ਅੰਮਿ੍ਤਸਰ, 21 ਸਤੰਬਰ (ਰੇਸ਼ਮ ਸਿੰਘ)-ਸੂਬਾ ਕਾਂਗਰਸ ਕਮੇਟੀ ਦੇ ਸਾਬਕਾ ਜਨਰਲ ਸਕੱਤਰ ਅਤੇ ਪਾਰਟੀ 'ਚੋਂ ਕੱਢੇ ਆਗੂ ਮਨਦੀਪ ਸਿੰਘ ਮੰਨਾ ਨੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਵਲੋਂ ਪਾਕਿ ਫ਼ੇਰੀ ਦੌਰਾਨ ਪਾਕਿ ਸੈਨਾ ਮੁੱਖੀ ਨੂੰ ਪਾਈ ਜੱਫ਼ੀ 'ਤੇ ਇਤਰਾਜ ...
ਮਜੀਠਾ, 21 ਸਤੰਬਰ (ਜਗਤਾਰ ਸਿੰਘ ਸਹਿਮੀ)-ਦਿਨੋਂ ਦਿਨ ਵਧ ਰਹੀ ਮਹਿੰਗਾਈ ਅਤੇ ਪੈਟਰੋਲ, ਡੀਜ਼ਲ ਦੀਆਂ ਵੱਧ ਰਹੀਆਂ ਕੀਮਤਾਂ ਦੇ ਵਿਰੋਧ 'ਚ ਅੱਜ ਸਮਾਜ ਸੁਧਾਰ ਸੰਸਥਾ ਪੰਜਾਬ ਵਲੋਂ ਮਜੀਠਾ ਨਿਵਾਸੀਆਂ ਦੇ ਸਹਿਯੋਗ ਨਾਲ ਪ੍ਰਧਾਨ ਰਣਜੀਤ ਸਿੰਘ ਭੋਮਾਂ ਦੀ ਅਗਵਾਈ 'ਚ ਬੱਸ ...
ਅੰਮਿ੍ਤਸਰ, 21 ਸਤੰਬਰ (ਹਰਮਿੰਦਰ ਸਿੰਘ)¸ਸੋਨੀ ਸਬ ਟੀ. ਵੀ. 'ਤੇ ਦਿਖਾਏ ਜਾ ਰਹੇ ਹਾਸਰਸ ਲੜੀਵਾਰ ਨਾਟਕ 'ਜੀਜਾ ਜੀ ਛੱਤ ਪਰ ਹੈ' ਟੀਮ ਲੜੀਵਾਰ ਦੇ ਪ੍ਰਚਾਰ ਲਈ ਅੱਜ ਗੁਰੂ ਨਗਰੀ ਪੁੱਜੀ | ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਇਸ ਲੜੀਵਾਰ 'ਚ ਮੁਰਾਰੀ ਦਾ ਕਿਰਦਾਰ ...
ਅੰਮਿ੍ਤਸਰ, 21 ਸਤੰੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ 'ਚ ਵੱਖ-ਵੱਖ ਬੂਥਾਂ 'ਤੇ ਵਾਪਰੀਆਂ ਹਿੰਸਕ ਘਟਨਾਵਾਂ ਨੇ ਚੋਣ ਡਿਊਟੀ 'ਤੇ ਲਗੇ ਅਧਿਆਪਕਾਂ ਤੇ ਮੁਲਾਜ਼ਮਾਂ ਦੇ ਸਾਹ ਸੂਤ ਲਏ ਹਨ | ਚੋਣ ਅਮਲੇ ਦੀ ਕੁੱਟਮਾਰ ਤੇ ਬੈਲਟ ...
ਅੰਮਿ੍ਤਸਰ , 21 ਸਤੰਬਰ (ਰੇਸ਼ਮ ਸਿੰਘ)¸ਹੈਰੋਇਨ ਤਸਕਰੀ ਦੇ ਮਾਮਲੇ 'ਚ ਗਿ੍ਫ਼ਤਾਰ ਕੀਤੇ ਇਕ ਵਿਅਕਤੀ ਨੂੰ ਅੱਜ ਇੱਥੇ ਵਧੀਕ ਜ਼ਿਲ੍ਹਾ ਸ਼ੈਸਨ ਜੱਜ ਸ: ਐਚ.ਐਸ. ਲੇਖੀ ਦੀ ਅਦਾਲਤ ਵੱਲੋਂ 15 ਸਾਲ ਕੈਦ ਤੇ 2 ਲੱਖ ਰੁਪਿਆ ਜੁਰਮਾਨਾ ਕੀਤਾ ਗਿਆ ਹੈ | ਜੁਰਮਾਨਾ ਨਾ ਭੁਗਤਣ ਦੀ ...
ਅੰਮਿ੍ਤਸਰ, 21 ਸਤੰਬਰ (ਰੇਸ਼ਮ ਸਿੰਘ)¸ਗੁਰੂ ਬਜ਼ਾਰ ਦੇ ਇਕ ਸਰਾਫ਼ ਪਾਸੋਂ ਹੋਈ ਕਰੋੜਾਂ ਦੇ ਲੁੱਟ ਦੇ ਮਾਮਲੇ 'ਚ ਪੁਲਿਸ ਦੇ ਹੱਥ ਖਾਲੀ ਹਨ ਅਤੇ ਪੁਲਿਸ ਦੋਸ਼ੀਆਂ ਤੱਕ ਨਹੀਂ ਪੁੱਜ ਸਕੀ, ਜਿਸ ਕਾਰਨ ਸ਼ਹਿਰ ਦੇ ਸੁਨਿਆਰੇ ਤੇ ਹੋਰ ਕਾਰੋਬਾਰੀ ਸਹਿਮੇ ਹੋਏ ਹਨ | ਦੂਜੇ ਪਾਸੇ ...
ਅੰਮਿ੍ਤਸਰ, 21 ਸਤੰਬਰ (ਰੇਸ਼ਮ ਸਿੰਘ)-ਪੰਜਾਬ ਪੁਲਿਸ ਦੇ ਏ. ਆਈ. ਜੀ. ਰੈਂਕ ਦੇ ਇਕ ਅਧਿਕਾਰੀ ਿਖ਼ਲਾਫ਼ ਦੋਸ਼ ਲਾਉਣ ਵਾਲੀ ਕਾਨੂੰਨ ਦੀ ਵਿਦਿਆਰਥਣ ਅੱਜ ਚੰਡੀਗੜ੍ਹ ਸਥਿਤ ਆਈ. ਜੀ. ਔਰਤਾਂ ਵਿਰੁੱਧ ਅਪਰਾਧ ਸੈਲ ਸ਼੍ਰੀਮਤੀ ਵਿਭੂ ਰਾਜ ਮੂਹਰੇ ਪੇਸ਼ ਹੋਈ ਤੇ ਆਪਣੇ ਦੋਸ਼ਾਂ ਬਾਬਤ ਸਾਰੀ ਗੱਲਬਾਤ ਜ਼ੁਬਾਨੀ ਤੌਰ 'ਤੇ ਦੁਹਰਾਈ | ਆਈ. ਜੀ. ਵਲੋਂ ਕੁੜੀ ਦਾ ਪੱਖ ਸੁਣ ਕੇ ਉਸਨੂੰ ਮੁੜ ਲਿਖਤ ਬਿਆਨ ਦੇਣ ਲਈ ਅਗਲੇ ਦਿਨਾਂ 'ਚ ਬੁਲਾਏ ਜਾਣ ਬਾਰੇ ਕਿਹਾ ਹੈ | ਇਸ ਦੀ ਪੁਸ਼ਟੀ ਆਈ. ਜੀ. ਵਿਭੂ ਰਾਜ ਵਲੋਂ ਕੀਤੀ ਗਈ ਹੈ | ਇਹ ਮਾਮਲਾ ਇਥੇ ਉਸ ਵੇਲੇ ਚਰਚਾ 'ਚ ਆਇਆ ਸੀ ਜਦੋਂ ਇਥੇ ਇਕ ਕਾਲਜ਼ 'ਚ ਕਾਨੂੰਨ ਦੀ ਪੜ੍ਹਾਈ ਕਰ ਰਹੀ ਹੁਸ਼ਿਆਰਪੁਰ ਨਾਲ ਸਬੰਧਿਤ ਕੁੜੀ ਨੇ ਦੋਸ਼ ਲਾਏ ਸਨ ਕਿ ਉਕਤ ਏ. ਆਈ. ਜੀ. ਉਸਨੂੰ ਸਰੀਰਕ ਸ਼ੋਸਣ ਲਈ ਦਬਾਅ ਪਾ ਰਿਹਾ ਹੈ ਅਤੇ ਪਿਛਲੇ ਚਾਰ ਮਹੀਨਿਆਂ ਤੋਂ ਤੰਗ ਪ੍ਰੇਸ਼ਾਨ ਕਰ ਰਿਹਾ ਹੈ | ਆਈ. ਜੀ. ਵਲੋਂ ਇਸ ਸਬੰਧੀ ਕੁੜੀ ਦੇ ਬਿਆਨ ਕਲਮਬੱਧ ਕੀਤੇ ਜਾਣ ਉਪਰੰਤ ਸਬੰਧਤ ਏ. ਆਈ. ਜੀ. ਰਣਧੀਰ ਸਿੰਘ ਉੱਪਲ ਨੂੰ ਵੀ ਪੱਖ ਰੱਖਣ ਲਈ ਸਦਿਆ ਜਾਵੇਗਾ |
ਚੇਤਨਪੁਰਾ, 21 ਸਤੰਬਰ (ਮਹਾਂਬੀਰ ਸਿੰਘ ਗਿੱਲ)-ਅੱਜ ਅੰਮਿ੍ਤਸਰ ਫਤਿਹਗੜ੍ਹ ਚੂੜੀਆਂ ਵਾਇਆ ਚੇਤਨਪੁਰਾ ਸੜਕ 'ਤੇ ਪਏ ਹੋਏ ਜਾਨਲੇਵਾ ਡੂੰਘੇ ਖੱਡਿਆਂ ਕਾਰਨ ਹੋਏ ਦੋ ਵੱਖ-ਵੱਖ ਸੜਕ ਹਾਦਸਿਆਂ 'ਚ ਦੋ ਸਕੂਲੀ ਵਿਦਿਆਰਥੀਆਂ ਸਮੇਤ ਚਾਰ ਜਣੇ ਜ਼ਖ਼ਮੀ ਹੋਣ ਦੀ ਖ਼ਬਰ ਹੈ | ਪਿੰਡ ...
ਗੱਗੋਮਾਹਲ, 21 ਸਤੰਬਰ (ਬਲਵਿੰਦਰ ਸਿੰਘ ਸੰਧੂ)-ਕਸਬਾ ਗੱਗੋਮਾਹਲ ਦੇ ਬੂਥ ਨੰਬਰ 42 'ਤੇ ਅੱਜ ਪਈਆਂ ਵੋਟਾਂ ਦਾ ਸ਼੍ਰੋਮਣੀ ਅਕਾਲੀ ਦਲ ਨੇ ਬਾਈਕਾਟ ਕੀਤਾ ਅਤੇ ਕੁਝ ਸਮੇਂ ਲਈ ਅਜਨਾਲਾ, ਡੇਰਾ ਬਾਬਾ ਨਾਨਕ ਸੜਕ 'ਤੇ ਧਰਨਾ ਦਿੱਤਾ | ਧਰਨੇ ਵਿਚ ਮੌਜੂਦ ਅਕਾਲੀ ਦਲ ਦੇ ਜ਼ੋਨ ...
ਡੇਰਾ ਬਾਬਾ ਨਾਨਕ, 21 ਸਤੰਬਰ (ਵਤਨ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਵਲੋਂ 11 ਨਵੰਬਰ ਤੋਂ 550 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਦੀ ਆਰੰਭਤਾ ਦੇ ਐਲਾਨ ਨਾਲ ਸੰਗਤਾਂ 'ਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ | ਇਹ ...
ਅੰਮਿ੍ਤਸਰ, 21 ਸਤੰਬਰ (ਜਸਵੰਤ ਸਿੰਘ ਜੱਸ)-ਸੰਨ੍ਹ 1902 'ਚ ਨਾਮਵਰ ਸਿੱਖ ਵਿਦਵਾਨਾਂ ਭਾਈ ਸਾਹਿਬ ਭਾਈ ਵੀਰ ਸਿੰਘ, ਸਰ ਸੁੰਦਰ ਸਿੰਘ ਮਜੀਠੀਆ, ਪਿ੍ੰ: ਭਾਈ ਜੋਧ ਸਿੰਘ, ਹਰਬੰਸ ਸਿੰਘ ਅਟਾਰੀ ਤੇ ਤਰਲੋਚਨ ਸਿੰਘ ਆਦਿ ਵਲੋਂ ਮਿਲ ਕੇ ਪੰਥ ਨੂੰ ਅਧਿਆਤਮਿਕ, ਬੌਧਿਕ, ਵਿਦਿਅਕ, ...
ਅੰਮਿ੍ਤਸਰ, 21 ਸਤੰਬਰ (ਜਸਵੰਤ ਸਿੰਘ ਜੱਸ)-ਅੰਤਿੰ੍ਰਗ ਕਮੇਟੀ ਦੇ ਫ਼ੈਸਲੇ ਅਨੁਸਾਰ ਸ਼ੋ੍ਰਮਣੀ ਕਮੇਟੀ ਵਲੋਂ ਕੁੱਝ ਮਹੀਨੇ ਪਹਿਲਾਂ ਨੌਕਰੀਆਂ ਤੋਂ ਫ਼ਾਰਗ ਕੀਤੇ ਗਏ ਮੁਲਾਜ਼ਮਾਂ ਵਲੋਂ ਮੁੜ ਬਹਾਲੀ ਦੀ ਮੰਗ ਨੂੰ ਲੈ ਕੇ ਸ਼ੋ੍ਰਮਣੀ ਕਮੇਟੀ ਦਫ਼ਤਰ ਮੂਹਰੇ ਚਾਰ ...
ਅੰਮਿ੍ਤਸਰ, 21 ਸਤੰਬਰ (ਹਰਮਿੰਦਰ ਸਿੰਘ)¸ਮੀਰੀ-ਪੀਰੀ ਦੇ ਮਾਲਕ ਛੇਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਦੀ ਚਰਨ ਛੋਹ ਪ੍ਰਾਪਤ ਇਤਿਹਾਸਕ ਗੁਰਦੁਆਰਾ ਪਲਾਹ ਸਾਹਿਬ ਦਾ ਸਲਾਨਾ ਜੋੜ ਮੇਲਾ ਸ਼ੋ੍ਰਮਣੀ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਮਨਾਇਆ ਗਿਆ | ...
ਅੰਮਿ੍ਤਸਰ, 21 ਸਤੰਬਰ (ਹਰਜਿੰਦਰ ਸਿੰਘ ਸ਼ੈਲੀ)-ਸ਼ਨੀਵਾਰ ਨੂੰ ਉਤਰੀ ਰੇਲਵੇ ਦੇ ਜਨਰਲ ਮੈਨੇਜਰ ਵਿਸ਼ਵੇਸ਼ ਚੌਬੇ ਜਿੱਥੇ ਰੇਲਵੇ ਦੀ ਟ੍ਰੇਡ ਯੂਨੀਅਨ ਦੀ ਸਾਲਾਨਾ ਬੈਠਕ 'ਚ ਹਿੱਸਾ ਲੈਣਗੇ ਉਥੇ ਹੀ ਉਹ ਅੰਮਿ੍ਤਸਰ ਰੇਲਵੇ ਸਟੇਸ਼ਨ ਦਾ ਦੌਰਾ ਵੀ ਕਰਨਗੇ | ਜੀ. ਐਮ. ਦੇ ਆਉਣ ...
ਗੱਗੋਮਾਹਲ, 21 ਸਤੰਬਰ (ਬਲਵਿੰਦਰ ਸਿੰਘ ਸੰਧੂ)-ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਦੀਆਂ 19 ਸਤੰਬਰ ਨੂੰ ਹੋਈਆਂ ਚੋਣਾਂ ਦੌਰਾਨ ਕਸਬਾ ਗੱਗੋਮਾਹਲ ਦੇ ਬੂਥ ਨੰਬਰ 42 'ਤੇ ਹੋਈਆਂ ਗੜ-ਬੜੀਆਂ ਕਾਰਨ ਰੱਦ ਹੋਈ ਚੋਣ ਅੱਜ ਦੁਬਾਰਾ ਕਰਵਾਈ ਗਈ | ਸਵੇਰੇ 8 ਵਜੇ ਪੋਲਿੰਗ ਸ਼ੁਰੂ ...
ਅੰਮਿ੍ਤਸਰ, 21 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਗੱਲ੍ਹਾ ਆੜ੍ਹਤੀਆ ਵੈਲਫੇਅਰ ਐਸੋਸੀਏਸ਼ਨ ਦੀ ਜ਼ਿਲ਼੍ਹਾ ਇਕਾਈ ਦੀ ਮੀਟਿੰਗ ਪ੍ਰਧਾਨ ਸੁਖਦੇਵ ਸਿੰਘ ਸੋਹਲ ਦੀ ਅਗਵਾਈ ਹੇਠ ਦਾਣਾਂਮੰਡੀ ਭਗਤਾਂਵਾਲਾ ਦੇ ਮੀਟਿੰਗ ਹਾਲ ਵਿਖੇ ਹੋਈ, ਜਿਸ 'ਚ ਮੁੱਖ ਮਹਿਮਾਨ ਵਜੋਂ ...
ਬਾਬਾ ਬਕਾਲਾ ਸਾਹਿਬ, 21 ਸਤੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)¸ਅੱਜ ਇੱਥੇ ਸਾਬਕਾ ਮਾਲ ਮਮਤਰੀ ਪੰਜਾਬ ਜ: ਜੀਵਨ ਸਿੰਘ ਉਮਰਾ ਨੰਗਲ ਦੇ ਪੋਤਰੇ ਅਤੇ ਸ਼ਹੀਦ ਸੁਖਦੇਵ ਸਿੰਘ ਉਮਰਾ ਨੰਗਲ ਦੇ ਸਪੁੱਤਰ ਸ: ਪਰਮਰਾਜ ਸਿੰਘ ਉਮਰਾ ਨੰਗਲ ਆਈ. ਜੀ. ਪੰਜਾਬ ਪੁਲਿਸ ਗੁ: ਛੇਵੀਂ ...
ਤਰਸਿੱਕਾ, 21 ਸਤੰਬਰ (ਅਤਰ ਸਿੰਘ ਤਰਸਿੱਕਾ)-ਬੀਤੇ ਸਮੇਂ 'ਚ ਬਰਗਾੜੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ ਤੇ ਉਸ ਵੇਲੇ ਦੀ ਬਾਦਲ ਸਰਕਾਰ ਵਲੋਂ ਦੋਸ਼ੀਆਂ ਵਿਰੁੱਧ ਕੋਈ ਕਾਰਵਾਈ ਨਾ ਕਰਨ ਵਿਰੁੱਧ ਪਿੰਡ ਤਰਸਿੱਕਾ 'ਚ ਸਿੱਖ ਨੌਜਵਾਨਾਂ ਨੇ ਰੋਸ ਮਾਰਚ ...
ਤਰਸਿੱਕਾ, 21 ਸਤੰਬਰ (ਅਤਰ ਸਿੰਘ ਤਰਸਿੱਕਾ)-ਗੁਰਦੁਆਰਾ ਲਹਿੰਦੀ ਪੱਤੀ ਮਾਂਗਟ ਦੇ ਗੁਰਦੁਆਰਾ ਪਿੰਡ ਤਰਸਿੱਕਾ ਵਿਖੇ ਸੰਤ ਬਾਬਾ ਪ੍ਰੀਤਮ ਸਿੰਘ ਮੁੱਖ ਸੇਵਾਦਾਰ ਗੁਰਦੁਆਰਾ ਡੇਰਾ ਭਗਤਾਂ ਹੁਰਾਂ ਦੀ ਰਹਿਨੁਮਾਈ ਹੇਠ ਕੀਰਤਨ ਦਰਬਾਰ ਰਾਤ 7 ਤੋਂ 11 ਵਜੇ ਤੱਕ ਸਜਾਇਆ ਗਿਆ, ...
ਬਾਬਾ ਬਕਾਲਾ ਸਾਹਿਬ/ਬੁਤਾਲਾ, 21 ਸਤੰਬਰ (ਸ਼ੇਲਿੰਦਰਜੀਤ ਸਿੰਘ ਰਾਜਨ/ ਹਰਜੀਤ ਸਿੰਘ)-ਸ਼ਹੀਦ ਦਰਸ਼ਨ ਸਿੰਘ ਫੇਰੂਮਾਨ ਪਬਲਿਕ ਸਕੂਲ ਬੁਤਾਲਾ ਦੀਆਂ ਵਿਦਿਆਰਥਣਾਂ ਨੇ ਜ਼ਿਲ੍ਹਾ ਪੱਧਰੀ ਖੋ-ਖੋ ਪ੍ਰਤੀਯੋਗਤਾ 'ਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਤੀਜਾ ਸਥਾਨ ਹਾਸਲ ...
ਅਜਨਾਲਾ, 21 ਸਤੰਬਰ (ਐਸ. ਪ੍ਰਸ਼ੋਤਮ)-ਅੱਜ ਅਜਨਾਲਾ ਦੀ ਪ੍ਰਮੁੱਖ ਅਨਾਜ ਮੰਡੀ ਵਿਖੇ ਸਾਉਣੀ ਦੀ ਮੁੱਖ ਫ਼ਸਲ ਝੋਨੇ ਦੀ ਆਮਦ ਦੀ ਬਕਾਇਦਾ ਬੋਹਣੀ ਹੋ ਗਈ ਹੈ ਅਤੇ 4 ਵੱਖ ਵੱਖ ਪਵਨ ਕਮਿਸ਼ਨ ਏਜੰਟ, ਅਜੀਤ ਕੁਮਾਰ-ਵਿਜੇ ਕੁਮਾਰ ਕਮਿਸ਼ਨ ਏਜੰਟ, ਸੰਧੂ ਬਰਦਰ ਤੇ ਰਾਜ ...
ਰਮਦਾਸ, 21 ਸਤੰਬਰ (ਜਸਵੰਤ ਸਿੰਘ ਵਾਹਲਾ)-ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਅਮਰੀਕ ਸਿੰਘ ਵਿਛੋਆ ਨੇ ਦੱਸਿਆ ਕਿ ਕੱਲ੍ਹ ਸਵੇਰੇ 4:45 ਵਜੇ ਗੁਰਦੁਆਰਾ ਤਪ ਅਸਥਾਨ ਬਾਬਾ ਬੁੱਢਾ ਸਾਹਿਬ ਰਮਦਾਸ ਦੇ ਲੰਗਰ ਹਾਲ ਦਾ ਲੈਂਟਰ ਸੰਗਤਾਂ ਦੇ ਸਹਿਯੋਗ ਨਾਲ ਪਾਇਆ ਜਾਵੇਗਾ | ਇਹ ...
ਅਜਨਾਲਾ, 21 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-19 ਸਤੰਬਰ ਨੂੰ ਹੋਈਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਲਈ ਪਈਆਂ ਵੋਟਾਂ ਦੀ ਗਿਣਤੀ ਲਈ ਤਾਇਨਾਤ ਕੀਤੇ ਅਮਲੇ ਦੀ ਰਿਹਸਲ ਅੱਜ ਚੋਣ ਰਿਟਰਨਿੰਗ ਅਧਿਕਾਰੀ ਕਮ-ਐਸ. ਡੀ. ਐਮ. ਡਾ: ਰੱਜਤ ਓਬਰਾਏ ਦੀ ਦੇਖ-ਰੇਖ ...
ਅੰਮਿ੍ਤਸਰ, 21 ਸਤੰਬਰ (ਸੁਰਿੰਦਰ ਕੋਛੜ)-ਸਿਹਤ ਤੇ ਕਲਿਆਣ ਮੰਤਰਾਲੇ ਵਲੋਂ ਡਰੱਗ ਅਤੇ ਕਾਸਮੈਟਿਕ ਐਕਟ 1945 'ਚ ਸੋਧ ਕਰਕੇ ਈ-ਫਾਰਮੇਸੀ ਦਾ ਜੋ ਮਤਾ ਪਾਸ ਕੀਤਾ ਗਿਆ ਹੈ, ਉਸ ਨਾਲ ਨੌਜਵਾਨ ਵਰਗ ਤੱਕ ਪਾਬੰਦੀ ਲੱਗੀਆਂ ਦਵਾਈਆਂ ਆਸਾਨੀ ਨਾਲ ਪਹੁੰਚ ਸਕਣਗੀਆਂ | ਸਰਕਾਰ ਦੇ ਇਸ ...
ਤਰਸਿੱਕਾ, 21 ਸਤੰਬਰ (ਗੁਰਪ੍ਰੀਤ ਸਿੰਘ ਮੱਤੇਵਾਲ)-ਬੀਤੇ ਦਿਨ ਪੰਜਾਬ ਵਿਚ ਹੋਈਆਂ ਪੰਚਾਇਤ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਦੌਰਾਨ ਬਲਾਕ ਤਰਸਿੱਕਾ ਨਾਲ ਸਬੰਧਤ ਜ਼ਿਲ੍ਹਾ ਪ੍ਰੀਸ਼ਦ ਜ਼ੋਨ 16 (ਤਰਸਿੱਕਾ) ਅਤੇ ਜ਼ੋਨ ਨੰਬਰ 20 (ਮਹਿਤਾ) ਦੇ ਪਿੰਡ ਬੁਲਾਰਾ ਅਤੇ ...
ਟਾਂਗਰਾ, 21 ਸਤੰਬਰ (ਹਰਜਿੰਦਰ ਸਿੰਘ ਕਲੇਰ)-ਨਜ਼ਦੀਕੀ ਪਿੰਡ ਮੁੱਛਲ ਦੇ ਗੁਰਦੁਆਰਾ ਬਾਬਾ ਸ੍ਰੀ ਚੰਦ ਵਿਖੇ ਸੰਗਤਾ ਵਲੋਂ ਉਨ੍ਹਾਂ ਦਾ ਜਨਮ-ਦਿਹਾੜਾ ਮਨਾਇਆ ਗਿਆ | ਗੁਰਦੁਆਰਾ ਸਾਹਿਬ ਵਿਖੇ ਬਾਬਾ ਸ੍ਰੀ ਚੰਦ ਜੀ ਦੇ ਜਨਮ-ਦਿਹਾੜੇ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਹਿਬ ...
ਅੰਮਿ੍ਤਸਰ, 21 ਸਤੰਬਰ (ਹਰਜਿੰਦਰ ਸਿੰਘ ਸ਼ੈਲੀ)-ਤੰਬਾਕੂਨੋਸ਼ੀ ਕਾਰਨ ਮਨੁੱਖੀ ਸਿਹਤ 'ਤੇ ਪੈਂਦੇ ਹਾਨੀਕਾਰਕ ਪ੍ਰਭਾਵਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਮੈਜਿਸਟਰੇਟ ਕਮਲਦੀਪ ਸਿੰਘ ਸੰਘਾ ਨੇ ਜ਼ਿਲ੍ਹੇ 'ਚ ਹੁੱਕਾ ਬਾਰ ਚਲਾਉਣ 'ਤੇ ...
ਮਜੀਠਾ, 21 ਸਤੰਬਰ (ਮਨਿੰਦਰ ਸਿੰਘ ਸੋਖੀ)-ਆਸ਼ਾ ਫੈਸੀਲੀਟੇਟਰ ਯੂਨੀਅਨ ਪੰਜਾਬ (ਸੀਟੂ) ਦੀ ਮਜੀਠਾ ਇਕਾਈ ਦੀ ਇਕ ਵਿਸ਼ੇਸ਼ ਮੀਟਿੰਗ ਪ੍ਰਧਾਨ ਬਿੰਦਰ ਕੌਰ ਦੀ ਅਗਵਾਈ ਹੇਠ ਹੋਈ | ਜਿਸ ਵਿਚ ਕੇਂਦਰ ਸਰਕਾਰ ਵਲੋਂ ਆਸ਼ਾ ਦੇ ਕਮਿਸ਼ਨ ਵਿਚ ਕੀਤੇ ਗਏ ਵਾਧੇ ਨੂੰ ਪ੍ਰਵਾਨ ...
ਗੱਗੋਮਾਹਲ, 21 ਸਤੰਬਰ (ਬਲਵਿੰਦਰ ਸਿੰਘ ਸੰਧੂ)-ਬੀਤੇ ਦਿਨੀ ਕਾਲਜ ਤੋਂ ਪਰਤ ਰਹੀ ਤੇਜ਼ਾਬੀ ਹਮਲੇ ਦਾ ਸ਼ਿਕਾਰ ਵਿਦਿਆਰਥਣ, ਜੋ ਇਸ ਵਕਤ ਹਸਪਤਾਲ 'ਚ ਜ਼ੇਰੇ ਇਲਾਜ ਹੈ ਦੇ ਪਿਤਾ ਗੁਰਨਾਮ ਸਿੰਘ ਦੀ ਲਹੌਰੀਆਂ ਹਾਈ ਟੇਕ ਡੇਰੀ ਫਾਰਮ ਦੇ ਮਾਲਕ ਜਸਪਾਲ ਸਿੰਘ ਧੰਗਈ ਵਲੋਂ ...
ਓਠੀਆਂ, 21 ਸਤੰਬਰ (ਗੁਰਵਿੰਦਰ ਸਿੰਘ ਛੀਨਾ)-ਨਜ਼ਦੀਕ ਪੈਂਦੇ ਪਿੰਡ ਬੋਹਲੀਆਂ ਵਿਖੇ ਸਾਂਈ ਪੀਰ ਦੀ ਦਰਗਾਹ 'ਤੇ ਹਰ ਸਾਲ ਦੀ ਤਰ੍ਹਾਂ ਇਸ ਵਰ ਵੀ ਸਾਲਾਨਾ ਸੱਭਿਆਚਰਕ ਮੇਲਾ ਬੜੀ ਧੂਮਧਾਮ ਨਾਲ ਮਨਾਇਆ ਗਿਆ | ਸਵੇਰੇ 10 ਵਜ਼ੇ ਦਰਗਾਹ 'ਤੇ ਚਾਦਰ ਚੜਾਉਣ ਦੀ ਰਸਮ ਕਰਨ ਉਪਰੰਤ ...
ਅੰਮਿ੍ਤਸਰ, 21 ਸਤੰਬਰ (ਹਰਜਿੰਦਰ ਸਿੰਘ ਸ਼ੈਲੀ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਯੂਨੀਵਰਸਿਟੀ ਬਿਜ਼ਨਸ ਸਕੂਲ (ਯੂ. ਬੀ. ਐਸ.) ਦੇ 16 ਵਿਦਿਆਰਥੀਆਂ ਦੀ ਡਿਗਰੀ ਖ਼ਤਮ ਹੋਣ ਤੋਂ ਪਹਿਲਾਂ ਹੀ ਨੌਕਰੀ ਲਈ ਚੋਣ ਹੋਈ ਹੈ | ਇਸ ਬਾਰੇ ਜਾਣਕਾਰੀ ਦਿੰਦਿਆਂ ਵਿਭਾਗ ਦੀ ਮੁਖੀ ਡਾ. ...
ਅਜਨਾਲਾ, 21 ਸਤੰਬਰ (ਐਸ. ਪ੍ਰਸ਼ੋਤਮ)-ਅੱਜ ਯੂਥ ਕਾਂਗਰਸ ਮਾਮਲਿਆਂ ਦੇ ਇੰਚਾਰਜ ਕੰਵਰਪ੍ਰਤਾਪ ਸਿੰਘ ਅਜਨਾਲਾ ਨੇ ਕਾਂਗਰਸ ਸ਼ਹਿਰੀ ਅਜਨਾਲਾ ਪ੍ਰਧਾਨ ਪ੍ਰਵੀਨ ਕੁਕਰੇਜਾ, ਮੀਡੀਆ ਇੰਚਾਰਜ ਰਾਣਾ ਭੱਖਾ, ਯੂਥ ਆਗੂ ਗੁਰਿੰਦਰਬੀਰ ਗਿੰਦੂ ਬੱਲ, ਸਮੇਤ ਹੋਰ ਸੀਨੀਅਰ ...
ਟਾਹਲੀ ਸਾਹਿਬ, 21 ਸਤੰਬਰ (ਪਲਵਿੰਦਰ ਸਿੰਘ ਸਰਹਾਲਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵੱਡੇ ਸਪੁੱਤਰ ਭਗਵਾਨ ਸ਼੍ਰੀ ਚੰਦ ਦਾ ਜਨਮ ਦਿਹਾੜਾ ਪਿੰਡ ਸਰਹਾਲਾ ਵਿਖੇ ਭਾਰੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਮਹਾਂਮੰਡਲੇਸ਼ਵਰ ਉਦਾਸੀਨ ਭੇਖ ਮਹੰਤ ਕਿ੍ਪਾਲ ਦਾਸ ਦੇ ...
ਅਮਿ੍ਤਸਰ, 21 ਸਤੰਬਰ (ਰੇਸ਼ਮ ਸਿੰਘ)-ਭਰਤੀ ਪ੍ਰਕਿਆ ਸ਼ੁਰੂ ਹੋਣ ਦੀ ਉਡੀਕ ਕਰ ਰਹੇ ਮਲਟੀਪਰਪਜ਼ ਹੈਲਥ ਵਰਕਰ ਯੂਨੀਅਨ ਵਲੋਂ ਇਥੇ ਕੰਪਨੀ ਬਾਗ ਵਿਖੇ ਸਰਕਾਰ ਖਿਲਾਫ ਰੋਸ ਧਰਨਾ ਦਿੱਤਾ ਤੇ ਦੋਸ਼ ਲਾਇਆ ਕਿ ਸਰਕਾਰ ਭਰਤੀ ਪ੍ਰਤੀ ਗੰਭੀਰ ਨਹੀਂ ਹੈ ਜਿਸ ਕਾਰਨ ਉਨਾਂ ਦੀ ...
ਚੱਬਾ, 21 ਸਤੰਬਰ (ਜੱਸਾ ਅਨਜਾਣ)-ਬੀਤੇ ਦਿਨੀਂ ਖਾਲਸਾ ਕਾਲਜ ਅੰਮਿ੍ਤਸਰ ਵਿਖੇ 'ਰੂਰਲ ਗੇਮਜ਼ ਪੰਜਾਬ ਸਟੇਟ ਚੈਂਪੀਅਨਸ਼ਿਪ-2018' ਸਿਰਲੇਖ ਹੇਠ ਵੱਖ-ਵੱਖ ਖੇਡ ਮੁਕਾਬਲੇ 'ਰੂਰਲ ਗੇਮਜ਼ ਐਸ਼ੋਸੀਏਸ਼ਨ ਆਫ਼ ਪੰਜਾਬ' ਦੁਆਰਾ ਕਰਵਾਇਆ ਗਿਆ | ਇਸ ਮੁਕਾਬਲੇ 'ਚ ਭਾਗ ਲੈਣ ਲਈ ...
ਅਜਨਾਲਾ, 21 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਇੱਥੋਂ ਨਾਲ ਲੱਗਦੇ ਪਿੰਡ ਸੂਰੇਪੁਰ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸਮੂਹ ਸੰਗਤਾਂ ਵਲੋਂ ਗੁਰਮਤਿ ਸਮਾਗਮ ਸ਼ਰਧਾ ਤੇ ਉਤਸ਼ਾਹ ਨਾਲ ਕਰਵਾਇਆ ਗਿਆ | ਸ੍ਰੀ ਅਖੰਡ ਪਾਠ ...
ਗੁਰਦਾਸਪੁਰ, 21 ਸਤੰਬਰ (ਆਰਿਫ਼)-ਪੰਜਾਬ ਦੀ ਨਾਮਵਰ ਸੰਸਥਾ ਟੀਮ ਗਲੋਬਲ ਗੁਰਦਾਸਪੁਰ ਵਲੋਂ ਸਪਾਊਸ ਤੇ ਸਟੱਡੀ ਵੀਜ਼ੇ 'ਤੇ ਆਸਟ੍ਰੇਲੀਆ ਜਾਣ ਸਬੰਧੀ ਵਿਦਿਆਰਥੀਆਂ ਨੰੂ ਸੁਨਹਿਰੀ ਮੌਕਾ ਦਿੱਤਾ ਜਾ ਰਿਹਾ ਹੈ | ਇਹ ਜਾਣਕਾਰੀ ਟੀਮ ਗਲੋਬਲ ਗੁਰਦਾਸਪੁਰ ਦੇ ਵੀਜ਼ਾ ਮਾਹਿਰ ...
ਮਜੀਠਾ, 21 ਸਤੰਬਰ (ਜਗਤਾਰ ਸਿੰਘ ਸਹਿਮੀ, ਮਨਿੰਦਰ ਸਿੰਘ ਸੋਖੀ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਲੋਂ ਸਤੰਬਰ ਮਹੀਨੇ ਦੌਰਾਨ ਕਰਵਾਏ ਜਾਣ ਵਾਲੇ ਕਿਸਾਨ ਮੇਲਿਆਂ ਦੀ ਲੜੀ ਵਜੋਂ ਅੱਜ ਕਿਸਾਨ ਮੇਲਾ ਕ੍ਰਿਸ਼ੀ ਵਿਗਿਆਨ ਕੇਂਦਰ ਨਾਗ ਕਲਾਂ ਵਿਖੇ ਉਪ ਕੁਲਪਤੀ ਡਾ: ਬਲਦੇਵ ...
ਅੰਮਿ੍ਤਸਰ, 21 ਸਤੰੰਬਰ (ਸ਼ੈਲੀ)-ਬੀਤੇ ਦਿਨੀਂ ਹੋਈਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੌਰਾਨ ਕੁਝ ਬੂਥਾਂ 'ਤੇ ਦੁਬਾਰਾ ਚੋਣ ਕਮਿਸ਼ਨਰ ਵੱਲੋਂ ਦੁਬਾਰਾ ਵੋਟਾਂ ਪਾਉਣ ਦਾ ਫ਼ੈਸਲਾ ਕੀਤਾ ਗਿਆ ਸੀ | ਇਸ ਸਬੰਧੀ ਜਾਣਕਾਰੀ ਦਿੰਦਿਆ ਬਾਬਾ ਬਕਾਲਾ ਦੇ ਐਸ. ਡੀ. ...
ਮਜੀਠਾ, 21 ਸਤੰਬਰ (ਮਨਿੰਦਰ ਸਿੰਘ ਸੋਖੀ)-ਇਥੋਂ ਥੋੜੀ ਦੂਰ ਪੈਂਦੇ ਪਿੰਡ ਕਲੇਰ ਮਾਂਗਟ ਵਿਖੇ ਮਿਸ਼ਨ ਤੰਦਰੁਸਤ ਪੰਬ ਤਹਿਤ ਮਗਨਰੇਗਾ ਦੇ ਵਰਕਰਾਂ ਵਲੋਂ ਪਿੰਡ ਦੇ ਖ਼ਰਾਬ ਪਏ ਸੇਮ ਨਾਲੇ ਦੀ ਸਫਾਈ ਕੀਤੀ ਗਈ | ਲੰਮੇ ਸਮੇਂ ਤੋਂ ਪਿੰਡ ਵਾਸੀਆਂ ਦੀ ਇਹ ਮੰਗ ਸੀ ਕਿ ਪਿੰਡ ਦਾ ...
ਜੰਡਿਆਲਾ ਗੁਰੂ, 21 ਸਤੰਬਰ (ਰਣਜੀਤ ਸਿੰਘ ਜੋਸਨ)-ਗੁਰਦੁਆਰਾ ਝੰਗੀ ਸਾਹਿਬ ਵਿਖੇ ਬਾਬਾ ਸ੍ਰੀ ਚੰਦ ਦਾ ਜੋੜ ਮੇਲਾ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਮੁੱਖ ਸੰਚਾਲਕ ਬਾਬਾ ਪ੍ਰਮਾਨੰਦ ਦੀ ਅਗਵਾਈ ਹੇਠ ਸਮੂੰਹ ਸੰਗਤਾਂ ਦੇ ਸਹਿਯੋਗ ਸਦਕਾ ਬੜੀ ਸ਼ਰਧਾ ਤੇ ਸਤਿਕਾਰ ਸਹਿਤ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX