ਤਾਜਾ ਖ਼ਬਰਾਂ


ਕੋਰੋਨਾ ਵਾਇਰਸ : ਯੂ ਕੇ 'ਚ 24 ਘੰਟਿਆਂ ਦੌਰਾਨ 887 ਮੌਤਾਂ
. . .  10 minutes ago
ਲੰਡਨ, 9 ਅਪ੍ਰੈਲ (ਮਨਪ੍ਰੀਤ ਸਿੰਘ ਬੱਧਨੀ ਕਲਾਂ) - ਬੀਤੇ 24 ਘੰਟਿਆਂ ਵਿਚ ਯੂ ਕੇ ਵਿਚ 887 ਕੋਵਿਡ-19 ਤੋਂ ਪ੍ਰਭਾਵਿਤ ਮਰੀਜ਼ਾਂ ਦੀਆਂ ਮੌਤਾਂ ਹੋਈਆਂ ਹਨ। ਹੁਣ ਤੱਕ ਯੂ ਕੇ ਵਿਚ ਕੁੱਲ...
ਕੋਰੋਨਾ ਵਾਇਰਸ ਦੇ 279 'ਚੋਂ 243 ਸੈਂਪਲਾਂ ਦੀ ਰਿਪੋਰਟ ਆਈ ਨੈਗੇਟਿਵ - ਡਾ: ਜਸਬੀਰ ਸਿੰਘ
. . .  14 minutes ago
ਹੁਸ਼ਿਆਰਪੁਰ, 9 ਅਪ੍ਰੈਲ (ਬਲਜਿੰਦਰਪਾਲ ਸਿੰਘ) - ਅੱਜ ਕੋਰੋਨਾ ਵਾਇਰਸ ਦੇ ਕੇਸਾਂ ਦੀ ਤਾਜੀ ਸਥਿਤੀ ਬਿਆਨ ਕਰਦਿਆਂ ਸਿਵਲ ਸਰਜਨ ਹੁਸ਼ਿਆਰਪੁਰ ਡਾ: ਜਸਬੀਰ ਸਿੰਘ ਨੇ ਦੱਸਿਆ ਕਿ ਹੁਣ ਤੱਕ ਕੋਰੋਨਾ ਵਾਇਰਸ ਦੇ 279 ਸੈਂਪਲ ਸ਼ੱਕੀ ਲੱਛਣਾਂ ਵਾਲੇ ਵਿਅਕਤੀਆਂ ਦੇ ਲਏ...
ਚੰਡੀਗੜ੍ਹ 'ਚ ਹੁਣ ਤੱਕ ਕੋਰੋਨਾ ਦੇ 172 ਨਮੂਨੇ ਨੈਗੇਟਿਵ
. . .  21 minutes ago
ਚੰਡੀਗੜ੍ਹ, 9 ਅਪ੍ਰੈਲ (ਸੁਰਿੰਦਰਪਾਲ) - ਯੂ.ਟੀ ਵੱਲੋਂ ਜਾਰੀ ਸਿਹਤ ਬੁਲਿਟਨ ਅਨੁਸਾਰ ਚੰਡੀਗੜ੍ਹ 'ਚ ਹੁਣ ਤੱਕ ਕੋਰੋਨਾ ਦੇ 203 ਨਮੂਨੇ ਲਏ ਗਏ ਸਨ, ਜਿਨ੍ਹਾਂ 'ਚੋਂ 172 ਨੈਗੇਟਿਵ, 18 ਪਾਜ਼ੀਟਿਵ...
ਕੋਰੋਨਾ ਮ੍ਰਿਤਕ ਔਰਤ ਦੇ ਬੇਟੇ ਦੀ ਕੋਰੋਨਾ ਰਿਪੋਰਟ ਵੀ ਪਾਜ਼ੀਟਿਵ
. . .  38 minutes ago
ਲੁਧਿਆਣਾ, 9 ਅਪ੍ਰੈਲ (ਸਲੇਮਪੁਰੀ) - ਲੁਧਿਆਣਾ ਸ਼ਹਿਰ ਦੇ ਸੰਘਣੀ ਆਬਾਦੀ ਵਾਲੇ ਇਲਾਕੇ ਅਮਰਪੁਰਾ ਦੀ ਵਸਨੀਕ ਔਰਤ ਮਰੀਜ਼ ਪੂਜਾ ਰਾਣੀ, ਜਿਸ ਦੀ ਪਿਛਲੇ ਦਿਨੀਂ ਕੋਰੋਨਾ ਵਾਇਰਸ ਕਾਰਨ...
ਫ਼ਾਜ਼ਿਲਕਾ ਜ਼ਿਲ੍ਹੇ ਦੇ ਕਈ ਪਿੰਡਾਂ ਦੇ ਲੋਕਾਂ ਨੇ ਖ਼ੁਦ ਹੀ ਕੀਤੀ ਤਾਲਾਬੰਦੀ
. . .  44 minutes ago
ਫ਼ਾਜ਼ਿਲਕਾ, 9 ਅਪ੍ਰੈਲ (ਪ੍ਰਦੀਪ ਕੁਮਾਰ) - ਪੰਜਾਬ ਵਿਚ ਵੱਧ ਰਹੇ ਕੋਰੋਨਾ ਵਾਇਰਸ ਦੇ ਮਾਮਲਿਆਂ ਨੂੰ ਦੇਖਦਿਆਂ ਫ਼ਾਜ਼ਿਲਕਾ ਜ਼ਿਲ੍ਹੇ ਦੇ ਕਈ ਪਿੰਡਾਂ ਦੇ ਲੋਕਾਂ ਨੇ ਖ਼ੁਦ ਦੀ ਤਾਲਾਬੰਦੀ ਕਰਦਿਆਂ ਪਿੰਡਾਂ ਅੰਦਰ ਬਾਹਰਲੇ ਵਿਅਕਤੀਆਂ ਦੇ ਆਉਣ ਤੇ ਰੋਕ ਲਗਾ ਦਿਤੀ ਹੈ। ਪਿੰਡ ਰਾਮਗੜ੍ਹ, ਨੁਕੇਰੀਆ, ਮੰਡੀ ਅਮੀਨਗੰਜ, ਚੱਕ ਸੋਹਨਾ ਸੰਦੜ ਆਦਿ ਦੇ ਵਸਨੀਕਾਂ ਨੇ ਨਾਕੇ ਲਗਾ...
ਕੋਰੋਨਾ ਦਾ ਪਹਿਲਾ ਮਾਮਲਾ ਸਾਹਮਣੇ ਆਉਣ 'ਤੇ ਪਿੰਡ ਗਗੜਪੁਰ ਸੀਲ
. . .  48 minutes ago
ਸੰਗਰੂਰ, 9 ਅਪ੍ਰੈਲ (ਧੀਰਜ ਪਸ਼ੋਰੀਆ) ਜ਼ਿਲ੍ਹੇ ਵਿਚ ਕੋਰੋਨਾ ਵਾਇਰਸ ਦਾ ਪਹਿਲਾ ਮਾਮਲਾ ਸਾਹਮਣੇ ਆਉਣ 'ਤੇ ਪੀੜਤ ਵਿਅਕਤੀ ਦੇ ਪਿੰਡ ਗੱਗੜਪੁਰ ਨੂੰ ਪੂਰੀ ਤਰ੍ਹਾਂ ਸੀਲ ਕਰ ਦਿੱਤਾ ਗਿਆ...
ਕੋਰੋਨਾ ਪੀੜਤ ਦੇ ਸੰਪਰਕ 'ਚ ਆਏ ਵਿਅਕਤੀ ਨੂੰ ਕੀਤਾ ਇਕਾਂਤਵਾਸ
. . .  59 minutes ago
ਐੱਸ.ਏ.ਐੱਸ ਨਗਰ, 9 ਅਪ੍ਰੈਲ (ਕੇ.ਐੱਸ.ਰਾਣਾ) - ਪਰਮਜੀਤ ਸਿੰਘ ਪੁੱਤਰ ਤਜਿੰਦਰ ਸਿੰਘ (45) ਵਾਸੀ ਪਿੰਡ ਖ਼ਿਜ਼ਰਾਬਾਦ, ਜੋ ਕਿ ਪਿਛਲੇ 4 ਦਿਨਾਂ ਤੋਂ ਨੈਬ ਸਿੰਘ ਜਵਾਹਰ ਪੁਰ ਦੇ ਸੰਪਰਕ 'ਚ ਸੀ, ਨੂੰ ਅੱਜ ਸ਼ਾਮ ਸਿਹਤ ਵਿਭਾਗ ਵੱਲੋਂ ਇਕਾਂਤਵਾਸ ਕਰ ਦਿੱਤਾ ਗਿਆ ਹੈ। ਇਸ...
ਕੋਰੋਨਾ ਸਬੰਧੀ ਅਫ਼ਵਾਹ ਫੈਲਾਉਣ ਵਾਲੇ ਨੌਜਵਾਨ 'ਤੇ ਪਰਚਾ ਦਰਜ
. . .  about 1 hour ago
ਖਮਾਣੋਂ, 9 ਅਪ੍ਰੈਲ (ਪਰਮਵੀਰ ਸਿੰਘ) - ਪੁਲਿਸ ਨੇ ਫੇਸਬੁੱਕ 'ਤੇ ਗ਼ਲਤ ਜਾਣਕਾਰੀ ਨਸ਼ਰ ਕਰਨ ਦੇ ਮਾਮਲੇ ਵਿਚ ਕਾਰਵਾਈ ਕੀਤੀ ਹੈ। ਚੌਂਕੀ ਇੰਚਾਰਜ ਸੰਘੋਲ ਕੁਲਵਿੰਦਰ ਸਿੰਘ ਮੁਤਾਬਿਕ ਸੰਘੋਲ...
ਪੰਜਾਬ ਸਰਕਾਰ ਵੱਲੋਂ ਪੱਤਰਕਾਰਾਂ ਨੂੰ ਸਿਹਤ ਸਬੰਧੀ ਸਾਵਧਾਨੀਆਂ ਤੇ ਸਮਾਜਿਕ ਦੂਰੀ ਬਣਾਈ ਰੱਖਣ ਦੀ ਅਪੀਲ
. . .  about 1 hour ago
ਚੰਡੀਗੜ੍ਹ, 9 ਅਪ੍ਰੈਲ - ਪੰਜਾਬ ਸਰਕਾਰ ਨੇ ਕੋਵਿਡ-19 ਮਹਾਂਮਾਰੀ ਵਿਰੁੱਧ ਜੰਗ ਲਈ ਮੋਹਰਲੀ ਕਤਾਰ ਦੇ ਪੱਤਰਕਾਰਾਂ ਦੀ ਤੰਦਰੁਸਤੀ ਤੇ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਮੀਡੀਆ ਭਾਈਚਾਰੇ ਨੂੰ ਸਿਹਤ ਅਧਿਕਾਰੀਆਂ ਵੱਲੋਂ ਸਮੇਂ ਸਮੇਂ 'ਤੇ ਜਾਰੀ ਸਿਹਤ ਪ੍ਰੋਟੋਕੋਲਾਂ ਤੇ ਦਿਸਾਂ ਨਿਰਦੇਸ਼ਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਦੀ ਅਪੀਲ ਕੀਤੀ ਹੈ। ਇਸ ਦੇ ਤਹਿਤ ਪੱਤਰਕਾਰਾਂ ਨੂੰ ਇੰਟਰਵਿਊ ਸਮੇਂ ਸਮਾਜਿਕ...
ਗਿਆਨੀ ਰਘਵੀਰ ਸਿੰਘ ਵੱਲੋਂ ਕੋਰੋਨਾ ਦੀ ਰੋਕਥਾਮ ਲਈ 25000 ਰੁਪਏ ਦੀ ਸੇਵਾ
. . .  about 1 hour ago
ਅੰਮ੍ਰਿਤਸਰ, 9 ਅਪ੍ਰੈਲ (ਰਾਜੇਸ਼ ਕੁਮਾਰ ਸੰਧੂ) ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਕੋਰੋਨਾ ਵਾਇਰਸ ਕਾਰਨ ਦੁਨੀਆ ਭਰ ਵਿਚ ਫੈਲੀ ਮਹਾਂਮਾਰੀ ਦੀ ਰੋਕਥਾਮ ਲਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅੱਗੇ ਅਰਦਾਸ ਬੇਨਤੀ ਕਰਦਿਆਂ ਆਪਣੇ ਪਰਿਵਾਰ...
ਪ੍ਰੀਖਿਆਵਾਂ ਸਬੰਧੀ ਜਾਰੀ ਕੀਤਾ ਪ੍ਰੈੱਸ ਨੋਟ ਅਗਲੇ ਹੁਕਮਾਂ ਤੱਕ ਤੁਰੰਤ ਲਿਆ ਗਿਆ ਵਾਪਸ
. . .  about 1 hour ago
ਐੱਸ.ਏ.ਐੱਸ ਨਗਰ, 9 ਅਪ੍ਰੈਲ (ਕੇ.ਐੱਸ.ਰਾਣਾ) - ਪੰਜਾਬ ਸਕੂਲ ਸਿੱਖਿਆ ਬੋਰਡ ਦੇ ਕੰਟਰੋਲਰ (ਪ੍ਰੀਖਿਆਵਾਂ) ਜੇ.ਆਰ. ਮਹਿਰੋਕ ਵੱਲੋਂ 9ਅਪ੍ਰੈਲ ਨੂੰ ਪ੍ਰੀਖਿਆਵਾਂ ਸਬੰਧੀ ਜਾਰੀ ਕੀਤਾ ਪ੍ਰੈੱਸ ਨੋਟ ਅਗਲੇ ਹੁਕਮਾਂ ਤੱਕ ਤੁਰੰਤ ਵਾਪਸ ਲਿਆ ਜਾਂਦਾ ਹੈ। ਬੋਰਡ ਦੇ ਚੇਅਰਮੈਨ ਕਮ ਸਿੱਖਿਆ...
ਵਿਸ਼ੇਸ਼ ਹਵਾਈ ਜਹਾਜ਼ ਰਾਹੀਂ ਭਾਰਤ 'ਚ ਫਸੇ ਕੈਨੇਡਾ ਜਾਣ ਵਾਲੇ ਯਾਤਰੀ ਹਵਾਈ ਅੱਡਾ ਵਿਖੇ ਪੁੱਜਣੇ ਸ਼ੁਰੂ
. . .  about 1 hour ago
ਰਾਜਾਸਾਂਸੀ, I ਅਪ੍ਰੈਲ (ਹੇਰ, ਖੀਵਾ) - ਵਿਸ਼ਵ ਭਰ 'ਚ ਕੋਰੋਨਾ ਵਾਇਰਸ ਕਰ ਕੇ ਫੈਲੀ ਮਹਾਂਮਾਰੀ ਕਾਰਨ ਠੱਪ ਹੋਈਆ ਹਵਾਈ ਸੇਵਾਵਾਂ ਕਰ ਕੇ ਵਿਦੇਸ਼ਾਂ ਤੋਂ ਆਏ ਭਾਰਤੀ ਮੂਲ ਪਰ ਕੈਨੇਡਾ ਦੇ...
ਪੰਜਾਬ 'ਚ ਹੁਣ ਤੱਕ ਕੋਰੋਨਾ ਦੇ 130 ਮਾਮਲਿਆਂ ਦੀ ਹੋਈ ਪੁਸ਼ਟੀ
. . .  about 1 hour ago
ਚੰਡੀਗੜ੍ਹ, 9 ਅਪ੍ਰੈਲ (ਸੁਰਿੰਦਰਪਾਲ) - ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਵੱਲੋਂ ਜਾਰੀ ਸਿਹਤ ਬੁਲੇਟਿਨ ਅਨੁਸਾਰ...
ਪੰਜਾਬ ਸਰਕਾਰ ਨੂੰ ਅਪਣਾਉਣੀ ਚਾਹੀਦੀ ਹੈ ਕੇਜਰੀਵਾਲ ਸਰਕਾਰ ਵੱਲੋਂ ਲਾਗੂ 5 ਟੀ ਯੋਜਨਾ : ਕੈਪਟਨ
. . .  about 1 hour ago
ਚੰਡੀਗੜ੍ਹ, 9 ਅਪ੍ਰੈਲ (ਸੁਰਿੰਦਰਪਾਲ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਭਿਆਨਕ ਮਹਾਂਮਾਰੀ ਦਾ ਰੂਪ ...
ਗੁਰੂ ਹਰਕ੍ਰਿਸ਼ਨ ਹਸਪਤਾਲ ਦਾ ਇਸਤੇਮਾਲ ਕੋਰੋਨਾ ਪੀੜਤਾਂ ਦੇ ਲਈ ਕਰੇ ਦਿੱਲੀ ਸਰਕਾਰ : ਡੀ.ਐੱਸ.ਜੀ.ਐਮ.ਸੀ
. . .  about 2 hours ago
ਨਵੀਂ ਦਿੱਲੀ, 9 ਅਪ੍ਰੈਲ- ਦਿੱਲੀ ਦੇ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ(ਡੀ.ਐੱਸ.ਜੀ.ਐਮ.ਸੀ) ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਵੀਰਵਾਰ ਨੂੰ ਕਿਹਾ ਹੈ ਕਿ ਡੀ.ਐੱਸ.ਜੀ.ਐਮ.ਸੀ ਆਪਣੇ ....
ਪੱਤਰਕਾਰ ਵੱਲੋਂ ਕੋਰੋਨਾ ਪੀੜਤ ਮ੍ਰਿਤਕ ਲੋਕਾਂ ਦਾ ਸਸਕਾਰ ਕਰਨ ਲਈ ਕੀਤੀ ਨਿਸ਼ਕਾਮ ਪੇਸ਼ਕਸ਼
. . .  about 2 hours ago
ਪੰਜਾਬ ਸਰਕਾਰ ਵੱਲੋਂ ਮੰਡੀਆਂ 'ਚ ਕੀਤੇ ਗਏ ਸਾਰੇ ਪ੍ਰਬੰਧ : ਕੈਪਟਨ
. . .  about 2 hours ago
ਲੌਂਗੋਵਾਲ 'ਚ ਬਾਹਰਲੇ ਸੂਬਿਆਂ 'ਚੋਂ ਆਏ ਵਿਅਕਤੀਆਂ ਤੇ ਨਜ਼ਰ ਰੱਖ ਰਹੀ ਹੈ ਸਿਹਤ ਵਿਭਾਗ ਦੀ ਟੀਮ : ਐੱਸ.ਐਮ.ਓ
. . .  about 2 hours ago
ਸਿੱਖਿਆ ਬੋਰਡ ਵੱਲੋਂ 5, 10 ਅਤੇ 12 ਵੀਂ ਸ਼੍ਰੇਣੀ ਦੀਆਂ ਮੁਲਤਵੀ ਕੀਤੀਆਂ ਪ੍ਰੀਖਿਆਵਾਂ ਦੀ ਡੇਟਸ਼ੀਟ ਮੁੜ ਕੀਤੀ ਜਾਰੀ
. . .  about 2 hours ago
ਜਗਰਾਉਂ ਇਲਾਕੇ ਦੇ ਪਿੰਡ ਰਾਮਗੜ੍ਹ ਭੁੱਲਰ ਦੇ ਇਕ ਵਿਅਕਤੀ ਨੂੰ ਹੋਇਆ ਕੋਰੋਨਾ
. . .  about 3 hours ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 6 ਅੱਸੂ ਸੰਮਤ 550

ਗੁਰਦਾਸਪੁਰ / ਬਟਾਲਾ / ਪਠਾਨਕੋਟ

ਤੱਤਲਾ ਵਾਸੀਆਂ ਵਲੋਂ ਪੁਲਿਸ ਥਾਣਾ ਸੇਖਵਾਂ ਅੱਗੇ ਰੋਸ ਪ੍ਰਦਰਸ਼ਨ

ਸੇਖਵਾਂ, 20 ਸਤੰਬਰ (ਕੁਲਬੀਰ ਸਿੰਘ ਬੂਲੇਵਾਲ)-ਅੱਜ ਨਜ਼ਦੀਕੀ ਪਿੰਡ ਤੱਤਲਾ ਦੇ ਵੱਡੀ ਗਿਣਤੀ 'ਚ ਲੋਕਾਂ ਤੇ ਰੰਗਰੇਟ ਪਰਿਵਾਰਾਂ ਨੇ ਆਗੂਆਂ ਦੀ ਅਗਵਾਈ 'ਚ ਪੁਲਿਸ ਥਾਣਾ ਸੇਖਵਾਂ ਅੱਗੇ ਰੋਸ ਪ੍ਰਦਰਸ਼ਨ ਕੀਤਾ ਤੇ ਇਕ ਕਾਂਗਰਸੀ ਆਗੂ ਦਾ ਪੁਤਲਾ ਵੀ ਫੂਕਿਆ | ਇਸ ਮੌਕੇ ...

ਪੂਰੀ ਖ਼ਬਰ »

ਪੈਸੇ ਮੰਗਣ ਆਏ ਨੌਜਵਾਨਾਂ ਦਾ ਦੇਣਦਾਰ ਨੇ ਮੋਟਰਸਾਈਕਲ ਖੋਹ ਕੇ ਬੇਰੰਗ ਮੋੜਿਆ

ਪੁਰਾਣਾ ਸ਼ਾਲਾ, 20 ਸਤੰਬਰ (ਗੁਰਵਿੰਦਰ ਸਿੰਘ ਗੁਰਾਇਆ)-ਠੱਗੀ ਦਾ ਸ਼ਿਕਾਰ ਹੋਏ ਅਕਸ਼ੇ ਤੇ ਸੰਦੀਪ ਪੁੱਤਰ ਕੁਲਦੀਪ ਰਾਜ ਵਾਸੀ ਜੱਟੂਵਾਲ ਨੇ 'ਅਜੀਤ' ਨੰੂ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਰੀਬ ਤਿੰਨ ਸਾਲ ਪਹਿਲਾਂ ਹੈਦਰ ਮਸੀਹ ਪੁੱਤਰ ਕਰਨੈਲ ਮਸੀਹ ਵਾਸੀ ਰਸੂਲਪੁਰ ...

ਪੂਰੀ ਖ਼ਬਰ »

ਬੀਬੀ ਬਾਦਲ ਨੁਕਤਾਚੀਨੀ ਛੱਡ ਕੇ ਖੁੱਲੇ ਲਾਂਘੇ ਲਈ ਉਸਾਰੂ ਸੋਚ ਅਪਣਾਏ-ਬਾਜਵਾ

ਬਟਾਲਾ, 20 ਸਤੰਬਰ (ਕਾਹਲੋਂ)-ਕਰਤਾਰਪੁਰ ਰਾਵੀ ਦਰਸ਼ਨ ਅਭਿਲਾਖੀ ਸੰਸਥਾ ਦੇ ਜਨਰਲ ਸਕੱਤਰ ਗੁਰਿੰਦਰ ਸਿੰਘ ਬਾਜਵਾ ਨੇ ਆਖਿਆ ਕਿ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਵਲੋਂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਨੂੰ ਲੈ ਕੇ ਨਵਜੋਤ ਸਿੰਘ ਸਿੱਧੂ ਦੀ ਆਏ ...

ਪੂਰੀ ਖ਼ਬਰ »

ਜਲ ਸਪਲਾਈ ਤੇ ਸੈਨੀਟੇਸ਼ਨ ਕੰਟਰੈਕਟ ਵਰਕਰ ਯੂਨੀਅਨ ਦੀ ਮੀਟਿੰਗ

ਬਟਾਲਾ, 20 ਸਤੰਬਰ (ਕਾਹਲੋਂ)-ਅੱਜ ਜਲ ਸਪਲਾਈ ਤੇ ਸੈਨੀਟੇਸ਼ਨ ਕੰਟਰਕੈਟ ਵਰਕਰ ਯੂਨੀਅਨ ਬਰਾਂਚ ਬਟਾਲਾ ਦੀ ਮੀਟਿੰਗ ਬਰਾਂਚ ਪ੍ਰਧਾਨ ਮਨਦੀਪ ਸਿੰਘ ਖੱਖ ਦੀ ਅਗਵਾਈ 'ਚ ਹੋਈ, ਜਿਸ ਨੂੰ ਸੰਬੋਧਨ ਕਰਦਿਆਂ ਬੁਲਾਰਿਆਂ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਜਲ ਸਪਲਾਈ ਤੇ ...

ਪੂਰੀ ਖ਼ਬਰ »

ਬਾਬਾ ਹਰਜੀਤ ਸਿੰਘ ਮਹਿਤਾ ਚੌਕ ਨੇ ਕਰਵਾਏ 11 ਜੋੜਿਆਂ ਦੇ ਸਮੂਹਿਕ ਅਨੰਦ ਕਾਰਜ

ਬਟਾਲਾ, 20 ਸਤੰਬਰ (ਹਰਦੇਵ ਸਿੰਘ ਸੰਧੂ)-ਗਰੀਬ ਨਿਵਾਜ ਚੈਰੀਟੇਬਲ ਟਰੱਸਟ ਉਮਰਪੁਰਾ ਬਟਾਲਾ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ ਹਰ ਸਾਲ ਕਰਵਾਏ ਜਾਂਦੇ ਸਮੂਹਿਕ ਵਿਆਹਾਂ ਦੀ ਲੜੀ ਤਹਿਤ ਇਸ ਵਾਰ ਟਰੱਸਟ ਦੇ ਮੁਖੀ ਬਾਬਾ ਹਰਜੀਤ ਸਿੰਘ ਮਹਿਤਾ ...

ਪੂਰੀ ਖ਼ਬਰ »

'ਸਿੱਖੀ ਸਰੂਪ-ਮੇਰਾ ਅਸਲੀ ਰੂਪ' ਲਹਿਰ ਤਹਿਤ ਸਮਾਗਮ

ਬਟਾਲਾ, 20 ਸਤੰਬਰ (ਕਾਹਲੋਂ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਤੇ ਸਕੱਤਰ ਬਲਵਿੰਦਰ ਸਿੰਘ ਜੌੜਾ ਸਿੰਘਾ ਦੇ ਆਦੇਸ਼ਾਂ ਅਨੁਸਾਰ ਜਥੇ: ਸੱਜਣ ਸਿੰਘ ਬੱਜੂਮਾਨ ਮੈਂਬਰ ਅੰਤਿ੍ਗ ਕਮੇਟੀ ਦੀ ਅਗਵਾਈ 'ਚ ਪਿੰਡ ਧੌਲਪੁਰ ...

ਪੂਰੀ ਖ਼ਬਰ »

ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ ਰੋਸ ਪ੍ਰਦਰਸ਼ਨ

ਬਟਾਲਾ, 20 ਸਤੰਬਰ (ਕਾਹਲੋਂ)-ਆਂਗਣਵਾੜੀ ਇੰਪਲਾਈਜ਼ ਫ਼ੈਡਰੇਸ਼ਨ ਆਫ਼ ਇੰਡੀਆ ਦੇ ਸੱਦੇ 'ਤੇ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਬਲਾਕ ਬਟਾਲਾ ਵਲੋਂ ਜ਼ਿਲ•ਾ ਪ੍ਰਧਾਨ ਕੁਲਮੀਤ ਕੌਰ ਕਰਵਾਲੀਆਂ ਦੀ ਅਗਵਾਈ ਹੇਠ ਰੋਸ ਪ੍ਰਦਰਸ਼ਨ ਕੀਤਾ ਗਿਆ, ਜਿਸ ਦੌਰਾਨ ਵੱਡੀ ...

ਪੂਰੀ ਖ਼ਬਰ »

ਸਿੱਖ ਨੈਸ਼ਨਲ ਕਾਲਜ ਕਾਦੀਆਂ ਦੇ ਦੌੜਾਕਾਂ ਨੇ 'ਵਰਸਿਟੀ ਪੱਧਰ 'ਤੇ ਹੋਏ ਮੁਕਾਬਲੇ 'ਚੋਂ ਮੱਲਾਂ ਮਾਰੀਆਂ

ਕਾਦੀਆਂ, 20 ਸਤੰਬਰ (ਕੁਲਵਿੰਦਰ ਸਿੰਘ)-ਸਿੱਖ ਐਜੂਕੇਸ਼ਨ ਸੁਸਾਇਟੀ ਚੰਡੀਗੜ੍ਹ ਦੇ ਪ੍ਰਬੰਧ ਅਧੀਨ ਚੱਲ ਰਹੇ ਸਿੱਖ ਨੈਸ਼ਨਲ ਕਾਲਜ ਕਾਦੀਆ ਦੇ ਖਿਡਾਰੀਆਂ ਵਲੋਂ ਯੂਨੀਵਰਸਿਟੀ ਪੱਧਰ 'ਤੇ ਕਰਾਸ ਕੰਟਰੀ ਮੁਕਾਬਲਿਆਂ 'ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪ੍ਰਾਪਤੀ ਕੀਤੀ ...

ਪੂਰੀ ਖ਼ਬਰ »

ਬਰੈੱਡ ਤੇ ਰਸ ਬਣਾਉਣ ਵਾਲੀ ਫੈਕਟਰੀ 'ਚ ਚੋਰੀ

ਬਟਾਲਾ, 20 ਸਤੰਬਰ (ਸੁਖਦੇਵ ਸਿੰਘ)-ਸਥਾਨਕ ਮੁਹੱਲਾ ਫੈਜਪੁਰ 'ਚ ਸਥਿਤ ਬਰੈਡ ਤੇ ਰਸ ਬਣਾਉਣ ਵਾਲੀ ਫੈਕਟਰੀ 'ਚੋਂ ਚੋਰੀ ਹੋਣ ਦੀ ਖ਼ਬਰ ਹੈ | ਫੈਕਟਰੀ ਮਾਲਕ ਵਿਸ਼ਾਲ ਵਿੱਜ ਪੁੱਤਰ ਸਤੀਸ਼ ਵਿਜ ਵਾਸੀ ਅਰਬਨ ਅਸਟੇਟ ਬਟਾਲਾ ਨੇ ਦੱਸਿਆ ਕਿ ਉਹ ਨਜ਼ਦੀਕ ਹੀ ਬਟਾਲਾ 'ਚ ਕਰਿਆਨੇ ...

ਪੂਰੀ ਖ਼ਬਰ »

ਅੱਗ ਲੱਗਣ ਨਾਲ ਸਬਜ਼ੀ ਦਾ ਖੋਖਾ ਸੜ ਕੇ ਸਵਾਹ

ਕੋਟਲੀ ਸੂਰਤ ਮੱਲ੍ਹੀ, 20 ਸਤੰਬਰ (ਕੁਲਦੀਪ ਸਿੰਘ ਨਾਗਰਾ)-ਕਸਬਾ ਕੋਟਲੀ ਸੂਰਤ ਮੱਲ੍ਹੀ ਦੇ ਮੇਨ ਚੌਕ 'ਚ ਇਲਾਕੇ ਦੀ ਮਸ਼ਹੂਰ ਸਬਜੀ ਦੀ ਦੁਕਾਨ ਦੇ ਖੋਖੇ 'ਚ ਬੀਤੀ ਰਾਤ ਅੱਗ ਲੱਗਣ ਨਾਲ ਦੁਕਾਨਦਾਰ ਦਾ ਭਾਰੀ ਨੁਕਸਾਨ ਹੋਣ ਦੀ ਖ਼ਬਰ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਆਂਗਣਵਾੜੀ ਮੁਲਾਜ਼ਮਾਂ ਵਲੋਂ ਬੈਠਕ

ਸ੍ਰੀ ਹਰਿਗੋਬਿੰਦਪੁਰ, 20 ਸਤੰਬਰ (ਕੰਵਲਜੀਤ ਸਿੰਘ ਚੀਮਾ, ਘੁੰਮਣ)-ਸ੍ਰੀ ਹਰਿਗੋਬਿੰਦਪੁਰ ਦਾਣਾ ਮੰਡੀ 'ਚ ਬਲਾਕ ਦੀਆਂ ਇਕੱਤਰ ਹੋਈਆਂ ਆਂਗਣਵਾੜੀ ਮੁਲਾਜ਼ਮਾਂ ਵਲੋਂ ਇੰਪਲਾਈਜ਼ ਫੈਡਰੇਸ਼ਨ ਆਫ਼ ਇੰਡੀਆ ਦੇ ਸੱਦੇ 'ਤੇ ਬਲਾਕ ਪ੍ਰਧਾਨ ਸਰਬਜੀਤ ਕੌਰ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਕਰਤਾਰਪੁਰ ਲਾਂਘੇ ਲਈ ਸਿਆਸੀ ਪਾਰਟੀਆਂ ਤੇ ਸਿੱਖ ਜਥੇਬੰਦੀਆਂ ਸਾਂਝੇ ਯਤਨ ਕਰਨ-ਬਾਬਾ ਸੁਖਦੀਪ ਸਿੰਘ ਬੇਦੀ

ਡੇਰਾ ਬਾਬਾ ਨਾਨਕ, 20 ਸਤੰਬਰ (ਵਿਜੇ ਕੁਮਾਰ ਸ਼ਰਮਾ)-ਗੁਰੂ ਨਾਨਕ ਵੰਸ਼ਜ ਤੇ ਚੈਰੀਟੇਬਲ ਹਸਪਤਾਲ ਦੇ ਚੇਅਰਮੈਨ ਬਾਬਾ ਸੁਖਦੀਪ ਸਿੰਘ ਬੇਦੀ ਨੇ ਪੰਜਾਬ ਕੈਬਨਿਟ ਦੇ ਮੰਤਰੀ ਨਵਜੋਤ ਸਿੰਘ ਸਿੱਧੂ ਵਲੋਂ ਕਰਤਾਰਪੁਰ ਲਾਂਘੇ ਲਈ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕਰਦਿਆਂ ...

ਪੂਰੀ ਖ਼ਬਰ »

ਲੋਕ ਵਿਸ਼ਵਾਸ ਖੋਹ ਰਹੀਆਂ ਨੇ ਰਵਾਇਤੀ ਸਿਆਸੀ ਪਾਰਟੀਆਂ

ਵਰਸੋਲਾ, 20 ਸਤੰਬਰ (ਵਰਿੰਦਰ ਸਹੋਤਾ)-ਪੰਜਾਬ 'ਚ ਬਲਾਕ ਸੰਮਤੀਆਂ ਤੇ ਜ਼ਿਲ੍ਹਾ ਪ੍ਰੀਸ਼ਦ ਲਈ ਪਈਆਂ ਵੋਟਾਂ ਦੌਰਾਨ ਸਿਆਸੀ ਪਾਰਟੀਆਂ ਖ਼ਾਸ ਕਰਕੇ ਸੱਤਾਧਾਰੀ ਧਿਰ ਵਲੋਂ ਕੀਤੀਆਂ ਸਿਰਤੋੜ ਕੋਸ਼ਿਸ਼ਾਂ ਦੇ ਬਾਵਜੂਦ ਬਹੁਤੇ ਜ਼ਿਲਿ੍ਹਆਂ 'ਚ ਹੋਈ ਬੇਹੱਦ ਘੱਟ ਵੋਟਿੰਗ ...

ਪੂਰੀ ਖ਼ਬਰ »

ਗਲੀ 'ਚ ਖੜ੍ਹੇ ਸੀਵਰੇਜ ਦੇ ਪਾਣੀ ਕਾਰਨ ਇਲਾਕਾ ਨਿਵਾਸੀਆਂ ਵਲੋਂ ਮਹਿਕਮੇ ਵਿਰੁੱਧ ਪ੍ਰਦਰਸ਼ਨ

ਬਟਾਲਾ, 20 ਸਤੰਬਰ (ਹਰਦੇਵ ਸਿੰਘ ਸੰਧੂ)-ਸਥਾਨਕ ਅੰਮਿ੍ਤਸਰ ਰੋਡ 'ਤੇ ਪੰਜਾਬ ਨੈਸ਼ਨਲ ਬੈਂਕ ਵਾਲੀ ਗਲੀ 'ਚ ਖੜੇ ਸੀਵਰੇਜ ਦੇ ਗੰਦੇ ਬਦਬੂ ਮਾਰਦੇ ਪਾਣੀ ਕਾਰਨ ਆਸ-ਪਾਸ ਦੇ ਲੋਕਾਂ ਵਲੋਂ ਸਬੰਧਿਤ ਮਹਿਕਮੇ ਵਿਰੁੱਧ ਰੋਸ ਪ੍ਰਗਟ ਕਰਦਿਆਂ ਨਾਅਰੇਬਾਜ਼ੀ ਕਰਨ ਦੀ ਖ਼ਬਰ ਹੈ | ...

ਪੂਰੀ ਖ਼ਬਰ »

ਸ੍ਰੀ ਗੁਰੂ ਗੰ੍ਰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ

ਕਲਾਨੌਰ, 20 ਸਤੰਬਰ (ਪੁਰੇਵਾਲ)-ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਮੌਜੋਵਾਲ ਦੀ ਸਮੂਹ ਸੰਗਤ ਤੇ ਇਲਾਕੇ ਦੀਆਂ ਸਮੂਹ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਗੰ੍ਰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲਾਨਾ 6ਵਾਂ ਮਹਾਨ ...

ਪੂਰੀ ਖ਼ਬਰ »

ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਜਿੱਤਣ ਲਈ ਕਾਂਗਰਸ ਨੇ ਕੀਤੀ ਗੰੁਡਾਗਰਦੀ- ਢਡਿਆਲਾ

ਬਟਾਲਾ, 20 ਸਤੰਬਰ (ਬੁੱਟਰ)-ਸ਼ੋ੍ਰਮਣੀ ਅਕਾਲੀ ਦਲ ਦੇ ਵਰਕਰਾਂ ਦੀ ਵਿਸ਼ੇਸ਼ ਮੀਟਿੰਗ ਪਿੰਡ ਢਡਿਆਲਾ ਵਿਖੇ ਸ਼ੋ੍ਰ੍ਰਮਣੀ ਅਕਾਲੀ ਦਲ ਦੇ ਐਸ.ਸੀ. ਵਿੰਗ ਦੇ ਜ਼ਿਲ੍ਹਾ ਜਨਰਲ ਸਕੱਤਰ ਸੁਰਵਿੰਦਰ ਸਿੰਘ ਢੱਡਿਆਲਾ ਦੀ ਅਗਵਾਈ 'ਚ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਸ: ...

ਪੂਰੀ ਖ਼ਬਰ »

ਹਿੰਦੂ ਕੰਨਿਆ ਮਹਾ ਵਿਦਿਆਲਿਆ ਧਾਰੀਵਾਲ ਵਿਖੇ ਸਮਾਗਮ

ਧਾਰੀਵਾਲ, 20 ਸਤੰਬਰ (ਸਵਰਨ ਸਿੰਘ)-ਪੰਜਾਬ ਸਰਕਾਰ ਦੁਆਰਾ ਨਸ਼ਿਆਂ ਨੂੰ ਖ਼ਤਮ ਕਰਨ ਲਈ ਚਲਾਈ ਗਈ ਮੁਹਿੰਮ ਬੱਡੀ ਪ੍ਰੋਗਰਾਮ ਤਹਿਤ ਡਿਪਟੀ ਕਮਿਸ਼ਨਰ ਵਿਪੁਲ ਉੱਜਵਲ ਦੀ ਰਹਿਨੁਮਾਈ ਹੇਠ ਵੱਖ-ਵੱਖ ਸਿੱਖਿਆ ਸੰਸਥਾਵਾਂ ਵਿਚ ਸਹਿਯੋਗ ਦੀ ਸ਼ਕਤੀ ਨਸ਼ਿਆਂ ਤੇ ਸਮਾਜਿਕ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰੀਸ਼ਦ ਮੈਂਬਰੀ ਦੀ ਸੌਪੀ ਗਈ ਜ਼ਿੰਮੇਵਾਰੀ ਪੂਰੀ ਤਨਦੇਹੀ ਨਾਲ ਨਿਭਾਵਾਂਗਾ-ਉਦੋਵਾਲੀ

ਕੋਟਲੀ ਸੂਰਤ ਮੱਲ੍ਹੀ, 20 ਸਤੰਬਰ (ਕੁਲਦੀਪ ਸਿੰਘ ਨਾਗਰਾ)-ਕਾਂਗਰਸ ਪਾਰਟੀ ਦੇ ਧਾਰੋਵਾਲੀ ਜ਼ੋਨ ਨੰਬਰ 14 ਤੋਂ ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰ ਸੀਨੀਅਰ ਕਾਂਗਰਸੀ ਆਗੂ ਬਲਕਾਰ ਸਿੰਘ ਰੰਧਾਵਾ ਉਦੋਵਾਲੀ ਕਲਾਂ ਬਿਨਾਂ ਮੁਕਾਬਲੇ ਚੁਣੇ ਗਏ ਹਨ | ਜ਼ਿਲ੍ਹਾ ਪ੍ਰੀਸ਼ਦ ...

ਪੂਰੀ ਖ਼ਬਰ »

ਬਾਬਾ ਸ੍ਰੀ ਚੰਦ ਜੀ ਦੇ ਜਨਮ ਦਿਹਾੜੇ ਸਬੰਧੀ ਧਾਰਮਿਕ ਸਮਾਗਮ

ਧਾਰੀਵਾਲ, 20 ਸਤੰਬਰ (ਸਵਰਨ ਸਿੰਘ)-ਇਥੋਂ ਨਜ਼ਦੀਕ ਪਿੰਡ ਸਿੰਘਪੁਰ ਵਿਖੇ ਬਾਬਾ ਸ੍ਰੀ ਚੰਦ ਜੀ ਦੀ ਚਰਨ ਛੋਅ ਪ੍ਰਾਪਤ ਗੁਰਦੁਆਰਾ ਸਾਹਿਬ ਵਿਖੇ ਬਾਬਾ ਸ੍ਰੀ ਚੰਦ ਜੀ ਦਾ ਜਨਮ ਦਿਹਾੜਾ ਮਨਾਇਆ ਗਿਆ, ਜਿਸ 'ਚ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ ਤੇ ਸੰਗਤਾਂ ਵਲੋਂ ਨਗਰ ਕੀਰਤਨ ...

ਪੂਰੀ ਖ਼ਬਰ »

ਬਾਬਾ ਸ੍ਰੀਚੰਦ ਜੀ ਦਾ ਜਨਮ ਦਿਹਾੜਾ ਮਨਾਇਆ

ਡੇਰਾ ਬਾਬਾ ਨਾਨਕ, 20 ਸਤੰਬਰ (ਹੀਰਾ ਸਿੰਘ ਮਾਂਗਟ)-ਅੱਜ ਕਸਬਾ ਡੇਰਾ ਬਾਬਾ ਨਾਨਕ ਦੇ ਬਾਜ਼ਾਰ ਜੌੜੀਆਂ ਵਾਲ ਸਥਿਤ ਭਗਵਾਨ ਸ੍ਰੀ ਚੰਦ ਆਸ਼ਰਮ ਵਿਖੇ ਸੰਤ ਬਾਬਾ ਮੰਗਲ ਦਾਸ ਦੀ ਅਗਵਾਈ ਹੇਠ ਬਾਬਾ ਸ੍ਰੀ ਚੰਦ ਜੀ ਦਾ ਜਨਮ ਦਿਹਾੜਾ ਪੂਰੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ...

ਪੂਰੀ ਖ਼ਬਰ »

ਗਿਆਨ ਸਾਗਰ ਕਾਲਜ 'ਚ ਪ੍ਰਸ਼ਨੋਤਰੀ ਮੁਕਾਬਲਿਆਂ 'ਚੋਂ ਸਤਲੁਜ ਹਾਊਸ ਦੀ ਟੀਮ ਅੱਵਲ

ਕਲਾਨੌਰ, 20 ਸਤੰਬਰ (ਪੁਰੇਵਾਲ)-ਸਥਾਨਕ ਗਿਆਨ ਸਾਗਰ ਕਾਲਜ ਦੀ ਮੈਨੇਜਮੈਂਟ ਕਮੇਟੀ ਦੇ ਪ੍ਰੋਫੈਸਰ ਹਰਜੀਤ ਸਿੰਘ ਕਾਹਲੋਂ ਦੀਆਂ ਹਦਾਇਤਾਂ ਦੇ ਸਹਿਯੋਗ ਨਾਲ ਕਾਲਜ ਦੇ ਵੱਖ-ਵੱਖ ਹਾਊਸ ਰਾਵੀ, ਬਿਆਸ, ਚਨਾਬ, ਸਤਲੁਜ ਦੀਆਂ ਵਿਦਿਆਰਥਣਾਂ ਦਰਮਿਆਨ ਪਿ੍ੰਸੀਪਲ ਅਨਿਲ ਗੁਪਤਾ ...

ਪੂਰੀ ਖ਼ਬਰ »

ਡੋਗਰ ਤੇ ਝੰਜੀਆਂ ਕਲਾਂ ਸਕੂਲ ਦੇ ਬੱਚਿਆਂ ਨੂੰ ਕੀਤਾ ਜਾਗਰੂਕ

ਫਤਹਿਗੜ੍ਹ ਚੂੜੀਆਂ, 20 ਸਤੰਬਰ (ਐਮ.ਐਸ. ਫੁੱਲ)-ਬਲਾਕ ਫਤਹਿਗੜ੍ਹ ਚੂੜੀਆਂ ਦੇ ਪਿੰਡ ਡੋਗਰ ਤੇ ਝੰਜੀਆਂ ਕਲਾਂ ਵਿਖੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਐਕਸੀਅਨ ਹਰਭਿੰਦਰ ਸਿੰਘ ਤੇ ਐੱਸ.ਡੀ.ਓ. ਟੀ.ਐਸ. ਢਿੱਲੋਂ ਦੀ ਯੋਗ ਅਗਵਾਈ 'ਚ ਇਨ੍ਹਾਂ ਪਿੰਡਾਂ ਦੇ ਪ੍ਰਾਇਮਰੀ ...

ਪੂਰੀ ਖ਼ਬਰ »

ਸਾਵਧਾਨੀ ਵਰਤ ਕੇ ਗੰਭੀਰ ਬਿਮਾਰੀਆਂ ਤੋਂ ਬਚਿਆ ਜਾ ਸਕਦੈ- ਡਾ: ਅਠਵਾਲ

ਕਲਾਨੌਰ, 20 ਸਤੰਬਰ (ਪੁਰੇਵਾਲ)-ਸਥਾਨਕ ਕਸਬੇ 'ਚ ਸਥਿਤ ਸ਼ਹੀਦ ਸੁਖਵਿੰਦਰ ਸਿੰਘ ਸੈਣੀ ਕਮਿਊਨਿਟੀ ਸਿਹਤ ਕੇਂਦਰ 'ਚ ਸੀਨੀਅਰ ਮੈਡੀਕਲ ਅਫ਼ਸਰ ਡਾ. ਲਖਵਿੰਦਰ ਸਿੰਘ ਅਠਵਾਲ ਦੀ ਅਗਵਾਈ 'ਚ ਸਥਾਨਕ ਸ਼ਿਵ ਮੰਦਰ 'ਚ ਚੱਲ ਰਹੇ ਸਿਲਾਈ ਸਿਖਲਾਈ ਕੇਂਦਰ 'ਚ ਸਿਖਿਆਰਥੀਆਂ ਲਈ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਗੁਰਦਾਸਨੰਗਲ ਵਿਖੇ ਖੇਡਾਂ ਕਰਵਾਈਆਂ

ਕਾਹਨੂੰਵਾਨ, 20 ਸਤੰਬਰ (ਹਰਜਿੰਦਰ ਸਿੰਘ ਜੱਜ)-ਬਾਬਾ ਅਜੈ ਸਿੰਘ ਖ਼ਾਲਸਾ ਕਾਲਜ ਗੁਰਦਾਸਨੰਗਲ ਵਿਖੇ ਜ਼ਿਲ੍ਹਾ ਪੱਧਰੀ ਖੇਡਾਂ 'ਚ ਛੋਟਾ ਘੱਲੂਘਾਰਾ ਸ਼ਹੀਦ ਮੈਮੋਰੀਅਲ ਹਾਈ ਸਕੂਲ ਦੇ ਵਿਦਿਆਰਥੀਆਂ ਨੇ ਜਿੱਤਾਂ ਹਾਸਲ ਕਰਕੇ ਇਸ ਵਾਰ ਵੱਡੀਆਂ ਮੱਲਾਂ ਮਾਰੀਆਂ ਹਨ | ਇਸ ...

ਪੂਰੀ ਖ਼ਬਰ »

ਗੁਰੂ ਰਾਮਦਾਸ ਅਕੈਡਮੀ ਵਲੋਂ ਪੰਜ ਪਿਆਰਿਆਂ ਦਾ ਸਨਮਾਨ

ਬਟਾਲਾ, 20 ਸਤੰਬਰ (ਹਰਦੇਵ ਸਿੰਘ ਸੰਧੂ)-ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸਪੁੱਤਰ ਬਾਬਾ ਸ੍ਰੀ ਚੰਦ ਜੀ ਦੇ ਜਨਮ ਦਿਹਾੜੇ ਮੌਕੇ ਪਿੰਡ ਰਿਆਲੀ ਕਲਾਂ 'ਚ ਸਜਾਏ ਗਏ ਨਗਰ ਕੀਰਤਨ ਦਾ ਗੁਰੂ ਰਾਮਦਾਸ ਅਕੈਡਮੀ ਵਲੋਂ ਨਿੱਘਾ ਸਵਾਗਤ ਕੀਤਾ ਗਿਆ | ਅਕੈਡਮੀ ਦੇ ਪਿ੍ੰ: ...

ਪੂਰੀ ਖ਼ਬਰ »

ਮੋਹਨ ਲਾਲ ਕਾਲਜ ਫਤਹਿਗੜ੍ਹ ਚੂੜੀਆਂ ਵਿਖੇ ਮੁਕਾਬਲੇ ਕਰਵਾਏ

ਫਤਹਿਗੜ੍ਹ ਚੂੜੀਆਂ, 20 ਸਤੰਬਰ (ਧਰਮਿੰਦਰ ਸਿੰਘ ਬਾਠ)-ਫਤਹਿਗੜ੍ਹ ਚੂੜੀਆਂ ਪੰਡਿਤ ਮੋਹਨ ਲਾਲ ਐੱਸ.ਡੀ. ਕਾਲਜ ਵਿਖੇ ਪਿ੍ੰਸੀਪਲ ਮੈਡਮ ਅਲਕਾ ਵਿਜ ਦੀ ਦੇਖ-ਰੇਖ ਹੇਠ ਚੱਲ ਰਹੇ ਐੱਨ.ਐੱਸ.ਐੱਸ. ਵਿਭਾਗ ਵਲੋਂ ਸਵੱਛ ਭਾਰਤ ਪੰਦਰਵਾੜੇ ਦੇ ਅਧੀਨ ਪੋਸਟਰ ਮੇਕਿੰਗ ਤੇ ਲੇਖ ...

ਪੂਰੀ ਖ਼ਬਰ »

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ੂ ਸਮਰਪਿਤ ਧਾਰਮਿਕ ਸਮਾਗਮ

ਧਾਰੀਵਾਲ, 20 ਸਤੰਬਰ (ਸਵਰਨ ਸਿੰਘ)-ਸਥਾਨਕ ਬੇਬੇ ਨਾਨਕੀ ਕਾਲਜ ਫਾਰ ਵੁਮੈਨ ਤੇ ਸਹਿਬਜ਼ਾਦਾ ਜ਼ੋਰਾਵਰ ਸਿੰਘ ਫਤਿਹ ਸਿੰਘ ਖ਼ਾਲਸਾ ਪਬਲਿਕ ਸਕੂਲ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਸਬੰਧ ਵਿਚ ...

ਪੂਰੀ ਖ਼ਬਰ »

ਲਗਾਤਾਰ ਸਮਰ ਕੈਂਪ ਲਗਾਉਣ ਬਦਲੇ ਪੁਰੇਵਾਲ ਸਨਮਾਨਿਤ

ਗੁਰਦਾਸਪੁਰ, 20 ਸਤੰਬਰ (ਆਰਿਫ਼)-ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ:ਸਿ) ਗੁਰਦਾਸਪੁਰ ਵਲੋਂ ਅਧਿਆਪਕ ਦਿਵਸ 'ਤੇ ਕਰਵਾਏ ਸਮਾਗਮ ਨੂੰ ਸਮਰਪਿਤ ਕਰਵਾਏ ਗਏ ਜ਼ਿਲ੍ਹਾ ਪੱਧਰੀ ਸਨਮਾਨ ਸਮਾਗਮ 'ਚ ਸਰਕਾਰੀ ਹਾਈ ਸਕੂਲ ਸਾਧੂ ਚੱਕ ਦੇ ਅਮਰਜੀਤ ਸਿੰਘ ਪੁਰੇਵਾਲ ਨੂੰ ਅਧਿਆਪਨ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਗੁਰਦਾਸਨੰਗਲ ਵਿਖੇ ਖੇਡਾਂ ਕਰਵਾਈਆਂ

ਕਾਹਨੂੰਵਾਨ, 20 ਸਤੰਬਰ (ਹਰਜਿੰਦਰ ਸਿੰਘ ਜੱਜ)-ਬਾਬਾ ਅਜੈ ਸਿੰਘ ਖ਼ਾਲਸਾ ਕਾਲਜ ਗੁਰਦਾਸਨੰਗਲ ਵਿਖੇ ਜ਼ਿਲ੍ਹਾ ਪੱਧਰੀ ਖੇਡਾਂ 'ਚ ਛੋਟਾ ਘੱਲੂਘਾਰਾ ਸ਼ਹੀਦ ਮੈਮੋਰੀਅਲ ਹਾਈ ਸਕੂਲ ਦੇ ਵਿਦਿਆਰਥੀਆਂ ਨੇ ਜਿੱਤਾਂ ਹਾਸਲ ਕਰਕੇ ਇਸ ਵਾਰ ਵੱਡੀਆਂ ਮੱਲਾਂ ਮਾਰੀਆਂ ਹਨ | ਇਸ ...

ਪੂਰੀ ਖ਼ਬਰ »

ਅਕਾਲ ਹਸਪਤਾਲ 'ਚ ਵਿਆਹ ਪੁਰਬ ਨੂੰ ਸਮਰਪਿਤ ਸਮਾਗਮ

ਬਟਾਲਾ, 20 ਸਤੰਬਰ (ਕਾਹਲੋਂ)-ਸਥਾਨਕ ਅਕਾਲ ਹਸਪਤਾਲ, ਗੁਰਦਾਸਪੁਰ ਰੋਡ ਬਟਾਲਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ | ਜਿਸ 'ਚ ਸਾਬਕਾ ਕੈਬਨਿਟ ਮੰਤਰੀ ਬਲਬੀਰ ਸਿੰਘ ਬਾਠ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਇਸ ਮੌਕੇ ...

ਪੂਰੀ ਖ਼ਬਰ »

ਡੈਮੋਕਰੇਟਿਕ ਟੀਚਰਜ਼ ਫਰੰਟ ਦੇ ਅਹੁਦੇਦਾਰਾਂ ਦੀ ਬਲਾਕ ਪੱਧਰੀ ਚੋਣ

ਗੁਰਦਾਸਪੁਰ, 20 ਸਤੰਬਰ (ਸੁਖਵੀਰ ਸਿੰਘ ਸੈਣੀ)-ਡੈਮੋਕਰੇਟਿਕ ਟੀਚਰਜ਼ ਫਰੰਟ ਵਲੋਂ ਸੰਘਰਸ਼ ਨੰੂ ਹੋਰ ਤੇਜ ਕਰਨ ਲਈ ਬਲਾਕ ਗੁਰਦਾਸਪੁਰ-1 ਤੇ ਗੁਰਦਾਸਪੁਰ-2 ਦੀ ਚੋਣ ਵਿੱਤ ਸਕੱਤਰ ਪਿ੍ੰਸੀ: ਅਮਰਜੀਤ ਸਿੰਘ ਮਨੀ ਦੀ ਨਿਗਰਾਨੀ ਹੇਠ ਸਰਬਸੰਮਤੀ ਨਾਲ ਚੋਣ ਹੋਈ | ਜਿਸ 'ਚ ਰਾਮ ...

ਪੂਰੀ ਖ਼ਬਰ »

ਪੰਜਾਬ ਘਰੇਲੂ ਮਜ਼ਦੂਰ ਯੂਨੀਅਨ ਦੀ ਮੀਟਿੰਗ

ਧਾਰੀਵਾਲ, 20 ਸਤੰਬਰ (ਸਵਰਨ ਸਿੰਘ)-ਪੰਜਾਬ ਘਰੇਲੂ ਮਜ਼ਦੂਰ ਯੂਨੀਅਨ ਦੀ ਮੀਟਿੰਗ ਧਾਰੀਵਾਲ ਨੇੜਲੇ ਪਿੰਡ ਸਿੱਧਵਾਂ ਵਿਖੇ ਸੁਨੀਤਾ ਤੇ ਮਨਜੀਤ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਵੱਖ-ਵੱਖ ਪਿੰਡਾਂ ਤੋਂ ਵੱਡੀ ਗਿਣਤੀ ਔਰਤਾਂ ਨੇ ਭਾਗ ਲਿਆ | ਇਸ ਮੌਕੇ 'ਤੇ ਇੱਕਠ ...

ਪੂਰੀ ਖ਼ਬਰ »

ਨਟਾਲੀ ਰੰਗ ਮੰਚ ਦੇ ਅਹੁਦੇਦਾਰਾਂ ਦੀ ਮੀਟਿੰਗ

ਗੁਰਦਾਸਪੁਰ, 20 ਸਤੰਬਰ (ਆਰਿਫ਼)-ਨਟਾਲੀ ਰੰਗ ਮੰਚ ਗੁਰਦਾਸਪੁਰ ਦੀ ਮੀਟਿੰਗ ਪ੍ਰਧਾਨ ਜੀ ਐੱਸ ਪਾਹੜਾ ਦੇ ਗ੍ਰਹਿ ਵਿਸ਼ਵ ਪ੍ਰਸਿੱਧ ਨਾਟਕਕਾਰ ਗੁਰਸ਼ਰਨ ਸਿੰਘ ਉਰਫ਼ ਭਾਈ ਮੰਨਾ ਸਿੰਘ ਦੇ 89ਵੇਂ ਜਨਮ ਦਿਨ 'ਤੇ ਕੀਤੀ ਗਈ | ਇਸ ਮੌਕੇ ਮੰਚ ਦੇ ਜਨਰਲ ਸਕੱਤਰ ਰਛਪਾਲ ਸਿੰਘ ...

ਪੂਰੀ ਖ਼ਬਰ »

ਬਾਬਾ ਸ੍ਰੀਚੰਦ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਕਬੱਡੀ ਕੱਪ

ਡੇਰਾ ਬਾਬਾ ਨਾਨਕ, 20 ਸਤੰਬਰ (ਵਿਜੇ ਕੁਮਾਰ ਸ਼ਰਮਾ, ਮਾਂਗਟ, ਵਤਨ)-ਪਿੰਡ ਚੰਦੂ ਨੰਗਲ ਜੌੜੀਆਂ ਵਿਖੇ ਹਰ ਸਾਲ ਦੀ ਤਰ੍ਹਾਂ ਬਾਬਾ ਸ੍ਰੀ ਚੰਦ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਕਬੱਡੀ ਕੱਪ ਕਰਵਾਇਆ ਗਿਆ, ਜਿਸ ਦਾ ਉਦਘਾਟਨ ਬਾਬਾ ਗੁਰਚਰਨ ਸਿੰਘ ਬੇਦੀ, ਬਾਬਾ ਜਗਦੀਪ ...

ਪੂਰੀ ਖ਼ਬਰ »

ਡੀ.ਸੀ. ਵਲੋਂ 'ਪੜੋ੍ਹ ਪੰਜਾਬ ਪੜ੍ਹਾਓ ਪੰਜਾਬ' ਦੀਆਂ ਸਾਲਾਨਾ ਗਤੀਵਿਧੀਆਂ ਦਾ ਕੈਲੰਡਰ ਜਾਰੀ

ਗੁਰਦਾਸਪੁਰ, 20 ਸਤੰਬਰ (ਸੁਖਵੀਰ ਸਿੰਘ ਸੈਣੀ)-ਸਿੱਖਿਆ ਮੰਤਰੀ ਓਮ ਪ੍ਰਕਾਸ਼ ਸੋਨੀ ਦੀ ਅਗਵਾਈ ਹੇਠ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਵਲੋਂ ਡਾਇਰੈਕਟਰ ਐਸ.ਸੀ.ਈ.ਆਰ.ਟੀ. ਇੰਦਰਜੀਤ ਸਿੰਘ, ਡਿਪਟੀ ਐਸ.ਪੀ.ਡੀ ਡਾ: ਜਰਨੈਲ ਸਿੰਘ, ਪੜੋ੍ਹ ਪੰਜਾਬ ਪੜ੍ਹਾਓ ਪੰਜਾਬ ਦੇ ਸਟੇਟ ...

ਪੂਰੀ ਖ਼ਬਰ »

ਸ੍ਰੀ ਰਾਮ ਡਰਾਮਾਟਿਕ ਕਲੱਬ ਦੀ ਨਵੀਂ ਕਮੇਟੀ ਦਾ ਗਠਨ

ਧਾਰੀਵਾਲ, 20 ਸਤੰਬਰ (ਸਵਰਨ ਸਿੰਘ)-ਸ਼੍ਰੀ ਰਾਮ ਡਰਾਮਾਟਿਕ ਕਲੱਬ ਗਾਂਧੀ ਗਰਾਉਂਡ ਦੀ ਮੀਟਿੰਗ ਮਿੱਠੂ ਮਹਾਜਨ ਦੀ ਅਗਵਾਈ ਹੇਠ ਮੋਨੀ ਮੰਦਰ ਧਾਰੀਵਾਲ ਵਿਖੇ ਹੋਈ | ਮੀਟਿੰਗ 'ਚ ਸਰਬਸੰਮਤੀ ਨਾਲ 11 ਮੈਂਬਰੀ ਗਠਿਤ ਕੀਤੀ ਗਈ, ਜਿਸ ਅਨੁਸਾਰ ਰੋਹਿਤ ਮਹਾਜਨ, ਮਿੱਠੂ ਮਹਾਜਨ, ...

ਪੂਰੀ ਖ਼ਬਰ »

ਲੇਬਰ ਇੰਸਪੈਕਟਰ ਵਲੋਂ ਕੀਤੀ ਜਾ ਰਹੀ ਧੱਕੇਸ਼ਾਹੀ ਦੇ ਵਿਰੋਧ 'ਚ ਵੱਖ-ਵੱਖ ਪਿੰਡਾਂ 'ਚ ਮੀਟਿੰਗ

ਗੁਰਦਾਸਪੁਰ, 20 ਸਤੰਬਰ (ਗੁਰਪ੍ਰਤਾਪ ਸਿੰਘ)-ਲੇਬਰ ਇੰਸਪੈਕਟਰ ਵਲੋਂ ਉਸਾਰੀ ਕਿਰਤੀਆਂ ਨਾਲ ਕੀਤੀ ਜਾ ਰਹੀ ਧੱਕੇਸ਼ਾਹੀ ਦੇ ਵਿਰੋਧ 'ਚ ਉਸਾਰੀ ਕਿਰਤੀਆਂ ਵਲੋਂ ਵੱਖ-ਵੱਖ ਪਿੰਡਾਂ 'ਚ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ | ਜਿਸ ਤਹਿਤ ਪਿੰਡ ਕਮਾਲਪੁਰ ਅਫ਼ਗਾਨਾ, ਮਲੂਕ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਬਾਜਵਾ ਵਲੋਂ ਸੜਕ ਦੇ ਨਿਰਮਾਣ ਲਈ ਰਾਸ਼ੀ ਭੇਟ

ਫਤਹਿਗੜ੍ਹ ਚੂੜੀਆਂ, 20 ਸਤੰਬਰ (ਧਰਮਿੰਦਰ ਸਿੰਘ ਬਾਠ)-ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਿ੍ਪਤਰਜਿੰਦਰ ਸਿੰਘ ਬਾਜਵਾ ਵਲੋਂ ਫਤਹਿਗੜ੍ਹ ਚੂੜੀਆਂ ਸੰਗਤਪੁਰਾ ਰੋਡ ਦੇ ਨਿਰਮਾਣ ਲਈ ਯੰਗ ਰੇਵੂਲੇਸ਼ਨ ਕੱਲਬ ਨੂੰ ਇਕ ਲੱਖ ਰੁਪਏ ਦੀ ਰਾਸ਼ੀ ਭੇਟ ਕੀਤੀ ਗਈ | ਇਸ ਮੌਕੇ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਵਲੋਂ ਸਿਵਲ ਹਸਪਤਾਲ ਨੰੂ ਚਾਦਰਾਂ ਭੇਟ

ਗੁਰਦਾਸਪੁਰ, 20 ਸਤੰਬਰ (ਸੁਖਵੀਰ ਸਿੰਘ ਸੈਣੀ)-ਸਥਾਨਕ ਸਿਵਲ ਹਸਪਤਾਲ ਵਿਖੇ ਪਿਛਲੇ ਲੰਮੇ ਸਮੇਂ ਤੋਂ ਮਰੀਜ਼ਾਂ ਲਈ ਚਾਦਰਾਂ ਦੀ ਘਾਟ ਚੱਲ ਰਹੀ ਸੀ | ਜਿਸ ਦੇ ਚੱਲਦਿਆਂ ਲਾਇਨਜ਼ ਕਲੱਬ ਵਲੋਂ ਚਾਦਰਾਂ ਦੀ ਇਸ ਘਾਟ ਨੰੂ ਦੇਖਦਿਆਂ ਮਰੀਜ਼ਾਂ ਲਈ ਚਾਦਰਾਂ ਦਿੱਤੀਆਂ ਗਈਆਂ | ...

ਪੂਰੀ ਖ਼ਬਰ »

ਜੀ.ਡੀ.ਐਸ.ਬੀ.ਪੀ.ਐਮ. ਯੂਨੀਅਨ ਦੀ ਮੀਟਿੰਗ

ਗੁਰਦਾਸਪੁਰ, 20 ਸਤੰਬਰ (ਸੁਖਵੀਰ ਸਿੰਘ ਸੈਣੀ)-ਕੇਂਦਰ ਸਰਕਾਰ ਵਲੋਂ ਜਾਰੀ ਕੀਤੇ ਕਮਲੇਸ਼ ਚੰਦਰਾ ਰਿਪੋਰਟ ਦੇ ਸਬੰਧ 'ਚ ਜੀ.ਡੀ.ਐਸ.ਬੀ.ਪੀ.ਐਮ ਯੂਨੀਅਨ ਦੀ ਮੀਟਿੰਗ ਪ੍ਰਧਾਨ ਅਮਰੀਕ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਜਿਸ 'ਚ ਯੂਨੀਅਨ ਆਗੂਆਂ ਨੇ ਕਿਹਾ ਕਿ ਕਮਲੇਸ਼ ਚੰਦਰ ...

ਪੂਰੀ ਖ਼ਬਰ »

ਸਰਕਾਰੀ ਸਕੂਲ ਹਰਦੋਛੰਨੀ ਵਿਖੇ ਓਜ਼ੋਨ ਦਿਵਸ ਮਨਾਇਆ

ਵਰਸੋਲਾ, 20 ਸਤੰਬਰ (ਵਰਿੰਦਰ ਸਹੋਤਾ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹਰਦੋਛੰਨੀ ਵਿਖੇ ਪਿ੍ੰਸੀਪਲ ਬਲਦੇਵ ਸਿੰਘ ਕਾਹਲੋਂ ਦੀ ਪ੍ਰਧਾਨਗੀ ਹੇਠ ਓਜ਼ੋਨ ਦਿਵਸ ਮਨਾਇਆ ਗਿਆ | ਜਿਸ ਵਿਚ ਵਿਦਿਆਰਥੀਆਂ ਦੇ ਚਾਰਟ ਬਣਾਉਣ ਤੇ ਭਾਸ਼ਣ ਪੇਸ਼ ਕਰਨ ਦੇ ਮੁਕਾਬਲੇ ਕਰਵਾਏ ਗਏ | ...

ਪੂਰੀ ਖ਼ਬਰ »

ਕਾਂਗਰਸ ਨੇ ਚੋਣਾਂ ਲੁੱਟਣ ਦੀ ਕੋਸ਼ਿਸ਼ ਕੀਤੀ-ਇੰਦਰ ਸੇਖੜੀ

ਬਟਾਲਾ, 20 ਸਤੰਬਰ (ਕਾਹਲੋਂ)-ਸੂਬੇ ਅੰਦਰ ਅੱਜ ਹੋਈਆਂ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ 'ਚ ਕਾਂਗਰਸ ਪਾਰਟੀ ਨੇ ਵੱਡੇ ਪੱਧਰ 'ਤੇ ਧਾਂਦਲੀਆਂ ਕਰਦਿਆਂ ਚੋਣਾਂ ਲੁੱਟਣ ਦੀ ਕੋਸ਼ਿਸ਼ ਕੀਤੀ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼ੋ੍ਰਮਣੀ ਅਕਾਲੀ ਦਲ ਦੇ ਆਗੂ ...

ਪੂਰੀ ਖ਼ਬਰ »

ਪੰਡਿਤ ਮੋਹਨ ਲਾਲ ਕਾਲਜ ਵਿਖੇ ਸੈਮੀਨਾਰ

ਫਤਹਿਗੜ੍ਹ ਚੂੜੀਆਂ, 20 ਸਤੰਬਰ (ਧਰਮਿੰਦਰ ਸਿੰਘ ਬਾਠ)-ਫਤਹਿਗੜ੍ਹ ਚੂੜੀਆਂ ਦੇ ਪੰਡਿਤ ਮੋਹਨ ਲਾਲ ਐੱਸ.ਡੀ. ਕਾਲਜ ਵਿਖੇ ਪਿ੍ੰਸੀਪਲ ਡਾ. ਅਲਕਾ ਵਿਜ ਦੀ ਦੇਖ-ਰੇਖ ਹੇਠ ਸੈਮੀਨਾਰ ਕਰਵਾਇਆ ਗਿਆ, ਜਿਸ 'ਚ ਆਈ.ਬੀ.ਟੀ. ਸੰਸਥਾ ਅੰਮਿ੍ਤਸਰ ਦੇ ਨੁਮਾਇੰਦੇ ਸਾਹਿਲ ਤੇ ਜਤਿੰਦਰ ਨੇ ...

ਪੂਰੀ ਖ਼ਬਰ »

ਜ਼ੋਰਾਵਰ ਸਕੂਲ 'ਚ ਸ੍ਰੀ ਗੁਰੂ ਗੰ੍ਰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਸਬੰਧੀ ਸਮਾਗਮ

ਕਲਾਨੌਰ, 20 ਸਤੰਬਰ (ਪੁਰੇਵਾਲ)-ਸਥਾਨਕ ਕਸਬੇ 'ਚ ਸਥਿਤ ਸਾਹਿਬਜਾਦਾ ਜੋਰਾਵਰ ਸਿੰਘ ਫਤਹਿ ਸਿੰਘ ਸੀਨੀਅਰ ਸੈਕੰਡਰੀ ਪਬਲਿਕ ਸਕੂਲ 'ਚ ਚੇਅਰਮੈਨ ਅਜੀਤ ਸਿੰਘ ਮੱਲ੍ਹੀ ਦੇ ਸਹਿਯੋਗ ਨਾਲ ਵੱਖ-ਵੱਖ ਹਾਊਸਾਂ ਦੇ ਅਧਿਆਪਕਾਂ ਦੀ ਯੋਗ ਅਗਵਾਈ 'ਚ ਸ੍ਰੀ ਗੁਰੂ ਗੰ੍ਰਥ ਸਾਹਿਬ ਜੀ ...

ਪੂਰੀ ਖ਼ਬਰ »

ਗੋਲਡਨ ਕਾਲਜ ਆਫ਼ ਐਜੂਕੇਸ਼ਨ ਵਿਖੇ ਫਰੈਸ਼ਰ ਪਾਰਟੀ ਸਮਾਗਮ

ਗੁਰਦਾਸਪੁਰ, 20 ਸਤੰਬਰ (ਆਰਿਫ਼)-ਗੋਲਡਨ ਕਾਲਜ ਆਫ਼ ਐਜੂਕੇਸ਼ਨ ਵਿਖੇ ਨਵੇਂ ਸੈਸ਼ਨ 2018-20 ਵਿਚ ਦਾਖ਼ਲ ਹੋਏ ਬੀ.ਐੱਡ ਦੇ ਵਿਦਿਆਰਥੀਆਂ ਲਈ ਫਰੈਸ਼ਰ ਪਾਰਟੀ ਸਮਾਗਮ ਕਰਵਾਇਆ ਗਿਆ | ਇਸ ਦੌਰਾਨ ਗਰੁੱਪ ਦੇ ਚੇਅਰਮੈਨ ਮੋਹਿਤ ਮਹਾਜਨ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ | ਜਦੋਂ ...

ਪੂਰੀ ਖ਼ਬਰ »

ਕਾਂਗਰਸ ਪਾਰਟੀ ਜ਼ਿਲ੍ਹਾ ਪ੍ਰੀਸ਼ਦ ਤੇ ਸੰਮਤੀ ਚੋਣਾਂ ਵਿਕਾਸ ਦੇ ਨਾਂਅ 'ਤੇ ਜਿੱਤੇਗੀ-ਕਾਂਗਰਸੀ ਆਗੂ

ਕਲਾਨੌਰ, 20 ਸਤੰਬਰ (ਪੁਰੇਵਾਲ)-ਕਾਂਗਰਸ ਪਾਰਟੀ ਵਲੋਂ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਵਿਕਾਸ ਦੇ ਨਾਂਅ 'ਤੇ ਲੜੀਆਂ ਜਾ ਰਹੀਆਂ ਹਨ ਤੇ ਕਾਂਗਰਸ ਪਾਰਟੀ ਇਨ੍ਹਾਂ ਚੋਣਾਂ 'ਚ ਹੂੰਝਾ ਫੇਰ ਜਿੱਤ ਦਰਜ ਕਰੇਗੀ | ਇਸ ਸਬੰਧੀ ਸਥਾਨਕ ਕਸਬੇ 'ਚ ਬਾਬਾ ਵਿਪਨ ਬੇਦੀ ...

ਪੂਰੀ ਖ਼ਬਰ »

ਲਵਪ੍ਰੀਤ ਸਿੰਘ ਨੇ ਸੋਨ ਤਗਮਾ ਜਿੱਤਿਆ

ਧਾਰੀਵਾਲ, 20 ਸਤੰਬਰ (ਸਵਰਨ ਸਿੰਘ)-ਪੰਜਾਬ ਸੀਨੀਅਰ ਸਟੇਟ ਖੇਡਾਂ ਲੁਧਿਆਣਾ ਵਿਖੇ ਧਾਰੀਵਾਲ ਵਾਸੀ ਲਵਪ੍ਰੀਤ ਸਿੰਘ ਨੇ 52 ਕਿਲੋ ਵਜ਼ਨ 'ਚੋਂ ਵਿਸ਼ੂ ਗੇਮ 'ਚ ਸੋਨੇ ਦਾ ਤਗਮਾ ਜਿੱਤ ਕੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ ਹੈ | ਇਸ ਸਬੰਧ ਵਿਚ ਸੋਨ ਤਗਮਾ ਜੇਤੂ ਖਿਡਾਰੀ ...

ਪੂਰੀ ਖ਼ਬਰ »

ਰੁਜ਼ਗਾਰ ਮੇਲੇ 'ਚ ਧਾਰੀਵਾਲ ਬਲਾਕ ਦੇ 80 ਨੌਜਵਾਨਾਂ ਨੂੰ ਮਿਲਿਆ ਰੁਜ਼ਗਾਰ

ਧਾਰੀਵਾਲ, 20 ਸਤੰਬਰ (ਸਵਰਨ ਸਿੰਘ)-ਪੰਜਾਬ ਸਰਕਾਰ ਦੀ ਘਰ-ਘਰ ਰੁਜ਼ਗਾਰ ਸਕੀਮ ਤਹਿਤ ਡਿਪਟੀ ਕਮਿਸ਼ਨਰ ਗੁਰਦਾਸਪੁਰ ਵਿਪੁਲ ਉੱਜਵਲ ਦੀ ਪ੍ਰਧਾਨਗੀ ਹੇਠ ਹਿੰਦੂ ਕੰਨਿਆ ਮਹਾਂਵਿਦਿਆਲਿਆ ਧਾਰੀਵਾਲ ਵਿਖੇ ਰੁਜ਼ਗਾਰ ਮੇਲਾ ਲਗਾਇਆ ਗਿਆ, ਜਿਸ 'ਚ ਜ਼ਿਲ੍ਹਾ ਰੁਜ਼ਗਾਰ ...

ਪੂਰੀ ਖ਼ਬਰ »

ਪੰਜਾਬ ਸਰਕਾਰ ਸ਼ੇਰੇ ਪੰਜਾਬ ਦੇ ਜਨਮ ਦਿਨ ਦੀ ਛੁੱਟੀ ਕਰੇ-ਬਾਜਵਾ

ਬਟਾਲਾ, 20 ਸਤੰਬਰ (ਕਾਹਲੋਂ)-ਲੋਕ ਯੁਵਾ ਸ਼ਕਤੀ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਸਤਿਨਾਮ ਸਿੰਘ ਬਾਜਵਾ ਨੇ ਪੰਜਾਬ ਸਰਕਾਰ ਤੋਂ ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਨ ਮੌਕੇ 2 ਨਵੰਬਰ ਨੂੰ ਛੁੱਟੀ ਐਲਾਨਣ ਦੀ ਮੰਗ ਕੀਤੀ ਹੈ | ਉਨ੍ਹਾਂ ਇਸ ਮਾਮਲੇ 'ਚ ਹਲਕਾ ...

ਪੂਰੀ ਖ਼ਬਰ »

ਗੁਰਦੁਆਰਾ ਟਾਹਲੀ ਸਾਹਿਬ ਦਾਲਮ ਨੰਗਲ ਵਿਖੇ ਬਾਬਾ ਸ੍ਰੀਚੰਦ ਜੀ ਦਾ ਜਨਮ ਦਿਹਾੜਾ ਮਨਾਇਆ

ਬਟਾਲਾ, 20 ਸਤੰਬਰ (ਕਾਹਲੋਂ)-ਧੰਨ-ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸਪੁੱਤਰ ਬਾਬਾ ਸ੍ਰੀ ਚੰਦ ਜੀ ਦਾ ਜਨਮ ਦਿਹਾੜਾ ਗੁਰਦੁਆਰਾ ਟਾਹਲੀ ਸਾਹਿਬ ਦਾਲਮ ਨੰਗਲ ਵਿਖੇ ਬਾਬਾ ਅਮਰੀਕ ਸਿੰਘ ਤੇ ਬਾਬਾ ਦਮੋਦਰ ਸਿੰਘ ਤੇ ਸੰਗਤਾਂ ਦੇ ਸਹਿਯੋਗ ਨਾਲ ਬੜੀ ਸ਼ਰਧਾ ਭਾਵਨਾ ਨਾਲ ...

ਪੂਰੀ ਖ਼ਬਰ »

ਧਾਰਮਿਕ ਮੁਕਾਬਲਿਆਂ 'ਚ ਡੀ.ਡੀ.ਆਈ.ਐਸ. ਸਕੂਲ ਦੇ ਬੱਚਿਆਂ ਦਾ ਸ਼ਾਨਦਾਰ ਪ੍ਰਦਰਸ਼ਨ

ਫਤਹਿਗੜ ਚੂੜੀਆਂ, 20 ਸਤੰਬਰ (ਧਰਮਿੰਦਰ ਸਿੰਘ ਬਾਠ)-ਹਰ ਸਾਲ ਦੀ ਤਰ੍ਹਾਂ ਗੁਰਦੁਆਰਾ ਦੱੁਖ ਨਿਵਾਰਨ ਮਜੀਠਾ ਰੋਡ ਫਤਹਿਗੜ੍ਹ ਚੂੜੀਆਂ ਵਿਖੇ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸਮਰਪਿਤ ਵੱਖ-ਵੱਖ ਸਕੂਲਾਂ ਦੇ ਬੱਚਿਆਂ ਦੇ ਧਾਰਮਿਕ ਮੁਕਾਬਲੇ ਕਰਵਾਏ ਗਏ, ...

ਪੂਰੀ ਖ਼ਬਰ »

ਸ਼ਿਵਾਲਿਕ ਆਈ.ਟੀ.ਆਈ. ਵਿਖੇ ਵੱਖ-ਵੱਖ ਕੋਰਸਾਂ 'ਚ ਦਾਖ਼ਲਾ ਲੈਣ ਦੀ ਆਖ਼ਰੀ ਮਿਤੀ ਕੱਲ੍ਹ ਤੱਕ

ਗੁਰਦਾਸਪੁਰ, 20 ਸਤੰਬਰ (ਆਰਿਫ਼)-ਸ਼ਿਵਾਲਿਕ ਆਈ.ਟੀ.ਆਈ ਵਿਖੇ ਵੱਖ ਵੱਖ ਕੋਰਸਾਂ ਜਿਵੇਂ ਡੀਜ਼ਲ ਮਕੈਨਿਕ, ਪਲੰਬਰ, ਵੈਲਡਰ, ਫ਼ੈਸ਼ਨ ਤਕਨਾਲੋਜੀ, ਆਰਟ ਐਾਡ ਕਰਾਫ਼ਟ, ਕੋਪਾ ਆਦਿ ਕੋਰਸਾਂ 'ਚ ਦਾਖ਼ਲਾ ਲੈਣ ਤੇ ਕਾਉਂਸਿਲੰਗ ਦੀ ਆਖ਼ਰੀ ਮਿਤੀ 22 ਸਤੰਬਰ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਗੁਰਦੁਆਰਾ ਬਾਬਾ ਕਾਰ ਜੀ ਵਿਖੇ ਧਾਰਮਿਕ ਸਮਾਗਮ

ਕਲਾਨੌਰ, 20 ਸਤੰਬਰ (ਪੁਰੇਵਾਲ)-ਸਥਾਨਕ ਕਸਬੇ 'ਚ ਸਥਿਤ ਗੁਰਦੁਆਰਾ ਬਾਬਾ ਕਾਰ ਜੀ ਵਿਖੇ ਮੁੱਖ ਪ੍ਰਬੰਧਕ ਬਾਬਾ ਮਹਿਲ ਸਿੰਘ ਦੇ ਪ੍ਰਬੰਧਾਂ ਹੇਠ ਮੱਸਿਆ ਦੇ ਦਿਹਾੜੇ 'ਤੇ ਮਹੀਨਾਵਰ ਧਾਰਮਿਕ ਸਮਾਗਮ ਕਰਵਾਇਆ ਗਿਆ | ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪੈਣ ਉਪਰੰਤ ਭਾਈ ...

ਪੂਰੀ ਖ਼ਬਰ »

ਸਰਕਾਰੀ ਸਕੂਲ ਹਰਚੋਵਾਲ ਦੇ ਵਿਦਿਆਰਥੀ ਨੇ ਕਾਂਸੀ ਦਾ ਤਗਮਾ ਜਿੱਤਿਆ

ਹਰਚੋਵਾਲ, 20 ਸਤੰਬਰ (ਢਿੱਲੋਂ)-ਸ਼ਹੀਦ ਸਿਪਾਹੀ ਹੀਰਾ ਸਿੰਘ ਸੀਨੀਅਰ ਸੈਕੰਡਰੀ ਸਕੂਲ ਹਰਚੋਵਾਲ 'ਚ ਦਸਵੀਂ ਜਮਾਤ 'ਚ ਪੜਦੇ ਬੱਚੇ ਅੰਮਿ੍ਤਪਾਲ ਸਿੰਘ ਨੇ ਪਿਛਲੇ ਦਿਨੀਂ ਹੋਈ ਸਿੰਘਾਪੁਰ 'ਚ ਅੰਤਰਰਾਸ਼ਟਰੀ ਕਰਾਟੇ ਚੈਂਪੀਅਨਸ਼ਿਪ 'ਚੋਂ ਕਾਂਸੀ ਦਾ ਤਗਮਾ ਜਿੱਤ ਕੇ ਸਕੂਲ ...

ਪੂਰੀ ਖ਼ਬਰ »

ਸਹੂਲਤਾਂ ਤੋਂ ਸੱਖਣਾ ਰਾਉਵਾਲ ਦਾ ਪੰਚਾਇਤ ਘਰ

ਧਿਆਨਪੁਰ, 20 ਸਤੰਬਰ (ਸਰਬਜੀਤ ਸਿੰਘ ਰਿਆੜ)-ਪੰਜਾਬ ਸਰਕਾਰ ਵਲੋਂ ਪਿੰਡਾਂ 'ਚ ਪੰਚਾਇਤ ਘਰ ਬਣਾਏ ਗਏ ਸਨ ਤਾਂ ਜੋ ਪਿੰਡਾਂ ਦੀਆਂ ਗ੍ਰਾਮ ਪੰਚਾਇਤਾਂ ਆਪਣੇ-ਆਪਣੇ ਪਿੰਡਾਂ ਦੇ ਮਸਲੇ ਤੇ ਹੋਰ ਸਮੇਂ-ਸਮੇਂ 'ਤੇ ਹੁੰਦੀਆਂ ਪੰਚਾਂ-ਸਰਪੰਚਾਂ ਦੀਆਂ ਮੀਟਿੰਗਾਂ ਇਕ ਜਗਾ ਬੈਠ ਕੇ ...

ਪੂਰੀ ਖ਼ਬਰ »

ਸੁਰ ਸਾਂਝ ਸੰਗੀਤ ਅਕੈਡਮੀ ਵਲੋਂ ਸਮਾਗਮ

ਫਤਹਿਗੜ੍ਹ ਚੂੜੀਆਂ, 20 ਸਤੰਬਰ (ਧਰਮਿੰਦਰ ਸਿੰਘ ਬਾਠ)-ਹਰ ਸਾਲ ਦੀ ਤਰ੍ਹਾਂ ਸੁਰ ਸਾਂਝ ਸੰਗੀਤ ਐਕਡਮੀ ਵਲੋਂ ਡੀ.ਡੀ.ਆਈ. ਸਕੂਲ ਪਿੰਡੀ ਫਤਿਹਗੜ ਚੂੜੀਆਂ ਵਿਖੇ ਸੰਗੀਤ ਸਬੰਧੀ ਸਮਾਗਮ ਕਰਵਾਇਆ ਗਿਆ, ਜਿਸ ਦਾ ਉਦਘਾਟਨ ਸਕੂਲ ਦੇ ਐਮ.ਡੀ. ਇੰਦਰਜੀਤ ਸਿੰਘ ਭਾਟੀਆ ਤੇ ਭਾਈ ...

ਪੂਰੀ ਖ਼ਬਰ »

ਗੁਰੂ ਨਾਨਕ ਟੈਕਸੀ ਯੂਨੀਅਨ ਡੇਰਾ ਬਾਬਾ ਨਾਨਕ ਦੀ ਚੋਣ

ਡੇਰਾ ਬਾਬਾ ਨਾਨਕ, 20 ਸਤੰਬਰ (ਹੀਰਾ ਸਿੰਘ ਮਾਂਗਟ)-ਅੱਜ ਕਸਬਾ ਡੇਰਾ ਬਾਬਾ ਨਾਨਕ ਦੇ ਨਵਾਂ ਬੱਸ ਅੱਡਾ ਵਿਖੇ ਗੁਰੂ ਨਾਨਕ ਟੈਕਸੀ ਯੂਨੀਅਨ ਦੀ ਸਰਬਸੰਮਤੀ ਨਾਲ ਚੋਣ ਹੋਈ, ਜਿਸ 'ਚ ਮੇਜਰ ਸਿੰਘ ਠੇਠਰਕੇ ਨੂੰ ਯੂਨੀਅਨ ਦਾ ਪ੍ਰਧਾਨ, ਲਾਡੀ ਕੇ. ਕਾਦੀਆਂ ਗੁੱਜਰਾਂ ਨੂੰ ...

ਪੂਰੀ ਖ਼ਬਰ »

ਰਤਨ ਸਾਗਰ ਪਬਲਿਕ ਸਕੂਲ ਵਿਖੇ ਸੈਮੀਨਾਰ

ਗੁਰਦਾਸਪੁਰ, 20 ਸਤੰਬਰ (ਆਰਿਫ਼)-ਨਿਸ਼ਕਾਮ ਕੀਰਤਨੀ ਜਥੇ ਦੇ ਮੁਖੀ ਡਾ: ਸ਼ਿਵ ਸਿੰਘ ਦੀ ਨਿਗਰਾਨੀ ਹੇਠ ਚੱਲ ਰਹੇ ਰਤਨ ਸਾਗਰ ਪਬਲਿਕ ਹਾਈ ਸਕੂਲ ਵਿਖੇ ਸੈਮੀਨਾਰ ਕਰਵਾਇਆ ਗਿਆ | ਜਿਸ 'ਚ ਪਿ੍ੰਸੀਪਲ ਭੁਪਿੰਦਰ ਕੌਰ, ਡਾ: ਸੁਰਿੰਦਰ ਸਿੰਘ ਸ਼ਾਂਤ ਤੇ ਮੈਡਮ ਰਮਿੰਦਰ ਕੌਰ ਨੇ ...

ਪੂਰੀ ਖ਼ਬਰ »

ਗੁਰਦੁਆਰਾ ਟਾਹਲੀ ਸਾਹਿਬ ਵਿਖੇ ਬਾਬਾ ਸ੍ਰੀਚੰਦ ਜੀ ਦਾ ਜਨਮ ਦਿਹਾੜਾ ਮਨਾਇਆ

ਧਿਆਨਪੁਰ, 20 ਸਤੰਬਰ (ਸਰਬਜੀਤ ਸਿੰਘ ਰਿਆੜ)-ਕਸਬੇ ਦੇ ਨਜ਼ਦੀਕ ਸ਼ਾਹਪੁਰ ਜਾਜਨ, ਖੋਦੇ ਬੇਟ ਤੇ ਰੱਤਾ ਦੀ ਸਾਂਝੀ ਜਗ੍ਹਾ 'ਤੇ ਫਤਹਿਗੜ੍ਹ ਚੂੜੀਆਂ ਤੋਂ ਡੇਰਾ ਬਾਬਾ ਨਾਨਕ ਰੋਡ 'ਤੇ ਬਾਬਾ ਸ੍ਰੀ ਚੰਦ ਜੀ ਦੇ ਇਤਿਹਾਸਿਕ ਗੁਰਦੁਆਰਾ ਟਾਹਲੀ ਸਾਹਿਬ ਵਿਖੇ ਹਰ ਸਾਲ ਦੀ ...

ਪੂਰੀ ਖ਼ਬਰ »

ਧੀ ਦਾ ਕਤਲ ਕਰਨ ਵਾਲੇ ਨਸ਼ੇੜੀ ਪਿਤਾ ਨੂੰ ਉਮਰ ਕੈਦ ਦੀ ਮੰਗ

ਕਾਲਾ ਅਫਗਾਨਾ, 20 ਸਤੰਬਰ (ਅਵਤਾਰ ਸਿੰਘ ਰੰਧਾਵਾ)-ਬੀਤੇ ਕੁਝ ਦਿਨ ਪਹਿਲਾਂ ਪਿੰਡ ਵੀਲਾ ਤੇਜਾ ਦੇ ਇੱਕ ਨਸ਼ੇੜੀ ਪਿਤਾ ਵਲੋਂ ਕਤਲ ਕੀਤੀ ਗਈ ਬੇਕਸੂਰ ਧੀ ਹਰਸ਼ਪ੍ਰੀਤ ਕੌਰ ਉਰਫ਼ ਖੁਸ਼ਬੋ ਦੇ ਪਰਿਵਾਰਕ ਮੈਂਬਰਾਂ ਨੇ ਦੋਸ਼ੀ ਪਿਤਾ ਨੂੰ ਸਖ਼ਤ ਸਜਾ ਦੇਣ ਦੀ ਅਪੀਲ ਕੀਤੀ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਬੇਟੀ ਖੁਸ਼ਬੋ ਦੀ ਮਾਂ ਮਨਜੀਤ ਕੌਰ ਪਤਨੀ ਕੁਲਦੀਪ ਸਿੰਘ, ਨਾਨੀ ਬਲਵਿੰਦਰ ਕੌਰ ਤੇ ਹੋਰ ਪਰਿਵਾਰਕ ਮੈਂਬਰਾਂ ਸਮੇਤ ਦੱਸਿਆ ਕਿ ਬਿਨਾਂ ਵਜਾ ਕਤਲ ਕਰਨ ਵਾਲੇ ਕੁਲਦੀਪ ਸਿੰਘ ਕੋਲੋਂ ਉਨ੍ਹਾਂ ਨੂੰ ਹਾਲੇ ਵੀ ਖ਼ਤਰਾ ਮਹਿਸੂਸ ਹੋ ਰਿਹਾ ਹੈ | ਕੁਲਦੀਪ ਸਿੰਘ ਜੋ ਕਿ ਧੀ ਦੇ ਕਤਲ ਵਿਚ ਜ਼ੇਲ੍ਹ ਵਿਚ ਜਾ ਚੁੱਕਾ ਹੈ, ਉਸ ਸਬੰਧੀ ਉਸ ਦੀ ਪਤਨੀ ਮਨਜੀਤ ਕੌਰ ਨੇ ਕਿਹਾ ਕਿ ਉਸ ਦੀ ਸ਼ਾਦੀ ਸੰਨ 2000 ਵਿਚ ਉਕਤ ਨਸ਼ੇੜੀ ਵਿਅਕਤੀ ਕੁਲਦੀਪ ਸਿੰਘ ਨਾਲ ਹੋਈ ਸੀ, ਵਿਆਹ ਤੋਂ ਲੈ ਕੇ ਹੁਣ ਤੱਕ ਉਹ ਪਤੀ ਦੇ ਤਸ਼ੱਦਦ ਦਾ ਹੀ ਸ਼ਿਕਾਰ ਹੁੰਦੀ ਰਹੀ ਹੈ ਤੇ ਕੁਲਦੀਪ ਸਿੰਘ ਦੀਆਂ ਆਦਤਾਂ 'ਚ ਸੁਧਾਰ ਆਉਣ ਦੀ ਉਡੀਕ ਵਿਚ ਦਰ ਗੁਜਰੀ ਕਰਦੀ ਰਹੀ ਸੀ | ਕੁਲਦੀਪ ਸਿੰਘ ਨੇ ਅਖੀਰ ਹੱਦਾਂ ਟੱਪਦੇ ਹੋਏ ਬੇਕਸੂਰੀ ਮੇਰੀ ਧੀ ਦਾ ਕਤਲ ਕਰਕੇ ਮਨੁੱਖਤਾ ਦਾ ਘਾਣ ਕੀਤਾ ਹੈ | ਉਸ ਨੇ ਕਿਹਾ ਕਿ ਉਨ੍ਹਾਂ ਨੂੰ ਸ਼ੰਕਾ ਹੈ ਕਿ ਜੇਕਰ ਇਸ ਅਪਰਾਧ ਬਦਲੇ ਇਸ ਵਿਅਕਤੀ ਨੂੰ ਸਖ਼ਤ ਸਜ਼ਾ ਨਾ ਮਿਲੀ ਤਾਂ ਉਹ ਬਾਹਰ ਆ ਕੇ ਮੈਨੂੰ ਤੇ ਮੇਰੇ ਬੇਟੇ ਨੂੰ ਮਾਰ ਸਕਦਾ ਹੈ | ਉਨ੍ਹਾਂ ਨੇ ਪ੍ਰਸ਼ਾਸ਼ਨ ਅੱਗੇ ਮੰਗ ਕੀਤੀ ਕਿ ਨਸ਼ੇੜੀ ਕਾਤਲ ਕੁਲਦੀਪ ਸਿੰਘ ਨੂੰ ਉਮਰ ਕੈਦ ਦੀ ਸਜ਼ਾ ਹੋਵੇ |


ਖ਼ਬਰ ਸ਼ੇਅਰ ਕਰੋ

ਜੇਠ 'ਤੇ ਹਮਲਾ ਕਰਕੇ ਜ਼ਖ਼ਮੀ ਕਰਨ ਦੇ ਦੋਸ਼

ਗੁਰਦਾਸਪੁਰ, 20 ਸਤੰਬਰ (ਆਲਮਬੀਰ ਸਿੰਘ)-ਕਸਬਾ ਬਹਿਰਾਮਪੁਰ ਵਿਖੇ ਪੈਂਦੀ ਆਬਾਦੀ ਚੰਡੀਗੜ੍ਹ ਵਿਖੇ ਜੇਠ ਵਲੋਂ ਆਪਣੀ ਭਰਜਾਈ 'ਤੇ ਹਮਲਾ ਕਰਕੇ ਜ਼ਖ਼ਮੀ ਕਰਨ ਦੀ ਖ਼ਬਰ ਪ੍ਰਾਪਤ ਹੋਈ ਹੈ | ਸਿਵਲ ਹਸਪਤਾਲ ਵਿਖੇ ਜਾਣਕਾਰੀ ਦਿੰਦਿਆਂ ਪਿੰਡ ਦੇ ਸਰਪੰਚ ਨੇ ਦੱਸਿਆ ਕਿ ...

ਪੂਰੀ ਖ਼ਬਰ »

ਅਰਜੁਨਪ੍ਰਤਾਪ ਬਾਜਵਾ ਨੂੰ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਤੇ ਅੰਗਰੇਜ਼ ਵਿੱਠਵਾਂ ਦੇ ਸੰਮਤੀ ਮੈਂਬਰ ਬਣਨ 'ਤੇ ਪ੍ਰਧਾਨ ਭੱਲਾ ਵਲੋਂ ਵਧਾਈ

ਸ੍ਰੀ ਹਰਿਗੋਬਿੰਦਪੁਰ, 20 ਸਤੰਬਰ (ਕੰਵਲਜੀਤ ਸਿੰਘ ਚੀਮਾ)-ਸ੍ਰੀ ਹਰਿਗੋਬਿੰਦਪੁਰ ਨਗਰ ਕੌਾਸਲ ਦਫ਼ਤਰ 'ਚ ਪ੍ਰਧਾਨ ਹਰਜੀਤ ਸਿੰਘ ਭੱਲਾ, ਕੌਾਸਲਰ ਬਾਬਾ ਸੰਦੀਪ ਭੱਲਾ ਵਲੋਂ ਆਪਣੇ ਸਮਰਥਕਾਂ ਦੀ ਵਿਸ਼ੇਸ਼ ਬੈਠਕ ਬੁਲਾਈ | ਇਸ ਮੌਕੇ ਪ੍ਰਧਾਨ ਭੱਲਾ ਨੇ ਕਾਦੀਆਂ ਤੋਂ ...

ਪੂਰੀ ਖ਼ਬਰ »

ਪੰਡਿਤ ਮੋਹਣ ਲਾਲ ਐਸ.ਡੀ.ਕਾਲਜ ਵਲੋਂ ਸੈਮੀਨਾਰ

ਗੁਰਦਾਸਪੁਰ, 20 ਸਤੰਬਰ (ਸੁਖਵੀਰ ਸਿੰਘ ਸੈਣੀ)-ਪੰਡਿਤ ਮੋਹਣ ਲਾਲ ਐਸ.ਡੀ.ਕਾਲਜ ਵਲੋਂ ਸਾਖਰਤਾ ਦਿਵਸ ਮੌਕੇ ਅਰਥ ਸ਼ਾਸਤਰ ਵਿਭਾਗ ਵਲੋਂ ਪ੍ਰਤੱਖ ਵਿਦੇਸ਼ੀ ਨਿਵੇਸ਼ ਵਿਸ਼ੇ 'ਤੇ ਸੈਮੀਨਾਰ ਕਰਵਾਇਆ ਗਿਆ | ਜਿਸ ਦੀ ਪ੍ਰਧਾਨਗੀ ਕਾਲਜ ਪਿ੍ੰਸੀਪਲ ਡਾ: ਨੀਰੂ ਸ਼ਰਮਾ ਵਲੋਂ ...

ਪੂਰੀ ਖ਼ਬਰ »

ਰੇਲਵੇ ਕਰਮਚਾਰੀਆਂ ਦੀਆਂ ਮੰਗਾਂ ਨੰੂ ਲੈ ਕੇ ਸਰਦ ਰੁੱਤ ਲੋਕ ਸਭਾ ਸੈਸ਼ਨ ਦੌਰਾਨ ਘੇਰਾਂਗੇ ਸੰਸਦ-ਕਾਮਰੇਡ ਮਿਸ਼ਰਾ

ਪਠਾਨਕੋਟ, 20 ਸਤੰਬਰ (ਚੌਹਾਨ)-ਐਨ.ਆਰ.ਐਮ.ਯੂ. ਤੇ ਏ.ਆਈ.ਆਰ. ਐਫ. ਦੇ ਪ੍ਰਧਾਨ ਕਾਮਰੇਡ ਸ਼ਿਵ ਗੋਪਾਲ ਮਿਸ਼ਰਾ ਨੇ ਪੱਤਰਕਾਰ ਸੰਮੇਲਨ 'ਚ ਕਿਹਾ ਕਰਮਚਾਰੀਆਂ ਦੀਆਂ ਮੰਗਾਂ ਵੱਲ ਕੇਂਦਰ ਸਰਕਾਰ ਧਿਆਨ ਨਹੀਂ ਦੇ ਰਹੀ | ਸਭ ਦਾ ਵਿਕਾਸ ਦੀ ਗੱਲ ਕਰਨ ਵਾਲੀ ਸਰਕਾਰ ਕਿਸੇ ਵਰਗ ਨੰੂ ...

ਪੂਰੀ ਖ਼ਬਰ »

ਗੋਪਾਲ ਧਾਮ ਗਊਸ਼ਾਲਾ ਵਿਖੇ ਚੱਲ ਰਹੇ ਨਿਰਮਾਣ ਕੰਮਾਂ ਲਈ ਦਿੱਤਾ ਸਹਿਯੋਗ

ਪਠਾਨਕੋਟ, 20 ਸਤੰਬਰ (ਸੰਧੂ)-ਗੋਪਾਲ ਧਾਮ ਗਊਸ਼ਾਲਾ ਵਿਖੇ ਗਊ ਸੇਵਾ ਸਮਿਤੀ ਵਲੋਂ ਸਮਿਤੀ ਦੇ ਪ੍ਰਧਾਨ ਵਿਜੇ ਪਾਸੀ ਦੀ ਪ੍ਰਧਾਨਗੀ ਹੇਠ ਸਮਾਗਮ ਹੋਇਆ | ਜਿਸ 'ਚ ਡੈਫੋਡਿਲ ਸਕੂਲ ਦੀ ਪਿ੍ੰਸੀਪਲ ਸੋਨੀਆ ਮਹਾਜਨ, ਜਨਕ ਰਾਜ ਗੁਪਤਾ ਤੇ ਨਿਰਮਲ ਗੁਪਤਾ ਵਿਸ਼ੇਸ਼ ਤੌਰ 'ਤੇ ...

ਪੂਰੀ ਖ਼ਬਰ »

ਐਨ.ਆਰ.ਐਮ.ਯੂ. ਵਲੋਂ ਕੇਂਦਰੀ ਕਾਰਜਕਾਰਨੀ ਦੀ ਮੀਟਿੰਗ

ਪਠਾਨਕੋਟ, 20 ਸਤੰਬਰ (ਚੌਹਾਨ)-ਐਨ.ਆਰ.ਐਮ.ਯੂ. ਦੀ ਕੇਂਦਰੀ ਕਾਰਜਕਾਰਨੀ ਦੀ ਮੀਟਿੰਗ ਢਾਕੀ ਰੋਡ ਵਿਖੇ ਜ਼ੋਨਲ ਪ੍ਰਧਾਨ ਕਾਮਰੇਡ ਐਸ.ਕੇ. ਤਿਆਗੀ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ 'ਚ ਵੱਡੀ ਗਿਣਤੀ 'ਚ ਕੇਂਦਰੀ ਕਾਰਜਕਾਰਨੀ ਮੈਂਬਰਾਂ ਨੇ ਹਿੱਸਾ ਲਿਆ | ਮੀਟਿੰਗ 'ਚ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਰਜ਼ੀਆ ਸੁਲਤਾਨਾ ਦੇ ਹਲਕੇ 'ਚ ਰੋਸ ਰੈਲੀ 6 ਨੰੂ-ਧੀਮਾਨ

ਪਠਾਨਕੋਟ, 20 ਸਤੰਬਰ (ਚੌਹਾਨ)-ਪੀ.ਡਬਲਯੂ.ਡੀ. ਫੀਲਡ ਤੇ ਵਰਕਰਸ਼ਾਪ ਵਰਕਰਜ਼ ਯੂਨੀਅਨ ਜ਼ਿਲ੍ਹਾ ਪਠਾਨਕੋਟ ਤੇ ਗੁਰਦਾਸਪੁਰ ਦੀ ਕਾਰਜਕਾਰਨੀ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਰਜਿੰਦਰ ਧੀਮਾਨ ਦੀ ਪ੍ਰਧਾਨਗੀ ਹੇਠ ਹੋਈ | ਜਿਸ 'ਚ ਫੈਸਲਾ ਕੀਤਾ ਗਿਆ ਕਿ ਪੀ.ਡਬਲਯੂ.ਡੀ. ...

ਪੂਰੀ ਖ਼ਬਰ »

ਪੀਰ ਬਾਬਾ ਲੱਖ ਦਾਤਾ ਦੀ ਯਾਦ 'ਚ ਛਿੰਝ ਮੇਲਾ ਕਰਵਾਇਆ

ਸੁਜਾਨਪੁਰ, 20 ਸਤੰਬਰ (ਜਗਦੀਪ ਸਿੰਘ)-ਪੀਰ ਬਾਬਾ ਲੱਖ ਦਾਤਾ ਦੀ ਯਾਦ 'ਚ ਸੁਜਾਨਪੁਰ ਦੇ ਗੁਰਮੁੱਖ ਸਟੇਡੀਅਮ ਵਿਖੇ ਸਾਲਾਨਾ ਛਿੰਝ ਮੇਲਾ ਕਮੇਟੀ ਦੇ ਚੇਅਰਮੈਨ ਬਾਬਾ ਬਿਸ਼ਨ ਸ਼ਾਹ ਦੀ ਪ੍ਰਧਾਨਗੀ ਹੇਠ ਕਰਵਾਇਆ ਗਿਆ | ਮੇਲੇ 'ਚ ਸਾਬਕਾ ਕੈਬਨਿਟ ਮੰਤਰੀ ਮਾ: ਮੋਹਨ ਲਾਲ, ...

ਪੂਰੀ ਖ਼ਬਰ »

ਬਾਬਾ ਸ੍ਰੀਚੰਦ ਜੀ ਦੇ ਜਨਮ ਦਿਹਾੜੇ ਨੰੂ ਸਮਰਪਿਤ ਕਬੱਡੀ ਮੈਚ ਕਰਵਾਇਆ

ਨਰੋਟ ਮਹਿਰਾ, 20 ਸਤੰਬਰ (ਰਾਜ ਕੁਮਾਰੀ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵੱਡੇ ਸਪੁੱਤਰ ਬਾਬਾ ਸ੍ਰੀ ਚੰਦ ਜੀ ਦੇ ਜਨਮ ਦਿਹਾੜੇ ਦੇ ਸਬੰਧ 'ਚ ਤਪ ਅਸਥਾਨ ਗੁਰਦੁਆਰਾ ਸ੍ਰੀ ਬਾਰਠ ਸਾਹਿਬ ਵਿਖੇ ਕਬੱਡੀ ਦੇ ਮੈਚ ਕਰਵਾਏ ਗਏ | ਜਾਣਕਾਰੀ ਦਿੰਦਿਆਂ ਮੈਨੇਜਰ ਨਿਸ਼ਾਨ ਸਿੰਘ ...

ਪੂਰੀ ਖ਼ਬਰ »

ਬਾਬਾ ਗੁਰਭਜ ਦੀ ਯਾਦ 'ਚ ਛਿੰਝ ਮੇਲਾ ਕਰਵਾਇਆ

ਮਾਧੋਪੁਰ, 20 ਸਤੰਬਰ (ਨਰੇਸ਼ ਮਹਿਰਾ)-ਪਿੰਡ ਬੜੋਈ ਨਿਚੱਲੀ ਵਿਖੇ ਬਾਬਾ ਗੁਰਭਜ ਦੀ ਯਾਦ 'ਚ ਛਿੰਝ ਮੇਲਾ ਕਰਵਾਇਆ ਗਿਆ | ਇਸ ਮੌਕੇ ਕਮੇਟੀ ਪ੍ਰਧਾਨ ਬਲਵਿੰਦਰ ਸਿੰਘ ਤੇ ਐਡਵੋਕੇਟ ਅਮਰਜੀਤ ਸਿੰਘ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਦੋ ਸੌ ਸਾਲਾਂ ਤੋ ਇਹ ਮੇਲਾ ਕਰਵਾਇਆ ...

ਪੂਰੀ ਖ਼ਬਰ »

ਚੂਰਾ ਪੋਸਤ ਸਮੇਤ ਵਿਅਕਤੀ ਕਾਬੂ

ਡਮਟਾਲ, 20 ਸਤੰਬਰ (ਰਾਕੇਸ਼ ਕੁਮਾਰ)-ਜ਼ਿਲ੍ਹਾ ਨਾਰਕੋਟਿਕ ਸੈੱਲ ਦੀ ਟੀਮ ਨੇ ਅੱਜ ਮੀਲਵਾਂ ਠਾਕੁਰਦੁਆਰਾ ਰੋਡ 'ਤੇ ਰੇਲਵੇ ਫਾਟਕ ਦੇ ਕੋਲੋਂ ਗਸ਼ਤ ਦੌਰਾਨ ਇਕ ਵਿਅਕਤੀ ਕੋਲੋਂ 1.902 ਗਰਾਮ ਚੂਰਾ ਪੋਸਤ ਬਰਾਮਦ ਕਰਨ ਵਿਚ ਪੁਲਿਸ ਨੇ ਸਫ਼ਲਤਾ ਹਾਸਲ ਕੀਤੀ ਹੈ | ਡੀ.ਐਸ.ਪੀ. ...

ਪੂਰੀ ਖ਼ਬਰ »

ਵਿਆਹ ਦਾ ਕਾਰਡ ਦੇਣ ਜਾ ਰਹੇ ਵਿਅਕਤੀ ਦੀ ਟਿੱਪਰ ਦੀ ਲਪੇਟ 'ਚ ਆਉਣ ਕਾਰਨ ਮੌਤ

ਡਮਟਾਲ, 20 ਸਤੰਬਰ (ਰਾਕੇਸ਼ ਕੁਮਾਰ)-ਪਠਾਨਕੋਟ-ਜਲੰਧਰ ਰਾਜ ਮਾਰਗ ਦੇ ਪਿੰਡ ਤਲਵਾੜਾ ਜੱਟਾਂ ਦੇ ਕੋਲ ਇਕ ਸਕੂਟੀ ਸਵਾਰ ਦੀ ਟਿੱਪਰ ਦੀ ਲਪੇਟ 'ਚ ਆਉਣ ਕਾਰਨ ਮੌਤ ਜਾਣ ਦੀ ਖ਼ਬਰ ਪ੍ਰਾਪਤ ਹੋਈ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਨੰਗਲ ਥਾਣਾ ਮੁਖੀ ਗੁਰਵਿੰਦਰ ਸਿੰਘ ਨੇ ...

ਪੂਰੀ ਖ਼ਬਰ »

ਰੇਲਵੇ ਦੇ 5 ਸ਼ਹੀਦਾਂ ਦੀ ਯਾਦ 'ਚ 50ਵੀਂ ਸ਼ਹੀਦੀ ਕਾਨਫ਼ਰੰਸ ਸਮਾਪਤ

ਪਠਾਨਕੋਟ, 20 ਸਤੰਬਰ (ਚੌਹਾਨ/ਆਸ਼ੀਸ਼ ਸ਼ਰਮਾ)-ਆਲ ਗੌਰਮਿੰਟ ਇੰਪਲਾਈਜ਼ ਟਰੇਡ ਯੂਨੀਅਨ ਕੌਾਸਲ ਤੇ ਨਾਰਦਨ ਰੇਲਵੇ ਮੈਨਜ਼ ਯੂਨੀਅਨ ਦੇ ਸੱਦੇ 'ਤੇ ਹਰ ਸਾਲ ਵਾਂਗ 19 ਸਤੰਬਰ 1968 ਨੰੂ ਰੇਲਵੇ ਦੇ 5 ਸ਼ਹੀਦ ਗੁਰਦੀਪ ਸਿੰਘ, ਲਛਮਣ ਸ਼ਾਹ, ਦੇਵ ਰਾਜ, ਰਾਜ ਬਹਾਦਰ ਤੇ ਗਾਮਾ ਦੀ ਯਾਦ ...

ਪੂਰੀ ਖ਼ਬਰ »

ਭਾਜਪਾ ਆਗੂ ਚੋਣਾਂ 'ਚ ਹਾਰ ਨੂੰ ਦੇਖ ਕੇ ਝੂਠੀ ਬਿਆਨਬਾਜ਼ੀ ਕਰ ਰਹੇ-ਜੋਗਿੰਦਰ ਪਾਲ

ਤਾਰਾਗੜ੍ਹ, 20 ਸਤੰਬਰ (ਸੋਨੂੰ ਮਹਾਜਨ)-ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ 'ਚ ਭੋਆ ਹਲਕੇ ਦੇ ਵੋਟਰਾਂ ਦੇ ਸਹਿਯੋਗ ਨਾਲ ਕਾਂਗਰਸੀ ਉਮੀਦਵਾਰਾਂ ਵਲੋਂ ਭਾਜਪਾ ਉਮੀਦਵਾਰਾਂ ਨੂੰ ਵੱਡੇ ਫ਼ਰਕ ਨਾਲ ਹਰਾ ਕੇ ਇਨ੍ਹਾਂ ਚੋਣਾਂ 'ਚ ਭਾਜਪਾ ਦਾ ਸੁਪੜਾ ਸਾਫ਼ ਕਰ ...

ਪੂਰੀ ਖ਼ਬਰ »

ਬਹੁਚਰਚਿਤ ਕਠੂਆ ਜਬਰ ਜਨਾਹ ਤੇ ਕਤਲ ਕੇਸ ਅੱਜ ਦੋ ਗਵਾਹਾਂ ਦੀ ਗਵਾਹੀ ਹੋਈ

ਪਠਾਨਕੋਟ, 20 ਸਤੰਬਰ (ਵਿਸ਼ੇਸ਼ ਪ੍ਰਤੀਨਿਧ)-ਬਹੁਚਰਚਿਤ ਕਠੂਆ ਜਬਰ ਜਨਾਹ ਤੇ ਕਤਲ ਕੇਸ ਦੇ ਮਾਮਲੇ 'ਚ ਅੱਜ ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ ਪਠਾਨਕੋਟ ਦੀ ਅਦਾਲਤ 'ਚ ਬੰਦ ਕਮਰਾ ਸੁਣਵਾਈ ਹੋਈ | ਇਸ ਦੌਰਾਨ ਇਸ ਮਾਮਲੇ ਦੇ 7 ਦੋਸ਼ੀ ਭਾਰੀ ਸੁਰੱਖਿਆ ਹੇਠ ਗੁਰਦਾਸਪੁਰ ...

ਪੂਰੀ ਖ਼ਬਰ »

ਵਿਸ਼ੇਸ਼ ਰਿਪੋਰਟ ਸ਼ਾਹਪੁਰ ਕੰਢੀ ਡੈਮ ਪ੍ਰੋਜੈਕਟ ਨੂੰ ਪੰਜਾਬ ਤੇ ਜੰਮੂ ਕਸ਼ਮੀਰ ਦੀਆਂ ਸਰਕਾਰਾਂ 'ਚ ਹੋਏ ਸਮਝੌਤੇ ਕਾਰਨ ਦੁਬਾਰਾ ਸ਼ੁਰੂ ਕਰਨ ਦੀ ਮਿਲੀ ਹਰੀ ਝੰਡੀ

ਪਠਾਨਕੋਟ, 20 ਸਤੰਬਰ (ਆਰ. ਸਿੰਘ)-ਪਠਾਨਕੋਟ ਤੋਂ ਲਗਭਗ 13 ਕਿੱਲੋਮੀਟਰ ਦੀ ਦੂਰੀ 'ਤੇ ਪਹਾੜੀ ਇਲਾਕੇ 'ਚ ਸ਼ਾਹਪੁਰ ਕੰਢੀ ਡੈਮ ਪ੍ਰੋਜੈਕਟ ਹਮੇਸ਼ਾਂ ਹੀ ਵਾਦ-ਵਿਵਾਦਾਂ ਵਿਚ ਰਿਹਾ ਹੈ | ਹੁਣ ਜਾ ਕੇ ਇਸ ਪ੍ਰੋਜੈਕਟ ਨੂੰ ਦੁਬਾਰਾ ਸ਼ੁਰੂ ਕਰਨ ਲਈ ਹਰੀ ਝੰਡੀ ਮਿਲੀ ਹੈ | ਰਣਜੀਤ ...

ਪੂਰੀ ਖ਼ਬਰ »

ਅਦਾਲਤ ਨੇ ਇਸ਼ਤਿਹਾਰ ਏਜੰਸੀ ਦੇ ਮਾਲਕ ਨੂੰ 4 ਦਿਨਾਂ ਦੇ ਰਿਮਾਂਡ ਤੋਂ ਬਾਅਦ ਸਬ ਜੇਲ੍ਹ ਭੇਜਿਆ

ਪਠਾਨਕੋਟ, 20 ਸਤੰਬਰ (ਆਰ. ਸਿੰਘ)-ਨਗਰ ਸੁਧਾਰ ਟਰੱਸਟ ਪਠਾਨਕੋਟ ਦੇ ਬਹੁ ਚਰਚਿਤ ਕਰੋੜਾਂ ਰੁਪਏ ਦੇ ਇਸ਼ਤਿਹਾਰ ਘੋਟਾਲੇ 'ਚ ਵਿਜੀਲੈਂਸ ਵਲੋਂ ਹਿਰਾਸਤ 'ਚ ਲਏ ਗਏ ਪਠਾਨਕੋਟ ਦੀ ਇਸ਼ਤਿਹਾਰ ਏਜੰਸੀ ਦੇ ਮਾਲਕ ਜਤਿੰਦਰ ਸ਼ਰਮਾ ਨੂੰ ਅੱਜ ਚਾਰ ਦਿਨਾਂ ਦਾ ਰਿਮਾਂਡ ਖ਼ਤਮ ਹੋਣ ...

ਪੂਰੀ ਖ਼ਬਰ »

ਚੋਣਾਂ 'ਚ ਕੀਤੀ ਧੱਕੇਸ਼ਾਹੀ ਦੇ ਵਿਰੋਧ 'ਚ ਭਾਜਪਾਈਆਂ ਨੇ ਵਿਧਾਇਕ ਦਾ ਪੁਤਲਾ ਫੂਕਿਆ

ਨਰੋਟ ਮਹਿਰਾ, 20 ਸਤੰਬਰ (ਸੋਨੂੰ ਮਹਾਜਨ/ਗੁਰਮੀਤ ਸਿੰਘ)-ਬੀਤੇ ਕੱਲ੍ਹ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਲਈ ਵੋਟਾਂ ਪਾਉਣ ਦੇ ਦੌਰਾਨ ਭਾਜਪਾ ਅਤੇ ਕਾਂਗਰਸੀ ਵਰਕਰਾਂ 'ਚ ਹੋਈ ਝੜਪ ਨੂੰ ਲੈ ਕੇ ਭਾਜਪਾ ਆਗੂਆਂ ਨੇ ਸਾਬਕਾ ਵਿਧਾਇਕ ਸੀਮਾ ਕੁਮਾਰੀ ਦੀ ਅਗਵਾਈ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX