ਤਾਜਾ ਖ਼ਬਰਾਂ


ਚਾਰ ਏਕੜ ਦੇ ਕਰੀਬ ਕਣਕ ਸੜ ਕੇ ਸੁਆਹ ਹੋਈ
. . .  32 minutes ago
ਦੋਰਾਹਾ, 22 (ਜਸਵੀਰ ਝੱਜ)- ਦੋਰਾਹਾ ਨੇੜਲੇ ਪਿੰਡ ਲੰਢਾ ਵਿਖੇ ਕਰੀਬ ਚਾਰ ਏਕੜ ਕਣਕ ਦੇ ਸੜ ਕੇ ਸੁਆਹ ਹੋਣ ਦਾ ਸਮਾਚਾਰ ਹੈ। ਦੇਰ ਸ਼ਾਮ ਕਰੀਬ ਅੱਠ ਕ ਵਜੇ ਦੀਪ ਨਗਰ ਪੁਲ਼ ਵਾਲ਼ੇ ...
ਆਈ.ਪੀ.ਐੱਲ 2019 : ਰਾਜਸਥਾਨ ਨੇ ਦਿੱਲੀ ਨੂੰ 192 ਦੌੜਾਂ ਦਾ ਦਿੱਤਾ ਟੀਚਾ
. . .  49 minutes ago
ਖੰਨਾ ਦੇ ਸਭ ਤੋਂ ਵੱਡੇ ਮਲਟੀ ਸ਼ੋਅ ਰੂਮ 'ਚ ਲੱਗੀ ਅੱਗ
. . .  about 1 hour ago
ਖੰਨਾ 22 ਅਪ੍ਰੈਲ ,{ਹਰਜਿੰਦਰ ਸਿੰਘ ਲਾਲ} -ਖੰਨਾ ਦੇ ਹੁਕਮ ਚੰਦ ਸੂਦ ਐਂਡ ਸੰਨਜ਼ 'ਚ ਭਿਆਨਕ ਅੱਗ ਲੱਗ ਗਈ ਜਿਸ ਨੂੰ ਬੁਝਾਉਣ ਲਈ ਕਈ ਗਡੀਆ ਨੇ ਪਹੁੰਚ ਕੇ ਅੱਗ 'ਤੇ ਕਾਬੂ ਪਾਇਆ ।ਇਸ ਮੌਕੇ 'ਤੇ ਲੱਖਾਂ ਦਾ ਨੁਕਸਾਨ ...
ਸਾਬਕਾ ਮੰਤਰੀ ਮਾਸਟਰ ਹਮੀਰ ਸਿੰਘ ਘੱਗਾ ਨਹੀ ਰਹੇ
. . .  about 1 hour ago
ਪਾਤੜਾਂ ,22 ਅਪ੍ਰੈਲ (ਗੁਰਵਿੰਦਰ ਸਿੰਘ ਬੱਤਰਾ) -ਪੰਜਾਬ ਦੇ ਸਾਬਕਾ ਮੰਤਰੀ ਮਾਸਟਰ ਹਮੀਰ ਸਿੰਘ ਘੱਗਾ ਦਾ ਅੱਜ ਸ਼ਾਮ ਪੰਜ ਵਜੇ ਦੇਹਾਂਤ ਹੋ ਗਿਆ । ਉਹ ਪਿਛਲੇ ਕਾਫੀ ਲੰਬੇ ਸਮੇਂ ਤੋਂ ਬਿਮਾਰ ਚਲੇ ਆ ਰਹੇ ਸਨ ...
ਸੇਮ ਨਾਲੇ 'ਚ ਰੁੜ੍ਹੇ ਦੋ ਬੱਚਿਆਂ 'ਚੋਂ ਇਕ ਦੀ ਲਾਸ਼ ਮਿਲੀ
. . .  about 2 hours ago
ਸ੍ਰੀ ਮੁਕਤਸਰ ਸਾਹਿਬ, 22 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਪਿੰਡ ਮਦਰੱਸਾ ਵਿਖੇ ਨਹਾਉਣ ਸਮੇਂ ਸੇਮ ਨਾਲੇ ਵਿਚ ਰੁੜ੍ਹੇ ਦੋ ਬੱਚਿਆਂ ਵਿਚੋਂ ਅਜੇ ਸਿੰਘ (13) ਦੀ ਲਾਸ਼ ਘਟਨਾ ਸਥਾਨ ਤੋਂ ਇਕ ਕਿੱਲੋਮੀਟਰ ਦੂਰ...
ਨੂਰਪੁਰ ਬੇਦੀ ਦੇ ਜੰਗਲਾਂ ਵਿਚ ਖ਼ੈਰ ਮਾਫ਼ੀਆ ਹੋਇਆ ਸਰਗਰਮ
. . .  about 2 hours ago
ਨੂਰਪੁਰ ਬੇਦੀ ,22 ਅਪ੍ਰੈਲ (ਢੀਂਡਸਾ,ਚੌਧਰੀ ) -ਨੂਰਪੁਰ ਬੇਦੀ ਇਲਾਕੇ ਵਿਚ ਫੈਲੀਆਂ ਸ਼ਿਵਾਲਕ ਦੀਆਂ ਪਹਾੜੀਆਂ ਵਿਚ ਵੀ ਖੈਰ ਮਾਫ਼ੀਆ ਵੱਲੋਂ ਆਪਣੇ ਪੈਰ ਪਸਾਰ ਲਏ ਗਏ ਹਨ ।ਖੈਰ ਮਾਫ਼ੀਆ ...
ਟਰੈਕਟਰ ਪਲਟਣ ਨਾਲ ਨੌਜਵਾਨ ਦੀ ਮੌਤ
. . .  about 2 hours ago
ਸ੍ਰੀ ਮੁਕਤਸਰ ਸਾਹਿਬ, 22 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਲੱਖੇਵਾਲੀ ਤੋਂ ਭਾਗਸਰ ਰੋਡ ਤੇ ਟਰੈਕਟਰ ਅਤੇ ਤੂੜੀ ਵਾਲੀ ਟਰਾਲੀ ਪਲਟਣ ਨਾਲ ਇਕ ਨੌਜਵਾਨ ਦੀ ਮੌਤ ਹੋ ਜਾਣ ਦਾ ਸਮਾਚਾਰ ਹੈ। ਪ੍ਰਾਪਤ ਜਾਣਕਾਰੀ ...
2 ਬੱਸਾਂ ਦੀ ਰੇਸ ਨੇ ਲਈ ਰੇਹੜੀ ਚਾਲਕ ਦੀ ਜਾਨ, 15 ਸਵਾਰੀਆਂ ਜ਼ਖਮੀ
. . .  about 2 hours ago
ਜਲੰਧਰ, 22 ਅਪ੍ਰੈਲ - ਜਲੰਧਰ-ਫਗਵਾੜਾ ਨੈਸ਼ਨਲ ਹਾਈਵੇ 'ਤੇ ਨਿੱਜੀ ਕੰਪਨੀਆਂ ਦੀਆਂ ਤੇਜ ਰਫ਼ਤਾਰ 2 ਬੱਸਾਂ ਆਪਸ ਵਿਚ ਰੇਸ ਲਗਾਉਂਦੇ ਹੋਏ ਇਸ ਤਰਾਂ ਬੇਕਾਬੂ ਹੋ ਗਈਆਂ ਕਿ ਪਰਾਗਪੁਰ ਨੇੜੇ ਇੱਕ...
ਆਈ.ਪੀ.ਐੱਲ 2019 : ਟਾਸ ਜਿੱਤ ਕੇ ਰਾਜਸਥਾਨ ਵੱਲੋਂ ਦਿੱਲੀ ਨੂੰ ਪਹਿਲਾ ਬੱਲੇਬਾਜ਼ੀ ਦਾ ਸੱਦਾ
. . .  about 3 hours ago
ਮੁੱਖ ਮੰਤਰੀ ਨੇ ਕਣਕ ਖ਼ਰੀਦ ਮਾਪਦੰਡਾਂ 'ਚ ਢਿੱਲ ਲਈ ਪ੍ਰਧਾਨ ਮੰਤਰੀ ਨੂੰ ਲਿਖੀ ਚਿੱਠੀ
. . .  about 3 hours ago
ਚੰਡੀਗੜ੍ਹ, 22 ਅਪ੍ਰੈਲ - ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਬੇਮੌਸਮੀ ਬਰਸਾਤ ਦੇ ਚੱਲਦਿਆਂ ਕਣਕ ਖ਼ਰੀਦ ਦੇ ਮਾਪਦੰਡਾਂ ਵਿਚ ਢਿੱਲ ਲਈ ਪ੍ਰਧਾਨ ਮੰਤਰੀ ਨੂੰ ਚਿੱਠੀ ਲਿਖੀ...
ਅੱਗ ਨਾਲ 100 ਏਕੜ ਕਣਕ ਤੇ ਨਾੜ ਸੜ ਕੇ ਸੁਆਹ
. . .  about 3 hours ago
ਹੰਡਿਆਇਆ, 22 ਅਪ੍ਰੈਲ (ਗੁਰਜੀਤ ਸਿੰਘ ਖੁੱਡੀ) - ਹੰਡਿਆਇਆ ਨੇੜਲੇ ਪਿੰਡ ਖੁੱਡੀ ਕਲਾਂ ਵਿਖੇ ਕਣਕ ਅਤੇ ਨਾੜ ਨੂੰ ਅੱਗ ਲੱਗ ਜਾਣ ਕਾਰਨ ਲਗਭਗ 100 ਏਕੜ ਸੜ ਕੇ ਸੁਆਹ...
ਸੁਰੱਖਿਆ ਬਲਾਂ ਨੇ 2 ਸ਼ੱਕੀ ਕੀਤੇ ਗ੍ਰਿਫ਼ਤਾਰ
. . .  about 3 hours ago
ਸ੍ਰੀਨਗਰ, 22 ਅਪ੍ਰੈਲ - ਸੁਰੱਖਿਆ ਬਲਾਂ ਨੇ ਬਾਰਾਮੂਲਾ ਜ਼ਿਲ੍ਹੇ 'ਚ ਵਾਹਨਾਂ ਦੀ ਚੈਕਿੰਗ ਦੌਰਾਨ 2 ਸ਼ੱਕੀ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ...
ਪੰਕਜਾ ਮੁੰਡੇ ਦਾ ਰਾਹੁਲ ਗਾਂਧੀ ਨੂੰ ਲੈ ਕੇ ਵਿਵਾਦਿਤ ਬਿਆਨ
. . .  about 3 hours ago
ਮੁੰਬਈ, 22 ਅਪ੍ਰੈਲ - ਮਹਾਰਾਸ਼ਟਰ ਦੀ ਕੈਬਨਿਟ ਮੰਤਰੀ ਪੰਕਜਾ ਮੁੰਡੇ ਨੇ ਇੱਕ ਚੋਣ ਰੈਲੀ ਦੌਰਾਨ ਕਿਹਾ ਕਿ ਭਾਰਤੀ ਫ਼ੌਜ ਦੇ ਜਵਾਨਾਂ ਨੇ ਪੁਲਵਾਮਾ ਅੱਤਵਾਦੀ ਹਮਲੇ ਤੋਂ ਬਾਅਦ ਸਰਜੀਕਲ...
ਇਸ ਸਾਲ ਜੰਮੂ ਕਸ਼ਮੀਰ 'ਚ ਮਾਰੇ ਗਏ 66 ਅੱਤਵਾਦੀ - ਸੂਤਰ
. . .  about 4 hours ago
ਨਵੀਂ ਦਿੱਲੀ, 22 ਅਪ੍ਰੈਲ - ਸੂਤਰਾਂ ਅਨੁਸਾਰ ਜੰਮੂ ਕਸ਼ਮੀਰ 'ਚ ਇਸ ਸਾਲ 66 ਅੱਤਵਾਦੀ ਮਰੇ ਗਏ ਹਨ, ਜਿਨ੍ਹਾਂ ਵਿਚੋਂ 27 ਜੈਸ਼-ਏ-ਮੁਹੰਮਦ ਨਾਲ ਸਬੰਧਿਤ ਸਨ। ਇਨ੍ਹਾਂ ਵਿਚੋਂ 19 ਅੱਤਵਾਦੀ ਪੁਲਵਾਮਾ...
ਕਾਂਗਰਸ ਨੇ ਉਤਰ ਪ੍ਰਦੇਸ਼ ਦੇ ਲਈ 3 ਉਮੀਦਵਾਰਾਂ ਦਾ ਕੀਤਾ ਐਲਾਨ
. . .  about 4 hours ago
ਲਖਨਊ, 22 ਅਪ੍ਰੈਲ- ਕਾਂਗਰਸ ਨੇ ਉਤੱਰ ਪ੍ਰਦੇਸ਼ ਦੇ ਲਈ ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਸੂਚੀ 'ਚ ਤਿੰਨ ਉਮੀਦਵਾਰਾਂ ਦੇ ਨਾਂਅ ਸ਼ਾਮਲ ਹਨ। ਦੱਸ ਦੇਈਏ ਕਿ ਕਾਂਗਰਸ ਨੇ ਇਲਾਹਾਬਾਦ ਤੋਂ ਯੋਗੇਸ਼ ਸ਼ੁਕਲਾ ਨੂੰ ਚੋਣ ਮੈਦਾਨ 'ਚ ਉਤਾਰਨ ਦਾ ਫ਼ੈਸਲਾ ਕੀਤਾ ....
ਸ੍ਰੀਲੰਕਾ : ਕੋਲੰਬੋ 'ਚ ਚਰਚ ਦੇ ਨੇੜੇ ਬੰਬ ਨੂੰ ਨਕਾਰਾ ਕਰਦੇ ਸਮੇਂ ਹੋਇਆ ਧਮਾਕਾ
. . .  about 4 hours ago
ਕਣਕ ਦੀ ਖ਼ਰੀਦ ਨਾ ਹੋਣ ਕਾਰਨ ਲਹਿਰਾ-ਸੁਨਾਮ ਮੁੱਖ ਰੋਡ ਜਾਮ
. . .  about 5 hours ago
ਚੋਣ ਕਮਿਸ਼ਨ ਬੀ.ਜੇ.ਪੀ., ਕਾਂਗਰਸ ਅਤੇ ਅਕਾਲੀ ਦਲ(ਬ) ਦੇ ਚੋਣ ਨਿਸ਼ਾਨ ਕਰੇ ਰੱਦ : ਮਾਨ
. . .  about 5 hours ago
ਤਲਵੰਡੀ ਭਾਈ ਤੋਂ ਰੋਡ ਸ਼ੋਅ ਦੇ ਰੂਪ 'ਚ ਘੁਬਾਇਆ ਨੇ ਆਰੰਭ ਕੀਤਾ ਚੋਣ ਪ੍ਰਚਾਰ
. . .  about 5 hours ago
ਸਾਈਕਲ 'ਤੇ ਨਾਮਜ਼ਦਗੀ ਪੱਤਰ ਦਾਖਲ ਕਰਵਾਉਣ ਆਇਆ ਭਾਰਤੀ ਲੋਕ ਸੇਵਾ ਦਲ ਦਾ ਉਮੀਦਵਾਰ
. . .  about 4 hours ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 4 ਅੱਸੂ ਸੰਮਤ 550
ਵਿਚਾਰ ਪ੍ਰਵਾਹ: ਸੁਧਾਰ ਕਰਨ ਲਈ ਸਾਨੂੰ ਸਮੱਸਿਆ ਦੀ ਜੜ੍ਹ ਤੱਕ ਪਹੁੰਚਣਾ ਹੋਵੇਗਾ। -ਸਵਾਮੀ ਵਿਵੇਕਾਨੰਦ

ਰਾਸ਼ਟਰੀ-ਅੰਤਰਰਾਸ਼ਟਰੀ

ਅਮਰੀਕੀ ਸਿੱਖਾਂ 'ਤੇ ਬਣੀ ਲਘੂ ਫ਼ਿਲਮ 'ਯੂਨਾਈਟਿਡ ਸ਼ੇਡਜ਼ ਆਫ਼ ਅਮਰੀਕਾ' ਨੇ ਐਮੀ ਇਨਾਮ ਜਿੱਤਿਆ

ਵਿਸ਼ਵ ਭਰ 'ਚ ਲੋਕਾਂ ਦਾ ਧਿਆਨ ਸਿੱਖ ਕੌਮ ਵੱਲ ਖਿੱਚਿਆ ਗਿਆ

ਕੈਲੇਫੋਰਨੀਆ, 19 ਸਤੰਬਰ ( ਹੁਸਨ ਲੜੋਆ ਬੰਗਾ)-ਅਮਰੀਕਾ ਦੇ ਸੀ. ਐਨ. ਐਨ. ਨਿਊਜ਼ ਚੈਨਲ ਵਲੋਂ ਅਮਰੀਕਨ ਸਿੱਖਾਂ 'ਤੇ ਤਿਆਰ ਕੀਤੀ ਲਘੂ ਫ਼ਿਲਮ 'ਯੂਨਾਈਟਿਡ ਸ਼ੇਡਜ਼ ਆਫ਼ ਅਮਰੀਕਾ' ਜਿਸ ਨੰੂ ਡਬਲਯੂ. ਕਮਉ ਬੇਲ ਦੁਆਰਾ ਤਿਆਰ ਕੀਤਾ ਗਿਆ ਸੀ, ਨੂੰ ਦੁਨੀਆ ਦੇ ਬਿਹਤਰੀਨ ...

ਪੂਰੀ ਖ਼ਬਰ »

ਅਦਾਲਤ ਵਲੋਂ ਯੂਨੀਕ ਕਾਲਜ ਨੂੰ ਕਲੀਨ ਚਿੱਟ

ਸਿਡਨੀ/ਬਿ੍ਸਬੇਨ/ਮੈਲਬੋਰਨ, 19 ਸਤੰਬਰ (ਹਰਕੀਰਤ ਸਿੰਘ ਸੰਧਰ, ਮਹਿੰਦਰ ਪਾਲ ਕਾਹਲੋਂ, ਸਰਤਾਜ ਸਿੰਘ ਧੌਲ)-ਸਿਡਨੀ ਦੇ ਗਰੈਨਵਿਲ ਇਲਾਕੇ ਦੇ ਯੂਨੀਕ ਕਾਲਜ ਦਾ ਸਰਕਾਰ ਨੂੰ ਚੂਨਾ ਲਾਉਣ ਦਾ ਮਸਲਾ ਆਖ਼ਰ ਅਦਾਲਤ ਨੇ ਹੱਲ ਕਰ ਦਿੱਤਾ ਹੈ | ਅਦਾਲਤ ਨੇ ਯੂਨੀਕ ਇੰਟਰਨੈਸ਼ਨਲ ...

ਪੂਰੀ ਖ਼ਬਰ »

ਭਾਰਤ 'ਚ ਅੱਤਵਾਦੀ ਸਰਗਰਮੀਆਂ ਤੇ ਧੋਖਾਧੜੀ ਨੂੰ ਲੈ ਕੇ ਬਰਤਾਨੀਆ 'ਚ ਸਿੱਖਾਂ ਦੇ ਘਰਾਂ 'ਚ ਛਾਪੇਮਾਰੀ

ਲੰਡਨ, 19 ਸਤੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ) ਭਾਰਤ 'ਚ ਅੱਤਵਾਦੀ ਗਤੀਵਿਧੀਆਂ ਅਤੇ ਹਵਾਲਾ ਮਾਮਲੇ ਦੇ ਦੋਸ਼ਾਂ 'ਚ ਇੰਗਲੈਂਡ ਦੇ ਕਈ ਸ਼ਹਿਰਾਂ 'ਚ ਪੁਲਿਸ ਵਲੋਂ ਛਾਪੇਮਾਰੀ ਕੀਤੀ ਗਈ ਹੈ | ਖ਼ਬਰਾਂ ਅਨੁਸਾਰ ਵੈਸਟ ਮਿਡਲੈਂਡ ਕਾਊਾਟਰ ਟੈਰੋਰਿਜ਼ਮ ਯੂਨਿਟ ਦੀ ਅਗਵਾਈ 'ਚ ਕਵੈਂਟਰੀ, ਲੈਸਟਰ ਅਤੇ ਬਰਮਿੰਘਮ 'ਚ ਛਾਪੇਮਾਰੀ ਕੀਤੀ ਗਈ ਹੈ | ਪੁਲਿਸ ਵਲੋਂ ਜਾਰੀ ਇਕ ਬਿਆਨ 'ਚ ਕਿਹਾ ਗਿਆ ਹੈ ਕਿ ਵੈਸਟ ਮਿਡਲੈਂਡ ਕਾਊਾਟਰ ਟੈਰੋਰਿਜ਼ਮ ਯੂਨਿਟ ਵਲੋਂ ਈਸਟ ਮਿਡਲੈਂਡਜ਼ ਸਪੈਸ਼ਲ ਆਪੇ੍ਰਸ਼ਨ ਯੂਨਿਟ ਸਪੈਸ਼ਲ ਬਰਾਂਚ ਨਾਲ ਮਿਲ ਕੇ ਕਈ ਘਰਾਂ ਦੀ ਤਲਾਸ਼ੀ ਲਈ ਗਈ ਹੈ | ਇਹ ਕਾਰਵਾਈ ਭਾਰਤ 'ਚ ਅੱਤਵਾਦੀ ਸਰਗਰਮੀਆਂ ਅਤੇ ਧੋਖਾਧੜੀ ਮਾਮਲਿਆਂ ਦੇ ਸਬੰਧ 'ਚ ਕੀਤੀ ਜਾ ਰਹੀ ਹੈ ਪਰ ਅਜੇ ਤੱਕ ਕਿਸੇ ਦੀ ਗਿ੍ਫ਼ਤਾਰੀ ਹੋਣ ਦੀ ਖ਼ਬਰ ਨਹੀਂ ਮਿਲੀ | ਛਾਪੇਮਾਰੀ ਸਬੰਧੀ ਪੁਲਿਸ ਨੇ ਪੂਰਾ ਬਿਉਰਾ ਜਾਰੀ ਨਹੀਂ ਕੀਤਾ | ਸੂਤਰਾਂ ਅਨੁਸਾਰ ਇਸ ਛਾਪੇਮਾਰੀ 'ਚ ਪੁਲਿਸ ਵਲੋਂ ਜਾਰੀ ਕੀਤੇ ਸਰਚ ਵਾਰੰਟ 'ਤੇ ਜਿਥੇ ਹੋਰ ਚੀਜ਼ਾਂ ਦਾ ਜ਼ਿਕਰ ਹੈ, ਉਥੇ ਹੀ ਬੱਬਰ ਖ਼ਾਲਸਾ ਨਾਲ ਸਬੰਧਿਤ ਕਿਸੇ ਤਰ੍ਹਾਂ ਦੀ ਕੋਈ ਚੀਜ਼ ਹੋਣ ਬਾਰੇ ਵੀ ਲਿਖਿਆ ਹੈ | ਜ਼ਿਕਰਯੋਗ ਹੈ ਕਿ ਬਰਤਾਨੀਆ 'ਚ ਬੱਬਰ ਖ਼ਾਲਸਾ 'ਤੇ 2001 ਤੋਂ ਪਾਬੰਦੀ ਲੱਗੀ ਹੋਈ ਹੈ | ਪਤਾ ਲੱਗਾ ਹੈ ਕਿ ਪੁਲਿਸ ਨੇ ਜਾਂਚ ਲਈ ਕੁਝ ਘਰਾਂ ਤੋਂ ਦਸਤਾਵੇਜ਼ ਵੀ ਜ਼ਬਤ ਕੀਤੇ ਹਨ | ਸਿੱਖ ਫੈਡਰੇਸ਼ਨ ਯੂ. ਕੇ. ਨੇ ਇਸ ਛਾਪੇਮਾਰੀ ਸਬੰਧੀ ਜਾਰੀ ਬਿਆਨ 'ਚ ਕਿਹਾ ਹੈ ਕਿ ਇਸ ਛਾਪੇਮਾਰੀ ਮੁਹਿੰਮ 'ਚ ਸਿੱਖਾਂ ਨੂੰ ਨਿਸ਼ਾਨਾ ਬਣਾਏ ਜਾਣ ਦਾ ਖ਼ਦਸ਼ਾ ਹੈ, ਅਤੇ ਕੁਝ ਭਾਰਤੀ ਪੁਲਿਸ ਅਧਿਕਾਰੀ ਵੀ ਬਰਤਾਨੀਆ 'ਚ ਮੌਜੂਦ ਹੋ ਸਕਦੇ ਹਨ | ਉਨ੍ਹਾਂ ਇਸ ਮਾਮਲੇ ਨੂੰ ਪੰਜਾਬ 'ਚ ਗਿ੍ਫ਼ਤਾਰ ਕੀਤੇ ਗਏ ਜਗਤਾਰ ਸਿੰਘ ਜੱਗੀ ਜੌਹਲ ਨਾਲ ਸਬੰਧ ਹੋਣ ਦੀ ਸੰਭਾਵਨਾ ਵੀ ਪ੍ਰਗਟਾਈ ਹੈ | ਭਾਈ ਅਮਰੀਕ ਸਿੰਘ ਗਿੱਲ ਨੇ ਕਿਹਾ ਕਿ 35ਵੀਂ ਸਿੱਖ ਫੈਡਰੇਸ਼ਨ ਯੂ. ਕੇ. ਕਨਵੈਨਸ਼ਨ ਦੌਰਾਨ ਖਾਲਿਸਤਾਨ ਦੇ ਢਾਂਚੇ ਨੂੰ ਯੂ. ਐਨ. ਓ. ਤੱਕ ਪਹੁੰਚਾਉਣ ਲਈ ਸੰਗਤਾਂ ਵਲੋਂ ਵੱਡਾ ਹੁੰਗਾਰਾ ਮਿਲਿਆ ਹੈ | ਅਜਿਹੇ ਮੌਕੇ ਛਾਪੇਮਾਰੀ ਕਈ ਸਵਾਲ ਪੈਦਾ ਕਰਦੀ ਹੈ |


ਖ਼ਬਰ ਸ਼ੇਅਰ ਕਰੋ

ਬਜ਼ੁਰਗ ਬੱਸ ਡਰਾਈਵਰ ਬਣਿਆ 2 ਲੋਕਾਂ ਦੀ ਮੌਤ ਦਾ ਕਾਰਨ-ਅਦਾਲਤ

ਲੰਡਨ, 19 ਸਤੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਬਰਮਿੰਘਮ ਕਰਾਊਨ ਅਦਾਲਤ 'ਚ ਇਕ 80 ਸਾਲਾ ਬਜ਼ੁਰਗ ਬੱਸ ਡਰਾਈਵਰ ਨੂੰ 2 ਲੋਕਾਂ ਦੀ ਮੌਤ ਦਾ ਕਾਰਨ ਮੰਨਿਆ ਗਿਆ ਹੈ | ਜਿਊਰੀ ਨੇ ਕੇਸ ਦੀ ਸੁਣਵਾਈ ਦੌਰਾਨ ਸੁਣਿਆ ਕਿ ਕਿਸ ਤਰ੍ਹਾਂ ਕਵੈਂਟਰੀ ਸਿਟੀ ਸੈਂਟਰ 'ਚ 3 ਅਕਤੂਬਰ 2015 ਨੂੰ ...

ਪੂਰੀ ਖ਼ਬਰ »

ਸਿਆਟਲ ਦਾ ਵਿਰਾਸਤ ਮੇਲਾ 22 ਨੂੰ -ਤਿਆਰੀਆਂ ਮੁਕੰਮਲ

ਸਿਆਟਲ, 19 ਸਤੰਬਰ (ਗੁਰਚਰਨ ਸਿੰਘ ਢਿੱਲੋਂ)-ਪੰਜਾਬੀ ਭਾਈਚਾਰੇ ਦੇ ਸਹਿਯੋਗ ਨਾਲ ਨਵੀਂ ਪੀੜ੍ਹੀ ਦੇ ਬੱਚਿਆਂ ਨੂੰ ਪੰਜਾਬੀ ਵਿਰਸੇ ਤੇ ਸੱਭਿਆਚਾਰ ਨਾਲ ਜੋੜਨ ਦੇ ਮੰਤਵ ਲਈ 22 ਸਤੰਬਰ ਸ਼ਾਮ 7 ਤੋਂ 10 ਵਜੇ ਤੱਕ ਰੰਗਾਰੰਗ ਸੱਭਿਆਚਾਰਕ ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ, ...

ਪੂਰੀ ਖ਼ਬਰ »

ਬਾਬਾ ਹਰਦਿਆਲ ਸਿੰਘ ਟਾਂਡੇ ਵਾਲਿਆਂ ਦਾ ਬਰਤਾਨੀਆ 'ਚ ਭਰਵਾਂ ਸਵਾਗਤ

ਲੰਡਨ, 19 ਸਤੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਬਾਬਾ ਹਰਦਿਆਲ ਸਿੰਘ ਟਾਂਡੇ ਵਾਲਿਆਂ ਦਾ ਬਰਤਾਨੀਆ 'ਚ ਭਰਵਾਂ ਸਵਾਗਤ ਕੀਤਾ ਗਿਆ | ਇਸ ਮੌਕੇ ਉਨ੍ਹਾਂ ਬਰਤਾਨੀਆ ਦੇ ਵੱਖ-ਵੱਖ ਗੁਰੂ ਘਰਾਂ 'ਚ ਕਥਾ ਵਿਚਾਰਾਂ ਰਾਹੀਂ ਸਿੱਖ ਸੰਗਤਾਂ ਨੂੰ ਨਿਹਾਲ ਕੀਤਾ | ਬਾਬਾ ਹਰਦਿਆਲ ...

ਪੂਰੀ ਖ਼ਬਰ »

ਪੰਜਾਬੀ ਸੁਸਾਇਟੀ ਆਫ਼ ਦਾ ਬਿ੍ਟਿਸ਼ ਆਇਲਜ਼ ਵਲੋਂ 90ਵੀਂ ਵਰ੍ਹੇਗੰਢ ਮੌਕੇ ਸਮਾਗਮ

ਲੰਡਨ, 19 ਸਤੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਦੀ ਪੰਜਾਬੀ ਸੁਸਾਇਟੀ ਆਫ਼ ਦਾ ਬਿ੍ਟਿਸ਼ ਆਇਲਜ਼ ਨੇ 90ਵੀਂ ਵਰ੍ਹੇਗੰਢ ਸਬੰਧੀ ਰਾਏਸਲਿੱਪ ਦੇ ਰਮਾਦਾ ਹੋਟਲ 'ਚ ਸ਼ਾਨਦਾਰ ਸਮਾਗਮ ਕਰਵਾਇਆ ਗਿਆ | ਜਿਸ 'ਚ ਐਮ. ਪੀ. ਵਰਿੰਦਰ ਸ਼ਰਮਾ, ਐਮ. ਪੀ. ਸੀਮਾ ਮਲਹੋਤਰਾ, ਐਮ. ਪੀ. ...

ਪੂਰੀ ਖ਼ਬਰ »

ਮਹਾਰਾਜਾ ਦਲੀਪ ਸਿੰਘ ਦੀ 125ਵੀਂ ਬਰਸੀ ਸਬੰਧੀ ਐਸਟਨੋਰ ਕਿਲ੍ਹੇ 'ਚ ਸਮਾਗਮ

ਲੰਡਨ, 19 ਸਤੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਪੰਜਾਬ ਦੇ ਸਿੱਖ ਬਾਦਸ਼ਾਹ ਮਹਾਰਾਜਾ ਦਲੀਪ ਸਿੰਘ ਦੀ 125ਵੀਂ ਬਰਸੀ ਦੇ ਸਬੰਧ 'ਚ ਚੱਲ ਰਹੇ ਲੜੀਵਾਰ ਸਮਾਗਮਾਂ ਤਹਿਤ ਬਰਤਾਨੀਆ ਦੇ ਐਸਟਨੋਰ ਕਿਲ੍ਹੇ 'ਚ ਵਿਸ਼ੇਸ਼ ਸਮਾਗਮ ਕਰਵਾਇਆ ਗਿਆ | ਜਿਸ 'ਚ ਭਾਰਤ ਦੇ ਸਾਬਕਾ ...

ਪੂਰੀ ਖ਼ਬਰ »

ਕੈਲਗਰੀ ਵਿਖੇ ਹਰਜੀਤ ਸਿੰਘ ਮਠਾਰੂ ਦਾ ਨਿੱਘਾ ਸਵਾਗਤ

ਕੈਲਗਰੀ, 19 ਸਤੰਬਰ (ਜਸਜੀਤ ਸਿੰਘ ਧਾਮੀ)-ਸ਼੍ਰੋਮਣੀ ਅਕਾਲੀ ਦਲ ਬੀ. ਸੀ. ਵਿੰਗ ਜ਼ਿਲ੍ਹਾ ਹੁਸ਼ਿਆਰਪੁਰ ਦੇ ਪ੍ਰਧਾਨ ਹਰਜੀਤ ਸਿੰਘ ਮਠਾਰੂ ਦਾ ਕੈਲਗਰੀ ਪਹੁੰਚਣ 'ਤੇ ਡਾ.ਜਸਵਿੰਦਰ ਸਿੰਘ ਬਰਾੜ ਅਤੇ ਜਤਿੰਦਰ ਸਿੰਘ ਲੰਮੇ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਐਨ.ਆਰ.ਆਈ.ਵਿੰਗ ...

ਪੂਰੀ ਖ਼ਬਰ »

ਸਿਆਟਲ 'ਚ ਸਿੱਖਾਂ ਦੀਆਂ ਮੁਸ਼ਕਿਲਾਂ ਨੂੰ ਲੈ ਕੇ ਵਫ਼ਦ ਅਮਰੀਕੀ ਸੰਸਦ ਮੈਂਬਰ ਨੂੰ ਮਿਲਿਆ

ਸਿਆਟਲ, 19 ਸਤੰਬਰ (ਹਰਮਨਪ੍ਰੀਤ ਸਿੰਘ)-ਅੱਜ ਇੱਥੇ ਸਿਆਟਲ ਦੇ ਸਿੱਖਾਂ ਵਲੋਂ ਇਕ ਮੰਗ ਪੱਤਰ ਸਿੱਖਾਂ ਦੀਆਂ ਸਮੱਸਿਆਵਾਂ ਨੂੰ ਲੈ ਕੇ ਸੰਸਦ ਮੈਂਬਰ ਐਡਿਮ ਸਮਿਥ ਨੂੰ ਉਨ੍ਹਾਂ ਦੇ ਦਫ਼ਤਰ ਪੁੱਜ ਕੇ ਦਿੱਤਾ ਗਿਆ | ਇਸ ਵਫ਼ਦ 'ਚ ਗੁਰਦੁਆਰਾ ਸਿੰਘ ਸਭਾ ਰੈਂਟਨ ਦੇ ਪ੍ਰਧਾਨ ...

ਪੂਰੀ ਖ਼ਬਰ »

ਸੁਰੱਖਿਅਤ ਸੜਕੀ ਨਿਯਮਾਂ ਸਬੰਧੀ ਟੋਰਾਂਟੋ 'ਚ ਟਰੱਕ ਸ਼ੋਅ ਕਰਵਾਇਆ

ਟੋਰਾਂਟੋ, 19 ਸਤੰਬਰ (ਹਰਜੀਤ ਸਿੰਘ ਬਾਜਵਾ)-ਬੀਤੇ ਦਿਨੀਂ ਰੋਡ ਡੂਡੇ ਅਤੇ ਰੋਡ ਨਿਊਜ਼ ਵਲੋਂ ਸਾਂਝੇ ਤੌਰ 'ਤੇ ਟਰੱਕਾਂ ਦੇ ਵਪਾਰ ਨਾਲ ਸਬੰਧਿਤ ਇਕ ਟਰੱਕ ਸ਼ੋਅ ਮਨਨ ਗੁਪਤਾ ਦੀ ਅਗਵਾਈ ਹੇਠ ਮਿਸੀਸਾਗਾ ਦੇ ਇੰਟਰਨੈਸ਼ਨਲ ਸੈਂਟਰ ਵਿਖੇ ਕਰਵਾਇਆ ਗਿਆ, ਜਿਥੇ ਟਰੱਕਿੰਗ ...

ਪੂਰੀ ਖ਼ਬਰ »

ਕੁੜਤਾ ਪਜਾਮਾ ਪਾਈ ਗਣਪਤੀ ਪੂਜਾ 'ਚ ਦਿਖਾਈ ਦਿੱਤੇ ਤੈਮੂਰ ਅਲੀ ਖ਼ਾਨ

ਮੁੰਬਈ, 19 ਸਤੰਬਰ (ਏਜੰਸੀਆਂ)-ਬਾਲੀਵੁੱਡ ਅਦਾਕਾਰ ਸੈਫ਼ ਅਲੀ ਖ਼ਾਨ ਅਤੇ ਅਦਾਕਾਰਾ ਕਰੀਨਾ ਕਪੂਰ ਦੇ ਬੇਟੇ ਤੈਮੂਰ ਅਲੀ ਖ਼ਾਨ ਦੀ ਹਰ ਦਿੱਖ ਅਤੇ ਅੰਦਾਜ਼ ਨੂੰ ਕੈਮਰੇ 'ਚ ਕੈਦ ਕਰਨ ਲਈ ਮੀਡੀਆ ਹਮੇਸ਼ਾਂ ਤਿਆਰ ਰਹਿੰਦਾ ਹੈ | ਇਸੇ ਦੌਰਾਨ ਸੋਸ਼ਲ ਮੀਡੀਆ ਵੀ ਤੈਮੂਰ ਦੀਆਂ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX