ਤਾਜਾ ਖ਼ਬਰਾਂ


ਯੂਨਿਟ ਪਰਤੇ ਫ਼ੌਜੀ ਵੀਰ ਦੇ ਲਾਪਤਾ ਹੋਣ ਨਾਲ ਇਲਾਕੇ ਵਿਚ ਹਾਹਾਕਾਰ
. . .  2 minutes ago
ਦਸੂਹਾ ,19 ਜੁਲਾਈ (ਕੌਸ਼ਲ)- ਦਸੂਹਾ ਦੇ ਪਿੰਡ ਗੰਗਾ ਚੱਕ ਵਿਖੇ ਇੱਕ ਫ਼ੌਜੀ ਨੌਜਵਾਨ ਜਿਸ ਦਾ ਲਾਪਤਾ ਹੋਣ ਦਾ ਸਮਾਚਾਰ ਮਿਲਿਆ ਹੈ। ਜਾਣਕਾਰੀ ਮੁਤਾਬਿਕ ਫ਼ੌਜੀ ਗੁਰਪ੍ਰੀਤ ਸਿੰਘ ਜੋ ਕਿ ਆਗਰਾ ਵਿਚ ...
ਬਾਬਾ ਰਾਜਨ ਸਿੰਘ ਉਪਰ ਗੋਲੀਆਂ ਚਲਾਉਣ ਵਾਲਿਆਂ ਖ਼ਿਲਾਫ਼ ਪਰਚਾ ਦਰਜ
. . .  about 1 hour ago
ਲੋਪੋਕੇ, 19 ਜੁਲਾਈ (ਗੁਰਵਿੰਦਰ ਸਿੰਘ ਕਲਸੀ) - ਜਿਲ੍ਹਾ ਅੰਮ੍ਰਿਤਸਰ ਅਧੀਨ ਆਉਂਦੇ ਪੁਲਸ ਥਾਣਾ ਲੋਪੋਕੇ ਵਿਖੇ ਖ਼ਾਲਸਾ ਸੰਘਰਸ਼ ਜਥੇਬੰਦੀ ਦੇ ਮੁਖੀ ਬਾਬਾ ਰਾਜਨ ਸਿੰਘ ਉਪਰ ਰੰਜਸ਼ ਤਹਿਤ ਗੋਲੀਆਂ ਚਲਾਉਣ ਵਾਲੇ ਹਰਜਿੰਦਰ ਸਿੰਘ ਤੇ ਗੁਰਸੇਵਕ ਸਿੰਘ ਖ਼ਿਲਾਫ਼...
ਮੋਹਨ ਲਾਲ ਸੂਦ ਨੇ ਸੰਭਾਲਿਆ ਅਹੁਦਾ
. . .  about 1 hour ago
ਬੰਗਾ, 19 ਜੁਲਾਈ (ਜਸਵੀਰ ਸਿੰਘ ਨੂਰਪੁਰ) - ਮੋਹਨ ਲਾਲ ਸੂਦ ਨੇ ਐੱਸ.ਸੀ. ਬੀ.ਸੀ. ਕਾਰਪੋਰੇਸ਼ਨ ਪੰਜਾਬ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ...
ਕੁੱਝ ਵਿਧਾਇਕਾ ਦਾ ਸੁਰੱਖਿਆ ਕਾਰਨਾਂ ਕਰਕੇ ਸਦਨ 'ਚ ਨਾ ਆਉਣ ਦਾ ਬਹਾਨਾ ਝੂਠਾ- ਸਪੀਕਰ
. . .  about 1 hour ago
ਬੈਂਗਲੁਰੂ, 19 ਜੁਲਾਈ- ਕਰਨਾਟਕ ਦੇ ਸਪੀਕਰ ਕਿਹਾ ਕਿ ਉਹ ਸੁਪਰੀਮ ਕੋਰਟ, ਸਦਨ ਅਤੇ ਸਭ ਨੂੰ ਇਹ ਦੱਸਣਾ ਚਾਹੁੰਦੇ ਹਨ ਕਿ ਕਿਸੀ ਵਿਧਾਇਕ ਨੇ ਉਨ੍ਹਾਂ ਨੂੰ ਸੁਰੱਖਿਆ ਪ੍ਰਦਾਨ ਕਰਵਾਉਣ ਦੇ ਲਈ ਚਿੱਠੀ ਨਹੀਂ ਲਿਖੀ ਅਤੇ ਨਾ ਉਨ੍ਹਾਂ ਨੂੰ ਇਸ ਬਾਰੇ ਜਾਣਕਾਰੀ ਹੈ। ਉਨ੍ਹਾਂ ...
ਅਧਿਆਪਕ ਦਾ ਬੈਗ ਖੋਹ ਕੇ ਫ਼ਰਾਰ ਹੋਏ ਲੁਟੇਰੇ
. . .  about 1 hour ago
ਬਾਘਾਪੁਰਾਣਾ, 19 ਜੁਲਾਈ (ਬਲਰਾਜ ਸਿੰਗਲਾ)- ਅੱਜ ਬਾਅਦ ਦੁਪਹਿਰ ਕਰੀਬ 2:10 ਵਜੇ ਜੈਨ ਸੀਨੀਅਰ ਸੈਕੰਡਰੀ ਸਕੂਲ ਬਾਘਾਪੁਰਾਣਾ ਦੀ ਅਧਿਆਪਕ ਪ੍ਰੇਮ ਲਤਾ ਆਪਣੇ ਸਥਾਨਕ ਪੁਰਾਣੇ ਡਾਕਖ਼ਾਨੇ ਵਾਰੇ ਘਰ ਪਰਤ ਰਹੀ ਸੀ ਤਾਂ ਦੋ ਮੋਟਰਸਾਈਕਲ ਸਵਾਰ ਲੁਟੇਰੇ ...
ਜਬਰ ਜਨਾਹ ਮਾਮਲੇ 'ਚ ਅਦਿੱਤਿਆ ਪੰਚੋਲੀ ਨੂੰ ਮਿਲੀ ਅੰਤਰਿਮ ਰਾਹਤ
. . .  about 2 hours ago
ਨਵੀਂ ਦਿੱਲੀ, 19 ਜੁਲਾਈ- ਬਾਲੀਵੁੱਡ ਅਦਾਕਾਰ ਅਦਿੱਤਿਆ ਪੰਚੋਲੀ 'ਤੇ ਇਕ ਅਦਾਕਾਰਾਂ ਨੇ ਜਬਰ ਜਨਾਹ ਦੇ ਦੋਸ਼ ਲਗਾਉਂਦੇ ਹੋਏ ਐਫ.ਆਈ.ਆਰ ਦਰਜ ਕਰਵਾਈ ਸੀ। ਇਸ ਮਾਮਲੇ 'ਚ ਮੁੰਬਈ ਦੀ ਇਕ ਅਦਾਲਤ ਨੇ ਇਸ ਮਾਮਲੇ 'ਚ ਅਦਿੱਤਿਆ ਪੰਚੋਲੀ...
ਫ਼ਤਹਿਗੜ੍ਹ ਸਾਹਿਬ ਦੇ ਖੇੜਾ ਬਲਾਕ ਵਿਕਾਸ ਤੇ ਪੰਚਾਇਤ ਦਫ਼ਤਰ ਵਿਖੇ ਕਲਮਛੋੜ ਹੜਤਾਲ ਸ਼ੁਰੂ
. . .  about 2 hours ago
ਫ਼ਤਹਿਗੜ੍ਹ ਸਾਹਿਬ, 19 ਜੁਲਾਈ (ਅਰੁਣ ਆਹੂਜਾ)- ਜ਼ਿਲ੍ਹੇ ਦੇ ਪਿੰਡ ਚੋਲਟੀ ਖੇੜੀ ਵਿਖੇ ਸ਼ਾਮਲਾਤ ਦੀ ਜ਼ਮੀਨ ਦੀ ਬੋਲੀ ਕਰਵਾਉਣ ਗਏ ਦਫ਼ਤਰੀ ਕਰਮਚਾਰੀਆਂ ਨੂੰ ਬੰਦੀ ਬਣਾਉਣ ਦਾ ਮਾਮਲਾ ਭਖਦਾ ਜਾ ਰਿਹਾ ਹੈ। ਇਸ ਨੂੰ ਲੈ ਕੇ ਅੱਜ ਸੁਪਰਡੈਂਟ, ਪੰਚਾਇਤ ਅਫ਼ਸਰ...
ਕੁਮਾਰਸਵਾਮੀ ਨੇ ਖੜਕਾਇਆ ਸੁਪਰੀਮ ਕੋਰਟ ਦਾ ਦਰਵਾਜ਼ਾ
. . .  about 2 hours ago
ਬੈਂਗਲੁਰੂ, 19 ਜੁਲਾਈ- ਕਾਂਗਰਸ ਦੇ ਬਾਅਦ ਕਰਨਾਟਕ ਦੇ ਮੁੱਖ ਮੰਤਰੀ ਐੱਚ.ਡੀ. ਕੁਮਾਰਸਵਾਮੀ ਨੇ ਵੀ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਇਆ ਹੈ। ਕੁਮਾਰਸਵਾਮੀ ਨੇ ਰਾਜਪਾਲ ਦੀ ਉਸ ਚਿੱਠੀ ਨੂੰ ਚੁਨੌਤੀ ਦਿੱਤੀ ਹੈ ਜਿਸ 'ਚ ਉਨ੍ਹਾਂ ਨੂੰ 19 ਜੁਲਾਈ ਦੁਪਹਿਰ 1:30 ਵਜੇ ...
ਅਸਮਾਨੀ ਬਿਜਲੀ ਡਿੱਗਣ ਕਾਰਨ 9 ਲੋਕਾਂ ਦੀ ਹੋਈ ਮੌਤ
. . .  about 2 hours ago
ਪਟਨਾ, 19 ਜੁਲਾਈ- ਬਿਹਾਰ ਦੇ ਨਵਾਦਾ 'ਚ ਅਸਮਾਨੀ ਬਿਜਲੀ ਡਿੱਗਣ ਕਾਰਨ 9 ਲੋਕਾਂ ਦੀ ਮੌਤ ਹੋ ਗਈ। ਇਸ ਹਾਦਸੇ 'ਚ 13 ਲੋਕ ਜ਼ਖਮੀ ਵੀ ਹੋਏ ਹਨ। ਮ੍ਰਿਤਕਾਂ 'ਚ ਕਈ ਬੱਚੇ ਵੀ ਸ਼ਾਮਲ ਹਨ। ਜਦ ਬਿਜਲੀ ਡਿੱਗੀ ਜਦ ਬੱਚੇ ਮੈਦਾਨ 'ਚ ਖੇਡ ਰਹੇ...
ਆਈ. ਸੀ. ਸੀ. ਦੇ 'ਹਾਲ ਆਫ਼ ਫੇਮ' 'ਚ ਸ਼ਾਮਲ ਹੋਏ ਸਚਿਨ ਤੇਂਦੁਲਕਰ
. . .  about 3 hours ago
ਲੰਡਨ, 19 ਜੁਲਾਈ- ਦਿੱਗਜ ਭਾਰਤੀ ਕ੍ਰਿਕਟਰ ਅਤੇ ਰਿਕਾਰਡਾਂ ਦੇ ਬਾਦਸ਼ਾਹ ਸਚਿਨ ਤੇਂਦੁਲਕਰ ਨੂੰ ਇੰਟਰਨੈਸ਼ਨਲ ਕ੍ਰਿਕਟ ਕਾਊਂਸਲ (ਆਈ. ਸੀ. ਸੀ.) ਦੇ 'ਹਾਲ ਆਫ਼ ਫੇਮ' 'ਚ ਸ਼ਾਮਲ ਕੀਤਾ ਗਿਆ ਹੈ। ਉਨ੍ਹਾਂ ਤੋਂ ਇਲਾਵਾ ਦੱਖਣੀ ਅਫ਼ਰੀਕਾ ਦੇ ਸਾਬਕਾ ਤੇਜ਼ ਗੇਂਦਬਾਜ਼...
ਹਵਾਈ ਖੇਤਰ ਬੰਦ ਕਰਨ ਨਾਲ ਪਾਕਿਸਤਾਨ ਨੂੰ ਕਰੋੜਾਂ ਦਾ ਹੋਇਆ ਨੁਕਸਾਨ
. . .  about 3 hours ago
ਕਰਾਚੀ, 19 ਜੁਲਾਈ- ਭਾਰਤ ਵੱਲੋਂ ਕੀਤੀ ਗਈ ਬਾਲਾਕੋਟ ਏਅਰ ਸਟ੍ਰਾਈਕ ਦੇ ਬਾਅਦ ਹਵਾਈ ਖੇਤਰ ਬੰਦ ਕਰਨ ਨਾਲ ਪਾਕਿਸਤਾਨ ਨਾਗਰਿਕ ਹਵਾਬਾਜ਼ੀ ਅਥਾਰਿਟੀ (ਸੀ.ਐਸ.ਐਸ) ਨੂੰ 850 ਕਰੋੜ ਦਾ ਨੁਕਸਾਨ ਹੋਇਆ ਹੈ। ਪਾਕਿਸਤਾਨ ਦੇ ਹਵਾਬਾਜ਼ੀ ਮੰਤਰੀ ਗ਼ੁਲਾਮ ...
ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ
. . .  about 3 hours ago
ਸ੍ਰੀ ਮੁਕਤਸਰ ਸਾਹਿਬ, 19 ਜੁਲਾਈ (ਰਣਜੀਤ ਸਿੰਘ ਢਿੱਲੋਂ)- ਸੂਬੇ 'ਚ ਚਿੱਟੇ ਦਾ ਨਸ਼ਾ ਰੋਜ਼ਾਨਾ ਹੀ ਨੌਜਵਾਨਾਂ ਨੂੰ ਮੌਤ ਦਾ ਸ਼ਿਕਾਰ ਬਣਾ ਰਿਹਾ ਹੈ। ਇਸੇ ਦੇ ਓਵਰਡੋਜ਼ ਕਾਰਨ ਅੱਜ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ 'ਚ ਇੱਕ ਹੋਰ ਨੌਜਵਾਨ ਦੀ ਮੌਤ ਹੋ ਗਈ, ਜਿਸ ਦੀ ਪਹਿਚਾਣ...
ਵੈਸਟ ਇੰਡੀਜ਼ ਦੇ ਆਗਾਮੀ ਦੌਰੇ ਲਈ 21 ਜੁਲਾਈ ਨੂੰ ਹੋਵੇਗੀ ਚੋਣ ਕਮੇਟੀ ਦੀ ਬੈਠਕ
. . .  about 3 hours ago
ਮੁੰਬਈ, 19 ਜੁਲਾਈ- ਵੈਸਟ ਇੰਡੀਜ਼ ਦੇ ਆਗਾਮੀ ਦੌਰੇ ਲਈ ਚੋਣ ਕਮੇਟੀ ਦੀ ਬੈਠਕ 21 ਜੁਲਾਈ ਨੂੰ ....
ਅਵਾਰਾ ਕੁੱਤਿਆਂ ਨੇ ਪ੍ਰਵਾਸੀ ਮਜ਼ਦੂਰ ਨੂੰ ਨੋਚ-ਨੋਚ ਕੇ ਖਾਧਾ
. . .  about 4 hours ago
ਭੋਗਪੁਰ, 19 ਜੁਲਾਈ (ਕੁਲਦੀਪ ਸਿੰਘ ਪਾਬਲਾ)- ਬੀਤੀ ਰਾਤ ਭੋਗਪੁਰ ਸ਼ਹਿਰ ਦੇ ਵਾਰਡ ਨੰਬਰ 4 ਦੇ ਰੂਪ ਨਗਰ ਮੁਹੱਲਾ ਦੇ ਵਸਨੀਕ ਇੱਕ ਪ੍ਰਵਾਸੀ ਮਜ਼ਦੂਰ ਨੂੰ ਅਵਾਰਾ ਕੁੱਤਿਆਂ ਨੇ ਨੋਚ-ਨੋਚ ਕੇ ਮਾਰ ਦਿੱਤਾ। ਮ੍ਰਿਤਕ ਦੀ ਪਹਿਚਾਣ ਵਰਿੰਦਰ ਸਿੰਘ ਪੁੱਤਰ ਬਾਬੂ ਦੇ ਰੂਪ 'ਚ...
ਸਫ਼ਾਈ ਸੇਵਕਾਂ ਨੇ ਕੈਪਟਨ ਖ਼ਿਲਾਫ਼ ਮੀਂਹ ਦੇ ਖੜ੍ਹੇ ਪਾਣੀ 'ਚ ਕੀਤਾ ਰੋਸ ਪ੍ਰਦਰਸ਼ਨ
. . .  about 4 hours ago
ਤਪਾ ਮੰਡੀ, 19 ਜੁਲਾਈ (ਵਿਜੇ ਸ਼ਰਮਾ)- ਮਿਊਂਸੀਪਲ ਮੁਲਾਜ਼ਮ ਐਕਸ਼ਨ ਕਮੇਟੀ ਪੰਜਾਬ ਦੇ ਸੱਦੇ ਤੋਂ ਬਾਅਦ ਸਫ਼ਾਈ ਸੇਵਕ ਯੂਨੀਅਨ(ਰਜਿ 53) ਦੇ ਸਮੂਹ ਨਗਰ ਕੌਂਸਲ ਤਪਾ ਦੇ ਸਫ਼ਾਈ ਸੇਵਕਾਂ ਵੱਲੋਂ ਗੋਡੇ-ਗੋਡੇ ਪਾਣੀ 'ਚ ਖੜ੍ਹੇ ਹੋ ਕੇ ਕੈਪਟਨ ਸਰਕਾਰ ਖ਼ਿਲਾਫ਼ ਰੋਸ ...
ਸਾਬਕਾ ਜ਼ਿਲ੍ਹਾ ਪੁਲਿਸ ਮੁਖੀ ਚਰਨਜੀਤ ਸ਼ਰਮਾ, ਮਨਤਾਰ ਬਰਾੜ ਅਤੇ ਉਮਰਾਨੰਗਲ ਫ਼ਰੀਦਕੋਟ ਅਦਾਲਤ 'ਚ ਪੇਸ਼
. . .  about 4 hours ago
ਅੱਜ ਸ਼ਾਮ 6 ਵਜੇ ਤੱਕ ਬਹੁਮਤ ਸਾਬਤ ਕਰਨ ਕੁਮਾਰਸਵਾਮੀ- ਰਾਜਪਾਲ
. . .  about 5 hours ago
ਬਾਦਸ਼ਾਹਪੁਰ ਨੇੜੇ ਘੱਗਰ ਦਰਿਆ 'ਚ ਪਾੜ ਪੈਣ ਕਾਰਨ ਸੈਂਕੜੇ ਏਕੜ ਫ਼ਸਲ ਪਾਣੀ 'ਚ ਡੁੱਬੀ
. . .  about 5 hours ago
ਨਜਾਇਜ਼ ਸ਼ਰਾਬ ਸਮੇਤ 2 ਵਿਅਕਤੀ ਗ੍ਰਿਫ਼ਤਾਰ
. . .  about 5 hours ago
ਜਲੰਧਰ 'ਚ ਪੁਲਿਸ ਨੇ ਨਸ਼ੀਲੀਆਂ ਗੋਲੀਆਂ ਅਤੇ ਕੈਪਸੂਲਾਂ ਸਣੇ ਦੋ ਨੂੰ ਕੀਤਾ ਕਾਬੂ
. . .  about 5 hours ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 6 ਅੱਸੂ ਸੰਮਤ 550

ਰੂਪਨਗਰ

ਗੁ: ਭਾਈ ਘਨੱਈਆ ਜੀ ਸਾਹਿਬ ਵਿਖੇ ਮਹਾਨ ਕੀਰਤਨ ਸਮਾਗਮ

ਸ੍ਰੀ ਅਨੰਦਪੁਰ ਸਾਹਿਬ, 20 ਸਤੰਬਰ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)-ਸੇਵਾ ਦੇ ਪੁੰਜ ਅਤੇ ਬ੍ਰਹਮਗਿਆਨੀ ਭਾਈ ਘਨੱਈਆ ਜੀ ਦੇ ਤ੍ਰੈਸ਼ਤਾਬਦੀ ਦੋ ਰੋਜ਼ਾ ਜੋਤੀ ਜੋਤਿ ਦਿਵਸ ਮੌਕੇ ਅੱਜ ਸਥਾਨਕ ਗੁਰਦੁਆਰਾ ਭਾਈ ਘਨੱਈਆ ਜੀ ਸਾਹਿਬ ਵਿਖੇ ਸੇਵਾ ਪੰਥੀ ਅੱਡਣਸ਼ਾਹੀ ਸਭਾ ...

ਪੂਰੀ ਖ਼ਬਰ »

ਸ੍ਰੀ ਅਨੰਦਪੁਰ ਸਾਹਿਬ ਜ਼ੋਨ ਦੇ ਸਕੂਲਾਂ ਦੀ ਅਥਲੈਟਿਕ ਮੀਟ ਹੋਈ ਸਮਾਪਤ

ਸ੍ਰੀ ਅਨੰਦਪੁਰ ਸਾਹਿਬ, 20 ਸਤੰਬਰ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)-ਇਥੋਂ ਦੇ ਸ੍ਰੀ ਗੁਰੂ ਤੇਗ ਬਹਾਦਰ ਖ਼ਾਲਸਾ ਕਾਲਜ ਵਿਖੇ ਸ੍ਰੀ ਅਨੰਦਪੁਰ ਸਾਹਿਬ ਜ਼ੋਨ ਦੇ ਸਕੂਲਾਂ ਦੀ ਅਥਲੈਟਿਕ ਮੀਟ ਸਮਾਪਤ ਹੋ ਗਈ | ਜਿਸ ਦਾ ਉਦਘਾਟਨ ਪਿ੍ੰਸੀਪਲ ਡਾ: ਜਸਵੀਰ ਸਿੰਘ ਨੇ ਕੀਤਾ | ...

ਪੂਰੀ ਖ਼ਬਰ »

ਐਸ. ਬੀ. ਐਸ. ਸਕਿੱਲ ਸੈਂਟਰ ਵਲੋਂ 4-4 ਮਹੀਨੇ ਦੀ ਮੁਫ਼ਤ ਸਿਖਲਾਈ

ਰੂਪਨਗਰ, 20 ਸਤੰਬਰ (ਸਟਾਫ਼ ਰਿਪੋਰਟਰ)-ਪੰਜਾਬ ਹੁਨਰ ਵਿਕਾਸ ਦੇ ਸਹਿਯੋਗੀ ਐਸ. ਬੀ. ਐਸ. ਸਕਿੱਲ ਸੈਂਟਰ ਰੂਪਨਗਰ ਵਿਖੇ 18 ਤੋਂ 40 ਸਾਲ ਉਮਰ ਵਰਗ ਦੇ ਨੌਜਵਾਨਾਂ ਲਈ 4-4 ਮਹੀਨੇ ਦੇ ਮੁਫ਼ਤ ਕੋਰਸ ਕਰਵਾਏ ਜਾ ਰਹੇ ਹਨ ਜਿਨ੍ਹਾਂ ਵਿਚ ਡਾਕੂਮੈਂਟ ਅਸਿਸਟੈਂਟ, ਫਰੰਟ ਆਫਿਸ ...

ਪੂਰੀ ਖ਼ਬਰ »

ਗਿਲਕੋ ਵੈਲੀ ਵੈੱਲਫੇਅਰ ਸੁਸਾਇਟੀ ਦੀ ਚੋਣ

ਰੂਪਨਗਰ, 20 ਸਤੰਬਰ (ਸੱਤੀ, ਹੁੰਦਲ)-ਗਿਲਕੋ ਵੈਲੀ ਐਕਸਟੈਂਸ਼ਨ-1 ਰੂਪਨਗਰ ਦੀ ਵੈਲਫੇਅਰ ਸੁਸਾਇਟੀ ਦੀ ਚੋਣ ਮੀਟਿੰਗ ਵਿਚ ਨਵੀਂ ਕਮੇਟੀ ਦੀ ਚੋਣ ਕੀਤੀ ਗਈ | ਜਿਸ ਵਿਚ ਸਰਬਸੰਮਤੀ ਨਾਲ ਨਿਰਮਲ ਸਿੰਘ ਨੂੰ ਪ੍ਰਧਾਨ ਚੁਣਿਆ ਗਿਆ ਜਦੋਂ ਕਿ ਬਹਾਦਰ ਸਿੰਘ ਨੂੰ ਜਨਰਲ ਸਕੱਤਰ, ...

ਪੂਰੀ ਖ਼ਬਰ »

ਹਾਦਸੇ 'ਚ ਰੋਡਵੇਜ਼ ਮੁਲਾਜ਼ਮ ਦੀ ਮੌਤ

ਬੇਲਾ, 20 ਸਤੰਬਰ (ਮਨਜੀਤ ਸਿੰਘ ਸੈਣੀ)-ਬੀਤੀ ਰਾਤ ਵੋਟਾਂ ਦੀ ਡਿਊਟੀ ਭੁਗਤਾ ਕੇ ਘਰ ਵਾਪਸ ਆ ਰਹੇ ਰੋਪੜ ਰੋਡਵੇਜ਼ ਡਿਪੂ ਦੇ ਡਰਾਈਵਰ ਦੀ ਹਾਦਸੇ 'ਚ ਮੌਤ ਹੋ ਗਈ | ਜਾਣਕਾਰੀ ਅਨੁਸਾਰ ਹਰਵਿੰਦਰ ਸਿੰਘ (51) ਪੁੱਤਰ ਪਾਲ ਸਿੰਘ ਵਾਸੀ ਪਿਰੋਜ਼ਪੁਰ ਜੋ ਕਿ ਪੰਜਾਬ ਰੋਡਵੇਜ਼ ...

ਪੂਰੀ ਖ਼ਬਰ »

ਪੰਚਾਇਤ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਲਈ ਨੂਰਪੁਰ ਬੇਦੀ ਦੇ 82760 'ਚੋਂ 51810 ਵੋਟਰਾਂ ਨੇ ਪਾਈ ਵੋਟ

ਨੂਰਪੁਰ ਬੇਦੀ, 20 ਸਤੰਬਰ (ਢੀਂਡਸਾ, ਚੌਧਰੀ)-ਪੰਚਾਇਤ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਲਈ ਕੱਲ੍ਹ ਪਈਆਂ ਵੋਟਾਂ ਵਿਚ ਨੂਰਪੁਰ ਬੇਦੀ ਇਲਾਕੇ ਦੇ 82760 ਵੋਟਰਾਂ ਵਿਚੋਂ 51810 ਵੋਟਰਾਂ ਨੇ (62.60 ਫ਼ੀਸਦੀ) ਆਪਣੀ ਵੋਟ ਦਾ ਇਸਤੇਮਾਲ ਕੀਤਾ ਹੈ | ਪੰਚਾਇਤ ਸੰਮਤੀ ਨੂਰਪੁਰ ਬੇਦੀ ਦੇ 18 ...

ਪੂਰੀ ਖ਼ਬਰ »

ਸ਼ਿਵਾਲਿਕ ਹਿੱਲਜ਼ ਕਾਲਜ ਆਫ਼ ਪੱਟੀ ਦੀਆਂ ਵਿਦਿਆਰਥਣਾਂ ਨੇ ਚਮਕਾਇਆ ਕਾਲਜ ਦਾ ਨਾਂਅ

ਨੰਗਲ, 20 ਸਤੰਬਰ (ਪ੍ਰੀਤਮ ਸਿੰਘ ਬਰਾਰੀ)-ਨਾਮਵਰ ਵਿੱਦਿਅਕ ਸੰਸਥਾ ਸ਼ਿਵਾਲਿਕ ਹਿਲਜ਼ ਕਾਲਜ ਆਫ਼ ਐਜੂਕੇਸ਼ਨ ਪੱਟੀ ਦੇ ਈ. ਟੀ. ਟੀ. ਵਿਦਿਆਰਥੀਆਂ ਦਾ ਐਸ. ਸੀ. ਈ. ਆਰ. ਟੀ. ਵਲੋਂ ਨਤੀਜਾ ਐਲਾਨਿਆ ਗਿਆ | ਜਿਸ ਵਿਚ ਕਾਲਜ ਦੇ ਈ. ਟੀ. ਟੀ. ਵਿਦਿਆਰਥੀਆਂ ਨੇ ਪੂਰੇ ਰੂਪਨਗਰ ...

ਪੂਰੀ ਖ਼ਬਰ »

ਸਰਕਾਰੀ ਅਣਗਹਿਲੀ ਕਾਰਨ ਨਹਿਰ ਦੇ ਪੁਲ•'ਤੇ ਪਾਣੀ ਦੇ ਰਿਸਾਵ ਕਾਰਨ ਸੜਕ ਨੇ ਧਾਰਿਆ ਛੱਪੜੀ ਦਾ ਰੂਪ

ਨੰਗਲ, 20 ਸਤੰਬਰ (ਪ੍ਰੀਤਮ ਸਿੰਘ ਬਰਾਰੀ)-ਸਰਕਾਰੀ ਵਿਭਾਗਾਂ ਦੀ ਅਫ਼ਸਰਸ਼ਾਹੀ ਦੀ ਅਣਗਹਿਲੀ ਅਤੇ ਬੇਰੁਖੀ ਕਾਰਨ ਨੰਗਲ-ਭਾਖੜ•ਾ ਮੁੱਖ ਮਾਰਗ ਤੇ ਸ੍ਰੀ ਅਨੰਦਪੁਰ ਸਾਹਿਬ ਹਾਈਡਲ ਨਹਿਰ ਦੇ ਪੁਲ ਉਪਰੋਂ ਲੰਘਦੀਆਂ ਪਾਣੀ ਦੀਆਂ ਪਾਈਪਾਂ ਕਈ ਦਿਨਾਂ ਤੋਂ ਰਿਸ ਰਹੀਆਂ ਹਨ | ...

ਪੂਰੀ ਖ਼ਬਰ »

ਜ਼ਿਲ੍ਹਾ 'ਚਾਈਲਡ ਲਾਈਨ ਐਡਵਾਈਜ਼ਰੀ ਬੋਰਡ' ਦੀ ਮੀਟਿੰਗ

ਰੂਪਨਗਰ, 20 ਸਤੰਬਰ (ਸਤਨਾਮ ਸਿੰਘ ਸੱਤੀ, ਮਨਜਿੰਦਰ ਸਿੰਘ ਚੱਕਲ)-ਜ਼ਿਲ੍ਹਾ 'ਚਾਈਲਡ ਲਾਈਨ ਐਡਵਾਈਜ਼ਰੀ ਬੋਰਡ' ਦੀ ਇਕ ਵਿਸ਼ੇਸ਼ ਮੀਟਿੰਗ ਵਧੀਕ ਡਿਪਟੀ ਕਮਿਸ਼ਨਰ ਰੂਪਨਗਰ ਲਖਮੀਰ ਸਿੰਘ ਦੀ ਪ੍ਰਧਾਨਗੀ ਹੇਠ ਕੀਤੀ ਗਈ | ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੇ ...

ਪੂਰੀ ਖ਼ਬਰ »

ਇਤਿਹਾਸਕ ਚਰਨ ਗੰਗਾ ਸਟੇਡੀਅਮ ਦੇ ਵਿਕਾਸ ਅਤੇ ਸੁੰਦਰਤਾ ਲਈ ਨਵੀਂ ਰੂਪ-ਰੇਖਾ ਤਿਆਰ ਕੀਤੀ ਜਾਵੇਗੀ-ਡਾ: ਸੁਮੀਤ ਜਾਰੰਗਲ

ਸ੍ਰੀ ਅਨੰਦਪੁਰ ਸਾਹਿਬ, 20 ਸਤੰਬਰ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)-ਇਤਿਹਾਸਿਕ ਅਤੇ ਧਾਰਮਿਕ ਪੱਖੋਂ ਸੰਸਾਰ ਭਰ ਵਿਚ ਪ੍ਰਸਿੱਧੀ ਪ੍ਰਾਪਤ ਸ੍ਰੀ ਅਨੰਦਪੁਰ ਸਾਹਿਬ ਦੇ ਚਰਨ ਗੰਗਾ ਸਟੇਡੀਅਮ ਨੂੰ ਵਿਸ਼ਵ ਪੱਧਰ ਦਾ ਨਮੂਨੇ ਦਾ ਸਟੇਡੀਅਮ ਬਣਾਉਣ ਦੇ ਲਈ ਜਲਦੀ ਹੀ ਯੋਜਨਾ ਉਲੀਕੀ ਜਾਵੇਗੀ | ਇਸ ਦੇ ਸੁੰਦਰੀਕਰਨ ਅਤੇ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਆਈ. ਆਈ. ਟੀ. ਰੂਪਨਗਰ ਦੇ ਤਜ਼ਰਬੇਕਾਰ ਅਤੇ ਮਾਹਿਰਾਂ ਦੀ ਰਾਏ ਲੈ ਕੇ ਇਸ ਦਾ ਲੋੜੀਂਦਾ ਅਤੇ ਢੁੱਕਵਾਂ ਵਿਕਾਸ ਕਰਵਾਇਆ ਜਾਵੇਗਾ | ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਰੂਪਨਗਰ ਡਾ. ਸੁਮੀਤ ਜਾਰੰਗਲ ਆਈ. ਏ. ਐਸ. ਨੇ ਅੱਜ ਆਈ. ਆਈ. ਟੀ. ਰੂਪਨਗਰ ਦੇ ਮਾਹਿਰਾਂ ਅਤੇ ਜ਼ਿਲ੍ਹ•ੇ ਦੇ ਵੱਖ-ਵੱਖ ਵਿਭਾਗਾਂ ਦੇ ਮੁਖੀਆਂ ਨੂੰ ਨਾਲ ਲੈ ਕੇ ਇਤਿਹਾਸਕ ਚਰਨ ਗੰਗਾ ਦਾ ਦੌਰਾ ਕਰਨ ਉਪਰੰਤ ਕੀਤਾ | ਉਨ•੍ਹਾਂ ਕਿਹਾ ਕਿ ਮੁੱਖ ਸਕੱਤਰ ਪੰਜਾਬ ਸਰਕਾਰ ਵਲੋਂ ਪ੍ਰਾਪਤ ਆਦੇਸ਼ ਅਨੁਸਾਰ ਚਰਨ ਗੰਗਾ ਸਟੇਡੀਅਮ ਨੂੰ ਹਰ ਤਰ੍ਹ•ਾਂ ਦੀਆਂ ਸਹੂਲਤਾਂ ਮੁਹੱਈਆ ਕਰਨ ਅਤੇ ਇਸ ਦੇ ਵਿਕਾਸ ਅਤੇ ਸੁੰਦਰਤਾ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਣਗੇ | ਡਿਪਟੀ ਕਮਿਸ਼ਨਰ ਨੇ ਡਰੇਨੇਜ਼ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਸਟੇਡੀਅਮ ਦੇ ਆਲੇ-ਦੁਆਲੇ ਬਰਸਾਤਾਂ ਦੌਰਾਨ ਪਹਾੜਾਂ ਤੋਂ ਆਉਣ ਵਾਲੇ ਪਾਣੀ ਦੀ ਨਿਕਾਸੀ ਅਤੇ ਇਸ ਪਾਣੀ ਦੇ ਚਰਨ ਗੰਗਾ ਸਟੇਡੀਅਮ ਵਿਚ ਦਾਖਲ ਹੋਣ ਤੋਂ ਰੋਕਣ ਦੇ ਲਈ ਇਕ ਪ੍ਰੋਜੈਕਟ ਤਿਆਰ ਕਰਨ | ਡਿਪਟੀ ਕਮਿਸ਼ਨਰ ਨੇ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੰੂ ਹਦਾਇਤ ਕੀਤੀ ਕਿ ਉਹ ਸਮੱੁਚੇ ਸ੍ਰੀ ਅਨੰਦਪੁਰ ਸਾਹਿਬ ਦੇ ਇਲਾਕੇ ਦਾ ਰੋਡ ਮੈਪ, ਸਮੇਤ ਸੜਕਾਂ ਦੀ ਲੰਬਾਈ, ਚੌੜਾਈ ਅਤੇ ਉਨ੍ਹ•ਾਂ ਵਿਚ ਵਿਸਥਾਰ ਕਰਨ ਦੀ ਸੰਭਾਵਨਾ ਦੇ ਮੁਕੰਮਲ ਵੇਰਵੇ ਤਿਆਰ ਕਰਨ ਤਾਂ ਜੋ ਹੋਲੇ-ਮਹੱਲੇ ਮੌਕੇ ਸ੍ਰੀ ਅਨੰਦਪੁਰ ਸਾਹਿਬ ਵਿਚ ਆਉਣ ਵਾਲੀ ਲੱਖਾਂ ਦੀ ਤਾਦਾਦ ਵਿਚ ਸੰਗਤ ਦੇ ਲਈ ਢੁਕਵੇਂ ਪ੍ਰਬੰਧ ਕੀਤੇ ਜਾਣ | ਡਾ: ਜਾਰੰਗਲ ਨੇ ਕਿਹਾ ਕਿ ਮੌਜੂਦਾ ਸਮੇਂ ਚਰਨ ਗੰਗਾ ਸਟੇਡੀਅਮ ਵਿਚ ਆਉਣ-ਜਾਣ ਲਈ ਕੇਵਲ ਇਕ ਹੀ ਮਾਰਗ ਹੈ ਜਿਸ ਕਾਰਨ ਸਮਾਗਮਾਂ ਦੌਰਾਨ ਇਥੇ ਟਰੈਫ਼ਿਕ ਜਾਮ ਦੀ ਸਮੱਸਿਆ ਆਉਂਦੀ ਹੈ | ਉਨ•੍ਹਾਂ ਕਿਹਾ ਕਿ ਕਿਸਾਨ ਹਵੇਲੀ ਤੋਂ ਚਰਨ ਗੰਗਾ ਸਟੇਡੀਅਮ ਤੱਕ ਜੇਕਰ ਕੋਈ ਹੋਰ ਪਹੁੰਚ ਮਾਰਗ ਸੜਕ ਬਣਾਈ ਜਾਵੇ ਤਾਂ ਉਸ ਨਾਲ ਲੋਕਾਂ ਨੂੰ ਆਉਣ-ਜਾਣ ਵਾਲੀ ਦਿੱਕਤ ਬਿਲਕੁਲ ਖ਼ਤਮ ਹੋ ਜਾਵੇਗੀ | ਇਸ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਡਾ. ਜਾਰੰਗਲ ਨੇ ਉਪ ਮੰਡਲ ਦਫ਼ਤਰ ਦੇ ਮੀਟਿੰਗ ਹਾਲ ਵਿਚ ਅਧਿਕਾਰੀਆਂ ਨਾਲ ਇਕ ਵਿਸ਼ੇਸ਼ ਮੀਟਿੰਗ ਕੀਤੀ ਅਤੇ ਕਿਹਾ ਕਿ ਸ੍ਰੀ ਅਨੰਦਪੁਰ ਸਾਹਿਬ ਦੀ ਇਤਿਹਾਸਕ ਅਤੇ ਧਾਰਮਿਕ ਮਹੱਤਤਾ ਨੂੰ ਧਿਆਨ ਵਿਚ ਰੱਖਦੇ ਹੋਏ ਇਸ ਦੇ ਸੁੰਦਰੀਕਰਨ ਅਤੇ ਵਿਕਾਸ ਦੇ ਲਈ ਹਰ ਸੰਭਵ ਯਤਨ ਕੀਤੇ ਜਾਣ | ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਲਖਮੀਰ ਸਿੰਘ ਰਾਜਪੂਤ, ਐਸ. ਡੀ. ਐਮ. ਸ੍ਰੀ ਅਨੰਦਪੁਰ ਸਾਹਿਬ ਹਰਬੰਸ ਸਿੰਘ, ਆਈ. ਆਈ. ਟੀ. ਦੇ ਡਾ. ਸਾਗਰ, ਡਾ. ਰਣਜੀਤ ਕਮਲ, ਡਾ. ਅਭਿਸ਼ੇਕ, ਡਾ. ਰੀਹਲ, ਡਾ. ਨਵੀਨ ਜੇਮਜ਼, ਡਾ. ਰਤਨ ਸਰਮੌਹ, ਡਾ. ਐਲ. ਵਿਜੇ ਅਨੰਦ, ਡਾ. ਅਨੰਤ ਰਾਮ ਡਿਪਟੀ ਡਾਇਰੈਕਟਰ ਪਸ਼ੂ ਪਾਲਣ, ਬ੍ਰਹਮਜੀਤ ਸਿੰਘ, ਕਪੂਰ ਸਿੰਘ, ਗੁਰਮੀਤ ਸਿੰਘ, ਅਵੀ ਟੁਟਿਜਾ, ਨਰਿੰਦਰਪਾਲ ਸਿੰਘ ਆਦਿ ਸ਼ਾਮਿਲ ਸਨ |


ਖ਼ਬਰ ਸ਼ੇਅਰ ਕਰੋ

ਗੁੱਗਾ ਨੌਮੀ ਦੇ ਸ਼ੁੱਭ ਅਵਸਰ 'ਤੇ ਬੇਲਾ ਵਿਖੇ ਸੱਭਿਆਚਾਰਕ ਮੇਲਾ ਕਰਾਇਆ

ਬੇਲਾ, 20 ਸਤੰਬਰ (ਮਨਜੀਤ ਸਿੰਘ ਸੈਣੀ)-ਗਰਾਮ ਪੰਚਾਇਤ ਬੇਲਾ ਵਲੋਂ ਸਮੂਹ ਨਗਰ ਨਿਵਾਸੀਆਂ ਅਤੇ ਇਲਾਕਾ ਵਾਸੀਆਂ ਦੇ ਸਹਿਯੋਗ ਨਾਲ ਦੋ ਰੋਜ਼ਾ ਗੁੱਗਾ ਨੌਮੀ ਦੇ ਸ਼ੁੱਭ ਅਵਸਰ 'ਤੇ ਸੱਭਿਆਚਾਰਕ ਮੇਲਾ ਕਰਾਇਆ ਗਿਆ ਜਿਸ ਵਿਚ ਵੀਰ ਸੁਖਵੰਤ ਅਤੇ ਰੇਨੂ ਰਣਜੀਤ ਦਾ ਖੁੱਲਾ ...

ਪੂਰੀ ਖ਼ਬਰ »

ਭਾਈ ਘਨੱਈਆ ਜੀ ਦੇ ਤ੍ਰੈਸ਼ਤਾਬਦੀ ਜੋਤੀ ਜੋਤਿ ਦਿਵਸ ਮੌਕੇ ਲਾਇਨਜ਼ ਕਲੱਬ ਨੇ ਲਗਾਇਆ ਖ਼ੂਨਦਾਨ ਤੇ ਮੈਡੀਕਲ ਕੈਂਪ

ਸ੍ਰੀ ਅਨੰਦਪੁਰ ਸਾਹਿਬ, 20 ਸਤੰਬਰ (ਕਰਨੈਲ ਸਿੰਘ, ਜੇ. ਐਸ. ਨਿੱਕੁੂਵਾਲ)-ਸੇਵਾ ਦੇ ਪੁੰਜ ਭਾਈ ਘਨੱਈਆ ਜੀ ਦੇ ਤ੍ਰੈਸ਼ਤਾਬਦੀ ਜੋਤੀ ਜੋਤਿ ਦਿਵਸ ਮੌਕੇ ਲਾਇਨਜ਼ ਕਲੱਬ ਸ੍ਰੀ ਅਨੰਦਪੁਰ ਸਾਹਿਬ ਵਲੋਂ ਪ੍ਰਧਾਨ ਅਰਸ਼ਵਿੰਦਰ ਸਿੰਘ ਸ਼ਬਲੀ ਦੀ ਪ੍ਰਧਾਨਗੀ ਹੇਠ ਅੱਜ ਤਖ਼ਤ ...

ਪੂਰੀ ਖ਼ਬਰ »

ਸਕੂਲ ਨੂੰ ਵਾਟਰ ਕੂਲਰ ਅਤੇ ਆਰ. ਓ. ਸਿਸਟਮ ਭੇਂਟ

ਕਾਹਨਪੁਰ ਖੂਹੀ, 20 ਸਤੰਬਰ (ਗੁਰਬੀਰ ਸਿੰਘ ਵਾਲੀਆ)-ਬਲਾਕ ਨੂਰਪੁਰ ਬੇਦੀ ਦੇ ਪਿੰਡ ਨਲਹੋਟੀ ਦੇ ਸਰਕਾਰੀ ਪ੍ਰਾਇਮਰੀ ਸਕੂਲ ਨੂੰ ਗੁਰਮੀਤ ਸਿੰਘ ਝਾਂਗਰਾ 49 ਆਰੀਅਨ ਇਨਕਲੇਵ ਅਜੋਲੀ ਅਤੇ ਉਨ੍ਹਾਂ ਦੇ ਪਰਿਵਾਰ ਵਲੋਂ ਬੱਚਿਆਂ ਦੇ ਲਈ ਸ਼ੁੱਧ ਪਾਣੀ ਪੀਣ ਲਈ ਵਾਟਰ ਕੂਲਰ ...

ਪੂਰੀ ਖ਼ਬਰ »

ਸੈਰ ਦਾ ਸਾਲਾਨਾ ਮੇਲਾ ਲਗਾਇਆ

ਢੇਰ, 20 ਸਤੰਬਰ (ਸ਼ਿਵ ਕੁਮਾਰ ਕਾਲੀਆ)-ਇਲਾਕੇ ਦੇ ਇਤਿਹਾਸਕ ਗੁਰਦੁਆਰਾ ਸਾਹਿਬ ਕੁਸ਼ਟ ਨਿਵਾਰਣ ਭਾਂਤਪੁਰ ਸਾਹਿਬ ਪਿੰਡ ਦੜੋਲੀ (ਉਪਰਲੀ) ਵਿਖੇ ਸੈਰ ਦੀ ਸੰਗਰਾਂਦ ਦਾ ਜੋੜ ਮੇਲਾ ਧੂਮ-ਧਾਮ ਨਾਲ ਲਗਾਇਆ ਗਿਆ | ਇਸ ਮੌਕੇ ਵੱਖ-ਵੱਖ ਢਾਡੀ ਅਤੇ ਕੀਰਤਨੀ ਜਥਿਆਂ ਵਲੋਂ ਲੰਬਾ ...

ਪੂਰੀ ਖ਼ਬਰ »

ਦੋ ਰੋਜ਼ਾ ਛਿੰਝ ਮੇਲਾ ਕਰਵਾਇਆ

ਢੇਰ, 20 ਸਤੰਬਰ (ਸ਼ਿਵ ਕੁਮਾਰ ਕਾਲੀਆ)-ਪਿੰਡ ਜਿੰਦਵੜੀ ਵਿਖੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਦੋ ਰੋਜ਼ਾ ਛਿੰਝ ਮੇਲਾ ਕਰਵਾਇਆ ਗਿਆ ਜਿਸ ਵਿਚ ਵੱਡੀ ਗਿਣਤੀ ਵਿਚ ਪਹਿਲਵਾਨਾਂ ਨੇ ਭਾਗ ਲਿਆ | ਪਹਿਲਵਾਨਾਂ ਦੀ ਆਖ਼ਰੀ ਕੁਸ਼ਤੀ ਰਣਜੀਤ ਲੀਗ ਅਤੇ ਸੰਦੀਪ ਤਲਵੰਡੀ ਦੇ ...

ਪੂਰੀ ਖ਼ਬਰ »

ਸ੍ਰੀ ਚਮਕੌਰ ਸਾਹਿਬ ਦੀ ਮੰਡੀ 'ਚ ਝੋਨੇ ਦੀ ਆਮਦ ਸ਼ੁਰੂ, ਸਰਕਾਰੀ ਖ਼ਰੀਦ ਪਹਿਲੀ ਤੋਂ

ਸ੍ਰੀ ਚਮਕੌਰ ਸਾਹਿਬ, 20 ਸਤੰਬਰ (ਜਗਮੋਹਣ ਸਿੰਘ ਨਾਰੰਗ)-ਸਥਾਨਕ ਅਨਾਜ ਮੰਡੀ ਵਿਚ ਝੋਨੇ ਦੀ ਆਮਦ ਸ਼ੁਰੂ ਹੋ ਗਈ ਹੈ | ਪਿੰਡ ਤਾਲਾਪੁਰ ਦੇ ਗੁਰਜੀਤ ਸਿੰਘ, ਹਸਤਨਪੁਰ ਦੇ ਹਰਨੇਕ ਸਿੰਘ ਅਤੇ ਤਾਲਾਪੁਰ ਦੇ ਪ੍ਰਧਾਨ ਸੁਖਵਿੰਦਰ ਸਿੰਘ ਦਾ ਕਰੀਬ 150 ਕੁਇੰਟਲ ਝੋਨਾ ਮੰਡੀ ਵਿਚ ...

ਪੂਰੀ ਖ਼ਬਰ »

ਨਸ਼ਿਆਂ ਦੇ ਮਾੜੇ ਪ੍ਰਭਾਵਾਂ ਸਬੰਧੀ ਜਾਗਰੂਕਤਾ ਵੈਨ ਰਾਹੀਂ ਪ੍ਰਚਾਰ

ਸ੍ਰੀ ਚਮਕੌਰ ਸਾਹਿਬ, 20 ਸਤੰਬਰ (ਜਗਮੋਹਣ ਸਿੰਘ ਨਾਰੰਗ)-ਸਥਾਨਕ ਸਰਕਾਰੀ ਹਸਪਤਾਲ ਵਿਚ ਨਸ਼ਿਆਂ ਦੇ ਮਾੜੇ ਪ੍ਰਭਾਵਾਂ, ਨਸ਼ਿਆਂ ਤੋਂ ਹੋਣ ਵਾਲੇ ਰੋਗਾਂ, ਨਸ਼ਿਆਂ ਤੋਂ ਬਚਾਅ ਸਬੰਧੀ ਜਾਗਰੂਕਤਾ ਵੈਨ ਵਲੋਂ ਸ੍ਰੀ ਚਮਕੌਰ ਸਾਹਿਬ ਦਾ ਦੌਰਾ ਕੀਤਾ ਗਿਆ ਤੇ ਲੋਕਾਂ ਨੂੰ ...

ਪੂਰੀ ਖ਼ਬਰ »

ਗੋਲਡਨ ਕੰਪਿਊਟਰ ਅਕੈਡਮੀ 'ਚ ਖ਼ੂਨਦਾਨ ਕੈਂਪ 23 ਨੂੰ

ਰੂਪਨਗਰ, 20 ਸਤੰਬਰ (ਸਤਨਾਮ ਸਿੰਘ ਸੱਤੀ)-ਗੋਲਡਨ ਕੰਪਿਊਟਰ ਐਜੂਕੇਸ਼ਨ ਵਲੋਂ ਆਪਣੀ 'ਗੋਲਡਨ ਪਲਾਜਾ ਇਮਾਰਤ' ਦੇ ਉਦਘਾਟਨ ਸਮਾਰੋਹ ਮੌਕੇ ਮਿਤੀ 23 ਸਤੰਬਰ ਨੂੰ ਗੁਰਦੁਆਰਾ ਸਿੰਘ ਸਭਾ ਵਿਖੇ ਖ਼ੂਨਦਾਨ ਕੈਂਪ ਲਗਾਇਆ ਜਾ ਰਿਹਾ ਹੈ | ਇਸ ਤੋਂ ਪਹਿਲਾਂ ਧਾਰਮਿਕ ਸਮਾਰੋਹ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਹੈਾਡਬਾਲ (ਲੜਕਿਆਂ) ਦੇ ਮੁਕਾਬਲਿਆਂ 'ਚ ਖ਼ਾਲਸਾ ਸਕੂਲ ਦੀ ਸਰਦਾਰੀ

ਰੂਪਨਗਰ, 20 ਸਤੰਬਰ (ਸਤਨਾਮ ਸਿੰਘ ਸੱਤੀ)-ਜ਼ਿਲ੍ਹਾ ਪੱਧਰੀ ਹੈਂਡਬਾਲ (ਲੜਕਿਆਂ) ਦੇ ਮੁਕਾਬਲੇ ਖ਼ਾਲਸਾ ਸੀਨੀ: ਸੈਕੰ: ਸਕੂਲ ਰੋਪੜ ਵਿਖੇ ਸਹਾਇਕ ਸਿੱਖਿਆ ਅਫ਼ਸਰ ਮੈਡਮ ਜਤਿੰਦਰ ਕੌਰ ਤੇ ਪਿ੍ੰਸੀਪਲ ਕੁਲਵਿੰਦਰ ਸਿੰਘ ਦੀ ਦੇਖ-ਰੇਖ ਹੇਠ ਹੋਏ | ਇਨ੍ਹਾਂ ਮੁਕਾਬਲਿਆਂ ਵਿਚ ...

ਪੂਰੀ ਖ਼ਬਰ »

ਭਾਈ ਘਨੱਈਆ ਜੀ ਨੇ ਮਾਨਵਤਾ ਦੀ ਸੇਵਾ ਕਰ ਕੇ ਗੁਰੂ ਸਾਹਿਬਾਨ ਦੇ ਫ਼ਲਸਫ਼ੇ ਦੀ ਪਾਲਣਾ ਕੀਤੀ: ਭਾਈ ਲੌਾਗੋਵਾਲ

ਸ੍ਰੀ ਅਨੰਦਪੁਰ ਸਾਹਿਬ, 20 ਸਤੰਬਰ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)-117 ਮੈਂਬਰੀ ਪੰਥਕ ਐਾਸਬਲੀ ਨੂੰ ਗੈਰ ਸੰਵਿਧਾਨਕ ਕਰਾਰ ਦਿੰਦਿਆਂ ਭਾਈ ਗੋਬਿੰਦ ਸਿੰਘ ਲੌਾਗੋਵਾਲ ਨੇ ਕਿਹਾ ਕਿ ਸ਼ੋ੍ਰਮਣੀ ਕਮੇਟੀ ਹੀ ਸਿੱਖ ਪੰਥ ਸੰਵਿਧਾਨਕ ਅਤੇ ਨੁਮਾਇੰਦਾ ਸੰਸਥਾ ਹੈ | ...

ਪੂਰੀ ਖ਼ਬਰ »

ਰੋਟਰੀ ਕਲੱਬ ਮੋਰਿੰਡਾ ਵਲੋਂ ਟਰੈਫ਼ਿਕ ਜਾਗਰੂਕਤਾ ਸੈਮੀਨਾਰ

ਮੋਰਿੰਡਾ, 20 ਸਤੰਬਰ (ਪਿ੍ਤਪਾਲ ਸਿੰਘ)-ਰੋਟਰੀ ਕਲੱਬ ਮੋਰਿੰਡਾ ਵਲੋਂ ਸ਼ਹੀਦ ਕਾਂਸ਼ੀ ਰਾਮ ਮੈਮੋਰੀਅਲ ਸਰਕਾਰੀ ਹਾਈ ਸਕੂਲ ਮੜੋਲੀ ਕਲਾਂ ਵਿਖੇ ਟਰੈਫ਼ਿਕ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਨਾਮ ਸਿੰਘ ਚਨਾਲੋਂ ਮੁੱਖ ਅਧਿਆਪਕ ...

ਪੂਰੀ ਖ਼ਬਰ »

ਧਾਰਮਿਕ ਸਮਾਗਮ ਕਰਵਾਇਆ

ਸੁਖਸਾਲ, 20 ਸਤੰਬਰ (ਧਰਮ ਪਾਲ)-ਦੂਸਰਿਆਂ ਦਾ ਬੁਰਾ ਕਰਕੇ ਆਪਣਾ ਭਲਾ ਕਰਨ ਵਾਲਿਆਂ ਨੂੰ ਆਿਖ਼ਰ ਪਛਤਾਉਣਾ ਹੀ ਪੈਂਦਾ ਹੈ ਕਿਉਂਕਿ ਪ੍ਰਮਾਤਮਾ ਉਨ੍ਹ•ਾਂ ਦਾ ਹੀ ਸਾਥ ਦਿੰਦੇ ਹਨ ਜੋ ਸਮਰਪਣ ਭਾਵਨਾ ਰੱਖਦੇ ਹਨ | ਇਹ ਪ੍ਰਵਚਨ ਰਾਸ਼ਟਰੀ ਸੰਤ ਬਾਬਾ ਬਾਲਜੀ ਨੇ ਇਥੇ ਸਤਿਸੰਗ ...

ਪੂਰੀ ਖ਼ਬਰ »

ਵਿਦਿਆਰਥੀਆਂ ਦੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ

ਸ੍ਰੀ ਅਨੰਦਪੁਰ ਸਾਹਿਬ, 20 ਸਤੰਬਰ (ਕਰਨੈਲ ਸਿੰਘ, ਨਿੱਕੂਵਾਲ)-ਸਥਾਨਕ ਸ੍ਰੀ ਗੁਰੂ ਤੇਗ ਬਹਾਦਰ ਖ਼ਾਲਸਾ ਕਾਲਜ ਦੇ ਬਾਟਨੀ ਅਤੇ ਜੁਆਲੋਜੀ ਵਿਭਾਗ ਦੇ ਵਿਦਿਆਰਥੀਆਂ ਦੇ 'ਵਿਸ਼ਵ ਓਜ਼ੋਨ ਦਿਵਸ' ਮੌਕੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ ਜਿਸ ਵਿਚ ਜੇਤੂ ਵਿਦਿਆਰਥੀਆਂ ...

ਪੂਰੀ ਖ਼ਬਰ »

ਬੈਡਮਿੰਟਨ 'ਚ ਮਧੁਵਨ ਵਾਟਿਕਾ ਸਕੂਲ ਦੇ ਖਿਡਾਰੀਆਂ ਨੇ ਜਿੱਤਿਆ ਸੋਨ ਤਗਮਾ

ਨੂਰਪੁਰ ਬੇਦੀ, 20 ਸਤੰਬਰ (ਰਾਜੇਸ਼ ਚੌਧਰੀ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਪ੍ਰਾਇਮਰੀ ਸਕੂਲਾਂ ਦੇ ਬੈਡਮਿੰਟਨ ਦੇ ਕਰਵਾਏ ਗਏ ਬਲਾਕ ਪੱਧਰੀ ਮੁਕਾਬਲਿਆਂ 'ਚ ਮਧੂਬਨ ਵਾਟਿਕਾ ਪਬਲਿਕ ਸਕੂਲ ਅਸਮਾਨਪੁਰ ਦੇ ਅੰਡਰ 11 ਸਾਲ ਵਰਗ ਦੇ ਖਿਡਾਰੀਆਂ ਨੇ ਗੋਲਡ ਮੈਡਲ ਹਾਸਲ ...

ਪੂਰੀ ਖ਼ਬਰ »

ਮੁਲਾਜ਼ਮ ਯੂਨੀਅਨ ਨੇ ਮੈਨੇਜਮੈਂਟ ਪ੍ਰਤੀ ਜਤਾਇਆ ਰੋਸ

ਪੁਰਖਾਲੀ, 20 ਸਤੰਬਰ (ਬੰਟੀ)-ਮੁਲਾਜ਼ਮ ਯੂਨੀਅਨ ਆਈ. ਈ. ਟੀ. ਕਾਲਜ ਭੱਦਲ ਦੇ ਪ੍ਰਧਾਨ ਜਰਨੈਲ ਸਿੰਘ ਜ਼ੈਲੀ, ਚੇਅਰਮੈਨ ਗੁਰਵਿੰਦਰ ਸਿੰਘ ਗੋਲਡੀ, ਸਕੱਤਰ ਸ਼ਿੰਗਾਰਾ ਸਿੰਘ ਨੇ ਦੱਸਿਆ ਕਿ ਕਾਲਜ ਦੀ ਮੈਨੇਜਮੈਂਟ ਦੇ ਰਵੱਈਏ ਤੋਂ ਤੰਗ ਆ ਕੇ ਯੂਨੀਅਨ ਨੇ ਲੇਬਰ ਕਮਿਸ਼ਨ ਦੇ ...

ਪੂਰੀ ਖ਼ਬਰ »

ਬੀ.ਬੀ.ਐਮ.ਬੀ. ਵਲੋਂ ਸਫ਼ਾਈ ਅਭਿਆਨ ਚਲਾਇਆ

ਨੰਗਲ, 20 ਸਤੰਬਰ (ਪ੍ਰੋ. ਅਵਤਾਰ ਸਿੰਘ)-ਬੀ.ਬੀ.ਐਮ.ਬੀ. ਵੱਲੋਂ ਆਪਣੇ ਰਿਹਾਇਸ਼ੀ ਖੇਤਰ ਵਿਚ ਵੱਡੇ ਪੱਧਰ 'ਤੇ ਸਫ਼ਾਈ ਅਭਿਆਨ ਚਲਾਇਆ ਗਿਆ ਜਿਸ 'ਚ ਵਿਭਾਗ ਦੇ ਅਨੇਕਾਂ ਹੀ ਉੱਚ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਭਾਗ ਲਿਆ | ਇਸ ਸਫ਼ਾਈ ਅਭਿਆਨ ਦੀ ਰਸ਼ਮੀ ਸ਼ੁਰੂਆਤ ਭਾਖੜਾ ...

ਪੂਰੀ ਖ਼ਬਰ »

ਪ੍ਰਸ਼ਾਸਨ ਦੀਆਂ ਅੱਖਾਂ 'ਚ ਘੱਟਾ ਪਾ ਕੇ ਮੋਰਿੰਡਾ 'ਚੋਂ ਰੋਜ਼ਾਨਾ ਲੰਘਦੇ ਨੇ ਬਿਨਾਂ ਨੰਬਰ ਪਲੇਟ ਤੋਂ ਓਵਰਲੋਡ ਟਿੱਪਰ ਤੇ ਟਰੱਕ

ਮੋਰਿੰਡਾ, 20 ਸਤੰਬਰ (ਕੰਗ)-ਪਿਛਲੇ ਕਈ ਦਿਨਾ ਤੋਂ ਸ਼ਹਿਰ ਵਿਚੋਂ ਰੋਜ਼ਾਨਾ ਕਈ ਬਿਨਾ ਨੰਬਰ ਪਲੇਟ ਤੋਂ ਓਵਰਲੋਡ ਟਿੱਪਰ ਤੇ ਟਰੱਕ ਲੰਘਦੇ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਜਸਵਿੰਦਰ ਸਿੰਘ, ਰਵਿੰਦਰ ਸਿੰਘ, ਕਮਲਜੀਤ ਸਿੰਘ, ਮਨਜੀਤ ਸਿੰਘ, ਲਖਵੀਰ ਸਿੰਘ, ਗੋਲਡੀ ਆਦਿ ...

ਪੂਰੀ ਖ਼ਬਰ »

ਭਾਕਿਯੂ (ਲੱਖੋਵਾਲ) ਦੀ ਮੀਟਿੰਗ 'ਚ ਕਿਸਾਨ ਕ੍ਰਾਂਤੀ ਯਾਤਰਾ ਸਬੰਧੀ ਵਿਚਾਰਾਂ

ਸ੍ਰੀ ਚਮਕੌਰ ਸਾਹਿਬ, 20 ਸਤੰਬਰ (ਜਗਮੋਹਣ ਸਿੰਘ ਨਾਰੰਗ)-ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੀ ਮੀਟਿੰਗ ਸਥਾਨਕ ਗੁ: ਸ੍ਰੀ ਕਤਲਗੜ੍ਹ ਸਾਹਿਬ ਦੇ ਹਾਲ ਕਮਰੇ ਵਿਚ ਬਲਾਕ ਪ੍ਰਧਾਨ ਗੁਰਨਾਮ ਸਿੰਘ ਜਟਾਣਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਇਲਾਕੇ ਦੇ ਕਿਸਾਨਾਂ ਨੂੰ 23 ...

ਪੂਰੀ ਖ਼ਬਰ »

ਖੋ-ਖੋ ਮੁਕਾਬਲੇ 'ਚ ਕੋਟਲਾ ਨਿਹੰਗ ਦੀਆਂ ਲੜਕੀਆਂ ਕੀਤਾ ਸ਼ਾਨਦਾਰ ਪ੍ਰਦਰਸ਼ਨ

ਰੂਪਨਗਰ, 20 ਸਤੰਬਰ (ਸਤਨਾਮ ਸਿੰਘ ਸੱਤੀ, ਮਨਜਿੰਦਰ ਸਿੰਘ ਚੱਕਲ)-ਸਿੱਖਿਆ ਵਿਭਾਗ ਵਲੋਂ ਕਰਵਾਏ ਗਏ ਜ਼ਿਲ੍ਹਾ ਪੱਧਰੀ ਖੋ-ਖੋ ਮੁਕਾਬਲਿਆਂ ਵਿਚ ਕੋਟਲਾ ਨਿਹੰਗ ਦੇ ਸਰਕਾਰੀ ਹਾਈ ਸਕੂਲ ਦੀਆਂ (ਅੰਡਰ 14) ਲੜਕੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ | ਸਰਕਾਰੀ ਹਾਈ ਸਕੂਲ ...

ਪੂਰੀ ਖ਼ਬਰ »

ਜ਼ਿਲ੍ਹਾ ਭੱਠਾ ਮਾਲਕ ਐਸੋਸੀਏਸ਼ਨ ਦੀ ਮੀਟਿੰਗ

ਰੂਪਨਗਰ, 20 ਸਤੰਬਰ (ਸਤਨਾਮ ਸਿੰਘ ਸੱਤੀ, ਗੁਰਪ੍ਰੀਤ ਸਿੰਘ ਹੁੰਦਲ)-ਜ਼ਿਲ੍ਹਾ ਭੱਠਾ ਮਾਲਕ ਐਸੋਸੀਏਸ਼ਨ ਦੀ ਮੀਟਿੰਗ ਅੱਜ ਜ਼ਿਲ੍ਹਾ ਪ੍ਰਧਾਨ ਅਮਰਜੀਤ ਸਿੰਘ ਸੈਣੀ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਭੱਠਿਆਂ ਦੀ ਲੇਬਰ ਦੇ ਮਨਾਂ ਵਿਚ ਬੇਰੁਜ਼ਗਾਰੀ ਦਾ ਡਰ ਪੈਦਾ ...

ਪੂਰੀ ਖ਼ਬਰ »

ਬਾਬਾ ਸ੍ਰੀਚੰਦ ਜੀ ਦੇ ਜਨਮ ਦਿਹਾੜੇ 'ਤੇ ਮੁਫ਼ਤ ਅੱਖਾਂ ਦਾ ਜਾਂਚ ਕੈਂਪ, ਖ਼ੂਨਦਾਨ ਕੈਂਪ ਲਗਾਇਆ

ਰੂਪਨਗਰ, 20 ਸਤੰਬਰ (ਸੱਤੀ)-ਬਾਬਾ ਸ੍ਰੀ ਚੰਦ ਜੀ ਦੇ ਸਥਾਨ ਖੱਡ ਬਠਲੌਰ ਵਿਖੇ ਜਨਮ ਦਿਵਸ 'ਤੇ ਸਾਲਾਨਾ ਖ਼ੂਨਦਾਨ ਕੈਂਪ ਲਗਾਇਆ ਗਿਆ ਜਿਸ ਵਿਚ 29 ਦਾਨੀਆਂ ਨੇ ਖ਼ੂਨਦਾਨ ਕੀਤਾ ਅਤੇ ਇਸ ਮੌਕੇ ਲਗਾਏ ਗਏ ਅੱਖਾਂ ਦੇ ਜਾਂਚ ਕੈਂਪ ਦੌਰਾਨ 230 ਮਰੀਜ਼ਾਂ ਦੀਆਂ ਅੱਖਾਂ ਦੀ ਜਾਂਚ ...

ਪੂਰੀ ਖ਼ਬਰ »

ਇਨਾਮ ਵਜੋਂ 500 ਬੂਟਿਆਂ ਦਾ ਪ੍ਰਸ਼ਾਦ ਵੰਡਿਆ
ਬਾਬਾ ਸ੍ਰੀਚੰਦ ਜੀ ਦੇ ਜਨਮ ਦਿਹਾੜੇ 'ਤੇ ਮੁਫ਼ਤ ਅੱਖਾਂ ਦਾ ਜਾਂਚ ਕੈਂਪ, ਖ਼ੂਨਦਾਨ ਕੈਂਪ ਲਗਾਇਆ

ਰੂਪਨਗਰ, 20 ਸਤੰਬਰ (ਸੱਤੀ)-ਬਾਬਾ ਸ੍ਰੀ ਚੰਦ ਜੀ ਦੇ ਸਥਾਨ ਖੱਡ ਬਠਲੌਰ ਵਿਖੇ ਜਨਮ ਦਿਵਸ 'ਤੇ ਸਾਲਾਨਾ ਖ਼ੂਨਦਾਨ ਕੈਂਪ ਲਗਾਇਆ ਗਿਆ ਜਿਸ ਵਿਚ 29 ਦਾਨੀਆਂ ਨੇ ਖ਼ੂਨਦਾਨ ਕੀਤਾ ਅਤੇ ਇਸ ਮੌਕੇ ਲਗਾਏ ਗਏ ਅੱਖਾਂ ਦੇ ਜਾਂਚ ਕੈਂਪ ਦੌਰਾਨ 230 ਮਰੀਜ਼ਾਂ ਦੀਆਂ ਅੱਖਾਂ ਦੀ ਜਾਂਚ ...

ਪੂਰੀ ਖ਼ਬਰ »

ਯਾਦਗਾਰੀ ਟਰਸੱਟ ਦੀ ਮਾਸਿਕ ਇਕੱਤਰਤਾ

ਰੂਪਨਗਰ, 20 ਸਤੰਬਰ (ਸੱਤੀ)-ਬੀਬੀ ਕਿਰਪਾਲ ਕੌਰ ਯਾਦਗਾਰੀ ਸਾਹਿਤਕ ਟਰੱਸਟ ਰੂਪਨਗਰ ਦੀ ਮਾਸਿਕ ਇਕੱਤਰਤਾ ਯਤਿੰਦਰ ਕੌਰ ਮਾਹਲ ਅਤੇ ਕੇਸਰ ਸਿੰਘ ਕੰਗ ਦੀ ਪ੍ਰਧਾਨਗੀ ਹੇਠ ਕਲਗੀਧਰ ਕੰਨਿਆ ਪਾਠਸ਼ਾਲਾ ਰੂਪਨਗਰ ਵਿਖੇ ਹੋਈ | ਇਸ ਮੌਕੇ ਸ੍ਰੀ ਲਾਲ ਚੰਦ ਯਮਲਾ ਜੱਟ ਦੇ ਬੇਟੇ ...

ਪੂਰੀ ਖ਼ਬਰ »

ਸਾਹਿਬਜ਼ਾਦਾ ਜੁਝਾਰ ਸਿੰਘ ਪਬਲਿਕ ਸਕੂਲ ਕਾਲੇਮਾਜਰਾ ਦੀ ਵਾਲੀਬਾਲ ਮੁਕਾਬਲਿਆਂ 'ਚ ਝੰਡੀ

ਸ੍ਰੀ ਚਮਕੌਰ ਸਾਹਿਬ, 20 ਸਤੰਬਰ (ਜਗਮੋਹਣ ਸਿੰਘ ਨਾਰੰਗ)-ਨਜ਼ਦੀਕੀ ਪਿੰਡ ਕਾਲੇਮਾਜਰਾ ਦੇ ਸਾਹਿਬਜ਼ਾਦਾ ਜੁਝਾਰ ਸਿੰਘ ਪਬਲਿਕ ਸਕੂਲ ਦੇ ਖਿਡਾਰੀਆਂ ਨੇ ਜ਼ਿਲ੍ਹਾ ਪੱਧਰੀ ਖੇਡਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਕੀਤਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਦੇ ...

ਪੂਰੀ ਖ਼ਬਰ »

ਰਿਨਾਇਸੈਂਸ ਸਕੂਲ ਦੇ ਖਿਡਾਰੀਆਂ ਨੇ ਸੋਨੇ ਦੇ ਤਗਮੇ ਜਿੱਤੇ

ਢੇਰ, 20 ਸਤੰਬਰ (ਸ਼ਿਵ ਕੁਮਾਰ ਕਾਲੀਆ)-ਇਲਾਕੇ ਦੀ ਨਾਮਵਰ ਵਿਦਿਅਕ ਸੰਸਥਾ ਰਿਨਾਇਸੈਂਸ ਸਕੂਲ ਭਨੂਪਲੀ ਦੇ ਵਿਦਿਆਰਥੀਆਂ ਨੇ ਸਾਹਿਬਜ਼ਾਦਾ ਅਜੀਤ ਸਿੰਘ ਅਕੈਡਮੀ ਰੂਪਨਗਰ ਵਿਖੇ ਹੋਈਆਂ ਖੇਡਾਂ ਦੌਰਾਨ ਵੱਖ-ਵੱਖ ਮੁਕਾਬਲੇ ਰੈਸਿਲੰਗ ਅਤੇ ਸਕੇਟਿੰਗ ਵਿਚ ਸੋਨੇ ਦੇ ...

ਪੂਰੀ ਖ਼ਬਰ »

ਹਿੰਦੀ ਦਿਵਸ ਨੂੰ ਸਮਰਪਿਤ ਭਾਸ਼ਣ ਅਤੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ

ਰੂਪਨਗਰ, 20 ਸਤੰਬਰ (ਸੱਤੀ)-ਸਰਕਾਰੀ ਕਾਲਜ ਰੋਪੜ ਵਿਖੇ ਵਾਈਸ ਪਿ੍ੰਸੀਪਲ ਪ੍ਰੋ. ਬੀ. ਐੱਸ. ਸਤਿਆਲ ਦੀ ਸਰਪ੍ਰਸਤੀ ਹੇਠ ਹਿੰਦੀ ਵਿਭਾਗ ਵਲੋਂ ਹਿੰਦੀ ਹਫ਼ਤਾ ਮਨਾਇਆ ਗਿਆ | ਹਿੰਦੀ ਦਿਵਸ ਨੂੰ ਸਮਰਪਿਤ ਵਿਦਿਆਰਥੀਆਂ ਦੇ ਭਾਸ਼ਣ ਅਤੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ ...

ਪੂਰੀ ਖ਼ਬਰ »

ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਪੈਨਸ਼ਨਰ ਐਸੋਸੀਏਸ਼ਨ ਦੇ ਅਹੁਦੇਦਾਰਾਂ ਦੀ ਚੋਣ

ਰੂਪਨਗਰ, 20 ਸਤੰਬਰ (ਸ. ਰ.)-ਥਰਮਲ ਪਲਾਂਟ ਰੋਪੜ ਯੂਨਿਟ ਪੈਨਸ਼ਨਰ ਐਸੋਸੀਏਸ਼ਨ ਦੀ ਦੋ ਸਾਲ ਲਈ ਨਵੇਂ ਅਹੁਦੇਦਾਰਾਂ ਦੀ ਚੋਣ ਸਾਥੀ ਰਾਧੇ ਸ਼ਿਆਮ ਮੀਤ ਪ੍ਰਧਾਨ ਸਟੇਟ ਕਮੇਟੀ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਸਾਥੀ ਮੁਰਲੀ ਮਨੋਹਰ ਸਰਕਲ ਪ੍ਰਧਾਨ ਰੋਪੜ ਨੇ ਸ਼ਿਰਕਤ ...

ਪੂਰੀ ਖ਼ਬਰ »

ਸੈਰ ਦਾ ਸਾਲਾਨਾ ਮੇਲਾ ਲਗਾਇਆ

ਢੇਰ, 20 ਸਤੰਬਰ (ਸ਼ਿਵ ਕੁਮਾਰ ਕਾਲੀਆ)-ਇਲਾਕੇ ਦੇ ਇਤਿਹਾਸਕ ਗੁਰਦੁਆਰਾ ਸਾਹਿਬ ਕੁਸ਼ਟ ਨਿਵਾਰਣ ਭਾਂਤਪੁਰ ਸਾਹਿਬ ਪਿੰਡ ਦੜੋਲੀ (ਉਪਰਲੀ) ਵਿਖੇ ਸੈਰ ਦੀ ਸੰਗਰਾਂਦ ਦਾ ਜੋੜ ਮੇਲਾ ਧੂਮ-ਧਾਮ ਨਾਲ ਲਗਾਇਆ ਗਿਆ | ਇਸ ਮੌਕੇ ਵੱਖ-ਵੱਖ ਢਾਡੀ ਅਤੇ ਕੀਰਤਨੀ ਜਥਿਆਂ ਵਲੋਂ ਲੰਬਾ ...

ਪੂਰੀ ਖ਼ਬਰ »

ਸਰਬੱਤ ਵੈੱਲਫੇਅਰ ਸੇਵਾ ਸੁਸਾਇਟੀ ਨੇ ਬੂਟੇ ਵੰਡੇ

ਨੂਰਪੁਰ ਬੇਦੀ, 20 ਸਤੰਬਰ (ਢੀਂਡਸਾ, ਝਾਂਡੀਆਂ)-ਇਲਾਜ ਲਈ ਲੋੜਵੰਦ ਮਰੀਜ਼ਾਂ ਨੂੰ ਨੂਰਪੁਰ ਬੇਦੀ ਤੋਂ ਪੀ. ਜੀ. ਆਈ. ਚੰਡੀਗੜ੍ਹ ਮਰੀਜ਼ਾਂ ਲਈ ਮੁਫ਼ਤ ਬੱਸ ਸੇਵਾ ਚਲਾਉਂਦੀ ਆ ਰਹੀ ਇਲਾਕੇ ਦੀ ਪ੍ਰਸਿੱਧ ਸਰਬੱਤ ਵੈੱਲਫੇਅਰ ਸੇਵਾ ਸੁਸਾਇਟੀ ਨੂਰਪੁਰ ਬੇਦੀ ਵਲੋਂ ਪੀਰ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਮੀਟਿੰਗ

ਰੂਪਨਗਰ, 20 ਸਤੰਬਰ (ਗੁਰਪ੍ਰੀਤ ਸਿੰਘ ਹੁੰਦਲ, ਮਨਜਿੰਦਰ ਸਿੰਘ ਚੱਕਲ)-ਭਾਰਤੀ ਕਿਸਾਨ ਯੂਨੀਅਨ ਦੀ ਮੀਟਿੰਗ ਬੀਤੇ ਕੱਲ੍ਹ ਜ਼ਿਲ੍ਹਾ ਪ੍ਰਧਾਨ ਚਰਨ ਸਿੰਘ ਮੁੰਡੀਆਂ ਦੀ ਪ੍ਰਧਾਨਗੀ ਹੇਠ ਗੁ: ਸ੍ਰੀ ਭੱਠਾ ਸਾਹਿਬ ਰੂਪਨਗਰ ਵਿਖੇ ਹੋਈ ਜਿਸ ਵਿਚ ਮੀਟਿੰਗ ਨੂੰ ਸੰਬੋਧਨ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX