ਤਾਜਾ ਖ਼ਬਰਾਂ


ਪੁਰਤਗਾਲ 'ਚ ਟਰਾਮ ਪਲਟਣ ਕਾਰਨ 2 ਬੱਚਿਆਂ ਸਮੇਤ 28 ਲੋਕ ਜ਼ਖ਼ਮੀ
. . .  11 minutes ago
ਲਿਸਬਨ, 15 ਦਸੰਬਰ- ਪੁਰਤਗਾਲ 'ਚ ਇੱਕ ਟਰਾਮ ਪਲਟਣ ਕਾਰਨ ਦੋ ਬੱਚਿਆਂ ਸਮੇਤ ਘੱਟੋ-ਘੱਟ 28 ਲੋਕ ਜ਼ਖ਼ਮੀ ਹੋ ਗਏ। ਪੁਰਤਗਾਲ ਦੀਆਂ ਮੀਡੀਆ ਰਿਪੋਰਟਾਂ ਮੁਤਾਬਕ ਇਹ ਹਾਦਸਾ ਲੰਘੇ ਦਿਨ ਸ਼ਾਮੀਂ 6 ਵਜੇ ਵਾਪਰਿਆ। ਹਾਦਸੇ ਦੌਰਾਨ ਜ਼ਖ਼ਮੀ ਹੋਏ ਦੋਵੇਂ ਬੱਚੇ...
ਜੰਮੂ-ਕਸ਼ਮੀਰ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ ਜਾਰੀ
. . .  26 minutes ago
ਸ੍ਰੀਨਗਰ, 15 ਦਸੰਬਰ- ਜੰਮੂ-ਕਸ਼ਮੀਰ 'ਚ ਪੁਲਵਾਮਾ ਜ਼ਿਲ੍ਹੇ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ ਚੱਲ ਰਹੀ ਹੈ। ਸੁਰੱਖਿਆ ਬਲਾਂ ਵਲੋਂ ਕਿੰਨੇ ਅੱਤਵਾਦੀਆਂ ਨੂੰ ਘੇਰਾ ਪਾਇਆ ਗਿਆ ਹੈ, ਇਸ ਸੰਬੰਧੀ ਅਜੇ ਤੱਕ ਕੋਈ ਜਾਣਕਾਰੀ ਸਾਹਮਣੇ ਨਹੀਂ...
ਅੱਜ ਦਾ ਵਿਚਾਰ
. . .  57 minutes ago
ਕਪਿਲ-ਗਿੰਨੀ ਦੀ ਰਿਸੈੱਪਸ਼ਨ ਪਾਰਟੀ ਦੀ ਫ਼ੋਟੋ
. . .  1 day ago
ਕਪਿਲ -ਗਿੰਨੀ ਦੀ ਰਿਸੈੱਪਸ਼ਨ ਪਾਰਟੀ 'ਚ ਮਲਕੀਤ , ਸਰਤਾਜ ਤੇ ਦਲੇਰ ਮਹਿੰਦੀ ਵੀ ਪੁੱਜੇ
. . .  1 day ago
ਮੁੰਬਈ : ਈਸ਼ਾ ਅੰਬਾਨੀ ਅਤੇ ਆਨੰਦ ਪੀਰਮਲ ਦੀ ਜੀਓ ਹੋਟਲ 'ਚ ਰਿਸੈੱਪਸ਼ਨ ਪਾਰਟੀ
. . .  1 day ago
ਕਪਿਲ-ਗਿੰਨੀ ਦੀ ਰਿਸੈਪਸ਼ਨ ਪਾਰਟੀ 'ਚ ਗਾਇਕ ਅਤੇ ਕਲਾਕਾਰ ਵੀ ਪੁੱਜੇ
. . .  1 day ago
ਮੁੰਬਈ : ਈਸ਼ਾ ਅੰਬਾਨੀ ਅਤੇ ਆਨੰਦ ਪੀਰਾਮਲ ਦੀ ਰਿਸੈਪਸ਼ਨ ਦੀਆਂ ਤਸਵੀਰਾਂ
. . .  1 day ago
ਪੇਸ਼ੀ ਲਈ ਲਿਆਂਦਾ ਮੁਜਰਮ ਪੁਲਿਸ ਨੂੰ ਚਕਮਾ ਦੇ ਕੇ ਫ਼ਰਾਰ
. . .  1 day ago
ਘੁਮਾਣ ,14 ਦਸੰਬਰ (ਬੰਮਰਾਹ)-ਜ਼ਿਲ੍ਹਾ ਗੁਰਦਾਸਪੁਰ ਵਿਚ ਪੰਜਾਬ ਪੁਲਿਸ ਦੀ ਨਾਲਾਇਕੀ ਉਸ ਵੇਲੇ ਸਾਹਮਣੇ ਆਈ ਜਿਸ ਵੇਲੇ ਘੁਮਾਣ ਪੁਲਸ ਵੱਲੋਂ ਪੇਸ਼ੀ ਤੋਂ ਬਾਅਦ ਲਿਆਂਦਾ ਜਾ ਰਿਹਾ ਮੁਜਰਮ ਅੱਡਾ ਪੰਜ ਗਰਾਈਂਆਂ ...
ਕਪਿਲ-ਗਿੰਨੀ ਦੇ ਵਿਆਹ ਦੀ ਰਿਸੈੱਪਸ਼ਨ ਪਾਰਟੀ ਸ਼ੁਰੂ
. . .  1 day ago
ਅੰਮ੍ਰਿਤਸਰ, 14 ਦਸੰਬਰ (ਹਰਮਿੰਦਰ ਸਿੰਘ, ਸੁਰਿੰਦਰਪਾਲ ਸਿੰਘ ਵਰਪਾਲ) - ਕਾਮੇਡੀ ਕਿੰਗ ਕਪਿਲ ਸ਼ਰਮਾ ਅਤੇ ਗਿੰਨੀ ਚਤਰਥ ਦੇ ਵਿਆਹ ਦੀ ਰਿਸੈੱਪਸ਼ਨ ਪਾਰਟੀ ਰਾਜਾਸਾਂਸੀ ਕੌਮਾਂਤਰੀ ਹਵਾਈ ਨੇੜੇ ਸਥਿਤ ਇੱਕ ਹੋਟਲ...
ਸ੍ਰੀਲੰਕਾ ਦੇ ਵਿਵਾਦਗ੍ਰਸਤ ਪ੍ਰਧਾਨ ਕੱਲ੍ਹ ਨੂੰ ਦੇਣਗੇ ਅਸਤੀਫ਼ਾ
. . .  1 day ago
ਕੋਲੰਬੋ, 14 ਦਸੰਬਰ - ਸ੍ਰੀਲੰਕਾ ਦੇ ਵਿਵਾਦਗ੍ਰਸਤ ਪ੍ਰਧਾਨ ਮੰਤਰੀ ਮਹੇਂਦਾ ਰਾਜਪਕਸ਼ੇ 15 ਦਸੰਬਰ ਨੂੰ ਅਸਤੀਫ਼ਾ ਦੇਣਗੇ। ਇਸ ਦੀ ਪੁਸ਼ਟੀ ਉਨ੍ਹਾਂ ਦੇ ਬੇਟੇ ਨਮਲ ਰਾਜਪਕਸ਼ੇ ਨੇ...
ਕਰਨਾਟਕ : ਜ਼ਹਿਰੀਲਾ ਪ੍ਰਸਾਦ ਨਾਲ 5 ਮੌਤਾਂ, 82 ਹਸਪਤਾਲ ਭਰਤੀ
. . .  1 day ago
ਬੈਂਗਲੁਰੂ, 14 ਦਸੰਬਰ - ਕਰਨਾਟਕ ਦੇ ਚਾਮਰਾਜਨਗਰ ਵਿਖੇ ਜ਼ਹਿਰੀਲਾ ਪਦਾਰਥ ਖਾਣ ਨਾਲ 5 ਲੋਕਾਂ ਦੀ ਮੌਤ ਹੋ ਗਈ, ਜਦਕਿ 82 ਜਣਿਆ ਨੂੰ ਹਸਪਤਾਲ ਭਰਤੀ ਕਰਵਾਇਆ...
ਰਾਫੇਲ ਮੁੱਦੇ 'ਤੇ ਰਾਹੁਲ ਗਾਂਧੀ ਦੀ ਪ੍ਰੈੱਸ ਵਾਰਤਾ
. . .  1 day ago
ਨਵੀਂ ਦਿੱਲੀ, 14 ਦਸੰਬਰ - ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਰਾਫੇਲ ਮੁੱਦੇ 'ਤੇ ਪ੍ਰੈੱਸ ਵਾਰਤਾ ਦੌਰਾਨ ਕਿਹਾ ਕਿ ਰਾਫੇਲ ਡੀਲ 'ਤੇ ਉਨ੍ਹਾਂ ਦੇ ਸਵਾਲ ਅਜੇ ਵੀ ਬਰਕਰਾਰ ਹਨ। ਉਨ੍ਹਾਂ...
ਵਿਸਫੋਟ ਸਮਗਰੀ ਸਮੇਤ ਇੱਕ ਗ੍ਰਿਫ਼ਤਾਰ
. . .  1 day ago
ਸ੍ਰੀਨਗਰ, 14 ਦਸੰਬਰ - ਜੰਮੂ ਕਸ਼ਮੀਰ ਪੁਲਿਸ ਨੇ ਪੁਲਵਾਮਾ ਤੋਂ ਭਾਰੀ ਮਾਤਰਾ 'ਚ ਵਿਸਫੋਟਕ ਸਮਗਰੀ ਸਮੇਤ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ...
ਵਿਆਹ ਦੇ ਬੰਧਨ 'ਚ ਬੱਝੇ ਸਾਇਨਾ ਨੇਹਵਾਲ ਅਤੇ ਪੀ. ਕਸ਼ਯਪ
. . .  1 day ago
ਨਵੀਂ ਦਿੱਲੀ, 14 ਦਸੰਬਰ- ਬੈਡਮਿੰਟਨ ਖਿਡਾਰੀ ਸਾਇਨਾ ਨੇਹਵਾਲ ਤੇ ਪੀ. ਕਸ਼ਯਪ ਅੱਜ ਵਿਆਹ ਦੇ ਪਵਿੱਤਰ ਬੰਧਨ 'ਚ ਬੱਝ ਗਏ ਹਨ। ਇਹ ਜਾਣਕਾਰੀ ਸਾਇਨਾ ਨੇਹਵਾਲ ਨੇ ਆਪਣੇ ਟਵਿੱਟਰ ਆਕਾਊੰਟ 'ਤੇ ਤਸਵੀਰਾਂ ਸਾਂਝੀਆਂ ਕਰ ਕੇ ਦਿੱਤੀ....
20 ਦਸੰਬਰ ਤੱਕ ਮੁਲਤਵੀ ਰਾਕੇਸ਼ ਅਸਥਾਨਾ ਮਾਮਲੇ ਦੀ ਸੁਣਵਾਈ
. . .  1 day ago
ਅਕਾਲੀ ਆਗੂ ਦਿਆਲ ਸਿੰਘ ਕੋਲਿਆਂਵਾਲੀ ਨੇ ਮੋਹਾਲੀ ਅਦਾਲਤ 'ਚ ਕੀਤਾ ਸਰੈਂਡਰ
. . .  1 day ago
1 ਕਿੱਲੋ ਹੈਰੋਇਨ ਸਮੇਤ 2 ਵਿਅਕਤੀ ਨੂੰ ਕੀਤਾ ਕਾਬੂ
. . .  1 day ago
ਰਾਫੇਲ ਡੀਲ 'ਤੇ ਝੂਠ ਫੈਲਾਉਣ ਵਾਲਿਆਂ ਦੀ ਹੋਈ ਹਾਰ- ਜੇਤਲੀ
. . .  1 day ago
ਅਸ਼ੋਕ ਗਹਿਲੋਤ ਹੋਣਗੇ ਰਾਜਸਥਾਨ ਦੇ ਮੁੱਖ ਮੰਤਰੀ ਅਤੇ ਪਾਇਲਟ ਹੋਣਗੇ ਉਪ ਮੁੱਖ ਮੰਤਰੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 6 ਅੱਸੂ ਸੰਮਤ 550
ਵਿਚਾਰ ਪ੍ਰਵਾਹ: ਅੱਤਵਾਦ ਇਕ ਅਜਿਹਾ ਸੰਕਟ ਹੈ, ਜਿਸ ਦੇ ਲਈ ਦ੍ਰਿੜ੍ਹਤਾ ਅਤੇ ਸਖ਼ਤੀ ਦੀ ਜ਼ਰੂਰਤ ਹੈ। -ਜੇਮਸ ਅਰਲ ਕਾਰਟ

ਪਹਿਲਾ ਸਫ਼ਾ

ਕਸ਼ਮੀਰ 'ਚ 3 ਪੁਲਿਸ ਮੁਲਾਜ਼ਮਾਂ ਦੀ ਹੱਤਿਆ-ਵਿਰੋਧ 'ਚ ਭਾਰਤ ਨੇ ਪਾਕਿ ਨਾਲ ਮੁਲਾਕਾਤ ਕੀਤੀ ਰੱਦ

ਅੱਤਵਾਦੀਆਂ ਨੇ ਸ਼ੋਪੀਆਂ 'ਚ ਕੀਤਾ ਸੀ ਅਗਵਾ

ਹੱਤਿਆਵਾਂ ਪਿਛੇ ਹਿਜ਼ਬੁਲ ਦਾ ਹੱਥ ਹੋਣ ਦਾ ਸ਼ੱਕ ਦਹਿਸ਼ਤ 'ਚ 6 ਪੁਲਿਸ ਵਾਲਿਆਂ ਨੇ ਨੌਕਰੀ ਛੱਡੀ -ਮਨਜੀਤ ਸਿੰਘ - ਸ੍ਰੀਨਗਰ, 21 ਸਤੰਬਰ-ਜੰਮੂ-ਕਸ਼ਮੀਰ 'ਚ ਹਿਜ਼ਬੁਲ ਮੁਜਾਹਦੀਨ ਵਲੋਂ ਐਸ.ਪੀ.ਓ. ਨੂੰ ਨੌਕਰੀਆਂ ਛੱਡਣ ਦੇ 4 ਦਿਨ ਪਹਿਲਾਂ ਜਾਰੀ ਕੀਤੇ ਫੁਰਮਾਨ ਦੀ ਮਿਆਦ ...

ਪੂਰੀ ਖ਼ਬਰ »

ਦੋਵਾਂ ਦੇਸ਼ਾਂ ਦੇ ਵਿਦੇਸ਼ ਮੰਤਰੀਆਂ ਨੇ ਇਸੇ ਮਹੀਨੇ ਨਿਊਯਾਰਕ 'ਚ ਮਿਲਣਾ ਸੀ

-ਉਪਮਾ ਡਾਗਾ ਪਾਰਥ- ਨਵੀਂ ਦਿੱਲੀ, 21 ਸਤੰਬਰ ਜੰਮੂ-ਕਸ਼ਮੀਰ 'ਚ 3 ਪੁਲਿਸ ਕਰਮੀਆਂ ਦੀ ਹੱਤਿਆ ਤੇ ਕਸ਼ਮੀਰੀ ਅੱਤਵਾਦੀ ਬੁਰਹਾਨ ਵਾਨੀ ਬਾਰੇ ਜਾਰੀ ਕੀਤੀਆਂ ਡਾਕ ਟਿਕਟਾਂ ਦੇ ਮੱਦੇਨਜ਼ਰ ਭਾਰਤ ਅਤੇ ਪਾਕਿਸਤਾਨ ਦਰਮਿਆਨ ਅਗਲੇ ਹਫ਼ਤੇ ਨਿਊਯਾਰਕ 'ਚ ਹੋਣ ਵਾਲੀ ਮੁਲਾਕਾਤ ...

ਪੂਰੀ ਖ਼ਬਰ »

ਅਸਤੀਫ਼ੇ ਦੀ ਖ਼ਬਰ ਨੂੰ ਗ੍ਰਹਿ ਮੰਤਰਾਲੇ ਨੇ ਕੀਤਾ ਖਾਰਜ

ਨਵੀਂ ਦਿੱਲੀ, 21 ਸਤੰਬਰ (ਉਪਮਾ ਡਾਗਾ ਪਾਰਥ)- ਗ੍ਰਹਿ ਮੰਤਰਾਲੇ ਨੇ ਜੰਮੂ-ਕਸ਼ਮੀਰ ਦੇ ਪੁਲਿਸ ਮੁਲਾਜ਼ਮਾਂ ਵਲੋਂ ਅਸਤੀਫ਼ਾ ਦੇਣ ਦੀਆਂ ਖ਼ਬਰਾਂ ਨੂੰ ਖਾਰਜ ਕਰਦਿਆਂ ਜੰਮੂ-ਕਸ਼ਮੀਰ ਪੁਲਿਸ ਦੇ ਹਵਾਲੇ ਨਾਲ ਇਨ੍ਹਾਂ ਰਿਪੋਰਟਾਂ ਨੂੰ ਗ਼ਲਤ ਕਰਾਰ ਦਿੱਤਾ ਹੈ | ਮੰਤਰਾਲੇ ...

ਪੂਰੀ ਖ਼ਬਰ »

ਭਾਰਤ ਨਾਲ ਗੱਲਬਾਤ ਦੀ ਪਾਕਿ ਨੂੰ ਕੋਈ ਜਲਦਬਾਜ਼ੀ ਨਹੀਂ-ਕੁਰੈਸ਼ੀ

ਅੰਮਿ੍ਤਸਰ, 21 ਸਤੰਬਰ (ਸੁਰਿੰਦਰ ਕੋਛੜ)¸ਭਾਰਤ ਤੇ ਪਾਕਿਸਤਾਨ ਵਿਚਾਲੇ ਅਗਲੇ ਹਫ਼ਤੇ ਨਿਊਯਾਰਕ 'ਚ ਹੋਣ ਵਾਲੀ ਦੁਵੱਲੀ ਵਾਰਤਾ ਨੂੰ ਭਾਰਤ ਵੱਲੋਂ ਰੱਦ ਕੀਤੇ ਜਾਣ ਦੇ ਫ਼ੈਸਲੇ ਨੂੰ ਪਾਕਿ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨੇ ਮੰਦਭਾਗਾ ਦੱਸਿਆ ਹੈ | ਉਨ੍ਹਾਂ ...

ਪੂਰੀ ਖ਼ਬਰ »

ਬਾਂਦੀਪੋਰਾ 'ਚ ਲਸ਼ਕਰ ਦੇ 5 ਅੱਤਵਾਦੀ ਹਲਾਕ

ਸ੍ਰੀਨਗਰ, 21 ਸਤੰਬਰ (ਮਨਜੀਤ ਸਿੰਘ)-ਜੰਮੂ ਕਸ਼ਮੀਰ ਦੇ ਬਾਂਦੀਪੋਰਾ ਜ਼ਿਲ੍ਹੇ ਦੇ ਸਮਲਾਰ ਇਲਾਕੇ 'ਚ ਬੀਤੇ ਦਿਨ ਤੋਂ ਜਾਰੀ ਮੁਕਾਬਲੇ 'ਚ ਫੌਜ ਨੇ ਲਸ਼ਕਰ-ਏ-ਤਾਇਬਾ ਦੇ 5 ਅੱਤਵਾਦੀਆਂ ਨੂੰ ਹਲਾਕ ਕਰ ਦਿੱਤਾ ਹੈ, ਜਿਸ ਦੇ ਨਾਲ ਹੀ ਮੁਕਾਬਲੇ ਨੂੰ ਸਮਾਪਤ ਕਰ ਦਿੱਤਾ ਗਿਆ ਹੈ | ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰੀਸ਼ਦ ਅਤੇ ਸੰਮਤੀ ਚੋਣਾਂ ਦੇ ਨਤੀਜੇ ਅੱਜ

53 ਬੂਥਾਂ 'ਤੇ ਮੁੜ ਵੋਟਾਂ ਪਈਆਂ ਚੰਡੀਗੜ੍ਹ, 21 ਸਤੰਬਰ (ਵਿਕਰਮਜੀਤ ਸਿੰਘ ਮਾਨ)-ਪੰਜਾਬ ਦੀਆਂ 22 ਜ਼ਿਲ੍ਹਾ ਪ੍ਰੀਸ਼ਦਾਂ ਤੇ 150 ਬਲਾਕ ਸੰਮਤੀਆਂ ਲਈ 19 ਸਤੰਬਰ ਨੂੰ ਪਈਆਂ ਵੋਟਾਂ ਦੀ ਗਿਣਤੀ ਕੱਲ੍ਹ 22 ਸਤੰਬਰ ਨੂੰ ਹੋਵੇਗੀ | ਚੋਣ ਕਮਿਸ਼ਨ ਅਨੁਸਾਰ ਵੋਟਾਂ ਦੀ ਗਿਣਤੀ ਸਵੇਰੇ ...

ਪੂਰੀ ਖ਼ਬਰ »

ਜ਼ੀਰਾ ਨੇੜੇ ਪਤੀ-ਪਤਨੀ ਦੀ ਗੋਲੀਆਂ ਮਾਰ ਕੇ ਹੱਤਿਆ

ਜ਼ੀਰਾ, 21 ਸਤੰਬਰ (ਮਨਜੀਤ ਸਿੰਘ ਢਿੱਲੋਂ, ਜਗਤਾਰ ਸਿੰਘ ਮਨੇਸ)-ਨੇੜਲੇ ਪਿੰਡ ਪੰਡੋਰੀ ਖੱਤਰੀਆਂ ਵਿਖੇ ਅੱਜ ਤੜਕਸਾਰ ਕੁਝ ਅਣਪਛਾਤੇ ਵਿਅਕਤੀਆਂ ਨੇ ਇਕ ਘਰ 'ਚ ਦਾਖ਼ਲ ਹੋ ਕੇ ਪਤੀ-ਪਤਨੀ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਤੇ ਹੱਤਿਆ ਕਰਨ ਉਪਰੰਤ ਹਮਲਾਵਰ ਘਰ ਵਿਚ ...

ਪੂਰੀ ਖ਼ਬਰ »

ਨੋਇਡਾ 'ਚ ਲੁਟੇਰਿਆਂ ਵਲੋਂ ਬੈਂਕ ਦੇ 2 ਗਾਰਡਾਂ ਦੀ ਹੱਤਿਆ

ਨੋਇਡਾ, 21 ਸਤੰਬਰ (ਏਜੰਸੀ)-ਉੱਤਰ ਪ੍ਰਦੇਸ਼ ਦੇ ਰਾਜਧਾਨੀ ਦਿੱਲੀ ਨਾਲ ਲੱਗਦੇ ਸ਼ਹਿਰ ਨੋਇਡਾ ਵਿਖੇ ਬੈਂਕ ਲੁੱਟਣ ਦੇ ਇਰਾਦੇ ਨਾਲ ਆਏ ਅਣਪਛਾਤਿਆਂ ਨੇ ਬੈਂਕ ਦੇ 2 ਨਿੱਜੀ ਸੁਰੱਖਿਆ ਗਾਰਡਾਂ ਦੀ ਹੱਤਿਆ ਕਰ ਦਿੱਤੀ | ਪੁਲਿਸ ਨੇ ਦੱਸਿਆ ਕਿ ਅੱਜ ਤੜਕੇ ਸੈਕਟਰ 1 'ਚ ਸਥਿਤ ...

ਪੂਰੀ ਖ਼ਬਰ »

ਨਨ ਜਬਰ ਜਨਾਹ ਮਾਮਲੇ 'ਚ ਫਰੈਂਕੋ ਮੁਲੱਕਲ ਗਿ੍ਫ਼ਤਾਰ

ਕੋਚੀ, 21 ਸਤੰਬਰ (ਏਜੰਸੀ)-ਨਨ ਨਾਲ ਜਬਰ ਜਨਾਹ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਜਲੰਧਰ ਦੇ 54 ਸਾਲਾ ਫਰੈਂਕੋ ਮੁਲੱਕਲ ਨੂੰ ਪੁਲਿਸ ਨੇ ਅੱਜ ਰਾਤ ਗਿ੍ਫ਼ਤਾਰ ਕਰ ਲਿਆ | ਪਿਛਲੇ 3 ਦਿਨ ਤੋਂ ਪੁਲਿਸ ਮੁਲੱਕਲ ਪਾਸੋਂ ਪੁੱਛਗਿਛ ਕਰ ਰਹੀ ਸੀ | ਸੂਤਰਾਂ ਅਨੁਸਾਰ ਪੁਲਿਸ ਨੇ ...

ਪੂਰੀ ਖ਼ਬਰ »

ਪੰਜਾਬ 'ਚ ਭਾਰੀ ਮੀਂਹ ਦੀ ਚਿਤਾਵਨੀ

ਚੰਡੀਗੜ੍ਹ, 21 ਸਤੰਬਰ (ਅਜੀਤ ਬਿਊਰੋ)-ਆਗਾਮੀ ਦਿਨਾਂ ਦੌਰਾਨ ਪੰਜਾਬ ਦੇ ਵੱਖ-ਵੱਖ ਹਿੱਸਿਆਂ 'ਚ ਭਾਰੀ ਮੀਂਹ ਪੈਣ ਸਬੰਧੀ ਮੌਸਮ ਵਿਭਾਗ ਵਲੋਂ ਚਿਤਾਵਨੀ ਜਾਰੀ ਕੀਤੀ ਗਈ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪੰਜਾਬ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਭਾਰਤੀ ਮੌਸਮ ...

ਪੂਰੀ ਖ਼ਬਰ »

ਪੈਟਰੋਲ ਦੀਆਂ ਕੀਮਤਾਂ 'ਚ ਵਾਧਾ ਲਗਾਤਾਰ ਜਾਰੀ

ਨਵੀਂ ਦਿੱਲੀ, 21 ਸਤੰਬਰ (ਜਗਤਾਰ ਸਿੰਘ)-ਪੈਟਰੋਲ ਦੀਆਂ ਕੀਮਤਾਂ 'ਚ ਹੋ ਰਹੇ ਲਗਾਤਾਰ ਵਾਧੇ 'ਤੇ ਕੋਈ ਰੋਕ ਲਗਦੀ ਨਜ਼ਰ ਨਹੀਂ ਆ ਰਹੀ | ਅੱਜ ਵੀ ਪੈਟਰੋਲ ਦੀ ਕੀਮਤ 'ਚ ਇਜ਼ਾਫਾ ਹੋਇਆ ਹੈ, ਹਾਲਾਂਕਿ ਡੀਜ਼ਲ ਦੀ ਕੀਮਤ ਲਗਾਤਾਰ ਤੀਜੇ ਦਿਨ ਨਹੀਂ ਵਧੀ | ਜਾਣਕਾਰੀ ਮੁਤਾਬਿਕ ...

ਪੂਰੀ ਖ਼ਬਰ »

ਕੇਜਰੀਵਾਲ ਵਲੋਂ ਸ਼ਹੀਦ ਨਰਿੰਦਰ ਸਿੰਘ ਦੇ ਪਰਿਵਾਰ ਨੂੰ 1 ਕਰੋੜ ਦੀ ਆਰਥਿਕ ਮਦਦ ਦਾ ਐਲਾਨ

ਨਵੀਂ ਦਿੱਲੀ, 21 ਸਤੰਬਰ (ਜਗਤਾਰ ਸਿੰਘ)-ਜੰਮੂ ਦੇ ਸਾਂਬਾ ਸੈਕਟਰ 'ਚ ਸ਼ਹੀਦ ਹੋਏ ਬੀ.ਐਸ.ਐਫ. ਦੇ ਜਵਾਨ ਨਰਿੰਦਰ ਸਿੰਘ ਦੇ ਸੋਨੀਪਤ ਸਥਿਤ ਘਰ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕਰਨ ਪੁੱਜੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸ਼ਹੀਦ ਦੇ ਪਰਿਵਾਰ ਵਾਲਿਆਂ ਨੂੰ 1 ਕਰੋੜ ਰੁਪਏ ਦੀ ਆਰਥਿਕ ਮਦਦ ਦੇਣ ਦਾ ਐਲਾਨ ਕਰਦਿਆਂ ਨਾਲ ਹੀ ਪਰਿਵਾਰ ਦੇ ਇਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ਦਾ ਵੀ ਭਰੋਸਾ ਦਿੱਤਾ ਹੈ | ਕੇਜਰੀਵਾਲ ਨੇ ਦੱਸਿਆ ਕਿ ਮੰਗਲਵਾਰ ਨੂੰ ਦਿੱਲੀ 'ਚ ਕੈਬਨਿਟ ਦੀ ਬੈਠਕ ਦੌਰਾਨ ਉਹ ਇਸ ਸਬੰਧੀ ਤਜਵੀਜ਼ ਲੈ ਕੇ ਆਉਣਗੇ | ਇਸ ਮੌਕੇ ਕੇਜਰੀਵਾਲ ਨੇ ਮੋਦੀ ਸਰਕਾਰ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਸਰਜੀਕਲ ਸਟ੍ਰਾਈਕ ਦਿਹਾੜਾ ਮਨਾਉਣ ਦਾ ਸਭ ਤੋਂ ਚੰਗਾ ਤਰੀਕਾ ਇਹ ਹੋਵੇਗਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪਾਕਿਸਤਾਨੀ ਸੈਨਿਕਾਂ ਵਲੋਂ ਸ਼ਹੀਦ ਕੀਤੇ ਗਏ ਨਰਿੰਦਰ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਮੁਲਾਕਾਤ ਕਰਨ ਆਉਣ | ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨੂੰ ਦੇਸ਼ ਨੂੰ ਭਰੋਸਾ ਦੇਣਾ ਚਾਹੀਦਾ ਹੈ ਕਿ ਪਾਕਿਸਤਾਨ ਨੂੰ ਅਜਿਹਾ ਮੋੜਵਾਂ ਜਵਾਬ ਦਿੱਤਾ ਜਾਵੇਗਾ ਕਿ ਉਹ ਮੁੜ ਅਜਿਹੀ ਹਰਕਤ ਕਰਨ ਦੀ ਹਿੰਮਤ ਨਾ ਕਰ ਸਕੇ | ਕੇਜਰੀਵਾਲ ਨੇ ਮੋਦੀ ਸਰਕਾਰ ਨੂੰ ਪੁੱਛਿਆ, ਕਦੋਂ ਤੱਕ ਦੇਸ਼ ਦੇ ਜਵਾਨ ਆਪਣੀਆਂ ਸ਼ਹਾਦਤਾਂ ਦਿੰਦੇ ਰਹਿਣਗੇ? ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਵਲੋਂ ਪਾਕਿਸਤਾਨ ਨੂੰ ਉਸੇ ਦੀ ਭਾਸ਼ਾ 'ਚ ਮੂੰਹਤੋੜ ਜਵਾਬ ਦੇਣਾ ਚਾਹੀਦਾ ਹੈ | ਦੱਸਣਯੋਗ ਹੈ ਕਿ ਬੀ.ਐਸ.ਐਫ. 'ਚ ਹਵਲਦਾਰ ਦੇ ਅਹੁਦੇ 'ਤੇ ਤਇਨਾਤ ਸ਼ਹੀਦ ਨਰਿੰਦਰ ਸਿੰਘ (52) ਦੀ ਪਾਕਿਸਤਾਨੀ ਸੈਨਿਕਾਂ ਦੀ ਗੋਲੀਬਾਰੀ 'ਚ ਮੌਤ ਹੋ ਗਈ ਸੀ, ਉਨ੍ਹਾਂ ਦੇ ਪਰਿਵਾਰ 'ਚ ਪਤਨੀ ਤੇ 2 ਪੁੱਤਰ ਹਨ |


ਖ਼ਬਰ ਸ਼ੇਅਰ ਕਰੋ

ਰਾਫ਼ੇਲ ਸੌਦਾ

ਭਾਰਤ ਸਰਕਾਰ ਨੇ ਦਿੱਤਾ ਸੀ ਅੰਬਾਨੀ ਦੀ ਰਿਲਾਇੰਸ ਕੰਪਨੀ ਦਾ ਨਾਂਅ-ਹੋਲਾਂਦੇ

ਨਵੀਂ ਦਿੱਲੀ, 21 ਸਤੰਬਰ (ਏਜੰਸੀ)-ਰਾਫ਼ੇਲ ਸੌਦੇ 'ਚ ਉਸ ਸਮੇਂ ਵੱਡਾ ਮੋੜ ਆਇਆ ਜਦੋਂ ਫਰਾਂਸ ਦੇ ਸਾਬਕਾ ਰਾਸ਼ਟਰਪਤੀ ਫਰਾਂਸਵਾ ਹੋਲਾਂਦੇ ਨੇ ਕਿਹਾ ਕਿ ਰਾਫ਼ੇਲ ਸੌਦੇ 'ਚ ਅਨਿਲ ਅੰਬਾਨੀ ਨੂੰ ਅਸੀਂ ਨਹੀਂ ਚੁਣਿਆ ਸੀ | ਉਨ੍ਹਾਂ ਕਿਹਾ ਕਿ ਇਸ 'ਚ ਉਹੀ ਹਿੱਸੇਦਾਰ ਚੁਣਿਆ ...

ਪੂਰੀ ਖ਼ਬਰ »

ਭੋਪਾਲ 'ਚ ਸਕੂਲ ਬੱਸ ਕੰਡਕਟਰ ਵਲੋਂ ਤਿੰਨ ਸਾਲਾ ਬੱਚੀ ਨਾਲ ਜਬਰ ਜਨਾਹ

ਭੋਪਾਲ, 21 ਸਤੰਬਰ (ਏਜੰਸੀ)-ਮੱਧ ਪ੍ਰਦੇਸ਼ ਦੀ ਰਾਜਧਾਨੀ ਭੋਪਾਲ ਵਿਖੇ ਇਕ ਨਿੱਜੀ ਸਕੂਲ ਬੱਸ ਦੇ ਕੰਡਕਟਰ ਨੂੰ ਤਿੰਨ ਸਾਲਾ ਨਾਬਾਲਗ ਬੱਚੀ ਨਾਲ ਜਬਰ ਜਨਾਹ ਕਰਨ ਦੇ ਦੋਸ਼ ਤਹਿਤ ਕਾਬੂ ਕੀਤਾ ਗਿਆ ਹੈ | ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਅਯੋਧਿਆ ਨਗਰ ਦੇ ਪੋਸ਼ ਇਲਾਕੇ ...

ਪੂਰੀ ਖ਼ਬਰ »

ਸ੍ਰੀਨਗਰ 'ਚ 10ਵੇਂ ਮੁਹੱਰਮ ਮੌਕੇ 13 ਪੁਲਿਸ ਸਟੇਸ਼ਨਾਂ ਤਹਿਤ ਪਾਬੰਦੀਆਂ

ਸ੍ਰੀਨਗਰ, 21 ਸਤੰਬਰ (ਮਨਜੀਤ ਸਿੰਘ)-ਪ੍ਰਸ਼ਾਸਨ ਵਲੋਂ 10ਵੇਂ ਮੁਹਰਮ ਮੌਕੇ ਸ੍ਰੀਨਗਰ ਦੇ ਸਿਵਲ ਤੇ ਪੁਰਾਣੇ ਸ਼ਹਿਰ 'ਚ ਸ਼ੀਆ ਜਲੂਸਾਂ (ਤਾਜ਼ੀਆ) ਕੱਢਣ 'ਤੇ ਮੁਕੰਮਲ ਪਾਬੰਦੀਆਂ ਰਹੀਆਂ | ਸ੍ਰੀਨਗਰ ਸ਼ਹਿਰ ਦੇ 13 ਪੁਲਿਸ ਸਟੇਸ਼ਨਾਂ 'ਚ ਧਾਰਾ 144 ਤਹਿਤ ਨਾਕਾਬੰਦੀ ਕਾਰਨ ...

ਪੂਰੀ ਖ਼ਬਰ »

ਪਾਕਿ ਅੱਤਵਾਦੀ ਸੰਗਠਨ ਜੈਸ਼-ਏ-ਮੁਹੰਮਦ ਤੋਂ ਭਾਰਤ ਨੂੰ ਵੱਡਾ ਖ਼ਤਰਾ

ਅੰਮਿ੍ਤਸਰ, 21 ਸਤੰਬਰ (ਸੁਰਿੰਦਰ ਕੋਛੜ)-ਪਾਕਿਸਤਾਨ 'ਚ ਅੱਤਵਾਦੀ ਸੰਗਠਨ ਲਸ਼ਕਰ-ਏ-ਤਾਇਬਾ ਅਤੇ ਜੈਸ਼-ਏ-ਮੁਹੰਮਦ ਸਮੇਤ 50 ਤੋਂ ਵੱਧ ਪ੍ਰਮੁੱਖ ਕੱਟੜਪੰਥੀ ਸੰਗਠਨ ਪਾਕਿਸਤਾਨ ਦੇ ਵੱਖ-ਵੱਖ ਹਿੱਸਿਆਂ 'ਚ ਸਰਗਰਮ ਹਨ, ਜੋ ਇਸ ਸਮੇਂ ਭਾਰਤ ਤੇ ਹੋਰ ਮੁਲਕਾਂ ਲਈ ਵੱਡਾ ਖ਼ਤਰਾ ...

ਪੂਰੀ ਖ਼ਬਰ »

'ਲਵਰਾਤਰੀ' ਦੇ ਸਬੰਧ 'ਚ ਸਲਮਾਨ ਖਿਲਾਫ਼ ਐਫ.ਆਈ.ਆਰ. ਦਰਜ

ਮੁਜ਼ੱਫਰਪੁਰ, 21 ਸਤੰਬਰ (ਏਜੰਸੀ)-ਬਾਲੀਵੁੱਡ ਅਦਾਕਾਰ ਸਲਮਾਨ ਖ਼ਾਨ ਅਤੇ ਹੋਰਨਾਂ ਿਖ਼ਲਾਫ਼ ਨਵੀਂ ਆ ਰਹੀ ਫਿਲਮ 'ਲਵਰਾਤਰੀ' ਦੇ ਸਬੰਧ 'ਚ ਐਫ. ਆਈ. ਆਰ. ਦਰਜ ਕੀਤੀ ਗਈ | ਕੁਝ ਦਿਨ ਪਹਿਲਾਂ ਹੀ ਇਸ ਫਿਲਮ ਦਾ ਨਾਂਅ ਬਦਲ ਕੇ 'ਲਵਯਾਤਰੀ' ਕੀਤਾ ਗਿਆ ਹੈ | ਸਬ ਡਵੀਜਨਲ ...

ਪੂਰੀ ਖ਼ਬਰ »

ਸਰਜੀਕਲ ਸਟ੍ਰਾਈਕ ਦਿਵਸ ਮਨਾਉਣ 'ਤੇ ਘਿਰੀ ਸਰਕਾਰ

ਨਵੀਂ ਦਿੱਲੀ, 21 ਸਤੰਬਰ (ਉਪਮਾ ਡਾਗਾ ਪਾਰਥ)-ਯੂਨੀਵਰਸਿਟੀਆਂ ਅਤੇ ਕਾਲਜਾਂ 'ਚ 29 ਸਤੰਬਰ ਨੂੰ ਸਰਜੀਕਲ ਸਟ੍ਰਾਈਕ ਦਿਵਸ ਮਨਾਏ ਜਾਣ ਦੀ ਹਦਾਇਤ ਕਰਨ 'ਤੇ ਉੱਠੇ ਵਿਵਾਦ ਤੋਂ ਬਾਅਦ ਕੇਂਦਰ ਨੇ ਸਪੱਸ਼ਟੀਕਰਨ ਦਿੰਦਿਆਂ ਕਿਹਾ ਕਿ ਇਹ ਕੋਈ ਲਾਜ਼ਮੀ ਆਦੇਸ਼ ਨਹੀਂ ਹੈ | ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਸਿਹਤ ਬੀਮਾ ਯੋਜਨਾ ਕੱਲ੍ਹ ਹੋਵੇਗੀ ਲਾਂਚ

ਨਵੀਂ ਦਿੱਲੀ, 21 ਸਤੰਬਰ (ਉਪਮਾ ਡਾਗਾ ਪਾਰਥ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਐਤਵਾਰ ਨੂੰ ਸਰਕਾਰ ਦੀ ਅਹਿਮ ਬੀਮਾ ਯੋਜਨਾ 'ਪ੍ਰਧਾਨ ਮੰਤਰੀ ਜਨ ਆਰੋਗਿਅਮ ਯੋਜਨਾ' ਲਾਂਚ ਕਰਨਗੇ, ਜਿਸ ਨਾਲ ਜੁੜਨ ਲਈ 27 ਰਾਜਾਂ ਅਤੇ ਕੇਂਦਰ ਸ਼ਾਸ਼ਿਤ ਪ੍ਰਦੇਸ਼ਾਂ ਨੇ ਸਹਿਮਤੀ ਪ੍ਰਗਟਾਈ ...

ਪੂਰੀ ਖ਼ਬਰ »

ਪੈਟਰੋਲ ਦੀਆਂ ਵਧਦੀਆਂ ਕੀਮਤਾਂ ਕਾਰਨ ਪ੍ਰਧਾਨ ਮੰਤਰੀ ਨੂੰ ਮੈਟਰੋ 'ਤੇ ਕਰਨਾ ਪਿਆ ਸਫ਼ਰ-ਕਾਂਗਰਸ

ਨਵੀਂ ਦਿੱਲੀ, 21 ਸਤੰਬਰ (ਉਪਮਾ ਡਾਗਾ ਪਾਰਥ)-ਕਾਂਗਰਸ ਨੇ ਵੀਰਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਕੀਤੀ ਮੈਟਰੋ ਦੀ ਸਵਾਰੀ 'ਤੇ ਕੇਂਦਰ ਨੂੰ ਨਿਸ਼ਾਨਾ ਬਣਾਉਂਦਿਆਂ ਕਿਹਾ ਕਿ ਪੈਟਰੋਲ ਦੀਆਂ ਵਧਦੀਆਂ ਕੀਮਤਾਂ ਨੇ ਪ੍ਰਧਾਨ ਮੰਤਰੀ ਨੂੰ ਮੈਟਰੋ ਦੀ ਸਵਾਰੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX