ਤਾਜਾ ਖ਼ਬਰਾਂ


ਇੱਕ ਆਈ. ਏ. ਐੱਸ. ਅਤੇ ਚਾਰ ਪੀ. ਸੀ. ਐੱਸ. ਅਫ਼ਸਰਾਂ ਦੇ ਤਬਾਦਲੇ
. . .  17 minutes ago
ਫਗਵਾੜਾ, 18 ਸਤੰਬਰ (ਤਰਨਜੀਤ ਸਿੰਘ ਕਿੰਨੜਾ)- ਰਾਜਪਾਲ ਦੇ ਹੁਕਮਾਂ 'ਤੇ ਪੰਜਾਬ 'ਚ ਇੱਕ ਆਈ. ਏ. ਐੱਸ. ਅਤੇ ਚਾਰ ਪੀ. ਸੀ. ਐੱਸ. ਅਫ਼ਸਰਾਂ ਦੇ ਤਬਾਦਲੇ ਅਤੇ...
ਹਿੰਦੀ 'ਤੇ ਹੰਗਾਮਾ ਜਾਰੀ, ਹੁਣ ਰਜਨੀਕਾਂਤ ਨੇ ਕਿਹਾ- ਥੋਪੀ ਨਹੀਂ ਜਾਣੀ ਚਾਹੀਦੀ ਕੋਈ ਵੀ ਭਾਸ਼ਾ
. . .  27 minutes ago
ਚੇਨਈ, 18 ਸਤੰਬਰ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵਲੋਂ 'ਇੱਕ ਦੇਸ਼ ਇੱਕ ਭਾਸ਼ਾ' ਦੇ ਬਿਆਨ ਨੂੰ ਲੈ ਕੇ ਵਿਵਾਦ ਲਗਾਤਾਰ ਵਧਦਾ ਜਾ ਰਿਹਾ ਹੈ। ਅਦਾਕਾਰ ਕਮਲ ਹਾਸਲ ਤੋਂ ਬਾਅਦ ਹੁਣ ਰਜਨੀਕਾਂਤ ਨੇ ਵੀ ਇਸ ਦਾ ਵਿਰੋਧ...
ਬੱਸ ਕੰਡਕਟਰ ਵਲੋਂ ਲੜਕੀ ਦੇ ਥੱਪੜ ਮਾਰੇ ਜਾਣ ਦੇ ਵਿਰੋਧ 'ਚ ਵਿਦਿਆਰਥੀਆਂ ਨੇ ਕਾਲਜ ਅੱਗੇ ਲਾਇਆ ਧਰਨਾ
. . .  40 minutes ago
ਗੋਲੂ ਕਾ ਮੋੜ, 18 ਸਤੰਬਰ (ਸੁਰਿੰਦਰ ਸਿੰਘ ਪੁਪਨੇਜਾ)- ਫ਼ਿਰੋਜ਼ਪੁਰ-ਫਾਜ਼ਿਲਕਾ ਜੀ. ਟੀ. ਰੋਡ 'ਤੇ ਸਥਿਤ ਸ਼ਹੀਦ ਊਧਮ ਸਿੰਘ ਸਰਕਾਰੀ ਕਾਲਜ ਦੇ ਗੇਟ ਅੱਗੇ ਅੱਜ ਪੰਜਾਬ ਰੋਡਵੇਜ਼ ਦੇ ਕੰਡਕਟਰ...
ਪੰਜਾਬ ਸਰਕਾਰ ਦੇ ਵਲੰਟੀਅਰਾਂ ਵਲੋਂ ਸੁਲਤਾਨਪੁਰ ਲੋਧੀ ਅੰਦਰ ਕੀਤੀ ਗਈ ਸਫ਼ਾਈ
. . .  about 1 hour ago
ਸੁਲਤਾਨਪੁਰ ਲੋਧੀ, 18 ਸਤੰਬਰ (ਹੈਪੀ, ਲਾਡੀ, ਥਿੰਦ)- ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਲੈ ਕੇ ਅੱਜ ਪੰਜਾਬ ਸਰਕਾਰ ਦੇ 600 ਵਲੰਟੀਅਰਾਂ ਵਲੋਂ ਸਥਾਨਕ ਗੁਰਦੁਆਰਾ ਸ੍ਰੀ ਬੇਰ ਸਾਹਿਬ...
ਕਾਰ ਅਤੇ ਸਕੂਟਰੀ ਵਿਚਾਲੇ ਹੋਈ ਭਿਆਨਕ ਟੱਕਰ 'ਚ ਇੱਕ ਵਿਅਕਤੀ ਦੀ ਮੌਤ
. . .  about 1 hour ago
ਡਮਟਾਲ, 18 ਸਤੰਬਰ (ਰਾਕੇਸ਼ ਕੁਮਾਰ)- ਪਠਾਨਕੋਟ-ਮੰਡੀ ਹਾਈਵੇਅ 'ਤੇ ਛਤਰੋਲੀ 'ਚ ਅੱਜ ਇੱਕ ਕਾਰ ਅਤੇ ਸਕੂਟਰੀ ਵਿਚਾਲੇ ਹੋਈ ਭਿਆਨਕ ਟੱਕਰ 'ਚ ਇੱਕ ਵਿਅਕਤੀ ਦੀ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ 29 ਸਾਲਾ ਬਾਦਲ...
ਬੇਰੁਜ਼ਗਾਰ ਬੀ. ਐੱਡ ਅਧਿਆਪਕਾਂ ਵਲੋਂ ਵੀ ਭੁੱਖ ਹੜਤਾਲ ਸ਼ੁਰੂ
. . .  58 minutes ago
ਸੰਗਰੂਰ, 18 ਸਤੰਬਰ (ਧੀਰਜ ਪਸ਼ੋਰੀਆ)- ਪਿਛਲੇ 11 ਦਿਨਾਂ ਤੋਂ ਸਿੱਖਿਆ ਮੰਤਰੀ ਦੇ ਸ਼ਹਿਰ ਸੰਗਰੂਰ ਵਿਖੇ ਡੀ. ਸੀ. ਦਫ਼ਤਰ ਮੂਹਰੇ ਪੱਕਾ ਮੋਰਚਾ ਲਾਈ ਬੈਠੇ ਬੇਰੁਜ਼ਗਾਰ ਬੀ. ਐੱਡ ਅਧਿਆਪਕਾਂ ਨੇ ਭੁੱਖ ਹੜਤਾਲ ਸ਼ੁਰੂ...
ਕਰਤਾਰਪੁਰ ਲਾਂਘੇ ਅਤੇ ਡੇਰਾ ਬਾਬਾ ਨਾਨਕ ਦੇ ਵਿਕਾਸ ਕੰਮਾਂ ਨੂੰ ਲੈ ਕੇ ਮੀਟਿੰਗ ਕੱਲ੍ਹ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪਹੁੰਚਣਗੇ
. . .  about 1 hour ago
ਬਟਾਲਾ, 18 ਸਤੰਬਰ (ਕਾਹਲੋਂ)- ਕਰਤਾਰਪੁਰ ਲਾਂਘੇ ਅਤੇ ਸ਼ਹਿਰ ਦੇ ਵਿਕਾਸ ਕੰਮਾਂ ਨੂੰ ਲੈ ਕੇ ਕੱਲ੍ਹ ਭਾਵ ਕਿ 19 ਸਤੰਬਰ ਨੂੰ ਡੇਰਾ ਬਾਬਾ ਨਾਨਕ ਵਿਖੇ ਪੰਜਾਬ ਕੈਬਨਿਟ ਦੀ ਬੈਠਕ ਹੋ ਰਹੀ ਹੈ। ਇਨ੍ਹਾਂ ਤਿਆਰੀਆਂ...
ਟਿੱਪਰ ਵਲੋਂ ਕੁਚਲੇ ਜਾਣ ਕਾਰਨ ਗਾਇਕ ਮਾਸਟਰ ਸਲੀਮ ਦੀ ਭਾਬੀ ਦੀ ਮੌਤ
. . .  about 1 hour ago
ਜਲੰਧਰ, 18 ਸਤੰਬਰ- ਪੰਜਾਬੀ ਗਾਇਕ ਮਾਸਟਰ ਸਲੀਮ ਦੀ ਭਾਬੀ ਨੂੰ ਅੱਜ ਇੱਥੋਂ ਦੇ ਨਕੋਦਰ ਰੋਡ 'ਤੇ ਇੱਕ ਟਿੱਪਰ ਨੇ ਕੁਚਲ ਦਿੱਤਾ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਮਾਸਟਰ...
ਕੇਂਦਰੀ ਕੈਬਨਿਟ ਦੇ ਵੱਡੇ ਫ਼ੈਸਲੇ- ਰੇਲਵੇ ਕਰਮਚਾਰੀਆਂ ਨੂੰ ਮਿਲੇਗਾ 78 ਦਿਨਾਂ ਦਾ ਬੋਨਸ, ਈ-ਸਿਗਰਟ 'ਤੇ ਪਾਬੰਦੀ
. . .  about 1 hour ago
ਨਵੀਂ ਦਿੱਲੀ, 18 ਸਤੰਬਰ- ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਨੇ ਰੇਲ ਕਰਮਚਾਰੀਆਂ ਨੂੰ 78 ਦਿਨਾਂ ਦਾ ਬੋਨਸ ਦੇਣ ਦਾ ਫ਼ੈਸਲਾ ਕੀਤਾ ਹੈ। ਇਸ ਤੋਂ ਇਲਾਵਾ ਸਰਕਾਰ ਨੇ ਈ-ਸਿਗਰਟ 'ਤੇ ਪੂਰੀ ਤਰ੍ਹਾਂ ਪਾਬੰਦੀ ਲਗਾ...
ਖੇਮਕਰਨ ਵਿਖੇ ਦੁਕਾਨਦਾਰਾਂ ਅਤੇ ਕਿਸਾਨਾਂ ਵਲੋਂ ਪ੍ਰਦਰਸ਼ਨ
. . .  about 2 hours ago
ਖੇਮਕਰਨ, 18 ਸਤੰਬਰ (ਰਾਕੇਸ਼ ਬਿੱਲਾ)- ਸਰਹੱਦੀ ਖੇਤਰ ਅੰਦਰ ਕੰਡਿਆਲੀ ਤਾਰ ਤੋਂ ਪਾਰਲੀਆਂ ਜ਼ਮੀਨਾਂ ਦੇ ਮੁਆਵਜ਼ੇ 'ਚ ਹੋਈ ਘਪਲੇਬਾਜ਼ੀ 'ਚ ਕੁਝ ਬੇਕਸੂਰ ਦੁਕਾਨਦਾਰਾਂ ਵਿਰੁੱਧ ਕੇਸ ਦਰਜ ਕਰਨ...
ਕੈਬਨਿਟ ਬੈਠਕ ਦਾ ਫ਼ੈਸਲਾ- ਰੇਲਵੇ ਕਰਮਚਾਰੀਆਂ ਨੂੰ ਲਗਾਤਾਰ ਛੇਵੇਂ ਸਾਲ ਦਾ ਬੋਨਸ, ਕਰਮਚਾਰੀਆਂ ਨੂੰ 78 ਦਿਨਾਂ ਦੀ ਤਨਖ਼ਾਹ ਬੋਨਸ ਵਜੋਂ ਦਿੱਤੀ ਜਾਵੇਗੀ
. . .  about 2 hours ago
ਕੈਬਨਿਟ ਬੈਠਕ ਦਾ ਫ਼ੈਸਲਾ- ਈ-ਸਿਗਰਟ 'ਤੇ ਸਰਕਾਰ ਨੇ ਪੂਰੀ ਤਰ੍ਹਾਂ ਨਾਲ ਲਾਈ ਪਾਬੰਦੀ
. . .  about 2 hours ago
ਕੈਬਨਿਟ ਦੇ ਫ਼ੈਸਲਿਆਂ 'ਤੇ ਕੇਂਦਰੀ ਮੰਤਰੀ ਨਿਰਮਲਾ ਸੀਤਾਰਮਨ ਅਤੇ ਪ੍ਰਕਾਸ਼ ਜਾਵੜੇਕਰ ਕਰ ਰਹੇ ਪ੍ਰੈੱਸ ਕਾਨਫ਼ਰੰਸ
. . .  about 2 hours ago
ਜਲੰਧਰ ਨਗਰ ਨਿਗਮ ਦੇ ਬੀ. ਐਂਡ ਆਰ. ਵਿਭਾਗ 'ਚ ਵਿਜੀਲੈਂਸ ਵਲੋਂ ਛਾਪੇਮਾਰੀ
. . .  about 2 hours ago
ਜਲੰਧਰ, 18 ਸਤੰਬਰ (ਸ਼ਿਵ ਸ਼ਰਮਾ)- ਸੜਕ ਘੁਟਾਲੇ ਮਾਮਲੇ 'ਚ ਅੱਜ ਜਲੰਧਰ ਨਗਰ ਨਿਗਮ ਦੇ ਬੀ. ਐਂਡ ਆਰ. ਵਿਭਾਗ 'ਚ...
ਸਿਵਲ ਹਸਪਤਾਲ ਸੰਗਰੂਰ ਦੀ ਐਮਰਜੈਂਸੀ 'ਚ ਵੀ ਦੋਹਾਂ ਅਧਿਆਪਕਾਂ ਦਾ ਮਰਨ ਵਰਤ ਜਾਰੀ
. . .  about 2 hours ago
ਸੰਗਰੂਰ, 18 ਸਤੰਬਰ (ਧੀਰਜ ਪਸ਼ੋਰੀਆ)- ਪਿਛਲੇ ਅੱਠ ਦਿਨਾਂ ਤੋਂ ਮਰਨ ਵਰਤ 'ਤੇ ਬੈਠੇ ਦੋ ਬੇਰੁਜ਼ਗਾਰ ਈ. ਟੀ. ਟੀ. ਅਧਿਆਪਕਾਂ ਜਗਵਿੰਦਰ ਸਿੰਘ ਅਤੇ ਹਰਜੀਤ ਸਿੰਘ, ਜਿਨ੍ਹਾਂ ਨੂੰ ਅੱਜ ਪੁਲਿਸ ਨੇ ਧੱਕੇ ਨਾਲ ਚੁੱਕ ਕੇ...
ਸਕੇ ਭਰਾਵਾਂ ਨੂੰ ਅਗਵਾ ਕਰਨ ਦਾ ਮਾਮਲਾ : ਅਦਾਲਤ ਨੇ ਸਾਬਕਾ ਇੰਸਪੈਕਟਰ ਜੋਗਿੰਦਰ ਸਿੰਘ ਨੂੰ ਸੁਣਾਈ 6 ਸਾਲ ਦੀ ਸਜ਼ਾ
. . .  57 minutes ago
ਆਵਾਰਾ ਪਸ਼ੂ ਕਾਰਨ ਵਾਪਰੇ ਸੜਕ ਹਾਦਸੇ 'ਚ ਨੌਜਵਾਨ ਦੀ ਮੌਤ
. . .  about 3 hours ago
ਮੁੱਖ ਮੰਤਰੀ ਨਾਲ ਗੱਲਬਾਤ ਦਾ ਸਮਾਂ ਮਿਲਣ ਦੇ ਬਾਵਜੂਦ ਅਧਿਆਪਕ ਧਰਨਾ ਜਾਰੀ ਰੱਖਣ 'ਤੇ ਅੜੇ
. . .  about 3 hours ago
ਪਾਕਿ ਬੈਟ ਕਮਾਂਡੋ ਕਰ ਰਹੇ ਸਨ ਘੁਸਪੈਠ ਦੀ ਕੋਸ਼ਿਸ਼, ਫੌਜ ਨੇ ਗਰਨੇਡ ਨਾਲ ਬਣਾਇਆ ਨਿਸ਼ਾਨਾ
. . .  about 4 hours ago
ਰੋਹ 'ਚ ਆਏ ਅਧਿਆਪਕਾਂ ਨੇ ਜਾਮ ਕੀਤਾ ਸੰਗਰੂਰ-ਸੁਨਾਮ ਮਾਰਗ
. . .  about 4 hours ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 4 ਅੱਸੂ ਸੰਮਤ 550

ਜਲੰਧਰ

ਖ਼ੂਨ ਦਾਨੀਆਂ ਦਾ ਪ੍ਰਬੰਧ ਕਰਨ ਲਈ ਆਸ਼ਾ ਵਰਕਰ ਲੈਂਦੀਆਂ ਹਨ ਹਜ਼ਾਰਾਂ ਰੁਪਏ

ਜਲੰਧਰ, 19 ਸਤੰਬਰ (ਐੱਮ.ਐੱਸ. ਲੋਹੀਆ)-ਹਿੰਦੋਸਤਾਨ ਵੈੱਲਫੇਅਰ ਬਲੱਡ ਡੋਨਰਜ਼ ਕਲੱਬ ਫਗਵਾੜਾ ਅਤੇ ਡਾ. ਬੀ.ਆਰ. ਅੰਬੇਦਕਰ ਬਲੱਡ ਡੋਨਰਜ਼ ਐਸੋਸੀਏਸ਼ਨ ਨੇ ਸਿਵਲ ਹਸਪਤਾਲ ਦੇ ਜੱਚਾ-ਬੱਚਾ ਵਾਰਡ 'ਚ ਚੱਲ ਰਹੇ ਗੋਰਖਧੰਦੇ ਦਾ ਪਰਦਾਫ਼ਾਸ਼ ਹੋਇਆ ਹੈ | ਇਹ ਖ਼ੁਲਾਸਾ ਉਸ ਸਮੇਂ ...

ਪੂਰੀ ਖ਼ਬਰ »

ਜਲੰਧਰ 'ਚ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ 'ਚ 57 ਫ਼ੀਸਦੀ ਵੋਟ ਭੁਗਤੇ

ਜਲੰਧਰ, 19 ਸਤੰਬਰ (ਮੇਜਰ ਸਿੰਘ)-ਜਲੰਧਰ ਜ਼ਿਲ੍ਹੇ 'ਚ ਜ਼ਿਲ੍ਹਾ ਪ੍ਰੀਸ਼ਦ ਦੇ 21 ਅਤੇ 11 ਪੰਚਾਇਤ ਸੰਮਤੀਆਂ ਦੇ 191 ਮੈਂਬਰਾਂ ਦੀ ਚੋਣ ਲਈ ਵੋਟਰਾਂ ਵਲੋਂ ਬਹੁਤਾ ਉਤਸ਼ਾਹ ਨਾ ਦਿਖਾਏ ਜਾਣ ਕਾਰਨ ਸਿਰਫ਼ 57 ਫ਼ੀਸਦੀ ਦੇ ਕਰੀਬ ਹੀ ਵੋਟ ਭੁਗਤੇ | ਜ਼ਿਲ੍ਹੇ ਵਿਚ ਕਿਧਰੇ ਵੀ ਕੋਈ ਅਣਸੁਖਾਵੀਂ ਘਟਨਾ ਵਾਪਰਨ ਦੀ ਖ਼ਬਰ ਨਹੀਂ | ਸਿਰਫ਼ ਕਰਤਾਰਪੁਰ ਹਲਕੇ 'ਚ ਪੈਂਦੇ ਪਿੰਡ ਬੱਲਾਂ 'ਚ ਵੋਟ ਪਰਚੀਆਂ ਉੱਪਰ ਅਕਾਲੀ ਦਲ ਦਾ ਚੋਣ ਨਿਸ਼ਾਨ ਨਾ ਹੋਣ ਕਾਰਨ ਕੁਝ ਸਮਾਂ ਰੌਲਾ-ਰੱਪਾ ਪਿਆ ਪਰ ਪ੍ਰਸ਼ਾਸਨ ਨੇ ਬਾਅਦ 'ਚ ਇਹ ਮਸਲਾ ਹੱਲ ਕਰ ਲਿਆ | ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਤੇ ਐਸ.ਐਸ.ਪੀ. ਜਲੰਧਰ (ਦਿਹਾਤੀ) ਸ੍ਰੀ ਨਵਜੋਤ ਸਿੰਘ ਮਾਹਲ ਖੁਦ ਚੋਣ ਪ੍ਰਬੰਧ ਦਾ ਜਾਇਜ਼ਾ ਲੈ ਰਹੇ ਸਨ | ਇਕ-ਅੱਧ ਥਾਂ ਨੂੰ ਛੱੱਡ ਕੇ ਸਾਰੇ ਜ਼ਿਲ੍ਹੇ ਵਿਚ ਵੋਟਾਂ ਵਾਲੇ ਡੱਬੇ ਵੀ ਜਲੰਧਰ 'ਚ ਬਣੇ ਸਟਰਾਂਗ ਰੂਮਾਂ 'ਚ ਪੁੱਜ ਗਏ ਸਨ | ਡੀ.ਸੀ. ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਕਿਹਾ ਕਿ ਜ਼ਿਲ੍ਹੇ ਵਿਚ ਕਿਧਰੇ ਵੀ ਕੋਈ ਅਣਸੁਖਾਵੀਂ ਘਟਨਾ ਨਹੀਂ ਵਾਪਰੀ ਤੇ ਵੋਟ ਪੈਣ ਦਾ ਕੰਮ ਪੂਰੀ ਤਰ੍ਹਾਂ ਪੁਰ ਅਮਾਨ ਢੰਗ ਨਾਲ ਨੇਪਰੇ ਚੜਿ੍ਹਆ ਹੈ | ਸਥਾਨਕ ਚੋਣਾਂ ਵਿਚ ਪਹਿਲੀ ਵਾਰ ਜ਼ਿਲ੍ਹੇ 'ਚ ਏਨੀਆਂ ਘੱਟ ਵੋਟਾਂ ਭੁਗਤੀਆਂ ਹਨ | ਪਿਛਲੇ ਸਾਲ ਨਗਰ ਨਿਗਮ ਜਲੰਧਰ ਦੀ ਚੋਣ ਵਿਚ ਸ਼ਹਿਰੀ ਵੋਟਰਾਂ ਨੇ 80 ਫ਼ੀਸਦੀ ਤੱਕ ਵੋਟ ਪਾਏ ਸਨ | ਇਸੇ ਤਰ੍ਹਾਂ 2012 'ਚ ਹੋਈਆਂ ਪੰਚਾਇਤੀ ਚੋਣਾਂ ਵਿਚ 80 ਫ਼ੀਸਦੀ ਤੋਂ ਵੀ ਵਧੇਰੇ ਵੋਟ ਪਾਏ ਸਨ |
ਜ਼ਿਲ੍ਹੇ 'ਚ ਇਸ ਤਰਾਂ ਰਹੀ ਬਾਕੀ ਚੋਣ ਫ਼ੀਸਦੀ
ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕੀਤੇ ਵਿਸਤਰਿਤ ਪ੍ਰਬੰਧਾਂ 'ਚ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਦੀਆਂ ਚੋਣਾਂ ਦੌਰਾਨ ਵੋਟਰਾਂ ਨੇ 57.56 ਫ਼ੀਸਦੀ ਵੋਟਾਂ ਪਾਈਆਂ | ਜਲੰਧਰ ਪੂਰਬੀ 'ਚ 51.3 ਫ਼ੀਸਦੀ, ਆਦਮਪੁਰ 'ਚ 52.11 ਫ਼ੀਸਦੀ, ਭੋਗਪੁਰ 'ਚ 57.2 ਫ਼ੀਸਦੀ, ਜਲੰਧਰ ਪੱਛਮੀ 'ਚ 56.2 ਫ਼ੀਸਦੀ, ਲੋਹੀਆਂ ਖ਼ਾਸ 'ਚ 61.84, ਮਹਿਤਪੁਰ 'ਚ 60.36 ਫ਼ੀਸਦੀ, ਨੂਰਮਹਿਲ 'ਚ 62.12 ਫ਼ੀਸਦੀ, ਫਿਲੌਰ 'ਚ 58.89 ਫ਼ੀਸਦੀ, ਸ਼ਾਹਕੋਟ 'ਚ 57.41 ਫ਼ੀਸਦੀ, ਰੁੜਕਾਂ ਕਲਾਂ 'ਚ 58.33 ਫ਼ੀਸਦੀ ਅਤੇ ਨਕੋਦਰ 'ਚ 60.6 ਫ਼ੀਸਦੀ ਵੋਟਿੰਗ ਹੋਈ |
ਚੋਣ ਅਮਲੇ ਨੂੰ ਅੱਜ ਛੱੁਟੀ
ਜਲੰਧਰ, (ਹਰਵਿੰਦਰ ਸਿੰਘ ਫੁੱਲ)- ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਜੋ ਅੱਜ ਕਰਵਾਈਆਂ ਗਈਆਂ, ਦੇ ਸਬੰਧ ਵਿਚ ਚੋਣ ਡਿਊਟੀ 'ਤੇ ਲਗਾਏ ਸਟਾਫ਼ ਨੂੰ 20 ਸਤੰਬਰ ਨੂੰ ਛੁੱਟੀ ਦਾ ਐਲਾਨ ਕੀਤਾ ਹੈ | ਜੋ ਅਧਿਕਾਰੀ/ਕਰਮਚਾਰੀ ਚੋਣ ਡਿਊਟੀ 'ਤੇ ਨਹੀਂ ਸਨ, ਉਹ ਆਮ ਦੀ ਤਰਾਂ ਡਿਊਟੀ ਨਿਭਾਉਣਗੇ | ਇਹ ਹੁਕਮ ਡਿਪਟੀ ਕਮਿਸ਼ਨਰ-ਕਮ ਜ਼ਿਲ੍ਹਾ ਚੋਣਕਾਰ ਅਫ਼ਸਰ ਜਲੰਧਰ ਦੀ ਪ੍ਰਵਾਨਗੀ ਨਾਲ ਵਧੀਕ ਡਿਪਟੀ ਕਮਿਸ਼ਨਰ (ਵਿਕਾਸ)-ਕਮ ਵਧੀਕ ਜ਼ਿਲ੍ਹਾ ਚੋਣਕਾਰ ਅਫ਼ਸਰ ਜਲੰਧਰ ਵਲੋਂ ਜਾਰੀ ਕੀਤਾ ਗਿਆ |


ਖ਼ਬਰ ਸ਼ੇਅਰ ਕਰੋ

ਸੋਢਲ ਮੇਲਾ...ਮਸ਼ਹੂਰੀ ਪੂਰੀ, ਤਿਆਰੀ ਅਧੂਰੀ

ਮਕਸੂਦਾਂ, 19 ਸਤੰਬਰ (ਲਖਵਿੰਦਰ ਪਾਠਕ)-ਦੁਆਬੇ ਦਾ ਸਭ ਤੋਂ ਭਾਰੀ ਮੇਲਾ 'ਸੋਢਲ ਮੇਲਾ' ਜਿਸ ਦੀਆਂ ਤਿਆਰੀਆਂ 'ਚ ਪ੍ਰਸ਼ਾਸਨ ਕਈ ਦਿਨ ਪਹਿਲਾਂ ਹੀ ਰੁੱਝ ਜਾਂਦਾ ਹੈ ਤੇ ਹੁਣ ਤੱਕ ਤਿਆਰੀਆਂ ਲਗਪਗ ਪੂਰੀਆਂ ਕਰ ਲਈਆਂ ਜਾਂਦੀਆਂ ਹਨ, ਪਰ ਇਸ ਵਾਰ ਹਾਲਾਤ ਇਹ ਹਨ ਕਿ ਡੀ.ਸੀ., ਨਿਗਮ ...

ਪੂਰੀ ਖ਼ਬਰ »

ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਕੋਲ ਪੁੱਜੀ ਰਿਸ਼ਵਤ ਕਾਂਡ ਦੀ ਸ਼ਿਕਾਇਤ

ਜਲੰਧਰ, 19 ਸਤੰਬਰ(ਸ਼ਿਵ)-4000 ਰੁਪਏ ਦਾ ਰਿਸ਼ਵਤ ਕਾਂਡ ਮਾਮਲੇ ਦੀ ਸ਼ਿਕਾਇਤ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਦੀਪਰਵਾ ਲਾਕੜਾ ਕੋਲ ਵੀ ਪੁੱਜ ਗਈ ਹੈ | ਕਈ ਦਿਨਾਂ ਤੋਂ ਚਰਚਾ ਦਾ ਵਿਸ਼ਾ ਬਣੇ ਇਸ ਮਾਮਲੇ ਨੂੰ ਲੈ ਕੇ ਅਜੇ ਤੱਕ ਕਈਆਂ ਦੀ ਨੀਂਦ ਉੱਡੀ ਹੋਈ ਹੈ | ਕਾਰੋਬਾਰੀ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਨਸ਼ਾ ਤਸਕਰ ਕਾਬੂ

ਲੋਹੀਆਂ ਖਾਸ, 19 ਸਤੰਬਰ (ਦਿਲਬਾਗ ਸਿੰਘ)- ਲੋਹੀਆਂ ਥਾਣੇ ਦੀ ਪੁਲਿਸ ਵਲੋਂ 75 ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤੇ ਜਾਣ ਦੀ ਖ਼ਬਰ ਹੈ | ਇਸ ਸਬੰਧੀ ਥਾਣੇ ਦੇ ਮੁੱਖ ਅਫ਼ਸਰ ਸਬ ਇੰਸਪੈਕਟਰ ਸੁਰਿੰਦਰ ਕੁਮਾਰ ਨੇ ਦੱਸਿਆ ਕਿ ਪਿਛਲੇ ਦਿਨੀਂ ...

ਪੂਰੀ ਖ਼ਬਰ »

ਚੋਰਾਂ ਨੇ ਤਿੰਨ ਦੁਕਾਨਾਂ 'ਚੋਂ ਲੱਖਾਂ ਦੀ ਚੋਰੀ ਕੀਤੀ

ਮਕਸੂਦਾਂ, 19 ਸਤੰਬਰ (ਲਖਵਿੰਦਰ ਪਾਠਕ)-ਥਾਣਾ 8 ਦੇ ਅਧੀਨ ਆਉਂਦੇ ਦੁਆਬਾ ਚੌਕ ਨੇੜੇ ਸਥਿਤ ਨਾਲੋ-ਨਾਲ ਤਿੰਨ ਦੁਕਾਨਾਂ 'ਚ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿੰਦੇ ਹੋਏ ਚੋਰ ਲੱਖਾਂ ਦਾ ਮਾਲ ਉਡਾ ਲਿਆ | ਜਾਣਕਾਰੀ ਅਨੁਸਾਰ ਦੁਕਾਨਾਂ ਦੇ ਨਾਲ ਇਕ ਖਾਲੀ ਪਲਾਟ ਜਿਸ 'ਚ ਦਰਖਤ ...

ਪੂਰੀ ਖ਼ਬਰ »

ਸਮਾਰਟ ਕਲਾਸਾਂ ਬਣਾਉਣ ਲਈ ਸਿੱਖਿਆ ਬੋਰਡ ਨੂੰ ਜਾਰੀ ਹੋਣਗੇ 6.57 ਕਰੋੜ

ਜਲੰਧਰ, 19 ਸਤੰਬਰ (ਸ਼ਿਵ)- ਸ਼ਹਿਰ ਦੇ 141 ਸਕੂਲਾਂ ਦੀਆਂ ਕਲਾਸਾਂ ਨੂੰ ਸਮਾਰਟ ਬਣਾਉਣ ਲਈ ਸਮਾਰਟ ਸਿਟੀ ਪ੍ਰੋਜੈਕਟ 'ਚੋਂ 6.57 ਕਰੋੜ ਰੁਪਏ ਦੀ ਰਕਮ ਪੰਜਾਬ ਸਕੂਲ ਸਿੱਖਿਆ ਬੋਰਡ ਨੂੰ ਦੇਣ ਦਾ ਫ਼ੈਸਲਾ ਕੀਤਾ ਗਿਆ ਹੈ | ਇਹ ਰਕਮ ਜਲਦ ਹੀ ਸਿੱਖਿਆ ਬੋਰਡ ਨੂੰ ਜਾਰੀ ਕੀਤੀ ...

ਪੂਰੀ ਖ਼ਬਰ »

ਖਾਣਾ ਬਣਾਉਣ ਸਮੇਂ ਛੋਟੇ ਸਿਲੰਡਰ ਨੂੰ ਲੱਗੀ ਅੱਗ

ਮਕਸੂਦਾਂ, 19 ਸਤੰਬਰ (ਲਖਵਿੰਦਰ ਪਾਠਕ)- ਥਾਣਾ 8 ਦੇ ਅਧੀਨ ਆਉਂਦੇ ਇੰਡਸਟਰੀਅਲ ਏਰੀਆ 'ਚ ਬੀ. ਐਸ. ਐਨ. ਐਲ. ਟੈਲੀਫੋਨ ਐਕਸਚੇਂਜ ਨੇੜੇ ਇਕ ਛੋਟੇ ਸਿਲੰਡਰ ਦੇ ਫੱਟਣ ਕਾਰਨ ਹੋਏ ਹਾਦਸੇ ਨੇ ਕੁਝ ਸਮੇਂ ਲਈ ਦਹਿਸ਼ਤ ਦਾ ਮਾਹੌਲ ਬਣਾ ਦਿੱਤੀ | ਘਟਨਾ ਦੀ ਸੂਚਨਾ ਮਿਲਦੇ ਤੁਰੰਤ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ 2018 ....

ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ...

ਪੂਰੀ ਖ਼ਬਰ »

ਕਾਂਗਰਸੀ ਉਮੀਦਵਾਰ ਤੇ ਹੋਰਾਂ 'ਤੇ ਜਾਤੀਸੂਚਕ ਸ਼ਬਦ ਤੇ ਕੁੱਟਮਾਰ ਦੇ ਦੋਸ਼, ਮਾਮਲਾ ਦਰਜ

ਆਦਮਪੁਰ, 19 ਸਤੰਬਰ (ਹਰਪ੍ਰੀਤ ਸਿਘ, ਰਮਨ ਦਵੇਸਰ)- ਪਿੰਡ ਹਰੀਪੁਰ ਵਿਖੇ ਵੋਟਾਂ ਦੌਰਾਨ ਹੋਏ ਵਿਵਾਦ ਦੌਰਾਨ ਬਸਪਾ-ਅਕਾਲੀ ਉਮੀਦਵਾਰ ਦੀ ਭੈਣ ਨੇ ਕਾਂਗਰਸੀ ਉਮੀਦਵਾਰ ਤੇ ਹੋਰਨਾਂ 'ਤੇ ਜਾਤੀਸੂਚਕ ਸ਼ਬਦ ਅਤੇ ਕੁੱਟਮਾਰ ਕਰਨ ਦੇ ਦੋਸ਼ ਲਗਾਏ ਹਨ, ਜਿਸ ਦੇ ਵਿਰੋਧ ਵਜੋਂ ...

ਪੂਰੀ ਖ਼ਬਰ »

ਮਾਈਲਸਟੋਨ ਦੀ ਵਿਦਿਆਰਥਣ ਨੇ ਪ੍ਰਾਪਤ ਕੀਤੇ 9 ਬੈਂਡ

ਜਲੰਧਰ, 19 ਸਤੰਬਰ (ਅ.ਬ.)- ਮਾਈਲਸਟੋਨ ਐਜੂਕੇਸ਼ਨ ਗਰੁੱਪ ਨੇ ਫਿਰ ਮਾਅਰਕਾ ਮਾਰਦਿਆਂ ਆਈਲੈਟਸ ਦੀ ਪ੍ਰੀਖਿਆ ਵਿਚ ਰਿਕਾਰਡ ਬੈਂਡ ਪ੍ਰਾਪਤ ਕੀਤੇ ਹਨ | ਬੀਤੇ ਦਿਨ ਹੋਈ ਆਈਲੈਟਸ ਦੀ ਪ੍ਰੀਖਿਆ ਵਿਚ ਮਾਈਲਸਟੋਨ ਦੀ ਵਿਦਿਆਰਥਣ ਸਿਮਰਨ ਕੌਰ ਨੇ 9 ਬੈਂਡ ਪ੍ਰਾਪਤ ਕੀਤੇ ਹਨ | ਇਸ ...

ਪੂਰੀ ਖ਼ਬਰ »

ਘਰ 'ਚੋਂ ਹਜ਼ਾਰਾਂ ਦੀ ਨਕਦੀ ਚੋਰੀ

ਜਲੰਧਰ, 19 ਸਤੰਬਰ (ਐੱਮ.ਐੱਸ. ਲੋਹੀਆ) - ਸ਼ਹੀਦ ਬਾਬੂ ਲਾਭ ਸਿੰਘ ਨਗਰ 'ਚ ਬੀਤੀ ਰਾਤ ਇਕ ਤਾਲਾਬੰਦ ਘਰ ਨੂੰ ਨਿਸ਼ਾਨਾ ਬਣਾ ਕੇ ਕਿਸੇ ਨੇ ਹਜ਼ਾਰਾਂ ਰੁਪਏ ਦੀ ਨਗਦੀ ਅਤੇ ਸਾਮਾਨ ਚੋਰੀ ਕਰ ਲਿਆ ਹੈ | ਘਰ ਦੇ ਮਾਲਕ ਇੰਦਰ ਕੁਮਾਰ ਨੇ ਥਾਣਾ ਬਸਤੀ ਬਾਵਾ ਖੇਲ ਦੀ ਪੁਲਿਸ ਨੂੰ ...

ਪੂਰੀ ਖ਼ਬਰ »

ਐਨ. ਟੀ. ਐੱਸ. ਈ. ਨੇ ਨਤੀਜਾ ਐਲਾਨਿਆ

ਜਲੰਧਰ, 19 ਸਤੰਬਰ (ਰਣਜੀਤ ਸਿੰਘ ਸੋਢੀ)-ਨੈਸ਼ਨਲ ਕੌਾਸਲ ਆਫ਼ ਰਿਸਰਚ ਐਾਡ ਟ੍ਰੇਨਿੰਗ ਵਲੋਂ ਸਕਾਲਰਸ਼ਿਪ ਲਈ ਨੈਸ਼ਨਲ ਟੇਲੈਂਟ ਸਰਚ ਇਗਜ਼ਾਮੀਨੇਸ਼ਨ ਦੂਸਰੇ ਪੱਧਰ ਦਾ ਨਤੀਜਾ ਐਲਾਨਿਆ ਗਿਆ, ਜਿਸ 'ਚ ਜਲੰਧਰ ਦੇ ਚਾਰ ਵਿਦਿਆਰਥੀਆਂ ਪਾਸ ਹੋਏ ਹਨ | ਅਵਲ ਏਮਿਲ ਨੇ 174/200 ਅੰਕ ...

ਪੂਰੀ ਖ਼ਬਰ »

ਚਾਰ ਤਹਿਸੀਲਦਾਰਾਂ ਦੇ ਹਵਾਲੇ ਹੋਵੇ ਰਜਿਸਟਰੀਆਂ ਦਾ ਕੰਮ

ਜਲੰਧਰ, 19 ਸਤੰਬਰ (ਸ਼ਿਵ)- ਤਿੰਨ ਵਿਧਾਇਕਾਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਮਿਲ ਕੇ ਰਜਿਸਟਰੀਆਂ ਕਰਨ ਦਾ ਕੰਮ ਇਕ ਰਜਿਸਟਰਾਰ ਨੂੰ ਗ਼ਲਤ ਦੱਸਦਿਆਂ ਕਿਹਾ ਹੈ ਕਿ ਇਸ ਫ਼ੈਸਲੇ ਕਰਕੇ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਤੇ ...

ਪੂਰੀ ਖ਼ਬਰ »

ਵਿਅਕਤੀ ਨੂੰ ਅਗਵਾ ਕਰਨ ਦੇ ਦੋਸ਼

ਜਲੰਧਰ, 19 ਸਤੰਬਰ (ਐੱਮ.ਐੱਸ. ਲੋਹੀਆ) - ਪੁਰਾਣੀ ਰੰਜਸ਼ ਦੇ ਚਲਦਿਆਂ ਥਾਣਾ ਭਾਰਗੋ ਕੈਂਪ ਅਧੀਨ ਆਉਂਦੇ ਖੇਤਰ 'ਚ ਇਕ ਵਿਅਕਤੀ ਨੂੰ ਅਗਵਾ ਕਰਨ ਦੀ ਸੂਚਨਾ ਹੈ | ਸਿਧਾਰਥ ਵਾਸੀ ਗਰੀਨ ਐਵੀਨਿਊ ਨੇ ਪੁਲਿਸ ਨੂੰ ਸੂਚਨਾ ਦਿੱਤੀ ਕਿ ਉਸ ਦੇ ਭਰਾ ਸੁਦਰਸ਼ਨ ਦਾ ਕੁਝ ਵਿਅਕਤੀਆਂ ...

ਪੂਰੀ ਖ਼ਬਰ »

ਹਿਸਾਬ ਦੇ ਪੇਪਰ ਤੋਂ ਡਰਦਾ ਘਰੋਂ ਭੱਜਿਆ ਬੱਚਾ ਹਮੀਰੇ ਤੋਂ ਮਿਲਿਆ

ਜਲੰਧਰ, 19 ਸਤੰਬਰ (ਐੱਮ.ਐੱਸ. ਲੋਹੀਆ) - ਫਗਵਾੜਾ ਗੇਟ ਦੇ ਨਾਲ ਲੱਗਦੇ ਚਹਾਰਬਾਗ ਮੁਹੱਲੇ ਦਾ ਰਹਿਣ ਵਾਲਾ 12 ਸਾਲ ਦਾ ਇਕ ਬੱਚਾ ਹਿਸਾਬ ਦੇ ਪੇਪਰ ਦੇ ਡਰ ਤੋਂ ਦੁਪਹਿਰ ਸਮੇਂ ਘਰੋਂ ਭੱਜ ਗਿਆ, ਜੋ ਦੇਰ ਸ਼ਾਮ ਕਰਤਾਰਪੁਰ ਨੇੜੇ ਪਿੰਡ ਹਮੀਰੇ ਤੋਂ ਬਰਾਮਦ ਹੋਇਆ | ਬਿਜਲੀ ਦੇ ...

ਪੂਰੀ ਖ਼ਬਰ »

ਭਰਾ ਨਾਲ ਗੱਲ ਕਰਨ ਬਹਾਨੇ ਔਰਤ ਫ਼ੋਨ ਲੈ ਕੇ ਫ਼ਰਾਰ

ਜਲੰਧਰ, 19 ਸਤੰਬਰ (ਐੱਮ.ਐੱਸ. ਲੋਹੀਆ) - ਬਸਤੀ ਬਾਵਾ ਖੇਲ ਦੀ ਨਹਿਰ ਨੇੜੇ ਇਕ ਔਰਤ ਨੇ ਆਪਣੇ ਭਰਾ ਨਾਲ ਗੱਲ ਕਰਨ ਦੇ ਬਹਾਨੇ ਇਕ ਸਕਿਉਰਿਟੀ ਗਾਰਡ ਤੋਂ ਉਸ ਦਾ ਮੋਬਾਈਲ ਫ਼ੋਨ ਮੰਗਿਆ ਤੇ ਉਸ ਨੇ ਔਰਤ ਨੂੰ ਆਪਣਾ ਮੋਬਾਈਲ ਦੇ ਦਿੱਤਾ | ਫੋਨ 'ਤੇ ਗੱਲ ਕਰਨ ਦਾ ਡਰਾਮਾ ਕਰਦੀ ਹੋਈ ...

ਪੂਰੀ ਖ਼ਬਰ »

ਦੇਰ ਰਾਤ ਘਰ 'ਚ ਲੱਗੀ ਅੱਗ ਕਾਰਨ ਭਾਰੀ ਨੁਕਸਾਨ

ਜਲੰਧਰ, 19 ਸਤੰਬਰ (ਐੱਮ.ਐੱਸ. ਲੋਹੀਆ) - ਵਰਕਸ਼ਾਪ ਚੌਕ ਨੇੜੇ ਬੀ.ਐੱਸ.ਐੱਫ਼. ਕਾਲੋਨੀ 'ਚ ਰਹਿੰਦੇ ਪੰਡਤ ਵਿਸ਼ਨੂੰ ਦੱਤ ਦੇ ਘਰ 'ਚ ਬੀਤੀ ਰਾਤ ਅੱਗ ਲੱਗ ਗਈ, ਜਿਸ ਨਾਲ ਭਾਰੀ ਨੁਕਸਾਨ ਹੋ ਗਿਆ | ਹਾਦਸਾ ਉਸ ਸਮੇਂ ਵਾਪਰਿਆ ਜਦ ਪੰਡਤ ਵਿਸ਼ਨੂੰ ਦੱਤ ਆਪਣੇ ਪਰਿਵਾਰ ਨਾਲ ਛੱਤ 'ਤੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX