ਤਾਜਾ ਖ਼ਬਰਾਂ


ਆਈ.ਪੀ.ਐੱਲ : 2019 - ਰੋਮਾਂਚਕ ਮੁਕਾਬਲੇ 'ਚ ਬੈਂਗਲੌਰ ਨੇ ਚੇਨਈ ਨੂੰ 1 ਦੌੜ ਨਾਲ ਹਰਾਇਆ
. . .  1 day ago
ਕੱਲ੍ਹ ਤੋਂ ਅਧਿਆਪਕ ਲਗਾਤਾਰ ਕਰਨਗੇ ਅਰਥੀ ਫ਼ੂਕ ਮੁਜ਼ਾਹਰੇ
. . .  1 day ago
ਸੰਗਰੂਰ, 21 ਅਪ੍ਰੈਲ - (ਧੀਰਜ ਪਿਸ਼ੌਰੀਆ) ਕੱਚੇ ਅਧਿਆਪਕਾਂ ਨੂੰ ਪੱਕਾ ਕਰਨ ਸਮੇਤ ਕਈ ਮੰਗਾਂ ਨੂੰ ਲੈ ਕੇ ਕੱਲ੍ਹ 22 ਅਪ੍ਰੈਲ ਤੋਂ ਅਧਿਆਪਕ ਪੂਰੇ ਰਾਜ ਵਿਚ ਅਧਿਆਪਕ ਸੰਘਰਸ਼ ਕਮੇਟੀ ਦੀ...
ਮੌਲਵੀ ਉੱਪਰ ਜਾਨਲੇਵਾ ਹਮਲਾ
. . .  1 day ago
ਖੇਮਕਰਨ, 21 ਅਪ੍ਰੈਲ (ਰਾਕੇਸ਼ ਕੁਮਾਰ ਬਿੱਲਾ) - ਸ੍ਰੀਲੰਕਾ ਵਿਖੇ ਸੀਰੀਅਲ ਬੰਬ ਧਮਾਕਿਆਂ ਤੋਂ ਬਾਅਦ ਖੇਮਕਰਨ ਵਿਖੇ ਇੱਕ ਮਸਜਿਦ ਦੇ ਮੌਲਵੀ ਉੱਪਰ ਇੱਕ ਵਿਅਕਤੀ ਨੇ ਤੇਜ਼ਧਾਰ...
ਆਈ.ਪੀ.ਐੱਲ : 2019 - ਬੈਂਗਲੌਰ ਨੇ ਚੇਨਈ ਨੂੰ ਜਿੱਤਣ ਲਈ ਦਿੱਤਾ 162 ਦੌੜਾਂ ਦਾ ਟੀਚਾ
. . .  1 day ago
ਅਗਵਾ ਹੋਏ ਵਪਾਰੀ ਦੀ ਲਾਸ਼ ਬਰਾਮਦ
. . .  1 day ago
ਜਲਾਲਾਬਾਦ, 21 ਅਪ੍ਰੈਲ (ਕਰਨ ਚੁਚਰਾ) - ਵੀਰਵਾਰ ਦੀ ਸ਼ਾਮ ਨੂੰ ਅਗਵਾ ਹੋਏ ਜਲਾਲਾਬਾਦ ਦੇ ਵਪਾਰੀ ਅਤੇ ਮੰਡੀ ਪੰਜੇਕੇ ਵਸਨੀਕ ਸੁਮਨ ਮੁਟਨੇਜਾ ਦੀ ਲਾਸ਼ ਫ਼ਾਜ਼ਿਲਕਾ ਅਤੇ ਅਬੋਹਰ...
ਚੌਧਰੀ ਬੱਗਾ ਦੀ 2 ਸਾਲ ਬਾਅਦ ਅਕਾਲੀ ਦਲ ਵਿਚ ਘਰ ਵਾਪਸੀ
. . .  1 day ago
ਲੁਧਿਆਣਾ, 21 ਅਪ੍ਰੈਲ ( ਪੁਨੀਤ ਬਾਵਾ)2019 ਦੀ ਵਿਧਾਨ ਸਭਾ ਚੋਣ ਦੌਰਾਨ ਅਕਾਲੀ ਦਲ ਤੋਂ ਬਾਗ਼ੀ ਹੋ ਕੇ ਆਜ਼ਾਦ ਵਿਧਾਨ ਸਭਾ ਹਲਕਾ ਉਤਰੀ ਤੋਂ ਚੋਣ ਲੜਨ ਵਾਲੇ ਚੌਧਰੀ ਮਦਨ ਲਾਲ ਬੱਗਾ...
ਬਾਲੀਵੁੱਡ ਅਭਿਨੇਤਰੀ ਕ੍ਰਿਸ਼ਮਾ ਕਪੂਰ ਸ੍ਰੀ ਹਰਿਮੰਦਰ ਸਾਹਿਬ ਦਰਸ਼ਨ ਕਰਨ ਪੁੱਜੇ
. . .  1 day ago
ਅੰਮ੍ਰਿਤਸਰ, 21 ਅਪ੍ਰੈਲ (ਜਸਵੰਤ ਸਿੰਘ ਜੱਸ) - ਬਾਲੀਵੁੱਡ ਅਭਿਨੇਤਰੀ ਅਤੇ ਕਪੂਰ ਖਾਨਦਾਨ ਦੀ ਬੇਟੀ ਕ੍ਰਿਸ਼ਮਾ ਕਪੂਰ ਅੱਜ ਸ਼ਾਮ ਸ੍ਰੀ ਹਰਿਮੰਦਰ ਸਾਹਿਬ ਦਰਸ਼ਨ ਕਰਨ ਪੁੱਜੇ। ਉਹ...
ਹਰਦੀਪ ਸਿੰਘ ਪੁਰੀ ਹੋਣਗੇ ਅੰਮ੍ਰਿਤਸਰ ਤੋਂ ਭਾਜਪਾ ਉਮੀਦਵਾਰ
. . .  1 day ago
ਨਵੀਂ ਦਿੱਲੀ, 21 ਅਪ੍ਰੈਲ - ਭਾਰਤੀ ਜਨਤਾ ਪਾਰਟੀ ਵੱਲੋਂ ਅੱਜ ਲੋਕ ਸਭਾ ਚੋਣਾਂ ਲਈ 7 ਹੋਰ ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਗਈ, ਜਿਸ ਵਿਚ ਅੰਮ੍ਰਿਤਸਰ ਲੋਕ-ਸਭਾ ਹਲਕੇ ਤੋਂ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ...
ਆਈ.ਪੀ.ਐੱਲ : 2019 - ਟਾਸ ਜਿੱਤ ਕੇ ਚੇਨਈ ਵੱਲੋਂ ਬੈਂਗਲੌਰ ਨੂੰ ਪਹਿਲਾ ਬੱਲੇਬਾਜ਼ੀ ਦਾ ਸੱਦਾ
. . .  1 day ago
ਆਈ.ਪੀ.ਐੱਲ : 2019 - ਹੈਦਰਾਬਾਦ ਨੇ ਕੋਲਕਾਤਾ ਨੂੰ 9 ਵਿਕਟਾਂ ਨਾਲ ਦਿੱਤੀ ਕਰਾਰੀ ਹਾਰ
. . .  1 day ago
ਸ੍ਰੀਲੰਕਾ 'ਚ ਧਮਾਕਿਆਂ ਕਾਰਨ ਮੌਤਾਂ ਦੀ ਗਿਣਤੀ ਵੱਧ ਕੇ ਹੋਈ 207
. . .  1 day ago
ਕੋਲੰਬੋ, 21 ਅਪ੍ਰੈਲ - ਸ੍ਰੀਲੰਕਾ ਦੀ ਰਾਜਧਾਨੀ ਕੋਲੰਬੋ ਸਮੇਤ ਕਈ ਸ਼ਹਿਰਾਂ 'ਚ ਅੱਜ ਈਸਟਰ ਮੌਕੇ ਚਰਚਾਂ ਅਤੇ ਹੋਟਲਾਂ 'ਚ ਹੋਏ ਅੱਠ ਬੰਬ ਧਮਾਕਿਆਂ 'ਚ ਹੁਣ ਤੱਕ...
ਅੱਗ ਲੱਗਣ ਨਾਲ 15 ਏਕੜ ਕਣਕ ਸੜ ਕੇ ਸੁਆਹ
. . .  1 day ago
ਤਲਵੰਡੀ ਭਾਈ, 21 ਅਪ੍ਰੈਲ (ਕੁਲਜਿੰਦਰ ਸਿੰਘ ਗਿੱਲ) - ਤਲਵੰਡੀ ਭਾਈ ਵਿਖੇ ਖੇਤਾਂ 'ਚ ਲੱਗੀ ਅੱਗ ਕਾਰਨ 4 ਕਿਸਾਨਾਂ ਦੀ 15 ਏਕੜ ਕਣਕ ਦੀ ਫਸਲ ਸੜ ਕੇ ਸੁਆਹ ਹੋ ਗਈ। ਅੱਗ ਬੁਝਾਉਣ...
13 ਸਾਲਾ ਲੜਕੀ ਨਾਲ ਜਬਰ ਜਨਾਹ ਕਰਨ ਵਾਲੇ ਦੋਸ਼ੀ ਨੂੰ ਗ੍ਰਿਫ਼ਤਾਰ ਕਰਕੇ ਜੇਲ੍ਹ ਭੇਜਿਆ
. . .  1 day ago
ਫ਼ਤਹਿਗੜ੍ਹ ਸਾਹਿਬ, 21 ਅਪ੍ਰੈਲ (ਅਰੁਣ ਆਹੂਜਾ)- ਨੇੜਲੇ ਪਿੰਡ ਰਾਮਦਾਸ ਨਗਰ 'ਚ 13 ਸਾਲਾ ਨਾਬਾਲਗ ਲੜਕੀ ਨਾਲ ਜਬਰ ਜਨਾਹ ਕਰਨ ਵਾਲੇ ਨੌਜਵਾਨ ਨੂੰ ਅੱਜ ਸਰਹਿੰਦ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਥਾਣਾ ਸਰਹਿੰਦ ਦੇ...
ਅੱਠ ਧਮਾਕਿਆਂ ਕਾਰਨ ਸ੍ਰੀਲੰਕਾ 'ਚ 188 ਲੋਕਾਂ ਦੀ ਮੌਤ, 500 ਤੋਂ ਵੱਧ ਜ਼ਖ਼ਮੀ
. . .  1 day ago
ਕੋਲੰਬੋ, 21 ਅਪ੍ਰੈਲ- ਸ੍ਰੀਲੰਕਾ ਦੀ ਰਾਜਧਾਨੀ ਕੋਲੰਬੋ ਸਮੇਤ ਕਈ ਸ਼ਹਿਰਾਂ 'ਚ ਅੱਜ ਈਸਟਰ ਮੌਕੇ ਚਰਚਾਂ ਅਤੇ ਹੋਟਲਾਂ 'ਚ ਹੋਏ ਅੱਠ ਬੰਬ ਧਮਾਕਿਆਂ 'ਚ ਹੁਣ ਤੱਕ 188 ਲੋਕਾਂ ਦੀ ਮੌਤ ਹੋ ਚੁੱਕੀ ਹੈ। ਧਮਾਕਿਆਂ ਕਾਰਨ 500 ਤੋਂ ਵੱਧ ਲੋਕ ਜ਼ਖ਼ਮੀ ਹੋਏ ਹਨ, ਜਿਨ੍ਹਾਂ ਨੂੰ ਵੱਖ-ਵੱਖ...
ਵਾਰਾਣਸੀ ਤੋਂ ਮੋਦੀ ਵਿਰੁੱਧ ਚੋਣ ਲੜਨ 'ਤੇ ਪ੍ਰਿਅੰਕਾ ਨੇ ਕਿਹਾ- ਕਾਂਗਰਸ ਪ੍ਰਧਾਨ ਕਹਿਣਗੇ ਤਾਂ ਖ਼ੁਸ਼ੀ ਨਾਲ ਲੜਾਂਗੀ
. . .  1 day ago
ਤਿਰੂਵਨੰਤਪੁਰਮ, 21 ਅਪ੍ਰੈਲ- ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਵਲੋਂ ਪ੍ਰਧਾਨ ਮੰਤਰੀ ਮੋਦੀ ਵਿਰੁੱਧ ਵਾਰਾਣਸੀ ਤੋਂ ਚੋਣ ਲੜਨ ਦੀਆਂ ਅਟਕਲਾਂ ਫਿਰ ਤੇਜ਼ ਹੋ ਗਈਆਂ ਹਨ। ਚੋਣ ਪ੍ਰਚਾਰ ਕਰਨ ਲਈ ਕੇਰਲ ਦੇ ਵਾਇਨਾਡ 'ਚ ਪਹੁੰਚੀ ਪ੍ਰਿਅੰਕਾ ਗਾਂਧੀ...
ਅਕਾਲੀ ਦਲ ਨੂੰ ਛੱਡ ਕਾਂਗਰਸ 'ਚ ਸ਼ਾਮਲ ਹੋਏ 50 ਪਰਿਵਾਰ
. . .  1 day ago
ਨਹੀਂ ਰਹੇ ਸਾਬਕਾ ਵਿਧਾਇਕ ਕਰਨੈਲ ਸਿੰਘ ਡੋਡ
. . .  1 day ago
ਪੁਲਿਸ ਨੇ ਬਿਜਲੀ ਟਰਾਂਸਫ਼ਾਰਮਰ ਤੋੜ ਕੇ ਤਾਂਬਾ ਚੋਰੀ ਕਰਨ ਵਾਲੇ ਅੰਤਰਰਾਜੀ ਗਿਰੋਹ ਦਾ ਕੀਤਾ ਪਰਦਾਫਾਸ਼
. . .  1 day ago
ਕਣਕ ਦੀ ਖ਼ਰੀਦ ਸ਼ੁਰੂ ਨਾ ਹੋਣ ਕਾਰਨ ਮੰਡੀਆਂ 'ਚ ਰੁਲ ਰਿਹੈ ਅੰਨਦਾਤਾ
. . .  1 day ago
ਆਵਾਰਾ ਕੁੱਤਿਆਂ ਵਲੋਂ ਕੀਤੇ ਹਮਲੇ 'ਚ ਅੱਠ ਸਾਲਾ ਬੱਚਾ ਜ਼ਖ਼ਮੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 6 ਅੱਸੂ ਸੰਮਤ 550
ਵਿਚਾਰ ਪ੍ਰਵਾਹ: ਲੋਕਤੰਤਰ ਵਿਚ ਫ਼ਰਜ਼ਾਂ ਦੀ ਪਾਲਣਾ ਜ਼ਿਆਦਾ ਜ਼ਰੂਰੀ ਹੈ। -ਅਚਾਰੀਆ ਨਰਿੰਦਰ ਦੇਵ

ਰੂਪਨਗਰ

ਗੁ: ਭਾਈ ਘਨੱਈਆ ਜੀ ਸਾਹਿਬ ਵਿਖੇ ਮਹਾਨ ਕੀਰਤਨ ਸਮਾਗਮ

ਸ੍ਰੀ ਅਨੰਦਪੁਰ ਸਾਹਿਬ, 20 ਸਤੰਬਰ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)-ਸੇਵਾ ਦੇ ਪੁੰਜ ਅਤੇ ਬ੍ਰਹਮਗਿਆਨੀ ਭਾਈ ਘਨੱਈਆ ਜੀ ਦੇ ਤ੍ਰੈਸ਼ਤਾਬਦੀ ਦੋ ਰੋਜ਼ਾ ਜੋਤੀ ਜੋਤਿ ਦਿਵਸ ਮੌਕੇ ਅੱਜ ਸਥਾਨਕ ਗੁਰਦੁਆਰਾ ਭਾਈ ਘਨੱਈਆ ਜੀ ਸਾਹਿਬ ਵਿਖੇ ਸੇਵਾ ਪੰਥੀ ਅੱਡਣਸ਼ਾਹੀ ਸਭਾ ...

ਪੂਰੀ ਖ਼ਬਰ »

ਸ੍ਰੀ ਅਨੰਦਪੁਰ ਸਾਹਿਬ ਜ਼ੋਨ ਦੇ ਸਕੂਲਾਂ ਦੀ ਅਥਲੈਟਿਕ ਮੀਟ ਹੋਈ ਸਮਾਪਤ

ਸ੍ਰੀ ਅਨੰਦਪੁਰ ਸਾਹਿਬ, 20 ਸਤੰਬਰ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)-ਇਥੋਂ ਦੇ ਸ੍ਰੀ ਗੁਰੂ ਤੇਗ ਬਹਾਦਰ ਖ਼ਾਲਸਾ ਕਾਲਜ ਵਿਖੇ ਸ੍ਰੀ ਅਨੰਦਪੁਰ ਸਾਹਿਬ ਜ਼ੋਨ ਦੇ ਸਕੂਲਾਂ ਦੀ ਅਥਲੈਟਿਕ ਮੀਟ ਸਮਾਪਤ ਹੋ ਗਈ | ਜਿਸ ਦਾ ਉਦਘਾਟਨ ਪਿ੍ੰਸੀਪਲ ਡਾ: ਜਸਵੀਰ ਸਿੰਘ ਨੇ ਕੀਤਾ | ...

ਪੂਰੀ ਖ਼ਬਰ »

ਐਸ. ਬੀ. ਐਸ. ਸਕਿੱਲ ਸੈਂਟਰ ਵਲੋਂ 4-4 ਮਹੀਨੇ ਦੀ ਮੁਫ਼ਤ ਸਿਖਲਾਈ

ਰੂਪਨਗਰ, 20 ਸਤੰਬਰ (ਸਟਾਫ਼ ਰਿਪੋਰਟਰ)-ਪੰਜਾਬ ਹੁਨਰ ਵਿਕਾਸ ਦੇ ਸਹਿਯੋਗੀ ਐਸ. ਬੀ. ਐਸ. ਸਕਿੱਲ ਸੈਂਟਰ ਰੂਪਨਗਰ ਵਿਖੇ 18 ਤੋਂ 40 ਸਾਲ ਉਮਰ ਵਰਗ ਦੇ ਨੌਜਵਾਨਾਂ ਲਈ 4-4 ਮਹੀਨੇ ਦੇ ਮੁਫ਼ਤ ਕੋਰਸ ਕਰਵਾਏ ਜਾ ਰਹੇ ਹਨ ਜਿਨ੍ਹਾਂ ਵਿਚ ਡਾਕੂਮੈਂਟ ਅਸਿਸਟੈਂਟ, ਫਰੰਟ ਆਫਿਸ ...

ਪੂਰੀ ਖ਼ਬਰ »

ਗਿਲਕੋ ਵੈਲੀ ਵੈੱਲਫੇਅਰ ਸੁਸਾਇਟੀ ਦੀ ਚੋਣ

ਰੂਪਨਗਰ, 20 ਸਤੰਬਰ (ਸੱਤੀ, ਹੁੰਦਲ)-ਗਿਲਕੋ ਵੈਲੀ ਐਕਸਟੈਂਸ਼ਨ-1 ਰੂਪਨਗਰ ਦੀ ਵੈਲਫੇਅਰ ਸੁਸਾਇਟੀ ਦੀ ਚੋਣ ਮੀਟਿੰਗ ਵਿਚ ਨਵੀਂ ਕਮੇਟੀ ਦੀ ਚੋਣ ਕੀਤੀ ਗਈ | ਜਿਸ ਵਿਚ ਸਰਬਸੰਮਤੀ ਨਾਲ ਨਿਰਮਲ ਸਿੰਘ ਨੂੰ ਪ੍ਰਧਾਨ ਚੁਣਿਆ ਗਿਆ ਜਦੋਂ ਕਿ ਬਹਾਦਰ ਸਿੰਘ ਨੂੰ ਜਨਰਲ ਸਕੱਤਰ, ...

ਪੂਰੀ ਖ਼ਬਰ »

ਹਾਦਸੇ 'ਚ ਰੋਡਵੇਜ਼ ਮੁਲਾਜ਼ਮ ਦੀ ਮੌਤ

ਬੇਲਾ, 20 ਸਤੰਬਰ (ਮਨਜੀਤ ਸਿੰਘ ਸੈਣੀ)-ਬੀਤੀ ਰਾਤ ਵੋਟਾਂ ਦੀ ਡਿਊਟੀ ਭੁਗਤਾ ਕੇ ਘਰ ਵਾਪਸ ਆ ਰਹੇ ਰੋਪੜ ਰੋਡਵੇਜ਼ ਡਿਪੂ ਦੇ ਡਰਾਈਵਰ ਦੀ ਹਾਦਸੇ 'ਚ ਮੌਤ ਹੋ ਗਈ | ਜਾਣਕਾਰੀ ਅਨੁਸਾਰ ਹਰਵਿੰਦਰ ਸਿੰਘ (51) ਪੁੱਤਰ ਪਾਲ ਸਿੰਘ ਵਾਸੀ ਪਿਰੋਜ਼ਪੁਰ ਜੋ ਕਿ ਪੰਜਾਬ ਰੋਡਵੇਜ਼ ...

ਪੂਰੀ ਖ਼ਬਰ »

ਪੰਚਾਇਤ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਲਈ ਨੂਰਪੁਰ ਬੇਦੀ ਦੇ 82760 'ਚੋਂ 51810 ਵੋਟਰਾਂ ਨੇ ਪਾਈ ਵੋਟ

ਨੂਰਪੁਰ ਬੇਦੀ, 20 ਸਤੰਬਰ (ਢੀਂਡਸਾ, ਚੌਧਰੀ)-ਪੰਚਾਇਤ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਲਈ ਕੱਲ੍ਹ ਪਈਆਂ ਵੋਟਾਂ ਵਿਚ ਨੂਰਪੁਰ ਬੇਦੀ ਇਲਾਕੇ ਦੇ 82760 ਵੋਟਰਾਂ ਵਿਚੋਂ 51810 ਵੋਟਰਾਂ ਨੇ (62.60 ਫ਼ੀਸਦੀ) ਆਪਣੀ ਵੋਟ ਦਾ ਇਸਤੇਮਾਲ ਕੀਤਾ ਹੈ | ਪੰਚਾਇਤ ਸੰਮਤੀ ਨੂਰਪੁਰ ਬੇਦੀ ਦੇ 18 ...

ਪੂਰੀ ਖ਼ਬਰ »

ਸ਼ਿਵਾਲਿਕ ਹਿੱਲਜ਼ ਕਾਲਜ ਆਫ਼ ਪੱਟੀ ਦੀਆਂ ਵਿਦਿਆਰਥਣਾਂ ਨੇ ਚਮਕਾਇਆ ਕਾਲਜ ਦਾ ਨਾਂਅ

ਨੰਗਲ, 20 ਸਤੰਬਰ (ਪ੍ਰੀਤਮ ਸਿੰਘ ਬਰਾਰੀ)-ਨਾਮਵਰ ਵਿੱਦਿਅਕ ਸੰਸਥਾ ਸ਼ਿਵਾਲਿਕ ਹਿਲਜ਼ ਕਾਲਜ ਆਫ਼ ਐਜੂਕੇਸ਼ਨ ਪੱਟੀ ਦੇ ਈ. ਟੀ. ਟੀ. ਵਿਦਿਆਰਥੀਆਂ ਦਾ ਐਸ. ਸੀ. ਈ. ਆਰ. ਟੀ. ਵਲੋਂ ਨਤੀਜਾ ਐਲਾਨਿਆ ਗਿਆ | ਜਿਸ ਵਿਚ ਕਾਲਜ ਦੇ ਈ. ਟੀ. ਟੀ. ਵਿਦਿਆਰਥੀਆਂ ਨੇ ਪੂਰੇ ਰੂਪਨਗਰ ...

ਪੂਰੀ ਖ਼ਬਰ »

ਸਰਕਾਰੀ ਅਣਗਹਿਲੀ ਕਾਰਨ ਨਹਿਰ ਦੇ ਪੁਲ•'ਤੇ ਪਾਣੀ ਦੇ ਰਿਸਾਵ ਕਾਰਨ ਸੜਕ ਨੇ ਧਾਰਿਆ ਛੱਪੜੀ ਦਾ ਰੂਪ

ਨੰਗਲ, 20 ਸਤੰਬਰ (ਪ੍ਰੀਤਮ ਸਿੰਘ ਬਰਾਰੀ)-ਸਰਕਾਰੀ ਵਿਭਾਗਾਂ ਦੀ ਅਫ਼ਸਰਸ਼ਾਹੀ ਦੀ ਅਣਗਹਿਲੀ ਅਤੇ ਬੇਰੁਖੀ ਕਾਰਨ ਨੰਗਲ-ਭਾਖੜ•ਾ ਮੁੱਖ ਮਾਰਗ ਤੇ ਸ੍ਰੀ ਅਨੰਦਪੁਰ ਸਾਹਿਬ ਹਾਈਡਲ ਨਹਿਰ ਦੇ ਪੁਲ ਉਪਰੋਂ ਲੰਘਦੀਆਂ ਪਾਣੀ ਦੀਆਂ ਪਾਈਪਾਂ ਕਈ ਦਿਨਾਂ ਤੋਂ ਰਿਸ ਰਹੀਆਂ ਹਨ | ...

ਪੂਰੀ ਖ਼ਬਰ »

ਜ਼ਿਲ੍ਹਾ 'ਚਾਈਲਡ ਲਾਈਨ ਐਡਵਾਈਜ਼ਰੀ ਬੋਰਡ' ਦੀ ਮੀਟਿੰਗ

ਰੂਪਨਗਰ, 20 ਸਤੰਬਰ (ਸਤਨਾਮ ਸਿੰਘ ਸੱਤੀ, ਮਨਜਿੰਦਰ ਸਿੰਘ ਚੱਕਲ)-ਜ਼ਿਲ੍ਹਾ 'ਚਾਈਲਡ ਲਾਈਨ ਐਡਵਾਈਜ਼ਰੀ ਬੋਰਡ' ਦੀ ਇਕ ਵਿਸ਼ੇਸ਼ ਮੀਟਿੰਗ ਵਧੀਕ ਡਿਪਟੀ ਕਮਿਸ਼ਨਰ ਰੂਪਨਗਰ ਲਖਮੀਰ ਸਿੰਘ ਦੀ ਪ੍ਰਧਾਨਗੀ ਹੇਠ ਕੀਤੀ ਗਈ | ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੇ ...

ਪੂਰੀ ਖ਼ਬਰ »

ਇਤਿਹਾਸਕ ਚਰਨ ਗੰਗਾ ਸਟੇਡੀਅਮ ਦੇ ਵਿਕਾਸ ਅਤੇ ਸੁੰਦਰਤਾ ਲਈ ਨਵੀਂ ਰੂਪ-ਰੇਖਾ ਤਿਆਰ ਕੀਤੀ ਜਾਵੇਗੀ-ਡਾ: ਸੁਮੀਤ ਜਾਰੰਗਲ

ਸ੍ਰੀ ਅਨੰਦਪੁਰ ਸਾਹਿਬ, 20 ਸਤੰਬਰ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)-ਇਤਿਹਾਸਿਕ ਅਤੇ ਧਾਰਮਿਕ ਪੱਖੋਂ ਸੰਸਾਰ ਭਰ ਵਿਚ ਪ੍ਰਸਿੱਧੀ ਪ੍ਰਾਪਤ ਸ੍ਰੀ ਅਨੰਦਪੁਰ ਸਾਹਿਬ ਦੇ ਚਰਨ ਗੰਗਾ ਸਟੇਡੀਅਮ ਨੂੰ ਵਿਸ਼ਵ ਪੱਧਰ ਦਾ ਨਮੂਨੇ ਦਾ ਸਟੇਡੀਅਮ ਬਣਾਉਣ ਦੇ ਲਈ ਜਲਦੀ ਹੀ ...

ਪੂਰੀ ਖ਼ਬਰ »

ਗੁੱਗਾ ਨੌਮੀ ਦੇ ਸ਼ੁੱਭ ਅਵਸਰ 'ਤੇ ਬੇਲਾ ਵਿਖੇ ਸੱਭਿਆਚਾਰਕ ਮੇਲਾ ਕਰਾਇਆ

ਬੇਲਾ, 20 ਸਤੰਬਰ (ਮਨਜੀਤ ਸਿੰਘ ਸੈਣੀ)-ਗਰਾਮ ਪੰਚਾਇਤ ਬੇਲਾ ਵਲੋਂ ਸਮੂਹ ਨਗਰ ਨਿਵਾਸੀਆਂ ਅਤੇ ਇਲਾਕਾ ਵਾਸੀਆਂ ਦੇ ਸਹਿਯੋਗ ਨਾਲ ਦੋ ਰੋਜ਼ਾ ਗੁੱਗਾ ਨੌਮੀ ਦੇ ਸ਼ੁੱਭ ਅਵਸਰ 'ਤੇ ਸੱਭਿਆਚਾਰਕ ਮੇਲਾ ਕਰਾਇਆ ਗਿਆ ਜਿਸ ਵਿਚ ਵੀਰ ਸੁਖਵੰਤ ਅਤੇ ਰੇਨੂ ਰਣਜੀਤ ਦਾ ਖੁੱਲਾ ...

ਪੂਰੀ ਖ਼ਬਰ »

ਭਾਈ ਘਨੱਈਆ ਜੀ ਦੇ ਤ੍ਰੈਸ਼ਤਾਬਦੀ ਜੋਤੀ ਜੋਤਿ ਦਿਵਸ ਮੌਕੇ ਲਾਇਨਜ਼ ਕਲੱਬ ਨੇ ਲਗਾਇਆ ਖ਼ੂਨਦਾਨ ਤੇ ਮੈਡੀਕਲ ਕੈਂਪ

ਸ੍ਰੀ ਅਨੰਦਪੁਰ ਸਾਹਿਬ, 20 ਸਤੰਬਰ (ਕਰਨੈਲ ਸਿੰਘ, ਜੇ. ਐਸ. ਨਿੱਕੁੂਵਾਲ)-ਸੇਵਾ ਦੇ ਪੁੰਜ ਭਾਈ ਘਨੱਈਆ ਜੀ ਦੇ ਤ੍ਰੈਸ਼ਤਾਬਦੀ ਜੋਤੀ ਜੋਤਿ ਦਿਵਸ ਮੌਕੇ ਲਾਇਨਜ਼ ਕਲੱਬ ਸ੍ਰੀ ਅਨੰਦਪੁਰ ਸਾਹਿਬ ਵਲੋਂ ਪ੍ਰਧਾਨ ਅਰਸ਼ਵਿੰਦਰ ਸਿੰਘ ਸ਼ਬਲੀ ਦੀ ਪ੍ਰਧਾਨਗੀ ਹੇਠ ਅੱਜ ਤਖ਼ਤ ...

ਪੂਰੀ ਖ਼ਬਰ »

ਸਕੂਲ ਨੂੰ ਵਾਟਰ ਕੂਲਰ ਅਤੇ ਆਰ. ਓ. ਸਿਸਟਮ ਭੇਂਟ

ਕਾਹਨਪੁਰ ਖੂਹੀ, 20 ਸਤੰਬਰ (ਗੁਰਬੀਰ ਸਿੰਘ ਵਾਲੀਆ)-ਬਲਾਕ ਨੂਰਪੁਰ ਬੇਦੀ ਦੇ ਪਿੰਡ ਨਲਹੋਟੀ ਦੇ ਸਰਕਾਰੀ ਪ੍ਰਾਇਮਰੀ ਸਕੂਲ ਨੂੰ ਗੁਰਮੀਤ ਸਿੰਘ ਝਾਂਗਰਾ 49 ਆਰੀਅਨ ਇਨਕਲੇਵ ਅਜੋਲੀ ਅਤੇ ਉਨ੍ਹਾਂ ਦੇ ਪਰਿਵਾਰ ਵਲੋਂ ਬੱਚਿਆਂ ਦੇ ਲਈ ਸ਼ੁੱਧ ਪਾਣੀ ਪੀਣ ਲਈ ਵਾਟਰ ਕੂਲਰ ...

ਪੂਰੀ ਖ਼ਬਰ »

ਸੈਰ ਦਾ ਸਾਲਾਨਾ ਮੇਲਾ ਲਗਾਇਆ

ਢੇਰ, 20 ਸਤੰਬਰ (ਸ਼ਿਵ ਕੁਮਾਰ ਕਾਲੀਆ)-ਇਲਾਕੇ ਦੇ ਇਤਿਹਾਸਕ ਗੁਰਦੁਆਰਾ ਸਾਹਿਬ ਕੁਸ਼ਟ ਨਿਵਾਰਣ ਭਾਂਤਪੁਰ ਸਾਹਿਬ ਪਿੰਡ ਦੜੋਲੀ (ਉਪਰਲੀ) ਵਿਖੇ ਸੈਰ ਦੀ ਸੰਗਰਾਂਦ ਦਾ ਜੋੜ ਮੇਲਾ ਧੂਮ-ਧਾਮ ਨਾਲ ਲਗਾਇਆ ਗਿਆ | ਇਸ ਮੌਕੇ ਵੱਖ-ਵੱਖ ਢਾਡੀ ਅਤੇ ਕੀਰਤਨੀ ਜਥਿਆਂ ਵਲੋਂ ਲੰਬਾ ...

ਪੂਰੀ ਖ਼ਬਰ »

ਦੋ ਰੋਜ਼ਾ ਛਿੰਝ ਮੇਲਾ ਕਰਵਾਇਆ

ਢੇਰ, 20 ਸਤੰਬਰ (ਸ਼ਿਵ ਕੁਮਾਰ ਕਾਲੀਆ)-ਪਿੰਡ ਜਿੰਦਵੜੀ ਵਿਖੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਦੋ ਰੋਜ਼ਾ ਛਿੰਝ ਮੇਲਾ ਕਰਵਾਇਆ ਗਿਆ ਜਿਸ ਵਿਚ ਵੱਡੀ ਗਿਣਤੀ ਵਿਚ ਪਹਿਲਵਾਨਾਂ ਨੇ ਭਾਗ ਲਿਆ | ਪਹਿਲਵਾਨਾਂ ਦੀ ਆਖ਼ਰੀ ਕੁਸ਼ਤੀ ਰਣਜੀਤ ਲੀਗ ਅਤੇ ਸੰਦੀਪ ਤਲਵੰਡੀ ਦੇ ...

ਪੂਰੀ ਖ਼ਬਰ »

ਸ੍ਰੀ ਚਮਕੌਰ ਸਾਹਿਬ ਦੀ ਮੰਡੀ 'ਚ ਝੋਨੇ ਦੀ ਆਮਦ ਸ਼ੁਰੂ, ਸਰਕਾਰੀ ਖ਼ਰੀਦ ਪਹਿਲੀ ਤੋਂ

ਸ੍ਰੀ ਚਮਕੌਰ ਸਾਹਿਬ, 20 ਸਤੰਬਰ (ਜਗਮੋਹਣ ਸਿੰਘ ਨਾਰੰਗ)-ਸਥਾਨਕ ਅਨਾਜ ਮੰਡੀ ਵਿਚ ਝੋਨੇ ਦੀ ਆਮਦ ਸ਼ੁਰੂ ਹੋ ਗਈ ਹੈ | ਪਿੰਡ ਤਾਲਾਪੁਰ ਦੇ ਗੁਰਜੀਤ ਸਿੰਘ, ਹਸਤਨਪੁਰ ਦੇ ਹਰਨੇਕ ਸਿੰਘ ਅਤੇ ਤਾਲਾਪੁਰ ਦੇ ਪ੍ਰਧਾਨ ਸੁਖਵਿੰਦਰ ਸਿੰਘ ਦਾ ਕਰੀਬ 150 ਕੁਇੰਟਲ ਝੋਨਾ ਮੰਡੀ ਵਿਚ ...

ਪੂਰੀ ਖ਼ਬਰ »

ਨਸ਼ਿਆਂ ਦੇ ਮਾੜੇ ਪ੍ਰਭਾਵਾਂ ਸਬੰਧੀ ਜਾਗਰੂਕਤਾ ਵੈਨ ਰਾਹੀਂ ਪ੍ਰਚਾਰ

ਸ੍ਰੀ ਚਮਕੌਰ ਸਾਹਿਬ, 20 ਸਤੰਬਰ (ਜਗਮੋਹਣ ਸਿੰਘ ਨਾਰੰਗ)-ਸਥਾਨਕ ਸਰਕਾਰੀ ਹਸਪਤਾਲ ਵਿਚ ਨਸ਼ਿਆਂ ਦੇ ਮਾੜੇ ਪ੍ਰਭਾਵਾਂ, ਨਸ਼ਿਆਂ ਤੋਂ ਹੋਣ ਵਾਲੇ ਰੋਗਾਂ, ਨਸ਼ਿਆਂ ਤੋਂ ਬਚਾਅ ਸਬੰਧੀ ਜਾਗਰੂਕਤਾ ਵੈਨ ਵਲੋਂ ਸ੍ਰੀ ਚਮਕੌਰ ਸਾਹਿਬ ਦਾ ਦੌਰਾ ਕੀਤਾ ਗਿਆ ਤੇ ਲੋਕਾਂ ਨੂੰ ...

ਪੂਰੀ ਖ਼ਬਰ »

ਗੋਲਡਨ ਕੰਪਿਊਟਰ ਅਕੈਡਮੀ 'ਚ ਖ਼ੂਨਦਾਨ ਕੈਂਪ 23 ਨੂੰ

ਰੂਪਨਗਰ, 20 ਸਤੰਬਰ (ਸਤਨਾਮ ਸਿੰਘ ਸੱਤੀ)-ਗੋਲਡਨ ਕੰਪਿਊਟਰ ਐਜੂਕੇਸ਼ਨ ਵਲੋਂ ਆਪਣੀ 'ਗੋਲਡਨ ਪਲਾਜਾ ਇਮਾਰਤ' ਦੇ ਉਦਘਾਟਨ ਸਮਾਰੋਹ ਮੌਕੇ ਮਿਤੀ 23 ਸਤੰਬਰ ਨੂੰ ਗੁਰਦੁਆਰਾ ਸਿੰਘ ਸਭਾ ਵਿਖੇ ਖ਼ੂਨਦਾਨ ਕੈਂਪ ਲਗਾਇਆ ਜਾ ਰਿਹਾ ਹੈ | ਇਸ ਤੋਂ ਪਹਿਲਾਂ ਧਾਰਮਿਕ ਸਮਾਰੋਹ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਹੈਾਡਬਾਲ (ਲੜਕਿਆਂ) ਦੇ ਮੁਕਾਬਲਿਆਂ 'ਚ ਖ਼ਾਲਸਾ ਸਕੂਲ ਦੀ ਸਰਦਾਰੀ

ਰੂਪਨਗਰ, 20 ਸਤੰਬਰ (ਸਤਨਾਮ ਸਿੰਘ ਸੱਤੀ)-ਜ਼ਿਲ੍ਹਾ ਪੱਧਰੀ ਹੈਂਡਬਾਲ (ਲੜਕਿਆਂ) ਦੇ ਮੁਕਾਬਲੇ ਖ਼ਾਲਸਾ ਸੀਨੀ: ਸੈਕੰ: ਸਕੂਲ ਰੋਪੜ ਵਿਖੇ ਸਹਾਇਕ ਸਿੱਖਿਆ ਅਫ਼ਸਰ ਮੈਡਮ ਜਤਿੰਦਰ ਕੌਰ ਤੇ ਪਿ੍ੰਸੀਪਲ ਕੁਲਵਿੰਦਰ ਸਿੰਘ ਦੀ ਦੇਖ-ਰੇਖ ਹੇਠ ਹੋਏ | ਇਨ੍ਹਾਂ ਮੁਕਾਬਲਿਆਂ ਵਿਚ ...

ਪੂਰੀ ਖ਼ਬਰ »

ਭਾਈ ਘਨੱਈਆ ਜੀ ਨੇ ਮਾਨਵਤਾ ਦੀ ਸੇਵਾ ਕਰ ਕੇ ਗੁਰੂ ਸਾਹਿਬਾਨ ਦੇ ਫ਼ਲਸਫ਼ੇ ਦੀ ਪਾਲਣਾ ਕੀਤੀ: ਭਾਈ ਲੌਾਗੋਵਾਲ

ਸ੍ਰੀ ਅਨੰਦਪੁਰ ਸਾਹਿਬ, 20 ਸਤੰਬਰ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)-117 ਮੈਂਬਰੀ ਪੰਥਕ ਐਾਸਬਲੀ ਨੂੰ ਗੈਰ ਸੰਵਿਧਾਨਕ ਕਰਾਰ ਦਿੰਦਿਆਂ ਭਾਈ ਗੋਬਿੰਦ ਸਿੰਘ ਲੌਾਗੋਵਾਲ ਨੇ ਕਿਹਾ ਕਿ ਸ਼ੋ੍ਰਮਣੀ ਕਮੇਟੀ ਹੀ ਸਿੱਖ ਪੰਥ ਸੰਵਿਧਾਨਕ ਅਤੇ ਨੁਮਾਇੰਦਾ ਸੰਸਥਾ ਹੈ | ...

ਪੂਰੀ ਖ਼ਬਰ »

ਰੋਟਰੀ ਕਲੱਬ ਮੋਰਿੰਡਾ ਵਲੋਂ ਟਰੈਫ਼ਿਕ ਜਾਗਰੂਕਤਾ ਸੈਮੀਨਾਰ

ਮੋਰਿੰਡਾ, 20 ਸਤੰਬਰ (ਪਿ੍ਤਪਾਲ ਸਿੰਘ)-ਰੋਟਰੀ ਕਲੱਬ ਮੋਰਿੰਡਾ ਵਲੋਂ ਸ਼ਹੀਦ ਕਾਂਸ਼ੀ ਰਾਮ ਮੈਮੋਰੀਅਲ ਸਰਕਾਰੀ ਹਾਈ ਸਕੂਲ ਮੜੋਲੀ ਕਲਾਂ ਵਿਖੇ ਟਰੈਫ਼ਿਕ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਨਾਮ ਸਿੰਘ ਚਨਾਲੋਂ ਮੁੱਖ ਅਧਿਆਪਕ ...

ਪੂਰੀ ਖ਼ਬਰ »

ਧਾਰਮਿਕ ਸਮਾਗਮ ਕਰਵਾਇਆ

ਸੁਖਸਾਲ, 20 ਸਤੰਬਰ (ਧਰਮ ਪਾਲ)-ਦੂਸਰਿਆਂ ਦਾ ਬੁਰਾ ਕਰਕੇ ਆਪਣਾ ਭਲਾ ਕਰਨ ਵਾਲਿਆਂ ਨੂੰ ਆਿਖ਼ਰ ਪਛਤਾਉਣਾ ਹੀ ਪੈਂਦਾ ਹੈ ਕਿਉਂਕਿ ਪ੍ਰਮਾਤਮਾ ਉਨ੍ਹ•ਾਂ ਦਾ ਹੀ ਸਾਥ ਦਿੰਦੇ ਹਨ ਜੋ ਸਮਰਪਣ ਭਾਵਨਾ ਰੱਖਦੇ ਹਨ | ਇਹ ਪ੍ਰਵਚਨ ਰਾਸ਼ਟਰੀ ਸੰਤ ਬਾਬਾ ਬਾਲਜੀ ਨੇ ਇਥੇ ਸਤਿਸੰਗ ...

ਪੂਰੀ ਖ਼ਬਰ »

ਵਿਦਿਆਰਥੀਆਂ ਦੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ

ਸ੍ਰੀ ਅਨੰਦਪੁਰ ਸਾਹਿਬ, 20 ਸਤੰਬਰ (ਕਰਨੈਲ ਸਿੰਘ, ਨਿੱਕੂਵਾਲ)-ਸਥਾਨਕ ਸ੍ਰੀ ਗੁਰੂ ਤੇਗ ਬਹਾਦਰ ਖ਼ਾਲਸਾ ਕਾਲਜ ਦੇ ਬਾਟਨੀ ਅਤੇ ਜੁਆਲੋਜੀ ਵਿਭਾਗ ਦੇ ਵਿਦਿਆਰਥੀਆਂ ਦੇ 'ਵਿਸ਼ਵ ਓਜ਼ੋਨ ਦਿਵਸ' ਮੌਕੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ ਜਿਸ ਵਿਚ ਜੇਤੂ ਵਿਦਿਆਰਥੀਆਂ ...

ਪੂਰੀ ਖ਼ਬਰ »

ਬੈਡਮਿੰਟਨ 'ਚ ਮਧੁਵਨ ਵਾਟਿਕਾ ਸਕੂਲ ਦੇ ਖਿਡਾਰੀਆਂ ਨੇ ਜਿੱਤਿਆ ਸੋਨ ਤਗਮਾ

ਨੂਰਪੁਰ ਬੇਦੀ, 20 ਸਤੰਬਰ (ਰਾਜੇਸ਼ ਚੌਧਰੀ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਪ੍ਰਾਇਮਰੀ ਸਕੂਲਾਂ ਦੇ ਬੈਡਮਿੰਟਨ ਦੇ ਕਰਵਾਏ ਗਏ ਬਲਾਕ ਪੱਧਰੀ ਮੁਕਾਬਲਿਆਂ 'ਚ ਮਧੂਬਨ ਵਾਟਿਕਾ ਪਬਲਿਕ ਸਕੂਲ ਅਸਮਾਨਪੁਰ ਦੇ ਅੰਡਰ 11 ਸਾਲ ਵਰਗ ਦੇ ਖਿਡਾਰੀਆਂ ਨੇ ਗੋਲਡ ਮੈਡਲ ਹਾਸਲ ...

ਪੂਰੀ ਖ਼ਬਰ »

ਮੁਲਾਜ਼ਮ ਯੂਨੀਅਨ ਨੇ ਮੈਨੇਜਮੈਂਟ ਪ੍ਰਤੀ ਜਤਾਇਆ ਰੋਸ

ਪੁਰਖਾਲੀ, 20 ਸਤੰਬਰ (ਬੰਟੀ)-ਮੁਲਾਜ਼ਮ ਯੂਨੀਅਨ ਆਈ. ਈ. ਟੀ. ਕਾਲਜ ਭੱਦਲ ਦੇ ਪ੍ਰਧਾਨ ਜਰਨੈਲ ਸਿੰਘ ਜ਼ੈਲੀ, ਚੇਅਰਮੈਨ ਗੁਰਵਿੰਦਰ ਸਿੰਘ ਗੋਲਡੀ, ਸਕੱਤਰ ਸ਼ਿੰਗਾਰਾ ਸਿੰਘ ਨੇ ਦੱਸਿਆ ਕਿ ਕਾਲਜ ਦੀ ਮੈਨੇਜਮੈਂਟ ਦੇ ਰਵੱਈਏ ਤੋਂ ਤੰਗ ਆ ਕੇ ਯੂਨੀਅਨ ਨੇ ਲੇਬਰ ਕਮਿਸ਼ਨ ਦੇ ...

ਪੂਰੀ ਖ਼ਬਰ »

ਬੀ.ਬੀ.ਐਮ.ਬੀ. ਵਲੋਂ ਸਫ਼ਾਈ ਅਭਿਆਨ ਚਲਾਇਆ


ਨੰਗਲ, 20 ਸਤੰਬਰ (ਪ੍ਰੋ. ਅਵਤਾਰ ਸਿੰਘ)-ਬੀ.ਬੀ.ਐਮ.ਬੀ. ਵੱਲੋਂ ਆਪਣੇ ਰਿਹਾਇਸ਼ੀ ਖੇਤਰ ਵਿਚ ਵੱਡੇ ਪੱਧਰ 'ਤੇ ਸਫ਼ਾਈ ਅਭਿਆਨ ਚਲਾਇਆ ਗਿਆ ਜਿਸ 'ਚ ਵਿਭਾਗ ਦੇ ਅਨੇਕਾਂ ਹੀ ਉੱਚ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਭਾਗ ਲਿਆ | ਇਸ ਸਫ਼ਾਈ ਅਭਿਆਨ ਦੀ ਰਸ਼ਮੀ ਸ਼ੁਰੂਆਤ ਭਾਖੜਾ ਡੈਮ ਦੇ ਚੀਫ਼ ਇੰਜ. ਏ.ਕੇ. ਅਗਰਵਾਲ ਨੇ ਸਥਾਨਕ ਲਾਲ ਟੰਕੀ ਪਾਰਕ ਕੋਲ ਹਰੀ ਝੰਡੀ ਦਿਖਾ ਕੇ ਕੀਤੀ | ਇਸ ਮੌਕੇ 'ਤੇ ਏ.ਕੇ. ਅਗਰਵਾਲ ਅਤੇ ਡਿਪਟੀ ਚੀਫ਼ ਇੰਜ. ਹੁਸਨ ਲਾਲ ਕੰਬੋਜ ਨੇ ਸੰਬੋਧਨ ਕਰਦਿਆਂ ਹੋਏ ਹਰ ਇੱਕ ਵਿਅਕਤੀ ਨੂੰ ਆਪਣਾ ਆਲਾ ਦੁਆਲਾ ਸਾਫ਼ ਸੁਥਰਾ ਰੱਖਣ ਲਈ ਪ੍ਰੇਰਿਤ ਕੀਤਾ | ਇਸ ਸਫ਼ਾਈ ਅਭਿਆਨ ਨੂੰ ਚਾਰ ਜ਼ੋਨਾਂ ਵਿਚ ਵੰਡਿਆ ਗਿਆ ਸੀ | ਹੁਸਨ ਲਾਲ ਕੰਬੋਜ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਇੱਕ ਬਾਰ ਫੇਰ ਵੱਡੇ ਪੱਧਰ 'ਤੇ ਸਫ਼ਾਈ ਅਭਿਆਨ ਚਲਾਇਆ ਜਾਵੇਗਾ | ਹੁਸਨ ਲਾਲ ਕੰਬੋਜ ਨੇ ਕਿਹਾ ਕਿ ਅੱਜ ਇਸ ਅਭਿਆਨ ਤਹਿਤ ਬੀ.ਬੀ.ਐਮ.ਬੀ. ਦੇ ਸਾਰੇ ਖੇਤਰ ਨੂੰ ਸਾਫ਼ ਕੀਤਾ ਜਾਵੇਗਾ ਅਤੇ ਇੱਥੋਂ ਸਾਰੇ ਆਵਾਰਾ ਜਾਨਵਰਾਂ ਨੂੰ ਇਲਾਕੇ ਵਿਚੋਂ ਬਾਹਰ ਵੀ ਕੱਢਿਆ ਜਾਵੇਗਾ | ਇਸ ਮੌਕੇ 'ਤੇ ਹੋਰਨਾਂ ਤੋਂ ਇਲਾਵਾ ਅਰਵਿੰਦ ਸ਼ਰਮਾ, ਮਨਮੋਹਨ ਸਿੰਘ, ਐਕਸੀਅਨ ਵੀ.ਕੇ. ਗਰਗ, ਸੀ.ਪੀ.ਸਿੰਘ, ਕੇ ਕੇ ਸੂਦ, ਪ੍ਰਦੀਪ ਕਟਾਰੀਆ, ਸੁਰਿੰਦਰ ਧੀਮਾਨ, ਆਰ.ਕੇ. ਸਿੰਗਲਾ, ਮਨਵਿੰਦਰ ਸਿੰਘ, ਸਤਨਾਮ ਸਿੰਘ ਏ.ਪੀ.ਆਰ.ਓ, ਨਰੇਸ਼ ਰੈਡ, ਰੇਸ਼ਮ ਲਾਲ, ਵਰਿੰਦਰ ਧੀਮਾਨ, ਸੰਜੀਵ ਕੁਮਾਰ, ਸੰਜੀਵ ਸ਼ਰਮਾ, ਵਿਕਾਸ ਸੈਣੀ ਆਦਿ ਮੌਜੂਦ ਸਨ |


ਖ਼ਬਰ ਸ਼ੇਅਰ ਕਰੋ

ਪ੍ਰਸ਼ਾਸਨ ਦੀਆਂ ਅੱਖਾਂ 'ਚ ਘੱਟਾ ਪਾ ਕੇ ਮੋਰਿੰਡਾ 'ਚੋਂ ਰੋਜ਼ਾਨਾ ਲੰਘਦੇ ਨੇ ਬਿਨਾਂ ਨੰਬਰ ਪਲੇਟ ਤੋਂ ਓਵਰਲੋਡ ਟਿੱਪਰ ਤੇ ਟਰੱਕ

ਮੋਰਿੰਡਾ, 20 ਸਤੰਬਰ (ਕੰਗ)-ਪਿਛਲੇ ਕਈ ਦਿਨਾ ਤੋਂ ਸ਼ਹਿਰ ਵਿਚੋਂ ਰੋਜ਼ਾਨਾ ਕਈ ਬਿਨਾ ਨੰਬਰ ਪਲੇਟ ਤੋਂ ਓਵਰਲੋਡ ਟਿੱਪਰ ਤੇ ਟਰੱਕ ਲੰਘਦੇ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਜਸਵਿੰਦਰ ਸਿੰਘ, ਰਵਿੰਦਰ ਸਿੰਘ, ਕਮਲਜੀਤ ਸਿੰਘ, ਮਨਜੀਤ ਸਿੰਘ, ਲਖਵੀਰ ਸਿੰਘ, ਗੋਲਡੀ ਆਦਿ ...

ਪੂਰੀ ਖ਼ਬਰ »

ਭਾਕਿਯੂ (ਲੱਖੋਵਾਲ) ਦੀ ਮੀਟਿੰਗ 'ਚ ਕਿਸਾਨ ਕ੍ਰਾਂਤੀ ਯਾਤਰਾ ਸਬੰਧੀ ਵਿਚਾਰਾਂ

ਸ੍ਰੀ ਚਮਕੌਰ ਸਾਹਿਬ, 20 ਸਤੰਬਰ (ਜਗਮੋਹਣ ਸਿੰਘ ਨਾਰੰਗ)-ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੀ ਮੀਟਿੰਗ ਸਥਾਨਕ ਗੁ: ਸ੍ਰੀ ਕਤਲਗੜ੍ਹ ਸਾਹਿਬ ਦੇ ਹਾਲ ਕਮਰੇ ਵਿਚ ਬਲਾਕ ਪ੍ਰਧਾਨ ਗੁਰਨਾਮ ਸਿੰਘ ਜਟਾਣਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਇਲਾਕੇ ਦੇ ਕਿਸਾਨਾਂ ਨੂੰ 23 ...

ਪੂਰੀ ਖ਼ਬਰ »

ਖੋ-ਖੋ ਮੁਕਾਬਲੇ 'ਚ ਕੋਟਲਾ ਨਿਹੰਗ ਦੀਆਂ ਲੜਕੀਆਂ ਕੀਤਾ ਸ਼ਾਨਦਾਰ ਪ੍ਰਦਰਸ਼ਨ

ਰੂਪਨਗਰ, 20 ਸਤੰਬਰ (ਸਤਨਾਮ ਸਿੰਘ ਸੱਤੀ, ਮਨਜਿੰਦਰ ਸਿੰਘ ਚੱਕਲ)-ਸਿੱਖਿਆ ਵਿਭਾਗ ਵਲੋਂ ਕਰਵਾਏ ਗਏ ਜ਼ਿਲ੍ਹਾ ਪੱਧਰੀ ਖੋ-ਖੋ ਮੁਕਾਬਲਿਆਂ ਵਿਚ ਕੋਟਲਾ ਨਿਹੰਗ ਦੇ ਸਰਕਾਰੀ ਹਾਈ ਸਕੂਲ ਦੀਆਂ (ਅੰਡਰ 14) ਲੜਕੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ | ਸਰਕਾਰੀ ਹਾਈ ਸਕੂਲ ...

ਪੂਰੀ ਖ਼ਬਰ »

ਜ਼ਿਲ੍ਹਾ ਭੱਠਾ ਮਾਲਕ ਐਸੋਸੀਏਸ਼ਨ ਦੀ ਮੀਟਿੰਗ

ਰੂਪਨਗਰ, 20 ਸਤੰਬਰ (ਸਤਨਾਮ ਸਿੰਘ ਸੱਤੀ, ਗੁਰਪ੍ਰੀਤ ਸਿੰਘ ਹੁੰਦਲ)-ਜ਼ਿਲ੍ਹਾ ਭੱਠਾ ਮਾਲਕ ਐਸੋਸੀਏਸ਼ਨ ਦੀ ਮੀਟਿੰਗ ਅੱਜ ਜ਼ਿਲ੍ਹਾ ਪ੍ਰਧਾਨ ਅਮਰਜੀਤ ਸਿੰਘ ਸੈਣੀ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਭੱਠਿਆਂ ਦੀ ਲੇਬਰ ਦੇ ਮਨਾਂ ਵਿਚ ਬੇਰੁਜ਼ਗਾਰੀ ਦਾ ਡਰ ਪੈਦਾ ...

ਪੂਰੀ ਖ਼ਬਰ »

ਬਾਬਾ ਸ੍ਰੀਚੰਦ ਜੀ ਦੇ ਜਨਮ ਦਿਹਾੜੇ 'ਤੇ ਮੁਫ਼ਤ ਅੱਖਾਂ ਦਾ ਜਾਂਚ ਕੈਂਪ, ਖ਼ੂਨਦਾਨ ਕੈਂਪ ਲਗਾਇਆ

ਰੂਪਨਗਰ, 20 ਸਤੰਬਰ (ਸੱਤੀ)-ਬਾਬਾ ਸ੍ਰੀ ਚੰਦ ਜੀ ਦੇ ਸਥਾਨ ਖੱਡ ਬਠਲੌਰ ਵਿਖੇ ਜਨਮ ਦਿਵਸ 'ਤੇ ਸਾਲਾਨਾ ਖ਼ੂਨਦਾਨ ਕੈਂਪ ਲਗਾਇਆ ਗਿਆ ਜਿਸ ਵਿਚ 29 ਦਾਨੀਆਂ ਨੇ ਖ਼ੂਨਦਾਨ ਕੀਤਾ ਅਤੇ ਇਸ ਮੌਕੇ ਲਗਾਏ ਗਏ ਅੱਖਾਂ ਦੇ ਜਾਂਚ ਕੈਂਪ ਦੌਰਾਨ 230 ਮਰੀਜ਼ਾਂ ਦੀਆਂ ਅੱਖਾਂ ਦੀ ਜਾਂਚ ...

ਪੂਰੀ ਖ਼ਬਰ »

ਇਨਾਮ ਵਜੋਂ 500 ਬੂਟਿਆਂ ਦਾ ਪ੍ਰਸ਼ਾਦ ਵੰਡਿਆ
ਬਾਬਾ ਸ੍ਰੀਚੰਦ ਜੀ ਦੇ ਜਨਮ ਦਿਹਾੜੇ 'ਤੇ ਮੁਫ਼ਤ ਅੱਖਾਂ ਦਾ ਜਾਂਚ ਕੈਂਪ, ਖ਼ੂਨਦਾਨ ਕੈਂਪ ਲਗਾਇਆ

ਰੂਪਨਗਰ, 20 ਸਤੰਬਰ (ਸੱਤੀ)-ਬਾਬਾ ਸ੍ਰੀ ਚੰਦ ਜੀ ਦੇ ਸਥਾਨ ਖੱਡ ਬਠਲੌਰ ਵਿਖੇ ਜਨਮ ਦਿਵਸ 'ਤੇ ਸਾਲਾਨਾ ਖ਼ੂਨਦਾਨ ਕੈਂਪ ਲਗਾਇਆ ਗਿਆ ਜਿਸ ਵਿਚ 29 ਦਾਨੀਆਂ ਨੇ ਖ਼ੂਨਦਾਨ ਕੀਤਾ ਅਤੇ ਇਸ ਮੌਕੇ ਲਗਾਏ ਗਏ ਅੱਖਾਂ ਦੇ ਜਾਂਚ ਕੈਂਪ ਦੌਰਾਨ 230 ਮਰੀਜ਼ਾਂ ਦੀਆਂ ਅੱਖਾਂ ਦੀ ਜਾਂਚ ...

ਪੂਰੀ ਖ਼ਬਰ »

ਯਾਦਗਾਰੀ ਟਰਸੱਟ ਦੀ ਮਾਸਿਕ ਇਕੱਤਰਤਾ

ਰੂਪਨਗਰ, 20 ਸਤੰਬਰ (ਸੱਤੀ)-ਬੀਬੀ ਕਿਰਪਾਲ ਕੌਰ ਯਾਦਗਾਰੀ ਸਾਹਿਤਕ ਟਰੱਸਟ ਰੂਪਨਗਰ ਦੀ ਮਾਸਿਕ ਇਕੱਤਰਤਾ ਯਤਿੰਦਰ ਕੌਰ ਮਾਹਲ ਅਤੇ ਕੇਸਰ ਸਿੰਘ ਕੰਗ ਦੀ ਪ੍ਰਧਾਨਗੀ ਹੇਠ ਕਲਗੀਧਰ ਕੰਨਿਆ ਪਾਠਸ਼ਾਲਾ ਰੂਪਨਗਰ ਵਿਖੇ ਹੋਈ | ਇਸ ਮੌਕੇ ਸ੍ਰੀ ਲਾਲ ਚੰਦ ਯਮਲਾ ਜੱਟ ਦੇ ਬੇਟੇ ...

ਪੂਰੀ ਖ਼ਬਰ »

ਸਾਹਿਬਜ਼ਾਦਾ ਜੁਝਾਰ ਸਿੰਘ ਪਬਲਿਕ ਸਕੂਲ ਕਾਲੇਮਾਜਰਾ ਦੀ ਵਾਲੀਬਾਲ ਮੁਕਾਬਲਿਆਂ 'ਚ ਝੰਡੀ

ਸ੍ਰੀ ਚਮਕੌਰ ਸਾਹਿਬ, 20 ਸਤੰਬਰ (ਜਗਮੋਹਣ ਸਿੰਘ ਨਾਰੰਗ)-ਨਜ਼ਦੀਕੀ ਪਿੰਡ ਕਾਲੇਮਾਜਰਾ ਦੇ ਸਾਹਿਬਜ਼ਾਦਾ ਜੁਝਾਰ ਸਿੰਘ ਪਬਲਿਕ ਸਕੂਲ ਦੇ ਖਿਡਾਰੀਆਂ ਨੇ ਜ਼ਿਲ੍ਹਾ ਪੱਧਰੀ ਖੇਡਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਕੀਤਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਦੇ ...

ਪੂਰੀ ਖ਼ਬਰ »

ਰਿਨਾਇਸੈਂਸ ਸਕੂਲ ਦੇ ਖਿਡਾਰੀਆਂ ਨੇ ਸੋਨੇ ਦੇ ਤਗਮੇ ਜਿੱਤੇ

ਢੇਰ, 20 ਸਤੰਬਰ (ਸ਼ਿਵ ਕੁਮਾਰ ਕਾਲੀਆ)-ਇਲਾਕੇ ਦੀ ਨਾਮਵਰ ਵਿਦਿਅਕ ਸੰਸਥਾ ਰਿਨਾਇਸੈਂਸ ਸਕੂਲ ਭਨੂਪਲੀ ਦੇ ਵਿਦਿਆਰਥੀਆਂ ਨੇ ਸਾਹਿਬਜ਼ਾਦਾ ਅਜੀਤ ਸਿੰਘ ਅਕੈਡਮੀ ਰੂਪਨਗਰ ਵਿਖੇ ਹੋਈਆਂ ਖੇਡਾਂ ਦੌਰਾਨ ਵੱਖ-ਵੱਖ ਮੁਕਾਬਲੇ ਰੈਸਿਲੰਗ ਅਤੇ ਸਕੇਟਿੰਗ ਵਿਚ ਸੋਨੇ ਦੇ ...

ਪੂਰੀ ਖ਼ਬਰ »

ਹਿੰਦੀ ਦਿਵਸ ਨੂੰ ਸਮਰਪਿਤ ਭਾਸ਼ਣ ਅਤੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ

ਰੂਪਨਗਰ, 20 ਸਤੰਬਰ (ਸੱਤੀ)-ਸਰਕਾਰੀ ਕਾਲਜ ਰੋਪੜ ਵਿਖੇ ਵਾਈਸ ਪਿ੍ੰਸੀਪਲ ਪ੍ਰੋ. ਬੀ. ਐੱਸ. ਸਤਿਆਲ ਦੀ ਸਰਪ੍ਰਸਤੀ ਹੇਠ ਹਿੰਦੀ ਵਿਭਾਗ ਵਲੋਂ ਹਿੰਦੀ ਹਫ਼ਤਾ ਮਨਾਇਆ ਗਿਆ | ਹਿੰਦੀ ਦਿਵਸ ਨੂੰ ਸਮਰਪਿਤ ਵਿਦਿਆਰਥੀਆਂ ਦੇ ਭਾਸ਼ਣ ਅਤੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ ...

ਪੂਰੀ ਖ਼ਬਰ »

ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਪੈਨਸ਼ਨਰ ਐਸੋਸੀਏਸ਼ਨ ਦੇ ਅਹੁਦੇਦਾਰਾਂ ਦੀ ਚੋਣ

ਰੂਪਨਗਰ, 20 ਸਤੰਬਰ (ਸ. ਰ.)-ਥਰਮਲ ਪਲਾਂਟ ਰੋਪੜ ਯੂਨਿਟ ਪੈਨਸ਼ਨਰ ਐਸੋਸੀਏਸ਼ਨ ਦੀ ਦੋ ਸਾਲ ਲਈ ਨਵੇਂ ਅਹੁਦੇਦਾਰਾਂ ਦੀ ਚੋਣ ਸਾਥੀ ਰਾਧੇ ਸ਼ਿਆਮ ਮੀਤ ਪ੍ਰਧਾਨ ਸਟੇਟ ਕਮੇਟੀ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਸਾਥੀ ਮੁਰਲੀ ਮਨੋਹਰ ਸਰਕਲ ਪ੍ਰਧਾਨ ਰੋਪੜ ਨੇ ਸ਼ਿਰਕਤ ...

ਪੂਰੀ ਖ਼ਬਰ »

ਸੈਰ ਦਾ ਸਾਲਾਨਾ ਮੇਲਾ ਲਗਾਇਆ

ਢੇਰ, 20 ਸਤੰਬਰ (ਸ਼ਿਵ ਕੁਮਾਰ ਕਾਲੀਆ)-ਇਲਾਕੇ ਦੇ ਇਤਿਹਾਸਕ ਗੁਰਦੁਆਰਾ ਸਾਹਿਬ ਕੁਸ਼ਟ ਨਿਵਾਰਣ ਭਾਂਤਪੁਰ ਸਾਹਿਬ ਪਿੰਡ ਦੜੋਲੀ (ਉਪਰਲੀ) ਵਿਖੇ ਸੈਰ ਦੀ ਸੰਗਰਾਂਦ ਦਾ ਜੋੜ ਮੇਲਾ ਧੂਮ-ਧਾਮ ਨਾਲ ਲਗਾਇਆ ਗਿਆ | ਇਸ ਮੌਕੇ ਵੱਖ-ਵੱਖ ਢਾਡੀ ਅਤੇ ਕੀਰਤਨੀ ਜਥਿਆਂ ਵਲੋਂ ਲੰਬਾ ...

ਪੂਰੀ ਖ਼ਬਰ »

ਸਰਬੱਤ ਵੈੱਲਫੇਅਰ ਸੇਵਾ ਸੁਸਾਇਟੀ ਨੇ ਬੂਟੇ ਵੰਡੇ

ਨੂਰਪੁਰ ਬੇਦੀ, 20 ਸਤੰਬਰ (ਢੀਂਡਸਾ, ਝਾਂਡੀਆਂ)-ਇਲਾਜ ਲਈ ਲੋੜਵੰਦ ਮਰੀਜ਼ਾਂ ਨੂੰ ਨੂਰਪੁਰ ਬੇਦੀ ਤੋਂ ਪੀ. ਜੀ. ਆਈ. ਚੰਡੀਗੜ੍ਹ ਮਰੀਜ਼ਾਂ ਲਈ ਮੁਫ਼ਤ ਬੱਸ ਸੇਵਾ ਚਲਾਉਂਦੀ ਆ ਰਹੀ ਇਲਾਕੇ ਦੀ ਪ੍ਰਸਿੱਧ ਸਰਬੱਤ ਵੈੱਲਫੇਅਰ ਸੇਵਾ ਸੁਸਾਇਟੀ ਨੂਰਪੁਰ ਬੇਦੀ ਵਲੋਂ ਪੀਰ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਮੀਟਿੰਗ

ਰੂਪਨਗਰ, 20 ਸਤੰਬਰ (ਗੁਰਪ੍ਰੀਤ ਸਿੰਘ ਹੁੰਦਲ, ਮਨਜਿੰਦਰ ਸਿੰਘ ਚੱਕਲ)-ਭਾਰਤੀ ਕਿਸਾਨ ਯੂਨੀਅਨ ਦੀ ਮੀਟਿੰਗ ਬੀਤੇ ਕੱਲ੍ਹ ਜ਼ਿਲ੍ਹਾ ਪ੍ਰਧਾਨ ਚਰਨ ਸਿੰਘ ਮੁੰਡੀਆਂ ਦੀ ਪ੍ਰਧਾਨਗੀ ਹੇਠ ਗੁ: ਸ੍ਰੀ ਭੱਠਾ ਸਾਹਿਬ ਰੂਪਨਗਰ ਵਿਖੇ ਹੋਈ ਜਿਸ ਵਿਚ ਮੀਟਿੰਗ ਨੂੰ ਸੰਬੋਧਨ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX