ਤਾਜਾ ਖ਼ਬਰਾਂ


ਨਹੀਂ ਰਹੇ ਸਾਬਕਾ ਵਿਧਾਇਕ ਕਰਨੈਲ ਸਿੰਘ ਡੋਡ
. . .  4 minutes ago
ਫ਼ਰੀਦਕੋਟ, 21 ਅਪ੍ਰੈਲ (ਜਸਵੰਤ ਪੁਰਬਾ, ਸਰਬਜੀਤ ਸਿੰਘ)- ਫ਼ਰੀਦਕੋਟ ਦੇ ਸਾਬਕਾ ਵਿਧਾਇਕ ਅਤੇ ਦਸਮੇਸ਼ ਵਿੱਦਿਅਕ ਤੇ ਸਿਹਤ ਸੰਸਥਾਵਾਂ ਦੇ ਬਾਨੀ ਕਰਨੈਲ ਸਿੰਘ ਡੋਡ ਦਾ ਅੱਜ ਉਨ੍ਹਾਂ ਦੇ ਗ੍ਰਹਿ ਚੰਡੀਗੜ੍ਹ ਵਿਖੇ ਦੇਹਾਂਤ ਹੋ ਗਿਆ। ਉਨ੍ਹਾਂ ਦਾ ਅੰਤਿਮ ਸਸਕਾਰ...
ਪੁਲਿਸ ਨੇ ਬਿਜਲੀ ਟਰਾਂਸਫ਼ਾਰਮਰ ਤੋੜ ਕੇ ਤਾਂਬਾ ਚੋਰੀ ਕਰਨ ਵਾਲੇ ਅੰਤਰਰਾਜੀ ਗਿਰੋਹ ਦਾ ਕੀਤਾ ਪਰਦਾਫਾਸ਼
. . .  15 minutes ago
ਸ੍ਰੀ ਮੁਕਤਸਰ ਸਾਹਿਬ, 21 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)- ਪੁਲਿਸ ਨੇ ਅੱਜ ਕਿਸਾਨਾਂ ਦੇ ਖੇਤਾਂ 'ਚੋਂ ਬਿਜਲੀ ਟਰਾਂਸਫ਼ਾਰਮਰਾਂ ਨੂੰ ਤੋੜ ਕੇ ਤਾਂਬਾ ਚੋਰੀ ਕਰਨ ਵਾਲੇ 12 ਮੈਂਬਰੀ ਅੰਤਰਰਾਜੀ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਇਸ ਸੰਬੰਧੀ ਥਾਣਾ ਸਦਰ ਵਿਖੇ ਪ੍ਰੈੱਸ ਕਾਨਫ਼ਰੰਸ...
ਕਣਕ ਦੀ ਖ਼ਰੀਦ ਸ਼ੁਰੂ ਨਾ ਹੋਣ ਕਾਰਨ ਮੰਡੀਆਂ 'ਚ ਰੁਲ ਰਿਹੈ ਅੰਨਦਾਤਾ
. . .  22 minutes ago
ਤਪਾ ਮੰਡੀ, 21 ਅਪ੍ਰੈਲ (ਪ੍ਰਵੀਨ ਗਰਗ)- ਸੂਬਾ ਸਰਕਾਰ ਵਲੋਂ ਖ਼ਰੀਦ ਪ੍ਰਬੰਧਾਂ ਨੂੰ ਲੈ ਕੇ ਕੀਤੇ ਦਾਅਵੇ ਅੱਜ ਉਸ ਸਮੇਂ ਖੋਖਲੇ ਨਜ਼ਰ ਆਏ, ਜਦੋਂ ਬਾਹਰਲੀ ਅਨਾਜ ਮੰਡੀ ਦੇ ਮੁੱਖ ਯਾਰਡ ਅਤੇ ਹੋਰ ਖ਼ਰੀਦ ਕੇਂਦਰਾਂ 'ਚ ਕਣਕ ਦੀ ਖ਼ਰੀਦ ਸਮੇਂ ਸਿਰ ਨਾ ਸ਼ੁਰੂ ਹੋਈ। ਇਸ ਕਾਰਨ...
ਆਵਾਰਾ ਕੁੱਤਿਆਂ ਵਲੋਂ ਕੀਤੇ ਹਮਲੇ 'ਚ ਅੱਠ ਸਾਲਾ ਬੱਚਾ ਜ਼ਖ਼ਮੀ
. . .  33 minutes ago
ਨਾਭਾ, 21 ਅਪ੍ਰੈਲ (ਕਰਮਜੀਤ ਸਿੰਘ)- ਨਾਭਾ 'ਚ ਪਿਛਲੇ ਕਾਫ਼ੀ ਸਮੇਂ ਤੋਂ ਆਵਾਰਾ ਜਾਨਵਰਾਂ ਤੋਂ ਸਥਾਨਕ ਲੋਕ ਕਾਫ਼ੀ ਪਰੇਸ਼ਾਨ ਹਨ। ਇਨ੍ਹਾਂ ਕਾਰਨ ਇੱਥੇ ਕਈ ਲੋਕ ਆਪਣੀਆਂ ਕੀਮਤ ਜਾਨਾਂ ਗੁਆ ਚੁੱਕੇ ਹਨ ਅਤੇ ਵੱਡੀ ਗਿਣਤੀ 'ਚ ਸ਼ਹਿਰ ਵਾਸੀ ਜ਼ਖ਼ਮੀ ਹੋਏ ਹਨ। ਇਸ...
ਅੱਠ ਧਮਾਕਿਆਂ ਤੋਂ ਬਾਅਦ ਸ੍ਰੀਲੰਕਾ 'ਚ ਲੱਗਾ ਕਰਫ਼ਿਊ, ਸੋਸ਼ਲ ਮੀਡੀਆ 'ਤੇ ਵੀ ਲੱਗੀ ਪਾਬੰਦੀ
. . .  49 minutes ago
ਕੋਲੰਬੋ, 21 ਅਪ੍ਰੈਲ- ਸ੍ਰੀਲੰਕਾ 'ਚ ਅੱਜ ਹੋਏ ਅੱਠ ਬੰਬ ਧਮਾਕਿਆਂ ਤੋਂ ਬਾਅਦ ਸਰਕਾਰ ਨੇ ਇੱਥੇ ਕਰਫ਼ਿਊ ਦਾ ਐਲਾਨ ਕਰ ਦਿੱਤਾ ਹੈ। ਕਰਫ਼ਿਊ ਸ਼ਾਮੀਂ 6 ਵਜੇ ਤੋਂ ਲੈ ਕੇ ਸਵੇਰੇ 6 ਵਜੇ ਤੱਕ ਰਹੇਗਾ। ਉੱਥੇ ਹੀ ਧਮਾਕਿਆਂ ਤੋਂ ਬਾਅਦ ਇੱਥੇ ਸੋਸ਼ਲ ਮੀਡੀਆ ਜਿਵੇਂ ਕਿ ਫੇਸਬੁੱਕ...
ਸ੍ਰੀ ਮੁਕਤਸਰ ਸਾਹਿਬ 'ਚ ਪਾਣੀ ਦੇ ਤੇਜ਼ ਵਹਾਅ 'ਚ ਰੁੜ੍ਹੇ ਦੋ ਬੱਚੇ
. . .  about 1 hour ago
ਸ੍ਰੀ ਮੁਕਤਸਰ ਸਾਹਿਬ/ਮੰਡੀ ਲੱਖੇਵਾਲੀ, 21 ਅਪ੍ਰੈਲ (ਰਣਜੀਤ ਸਿੰਘ ਢਿੱਲੋਂ, ਮਿਲਖ ਰਾਜ)- ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਮਦਰੱਸਾ ਵਿਖੇ ਚੰਦਭਾਨ ਡਰੇਨ 'ਚ ਅੱਜ ਦੋ ਬੱਚਿਆਂ ਦੇ ਰੁੜ੍ਹਨ ਦੀ ਖ਼ਬਰ ਹੈ। ਦੱਸਿਆ ਜਾ ਰਿਹਾ ਕਿ ਡਰੇਨ 'ਚ ਚਾਰ ਬੱਚੇ ਨਹਾਉਣ ਗਏ...
ਸ੍ਰੀਲੰਕਾ 'ਚ ਹੋਇਆ ਅੱਠਵਾਂ ਧਮਾਕਾ
. . .  about 1 hour ago
ਕੋਲੰਬੋ, 21 ਅਪ੍ਰੈਲ- ਸ੍ਰੀਲੰਕਾ 'ਚ ਹੁਣ ਇੱਕ ਹੋਰ ਧਮਾਕਾ ਹੋਣ ਦੀ ਖ਼ਬਰ ਮਿਲੀ ਹੈ। ਪੁਲਿਸ ਮੁਤਾਬਕ ਇਹ ਧਮਾਕਾ ਰਾਜਧਾਨੀ ਕੋਲੰਬੋ 'ਚ ਹੋਇਆ ਹੈ। ਧਮਾਕੇ 'ਚ ਕਿਸੇ ਜਾਨੀ ਨੁਕਸਾਨ ਦੀ ਫਿਲਹਾਲ ਕੋਈ ਖ਼ਬਰ...
ਜੇਕਰ ਪਾਕਿਸਤਾਨ ਸਾਡਾ ਪਾਇਲਟ ਵਾਪਸ ਨਾ ਕਰਦਾ ਤਾਂ ਉਹ 'ਕਤਲ ਦੀ ਰਾਤ' ਹੁੰਦੀ- ਮੋਦੀ
. . .  about 1 hour ago
ਗਾਂਧੀਨਗਰ, 21 ਅਪ੍ਰੈਲ- ਪ੍ਰਧਾਨ ਮੰਤਰੀ ਮੋਦੀ ਨੇ ਅੱਜ ਕਿਹਾ ਹੈ ਕਿ ਜੇਕਰ ਪਾਕਿਸਤਾਨ ਭਾਰਤੀ ਪਾਇਲਟ ਅਭਿਨੰਦਨ ਵਰਥਾਮਨ ਨੂੰ ਵਾਪਸ ਨਹੀਂ ਕਰਦਾ ਤਾਂ ਉਹ 'ਕਤਲ ਦੀ ਰਾਤ' ਹੁੰਦੀ। ਉਨ੍ਹਾਂ ਨੇ ਗੁਜਰਾਤ ਦੇ ਪਾਟਣ 'ਚ ਇੱਕ ਰੈਲੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ...
ਗੁਰਦੁਆਰਾ ਕਮੇਟੀ ਦੀ ਚੋਣ ਨੂੰ ਲੈ ਕੇ ਅਕਾਲੀ ਅਤੇ ਕਾਂਗਰਸੀ ਧੜੇ ਵਿਚਕਾਰ ਖ਼ੂਨੀ ਝੜਪ
. . .  about 1 hour ago
ਮੱਤੇਵਾਲ, 21 ਅਪ੍ਰੈਲ (ਗੁਰਪ੍ਰੀਤ ਸਿੰਘ ਮੱਤੇਵਾਲ)- ਗੁਰਦੁਆਰਾ ਕਮੇਟੀ ਦੀ ਚੋਣ ਨੂੰ ਲੈ ਕੇ ਹਲਕਾ ਮਜੀਠਾ ਦੇ ਪਿੰਡ ਮੱਤੇਵਾਲ 'ਚ ਅੱਜ ਕਾਂਗਰਸੀ ਅਤੇ ਅਕਾਲੀ ਦਲ ਦੇ ਧੜੇ ਵਿਚਕਾਰ ਖ਼ੂਨੀ ਝੜਪ ਹੋ ਗਈ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਮੌਜੂਦਾ ਸੰਮਤੀ ਮੈਂਬਰ...
ਸ੍ਰੀਲੰਕਾ 'ਚ ਹੋਇਆ ਇੱਕ ਹੋਰ ਧਮਾਕਾ
. . .  about 2 hours ago
ਕੋਲੰਬੋ, 21 ਅਪ੍ਰੈਲ- ਈਸਟਰ ਮੌਕੇ ਅੱਜ ਸਵੇਰੇ ਸ੍ਰੀਲੰਕਾ 'ਚ ਹੋਏ ਛੇ ਧਮਾਕਿਆਂ ਤੋਂ ਬਾਅਦ ਹੁਣ ਇੱਥੇ ਇੱਕ ਹੋਰ ਧਮਾਕਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਸ੍ਰੀਲੰਕਾ ਦੀ ਪੁਲਿਸ ਦੇ ਬੁਲਾਰੇ ਮੁਤਾਬਕ ਇਹ ਧਮਾਕਾ ਰਾਜਧਾਨੀ ਕੋਲੰਬੋ 'ਚ ਸਥਿਤ ਇੱਕ ਹੋਟਲ...
ਬਾਬਰੀ ਢਾਂਚਾ ਸੁੱਟਣ ਦੇ ਬਿਆਨ 'ਤੇ ਸਾਧਵੀ ਪ੍ਰਗਿਆ ਨੂੰ ਚੋਣ ਕਮਿਸ਼ਨ ਨੇ ਭੇਜਿਆ ਨੋਟਿਸ
. . .  about 2 hours ago
ਭੋਪਾਲ, 21 ਅਪ੍ਰੈਲ- ਮੱਧ ਪ੍ਰਦੇਸ਼ ਦੇ ਭੋਪਾਲ ਲੋਕ ਸਭਾ ਹਲਕੇ ਤੋਂ ਭਾਜਪਾ ਦੀ ਟਿਕਟ 'ਤੇ ਚੋਣ ਲੜ ਰਹੀ ਸਾਧਵੀ ਪ੍ਰਗਿਆ ਸਿੰਘ ਠਾਕੁਰ ਅੱਜ-ਕੱਲ੍ਹ ਆਪਣੇ ਵਿਵਾਦਤ ਬਿਆਨਾਂ ਨੂੰ ਲੈ ਕੇ ਕਾਫ਼ੀ ਚਰਚਾ 'ਚ ਹੈ। ਪਹਿਲਾਂ ਉਨ੍ਹਾਂ ਨੇ ਮੁੰਬਈ ਹਮਲੇ 'ਚ ਸ਼ਹੀਦ ਹੋਏ ਏ. ਟੀ. ਐੱਸ...
ਸ੍ਰੀਲੰਕਾ 'ਚ ਹੋਏ ਧਮਾਕਿਆਂ 'ਚ 156 ਲੋਕਾਂ ਦੀ ਗਈ ਜਾਨ, ਮ੍ਰਿਤਕਾਂ 'ਚ 35 ਵਿਦੇਸ਼ੀ ਵੀ ਸ਼ਾਮਲ
. . .  about 2 hours ago
ਕੋਲੰਬੋ, 21 ਅਪ੍ਰੈਲ- ਈਸਟਰ ਮੌਕੇ ਅੱਜ ਸ੍ਰੀਲੰਕਾ 'ਚ ਚਰਚਾਂ ਅਤੇ ਹੋਟਲਾਂ 'ਚ ਹੋਏ ਛੇ ਬੰਬ ਧਮਾਕਿਆਂ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 156 ਹੋ ਗਈ ਹੈ। ਮ੍ਰਿਤਕਾਂ 'ਚ 35 ਵਿਦੇਸ਼ੀ ਨਾਗਰਿਕ ਵੀ ਸ਼ਾਮਲ ਹਨ। ਉੱਥੇ ਹੀ ਇਨ੍ਹਾਂ ਧਮਾਕਿਆਂ ਕਾਰਨ...
ਹਰਿਆਣਾ ਦੀਆਂ ਤਿੰਨ ਲੋਕ ਸਭਾ ਸੀਟਾਂ ਲਈ 'ਆਪ' ਨੇ ਕੀਤਾ ਉਮੀਦਵਾਰਾਂ ਦਾ ਐਲਾਨ
. . .  about 2 hours ago
ਨਵੀਂ ਦਿੱਲੀ, 21 ਅਪ੍ਰੈਲ- ਆਮ ਆਦਮੀ ਪਾਰਟੀ (ਆਪ) ਨੇ ਅੱਜ ਹਰਿਆਣਾ ਦੀਆਂ ਤਿੰਨ ਲੋਕ ਸਭਾ ਸੀਟਾਂ ਲਈ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਹੈ। ਪਾਰਟੀ ਨੇ ਫ਼ਰੀਦਾਬਾਦ ਤੋਂ ਨਵੀਨ ਜੈਅਹਿੰਦ, ਅੰਬਾਲਾ ਤੋਂ ਪ੍ਰਿਥਵੀਰਾਜ ਅਤੇ ਕਰਨਾਲ ਤੋਂ ਕ੍ਰਿਸ਼ਨ...
ਸ੍ਰੀਲੰਕਾ 'ਚ ਹੋਏ ਧਮਾਕਿਆਂ ਤੋਂ ਬਾਅਦ ਸੁਸ਼ਮਾ ਸਵਰਾਜ ਨੇ ਭਾਰਤੀਆਂ ਲਈ ਜਾਰੀ ਕੀਤੇ ਹੈਲਪਲਾਈਨ ਨੰਬਰ
. . .  about 3 hours ago
ਨਵੀਂ ਦਿੱਲੀ, 21 ਅਪ੍ਰੈਲ- ਸ੍ਰੀਲੰਕਾ 'ਚ ਅੱਜ ਰਾਜਧਾਨੀ ਕੋਲੰਬੋ ਸਮੇਤ ਕਈ ਥਾਈਂ ਲੜੀਵਾਰ ਬੰਬ ਧਮਾਕੇ ਹੋਏ, ਜਿਨ੍ਹਾਂ 'ਚ 129 ਲੋਕਾਂ ਦੀ ਮੌਤ ਹੋ ਗਈ ਹੈ। ਇਨ੍ਹਾਂ ਧਮਾਕਿਆਂ ਤੋਂ ਬਾਅਦ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੇ ਭਾਰਤੀਆਂ ਲਈ ਹੈਲਪਲਾਈਨ ਨੰਬਰ ਜਾਰੀ ਕੀਤੇ...
ਸ੍ਰੀਲੰਕਾ 'ਚ ਹੋਏ ਲੜੀਵਾਰ ਬੰਬ ਧਮਾਕਿਆਂ ਦੀ ਪ੍ਰਧਾਨ ਮੰਤਰੀ ਮੋਦੀ ਨੇ ਕੀਤੀ ਨਿਖੇਧੀ
. . .  about 3 hours ago
ਕੋਲੰਬੋ, 21 ਅਪ੍ਰੈਲ- ਸ੍ਰੀਲੰਕਾ 'ਚ ਅੱਜ ਤਿੰਨ ਚਰਚਾਂ ਅਤੇ ਤਿੰਨ ਹੋਟਲਾਂ 'ਚ ਹੋਏ ਲੜੀਵਾਰ ਬੰਬ ਧਮਾਕਿਆਂ ਦੀ ਪ੍ਰਧਾਨ ਮੰਤਰੀ ਮੋਦੀ ਨੇ ਸਖ਼ਤ ਨਿਖੇਧੀ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਸਾਡੇ ਇਲਾਕੇ 'ਚ ਇਸ ਤਰ੍ਹਾਂ ਦੀ ਹਿੰਸਾ ਲਈ ਕੋਈ ਥਾਂ ਨਹੀਂ ਹੈ। ਉਨ੍ਹਾਂ ਕਿਹਾ ਕਿ ਅਜਿਹੇ...
ਘਰ 'ਚ ਗੋਲੀ ਲੱਗਣ ਕਾਰਨ ਸਹਾਇਕ ਥਾਣੇਦਾਰ ਦੀ ਮੌਤ
. . .  about 3 hours ago
ਮਾਨਸਿਕ ਪਰੇਸ਼ਾਨੀ ਦੇ ਚੱਲਦਿਆਂ ਨੌਜਵਾਨ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  about 3 hours ago
'ਸ਼ਬਦ ਗੁਰੂ ਯਾਤਰਾ' ਦਾ ਗੁਰਦੁਆਰਾ ਗੁਰੂ ਕੀ ਬੇਰ ਸਾਹਿਬ ਮੱਤੇਵਾਲ ਪੁੱਜਣ 'ਤੇ ਮਜੀਠੀਆ ਅਤੇ ਸੰਗਤਾਂ ਵਲੋਂ ਸਵਾਗਤ
. . .  about 4 hours ago
ਸ੍ਰੀਲੰਕਾ 'ਚ ਹੋਏ ਲੜੀਵਾਰ ਧਮਾਕਿਆਂ 'ਚ ਮਰਨ ਵਾਲਿਆਂ ਦੀ ਗਿਣਤੀ ਹੋਈ 129
. . .  about 4 hours ago
ਅਣਪਛਾਤੇ ਵਾਹਨ ਵਲੋਂ ਟੱਕਰ ਮਾਰੇ ਜਾਣ ਕਾਰਨ ਆਟੋ ਚਾਲਕ ਦੀ ਮੌਤ
. . .  about 4 hours ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 6 ਅੱਸੂ ਸੰਮਤ 550
ਵਿਚਾਰ ਪ੍ਰਵਾਹ: ਲੋਕਤੰਤਰ ਵਿਚ ਫ਼ਰਜ਼ਾਂ ਦੀ ਪਾਲਣਾ ਜ਼ਿਆਦਾ ਜ਼ਰੂਰੀ ਹੈ। -ਅਚਾਰੀਆ ਨਰਿੰਦਰ ਦੇਵ

ਮਾਨਸਾ

ਆਦਰਸ਼ ਸਕੂਲ ਸਾਹਨੇਵਾਲੀ ਦੇ 1675 ਵਿਦਿਆਰਥੀਆਂ ਦੇ ਮਾਪੇ ਸਕੂਲ ਬੰਦ ਹੋਣ ਕਾਰਨ ਚਿੰਤਤ

ਬਲਵਿੰਦਰ ਸਿੰਘ ਧਾਲੀਵਾਲ ਮਾਨਸਾ, 20 ਸਤੰਬਰ- ਜ਼ਿਲ੍ਹੇ ਦੇ ਪਿੰਡ ਸਾਹਨੇਵਾਲੀ ਵਿਖੇ ਸਥਾਪਿਤ ਜੀ.ਜੀ.ਐਸ. ਆਦਰਸ਼ ਸਕੂਲ ਸਾਹਨੇਵਾਲੀ ਦਾ ਮਾਮਲਾ ਹਾਲੇ ਤੱਕ ਕਿਸੇ ਤਣਪੱਤਣ ਨਹੀਂ ਲੱਗਿਆ, ਜਿਸ ਕਾਰਨ ਮਾਪੇ ਤੇ ਵਿਦਿਆਰਥੀ ਚਿੰਤਤ ਹਨ | ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ...

ਪੂਰੀ ਖ਼ਬਰ »

ਚੋਣ ਡਿਊਟੀ 'ਤੇ ਆਏ ਵਾਤਾਵਰਨ ਪ੍ਰੇਮੀ ਥਾਣੇਦਾਰ ਦੇ ਯਤਨਾਂ ਸਦਕਾ ਇਕ ਦਿਨ 'ਚ ਬਦਲੀ ਸਕੂਲ ਦੀ ਨੁਹਾਰ

ਸਵਰਨ ਸਿੰਘ ਰਾਹੀ ਬੁਢਲਾਡਾ, 20 ਸਤੰਬਰ-ਸਬ ਡਵੀਜ਼ਨ ਦੇ ਪਿੰਡ ਖੀਵਾ ਮੀਹਾ ਸਿੰਘ ਵਾਲਾ ਵਿਖੇ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ 'ਚ ਲੱਗੀ ਪੋਲਿੰਗ ਡਿਊਟੀ ਨਿਭਾਉਣ ਆਏ ਵਾਤਾਵਰਨ ਪ੍ਰੇਮੀ ਤੇ ਪੰਜਾਬ ਪੁਲਿਸ ਦੇ ਸਹਾਇਕ ਥਾਣੇਦਾਰ ਦੇ ਯਤਨਾਂ ਸਦਕਾ ਸਿਰਫ਼ ...

ਪੂਰੀ ਖ਼ਬਰ »

ਮੋਫ਼ਰ, ਬੱਬਲਜੀਤ ਤੇ ਮਾਈਕਲ ਨੇ ਵੋਟਰਾਂ ਦਾ ਕੀਤਾ ਧੰਨਵਾਦ

ਮਾਨਸਾ, 20 ਸਤੰਬਰ (ਵਿ.ਪ੍ਰਤੀ.)-ਜ਼ਿਲ੍ਹਾ ਕਾਂਗਰਸ ਕਮੇਟੀ ਮਾਨਸਾ ਦੇ ਪ੍ਰਧਾਨ ਤੇ ਜ਼ਿਲ੍ਹਾ ਪ੍ਰੀਸ਼ਦ ਅੱਕਾਂਵਾਲੀ ਜ਼ੋਨ ਤੋਂ ਉਮੀਦਵਾਰ ਬਿਕਰਮ ਸਿੰਘ ਮੋਫ਼ਰ, ਭੈਣੀਬਾਘਾ ਜ਼ੋਨ ਤੋਂ ਪਾਰਟੀ ਉਮੀਦਵਾਰ ਬੱਬਲਜੀਤ ਸਿੰਘ ਖਿਆਲਾ, ਅਕਲੀਆ ਜ਼ੋਨ ਤੋਂ ਉਮੀਦਵਾਰ ...

ਪੂਰੀ ਖ਼ਬਰ »

ਬੁਢਲਾਡਾ ਖੇਤਰ ਦੀਆਂ ਜ਼ਿਲ੍ਹਾ ਪ੍ਰੀਸ਼ਦ ਤੇ ਸੰਮਤੀ ਸੀਟਾਂ 'ਤੇ ਸਪੱਸ਼ਟ ਬਹੁਮਤ ਹਾਸਲ ਕਰਾਂਗੇ- ਜਥੇ: ਫਫੜੇ, ਕਲੀਪੁਰ

ਬੁਢਲਾਡਾ, 20 ਸਤੰਬਰ (ਸਵਰਨ ਸਿੰਘ ਰਾਹੀ)-ਇੱਥੇ ਹੋਈ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਤੇ ਵਰਕਰਾਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਗੁਰਮੇਲ ਸਿੰਘ ਫਫੜੇ ਭਾਈਕੇ ਅਤੇ ਜ਼ਿਲ੍ਹਾ ਕੋਰ ਕਮੇਟੀ ਮੈਂਬਰ ਬੱਲਮ ਸਿੰਘ ਕਲੀਪੁਰ ਨੇ ਕਿਹਾ ਕਿ ...

ਪੂਰੀ ਖ਼ਬਰ »

ਭਾਜਪਾ ਸਰਕਾਰ ਦੌਰਾਨ ਮਹਿੰਗਾਈ ਤੇਜ਼ੀ ਨਾਲ ਵਧੀ

ਬੋਹਾ, 20 ਸਤੰਬਰ (ਸਲੋਚਨਾ ਤਾਂਗੜੀ)-ਕੇਂਦਰ ਵਿਚ ਜਦੋਂ ਦੀ ਭਾਜਪਾ ਸਰਕਾਰ ਬਣੀ ਉਦੋਂ ਹੀ ਮਹਿੰਗਾਈ ਛੜੱਪੇ ਮਾਰ ਕੇ ਵਧੀ ਹੈ | ਆਮ ਘਰੇਲੂ ਵਰਤੋਂ ਦੀਆਂ ਵਸਤਾਂ ਦੇ ਭਾਅ ਹੋਰਨਾਂ ਸਰਕਾਰਾਂ ਦੇ ਸਮੇਂ ਨਾਲੋਂ ਦੁੱਗਣੇ ਹੋਏ ਹਨ | ਇਸ ਖੇਤਰ ਨਾਲ ਸਬੰਧਿਤ ਪੁਰਾਣੇ ਤੇ ਬਜ਼ਰੁਗ ...

ਪੂਰੀ ਖ਼ਬਰ »

ਤਨਖ਼ਾਹਾਂ ਨਾ ਮਿਲਣ ਦੇ ਰੋਸ ਵਜੋਂ ਠੇਕਾ ਆਧਾਰਿਤ ਬਿਜਲੀ ਕਾਮਿਆਂ ਵਲੋਂ ਰੋਸ ਪ੍ਰਗਟ

ਬੁਢਲਾਡਾ, 20 ਸਤੰਬਰ (ਰਾਹੀ)-ਵਰਕ ਆਰਡਰ ਅਨੁਸਾਰ ਤਨਖ਼ਾਹਾਂ ਨਾ ਮਿਲਣ ਦੇ ਰੋਸ ਵਜੋਂ ਪਾਵਰਕਾਮ ਐਾਡ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਵੱਲੋਂ ਅੱਜ ਇੱਥੇ ਡਵੀਜ਼ਨ ਪੱਧਰੀ ਧਰਨਾ ਦਿੱਤਾ ਗਿਆ | ਸੰਬੋਧਨ ਕਰਦਿਆਂ ਸਾਹਿਬ ਸਿੰਘ ਮੰਡਲ ਪ੍ਰਧਾਨ ਨੇ ਦੱਸਿਆ ਕਿ ਠੇਕਾ ...

ਪੂਰੀ ਖ਼ਬਰ »

ਸ਼ੇਰਗਿੱਲ ਤੇ ਭੱਟੀ ਵਲੋਂ ਵੋਟਰਾਂ ਦਾ ਧੰਨਵਾਦ ਕੀਤਾ

ਬੁਢਲਾਡਾ, 20 ਸਤੰਬਰ (ਨਿ. ਪ. ਪ.)-ਵਿਧਾਨ ਸਭਾ ਹਲਕਾ ਬੁਢਲਾਡਾ 'ਚ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਦੀ ਵੋਟਿੰਗ ਦੌਰਾਨ ਲੋਕਾਂ ਵਲੋਂ ਆਪਸੀ ਭਾਈਚਾਰਕ ਸਾਂਝ ਬਣਾਈ ਰੱਖਣ ਲਈ ਸੱਤਾਧਾਰੀ ਕਾਂਗਰਸ ਦੇ ਹਲਕਾ ਚੋਣ ਅਬਜ਼ਰਵਰ ਬਲਵੰਤ ਸਿੰਘ ਸ਼ੇਰਗਿੱਲ, ਹਲਕਾ ...

ਪੂਰੀ ਖ਼ਬਰ »

ਪਿੰਡ ਦਲੇਲ ਸਿੰਘ ਵਾਲਾ ਵਿਖੇ ਸੜਕ ਬਣਾਉਣ ਦੀ ਮੰਗ

ਮਾਨਸਾ, 20 ਸਤੰਬਰ (ਸਟਾਫ਼ ਰਿਪੋਰਟਰ)-ਪਿੰਡ ਦਲੇਲ ਸਿੰਘ ਵਾਲਾ ਵਿਖੇ ਸਕੂਲ ਤੋਂ ਲੈ ਕੇ ਦਾਣਾ ਮੰਡੀ ਤੱਕ ਸੜਕ ਦੀ ਹਾਲਤ ਬਹੁਤ ਹੀ ਖ਼ਰਾਬ ਚੁੱਕੀ ਹੈ | ਪਿੰਡ ਦੇ ਵਸਨੀਕ ਤੇ ਨੌਜਵਾਨ ਵੈੱਲਫੇਅਰ ਕਲੱਬ ਦੇ ਪ੍ਰੈੱਸ ਸਕੱਤਰ ਗੁਰਦਿੱਤ ਸਿੰਘ ਸੇਖੋਂ ਨੇ ਦੱਸਿਆ ਕਿ ਇਸ ਸੜਕ ...

ਪੂਰੀ ਖ਼ਬਰ »

ਸਰਕਾਰਾਂ ਵਲੋਂ ਟੈਕਸ ਨਾ ਘਟਾਉਣ ਕਾਰਨ ਤੇਲ ਦੀਆਂ ਵਧੀਆਂ ਕੀਮਤਾਂ ਕਾਰਨ ਲੋਕਾਂ ਵਿਚ ਹਾਹਾਕਾਰ

ਬਰੇਟਾ, 20 ਸਤੰਬਰ (ਰਵਿੰਦਰ ਕੌਰ ਮੰਡੇਰ)-ਅੰਤਰਰਾਸ਼ਟਰੀ ਮੰਡੀ ਵਿਚ ਤੇਲ ਦੀਆਂ ਕੀਮਤਾਂ ਤੇਜ਼ੀ ਨਾਲ ਵਧਣ ਕਾਰਨ ਦੇਸ਼ ਦੀ ਆਰਥਿਕਤਾ ਵਿਚ ਵੱਡੀ ਉਥਲ ਪੁਥਲ ਹੋ ਰਹੀ ਹੈ ਕਿਉਂਕਿ ਤੇਲ ਦੀ ਖਪਤ ਹਰ ਖੇਤਰ ਵਿਚ ਐਨੀ ਜ਼ਿਆਦਾ ਵੱਧ ਗਈ ਹੈ ਕਿ ਤੇਲ ਬਿਨਾਂ ਜ਼ਿੰਦਗੀ ਹੀ ਰੁਕ ...

ਪੂਰੀ ਖ਼ਬਰ »

ਮੰਗਾਂ ਮਨਵਾਉਣ ਲਈ ਸੰਘਰਸ਼ 'ਚ ਸਹਿਯੋਗ ਕਰਨ ਦੀ ਅਪੀਲ

ਮਾਨਸਾ, 20 ਸਤੰਬਰ (ਸ.ਰਿ.)-ਰਿਟਾਇਰਡ ਹੋਮਗਾਰਡ ਵੈੱਲਫੇਅਰ ਐਸੋਸੀਏਸ਼ਨ ਪੰਜਾਬ ਦੇ ਸੂਬਾ ਮੀਤ ਪ੍ਰਧਾਨ ਮਿੱਠੂ ਸਿੰਘ ਮੰਦਰਾਂ ਨੇ ਸਮੂਹ ਮੌਜੂਦਾ ਤੇ ਸਾਬਕਾ ਮੁਲਾਜਮਾਂ ਨੂੰ ਅਪੀਲ ਕੀਤੀ ਹੈ ਕਿ ਪੰਜਾਬ ਸਰਕਾਰ ਦੇ ਪੱਕੇ ਮੁਲਾਜਮਾਂ ਦੀ ਤਰ੍ਹਾਂ 58 ਸਾਲ ਦੀ ਸੇਵਾ ਮੁਕਤੀ ...

ਪੂਰੀ ਖ਼ਬਰ »

ਪ੍ਰੀਸ਼ਦ ਅਤੇ ਸੰਮਤੀ ਚੋਣਾਂ ਦੇ ਨਤੀਜਿਆਂ ਵਾਲੇ ਦਿਨ ਦਾ ਵੋਟਰਾਂ ਨੂੰ ਬੇਸਬਰੀ ਨਾਲ ਇੰਤਜ਼ਾਰ

ਬਰੇਟਾ, 20 ਸਤੰਬਰÐ (ਜੀਵਨ ਸ਼ਰਮਾ)-ਹੁਣ ਵੋਟਰ 22 ਸਤੰਬਰ ਦਾ ਨਤੀਜਿਆਂ ਵਾਲੇ ਦਿਨ ਦਾ ਇੰਤਜ਼ਾਰ ਬੜੀ ਬੇਸਬਰੀ ਨਾਲ ਕਰ ਰਹੇ ਹਨ ਕਿ ਕਿਸ ਜੋਨ ਤੋਂ ਕਿਸ ਪਾਰਟੀ ਦਾ ਉਮੀਦਵਾਰ ਜਿੱਤ ਪ੍ਰਾਪਤ ਕਰੇਗਾ | ਕਾਂਗਰਸ, ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਨਾਲ ਸਬੰਧਿਤ ਵੋਟਰ ਅਤੇ ...

ਪੂਰੀ ਖ਼ਬਰ »

ਡਾਕਟਰਾਂ ਤੇ ਸਹੂਲਤਾਂ ਦੀ ਘਾਟ ਕਾਰਨ ਲੋੜੀਂਦੀਆਂ ਸਿਹਤ ਸੇਵਾਵਾਂ ਦੇਣ ਤੋਂ ਅਸਮਰਥ ਸਬ-ਡਵੀਜ਼ਨਲ ਹਸਪਤਾਲ ਬੁਢਲਾਡਾ

ਬੁਢਲਾਡਾ, 20 ਸਤੰਬਰ (ਸਵਰਨ ਸਿੰਘ ਰਾਹੀ)-ਸਬ-ਡਵੀਜ਼ਨਲ ਸਿਵਲ ਹਸਪਤਾਲ ਬੁਢਲਾਡਾ 'ਚ ਹੱਡੀਆਂ ਦੇ ਡਾਕਟਰ, ਐਮ. ਡੀ. ਡਾਕਟਰ ਤੇ ਹੋਰ ਅਮਲੇ ਤੇ ਲੋੜੀਂਦੀਆਂ ਸਿਹਤ ਸਹੂਲਤਾਂ ਦੀ ਘਾਟ ਕਾਰਨ ਇਹ ਮਰੀਜ਼ਾਂ ਲਈ ਸਿਰਫ਼ ਵਿਖਾਵਾ ਹੀ ਬਣ ਕੇ ਰਹਿ ਗਿਆ ਜਾਪਦਾ ਹੈ | ਇਸ ਖੇਤਰ ਦੇ ਘੱਟੋ-ਘੱਟ 50 ਤੋਂ ਵੱਧ ਪਿੰਡਾਂ ਨੂੰ ਲੱਗਦੇ ਇਸ ਹਸਪਤਾਲ ਚ ਜਿੱਥੇ ਔਰਤ ਰੋਗਾਂ ਦੇ 2 ਲੇਡੀ ਡਾਕਟਰ, ਆਪੇ੍ਰਸ਼ਨਾਂ ਦੇ ਮਾਹਿਰ ਸਰਜਨ ਡਾਕਟਰ ਅਤੇ ਹੋਮੋਓਪੈਥੀ ਡਾਕਟਰ ਦੀ ਸਹੂਲਤ ਸਦਕਾ ਕੰਮ ਤਾਂ ਚਲਾਇਆ ਜਾ ਰਿਹਾ ਹੈ ਪਰ ਪਿਛਲੇ ਡੇਢ ਸਾਲ ਤੋਂ ਹੱਡੀਆਂ ਦਾ ਪੱਕਾ ਡਾਕਟਰ ਨਾ ਹੋਣ ਕਾਰਨ ਬੁਢਲਾਡਾ, ਬਰੇਟਾ ਸ਼ਹਿਰ ਅਤੇ ਕਸਬਾ ਬੋਹਾ ਸਮੇਤ ਬਲਾਕ ਭਰ ਦੇ ਪਿੰਡਾਂ ਦੇ ਮਰੀਜ਼ਾਂ ਨੂੰ ਸ਼ਹਿਰੋਂ ਬਾਹਰ ਮਹਿੰਗੇ ਮੁਲ ਦਾ ਇਲਾਜ ਕਰਵਾਉਣ ਲਈ ਮਜਬੂਰ ਹੋਣਾ ਪੈ ਰਿਹਾ ਹੈ | ਇਸੇ ਤਰ੍ਹਾਂ ਹਸਪਤਾਲ ਵਿਖੇ ਜ਼ਰੂਰੀ ਬਿਮਾਰੀਆਂ ਦੇ ਇਲਾਜ ਲਈ ਐਮ. ਡੀ. ਡਾਕਟਰ ਦੀ ਘਾਟ ਕਰ ਕੇ ਦੂਰ-ਦੁਰਾਡਿਓਾ ਆਏ ਮਰੀਜ਼ ਖ਼ਾਸ ਕਰ ਬਜ਼ੁਰਗ ਮਰਦ-ਔਰਤਾਂ ਦਿਨ ਭਰ ਇਕ ਤੋਂ ਦੂਜੇ ਕਮਰੇ 'ਚੋਂ ਡਾਕਟਰਾਂ ਦੀ ਭਾਲ ਕਰਦੇ ਨਿਰਾਸ਼ ਹੋ ਘਰਾਂ ਨੂੰ ਵਾਪਸ ਕੇ ਮੁੜ ਜਾਂਦੇ ਹਨ | ਲਗਪਗ ਸਾਲ ਭਰ ਪਹਿਲਾਂ ਉਸ ਵੇਲੇ ਸਿਵਲ ਸਰਜਨ ਮਾਨਸਾ ਨੇ ਮਰੀਜ਼ ਨੂੰ ਲੋੜ ਪੈਣ ਤੇ ਤੁਰੰਤ ਖੂਨ ਮੁਹੱਈਆ ਕਰਵਾਉਣ ਸਿਰਫ਼ ਇਕ ਮਹੀਨੇ ਅੰਦਰ ਇਸ ਹਸਪਤਾਲ 'ਚ 'ਬਲੱਡ ਸਟੋਰੇਜ ਯੂਨਿਟ' ਚਾਲੂ ਹੋ ਜਾਣ ਦੀ ਹਾਮੀ ਭਰੀ ਸੀ ਪਰ ਅੱਜ ਵੀ ਪਰਨਾਲਾ ਉੱਥੇ ਦਾ ਉੱਥੇ ਹੀ ਹੈ | ਇਸੇ ਤਰ੍ਹਾਂ ਹਸਪਤਾਲ ਵਿਖੇ ਕਈ ਬਿਮਾਰੀਆਂ ਦੀ ਤੁਰੰਤ ਪਛਾਣ ਲਈ ਅਤਿ ਲੋੜੀਦੇ ਸੀ. ਬੀ. ਸੀ. ਟੈੱਸਟ ਦੀ ਸਹੂਲਤ ਦੀ ਵੱਡੀ ਲੋੜ ਬਣੀ ਹੋਈ ਹੈ | ਕੁਝ ਜਾਣਕਾਰਾਂ ਨੇ ਦੱਸਿਆ ਕਿ ਕਿ ਰੇਡੀਓਲਾਜਿਸਟ ਦੀ ਘਾਟ ਦੇ ਚੱਲਦਿਆਂ ਕੁਝ ਸਾਲ ਪਹਿਲਾਂ ਹਸਪਤਾਲ 'ਚੋਂ ਅਲਟਰਾਸਾੳਾੂਡ ਮਸ਼ੀਨ ਵੀ ਪੁੱਟ ਕੇ ਲਿਜਾਈ ਜਾ ਚੁੱਕੀ ਹੈ, ਜਿਸ ਕਾਰਨ ਲੋਕ ਪ੍ਰਾਈਵੇਟ ਸੈਂਟਰਾਂ 'ਚ ਕਈ ਗੁਣਾਂ ਵੱਧ ਫ਼ੀਸਾਂ ਭਰ ਕੇ ਲੁੱਟ ਕਰਵਾ ਰਹੇ ਹਨ | ਮਾਤਾ ਗੁਜਰੀ ਜੀ ਭਲਾਈ ਕੇਂਦਰ ਦੇ ਮੁੱਖ ਸੰਚਾਲਕ ਮਾ: ਕੁਲਵੰਤ ਸਿੰਘ, ਯੂਥ ਅਕਾਲੀ ਆਗੂ ਰਜਿੰਦਰ ਸਿੰਘ ਝੰਡਾ, ਰਾਜੂ ਸ਼ਰਮਾ ਨੇ ਡਿਪਟੀ ਕਮਿਸ਼ਨਰ ਮਾਨਸਾ ਅਤੇ ਸਿਵਲ ਸਰਜਨ ਮਾਨਸਾ ਪਾਸੋਂ ਹੱਡੀਆਂ ਦੇ ਡਾਕਟਰ ਦੀ ਲੋੜ ਪੂਰੀ ਕਰਨ ਲਈ ਸਿਵਲ ਹਸਪਤਾਲ ਮਾਨਸਾ ਤੋਂ ਹੱਡੀਆਂ ਦੇ ਡਾਕਟਰ ਨੂੰ ਹਫ਼ਤੇ ਦੇ 2 ਜਾਂ 3 ਦਿਨ ਇੱਥੇ ਭੇਜਣ ਦੀ ਮੰਗ ਕਰਦਿਆਂ ਦੂਜੀਆਂ ਲੋੜਾਂ ਦੀ ਪੂਰਤੀ ਵੀ ਕਰਨ ਦੀ ਅਪੀਲ ਕੀਤੀ ਹੈ ਤਾਂ ਜੋ ਮਰੀਜ਼ਾਂ ਨੂੰ ਰਾਹਤ ਮਿਲ ਸਕੇ |


ਖ਼ਬਰ ਸ਼ੇਅਰ ਕਰੋ

ਜ਼ਿਲ੍ਹਾ ਪ੍ਰੀਸ਼ਦ ਤੇ ਸੰਮਤੀ ਵੋਟਾਂ ਦੀ ਗਿਣਤੀ ਮੌਕੇ ਪੂਰੀ ਵੀਡੀਓਗ੍ਰਾਫ਼ੀ ਕੀਤੀ ਜਾਵੇਗੀ- ਅਪਨੀਤ ਰਿਆਤ

ਮਾਨਸਾ, 20 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)-ਜ਼ਿਲ੍ਹਾ ਚੋਣ ਅਫ਼ਸਰ ਕਮ-ਡਿਪਟੀ ਕਮਿਸ਼ਨਰ ਮਾਨਸਾ ਅਪਨੀਤ ਰਿਆਤ ਦਾ ਦੱਸਣਾ ਹੈ ਕਿ 22 ਸਤੰਬਰ ਨੂੰ ਜਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਵੋਟਾਂ ਦੀ ਗਿਣਤੀ ਪੂਰੀ ਵੀਡੀਓਗ੍ਰਾਫ਼ੀ ਤੇ ਸਖ਼ਤ ਪ੍ਰਬੰਧਾਂ ਹੇਠ ਕੀਤੀ ...

ਪੂਰੀ ਖ਼ਬਰ »

ਸੇਂਟ ਬਚਨਪੁਰੀ ਇੰਟਰਨੈਸ਼ਨਲ ਸਕੂਲ ਪੱਖੋ ਕਲਾਂ ਵਿਖੇ ਜੰਗਲ ਪਾਰਟੀ

ਜੋਗਾ, 20 ਸਤੰਬਰ (ਘੜੈਲੀ)-ਸੇਂਟ ਬਚਨਪੁਰੀ ਇੰਟਰਨੈਸ਼ਨਲ ਸਕੂਲ ਪੱਖੋ ਕਲਾਂ ਵਿਖੇ ਨਰਸਰੀ, ਕੇ. ਜੀ. ਕਲਾਸ ਦੇ ਬੱਚਿਆਂ ਲਈ ਸਕੂਲ ਚੇਅਰਮੈਨ ਰਵਿੰਦਰਜੀਤ ਸਿੰਘ ਬਿੰਦੀ ਦੇ ਸਹਿਯੋਗ ਨਾਲ ਜੰਗਲ ਪਾਰਟੀ ਕਰਵਾਈ ਗਈ | ਇਸ ਜੰਗਲ ਪਾਰਟੀ ਵਿਚ ਨਰਸਰੀ, ਕੇ. ਜੀ. ਦੇ ਬੱਚਿਆਾ ਨੇ ...

ਪੂਰੀ ਖ਼ਬਰ »

ਪੰਜਾਬ ਨੰਬਰਦਾਰ ਯੂਨੀਅਨ ਜ਼ਿਲ੍ਹਾ ਮਾਨਸਾ ਦੀ ਇਕੱਤਰਤਾ ਹੋਈ

ਮਾਨਸਾ, 20 ਸਤੰਬਰ (ਸਟਾਫ਼ ਰਿਪੋਰਟਰ)-ਪੰਜਾਬ ਨੰਬਰਦਾਰ ਯੂਨੀਅਨ ਜ਼ਿਲ੍ਹਾ ਮਾਨਸਾ ਦੀ ਮੀਟਿੰਗ ਸਥਾਨਕ ਬਾਲ ਭਵਨ ਵਿਖੇ ਹੋਈ, ਜਿਸ ਵਿਚ ਨੰਬਰਦਾਰਾਂ ਨੂੰ ਆ ਰਹੀਆਂ ਮੁਸ਼ਕਿਲਾਂ ਨੂੰ ਜਲਦੀ ਹੱਲ ਕਰਵਾਉਣ ਲਈ ਵਿਚਾਰਾਂ ਕੀਤੀਆਂ ਗਈਆਂ | ਪ੍ਰਧਾਨ ਅੰਮਿ੍ਤਪਾਲ ਸਿੰਘ ...

ਪੂਰੀ ਖ਼ਬਰ »

ਵਿੱਦਿਆ ਮੰਦਰ ਜੋਗਾ ਦੇ ਵਿਦਿਆਰਥੀਆਂ ਨੇ ਖੇਡਾਂ 'ਚ ਮਾਰੀਆਂ ਮੱਲਾਂ

ਜੋਗਾ, 20 ਸਤੰਬਰ (ਘੜੈਲੀ)-ਵਿੱਦਿਆ ਭਾਰਤੀ ਸੰਸਥਾ ਵਲੋਂ ਨਾਰਥ ਜੋਨ ਟੂਰਨਾਮੈਂਟ ਸਰਵਹਿੱਤਕਾਰੀ ਵਿੱਦਿਆ ਮੰਦਰ ਮਲੇਰਕੋਟਲਾ ਵਿਖੇ ਕਰਵਾਇਆ ਗਿਆ | ਇਸ ਟੂਰਨਾਮੈਂਟ ਦੌਰਾਨ ਮਾਤਾ ਯਸੋਧਾ ਸਰਵਹਿੱਤਕਾਰੀ ਵਿਦਿਆ ਮੰਦਰ ਜੋਗਾ ਦੀਆਂ 2 ਵਿਦਿਆਰਥਣਾਂ ਜਸ਼ਨਪ੍ਰੀਤ ਕੌਰ, ...

ਪੂਰੀ ਖ਼ਬਰ »

ਰਾਜ ਪੱਧਰੀ ਸਕੂਲ ਖੇਡਾਂ ਲਈ ਚੁਣੇ ਗਏ ਖਿਡਾਰੀਆਂ ਨੂੰ ਸਨਮਾਨਿਤ ਕੀਤਾ

ਸਰਦੂਲਗੜ੍ਹ, 20 ਸਤੰਬਰ (ਪ. ਪ.)-ਸਥਾਨਕ ਦਸਮੇਸ਼ ਕਾਨਵੈਂਟ ਸਕੂਲ ਦੇ 29 ਖਿਡਾਰੀ ਪੰਜਾਬ ਰਾਜ ਸਕੂਲ ਖੇਡਾਂ ਵਾਸਤੇ ਚੁਣੇ ਗਏ, ਜਿਨ੍ਹਾਂ ਨੂੰ ਸਕੂਲ ਪ੍ਰਬੰਧਕਾਂ ਵਲੋਂ ਸਨਮਾਨਿਤ ਕੀਤਾ ਗਿਆ | ਪਿ੍ੰਸੀਪਲ ਭੁਪਿੰਦਰ ਸਿੰਘ ਨੇ ਦੱਸਿਆ ਕਿ ਹੈਂਡਬਾਲ ਲੜਕੀਆਂ (19 ਸਾਲ) ...

ਪੂਰੀ ਖ਼ਬਰ »

ਮਾਤ ਭਾਸ਼ਾ ਜਰੀਏ ਹੀ ਸੁਪਨਿਆਂ ਨੂੰ ਕੀਤਾ ਜਾ ਸਕਦੈ ਪੂਰਾ- ਸ਼ਾਇਰ ਸਕਸੇਨਾ

ਮਾਨਸਾ, 20 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)-ਉੱਘੇ ਹਿੰਦੀ ਕਵੀ ਨਰੇਸ਼ ਸਕਸੇਨਾ ਨੇ ਵਿਦਿਆਰਥੀ ਵਰਗ ਨੂੰ ਸੱਦਾ ਦਿੱਤਾ ਕਿ ਭਵਿੱਖ ਦੇ ਸੁਪਨਿਆਂ ਨੂੰ ਆਪਣੀ ਮਾਤ ਭਾਸ਼ਾ ਰਾਹੀਂ ਪੂਰਾ ਕਰਨ, ਉਨ੍ਹਾਂ ਕਿਹਾ ਕਿ ਮਹਾਨ ਲੋਕਾਂ ਨੇ ਹਮੇਸ਼ਾ ਹੀ ਆਪਣੀ ਮਾਤ ਭਾਸ਼ਾ ਦੇ ...

ਪੂਰੀ ਖ਼ਬਰ »

'ਸਵੱਛਤਾ ਹੀ ਸੇਵਾ' ਮੁਹਿੰਮ ਤਹਿਤ ਐਨ.ਸੀ.ਸੀ. ਵਲੰਟੀਅਰਾਂ ਨੇ ਸਫ਼ਾਈ ਕੈਂਪ ਲਗਾਇਆ

ਬੁਢਲਾਡਾ, 20 ਸਤੰਬਰ (ਰਾਹੀ)- ਦੇਸ਼ ਵਿਆਪੀ 'ਸਵੱਛਤਾ ਹੀ ਸੇਵਾ' ਮੁਹਿੰਮ ਤਹਿਤ ਗੁਰੂ ਨਾਨਕ ਕਾਲਜ ਬੁਢਲਾਡਾ ਦੇ ਐਨ.ਸੀ.ਸੀ. ਵਿਭਾਗ ਵਲੋਂ 20 ਪੰਜਾਬ ਬਟਾਲੀਅਨ ਐਨ.ਸੀ.ਸੀ. ਬਠਿੰਡਾ ਦ ਕਰਨਲ ਐਸ.ਐਸ.ਗਿੱਲ ਅਤੇ ਕਰਨਲ ਹਿੰਮਤ ਸਿੰਘ ਦੀ ਰਹਿਨੁਮਾਈ ਹੇਠ ਪਿੰਡ ਚੱਕ ਭਾਈਕੇ ...

ਪੂਰੀ ਖ਼ਬਰ »

ਮਾਨਸਾ ਜ਼ਿਲ੍ਹੇ 'ਚ ਡੇਂਗੂ ਦਾ ਡੰਗ ਜਾਰੀ, 471 ਸ਼ੱਕੀ ਮਰੀਜ਼ਾਂ 'ਚੋਂ 88 ਦੀ ਹੋਈ ਪੁਸ਼ਟੀ

ਮਾਨਸਾ, 20 ਸਤੰਬਰ (ਰਾਵਿੰਦਰ ਸਿੰਘ ਰਵੀ)-ਜ਼ਿਲ੍ਹੇ 'ਚ ਡੇਂਗੂ ਦਾ ਡੰਗ ਜਾਰੀ ਹੈ | ਇਸ ਬੁਖ਼ਾਰ ਤੋਂ ਸ਼ੱਕੀਆਂ ਦੀ ਗਿਣਤੀ 471 ਪਾਈ ਗਈ ਸੀ, ਜਿਨ੍ਹਾਂ ਵਿਚੋਂ 88 ਨੂੰ ਡੇਂਗੂ ਹੋਣ ਦੀ ਪੁਸ਼ਟੀ ਹੋਈ ਹੈ | ਇਹ ਅੰਕੜੇ ਸਰਕਾਰੀ ਤੌਰ 'ਤੇ ਹਨ ਜਦਕਿ ਨਿੱਜੀ ਹਸਪਤਾਲਾਂ 'ਚ ਡੇਂਗੂ ਦੇ ...

ਪੂਰੀ ਖ਼ਬਰ »

ਸਾਹਿਬਜ਼ਾਦਾ ਜੁਝਾਰ ਸਿੰਘ ਪਬਲਿਕ ਸਕੂਲ ਦੇ ਖਿਡਾਰੀ ਛਾਏ

ਮਾਨਸਾ, 20 ਸਤੰਬਰ (ਸੱਭਿ.ਪ੍ਰਤੀ.)- ਸਾਹਿਬਜ਼ਾਦਾ ਜੁਝਾਰ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਕੋਟਧਰਮੂ ਦੇ ਖਿਡਾਰੀਆਂ ਨੇ ਜ਼ਿਲ੍ਹਾ ਪੱਧਰੀ ਖੇਡਾਂ ਵਿਚ ਚੰਗਾ ਪ੍ਰਦਰਸ਼ਨ ਕੀਤਾ | ਪਿ੍ੰਸੀਪਲ ਸਤਵਿੰਦਰ ਕੌਰ ਨੇ ਦੱਸਿਆ ਕਿ ਖੇਡਾਂ ਵਿਚ ਖੋ-ਖੋ ਅੰਡਰ- 19 ਲੜਕੀਆਂ ਨੇ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਆਈ. ਟੀ. ਆਈ. ਭੈਣੀਬਾਘਾ ਵਿਖੇ ਰੁਜ਼ਗਾਰ ਮੇਲਾ ਅੱਜ

ਮਾਨਸਾ, 20 ਸਤੰਬਰ (ਵਿ. ਪ੍ਰਤੀ.)-ਗੁਰੂ ਗੋਬਿੰਦ ਸਿੰਘ ਆਈ. ਟੀ. ਆਈ. ਭੈਣੀਬਾਘਾ ਅਤੇ ਇੰਜੀਨੀਅਰ ਆਈ. ਟੀ. ਆਈ. ਮਾਨਸਾ ਵਲੋਂ ਰੁਜ਼ਗਾਰ ਮੁਹਿੰਮ ਤਹਿਤ ਵੱਡਾ ਰੁਜ਼ਗਾਰ ਮੇਲਾ 21 ਸਤੰਬਰ ਨੂੰ ਸਵੇਰੇ 9 ਵਜੇ ਆਈ. ਟੀ. ਆਈ. ਭੈਣੀਬਾਘਾ ਵਿਖੇ ਲਗਾਇਆ ਜਾ ਰਿਹਾ ਹੈ, ਜਿਸ ਵਿਚ ਹੌਾਡਾ ...

ਪੂਰੀ ਖ਼ਬਰ »

ਆਲ ਇੰਡੀਆ ਕ੍ਰਿਕਟ ਲੀਗ ਮੁਕਾਬਲੇ ਸ਼ੁਰੂ

ਮਾਨਸਾ, 20 ਸਤੰਬਰ (ਰਾਵਿੰਦਰ ਸਿੰਘ ਰਵੀ)-ਜ਼ਿਲ੍ਹਾ ਕ੍ਰਿਕਟ ਐਸੋਸੀਏਸ਼ਨ ਮਾਨਸਾ ਵਲੋਂ ਬਲਰਾਜ ਸਿੰਘ ਭੂੰਦੜ ਅਤੇ ਗੁਰਪ੍ਰੀਤ ਸਿੰਘ ਸਿੱਧੂ ਯਾਦਗਾਰੀ ਆਲ ਇੰਡੀਆ ਕ੍ਰਿਕਟ ਲੀਗ ਮੁਕਾਬਲੇ ਸ਼ਾਨੋ ਸ਼ੌਕਤ ਨਾਲ ਸ਼ੁਰੂ ਹੋ ਗਏ ਹਨ | ਪਿੰਡ ਜਵਾਹਰਕੇ ਦੇ ਕ੍ਰਿਕਟ ਖੇਡ ...

ਪੂਰੀ ਖ਼ਬਰ »

ਸੇਂਟ ਪੌਲ'ਜ਼ ਸਕੂਲ ਦੇ ਖਿਡਾਰੀਆਂ ਨੇ 11 ਸੋਨ ਤਗਮਿਆਂ ਸਣੇ ਜਿੱਤੇ 51 ਤਗਮੇ

ਬਠਿੰਡਾ, 20 ਸਤੰਬਰ (ਸੁਖਵਿੰਦਰ ਸਿੰਘ ਸੁੱਖਾ)-64ਵੀਂਆਂ ਪੰਜਾਬ ਸਕੂਲ ਖੇਡਾਂ ਵਿਚ ਮੱਲਾਂ ਮਾਰਦਿਆਂ ਸੇਂਟ ਪੌਲ'ਜ਼ ਹਾਈ ਸਕੂਲ ਬਠਿੰਡਾ ਦੇ ਖਿਡਾਰੀਆਂ ਨੇ 11 ਸੋਨ ਤਗਮੇ, 19 ਚਾਂਦੀ ਅਤੇ 21 ਕਾਂਸੀ ਸਣੇ ਕੁਲ 51 ਤਗਮੇ ਜਿੱਤੇ ਹਨ | ਸਕੂਲ ਦੇ ਖਿਡਾਰੀਆਂ ਨੇ ਬੈਡਮਿੰਟਨ ਅਤੇ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX