ਤਾਜਾ ਖ਼ਬਰਾਂ


ਅਣਪਛਾਤੇ ਵਾਹਨ 'ਚ ਗੱਡੀ ਦੀ ਟੱਕਰ ਵੱਜਣ ਕਾਰਨ ਨੌਜਵਾਨ ਦੀ ਮੌਤ
. . .  1 day ago
ਅਜਨਾਲਾ, 19 ਫਰਵਰੀ (ਗੁਰਪ੍ਰੀਤ ਸਿੰਘ ਢਿੱਲੋਂ)-ਇਥੋਂ ਥੋੜੀ ਦੂਰ ਸਥਿਤ ਅੱਡਾ ਮਹਿਰ ਬੁਖਾਰੀ ਨਜ਼ਦੀਕ ਦੇਰ ਰਾਤ ਕਿਸੇ ਅਣਪਛਾਤੇ ਵਾਹਨ ਵੱਲੋਂ ਫਾਰਚੂਨਰ ਗੱਡੀ ਨੂੰ ਟੱਕਰ ਮਾਰ ਦੇਣ ਨਾਲ ਗੱਡੀ ਚਾਲਕ ਨੌਜਵਾਨ ਦੀ ਮੌਤ...
ਫ਼ਤਹਿਗੜ੍ਹ ਸਾਹਿਬ ਦੇ ਵਿਅਕਤੀ ਦੀ ਸਵਾਈਨ ਫਲੂ ਨਾਲ ਮੌਤ
. . .  1 day ago
ਫ਼ਤਹਿਗੜ੍ਹ ਸਾਹਿਬ, 19 ਫਰਵਰੀ (ਅਰੁਣ ਆਹੂਜਾ)- ਇਸ ਜ਼ਿਲ੍ਹੇ ਦੇ ਪਿੰਡ ਰੰਧਾਵਾਂ ਵਾਸੀ 42 ਸਾਲਾਂ ਸੁਖਵਿੰਦਰ ਸਿੰਘ ਪੁੱਤਰ ਗੁਰਮੇਲ ਸਿੰਘ ਦੀ ਸਵਾਈਨ ਫਲੂ ਨਾਲ ਮੌਤ ਹੋ ਜਾਣ ਦੀ ਸੂਚਨਾਂ ਮਿਲੀ ਹੈ। ਜਾਣਕਾਰੀ ਦਿੰਦਿਆਂ...
ਸਰਕਾਰ ਦੀ ਨੀਤੀ ਨੂੰ ਸਰਵਜਨਕ ਨਹੀ ਕਰ ਸਕਦੇ - ਸੀਤਾਰਮਨ
. . .  1 day ago
ਨਵੀਂ ਦਿੱਲੀ, 19 ਫਰਵਰੀ - ਰੱਖਿਆ ਮੰਤਰੀ ਨਿਰਮਲਾ ਸੀਤਾਰਮਨ ਦਾ ਕਹਿਣਾ ਹੈ ਕਿ ਸਰਕਾਰ ਦੀ ਨੀਤੀ ਨੂੰ ਸਰਵਜਨਕ ਨਹੀ ਕੀਤਾ ਜਾ ਸਕਦਾ।
ਇਮਰਾਨ ਖਾਨ ਨੇ ਜੈਸ਼ ਦੇ ਬਿਆਨ ਨੂੰ ਨਜ਼ਰ ਅੰਦਾਜ਼ ਕੀਤਾ - ਵਿਦੇਸ਼ ਮੰਤਰਾਲਾ
. . .  1 day ago
ਨਵੀਂ ਦਿੱਲੀ, 19 ਫਰਵਰੀ - ਵਿਦੇਸ਼ ਮੰਤਰਾਲੇ ਦਾ ਕਹਿਣਾ ਹੈ ਕਿ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਅੱਤਵਾਦੀ ਸੰਗਠਨ ਜੈਸ਼-ਏ-ਮੁਹੰਮਦ ਦੇ ਬਿਆਨ ਨੂੰ ਨਜ਼ਰ ਅੰਦਾਜ਼...
ਭਵਿੱਖ 'ਚ ਪੁਲਵਾਮਾ ਹਮਲੇ ਜਿਹੀ ਘਟਨਾ ਰੋਕਣ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ - ਰੱਖਿਆ ਮੰਤਰੀ
. . .  1 day ago
ਨਵੀਂ ਦਿੱਲੀ, 19 ਫਰਵਰੀ - ਰੱਖਿਆ ਮੰਤਰੀ ਨਿਰਮਲਾ ਸੀਤਾਰਮਨ ਦਾ ਕਹਿਣਾ ਹੈ ਕਿ ਭਵਿੱਖ 'ਚ ਪੁਲਵਾਮਾ ਹਮਲੇ ਜਿਹੀ ਘਟਨਾ ਨੂੰ ਰੋਕਣ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ। ਜ਼ਮੀਨੀ ਪੱਧਰ...
ਇਮਰਾਨ ਖਾਨ ਦੇ ਬਿਆਨ 'ਤੇ ਹੈਰਾਨੀ ਨਹੀ - ਵਿਦੇਸ਼ ਮੰਤਰਾਲਾ
. . .  1 day ago
ਨਵੀਂ ਦਿੱਲੀ, 19 ਫਰਵਰੀ - ਵਿਦੇਸ਼ ਮੰਤਰਾਲੇ ਦਾ ਕਹਿਣਾ ਹੈ ਕਿ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਵੱਲੋਂ ਦਿੱਤੇ ਬਿਆਨ 'ਤੇ ਕੋਈ ਹੈਰਾਨੀ ਨਹੀ ਹੈ। ਉਨ੍ਹਾਂ ਪੁਲਵਾਮਾ...
ਪੁਲਵਾਮਾ ਅੱਤਵਾਦੀ ਹਮਲੇ ਦੇ ਰੋਸ ਵਜੋਂ ਆਰਟਿਸਟ ਨੇ ਸੜਕ 'ਤੇ ਚਿਤਰਿਆ ਪਾਕਿਸਤਾਨ ਦਾ ਝੰਡਾ
. . .  1 day ago
ਰਾਏਪੁਰ, 19 ਫਰਵਰੀ - ਪੁਲਵਾਮਾ ਅੱਤਵਾਦੀ ਹਮਲੇ ਦੇ ਰੋਸ ਵਜੋਂ ਛੱਤੀਸਗੜ੍ਹ ਦੇ ਰਾਏਪੁਰ ਵਿਖੇ ਵਿਨੋਦ ਪਾਂਡਾ ਨਾਂਅ ਦੇ ਆਰਟਿਸਟ ਨੇ ਸੜਕ 'ਤੇ ਪਾਕਿਸਤਾਨ ਦਾ ਝੰਡਾ...
ਅਮਰੀਕੀ ਸੈਨੇਟਰ ਬਰਨੀ ਸੈਂਡਰਸ ਲੜਨਗੇ 2020 'ਚ ਹੋਣ ਵਾਲੀ ਰਾਸ਼ਟਰਪਤੀ ਚੋਣ
. . .  1 day ago
ਵਾਸ਼ਿੰਗਟਨ, 19 ਫਰਵਰੀ - ਅਮਰੀਕੀ ਸੈਨੇਟਰ ਬਰਨੀ ਸੈਂਡਰਸ 2020 'ਚ ਅਮਰੀਕੀ ਰਾਸ਼ਟਰਪਤੀ ਦੀ ਹੋਣ ਵਾਲੀ ਚੋਣ...
ਇਕ ਬੂੰਦ ਵੀ ਦੂਜੇ ਸੂਬੇ ਨੂੰ ਨਹੀਂ ਦੇਵਾਂਗੇ - ਕੈਪਟਨ
. . .  1 day ago
ਮੰਡੋਲੀ (ਪਟਿਆਲਾ), 19 ਫਰਵਰੀ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕਿਹਾ ਕਿ ਉਨ੍ਹਾਂ ਦੀ ਸਰਕਾਰ ਸੂਬੇ ਦੇ ਪਾਣੀਆਂ ਨੂੰ ਬਾਹਰ ਜਾਣ ਦੀ ਇਜਾਜ਼ਤ ਨਹੀਂ ਦੇਵੇਗਾ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਪਾਣੀ ਦੀ ਸਹੀ ਢੰਗ ਨਾਲ ਵਰਤੋਂ...
ਬਾਰ ਐਸੋਸੀਏਸ਼ਨ ਗੜ੍ਹਸ਼ੰਕਰ ਵਲੋਂ ਸ਼ਹੀਦ ਕੁਲਵਿੰਦਰ ਸਿੰਘ ਰੌਲੀ ਦੇ ਪਰਿਵਾਰ ਨੂੰ 50 ਹਜ਼ਾਰ ਦਾ ਚੈੱਕ ਭੇਟ
. . .  1 day ago
ਗੜ੍ਹਸ਼ੰਕਰ, 19 ਫਰਵਰੀ (ਧਾਲੀਵਾਲ)- ਪੁਲਵਾਮਾ ਅੱਤਵਾਦੀ ਹਮਲੇ 'ਚ ਬਲਾਕ ਨੂਰਪੁਰ ਬੇਦੀ ਦੇ ਪਿੰਡ ਰੌਲੀ ਦੇ ਸ਼ਹੀਦ ਹੋਏ ਜਵਾਨ ਕੁਲਵਿੰਦਰ ਸਿੰਘ ਦੇ ਪਰਿਵਾਰ ਦੀ ਬਾਰ ਐਸੋਸੀਏਸ਼ਨ ਗੜ੍ਹਸ਼ੰਕਰ ਵਲੋਂ ਮਾਇਕ ਮਦਦ ਕੀਤੀ ਗਈ ਹੈ। ਬਾਰ ਐਸੋਸੀਏਸ਼ਨ ਦੇ ਪ੍ਰਧਾਨ ਐਡਵੋਕੇਟ...
ਸ਼ੱਕੀ ਹਾਲਤ ਵਿਚ ਮਰੀਜ਼ ਦੀ ਹਸਪਤਾਲ ਵਿਚ ਮੌਤ, ਖੰਨਾ 'ਚ ਇਹ 8ਵੀਂ ਮੌਤ
. . .  1 day ago
ਖੰਨਾ, 19 ਫਰਵਰੀ (ਹਰਜਿੰਦਰ ਸਿੰਘ ਲਾਲ) - ਅੱਜ ਖੰਨਾ ਦੇ ਸਿਵਲ ਹਸਪਤਾਲ ਵਿਚ ਕਰੀਬ 2 ਘੰਟੇ ਦਾਖਿਲ ਰਹਿਣ ਤੋਂ ਬਾਅਦ ਸਵਾਈਨ ਫਲੂ ਦੀ ਇੱਕ ਸ਼ੱਕੀ ਮਰੀਜ਼ ਦੀ ਮੌਤ ਹੋ ਜਾਣ ਦੀ ਖ਼ਬਰ ਹੈ। ਬੇਸ਼ੱਕ ਖੰਨਾ ਦੇ ਐਸ. ਐਮ.ਓ. ਡਾ.ਰਾਜਿੰਦਰ ਗੁਲਾਟੀ ਇਸ ਮੌਤ ਨੂੰ ਸਵਾਈਨ...
ਸ਼ਰਾਬ ਦੇ ਸ਼ੌਕੀਨਾਂ ਨੂੰ ਲੱਗ ਸਕਦੈ ਝਟਕਾ, ਐਫ.ਡੀ.ਏ. ਦੀ ਰਿਪੋਰਟ 'ਚ ਹੋਏ ਵੱਡੇ ਖ਼ੁਲਾਸੇ
. . .  1 day ago
ਚੰਡੀਗੜ੍ਹ, 19 ਫਰਵਰੀ - ਪੰਜਾਬ ਦੇ ਖ਼ੁਰਾਕ ਤੇ ਡਰੱਗ ਪ੍ਰਸ਼ਾਸਨ ਦੇ ਕਮਿਸ਼ਨਰ ਕੇ.ਐਸ. ਪੰਨੂ ਨੇ ਅੱਜ ਖੁਲਾਸਾ ਕਰਦੇ ਹੋਏ ਕਿਹਾ ਕਿ ਪੰਜਾਬ ਵਿਚ ਕਈ ਵੱਡੇ ਬਰੈਂਡਾਂ ਵਲੋਂ ਘਟੀਆ ਗੁਣਵੱਤਾ ਦੀ ਸ਼ਰਾਬ ਵੇਚੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕੁੱਝ ਬਰੈਂਡਾਂ ਦੀ ਅਲਕੋਹਲ 'ਚ 2 ਫੀਸਦੀ...
ਨੌਜਵਾਨ ਕਿਸਾਨ ਨੇ ਕੀਤੀ ਆਤਮ ਹੱਤਿਆ
. . .  1 day ago
ਸੁਨਾਮ ਊਧਮ ਸਿੰਘ ਵਾਲਾ 19 ਫਰਵਰੀ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ) - ਕਰਜ਼ੇ ਤੋਂ ਪ੍ਰੇਸ਼ਾਨ ਨੇੜਲੇ ਪਿੰਡ ਦੌਲਾ ਸਿੰਘ ਵਾਲਾ ਦੇ 35 ਕੁ ਵਰ੍ਹਿਆ ਦੇ ਇਕ ਕਿਸਾਨ ਜਗਸੀਰ ਸਿੰਘ ੁਪੁੱਤਰ ਅਜੈਬ ਸਿੰਘ ਵਲੋਂ ਜਹਿਰੀਲੀ ਵਸਤੂ ਨਿਗਲ ਕੇ ਆਤਮ ਹੱਤਿਆ...
ਨਸ਼ਿਆਂ ਦੇ ਕਾਰਨ ਦੋ ਮਾਸੂਮ ਬੱਚੀਆਂ ਦੇ ਪਿਤਾ ਦੀ ਮੌਤ
. . .  1 day ago
ਬੰਗਾ, 19 ਫਰਵਰੀ (ਜਸਬੀਰ ਸਿੰਘ ਨੂਰਪੁਰ) - ਬੰਗਾ ਬਲਾਕ ਪਿੰਡ ਸੁਜੋ ਦੇ ਨੌਜਵਾਨ ਬਲਵੀਰ (30 )ਪੁੱਤਰ ਜ਼ੈਲ ਸਿੰਘ ਦੀ ਨਸ਼ਿਆਂ ਦਾ ਜ਼ਿਆਦਾ ਸੇਵਨ ਕਰਨ ਕਰਕੇ ਪਿੰਡ ਭੌਰਾ ਲਾਗੇ ਮੌਤ ਹੋ ਗਈ। ਉਸ ਪਾਸ ਟੀਕੇ ਅਤੇ ਗੋਲੀਆ ਵੀ ਮਿਲੀਆਂ । ਨੌਜਵਾਨ ਨਸ਼ੇ ਛੱਡਣ ਲਈ...
ਆਪ ਵਿਧਾਇਕਾ ਦੀ ਵਿਆਹ ਰਿਸੈਪਸ਼ਨ 'ਚ ਸ਼ਾਮਲ ਹੋਏ ਸੁਖਬੀਰ ਬਾਦਲ ਤੇ ਕੇਜਰੀਵਾਲ
. . .  1 day ago
ਜਲੰਧਰ, 19 ਫਰਵਰੀ - ਆਪ ਵਿਧਾਇਕ ਪ੍ਰੋ ਬਲਜਿੰਦਰ ਕੌਰ ਦੇ ਵਿਆਹ ਦੀ ਰਿਸੈਪਸ਼ਨ ਪਾਰਟੀ 'ਚ ਸੁਖਬੀਰ ਸਿੰਘ ਬਾਦਲ ਤੇ ਅਰਵਿੰਦ ਕੇਜਰੀਵਾਲ ਸਮੇਤ ਕਈ ਨੇਤਾ...
ਆਈ.ਜੀ. ਉਮਰਾਨੰਗਲ ਨੂੰ 23 ਫਰਵਰੀ ਤੱਕ ਪੁਲਿਸ ਰਿਮਾਂਡ 'ਤੇ ਭੇਜਿਆ
. . .  1 day ago
ਇਮਰਾਨ ਦੀ ਸਫ਼ਾਈ 'ਤੇ ਕੈਪਟਨ ਦਾ ਬਿਆਨ- ਮਸੂਦ ਅਜ਼ਹਰ ਨੂੰ ਜੇਕਰ ਨਹੀਂ ਫੜ ਸਕਦੇ ਤਾਂ ਭਾਰਤ ਨੂੰ ਦੱਸੋ
. . .  1 day ago
ਪੁਲਵਾਮਾ ਅੱਤਵਾਦੀ ਹਮਲੇ 'ਤੇ ਬੋਲੇ ਇਮਰਾਨ- ਜੇਕਰ ਭਾਰਤ ਹਮਲਾ ਕਰੇਗਾ ਤਾਂ ਪਾਕਿਸਤਾਨ ਜਵਾਬ ਦੇਵੇਗਾ
. . .  1 day ago
ਪਰਿਵਾਰ ਨਾਲ ਦੁੱਖ ਵੰਡਾਉਣ ਲਈ ਸ਼ਹੀਦ ਕੁਲਵਿੰਦਰ ਸਿੰਘ ਦੇ ਘਰ ਪਹੁੰਚੇ ਰਣਜੀਤ ਬਾਵਾ
. . .  1 day ago
ਲੋਕ ਗਾਇਕ ਮਨਿੰਦਰ ਮੰਗਾ ਦਾ ਦੇਹਾਂਤ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 6 ਅੱਸੂ ਸੰਮਤ 550
ਵਿਚਾਰ ਪ੍ਰਵਾਹ: ਲੋਕਤੰਤਰ ਵਿਚ ਫ਼ਰਜ਼ਾਂ ਦੀ ਪਾਲਣਾ ਜ਼ਿਆਦਾ ਜ਼ਰੂਰੀ ਹੈ। -ਅਚਾਰੀਆ ਨਰਿੰਦਰ ਦੇਵ

ਜਲੰਧਰ

ਦਿੱਲੀ ਪਬਲਿਕ ਸਕੂਲ ਦੀ ਬੱਸ ਨੇ ਵਿਧਾਇਕ ਦੀ ਗੱਡੀ ਨੂੰ ਮਾਰੀ ਟੱਕਰ, ਚਾਲਕ ਗੰਭੀਰ ਜ਼ਖ਼ਮੀ

ਜਲੰਧਰ ਛਾਉਣੀ, 20 ਸਤੰਬਰ (ਪਵਨ ਖਰਬੰਦਾ)-ਪੁਲਿਸ ਚੌਾਕੀ ਦਕੋਹਾ ਦੇ ਅਧੀਨ ਆਉਂਦੇ ਜਲੰਧਰ-ਫਗਵਾੜਾ ਮੁੱਖ ਮਾਰਗ ਧੰਨੋਵਾਲੀ ਨੇੜੇ ਉਲਟ ਦਿਸ਼ਾ ਤੋਂ ਤੇਜ਼ ਰਫ਼ਤਾਰ ਨਾਲ ਆ ਰਹੀ ਦਿੱਲੀ ਪਬਲਿਕ ਸਕੂਲ ਦੀ ਬੱਸ ਵਲੋਂ ਸਹੀ ਦਿਸ਼ਾ ਤੋਂ ਆ ਰਹੀ ਇਕ ਕਾਂਗਰਸੀ ਵਿਧਾਇਕ ਦੀ ...

ਪੂਰੀ ਖ਼ਬਰ »

ਡੀ.ਸੀ ਵਲੋਂ ਹੰਸ ਰਾਜ ਸਟੇਡੀਅਮ 'ਚ ਵੋਟਾਂ ਦੀ ਗਿਣਤੀ ਦੇ ਪ੍ਰਬੰਧਾਂ ਦਾ ਜਾਇਜ਼ਾ

ਜਲੰਧਰ, 20 ਸਤੰਬਰ (ਚੰਦੀਪ ਭੱਲਾ/ਹਰਵਿੰਦਰ ਸਿੰਘ ਫੁੱਲ)-ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਵਲੋਂ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਲਈ ਪਈਆਂ ਵੋਟਾਂ ਦੀ 22 ਸਤੰਬਰ ਨੂੰ ਹੋ ਰਹੀ ਗਿਣਤੀ ਦੇ ਸਬੰਧ ਵਿੱਚ ਕੀਤੇ ਜਾ ਰਹੇ ਪ੍ਰਬੰਧਾਂ ਦਾ ...

ਪੂਰੀ ਖ਼ਬਰ »

ਗੱਤਾ ਫ਼ੈਕਟਰੀ 'ਚ ਲੱਗੀ ਅੱਗ

ਮਕਸੂਦਾਂ, 20 ਸਤੰਬਰ (ਲਖਵਿੰਦਰ ਪਾਠਕ)-ਥਾਣਾ 8 ਦੇ ਅਧੀਨ ਆਉਂਦੇ ਇੰਡਸਟਰੀਅਲ ਐਸਟੇਟ 'ਚ ਸਥਿਤ ਕਮਲ ਬਾਕਸ ਫ਼ੈਕਟਰੀ 'ਚ ਅੱਜ ਸਵੇਰੇ 6.30 ਵਜੇ ਦੇ ਕਰੀਬ ਲੱਗੀ ਅੱਗ ਨਾਲ ਬਾਕਸ ਫ਼ੈਕਟਰੀ ਦਾ ਦਫ਼ਤਰ ਪੂਰੀ ਤਰ੍ਹਾਂ ਸੜ ਕੇ ਸਵਾਹ ਹੋ ਗਿਆ ਜਿਸ ਕਾਰਨ ਫ਼ੈਕਟਰੀ ਮਾਲਕ ਅਨੁਸਾਰ ...

ਪੂਰੀ ਖ਼ਬਰ »

ਟਰਾਂਸਪੋਰਟ ਨਗਰ ਨੂੰ ਬੀ.ਓ.ਟੀ. ਦੇ ਤਹਿਤ ਵਿਕਸਿਤ ਕਰਨ ਦਾ ਮਸਲਾ ਭਖਿਆ

ਮਕਸੂਦਾਂ, 20 ਸਤੰਬਰ (ਲਖਵਿੰਦਰ ਪਾਠਕ)-ਵਿਧਾਇਕ ਬਾਵਾ ਹੈਨਰੀ ਵਲੋਂ ਟਰਾਂਸਪੋਰਟ ਨਗਰ ਦਾ ਵਿਕਾਸ ਬੀ.ਓ.ਟੀ. ਦੇ ਤਹਿਤ ਕਰਵਾਉਣ ਦੇ ਪ੍ਰਸਤਾਵ ਦੇ ਿਖ਼ਲਾਫ਼ ਟਰਾਂਸਪੋਰਟਰਾਂ 'ਚ ਰੋਸ ਪਾਇਆ ਜਾ ਰਿਹਾ ਸੀ ਪਰ ਅੱਜ ਟਰਾਂਸਪੋਰਟਰਾਂ ਦਾ ਰੋਸ ਉਸ ਸਮੇਂ ਪ੍ਰਦਰਸ਼ਨ ਦਾ ਰੂਪ ਲੈ ...

ਪੂਰੀ ਖ਼ਬਰ »

ਅਰਸ਼ਪਾਲ ਸਿੰਘ ਨੇ ਕੀਤਾ ਆਤਮ ਸਮਰਪਣ, 2 ਦਿਨ ਦੇ ਰਿਮਾਂਡ 'ਤੇ

--ਮਾਮਲਾ ਬੱਸ ਅੱਡੇ ਨੇੜੇ ਚੱਲੀ ਗੋਲੀ ਦਾ-- ਜਲੰਧਰ, 20 ਸਤੰਬਰ (ਐੱਮ.ਐੱਸ. ਲੋਹੀਆ)-ਬੱਸ ਅੱਡੇ ਨੇੜੇ ਪਾਮ ਰੋਜ਼ ਵਰਲਡ ਟਰੇਡ ਸੈਂਟਰ ਨਾਂਅ ਦੀ ਇਮਾਰਤ ਦੇ ਬਾਹਰ 30 ਜੁਲਾਈ ਨੂੰ ਇਕ ਲੜਕੀ ਨਾਲ ਛੇੜਛਾੜ ਦੇ ਮਾਮਲੇ 'ਚ ਦੋ ਨੌਜਵਾਨਾਂ ਦਾ ਵਿਵਾਦ ਹੋਣ ਤੋਂ ਬਾਅਦ ਦੋਵਾਂ ...

ਪੂਰੀ ਖ਼ਬਰ »

60 ਮੇਅਰਾਂ ਵਲੋਂ ਰਾਜ ਮੰਤਰੀ ਦਾ ਦਰਜੇ ਵਾਲਾ ਅਧਿਕਾਰ ਲਾਗੂ ਕਰਨ ਦੀ ਮੰਗ

ਜਲੰਧਰ, 20 ਸਤੰਬਰ (ਸ਼ਿਵ)-ਮੁੰਬਈ ਵਿਚ ਆਲ ਇੰਡੀਆ ਮੇਅਰ ਕਾਨਫ਼ਰੰਸ ਵਿਚ 60 ਦੇ ਕਰੀਬ ਮੇਅਰਾਂ ਦੀ ਅਲੱਗ ਹੋਈ ਕਾਨਫ਼ਰੰਸ ਵਿਚ ਮੰਗ ਕੀਤੀ ਗਈ ਹੈ ਕਿ ਦੇਸ਼ ਭਰ ਦੇ ਮੇਅਰਾਂ ਨੂੰ ਜੇਕਰ ਕੁਝ ਸਾਲ ਪਹਿਲਾਂ 74ਵੀਂ ਸੋਧ ਵਿਚ ਫੇਰਬਦਲ ਕਰਕੇ ਮੇਅਰਾਂ ਨੂੰ ਰਾਜ ਮੰਤਰੀ ਦਾ ਦਰਜਾ ...

ਪੂਰੀ ਖ਼ਬਰ »

ਰਜਿਸਟਰਡ ਵਿੱਤ ਕੰਪਨੀਆਂ ਵਲੋਂ ਆਰ. ਬੀ. ਆਈ. ਤੋਂ ਛੋਟ ਦੀ ਮੰਗ

ਜਲੰਧਰ, 20 ਸਤੰਬਰ (ਸ਼ਿਵ)-ਪੰਜਾਬ ਐਾਡ ਹਰਿਆਣਾ ਫਾਈਨਾਂਸ ਕੰਪਨੀ ਐਸੋਸੀਏਸ਼ਨ ਦੀ 56ਵੀਂ ਸਾਲਾਨਾ ਮੀਟਿੰਗ ਵਿਚ ਰਜਿਸਟਰਡ ਕੰਪਨੀਆਂ (ਐਨ. ਬੀ. ਐਫ. ਸੀ.) ਨੇ ਆਰ. ਬੀ. ਆਈ. ਤੋਂ ਛੋਟ ਦੀ ਮੰਗ ਕੀਤੀ ਹੈ | ਜਥੇਬੰਦੀ ਦੇ ਜਨਰਲ ਸਕੱਤਰ ਸ੍ਰੀ ਆਲੌਕ ਸੋਂਧੀ ਨੇ ਦੱਸਿਆ ਕਿ ਦੇਸ਼ ...

ਪੂਰੀ ਖ਼ਬਰ »

ਮਾਮਲਾ ਬਿਨਾਂ ਐਨ. ਓ. ਸੀ. ਦੇ ਰਜਿਸਟਰੀਆਂ ਦਾ ਵਿਧਾਇਕ ਰਿੰਕੂ ਦੇ ਤਹਿਸੀਲ ਦੌਰੇ ਤੋਂ ਪਹਿਲਾਂ ਹੀ ਸਬ ਰਜਿਸਟਰਾਰ ਗਏ ਛੁੱਟੀ 'ਤੇ

ਜਲੰਧਰ, 20 ਸਤੰਬਰ (ਜਸਪਾਲ ਸਿੰਘ)-ਬਿਨਾਂ ਐਨ. ਓ. ਸੀ. ਦੇ ਹੋਈਆਂ ਰਜਿਸਟਰੀਆਂ ਦਾ ਮਾਮਲਾ ਤੂਲ ਫੜਦਾ ਜਾ ਰਿਹਾ ਹੈ ਤੇ ਇਸ ਮਾਮਲੇ 'ਚ ਵਿਧਾਇਕ ਸੁਸ਼ੀਲ ਰਿੰਕੂ ਖੁਦ ਤਹਿਸੀਲ ਕੰਪਲੈਕਸ ਪੁੱਜੇ ਪਰ ਸਬ ਰਜਿਸਟਰਾਰ ਗੁਰਦੇਵ ਸਿੰਘ ਧੰਮ ਦੇ ਛੁੱਟੀ 'ਤੇ ਹੋਣ ਕਾਰਨ ਉਹ ...

ਪੂਰੀ ਖ਼ਬਰ »

ਪਾਣੀ ਸਪਲਾਈ ਬੰਦ ਕਰਨ 'ਤੇ ਕੀਤੀ ਬੰਟੀ ਕੋਲ ਸ਼ਿਕਾਇਤ

ਜਲੰਧਰ, 20 ਸਤੰਬਰ (ਸ਼ਿਵ)-ਹਾਊਸਿੰਗ ਬੋਰਡ ਕਾਲੋਨੀ ਦੇ ਨਿਵਾਸੀ ਅਤੇ ਏਅਰ ਫੋਰਸ ਦੇ ਸਾਬਕਾ ਵਾਰੰਟ ਅਫ਼ਸਰ ਸ੍ਰੀ ਸੋਢੀ ਰਾਮ ਨੇ ਬਾਗ਼ਬਾਨੀ ਵਿਭਾਗ 'ਤੇ ਦੋਸ਼ ਲਗਾਇਆ ਹੈ ਕਿ ਨਾਲ ਲਗਦੇ ਪਾਰਕ ਨੂੰ ਗੈਰ ਕਾਨੂੰਨੀ ਤਰੀਕੇ ਨਾਲ ਪਾਣੀ ਕੁਨੈਕਸ਼ਨ ਦਿੱਤਾ ਗਿਆ ਹੈ ਜਿਸ ...

ਪੂਰੀ ਖ਼ਬਰ »

ਡੀ.ਸੀ ਨੇ ਆਰ.ਓਜ਼ ਅਤੇ ਏ.ਆਰ.ਓਜ਼ ਨੂੰ ਵੋਟਾਂ ਦੀ ਗਿਣਤੀ ਲਈ ਤਿਆਰ ਰਹਿਣ ਦੇ ਦਿੱਤੇ ਨਿਰਦੇਸ਼

ਜਲੰਧਰ, 20 ਸਤੰਬਰ (ਚੰਦੀਪ ਭੱਲਾ/ਹਰਵਿੰਦਰ ਸਿੰਘ ਫੁੱਲ)-ਬੀਤੇ ਦਿਨੀ ਸੰਪੰਨ ਹੋਈਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀਆਂ ਦੀਆਂ ਚੋਣਾਂ ਨੂੰ ਸ਼ਾਂਤਮਈ ਤੇ ਨਿਰਪੱਖ ਢੰਗ ਨਾਲ ਨੇਪਰੇ ਚਾੜਨ ਲਈ ਆਰ.ਓਜ਼ ਤੇ ਏ.ਆਰ.ਓਜ਼ ਦੀ ਪਿੱਠ ਥੱਪ ਥਪਾਉਂਦੇ ਹੋਏ ਜਲੰਧਰ ਦੇ ...

ਪੂਰੀ ਖ਼ਬਰ »

ਬੜਿੰਗ 'ਚ ਗੁਰੂ ਘਰ ਨੂੰ ਚੋਰਾਂ ਨੇ ਬਣਾਇਆ ਨਿਸ਼ਾਨਾ

ਜਲੰਧਰ ਛਾਉਣੀ, 20 ਸਤੰਬਰ (ਪਵਨ ਖਰਬੰਦਾ)-ਪੁਲਿਸ ਚੌਾਕੀ ਦਕੋਹਾ ਦੇ ਅਧੀਨ ਆਉਂਦੇ ਖੇਤਰ ਬੜਿੰਗ ਵਿਖੇ ਸਥਿਤ ਗੁਰਦੁਆਰਾ ਸ਼ਹੀਦ ਬਾਬਾ ਢਾਬ ਸਾਹਿਬ ਵਿਖੇ ਬੀਤੀ ਰਾਤ ਚੋਰਾਂ ਨੇ ਗੋਲਕ ਦੇ ਤਾਲੇ ਤੋੜਦੇ ਹੋਏ ਗੋਲਕ ਅੰਦਰ ਪਏ ਹੋਏ ਹਜ਼ਾਰਾਂ ਰੁਪਏ ਚੋਰੀ ਕਰ ਲਏ | ਘਟਨਾ ...

ਪੂਰੀ ਖ਼ਬਰ »

ਐਲ. ਪੀ. ਯੂ. ਦੇ ਵਿਦਿਆਰਥੀਆਂ ਨੇ 42 ਘੰਟੇ ਦੀ ਪ੍ਰੋਗਰਾਮਿੰਗ ਰਾਹੀਂ ਸੰਯੁਕਤ ਰਾਜ ਲਈ ਲੱਭੇ ਹੱਲ

ਜਲੰਧਰ, 20 ਸਤੰਬਰ (ਰਣਜੀਤ ਸਿੰਘ ਸੋਢੀ)-ਵਿਦਿਆਰਥੀਆਂ 'ਚ ਡਿਵੈਲਪਰ ਤੇ ਉੱਦਮਤਾ ਦੀ ਭਾਵਨਾ ਪੈਦਾ ਕਰਦੇ ਹੋਏੇ ਸਿਸਟਮ ਐਪਲੀਕੇਸ਼ਨ ਤੇ ਪ੍ਰੋਡਕਟਸ (ਸੈਪ) ਲੈਬਜ਼ ਨੇ ਲਵਲੀ ਪ੍ਰੋਫੇਸ਼ਨਲ ਯੂਨੀਵਰਸਿਟੀ ਕੈਂਪਸ 'ਚ 42 ਘੰਟੇ ਲੰਬੇ 'ਕੋਡ ਵਿਦ ਪਰਪਜ' ਹੈਕਥਾਨ ਦਾ ਪ੍ਰਬੰਧ ...

ਪੂਰੀ ਖ਼ਬਰ »

ਫੋਲੜੀਵਾਲ ਟ੍ਰੀਟਮੈਂਟ ਪਲਾਂਟ ਤੱਕ ਸਾਈਕਲ ਰੈਲੀ 2 ਅਕਤੂਬਰ ਨੂੰ

ਜਲੰਧਰ, 20 ਸਤੰਬਰ (ਸ਼ਿਵ)-ਨਗਰ ਨਿਗਮ ਪ੍ਰਸ਼ਾਸਨ ਵਲੋਂ 2 ਅਕਤੂਬਰ ਨੂੰ ਸਵੱਛਤਾ ਪੰਦ੍ਹਰਵਾੜੇ ਦੀ ਸਮਾਪਤੀ 'ਤੇ ਕੰਪਨੀ ਬਾਗ਼ ਚੌਕ ਤੋਂ ਸਾਈਕਲ ਰੈਲੀ ਫੋਲੜੀਵਾਲ ਟਰੀਟਮੈਂਟ ਪਲਾਂਟ ਤੱਕ ਜਾਵੇਗੀ ਤਾਂ ਜੋ ਲੋਕਾਂ ਨੂੰ ਨਾ ਸਿਰਫ਼ ਸ਼ਹਿਰ ਵਿਚ ਸਫ਼ਾਈ ਰੱਖਣ ਬਾਰੇ ...

ਪੂਰੀ ਖ਼ਬਰ »

ਪਕਿਸਤਾਨ ਦੇ ਗੁਰਧਾਮਾਂ ਦੀ ਯਾਤਰਾ ਲਈ 24 ਤੱਕ ਆਪਣੇ ਪਾਸਪੋਰਟ ਜਮ੍ਹਾਂ ਕਰਵਾ ਸਕਦੇ ਹਨ ਸ਼ਰਧਾਲੂ

ਜਲੰਧਰ, 20 ਸਤੰਬਰ (ਹਰਵਿੰਦਰ ਸਿੰਘ ਫੁੱਲ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ ਪੁਰਬ ਮੌਕੇ ਪਕਿਸਤਾਨ ਸਥਿਤ ਗੁਰਧਾਮਾਂ ਦੀ ਯਾਤਰਾ ਲਈ ਜਾਣ ਵਾਲੇ ਸ਼ਰਧਾਲੂ 24 ਸਤੰਬਰ ਤੱਕ ਆਪਣੇ ਪਾਸਪੋਰਟ ਮੈਨੇਜਰ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਨੌਵੀਂ ਪਤਿਸ਼ਾਹੀ ਗੁਰੂ ਤੇਗ ...

ਪੂਰੀ ਖ਼ਬਰ »

ਐਲ. ਈ. ਡੀ. ਲਾਈਟਾਂ ਲਗਾਉਣ 'ਤੇ ਰੋਕ

ਜਲੰਧਰ, 20 ਸਤੰਬਰ (ਸ਼ਿਵ)-ਨਿਗਮ ਪ੍ਰਸ਼ਾਸਨ ਨੇ ਵਿਵਾਦਾਂ ਵਿਚ ਘਿਰੀਆਂ ਐਲ. ਈ. ਡੀ. ਲਾਈਟਾਂ ਲਗਾਉਣ ਦਾ ਕੰਮ ਬੰਦ ਕਰਵਾ ਦਿੱਤਾ ਹੈ | ਇਸ ਮੁੱਦੇ ਨੂੰ ਉਠਾਉਣ ਵਾਲੇ ਕਾਂਗਰਸੀ ਕੌਾਸਲਰ ਰੋਹਨ ਸਹਿਗਲ ਲੰਬੇ ਸਮੇਂ ਤੋਂ ਇਹ ਮੰਗ ਕਰ ਰਹੇ ਸਨ ਕਿ ਐਲ. ਈ. ਡੀ. ਲਾਈਟਾਂ ਲਗਵਾਉਣ ...

ਪੂਰੀ ਖ਼ਬਰ »

5178 ਅਧਿਆਪਕ 23 ਤੋਂ ਮੰਤਰੀਆਂ ਦੇ ਘਰ ਦੇ ਬਾਹਰ ਬੈਠਣਗੇ ਭੁੱਖ ਹੜਤਾਲ 'ਤੇ

ਜਲੰਧਰ, 20 ਸਤੰਬਰ (ਰਣਜੀਤ ਸਿੰਘ ਸੋਢੀ)-ਪਿਛਲੇ ਲੰਮੇ ਸਮੇਂ ਤੋਂ ਰੈਗੂਲਰ ਕਰਨ ਦੀ ਹੱਕੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੀ 5178 ਅਧਿਆਪਕ ਯੂਨੀਅਨ ਵਲੋਂ ਇੱਕ ਅਹਿਮ ਮੀਟਿੰਗ ਜ਼ਿਲ੍ਹਾ ਪ੍ਰਧਾਨ ਰਾਹੁਲ ਕੁਮਾਰ ਦੀ ਅਗਵਾਈ 'ਚ ਕੀਤੀ ਗਈ, ਜਿਸ 'ਚ 5178 ਅਧਿਆਪਕ ਯੂਨੀਅਨ ਦੀ ...

ਪੂਰੀ ਖ਼ਬਰ »

ਬਾਬਾ ਸੋਢਲ ਮੇਲੇ ਦੀਆਂ ਤਿਆਰੀਆਂ ਦਾ ਕੰਮ ਪੂਰਾ-ਹੈਨਰੀ

ਮਕਸੂਦਾਂ, 20 ਸਤੰਬਰ (ਲਖਵਿੰਦਰ ਪਾਠਕ)-ਸੋਢਲ ਮੇਲੇ ਦੀ ਤਿਆਰੀਆਂ ਨੂੰ ਲੈ ਕੇ ਅੱਜ ਸਾਬਕਾ ਕੈਬਿਨੇਟ ਮੰਤਰੀ ਅਵਤਾਰ ਹੈਨਰੀ ਨੇ ਵਿਧਾਇਕ ਬਾਵਾ ਹੈਨਰੀ ਦੀ ਗ਼ੈਰ-ਮੌਜੂਦਗੀ 'ਚ ਕਿਹਾ ਕਿ ਨਿਗਮ ਸਮੇਤ ਸਾਰੇ ਵਿਭਾਗਾਂ ਨੇ ਮੇਲੇ ਦੀਆਂ ਤਿਆਰੀਆਂ ਦਾ ਕੰਮ ਪੂਰਾ ਕਰ ਲਿਆ ਹੈ ...

ਪੂਰੀ ਖ਼ਬਰ »

ਕੇ.ਐਮ.ਵੀ. ਕਾਲਜੀਏਟ ਸਕੂਲ 'ਚ ਬਿੱਲਾ ਵੰਡ ਸਮਾਗਮ

ਜਲੰਧਰ, 20 ਸਤੰਬਰ (ਰਣਜੀਤ ਸਿੰਘ ਸੋਢੀ)-ਕੇ.ਐਮ.ਵੀ. ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ, ਜਲੰਧਰ ਵਿਖੇ ਸੈਸ਼ਨ 2018-19 ਲਈ ਸਟੂਡੈਂਟ ਕੌਾਸਲ ਦਾ ਗਠਨ ਕੀਤਾ ਗਿਆ, ਜਿਸ 'ਚ ਬਿੱਲਾ ਵੰਡ ਸਮਾਰੋਹ ਵਿਖੇ ਵਿਦਿਆਰਥੀਆਂ ਨੂੰ ਬੈਜ ਲਾ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਪਿ੍ੰਸੀਪਲ ...

ਪੂਰੀ ਖ਼ਬਰ »

ਮਿੱਠਾ ਬਾਜ਼ਾਰ ਦੀ ਸੜਕ ਦੇ ਕੰਮ ਦਾ ਹੈਨਰੀ ਵਲੋਂ ਉਦਘਾਟਨ

ਜਲੰਧਰ, 20 ਸਤੰਬਰ (ਸ਼ਿਵ)-ਕਈ ਸਾਲਾਂ ਬਾਅਦ ਵਿਧਾਇਕ ਬਾਵਾ ਹੈਨਰੀ ਨੇ ਮਿੱਠਾ ਬਾਜ਼ਾਰ ਵਿਚ 14.49 ਲੱਖ ਦੀ ਲਾਗਤ ਨਾਲ ਬਣਨ ਵਾਲੀ ਸੜਕ ਦੇ ਕੰਮ ਦਾ ਉਦਘਾਟਨ ਕੀਤਾ | ਸ੍ਰੀ ਹੈਨਰੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਇਲਾਕੇ ਵਿਚ ਵਿਕਾਸ ਦੇ ਕੰਮ ਹੁਣ ਤੇਜ਼ੀ ਨਾਲ ਕਰਵਾਏ ਜਾ ਰਹੇ ...

ਪੂਰੀ ਖ਼ਬਰ »

ਐਚ.ਐਮ.ਵੀ. ਦੀ ਨੇਹਾ ਨੇ ਜਿੱਤਿਆ ਸੋਨ ਤਗਮਾ

ਜਲੰਧਰ, 20 ਸਤੰਬਰ (ਰਣਜੀਤ ਸਿੰਘ ਸੋਢੀ)- ਹੰਸ ਰਾਜ ਮਹਿਲਾ ਮਹਾਂਵਿਦਿਆਲਿਆ ਜਲੰਧਰ ਦੀ ਵਿਦਿਆਰਥਣ ਕੈਡਟ ਨੇਹਾ, ਐਨ.ਸੀ.ਸੀ. ਆਰਮੀ ਵਿੰਗ ਨੇ ਪੀ.ਏ.ਪੀ. 'ਚ ਕਰਵਾਏ ਮੁਕਾਬਲੇ 'ਚ ਸ਼ੂਟਿੰਗ 'ਚ ਸੋਨ ਤਗਮਾ ਪ੍ਰਾਪਤ ਕੀਤਾ | ਪਿ੍ੰਸੀਪਲ ਪ੍ਰੋ. ਡਾ. (ਸ਼੍ਰੀਮਤੀ) ਅਜੇ ਸਰੀਨ ਨੇ ਉਸ ...

ਪੂਰੀ ਖ਼ਬਰ »

ਰਮਨਪ੍ਰੀਤ ਸਿੰਘ ਨੇ 50 ਕਿੱਲੋਮੀਟਰ ਮੈਰਥਾਨ 6 ਘੰਟੇ 'ਚ ਪੂਰੀ ਕੀਤੀ

ਜਲੰਧਰ, 20 ਸਤੰਬਰ (ਜਤਿੰਦਰ ਸਾਬੀ)-ਦਾ ਗਰੇਟ ਰਨ ਆਫ ਪੰਜਾਬ ਕਲੱਬ ਵਲੋਂ ਨਵੰਬਰ ਮਹੀਨੇ ਦੇ ਵਿਚ 200 ਕਿੱਲੋਮੀਟਰ ਦੀ ਮੈਰਾਥਨ ਦੌੜ ਕਰਵਾਈ ਜਾਵੇਗੀ ਤੇ ਇਸ ਤੋਂ ਪਹਿਲਾਂ ਕਲੱਬ ਵਲੋੋਂ ਆਦਮਪੁਰ ਤੋਂ ਗੜਸ਼ੰਕਰ ਤੱਕ 50 ਕਿੱਲੋਮੀਟਰ ਮੈਰਥਾਨ ਦੌੜ ਕਰਵਾਈ ਗਈ ਤੇ ਇਸ ਨੂੰ ...

ਪੂਰੀ ਖ਼ਬਰ »

15-20 ਮਰਲੇ ਵਾਲੇ ਪਲਾਟ ਮਾਲਕਾਂ ਨੂੰ ਇਨਹਾਂਸਮੈਂਟ ਤੋਂ ਬਾਹਰ ਰੱਖੇ ਜਾਣ ਦੀ ਮੰਗ

ਜਲੰਧਰ, 20 ਸਤੰਬਰ (ਸ਼ਿਵ)-ਸੂਰੀਆ ਇਨਕਲੇਵ 170 ਏਕੜ ਸਕੀਮ ਵਿਚ ਆਉਂਦੇ ਕੁਝ ਲੋਕਾਂ ਨੇ ਇੰਪਰੂਵਮੈਂਟ ਟਰੱਸਟ ਦੀ ਈ. ਓ. ਸੁਰਿੰਦਰ ਕੁਮਾਰੀ ਨੂੰ ਮਿਲ ਕੇ ਉਨਾਂ ਨੂੰ ਇਨਹਾਂਸਮੈਂਟ ਪ੍ਰਕਿਰਿਆ ਤੋਂ ਬਾਹਰ ਰੱਖਣ ਦੀ ਮੰਗ ਕਰਦਿਆਂ ਕਿਹਾ ਹੈ ਕਿ ਉਹ ਇਸ ਯੋਜਨਾ ਵਿਚ ਨਹੀਂ ...

ਪੂਰੀ ਖ਼ਬਰ »

ਸੇਵਾਦਲ ਸਮਾਜ ਭਲਾਈ ਸੰਗਠਨ ਵਲੋਂ ਰਾਸ਼ਨ ਵੰਡ ਸਮਾਗਮ

ਚੁਗਿੱਟੀ/ਜੰਡੂਸਿੰਘਾ, 20 ਸਤੰਬਰ (ਨਰਿੰਦਰ ਲਾਗੂ)-ਸੋਮਵਾਰ ਨੂੰ ਸੇਵਾਦਲ ਸਮਾਜ ਭਲਾਈ ਸੰਗਠਨ ਵਲੋਂ ਮਹੀਨਾਵਾਰੀ ਰਾਸ਼ਨ ਵੰਡ ਸਮਾਗਮ ਕਰਵਾਇਆ ਗਿਆ | ਇਸ ਦੀ ਸ਼ੁਰੂਆਤ ਸਮੇਂ ਪਹਿਲਾਂ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ | ਇਸ ਮੌਕੇ ਸੰਗਠਨ ਦੇ ਪ੍ਰਧਾਨ ਸਮਾਜ ਸੇਵਕ ...

ਪੂਰੀ ਖ਼ਬਰ »

ਲੋਹੀਆਂ ਦੀ ਧੀ 'ਮਨਦੀਪ ਕੌਰ ਚੰਦੀ' ਯੂਨੀਵਰਸਿਟੀ 'ਚੋਂ ਰਹੀ ਅੱਵਲ, ਜਿੱਤਿਆ ਗੋਲਡ ਮੈਡਲ

ਲੋਹੀਆਂ ਖਾਸ, 20 ਸਤੰਬਰ (ਗੁਰਪਾਲ ਸਿੰਘ ਸ਼ਤਾਬਗੜ੍ਹ)-ਲੋਹੀਆਂ ਅਤੇ ਸੁਲਤਾਨਪੁਰ ਲੋਧੀ ਇਲਾਕੇ 'ਚ ਮਠਿਆਈਆਂ ਦੇ ਸਮਰਾਟ ਵਜੋਂ ਜਾਣੇ ਜਾਂਦੇ ਨਿਊ ਚੰਦੀ ਸਵੀਟ ਹਾਊਸ ਲੋਹੀਆਂ ਖਾਸ ਦੇ ਮਾਲਕ ਮਨਜਿੰਦਰ ਸਿੰਘ ਚੰਦੀ ਅਤੇ ਬਲਜੀਤ ਕੌਰ ਚੰਦੀ ਦੀ ਹੋਣਹਾਰ ਧੀ ਰਾਣੀ ਮਨਦੀਪ ...

ਪੂਰੀ ਖ਼ਬਰ »

ਪੰਜਾਬ ਪੈਨਸ਼ਨਰਾਂ ਵਲੋਂ ਡੀ.ਏ. ਦੇਣ ਦੀ ਮੰਗ

ਜਮਸ਼ੇਰ ਖ਼ਾਸ, 20 ਸਤੰਬਰ (ਜਸਬੀਰ ਸਿੰਘ ਸੰਧੂ)-ਜਮਸ਼ੇਰ ਅਤੇ ਆਸ-ਪਾਸ ਦੇ 25 ਪਿੰਡਾਂ ਦੇ ਪੈਨਸ਼ਨਰਾਂ ਵਲੋਂ ਮਹਿੰਗਾਈ ਨੂੰ ਦੇਖਦੇ ਹੋਏ ਡੀ.ਏ. ਦੀਆਂ ਬਕਾਇਆ ਕਿਸ਼ਤਾਂ ਅਤੇ ਡਿਊ ਡੀ.ਏ. ਤੁਰੰਤ ਦੇਣ ਦੀ ਪੁਰਜ਼ੋਰ ਮੰਗ ਕੀਤੀ ਹੈ | ਸ੍ਰੀ ਓਮ ਦੱਤ ਸ਼ਰਮਾ ਜਮਸ਼ੇਰ, ਮੋਹਣ ਲਾਲ ...

ਪੂਰੀ ਖ਼ਬਰ »

ਕੇ. ਐਮ. ਵੀ. ਦੀਆਂ ਵਿਦਿਆਰਥਣਾਂ ਨੇ ਯੂਨੀਵਰਸਿਟੀ 'ਚੋਂ ਪਹਿਲੇ ਦੋ ਸਥਾਨਾਂ 'ਤੇ ਕੀਤਾ ਕਬਜ਼ਾ

ਜਲੰਧਰ, 20 ਸਤੰਬਰ (ਰਣਜੀਤ ਸਿੰਘ ਸੋਢੀ)-ਭਾਰਤ ਦੀ ਵਿਰਾਸਤ ਤੇ ਖ਼ੁਦਮੁਖ਼ਤਿਆਰ ਸੰਸਥਾ ਕੰਨਿਆ ਮਹਾ ਵਿਦਿਆਲਾ ਕਾਲਜ, ਜਲੰਧਰ ਦੇ ਪੀ.ਜੀ. ਡਿਪਾਰਟਮੈਂਟ ਆਫ਼ ਇਕਨਾਮਿਕਸ ਦੀਆਂ ਵਿਦਿਆਰਥਣਾਂ ਨੇ ਯੂਨੀਵਰਸਿਟੀ ਵੱਲੋਂ ਐਲਾਨੇ ਗਏ ਬੀ.ਐੱਸ.ਸੀ. ਇਕਨਾਮਿਕਸ ਸਮੈਸਟਰ ...

ਪੂਰੀ ਖ਼ਬਰ »

ਮੀਰਪੁਰ ਤੋਂ ਹੀਰਾਪੁਰ ਜਾਣ ਵਾਲੀ ਸੜਕ ਦੀ ਮਾੜੀ ਹਾਲਤ ਕਰਕੇ ਪਿੰਡ ਵਾਸੀ ਪ੍ਰੇਸ਼ਾਨ

ਮੰਡ (ਜਲੰਧਰ), 20 ਸਤੰਬਰ (ਬਲਜੀਤ ਸਿੰਘ ਸੋਹਲ)-ਪਿੰਡ ਮੀਰਪੁਰ ਤੋਂ ਹੀਰਾਪੁਰ, ਨੰਦਨਪੁਰ ਨਾਲ ਜੁੜਦੀ ਸੜਕ ਦੀ ਮਾੜੀ ਹਾਲਤ ਤੋਂ ਅੱਕੇ ਮੀਰਪੁਰ ਵਾਲਿਆਂ ਨੇ ਸਰਕਾਰ ਿਖ਼ਲਾਫ ਰੋਸ ਪ੍ਰਗਟ ਕਰਦਿਆਂ ਸੜਕ ਨੂੰ ਜਲਦੀ ਤੋਂ ਜਲਦੀ ਬਣਾਉਣ ਦੀ ਮੰਗ ਕੀਤੀ | ਇਸ ਬਾਰੇ ਗੱਲ ...

ਪੂਰੀ ਖ਼ਬਰ »

ਲੜਕੀ ਦਾ ਪਰਸ ਖੋਹ ਕੇ ਲੁਟੇਰੇ ਫ਼ਰਾਰ

ਮਕਸੂਦਾਂ, 20 ਸਤੰਬਰ (ਲਖਵਿੰਦਰ ਪਾਠਕ)-ਥਾਣਾ 8 ਦੇ ਅਧੀਨ ਆਉਂਦੇ ਪਠਾਨਕੋਟ ਚੌਕ ਨੇੜੇ ਪੈਦਲ ਜਾ ਰਹੀ ਇਕ 25 ਸਾਲਾ ਲੜਕੀ ਦਾ ਦੋ ਮੋਟਰਸਾਈਕਲ ਸਵਾਰ ਲੁਟੇਰੇ ਪਰਸ ਖੋਹ ਕੇ ਫ਼ਰਾਰ ਹੋ ਗਏ | ਪੀੜਤ ਦੀ ਪਛਾਣ ਗੁਰਪ੍ਰੀਤ ਕੌਰ ਪੁੱਤਰੀ ਸੰਤੋਖ ਸਿੰਘ ਵਾਸੀ ਸੁੰਦਰ ਨਗਰ ਦੇ ਤੌਰ ...

ਪੂਰੀ ਖ਼ਬਰ »

ਹੰਸ ਰਾਜ ਮਹਿਲਾ ਕਾਲਜ ਵਿਚ ਸੰਗੀਤਮਈ ਸ਼ਾਮ 23 ਨੂੰ ਜ

ਲੰਧਰ 20 ਸਤੰਬਰ (ਸ. ਰ.)-ਵਿਸ਼ਵ ਪ੍ਰਸਿੱਧ ਸਿਤਾਰ ਵਾਦਕ ਭਾਰਤ ਰਤਨ ਸਵਰਗੀ ਪੰਡਿਤ ਰਵੀ ਸ਼ੰਕਰ ਦੇ ਸ਼ਿਸ਼ ਪੰਡਿਤ ਸੁਰਿੰਦਰ ਕੁਮਾਰ ਦੱਤਾ ਵੱਲੋਂ ਆਪਣੇ ਗੁਰੂ ਦੀ ਯਾਦ ਵਿਚ ਇਕ ਸੰਗੀਤ ਸ਼ਾਮ 23 ਸਤੰਬਰ ਨੂੰ ਹੰਸ ਰਾਜ ਮਹਿਲਾ ਕਾਲਜ ਜਲੰਧਰ ਦੇ ਰਾਗਿਨੀ ਆਡੀਟੋਰੀਅਮ ਵਿਚ ਕਰਵਾਈ ਜਾ ਰਹੀ ਹੈ | ਸੰਗੀਤ ਸ਼ਾਮ 4.30 ਵਜੇ ਸ਼ੁਰੂ ਹੋਵੇਗੀ | ਇਸ ਸੰਗੀਤ ਸ਼ਾਮ ਵਿਚ ਪੰਡਿਤ ਕੁਸ਼ਲ ਦਾਸ (ਸਿਤਾਰਵਾਦਕ) ਕਲਕੱਤਾ, ਪੰਡਿਤ ਸਤਿਆਜੀਤ ਤਲਵਲਕਰ (ਤਬਲਾਵਾਦਕ) ਮੁਬੰਈ, ਸ਼੍ਰੀ ਤਾਨਮੇਅ ਡਿਓਚਾਕੇ ਮੁੰਬਈ, ਸ਼੍ਰੀਮਤੀ ਸੋਨਲ ਸ਼ਿਵ ਕੁਮਾਰ ਮੁੰਬਈ, ਸ਼੍ਰੀ ਜੈ ਦੇਵ, ਮਿਸ ਅਸ਼ੂਪ੍ਰੀਤ, ਸ੍ਰੀਮਤੀ ਅਨੂ ਮਲਹੋਤਰਾ ਆਦਿ ਪ੍ਰਸਿੱਧ ਕਲਾਕਾਰ ਪੁੱਜ ਰਹੇ ਹਨ | ਮੁਖ ਮਹਿਮਾਨ ਸ੍ਰ ਇਕਬਾਲ ਸਿੰਘ ਸਾਬਕਾ ਲੈਫਟੀਨੈਂਟ ਗਵਰਨਰ ਪਾਂਡੀਚਰੀ ਹੋਣਗੇ |


ਖ਼ਬਰ ਸ਼ੇਅਰ ਕਰੋ

ਖਾਣਾ ਬਣਾਉਂਦੇ ਸੜੀ ਔਰਤ ਦੀ ਇਲਾਜ ਦੌਰਾਨ ਮੌਤ

ਮਕਸੂਦਾਂ, 20 ਸਤੰਬਰ (ਲਖਵਿੰਦਰ ਪਾਠਕ)-ਥਾਣਾ 8 ਦੇ ਅਧੀਨ ਆਉਂਦੇ ਹਰਿਗੋਬਿੰਦ ਨਗਰ 'ਚ 5 ਸਤੰਬਰ ਨੂੰ ਸਟੋਵ ਜਲਾਉਂਦੇ ਹੋਏ ਅੱਗ ਦੀ ਲਪੇਟ 'ਚ ਆ ਕੇ ਬੁਰੀ ਤਰ੍ਹਾਂ ਜ਼ਖਮੀ ਹੋਈ ਔਰਤ ਦੀ ਅੱਜ ਨਿੱਜੀ ਹਸਪਤਾਲ 'ਚ ਇਲਾਜ ਦੌਰਾਨ ਮੌਤ ਹੋ ਗਈ | ਮਿ੍ਤਕ ਦੀ ਪਛਾਣ ਕਮਲਜੀਤ ਪਤਨੀ ...

ਪੂਰੀ ਖ਼ਬਰ »

ਨਸ਼ੀਲੇ ਪਾਊਡਰ ਦੇ ਮਾਮਲੇ 'ਚ ਇਕ ਨੂੰ 10 ਸਾਲ ਦੀ ਕੈਦ

ਜਲੰਧਰ, 20 ਸਤੰਬਰ (ਚੰਦੀਪ ਭੱਲਾ)-ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਸ੍ਰੀ ਗੁਰਮੋਹਨ ਸਿੰਘ ਦੀ ਅਦਾਲਤ ਨੇ ਨਸ਼ੀਲੇ ਪਾਊਡਰ ਦੇ ਮਾਮਲੇ 'ਚ ਦੋਸ਼ੀ ਕਰਾਰ ਦਿੰਦੇ ਹੋਏ ਬਲਜੀਤ ਸਿੰਘ ਪੁੱਤਰ ਵਿਵੇਕ ਸਿੰਘ ਵਾਸੀ ਉੱਤਮ ਸਿੰਘ ਨਗਰ, ਬਸਤੀ ਸ਼ੇਖ, ਜਲੰਧਰ ਨੂੰ 10 ਸਾਲ ਦੀ ਕੈਦ ...

ਪੂਰੀ ਖ਼ਬਰ »

ਜ਼ਿਲ੍ਹਾ ਜਲੰਧਰ ਸਕੂਲ ਕਰਾਟੇ ਚੈਂਪੀਅਨਸ਼ਿਪ ਸ਼ੁਰੂ

ਜਲੰਧਰ, 20 ਸਤੰਬਰ (ਜਤਿੰਦਰ ਸਾਬੀ)-ਜ਼ਿਲ੍ਹਾ ਜਲੰਧਰ ਸਕੂਲ ਟੂਰਨਾਮੈਂਟ ਕਮੇਟੀ ਵਲੋਂ ਜ਼ਿਲ੍ਹਾ ਪੱਧਰੀ ਕਰਾਟੇ ਚੈਂਪੀਅਨਸ਼ਿਪ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਲਾਡੋਵਾਲੀ ਰੋਡ ਵਿਖੇ ਸ਼ੁਰੂ ਹੋਈ | ਇਸ ਚੈਂਪੀਅਨਸ਼ਿਪ ਦੇ ਅੰਡਰ 14, 17 ਤੇ 19 ਸਾਲ ਵਰਗ ਦੇ ਖੇਡ ...

ਪੂਰੀ ਖ਼ਬਰ »

ਦੂਸਰੇ ਵਿਅਕਤੀ ਦੀ ਪਤਨੀ ਨਾਲ ਵਿਆਹ ਕਰਵਾਉਣ ਜਾ ਰਿਹਾ ਗਿ੍ਫ਼ਤਾਰ

ਜਲੰਧਰ, 20 ਸਤੰਬਰ (ਐੱਮ.ਐੱਸ. ਲੋਹੀਆ)-ਕਪੂਰਥਲਾ ਦਾ ਰਹਿਣ ਵਾਲਾ ਇਕ ਵਿਅਕਤੀ ਦੂਸਰੇ ਦੀ ਪਤਨੀ ਨਾਲ ਵਿਆਹ ਕਰਵਾਉਣ ਜਾ ਰਿਹਾ ਸੀ, ਜਿਸ ਨੂੰ ਜਲੰਧਰ ਪਹੁੰਚੀ ਹਰਿਆਣਾ ਪੁਲਿਸ ਗਿ੍ਫ਼ਤਾਰ ਕਰਕੇ ਆਪਣੇ ਨਾਲ ਲੈ ਗਈ | ਥਾਣਾ ਡਵੀਜ਼ਨ ਨੰਬਰ 3 ਦੇ ਮੁਖੀ ਵਿਜੇ ਕੁੰਵਰ ਪਾਲ ਨੇ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX