ਤਾਜਾ ਖ਼ਬਰਾਂ


ਸ੍ਰੀਲੰਕਾ 'ਚ ਹੋਇਆ ਇੱਕ ਹੋਰ ਧਮਾਕਾ
. . .  11 minutes ago
ਕੋਲੰਬੋ, 21 ਅਪ੍ਰੈਲ- ਈਸਟਰ ਮੌਕੇ ਅੱਜ ਸਵੇਰੇ ਸ੍ਰੀਲੰਕਾ 'ਚ ਹੋਏ ਛੇ ਧਮਾਕਿਆਂ ਤੋਂ ਬਾਅਦ ਹੁਣ ਇੱਥੇ ਇੱਕ ਹੋਰ ਧਮਾਕਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਸ੍ਰੀਲੰਕਾ ਦੀ ਪੁਲਿਸ ਦੇ ਬੁਲਾਰੇ ਮੁਤਾਬਕ ਇਹ ਧਮਾਕਾ ਰਾਜਧਾਨੀ ਕੋਲੰਬੋ 'ਚ ਸਥਿਤ ਇੱਕ ਹੋਟਲ...
ਬਾਬਰੀ ਢਾਂਚਾ ਸੁੱਟਣ ਦੇ ਬਿਆਨ 'ਤੇ ਸਾਧਵੀ ਪ੍ਰਗਿਆ ਨੂੰ ਚੋਣ ਕਮਿਸ਼ਨ ਨੇ ਭੇਜਿਆ ਨੋਟਿਸ
. . .  23 minutes ago
ਭੋਪਾਲ, 21 ਅਪ੍ਰੈਲ- ਮੱਧ ਪ੍ਰਦੇਸ਼ ਦੇ ਭੋਪਾਲ ਲੋਕ ਸਭਾ ਹਲਕੇ ਤੋਂ ਭਾਜਪਾ ਦੀ ਟਿਕਟ 'ਤੇ ਚੋਣ ਲੜ ਰਹੀ ਸਾਧਵੀ ਪ੍ਰਗਿਆ ਸਿੰਘ ਠਾਕੁਰ ਅੱਜ-ਕੱਲ੍ਹ ਆਪਣੇ ਵਿਵਾਦਤ ਬਿਆਨਾਂ ਨੂੰ ਲੈ ਕੇ ਕਾਫ਼ੀ ਚਰਚਾ 'ਚ ਹੈ। ਪਹਿਲਾਂ ਉਨ੍ਹਾਂ ਨੇ ਮੁੰਬਈ ਹਮਲੇ 'ਚ ਸ਼ਹੀਦ ਹੋਏ ਏ. ਟੀ. ਐੱਸ...
ਸ੍ਰੀਲੰਕਾ 'ਚ ਹੋਏ ਧਮਾਕਿਆਂ 'ਚ 156 ਲੋਕਾਂ ਦੀ ਗਈ ਜਾਨ, ਮ੍ਰਿਤਕਾਂ 'ਚ 35 ਵਿਦੇਸ਼ੀ ਵੀ ਸ਼ਾਮਲ
. . .  42 minutes ago
ਕੋਲੰਬੋ, 21 ਅਪ੍ਰੈਲ- ਈਸਟਰ ਮੌਕੇ ਅੱਜ ਸ੍ਰੀਲੰਕਾ 'ਚ ਚਰਚਾਂ ਅਤੇ ਹੋਟਲਾਂ 'ਚ ਹੋਏ ਛੇ ਬੰਬ ਧਮਾਕਿਆਂ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 156 ਹੋ ਗਈ ਹੈ। ਮ੍ਰਿਤਕਾਂ 'ਚ 35 ਵਿਦੇਸ਼ੀ ਨਾਗਰਿਕ ਵੀ ਸ਼ਾਮਲ ਹਨ। ਉੱਥੇ ਹੀ ਇਨ੍ਹਾਂ ਧਮਾਕਿਆਂ ਕਾਰਨ...
ਹਰਿਆਣਾ ਦੀਆਂ ਤਿੰਨ ਲੋਕ ਸਭਾ ਸੀਟਾਂ ਲਈ 'ਆਪ' ਨੇ ਕੀਤਾ ਉਮੀਦਵਾਰਾਂ ਦਾ ਐਲਾਨ
. . .  56 minutes ago
ਨਵੀਂ ਦਿੱਲੀ, 21 ਅਪ੍ਰੈਲ- ਆਮ ਆਦਮੀ ਪਾਰਟੀ (ਆਪ) ਨੇ ਅੱਜ ਹਰਿਆਣਾ ਦੀਆਂ ਤਿੰਨ ਲੋਕ ਸਭਾ ਸੀਟਾਂ ਲਈ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਹੈ। ਪਾਰਟੀ ਨੇ ਫ਼ਰੀਦਾਬਾਦ ਤੋਂ ਨਵੀਨ ਜੈਅਹਿੰਦ, ਅੰਬਾਲਾ ਤੋਂ ਪ੍ਰਿਥਵੀਰਾਜ ਅਤੇ ਕਰਨਾਲ ਤੋਂ ਕ੍ਰਿਸ਼ਨ...
ਸ੍ਰੀਲੰਕਾ 'ਚ ਹੋਏ ਧਮਾਕਿਆਂ ਤੋਂ ਬਾਅਦ ਸੁਸ਼ਮਾ ਸਵਰਾਜ ਨੇ ਭਾਰਤੀਆਂ ਲਈ ਜਾਰੀ ਕੀਤੇ ਹੈਲਪਲਾਈਨ ਨੰਬਰ
. . .  about 1 hour ago
ਨਵੀਂ ਦਿੱਲੀ, 21 ਅਪ੍ਰੈਲ- ਸ੍ਰੀਲੰਕਾ 'ਚ ਅੱਜ ਰਾਜਧਾਨੀ ਕੋਲੰਬੋ ਸਮੇਤ ਕਈ ਥਾਈਂ ਲੜੀਵਾਰ ਬੰਬ ਧਮਾਕੇ ਹੋਏ, ਜਿਨ੍ਹਾਂ 'ਚ 129 ਲੋਕਾਂ ਦੀ ਮੌਤ ਹੋ ਗਈ ਹੈ। ਇਨ੍ਹਾਂ ਧਮਾਕਿਆਂ ਤੋਂ ਬਾਅਦ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੇ ਭਾਰਤੀਆਂ ਲਈ ਹੈਲਪਲਾਈਨ ਨੰਬਰ ਜਾਰੀ ਕੀਤੇ...
ਸ੍ਰੀਲੰਕਾ 'ਚ ਹੋਏ ਲੜੀਵਾਰ ਬੰਬ ਧਮਾਕਿਆਂ ਦੀ ਪ੍ਰਧਾਨ ਮੰਤਰੀ ਮੋਦੀ ਨੇ ਕੀਤੀ ਨਿਖੇਧੀ
. . .  about 1 hour ago
ਕੋਲੰਬੋ, 21 ਅਪ੍ਰੈਲ- ਸ੍ਰੀਲੰਕਾ 'ਚ ਅੱਜ ਤਿੰਨ ਚਰਚਾਂ ਅਤੇ ਤਿੰਨ ਹੋਟਲਾਂ 'ਚ ਹੋਏ ਲੜੀਵਾਰ ਬੰਬ ਧਮਾਕਿਆਂ ਦੀ ਪ੍ਰਧਾਨ ਮੰਤਰੀ ਮੋਦੀ ਨੇ ਸਖ਼ਤ ਨਿਖੇਧੀ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਸਾਡੇ ਇਲਾਕੇ 'ਚ ਇਸ ਤਰ੍ਹਾਂ ਦੀ ਹਿੰਸਾ ਲਈ ਕੋਈ ਥਾਂ ਨਹੀਂ ਹੈ। ਉਨ੍ਹਾਂ ਕਿਹਾ ਕਿ ਅਜਿਹੇ...
ਘਰ 'ਚ ਗੋਲੀ ਲੱਗਣ ਕਾਰਨ ਸਹਾਇਕ ਥਾਣੇਦਾਰ ਦੀ ਮੌਤ
. . .  about 1 hour ago
ਪਟਿਆਲਾ, 21 ਅਪ੍ਰੈਲ (ਆਤਿਸ਼ ਗੁਪਤਾ)- ਸਥਾਨਕ ਰਣਜੀਤ ਵਿਹਾਰ ਪਟਿਆਲਾ ਵਿਖੇ ਰਹਿਣ ਵਾਲੇ ਇੱਕ ਸਹਾਇਕ ਥਾਣੇਦਾਰ ਦੀ ਅੱਜ ਘਰ 'ਚ ਗੋਲੀ ਲੱਗਣ ਕਾਰਨ ਮੌਤ ਹੋ ਗਈ। ਮ੍ਰਿਤਕ ਥਾਣੇਦਾਰ ਦੀ ਪਹਿਚਾਣ ਬਲਵਿੰਦਰ ਸਿੰਘ ਦੇ ਰੂਪ 'ਚ ਹੋਈ ਹੈ। ਘਟਨਾ ਦੀ...
ਮਾਨਸਿਕ ਪਰੇਸ਼ਾਨੀ ਦੇ ਚੱਲਦਿਆਂ ਨੌਜਵਾਨ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  about 1 hour ago
ਜੋਧਾਂ, 21 ਅਪ੍ਰੈਲ (ਗੁਰਵਿੰਦਰ ਸਿੰਘ ਹੈਪੀ)- ਲੁਧਿਆਣਾ ਜ਼ਿਲ੍ਹੇ ਦੇ ਨਾਮਵਰ ਪਿੰਡ ਗੁੱਜਰਵਾਲ ਵਿਖੇ ਅੱਜ ਇੱਕ ਨੌਜਵਾਨ ਵਲੋਂ ਮਾਨਸਿਕ ਪਰੇਸ਼ਾਨੀ ਦੇ ਚੱਲਦਿਆਂ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਹਿਚਾਣ 22 ਸਾਲਾ ਚਰਨਜੀਤ ਸਿੰਘ ਪੁੱਤਰ ਸੁਖਵਿੰਦਰ ਸਿੰਘ...
'ਸ਼ਬਦ ਗੁਰੂ ਯਾਤਰਾ' ਦਾ ਗੁਰਦੁਆਰਾ ਗੁਰੂ ਕੀ ਬੇਰ ਸਾਹਿਬ ਮੱਤੇਵਾਲ ਪੁੱਜਣ 'ਤੇ ਮਜੀਠੀਆ ਅਤੇ ਸੰਗਤਾਂ ਵਲੋਂ ਸਵਾਗਤ
. . .  about 2 hours ago
ਮੱਤੇਵਾਲ, 21 ਅਪ੍ਰੈਲ (ਗੁਰਪ੍ਰੀਤ ਸਿੰਘ ਮੱਤੇਵਾਲ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ 'ਸ਼ਬਦ ਗੁਰੂ ਯਾਤਰਾ' ਅੱਜ ਹਲਕਾ ਮਜੀਠਾ ਦੇ ਪਿੰਡ ਨਾਥ ਦੀ ਖੂਹੀ, ਮੱਤੇਵਾਲ ਵਿਖੇ ਸਥਿਤ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ...
ਸ੍ਰੀਲੰਕਾ 'ਚ ਹੋਏ ਲੜੀਵਾਰ ਧਮਾਕਿਆਂ 'ਚ ਮਰਨ ਵਾਲਿਆਂ ਦੀ ਗਿਣਤੀ ਹੋਈ 129
. . .  about 2 hours ago
ਕੋਲੰਬੋ, 21 ਅਪ੍ਰੈਲ- ਈਸਟਰ ਮੌਕੇ ਅੱਜ ਰਾਜਧਾਨੀ ਕੋਲੰਬੋ ਅਤੇ ਸ੍ਰੀਲੰਕਾ 'ਚ ਇੱਕੋ ਸਮੇਂ ਕਈ ਥਾਈਂ ਹੋਏ ਲੜੀਵਾਰ ਬੰਬ ਧਮਾਕਿਆਂ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 129 ਹੋ ਗਈ ਹੈ। ਉੱਥੇ ਹੀ ਇਨ੍ਹਾਂ ਧਮਾਕਿਆਂ 'ਚ 450 ਲੋਕ ਜ਼ਖ਼ਮੀ ਹੋਏ ਹਨ। ਧਮਾਕੇ ਰਾਜਧਾਨੀ...
ਅਣਪਛਾਤੇ ਵਾਹਨ ਵਲੋਂ ਟੱਕਰ ਮਾਰੇ ਜਾਣ ਕਾਰਨ ਆਟੋ ਚਾਲਕ ਦੀ ਮੌਤ
. . .  about 2 hours ago
ਜਲੰਧਰ, 21 ਅਪ੍ਰੈਲ- ਜਲੰਧਰ-ਅੰਮ੍ਰਿਤਸਰ ਹਾਈਵੇਅ 'ਤੇ ਗੁਰੂ ਗੋਬਿੰਦ ਸਿੰਘ ਐਵਨਿਊ ਨੇੜੇ ਅੱਜ ਇੱਕ ਅਣਪਛਾਤੇ ਵਾਹਨ ਵਲੋਂ ਟੱਕਰ ਮਾਰੇ ਜਾਣ ਕਾਰਨ ਆਟੋ ਰਿਕਸ਼ਾ ਚਾਲਕ ਦੀ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਅਜੇ ਤੱਕ ਨਹੀਂ ਹੋ ਸਕੀ ਹੈ। ਦੱਸਿਆ ਜਾ ਰਿਹਾ ਹੈ...
ਵਿਸਾਖੀ ਮਨਾਉਣ ਲਈ ਪਾਕਿਸਤਾਨ ਗਿਆ ਸਿੱਖ ਜਥਾ ਭਾਰਤ ਪਰਤਿਆ
. . .  about 3 hours ago
ਅਟਾਰੀ, 21ਅਪ੍ਰੈਲ (ਰੁਪਿੰਦਰਜੀਤ ਸਿੰਘ ਭਕਨਾ)- ਪਾਕਿਸਤਾਨ ਸਥਿਤ ਗੁਰਦੁਆਰਾ ਪੰਜਾ ਸਾਹਿਬ ਵਿਖੇ ਖ਼ਾਲਸੇ ਦਾ ਸਾਜਨਾ ਦਿਵਸ ਵਿਸਾਖੀ ਦਾ ਤਿਉਹਾਰ ਮਨਾਉਣ ਅਤੇ ਹੋਰ ਗੁਰਧਾਮਾਂ ਦੇ ਦਰਸ਼ਨਾਂ 'ਤੇ ਗਿਆ ਸਿੱਖ ਸ਼ਰਧਾਲੂਆਂ ਦਾ ਜਥਾ ਅੱਜ ਵਾਪਸ ਪਰਤ ਆਇਆ...
ਸ੍ਰੀਲੰਕਾ ਧਮਾਕੇ : ਕੋਲੰਬੋ 'ਚ ਭਾਰਤੀ ਹਾਈ ਕਮਿਸ਼ਨਰ ਨਾਲ ਲਗਾਤਾਰ ਸੰਪਰਕ 'ਚ ਹਾਂ- ਸੁਸ਼ਮਾ
. . .  about 3 hours ago
ਕੋਲੰਬੋ, 21 ਅਪ੍ਰੈਲ- ਸ੍ਰੀਲੰਕਾ 'ਚ ਅੱਜ ਤਿੰਨ ਚਰਚਾਂ ਅਤੇ ਤਿੰਨ ਹੋਟਲਾਂ 'ਚ ਧਮਾਕਿਆਂ ਦੀ ਖ਼ਬਰ ਨਾਲ ਕਰੋੜਾਂ ਭਾਰਤੀ ਵੀ ਚਿੰਤਾ 'ਚ ਹਨ। ਵੱਡੀ ਗਿਣਤੀ ਭਾਰਤੀ ਨਾਗਰਿਕ ਅਤੇ ਭਾਰਤੀ ਮੂਲ ਦੇ ਲੋਕ ਸ੍ਰੀਲੰਕਾ 'ਚ ਰਹਿੰਦੇ ਹਨ। ਹਾਲਾਂਕਿ ਇਨ੍ਹਾਂ ਧਮਾਕਿਆਂ 'ਚ ਅਜੇ ਤੱਕ...
ਸ੍ਰੀਲੰਕਾ 'ਚ ਹੋਏ ਲੜੀਵਾਰ ਧਮਾਕਿਆਂ ਕਾਰਨ 49 ਲੋਕਾਂ ਦੀ ਮੌਤ, 300 ਤੋਂ ਵੱਧ ਜ਼ਖ਼ਮੀ
. . .  about 3 hours ago
ਕੋਲੰਬੋ, 21 ਅਪ੍ਰੈਲ- ਈਸਟਰ ਮੌਕੇ ਰਾਜਧਾਨੀ ਕੋਲੰਬੋ ਸਮੇਤ ਸ੍ਰੀਲੰਕਾ 'ਚ ਅੱਜ ਇੱਕੋ ਸਮੇਂ ਕਈ ਥਾਈਂ ਲੜੀਵਾਰ ਧਮਾਕੇ ਹੋਏ, ਜਿਨ੍ਹਾਂ 'ਚ 49 ਲੋਕਾਂ ਦੀ ਮੌਤ ਹੋ ਗਈ, ਜਦਕਿ 300 ਤੋਂ ਵੱਧ ਹੋਰ ਜ਼ਖ਼ਮੀ ਹੋਏ ਹਨ। ਸ੍ਰੀਲੰਕਾ ਦੀ ਪੁਲਿਸ ਵਲੋਂ ਜਾਰੀ ਬਿਆਨ 'ਚ ਕਿਹਾ ਗਿਆ ਹੈ...
ਈਸਟਰ ਮੌਕੇ ਸ੍ਰੀਲੰਕਾ 'ਚ ਲੜੀਵਾਰ ਧਮਾਕੇ, ਚਰਚਾਂ ਅਤੇ ਹੋਟਲਾਂ ਨੂੰ ਬਣਾਇਆ ਗਿਆ ਨਿਸ਼ਾਨਾ
. . .  about 4 hours ago
ਕੋਲੰਬੋ, 21 ਅਪ੍ਰੈਲ- ਰਾਜਧਾਨੀ ਕੋਲੰਬੋ ਸਮੇਤ ਸ੍ਰੀਲੰਕਾ ਦੇ ਕਈ ਇਲਾਕਿਆਂ 'ਚ ਅੱਜ ਈਸਟਰ ਮੌਕੇ ਬੰਬ ਧਮਾਕੇ ਹੋਣ ਦੀ ਖ਼ਬਰ ਹੈ। ਮੀਡੀਆ ਰਿਪੋਰਟਾਂ ਮੁਤਾਬਕ ਧਮਾਕੇ ਇੱਥੇ ਦੋ ਚਰਚਾਂ ਤੇ ਹੋਟਲਾਂ 'ਚ ਹੋਏ ਹਨ ਅਤੇ ਇਨ੍ਹਾਂ 'ਚ ਕਈ ਲੋਕਾਂ ਦੇ ਮਾਰੇ ਜਾਣ ਤੇ ਜ਼ਖ਼ਮੀ ਹੋਣ ਦਾ...
ਛੱਤੀਸਗੜ੍ਹ 'ਚ ਸੁਰੱਖਿਆ ਬਲਾਂ ਨਾਲ ਮੁਠਭੇੜ 'ਚ ਦੋ ਨਕਸਲੀ ਢੇਰ
. . .  about 3 hours ago
ਨਾਨਕੇ ਪਿੰਡ ਆਏ ਨੌਜਵਾਨ ਦੀ ਸ਼ੱਕੀ ਹਾਲਤ ਵਿਚ ਮਿਲੀ ਲਾਸ਼
. . .  1 minute ago
ਰੈਲੀ ਦੌਰਾਨ ਮਾਇਆਵਤੀ ਨੇ ਸਮਾਜਵਾਦੀ ਪਾਰਟੀ ਦੇ ਵਰਕਰਾਂ ਨੂੰ ਦਿੱਤੀ ਨਸੀਹਤ
. . .  about 5 hours ago
ਅਸਲੀ ਪੱਪੂ ਕੌਣ ਸਾਬਤ ਹੋ ਰਿਹਾ ਹੈ - ਸ਼ਤਰੂਘਣ ਸਿਨਹਾ ਦਾ ਮੋਦੀ 'ਤੇ ਹਮਲਾ
. . .  about 5 hours ago
ਬੱਸ ਟਰੱਕ ਵਿਚਾਲੇ ਟੱਕਰ ਵਿਚ 7 ਮੌਤਾਂ, 34 ਜ਼ਖਮੀ
. . .  about 6 hours ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 4 ਅੱਸੂ ਸੰਮਤ 550
ਵਿਚਾਰ ਪ੍ਰਵਾਹ: ਸੁਧਾਰ ਕਰਨ ਲਈ ਸਾਨੂੰ ਸਮੱਸਿਆ ਦੀ ਜੜ੍ਹ ਤੱਕ ਪਹੁੰਚਣਾ ਹੋਵੇਗਾ। -ਸਵਾਮੀ ਵਿਵੇਕਾਨੰਦ

ਮਾਨਸਾ

ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਲਈ ਮਾਨਸਾ ਜ਼ਿਲ੍ਹੇ 'ਚ 71.66 ਫ਼ੀਸਦੀ ਵੋਟਾਂ ਅਮਨ-ਅਮਾਨ ਨਾਲ ਭੁਗਤੀਆਂ

ਮਾਨਸਾ, 19 ਸਤੰਬਰ (ਗੁਰਚੇਤ ਸਿੰਘ ਫੱਤੇਵਾਲੀਆ/ਬਲਵਿੰਦਰ ਸਿੰਘ ਧਾਲੀਵਾਲ)-ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਦੀਆਂ ਵੋਟਾਂ ਸਮੇਂ ਮਾਨਸਾ ਜ਼ਿਲ੍ਹੇ ਦੇ ਵੋਟਰਾਂ ਨੇ ਉਤਸ਼ਾਹ ਨਾਲ ਵੋਟਾਂ ਪਾਈਆਂ | ਦੇਰ ਸ਼ਾਮ ਮਿਲੀ ਜਾਣਕਾਰੀ ਅਨੁਸਾਰ ਜ਼ਿਲ੍ਹੇ 'ਚ 71.66 ਫ਼ੀਸਦੀ ...

ਪੂਰੀ ਖ਼ਬਰ »

ਕੋਟਸ਼ਮੀਰ ਸੂਏ 'ਚ ਲਾਸ਼ ਮਿਲੀ

ਕੋਟਸ਼ਮੀਰ, 19 ਸਤੰਬਰ (ਰਣਜੀਤ ਸਿੰਘ ਬੁੱਟਰ)-ਬਠਿੰਡਾ ਮਾਨਸਾ ਰੋਡ 'ਤੇ ਕੋਟਸ਼ਮੀਰ ਨਜ਼ਦੀਕ ਪੈਂਦੇ ਰਜਵਾਹੇ ਵਿਚੋਂ ਇੱਕ ਲਾਸ਼ ਮਿਲੀ ਹੈ ਜਿਸ ਦੀ ਸ਼ਨਾਖ਼ਤ ਨਹੀਂ ਹੋ ਸਕੀ | ਕੋਟਸ਼ਮੀਰ ਦੇ ਚੌਾਕੀ ਇੰਚਾਰਜ ਬਲਵਿੰਦਰ ਸਿੰਘ ਢਿੱਲੋਂ ਨੇ ਦੱਸਿਆ ਕਿ ਲਾਸ਼ ਬਹੁਤ ਕਈ ਦਿਨ ...

ਪੂਰੀ ਖ਼ਬਰ »

ਸਹਿਕਾਰੀ ਬੈਂਕਾਂ ਵਿਚ ਛੁੱਟੀ ਨਾ ਕਰਨ 'ਤੇ ਮੁਲਾਜ਼ਮਾਂ ਵਲੋਂ ਰੋਸ ਪ੍ਰਗਟ

ਸਰਦੂਲਗੜ੍ਹ, 19 ਸਤੰਬਰ (ਜੀ. ਐਮ. ਅਰੋੜਾ)-ਦੀ ਮਾਨਸਾ ਸੈਂਟਰਲ ਕੋਆਪਰੇਟਿਵ ਬੈਂਕ ਇੰਪਲਾਈਜ਼ ਯੂਨੀਅਨ ਦੀ ਮੀਟਿੰਗ ਮੇਵਾ ਰਾਮ ਬੁੱਕਣ ਜ਼ਿਲ੍ਹਾ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਪੰਜਾਬ ਅੰਦਰ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਵੋਟਾਂ ਦੌਰਾਨ ...

ਪੂਰੀ ਖ਼ਬਰ »

ਮਨੁੰ ਵਾਟਿਕਾ ਸਕੂਲ ਦੇ ਵਿਦਿਆਰਥੀ ਨੇ ਰਾਸ਼ਟਰੀ ਵਜ਼ੀਫ਼ਾ ਪ੍ਰੀਖਿਆ ਪਾਸ ਕੀਤੀ

ਬੁਢਲਾਡਾ, 19 ਸਤੰਬਰ (ਰਾਹੀ)-ਦੇਸ਼ ਭਰ ਦੇ ਹੁਸ਼ਿਆਰ ਵਿਦਿਆਰਥੀਆਂ ਨੂੰ ਮੁਫ਼ਤ ਪੜ੍ਹਾਈ ਦੀ ਸਹੂਲਤ ਲਈ ਸੀ. ਬੀ. ਐਸ. ਈ. ਬੋਰਡ ਵਲੋਂ ਕਰਵਾਈ ਜਾਂਦੀ ਨੈਸ਼ਨਲ ਟੇਲੈਂਟ ਸਰਚ ਪ੍ਰੀਖਿਆ (ਐਨ. ਟੀ. ਐਸ. ਈ.) ਸਟੇਜ-2 ਦੇ ਨਤੀਜਿਆਂ 'ਚੋਂ ਮਨੁੰ ਵਾਟਿਕਾ ਡੇ ਬੋਰਡਿੰਗ ਸਕੂਲ ...

ਪੂਰੀ ਖ਼ਬਰ »

ਜੀਰੀ ਦੀ ਪਰਾਲੀ ਦਾ ਕੇਂਦਰ ਅਤੇ ਰਾਜ ਸਰਕਾਰ ਬਦਲਵਾਂ ਪ੍ਰਬੰਧ ਕਰੇ-ਕੋਟਧਰਮੂ

ਝੁਨੀਰ, 19 ਸਤੰਬਰ (ਪ. ਪ.)-ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਦੀ ਜ਼ਿਲ੍ਹਾ ਇਕਾਈ ਦੇ ਸੰਗਠਨ ਸਕੱਤਰ ਉੱਤਮ ਸਿੰਘ ਰਾਮਾਨੰਦੀ, ਬਲਾਕ ਅਕਾਈ ਦੇ ਪ੍ਰਧਾਨ ਮਲਕੀਤ ਸਿੰਘ ਕੋਟਧਰਮੂ ਅਤੇ ਕਿਸਾਨ ਆਗੂ ਗੁਰਮੇਲ ਸਿੰਘ ਸਾਹਨੇਵਾਲੀ ਨੇ ਇਕ ਪੈੱ੍ਰਸ ਬਿਆਨ ਵਿਚ ਕੇਂਦਰ ਅਤੇ ਰਾਜ ...

ਪੂਰੀ ਖ਼ਬਰ »

ਪੰਜਾਬ 'ਚ ਨਿੱਜੀ ਹਸਪਤਾਲਾਂ 'ਤੇ ਸਰਕਾਰ ਨੂੰ ਸ਼ਿਕੰਜਾ ਕੱਸਣ ਦੀ ਲੋੜ

ਮਾਨਸਾ, 19 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ/ਰਾਵਿੰਦਰ ਸਿੰਘ ਰਵੀ)-ਪੰਜਾਬ ਸਰਕਾਰ ਨੂੰ ਸੂਬੇ ਦੇ ਸ਼ਹਿਰਾਂ/ਕਸਬਿਆਂ 'ਚ ਖੁੱਲ੍ਹੇ ਨਿੱਜੀ ਹਸਪਤਾਲਾਂ 'ਤੇ ਸ਼ਿਕੰਜਾ ਕਸਣ ਦੀ ਲੋੜ ਹੈ | ਦੱਸਣਾ ਬਣਦਾ ਹੈ ਕਿ ਹੋਟਲ ਨੁਮਾ ਇਮਾਰਤਾਂ ਵਾਲੇ ਇਨ੍ਹਾਂ ਹਸਪਤਾਲਾਂ 'ਚ ਆਮ ਲੋਕਾਂ ਦੀ ਵੱਡੇ ਪੱਧਰ 'ਤੇ ਲੁੱਟ ਕੀਤੀ ਜਾ ਰਹੀ ਹੈ | ਹਰ ਜ਼ਿਲ੍ਹੇ 'ਚ 10 ਤੋਂ 15 ਤੱਕ ਅਜਿਹੇ ਹਸਪਤਾਲ ਆਮ ਮਿਲ ਜਾਣਗੇ, ਜੋ ਸਿਹਤ ਸਹੂਲਤਾਂ ਦੇ ਨਾਂਅ 'ਤੇ ਮਰੀਜ਼ਾਂ ਤੋਂ ਮੋਟਾ ਮੁਨਾਫ਼ਾ ਕਮਾ ਰਹੇ ਹਨ | ਹਸਪਤਾਲਾਂ 'ਚ ਡਾਕਟਰਾਂ ਵਲੋਂ ਪ੍ਰਤੀ ਮਰੀਜ਼ ਵੇਖਣ ਦੀ ਫ਼ੀਸ 100 ਤੋਂ 200 ਰੁਪਏ ਵਸੂਲੀ ਜਾ ਰਹੀ ਹੈ | ਇਸ ਤੋਂ ਇਲਾਵਾ ਮਰੀਜ਼ਾਂ ਲਈ ਲਿਖੀਆਂ ਜਾਂਦੀਆਂ ਦਵਾਈਆਂ ਵੀ ਇਨ੍ਹਾਂ ਹਸਪਤਾਲਾਂ 'ਚ ਸਥਾਪਤ ਮੈਡੀਕਲ ਸਟੋਰਾਂ ਤੋਂ ਹੀ ਮਿਲਦੀਆਂ ਹਨ | ਦਵਾਈ ਵਿਕਰੇਤਾ ਆਮ ਕੰਪਨੀ ਦੀਆਂ ਦਵਾਈਆਂ ਮਹਿੰਗੇ ਭਾਅ 'ਤੇ ਦੇ ਕੇ ਚੰਗਾ ਪੈਸਾ ਕਮਾ ਰਹੇ ਹਨ | ਡਾਕਟਰਾਂ ਵਲੋਂ ਲਿਖੇ ਗਏ ਟੈਸਟ ਉਨ੍ਹਾਂ ਲੈਬਾਰਟਰੀਆਂ ਤੋਂ ਕਰਵਾਏ ਜਾਂਦੇ ਹਨ, ਜਿਨ੍ਹਾਂ ਨਾਲ ਉਨ੍ਹਾਂ ਦੀ ਗੰਢ-ਤੁਪ ਹੁੰਦੀ ਹੈ | ਆਮ ਵੇਖਿਆ ਜਾਂਦਾ ਹੈ ਕਿ ਸਾਧਾਰਨ ਮਰੀਜ਼ਾਂ ਨੂੰ ਵੀ ਦਾਖਲ ਕਰ ਕੇ ਕਈ ਕਈ ਦਿਨ ਹਸਪਤਾਲ 'ਚ ਰੱਖਿਆ ਜਾਂਦਾ ਹੈ ਅਤੇ ਪ੍ਰਤੀ ਕਮਰਾ ਵੀ ਉਨ੍ਹਾਂ ਦੀ ਲੁੱਟ ਹੁੰਦੀ ਹੈ | ਜ਼ਿਆਦਾਤਰ ਹਸਪਤਾਲਾਂ 'ਚ 800 ਰੁਪਏ ਤੋਂ ਲੈ ਕੇ 2000 ਰੁਪਏ ਤੱਕ ਲਏ ਜਾਂਦੇ ਹਨ | ਏਨਾ ਹੀ ਨਹੀਂ ਨਿੱਜੀ ਹਸਪਤਾਲਾਂ 'ਚ ਐਕਸਰੇ, ਅਲਟਰਾ ਸਾਊਾਡ ਅਤੇ ਹੋਰ ਮਸ਼ੀਨਾਂ ਤੋਂ ਬੇਲੋੜੇ ਟੈਸਟ ਕਰਵਾ ਕੇ ਵੀ ਲੋਕਾਂ ਦੀ ਲੁੱਟ ਹੁੰਦੀ ਹੈ | ਕਾਬਲੇ ਗ਼ੌਰ ਹੈ ਕਿ ਬਹੁਤੇ ਹਸਪਤਾਲਾਂ 'ਚ ਸਟਾਫ਼ ਵੀ ਯੋਗ ਨਹੀਂ ਹੁੰਦਾ ਸਗੋਂ 10ਵੀਂ, 12ਵੀਂ ਪੜ੍ਹੇ ਮੁੰਡੇ-ਕੁੜੀਆਂ ਨੂੰ ਨਿਗੂਣੀਆਂ ਤਨਖ਼ਾਹ 'ਤੇ ਰੱਖਿਆ ਜਾਂਦਾ ਹੈ, ਜਿਨ੍ਹਾਂ ਨੂੰ ਮੈਡੀਕਲ ਸੇਵਾਵਾਂ ਬਾਰੇ ਡੱਕਾਂ ਵੀ ਜਾਣਕਾਰੀ ਨਹੀਂ ਹੁੰਦੀ |
ਝੋਲਾ ਛਾਪ ਡਾਕਟਰਾਂ ਨੂੰ ਪੈਦਾ ਕਰ ਰਹੇ ਨੇ ਨਿੱਜੀ ਹਸਪਤਾਲ
ਇੰਡੀਅਨ ਮੈਡੀਕਲ ਐਸੋਸੀਏਸ਼ਨ ਕਈ ਵਾਰ ਮੰਗ ਕਰਦੀ ਹੈ ਕਿ ਪਿੰਡਾਂ 'ਚ ਕੰਮ ਕਰਦੇ ਝੋਲਾ ਛਾਪ ਡਾਕਟਰਾਂ ਨੂੰ ਸਰਕਾਰ ਨੱਥ ਪਾਵੇ ਪਰ ਅਸਲ ਮਾਅਨਿਆਂ 'ਚ ਵੇਖਿਆ ਜਾਵੇ ਕਿ ਝੋਲਾ ਛਾਪ ਡਾਕਟਰ ਪੈਦਾ ਹੀ ਐਸੋਸੀਏਸ਼ਨ ਦੇ ਮੈਂਬਰ ਕਰਦੇ ਹਨ | ਜਿਹੜੇ ਬੇਰੁਜ਼ਗਾਰ ਤੇ ਘੱਟ ਪੜ੍ਹੇ ਲਿਖੇ ਨੌਜਵਾਨਾਂ ਨੂੰ ਉਹ ਹਸਪਤਾਲਾਂ 'ਚ ਰੱਖਦੇ ਹਨ ਕੁਝ ਸਾਲਾਂ ਬਾਅਦ ਉਨ੍ਹਾਂ ਦੀ ਮਜਬੂਰੀ ਬਣ ਜਾਂਦੀ ਹੈ ਕਿ ਆਪਣਾ ਰੁਜ਼ਗਾਰ ਚਾਲੂ ਕੀਤਾ ਜਾਵੇ | ਫਿਰ ਅਜਿਹੇ ਨੌਜਵਾਨ ਪਿੰਡਾਂ 'ਚ ਮੁੱਢਲੀ ਸਹਾਇਤਾ ਦੇਣ ਲਈ ਦੁਕਾਨਦਾਰੀ ਖੋਲ੍ਹਦੇ ਹਨ | ਪੇਂਡੂ ਲੋਕਾਂ ਨੂੰ ਸਹੂਲਤਾਂ ਦੇ ਰਹੇ ਅਣ ਰਜਿਸਟਰਡ ਮੈਡੀਕਲ ਪ੍ਰੈਕਟੀਸ਼ਨਰਾਂ ਿਖ਼ਲਾਫ਼ ਕਾਰਵਾਈ ਕਰਨ ਦੀ ਬਜਾਏ ਪੰਜਾਬ ਸਰਕਾਰ ਤੇ ਸਿਹਤ ਵਿਭਾਗ ਨੂੰ ਉਨ੍ਹਾਂ ਡਾਕਟਰਾਂ ਿਖ਼ਲਾਫ਼ ਕਾਰਵਾਈ ਕਰਨੀ ਚਾਹੀਦੀ ਹੈ ਜੋ ਇਸ ਦੇ ਜਨਮ ਦਾਤਾ ਹਨ | ਨਾਲ ਹੀ ਇਹ ਨਿਯਮ ਸਖ਼ਤੀ ਨਾਲ ਲਾਗੂ ਕਰਨੇ ਚਾਹੀਦੇ ਹਨ ਕਿ ਹਰ ਨਿੱਜੀ ਹਸਪਤਾਲ 'ਚ ਏ.ਐਨ.ਐਮ., ਜੀ.ਐਨ.ਐਮ. ਫਾਰਮਾਸਿਸਟ ਯੋਗਤਾ ਪ੍ਰਾਪਤ ਅਮਲੇ ਨੂੰ ਰੱਖਿਆ ਜਾਵੇ ਅਤੇ ਉਨ੍ਹਾਂ ਨੂੰ ਪੂਰੀ ਤਨਖ਼ਾਹ ਦਿੱਤੀ ਜਾਵੇ |


ਖ਼ਬਰ ਸ਼ੇਅਰ ਕਰੋ

ਈ. ਟੀ. ਟੀ. ਵਿਦਿਆਰਥਣਾਂ ਵਲੋਂ ਕਾਲਜ ਮੈਨੇਜਮੈਂਟ 'ਤੇ ਰੋਲ ਨੰਬਰ ਨਾ ਦੇਣ ਦਾ ਲਗਾਇਆ ਦੋਸ਼

ਭੀਖੀ, 19 ਸਤੰਬਰ (ਗੁਰਿੰਦਰ ਸਿੰਘ ਔਲਖ)-ਇੱਥੋਂ ਦੇ ਇਕ ਪ੍ਰਾਈਵੇਟ ਐਜੂਕੇਸ਼ਨ ਕਾਲਜ ਦੀਆਂ 2 ਵਿਦਿਆਰਥਣਾਂ ਨੇ ਕਾਲਜ ਮੈਨੇਜਮੈਂਟ 'ਤੇ ਫ਼ੀਸ ਲੈ ਕੇ ਪੇਪਰਾਂ ਮੌਕੇ ਰੋਲ ਨੰਬਰ ਜਾਰੀ ਨਾ ਕਰਨ ਦਾ ਦੋਸ਼ ਲਗਾਇਆ ਹੈ | ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪਿੰਡ ਬੰਗੀ ਰੁਲਦੂ ...

ਪੂਰੀ ਖ਼ਬਰ »

ਐਨ.ਐਚ.ਐਮ. ਕਾਮਿਆਂ ਦੀ ਦਿੱਲੀ ਵਿਖੇ ਇਕੱਤਰਤਾ 23 ਨੂੰ

ਮਾਨਸਾ, 19 ਸਤੰਬਰ (ਵਿਸ਼ੇਸ਼ ਪ੍ਰਤੀਨਿਧ)-ਆਲ ਇੰਡੀਆ ਐਨ. ਐਚ. ਐਮ. ਕਰਮਚਾਰੀ ਸੰਘ ਦੀ ਦੇਸ਼ ਪੱਧਰੀ ਇਕੱਤਰਤਾ 23 ਸਤੰਬਰ ਨੂੰ ਦਿੱਲੀ ਵਿਖੇ ਹੋਵੇਗੀ | ਯੂਨੀਅਨ ਦੇ ਸੂਬਾ ਪ੍ਰਧਾਨ ਅਮਰਜੀਤ ਸਿੰਘ ਅਤੇ ਜਰਨਲ ਸਕੱਤਰ ਵਿਸ਼ਵਜੀਤ ਸਿੰਘ ਨੇ ਦੱਸਿਆ ਕਿ ਇਸ ਮੌਕੇ ਕਰਮਚਾਰੀਆਂ ...

ਪੂਰੀ ਖ਼ਬਰ »

ਨਰੇਸ਼ ਸਕਸੇਨਾ ਨਾਲ ਰੂ-ਬ-ਰੂ ਅੱਜ

ਮਾਨਸਾ, 19 ਸਤੰਬਰ (ਵਿ.ਪ੍ਰਤੀ.)-ਸਿੱਖਿਆ ਵਿਕਾਸ ਮੰਚ ਮਾਨਸਾ ਵਲੋਂ ਨਹਿਰੂ ਯੁਵਾ ਕੇਂਦਰ ਅਤੇ ਯੁਵਕ ਸੇਵਾਵਾਾ ਵਿਭਾਗ ਵਲੋਂ ਉੱਘੇ ਹਿੰਦੀ ਕਵੀ ਅਤੇ ਚਿੰਤਕ ਨਰੇਸ਼ ਸਕਸੇਨਾ ਨਾਲ ਰੂ-ਬਰੂ ਸਮਾਗਮ 20 ਸਤੰਬਰ ਨੂੰ ਸਵੇਰੇ 10 ਵਜੇ ਮਾਤਾ ਸੁੰਦਰੀ ਯੂਨੀਵਰਸਿਟੀ ਗਰਲਜ਼ ਕਾਲਜ ...

ਪੂਰੀ ਖ਼ਬਰ »

ਸੇਂਟ ਮੀਰਾ ਕਾਨਵੈਂਟ ਸਕੂਲ ਦੇ ਬੱਚਿਆਂ ਨੂੰ ਫਾਇਰ ਸੇਫ਼ਟੀ ਸਬੰਧੀ ਦਿੱਤੀ ਜਾਣਕਾਰੀ

ਸਰਦੂਲਗੜ੍ਹ, 19 ਸਤੰਬਰ (ਨਿ. ਪ. ਪ.)-ਸਥਾਨਕ ਸ਼ਹਿਰ ਦੇ ਸੇਂਟ ਮੀਰਾ ਕਾਨਵੈਂਟ ਸਕੂਲ ਵਿਖੇ ਫਾਇਰ ਸੇਫ਼ਟੀ ਸਬੰਧੀ ਕੈਂਪ ਸਕੂਲ ਕਮੇਟੀ ਦੀ ਪ੍ਰਧਾਨ ਇੰਦਰਪਾਲ ਕੌਰ ਦੀ ਅਗਵਾਈ ਵਿਚ ਲਗਾਇਆ ਗਿਆ, ਜਿਸ ਵਿਚ ਫਾਇਰ ਅਫ਼ਸਰ ਸੁਖਰਾਜ ਸਿੰਘ ਅਤੇ ਫਾਇਰ ਮੈਨ ਬਲਵੀਰ ਸਿੰਘ ਨੇ ...

ਪੂਰੀ ਖ਼ਬਰ »

ਸੰਜੀਵਨੀ ਵੈੱਲਫੇਅਰ ਸੁਸਾਇਟੀ ਵਲੋਂ ਪਿੰਡ ਅੱਕਾਂਵਾਲੀ 'ਚ ਨਸ਼ਾ ਵਿਰੋਧੀ ਸੈਮੀਨਾਰ ਕਰਵਾਇਆ

ਬੋਹਾ, 19 ਸਤੰਬਰ (ਸਲੋਚਨਾ ਤਾਂਗੜੀ)-ਖੇਤਰ ਦੇ ਪਿੰਡ ਅੱਕਾਂਵਾਲੀ ਸਥਿਤ ਸਰਕਾਰੀ ਸੈਕੰਡਰੀ ਸਕੂਲ ਵਿਖੇ ਸੰਜੀਵਨੀ ਵੈੱਲਫੇਅਰ ਟਰੱਸਟ ਦੇ ਸਹਿਯੋਗ ਨਾਲ ਨਸ਼ਾ ਵਿਰੋਧੀ ਸੈਮੀਨਾਰ ਕਰਵਾਇਆ ਗਿਆ | ਸਮਾਗਮ ਦੀ ਸ਼ੁਰੂਆਤ ਸਕੂਲ ਮੁਖੀ ਹਰਪ੍ਰੀਤ ਸਿੰਘ ਦੇ ਸਵਾਗਤੀ ਸ਼ਬਦਾਂ ...

ਪੂਰੀ ਖ਼ਬਰ »

ਸੱਪ ਦੇ ਡੱਸਣ ਨਾਲ ਔਰਤ ਦੀ ਮੌਤ

ਮਾਨਸਾ, 19 ਸਤੰਬਰ (ਫੱਤੇਵਾਲੀਆ)-ਸਥਾਨਕ ਸ਼ਹਿਰ ਵਿਖੇ ਬੀਤੀ ਰਾਤ ਇਕ ਔਰਤ ਦੀ ਸੱਪ ਦੇ ਡੱਸਣ ਕਾਰਨ ਮੌਤ ਹੋ ਗਈ | ਨਗਰ ਕੌਾਸਲ ਮਾਨਸਾ ਦੇ ਸਾਬਕਾ ਪ੍ਰਧਾਨ ਕਰਨੈਲ ਸਿੰਘ ਔਲਖ ਦੀ ਨੂੰ ਹ ਗੁਰਪ੍ਰੀਤ ਕੌਰ (57) ਆਪਣੇ ਘਰ ਬੈੱਡ 'ਤੇ ਸੁੱਤੀ ਪਈ ਸੀ, ਅਚਾਨਕ ਸੱਪ ਨੇ ਉਸ ਨੂੰ ਡੰਗ ...

ਪੂਰੀ ਖ਼ਬਰ »

ਕੀਟਨਾਸ਼ਕ ਦਾ ਛਿੜਕਾਅ ਕਰਦੇ ਸਮੇਂ ਕਿਸਾਨ ਦੀ ਮੌਤ

ਝੁਨੀਰ, 19 ਸਤੰਬਰ (ਸੁਰਜੀਤ ਵਸ਼ਿਸ਼ਟ)-ਸਥਾਨਕ ਕਸਬੇ ਦੇ ਮਿਸਤਰੀ ਪਰਿਵਾਰ ਨਾਲ ਸੰਬੰਧਿਤ ਕਿਸਾਨ ਸੁਰਜੀਤ ਸਿੰਘ ਉਰਫ਼ ਸੀਤਾ (60) ਪੁੱਤਰ ਮੱਲ ਸਿੰਘ ਦੀ ਕੀਟਨਾਸ਼ਕ ਚੜ੍ਹਨ ਨਾਲ ਉਦੋਂ ਮੌਤ ਹੋ ਗਈ ਜਦੋਂ ਉਹ ਆਪਣੇ ਨਰਮੇ ਦੀ ਫ਼ਸਲ ਨੂੰ ਕੀਟਨਾਸ਼ਕ ਦਾ ਸਪਰੇਅ ਕਰ ਰਿਹਾ ...

ਪੂਰੀ ਖ਼ਬਰ »

ਸਵੱਛਤਾ ਹੀ ਸੇਵਾ ਤਹਿਤ ਕਾਲਜ ਦੀ ਸਫ਼ਾਈ ਕੀਤੀ

ਸਰਦੂਲਗੜ੍ਹ, 19 ਸਤੰਬਰ (ਨਿ. ਪ. ਪ.)-ਸਥਾਨਕ ਸ਼ਹਿਰ ਦੇ ਬਲਰਾਜ ਸਿੰਘ ਭੂੰਦੜ ਮੈਮੋਰੀਅਲ ਯੂਨੀਵਰਸਿਟੀ ਕਾਲਜ ਵਿਖੇ ਭਾਰਤ ਸਰਕਾਰ ਵਲੋਂ ਚਲਾਏ ਸਵੱਛਤਾ ਹੀ ਸੇਵਾ ਤਹਿਤ ਕਾਲਜ ਦੇ ਵਿਦਿਆਰਥੀਆਂ ਨੇ ਕਾਲਜ ਦੇ ਆਲੇ-ਦੁਆਲੇ ਦੀ ਸਫ਼ਾਈ ਕੀਤੀ | ਇਸ ਮੌਕੇ ਡਿਪਟੀ ਕਮਿਸ਼ਨਰ ...

ਪੂਰੀ ਖ਼ਬਰ »

ਨਰਮੇ ਦਾ ਢੁਕਵਾਂ ਅਤੇ ਉਚਿਤ ਭਾਅ ਦੇਣ ਦੀ ਕਿਸਾਨਾਂ ਵਲੋਂ ਮੰਗ

ਝੁਨੀਰ, 19 ਸਤੰਬਰ (ਪ. ਪ.)-ਕਸਬਾ ਝੁਨੀਰ ਦੇ ਨਰਮਾ ਉਤਪਾਦਕ ਮਲੂਕ ਸਿੰਘ ਝੁਨੀਰ, ਜਗਸੀਰ ਸਿੰਘ ਸੀਰਾ, ਤਰਸੇਮ ਸਿੰਘ ਸਿੱਧੂ ਅਤੇ ਇਕ ਕਿਸਾਨ ਵਫ਼ਦ ਨੇ ਦੱਸਿਆ ਕਿ ਇਸ ਵਾਰ ਮੌਸਮ ਸਹੀ ਰਹਿਣ ਕਾਰਨ ਅਤੇ ਨਕਲੀ ਅਤੇ ਘਟੀਆ ਕੀਟਨਾਸ਼ਕਾਂ ਦੀ ਇਸ ਵਾਰ ਵਿੱਕਰੀ ਕਾਫੀ ਘਟਣ ਕਾਰਨ ...

ਪੂਰੀ ਖ਼ਬਰ »

ਕਿ੍ਕਟ ਲੀਗ ਅੱਜ ਤੋਂ

ਮਾਨਸਾ, 19 ਸਤੰਬਰ (ਵਿ.ਪ੍ਰਤੀ.)- ਜ਼ਿਲ੍ਹਾ ਕਿ੍ਕਟ ਐਸੋਸੀਏਸ਼ਨ ਵਲੋਂ ਸਵ: ਬਲਰਾਜ ਸਿੰਘ ਭੂੰਦੜ ਅਤੇ ਗੁਰਪ੍ਰੀਤ ਸਿੰਘ ਸਿੱਧੂ ਯਾਦਗਾਰੀ ਕਿ੍ਕਟ ਲੀਗ 20 ਸਤੰਬਰ ਤੋਂ 16 ਅਕਤੂਬਰ ਤੱਕ ਸਪੋਰਟਸ ਸਟੇਡੀਅਮ ਜਵਾਹਰਕੇ ਵਿਖੇ ਕਰਵਾਈ ਜਾ ਰਹੀ ਹੈ | ਇਸ ਲੀਗ ਵਿਚ ਪੂਰੇ ਭਾਰਤ ਤੋਂ ...

ਪੂਰੀ ਖ਼ਬਰ »

ਚਾਉਕੇ ਖੇਤਰ ਦੇ ਪਿੰਡਾਂ 'ਚ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਦਾ ਕੰਮ ਅਮਨ-ਅਮਾਨ ਨਾਲ ਨੇਪਰੇ ਚੜਿ੍ਹਆ

ਚਾਉਕੇ, 19 ਸਤੰਬਰ (ਮਨਜੀਤ ਸਿੰਘ ਘੜੈਲੀ)-ਜ਼ਿਲ੍ਹਾ ਪ੍ਰੀਸ਼ਦ ਜ਼ੋਨ ਗਿੱਲ ਕਲਾਂ ਦੇ ਅਧੀਨ ਆਉਂਦੇ ਖੇਤਰ ਦੇ ਪਿੰਡਾਂ 'ਚ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੇ ਵੱਖ-ਵੱਖ ਜ਼ੋਨਾਂ ਦੀਆਂ ਚੋਣਾਂ ਦਾ ਕੰਮ ਅਮਨ ਅਮਾਨ ਨਾਲ ਨੇਪਰੇ ਚੜ੍ਹ ਗਿਆ | ਸ਼ਾਮ 5 ਵਜੇ ਤੱਕ ਮਿਲੀ ...

ਪੂਰੀ ਖ਼ਬਰ »

ਦਾ ਰੈਨੇਸਾਂ ਸਕੂਲ ਨੇ ਬੱਚਿਆਂ ਨੂੰ ਟੈਲੀਸਕੋਪ ਦੀ ਮਦਦ ਨਾਲ ਅਸਮਾਨ 'ਚ ਗ੍ਰਹਿ ਦਿਖਾਏ

ਮਾਨਸਾ, 19 ਸਤੰਬਰ (ਸ. ਰਿ.)-ਦਾ ਰੈਨੇਸਾਂ ਸਕੂਲ ਵਲੋਂ ਸਾਇੰਸ ਦੀ ਮਹੱਤਤਾ ਨੂੰ ਸਮਝਦੇ ਹੋਏ ਬੱਚਿਆਂ ਲਈ ਨਾਈਟ ਪਲੇਨੈਟ ਵਿਜਨ ਕਰਵਾਇਆ ਗਿਆ, ਜਿਸ ਵਿਚ ਸਾਇੰਸ ਸਿਟੀ ਜਲੰਧਰ ਤੋਂ ਆਈ ਟੀਮ ਨੇ ਬੱਚਿਆਂ ਨੂੰ ਟੈਲੀਸਕੋਪ ਦੀ ਮਦਦ ਨਾਲ ਅਸਮਾਨ 'ਚ ਚੰਨ, ਬ੍ਰਹਿਸਪਤੀ ਅਤੇ ...

ਪੂਰੀ ਖ਼ਬਰ »

ਜਾਲੀ ਵੋਟ ਭੁਗਤਾਉਣ ਦਾ ਦੋਸ਼

ਰਾਮਾਂ ਮੰਡੀ, 19 ਸਤੰਬਰ (ਤਰਸੇਮ ਸਿੰਗਲਾ)-ਅੱਜ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਲਈ ਪਈਆਂ ਵੋਟਾਂ ਦੌਰਾਨ ਨੇੜਲੇ ਪਿੰਡ ਬਾਘਾ ਨਿਵਾਸੀ ਇੱਕ ਕਿਸਾਨ ਗੁਰਜੰਟ ਸਿੰਘ ਪੁੱਤਰ ਅਰਜੁਨ ਸਿੰਘ ਨੇ ਉਸ ਦੀ ਆਪਣੀ ਵੋਟ ਜਾਲੀ ਭੁਗਤਾਉਣ ਦਾ ਦੋਸ਼ ਲਾਇਆ ਹੈ | ਉਸ ਨੇ ...

ਪੂਰੀ ਖ਼ਬਰ »

ਗੋਡਿਆਂ ਦੇ ਇਲਾਜ ਦਾ ਤਿੰਨ ਰੋਜ਼ਾ ਮੁਫ਼ਤ ਕੈਂਪ 21, 22 ਤੇ 23 ਸਤੰਬਰ ਨੂੰ

ਰਾਮਾਂ ਮੰਡੀ, 19 ਸਤੰਬਰ (ਤਰਸੇਮ ਸਿੰਗਲਾ)-ਸ਼੍ਰੀ ਸਾਈਾ ਸੇਵਾ ਸੰਮਤੀ ਕੋਟਕਪੂਰਾ ਵੱਲੋਂ ਸ਼੍ਰੀ ਗੁਰਦੁਆਰਾ ਸਿੰਘ ਪ੍ਰਬੰਧਕ ਕਮੇਟੀ ਸਭਾ ਰਾਮਾਂ ਮੰਡੀ ਦੇ ਸਹਿਯੋਗ ਨਾਲ ਗੋਡਿਆਂ ਦੇ ਦਰਦਾਂ ਦੇ ਇਲਾਜ ਦਾ ਪੰਜਵੀਂ ਵਾਰ ਤਿੰਨ ਰੋਜ਼ਾ ਮੁਫ਼ਤ ਚੈੱਕਅਪ ਗੁਰਦੁਆਰਾ ...

ਪੂਰੀ ਖ਼ਬਰ »

ਦਵਾਈਆਂ ਦੀ ਆਨਲਾਈਨ ਵਿਕਰੀ ਦੇ ਿਖ਼ਲਾਫ਼ ਰਾਮਾਂ ਮੰਡੀ 'ਚ 27 ਸਤੰਬਰ ਨੂੰ ਦੁਕਾਨਾਂ ਬੰਦ ਰੱਖਣ ਦਾ ਫ਼ੈਸਲਾ

ਰਾਮਾਂ ਮੰਡੀ, 19 ਸਤੰਬਰ (ਤਰਸੇਮ ਸਿੰਗਲਾ)-ਅੱਜ ਕੈਮਿਸਟ ਯੂਨੀਅਨ ਰਾਮਾਂ ਮੰਡੀ ਵਲੋਂ ਇਕ ਜ਼ਰੂਰੀ ਮੀਟਿੰਗ ਕੀਤੀ ਗਈ ਜਿਸ ਵਿਚ ਆਲ ਇੰਡੀਆ ਕੈਮਿਸਟ ਐਸੋਸੀਏਸ਼ਨ ਦੇ ਸੱਦੇ ਤੇ ਦਵਾਈਆਂ ਦੀ ਆਨਲਾਈਨ ਵਿੱਕਰੀ ਨੂੰ ਰੈਗੂਲਰ ਕਰਨ ਦੇ ਪ੍ਰਸਤਾਵ ਦੇ ਵਿਰੋਧ 'ਚ 20 ਸਤੰਬਰ ਤੋਂ ...

ਪੂਰੀ ਖ਼ਬਰ »

ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਅਮਨ ਪੂਰਵਕ ਸਮਾਪਤ

ਲਹਿਰਾ ਮੁਹੱਬਤ, 19 ਸਤੰਬਰ (ਭੀਮ ਸੈਨ ਹਦਵਾਰੀਆ) ਬਲਾਕ ਸੰਮਤੀ ਲਈ ਜ਼ੋਨ ਲਹਿਰਾ ਖਾਨਾ ਤੇ ਜ਼ੋਨ ਲਹਿਰਾ ਧੂਰਕੋਟ ਤੋਂ ਇਲਾਵਾ ਜ਼ਿਲ੍ਹਾ ਪ੍ਰੀਸ਼ਦ ਲਈ ਭੁੱਚੋ ਕਲਾਂ ਜ਼ੋਨ ਦੀਆਂ ਆਸ-ਪਾਸ ਦੇ ਪਿੰਡਾਂ ਲਹਿਰਾ ਧੂਰਕੋਟ, ਲਹਿਰਾ ਬੇਗਾ, ਲਹਿਰਾ ਸੌਾਧਾ, ਲਹਿਰਾ ਖਾਨਾ ਅਤੇ ...

ਪੂਰੀ ਖ਼ਬਰ »

ਚੋਣਾਂ ਦੌਰਾਨ ਪਿੰਡ ਬਹਿਮਣ ਕੌਰ ਸਿੰਘ ਵਿਖੇ ਕੁਝ ਵਿਅਕਤੀਆਂ ਅਤੇ ਆਮ ਆਦਮੀ ਪਾਰਟੀ ਦੇ ਵਰਕਰਾਂ 'ਚ ਝੜਪ

ਤਲਵੰਡੀ ਸਾਬੋ/ਸੀਂਗੋ ਮੰਡੀ, 19 ਸਤੰਬਰ (ਰਵਜੋਤ ਸਿੰਘ ਰਾਹੀ/ਪਿ੍ੰਸ ਸੌਰਭ ਗਰਗ/ਲੱਕਵਿੰਦਰ ਸ਼ਰਮਾ)-ਅੱਜ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੀਆਂ ਵੋਟਾਂ ਪੈਣ ਸਮੇਂ ਪਿੰਡ ਬਹਿਮਣ ਕੌਰ ਸਿੰਘ ਵਿਖੇ ਬਾਅਦ ਦੁਪਹਿਰ ਪੋਲਿੰਗ ਬੂਥ ਤੇ ਕੁਝ ਵਿਅਕਤੀਆਂ ਅਤੇ ...

ਪੂਰੀ ਖ਼ਬਰ »

ਮੌੜ ਬਲਾਕ ਵਿਚ ਚੋਣਾਂ ਸ਼ਾਂਤੀ ਪੂਰਨ ਢੰਗ ਨਾਲ ਨੇਪਰੇ ਚੜ੍ਹੀਆਂ

ਮੌੜ ਮੰਡੀ, 19 ਸਤੰਬਰ (ਗੁਰਜੀਤ ਸਿੰਘ ਕਮਾਲੂ)-ਮੌੜ ਬਲਾਕ ਅੰਦਰ ਜ਼ਿਲ੍ਹਾ ਪ੍ਰੀਸ਼ਦ ਲਈ ਜੋਧਪੁਰ ਜ਼ੋਨ (ਰਿਜ਼ਰਵ) ਲਈ ਅਕਾਲੀ ਦਲ ਵਲੋਂ ਲਵਦੀਪ ਕੌਰ ਅਤੇ ਕਾਂਗਰਸ ਵੱਲੋਂ ਗੁਰਮੀਤ ਕੌਰ ਵਿਚਕਾਰ ਮੁੱਖ ਮੁਕਾਬਲਾ ਹੈ ਅਤੇ ਇਸੇ ਤਰ੍ਹਾਂ ਹੀ ਅਤੇ ਕੁੱਤੀਵਾਲ ਜ਼ੋਨ (ਜਨਰਲ) ...

ਪੂਰੀ ਖ਼ਬਰ »

ਤੁੰਗਵਾਲੀ ਵਿਖੇ ਅਮਨ-ਅਮਾਨ ਨਾਲ ਪਈਆਂ 62.78 ਫ਼ੀਸਦੀ ਵੋਟਾਂ

ਬਠਿੰਡਾ ਛਾਉਣੀ, 19 ਸਤੰਬਰ (ਪਰਵਿੰਦਰ ਸਿੰਘ ਜੌੜਾ)-ਹਲਕਾ ਭੁੱਚੋ ਦੇ ਵੱਡੇ ਪਿੰਡ ਤੁੰਗਵਾਲੀ ਵਿਖੇ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸਮਿਤੀ ਲਈ 62.78 ਫ਼ੀਸਦੀ ਵੋਟਾਂ ਪਈਆਂ | ਸਵੇਰ ਤੋਂ ਲੈ ਕੇ ਸ਼ਾਮ ਤੱਕ ਵੋਟਾਂ ਪੈਣ ਦਾ ਕੰਮ ਅਮਨ-ਅਮਾਨ ਨਾਲ ਨੇਪਰੇ ਚੜਿ੍ਹਆ ਅਤੇ ਕਿਤੇ ...

ਪੂਰੀ ਖ਼ਬਰ »

ਰਾਮਾਂ ਸਰਕਲ ਦੇ ਪਿੰਡਾਂ 'ਚ ਅਮਨ ਅਮਾਨ ਨਾਲ 60 ਫ਼ੀਸਦੀ ਦੇ ਕਰੀਬ ਪੋਿਲੰਗ ਹੋਈ

ਰਾਮਾਂ ਮੰਡੀ, 19 ਸਤੰਬਰ (ਅਮਰਜੀਤ ਸਿੰਘ ਲਹਿਰੀ)-ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਅਮਨ ਅਮਾਨ ਨੇਪਰੇ ਚੜ੍ਹ ਗਈਆਂ | ਪਿੰਡ ਸੇਖੂ ਵਿਖੇ 70 ਫ਼ੀਸਦੀ ਪੋਿਲੰਗ ਹੋਈ, ਪਿੰਡ ਗਿਆਨਾਂ 'ਚ 45 ਫ਼ੀਸਦੀ, ਪਿੰਡ ਗਾਟਵਾਲੀ ਵਿਚ 75 ਫ਼ੀਸਦੀ, ਪਿੰਡ ਤੰਗਰਾਲੀ 72 ਫ਼ੀਸਦੀ, ...

ਪੂਰੀ ਖ਼ਬਰ »

ਬਲਾਕ ਸੰਮਤੀ-ਜ਼ਿਲ੍ਹਾ ਪ੍ਰੀਸ਼ਦ ਚੋਣਾਂ ਨੂੰ ਰਲਵਾਂ-ਮਿਲਵਾਂ ਹੁੰਗਾਰਾ

ਨਥਾਣਾ, 19 ਸਤੰਬਰ (ਗੁਰਦਰਸ਼ਨ ਲੁੱਧੜ)-ਅੱਜ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰਾਂ ਦੀ ਚੋਣ ਲਈ ਵੋਟਾਂ ਪੈਣ ਦਾ ਕੰਮ ਕੁਝ ਥਾਵਾਂ ਤਲਖ-ਕਲਾਮੀਆਂ ਹੋਣ ਦੇ ਬਾਵਜੂਦ ਵੱਡੀ ਪੱਧਰ ਤੇ ਝਗੜੇ ਤੋਂ ਬਚਾਅ ਰੱਖ ਕੇ ਸਮਾਪਤ ਹੋਇਆ | ਪਿੰਡ ਕਲਿਆਣ ਮੱਲਕਾ ਅਤੇ ਗੰਗਾ ਦੇ ...

ਪੂਰੀ ਖ਼ਬਰ »

ਕੋਟਫੱਤਾ ਸਰਕਲ ਦੇ ਪਿੰਡਾਂ ਵਿਚ ਵੋਟਾਂ ਅਮਨ ਅਮਾਨ ਨਾਲ ਪਈਆਂ

ਕੋਟਫੱਤਾ, 19 ਸਤੰਬਰ (ਰਣਜੀਤ ਸਿੰਘ ਬੁੱਟਰ)-ਸਰਕਲ ਕੋਟਫੱਤਾ ਅਤੇ ਸਰਕਲ ਸਦਰ ਅਧੀਨ ਪੈਂਦੇ ਪਿੰਡਾਂ ਵਿਚ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਦੀਆਂ ਵੋਟਾਂ ਅਮਨ ਅਮਾਨ ਨਾਲ ਪਈਆਂ ਅਤੇ ਕਿਤੋਂ ਵੀ ਕੋਈ ਲੜਾਈ ਜਾਂ ਬੋਲ ਬੁਲਾਰਾ ਹੋਣ ਦੀ ਖ਼ਬਰ ਨਹੀਂ ਮਿਲੀ | ਸਰਕਲ ਸਦਰ ...

ਪੂਰੀ ਖ਼ਬਰ »

ਸੀਂਗੋ ਮੰਡੀ ਅਤੇ ਆਸ-ਪਾਸ ਦੇ ਪਿੰਡਾਂ ਦੇ ਜ਼ੋਨਾਂ 'ਚ ਅਮਨ ਅਮਾਨ ਅਤੇ ਧੀਰਜ ਨਾਲ ਨੇਪਰੇ ਚੜ੍ਹੀਆਂ ਚੋਣਾਂ

ਸੀਂਗੋ ਮੰਡੀ, 19 ਸਤੰਬਰ (ਪਿ੍ੰਸ ਸੌਰਭ ਗਰਗ)-ਜ਼ਿਲ੍ਹਾ ਪ੍ਰੀਸ਼ਦ ਜ਼ੋਨ ਸੀਂਗੋ ਮੰਡੀ ਅਤੇ ਆਸ-ਪਾਸ ਦੇ ਬਲਾਕ ਸੰਮਤੀ ਦੇ ਜ਼ੋਨਾਂ ਤੋਂ ਵੋਟਾਂ ਪੈਣ ਦਾ ਕੰਮ ਸਵੇਰ ਤੋਂ ਹੀ ਸ਼ੁਰੂ ਹੋਇਆ ਤੇ ਪਿੰਡ ਵਾਸੀਆਂ 'ਚ ਵੀ ਵੋਟਾਂ ਪਾਉਣ ਪ੍ਰਤੀ ਉਤਸ਼ਾਹ ਵੀ ਬਣਿਆ ਰਿਹਾ | ...

ਪੂਰੀ ਖ਼ਬਰ »

ਪ੍ਰਸ਼ਾਸਨ ਵਲੋਂ ਵੋਟਾਂ ਦੀ ਪਾਰਦਰਸ਼ੀ ਗਿਣਤੀ ਸਬੰਧੀ 183 ਗਿਣਤੀ ਟੀਮਾਂ ਤਾਇਨਾਤ

ਮਾਨਸਾ, 19 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)-ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੀਆਂ ਵੋਟਾਂ ਦੀ 22 ਸਤੰਬਰ ਨੂੰ ਹੋਣ ਵਾਲੀ ਗਿਣਤੀ ਦੇ ਸਬੰਧ ਵਿੱਚ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਗੁਰਮੀਤ ਸਿੰਘ ਸਿੱਧੂ ਦੀ ਪ੍ਰਧਾਨਗੀ ਹੇਠ ਰੈਂਡਮਾਈਜੇਸ਼ਨ ਕੀਤੀ ਗਈ | ...

ਪੂਰੀ ਖ਼ਬਰ »

ਵੋਟਾਂ ਦੌਰਾਨ ਪੁਲਿਸ ਮੁਲਾਜ਼ਮ ਦੋ-ਦੋ ਮੋਬਾਈਲਾਂ ਨਾਲ ਗੇਮਾਂ ਖੇਡਣ ਵਿਚ ਮਸਤ

ਗੋਨਿਆਣਾ, 19 ਸਤੰਬਰ (ਲਛਮਣ ਦਾਸ ਗਰਗ)-ਅੱਜ ਪਈਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੀਆਂ ਵੋਟਾਂ ਦੌਰਾਨ ਚੋਣ ਕਮਿਸ਼ਨ ਵਲੋਂ ਸਖ਼ਤ ਹਦਾਇਤਾਂ ਕਰਦੇ ਹੋਏ ਪੁਲਿਸ ਵਿਭਾਗ ਨੂੰ ਆਪਣੀ ਡਿਊਟੀ ਸਹੀ ਅਤੇ ਚੁਸਤ ਹੋ ਕੇ ਕਰਨ ਲਈ ਕਿਹਾ ਗਿਆ ਸੀ, ਪਰ ਇਸ ਦੇ ਬਿਲਕੁਲ ...

ਪੂਰੀ ਖ਼ਬਰ »

ਵਿਧਾਇਕਾ ਬਲਜਿੰਦਰ ਕੌਰ ਤੋਂ ਇਲਾਵਾ ਕਾਂਗਰਸ ਦੇ ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰ ਨੇ ਜਗਾ ਰਾਮ ਤੀਰਥ ਵਿਚ ਪਾਈ ਵੋਟ

ਤਲਵੰਡੀ ਸਾਬੋ, 19 ਸਤੰਬਰ (ਰਣਜੀਤ ਸਿੰਘ ਰਾਜੂ)-ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਲਈ ਅੱਜ ਪਈਆਂ ਵੋਟਾਂ ਵਿਚ ਮੁਹਤਬਰ ਸਿਆਸੀ ਸ਼ਖ਼ਸੀਅਤਾਂ ਨੇ ਵੀ ਆਪਣੀ ਵੋਟ ਦਾ ਇਸਤੇਮਾਲ ਕੀਤਾ | ਹਾਲਾਂਕਿ ਇਸ ਵਾਰ ਪਿੰਡਾਂ ਵਿਚ ਸਵੇਰੇ ਸਵੇਰੇ ਆਮ ਲੋਕਾਂ ਵਿਚ ਵੋਟਾਂ ...

ਪੂਰੀ ਖ਼ਬਰ »

ਗੋਨਿਆਣਾ ਖੇਤਰ ਵਿਚ 65 ਫ਼ੀਸਦੀ ਵੋਟਾਂ ਦੀ ਪੋਲਿੰਗ ਹੋਈ

ਗੋਨਿਆਣਾ, 19 ਸਤੰਬਰ (ਲਛਮਣ ਦਾਸ ਗਰਗ/ਮਨਦੀਪ ਮੱਕੜ/ਬਰਾੜ ਆਰ.ਸਿੰਘ)-ਸੂਬੇ ਵਿਚ ਅੱਜ ਪੈ ਰਹੀਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀਆਂ ਵੋਟਾਂ ਦਾ ਕੰਮ ਤਕਰੀਬਨ ਅਮਨ ਸ਼ਾਂਤੀ ਨਾਲ ਨੇਪਰੇ ਚੜ ਗਿਆ | ਗੋਨਿਆਣਾ ਖੇਤਰ ਵਿਚ ਜ਼ਿਲ੍ਹਾ ਪ੍ਰੀਸ਼ਦ ਬਲਾਹੜ ਵਿੰਝੂ ਜੋਨ-1 ...

ਪੂਰੀ ਖ਼ਬਰ »

ਇੱਕਾ ਦੁੱਕਾ ਹਿੰਸਕ ਘਟਨਾਵਾਂ ਨੂੰ ਛੱਡ ਕੇ ਸ਼ਾਂਤੀਪੂਰਨ ਹੀ ਰਹੀਆਂ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ

ਤਲਵੰਡੀ ਸਾਬੋ, 19 ਸਤੰਬਰ (ਰਣਜੀਤ ਸਿੰਘ ਰਾਜੂ/ਰਵਜੋਤ ਸਿੰਘ ਰਾਹੀ)-ਅੱਜ ਸਵੇਰ ਤੋਂ ਹੀ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਲਈ ਵੋਟਾਂ ਪਾਉਣ ਦੀ ਰਫ਼ਤਾਰ ਮੱਠੀ ਰਹੀ | ਪੋਲਿੰਗ ਸਟੇਸ਼ਨਾਂ ਤੇ ਕਿਤੇ ਵੀ ਲੰਬੀਆਂ ਲਾਈਨਾਂ ਦਿਖਾਈ ਨਹੀਂ ਦਿੱਤੀਆਂ | ਹਾਲਾਂਕਿ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX