ਤਰਨ ਤਾਰਨ, 21 ਸਤੰਬਰ (ਹਰਿੰਦਰ ਸਿੰਘ)- ਕੁੱਲ ਹਿੰਦ ਕਿਸਾਨ ਸੰਘਰਸ਼ ਤਾਲਮੇਲ ਕਮੇਟੀ ਵਲੋਂ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਕਰਨ ਤੇ ਕਿਸਾਨਾਂ ਦੀ ਮੰਡੀਆਂ ਵਿਚ ਹੁੰਦੀ ਲੁੱਟ ਬੰਦ ਕਰਨ, ਮੰਡੀ ਵਿਚ ਆਈ ਝੋਨੇ ਦੀ ਹਰ ਢੇਰੀ ਰਿਕਾਰਡ ਵਿਚ ਦਰਜ ਕਰਨ, ਝੋਨੇ ਦੀ ਪਰਾਲੀ ਨੂੰ ...
ਤਰਨ ਤਾਰਨ, 21 ਸਤੰਬਰ (ਹਰਿੰਦਰ ਸਿੰਘ)- ਝੋਨੇ ਦੀ ਸਰਕਾਰੀ ਖ਼ਰੀਦ 1 ਅਕਤੂਬਰ ਤੋਂ ਸ਼ੁਰੂ ਕੀਤੀ ਜਾਵੇਗੀ ਤੇ ਮੰਡੀਆਂ ਦੇ ਸਾਰੇ ਪ੍ਰਬੰਧ 27 ਸਤੰਬਰ ਤੱਕ ਪੂਰੇ ਕੀਤੇ ਜਾਣਗੇ | ਜ਼ਿਲੇ੍ਹ ਵਿਚ ਸੀਜਨ ਦੌਰਾਨ 822323 ਮੀਟਿ੍ਕ ਟਨ ਝੋਨੇ ਦੀ ਖ਼ਰੀਦ ਹੋਣ ਦੀ ਸੰਭਾਵਨਾ ਹੈ | ਜਿਸ ...
ਸ਼ਾਹਬਾਜ਼ਪੁਰ, 21 ਸਤੰਬਰ (ਪ੍ਰਦੀਪ ਬੇਗੇਪੁਰ)- ਥਾਣਾ ਸਦਰ ਤਰਨ ਤਾਰਨ ਪੁਲਿਸ ਚੌਾਕੀ ਮਾਣੋਚਾਲ੍ਹ ਅਧੀਂਨ ਪੈਂਦੇ ਪਿੰਡ ਸ਼ਾਹਬਾਜ਼ਪੁਰ ਵਿਖੇ ਦਿਨ ਦਿਹਾੜੇ ਚੋਰਾਂ ਨੇ ਦੋ ਘਰਾਂ 'ਚ ਚੋਰੀ ਕਰਕੇ ਨਗਦੀ ਤੇ ਸੋਨੇ ਦੇ ਗਹਿਣੇ ਚੋਰੀ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ...
ਗੋਇੰਦਵਾਲ ਸਾਹਿਬ, 21 ਸਤੰਬਰ (ਵਰਿੰਦਰ ਸਿੰਘ ਰੰਧਾਵਾ)- ਤੀਸਰੀ ਪਾਤਸ਼ਾਹੀ ਸ੍ਰੀ ਗੁਰੂ ਅਮਰਦਾਸ ਜੀ ਦੀ ਪਵਿੱਤਰ ਯਾਦ ਵਿਚ ਇਤਿਹਾਸਕ ਗੁਰਦੁਆਰਾ ਬਾਉਲੀ ਸਾਹਿਬ ਗੋਇੰਦਵਾਲ ਸਾਹਿਬ ਵਿਖੇ 24-25 ਸਤੰਬਰ ਨੂੰ ਮਨਾਏ ਜਾਂਦੇ ਸਲਾਨਾ ਜੋੜ ਮੇਲੇ (ਮੇਲਾ ਜੱਗ) ਦੀਆਂ ਤਿਆਰੀਆਂ ...
ਵੋਟਾ ਦੀ ਗਿਣਤੀ ਸਵੇਰੇ 8 ਵਜੇ ਸ਼ੁਰੂ ਹੋਵੇਗੀ ਤਰਨ ਤਾਰਨ 21 ਸਤੰਬਰ (ਹਰਿੰਦਰ ਸਿੰਘ)- ਜ਼ਿਲ੍ਹਾ ਪ੍ਰਸ਼ੀਦ ਅਤੇ ਬਲਾਕ ਸੰਮਤੀ ਦੀਆਾ ਆਮ ਚੋਣਾਾ-2018 ਦੀਆਂ ਹੋਈਆਂ ਚੋਣਾਂ ਦੀ ਵੋਟਾਂ ਦੀ ਗਿਣਤੀ ਲਈ 8 ਕੇਂਦਰ ਬਣਾਏ ਗਏ ਹਨ ਤੇ ਵੋਟਾਂ ਦੀ ਗਿਣਤੀ ਸਵੇਰੇ 8 ਵਜੇ ਸ਼ੁਰੂ ...
ਪੱਟੀ, 21 ਸਤੰਬਰ (ਅਵਤਾਰ ਸਿੰਘ ਖਹਿਰਾ)- ਪੰਜਾਬ ਘਰੇਲੂ ਮਜ਼ਦੂਰ ਯੂਨੀਅਨ ਸਬੰਧਤ ਸੀ.ਟੀ.ਯੂ. ਪੰਜਾਬ ਦੀ ਮੀਟਿੰਗ ਅਮਨਦੀਪ ਕੌਰ ਦੀ ਪ੍ਰਧਾਨਗੀ ਹੇਠ ਪਿੰਡ ਕਿਰਤੋਵਾਲ ਵਿਖੇ ਹੋਈ, ਜਿਸ ਵਿਚ ਵੱਡੀ ਗਿਣਤੀ ਵਿਚ ਘਰੋਗੀ ਕੰਮ ਕਾਰ ਕਰ ਰਹੀਆਂ ਔਰਤਾਂ ਨੇ ਭਾਗ ਲਿਆ | ਮੀਟਿੰਗ ...
ਝਬਾਲ, 21 ਸਤੰਬਰ (ਸੁਖਦੇਵ ਸਿੰਘ)- ਸਰਹੱਦੀ ਪਿੰਡ ਭੁੱਚਰ ਖ਼ੁਰਦ ਵਿਖੇ ਕਰੰਟ ਲੱਗਣ ਨਾਲ ਔਰਤ ਦੀ ਮੌਤ ਹੋ ਗਈ | ਇਸ ਸਬੰਧੀ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਸਰਬਜੀਤ ਕੌਰ (35) ਪਤਨੀ ਮਲਕੀਅਤ ਸਿੰਘ ਵਾਸੀ ਭੁੱਚਰ ਖ਼ੁਰਦ ਰੋਜ਼ਾਨਾ ਦੀ ਤਰ੍ਹਾਂ ਆਪਣੇ ਘਰੇਲੂ ਕੰਮਕਾਰ ਲਈ ...
ਫਤਿਆਬਾਦ, 21 ਸਤੰਬਰ (ਹਰਵਿੰਦਰ ਸਿੰਘ ਧੂੰਦਾ)- ਸਿਆਸੀ ਬਦਲਾਖੋਰੀ ਦੀ ਖੇਡ ਖੇਡਦਿਆਂ ਸੱਤਾਧਾਰੀ ਕਾਂਗਰਸ ਦੇ ਪਿੰਡ ਜਾਮਾਰਾਏ ਦੇ ਕਾਂਗਰਸੀ ਆਗੂਆਂ ਵਲੋਂ ਸਰਕਾਰੀ ਸ਼ਹਿ 'ਤੇ ਵੋਟਾਂ ਪੈਣ ਤੋਂ 2 ਦਿਨ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੀ ਟਿਕਟ 'ਤੇ ਜ਼ੋਨ ਡੇਹਰਾ ਸਾਹਿਬ ...
ਤਰਨ ਤਾਰਨ, 21 ਸਤੰਬਰ (ਹਰਿੰਦਰ ਸਿੰਘ)- ਸ਼ਿਵ ਸੈਨਾ ਬਾਲ ਠਾਕਰੇ ਤੇ ਹੋਰ ਹਿੰਦੂ ਜਥੇਬੰਦੀਆਂ ਦੀ ਮੀਟਿੰਗ ਮਦਨ ਮੋਹਨ ਮੰਦਰ ਵਿਖੇ ਹੋਈ, ਜਿਸ ਦੀ ਪ੍ਰਧਾਨਗੀ ਕਰਦੇ ਹੋਏ ਸ਼ਿਵ ਸੈਨਾ ਬਾਲ ਠਾਕਰੇ ਦੇ ਪੰਜਾਬ ਵਾਈਸ ਪ੍ਰਧਾਨ ਅਸ਼ਵਨੀ ਕੁਮਾਰ ਕੁੱਕੂ ਨੇ ਕੀਤੀ ਤੇ ...
ਝਬਾਲ, 21 ਸਤੰਬਰ (ਸਰਬਜੀਤ ਸਿੰਘ, ਸੁਖਦੇਵ ਸਿੰਘ)- ਮਾਝੇ ਦੇ ਪ੍ਰਸਿੱਧ ਧਾਰਮਿਕ ਪਵਿੱਤਰ ਅਸਥਾਨ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਜੀ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਗਵਾਈ ਹੇਠ ਪ੍ਰਬੰਧਕਾਂ ਵਲੋਂ 6, 7 ਤੇ 8 ਅਕਤੂਬਰ ਨੂੰ ਸੰਗਤਾਂ ਦੇ ਸਹਿਯੋਗ ...
ਪੱਟੀ, 21 ਸਤੰਬਰ (ਪ੍ਰਭਾਤ ਮੌਾਗਾ)- ਨੈਸ਼ਨਲ ਹੈਲਥ ਮਿਸ਼ਨ ਤਹਿਤ ਲੋਕਾਂ ਨੂੰ ਡੇਂਗੂ ਤੋਂ ਬਚਾਅ ਸਬੰਧੀ ਜਾਗਰੂਕ ਕਰਨ ਲਈ ਸਿਵਲ ਸਰਜਨ ਡਾ. ਸਮਸ਼ੇਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤੇ ਡਾ. ਪਵਨ ਕੁਮਾਰ ਅਗਰਵਾਲ ਸੀਨੀਅਰ ਮੈਡੀਕਲ ਅਫ਼ਸਰ ਕੈਰੋਂ ਦੀ ਅਗਵਾਈ ਹੇਠ ਡੇਂਗੂ ...
ਹਰੀਕੇ ਪੱਤਣ, 21 ਸਤੰਬਰ (ਸੰਜੀਵ ਕੁੰਦਰਾ)- ਥਾਣਾ ਹਰੀਕੇ ਪੁਲਿਸ ਨੇ ਇਕ ਭਗੌੜੇ ਵਿਅਕਤੀ ਨੂੰ ਕਾਬੂ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ | ਇਸ ਸਬੰਧੀ ਅੱੈਸ.ਐੱਚ.ਓ. ਪ੍ਰਭਜੀਤ ਸਿੰਘ ਗਿੱਲ ਨੇ ਦੱ ਸਿਆ ਕਿ ਅਤਰ ਸਿੰਘ ਪੁੱਤਰ ਗੁਰਮੇਜ ਸਿੰਘ ਵਾਸੀ ਮਰਹਾਣਾ ਜੋ ਕਿ ਕਤਲ ਕੇਸ ...
ਪੱਟੀ, 21 ਸਤੰਬਰ (ਅਵਤਾਰ ਸਿੰਘ ਖਹਿਰਾ)- ਸ਼ਹੀਦ ਭਗਤ ਸਿੰਘ ਸਕੂਲ ਵਿਖੇ ਜ਼ਿਲ੍ਹਾ ਪੱਧਰੀ ਬਾਸਕਟ ਬਾਲ ਮੁਕਾਬਲੇ ਕਰਵਾਏ ਗਏ, ਜਿਸ ਵਿਚ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਨੇ ਭਾਗ ਲਿਆ | ਇਸ ਮੁਕਾਬਲੇ ਦੌਰਾਨ ਪੱਟੀ ਜ਼ੋਨ ਵਲੋਂ ਖੇਡਦਿਆਂ ਵੁੱਡ ਬਲੋਸਮ ਸਕੂਲ ਦੀਆਂ ...
ਖਡੂਰ ਸਾਹਿਬ 21 ਸਤੰਬਰ (ਮਾਨ ਸਿੰਘ)- ਸ਼ਹੀਦ ਬਾਬਾ ਦੀਪ ਸਿੰਘ ਸੀਨੀ. ਸੈਕੰ. ਸਕੂਲ ਕੰਗ ਦੀ ਵਾਲੀਵਾਲ ਦੀ (ਅੰਡਰ-14) ਲੜਕੀਆਂ ਦੀ ਟੀਮ ਨੇ ਸਿੱਖਿਆ ਵਿਭਾਗ ਵਲੋਂ ਜ਼ਿਲ੍ਹਾ ਸਿੱਖਿਆ ਅਫ਼ਸਰ ਨਿਰਮਲ ਸਿੰਘ ਅਤੇ ਸਹਾਇਕ ਜ਼ਿਲ੍ਹਾ ਸਿੱਖਿਆ ਅਫ਼ਸਰ ਕੁਲਵਿੰਦਰ ਕੌਰ ਦੀ ...
ਖਡੂਰ ਸਾਹਿਬ, 21 ਸਤੰਬਰ (ਮਾਨ ਸਿੰਘ)-ਇਲਾਕੇ ਦੀ ਨਾਮਵਰ ਸੰਸਥਾ ਅਕਾਲ ਪੁਰਖ ਕੀ ਫੌਜ ਪਬਲਿਕ ਸਕੂਲ ਕੱਲ੍ਹਾ ਵਿਖੇ ਭਾਈ ਘਨਈਆ ਜੀ ਦੇ 300 ਸਾਲਾ ਸ਼ਤਾਬਦੀ ਪੁਰਬ ਨੂੰ ਸਮਰਪਿਤ ਧਾਰਮਿਕ ਪ੍ਰੋਗਰਾਮ ਕਰਵਾਇਆ ਗਿਆ | ਇਸ ਮੌਕੇ ਭਾਈ ਸੁਖਦੇਵ ਸਿੰਘ ਜੀ ਅਤੇ ਭਾਈ ਸੁਖਰਾਜ ਸਿੰਘ ...
ਭਿੱਖੀਵਿੰਡ, 21 ਸਤੰਬਰ (ਬੌਬੀ)- ਪੁਲਿਸ ਥਾਣਾ ਭਿੱਖੀਵਿੰਡ ਅਧੀਨ ਆਉਂਦੇ ਪਿੰਡ ਦਰਾਜਕੇ ਦੇ ਗੁਰਦੁਆਰਾ ਸਿੰਘ ਸਭਾ ਦਰਾਜਕੇ ਵਿਖੇ ਬੀਤੀ ਰਾਤ ਚੋਰਾਂ ਵਲੋਂ ਗੁਰਦੁਆਰਾ ਸਾਹਿਬ ਦੀ ਗੋਲਕ ਚੋਰੀ ਕਰ ਲਈ ਗਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਸਾਹਿਬ ਦੇ ...
ਭਿੱਖੀਵਿੰਡ, 21 ਸਤੰਬਰ (ਬੌਬੀ)- ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਜੀ ਠੱਠਾ ਵਿਖੇ ਸਾਲਾਨਾ ਜੋੜ ਮੇਲਾ ਕਰੀਬ 15 ਦਿਨਾਂ ਨੂੰ ਸ਼ੁਰੂ ਹੋਣ ਵਾਲਾ ਹੈ, ਜਿਸ ਸੂਬੇ ਭਰ ਤੋਂ ਸੰਗਤਾਂ ਵੱਡੀ ਗਿਣਤੀ ਵਿਚ ਲਗਾਤਾਰ ਤਿੰਨ ਦਿਨ ਗੁਰਦੁਆਰਾ ਸਾਹਿਬ ਵਿਖੇ ਪਹੁੰਚੀਆਂ ਹਨ, ...
ਤਰਨ ਤਾਰਨ 21 ਸਤੰਬਰ (ਹਰਿੰਦਰ ਸਿੰਘ)- ਜ਼ਿਲਾ ਮੈਜਿਸਟ੍ਰੇਟ ਤਰਨ ਤਾਰਨ ਪ੍ਰਦੀਪ ਕੁਮਾਰ ਸੱਭਰਵਾਲ ਨੇ ਪੰਜਾਬ ਆਬਕਾਰੀ ਐਕਟ 1914 ਦੀ ਧਾਰਾ 54 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਤਰਨ ਤਾਰਨ ਵਿਚ ਵੋਟਾਂ ਦੀ ਗਿਣਤੀ ਵਾਲੇ ਸਥਾਨਾਂ ਦੀ ਰੈਵਨਿਊ ...
ਗੋਇੰਦਵਾਲ ਸਾਹਿਬ, 21 ਸੰਤਬਰ (ਵਰਿੰਦਰ ਸਿੰਘ ਰੰਧਾਵਾ)- ਪੰਜਾਬ ਜ਼ੋਨਲ ਖੇਡਾਂ ਦੇ ਹੋਏ ਮੁਕਾਬਲਿਆ ਵਿਚ ਗੁਰੁੂੂ ਅਮਰਦਾਸ ਆਦਰਸ਼ ਇਸਟੀਚਿਉਟ ਗੋਇੰਦਵਾਲ ਸਾਹਿਬ ਦੀ ਟੀਮਾ ਸ਼ਾਨਦਾਰ ਪ੍ਰਦਰਸ਼ਨ ਕਰਕੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ ਹੈ | ਇਸ ਸਬੰਧੀ ਜਾਣਕਾਰੀ ...
ਗੋਇੰਦਵਾਲ ਸਾਹਿਬ, 21 ਸਤੰਬਰ (ਵਰਿੰਦਰ ਸਿੰਘ ਰੰਧਾਵਾ)- ਲੋੜਵੰਦਾਂ ਦੀ ਮਦਦ ਕਰਨ ਵਾਲੇ ਉੱਘੇ ਸਮਾਜ ਸੇਵੀ ਪਹਿਲਵਾਨ ਅਮਰੀਕ ਸਿੰਘ ਧੂੰਦਾ ਵਲੋਂ ਪਿੰਡ ਧੂੰਦਾ ਵਿਖੇ ਕਰਵਾਏ ਗਏ ਇਕ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਪਿੰਡ ਦੀਆਂ 1200 ਲੋੜਵੰਦ ਪਰਿਵਾਰਾਂ ਦੀਆਂ ਔਰਤਾਂ ...
ਤਰਨ ਤਾਰਨ, 21 ਸਤੰਬਰ (ਹਰਿੰਦਰ ਸਿੰਘ)- ਐੱਸ.ਟੀ.ਐੱਫ. ਸਟਾਫ਼ ਤਰਨ ਤਾਰਨ ਦੀ ਪੁਲਿਸ ਨੇ ਅਫੀਮ ਸਮੇਤ 2 ਸਮਲੱਗਰਾਂ ਨੂੰ ਕਾਬੂ ਕਰਨ 'ਚ ਸਫ਼ਲਤਾ ਪ੍ਰਾਪਤ ਕੀਤੀ ਹੈ | ਜਿਨ੍ਹਾਂ ਦੇ ਿਖ਼ਲਾਫ਼ ਥਾਣਾ ਸਦਰ ਤਰਨ ਤਾਰਨ ਵਿਖੇ ਐੱਨ.ਡੀ.ਪੀ.ਐੱਸ. ਐਕਟ ਤਹਿਤ ਕੇਸ ਦਰਜ ਕਰਨ ਤੋਂ ਬਾਅਦ ...
ਤਰਨ ਤਾਰਨ, 21 ਸਤੰਬਰ (ਪਰਮਜੀਤ ਜੋਸ਼ੀ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਰਹਾਲੀ ਦੀ ਪੁਲਿਸ ਨੇ ਚੋਰੀ ਦੇ ਮੋਟਰਸਾਈਕਲ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ 'ਚ ਸਫ਼ਲਤਾ ਪ੍ਰਾਪਤ ਕੀਤੀ ਹੈ | ਐੱਸ.ਪੀ.(ਡੀ.) ਤਿਲਕ ਰਾਜ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਥਾਣਾ ...
ਤਰਨ ਤਾਰਨ, 21 ਸਤੰਬਰ (ਹਰਿੰਦਰ ਸਿੰਘ)- ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਸਹਿਰੀ ਡਵੀਜ਼ਨ ਤਰਨ ਤਾਰਨ ਦੇ ਵਧੀਕ ਨਿਗਰਾਨ ਇੰਜੀਨੀਅਰ ਵਲੋਂ ਕਰਮਚਾਰੀ ਦਾ ਪੱਖ ਸੁਣੇ ਬਗੈਰ ਨਾਜਾਇਜ਼ ਤੌਰ 'ਤੇ ਮੁਅੰਤਲ ਕੀਤੇ ਲਾਈਨਮੈਨ ਦੀ ਬਹਾਲੀ ਲਈ ਬਿਜਲੀ ਕਾਮਿਆਂ ਦੀਆਂ ਵੱਖ-ਵੱਖ ...
ਛੇਹਰਟਾ, 21 ਸਤੰਬਰ (ਵਡਾਲੀ)-ਯੂਥ ਅਕਾਲੀ ਦਲ ਦੇ ਮੀਤ ਪ੍ਰਧਾਨ ਗੁਰਪ੍ਰੀਤ ਸਿੰਘ ਵਡਾਲੀ ਨੇ ਵਾਰਡ ਨੰ: 80 ਦੇ ਅਧੀਨ ਆਉਂਦੇ ਵੱਖ-ਵੱਖ ਇਲਾਕਿਆਂ ਦੇ ਗ਼ਰੀਬ ਪਰਿਵਾਰਾਂ ਦੀਆਂ ਲੜਕੀਆਂ ਦੇ ਵਿਆਹ 'ਤੇ ਨਕਦ ਰਾਸ਼ੀ ਅਤੇ ਹੋਰ ਸਮਾਨ ਭੇਟ ਕੀਤਾ ਗਿਆ | ਗੁਰਪ੍ਰੀਤ ਵਡਾਲੀ ਨੇ ...
ਪੱਟੀ, 21 ਸਤੰਬਰ (ਕੁੁਲਵਿੰਦਰਪਾਲ ਸਿੰਘ ਕਾਲੇਕੇ)- ਚੌਾਕਾ ਬੀਬੀ ਰਜ਼ਨੀ ਦਾ ਵਿਖੇ ਲੋੜਵੰਦ ਵਿਅਕਤੀ ਪੇਟ ਭਰ ਖਾਣਾ ਖਾ ਰਹੇ ਹਨ ਅਤੇ 1 ਸਾਲ ਵਿਚ ਸ਼ਹਿਰ ਵਾਸੀਆਂ ਦੇ ਸਹਿਯੋਗ ਨਾਲ ਚੌਾਕਾ ਬੀਬੀ ਰਜ਼ਨੀ ਦਾ ਲਗਾਤਾਰ ਲੋਕਾਂ ਦੀ ਸੇਵਾ ਵਿਚ ਹਾਜ਼ਰ ਹੈ | ਉਕਤ ਵਿਚਾਰ ਕੋਮਲ ...
ਤਰਨ ਤਾਰਨ, 21 ਸਤੰਬਰ (ਹਰਿੰਦਰ ਸਿੰਘ)- ਥਾਣਾ ਸਿਟੀ ਤਰਨ ਤਾਰਨ ਦੀ ਪੁਲਿਸ ਨੇ ਦਾਜ ਦੀ ਮੰਗ ਪੂਰੀ ਨਾ ਹੋਣ ਤੇ ਨੂੰ ਹ ਨਾਲ ਮਾਰਕੁੱਟ ਕਰਕੇ ਉਸ ਨੂੰ ਘਰੋਂ ਕੱਢਣ ਦੇ ਦੋਸ਼ ਹੇਠ ਤਿੰਨ ਵਿਅਕਤੀਆਂ ਿਖ਼ਲਾਫ਼ ਕੇਸ ਦਰਜ ਕੀਤਾ ਹੈ | ਐੱਸ.ਪੀ. (ਡੀ) ਤਿਲਕ ਰਾਜ ਨੇ ਜਾਣਕਾਰੀ ...
ਤਰਨ ਤਾਰਨ, 21 ਸਤੰਬਰ (ਲਾਲੀ ਕੈਰੋਂ)- ਅਖਾੜਾ ਪਹਿਲਵਾਨ ਸਲਵਿੰਦਰ ਸਿੰਘ ਸ਼ਿੰਦਾ ਤਰਨ ਤਾਰਨ ਦੇ ਪਹਿਲਵਾਨਾਂ ਵਲੋਂ ਜ਼ਿਲ੍ਹਾ ਪੱਧਰੀ ਵੱਖ-ਵੱਖ ਕੁਸ਼ਤੀ ਮੁਕਾਬਲਿਆਂ 'ਚ ਅਹਿਮ ਮੱਲਾਂ ਮਾਰ ਕੇ ਅਖਾੜੇ ਦਾ ਨਾਂਅ ਰੌਸ਼ਨ ਕੀਤਾ | ਇਸ ਸਬੰਧੀ ਉਪ ਦਫ਼ਤਰ ਵਿਖੇ ਜਾਣਕਾਰੀ ...
ਤਰਨ ਤਾਰਨ, 21 ਸਤੰਬਰ (ਪਰਮਜੀਤ ਜੋਸ਼ੀ)¸ਓਜ਼ੋਨ ਦਿਵਸ ਦੇ ਮੌਕੇ 'ਤੇ ਅੱਜ ਸ੍ਰੀਮਤੀ ਹਰਪ੍ਰੀਤ ਕੌਰ ਰੰਧਾਵਾ ਇੰਚਾਰਜ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਪਰਸਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਤਰਨ ਤਾਰਨ ਅਤੇ ਸਮੂਹ ਜੱਜ ਸਾਹਿਬਾਨ ਵਲੋਂ ਤਰਨ ਤਾਰਨ ਕੋਰਟ ...
ਤਰਨ ਤਾਰਨ, 21 ਸਤੰਬਰ (ਹਰਿੰਦਰ ਸਿੰਘ)- ਪ੍ਰਧਾਨ ਮੰਤਰੀ ਕੌਸ਼ਲ ਵਿਕਾਸ ਯੋਜਨਾ ਤਹਿਤ ਚੱਲ ਰਹੇ ਪਾਰਸ ਸਕਿੱਲ ਸੈਂਟਰ ਤਰਨ ਤਾਰਨ ਵਿਖੇ ਬੱਚਿਆਂ ਨੂੰ ਸਰਟੀਫਿਕੇਟ ਵੰਡੇ ਗਏ | ਇਸ ਮੌਕੇ ਸੁਰਿੰਦਰ ਸਿੰਘ ਮੱਲ੍ਹੀ ਵਾਈਸ ਪ੍ਰਧਾਨ ਮਿਊਾਸੀਪਲ ਕਮੇਟੀ ਤਰਨਤਾਰਨ ਤੇ ਆਤਮਾ ...
ਤਰਨ ਤਾਰਨ, 21 ਸਤੰਬਰ (ਕੱਦਗਿੱਲ)- ਤੰਦਰੁਸਤ ਪੰਜਾਬ ਮਿਸ਼ਨ ਤਹਿਤ ਗਰਭਵਤੀ ਔਰਤਾਂ ਦੇ ਜਣੇਪੇ ਦੌਰਾਨ ਜ਼ਿਲ੍ਹਾ ਮਾਤਰੀ ਮੌਤ ਨੂੰ ਘਟਾਉਣ ਸਬੰਧੀ ਰਿਵਿਊ ਮੀਟਿੰਗ ਸਿਵਲ ਸਰਜਨ ਡਾ: ਸ਼ਮਸ਼ੇਰ ਸਿੰਘ ਦੀ ਪ੍ਰਧਾਨਗੀ ਹੇਠ ਦਫ਼ਤਰ ਸਿਵਲ ਸਰਜਨ ਤਰਨ ਤਾਰਨ ਵਿਖੇ ਹੋਈ, ਜਿਸ ...
ਤਰਨ ਤਾਰਨ, 21 ਸਤੰਬਰ (ਪਰਮਜੀਤ ਜੋਸ਼ੀ)- ਸੀ.ਪੀ.ਆਈ. ਜ਼ਿਲ੍ਹਾ ਐਗਜ਼ੈਕਟਿਵ ਤਰਨ ਤਾਰਨ ਦੀ ਮੀਟਿੰਗ ਪਾਰਟੀ ਦਫ਼ਤਰ ਵਿਖੇ ਰਾਜਿੰਦਰ ਪਾਲ ਕੌਰ ਦੀ ਪ੍ਰਧਾਨਗੀ ਹੇਠ ਹੋਈ ¢ ਮੀਟਿੰਗ ਦੇ ਫ਼ੈਸਲੇ ਜਾਰੀ ਕਰਦਿਆਂ ਸੀ.ਪੀ.ਆਈ. ਤਰਨਤਾਰਨ ਜ਼ਿਲ੍ਹੇ ਦੇ ਸਕੱਤਰ ਪਿ੍ਥੀਪਾਲ ਸਿੰਘ ...
ਤਰਨ ਤਾਰਨ, 21 ਸਤੰਬਰ (ਕੱਦਗਿੱਲ)- ਸਿਹਤ ਵਿਭਾਗ ਵਲੋਂ ਸਥਾਨਕ ਜ਼ਿਲ੍ਹੇ ਅੰਦਰ ਵਿੱਢੀ ਮਿਸ਼ਨ ਤੰਦਰੁਸਤ ਮੁਹਿੰਮ ਤਹਿਤ ਜ਼ਿਲ੍ਹੇ 'ਚ ਡੇਂਗੂ ਦੀ ਰੋਕਥਾਮ ਲਈ ਵਿਸ਼ੇਸ਼ ਜਾਗਰੂਕਤਾ ਵੈਨ ਚਲਾਈ ਗਈ, ਜਿਸ ਨੂੰ ਜ਼ਿਲ੍ਹੇ ਦੇ ਬਾਕੀ ਹਿੱਸਿਆਂ ਵਿਚ ਭੇਜਣ ਲਈ ਵੀਰਵਾਰ ਨੂੰ ...
ਪੱਟੀ, 21 ਸਤੰਬਰ (ਕੁੁਲਵਿੰਦਰ ਪਾਲ ਸਿੰਘ ਕਾਲੇਕੇ)- ਤੰਦਰੁਸਤ ਪੰਜਾਬ ਮਿਸ਼ਨ ਤਹਿਤ ਡਿਪਟੀ ਕਮਿਸ਼ਨਰ ਤਰਨਤਾਰਨ ਪ੍ਰਦੀਪ ਕੁਮਾਰ ਸੱਭਰਵਾਲ ਤੇ ਮੁੱਖ ਖੇਤੀਬਾੜੀ ਅਫ਼ਸਰ ਤਰਨਤਾਰਨ ਡਾ: ਹਰਿੰਦਰਜੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਡਾ: ਸੁਖਵਿੰਦਰ ਸਿੰਘ ...
ਤਰਨ ਤਾਰਨ, 21 ਸਤੰਬਰ (ਗੁਰਪ੍ਰੀਤ ਸਿੰਘ ਕੱਦਗਿੱਲ)- ਭਾਰਤ ਸਰਕਾਰ ਦੇ ਵਿਭਾਗ ਨਹਿਰੂ ਯੁਵਾ ਕੇਂਦਰ ਤਰਨ ਤਾਰਨ ਵਲੋਂ ਜ਼ਿਲ੍ਹੇ 'ਚ ਦੇਸ਼ ਭਗਤੀ ਵਿਸ਼ੇ 'ਤੇ ਭਾਸ਼ਨ ਮੁਕਾਬਲੇ ਕਰਵਾਏ ਜਾ ਰਹੇ ਹਨ | ਇਹ ਜਾਣਕਾਰੀ ਨਹਿਰੂ ਯੁਵਾ ਕੇਂਦਰ ਤਰਨ ਤਾਰਨ ਦੇ ਜ਼ਿਲ੍ਹੇ ਯੂਥ ...
ਗੋਇੰਦਵਾਲ ਸਾਹਿਬ, 21 ਸੰਤਬਰ (ਵਰਿੰਦਰ ਸਿੰਘ ਰੰਧਾਵਾ)- ਤੀਸਰੀ ਪਾਤਸ਼ਾਹੀ ਸ੍ਰੀ ਗੁਰੂੂੂ ਅਮਰਦਾਸ ਜੀ ਦੀ ਯਾਦ 'ਚ ਇਤਿਹਾਸਕ ਗੁਰਦੁਆਰਾ ਬਾਉਲੀ ਸਾਹਿਬ ਗੋਇੰਦਵਾਲ ਸਾਹਿਬ ਵਿਖੇ 24-25 ਸਤੰਬਰ ਨੂੰ ਮਨਾਏ ਜਾ ਰਹੇ ਸਲਾਨਾ ਜੋੜ ਮੇਲੇ ਦੇ ਪ੍ਰੋਗਰਾਮਾਂ ਸਬੰਧੀ ਜਾਣਕਾਰੀ ...
ਤਰਨ ਤਾਰਨ, 21 ਸਤੰਬਰ (ਹਰਿੰਦਰ ਸਿੰਘ)- ਤਰਨ ਤਾਰਨ ਦੇ ਮਾਝਾ ਪਬਲਿਕ ਸਕੂਲ 'ਚ ਅੱਜ ਸੀ.ਬੀ.ਐੱਸ.ਈ. ਨਵੀਂ ਦਿੱਲੀ ਦੇ ਡਿਪਟੀ ਡਾਇਰੈਕਟਰ ਅਕਾਦਮਿਕ ਡਾ: ਮਨਜੀਤ ਸਿੰਘ ਪਹੁੰਚੇ | ਉਨ੍ਹਾਂ ਦੇ ਨਾਲ ਚੀਫ਼ ਖ਼ਾਲਸਾ ਦੀਵਾਨ ਦੇ ਡਾਇਰੈਟਰ ਡਾ: ਧਰਮਬੀਰ ਸਿੰਘ ਵੀ ਮੌਜੂਦ ਸਨ, ...
ਖਾਲੜਾ, 21 ਸਤੰਬਰ (ਜੱਜਪਾਲ ਸਿੰਘ)- ਮਾਰਕੀਟ ਕਮੇਟੀ ਭਿੱਖੀਵਿੰਡ ਅਧੀਨ ਆਉਂਦੀ ਦਾਣਾ ਮੰਡੀ ਖਾਲੜਾ ਵਿਖੇ ਬਾਸਮਤੀ 1509 ਦੀ ਆਮਦ ਸ਼ੁਰੂ ਹੋ ਗਈ ਹੈ | ਦਾਣਾ ਮੰਡੀ ਖਾਲੜਾ 'ਚ ਆਈ 1509 ਦਾ ਭਾਅ 2151 ਤੋਂ 2400 ਰੁਪਏ ਤੱਕ ਰਿਹਾ | ਬੋਲੀ ਕਰਵਾਉਣ ਮੌਕੇ ਪਹੁੰਚੇ ਵਿਓਪਾਰੀ ਵਿੱਕੀ ਧਵਨ, ਸੇਵਾ ਸਿੰਘ, ਲਵਲੀ ਧਵਨ, ਡਿਪਟੀ ਅਰੋੜਾ, ਬਰਜਿੰਦਰ ਕੁਮਾਰ, ਪ੍ਰਵੇਸ਼ ਕੁਮਾਰ, ਹੀਰਾ ਲਾਲ, ਰਾਜਾ ਮੁਨੀਮ, ਸਾਧੂ ਸਿੰਘ, ਗਗਨ ਵਰਮਾ, ਰਮੇਸ਼ ਕੁਮਾਰ, ਹਰਜੀਤ ਕੁਮਾਰ ਆਦਿ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਫ਼ਸਲ ਪਕਾ ਕੇ ਵਢਾਉਣ ਤਾਂ ਜੋ ਆਪਣੀ ਫ਼ਸਲ ਦਾ ਪੂਰਾ ਮੁੱਲ ਵਟ ਸਕਣ | ਬੇਸ਼ੱਕ ਇਸ ਵਾਰ ਕਿਸਾਨਾਂ ਵਲੋਂ ਜ਼ਿਆਦਾ ਝੋਨਾ ਲਗਾਇਆ ਗਿਆ, ਪ੍ਰੰਤੂ ਫਿਰ ਵੀ ਆਉਂਦੇ ਦੋ ਚਾਰ ਦਿਨਾਂ ਵਿਚ 1509 ਬਾਸਮਤੀ ਦੀ ਚੰਗੀ ਆਮਦ ਬਣਨ ਦੇ ਆਸਾਰ ਹਨ |
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX