ਤਾਜਾ ਖ਼ਬਰਾਂ


ਭਾਰਤ ਵੈਸਟ ਇੰਡੀਜ਼ ਟੀ20 ਮੈਚ : ਭਾਰਤ ਨੇ 6 ਵਿਕਟਾਂ ਨਾਲ ਜਿੱਤ ਹਾਸਿਲ ਕੀਤੀ
. . .  1 day ago
ਸਾਬਕਾ ਪੈਰਾ ਮਿਲਟਰੀ ਫੋਰਸ ਵੱਲੋਂ 13 ਨੂੰ ਕੀਤਾ ਜਾਵੇਗਾ ਦਿੱਲੀ ਸੰਸਦ ਭਵਨ ਦਾ ਘਿਰਾਓ
. . .  1 day ago
ਫ਼ਤਿਹਗੜ੍ਹ ਸਾਹਿਬ, 6 ਦਸੰਬਰ (ਅਰੁਣ ਅਹੂਜਾ)- ਆਪਣੀਆਂ ਮੰਗਾਂ ਨੂੰ ਲੈ ਕੇ ਸਾਬਕਾ ਆਲ ਇੰਡੀਆ ਪੈਰਾਂ ਮਿਲਟਰੀ ਫੋਰਸ ਵੱਲੋਂ 13 ਦਸੰਬਰ ਨੂੰ ਦਿੱਲੀ ਸੰਸਦ ਭਵਨ ਅਗੇ ਕੌਮੀ ਪੱਧਰੀ ਰੋਸ ਧਰਨਾ ਲਗਾਇਆ ਜਾ ਰਿਹਾ ਹੈ, ਜਿਸ ...
ਭਾਰਤ ਵੈਸਟ ਇੰਡੀਜ਼ ਟੀ20 ਮੈਚ : ਵੈਸਟ ਇੰਡੀਜ਼ ਨੇ ਭਾਰਤ ਨੂੰ ਜਿੱਤਣ ਲਈ ਦਿੱਤਾ 208 ਦੌੜਾਂ ਦਾ ਟੀਚਾ
. . .  1 day ago
ਭਾਰਤ ਵੈਸਟ ਇੰਡੀਜ਼ ਟੀ20 ਮੈਚ : ਵੈਸਟ ਇੰਡੀਜ਼ ਦਾ 101 ਦੌੜਾਂ 'ਤੇ ਡਿੱਗਿਆ ਤੀਸਰਾ ਵਿਕਟ
. . .  1 day ago
ਭਾਰਤ ਵੈਸਟ ਇੰਡੀਜ਼ ਟੀ20 ਮੈਚ : ਵੈਸਟ ਇੰਡੀਜ਼ ਦੀ ਤੇਜ਼ ਸ਼ੁਰੂਆਤ, 10 ਓਵਰਾਂ ਮਗਰੋਂ ਦੋ ਵਿਕਟਾਂ ਦੇ ਨੁਕਸਾਨ 'ਤੇ 101 ਦੌੜਾਂ
. . .  1 day ago
ਫ਼ਾਜ਼ਿਲਕਾ ਪੁਲਿਸ ਨੇ ਔਰਤਾਂ ਲਈ 'ਪਿੱਕ ਐਂਡ ਡਰੋਪ' ਸੇਵਾ ਦੀ ਕੀਤੀ ਸ਼ੁਰੂ
. . .  1 day ago
ਫ਼ਾਜ਼ਿਲਕਾ, 6 ਦਸੰਬਰ (ਪ੍ਰਦੀਪ ਕੁਮਾਰ) - ਫ਼ਾਜ਼ਿਲਕਾ ਪੁਲਿਸ ਵੱਲੋਂ ਔਰਤਾਂ ਦੀਆਂ ਸੁਰੱਖਿਆ ਨੂੰ ਲੈ ਕੇ ਜ਼ਿਲ੍ਹੇ ਵਿਚ ਸ਼ਕਤੀ ਐਪ ਨੂੰ ਲਾਂਚ ਕੀਤਾ ਗਿਆ। ਇਸ ਤੋਂ ਇਲਾਵਾ 'ਪਿੱਕ ਐਂਡ ਡਰੋਪ' ਸੇਵਾ ਦੀ ਸ਼ੁਰੂਆਤ ਕੀਤੀ ਗਈ। ਇਸ ਸਬੰਧੀ ਫ਼ਾਜ਼ਿਲਕਾ ਜ਼ਿਲ੍ਹਾ ਪੁਲਿਸ ਮੁਖੀ ਭੁਪਿੰਦਰ...
ਸ੍ਰੀ ਮੁਕਤਸਰ ਸਾਹਿਬ ਤੋਂ ਅਗਵਾ ਨੌਜਵਾਨ ਬਰਾਮਦ,3 ਦੋਸ਼ੀ ਕਾਬੂ
. . .  1 day ago
ਸ੍ਰੀ ਮੁਕਤਸਰ ਸਾਹਿਬ, 6 ਦਸੰਬਰ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਦੇ ਮਲੋਟ ਰੋਡ ਬਾਈਪਾਸ ਤੋਂ ਅਗਵਾ ਹੋਏ ਨੌਜਵਾਨ ਨੂੰ ਪੁਲਿਸ ਨੇ ਮਹਿਜ ਕੁਝ ਘੰਟਿਆਂ ਮਗਰੋਂ ਹੀ ਬਰਾਮਦ ਕਰਨ ਵਿਚ ਸਫ਼ਲਤਾ ਹਾਸਿਲ ਕੀਤੀ ਹੈ। ਜ਼ਿਲ੍ਹਾ ਪੁਲਿਸ ਮੁਖੀ ਰਾਜਬਚਨ ਸਿੰਘ ਸੰਧੂ ਨੇ...
ਭਾਰਤ ਵੈਸਟ ਇੰਡੀਜ਼ : ਵੈਸਟ ਇੰਡੀਜ਼ ਨੂੰ ਲੱਗਾ ਦੂਸਰਾ ਝਟਕਾ, ਸਕੋਰ 64
. . .  1 day ago
ਭਾਰਤ ਵੈਸਟ ਇੰਡੀਜ਼ ਟੀ 20 ਮੈਚ : 5 ਓਵਰਾਂ ਮਗਰੋਂ ਵੈਸਟ ਇੰਡੀਜ਼ ਨੇ ਇਕ ਵਿਕਟ ਦੇ ਨੁਕਸਾਨ 'ਤੇ ਬਣਾਈਆਂ 57 ਦੌੜਾਂ
. . .  1 day ago
ਭਾਰਤ ਵੈਸਟ ਇੰਡੀਜ਼ : ਦੂਸਰੇ ਓਵਰ 'ਚ ਵੈਸਟ ਇੰਡੀਜ ਨੂੰ ਲੱਗਾ ਪਹਿਲਾ ਝਟਕਾ, ਸਕੋਰ 13/1
. . .  1 day ago
ਅਮਰੀਕਨ ਨਾਗਰਿਕ ਕਰਤਾਰਪੁਰ ਲਾਂਘੇ ਤੋਂ ਲੰਘਣ ਨਾ ਦਿੱਤਾ - ਕਿਸੇ ਹੋਰ ਰਸਤੇ ਲੰਘਣ ਦੀ ਕੀਤੀ ਕੋਸ਼ਿਸ਼ - ਬੀ.ਐਸ.ਐਫ. ਨੇ ਕੀਤੀ ਨਾਕਾਮ
. . .  1 day ago
ਬਟਾਲਾ, 6 ਦਸੰਬਰ (ਕਾਹਲੋਂ) - ਅਮਰੀਕਨ ਸਿਟੀਜ਼ਨ ਅੰਮ੍ਰਿਤ ਸਿੰਘ ਨਾਂਅ ਦਾ ਨੌਜਵਾਨ, ਜੋ ਕਿ ਕਰਤਾਰਪੁਰ ਲਾਂਘੇ ਤੋਂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਲਈ ਆਇਆ ਸੀ, ਉਸ ਨੂੰ ਅੱਜ ਇਮੀਗ੍ਰੇਸ਼ਨ ਵੱਲੋਂ ਓ.ਸੀ.ਆਈ. ਕਾਰਡ ਨਾ ਹੋਣ ਦਾ ਇਤਰਾਜ਼ ਲੱਗਣ...
ਭਾਰਤ ਵੈਸਟ ਇੰਡੀਜ਼ ਪਹਿਲਾ ਟੀ20 : ਭਾਰਤ ਨੇ ਟਾਸ ਜਿੱਤ ਕੇ ਪਹਿਲਾ ਗੇਂਦਬਾਜ਼ੀ ਦਾ ਲਿਆ ਫ਼ੈਸਲਾ
. . .  1 day ago
ਪੋਕਸੋ ਐਕਟ ਤਹਿਤ ਜਬਰ ਜਨਾਹੀਆਂ ਦੇ ਦੋਸ਼ੀਆਂ ਲਈ ਰਹਿਮ ਦੀ ਪਟੀਸ਼ਨ ਨਾ ਹੋਵੇ - ਰਾਸ਼ਟਰਪਤੀ
. . .  1 day ago
ਸਿਰੋਹੀ, 6 ਦਸੰਬਰ - ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਕਿਹਾ ਕਿ ਪੋਕਸੋ ਐਕਟ ਤਹਿਤ ਸਜ਼ਾ ਪਾਉਣ ਵਾਲੇ ਵਿਅਕਤੀਆਂ ਲਈ ਰਹਿਮ ਪਟੀਸ਼ਨ ਦਾ ਨਿਯਮ ਨਹੀਂ ਹੋਣਾ ਚਾਹੀਦਾ। ਉਨ੍ਹਾਂ ਕਿਹਾ ਕਿ ਇਸ ਸਬੰਧੀ ਸੰਸਦ ਨੂੰ ਵਿਚਾਰ ਕਰਨਾ ਹੋਵੇਗਾ। ਕੋਵਿੰਦ ਨੇ ਕਿਹਾ ਕਿ ਮਹਿਲਾ...
ਜਲੰਧਰ ਦਿਹਾਤੀ ਕਾਂਗਰਸ ਪ੍ਰਧਾਨ ਦੇ ਘਰ 'ਤੇ ਈ.ਡੀ. ਵੱਲੋਂ ਛਾਪੇਮਾਰੀ
. . .  1 day ago
ਜਲੰਧਰ, 6 ਦਸੰਬਰ - ਜਲੰਧਰ ਦਿਹਾਤੀ ਕਾਂਗਰਸ ਦੇ ਪ੍ਰਧਾਨ ਸੁਖਵਿੰਦਰ ਸਿੰਘ ਲਾਲੀ ਦੇ ਘਰ 'ਤੇ ਇਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਰੇਡ ਕੀਤੀ ਗਈ ਹੈ। ਈ.ਡੀ. ਅਫ਼ਸਰ ਨਿਰੰਜਨ ਸਿੰਘ ਰੇਡ ਕਰਨ ਲਈ...
ਮਾਈਨਿੰਗ ਮਾਫ਼ੀਆ ਦਾ ਵੱਧ ਚੁਕੈ ਖ਼ੌਫ਼, ਕਈ ਕਾਨੂੰਨੀ ਕਰੈਸ਼ਰ ਬੰਦ, ਮੁੱਖ ਮੰਤਰੀ ਦਾ ਇਕ ਸਲਾਹਕਾਰ ਸਵਾਲਾਂ ਦੇ ਘੇਰੇ 'ਚ - ਹਰਪਾਲ ਚੀਮਾ
. . .  1 day ago
ਚੰਡੀਗੜ੍ਹ, 6 ਦਸੰਬਰ (ਅਜੈਬ ਸਿੰਘ ਔਜਲਾ) - ਆਮ ਆਦਮੀ ਪਾਰਟੀ ਦੇ ਪ੍ਰਮੁੱਖ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਅੱਜ ਚੰਡੀਗੜ੍ਹ ਵਿਖੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਮਾਈਨਿੰਗ ਮਾਫ਼ੀਆ ਇਸ ਕਦਰ ਵੱਧ ਚੁੱਕਾ ਹੈ ਕਿ 70-75 ਦੇ ਕਰੀਬ...
ਸਾਬਕਾ ਸਰਪੰਚ ਦਲਬੀਰ ਸਿੰਘ ਢਿਲਵਾਂ ਕਤਲ ਮਾਮਲੇ 'ਚ ਪੁਲਿਸ ਨੇ ਹਾਸਲ ਕੀਤੀ ਵੱਡੀ ਕਾਮਯਾਬੀ
. . .  1 day ago
ਹੈਦਰਾਬਾਦ ਐਨਕਾਊਂਟਰ : ਸਾਨੂੰ ਆਪਣੇ ਬਚਾਅ ਲਈ ਚਲਾਉਣੀ ਪਈ ਗੋਲੀ - ਤੇਲੰਗਾਨਾ ਪੁਲਿਸ
. . .  1 day ago
ਵਿਧਾਨ ਸਭਾ ਹਲਕਾ ਅਟਾਰੀ ਤੋਂ ਯੂਥ ਕਾਂਗਰਸ ਦੀਆਂ ਜਥੇਬੰਦਕ ਚੋਣਾਂ ਸ਼ਾਂਤਮਈ ਢੰਗ ਨਾਲ ਸੰਪੰਨ
. . .  1 day ago
ਸਮਾਣਾ ਨੇੜੇ ਪਿੰਡ ਗੱਜੂਮਾਜਰਾ ਚ ਏ.ਟੀ.ਐਮ. ਤੋੜਿਆ
. . .  1 day ago
ਯੂਥ ਕਾਂਗਰਸ ਬਲਾਕ ਨਾਭਾ ਦੀ ਹੋਈ ਚੋਣ ਸ਼ਾਂਤੀਪੂਰਵਕ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 6 ਅੱਸੂ ਸੰਮਤ 550

ਅੰਮ੍ਰਿਤਸਰ

ਸਾਬਕਾ ਕਾਂਗਰਸੀ ਆਗੂ ਵਲੋਂ ਸਿੱਧੂ ਿਖ਼ਲਾਫ਼ ਪੁਲਿਸ ਕਮਿਸ਼ਨਰ ਨੂੰ ਕੀਤੀ ਸ਼ਿਕਾਇਤ

ਅੰਮਿ੍ਤਸਰ, 21 ਸਤੰਬਰ (ਰੇਸ਼ਮ ਸਿੰਘ)-ਸੂਬਾ ਕਾਂਗਰਸ ਕਮੇਟੀ ਦੇ ਸਾਬਕਾ ਜਨਰਲ ਸਕੱਤਰ ਅਤੇ ਪਾਰਟੀ 'ਚੋਂ ਕੱਢੇ ਆਗੂ ਮਨਦੀਪ ਸਿੰਘ ਮੰਨਾ ਨੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਵਲੋਂ ਪਾਕਿ ਫ਼ੇਰੀ ਦੌਰਾਨ ਪਾਕਿ ਸੈਨਾ ਮੁੱਖੀ ਨੂੰ ਪਾਈ ਜੱਫ਼ੀ 'ਤੇ ਇਤਰਾਜ ...

ਪੂਰੀ ਖ਼ਬਰ »

ਸਮਾਜ ਸੁਧਾਰ ਸੰਸਥਾ ਪੰਜਾਬ ਤੇ ਮਜੀਠਾ ਵਾਸੀਆਂ ਨੇ ਮੋਦੀ ਦਾ ਫੂਕਿਆ ਪੁਤਲਾ

ਮਜੀਠਾ, 21 ਸਤੰਬਰ (ਜਗਤਾਰ ਸਿੰਘ ਸਹਿਮੀ)-ਦਿਨੋਂ ਦਿਨ ਵਧ ਰਹੀ ਮਹਿੰਗਾਈ ਅਤੇ ਪੈਟਰੋਲ, ਡੀਜ਼ਲ ਦੀਆਂ ਵੱਧ ਰਹੀਆਂ ਕੀਮਤਾਂ ਦੇ ਵਿਰੋਧ 'ਚ ਅੱਜ ਸਮਾਜ ਸੁਧਾਰ ਸੰਸਥਾ ਪੰਜਾਬ ਵਲੋਂ ਮਜੀਠਾ ਨਿਵਾਸੀਆਂ ਦੇ ਸਹਿਯੋਗ ਨਾਲ ਪ੍ਰਧਾਨ ਰਣਜੀਤ ਸਿੰਘ ਭੋਮਾਂ ਦੀ ਅਗਵਾਈ 'ਚ ਬੱਸ ...

ਪੂਰੀ ਖ਼ਬਰ »

ਲੜੀਵਾਰ 'ਜੀਜਾ ਜੀ ਛੱਤ ਪਰ ਹੈ' ਦੀ ਟੀਮ ਅੰਮਿ੍ਤਸਰ ਪੁੱਜੀ

ਅੰਮਿ੍ਤਸਰ, 21 ਸਤੰਬਰ (ਹਰਮਿੰਦਰ ਸਿੰਘ)¸ਸੋਨੀ ਸਬ ਟੀ. ਵੀ. 'ਤੇ ਦਿਖਾਏ ਜਾ ਰਹੇ ਹਾਸਰਸ ਲੜੀਵਾਰ ਨਾਟਕ 'ਜੀਜਾ ਜੀ ਛੱਤ ਪਰ ਹੈ' ਟੀਮ ਲੜੀਵਾਰ ਦੇ ਪ੍ਰਚਾਰ ਲਈ ਅੱਜ ਗੁਰੂ ਨਗਰੀ ਪੁੱਜੀ | ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਇਸ ਲੜੀਵਾਰ 'ਚ ਮੁਰਾਰੀ ਦਾ ਕਿਰਦਾਰ ...

ਪੂਰੀ ਖ਼ਬਰ »

ਪੋਲਿੰਗ ਕੇਂਦਰਾਂ 'ਤੇ ਹਿੰਸਾ ਿਖ਼ਲਾਫ਼ ਚੋਣ ਅਮਲੇ 'ਚ ਰੋਸ

ਅੰਮਿ੍ਤਸਰ, 21 ਸਤੰੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ 'ਚ ਵੱਖ-ਵੱਖ ਬੂਥਾਂ 'ਤੇ ਵਾਪਰੀਆਂ ਹਿੰਸਕ ਘਟਨਾਵਾਂ ਨੇ ਚੋਣ ਡਿਊਟੀ 'ਤੇ ਲਗੇ ਅਧਿਆਪਕਾਂ ਤੇ ਮੁਲਾਜ਼ਮਾਂ ਦੇ ਸਾਹ ਸੂਤ ਲਏ ਹਨ | ਚੋਣ ਅਮਲੇ ਦੀ ਕੁੱਟਮਾਰ ਤੇ ਬੈਲਟ ...

ਪੂਰੀ ਖ਼ਬਰ »

ਹੈਰੋਇਨ ਤਸਕਰੀ ਦੇ ਮਾਮਲੇ 'ਚ ਤਸਕਰ ਨੂੰ 15 ਸਾਲ ਕੈਦ ਤੇ 2 ਲੱਖ ਜੁਰਮਾਨਾ

ਅੰਮਿ੍ਤਸਰ , 21 ਸਤੰਬਰ (ਰੇਸ਼ਮ ਸਿੰਘ)¸ਹੈਰੋਇਨ ਤਸਕਰੀ ਦੇ ਮਾਮਲੇ 'ਚ ਗਿ੍ਫ਼ਤਾਰ ਕੀਤੇ ਇਕ ਵਿਅਕਤੀ ਨੂੰ ਅੱਜ ਇੱਥੇ ਵਧੀਕ ਜ਼ਿਲ੍ਹਾ ਸ਼ੈਸਨ ਜੱਜ ਸ: ਐਚ.ਐਸ. ਲੇਖੀ ਦੀ ਅਦਾਲਤ ਵੱਲੋਂ 15 ਸਾਲ ਕੈਦ ਤੇ 2 ਲੱਖ ਰੁਪਿਆ ਜੁਰਮਾਨਾ ਕੀਤਾ ਗਿਆ ਹੈ | ਜੁਰਮਾਨਾ ਨਾ ਭੁਗਤਣ ਦੀ ...

ਪੂਰੀ ਖ਼ਬਰ »

ਕਰੋੜਾਂ ਦੀ ਲੁੱਟ ਦੇ ਮਾਮਲੇ 'ਚ ਪੁਲਿਸ ਦੋਸ਼ੀਆਂ ਤੱਕ ਪਹੁੰਚਣ 'ਚ ਅਸਫ਼ਲ

ਅੰਮਿ੍ਤਸਰ, 21 ਸਤੰਬਰ (ਰੇਸ਼ਮ ਸਿੰਘ)¸ਗੁਰੂ ਬਜ਼ਾਰ ਦੇ ਇਕ ਸਰਾਫ਼ ਪਾਸੋਂ ਹੋਈ ਕਰੋੜਾਂ ਦੇ ਲੁੱਟ ਦੇ ਮਾਮਲੇ 'ਚ ਪੁਲਿਸ ਦੇ ਹੱਥ ਖਾਲੀ ਹਨ ਅਤੇ ਪੁਲਿਸ ਦੋਸ਼ੀਆਂ ਤੱਕ ਨਹੀਂ ਪੁੱਜ ਸਕੀ, ਜਿਸ ਕਾਰਨ ਸ਼ਹਿਰ ਦੇ ਸੁਨਿਆਰੇ ਤੇ ਹੋਰ ਕਾਰੋਬਾਰੀ ਸਹਿਮੇ ਹੋਏ ਹਨ | ਦੂਜੇ ਪਾਸੇ ...

ਪੂਰੀ ਖ਼ਬਰ »

ਏ.ਆਈ.ਜੀ. ਿਖ਼ਲਾਫ਼ ਸਰੀਰਕ ਸ਼ੋਸ਼ਣ ਦੇ ਦੋਸ਼ ਲਾਉਣ ਵਾਲੀ ਕੁੜੀ ਆਈ. ਜੀ. ਕੋਲ਼ ਪੇਸ਼

ਅੰਮਿ੍ਤਸਰ, 21 ਸਤੰਬਰ (ਰੇਸ਼ਮ ਸਿੰਘ)-ਪੰਜਾਬ ਪੁਲਿਸ ਦੇ ਏ. ਆਈ. ਜੀ. ਰੈਂਕ ਦੇ ਇਕ ਅਧਿਕਾਰੀ ਿਖ਼ਲਾਫ਼ ਦੋਸ਼ ਲਾਉਣ ਵਾਲੀ ਕਾਨੂੰਨ ਦੀ ਵਿਦਿਆਰਥਣ ਅੱਜ ਚੰਡੀਗੜ੍ਹ ਸਥਿਤ ਆਈ. ਜੀ. ਔਰਤਾਂ ਵਿਰੁੱਧ ਅਪਰਾਧ ਸੈਲ ਸ਼੍ਰੀਮਤੀ ਵਿਭੂ ਰਾਜ ਮੂਹਰੇ ਪੇਸ਼ ਹੋਈ ਤੇ ਆਪਣੇ ਦੋਸ਼ਾਂ ...

ਪੂਰੀ ਖ਼ਬਰ »

ਸੜਕ 'ਤੇ ਪਏ ਡੂੰਘੇ ਖੱਡਿਆਂ ਕਾਰਨ ਹੋਏ ਹਾਦਸੇ 'ਚ ਦੋ ਸਕੂਲੀ ਵਿਦਿਆਰਥੀਆਂ ਸਮੇਤ ਚਾਰ ਜ਼ਖ਼ਮੀ

ਚੇਤਨਪੁਰਾ, 21 ਸਤੰਬਰ (ਮਹਾਂਬੀਰ ਸਿੰਘ ਗਿੱਲ)-ਅੱਜ ਅੰਮਿ੍ਤਸਰ ਫਤਿਹਗੜ੍ਹ ਚੂੜੀਆਂ ਵਾਇਆ ਚੇਤਨਪੁਰਾ ਸੜਕ 'ਤੇ ਪਏ ਹੋਏ ਜਾਨਲੇਵਾ ਡੂੰਘੇ ਖੱਡਿਆਂ ਕਾਰਨ ਹੋਏ ਦੋ ਵੱਖ-ਵੱਖ ਸੜਕ ਹਾਦਸਿਆਂ 'ਚ ਦੋ ਸਕੂਲੀ ਵਿਦਿਆਰਥੀਆਂ ਸਮੇਤ ਚਾਰ ਜਣੇ ਜ਼ਖ਼ਮੀ ਹੋਣ ਦੀ ਖ਼ਬਰ ਹੈ | ਪਿੰਡ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਵਰਕਰਾਂ ਨੇ ਚੋਣ ਦੇ ਬਾਈਕਾਟ ਉਪਰੰਤ ਦਿੱਤਾ ਧਰਨਾ

ਗੱਗੋਮਾਹਲ, 21 ਸਤੰਬਰ (ਬਲਵਿੰਦਰ ਸਿੰਘ ਸੰਧੂ)-ਕਸਬਾ ਗੱਗੋਮਾਹਲ ਦੇ ਬੂਥ ਨੰਬਰ 42 'ਤੇ ਅੱਜ ਪਈਆਂ ਵੋਟਾਂ ਦਾ ਸ਼੍ਰੋਮਣੀ ਅਕਾਲੀ ਦਲ ਨੇ ਬਾਈਕਾਟ ਕੀਤਾ ਅਤੇ ਕੁਝ ਸਮੇਂ ਲਈ ਅਜਨਾਲਾ, ਡੇਰਾ ਬਾਬਾ ਨਾਨਕ ਸੜਕ 'ਤੇ ਧਰਨਾ ਦਿੱਤਾ | ਧਰਨੇ ਵਿਚ ਮੌਜੂਦ ਅਕਾਲੀ ਦਲ ਦੇ ਜ਼ੋਨ ਗੱਗੋਮਾਹਲ ਤੋਂ ਸੰਮਤੀ ਉਮੀਦਵਾਰ ਜਸਬੀਰ ਸਿੰਘ ਨੇ ਦੋਸ਼ ਲਗਾਇਆ ਕਿ ਉਹ ਅੱਜ ਸਵੇਰੇ ਪੋਲਿੰਗ ਬੂਥ ਵਲੋਂ ਜਾ ਰਿਹਾ ਸੀ ਕਿ ਤਿੰਨ ਚਾਰ ਮੋਟਰਸਾਈਕਲਾਂ 'ਤੇ ਸਵਾਰ ਅਣਪਛਾਤੇ ਲੋਕਾਂ ਨੇ ਉਸ ਨੂੰ ਧਮਕੀ ਦਿੱਤੀ ਕਿ ਜੇਕਰ ਤੂੰ ਪੋਲਿੰਗ ਬੂਥ 'ਤੇ ਗਿਆ ਤਾਂ ਤੈਨੂੰ ਜਾਨੋ ਮਾਰ ਦਿੱਤਾ ਜਾਵੇਗਾ | ਜਿਸ ਦੀ ਇਤਲਾਹ ਉਸ ਨੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰਾਂ ਨੂੰ ਦਿੱਤੀ, ਜਿਨ੍ਹਾਂ ਦੀ ਸਲਾਹ ਨਾਲ ਉਨ੍ਹਾਂ ਨੇ ਚੋਣ ਦਾ ਬਾਈਕਾਟ ਕਰ ਦਿੱਤਾ | ਮੌਕੇ 'ਤੇ ਇਕੱਤਰ ਅਕਾਲੀ ਆਗੂਆਂ ਵਲੋਂ ਇਸ ਨੂੰ ਲੋਕਤੰਤਰ ਦਾ ਘਾਣ ਕਰਾਰ ਦਿੱਤਾ | ਇਸ ਮੌਕੇ ਪ੍ਰਗਟ ਸਿੰਘ, ਲਵਪ੍ਰੀਤ ਸਿੰਘ, ਜਸਬੀਰ ਸਿੰਘ, ਸੁਖਵੰਤ ਸਿੰਘ, ਗੁਰਬੀਰ ਸਿੰਘ, ਨੰਬਰਦਾਰ ਸੁਖਵਿੰਦਰ ਸਿੰਘ, ਰਣਜੀਤ ਸਿੰਘ, ਅਮਰੀਕ ਸਿੰਘ, ਸਾਬਕਾ ਮੈਂਬਰ ਹਰਮਨ ਸਿੰਘ, ਬਾਬਾ ਗੁਰਮੇਲ ਸਿੰਘ, ਬਿ੍ਜਇੰਦਰਗੋਪਾਲ ਸਿੰਘ, ਸੁਖਦੇਵ ਸਿੰਘ, ਗੁਰਪਾਲ ਸਿੰਘ, ਮੇਜਰ ਸਿੰਘ, ਦਲਬੀਰ ਸਿੰਘ, ਕੁਲਬੀਰ ਸਿੰਘ, ਜਗਦੀਪ ਸਿੰਘ, ਬੀਰ ਸਿੰਘ, ਧੀਰ ਸਿੰਘ ਆਦਿ ਮੌਜੂਦ ਸਨ |


ਖ਼ਬਰ ਸ਼ੇਅਰ ਕਰੋ

ਸ਼ੋ੍ਰਮਣੀ ਕਮੇਟੀ ਵਲੋਂ 550 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਦੀ ਡੇਰਾ ਬਾਬਾ ਨਾਨਕ ਤੋਂ ਆਰੰਭਤਾ ਨਾਲ ਸੰਗਤਾਂ 'ਚ ਉਤਸ਼ਾਹ-ਭਾਈ ਅਗਵਾਨ

ਡੇਰਾ ਬਾਬਾ ਨਾਨਕ, 21 ਸਤੰਬਰ (ਵਤਨ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਵਲੋਂ 11 ਨਵੰਬਰ ਤੋਂ 550 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਦੀ ਆਰੰਭਤਾ ਦੇ ਐਲਾਨ ਨਾਲ ਸੰਗਤਾਂ 'ਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ | ਇਹ ...

ਪੂਰੀ ਖ਼ਬਰ »

ਨਿਰਾਸ਼ਾ ਦੇ ਆਲਮ 'ਚ ਹੈ ਪੁਰਾਤਨ ਸਿੱਖ ਸੰਸਥਾ ਚੀਫ਼ ਖ਼ਾਲਸਾ ਦੀਵਾਨ

ਅੰਮਿ੍ਤਸਰ, 21 ਸਤੰਬਰ (ਜਸਵੰਤ ਸਿੰਘ ਜੱਸ)-ਸੰਨ੍ਹ 1902 'ਚ ਨਾਮਵਰ ਸਿੱਖ ਵਿਦਵਾਨਾਂ ਭਾਈ ਸਾਹਿਬ ਭਾਈ ਵੀਰ ਸਿੰਘ, ਸਰ ਸੁੰਦਰ ਸਿੰਘ ਮਜੀਠੀਆ, ਪਿ੍ੰ: ਭਾਈ ਜੋਧ ਸਿੰਘ, ਹਰਬੰਸ ਸਿੰਘ ਅਟਾਰੀ ਤੇ ਤਰਲੋਚਨ ਸਿੰਘ ਆਦਿ ਵਲੋਂ ਮਿਲ ਕੇ ਪੰਥ ਨੂੰ ਅਧਿਆਤਮਿਕ, ਬੌਧਿਕ, ਵਿਦਿਅਕ, ...

ਪੂਰੀ ਖ਼ਬਰ »

ਸ਼ੋ੍ਰਮਣੀ ਕਮੇਟੀ ਮੁਲਾਜ਼ਮਾਂ ਵਲੋਂ ਚੌਥੇ ਦਿਨ ਰੋਸ ਧਰਨਾ ਸਮਾਪਤ

ਅੰਮਿ੍ਤਸਰ, 21 ਸਤੰਬਰ (ਜਸਵੰਤ ਸਿੰਘ ਜੱਸ)-ਅੰਤਿੰ੍ਰਗ ਕਮੇਟੀ ਦੇ ਫ਼ੈਸਲੇ ਅਨੁਸਾਰ ਸ਼ੋ੍ਰਮਣੀ ਕਮੇਟੀ ਵਲੋਂ ਕੁੱਝ ਮਹੀਨੇ ਪਹਿਲਾਂ ਨੌਕਰੀਆਂ ਤੋਂ ਫ਼ਾਰਗ ਕੀਤੇ ਗਏ ਮੁਲਾਜ਼ਮਾਂ ਵਲੋਂ ਮੁੜ ਬਹਾਲੀ ਦੀ ਮੰਗ ਨੂੰ ਲੈ ਕੇ ਸ਼ੋ੍ਰਮਣੀ ਕਮੇਟੀ ਦਫ਼ਤਰ ਮੂਹਰੇ ਚਾਰ ...

ਪੂਰੀ ਖ਼ਬਰ »

ਇਤਿਹਾਸਕ ਗੁ: ਪਲਾਹ ਸਾਹਿਬ ਦਾ ਸਾਲਾਨਾ ਜੋੜ ਮੇਲਾ ਸਮਾਪਤ

ਅੰਮਿ੍ਤਸਰ, 21 ਸਤੰਬਰ (ਹਰਮਿੰਦਰ ਸਿੰਘ)¸ਮੀਰੀ-ਪੀਰੀ ਦੇ ਮਾਲਕ ਛੇਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਦੀ ਚਰਨ ਛੋਹ ਪ੍ਰਾਪਤ ਇਤਿਹਾਸਕ ਗੁਰਦੁਆਰਾ ਪਲਾਹ ਸਾਹਿਬ ਦਾ ਸਲਾਨਾ ਜੋੜ ਮੇਲਾ ਸ਼ੋ੍ਰਮਣੀ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਮਨਾਇਆ ਗਿਆ | ...

ਪੂਰੀ ਖ਼ਬਰ »

ਜੀ.ਐਮ. ਦੇ ਦੌਰੇ ਤੋਂ ਪਹਿਲਾਂ ਅੰਮਿ੍ਤਸਰ ਰੇਲਵੇ ਸਟੇਸ਼ਨ ਦੀ ਦਿੱਖ ਸੁਧਾਰਨ ਲਈ ਜੁਟੇ ਕਰਮਚਾਰੀ

ਅੰਮਿ੍ਤਸਰ, 21 ਸਤੰਬਰ (ਹਰਜਿੰਦਰ ਸਿੰਘ ਸ਼ੈਲੀ)-ਸ਼ਨੀਵਾਰ ਨੂੰ ਉਤਰੀ ਰੇਲਵੇ ਦੇ ਜਨਰਲ ਮੈਨੇਜਰ ਵਿਸ਼ਵੇਸ਼ ਚੌਬੇ ਜਿੱਥੇ ਰੇਲਵੇ ਦੀ ਟ੍ਰੇਡ ਯੂਨੀਅਨ ਦੀ ਸਾਲਾਨਾ ਬੈਠਕ 'ਚ ਹਿੱਸਾ ਲੈਣਗੇ ਉਥੇ ਹੀ ਉਹ ਅੰਮਿ੍ਤਸਰ ਰੇਲਵੇ ਸਟੇਸ਼ਨ ਦਾ ਦੌਰਾ ਵੀ ਕਰਨਗੇ | ਜੀ. ਐਮ. ਦੇ ਆਉਣ ...

ਪੂਰੀ ਖ਼ਬਰ »

ਕਸਬਾ ਗੱਗੋਮਾਹਲ ਦੇ ਬੂਥ ਨੰਬਰ 42 'ਚ ਵੋਟਾਂ ਪੈਣ ਦਾ ਕੰਮ ਅਮਨ-ਅਮਾਨ ਨਾਲ ਸਮਾਪਤ

ਗੱਗੋਮਾਹਲ, 21 ਸਤੰਬਰ (ਬਲਵਿੰਦਰ ਸਿੰਘ ਸੰਧੂ)-ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਦੀਆਂ 19 ਸਤੰਬਰ ਨੂੰ ਹੋਈਆਂ ਚੋਣਾਂ ਦੌਰਾਨ ਕਸਬਾ ਗੱਗੋਮਾਹਲ ਦੇ ਬੂਥ ਨੰਬਰ 42 'ਤੇ ਹੋਈਆਂ ਗੜ-ਬੜੀਆਂ ਕਾਰਨ ਰੱਦ ਹੋਈ ਚੋਣ ਅੱਜ ਦੁਬਾਰਾ ਕਰਵਾਈ ਗਈ | ਸਵੇਰੇ 8 ਵਜੇ ਪੋਲਿੰਗ ਸ਼ੁਰੂ ...

ਪੂਰੀ ਖ਼ਬਰ »

ਸੋਹਲ ਨੂੰ ਚੁਣਿਆ ਫੈਡਰੇਸ਼ਨ ਆਫ ਆੜ੍ਹਤੀਆ ਐਸੋਸੀਏਸ਼ਨ ਦਾ ਸੂਬਾਈ ਮੀਤ ਪ੍ਰਧਾਨ

ਅੰਮਿ੍ਤਸਰ, 21 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਗੱਲ੍ਹਾ ਆੜ੍ਹਤੀਆ ਵੈਲਫੇਅਰ ਐਸੋਸੀਏਸ਼ਨ ਦੀ ਜ਼ਿਲ਼੍ਹਾ ਇਕਾਈ ਦੀ ਮੀਟਿੰਗ ਪ੍ਰਧਾਨ ਸੁਖਦੇਵ ਸਿੰਘ ਸੋਹਲ ਦੀ ਅਗਵਾਈ ਹੇਠ ਦਾਣਾਂਮੰਡੀ ਭਗਤਾਂਵਾਲਾ ਦੇ ਮੀਟਿੰਗ ਹਾਲ ਵਿਖੇ ਹੋਈ, ਜਿਸ 'ਚ ਮੁੱਖ ਮਹਿਮਾਨ ਵਜੋਂ ...

ਪੂਰੀ ਖ਼ਬਰ »

ਤਰਨਾ ਦਲ ਮੁਖੀ ਜ: ਬਾਬਾ ਗੱਜਣ ਸਿੰਘ ਵਲੋਂ ਆਈ. ਜੀ. ਉਮਰਾ ਨੰਗਲ ਦਾ ਸਨਮਾਨ

ਬਾਬਾ ਬਕਾਲਾ ਸਾਹਿਬ, 21 ਸਤੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)¸ਅੱਜ ਇੱਥੇ ਸਾਬਕਾ ਮਾਲ ਮਮਤਰੀ ਪੰਜਾਬ ਜ: ਜੀਵਨ ਸਿੰਘ ਉਮਰਾ ਨੰਗਲ ਦੇ ਪੋਤਰੇ ਅਤੇ ਸ਼ਹੀਦ ਸੁਖਦੇਵ ਸਿੰਘ ਉਮਰਾ ਨੰਗਲ ਦੇ ਸਪੁੱਤਰ ਸ: ਪਰਮਰਾਜ ਸਿੰਘ ਉਮਰਾ ਨੰਗਲ ਆਈ. ਜੀ. ਪੰਜਾਬ ਪੁਲਿਸ ਗੁ: ਛੇਵੀਂ ...

ਪੂਰੀ ਖ਼ਬਰ »

ਤਰਸਿੱਕਾ 'ਚ ਸਿੱਖ ਨੌਜਵਾਨਾਂ ਵਲੋਂ ਰੋਸ ਮਾਰਚ

ਤਰਸਿੱਕਾ, 21 ਸਤੰਬਰ (ਅਤਰ ਸਿੰਘ ਤਰਸਿੱਕਾ)-ਬੀਤੇ ਸਮੇਂ 'ਚ ਬਰਗਾੜੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ ਤੇ ਉਸ ਵੇਲੇ ਦੀ ਬਾਦਲ ਸਰਕਾਰ ਵਲੋਂ ਦੋਸ਼ੀਆਂ ਵਿਰੁੱਧ ਕੋਈ ਕਾਰਵਾਈ ਨਾ ਕਰਨ ਵਿਰੁੱਧ ਪਿੰਡ ਤਰਸਿੱਕਾ 'ਚ ਸਿੱਖ ਨੌਜਵਾਨਾਂ ਨੇ ਰੋਸ ਮਾਰਚ ...

ਪੂਰੀ ਖ਼ਬਰ »

ਤਰਸਿੱਕਾ 'ਚ ਕੀਰਤਨ ਦਰਬਾਰ ਸਜਾਇਆ

ਤਰਸਿੱਕਾ, 21 ਸਤੰਬਰ (ਅਤਰ ਸਿੰਘ ਤਰਸਿੱਕਾ)-ਗੁਰਦੁਆਰਾ ਲਹਿੰਦੀ ਪੱਤੀ ਮਾਂਗਟ ਦੇ ਗੁਰਦੁਆਰਾ ਪਿੰਡ ਤਰਸਿੱਕਾ ਵਿਖੇ ਸੰਤ ਬਾਬਾ ਪ੍ਰੀਤਮ ਸਿੰਘ ਮੁੱਖ ਸੇਵਾਦਾਰ ਗੁਰਦੁਆਰਾ ਡੇਰਾ ਭਗਤਾਂ ਹੁਰਾਂ ਦੀ ਰਹਿਨੁਮਾਈ ਹੇਠ ਕੀਰਤਨ ਦਰਬਾਰ ਰਾਤ 7 ਤੋਂ 11 ਵਜੇ ਤੱਕ ਸਜਾਇਆ ਗਿਆ, ...

ਪੂਰੀ ਖ਼ਬਰ »

ਸ਼ਹੀਦ ਫੇਰੂਮਾਨ ਸਕੂਲ ਦੀਆਂ ਖਿਡਾਰਨਾਂ ਨੇ ਜ਼ਿਲ੍ਹਾ ਪੱਧਰੀ ਪ੍ਰਤੀਯੋਗਤਾ 'ਚ ਮਾਰੀਆਂ ਮੱਲਾਂ

ਬਾਬਾ ਬਕਾਲਾ ਸਾਹਿਬ/ਬੁਤਾਲਾ, 21 ਸਤੰਬਰ (ਸ਼ੇਲਿੰਦਰਜੀਤ ਸਿੰਘ ਰਾਜਨ/ ਹਰਜੀਤ ਸਿੰਘ)-ਸ਼ਹੀਦ ਦਰਸ਼ਨ ਸਿੰਘ ਫੇਰੂਮਾਨ ਪਬਲਿਕ ਸਕੂਲ ਬੁਤਾਲਾ ਦੀਆਂ ਵਿਦਿਆਰਥਣਾਂ ਨੇ ਜ਼ਿਲ੍ਹਾ ਪੱਧਰੀ ਖੋ-ਖੋ ਪ੍ਰਤੀਯੋਗਤਾ 'ਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਤੀਜਾ ਸਥਾਨ ਹਾਸਲ ...

ਪੂਰੀ ਖ਼ਬਰ »

ਅੱਜ ਪਹਿਲੇ ਦਿਨ ਅਨਾਜ ਮੰਡੀ 'ਚ ਵਿਕਰੀ ਲਈ ਆਏ 400 ਤੋੜੇ ਝੋਨੇ ਦੀ ਖ਼ਰੀਦ ਲਈ ਨਹੀਂ ਪੁੱਜਾ ਕੋਈ ਖ਼ਰੀਦਦਾਰ

ਅਜਨਾਲਾ, 21 ਸਤੰਬਰ (ਐਸ. ਪ੍ਰਸ਼ੋਤਮ)-ਅੱਜ ਅਜਨਾਲਾ ਦੀ ਪ੍ਰਮੁੱਖ ਅਨਾਜ ਮੰਡੀ ਵਿਖੇ ਸਾਉਣੀ ਦੀ ਮੁੱਖ ਫ਼ਸਲ ਝੋਨੇ ਦੀ ਆਮਦ ਦੀ ਬਕਾਇਦਾ ਬੋਹਣੀ ਹੋ ਗਈ ਹੈ ਅਤੇ 4 ਵੱਖ ਵੱਖ ਪਵਨ ਕਮਿਸ਼ਨ ਏਜੰਟ, ਅਜੀਤ ਕੁਮਾਰ-ਵਿਜੇ ਕੁਮਾਰ ਕਮਿਸ਼ਨ ਏਜੰਟ, ਸੰਧੂ ਬਰਦਰ ਤੇ ਰਾਜ ...

ਪੂਰੀ ਖ਼ਬਰ »

ਗੁ: ਤਪ ਅਸਥਾਨ ਬਾਬਾ ਬੁੱਢਾ ਸਾਹਿਬ ਦੇ ਲੰਗਰ ਹਾਲ ਦਾ ਲੈਂਟਰ ਅੱਜ ਪਾਇਆ ਜਾਵੇਗਾ-ਵਿਛੋਆ

ਰਮਦਾਸ, 21 ਸਤੰਬਰ (ਜਸਵੰਤ ਸਿੰਘ ਵਾਹਲਾ)-ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਅਮਰੀਕ ਸਿੰਘ ਵਿਛੋਆ ਨੇ ਦੱਸਿਆ ਕਿ ਕੱਲ੍ਹ ਸਵੇਰੇ 4:45 ਵਜੇ ਗੁਰਦੁਆਰਾ ਤਪ ਅਸਥਾਨ ਬਾਬਾ ਬੁੱਢਾ ਸਾਹਿਬ ਰਮਦਾਸ ਦੇ ਲੰਗਰ ਹਾਲ ਦਾ ਲੈਂਟਰ ਸੰਗਤਾਂ ਦੇ ਸਹਿਯੋਗ ਨਾਲ ਪਾਇਆ ਜਾਵੇਗਾ | ਇਹ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਕੋਈ ਵੀ ਕਾਊਾਟਿੰਗ ਏਜੰਟ ਗਿਣਤੀ ਕੇਂਦਰ 'ਚ ਮੋਬਾਈਲ ਫ਼ੋਨ ਨਹੀਂ ਲਿਜਾ ਸਕੇਗਾ-ਡਾ: ਓਬਰਾਏ

ਅਜਨਾਲਾ, 21 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-19 ਸਤੰਬਰ ਨੂੰ ਹੋਈਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਲਈ ਪਈਆਂ ਵੋਟਾਂ ਦੀ ਗਿਣਤੀ ਲਈ ਤਾਇਨਾਤ ਕੀਤੇ ਅਮਲੇ ਦੀ ਰਿਹਸਲ ਅੱਜ ਚੋਣ ਰਿਟਰਨਿੰਗ ਅਧਿਕਾਰੀ ਕਮ-ਐਸ. ਡੀ. ਐਮ. ਡਾ: ਰੱਜਤ ਓਬਰਾਏ ਦੀ ਦੇਖ-ਰੇਖ ...

ਪੂਰੀ ਖ਼ਬਰ »

ਈ-ਫ਼ਾਰਮੇਸੀ ਨਾਲ ਵਧੇਗਾ ਨਸ਼ਿਆਂ ਦਾ ਰੁਝਾਨ-ਦੁੱਗਲ

ਅੰਮਿ੍ਤਸਰ, 21 ਸਤੰਬਰ (ਸੁਰਿੰਦਰ ਕੋਛੜ)-ਸਿਹਤ ਤੇ ਕਲਿਆਣ ਮੰਤਰਾਲੇ ਵਲੋਂ ਡਰੱਗ ਅਤੇ ਕਾਸਮੈਟਿਕ ਐਕਟ 1945 'ਚ ਸੋਧ ਕਰਕੇ ਈ-ਫਾਰਮੇਸੀ ਦਾ ਜੋ ਮਤਾ ਪਾਸ ਕੀਤਾ ਗਿਆ ਹੈ, ਉਸ ਨਾਲ ਨੌਜਵਾਨ ਵਰਗ ਤੱਕ ਪਾਬੰਦੀ ਲੱਗੀਆਂ ਦਵਾਈਆਂ ਆਸਾਨੀ ਨਾਲ ਪਹੁੰਚ ਸਕਣਗੀਆਂ | ਸਰਕਾਰ ਦੇ ਇਸ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰੀਸ਼ਦ ਜ਼ੋਨ ਤਰਸਿੱਕਾ ਤੇ ਮਹਿਤਾ ਦੇ 7 ਬੂਥਾਂ ਦੀਆਂ ਦੁਬਾਰਾ ਹੋਈਆਂ ਚੋਣਾਂ ਸ਼ਾਂਤੀਪੂਰਵਕ ਮੁਕੰਮਲ

ਤਰਸਿੱਕਾ, 21 ਸਤੰਬਰ (ਗੁਰਪ੍ਰੀਤ ਸਿੰਘ ਮੱਤੇਵਾਲ)-ਬੀਤੇ ਦਿਨ ਪੰਜਾਬ ਵਿਚ ਹੋਈਆਂ ਪੰਚਾਇਤ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਦੌਰਾਨ ਬਲਾਕ ਤਰਸਿੱਕਾ ਨਾਲ ਸਬੰਧਤ ਜ਼ਿਲ੍ਹਾ ਪ੍ਰੀਸ਼ਦ ਜ਼ੋਨ 16 (ਤਰਸਿੱਕਾ) ਅਤੇ ਜ਼ੋਨ ਨੰਬਰ 20 (ਮਹਿਤਾ) ਦੇ ਪਿੰਡ ਬੁਲਾਰਾ ਅਤੇ ...

ਪੂਰੀ ਖ਼ਬਰ »

ਮੁੱਛਲ ਵਿਖੇ ਬਾਬਾ ਸ੍ਰੀ ਚੰਦ ਦਾ ਜਨਮ ਦਿਹਾੜਾ ਮਨਾਇਆ

ਟਾਂਗਰਾ, 21 ਸਤੰਬਰ (ਹਰਜਿੰਦਰ ਸਿੰਘ ਕਲੇਰ)-ਨਜ਼ਦੀਕੀ ਪਿੰਡ ਮੁੱਛਲ ਦੇ ਗੁਰਦੁਆਰਾ ਬਾਬਾ ਸ੍ਰੀ ਚੰਦ ਵਿਖੇ ਸੰਗਤਾ ਵਲੋਂ ਉਨ੍ਹਾਂ ਦਾ ਜਨਮ-ਦਿਹਾੜਾ ਮਨਾਇਆ ਗਿਆ | ਗੁਰਦੁਆਰਾ ਸਾਹਿਬ ਵਿਖੇ ਬਾਬਾ ਸ੍ਰੀ ਚੰਦ ਜੀ ਦੇ ਜਨਮ-ਦਿਹਾੜੇ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਹਿਬ ...

ਪੂਰੀ ਖ਼ਬਰ »

ਕਿਸੇ ਨੂੰ ਜ਼ਿਲ੍ਹੇ 'ਚ ਹੁੱਕਾ ਬਾਰ ਚਲਾਉਣ ਦੀ ਆਗਿਆ ਨਹੀਂ ਦਿੱਤੀ ਜਾ ਸਕਦੀ-ਡੀ.ਸੀ.

ਅੰਮਿ੍ਤਸਰ, 21 ਸਤੰਬਰ (ਹਰਜਿੰਦਰ ਸਿੰਘ ਸ਼ੈਲੀ)-ਤੰਬਾਕੂਨੋਸ਼ੀ ਕਾਰਨ ਮਨੁੱਖੀ ਸਿਹਤ 'ਤੇ ਪੈਂਦੇ ਹਾਨੀਕਾਰਕ ਪ੍ਰਭਾਵਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਮੈਜਿਸਟਰੇਟ ਕਮਲਦੀਪ ਸਿੰਘ ਸੰਘਾ ਨੇ ਜ਼ਿਲ੍ਹੇ 'ਚ ਹੁੱਕਾ ਬਾਰ ਚਲਾਉਣ 'ਤੇ ...

ਪੂਰੀ ਖ਼ਬਰ »

ਆਸ਼ਾ ਵਰਕਰਜ਼ ਯੂਨੀਅਨ ਮਜੀਠਾ ਇਕਾਈ ਦੀ ਮੀਟਿੰਗ ਹੋਈ

ਮਜੀਠਾ, 21 ਸਤੰਬਰ (ਮਨਿੰਦਰ ਸਿੰਘ ਸੋਖੀ)-ਆਸ਼ਾ ਫੈਸੀਲੀਟੇਟਰ ਯੂਨੀਅਨ ਪੰਜਾਬ (ਸੀਟੂ) ਦੀ ਮਜੀਠਾ ਇਕਾਈ ਦੀ ਇਕ ਵਿਸ਼ੇਸ਼ ਮੀਟਿੰਗ ਪ੍ਰਧਾਨ ਬਿੰਦਰ ਕੌਰ ਦੀ ਅਗਵਾਈ ਹੇਠ ਹੋਈ | ਜਿਸ ਵਿਚ ਕੇਂਦਰ ਸਰਕਾਰ ਵਲੋਂ ਆਸ਼ਾ ਦੇ ਕਮਿਸ਼ਨ ਵਿਚ ਕੀਤੇ ਗਏ ਵਾਧੇ ਨੂੰ ਪ੍ਰਵਾਨ ...

ਪੂਰੀ ਖ਼ਬਰ »

ਤੇਜ਼ਾਬੀ ਹਮਲੇ ਨਾਲ ਪੀੜਤ ਜ਼ੇਰੇ ਇਲਾਜ ਵਿਦਿਆਰਥਣ ਦੇ ਪਰਿਵਾਰ ਦੀ ਮਾਲੀ ਮਦਦ

ਗੱਗੋਮਾਹਲ, 21 ਸਤੰਬਰ (ਬਲਵਿੰਦਰ ਸਿੰਘ ਸੰਧੂ)-ਬੀਤੇ ਦਿਨੀ ਕਾਲਜ ਤੋਂ ਪਰਤ ਰਹੀ ਤੇਜ਼ਾਬੀ ਹਮਲੇ ਦਾ ਸ਼ਿਕਾਰ ਵਿਦਿਆਰਥਣ, ਜੋ ਇਸ ਵਕਤ ਹਸਪਤਾਲ 'ਚ ਜ਼ੇਰੇ ਇਲਾਜ ਹੈ ਦੇ ਪਿਤਾ ਗੁਰਨਾਮ ਸਿੰਘ ਦੀ ਲਹੌਰੀਆਂ ਹਾਈ ਟੇਕ ਡੇਰੀ ਫਾਰਮ ਦੇ ਮਾਲਕ ਜਸਪਾਲ ਸਿੰਘ ਧੰਗਈ ਵਲੋਂ ...

ਪੂਰੀ ਖ਼ਬਰ »

ਸਾਲਾਨਾ ਸੱਭਿਆਚਾਰਕ ਮੇਲਾ ਮਨਾਇਆ

ਓਠੀਆਂ, 21 ਸਤੰਬਰ (ਗੁਰਵਿੰਦਰ ਸਿੰਘ ਛੀਨਾ)-ਨਜ਼ਦੀਕ ਪੈਂਦੇ ਪਿੰਡ ਬੋਹਲੀਆਂ ਵਿਖੇ ਸਾਂਈ ਪੀਰ ਦੀ ਦਰਗਾਹ 'ਤੇ ਹਰ ਸਾਲ ਦੀ ਤਰ੍ਹਾਂ ਇਸ ਵਰ ਵੀ ਸਾਲਾਨਾ ਸੱਭਿਆਚਰਕ ਮੇਲਾ ਬੜੀ ਧੂਮਧਾਮ ਨਾਲ ਮਨਾਇਆ ਗਿਆ | ਸਵੇਰੇ 10 ਵਜ਼ੇ ਦਰਗਾਹ 'ਤੇ ਚਾਦਰ ਚੜਾਉਣ ਦੀ ਰਸਮ ਕਰਨ ਉਪਰੰਤ ...

ਪੂਰੀ ਖ਼ਬਰ »

ਜੀ.ਐਨ.ਡੀ.ਯੂ. ਦੇ ਯੂ.ਬੀ.ਐਸ. ਵਿਭਾਗ ਦੇ ਵਿਦਿਆਰਥੀਆਂ ਦੀ ਨੌਕਰੀ ਲਈ ਹੋਈ ਚੋਣ

ਅੰਮਿ੍ਤਸਰ, 21 ਸਤੰਬਰ (ਹਰਜਿੰਦਰ ਸਿੰਘ ਸ਼ੈਲੀ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਯੂਨੀਵਰਸਿਟੀ ਬਿਜ਼ਨਸ ਸਕੂਲ (ਯੂ. ਬੀ. ਐਸ.) ਦੇ 16 ਵਿਦਿਆਰਥੀਆਂ ਦੀ ਡਿਗਰੀ ਖ਼ਤਮ ਹੋਣ ਤੋਂ ਪਹਿਲਾਂ ਹੀ ਨੌਕਰੀ ਲਈ ਚੋਣ ਹੋਈ ਹੈ | ਇਸ ਬਾਰੇ ਜਾਣਕਾਰੀ ਦਿੰਦਿਆਂ ਵਿਭਾਗ ਦੀ ਮੁਖੀ ਡਾ. ...

ਪੂਰੀ ਖ਼ਬਰ »

ਤੇਜ਼ਾਬੀ ਕਾਂਡ ਤੋਂ ਪੀੜਤ ਵਿਦਿਆਰਥਣ ਨੂੰ ਨਿਆਂ ਦਿਵਾਉਣ ਲਈ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਿਵਾਈਆਂ ਜਾਣਗੀਆਂ-ਕੰਵਰਪ੍ਰਤਾਪ

ਅਜਨਾਲਾ, 21 ਸਤੰਬਰ (ਐਸ. ਪ੍ਰਸ਼ੋਤਮ)-ਅੱਜ ਯੂਥ ਕਾਂਗਰਸ ਮਾਮਲਿਆਂ ਦੇ ਇੰਚਾਰਜ ਕੰਵਰਪ੍ਰਤਾਪ ਸਿੰਘ ਅਜਨਾਲਾ ਨੇ ਕਾਂਗਰਸ ਸ਼ਹਿਰੀ ਅਜਨਾਲਾ ਪ੍ਰਧਾਨ ਪ੍ਰਵੀਨ ਕੁਕਰੇਜਾ, ਮੀਡੀਆ ਇੰਚਾਰਜ ਰਾਣਾ ਭੱਖਾ, ਯੂਥ ਆਗੂ ਗੁਰਿੰਦਰਬੀਰ ਗਿੰਦੂ ਬੱਲ, ਸਮੇਤ ਹੋਰ ਸੀਨੀਅਰ ...

ਪੂਰੀ ਖ਼ਬਰ »

ਬਾਬਾ ਸ੍ਰੀ ਚੰਦ ਜੀ ਦਾ ਜਨਮ ਦਿਵਸ ਮਨਾਇਆ

ਟਾਹਲੀ ਸਾਹਿਬ, 21 ਸਤੰਬਰ (ਪਲਵਿੰਦਰ ਸਿੰਘ ਸਰਹਾਲਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵੱਡੇ ਸਪੁੱਤਰ ਭਗਵਾਨ ਸ਼੍ਰੀ ਚੰਦ ਦਾ ਜਨਮ ਦਿਹਾੜਾ ਪਿੰਡ ਸਰਹਾਲਾ ਵਿਖੇ ਭਾਰੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਮਹਾਂਮੰਡਲੇਸ਼ਵਰ ਉਦਾਸੀਨ ਭੇਖ ਮਹੰਤ ਕਿ੍ਪਾਲ ਦਾਸ ਦੇ ...

ਪੂਰੀ ਖ਼ਬਰ »

ਭਰਤੀ ਪ੍ਰਕਿਰਿਆ ਸ਼ੁਰੂ ਨਾ ਕਰਨ 'ਤੇ ਸਿਹਤ ਮੰਤਰੀ ਦੀ ਕੋਠੀ ਦਾ ਘਿਰਾਓ ਕਰਾਂਗੇ-ਮਲਟੀਪਰਪਰਜ਼ ਯੂਨੀਅਨ

ਅਮਿ੍ਤਸਰ, 21 ਸਤੰਬਰ (ਰੇਸ਼ਮ ਸਿੰਘ)-ਭਰਤੀ ਪ੍ਰਕਿਆ ਸ਼ੁਰੂ ਹੋਣ ਦੀ ਉਡੀਕ ਕਰ ਰਹੇ ਮਲਟੀਪਰਪਜ਼ ਹੈਲਥ ਵਰਕਰ ਯੂਨੀਅਨ ਵਲੋਂ ਇਥੇ ਕੰਪਨੀ ਬਾਗ ਵਿਖੇ ਸਰਕਾਰ ਖਿਲਾਫ ਰੋਸ ਧਰਨਾ ਦਿੱਤਾ ਤੇ ਦੋਸ਼ ਲਾਇਆ ਕਿ ਸਰਕਾਰ ਭਰਤੀ ਪ੍ਰਤੀ ਗੰਭੀਰ ਨਹੀਂ ਹੈ ਜਿਸ ਕਾਰਨ ਉਨਾਂ ਦੀ ...

ਪੂਰੀ ਖ਼ਬਰ »

ਸੇਂਟ ਮੀਰਾ ਸਕੂਲ ਵਰਪਾਲ ਦਾ ਵਿਦਿਆਰਥੀ ਲਵਪ੍ਰੀਤ ਆਇਆ ਅੱਵਲ

ਚੱਬਾ, 21 ਸਤੰਬਰ (ਜੱਸਾ ਅਨਜਾਣ)-ਬੀਤੇ ਦਿਨੀਂ ਖਾਲਸਾ ਕਾਲਜ ਅੰਮਿ੍ਤਸਰ ਵਿਖੇ 'ਰੂਰਲ ਗੇਮਜ਼ ਪੰਜਾਬ ਸਟੇਟ ਚੈਂਪੀਅਨਸ਼ਿਪ-2018' ਸਿਰਲੇਖ ਹੇਠ ਵੱਖ-ਵੱਖ ਖੇਡ ਮੁਕਾਬਲੇ 'ਰੂਰਲ ਗੇਮਜ਼ ਐਸ਼ੋਸੀਏਸ਼ਨ ਆਫ਼ ਪੰਜਾਬ' ਦੁਆਰਾ ਕਰਵਾਇਆ ਗਿਆ | ਇਸ ਮੁਕਾਬਲੇ 'ਚ ਭਾਗ ਲੈਣ ਲਈ ...

ਪੂਰੀ ਖ਼ਬਰ »

ਸੂਰੇਪੁਰ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲਾ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ

ਅਜਨਾਲਾ, 21 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਇੱਥੋਂ ਨਾਲ ਲੱਗਦੇ ਪਿੰਡ ਸੂਰੇਪੁਰ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸਮੂਹ ਸੰਗਤਾਂ ਵਲੋਂ ਗੁਰਮਤਿ ਸਮਾਗਮ ਸ਼ਰਧਾ ਤੇ ਉਤਸ਼ਾਹ ਨਾਲ ਕਰਵਾਇਆ ਗਿਆ | ਸ੍ਰੀ ਅਖੰਡ ਪਾਠ ...

ਪੂਰੀ ਖ਼ਬਰ »

ਸਪਾਊਸ ਅਤੇ ਸਟੱਡੀ ਵੀਜ਼ੇ 'ਤੇ ਆਸਟ੍ਰੇਲੀਆ ਜਾਣ ਦਾ ਸੁਨਹਿਰੀ ਮੌਕਾ

ਗੁਰਦਾਸਪੁਰ, 21 ਸਤੰਬਰ (ਆਰਿਫ਼)-ਪੰਜਾਬ ਦੀ ਨਾਮਵਰ ਸੰਸਥਾ ਟੀਮ ਗਲੋਬਲ ਗੁਰਦਾਸਪੁਰ ਵਲੋਂ ਸਪਾਊਸ ਤੇ ਸਟੱਡੀ ਵੀਜ਼ੇ 'ਤੇ ਆਸਟ੍ਰੇਲੀਆ ਜਾਣ ਸਬੰਧੀ ਵਿਦਿਆਰਥੀਆਂ ਨੰੂ ਸੁਨਹਿਰੀ ਮੌਕਾ ਦਿੱਤਾ ਜਾ ਰਿਹਾ ਹੈ | ਇਹ ਜਾਣਕਾਰੀ ਟੀਮ ਗਲੋਬਲ ਗੁਰਦਾਸਪੁਰ ਦੇ ਵੀਜ਼ਾ ਮਾਹਿਰ ...

ਪੂਰੀ ਖ਼ਬਰ »

'ਆਓ ਧਰਤੀ ਮਾਂ ਬਚਾਈਏ, ਪਰਾਲੀ ਨੂੰ ਅੱਗ ਨਾ ਲਾਈਏ' ਪੰਜਾਬ ਦੇ ਕਿਸਾਨਾਂ ਨੂੰ ਵਾਤਾਵਰਨ ਬਚਾਉਣ ਲਈ ਅੱਗੇ ਆਉਣਾ ਚਾਹੀਦਾ-ਰਾਜਪਾਲ ਬਦਨੌਰ

ਮਜੀਠਾ, 21 ਸਤੰਬਰ (ਜਗਤਾਰ ਸਿੰਘ ਸਹਿਮੀ, ਮਨਿੰਦਰ ਸਿੰਘ ਸੋਖੀ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਲੋਂ ਸਤੰਬਰ ਮਹੀਨੇ ਦੌਰਾਨ ਕਰਵਾਏ ਜਾਣ ਵਾਲੇ ਕਿਸਾਨ ਮੇਲਿਆਂ ਦੀ ਲੜੀ ਵਜੋਂ ਅੱਜ ਕਿਸਾਨ ਮੇਲਾ ਕ੍ਰਿਸ਼ੀ ਵਿਗਿਆਨ ਕੇਂਦਰ ਨਾਗ ਕਲਾਂ ਵਿਖੇ ਉਪ ਕੁਲਪਤੀ ਡਾ: ਬਲਦੇਵ ...

ਪੂਰੀ ਖ਼ਬਰ »

ਮੁੜ ਚੋਣਾਂ ਦੌਰਾਨ 49.5 ਫ਼ੀਸਦੀ ਹੋਈ ਪੋਿਲੰਗ ਮੁੜ ਪੋਿਲੰਗ ਦੀ ਗਿਣਤੀ ਸ਼ਨੀਵਾਰ ਹੀ ਹੋਵੇਗੀ

ਅੰਮਿ੍ਤਸਰ, 21 ਸਤੰੰਬਰ (ਸ਼ੈਲੀ)-ਬੀਤੇ ਦਿਨੀਂ ਹੋਈਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੌਰਾਨ ਕੁਝ ਬੂਥਾਂ 'ਤੇ ਦੁਬਾਰਾ ਚੋਣ ਕਮਿਸ਼ਨਰ ਵੱਲੋਂ ਦੁਬਾਰਾ ਵੋਟਾਂ ਪਾਉਣ ਦਾ ਫ਼ੈਸਲਾ ਕੀਤਾ ਗਿਆ ਸੀ | ਇਸ ਸਬੰਧੀ ਜਾਣਕਾਰੀ ਦਿੰਦਿਆ ਬਾਬਾ ਬਕਾਲਾ ਦੇ ਐਸ. ਡੀ. ...

ਪੂਰੀ ਖ਼ਬਰ »

ਮਿਸ਼ਨ ਤੰਦਰੁਸਤ ਪੰਜਾਬ ਤਹਿਤ ਕਲੇਰ ਮਾਂਗਟ ਵਿਖੇ ਮਗਨਰੇਗਾ ਵਰਕਰਾਂ ਨੇ ਸੇਮ ਨਾਲੇ ਦੀ ਕੀਤੀ ਸਫਾਈ

ਮਜੀਠਾ, 21 ਸਤੰਬਰ (ਮਨਿੰਦਰ ਸਿੰਘ ਸੋਖੀ)-ਇਥੋਂ ਥੋੜੀ ਦੂਰ ਪੈਂਦੇ ਪਿੰਡ ਕਲੇਰ ਮਾਂਗਟ ਵਿਖੇ ਮਿਸ਼ਨ ਤੰਦਰੁਸਤ ਪੰਬ ਤਹਿਤ ਮਗਨਰੇਗਾ ਦੇ ਵਰਕਰਾਂ ਵਲੋਂ ਪਿੰਡ ਦੇ ਖ਼ਰਾਬ ਪਏ ਸੇਮ ਨਾਲੇ ਦੀ ਸਫਾਈ ਕੀਤੀ ਗਈ | ਲੰਮੇ ਸਮੇਂ ਤੋਂ ਪਿੰਡ ਵਾਸੀਆਂ ਦੀ ਇਹ ਮੰਗ ਸੀ ਕਿ ਪਿੰਡ ਦਾ ...

ਪੂਰੀ ਖ਼ਬਰ »

ਗੁਰਦੁਆਰਾ ਝੰਗੀ ਸਾਹਿਬ ਸਾਹਿਬ ਵਿਖੇ ਬਾਬਾ ਸ੍ਰੀ ਚੰਦ ਦਾ ਜੋੜ ਮੇਲਾ ਮਨਾਇਆ

ਜੰਡਿਆਲਾ ਗੁਰੂ, 21 ਸਤੰਬਰ (ਰਣਜੀਤ ਸਿੰਘ ਜੋਸਨ)-ਗੁਰਦੁਆਰਾ ਝੰਗੀ ਸਾਹਿਬ ਵਿਖੇ ਬਾਬਾ ਸ੍ਰੀ ਚੰਦ ਦਾ ਜੋੜ ਮੇਲਾ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਮੁੱਖ ਸੰਚਾਲਕ ਬਾਬਾ ਪ੍ਰਮਾਨੰਦ ਦੀ ਅਗਵਾਈ ਹੇਠ ਸਮੂੰਹ ਸੰਗਤਾਂ ਦੇ ਸਹਿਯੋਗ ਸਦਕਾ ਬੜੀ ਸ਼ਰਧਾ ਤੇ ਸਤਿਕਾਰ ਸਹਿਤ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX