ਤਾਜਾ ਖ਼ਬਰਾਂ


ਭਾਖੜਾ ਨਹਿਰ 'ਚ ਬੰਬ ਦੀ ਅਫ਼ਵਾਹ ਦੇ ਚੱਲਦਿਆਂ ਫ਼ੌਜ ਦਾ ਗੁਪਤ ਨਿਰੀਖਣ
. . .  58 minutes ago
ਫ਼ਤਿਹਗੜ੍ਹ ਸਾਹਿਬ ,19 ਜਨਵਰੀ { ਜਤਿੰਦਰ ਸਿੰਘ ਰਾਠੌਰ } - ਭਾਖੜਾ ਨਹਿਰ 'ਚ ਬੰਬ ਦੀ ਅਫ਼ਵਾਹ ਦੇ ਚੱਲਦਿਆਂ ਫ਼ੌਜ ਦਾ ਗੁਪਤ ਨਿਰੀਖਣ ਕੀਤਾ ਗਿਆ। ਇਸ ਮੌਕੇ 'ਤੇ ਮੀਡੀਆ ਨੂੰ ਦੂਰ ਰੱਖਿਆ ਗਿਆ।
ਹਿਮਾਚਲ 'ਚ ਬੱਸ ਪਲਟਣ ਕਾਰਨ 17 ਵਿਦਿਆਰਥੀ ਜ਼ਖਮੀ
. . .  about 2 hours ago
ਹਮੀਰਪੁਰ, 19 ਜਨਵਰੀ - ਹਿਮਾਚਲ ਪ੍ਰਦੇਸ਼ ਦੇ ਹਮੀਰਪੁਰ 'ਚ ਇਕ ਸਕੂਲ ਬੱਸ ਦੇ ਪਲਟ ਜਾਣ ਕਾਰਨ 17 ਵਿਦਿਆਰਥੀ ਜ਼ਖਮੀ ਹੋ ਗਏ। ਇਕ ਨਿੱਜੀ ਬੱਸ ਬੱਚਿਆਂ ਨੂੰ ਸਕੂਲ ਲੈ ਕੇ ਜਾ ਰਹੀ ਸੀ।
ਰਾਹੁਲ ਦੇ ਸ਼ਕਤੀ ਪ੍ਰਾਜੈਕਟ ਦੀ ਪੰਜਾਬ 'ਚ ਕੈਪਟਨ ਵਲੋਂ ਸ਼ੁਰੂਆਤ
. . .  about 3 hours ago
ਚੰਡੀਗੜ੍ਹ, 19 ਜਨਵਰੀ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਕਾਂਗਰਸ ਪਾਰਟੀ ਦੇ ਪ੍ਰਧਾਨ ਰਾਹੁਲ ਗਾਂਧੀ ਦੇ ਸ਼ਕਤੀ ਪ੍ਰਾਜੈਕਟ ਨੂੰ ਅੱਜ ਇਥੇ ਲਾਂਚ ਕੀਤਾ ਗਿਆ। ਇਸ ਦਾ ਮਕਸਦ ਮਈ ਵਿਚ ਹੋਣ ਜਾ ਰਹੀਆਂ ਲੋਕ ਸਭਾ ਚੋਣਾਂ ਲਈ ਸੂਬੇ ਦੇ ਪਾਰਟੀ ਵਰਕਰਾਂ...
ਦਿਸ਼ਾਂਤ ਨੇ ਜੇ.ਈ.ਈ.ਮੇਨਜ਼ ਪ੍ਰੀਖਿਆ ਵਿਚ ਹਾਸਲ ਕੀਤੇ 99.99 ਫ਼ੀਸਦੀ ਅੰਕ
. . .  about 4 hours ago
ਚੰਡੀਗੜ੍ਹ, 19 ਜਨਵਰੀ (ਮਨਜੋਤ) - ਦਿਸ਼ਾਂਤ ਜਿੰਦਲ ਨੇ ਜੇ.ਈ.ਈ. ਮੇਨਜ਼ ਪ੍ਰੀਖਿਆ ਵਿਚ 99.99 ਫ਼ੀਸਦੀ ਅੰਕ ਹਾਸਲ ਕੀਤੇ...
ਪਸ਼ੂ ਪਾਲਣ ਵਿਭਾਗ ਸ਼ੁਰੂ ਕਰੇਗਾ ਮੋਬਾਈਲ ਡਿਸਪੈਂਸਰੀ -ਬਲਵੀਰ ਸਿੰਘ ਸਿੱਧੂ
. . .  about 4 hours ago
ਗੜ੍ਹਸ਼ੰਕਰ, 19 ਜਨਵਰੀ (ਧਾਲੀਵਾਲ)- ਪਸ਼ੂ ਪਾਲਣ ਵਿਭਾਗ ਵਲੋਂ ਪਿੰਡ-ਪਿੰਡ ਜਾ ਕੇ ਪਸ਼ੂਆਂ ਦੇ ਇਲਾਜ ਲਈ ਮੋਬਾਈਲ ਡਿਸਪੈਂਸਰੀ ਦਾ ਪ੍ਰਾਜੈਕਟ ਜਲਦ ਹੀ ਸ਼ੁਰੂ ਕੀਤਾ ਜਾ ਰਿਹਾ ਹੈ। ਡਾਕਟਰ ਤੇ ਹੋਰ ਸਟਾਫ਼ ਤੇ ਸਹੂਲਤਾਂ ਨਾਲ ਲੈਸ ਮੋਬਾਈਲ ਡਿਸਪੈਂਸਰੀ ਵੱਲੋਂ ਪਿੰਡ-ਪਿੰਡ...
ਮੋਟਰਸਾਈਕਲਾਂ ਦੀ ਟੱਕਰ ਵਿਚ ਦੋ ਵਿਅਕਤੀਆਂ ਦੀ ਮੌਤ, ਇਕ ਗੰਭੀਰ ਜ਼ਖ਼ਮੀ
. . .  about 5 hours ago
ਬਰਨਾਲਾ, 19 ਜਨਵਰੀ (ਧਰਮਪਾਲ ਸਿੰਘ)-ਪਿੰਡ ਠੀਕਰੀਵਾਲ ਤੋਂ ਚੁਹਾਣਕੇ ਖ਼ੁਰਦ ਨੂੰ ਜਾਂਦੀ ਸੜਕ 'ਤੇ ਹੋਈ ਮੋਟਰਸਾਈਕਲਾਂ ਦੀ ਆਹਮੋ ਸਾਹਮਣੇ ਟੱਕਰ ਵਿਚ ਮੋਟਰਸਾਈਕਲ 'ਤੇ ਸਵਾਰ ਦੋਵੇਂ ਚਾਲਕਾਂ ਦੀ ਮੌਤ ਹੋ ਗਈ। ਜਦਕਿ ਇਕ ਨੌਜਵਾਨ ਗੰਭੀਰ ਜ਼ਖ਼ਮੀ...
ਸੰਗਰੂਰ ਅਦਾਲਤ 'ਚ ਹੋਵੇਗੀ ਬੇਅਦਬੀ ਮਾਮਲੇ ਦੀ ਸੁਣਵਾਈ
. . .  about 5 hours ago
ਸੰਗਰੂਰ, 19 ਜਨਵਰੀ (ਧੀਰਜ ਪਸ਼ੋਰੀਆ)- ਢਾਈ-ਕੁ ਸਾਲ ਪਹਿਲਾਂ ਮਲੇਰਕੋਟਲਾ ਵਿਖੇ ਧਾਰਮਿਕ ਗ੍ਰੰਥ ਕੁਰਾਨ-ਏ-ਸ਼ਰੀਫ ਦੀ ਬੇਅਦਬੀ ਦੀਆਂ ਵਾਪਰੀਆਂ ਘਟਨਾਵਾਂ ਦੇ ਸੰਬੰਧ 'ਚ ਮਲੇਰਕੋਟਲਾ ਥਾਣਾ ਵਿਖੇ ਦਰਜ ਮਾਮਲੇ ਦੀ ਸੁਣਵਾਈ ਹੁਣ ਸੰਗਰੂਰ ਅਦਾਲਤ ਵਿਖੇ ਹੋਵੇਗੀ। ਮਾਮਲੇ...
ਪ੍ਰਧਾਨ ਮੰਤਰੀ ਮੋਦੀ ਨੂੰ ਹਟਾਉਣਾ ਹੈ ਕੋਲਕਾਤਾ 'ਚ ਹੋਈ ਮਹਾਂ ਰੈਲੀ ਦਾ ਏਜੰਡਾ- ਰਵਿ ਸ਼ੰਕਰ ਪ੍ਰਸਾਦ
. . .  about 5 hours ago
ਕੋਲਕਾਤਾ, 19 ਜਨਵਰੀ- ਕੋਲਕਾਤਾ 'ਚ ਵਿਰੋਧੀ ਰੈਲੀ 'ਤੇ ਬੋਲਦਿਆਂ ਕੇਂਦਰੀ ਮੰਤਰੀ ਰਵਿ ਸ਼ੰਕਰ ਪ੍ਰਸਾਦ ਨੇ ਕਿਹਾ ਕਿ ਜਿਹੜੇ ਅੱਖਾਂ 'ਚ ਅੱਖਾਂ ਪਾ ਕੇ ਨਹੀਂ ਦੇਖ ਸਕਦੇ ਅਤੇ ਉਹ ਅੱਜ ਇਕ ਮੰਚ 'ਤੇ ਇਕੱਠੇ ਹੋਏ ਹਨ। ਉਨ੍ਹਾਂ ਕਿਹਾ ਕਿ ਰੈਲੀ 'ਚ ਵੱਖ-ਵੱਖ ਪਾਰਟੀਆਂ ਦੇ ....
ਅਕਾਲੀ ਭਾਜਪਾ ਅਤੇ ਕਾਂਗਰਸ ਦੀਆਂ ਸਰਕਾਰਾਂ ਨੇ ਕਿਸਾਨਾਂ ਨੂੰ ਕੀਤਾ ਕੰਗਾਲ- ਸਿਮਰਨਜੀਤ ਬੈਂਸ
. . .  about 5 hours ago
ਖੇਮਕਰਨ, 19 ਜਨਵਰੀ (ਸੰਦੀਪ ਮਹਿਤਾ) - ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਅਤੇ ਵਿਧਾਇਕ ਸਿਮਰਨਜੀਤ ਸਿੰਘ ਬੈਂਸ ਕਿਸਾਨਾਂ ਦਾ ਦਰਦ ਜਾਣਨ ਲਈ ਸਰਹੱਦੀ ਕਸਬਾ ਖੇਮਕਰਨ ਵਿਖੇ ਪਹੁੰਚੇ। ਇਸ ਮੌਕੇ ਸਿਮਰਨਜੀਤ ਸਿੰਘ ਬੈਂਸ ਨੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ......
ਰੋਪੜ ਪੁਲਿਸ ਨੇ ਪੰਜਾਬ 'ਚ ਫ਼ੌਜ ਦੀ ਭਰਤੀ ਘੋਟਾਲੇ ਦਾ ਖ਼ੁਲਾਸਾ ਕਰਦਿਆਂ 5 ਵਿਅਕਤੀਆਂ ਨੂੰ ਕੀਤਾ ਕਾਬੂ
. . .  about 5 hours ago
ਚੰਡੀਗੜ੍ਹ, 19 ਜਨਵਰੀ- ਰੋਪੜ ਪੁਲਿਸ ਨੇ ਪੰਜਾਬ 'ਚ ਫ਼ੌਜ ਭਰਤੀ ਘੋਟਾਲੇ ਦਾ ਖ਼ੁਲਾਸਾ ਕਰਦਿਆਂ ਹੋਇਆਂ ਪੰਜ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਰਕਾਰ ਬੁਲਾਰੇ ਨੇ ਦਸਿਆ ਕਿ ਇਨ੍ਹਾਂ ਪਾਸੋਂ ਪੁਲਿਸ ਨੇ 29 ਆਧਾਰ ਕਾਰਡ ਅਤੇ ....
ਨੈਸ਼ਨਲ ਮਿਊਜ਼ੀਅਮ ਫ਼ਾਰ ਇੰਡੀਅਨ ਸਿਨੇਮਾ ਦਾ ਉਦਘਾਟਨ ਕਰਨ ਪਹੁੰਚੇ ਮੋਦੀ
. . .  about 6 hours ago
ਮੁੰਬਈ, 19 ਜਨਵਰੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੈਸ਼ਨਲ ਮਿਊਜ਼ੀਅਮ ਫ਼ਾਰ ਇੰਡੀਅਨ ਸਿਨੇਮਾ (ਐਨ.ਐਮ.ਆਈ.ਸੀ) ਦਾ ਉਦਘਾਟਨ ਕਰਨ ਲਈ ਮੁੰਬਈ ਪਹੁੰਚੇ ....
ਆਈ.ਆਰ.ਸੀ.ਟੀ.ਸੀ. ਮਾਮਲੇ 'ਚ ਲਾਲੂ ਪ੍ਰਸਾਦ ਯਾਦਵ ਨੂੰ ਮਿਲੀ ਜ਼ਮਾਨਤ
. . .  about 6 hours ago
ਨਵੀਂ ਦਿੱਲੀ, 19 ਜਨਵਰੀ- ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੇ ਸਾਬਕਾ ਕੇਂਦਰੀ ਰੇਲ ਮੰਤਰੀ ਲਾਲੂ ਪ੍ਰਸਾਦ ਯਾਦਵ ਨੂੰ ਆਈ.ਆਰ.ਸੀ.ਟੀ.ਸੀ. ਮਾਮਲੇ 'ਚ ਸੀ.ਬੀ.ਆਈ. ਵੱਲੋਂ ਦਾਇਰ ਕੇਸ 'ਚ ਜ਼ਮਾਨਤ ਦੇ ਦਿੱਤੀ ....
ਈ. ਡੀ. ਵਲੋਂ ਜ਼ਾਕਿਰ ਨਾਇਕ ਦੇ ਪਰਿਵਾਰ ਦੀ ਜਾਇਦਾਦ ਅਟੈਚ
. . .  about 6 hours ago
ਨਵੀਂ ਦਿੱਲੀ, 19 ਜਨਵਰੀ- ਵਿਵਾਦਤ ਇਸਲਾਮੀ ਪ੍ਰਚਾਰਕ ਜ਼ਾਕਿਰ ਨਾਇਕ ਵਿਰੁੱਧ ਮਨੀ ਲਾਂਡਰਿੰਗ ਜਾਂਚ ਦੇ ਸੰਬੰਧ 'ਚ ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਨੇ 16.40 ਕਰੋੜ ਰੁਪਏ ਦੀ ਜਾਇਦਾਦ ਅਟੈਚ ਕੀਤੀ ਹੈ। ਇਸ ਸੰਬੰਧੀ ਇੱਕ ਬਿਆਨ 'ਚ ਈ. ਡੀ. ਨੇ ਕਿਹਾ.....
ਜੇਕਰ ਮੌਸਮ ਬਦਲ ਸਕਦਾ ਹੈ ਤਾਂ ਭਾਜਪਾ ਦੀ ਸਰਕਾਰ ਕਿਉਂ ਨਹੀ - ਮਮਤਾ ਬੈਨਰਜੀ
. . .  about 7 hours ago
ਕੋਲਕਾਤਾ, 19 ਜਨਵਰੀ- ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਕੋਲਕਾਤਾ 'ਚ ਹੋ ਰਹੀ ਮਹਾਂ ਰੈਲੀ ਨੂੰ ਸੰਬੋਧਿਤ ਕਰਦਿਆਂ ਕਿਹਾ ਕਿ ਇਸ ਰੈਲੀ 'ਚ 23 ਤੋਂ 26 ਪਾਰਟੀਆਂ ਇਕੱਠੀਆਂ ਹੋਈਆਂ ਹਨ। ਉਨ੍ਹਾਂ ਨੇ ਮੋਦੀ ਸਰਕਾਰ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ....
ਕਾਰ ਦੇ ਟਰੱਕ ਨਾਲ ਟਕਰਾਉਣ ਕਾਰਨ ਚਾਰ ਨੌਜਵਾਨਾਂ ਦੀ ਮੌਤ
. . .  about 7 hours ago
ਜੈਪੁਰ, 19 ਜਨਵਰੀ- ਰਾਜਸਥਾਨ ਦੇ ਬੀਕਾਨੇਰ ਜ਼ਿਲ੍ਹੇ ਦੇ ਨੋਖਾ ਥਾਣਾ ਖੇਤਰ 'ਚ ਬੀਤੀ ਰਾਤ ਇੱਕ ਕਾਰ ਦੇ ਟਰੱਕ ਨਾਲ ਟਕਰਾਅ ਜਾਣ ਕਾਰਨ ਚਾਰ ਲੋਕਾਂ ਦੀ ਮੌਤ ਹੋ ਗਈ। ਪੁਲਿਸ ਸੂਤਰਾਂ ਨੇ ਦੱਸਿਆ ਕਿ ਬੀਕਾਨੇਰ ਦੇ ਮੁਕਤਾਪ੍ਰਸਾਦ ਖੇਤਰ ਦੇ ਰਹਿਣ ਵਾਲੇ ਚਾਰ...
ਭਾਰਤ ਖ਼ਿਲਾਫ਼ ਜੋ ਕੰਮ ਪਾਕਿ ਨਹੀਂ ਕਰ ਸਕਿਆ ਉਹ ਮੋਦੀ ਨੇ 5 ਸਾਲਾਂ 'ਚ ਕਰ ਦਿੱਤਾ- ਕੇਜਰੀਵਾਲ
. . .  about 7 hours ago
ਮਹਾਂ ਗਠਜੋੜ 'ਮੋਦੀ' ਵਿਰੁੱਧ ਨਹੀਂ, ਦੇਸ਼ ਦੀ ਜਨਤਾ ਦੇ ਖ਼ਿਲਾਫ਼ ਹੈ- ਪ੍ਰਧਾਨ ਮੰਤਰੀ ਮੋਦੀ
. . .  about 8 hours ago
ਸੜਕ ਹਾਦਸੇ 'ਚ ਸਾਈਕਲ ਸਵਾਰ ਬਜ਼ੁਰਗ ਦੀ ਮੌਤ
. . .  about 7 hours ago
ਕੈਪਟਨ ਦੀ ਬਜਾਏ ਕੇਂਦਰ ਦੇ ਹੱਥ 'ਚ ਹੈ ਪੰਜਾਬ ਸਰਕਾਰ ਦੀ ਕਮਾਨ -ਖਹਿਰਾ
. . .  about 8 hours ago
ਸਬਰੀਮਾਲਾ ਮੰਦਰ ਦੇ ਦਰਸ਼ਨ ਕਰਨ ਪਹੁੰਚੀਆਂ ਔਰਤਾਂ ਪ੍ਰਦਰਸ਼ਨ ਦੇਖ ਪਰਤੀਆਂ ਵਾਪਸ
. . .  about 8 hours ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 6 ਅੱਸੂ ਸੰਮਤ 550
ਵਿਚਾਰ ਪ੍ਰਵਾਹ: ਅੱਤਵਾਦ ਇਕ ਅਜਿਹਾ ਸੰਕਟ ਹੈ, ਜਿਸ ਦੇ ਲਈ ਦ੍ਰਿੜ੍ਹਤਾ ਅਤੇ ਸਖ਼ਤੀ ਦੀ ਜ਼ਰੂਰਤ ਹੈ। -ਜੇਮਸ ਅਰਲ ਕਾਰਟ

ਪਹਿਲਾ ਸਫ਼ਾ

ਕਸ਼ਮੀਰ 'ਚ 3 ਪੁਲਿਸ ਮੁਲਾਜ਼ਮਾਂ ਦੀ ਹੱਤਿਆ-ਵਿਰੋਧ 'ਚ ਭਾਰਤ ਨੇ ਪਾਕਿ ਨਾਲ ਮੁਲਾਕਾਤ ਕੀਤੀ ਰੱਦ

ਅੱਤਵਾਦੀਆਂ ਨੇ ਸ਼ੋਪੀਆਂ 'ਚ ਕੀਤਾ ਸੀ ਅਗਵਾ

ਹੱਤਿਆਵਾਂ ਪਿਛੇ ਹਿਜ਼ਬੁਲ ਦਾ ਹੱਥ ਹੋਣ ਦਾ ਸ਼ੱਕ ਦਹਿਸ਼ਤ 'ਚ 6 ਪੁਲਿਸ ਵਾਲਿਆਂ ਨੇ ਨੌਕਰੀ ਛੱਡੀ -ਮਨਜੀਤ ਸਿੰਘ - ਸ੍ਰੀਨਗਰ, 21 ਸਤੰਬਰ-ਜੰਮੂ-ਕਸ਼ਮੀਰ 'ਚ ਹਿਜ਼ਬੁਲ ਮੁਜਾਹਦੀਨ ਵਲੋਂ ਐਸ.ਪੀ.ਓ. ਨੂੰ ਨੌਕਰੀਆਂ ਛੱਡਣ ਦੇ 4 ਦਿਨ ਪਹਿਲਾਂ ਜਾਰੀ ਕੀਤੇ ਫੁਰਮਾਨ ਦੀ ਮਿਆਦ ...

ਪੂਰੀ ਖ਼ਬਰ »

ਦੋਵਾਂ ਦੇਸ਼ਾਂ ਦੇ ਵਿਦੇਸ਼ ਮੰਤਰੀਆਂ ਨੇ ਇਸੇ ਮਹੀਨੇ ਨਿਊਯਾਰਕ 'ਚ ਮਿਲਣਾ ਸੀ

-ਉਪਮਾ ਡਾਗਾ ਪਾਰਥ- ਨਵੀਂ ਦਿੱਲੀ, 21 ਸਤੰਬਰ ਜੰਮੂ-ਕਸ਼ਮੀਰ 'ਚ 3 ਪੁਲਿਸ ਕਰਮੀਆਂ ਦੀ ਹੱਤਿਆ ਤੇ ਕਸ਼ਮੀਰੀ ਅੱਤਵਾਦੀ ਬੁਰਹਾਨ ਵਾਨੀ ਬਾਰੇ ਜਾਰੀ ਕੀਤੀਆਂ ਡਾਕ ਟਿਕਟਾਂ ਦੇ ਮੱਦੇਨਜ਼ਰ ਭਾਰਤ ਅਤੇ ਪਾਕਿਸਤਾਨ ਦਰਮਿਆਨ ਅਗਲੇ ਹਫ਼ਤੇ ਨਿਊਯਾਰਕ 'ਚ ਹੋਣ ਵਾਲੀ ਮੁਲਾਕਾਤ ...

ਪੂਰੀ ਖ਼ਬਰ »

ਅਸਤੀਫ਼ੇ ਦੀ ਖ਼ਬਰ ਨੂੰ ਗ੍ਰਹਿ ਮੰਤਰਾਲੇ ਨੇ ਕੀਤਾ ਖਾਰਜ

ਨਵੀਂ ਦਿੱਲੀ, 21 ਸਤੰਬਰ (ਉਪਮਾ ਡਾਗਾ ਪਾਰਥ)- ਗ੍ਰਹਿ ਮੰਤਰਾਲੇ ਨੇ ਜੰਮੂ-ਕਸ਼ਮੀਰ ਦੇ ਪੁਲਿਸ ਮੁਲਾਜ਼ਮਾਂ ਵਲੋਂ ਅਸਤੀਫ਼ਾ ਦੇਣ ਦੀਆਂ ਖ਼ਬਰਾਂ ਨੂੰ ਖਾਰਜ ਕਰਦਿਆਂ ਜੰਮੂ-ਕਸ਼ਮੀਰ ਪੁਲਿਸ ਦੇ ਹਵਾਲੇ ਨਾਲ ਇਨ੍ਹਾਂ ਰਿਪੋਰਟਾਂ ਨੂੰ ਗ਼ਲਤ ਕਰਾਰ ਦਿੱਤਾ ਹੈ | ਮੰਤਰਾਲੇ ...

ਪੂਰੀ ਖ਼ਬਰ »

ਭਾਰਤ ਨਾਲ ਗੱਲਬਾਤ ਦੀ ਪਾਕਿ ਨੂੰ ਕੋਈ ਜਲਦਬਾਜ਼ੀ ਨਹੀਂ-ਕੁਰੈਸ਼ੀ

ਅੰਮਿ੍ਤਸਰ, 21 ਸਤੰਬਰ (ਸੁਰਿੰਦਰ ਕੋਛੜ)¸ਭਾਰਤ ਤੇ ਪਾਕਿਸਤਾਨ ਵਿਚਾਲੇ ਅਗਲੇ ਹਫ਼ਤੇ ਨਿਊਯਾਰਕ 'ਚ ਹੋਣ ਵਾਲੀ ਦੁਵੱਲੀ ਵਾਰਤਾ ਨੂੰ ਭਾਰਤ ਵੱਲੋਂ ਰੱਦ ਕੀਤੇ ਜਾਣ ਦੇ ਫ਼ੈਸਲੇ ਨੂੰ ਪਾਕਿ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨੇ ਮੰਦਭਾਗਾ ਦੱਸਿਆ ਹੈ | ਉਨ੍ਹਾਂ ...

ਪੂਰੀ ਖ਼ਬਰ »

ਬਾਂਦੀਪੋਰਾ 'ਚ ਲਸ਼ਕਰ ਦੇ 5 ਅੱਤਵਾਦੀ ਹਲਾਕ

ਸ੍ਰੀਨਗਰ, 21 ਸਤੰਬਰ (ਮਨਜੀਤ ਸਿੰਘ)-ਜੰਮੂ ਕਸ਼ਮੀਰ ਦੇ ਬਾਂਦੀਪੋਰਾ ਜ਼ਿਲ੍ਹੇ ਦੇ ਸਮਲਾਰ ਇਲਾਕੇ 'ਚ ਬੀਤੇ ਦਿਨ ਤੋਂ ਜਾਰੀ ਮੁਕਾਬਲੇ 'ਚ ਫੌਜ ਨੇ ਲਸ਼ਕਰ-ਏ-ਤਾਇਬਾ ਦੇ 5 ਅੱਤਵਾਦੀਆਂ ਨੂੰ ਹਲਾਕ ਕਰ ਦਿੱਤਾ ਹੈ, ਜਿਸ ਦੇ ਨਾਲ ਹੀ ਮੁਕਾਬਲੇ ਨੂੰ ਸਮਾਪਤ ਕਰ ਦਿੱਤਾ ਗਿਆ ਹੈ | ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰੀਸ਼ਦ ਅਤੇ ਸੰਮਤੀ ਚੋਣਾਂ ਦੇ ਨਤੀਜੇ ਅੱਜ

53 ਬੂਥਾਂ 'ਤੇ ਮੁੜ ਵੋਟਾਂ ਪਈਆਂ ਚੰਡੀਗੜ੍ਹ, 21 ਸਤੰਬਰ (ਵਿਕਰਮਜੀਤ ਸਿੰਘ ਮਾਨ)-ਪੰਜਾਬ ਦੀਆਂ 22 ਜ਼ਿਲ੍ਹਾ ਪ੍ਰੀਸ਼ਦਾਂ ਤੇ 150 ਬਲਾਕ ਸੰਮਤੀਆਂ ਲਈ 19 ਸਤੰਬਰ ਨੂੰ ਪਈਆਂ ਵੋਟਾਂ ਦੀ ਗਿਣਤੀ ਕੱਲ੍ਹ 22 ਸਤੰਬਰ ਨੂੰ ਹੋਵੇਗੀ | ਚੋਣ ਕਮਿਸ਼ਨ ਅਨੁਸਾਰ ਵੋਟਾਂ ਦੀ ਗਿਣਤੀ ਸਵੇਰੇ ...

ਪੂਰੀ ਖ਼ਬਰ »

ਜ਼ੀਰਾ ਨੇੜੇ ਪਤੀ-ਪਤਨੀ ਦੀ ਗੋਲੀਆਂ ਮਾਰ ਕੇ ਹੱਤਿਆ

ਜ਼ੀਰਾ, 21 ਸਤੰਬਰ (ਮਨਜੀਤ ਸਿੰਘ ਢਿੱਲੋਂ, ਜਗਤਾਰ ਸਿੰਘ ਮਨੇਸ)-ਨੇੜਲੇ ਪਿੰਡ ਪੰਡੋਰੀ ਖੱਤਰੀਆਂ ਵਿਖੇ ਅੱਜ ਤੜਕਸਾਰ ਕੁਝ ਅਣਪਛਾਤੇ ਵਿਅਕਤੀਆਂ ਨੇ ਇਕ ਘਰ 'ਚ ਦਾਖ਼ਲ ਹੋ ਕੇ ਪਤੀ-ਪਤਨੀ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਤੇ ਹੱਤਿਆ ਕਰਨ ਉਪਰੰਤ ਹਮਲਾਵਰ ਘਰ ਵਿਚ ...

ਪੂਰੀ ਖ਼ਬਰ »

ਨੋਇਡਾ 'ਚ ਲੁਟੇਰਿਆਂ ਵਲੋਂ ਬੈਂਕ ਦੇ 2 ਗਾਰਡਾਂ ਦੀ ਹੱਤਿਆ

ਨੋਇਡਾ, 21 ਸਤੰਬਰ (ਏਜੰਸੀ)-ਉੱਤਰ ਪ੍ਰਦੇਸ਼ ਦੇ ਰਾਜਧਾਨੀ ਦਿੱਲੀ ਨਾਲ ਲੱਗਦੇ ਸ਼ਹਿਰ ਨੋਇਡਾ ਵਿਖੇ ਬੈਂਕ ਲੁੱਟਣ ਦੇ ਇਰਾਦੇ ਨਾਲ ਆਏ ਅਣਪਛਾਤਿਆਂ ਨੇ ਬੈਂਕ ਦੇ 2 ਨਿੱਜੀ ਸੁਰੱਖਿਆ ਗਾਰਡਾਂ ਦੀ ਹੱਤਿਆ ਕਰ ਦਿੱਤੀ | ਪੁਲਿਸ ਨੇ ਦੱਸਿਆ ਕਿ ਅੱਜ ਤੜਕੇ ਸੈਕਟਰ 1 'ਚ ਸਥਿਤ ...

ਪੂਰੀ ਖ਼ਬਰ »

ਨਨ ਜਬਰ ਜਨਾਹ ਮਾਮਲੇ 'ਚ ਫਰੈਂਕੋ ਮੁਲੱਕਲ ਗਿ੍ਫ਼ਤਾਰ

ਕੋਚੀ, 21 ਸਤੰਬਰ (ਏਜੰਸੀ)-ਨਨ ਨਾਲ ਜਬਰ ਜਨਾਹ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਜਲੰਧਰ ਦੇ 54 ਸਾਲਾ ਫਰੈਂਕੋ ਮੁਲੱਕਲ ਨੂੰ ਪੁਲਿਸ ਨੇ ਅੱਜ ਰਾਤ ਗਿ੍ਫ਼ਤਾਰ ਕਰ ਲਿਆ | ਪਿਛਲੇ 3 ਦਿਨ ਤੋਂ ਪੁਲਿਸ ਮੁਲੱਕਲ ਪਾਸੋਂ ਪੁੱਛਗਿਛ ਕਰ ਰਹੀ ਸੀ | ਸੂਤਰਾਂ ਅਨੁਸਾਰ ਪੁਲਿਸ ਨੇ ...

ਪੂਰੀ ਖ਼ਬਰ »

ਪੰਜਾਬ 'ਚ ਭਾਰੀ ਮੀਂਹ ਦੀ ਚਿਤਾਵਨੀ

ਚੰਡੀਗੜ੍ਹ, 21 ਸਤੰਬਰ (ਅਜੀਤ ਬਿਊਰੋ)-ਆਗਾਮੀ ਦਿਨਾਂ ਦੌਰਾਨ ਪੰਜਾਬ ਦੇ ਵੱਖ-ਵੱਖ ਹਿੱਸਿਆਂ 'ਚ ਭਾਰੀ ਮੀਂਹ ਪੈਣ ਸਬੰਧੀ ਮੌਸਮ ਵਿਭਾਗ ਵਲੋਂ ਚਿਤਾਵਨੀ ਜਾਰੀ ਕੀਤੀ ਗਈ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪੰਜਾਬ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਭਾਰਤੀ ਮੌਸਮ ...

ਪੂਰੀ ਖ਼ਬਰ »

ਪੈਟਰੋਲ ਦੀਆਂ ਕੀਮਤਾਂ 'ਚ ਵਾਧਾ ਲਗਾਤਾਰ ਜਾਰੀ

ਨਵੀਂ ਦਿੱਲੀ, 21 ਸਤੰਬਰ (ਜਗਤਾਰ ਸਿੰਘ)-ਪੈਟਰੋਲ ਦੀਆਂ ਕੀਮਤਾਂ 'ਚ ਹੋ ਰਹੇ ਲਗਾਤਾਰ ਵਾਧੇ 'ਤੇ ਕੋਈ ਰੋਕ ਲਗਦੀ ਨਜ਼ਰ ਨਹੀਂ ਆ ਰਹੀ | ਅੱਜ ਵੀ ਪੈਟਰੋਲ ਦੀ ਕੀਮਤ 'ਚ ਇਜ਼ਾਫਾ ਹੋਇਆ ਹੈ, ਹਾਲਾਂਕਿ ਡੀਜ਼ਲ ਦੀ ਕੀਮਤ ਲਗਾਤਾਰ ਤੀਜੇ ਦਿਨ ਨਹੀਂ ਵਧੀ | ਜਾਣਕਾਰੀ ਮੁਤਾਬਿਕ ...

ਪੂਰੀ ਖ਼ਬਰ »

ਕੇਜਰੀਵਾਲ ਵਲੋਂ ਸ਼ਹੀਦ ਨਰਿੰਦਰ ਸਿੰਘ ਦੇ ਪਰਿਵਾਰ ਨੂੰ 1 ਕਰੋੜ ਦੀ ਆਰਥਿਕ ਮਦਦ ਦਾ ਐਲਾਨ

ਨਵੀਂ ਦਿੱਲੀ, 21 ਸਤੰਬਰ (ਜਗਤਾਰ ਸਿੰਘ)-ਜੰਮੂ ਦੇ ਸਾਂਬਾ ਸੈਕਟਰ 'ਚ ਸ਼ਹੀਦ ਹੋਏ ਬੀ.ਐਸ.ਐਫ. ਦੇ ਜਵਾਨ ਨਰਿੰਦਰ ਸਿੰਘ ਦੇ ਸੋਨੀਪਤ ਸਥਿਤ ਘਰ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕਰਨ ਪੁੱਜੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸ਼ਹੀਦ ਦੇ ਪਰਿਵਾਰ ...

ਪੂਰੀ ਖ਼ਬਰ »

ਰਾਫ਼ੇਲ ਸੌਦਾ

ਭਾਰਤ ਸਰਕਾਰ ਨੇ ਦਿੱਤਾ ਸੀ ਅੰਬਾਨੀ ਦੀ ਰਿਲਾਇੰਸ ਕੰਪਨੀ ਦਾ ਨਾਂਅ-ਹੋਲਾਂਦੇ

ਨਵੀਂ ਦਿੱਲੀ, 21 ਸਤੰਬਰ (ਏਜੰਸੀ)-ਰਾਫ਼ੇਲ ਸੌਦੇ 'ਚ ਉਸ ਸਮੇਂ ਵੱਡਾ ਮੋੜ ਆਇਆ ਜਦੋਂ ਫਰਾਂਸ ਦੇ ਸਾਬਕਾ ਰਾਸ਼ਟਰਪਤੀ ਫਰਾਂਸਵਾ ਹੋਲਾਂਦੇ ਨੇ ਕਿਹਾ ਕਿ ਰਾਫ਼ੇਲ ਸੌਦੇ 'ਚ ਅਨਿਲ ਅੰਬਾਨੀ ਨੂੰ ਅਸੀਂ ਨਹੀਂ ਚੁਣਿਆ ਸੀ | ਉਨ੍ਹਾਂ ਕਿਹਾ ਕਿ ਇਸ 'ਚ ਉਹੀ ਹਿੱਸੇਦਾਰ ਚੁਣਿਆ ...

ਪੂਰੀ ਖ਼ਬਰ »

ਭੋਪਾਲ 'ਚ ਸਕੂਲ ਬੱਸ ਕੰਡਕਟਰ ਵਲੋਂ ਤਿੰਨ ਸਾਲਾ ਬੱਚੀ ਨਾਲ ਜਬਰ ਜਨਾਹ

ਭੋਪਾਲ, 21 ਸਤੰਬਰ (ਏਜੰਸੀ)-ਮੱਧ ਪ੍ਰਦੇਸ਼ ਦੀ ਰਾਜਧਾਨੀ ਭੋਪਾਲ ਵਿਖੇ ਇਕ ਨਿੱਜੀ ਸਕੂਲ ਬੱਸ ਦੇ ਕੰਡਕਟਰ ਨੂੰ ਤਿੰਨ ਸਾਲਾ ਨਾਬਾਲਗ ਬੱਚੀ ਨਾਲ ਜਬਰ ਜਨਾਹ ਕਰਨ ਦੇ ਦੋਸ਼ ਤਹਿਤ ਕਾਬੂ ਕੀਤਾ ਗਿਆ ਹੈ | ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਅਯੋਧਿਆ ਨਗਰ ਦੇ ਪੋਸ਼ ਇਲਾਕੇ ...

ਪੂਰੀ ਖ਼ਬਰ »

ਸ੍ਰੀਨਗਰ 'ਚ 10ਵੇਂ ਮੁਹੱਰਮ ਮੌਕੇ 13 ਪੁਲਿਸ ਸਟੇਸ਼ਨਾਂ ਤਹਿਤ ਪਾਬੰਦੀਆਂ

ਸ੍ਰੀਨਗਰ, 21 ਸਤੰਬਰ (ਮਨਜੀਤ ਸਿੰਘ)-ਪ੍ਰਸ਼ਾਸਨ ਵਲੋਂ 10ਵੇਂ ਮੁਹਰਮ ਮੌਕੇ ਸ੍ਰੀਨਗਰ ਦੇ ਸਿਵਲ ਤੇ ਪੁਰਾਣੇ ਸ਼ਹਿਰ 'ਚ ਸ਼ੀਆ ਜਲੂਸਾਂ (ਤਾਜ਼ੀਆ) ਕੱਢਣ 'ਤੇ ਮੁਕੰਮਲ ਪਾਬੰਦੀਆਂ ਰਹੀਆਂ | ਸ੍ਰੀਨਗਰ ਸ਼ਹਿਰ ਦੇ 13 ਪੁਲਿਸ ਸਟੇਸ਼ਨਾਂ 'ਚ ਧਾਰਾ 144 ਤਹਿਤ ਨਾਕਾਬੰਦੀ ਕਾਰਨ ...

ਪੂਰੀ ਖ਼ਬਰ »

ਪਾਕਿ ਅੱਤਵਾਦੀ ਸੰਗਠਨ ਜੈਸ਼-ਏ-ਮੁਹੰਮਦ ਤੋਂ ਭਾਰਤ ਨੂੰ ਵੱਡਾ ਖ਼ਤਰਾ

ਅੰਮਿ੍ਤਸਰ, 21 ਸਤੰਬਰ (ਸੁਰਿੰਦਰ ਕੋਛੜ)-ਪਾਕਿਸਤਾਨ 'ਚ ਅੱਤਵਾਦੀ ਸੰਗਠਨ ਲਸ਼ਕਰ-ਏ-ਤਾਇਬਾ ਅਤੇ ਜੈਸ਼-ਏ-ਮੁਹੰਮਦ ਸਮੇਤ 50 ਤੋਂ ਵੱਧ ਪ੍ਰਮੁੱਖ ਕੱਟੜਪੰਥੀ ਸੰਗਠਨ ਪਾਕਿਸਤਾਨ ਦੇ ਵੱਖ-ਵੱਖ ਹਿੱਸਿਆਂ 'ਚ ਸਰਗਰਮ ਹਨ, ਜੋ ਇਸ ਸਮੇਂ ਭਾਰਤ ਤੇ ਹੋਰ ਮੁਲਕਾਂ ਲਈ ਵੱਡਾ ਖ਼ਤਰਾ ...

ਪੂਰੀ ਖ਼ਬਰ »

'ਲਵਰਾਤਰੀ' ਦੇ ਸਬੰਧ 'ਚ ਸਲਮਾਨ ਖਿਲਾਫ਼ ਐਫ.ਆਈ.ਆਰ. ਦਰਜ

ਮੁਜ਼ੱਫਰਪੁਰ, 21 ਸਤੰਬਰ (ਏਜੰਸੀ)-ਬਾਲੀਵੁੱਡ ਅਦਾਕਾਰ ਸਲਮਾਨ ਖ਼ਾਨ ਅਤੇ ਹੋਰਨਾਂ ਿਖ਼ਲਾਫ਼ ਨਵੀਂ ਆ ਰਹੀ ਫਿਲਮ 'ਲਵਰਾਤਰੀ' ਦੇ ਸਬੰਧ 'ਚ ਐਫ. ਆਈ. ਆਰ. ਦਰਜ ਕੀਤੀ ਗਈ | ਕੁਝ ਦਿਨ ਪਹਿਲਾਂ ਹੀ ਇਸ ਫਿਲਮ ਦਾ ਨਾਂਅ ਬਦਲ ਕੇ 'ਲਵਯਾਤਰੀ' ਕੀਤਾ ਗਿਆ ਹੈ | ਸਬ ਡਵੀਜਨਲ ...

ਪੂਰੀ ਖ਼ਬਰ »

ਸਰਜੀਕਲ ਸਟ੍ਰਾਈਕ ਦਿਵਸ ਮਨਾਉਣ 'ਤੇ ਘਿਰੀ ਸਰਕਾਰ

ਨਵੀਂ ਦਿੱਲੀ, 21 ਸਤੰਬਰ (ਉਪਮਾ ਡਾਗਾ ਪਾਰਥ)-ਯੂਨੀਵਰਸਿਟੀਆਂ ਅਤੇ ਕਾਲਜਾਂ 'ਚ 29 ਸਤੰਬਰ ਨੂੰ ਸਰਜੀਕਲ ਸਟ੍ਰਾਈਕ ਦਿਵਸ ਮਨਾਏ ਜਾਣ ਦੀ ਹਦਾਇਤ ਕਰਨ 'ਤੇ ਉੱਠੇ ਵਿਵਾਦ ਤੋਂ ਬਾਅਦ ਕੇਂਦਰ ਨੇ ਸਪੱਸ਼ਟੀਕਰਨ ਦਿੰਦਿਆਂ ਕਿਹਾ ਕਿ ਇਹ ਕੋਈ ਲਾਜ਼ਮੀ ਆਦੇਸ਼ ਨਹੀਂ ਹੈ | ਸਿੱਖਿਆ ਮੰਤਰੀ ਪ੍ਰਕਾਸ਼ ਜਾਵੇਡਕਰ ਨੇ ਇਸ ਮਾਮਲੇ 'ਚ ਸਪੱਸ਼ਟੀਕਰਨ ਦਿੰਦਿਆਂ ਕਿਹਾ ਕਿ ਕੇਂਦਰ ਨੇ ਨਾ ਤਾਂ ਕਿਸੇ ਸੰਸਥਾ ਅਤੇ ਨਾ ਹੀ ਵਿਦਿਆਰਥੀਆਂ ਨੂੰ ਇਸ 'ਚ ਲਾਜ਼ਮੀ ਤੌਰ 'ਤੇ ਸ਼ਾਮਿਲ ਹੋਣ ਲਈ ਕਿਹਾ ਹੈ | ਜਾਵੇਡਕਰ ਨੇ ਇਸ ਪ੍ਰੋਗਰਾਮ ਨੂੰ ਕਈ ਵਿਦਿਆਰਥੀਆਂ ਅਤੇ ਅਧਿਆਪਕਾਂ ਵਲੋਂ ਸੁਝਾਇਆ ਗਿਆ ਪ੍ਰੋਗਰਾਮ ਦੱਸਦਿਆਂ ਕਿਹਾ ਕਿ ਜੋ ਵੀ ਕਾਲਜ ਜਾਂ ਯੂਨੀਵਰਸਿਟੀ ਇਸ ਦਾ ਹਿੱਸਾ ਬਣਨਾ ਚਾਹੁੰਦੇ ਹਨ ਉਨ੍ਹਾਂ ਲਈ ਸਾਬਕਾ ਫੌਜੀਆਂ ਵਲੋਂ ਇਕ ਲੈਕਚਰ ਦਿਵਾਇਆ ਜਾ ਸਕਦਾ ਹੈ, ਤਾਂ ਜੋ ਨੌਜਵਾਨਾਂ ਨੂੰ ਇਹ ਦੱਸਿਆ ਜਾ ਸਕੇ ਕਿ ਸਰਜੀਕਲ ਸਟ੍ਰਾਈਕ ਕੀ ਹੁੰਦੀ ਹੈ ਅਤੇ ਇਹ ਕਿਸ ਤਰ੍ਹਾਂ ਕੀਤੀ ਜਾਂਦੀ ਹੈ | ਜ਼ਿਕਰਯੋਗ ਹੈ ਕਿ ਯੂ.ਜੀ.ਸੀ. ਨੇ ਵੀਰਵਾਰ ਨੂੰ ਦੇਸ਼ ਭਰ ਦੀਆਂ ਯੂਨੀਵਰਸਿਟੀਆਂ ਅਤੇ ਹੋਰ ਸਿੱਖਿਆ ਸੰਸਥਾਨਾਂ ਨੂੰ ਚਿੱਠੀ ਜਾਰੀ ਕਰ ਕੇ 29 ਸਤੰਬਰ ਨੂੰ ਸਰਜੀਕਲ ਸਟ੍ਰਾਈਕ ਦਿਵਸ ਦੇ ਤੌਰ 'ਤੇ ਮਨਾਉਣ ਦੇ ਨਿਰਦੇਸ਼ ਦਿੱਤੇ ਸਨ | ਚਿੱਠੀ 'ਚ ਉਲੀਕੇ ਪ੍ਰੋਗਰਾਮ ਮੁਤਾਬਿਕ ਉਸ ਦਿਨ ਸਾਬਕਾ ਫੌਜੀਆਂ ਨਾਲ ਸੰਵਾਦ ਵਿਸ਼ੇਸ਼ ਪਰੇਡ ਅਤੇ ਪ੍ਰਦਰਸ਼ਨੀਆਂ ਕਰਵਾਉਣ ਜਿਹੇ ਕਈ ਪ੍ਰੋਗਰਾਮ ਸ਼ਾਮਿਲ ਕੀਤੇ ਗਏ ਹਨ | ਵਿਰੋਧੀ ਧਿਰ ਕਾਂਗਰਸ ਅਤੇ ਤਿ੍ਣਮੂਲ ਕਾਂਗਰਸ ਨੇ ਸਰਕਾਰ ਦੇ ਇਸ ਕਦਮ ਦਾ ਵਿਰੋਧ ਕਰਦਿਆਂ ਕਿਹਾ ਹੈ ਕਿ ਚੋਣਾਂ ਤੋਂ ਪਹਿਲਾਂ ਸਰਕਾਰ ਇਸ ਨੂੰ 'ਏਜੰਡੇ' ਵਾਂਗ ਪ੍ਰਚਲਿਤ ਕਰ ਰਹੀ ਹੈ | ਕਾਂਗਰਸ ਨੇਤਾ ਕਪਿਲ ਸਿੱਬਲ ਨੇ ਸਰਕਾਰ ਦੇ ਇਸ ਕਦਮ ਦੀ ਨਿਖੇਧੀ ਕਰਦਿਆਂ ਇਸ ਨੂੰ ਸਿਆਸੀ ਕਦਮ ਕਰਾਰ ਦਿੱਤਾ | ਸਿੱਬਲ ਨੇ ਕਿਹਾ ਕਿ ਭਾਜਪਾ ਇਹ ਦਰਸਾਉਣਾ ਚਾਹੁੰਦੀ ਹੈ ਕਿ ਇਹ ਇਕ ਅਜਿਹਾ ਕੰਮ ਹੈ ਜੋ ਸਿਰਫ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹੀ ਕਰ ਸਕਦੇ ਹਨ | ਤਿ੍ਣਮੂਲ ਕਾਂਗਰਸ ਨੇ ਕਿਹਾ ਕਿ ਪੱਛਮੀ ਬੰਗਾਲ ਦੇ ਸਿੱਖਿਅਕ ਸੰਸਥਾਨ ਇਨ੍ਹਾਂ ਨਿਰਦੇਸ਼ਾਂ ਤੇ ਅਮਲ ਨਹੀਂ ਕਰਨਗੇ | ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਸਰਜੀਕਲ ਸਟ੍ਰਾਇਕ ਮਨਾਉਣ ਦਾ ਸਭ ਤੋਂ ਵਧੀਆ ਤਰੀਕਾ ਹੁੰਦਾ ਜੇਕਰ ਪ੍ਰਧਾਨ ਮੰਤਰੀ ਸ਼ਹੀਦ ਨਰਿੰਦਰ ਸਿੰਘ ਦੇ ਪਰਿਵਾਰ ਨਾਲ ਮਿਲ ਕੇ ਦੁਖ ਸਾਂਝਾ ਕਰਦੇ | ਜਿਕਰਯੋਗ ਹੈ ਕਿ 29 ਸਤੰਬਰ, 2016 ਨੂੰ ਭਾਰਤੀ ਫੌਜ ਨੇ ਕੰਟਰੋਲ ਰੇਖਾ ਪਾਰ ਕਰ ਕੇ ਅੱਤਵਾਦੀਆਂ ਦੇ 7 ਠਿਕਾਣਿਆਂ ਨੂੰ ਨਿਸ਼ਾਨਾ ਬਣਾਉਂਦਿਆਂ ਉਨ੍ਹਾਂ ਨੂੰ ਤਬਾਹ ਕਰ ਦਿੱਤਾ ਸੀ | ਇਸ ਦੇ ਨਾਲ ਹੀ ਕਪਿਲ ਸਿੱਬਲ ਨੇ ਯੂ.ਜੀ.ਸੀ. ਨੂੰ ਸਵਾਲ ਕੀਤਾ ਹੈ ਕਿ ਉਹ 8 ਨਵੰਬਰ, 2016 ਨੂੰ ਮੋਦੀ ਸਰਕਾਰ ਵਲੋਂ 'ਨੋਟਬੰਦੀ' ਦੇ ਕੀਤੇ ਐਲਾਨ ਨੂੰ 'ਸਰਜੀਕਲ ਸਟ੍ਰਾਈਕ ਦਿਵਸ' ਵਜੋਂ ਮਨਾਉਣ ਦੀ ਹਿੰਮਤ ਵਿਖਾ ਸਕਦੀ ਹੈ |


ਖ਼ਬਰ ਸ਼ੇਅਰ ਕਰੋ

ਪ੍ਰਧਾਨ ਮੰਤਰੀ ਸਿਹਤ ਬੀਮਾ ਯੋਜਨਾ ਕੱਲ੍ਹ ਹੋਵੇਗੀ ਲਾਂਚ

ਨਵੀਂ ਦਿੱਲੀ, 21 ਸਤੰਬਰ (ਉਪਮਾ ਡਾਗਾ ਪਾਰਥ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਐਤਵਾਰ ਨੂੰ ਸਰਕਾਰ ਦੀ ਅਹਿਮ ਬੀਮਾ ਯੋਜਨਾ 'ਪ੍ਰਧਾਨ ਮੰਤਰੀ ਜਨ ਆਰੋਗਿਅਮ ਯੋਜਨਾ' ਲਾਂਚ ਕਰਨਗੇ, ਜਿਸ ਨਾਲ ਜੁੜਨ ਲਈ 27 ਰਾਜਾਂ ਅਤੇ ਕੇਂਦਰ ਸ਼ਾਸ਼ਿਤ ਪ੍ਰਦੇਸ਼ਾਂ ਨੇ ਸਹਿਮਤੀ ਪ੍ਰਗਟਾਈ ...

ਪੂਰੀ ਖ਼ਬਰ »

ਪੈਟਰੋਲ ਦੀਆਂ ਵਧਦੀਆਂ ਕੀਮਤਾਂ ਕਾਰਨ ਪ੍ਰਧਾਨ ਮੰਤਰੀ ਨੂੰ ਮੈਟਰੋ 'ਤੇ ਕਰਨਾ ਪਿਆ ਸਫ਼ਰ-ਕਾਂਗਰਸ

ਨਵੀਂ ਦਿੱਲੀ, 21 ਸਤੰਬਰ (ਉਪਮਾ ਡਾਗਾ ਪਾਰਥ)-ਕਾਂਗਰਸ ਨੇ ਵੀਰਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਕੀਤੀ ਮੈਟਰੋ ਦੀ ਸਵਾਰੀ 'ਤੇ ਕੇਂਦਰ ਨੂੰ ਨਿਸ਼ਾਨਾ ਬਣਾਉਂਦਿਆਂ ਕਿਹਾ ਕਿ ਪੈਟਰੋਲ ਦੀਆਂ ਵਧਦੀਆਂ ਕੀਮਤਾਂ ਨੇ ਪ੍ਰਧਾਨ ਮੰਤਰੀ ਨੂੰ ਮੈਟਰੋ ਦੀ ਸਵਾਰੀ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX