ਸੇਖਵਾਂ, 20 ਸਤੰਬਰ (ਕੁਲਬੀਰ ਸਿੰਘ ਬੂਲੇਵਾਲ)-ਅੱਜ ਨਜ਼ਦੀਕੀ ਪਿੰਡ ਤੱਤਲਾ ਦੇ ਵੱਡੀ ਗਿਣਤੀ 'ਚ ਲੋਕਾਂ ਤੇ ਰੰਗਰੇਟ ਪਰਿਵਾਰਾਂ ਨੇ ਆਗੂਆਂ ਦੀ ਅਗਵਾਈ 'ਚ ਪੁਲਿਸ ਥਾਣਾ ਸੇਖਵਾਂ ਅੱਗੇ ਰੋਸ ਪ੍ਰਦਰਸ਼ਨ ਕੀਤਾ ਤੇ ਇਕ ਕਾਂਗਰਸੀ ਆਗੂ ਦਾ ਪੁਤਲਾ ਵੀ ਫੂਕਿਆ | ਇਸ ਮੌਕੇ ...
ਪੁਰਾਣਾ ਸ਼ਾਲਾ, 20 ਸਤੰਬਰ (ਗੁਰਵਿੰਦਰ ਸਿੰਘ ਗੁਰਾਇਆ)-ਠੱਗੀ ਦਾ ਸ਼ਿਕਾਰ ਹੋਏ ਅਕਸ਼ੇ ਤੇ ਸੰਦੀਪ ਪੁੱਤਰ ਕੁਲਦੀਪ ਰਾਜ ਵਾਸੀ ਜੱਟੂਵਾਲ ਨੇ 'ਅਜੀਤ' ਨੰੂ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਰੀਬ ਤਿੰਨ ਸਾਲ ਪਹਿਲਾਂ ਹੈਦਰ ਮਸੀਹ ਪੁੱਤਰ ਕਰਨੈਲ ਮਸੀਹ ਵਾਸੀ ਰਸੂਲਪੁਰ ...
ਬਟਾਲਾ, 20 ਸਤੰਬਰ (ਕਾਹਲੋਂ)-ਕਰਤਾਰਪੁਰ ਰਾਵੀ ਦਰਸ਼ਨ ਅਭਿਲਾਖੀ ਸੰਸਥਾ ਦੇ ਜਨਰਲ ਸਕੱਤਰ ਗੁਰਿੰਦਰ ਸਿੰਘ ਬਾਜਵਾ ਨੇ ਆਖਿਆ ਕਿ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਵਲੋਂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਨੂੰ ਲੈ ਕੇ ਨਵਜੋਤ ਸਿੰਘ ਸਿੱਧੂ ਦੀ ਆਏ ...
ਬਟਾਲਾ, 20 ਸਤੰਬਰ (ਕਾਹਲੋਂ)-ਅੱਜ ਜਲ ਸਪਲਾਈ ਤੇ ਸੈਨੀਟੇਸ਼ਨ ਕੰਟਰਕੈਟ ਵਰਕਰ ਯੂਨੀਅਨ ਬਰਾਂਚ ਬਟਾਲਾ ਦੀ ਮੀਟਿੰਗ ਬਰਾਂਚ ਪ੍ਰਧਾਨ ਮਨਦੀਪ ਸਿੰਘ ਖੱਖ ਦੀ ਅਗਵਾਈ 'ਚ ਹੋਈ, ਜਿਸ ਨੂੰ ਸੰਬੋਧਨ ਕਰਦਿਆਂ ਬੁਲਾਰਿਆਂ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਜਲ ਸਪਲਾਈ ਤੇ ...
ਬਟਾਲਾ, 20 ਸਤੰਬਰ (ਹਰਦੇਵ ਸਿੰਘ ਸੰਧੂ)-ਗਰੀਬ ਨਿਵਾਜ ਚੈਰੀਟੇਬਲ ਟਰੱਸਟ ਉਮਰਪੁਰਾ ਬਟਾਲਾ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ ਹਰ ਸਾਲ ਕਰਵਾਏ ਜਾਂਦੇ ਸਮੂਹਿਕ ਵਿਆਹਾਂ ਦੀ ਲੜੀ ਤਹਿਤ ਇਸ ਵਾਰ ਟਰੱਸਟ ਦੇ ਮੁਖੀ ਬਾਬਾ ਹਰਜੀਤ ਸਿੰਘ ਮਹਿਤਾ ...
ਬਟਾਲਾ, 20 ਸਤੰਬਰ (ਕਾਹਲੋਂ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਤੇ ਸਕੱਤਰ ਬਲਵਿੰਦਰ ਸਿੰਘ ਜੌੜਾ ਸਿੰਘਾ ਦੇ ਆਦੇਸ਼ਾਂ ਅਨੁਸਾਰ ਜਥੇ: ਸੱਜਣ ਸਿੰਘ ਬੱਜੂਮਾਨ ਮੈਂਬਰ ਅੰਤਿ੍ਗ ਕਮੇਟੀ ਦੀ ਅਗਵਾਈ 'ਚ ਪਿੰਡ ਧੌਲਪੁਰ ...
ਬਟਾਲਾ, 20 ਸਤੰਬਰ (ਕਾਹਲੋਂ)-ਆਂਗਣਵਾੜੀ ਇੰਪਲਾਈਜ਼ ਫ਼ੈਡਰੇਸ਼ਨ ਆਫ਼ ਇੰਡੀਆ ਦੇ ਸੱਦੇ 'ਤੇ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਬਲਾਕ ਬਟਾਲਾ ਵਲੋਂ ਜ਼ਿਲਾ ਪ੍ਰਧਾਨ ਕੁਲਮੀਤ ਕੌਰ ਕਰਵਾਲੀਆਂ ਦੀ ਅਗਵਾਈ ਹੇਠ ਰੋਸ ਪ੍ਰਦਰਸ਼ਨ ਕੀਤਾ ਗਿਆ, ਜਿਸ ਦੌਰਾਨ ਵੱਡੀ ...
ਕਾਦੀਆਂ, 20 ਸਤੰਬਰ (ਕੁਲਵਿੰਦਰ ਸਿੰਘ)-ਸਿੱਖ ਐਜੂਕੇਸ਼ਨ ਸੁਸਾਇਟੀ ਚੰਡੀਗੜ੍ਹ ਦੇ ਪ੍ਰਬੰਧ ਅਧੀਨ ਚੱਲ ਰਹੇ ਸਿੱਖ ਨੈਸ਼ਨਲ ਕਾਲਜ ਕਾਦੀਆ ਦੇ ਖਿਡਾਰੀਆਂ ਵਲੋਂ ਯੂਨੀਵਰਸਿਟੀ ਪੱਧਰ 'ਤੇ ਕਰਾਸ ਕੰਟਰੀ ਮੁਕਾਬਲਿਆਂ 'ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪ੍ਰਾਪਤੀ ਕੀਤੀ ...
ਬਟਾਲਾ, 20 ਸਤੰਬਰ (ਸੁਖਦੇਵ ਸਿੰਘ)-ਸਥਾਨਕ ਮੁਹੱਲਾ ਫੈਜਪੁਰ 'ਚ ਸਥਿਤ ਬਰੈਡ ਤੇ ਰਸ ਬਣਾਉਣ ਵਾਲੀ ਫੈਕਟਰੀ 'ਚੋਂ ਚੋਰੀ ਹੋਣ ਦੀ ਖ਼ਬਰ ਹੈ | ਫੈਕਟਰੀ ਮਾਲਕ ਵਿਸ਼ਾਲ ਵਿੱਜ ਪੁੱਤਰ ਸਤੀਸ਼ ਵਿਜ ਵਾਸੀ ਅਰਬਨ ਅਸਟੇਟ ਬਟਾਲਾ ਨੇ ਦੱਸਿਆ ਕਿ ਉਹ ਨਜ਼ਦੀਕ ਹੀ ਬਟਾਲਾ 'ਚ ਕਰਿਆਨੇ ...
ਕੋਟਲੀ ਸੂਰਤ ਮੱਲ੍ਹੀ, 20 ਸਤੰਬਰ (ਕੁਲਦੀਪ ਸਿੰਘ ਨਾਗਰਾ)-ਕਸਬਾ ਕੋਟਲੀ ਸੂਰਤ ਮੱਲ੍ਹੀ ਦੇ ਮੇਨ ਚੌਕ 'ਚ ਇਲਾਕੇ ਦੀ ਮਸ਼ਹੂਰ ਸਬਜੀ ਦੀ ਦੁਕਾਨ ਦੇ ਖੋਖੇ 'ਚ ਬੀਤੀ ਰਾਤ ਅੱਗ ਲੱਗਣ ਨਾਲ ਦੁਕਾਨਦਾਰ ਦਾ ਭਾਰੀ ਨੁਕਸਾਨ ਹੋਣ ਦੀ ਖ਼ਬਰ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ...
ਸ੍ਰੀ ਹਰਿਗੋਬਿੰਦਪੁਰ, 20 ਸਤੰਬਰ (ਕੰਵਲਜੀਤ ਸਿੰਘ ਚੀਮਾ, ਘੁੰਮਣ)-ਸ੍ਰੀ ਹਰਿਗੋਬਿੰਦਪੁਰ ਦਾਣਾ ਮੰਡੀ 'ਚ ਬਲਾਕ ਦੀਆਂ ਇਕੱਤਰ ਹੋਈਆਂ ਆਂਗਣਵਾੜੀ ਮੁਲਾਜ਼ਮਾਂ ਵਲੋਂ ਇੰਪਲਾਈਜ਼ ਫੈਡਰੇਸ਼ਨ ਆਫ਼ ਇੰਡੀਆ ਦੇ ਸੱਦੇ 'ਤੇ ਬਲਾਕ ਪ੍ਰਧਾਨ ਸਰਬਜੀਤ ਕੌਰ ਦੀ ਅਗਵਾਈ ਹੇਠ ...
ਡੇਰਾ ਬਾਬਾ ਨਾਨਕ, 20 ਸਤੰਬਰ (ਵਿਜੇ ਕੁਮਾਰ ਸ਼ਰਮਾ)-ਗੁਰੂ ਨਾਨਕ ਵੰਸ਼ਜ ਤੇ ਚੈਰੀਟੇਬਲ ਹਸਪਤਾਲ ਦੇ ਚੇਅਰਮੈਨ ਬਾਬਾ ਸੁਖਦੀਪ ਸਿੰਘ ਬੇਦੀ ਨੇ ਪੰਜਾਬ ਕੈਬਨਿਟ ਦੇ ਮੰਤਰੀ ਨਵਜੋਤ ਸਿੰਘ ਸਿੱਧੂ ਵਲੋਂ ਕਰਤਾਰਪੁਰ ਲਾਂਘੇ ਲਈ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕਰਦਿਆਂ ...
ਵਰਸੋਲਾ, 20 ਸਤੰਬਰ (ਵਰਿੰਦਰ ਸਹੋਤਾ)-ਪੰਜਾਬ 'ਚ ਬਲਾਕ ਸੰਮਤੀਆਂ ਤੇ ਜ਼ਿਲ੍ਹਾ ਪ੍ਰੀਸ਼ਦ ਲਈ ਪਈਆਂ ਵੋਟਾਂ ਦੌਰਾਨ ਸਿਆਸੀ ਪਾਰਟੀਆਂ ਖ਼ਾਸ ਕਰਕੇ ਸੱਤਾਧਾਰੀ ਧਿਰ ਵਲੋਂ ਕੀਤੀਆਂ ਸਿਰਤੋੜ ਕੋਸ਼ਿਸ਼ਾਂ ਦੇ ਬਾਵਜੂਦ ਬਹੁਤੇ ਜ਼ਿਲਿ੍ਹਆਂ 'ਚ ਹੋਈ ਬੇਹੱਦ ਘੱਟ ਵੋਟਿੰਗ ...
ਬਟਾਲਾ, 20 ਸਤੰਬਰ (ਹਰਦੇਵ ਸਿੰਘ ਸੰਧੂ)-ਸਥਾਨਕ ਅੰਮਿ੍ਤਸਰ ਰੋਡ 'ਤੇ ਪੰਜਾਬ ਨੈਸ਼ਨਲ ਬੈਂਕ ਵਾਲੀ ਗਲੀ 'ਚ ਖੜੇ ਸੀਵਰੇਜ ਦੇ ਗੰਦੇ ਬਦਬੂ ਮਾਰਦੇ ਪਾਣੀ ਕਾਰਨ ਆਸ-ਪਾਸ ਦੇ ਲੋਕਾਂ ਵਲੋਂ ਸਬੰਧਿਤ ਮਹਿਕਮੇ ਵਿਰੁੱਧ ਰੋਸ ਪ੍ਰਗਟ ਕਰਦਿਆਂ ਨਾਅਰੇਬਾਜ਼ੀ ਕਰਨ ਦੀ ਖ਼ਬਰ ਹੈ | ...
ਕਲਾਨੌਰ, 20 ਸਤੰਬਰ (ਪੁਰੇਵਾਲ)-ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਮੌਜੋਵਾਲ ਦੀ ਸਮੂਹ ਸੰਗਤ ਤੇ ਇਲਾਕੇ ਦੀਆਂ ਸਮੂਹ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਗੰ੍ਰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲਾਨਾ 6ਵਾਂ ਮਹਾਨ ...
ਬਟਾਲਾ, 20 ਸਤੰਬਰ (ਬੁੱਟਰ)-ਸ਼ੋ੍ਰਮਣੀ ਅਕਾਲੀ ਦਲ ਦੇ ਵਰਕਰਾਂ ਦੀ ਵਿਸ਼ੇਸ਼ ਮੀਟਿੰਗ ਪਿੰਡ ਢਡਿਆਲਾ ਵਿਖੇ ਸ਼ੋ੍ਰ੍ਰਮਣੀ ਅਕਾਲੀ ਦਲ ਦੇ ਐਸ.ਸੀ. ਵਿੰਗ ਦੇ ਜ਼ਿਲ੍ਹਾ ਜਨਰਲ ਸਕੱਤਰ ਸੁਰਵਿੰਦਰ ਸਿੰਘ ਢੱਡਿਆਲਾ ਦੀ ਅਗਵਾਈ 'ਚ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਸ: ...
ਧਾਰੀਵਾਲ, 20 ਸਤੰਬਰ (ਸਵਰਨ ਸਿੰਘ)-ਪੰਜਾਬ ਸਰਕਾਰ ਦੁਆਰਾ ਨਸ਼ਿਆਂ ਨੂੰ ਖ਼ਤਮ ਕਰਨ ਲਈ ਚਲਾਈ ਗਈ ਮੁਹਿੰਮ ਬੱਡੀ ਪ੍ਰੋਗਰਾਮ ਤਹਿਤ ਡਿਪਟੀ ਕਮਿਸ਼ਨਰ ਵਿਪੁਲ ਉੱਜਵਲ ਦੀ ਰਹਿਨੁਮਾਈ ਹੇਠ ਵੱਖ-ਵੱਖ ਸਿੱਖਿਆ ਸੰਸਥਾਵਾਂ ਵਿਚ ਸਹਿਯੋਗ ਦੀ ਸ਼ਕਤੀ ਨਸ਼ਿਆਂ ਤੇ ਸਮਾਜਿਕ ...
ਕੋਟਲੀ ਸੂਰਤ ਮੱਲ੍ਹੀ, 20 ਸਤੰਬਰ (ਕੁਲਦੀਪ ਸਿੰਘ ਨਾਗਰਾ)-ਕਾਂਗਰਸ ਪਾਰਟੀ ਦੇ ਧਾਰੋਵਾਲੀ ਜ਼ੋਨ ਨੰਬਰ 14 ਤੋਂ ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰ ਸੀਨੀਅਰ ਕਾਂਗਰਸੀ ਆਗੂ ਬਲਕਾਰ ਸਿੰਘ ਰੰਧਾਵਾ ਉਦੋਵਾਲੀ ਕਲਾਂ ਬਿਨਾਂ ਮੁਕਾਬਲੇ ਚੁਣੇ ਗਏ ਹਨ | ਜ਼ਿਲ੍ਹਾ ਪ੍ਰੀਸ਼ਦ ...
ਧਾਰੀਵਾਲ, 20 ਸਤੰਬਰ (ਸਵਰਨ ਸਿੰਘ)-ਇਥੋਂ ਨਜ਼ਦੀਕ ਪਿੰਡ ਸਿੰਘਪੁਰ ਵਿਖੇ ਬਾਬਾ ਸ੍ਰੀ ਚੰਦ ਜੀ ਦੀ ਚਰਨ ਛੋਅ ਪ੍ਰਾਪਤ ਗੁਰਦੁਆਰਾ ਸਾਹਿਬ ਵਿਖੇ ਬਾਬਾ ਸ੍ਰੀ ਚੰਦ ਜੀ ਦਾ ਜਨਮ ਦਿਹਾੜਾ ਮਨਾਇਆ ਗਿਆ, ਜਿਸ 'ਚ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ ਤੇ ਸੰਗਤਾਂ ਵਲੋਂ ਨਗਰ ਕੀਰਤਨ ...
ਡੇਰਾ ਬਾਬਾ ਨਾਨਕ, 20 ਸਤੰਬਰ (ਹੀਰਾ ਸਿੰਘ ਮਾਂਗਟ)-ਅੱਜ ਕਸਬਾ ਡੇਰਾ ਬਾਬਾ ਨਾਨਕ ਦੇ ਬਾਜ਼ਾਰ ਜੌੜੀਆਂ ਵਾਲ ਸਥਿਤ ਭਗਵਾਨ ਸ੍ਰੀ ਚੰਦ ਆਸ਼ਰਮ ਵਿਖੇ ਸੰਤ ਬਾਬਾ ਮੰਗਲ ਦਾਸ ਦੀ ਅਗਵਾਈ ਹੇਠ ਬਾਬਾ ਸ੍ਰੀ ਚੰਦ ਜੀ ਦਾ ਜਨਮ ਦਿਹਾੜਾ ਪੂਰੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ...
ਕਲਾਨੌਰ, 20 ਸਤੰਬਰ (ਪੁਰੇਵਾਲ)-ਸਥਾਨਕ ਗਿਆਨ ਸਾਗਰ ਕਾਲਜ ਦੀ ਮੈਨੇਜਮੈਂਟ ਕਮੇਟੀ ਦੇ ਪ੍ਰੋਫੈਸਰ ਹਰਜੀਤ ਸਿੰਘ ਕਾਹਲੋਂ ਦੀਆਂ ਹਦਾਇਤਾਂ ਦੇ ਸਹਿਯੋਗ ਨਾਲ ਕਾਲਜ ਦੇ ਵੱਖ-ਵੱਖ ਹਾਊਸ ਰਾਵੀ, ਬਿਆਸ, ਚਨਾਬ, ਸਤਲੁਜ ਦੀਆਂ ਵਿਦਿਆਰਥਣਾਂ ਦਰਮਿਆਨ ਪਿ੍ੰਸੀਪਲ ਅਨਿਲ ਗੁਪਤਾ ...
ਫਤਹਿਗੜ੍ਹ ਚੂੜੀਆਂ, 20 ਸਤੰਬਰ (ਐਮ.ਐਸ. ਫੁੱਲ)-ਬਲਾਕ ਫਤਹਿਗੜ੍ਹ ਚੂੜੀਆਂ ਦੇ ਪਿੰਡ ਡੋਗਰ ਤੇ ਝੰਜੀਆਂ ਕਲਾਂ ਵਿਖੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਐਕਸੀਅਨ ਹਰਭਿੰਦਰ ਸਿੰਘ ਤੇ ਐੱਸ.ਡੀ.ਓ. ਟੀ.ਐਸ. ਢਿੱਲੋਂ ਦੀ ਯੋਗ ਅਗਵਾਈ 'ਚ ਇਨ੍ਹਾਂ ਪਿੰਡਾਂ ਦੇ ਪ੍ਰਾਇਮਰੀ ...
ਕਲਾਨੌਰ, 20 ਸਤੰਬਰ (ਪੁਰੇਵਾਲ)-ਸਥਾਨਕ ਕਸਬੇ 'ਚ ਸਥਿਤ ਸ਼ਹੀਦ ਸੁਖਵਿੰਦਰ ਸਿੰਘ ਸੈਣੀ ਕਮਿਊਨਿਟੀ ਸਿਹਤ ਕੇਂਦਰ 'ਚ ਸੀਨੀਅਰ ਮੈਡੀਕਲ ਅਫ਼ਸਰ ਡਾ. ਲਖਵਿੰਦਰ ਸਿੰਘ ਅਠਵਾਲ ਦੀ ਅਗਵਾਈ 'ਚ ਸਥਾਨਕ ਸ਼ਿਵ ਮੰਦਰ 'ਚ ਚੱਲ ਰਹੇ ਸਿਲਾਈ ਸਿਖਲਾਈ ਕੇਂਦਰ 'ਚ ਸਿਖਿਆਰਥੀਆਂ ਲਈ ...
ਕਾਹਨੂੰਵਾਨ, 20 ਸਤੰਬਰ (ਹਰਜਿੰਦਰ ਸਿੰਘ ਜੱਜ)-ਬਾਬਾ ਅਜੈ ਸਿੰਘ ਖ਼ਾਲਸਾ ਕਾਲਜ ਗੁਰਦਾਸਨੰਗਲ ਵਿਖੇ ਜ਼ਿਲ੍ਹਾ ਪੱਧਰੀ ਖੇਡਾਂ 'ਚ ਛੋਟਾ ਘੱਲੂਘਾਰਾ ਸ਼ਹੀਦ ਮੈਮੋਰੀਅਲ ਹਾਈ ਸਕੂਲ ਦੇ ਵਿਦਿਆਰਥੀਆਂ ਨੇ ਜਿੱਤਾਂ ਹਾਸਲ ਕਰਕੇ ਇਸ ਵਾਰ ਵੱਡੀਆਂ ਮੱਲਾਂ ਮਾਰੀਆਂ ਹਨ | ਇਸ ...
ਬਟਾਲਾ, 20 ਸਤੰਬਰ (ਹਰਦੇਵ ਸਿੰਘ ਸੰਧੂ)-ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸਪੁੱਤਰ ਬਾਬਾ ਸ੍ਰੀ ਚੰਦ ਜੀ ਦੇ ਜਨਮ ਦਿਹਾੜੇ ਮੌਕੇ ਪਿੰਡ ਰਿਆਲੀ ਕਲਾਂ 'ਚ ਸਜਾਏ ਗਏ ਨਗਰ ਕੀਰਤਨ ਦਾ ਗੁਰੂ ਰਾਮਦਾਸ ਅਕੈਡਮੀ ਵਲੋਂ ਨਿੱਘਾ ਸਵਾਗਤ ਕੀਤਾ ਗਿਆ | ਅਕੈਡਮੀ ਦੇ ਪਿ੍ੰ: ...
ਫਤਹਿਗੜ੍ਹ ਚੂੜੀਆਂ, 20 ਸਤੰਬਰ (ਧਰਮਿੰਦਰ ਸਿੰਘ ਬਾਠ)-ਫਤਹਿਗੜ੍ਹ ਚੂੜੀਆਂ ਪੰਡਿਤ ਮੋਹਨ ਲਾਲ ਐੱਸ.ਡੀ. ਕਾਲਜ ਵਿਖੇ ਪਿ੍ੰਸੀਪਲ ਮੈਡਮ ਅਲਕਾ ਵਿਜ ਦੀ ਦੇਖ-ਰੇਖ ਹੇਠ ਚੱਲ ਰਹੇ ਐੱਨ.ਐੱਸ.ਐੱਸ. ਵਿਭਾਗ ਵਲੋਂ ਸਵੱਛ ਭਾਰਤ ਪੰਦਰਵਾੜੇ ਦੇ ਅਧੀਨ ਪੋਸਟਰ ਮੇਕਿੰਗ ਤੇ ਲੇਖ ...
ਧਾਰੀਵਾਲ, 20 ਸਤੰਬਰ (ਸਵਰਨ ਸਿੰਘ)-ਸਥਾਨਕ ਬੇਬੇ ਨਾਨਕੀ ਕਾਲਜ ਫਾਰ ਵੁਮੈਨ ਤੇ ਸਹਿਬਜ਼ਾਦਾ ਜ਼ੋਰਾਵਰ ਸਿੰਘ ਫਤਿਹ ਸਿੰਘ ਖ਼ਾਲਸਾ ਪਬਲਿਕ ਸਕੂਲ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਸਬੰਧ ਵਿਚ ...
ਗੁਰਦਾਸਪੁਰ, 20 ਸਤੰਬਰ (ਆਰਿਫ਼)-ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ:ਸਿ) ਗੁਰਦਾਸਪੁਰ ਵਲੋਂ ਅਧਿਆਪਕ ਦਿਵਸ 'ਤੇ ਕਰਵਾਏ ਸਮਾਗਮ ਨੂੰ ਸਮਰਪਿਤ ਕਰਵਾਏ ਗਏ ਜ਼ਿਲ੍ਹਾ ਪੱਧਰੀ ਸਨਮਾਨ ਸਮਾਗਮ 'ਚ ਸਰਕਾਰੀ ਹਾਈ ਸਕੂਲ ਸਾਧੂ ਚੱਕ ਦੇ ਅਮਰਜੀਤ ਸਿੰਘ ਪੁਰੇਵਾਲ ਨੂੰ ਅਧਿਆਪਨ ...
ਕਾਹਨੂੰਵਾਨ, 20 ਸਤੰਬਰ (ਹਰਜਿੰਦਰ ਸਿੰਘ ਜੱਜ)-ਬਾਬਾ ਅਜੈ ਸਿੰਘ ਖ਼ਾਲਸਾ ਕਾਲਜ ਗੁਰਦਾਸਨੰਗਲ ਵਿਖੇ ਜ਼ਿਲ੍ਹਾ ਪੱਧਰੀ ਖੇਡਾਂ 'ਚ ਛੋਟਾ ਘੱਲੂਘਾਰਾ ਸ਼ਹੀਦ ਮੈਮੋਰੀਅਲ ਹਾਈ ਸਕੂਲ ਦੇ ਵਿਦਿਆਰਥੀਆਂ ਨੇ ਜਿੱਤਾਂ ਹਾਸਲ ਕਰਕੇ ਇਸ ਵਾਰ ਵੱਡੀਆਂ ਮੱਲਾਂ ਮਾਰੀਆਂ ਹਨ | ਇਸ ...
ਬਟਾਲਾ, 20 ਸਤੰਬਰ (ਕਾਹਲੋਂ)-ਸਥਾਨਕ ਅਕਾਲ ਹਸਪਤਾਲ, ਗੁਰਦਾਸਪੁਰ ਰੋਡ ਬਟਾਲਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ | ਜਿਸ 'ਚ ਸਾਬਕਾ ਕੈਬਨਿਟ ਮੰਤਰੀ ਬਲਬੀਰ ਸਿੰਘ ਬਾਠ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਇਸ ਮੌਕੇ ...
ਗੁਰਦਾਸਪੁਰ, 20 ਸਤੰਬਰ (ਸੁਖਵੀਰ ਸਿੰਘ ਸੈਣੀ)-ਡੈਮੋਕਰੇਟਿਕ ਟੀਚਰਜ਼ ਫਰੰਟ ਵਲੋਂ ਸੰਘਰਸ਼ ਨੰੂ ਹੋਰ ਤੇਜ ਕਰਨ ਲਈ ਬਲਾਕ ਗੁਰਦਾਸਪੁਰ-1 ਤੇ ਗੁਰਦਾਸਪੁਰ-2 ਦੀ ਚੋਣ ਵਿੱਤ ਸਕੱਤਰ ਪਿ੍ੰਸੀ: ਅਮਰਜੀਤ ਸਿੰਘ ਮਨੀ ਦੀ ਨਿਗਰਾਨੀ ਹੇਠ ਸਰਬਸੰਮਤੀ ਨਾਲ ਚੋਣ ਹੋਈ | ਜਿਸ 'ਚ ਰਾਮ ...
ਧਾਰੀਵਾਲ, 20 ਸਤੰਬਰ (ਸਵਰਨ ਸਿੰਘ)-ਪੰਜਾਬ ਘਰੇਲੂ ਮਜ਼ਦੂਰ ਯੂਨੀਅਨ ਦੀ ਮੀਟਿੰਗ ਧਾਰੀਵਾਲ ਨੇੜਲੇ ਪਿੰਡ ਸਿੱਧਵਾਂ ਵਿਖੇ ਸੁਨੀਤਾ ਤੇ ਮਨਜੀਤ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਵੱਖ-ਵੱਖ ਪਿੰਡਾਂ ਤੋਂ ਵੱਡੀ ਗਿਣਤੀ ਔਰਤਾਂ ਨੇ ਭਾਗ ਲਿਆ | ਇਸ ਮੌਕੇ 'ਤੇ ਇੱਕਠ ...
ਗੁਰਦਾਸਪੁਰ, 20 ਸਤੰਬਰ (ਆਰਿਫ਼)-ਨਟਾਲੀ ਰੰਗ ਮੰਚ ਗੁਰਦਾਸਪੁਰ ਦੀ ਮੀਟਿੰਗ ਪ੍ਰਧਾਨ ਜੀ ਐੱਸ ਪਾਹੜਾ ਦੇ ਗ੍ਰਹਿ ਵਿਸ਼ਵ ਪ੍ਰਸਿੱਧ ਨਾਟਕਕਾਰ ਗੁਰਸ਼ਰਨ ਸਿੰਘ ਉਰਫ਼ ਭਾਈ ਮੰਨਾ ਸਿੰਘ ਦੇ 89ਵੇਂ ਜਨਮ ਦਿਨ 'ਤੇ ਕੀਤੀ ਗਈ | ਇਸ ਮੌਕੇ ਮੰਚ ਦੇ ਜਨਰਲ ਸਕੱਤਰ ਰਛਪਾਲ ਸਿੰਘ ...
ਡੇਰਾ ਬਾਬਾ ਨਾਨਕ, 20 ਸਤੰਬਰ (ਵਿਜੇ ਕੁਮਾਰ ਸ਼ਰਮਾ, ਮਾਂਗਟ, ਵਤਨ)-ਪਿੰਡ ਚੰਦੂ ਨੰਗਲ ਜੌੜੀਆਂ ਵਿਖੇ ਹਰ ਸਾਲ ਦੀ ਤਰ੍ਹਾਂ ਬਾਬਾ ਸ੍ਰੀ ਚੰਦ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਕਬੱਡੀ ਕੱਪ ਕਰਵਾਇਆ ਗਿਆ, ਜਿਸ ਦਾ ਉਦਘਾਟਨ ਬਾਬਾ ਗੁਰਚਰਨ ਸਿੰਘ ਬੇਦੀ, ਬਾਬਾ ਜਗਦੀਪ ...
ਗੁਰਦਾਸਪੁਰ, 20 ਸਤੰਬਰ (ਸੁਖਵੀਰ ਸਿੰਘ ਸੈਣੀ)-ਸਿੱਖਿਆ ਮੰਤਰੀ ਓਮ ਪ੍ਰਕਾਸ਼ ਸੋਨੀ ਦੀ ਅਗਵਾਈ ਹੇਠ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਵਲੋਂ ਡਾਇਰੈਕਟਰ ਐਸ.ਸੀ.ਈ.ਆਰ.ਟੀ. ਇੰਦਰਜੀਤ ਸਿੰਘ, ਡਿਪਟੀ ਐਸ.ਪੀ.ਡੀ ਡਾ: ਜਰਨੈਲ ਸਿੰਘ, ਪੜੋ੍ਹ ਪੰਜਾਬ ਪੜ੍ਹਾਓ ਪੰਜਾਬ ਦੇ ਸਟੇਟ ਕੋਆਰਡੀਨੇਟਰ ਡਾ: ਦਵਿੰਦਰ ਸਿੰਘ ਬੋਹਾ ਤੋਂ ਤਿਆਰ ਕਰਵਾਇਆ ਪੜੋ੍ਹ ਪੰਜਾਬ ਪੜ੍ਹਾਓ ਪੰਜਾਬ ਦੀਆਂ ਸਾਲਾਨਾ ਗਤੀਵਿਧੀਆਂ ਦਾ ਕੈਲੰਡਰ ਡਿਪਟੀ ਕਮਿਸ਼ਨਰ ਵਿਪੁਲ ਉੱਜਵਲ ਵਲੋਂ ਜਾਰੀ ਕੀਤਾ ਗਿਆ | ਇਸ ਮੌਕੇ ਡਿਪਟੀ ਕਮਿਸ਼ਨਰ ਵਿਪੁਲ ਉਜਵਲ ਨੇ ਕਿਹਾ ਕਿ ਪੜੋ੍ਹ ਪੰਜਾਬ ਪੜ੍ਹਾਓ ਪੰਜਾਬ ਪੋ੍ਰਜੈਕਟ ਨਾਲ ਜੁੜੇ ਅਧਿਕਾਰੀ ਤੇ ਕਰਮਚਾਰੀ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਵੱਡੇ ਉਪਰਾਲੇ ਕਰ ਰਹੇ ਹਨ ਤੇ ਸਿੱਖਿਆ ਦੇ ਨਾਲ ਵਿਦਿਆਰਥੀਆਂ ਨੂੰ ਕਲਾ, ਖੇਡਾਂ ਤੇ ਸੱਭਿਆਚਾਰਕ ਗਤੀਵਿਧੀਆਂ ਨਾਲ ਜੋੜ ਕੇ ਵਿਦਿਆਰਥੀਆਂ ਨੂੰ ਰੋਚਕ ਸਮੱਗਰੀ ਰਾਹੀਂ ਪੜਾਉਣ ਦਾ ਵੱਡਾ ਉਪਰਾਲਾ ਹੈ | ਡਿਪਟੀ ਡੀ.ਈ.ਓ ਬਲਬੀਰ ਸਿੰਘ, ਜ਼ਿਲ੍ਹਾ ਗਾਈਡੈਂਸ ਕਾਉਂਸਲਰ ਪਰਮਿੰਦਰ ਸਿੰਘ, ਜ਼ਿਲ੍ਹਾ ਕੋਆਰਡੀਨੇਟਰ ਵਿਸ਼ਾਲ ਮਿਨਹਾਸ ਤੇ ਸਹਾਇਕ ਕੋਆਰਡੀਨੇਟਰ ਨਿਸ਼ਚਿੰਤ ਕੁਮਾਰ ਨੇ ਕਿਹਾ ਕਿ ਉਹ ਜ਼ਿਲੇ੍ਹ ਦੇ ਸਾਰੇ ਸਕੂਲਾਂ'ਚ ਪੜੋ੍ਹ ਪੰਜਾਬ ਪੜ੍ਹਾਓ ਪੰਜਾਬ ਪੋ੍ਰਜੈਕਟ ਅਧੀਨ ਕੈਲੰਡਰ ਰਾਹੀਂ ਹੋਣ ਵਾਲੇ ਸਾਰੇ ਕੰਮਾਂ ਨੂੰ ਸਕੂਲਾਂ 'ਚ ਕਰਵਾਉਣ ਲਈ ਅਧਿਆਪਕਾਂ ਤੇ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਨਗੇ ਤੇ ਸਕੂਲਾਂ ਨੰੂ ਜਿੱਥੇ ਬੁਨਿਆਦੀ ਢਾਂਚੇ ਪੱਖੋਂ ਸਮਾਰਟ ਬਣਾਉਣਗੇ, ਉੱਥੇ ਨਾਲ ਹੀ ਵਿਦਿਆਰਥੀਆਂ ਨੂੰ ਵੀ ਸਮਾਰਟ ਬਣਾਉਣ 'ਚ ਅਧਿਆਪਕਾਂ ਤੇ ਸਥਾਨਕ ਭਾਈਚਾਰੇ ਨਾਲ ਮਿਲ ਕੇ ਇਸ ਪੋ੍ਰਜੈਕਟ ਨੂੰ ਕਾਮਯਾਬ ਕਰਨ 'ਚ ਆਪਣਾ ਯੋਗਦਾਨ ਪਾਉਣਗੇ |
ਧਾਰੀਵਾਲ, 20 ਸਤੰਬਰ (ਸਵਰਨ ਸਿੰਘ)-ਸ਼੍ਰੀ ਰਾਮ ਡਰਾਮਾਟਿਕ ਕਲੱਬ ਗਾਂਧੀ ਗਰਾਉਂਡ ਦੀ ਮੀਟਿੰਗ ਮਿੱਠੂ ਮਹਾਜਨ ਦੀ ਅਗਵਾਈ ਹੇਠ ਮੋਨੀ ਮੰਦਰ ਧਾਰੀਵਾਲ ਵਿਖੇ ਹੋਈ | ਮੀਟਿੰਗ 'ਚ ਸਰਬਸੰਮਤੀ ਨਾਲ 11 ਮੈਂਬਰੀ ਗਠਿਤ ਕੀਤੀ ਗਈ, ਜਿਸ ਅਨੁਸਾਰ ਰੋਹਿਤ ਮਹਾਜਨ, ਮਿੱਠੂ ਮਹਾਜਨ, ...
ਗੁਰਦਾਸਪੁਰ, 20 ਸਤੰਬਰ (ਗੁਰਪ੍ਰਤਾਪ ਸਿੰਘ)-ਲੇਬਰ ਇੰਸਪੈਕਟਰ ਵਲੋਂ ਉਸਾਰੀ ਕਿਰਤੀਆਂ ਨਾਲ ਕੀਤੀ ਜਾ ਰਹੀ ਧੱਕੇਸ਼ਾਹੀ ਦੇ ਵਿਰੋਧ 'ਚ ਉਸਾਰੀ ਕਿਰਤੀਆਂ ਵਲੋਂ ਵੱਖ-ਵੱਖ ਪਿੰਡਾਂ 'ਚ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ | ਜਿਸ ਤਹਿਤ ਪਿੰਡ ਕਮਾਲਪੁਰ ਅਫ਼ਗਾਨਾ, ਮਲੂਕ ...
ਫਤਹਿਗੜ੍ਹ ਚੂੜੀਆਂ, 20 ਸਤੰਬਰ (ਧਰਮਿੰਦਰ ਸਿੰਘ ਬਾਠ)-ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਿ੍ਪਤਰਜਿੰਦਰ ਸਿੰਘ ਬਾਜਵਾ ਵਲੋਂ ਫਤਹਿਗੜ੍ਹ ਚੂੜੀਆਂ ਸੰਗਤਪੁਰਾ ਰੋਡ ਦੇ ਨਿਰਮਾਣ ਲਈ ਯੰਗ ਰੇਵੂਲੇਸ਼ਨ ਕੱਲਬ ਨੂੰ ਇਕ ਲੱਖ ਰੁਪਏ ਦੀ ਰਾਸ਼ੀ ਭੇਟ ਕੀਤੀ ਗਈ | ਇਸ ਮੌਕੇ ...
ਗੁਰਦਾਸਪੁਰ, 20 ਸਤੰਬਰ (ਸੁਖਵੀਰ ਸਿੰਘ ਸੈਣੀ)-ਸਥਾਨਕ ਸਿਵਲ ਹਸਪਤਾਲ ਵਿਖੇ ਪਿਛਲੇ ਲੰਮੇ ਸਮੇਂ ਤੋਂ ਮਰੀਜ਼ਾਂ ਲਈ ਚਾਦਰਾਂ ਦੀ ਘਾਟ ਚੱਲ ਰਹੀ ਸੀ | ਜਿਸ ਦੇ ਚੱਲਦਿਆਂ ਲਾਇਨਜ਼ ਕਲੱਬ ਵਲੋਂ ਚਾਦਰਾਂ ਦੀ ਇਸ ਘਾਟ ਨੰੂ ਦੇਖਦਿਆਂ ਮਰੀਜ਼ਾਂ ਲਈ ਚਾਦਰਾਂ ਦਿੱਤੀਆਂ ਗਈਆਂ | ...
ਗੁਰਦਾਸਪੁਰ, 20 ਸਤੰਬਰ (ਸੁਖਵੀਰ ਸਿੰਘ ਸੈਣੀ)-ਕੇਂਦਰ ਸਰਕਾਰ ਵਲੋਂ ਜਾਰੀ ਕੀਤੇ ਕਮਲੇਸ਼ ਚੰਦਰਾ ਰਿਪੋਰਟ ਦੇ ਸਬੰਧ 'ਚ ਜੀ.ਡੀ.ਐਸ.ਬੀ.ਪੀ.ਐਮ ਯੂਨੀਅਨ ਦੀ ਮੀਟਿੰਗ ਪ੍ਰਧਾਨ ਅਮਰੀਕ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਜਿਸ 'ਚ ਯੂਨੀਅਨ ਆਗੂਆਂ ਨੇ ਕਿਹਾ ਕਿ ਕਮਲੇਸ਼ ਚੰਦਰ ...
ਵਰਸੋਲਾ, 20 ਸਤੰਬਰ (ਵਰਿੰਦਰ ਸਹੋਤਾ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹਰਦੋਛੰਨੀ ਵਿਖੇ ਪਿ੍ੰਸੀਪਲ ਬਲਦੇਵ ਸਿੰਘ ਕਾਹਲੋਂ ਦੀ ਪ੍ਰਧਾਨਗੀ ਹੇਠ ਓਜ਼ੋਨ ਦਿਵਸ ਮਨਾਇਆ ਗਿਆ | ਜਿਸ ਵਿਚ ਵਿਦਿਆਰਥੀਆਂ ਦੇ ਚਾਰਟ ਬਣਾਉਣ ਤੇ ਭਾਸ਼ਣ ਪੇਸ਼ ਕਰਨ ਦੇ ਮੁਕਾਬਲੇ ਕਰਵਾਏ ਗਏ | ...
ਬਟਾਲਾ, 20 ਸਤੰਬਰ (ਕਾਹਲੋਂ)-ਸੂਬੇ ਅੰਦਰ ਅੱਜ ਹੋਈਆਂ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ 'ਚ ਕਾਂਗਰਸ ਪਾਰਟੀ ਨੇ ਵੱਡੇ ਪੱਧਰ 'ਤੇ ਧਾਂਦਲੀਆਂ ਕਰਦਿਆਂ ਚੋਣਾਂ ਲੁੱਟਣ ਦੀ ਕੋਸ਼ਿਸ਼ ਕੀਤੀ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼ੋ੍ਰਮਣੀ ਅਕਾਲੀ ਦਲ ਦੇ ਆਗੂ ...
ਫਤਹਿਗੜ੍ਹ ਚੂੜੀਆਂ, 20 ਸਤੰਬਰ (ਧਰਮਿੰਦਰ ਸਿੰਘ ਬਾਠ)-ਫਤਹਿਗੜ੍ਹ ਚੂੜੀਆਂ ਦੇ ਪੰਡਿਤ ਮੋਹਨ ਲਾਲ ਐੱਸ.ਡੀ. ਕਾਲਜ ਵਿਖੇ ਪਿ੍ੰਸੀਪਲ ਡਾ. ਅਲਕਾ ਵਿਜ ਦੀ ਦੇਖ-ਰੇਖ ਹੇਠ ਸੈਮੀਨਾਰ ਕਰਵਾਇਆ ਗਿਆ, ਜਿਸ 'ਚ ਆਈ.ਬੀ.ਟੀ. ਸੰਸਥਾ ਅੰਮਿ੍ਤਸਰ ਦੇ ਨੁਮਾਇੰਦੇ ਸਾਹਿਲ ਤੇ ਜਤਿੰਦਰ ਨੇ ...
ਕਲਾਨੌਰ, 20 ਸਤੰਬਰ (ਪੁਰੇਵਾਲ)-ਸਥਾਨਕ ਕਸਬੇ 'ਚ ਸਥਿਤ ਸਾਹਿਬਜਾਦਾ ਜੋਰਾਵਰ ਸਿੰਘ ਫਤਹਿ ਸਿੰਘ ਸੀਨੀਅਰ ਸੈਕੰਡਰੀ ਪਬਲਿਕ ਸਕੂਲ 'ਚ ਚੇਅਰਮੈਨ ਅਜੀਤ ਸਿੰਘ ਮੱਲ੍ਹੀ ਦੇ ਸਹਿਯੋਗ ਨਾਲ ਵੱਖ-ਵੱਖ ਹਾਊਸਾਂ ਦੇ ਅਧਿਆਪਕਾਂ ਦੀ ਯੋਗ ਅਗਵਾਈ 'ਚ ਸ੍ਰੀ ਗੁਰੂ ਗੰ੍ਰਥ ਸਾਹਿਬ ਜੀ ...
ਗੁਰਦਾਸਪੁਰ, 20 ਸਤੰਬਰ (ਆਰਿਫ਼)-ਗੋਲਡਨ ਕਾਲਜ ਆਫ਼ ਐਜੂਕੇਸ਼ਨ ਵਿਖੇ ਨਵੇਂ ਸੈਸ਼ਨ 2018-20 ਵਿਚ ਦਾਖ਼ਲ ਹੋਏ ਬੀ.ਐੱਡ ਦੇ ਵਿਦਿਆਰਥੀਆਂ ਲਈ ਫਰੈਸ਼ਰ ਪਾਰਟੀ ਸਮਾਗਮ ਕਰਵਾਇਆ ਗਿਆ | ਇਸ ਦੌਰਾਨ ਗਰੁੱਪ ਦੇ ਚੇਅਰਮੈਨ ਮੋਹਿਤ ਮਹਾਜਨ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ | ਜਦੋਂ ...
ਕਲਾਨੌਰ, 20 ਸਤੰਬਰ (ਪੁਰੇਵਾਲ)-ਕਾਂਗਰਸ ਪਾਰਟੀ ਵਲੋਂ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਵਿਕਾਸ ਦੇ ਨਾਂਅ 'ਤੇ ਲੜੀਆਂ ਜਾ ਰਹੀਆਂ ਹਨ ਤੇ ਕਾਂਗਰਸ ਪਾਰਟੀ ਇਨ੍ਹਾਂ ਚੋਣਾਂ 'ਚ ਹੂੰਝਾ ਫੇਰ ਜਿੱਤ ਦਰਜ ਕਰੇਗੀ | ਇਸ ਸਬੰਧੀ ਸਥਾਨਕ ਕਸਬੇ 'ਚ ਬਾਬਾ ਵਿਪਨ ਬੇਦੀ ...
ਧਾਰੀਵਾਲ, 20 ਸਤੰਬਰ (ਸਵਰਨ ਸਿੰਘ)-ਪੰਜਾਬ ਸੀਨੀਅਰ ਸਟੇਟ ਖੇਡਾਂ ਲੁਧਿਆਣਾ ਵਿਖੇ ਧਾਰੀਵਾਲ ਵਾਸੀ ਲਵਪ੍ਰੀਤ ਸਿੰਘ ਨੇ 52 ਕਿਲੋ ਵਜ਼ਨ 'ਚੋਂ ਵਿਸ਼ੂ ਗੇਮ 'ਚ ਸੋਨੇ ਦਾ ਤਗਮਾ ਜਿੱਤ ਕੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ ਹੈ | ਇਸ ਸਬੰਧ ਵਿਚ ਸੋਨ ਤਗਮਾ ਜੇਤੂ ਖਿਡਾਰੀ ...
ਧਾਰੀਵਾਲ, 20 ਸਤੰਬਰ (ਸਵਰਨ ਸਿੰਘ)-ਪੰਜਾਬ ਸਰਕਾਰ ਦੀ ਘਰ-ਘਰ ਰੁਜ਼ਗਾਰ ਸਕੀਮ ਤਹਿਤ ਡਿਪਟੀ ਕਮਿਸ਼ਨਰ ਗੁਰਦਾਸਪੁਰ ਵਿਪੁਲ ਉੱਜਵਲ ਦੀ ਪ੍ਰਧਾਨਗੀ ਹੇਠ ਹਿੰਦੂ ਕੰਨਿਆ ਮਹਾਂਵਿਦਿਆਲਿਆ ਧਾਰੀਵਾਲ ਵਿਖੇ ਰੁਜ਼ਗਾਰ ਮੇਲਾ ਲਗਾਇਆ ਗਿਆ, ਜਿਸ 'ਚ ਜ਼ਿਲ੍ਹਾ ਰੁਜ਼ਗਾਰ ...
ਬਟਾਲਾ, 20 ਸਤੰਬਰ (ਕਾਹਲੋਂ)-ਲੋਕ ਯੁਵਾ ਸ਼ਕਤੀ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਸਤਿਨਾਮ ਸਿੰਘ ਬਾਜਵਾ ਨੇ ਪੰਜਾਬ ਸਰਕਾਰ ਤੋਂ ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਨ ਮੌਕੇ 2 ਨਵੰਬਰ ਨੂੰ ਛੁੱਟੀ ਐਲਾਨਣ ਦੀ ਮੰਗ ਕੀਤੀ ਹੈ | ਉਨ੍ਹਾਂ ਇਸ ਮਾਮਲੇ 'ਚ ਹਲਕਾ ...
ਬਟਾਲਾ, 20 ਸਤੰਬਰ (ਕਾਹਲੋਂ)-ਧੰਨ-ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸਪੁੱਤਰ ਬਾਬਾ ਸ੍ਰੀ ਚੰਦ ਜੀ ਦਾ ਜਨਮ ਦਿਹਾੜਾ ਗੁਰਦੁਆਰਾ ਟਾਹਲੀ ਸਾਹਿਬ ਦਾਲਮ ਨੰਗਲ ਵਿਖੇ ਬਾਬਾ ਅਮਰੀਕ ਸਿੰਘ ਤੇ ਬਾਬਾ ਦਮੋਦਰ ਸਿੰਘ ਤੇ ਸੰਗਤਾਂ ਦੇ ਸਹਿਯੋਗ ਨਾਲ ਬੜੀ ਸ਼ਰਧਾ ਭਾਵਨਾ ਨਾਲ ...
ਫਤਹਿਗੜ ਚੂੜੀਆਂ, 20 ਸਤੰਬਰ (ਧਰਮਿੰਦਰ ਸਿੰਘ ਬਾਠ)-ਹਰ ਸਾਲ ਦੀ ਤਰ੍ਹਾਂ ਗੁਰਦੁਆਰਾ ਦੱੁਖ ਨਿਵਾਰਨ ਮਜੀਠਾ ਰੋਡ ਫਤਹਿਗੜ੍ਹ ਚੂੜੀਆਂ ਵਿਖੇ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸਮਰਪਿਤ ਵੱਖ-ਵੱਖ ਸਕੂਲਾਂ ਦੇ ਬੱਚਿਆਂ ਦੇ ਧਾਰਮਿਕ ਮੁਕਾਬਲੇ ਕਰਵਾਏ ਗਏ, ...
ਗੁਰਦਾਸਪੁਰ, 20 ਸਤੰਬਰ (ਆਰਿਫ਼)-ਸ਼ਿਵਾਲਿਕ ਆਈ.ਟੀ.ਆਈ ਵਿਖੇ ਵੱਖ ਵੱਖ ਕੋਰਸਾਂ ਜਿਵੇਂ ਡੀਜ਼ਲ ਮਕੈਨਿਕ, ਪਲੰਬਰ, ਵੈਲਡਰ, ਫ਼ੈਸ਼ਨ ਤਕਨਾਲੋਜੀ, ਆਰਟ ਐਾਡ ਕਰਾਫ਼ਟ, ਕੋਪਾ ਆਦਿ ਕੋਰਸਾਂ 'ਚ ਦਾਖ਼ਲਾ ਲੈਣ ਤੇ ਕਾਉਂਸਿਲੰਗ ਦੀ ਆਖ਼ਰੀ ਮਿਤੀ 22 ਸਤੰਬਰ ਹੈ | ਇਸ ਸਬੰਧੀ ...
ਕਲਾਨੌਰ, 20 ਸਤੰਬਰ (ਪੁਰੇਵਾਲ)-ਸਥਾਨਕ ਕਸਬੇ 'ਚ ਸਥਿਤ ਗੁਰਦੁਆਰਾ ਬਾਬਾ ਕਾਰ ਜੀ ਵਿਖੇ ਮੁੱਖ ਪ੍ਰਬੰਧਕ ਬਾਬਾ ਮਹਿਲ ਸਿੰਘ ਦੇ ਪ੍ਰਬੰਧਾਂ ਹੇਠ ਮੱਸਿਆ ਦੇ ਦਿਹਾੜੇ 'ਤੇ ਮਹੀਨਾਵਰ ਧਾਰਮਿਕ ਸਮਾਗਮ ਕਰਵਾਇਆ ਗਿਆ | ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪੈਣ ਉਪਰੰਤ ਭਾਈ ...
ਹਰਚੋਵਾਲ, 20 ਸਤੰਬਰ (ਢਿੱਲੋਂ)-ਸ਼ਹੀਦ ਸਿਪਾਹੀ ਹੀਰਾ ਸਿੰਘ ਸੀਨੀਅਰ ਸੈਕੰਡਰੀ ਸਕੂਲ ਹਰਚੋਵਾਲ 'ਚ ਦਸਵੀਂ ਜਮਾਤ 'ਚ ਪੜਦੇ ਬੱਚੇ ਅੰਮਿ੍ਤਪਾਲ ਸਿੰਘ ਨੇ ਪਿਛਲੇ ਦਿਨੀਂ ਹੋਈ ਸਿੰਘਾਪੁਰ 'ਚ ਅੰਤਰਰਾਸ਼ਟਰੀ ਕਰਾਟੇ ਚੈਂਪੀਅਨਸ਼ਿਪ 'ਚੋਂ ਕਾਂਸੀ ਦਾ ਤਗਮਾ ਜਿੱਤ ਕੇ ਸਕੂਲ ...
ਧਿਆਨਪੁਰ, 20 ਸਤੰਬਰ (ਸਰਬਜੀਤ ਸਿੰਘ ਰਿਆੜ)-ਪੰਜਾਬ ਸਰਕਾਰ ਵਲੋਂ ਪਿੰਡਾਂ 'ਚ ਪੰਚਾਇਤ ਘਰ ਬਣਾਏ ਗਏ ਸਨ ਤਾਂ ਜੋ ਪਿੰਡਾਂ ਦੀਆਂ ਗ੍ਰਾਮ ਪੰਚਾਇਤਾਂ ਆਪਣੇ-ਆਪਣੇ ਪਿੰਡਾਂ ਦੇ ਮਸਲੇ ਤੇ ਹੋਰ ਸਮੇਂ-ਸਮੇਂ 'ਤੇ ਹੁੰਦੀਆਂ ਪੰਚਾਂ-ਸਰਪੰਚਾਂ ਦੀਆਂ ਮੀਟਿੰਗਾਂ ਇਕ ਜਗਾ ਬੈਠ ਕੇ ...
ਫਤਹਿਗੜ੍ਹ ਚੂੜੀਆਂ, 20 ਸਤੰਬਰ (ਧਰਮਿੰਦਰ ਸਿੰਘ ਬਾਠ)-ਹਰ ਸਾਲ ਦੀ ਤਰ੍ਹਾਂ ਸੁਰ ਸਾਂਝ ਸੰਗੀਤ ਐਕਡਮੀ ਵਲੋਂ ਡੀ.ਡੀ.ਆਈ. ਸਕੂਲ ਪਿੰਡੀ ਫਤਿਹਗੜ ਚੂੜੀਆਂ ਵਿਖੇ ਸੰਗੀਤ ਸਬੰਧੀ ਸਮਾਗਮ ਕਰਵਾਇਆ ਗਿਆ, ਜਿਸ ਦਾ ਉਦਘਾਟਨ ਸਕੂਲ ਦੇ ਐਮ.ਡੀ. ਇੰਦਰਜੀਤ ਸਿੰਘ ਭਾਟੀਆ ਤੇ ਭਾਈ ...
ਡੇਰਾ ਬਾਬਾ ਨਾਨਕ, 20 ਸਤੰਬਰ (ਹੀਰਾ ਸਿੰਘ ਮਾਂਗਟ)-ਅੱਜ ਕਸਬਾ ਡੇਰਾ ਬਾਬਾ ਨਾਨਕ ਦੇ ਨਵਾਂ ਬੱਸ ਅੱਡਾ ਵਿਖੇ ਗੁਰੂ ਨਾਨਕ ਟੈਕਸੀ ਯੂਨੀਅਨ ਦੀ ਸਰਬਸੰਮਤੀ ਨਾਲ ਚੋਣ ਹੋਈ, ਜਿਸ 'ਚ ਮੇਜਰ ਸਿੰਘ ਠੇਠਰਕੇ ਨੂੰ ਯੂਨੀਅਨ ਦਾ ਪ੍ਰਧਾਨ, ਲਾਡੀ ਕੇ. ਕਾਦੀਆਂ ਗੁੱਜਰਾਂ ਨੂੰ ...
ਗੁਰਦਾਸਪੁਰ, 20 ਸਤੰਬਰ (ਆਰਿਫ਼)-ਨਿਸ਼ਕਾਮ ਕੀਰਤਨੀ ਜਥੇ ਦੇ ਮੁਖੀ ਡਾ: ਸ਼ਿਵ ਸਿੰਘ ਦੀ ਨਿਗਰਾਨੀ ਹੇਠ ਚੱਲ ਰਹੇ ਰਤਨ ਸਾਗਰ ਪਬਲਿਕ ਹਾਈ ਸਕੂਲ ਵਿਖੇ ਸੈਮੀਨਾਰ ਕਰਵਾਇਆ ਗਿਆ | ਜਿਸ 'ਚ ਪਿ੍ੰਸੀਪਲ ਭੁਪਿੰਦਰ ਕੌਰ, ਡਾ: ਸੁਰਿੰਦਰ ਸਿੰਘ ਸ਼ਾਂਤ ਤੇ ਮੈਡਮ ਰਮਿੰਦਰ ਕੌਰ ਨੇ ...
ਧਿਆਨਪੁਰ, 20 ਸਤੰਬਰ (ਸਰਬਜੀਤ ਸਿੰਘ ਰਿਆੜ)-ਕਸਬੇ ਦੇ ਨਜ਼ਦੀਕ ਸ਼ਾਹਪੁਰ ਜਾਜਨ, ਖੋਦੇ ਬੇਟ ਤੇ ਰੱਤਾ ਦੀ ਸਾਂਝੀ ਜਗ੍ਹਾ 'ਤੇ ਫਤਹਿਗੜ੍ਹ ਚੂੜੀਆਂ ਤੋਂ ਡੇਰਾ ਬਾਬਾ ਨਾਨਕ ਰੋਡ 'ਤੇ ਬਾਬਾ ਸ੍ਰੀ ਚੰਦ ਜੀ ਦੇ ਇਤਿਹਾਸਿਕ ਗੁਰਦੁਆਰਾ ਟਾਹਲੀ ਸਾਹਿਬ ਵਿਖੇ ਹਰ ਸਾਲ ਦੀ ...
ਕਾਲਾ ਅਫਗਾਨਾ, 20 ਸਤੰਬਰ (ਅਵਤਾਰ ਸਿੰਘ ਰੰਧਾਵਾ)-ਬੀਤੇ ਕੁਝ ਦਿਨ ਪਹਿਲਾਂ ਪਿੰਡ ਵੀਲਾ ਤੇਜਾ ਦੇ ਇੱਕ ਨਸ਼ੇੜੀ ਪਿਤਾ ਵਲੋਂ ਕਤਲ ਕੀਤੀ ਗਈ ਬੇਕਸੂਰ ਧੀ ਹਰਸ਼ਪ੍ਰੀਤ ਕੌਰ ਉਰਫ਼ ਖੁਸ਼ਬੋ ਦੇ ਪਰਿਵਾਰਕ ਮੈਂਬਰਾਂ ਨੇ ਦੋਸ਼ੀ ਪਿਤਾ ਨੂੰ ਸਖ਼ਤ ਸਜਾ ਦੇਣ ਦੀ ਅਪੀਲ ਕੀਤੀ ...
ਗੁਰਦਾਸਪੁਰ, 20 ਸਤੰਬਰ (ਆਲਮਬੀਰ ਸਿੰਘ)-ਕਸਬਾ ਬਹਿਰਾਮਪੁਰ ਵਿਖੇ ਪੈਂਦੀ ਆਬਾਦੀ ਚੰਡੀਗੜ੍ਹ ਵਿਖੇ ਜੇਠ ਵਲੋਂ ਆਪਣੀ ਭਰਜਾਈ 'ਤੇ ਹਮਲਾ ਕਰਕੇ ਜ਼ਖ਼ਮੀ ਕਰਨ ਦੀ ਖ਼ਬਰ ਪ੍ਰਾਪਤ ਹੋਈ ਹੈ | ਸਿਵਲ ਹਸਪਤਾਲ ਵਿਖੇ ਜਾਣਕਾਰੀ ਦਿੰਦਿਆਂ ਪਿੰਡ ਦੇ ਸਰਪੰਚ ਨੇ ਦੱਸਿਆ ਕਿ ...
ਸ੍ਰੀ ਹਰਿਗੋਬਿੰਦਪੁਰ, 20 ਸਤੰਬਰ (ਕੰਵਲਜੀਤ ਸਿੰਘ ਚੀਮਾ)-ਸ੍ਰੀ ਹਰਿਗੋਬਿੰਦਪੁਰ ਨਗਰ ਕੌਾਸਲ ਦਫ਼ਤਰ 'ਚ ਪ੍ਰਧਾਨ ਹਰਜੀਤ ਸਿੰਘ ਭੱਲਾ, ਕੌਾਸਲਰ ਬਾਬਾ ਸੰਦੀਪ ਭੱਲਾ ਵਲੋਂ ਆਪਣੇ ਸਮਰਥਕਾਂ ਦੀ ਵਿਸ਼ੇਸ਼ ਬੈਠਕ ਬੁਲਾਈ | ਇਸ ਮੌਕੇ ਪ੍ਰਧਾਨ ਭੱਲਾ ਨੇ ਕਾਦੀਆਂ ਤੋਂ ...
ਗੁਰਦਾਸਪੁਰ, 20 ਸਤੰਬਰ (ਸੁਖਵੀਰ ਸਿੰਘ ਸੈਣੀ)-ਪੰਡਿਤ ਮੋਹਣ ਲਾਲ ਐਸ.ਡੀ.ਕਾਲਜ ਵਲੋਂ ਸਾਖਰਤਾ ਦਿਵਸ ਮੌਕੇ ਅਰਥ ਸ਼ਾਸਤਰ ਵਿਭਾਗ ਵਲੋਂ ਪ੍ਰਤੱਖ ਵਿਦੇਸ਼ੀ ਨਿਵੇਸ਼ ਵਿਸ਼ੇ 'ਤੇ ਸੈਮੀਨਾਰ ਕਰਵਾਇਆ ਗਿਆ | ਜਿਸ ਦੀ ਪ੍ਰਧਾਨਗੀ ਕਾਲਜ ਪਿ੍ੰਸੀਪਲ ਡਾ: ਨੀਰੂ ਸ਼ਰਮਾ ਵਲੋਂ ...
ਪਠਾਨਕੋਟ, 20 ਸਤੰਬਰ (ਚੌਹਾਨ)-ਐਨ.ਆਰ.ਐਮ.ਯੂ. ਤੇ ਏ.ਆਈ.ਆਰ. ਐਫ. ਦੇ ਪ੍ਰਧਾਨ ਕਾਮਰੇਡ ਸ਼ਿਵ ਗੋਪਾਲ ਮਿਸ਼ਰਾ ਨੇ ਪੱਤਰਕਾਰ ਸੰਮੇਲਨ 'ਚ ਕਿਹਾ ਕਰਮਚਾਰੀਆਂ ਦੀਆਂ ਮੰਗਾਂ ਵੱਲ ਕੇਂਦਰ ਸਰਕਾਰ ਧਿਆਨ ਨਹੀਂ ਦੇ ਰਹੀ | ਸਭ ਦਾ ਵਿਕਾਸ ਦੀ ਗੱਲ ਕਰਨ ਵਾਲੀ ਸਰਕਾਰ ਕਿਸੇ ਵਰਗ ਨੰੂ ...
ਪਠਾਨਕੋਟ, 20 ਸਤੰਬਰ (ਸੰਧੂ)-ਗੋਪਾਲ ਧਾਮ ਗਊਸ਼ਾਲਾ ਵਿਖੇ ਗਊ ਸੇਵਾ ਸਮਿਤੀ ਵਲੋਂ ਸਮਿਤੀ ਦੇ ਪ੍ਰਧਾਨ ਵਿਜੇ ਪਾਸੀ ਦੀ ਪ੍ਰਧਾਨਗੀ ਹੇਠ ਸਮਾਗਮ ਹੋਇਆ | ਜਿਸ 'ਚ ਡੈਫੋਡਿਲ ਸਕੂਲ ਦੀ ਪਿ੍ੰਸੀਪਲ ਸੋਨੀਆ ਮਹਾਜਨ, ਜਨਕ ਰਾਜ ਗੁਪਤਾ ਤੇ ਨਿਰਮਲ ਗੁਪਤਾ ਵਿਸ਼ੇਸ਼ ਤੌਰ 'ਤੇ ...
ਪਠਾਨਕੋਟ, 20 ਸਤੰਬਰ (ਚੌਹਾਨ)-ਐਨ.ਆਰ.ਐਮ.ਯੂ. ਦੀ ਕੇਂਦਰੀ ਕਾਰਜਕਾਰਨੀ ਦੀ ਮੀਟਿੰਗ ਢਾਕੀ ਰੋਡ ਵਿਖੇ ਜ਼ੋਨਲ ਪ੍ਰਧਾਨ ਕਾਮਰੇਡ ਐਸ.ਕੇ. ਤਿਆਗੀ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ 'ਚ ਵੱਡੀ ਗਿਣਤੀ 'ਚ ਕੇਂਦਰੀ ਕਾਰਜਕਾਰਨੀ ਮੈਂਬਰਾਂ ਨੇ ਹਿੱਸਾ ਲਿਆ | ਮੀਟਿੰਗ 'ਚ ...
ਪਠਾਨਕੋਟ, 20 ਸਤੰਬਰ (ਚੌਹਾਨ)-ਪੀ.ਡਬਲਯੂ.ਡੀ. ਫੀਲਡ ਤੇ ਵਰਕਰਸ਼ਾਪ ਵਰਕਰਜ਼ ਯੂਨੀਅਨ ਜ਼ਿਲ੍ਹਾ ਪਠਾਨਕੋਟ ਤੇ ਗੁਰਦਾਸਪੁਰ ਦੀ ਕਾਰਜਕਾਰਨੀ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਰਜਿੰਦਰ ਧੀਮਾਨ ਦੀ ਪ੍ਰਧਾਨਗੀ ਹੇਠ ਹੋਈ | ਜਿਸ 'ਚ ਫੈਸਲਾ ਕੀਤਾ ਗਿਆ ਕਿ ਪੀ.ਡਬਲਯੂ.ਡੀ. ...
ਸੁਜਾਨਪੁਰ, 20 ਸਤੰਬਰ (ਜਗਦੀਪ ਸਿੰਘ)-ਪੀਰ ਬਾਬਾ ਲੱਖ ਦਾਤਾ ਦੀ ਯਾਦ 'ਚ ਸੁਜਾਨਪੁਰ ਦੇ ਗੁਰਮੁੱਖ ਸਟੇਡੀਅਮ ਵਿਖੇ ਸਾਲਾਨਾ ਛਿੰਝ ਮੇਲਾ ਕਮੇਟੀ ਦੇ ਚੇਅਰਮੈਨ ਬਾਬਾ ਬਿਸ਼ਨ ਸ਼ਾਹ ਦੀ ਪ੍ਰਧਾਨਗੀ ਹੇਠ ਕਰਵਾਇਆ ਗਿਆ | ਮੇਲੇ 'ਚ ਸਾਬਕਾ ਕੈਬਨਿਟ ਮੰਤਰੀ ਮਾ: ਮੋਹਨ ਲਾਲ, ...
ਨਰੋਟ ਮਹਿਰਾ, 20 ਸਤੰਬਰ (ਰਾਜ ਕੁਮਾਰੀ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵੱਡੇ ਸਪੁੱਤਰ ਬਾਬਾ ਸ੍ਰੀ ਚੰਦ ਜੀ ਦੇ ਜਨਮ ਦਿਹਾੜੇ ਦੇ ਸਬੰਧ 'ਚ ਤਪ ਅਸਥਾਨ ਗੁਰਦੁਆਰਾ ਸ੍ਰੀ ਬਾਰਠ ਸਾਹਿਬ ਵਿਖੇ ਕਬੱਡੀ ਦੇ ਮੈਚ ਕਰਵਾਏ ਗਏ | ਜਾਣਕਾਰੀ ਦਿੰਦਿਆਂ ਮੈਨੇਜਰ ਨਿਸ਼ਾਨ ਸਿੰਘ ...
ਮਾਧੋਪੁਰ, 20 ਸਤੰਬਰ (ਨਰੇਸ਼ ਮਹਿਰਾ)-ਪਿੰਡ ਬੜੋਈ ਨਿਚੱਲੀ ਵਿਖੇ ਬਾਬਾ ਗੁਰਭਜ ਦੀ ਯਾਦ 'ਚ ਛਿੰਝ ਮੇਲਾ ਕਰਵਾਇਆ ਗਿਆ | ਇਸ ਮੌਕੇ ਕਮੇਟੀ ਪ੍ਰਧਾਨ ਬਲਵਿੰਦਰ ਸਿੰਘ ਤੇ ਐਡਵੋਕੇਟ ਅਮਰਜੀਤ ਸਿੰਘ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਦੋ ਸੌ ਸਾਲਾਂ ਤੋ ਇਹ ਮੇਲਾ ਕਰਵਾਇਆ ...
ਡਮਟਾਲ, 20 ਸਤੰਬਰ (ਰਾਕੇਸ਼ ਕੁਮਾਰ)-ਜ਼ਿਲ੍ਹਾ ਨਾਰਕੋਟਿਕ ਸੈੱਲ ਦੀ ਟੀਮ ਨੇ ਅੱਜ ਮੀਲਵਾਂ ਠਾਕੁਰਦੁਆਰਾ ਰੋਡ 'ਤੇ ਰੇਲਵੇ ਫਾਟਕ ਦੇ ਕੋਲੋਂ ਗਸ਼ਤ ਦੌਰਾਨ ਇਕ ਵਿਅਕਤੀ ਕੋਲੋਂ 1.902 ਗਰਾਮ ਚੂਰਾ ਪੋਸਤ ਬਰਾਮਦ ਕਰਨ ਵਿਚ ਪੁਲਿਸ ਨੇ ਸਫ਼ਲਤਾ ਹਾਸਲ ਕੀਤੀ ਹੈ | ਡੀ.ਐਸ.ਪੀ. ...
ਡਮਟਾਲ, 20 ਸਤੰਬਰ (ਰਾਕੇਸ਼ ਕੁਮਾਰ)-ਪਠਾਨਕੋਟ-ਜਲੰਧਰ ਰਾਜ ਮਾਰਗ ਦੇ ਪਿੰਡ ਤਲਵਾੜਾ ਜੱਟਾਂ ਦੇ ਕੋਲ ਇਕ ਸਕੂਟੀ ਸਵਾਰ ਦੀ ਟਿੱਪਰ ਦੀ ਲਪੇਟ 'ਚ ਆਉਣ ਕਾਰਨ ਮੌਤ ਜਾਣ ਦੀ ਖ਼ਬਰ ਪ੍ਰਾਪਤ ਹੋਈ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਨੰਗਲ ਥਾਣਾ ਮੁਖੀ ਗੁਰਵਿੰਦਰ ਸਿੰਘ ਨੇ ...
ਪਠਾਨਕੋਟ, 20 ਸਤੰਬਰ (ਚੌਹਾਨ/ਆਸ਼ੀਸ਼ ਸ਼ਰਮਾ)-ਆਲ ਗੌਰਮਿੰਟ ਇੰਪਲਾਈਜ਼ ਟਰੇਡ ਯੂਨੀਅਨ ਕੌਾਸਲ ਤੇ ਨਾਰਦਨ ਰੇਲਵੇ ਮੈਨਜ਼ ਯੂਨੀਅਨ ਦੇ ਸੱਦੇ 'ਤੇ ਹਰ ਸਾਲ ਵਾਂਗ 19 ਸਤੰਬਰ 1968 ਨੰੂ ਰੇਲਵੇ ਦੇ 5 ਸ਼ਹੀਦ ਗੁਰਦੀਪ ਸਿੰਘ, ਲਛਮਣ ਸ਼ਾਹ, ਦੇਵ ਰਾਜ, ਰਾਜ ਬਹਾਦਰ ਤੇ ਗਾਮਾ ਦੀ ਯਾਦ ...
ਤਾਰਾਗੜ੍ਹ, 20 ਸਤੰਬਰ (ਸੋਨੂੰ ਮਹਾਜਨ)-ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ 'ਚ ਭੋਆ ਹਲਕੇ ਦੇ ਵੋਟਰਾਂ ਦੇ ਸਹਿਯੋਗ ਨਾਲ ਕਾਂਗਰਸੀ ਉਮੀਦਵਾਰਾਂ ਵਲੋਂ ਭਾਜਪਾ ਉਮੀਦਵਾਰਾਂ ਨੂੰ ਵੱਡੇ ਫ਼ਰਕ ਨਾਲ ਹਰਾ ਕੇ ਇਨ੍ਹਾਂ ਚੋਣਾਂ 'ਚ ਭਾਜਪਾ ਦਾ ਸੁਪੜਾ ਸਾਫ਼ ਕਰ ...
ਪਠਾਨਕੋਟ, 20 ਸਤੰਬਰ (ਵਿਸ਼ੇਸ਼ ਪ੍ਰਤੀਨਿਧ)-ਬਹੁਚਰਚਿਤ ਕਠੂਆ ਜਬਰ ਜਨਾਹ ਤੇ ਕਤਲ ਕੇਸ ਦੇ ਮਾਮਲੇ 'ਚ ਅੱਜ ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ ਪਠਾਨਕੋਟ ਦੀ ਅਦਾਲਤ 'ਚ ਬੰਦ ਕਮਰਾ ਸੁਣਵਾਈ ਹੋਈ | ਇਸ ਦੌਰਾਨ ਇਸ ਮਾਮਲੇ ਦੇ 7 ਦੋਸ਼ੀ ਭਾਰੀ ਸੁਰੱਖਿਆ ਹੇਠ ਗੁਰਦਾਸਪੁਰ ...
ਪਠਾਨਕੋਟ, 20 ਸਤੰਬਰ (ਆਰ. ਸਿੰਘ)-ਪਠਾਨਕੋਟ ਤੋਂ ਲਗਭਗ 13 ਕਿੱਲੋਮੀਟਰ ਦੀ ਦੂਰੀ 'ਤੇ ਪਹਾੜੀ ਇਲਾਕੇ 'ਚ ਸ਼ਾਹਪੁਰ ਕੰਢੀ ਡੈਮ ਪ੍ਰੋਜੈਕਟ ਹਮੇਸ਼ਾਂ ਹੀ ਵਾਦ-ਵਿਵਾਦਾਂ ਵਿਚ ਰਿਹਾ ਹੈ | ਹੁਣ ਜਾ ਕੇ ਇਸ ਪ੍ਰੋਜੈਕਟ ਨੂੰ ਦੁਬਾਰਾ ਸ਼ੁਰੂ ਕਰਨ ਲਈ ਹਰੀ ਝੰਡੀ ਮਿਲੀ ਹੈ | ਰਣਜੀਤ ...
ਪਠਾਨਕੋਟ, 20 ਸਤੰਬਰ (ਆਰ. ਸਿੰਘ)-ਨਗਰ ਸੁਧਾਰ ਟਰੱਸਟ ਪਠਾਨਕੋਟ ਦੇ ਬਹੁ ਚਰਚਿਤ ਕਰੋੜਾਂ ਰੁਪਏ ਦੇ ਇਸ਼ਤਿਹਾਰ ਘੋਟਾਲੇ 'ਚ ਵਿਜੀਲੈਂਸ ਵਲੋਂ ਹਿਰਾਸਤ 'ਚ ਲਏ ਗਏ ਪਠਾਨਕੋਟ ਦੀ ਇਸ਼ਤਿਹਾਰ ਏਜੰਸੀ ਦੇ ਮਾਲਕ ਜਤਿੰਦਰ ਸ਼ਰਮਾ ਨੂੰ ਅੱਜ ਚਾਰ ਦਿਨਾਂ ਦਾ ਰਿਮਾਂਡ ਖ਼ਤਮ ਹੋਣ ...
ਨਰੋਟ ਮਹਿਰਾ, 20 ਸਤੰਬਰ (ਸੋਨੂੰ ਮਹਾਜਨ/ਗੁਰਮੀਤ ਸਿੰਘ)-ਬੀਤੇ ਕੱਲ੍ਹ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਲਈ ਵੋਟਾਂ ਪਾਉਣ ਦੇ ਦੌਰਾਨ ਭਾਜਪਾ ਅਤੇ ਕਾਂਗਰਸੀ ਵਰਕਰਾਂ 'ਚ ਹੋਈ ਝੜਪ ਨੂੰ ਲੈ ਕੇ ਭਾਜਪਾ ਆਗੂਆਂ ਨੇ ਸਾਬਕਾ ਵਿਧਾਇਕ ਸੀਮਾ ਕੁਮਾਰੀ ਦੀ ਅਗਵਾਈ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX