ਤਾਜਾ ਖ਼ਬਰਾਂ


ਆਰਥਿਕ ਤੰਗੀ ਤੋਂ ਪ੍ਰੇਸ਼ਾਨ ਕਿਸਾਨ ਵੱਲੋਂ ਖ਼ੁਦਕੁਸ਼ੀ
. . .  38 minutes ago
ਮਹਿਲ ਕਲਾਂ ,24 ਅਗਸਤ (ਤਰਸੇਮ ਸਿੰਘ ਚੰਨਣਵਾਲ)- ਪੁਲਿਸ ਥਾਣਾ ਮਹਿਲ ਕਲਾਂ ਅਧੀਨ ਆਉਂਦੇ ਪਿੰਡ ਕਲਾਲਾ ਵਿਖੇ ਇੱਕ ਕਿਸਾਨ ਵੱਲੋਂ ਆਰਥਿਕ ਤੰਗੀ ਤੋਂ ਪ੍ਰੇਸ਼ਾਨ ਹੋ ਜ਼ਹਿਰੀਲੀ ਦਵਾਈ ਨਿਗਲ ਕੇ ਖ਼ੁਦਕੁਸ਼ੀ ਕਰ ਲਈ ...
ਰੌਕਸੀ ਚਾਵਲਾ ਦੀ ਲਾਸ਼ ਕੈਨੇਡਾ ਤੋਂ ਪੁੱਜੀ, ਕੋਟਕਪੂਰਾ 'ਚ ਹੋਇਆ ਅੰਤਿਮ ਸੰਸਕਾਰ
. . .  58 minutes ago
ਕੋਟਕਪੂਰਾ, 24 ਅਗਸਤ (ਮੋਹਰ ਸਿੰਘ ਗਿੱਲ)-ਕੈਨੇਡਾ ਵਿਖੇ ਪੜ੍ਹਾਈ ਕਰਨ ਲਈ ਗਏ ਕੋਟਕਪੂਰਾ ਸ਼ਹਿਰ ਦੇ 23 ਸਾਲਾ ਨੌਜਵਾਨ ਰੌਕਸੀ ਚਾਵਲਾ ਦੀ ਮ੍ਰਿਤਕ ਦੇਹ ਅੱਜ ਜਿਉਂ ਹੀ ਉਸ ਦੇ ਘਰ ਪੁੱਜੀ ਤਾਂ ਘਰ 'ਚ ...
ਆਸ਼ੂ ਵਲੋਂ ਅਧਿਕਾਰੀਆਂ ਨੂੰ ਫਿਲੌਰ 'ਚ ਪਏ 8 ਪਾੜਾਂ ਨੂੰ ਜਲਦ ਪੂਰਨ ਦੀਆਂ ਹਦਾਇਤਾਂ
. . .  about 1 hour ago
ਫਿਲੌਰ, 24 ਅਗਸਤ (ਇੰਦਰਜੀਤ ਚੰਦੜ੍ਹ) - ਖ਼ੁਰਾਕ, ਸਿਵਲ ਤੇ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਪੰਜਾਬ....
ਪਿੰਡ ਘੋਲੀਆ ਖ਼ੁਰਦ ਨੂੰ ਨਸ਼ਾ ਮੁਕਤ ਕਰਨ ਸਬੰਧੀ ਕੀਤੀ ਗਈ ਵਿਸ਼ਾਲ ਮੀਟਿੰਗ
. . .  about 1 hour ago
ਸਮਾਧ ਭਾਈ, 24 ਅਗਸਤ (ਗੁਰਮੀਤ ਸਿੰਘ ਮਾਣੂੰਕੇ)- ਪਿੰਡ ਘੋਲੀਆ ਖ਼ੁਰਦ ਦੀ ਦਾਣਾ ਮੰਡੀ 'ਚ ਨਸ਼ਾ ਮੁਕਤ ਕਰਨ ...
ਸ੍ਰੀਨਗਰ ਤੋਂ ਵਾਪਸ ਆਏ ਵਿਰੋਧੀ ਧਿਰ ਦੇ ਵਫ਼ਦ ਨੇ ਬਡਗਾਮ ਦੇ ਜ਼ਿਲ੍ਹਾ ਮੈਜਿਸਟਰੇਟ ਨੂੰ ਲਿਖਿਆ ਪੱਤਰ
. . .  about 1 hour ago
ਨਵੀਂ ਦਿੱਲੀ, 24 ਅਗਸਤ- ਸ੍ਰੀਨਗਰ ਤੋਂ ਵਾਪਸ ਆਏ ਵਿਰੋਧੀ ਧਿਰ ਦੇ ਵਫ਼ਦ ਨੇ ਬਡਗਾਮ ਦੇ ਜ਼ਿਲ੍ਹਾ ਮੈਜਿਸਟਰੇਟ ਨੂੰ ਇਕ ਪੱਤਰ...
ਲਾਲ ਕ੍ਰਿਸ਼ਨ ਅਡਵਾਨੀ ਨੇ ਅਰੁਣ ਜੇਤਲੀ ਨੂੰ ਦਿੱਤੀ ਸ਼ਰਧਾਂਜਲੀ
. . .  about 1 hour ago
ਨਵੀਂ ਦਿੱਲੀ, 24 ਅਗਸਤ- ਭਾਜਪਾ ਦੇ ਸੀਨੀਅਰ ਨੇਤਾ ਲਾਲ ਕ੍ਰਿਸ਼ਨ ਅਡਵਾਨੀ ਨੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ...
ਦਿੱਲੀ ਪਹੁੰਚਿਆ ਸ੍ਰੀਨਗਰ ਤੋਂ ਵਾਪਸ ਭੇਜਿਆ ਗਿਆ ਵਿਰੋਧੀ ਧਿਰ ਦਾ ਵਫ਼ਦ
. . .  about 1 hour ago
ਨਵੀਂ ਦਿੱਲੀ, 24 ਅਗਸਤ- ਸ੍ਰੀਨਗਰ ਤੋਂ ਵਾਪਸ ਭੇਜਿਆ ਗਿਆ ਵਿਰੋਧੀ ਧਿਰ ਦਾ ਵਫ਼ਦ ਦਿੱਤੀ ਪਹੁੰਚ ਗਿਆ...
ਕਸ਼ਮੀਰ ਘਾਟੀ ਦੇ 69 ਪੁਲਿਸ ਥਾਣਿਆਂ ਤੋਂ ਹਟਾ ਲਈ ਗਈ ਦਿਨ ਦੀ ਪਾਬੰਦੀ- ਰੋਹਿਤ ਕਾਂਸਲ
. . .  about 1 hour ago
ਸ੍ਰੀਨਗਰ, 24 ਅਗਸਤ- ਜੰਮੂ-ਕਸ਼ਮੀਰ ਦੇ ਪ੍ਰਮੁੱਖ ਯੋਜਨਾ ਸਕੱਤਰ ਰੋਹਿਤ ਕਾਂਸਲ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ...
ਰਾਹੁਲ ਗਾਂਧੀ ਨੂੰ ਹੁਣ ਜੰਮੂ-ਕਸ਼ਮੀਰ 'ਚ ਆਉਣ ਲੋੜ ਨਹੀਂ- ਸਤਿਆਪਾਲ ਮਲਿਕ
. . .  about 2 hours ago
ਸ੍ਰੀਨਗਰ, 24 ਅਗਸਤ- ਰਾਹੁਲ ਗਾਂਧੀ ਸਮੇਤ ਵਿਰੋਧੀ ਧਿਰਾਂ ਦੇ ਨੇਤਾਵਾਂ ਦੇ ਅੱਜ ਸ੍ਰੀਨਗਰ ਆਉਣ 'ਤੇ ਜੰਮੂ-ਕਸ਼ਮੀਰ ਦੇ ਰਾਜਪਾਲ ਸਤਿਆਪਾਲ ਮਲਿਕ ਨੇ ਕਿਹਾ, ''ਹੁਣ ਉਨ੍ਹਾਂ ਨੂੰ ਇੱਥੇ ਆਉਣ ਦੀ ਲੋੜ ਨਹੀਂ, ਉਨ੍ਹਾਂ ਦੀ ਲੋੜ ਉਸ ਸਮੇਂ ਸੀ, ਜਦੋਂ ਉਨ੍ਹਾਂ ਦੇ ਸਹਿਯੋਗੀ ਸੰਸਦ...
ਅਰੁਣ ਜੇਤਲੀ ਦੇ ਦੇਹਾਂਤ 'ਤੇ ਸੋਗ ਵਜੋਂ ਮੈਚ ਦੌਰਾਨ ਕਾਲੀਆਂ ਪੱਟੀਆਂ ਬੰਨ੍ਹੇਗੀ ਭਾਰਤੀ ਟੀਮ
. . .  about 2 hours ago
ਨਵੀਂ ਦਿੱਲੀ, 24 ਅਗਸਤ - ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦੇ ਦੇਹਾਂਤ 'ਤੇ ਸੋਗ ਵਜੋਂ ਭਾਰਤੀ ਟੀਮ ਵੈਸਟ ਇੰਡੀਜ਼ ਦੇ ਖ਼ਿਲਾਫ਼ ...
ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਦਿੱਤੀ ਅਰੁਣ ਜੇਤਲੀ ਨੂੰ ਸ਼ਰਧਾਂਜਲੀ
. . .  about 2 hours ago
ਨਵੀਂ ਦਿੱਲੀ, 24 ਅਗਸਤ- ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਸੀਨੀਅਰ ਭਾਜਪਾ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਨੂੰ ਸ਼ਰਧਾਂਜਲੀ ਭੇਂਟ ਕੀਤੀ ਹੈ। ਦੱਸਣਯੋਗ ਹੈ ਕਿ ਲੰਬੀ ਬਿਮਾਰੀ ਤੋਂ ਬਾਅਦ ਅੱਜ ਜੇਤਲੀ ਦਾ...
ਹੁਣ ਤਕਨੀਕੀ ਸਿੱਖਿਆ ਅਦਾਰਿਆਂ 'ਚ ਵਿਦਿਆਰਥੀਆਂ ਦੀ ਵੀ ਲੱਗੇਗੀ ਬਾਇਓਮੈਟ੍ਰਿਕ ਹਾਜ਼ਰੀ
. . .  about 3 hours ago
ਚੰਡੀਗੜ੍ਹ, 24 ਅਗਸਤ- ਤਕਨੀਕੀ ਸਿੱਖਿਆ ਵਿਭਾਗ ਵਲੋਂ ਇਸ ਸਾਲ ਵਿਦਿਆਰਥੀਆਂ ਲਈ ਬਾਇਓਮੈਟ੍ਰਿਕ ਹਾਜ਼ਰੀ ਲਾਉਣ ਦੀ ਵਿਵਸਥਾ ਸ਼ੁਰੂ ਕੀਤੀ ਜਾਵੇਗੀ। ਇਸ ਸੰਬੰਧੀ ਫ਼ੈਸਲਾ ਅੱਜ ਇੱਥੇ ਤਕਨੀਕੀ ਸਿੱਖਿਆ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਪ੍ਰਧਾਨਗੀ ਹੇਠ ਹੋਈ...
ਕੈਮੀਕਲ ਫ਼ੈਕਟਰੀ 'ਚ ਹੋਇਆ ਧਮਾਕਾ, ਕਈ ਲੋਕ ਜ਼ਖਮੀ
. . .  about 2 hours ago
ਡੇਰਾਬਸੀ, 24 ਅਗਸਤ (ਗੁਰਮੀਤ ਸਿੰਘ)- ਬਰਵਾਲਾ ਸੜਕ 'ਤੇ ਸਥਿਤ ਨੈਕਟਰ ਲਾਈਫ਼ ਸਾਇੰਸਿਜ਼ ਕੈਮੀਕਲ ਫ਼ੈਕਟਰੀ ਦੇ ਯੂਨਿਟ 2 'ਚ ਅੱਜ ਰਿਏਕਟਰ ਫਟਣ...
ਸਰਕਾਰੀਆ ਨੇ ਲਿਆ ਫਿਲੌਰ ਵਿਖੇ ਬੰਨ੍ਹ 'ਚ ਪਏ ਪਾੜ ਨੂੰ ਪੂਰਨ ਦੇ ਕੰਮ ਦਾ ਜਾਇਜ਼ਾ
. . .  about 3 hours ago
ਫਿਲੌਰ, 24 ਅਗਸਤ (ਇੰਦਰਜੀਤ ਚੰਦੜ੍ਹ) - ਪੰਜਾਬ ਦੇ ਜਲ ਸਰੋਤ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਵੱਲੋਂ ਸਬ ਡਵੀਜ਼ਨ ਫਿਲੌਰ 'ਚ ਪੈਂਦੇ ਪਿੰਡ ....
ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅਰੁਣ ਜੇਤਲੀ ਨੂੰ ਦਿੱਤੀ ਸ਼ਰਧਾਂਜਲੀ
. . .  about 3 hours ago
ਨਵੀਂ ਦਿੱਲੀ, 24 ਅਗਸਤ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸੀਨੀਅਰ ਭਾਜਪਾ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਨੂੰ ਸ਼ਰਧਾਂਜਲੀ ਦਿੱਤੀ ਹੈ। ਲੰਬੀ ਬਿਮਾਰੀ ਤੋਂ ਬਾਅਦ ਅੱਜ ਦੁਪਹਿਰ ਨੂੰ ਜੇਤਲੀ ਦਾ...
ਭਾਜਪਾ ਆਗੂ ਡਾ. ਹਰਬੰਸ ਲਾਲ ਵੱਲੋਂ ਸਿਮਰਨਜੀਤ ਮਾਨ ਖ਼ਿਲਾਫ਼ ਕਾਰਵਾਈ ਦੀ ਮੰਗ
. . .  about 3 hours ago
ਅਰੁਣ ਜੇਤਲੀ ਦੀ ਰਿਹਾਇਸ਼ 'ਤੇ ਲਿਆਂਦੀ ਗਈ ਉਨ੍ਹਾਂ ਦੀ ਮ੍ਰਿਤਕ ਦੇਹ
. . .  about 4 hours ago
ਪ੍ਰਧਾਨ ਮੰਤਰੀ ਮੋਦੀ ਨੂੰ ਮਿਲਿਆ ਯੂ.ਏ.ਈ ਦੇ ਸਰਬਉੱਚ ਨਾਗਰਿਕ ਦਾ ਸਨਮਾਨ
. . .  about 4 hours ago
ਕਾਂਗੜ ਨੇ ਹੜ੍ਹ ਪ੍ਰਭਾਵਿਤ ਪਿੰਡਾਂ ਲਈ ਭੇਜੀ ਰਾਹਤ ਸਮੱਗਰੀ
. . .  about 4 hours ago
ਰੋਹਟੀ ਪੁਲ ਨਾਭਾ ਦੇ ਚੌਕੀ ਇੰਚਾਰਜ 'ਤੇ ਲੱਗੇ ਨਸ਼ਾ ਵਿੱਕਰੀ ਦੇ ਇਲਜ਼ਾਮ
. . .  about 4 hours ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 6 ਅੱਸੂ ਸੰਮਤ 550

ਪਹਿਲਾ ਸਫ਼ਾ

ਕਸ਼ਮੀਰ 'ਚ 3 ਪੁਲਿਸ ਮੁਲਾਜ਼ਮਾਂ ਦੀ ਹੱਤਿਆ-ਵਿਰੋਧ 'ਚ ਭਾਰਤ ਨੇ ਪਾਕਿ ਨਾਲ ਮੁਲਾਕਾਤ ਕੀਤੀ ਰੱਦ

ਅੱਤਵਾਦੀਆਂ ਨੇ ਸ਼ੋਪੀਆਂ 'ਚ ਕੀਤਾ ਸੀ ਅਗਵਾ

ਹੱਤਿਆਵਾਂ ਪਿਛੇ ਹਿਜ਼ਬੁਲ ਦਾ ਹੱਥ ਹੋਣ ਦਾ ਸ਼ੱਕ ਦਹਿਸ਼ਤ 'ਚ 6 ਪੁਲਿਸ ਵਾਲਿਆਂ ਨੇ ਨੌਕਰੀ ਛੱਡੀ -ਮਨਜੀਤ ਸਿੰਘ - ਸ੍ਰੀਨਗਰ, 21 ਸਤੰਬਰ-ਜੰਮੂ-ਕਸ਼ਮੀਰ 'ਚ ਹਿਜ਼ਬੁਲ ਮੁਜਾਹਦੀਨ ਵਲੋਂ ਐਸ.ਪੀ.ਓ. ਨੂੰ ਨੌਕਰੀਆਂ ਛੱਡਣ ਦੇ 4 ਦਿਨ ਪਹਿਲਾਂ ਜਾਰੀ ਕੀਤੇ ਫੁਰਮਾਨ ਦੀ ਮਿਆਦ ...

ਪੂਰੀ ਖ਼ਬਰ »

ਦੋਵਾਂ ਦੇਸ਼ਾਂ ਦੇ ਵਿਦੇਸ਼ ਮੰਤਰੀਆਂ ਨੇ ਇਸੇ ਮਹੀਨੇ ਨਿਊਯਾਰਕ 'ਚ ਮਿਲਣਾ ਸੀ

-ਉਪਮਾ ਡਾਗਾ ਪਾਰਥ- ਨਵੀਂ ਦਿੱਲੀ, 21 ਸਤੰਬਰ ਜੰਮੂ-ਕਸ਼ਮੀਰ 'ਚ 3 ਪੁਲਿਸ ਕਰਮੀਆਂ ਦੀ ਹੱਤਿਆ ਤੇ ਕਸ਼ਮੀਰੀ ਅੱਤਵਾਦੀ ਬੁਰਹਾਨ ਵਾਨੀ ਬਾਰੇ ਜਾਰੀ ਕੀਤੀਆਂ ਡਾਕ ਟਿਕਟਾਂ ਦੇ ਮੱਦੇਨਜ਼ਰ ਭਾਰਤ ਅਤੇ ਪਾਕਿਸਤਾਨ ਦਰਮਿਆਨ ਅਗਲੇ ਹਫ਼ਤੇ ਨਿਊਯਾਰਕ 'ਚ ਹੋਣ ਵਾਲੀ ਮੁਲਾਕਾਤ ...

ਪੂਰੀ ਖ਼ਬਰ »

ਅਸਤੀਫ਼ੇ ਦੀ ਖ਼ਬਰ ਨੂੰ ਗ੍ਰਹਿ ਮੰਤਰਾਲੇ ਨੇ ਕੀਤਾ ਖਾਰਜ

ਨਵੀਂ ਦਿੱਲੀ, 21 ਸਤੰਬਰ (ਉਪਮਾ ਡਾਗਾ ਪਾਰਥ)- ਗ੍ਰਹਿ ਮੰਤਰਾਲੇ ਨੇ ਜੰਮੂ-ਕਸ਼ਮੀਰ ਦੇ ਪੁਲਿਸ ਮੁਲਾਜ਼ਮਾਂ ਵਲੋਂ ਅਸਤੀਫ਼ਾ ਦੇਣ ਦੀਆਂ ਖ਼ਬਰਾਂ ਨੂੰ ਖਾਰਜ ਕਰਦਿਆਂ ਜੰਮੂ-ਕਸ਼ਮੀਰ ਪੁਲਿਸ ਦੇ ਹਵਾਲੇ ਨਾਲ ਇਨ੍ਹਾਂ ਰਿਪੋਰਟਾਂ ਨੂੰ ਗ਼ਲਤ ਕਰਾਰ ਦਿੱਤਾ ਹੈ | ਮੰਤਰਾਲੇ ...

ਪੂਰੀ ਖ਼ਬਰ »

ਭਾਰਤ ਨਾਲ ਗੱਲਬਾਤ ਦੀ ਪਾਕਿ ਨੂੰ ਕੋਈ ਜਲਦਬਾਜ਼ੀ ਨਹੀਂ-ਕੁਰੈਸ਼ੀ

ਅੰਮਿ੍ਤਸਰ, 21 ਸਤੰਬਰ (ਸੁਰਿੰਦਰ ਕੋਛੜ)¸ਭਾਰਤ ਤੇ ਪਾਕਿਸਤਾਨ ਵਿਚਾਲੇ ਅਗਲੇ ਹਫ਼ਤੇ ਨਿਊਯਾਰਕ 'ਚ ਹੋਣ ਵਾਲੀ ਦੁਵੱਲੀ ਵਾਰਤਾ ਨੂੰ ਭਾਰਤ ਵੱਲੋਂ ਰੱਦ ਕੀਤੇ ਜਾਣ ਦੇ ਫ਼ੈਸਲੇ ਨੂੰ ਪਾਕਿ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨੇ ਮੰਦਭਾਗਾ ਦੱਸਿਆ ਹੈ | ਉਨ੍ਹਾਂ ...

ਪੂਰੀ ਖ਼ਬਰ »

ਬਾਂਦੀਪੋਰਾ 'ਚ ਲਸ਼ਕਰ ਦੇ 5 ਅੱਤਵਾਦੀ ਹਲਾਕ

ਸ੍ਰੀਨਗਰ, 21 ਸਤੰਬਰ (ਮਨਜੀਤ ਸਿੰਘ)-ਜੰਮੂ ਕਸ਼ਮੀਰ ਦੇ ਬਾਂਦੀਪੋਰਾ ਜ਼ਿਲ੍ਹੇ ਦੇ ਸਮਲਾਰ ਇਲਾਕੇ 'ਚ ਬੀਤੇ ਦਿਨ ਤੋਂ ਜਾਰੀ ਮੁਕਾਬਲੇ 'ਚ ਫੌਜ ਨੇ ਲਸ਼ਕਰ-ਏ-ਤਾਇਬਾ ਦੇ 5 ਅੱਤਵਾਦੀਆਂ ਨੂੰ ਹਲਾਕ ਕਰ ਦਿੱਤਾ ਹੈ, ਜਿਸ ਦੇ ਨਾਲ ਹੀ ਮੁਕਾਬਲੇ ਨੂੰ ਸਮਾਪਤ ਕਰ ਦਿੱਤਾ ਗਿਆ ਹੈ | ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰੀਸ਼ਦ ਅਤੇ ਸੰਮਤੀ ਚੋਣਾਂ ਦੇ ਨਤੀਜੇ ਅੱਜ

53 ਬੂਥਾਂ 'ਤੇ ਮੁੜ ਵੋਟਾਂ ਪਈਆਂ ਚੰਡੀਗੜ੍ਹ, 21 ਸਤੰਬਰ (ਵਿਕਰਮਜੀਤ ਸਿੰਘ ਮਾਨ)-ਪੰਜਾਬ ਦੀਆਂ 22 ਜ਼ਿਲ੍ਹਾ ਪ੍ਰੀਸ਼ਦਾਂ ਤੇ 150 ਬਲਾਕ ਸੰਮਤੀਆਂ ਲਈ 19 ਸਤੰਬਰ ਨੂੰ ਪਈਆਂ ਵੋਟਾਂ ਦੀ ਗਿਣਤੀ ਕੱਲ੍ਹ 22 ਸਤੰਬਰ ਨੂੰ ਹੋਵੇਗੀ | ਚੋਣ ਕਮਿਸ਼ਨ ਅਨੁਸਾਰ ਵੋਟਾਂ ਦੀ ਗਿਣਤੀ ਸਵੇਰੇ ...

ਪੂਰੀ ਖ਼ਬਰ »

ਜ਼ੀਰਾ ਨੇੜੇ ਪਤੀ-ਪਤਨੀ ਦੀ ਗੋਲੀਆਂ ਮਾਰ ਕੇ ਹੱਤਿਆ

ਜ਼ੀਰਾ, 21 ਸਤੰਬਰ (ਮਨਜੀਤ ਸਿੰਘ ਢਿੱਲੋਂ, ਜਗਤਾਰ ਸਿੰਘ ਮਨੇਸ)-ਨੇੜਲੇ ਪਿੰਡ ਪੰਡੋਰੀ ਖੱਤਰੀਆਂ ਵਿਖੇ ਅੱਜ ਤੜਕਸਾਰ ਕੁਝ ਅਣਪਛਾਤੇ ਵਿਅਕਤੀਆਂ ਨੇ ਇਕ ਘਰ 'ਚ ਦਾਖ਼ਲ ਹੋ ਕੇ ਪਤੀ-ਪਤਨੀ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਤੇ ਹੱਤਿਆ ਕਰਨ ਉਪਰੰਤ ਹਮਲਾਵਰ ਘਰ ਵਿਚ ...

ਪੂਰੀ ਖ਼ਬਰ »

ਨੋਇਡਾ 'ਚ ਲੁਟੇਰਿਆਂ ਵਲੋਂ ਬੈਂਕ ਦੇ 2 ਗਾਰਡਾਂ ਦੀ ਹੱਤਿਆ

ਨੋਇਡਾ, 21 ਸਤੰਬਰ (ਏਜੰਸੀ)-ਉੱਤਰ ਪ੍ਰਦੇਸ਼ ਦੇ ਰਾਜਧਾਨੀ ਦਿੱਲੀ ਨਾਲ ਲੱਗਦੇ ਸ਼ਹਿਰ ਨੋਇਡਾ ਵਿਖੇ ਬੈਂਕ ਲੁੱਟਣ ਦੇ ਇਰਾਦੇ ਨਾਲ ਆਏ ਅਣਪਛਾਤਿਆਂ ਨੇ ਬੈਂਕ ਦੇ 2 ਨਿੱਜੀ ਸੁਰੱਖਿਆ ਗਾਰਡਾਂ ਦੀ ਹੱਤਿਆ ਕਰ ਦਿੱਤੀ | ਪੁਲਿਸ ਨੇ ਦੱਸਿਆ ਕਿ ਅੱਜ ਤੜਕੇ ਸੈਕਟਰ 1 'ਚ ਸਥਿਤ ...

ਪੂਰੀ ਖ਼ਬਰ »

ਨਨ ਜਬਰ ਜਨਾਹ ਮਾਮਲੇ 'ਚ ਫਰੈਂਕੋ ਮੁਲੱਕਲ ਗਿ੍ਫ਼ਤਾਰ

ਕੋਚੀ, 21 ਸਤੰਬਰ (ਏਜੰਸੀ)-ਨਨ ਨਾਲ ਜਬਰ ਜਨਾਹ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਜਲੰਧਰ ਦੇ 54 ਸਾਲਾ ਫਰੈਂਕੋ ਮੁਲੱਕਲ ਨੂੰ ਪੁਲਿਸ ਨੇ ਅੱਜ ਰਾਤ ਗਿ੍ਫ਼ਤਾਰ ਕਰ ਲਿਆ | ਪਿਛਲੇ 3 ਦਿਨ ਤੋਂ ਪੁਲਿਸ ਮੁਲੱਕਲ ਪਾਸੋਂ ਪੁੱਛਗਿਛ ਕਰ ਰਹੀ ਸੀ | ਸੂਤਰਾਂ ਅਨੁਸਾਰ ਪੁਲਿਸ ਨੇ ...

ਪੂਰੀ ਖ਼ਬਰ »

ਪੰਜਾਬ 'ਚ ਭਾਰੀ ਮੀਂਹ ਦੀ ਚਿਤਾਵਨੀ

ਚੰਡੀਗੜ੍ਹ, 21 ਸਤੰਬਰ (ਅਜੀਤ ਬਿਊਰੋ)-ਆਗਾਮੀ ਦਿਨਾਂ ਦੌਰਾਨ ਪੰਜਾਬ ਦੇ ਵੱਖ-ਵੱਖ ਹਿੱਸਿਆਂ 'ਚ ਭਾਰੀ ਮੀਂਹ ਪੈਣ ਸਬੰਧੀ ਮੌਸਮ ਵਿਭਾਗ ਵਲੋਂ ਚਿਤਾਵਨੀ ਜਾਰੀ ਕੀਤੀ ਗਈ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪੰਜਾਬ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਭਾਰਤੀ ਮੌਸਮ ...

ਪੂਰੀ ਖ਼ਬਰ »

ਪੈਟਰੋਲ ਦੀਆਂ ਕੀਮਤਾਂ 'ਚ ਵਾਧਾ ਲਗਾਤਾਰ ਜਾਰੀ

ਨਵੀਂ ਦਿੱਲੀ, 21 ਸਤੰਬਰ (ਜਗਤਾਰ ਸਿੰਘ)-ਪੈਟਰੋਲ ਦੀਆਂ ਕੀਮਤਾਂ 'ਚ ਹੋ ਰਹੇ ਲਗਾਤਾਰ ਵਾਧੇ 'ਤੇ ਕੋਈ ਰੋਕ ਲਗਦੀ ਨਜ਼ਰ ਨਹੀਂ ਆ ਰਹੀ | ਅੱਜ ਵੀ ਪੈਟਰੋਲ ਦੀ ਕੀਮਤ 'ਚ ਇਜ਼ਾਫਾ ਹੋਇਆ ਹੈ, ਹਾਲਾਂਕਿ ਡੀਜ਼ਲ ਦੀ ਕੀਮਤ ਲਗਾਤਾਰ ਤੀਜੇ ਦਿਨ ਨਹੀਂ ਵਧੀ | ਜਾਣਕਾਰੀ ਮੁਤਾਬਿਕ ...

ਪੂਰੀ ਖ਼ਬਰ »

ਕੇਜਰੀਵਾਲ ਵਲੋਂ ਸ਼ਹੀਦ ਨਰਿੰਦਰ ਸਿੰਘ ਦੇ ਪਰਿਵਾਰ ਨੂੰ 1 ਕਰੋੜ ਦੀ ਆਰਥਿਕ ਮਦਦ ਦਾ ਐਲਾਨ

ਨਵੀਂ ਦਿੱਲੀ, 21 ਸਤੰਬਰ (ਜਗਤਾਰ ਸਿੰਘ)-ਜੰਮੂ ਦੇ ਸਾਂਬਾ ਸੈਕਟਰ 'ਚ ਸ਼ਹੀਦ ਹੋਏ ਬੀ.ਐਸ.ਐਫ. ਦੇ ਜਵਾਨ ਨਰਿੰਦਰ ਸਿੰਘ ਦੇ ਸੋਨੀਪਤ ਸਥਿਤ ਘਰ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕਰਨ ਪੁੱਜੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸ਼ਹੀਦ ਦੇ ਪਰਿਵਾਰ ...

ਪੂਰੀ ਖ਼ਬਰ »

ਰਾਫ਼ੇਲ ਸੌਦਾ

ਭਾਰਤ ਸਰਕਾਰ ਨੇ ਦਿੱਤਾ ਸੀ ਅੰਬਾਨੀ ਦੀ ਰਿਲਾਇੰਸ ਕੰਪਨੀ ਦਾ ਨਾਂਅ-ਹੋਲਾਂਦੇ

ਨਵੀਂ ਦਿੱਲੀ, 21 ਸਤੰਬਰ (ਏਜੰਸੀ)-ਰਾਫ਼ੇਲ ਸੌਦੇ 'ਚ ਉਸ ਸਮੇਂ ਵੱਡਾ ਮੋੜ ਆਇਆ ਜਦੋਂ ਫਰਾਂਸ ਦੇ ਸਾਬਕਾ ਰਾਸ਼ਟਰਪਤੀ ਫਰਾਂਸਵਾ ਹੋਲਾਂਦੇ ਨੇ ਕਿਹਾ ਕਿ ਰਾਫ਼ੇਲ ਸੌਦੇ 'ਚ ਅਨਿਲ ਅੰਬਾਨੀ ਨੂੰ ਅਸੀਂ ਨਹੀਂ ਚੁਣਿਆ ਸੀ | ਉਨ੍ਹਾਂ ਕਿਹਾ ਕਿ ਇਸ 'ਚ ਉਹੀ ਹਿੱਸੇਦਾਰ ਚੁਣਿਆ ...

ਪੂਰੀ ਖ਼ਬਰ »

ਭੋਪਾਲ 'ਚ ਸਕੂਲ ਬੱਸ ਕੰਡਕਟਰ ਵਲੋਂ ਤਿੰਨ ਸਾਲਾ ਬੱਚੀ ਨਾਲ ਜਬਰ ਜਨਾਹ

ਭੋਪਾਲ, 21 ਸਤੰਬਰ (ਏਜੰਸੀ)-ਮੱਧ ਪ੍ਰਦੇਸ਼ ਦੀ ਰਾਜਧਾਨੀ ਭੋਪਾਲ ਵਿਖੇ ਇਕ ਨਿੱਜੀ ਸਕੂਲ ਬੱਸ ਦੇ ਕੰਡਕਟਰ ਨੂੰ ਤਿੰਨ ਸਾਲਾ ਨਾਬਾਲਗ ਬੱਚੀ ਨਾਲ ਜਬਰ ਜਨਾਹ ਕਰਨ ਦੇ ਦੋਸ਼ ਤਹਿਤ ਕਾਬੂ ਕੀਤਾ ਗਿਆ ਹੈ | ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਅਯੋਧਿਆ ਨਗਰ ਦੇ ਪੋਸ਼ ਇਲਾਕੇ ...

ਪੂਰੀ ਖ਼ਬਰ »

ਸ੍ਰੀਨਗਰ 'ਚ 10ਵੇਂ ਮੁਹੱਰਮ ਮੌਕੇ 13 ਪੁਲਿਸ ਸਟੇਸ਼ਨਾਂ ਤਹਿਤ ਪਾਬੰਦੀਆਂ

ਸ੍ਰੀਨਗਰ, 21 ਸਤੰਬਰ (ਮਨਜੀਤ ਸਿੰਘ)-ਪ੍ਰਸ਼ਾਸਨ ਵਲੋਂ 10ਵੇਂ ਮੁਹਰਮ ਮੌਕੇ ਸ੍ਰੀਨਗਰ ਦੇ ਸਿਵਲ ਤੇ ਪੁਰਾਣੇ ਸ਼ਹਿਰ 'ਚ ਸ਼ੀਆ ਜਲੂਸਾਂ (ਤਾਜ਼ੀਆ) ਕੱਢਣ 'ਤੇ ਮੁਕੰਮਲ ਪਾਬੰਦੀਆਂ ਰਹੀਆਂ | ਸ੍ਰੀਨਗਰ ਸ਼ਹਿਰ ਦੇ 13 ਪੁਲਿਸ ਸਟੇਸ਼ਨਾਂ 'ਚ ਧਾਰਾ 144 ਤਹਿਤ ਨਾਕਾਬੰਦੀ ਕਾਰਨ ...

ਪੂਰੀ ਖ਼ਬਰ »

ਪਾਕਿ ਅੱਤਵਾਦੀ ਸੰਗਠਨ ਜੈਸ਼-ਏ-ਮੁਹੰਮਦ ਤੋਂ ਭਾਰਤ ਨੂੰ ਵੱਡਾ ਖ਼ਤਰਾ

ਅੰਮਿ੍ਤਸਰ, 21 ਸਤੰਬਰ (ਸੁਰਿੰਦਰ ਕੋਛੜ)-ਪਾਕਿਸਤਾਨ 'ਚ ਅੱਤਵਾਦੀ ਸੰਗਠਨ ਲਸ਼ਕਰ-ਏ-ਤਾਇਬਾ ਅਤੇ ਜੈਸ਼-ਏ-ਮੁਹੰਮਦ ਸਮੇਤ 50 ਤੋਂ ਵੱਧ ਪ੍ਰਮੁੱਖ ਕੱਟੜਪੰਥੀ ਸੰਗਠਨ ਪਾਕਿਸਤਾਨ ਦੇ ਵੱਖ-ਵੱਖ ਹਿੱਸਿਆਂ 'ਚ ਸਰਗਰਮ ਹਨ, ਜੋ ਇਸ ਸਮੇਂ ਭਾਰਤ ਤੇ ਹੋਰ ਮੁਲਕਾਂ ਲਈ ਵੱਡਾ ਖ਼ਤਰਾ ਬਣੇ ਹੋਏ ਹਨ | ਇਨ੍ਹਾਂ ਸੰਗਠਨਾਂ ਦੀਆਂ ਸਰਗਰਮੀਆਂ 'ਤੇ ਕਾਬੂ ਪਾਉਣ 'ਚ ਨਾਕਾਮ ਰਹਿਣ 'ਤੇ ਅਮਰੀਕਾ ਵਲੋਂ ਪਾਕਿਸਤਾਨ ਨੂੰ ਜਨਤਕ ਤੌਰ 'ਤੇ ਚਿਤਾਵਨੀ ਦਿੱਤੀ ਗਈ ਹੈ | ਸੂਤਰਾਂ ਅਨੁਸਾਰ ਜੈਸ਼-ਏ-ਮੁਹੰਮਦ ਕੋਲ ਵੱਡੀ ਗਿਣਤੀ 'ਚ ਆਤਮਘਾਤੀ ਹਮਲੇ ਕਰਨ ਲਈ ਗੁੰਮਰਾਹ ਹੋਏ ਕਸ਼ਮੀਰੀ ਨੌਜਵਾਨ ਮੌਜੂਦ ਹਨ, ਜੋ ਕਸ਼ਮੀਰ ਘਾਟੀ 'ਚ ਹਿੰਸਾ ਦੀਆਂ ਘਟਨਾਵਾਂ ਵਧਾਉਣ ਲਈ ਤਿਆਰ ਬੈਠੇ ਹਨ | ਸੂਤਰਾਂ ਮੁਤਾਬਿਕ ਜੈਸ਼-ਏ-ਮੁਹੰਮਦ ਦੀਆਂ ਲਹਿੰਦੇ ਪੰਜਾਬ ਦੇ ਬਹਾਵਲਪੁਰ ਸ਼ਹਿਰ 'ਚ ਸ਼ਰੇਆਮ ਸਰਗਰਮੀਆਂ ਜਾਰੀ ਹਨ ਅਤੇ ਇਸ ਦਾ ਹੈੱਡ ਕੁਆਰਟਰ ਤੇ ਸਿਖਲਾਈ ਕੇਂਦਰ ਬਹਾਵਲਪੁਰ ਦੀ ਓਸਮਾਨ-ਓ-ਅਲੀ-ਮਰਕਜ਼ ਨਾਮੀ ਵਿਸ਼ਾਲ ਮਸਜਿਦ 'ਚ ਸਥਿਤ ਹੈ | ਸੂਤਰਾਂ ਅਨੁਸਾਰ ਜੈਸ਼-ਏ-ਮੁਹੰਮਦ ਦੇ ਖ਼ੁਦ ਬਣੇ ਮੁਖੀ ਮਸੂਦ ਅਜ਼ਹਰ ਵਲੋਂ ਪਿਛਲੇ ਕੁਝ ਮਹੀਨਿਆਂ ਤੋਂ ਪ੍ਰਕਾਸ਼ਿਤ ਹਫ਼ਤਾਵਾਰੀ ਅਖ਼ਬਾਰ 'ਹਫ਼ਤਰੋਜ਼ਾ ਅਲ-ਕਲਾਮ' 'ਚ ਸਮੁੰਦਰ ਦੀ ਮਾਰਫ਼ਤ ਜਹਾਦ 'ਤੇ ਵਿਸ਼ੇਸ਼ ਚਰਚਾ ਕੀਤੀ ਜਾ ਰਹੀ ਹੈ ਅਤੇ ਬਹੁਤੇ ਲੇਖ ਤੇ ਖ਼ਬਰਾਂ ਇਸੇ ਵਿਸ਼ੇ 'ਤੇ ਪ੍ਰਕਾਸ਼ਿਤ ਕੀਤੀਆਂ ਜਾ ਰਹੀਆਂ ਹਨ | ਉਸ ਦੀ ਇਹ ਅਖ਼ਬਾਰ ਪਾਕਿਸਤਾਨ ਵਿਚ ਖੁੱਲ੍ਹੇਆਮ ਵਿਕਦੀ ਹੈ | ਮਸੂਦ ਅਜ਼ਹਰ ਨੇ ਆਪਣੀ ਅਖ਼ਬਾਰ ਦੇ 29 ਜੂਨ-5 ਜੁਲਾਈ 2018 ਦੇ ਅੰਕ 'ਚ ਛਾਪੇ ਇਕ ਲੇਖ 'ਚ ਦਾਅਵਾ ਕੀਤਾ ਹੈ ਕਿ ਅੱਲ੍ਹਾ ਨੇ ਸਮੁੰਦਰ ਰਾਹੀਂ ਜਹਾਦ ਕਰਨ ਦੀ ਵਿਸ਼ੇਸ਼ ਦੁਆ ਦਿੱਤੀ ਹੈ | ਉਸ ਨੇ ਲਿਖਿਆ ਹੈ ਕਿ ਸਮੁੰਦਰ 'ਚ ਪਾਣੀ ਦੀ ਛਾਤੀ 'ਤੇ ਸਵਾਰ ਹੋ ਕੇ ਜਹਾਦ ਜ਼ਮੀਨ 'ਤੇ ਕੀਤੇ ਜਹਾਦ ਤੋਂ ਦਸ ਗੁਣਾਂ ਅਹਿਮ ਮੰਨਿਆ ਗਿਆ ਹੈ | ਉਸ ਨੇ 6-12 ਜੁਲਾਈ ਦੇ ਅੰਕ 'ਚ ਦਾਅਵਾ ਕੀਤਾ ਹੈ ਕਿ ਉਸ ਦੇ ਸੰਗਠਨ ਦੇ ਬਹੁਤੇ ਲੋਕਾਂ ਨੇ ਤੈਰਾਕੀ ਸਿੱਖ ਲਈ ਹੈ | ਇਸੇ ਆਧਾਰ 'ਤੇ ਦੇਸ਼-ਵਿਦੇਸ਼ ਦੀਆਂ ਸੁਰੱਖਿਆ ਤੇ ਖ਼ੁਫ਼ੀਆ ਏਜੰਸੀਆਂ ਵਲੋਂ ਖ਼ਦਸ਼ਾ ਜ਼ਾਹਿਰ ਕੀਤਾ ਜਾ ਰਿਹਾ ਹੈ ਕਿ ਉਕਤ ਸੰਗਠਨ ਜਲਦੀ ਸਮੁੰਦਰ ਰਸਤੇ ਭਾਰਤ ਤੇ ਹੋਰਾਂ ਦੇਸ਼ਾਂ 'ਚ ਹਮਲੇ ਕਰ ਸਕਦਾ ਹੈ | ਮਸੂਦ ਅਜ਼ਹਰ ਵਲੋਂ ਸੋਸ਼ਲ ਮੀਡੀਆ ਰਾਹੀਂ ਇਹ ਵੀ ਸੰਦੇਸ਼ ਜਾਰੀ ਕੀਤਾ ਗਿਆ ਹੈ ਕਿ ਜੈਸ਼-ਏ-ਮੁਹੰਮਦ ਦੇ ਮੁਜ਼ਾਹਦੀਨ ਭਾਰਤੀ ਕਸ਼ਮੀਰ, ਲਖਨਊ, ਦਿੱਲੀ ਅਤੇ ਮੁੰਬਈ 'ਚ ਸਰਗਰਮ ਹਨ | ਦੱਸਣਯੋਗ ਹੈ ਕਿ ਜੈਸ਼-ਏ-ਮੁਹੰਮਦ ਦੀ ਸਥਾਪਨਾ ਫਰਵਰੀ 2000 'ਚ ਹੋਈ ਸੀ ਤੇ ਇਸ ਦੇ ਮੁਖੀ ਮੌਲਾਨਾ ਮਸੂਦ ਅਜ਼ਹਰ ਨੂੰ 1994 'ਚ ਸ੍ਰੀਨਗਰ ਤੋਂ ਗਿ੍ਫ਼ਤਾਰ ਕੀਤਾ ਗਿਆ ਸੀ | ਦਸੰਬਰ 1999 'ਚ ਇੰਡੀਅਨ ਏਅਰਲਾਈਨਜ਼ ਦੀ ਉਡਾਣ ਆਈ. ਸੀ. 814 ਨੂੰ ਅਗਵਾ ਕਰਕੇ ਅਜ਼ਹਰ ਤੇ ਦੋ ਹੋਰ ਕੱਟੜਪੰਥੀਆਂ ਦੀ ਰਿਹਾਈ ਦੀ ਮੰਗ ਕੀਤੀ ਗਈ ਸੀ, ਜਿਸ ਨੂੰ ਭਾਰਤ ਸਰਕਾਰ ਨੇ ਪ੍ਰਵਾਨ ਕਰ ਲਿਆ ਸੀ | ਉਸ ਦੇ ਸੰਗਠਨ 'ਚ ਹਰਕਤ-ਉਲ-ਅੰਸਾਰ ਅੱਤਵਾਦੀ ਸੰਗਠਨ ਦੇ ਵੀ ਬਹੁਤ ਸਾਰੇ ਲੋਕ ਸ਼ਾਮਿਲ ਹਨ |


ਖ਼ਬਰ ਸ਼ੇਅਰ ਕਰੋ

'ਲਵਰਾਤਰੀ' ਦੇ ਸਬੰਧ 'ਚ ਸਲਮਾਨ ਖਿਲਾਫ਼ ਐਫ.ਆਈ.ਆਰ. ਦਰਜ

ਮੁਜ਼ੱਫਰਪੁਰ, 21 ਸਤੰਬਰ (ਏਜੰਸੀ)-ਬਾਲੀਵੁੱਡ ਅਦਾਕਾਰ ਸਲਮਾਨ ਖ਼ਾਨ ਅਤੇ ਹੋਰਨਾਂ ਿਖ਼ਲਾਫ਼ ਨਵੀਂ ਆ ਰਹੀ ਫਿਲਮ 'ਲਵਰਾਤਰੀ' ਦੇ ਸਬੰਧ 'ਚ ਐਫ. ਆਈ. ਆਰ. ਦਰਜ ਕੀਤੀ ਗਈ | ਕੁਝ ਦਿਨ ਪਹਿਲਾਂ ਹੀ ਇਸ ਫਿਲਮ ਦਾ ਨਾਂਅ ਬਦਲ ਕੇ 'ਲਵਯਾਤਰੀ' ਕੀਤਾ ਗਿਆ ਹੈ | ਸਬ ਡਵੀਜਨਲ ...

ਪੂਰੀ ਖ਼ਬਰ »

ਸਰਜੀਕਲ ਸਟ੍ਰਾਈਕ ਦਿਵਸ ਮਨਾਉਣ 'ਤੇ ਘਿਰੀ ਸਰਕਾਰ

ਨਵੀਂ ਦਿੱਲੀ, 21 ਸਤੰਬਰ (ਉਪਮਾ ਡਾਗਾ ਪਾਰਥ)-ਯੂਨੀਵਰਸਿਟੀਆਂ ਅਤੇ ਕਾਲਜਾਂ 'ਚ 29 ਸਤੰਬਰ ਨੂੰ ਸਰਜੀਕਲ ਸਟ੍ਰਾਈਕ ਦਿਵਸ ਮਨਾਏ ਜਾਣ ਦੀ ਹਦਾਇਤ ਕਰਨ 'ਤੇ ਉੱਠੇ ਵਿਵਾਦ ਤੋਂ ਬਾਅਦ ਕੇਂਦਰ ਨੇ ਸਪੱਸ਼ਟੀਕਰਨ ਦਿੰਦਿਆਂ ਕਿਹਾ ਕਿ ਇਹ ਕੋਈ ਲਾਜ਼ਮੀ ਆਦੇਸ਼ ਨਹੀਂ ਹੈ | ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਸਿਹਤ ਬੀਮਾ ਯੋਜਨਾ ਕੱਲ੍ਹ ਹੋਵੇਗੀ ਲਾਂਚ

ਨਵੀਂ ਦਿੱਲੀ, 21 ਸਤੰਬਰ (ਉਪਮਾ ਡਾਗਾ ਪਾਰਥ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਐਤਵਾਰ ਨੂੰ ਸਰਕਾਰ ਦੀ ਅਹਿਮ ਬੀਮਾ ਯੋਜਨਾ 'ਪ੍ਰਧਾਨ ਮੰਤਰੀ ਜਨ ਆਰੋਗਿਅਮ ਯੋਜਨਾ' ਲਾਂਚ ਕਰਨਗੇ, ਜਿਸ ਨਾਲ ਜੁੜਨ ਲਈ 27 ਰਾਜਾਂ ਅਤੇ ਕੇਂਦਰ ਸ਼ਾਸ਼ਿਤ ਪ੍ਰਦੇਸ਼ਾਂ ਨੇ ਸਹਿਮਤੀ ਪ੍ਰਗਟਾਈ ...

ਪੂਰੀ ਖ਼ਬਰ »

ਪੈਟਰੋਲ ਦੀਆਂ ਵਧਦੀਆਂ ਕੀਮਤਾਂ ਕਾਰਨ ਪ੍ਰਧਾਨ ਮੰਤਰੀ ਨੂੰ ਮੈਟਰੋ 'ਤੇ ਕਰਨਾ ਪਿਆ ਸਫ਼ਰ-ਕਾਂਗਰਸ

ਨਵੀਂ ਦਿੱਲੀ, 21 ਸਤੰਬਰ (ਉਪਮਾ ਡਾਗਾ ਪਾਰਥ)-ਕਾਂਗਰਸ ਨੇ ਵੀਰਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਕੀਤੀ ਮੈਟਰੋ ਦੀ ਸਵਾਰੀ 'ਤੇ ਕੇਂਦਰ ਨੂੰ ਨਿਸ਼ਾਨਾ ਬਣਾਉਂਦਿਆਂ ਕਿਹਾ ਕਿ ਪੈਟਰੋਲ ਦੀਆਂ ਵਧਦੀਆਂ ਕੀਮਤਾਂ ਨੇ ਪ੍ਰਧਾਨ ਮੰਤਰੀ ਨੂੰ ਮੈਟਰੋ ਦੀ ਸਵਾਰੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX