ਤਾਜਾ ਖ਼ਬਰਾਂ


ਬਾਘਾਪੁਰਾਣਾ : ਨਗਰ ਨਿਗਮ ਦੇ ਵਿਹੜੇ 'ਚ ਮੱਚਿਆ ਘਮਸਾਣ
. . .  3 minutes ago
ਬਾਘਾਪੁਰਾਣਾ, 9 ਦਸੰਬਰ (ਬਲਰਾਜ ਸਿੰਗਲਾ)- ਅੱਜ ਸਥਾਨਕ ਸ਼ਹਿਰ ਦੇ ਲੋਕਾਂ ਅੰਦਰ ਉਸ ਸਮੇਂ ਸਹਿਮ ਦਾ ਮਾਹੌਲ ਪੈਦਾ...
'ਆਪ' ਵਲੋਂ ਨਾਗਰਿਕਤਾ ਸੋਧ ਬਿੱਲ ਦਾ ਕੀਤਾ ਜਾਵੇਗਾ ਵਿਰੋਧ
. . .  22 minutes ago
ਨਵੀਂ ਦਿੱਲੀ, 9 ਦਸੰਬਰ- ਆਮ ਆਦਮੀ ਪਾਰਟੀ ਵਲੋਂ ਸੰਸਦ 'ਚ ਨਾਗਰਿਕਤਾ ਸੋਧ ਬਿੱਲ 2019 ਦਾ...
ਲੋਕ ਸਭਾ 'ਚ ਪੇਸ਼ ਹੋਇਆ ਨਾਗਰਿਕਤਾ ਸੋਧ ਬਿੱਲ, ਅਮਿਤ ਸ਼ਾਹ ਨੇ ਕਿਹਾ- ਹਰੇਕ ਸਵਾਲ ਦਾ ਜਵਾਬ ਦੇਵਾਂਗਾ
. . .  24 minutes ago
ਨਵੀਂ ਦਿੱਲੀ, 9 ਦਸੰਬਰ- ਚਰਚਿਤ ਨਾਗਰਿਕਤਾ ਸੋਧ 2019 ਬਿੱਲ ਲੋਕ ਸਭਾ 'ਚ ਪੇਸ਼ ਹੋ ਚੁੱਕਾ ਹੈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਇਸ ਬਿੱਲ ਨੂੰ ਲੋਕ ਸਭਾ 'ਚ ਪੇਸ਼ ਕੀਤਾ। ਉੱਥੇ ਹੀ ਲੋਕ ਸਭਾ 'ਚ...
ਮਹਿੰਗਾਈ ਦੇ ਮੁੱਦੇ 'ਤੇ 'ਆਪ' ਨੇ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਧਰਨੇ ਦੇ ਕੇ ਸੌਂਪੇ ਮੰਗ ਪੱਤਰ
. . .  27 minutes ago
ਸੰਗਰੂਰ, 9 ਦਸੰਬਰ (ਧੀਰਜ ਪਸ਼ੋਰੀਆ)- ਮਹਿੰਗਾਈ ਦੇ ਮੁੱਦੇ ਨੂੰ ਲੈ ਕੇ ਆਮ ਆਦਮੀ ਪਾਰਟੀ ਵੱਲੋਂ ਅੱਜ ਪੂਰੇ ਪੰਜਾਬ 'ਚ ਡਿਪਟੀ ਕਮਿਸ਼ਨਰ ਦਫ਼ਤਰਾਂ ਅੱਗੇ ਧਰਨੇ ਦੇ ਕੇ ਮੰਗ...
ਨਾਗਰਿਕਤਾ ਸੋਧ ਬਿੱਲ 'ਤੇ ਸੰਸਦ 'ਚ ਹੰਗਾਮਾ
. . .  50 minutes ago
ਨਾਗਰਿਕਤਾ ਸੋਧ ਬਿੱਲ 'ਤੇ ਵਿਰੋਧੀ ਧਿਰ ਨੂੰ ਬੋਲਣ ਦਾ ਪੂਰਾ ਮੌਕਾ ਦੇਵਾਂਗਾ- ਗ੍ਰਹਿ ਮੰਤਰੀ ਅਮਿਤ ਸ਼ਾਹ
. . .  52 minutes ago
ਨਾਗਰਿਕਤਾ ਸੋਧ ਬਿੱਲ 'ਤੇ ਹਰੇਕ ਸਵਾਲ ਦਾ ਜਵਾਬ ਦੇਵਾਂਗਾ- ਅਮਿਤ ਸ਼ਾਹ
. . .  53 minutes ago
ਨਾਗਰਿਕਤਾ ਸੋਧ ਬਿੱਲ ਘੱਟ ਗਿਣਤੀ ਦੇ ਵਿਰੁੱਧ ਨਹੀਂ- ਅਮਿਤ ਸ਼ਾਹ
. . .  53 minutes ago
ਜਲੰਧਰ : ਜ਼ਿਲ੍ਹਾ ਕਾਂਗਰਸ ਦੇਹਾਤੀ ਦੇ ਵਰਕਰਾਂ ਦੀ ਬੈਠਕ 'ਚ ਪਹੁੰਚੇ ਜਾਖੜ
. . .  56 minutes ago
ਜਲੰਧਰ, 9 ਦਸੰਬਰ (ਚਿਰਾਗ)- ਜਲੰਧਰ ਦੇ ਅਰਬਨ ਅਸਟੇਟ ਫ਼ੇਜ਼ 2 ਵਿਖੇ ਜ਼ਿਲ੍ਹਾ ਕਾਂਗਰਸ ਦੇਹਾਤੀ ਦੇ ਵਰਕਰਾਂ ਦੀ ਬੈਠਕ 'ਚ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ...
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਲੋਕ ਸਭਾ 'ਚ ਪੇਸ਼ ਕੀਤਾ ਨਾਗਰਿਕਤਾ ਸੋਧ ਬਿੱਲ 2019
. . .  23 minutes ago
ਨਿਊਜ਼ੀਲੈਂਡ 'ਚ ਫਟਿਆ ਜਵਾਲਾਮੁਖੀ, ਇੱਕ ਦੀ ਮੌਤ
. . .  about 1 hour ago
ਵੈਲਿੰਗਟਨ, 9 ਦਸੰਬਰ- ਨਿਊਜ਼ੀਲੈਂਡ ਦੇ ਪ੍ਰਸਿੱਧ ਸੈਲਾਨੀ ਟਾਪੂ ਵ੍ਹਾਈਟ ਆਈਲੈਂਡ 'ਤੇ ਅੱਜ ਜਵਾਲਾਮੁਖੀ ਫਟਣ ਨਾਲ ਇੱਕ ਵਿਅਕਤੀ ਦੀ ਮੌਤ ਹੋ ਗਈ। ਨਿਊਜ਼ੀਲੈਂਡ ਪੁਲਿਸ ਵਲੋਂ ਇਹ ਜਾਣਕਾਰੀ...
ਹੈਦਰਾਬਾਦ ਮੁਠਭੇੜ 'ਤੇ ਸੁਪਰੀਮ ਕੋਰਟ 'ਚ ਹੋਵੇਗੀ ਸੁਣਵਾਈ, ਬੁੱਧਵਾਰ ਨੂੰ ਸੁਣਿਆ ਜਾਵੇਗਾ ਕੇਸ
. . .  about 1 hour ago
ਨਵੀਂ ਦਿੱਲੀ, 9 ਦਸੰਬਰ- ਹੈਦਰਾਬਾਦ 'ਚ ਮਹਿਲਾ ਵੈਟਰਨਰੀ ਡਾਕਟਰ ਦੀ ਸਮੂਹਿਕ ਜਬਰ ਜਨਾਹ ਮਗਰੋਂ ਬੇਰਹਿਮੀ ਨਾਲ ਹੱਤਿਆ ਕਰਨ ਦੇ ਚਾਰੋ ਦੋਸ਼ੀਆਂ ਨੂੰ ਪੁਲਿਸ ਵਲੋਂ ਮੁਠਭੇੜ ਦੌਰਾਨ ਢੇਰ ਕਰਨ ਦੇ...
ਮਹਿੰਗਾਈ ਦੇ ਮੁੱਦੇ ਨੂੰ ਲੈ ਕੇ ਅੱਜ 'ਆਪ' ਵਲੋਂ ਡਿਪਟੀ ਕਮਿਸ਼ਨਰਾਂ ਨੂੰ ਦਿੱਤੇ ਜਾਣਗੇ ਮੰਗ ਪੱਤਰ
. . .  about 1 hour ago
ਸੰਗਰੂਰ, 9 ਦਸੰਬਰ (ਧੀਰਜ ਪਸ਼ੋਰੀਆ)- ਮਹਿੰਗਾਈ ਦੇ ਮੁੱਦੇ ਨੂੰ ਲੈ ਕੇ ਆਮ ਆਦਮੀ ਪਾਰਟੀ ਵਲੋਂ ਅੱਜ ਪੂਰੇ ਪੰਜਾਬ 'ਚ ਡਿਪਟੀ ਕਮਿਸ਼ਨਰਾਂ ਨੂੰ ਮੰਗ ਪੱਤਰ ਦਿੱਤੇ ਜਾਣਗੇ। ਪੰਜਾਬ ਵਿਧਾਨ ਸਭਾ 'ਚ...
ਭਾਜਪਾ ਨੇ ਰਾਜ ਸਭਾ 'ਚ ਚੁੱਕਿਆ ਦਿੱਲੀ ਅਗਨੀਕਾਂਡ ਦਾ ਮੁੱਦਾ
. . .  about 1 hour ago
ਨਵੀਂ ਦਿੱਲੀ, 9 ਦਸੰਬਰ- ਭਾਜਪਾ ਨੇਤਾ ਅਤੇ ਰਾਜ ਸਭਾ ਮੈਂਬਰ ਵਿਜੇ ਗੋਇਲ ਨੇ ਅੱਜ ਰਾਜ ਸਭਾ 'ਚ ਲੰਘੇ ਦਿਨ ਦਿੱਲੀ ਦੀ ਫੈਕਟਰੀ 'ਚ ਵਾਪਰੇ ਅਗਨੀਕਾਂਡ ਦਾ ਮੁੱਦਾ...
ਸੰਸਦ 'ਚ ਪਹੁੰਚੇ ਗ੍ਰਹਿ ਮੰਤਰੀ ਅਮਿਤ ਸ਼ਾਹ
. . .  about 2 hours ago
ਨਵੀਂ ਦਿੱਲੀ, 9 ਦਸੰਬਰ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਸੰਸਦ 'ਚ ਪਹੁੰਚ ਚੁੱਕੇ ਹਨ। ਦੱਸਣਯੋਗ ਹੈ ਕਿ ਅੱਜ ਪ੍ਰਸ਼ਨਕਾਲ ਤੋਂ ਬਾਅਦ ਉਹ...
ਕਰਨਾਟਕ ਜ਼ਿਮਨੀ ਚੋਣਾਂ : 12 ਸੀਟਾਂ 'ਤੇ ਭਾਜਪਾ ਅਤੇ 2 'ਤੇ ਕਾਂਗਰਸ ਅੱਗੇ
. . .  about 2 hours ago
ਪ੍ਰਸ਼ਨਕਾਲ ਤੋਂ ਬਾਅਦ ਲੋਕ ਸਭਾ 'ਚ ਪੇਸ਼ ਹੋਵੇਗਾ ਨਾਗਰਿਕਤਾ ਸੋਧ ਬਿੱਲ
. . .  about 2 hours ago
ਕਰਨਾਟਕ ਜ਼ਿਮਨੀ ਚੋਣਾਂ : 11 ਸੀਟਾਂ 'ਤੇ ਭਾਜਪਾ ਅੱਗੇ
. . .  1 minute ago
ਟਰਾਲੇ ਅਤੇ ਕਾਰ ਵਿਚਾਲੇ ਹੋਈ ਭਿਆਨਕ ਟੱਕਰ 'ਚ ਇੱਕ ਦੀ ਮੌਤ, ਕਈ ਜ਼ਖ਼ਮੀ
. . .  about 3 hours ago
ਦਾਜ ਦੀ ਮੰਗ ਨੂੰ ਲੈ ਕੇ ਸਹੁਰੇ ਪਰਿਵਾਰ ਵਲੋਂ ਨੂੰਹ ਦਾ ਕਤਲ
. . .  about 3 hours ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 6 ਅੱਸੂ ਸੰਮਤ 550

ਤਰਨਤਾਰਨ

ਮੰਡੀਆਂ 'ਚ ਹੁੰਦੀ ਲੁੱਟ-ਘਸੁੱਟ ਦੇ ਵਿਰੋਧ ਵਿਚ ਕਿਸਾਨਾਂ ਵਲੋਂ ਡੀ. ਸੀ. ਦਫ਼ਤਰ ਵਿਖੇ ਧਰਨਾ

ਤਰਨ ਤਾਰਨ, 21 ਸਤੰਬਰ (ਹਰਿੰਦਰ ਸਿੰਘ)- ਕੁੱਲ ਹਿੰਦ ਕਿਸਾਨ ਸੰਘਰਸ਼ ਤਾਲਮੇਲ ਕਮੇਟੀ ਵਲੋਂ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਕਰਨ ਤੇ ਕਿਸਾਨਾਂ ਦੀ ਮੰਡੀਆਂ ਵਿਚ ਹੁੰਦੀ ਲੁੱਟ ਬੰਦ ਕਰਨ, ਮੰਡੀ ਵਿਚ ਆਈ ਝੋਨੇ ਦੀ ਹਰ ਢੇਰੀ ਰਿਕਾਰਡ ਵਿਚ ਦਰਜ ਕਰਨ, ਝੋਨੇ ਦੀ ਪਰਾਲੀ ਨੂੰ ...

ਪੂਰੀ ਖ਼ਬਰ »

ਜ਼ਿਲੇ ਵਿਚ ਇਸ ਵਾਰ 822323 ਮੀਟਿ੍ਕ ਟਨ ਝੋਨੇ ਦੀ ਖ਼ਰੀਦ ਹੋਣ ਦੀ ਸੰਭਾਵਨਾ- ਡੀ. ਸੀ.

ਤਰਨ ਤਾਰਨ, 21 ਸਤੰਬਰ (ਹਰਿੰਦਰ ਸਿੰਘ)- ਝੋਨੇ ਦੀ ਸਰਕਾਰੀ ਖ਼ਰੀਦ 1 ਅਕਤੂਬਰ ਤੋਂ ਸ਼ੁਰੂ ਕੀਤੀ ਜਾਵੇਗੀ ਤੇ ਮੰਡੀਆਂ ਦੇ ਸਾਰੇ ਪ੍ਰਬੰਧ 27 ਸਤੰਬਰ ਤੱਕ ਪੂਰੇ ਕੀਤੇ ਜਾਣਗੇ | ਜ਼ਿਲੇ੍ਹ ਵਿਚ ਸੀਜਨ ਦੌਰਾਨ 822323 ਮੀਟਿ੍ਕ ਟਨ ਝੋਨੇ ਦੀ ਖ਼ਰੀਦ ਹੋਣ ਦੀ ਸੰਭਾਵਨਾ ਹੈ | ਜਿਸ ...

ਪੂਰੀ ਖ਼ਬਰ »

ਚੋਰਾਂ ਨੇ ਦੋ ਘਰਾਂ 'ਚ ਕੀਤੀ ਚੋਰੀ, ਪਿੰਡ 'ਚ ਫੈਲੀ ਦਹਿਸਤ

ਸ਼ਾਹਬਾਜ਼ਪੁਰ, 21 ਸਤੰਬਰ (ਪ੍ਰਦੀਪ ਬੇਗੇਪੁਰ)- ਥਾਣਾ ਸਦਰ ਤਰਨ ਤਾਰਨ ਪੁਲਿਸ ਚੌਾਕੀ ਮਾਣੋਚਾਲ੍ਹ ਅਧੀਂਨ ਪੈਂਦੇ ਪਿੰਡ ਸ਼ਾਹਬਾਜ਼ਪੁਰ ਵਿਖੇ ਦਿਨ ਦਿਹਾੜੇ ਚੋਰਾਂ ਨੇ ਦੋ ਘਰਾਂ 'ਚ ਚੋਰੀ ਕਰਕੇ ਨਗਦੀ ਤੇ ਸੋਨੇ ਦੇ ਗਹਿਣੇ ਚੋਰੀ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ...

ਪੂਰੀ ਖ਼ਬਰ »

ਗੋਇੰਦਵਾਲ ਸਾਹਿਬ ਦੇ ਸਾਲਾਨਾ ਜੋੜ ਮੇਲਾ ਦੀਆਂ ਤਿਆਰੀਆਂ ਮੁਕੰਮਲ

ਗੋਇੰਦਵਾਲ ਸਾਹਿਬ, 21 ਸਤੰਬਰ (ਵਰਿੰਦਰ ਸਿੰਘ ਰੰਧਾਵਾ)- ਤੀਸਰੀ ਪਾਤਸ਼ਾਹੀ ਸ੍ਰੀ ਗੁਰੂ ਅਮਰਦਾਸ ਜੀ ਦੀ ਪਵਿੱਤਰ ਯਾਦ ਵਿਚ ਇਤਿਹਾਸਕ ਗੁਰਦੁਆਰਾ ਬਾਉਲੀ ਸਾਹਿਬ ਗੋਇੰਦਵਾਲ ਸਾਹਿਬ ਵਿਖੇ 24-25 ਸਤੰਬਰ ਨੂੰ ਮਨਾਏ ਜਾਂਦੇ ਸਲਾਨਾ ਜੋੜ ਮੇਲੇ (ਮੇਲਾ ਜੱਗ) ਦੀਆਂ ਤਿਆਰੀਆਂ ...

ਪੂਰੀ ਖ਼ਬਰ »

ਜ਼ਿਲਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਦੀਆਂ ਵੋਟਾਂ ਦੀ ਗਿਣਤੀ 8 ਸਥਾਨਾਂ 'ਤੇ ਹੋਵੇਗੀ: ਜ਼ਿਲ੍ਹਾ ਚੋਣ ਅਫ਼ਸਰ

ਵੋਟਾ ਦੀ ਗਿਣਤੀ ਸਵੇਰੇ 8 ਵਜੇ ਸ਼ੁਰੂ ਹੋਵੇਗੀ ਤਰਨ ਤਾਰਨ 21 ਸਤੰਬਰ (ਹਰਿੰਦਰ ਸਿੰਘ)- ਜ਼ਿਲ੍ਹਾ ਪ੍ਰਸ਼ੀਦ ਅਤੇ ਬਲਾਕ ਸੰਮਤੀ ਦੀਆਾ ਆਮ ਚੋਣਾਾ-2018 ਦੀਆਂ ਹੋਈਆਂ ਚੋਣਾਂ ਦੀ ਵੋਟਾਂ ਦੀ ਗਿਣਤੀ ਲਈ 8 ਕੇਂਦਰ ਬਣਾਏ ਗਏ ਹਨ ਤੇ ਵੋਟਾਂ ਦੀ ਗਿਣਤੀ ਸਵੇਰੇ 8 ਵਜੇ ਸ਼ੁਰੂ ...

ਪੂਰੀ ਖ਼ਬਰ »

ਪੰਜਾਬ ਨਿਰਮਾਣ ਮਜ਼ਦੂਰ ਯੂਨੀਅਨ ਦੀ ਮੀਟਿੰਗ ਹੋਈ

ਪੱਟੀ, 21 ਸਤੰਬਰ (ਅਵਤਾਰ ਸਿੰਘ ਖਹਿਰਾ)- ਪੰਜਾਬ ਘਰੇਲੂ ਮਜ਼ਦੂਰ ਯੂਨੀਅਨ ਸਬੰਧਤ ਸੀ.ਟੀ.ਯੂ. ਪੰਜਾਬ ਦੀ ਮੀਟਿੰਗ ਅਮਨਦੀਪ ਕੌਰ ਦੀ ਪ੍ਰਧਾਨਗੀ ਹੇਠ ਪਿੰਡ ਕਿਰਤੋਵਾਲ ਵਿਖੇ ਹੋਈ, ਜਿਸ ਵਿਚ ਵੱਡੀ ਗਿਣਤੀ ਵਿਚ ਘਰੋਗੀ ਕੰਮ ਕਾਰ ਕਰ ਰਹੀਆਂ ਔਰਤਾਂ ਨੇ ਭਾਗ ਲਿਆ | ਮੀਟਿੰਗ ...

ਪੂਰੀ ਖ਼ਬਰ »

ਕਰੰਟ ਲੱਗਣ ਨਾਲ ਔਰਤ ਦੀ ਮੌਤ

ਝਬਾਲ, 21 ਸਤੰਬਰ (ਸੁਖਦੇਵ ਸਿੰਘ)- ਸਰਹੱਦੀ ਪਿੰਡ ਭੁੱਚਰ ਖ਼ੁਰਦ ਵਿਖੇ ਕਰੰਟ ਲੱਗਣ ਨਾਲ ਔਰਤ ਦੀ ਮੌਤ ਹੋ ਗਈ | ਇਸ ਸਬੰਧੀ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਸਰਬਜੀਤ ਕੌਰ (35) ਪਤਨੀ ਮਲਕੀਅਤ ਸਿੰਘ ਵਾਸੀ ਭੁੱਚਰ ਖ਼ੁਰਦ ਰੋਜ਼ਾਨਾ ਦੀ ਤਰ੍ਹਾਂ ਆਪਣੇ ਘਰੇਲੂ ਕੰਮਕਾਰ ਲਈ ...

ਪੂਰੀ ਖ਼ਬਰ »

ਅਕਾਲੀ ਆਗੂਆਂ ਨੇ ਜਾਮਾਰਾਏ ਦੇ ਸੱਤਾਧਾਰੀ ਧਿਰ ਦੇ ਆਗੂਆਂ 'ਤੇ ਲਗਾਏ ਝੂਠੇ ਕੇਸ 'ਚ ਫਸਾਉਣ ਦੇ ਦੋਸ਼

ਫਤਿਆਬਾਦ, 21 ਸਤੰਬਰ (ਹਰਵਿੰਦਰ ਸਿੰਘ ਧੂੰਦਾ)- ਸਿਆਸੀ ਬਦਲਾਖੋਰੀ ਦੀ ਖੇਡ ਖੇਡਦਿਆਂ ਸੱਤਾਧਾਰੀ ਕਾਂਗਰਸ ਦੇ ਪਿੰਡ ਜਾਮਾਰਾਏ ਦੇ ਕਾਂਗਰਸੀ ਆਗੂਆਂ ਵਲੋਂ ਸਰਕਾਰੀ ਸ਼ਹਿ 'ਤੇ ਵੋਟਾਂ ਪੈਣ ਤੋਂ 2 ਦਿਨ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੀ ਟਿਕਟ 'ਤੇ ਜ਼ੋਨ ਡੇਹਰਾ ਸਾਹਿਬ ...

ਪੂਰੀ ਖ਼ਬਰ »

ਸ਼ਿਵ ਸੈਨਾ ਬਾਲ ਠਾਕਰੇ ਤੇ ਹੋਰ ਹਿੰਦੂ ਜਥੇਬੰਦੀਆਂ ਦੀ ਮੀਟਿੰਗ ਹੋਈ

ਤਰਨ ਤਾਰਨ, 21 ਸਤੰਬਰ (ਹਰਿੰਦਰ ਸਿੰਘ)- ਸ਼ਿਵ ਸੈਨਾ ਬਾਲ ਠਾਕਰੇ ਤੇ ਹੋਰ ਹਿੰਦੂ ਜਥੇਬੰਦੀਆਂ ਦੀ ਮੀਟਿੰਗ ਮਦਨ ਮੋਹਨ ਮੰਦਰ ਵਿਖੇ ਹੋਈ, ਜਿਸ ਦੀ ਪ੍ਰਧਾਨਗੀ ਕਰਦੇ ਹੋਏ ਸ਼ਿਵ ਸੈਨਾ ਬਾਲ ਠਾਕਰੇ ਦੇ ਪੰਜਾਬ ਵਾਈਸ ਪ੍ਰਧਾਨ ਅਸ਼ਵਨੀ ਕੁਮਾਰ ਕੁੱਕੂ ਨੇ ਕੀਤੀ ਤੇ ...

ਪੂਰੀ ਖ਼ਬਰ »

ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਜੀ ਵਿਖੇ ਸਾਲਾਨਾ ਮੇਲੇ ਦੀਆਂ ਤਿਆਰੀਆਂ ਸਬੰਧੀ ਮੀਟਿੰਗ ਹੋਈ

ਝਬਾਲ, 21 ਸਤੰਬਰ (ਸਰਬਜੀਤ ਸਿੰਘ, ਸੁਖਦੇਵ ਸਿੰਘ)- ਮਾਝੇ ਦੇ ਪ੍ਰਸਿੱਧ ਧਾਰਮਿਕ ਪਵਿੱਤਰ ਅਸਥਾਨ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਜੀ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਗਵਾਈ ਹੇਠ ਪ੍ਰਬੰਧਕਾਂ ਵਲੋਂ 6, 7 ਤੇ 8 ਅਕਤੂਬਰ ਨੂੰ ਸੰਗਤਾਂ ਦੇ ਸਹਿਯੋਗ ...

ਪੂਰੀ ਖ਼ਬਰ »

ਡੇਂਗੂ ਜਾਗਰੂਕਰਤਾ ਵੈਨ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ

ਪੱਟੀ, 21 ਸਤੰਬਰ (ਪ੍ਰਭਾਤ ਮੌਾਗਾ)- ਨੈਸ਼ਨਲ ਹੈਲਥ ਮਿਸ਼ਨ ਤਹਿਤ ਲੋਕਾਂ ਨੂੰ ਡੇਂਗੂ ਤੋਂ ਬਚਾਅ ਸਬੰਧੀ ਜਾਗਰੂਕ ਕਰਨ ਲਈ ਸਿਵਲ ਸਰਜਨ ਡਾ. ਸਮਸ਼ੇਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤੇ ਡਾ. ਪਵਨ ਕੁਮਾਰ ਅਗਰਵਾਲ ਸੀਨੀਅਰ ਮੈਡੀਕਲ ਅਫ਼ਸਰ ਕੈਰੋਂ ਦੀ ਅਗਵਾਈ ਹੇਠ ਡੇਂਗੂ ...

ਪੂਰੀ ਖ਼ਬਰ »

ਹਰੀਕੇ ਪੁਲਿਸ ਵਲੋਂ ਭਗੌੜਾ ਕਾਬੂ

ਹਰੀਕੇ ਪੱਤਣ, 21 ਸਤੰਬਰ (ਸੰਜੀਵ ਕੁੰਦਰਾ)- ਥਾਣਾ ਹਰੀਕੇ ਪੁਲਿਸ ਨੇ ਇਕ ਭਗੌੜੇ ਵਿਅਕਤੀ ਨੂੰ ਕਾਬੂ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ | ਇਸ ਸਬੰਧੀ ਅੱੈਸ.ਐੱਚ.ਓ. ਪ੍ਰਭਜੀਤ ਸਿੰਘ ਗਿੱਲ ਨੇ ਦੱ ਸਿਆ ਕਿ ਅਤਰ ਸਿੰਘ ਪੁੱਤਰ ਗੁਰਮੇਜ ਸਿੰਘ ਵਾਸੀ ਮਰਹਾਣਾ ਜੋ ਕਿ ਕਤਲ ਕੇਸ ...

ਪੂਰੀ ਖ਼ਬਰ »

ਵੁੱਡ ਬਲੋਸਮ ਸਕੂਲ ਦੀ ਬਾਸਕਟਬਾਲ ਟੀਮ ਅੰਡਰ ਵਰਗ 'ਚ ਰਹੀ ਉਪ ਜੇਤੂ

ਪੱਟੀ, 21 ਸਤੰਬਰ (ਅਵਤਾਰ ਸਿੰਘ ਖਹਿਰਾ)- ਸ਼ਹੀਦ ਭਗਤ ਸਿੰਘ ਸਕੂਲ ਵਿਖੇ ਜ਼ਿਲ੍ਹਾ ਪੱਧਰੀ ਬਾਸਕਟ ਬਾਲ ਮੁਕਾਬਲੇ ਕਰਵਾਏ ਗਏ, ਜਿਸ ਵਿਚ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਨੇ ਭਾਗ ਲਿਆ | ਇਸ ਮੁਕਾਬਲੇ ਦੌਰਾਨ ਪੱਟੀ ਜ਼ੋਨ ਵਲੋਂ ਖੇਡਦਿਆਂ ਵੁੱਡ ਬਲੋਸਮ ਸਕੂਲ ਦੀਆਂ ...

ਪੂਰੀ ਖ਼ਬਰ »

ਸ਼ਹੀਦ ਬਾਬਾ ਦੀਪ ਸਿੰਘ ਸਕੂਲ ਦੀ ਵਾਲੀਬਾਲ ਟੀਮ ਵਲੋਂ ਸ਼ਾਨਦਾਰ ਪ੍ਰਦ੍ਰਸ਼ਨ

ਖਡੂਰ ਸਾਹਿਬ 21 ਸਤੰਬਰ (ਮਾਨ ਸਿੰਘ)- ਸ਼ਹੀਦ ਬਾਬਾ ਦੀਪ ਸਿੰਘ ਸੀਨੀ. ਸੈਕੰ. ਸਕੂਲ ਕੰਗ ਦੀ ਵਾਲੀਵਾਲ ਦੀ (ਅੰਡਰ-14) ਲੜਕੀਆਂ ਦੀ ਟੀਮ ਨੇ ਸਿੱਖਿਆ ਵਿਭਾਗ ਵਲੋਂ ਜ਼ਿਲ੍ਹਾ ਸਿੱਖਿਆ ਅਫ਼ਸਰ ਨਿਰਮਲ ਸਿੰਘ ਅਤੇ ਸਹਾਇਕ ਜ਼ਿਲ੍ਹਾ ਸਿੱਖਿਆ ਅਫ਼ਸਰ ਕੁਲਵਿੰਦਰ ਕੌਰ ਦੀ ...

ਪੂਰੀ ਖ਼ਬਰ »

ਭਾਈ ਘਨਈਆ ਜੀ ਦੇ ਸ਼ਤਾਬਦੀ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ

ਖਡੂਰ ਸਾਹਿਬ, 21 ਸਤੰਬਰ (ਮਾਨ ਸਿੰਘ)-ਇਲਾਕੇ ਦੀ ਨਾਮਵਰ ਸੰਸਥਾ ਅਕਾਲ ਪੁਰਖ ਕੀ ਫੌਜ ਪਬਲਿਕ ਸਕੂਲ ਕੱਲ੍ਹਾ ਵਿਖੇ ਭਾਈ ਘਨਈਆ ਜੀ ਦੇ 300 ਸਾਲਾ ਸ਼ਤਾਬਦੀ ਪੁਰਬ ਨੂੰ ਸਮਰਪਿਤ ਧਾਰਮਿਕ ਪ੍ਰੋਗਰਾਮ ਕਰਵਾਇਆ ਗਿਆ | ਇਸ ਮੌਕੇ ਭਾਈ ਸੁਖਦੇਵ ਸਿੰਘ ਜੀ ਅਤੇ ਭਾਈ ਸੁਖਰਾਜ ਸਿੰਘ ...

ਪੂਰੀ ਖ਼ਬਰ »

ਪਿੰਡ ਦਰਾਜਕੇ ਦੇ ਗੁਰਦੁਆਰਾ ਸਾਹਿਬ 'ਚ ਚੋਰੀ

ਭਿੱਖੀਵਿੰਡ, 21 ਸਤੰਬਰ (ਬੌਬੀ)- ਪੁਲਿਸ ਥਾਣਾ ਭਿੱਖੀਵਿੰਡ ਅਧੀਨ ਆਉਂਦੇ ਪਿੰਡ ਦਰਾਜਕੇ ਦੇ ਗੁਰਦੁਆਰਾ ਸਿੰਘ ਸਭਾ ਦਰਾਜਕੇ ਵਿਖੇ ਬੀਤੀ ਰਾਤ ਚੋਰਾਂ ਵਲੋਂ ਗੁਰਦੁਆਰਾ ਸਾਹਿਬ ਦੀ ਗੋਲਕ ਚੋਰੀ ਕਰ ਲਈ ਗਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਸਾਹਿਬ ਦੇ ...

ਪੂਰੀ ਖ਼ਬਰ »

ਅੰਮਿ੍ਤਸਰ-ਭਿੱਖੀਵਿੰਡ ਮਾਰਗ ਦੀ ਹਾਲਤ ਸੁਧਾਰਨ ਦੀ ਮੰਗ

ਭਿੱਖੀਵਿੰਡ, 21 ਸਤੰਬਰ (ਬੌਬੀ)- ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਜੀ ਠੱਠਾ ਵਿਖੇ ਸਾਲਾਨਾ ਜੋੜ ਮੇਲਾ ਕਰੀਬ 15 ਦਿਨਾਂ ਨੂੰ ਸ਼ੁਰੂ ਹੋਣ ਵਾਲਾ ਹੈ, ਜਿਸ ਸੂਬੇ ਭਰ ਤੋਂ ਸੰਗਤਾਂ ਵੱਡੀ ਗਿਣਤੀ ਵਿਚ ਲਗਾਤਾਰ ਤਿੰਨ ਦਿਨ ਗੁਰਦੁਆਰਾ ਸਾਹਿਬ ਵਿਖੇ ਪਹੁੰਚੀਆਂ ਹਨ, ...

ਪੂਰੀ ਖ਼ਬਰ »

ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਵੋਟਾਂ ਦੀ ਗਿਣਤੀ ਵਾਲੇ ਦਿਨ 'ਡਰਾਈ ਡੇਅ' ਦਾ ਐਲਾਨ

ਤਰਨ ਤਾਰਨ 21 ਸਤੰਬਰ (ਹਰਿੰਦਰ ਸਿੰਘ)- ਜ਼ਿਲਾ ਮੈਜਿਸਟ੍ਰੇਟ ਤਰਨ ਤਾਰਨ ਪ੍ਰਦੀਪ ਕੁਮਾਰ ਸੱਭਰਵਾਲ ਨੇ ਪੰਜਾਬ ਆਬਕਾਰੀ ਐਕਟ 1914 ਦੀ ਧਾਰਾ 54 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਤਰਨ ਤਾਰਨ ਵਿਚ ਵੋਟਾਂ ਦੀ ਗਿਣਤੀ ਵਾਲੇ ਸਥਾਨਾਂ ਦੀ ਰੈਵਨਿਊ ...

ਪੂਰੀ ਖ਼ਬਰ »

ਗੁਰੁੂੂ ਅਮਰਦਾਸ ਇੰਸਟੀਚਿਊਟ ਦੀ ਵਿਦਿਆਰਥਣ ਦੀ ਰਾਜ ਪੱਧਰੀ ਮੁਕਾਬਲੇ ਲਈ ਚੋਣ

ਗੋਇੰਦਵਾਲ ਸਾਹਿਬ, 21 ਸੰਤਬਰ (ਵਰਿੰਦਰ ਸਿੰਘ ਰੰਧਾਵਾ)- ਪੰਜਾਬ ਜ਼ੋਨਲ ਖੇਡਾਂ ਦੇ ਹੋਏ ਮੁਕਾਬਲਿਆ ਵਿਚ ਗੁਰੁੂੂ ਅਮਰਦਾਸ ਆਦਰਸ਼ ਇਸਟੀਚਿਉਟ ਗੋਇੰਦਵਾਲ ਸਾਹਿਬ ਦੀ ਟੀਮਾ ਸ਼ਾਨਦਾਰ ਪ੍ਰਦਰਸ਼ਨ ਕਰਕੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ ਹੈ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਲੋੜਵੰਦ ਔਰਤਾਂ ਨੂੰ ਅਮਰੀਕ ਸਿੰਘ ਨੇ ਸੂਟ ਵੰਡੇ

ਗੋਇੰਦਵਾਲ ਸਾਹਿਬ, 21 ਸਤੰਬਰ (ਵਰਿੰਦਰ ਸਿੰਘ ਰੰਧਾਵਾ)- ਲੋੜਵੰਦਾਂ ਦੀ ਮਦਦ ਕਰਨ ਵਾਲੇ ਉੱਘੇ ਸਮਾਜ ਸੇਵੀ ਪਹਿਲਵਾਨ ਅਮਰੀਕ ਸਿੰਘ ਧੂੰਦਾ ਵਲੋਂ ਪਿੰਡ ਧੂੰਦਾ ਵਿਖੇ ਕਰਵਾਏ ਗਏ ਇਕ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਪਿੰਡ ਦੀਆਂ 1200 ਲੋੜਵੰਦ ਪਰਿਵਾਰਾਂ ਦੀਆਂ ਔਰਤਾਂ ...

ਪੂਰੀ ਖ਼ਬਰ »

ਐੱਸ.ਟੀ.ਐੱਫ. ਸਟਾਫ਼ ਵਲੋਂ ਅਫੀਮ ਸਮੇਤ 2 ਕਾਬੂ

ਤਰਨ ਤਾਰਨ, 21 ਸਤੰਬਰ (ਹਰਿੰਦਰ ਸਿੰਘ)- ਐੱਸ.ਟੀ.ਐੱਫ. ਸਟਾਫ਼ ਤਰਨ ਤਾਰਨ ਦੀ ਪੁਲਿਸ ਨੇ ਅਫੀਮ ਸਮੇਤ 2 ਸਮਲੱਗਰਾਂ ਨੂੰ ਕਾਬੂ ਕਰਨ 'ਚ ਸਫ਼ਲਤਾ ਪ੍ਰਾਪਤ ਕੀਤੀ ਹੈ | ਜਿਨ੍ਹਾਂ ਦੇ ਿਖ਼ਲਾਫ਼ ਥਾਣਾ ਸਦਰ ਤਰਨ ਤਾਰਨ ਵਿਖੇ ਐੱਨ.ਡੀ.ਪੀ.ਐੱਸ. ਐਕਟ ਤਹਿਤ ਕੇਸ ਦਰਜ ਕਰਨ ਤੋਂ ਬਾਅਦ ...

ਪੂਰੀ ਖ਼ਬਰ »

ਚੋਰੀ ਦੇ ਮੋਟਰਸਾਈਕਲ ਸਮੇਤ ਇਕ ਕਾਬੂ

ਤਰਨ ਤਾਰਨ, 21 ਸਤੰਬਰ (ਪਰਮਜੀਤ ਜੋਸ਼ੀ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਰਹਾਲੀ ਦੀ ਪੁਲਿਸ ਨੇ ਚੋਰੀ ਦੇ ਮੋਟਰਸਾਈਕਲ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ 'ਚ ਸਫ਼ਲਤਾ ਪ੍ਰਾਪਤ ਕੀਤੀ ਹੈ | ਐੱਸ.ਪੀ.(ਡੀ.) ਤਿਲਕ ਰਾਜ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਥਾਣਾ ...

ਪੂਰੀ ਖ਼ਬਰ »

ਬਿਜਲੀ ਕਾਮਿਆਂ ਦੇ ਰੋਹ ਨੂੰ ੰ ਭਾਂਪਦਿਆਂ ਮੁਅੱਤਲ ਲਾਈਨਮੈਨ ਬਹਾਲ

ਤਰਨ ਤਾਰਨ, 21 ਸਤੰਬਰ (ਹਰਿੰਦਰ ਸਿੰਘ)- ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਸਹਿਰੀ ਡਵੀਜ਼ਨ ਤਰਨ ਤਾਰਨ ਦੇ ਵਧੀਕ ਨਿਗਰਾਨ ਇੰਜੀਨੀਅਰ ਵਲੋਂ ਕਰਮਚਾਰੀ ਦਾ ਪੱਖ ਸੁਣੇ ਬਗੈਰ ਨਾਜਾਇਜ਼ ਤੌਰ 'ਤੇ ਮੁਅੰਤਲ ਕੀਤੇ ਲਾਈਨਮੈਨ ਦੀ ਬਹਾਲੀ ਲਈ ਬਿਜਲੀ ਕਾਮਿਆਂ ਦੀਆਂ ਵੱਖ-ਵੱਖ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਨੇ ਸਰਕਾਰੀ ਸਹੂਲਤਾਂ ਬੰਦ ਕਰ ਕੇ ਗ਼ਰੀਬ ਵਿਰੋਧੀ ਹੋਣ ਦਾ ਸਬੂਤ ਦਿੱਤਾ-ਗੁਰਪ੍ਰੀਤ ਵਡਾਲੀ

ਛੇਹਰਟਾ, 21 ਸਤੰਬਰ (ਵਡਾਲੀ)-ਯੂਥ ਅਕਾਲੀ ਦਲ ਦੇ ਮੀਤ ਪ੍ਰਧਾਨ ਗੁਰਪ੍ਰੀਤ ਸਿੰਘ ਵਡਾਲੀ ਨੇ ਵਾਰਡ ਨੰ: 80 ਦੇ ਅਧੀਨ ਆਉਂਦੇ ਵੱਖ-ਵੱਖ ਇਲਾਕਿਆਂ ਦੇ ਗ਼ਰੀਬ ਪਰਿਵਾਰਾਂ ਦੀਆਂ ਲੜਕੀਆਂ ਦੇ ਵਿਆਹ 'ਤੇ ਨਕਦ ਰਾਸ਼ੀ ਅਤੇ ਹੋਰ ਸਮਾਨ ਭੇਟ ਕੀਤਾ ਗਿਆ | ਗੁਰਪ੍ਰੀਤ ਵਡਾਲੀ ਨੇ ...

ਪੂਰੀ ਖ਼ਬਰ »

ਚੌ ਾਕਾਂ ਬੀਬੀ ਰਜ਼ਨੀ ਦਾ ਵਿਖੇ ਜੈਨ ਤੇ ਸੇਖੋਂ ਪਰਿਵਾਰ ਵਲੋਂ ਸਹਿਯੋਗ

ਪੱਟੀ, 21 ਸਤੰਬਰ (ਕੁੁਲਵਿੰਦਰਪਾਲ ਸਿੰਘ ਕਾਲੇਕੇ)- ਚੌਾਕਾ ਬੀਬੀ ਰਜ਼ਨੀ ਦਾ ਵਿਖੇ ਲੋੜਵੰਦ ਵਿਅਕਤੀ ਪੇਟ ਭਰ ਖਾਣਾ ਖਾ ਰਹੇ ਹਨ ਅਤੇ 1 ਸਾਲ ਵਿਚ ਸ਼ਹਿਰ ਵਾਸੀਆਂ ਦੇ ਸਹਿਯੋਗ ਨਾਲ ਚੌਾਕਾ ਬੀਬੀ ਰਜ਼ਨੀ ਦਾ ਲਗਾਤਾਰ ਲੋਕਾਂ ਦੀ ਸੇਵਾ ਵਿਚ ਹਾਜ਼ਰ ਹੈ | ਉਕਤ ਵਿਚਾਰ ਕੋਮਲ ...

ਪੂਰੀ ਖ਼ਬਰ »

ਨੂੰ ਹ ਨਾਲ ਮਾਰਕੁੱਟ ਕਰ ਕੇ ਘਰੋਂ ਕੱਢਣ 'ਤੇ ਤਿੰਨ ਿਖ਼ਲਾਫ਼ ਕੇਸ ਦਰਜ

ਤਰਨ ਤਾਰਨ, 21 ਸਤੰਬਰ (ਹਰਿੰਦਰ ਸਿੰਘ)- ਥਾਣਾ ਸਿਟੀ ਤਰਨ ਤਾਰਨ ਦੀ ਪੁਲਿਸ ਨੇ ਦਾਜ ਦੀ ਮੰਗ ਪੂਰੀ ਨਾ ਹੋਣ ਤੇ ਨੂੰ ਹ ਨਾਲ ਮਾਰਕੁੱਟ ਕਰਕੇ ਉਸ ਨੂੰ ਘਰੋਂ ਕੱਢਣ ਦੇ ਦੋਸ਼ ਹੇਠ ਤਿੰਨ ਵਿਅਕਤੀਆਂ ਿਖ਼ਲਾਫ਼ ਕੇਸ ਦਰਜ ਕੀਤਾ ਹੈ | ਐੱਸ.ਪੀ. (ਡੀ) ਤਿਲਕ ਰਾਜ ਨੇ ਜਾਣਕਾਰੀ ...

ਪੂਰੀ ਖ਼ਬਰ »

ਅਖਾੜਾ ਸਲਵਿੰਦਰ ਸਿੰਘ ਦੇ ਪਹਿਲਵਾਨਾਂ ਨੇ ਮਾਰੀਆਂ ਮੱਲਾਂ

ਤਰਨ ਤਾਰਨ, 21 ਸਤੰਬਰ (ਲਾਲੀ ਕੈਰੋਂ)- ਅਖਾੜਾ ਪਹਿਲਵਾਨ ਸਲਵਿੰਦਰ ਸਿੰਘ ਸ਼ਿੰਦਾ ਤਰਨ ਤਾਰਨ ਦੇ ਪਹਿਲਵਾਨਾਂ ਵਲੋਂ ਜ਼ਿਲ੍ਹਾ ਪੱਧਰੀ ਵੱਖ-ਵੱਖ ਕੁਸ਼ਤੀ ਮੁਕਾਬਲਿਆਂ 'ਚ ਅਹਿਮ ਮੱਲਾਂ ਮਾਰ ਕੇ ਅਖਾੜੇ ਦਾ ਨਾਂਅ ਰੌਸ਼ਨ ਕੀਤਾ | ਇਸ ਸਬੰਧੀ ਉਪ ਦਫ਼ਤਰ ਵਿਖੇ ਜਾਣਕਾਰੀ ...

ਪੂਰੀ ਖ਼ਬਰ »

ਤਰਨ ਤਾਰਨ ਕੋਰਟ ਕੰਪਲੈਕਸ ਵਿਚ ਮਨਾਇਆ ਓਜ਼ੋਨ ਦਿਵਸ

ਤਰਨ ਤਾਰਨ, 21 ਸਤੰਬਰ (ਪਰਮਜੀਤ ਜੋਸ਼ੀ)¸ਓਜ਼ੋਨ ਦਿਵਸ ਦੇ ਮੌਕੇ 'ਤੇ ਅੱਜ ਸ੍ਰੀਮਤੀ ਹਰਪ੍ਰੀਤ ਕੌਰ ਰੰਧਾਵਾ ਇੰਚਾਰਜ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਪਰਸਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਤਰਨ ਤਾਰਨ ਅਤੇ ਸਮੂਹ ਜੱਜ ਸਾਹਿਬਾਨ ਵਲੋਂ ਤਰਨ ਤਾਰਨ ਕੋਰਟ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਕੌਸ਼ਲ ਵਿਕਾਸ ਯੋਜਨਾ ਤਹਿਤ ਸਰਟੀਫਿਕੇਟ ਵੰਡੇ

ਤਰਨ ਤਾਰਨ, 21 ਸਤੰਬਰ (ਹਰਿੰਦਰ ਸਿੰਘ)- ਪ੍ਰਧਾਨ ਮੰਤਰੀ ਕੌਸ਼ਲ ਵਿਕਾਸ ਯੋਜਨਾ ਤਹਿਤ ਚੱਲ ਰਹੇ ਪਾਰਸ ਸਕਿੱਲ ਸੈਂਟਰ ਤਰਨ ਤਾਰਨ ਵਿਖੇ ਬੱਚਿਆਂ ਨੂੰ ਸਰਟੀਫਿਕੇਟ ਵੰਡੇ ਗਏ | ਇਸ ਮੌਕੇ ਸੁਰਿੰਦਰ ਸਿੰਘ ਮੱਲ੍ਹੀ ਵਾਈਸ ਪ੍ਰਧਾਨ ਮਿਊਾਸੀਪਲ ਕਮੇਟੀ ਤਰਨਤਾਰਨ ਤੇ ਆਤਮਾ ...

ਪੂਰੀ ਖ਼ਬਰ »

ਮੌਤ ਦਰ ਘਟਾਉਣ ਲਈ ਸਿਵਲ ਸਰਜਨ ਵਲੋਂ ਸਿਹਤ ਕੇਂਦਰਾਂ ਦੇ ਮੁਖੀਆਂ ਨਾਲ ਮੀਟਿੰਗ

ਤਰਨ ਤਾਰਨ, 21 ਸਤੰਬਰ (ਕੱਦਗਿੱਲ)- ਤੰਦਰੁਸਤ ਪੰਜਾਬ ਮਿਸ਼ਨ ਤਹਿਤ ਗਰਭਵਤੀ ਔਰਤਾਂ ਦੇ ਜਣੇਪੇ ਦੌਰਾਨ ਜ਼ਿਲ੍ਹਾ ਮਾਤਰੀ ਮੌਤ ਨੂੰ ਘਟਾਉਣ ਸਬੰਧੀ ਰਿਵਿਊ ਮੀਟਿੰਗ ਸਿਵਲ ਸਰਜਨ ਡਾ: ਸ਼ਮਸ਼ੇਰ ਸਿੰਘ ਦੀ ਪ੍ਰਧਾਨਗੀ ਹੇਠ ਦਫ਼ਤਰ ਸਿਵਲ ਸਰਜਨ ਤਰਨ ਤਾਰਨ ਵਿਖੇ ਹੋਈ, ਜਿਸ ...

ਪੂਰੀ ਖ਼ਬਰ »

ਭਗਤ ਸਿੰਘ ਦੇ ਜਨਮ ਦਿਨ 'ਤੇ 28 ਨੂੰ ਜਲੰਧਰ ਵਿਖੇ ਵਿਸ਼ਾਲ ਸਮਾਗਮ- ਮਾੜੀ ਮੇਘਾ

ਤਰਨ ਤਾਰਨ, 21 ਸਤੰਬਰ (ਪਰਮਜੀਤ ਜੋਸ਼ੀ)- ਸੀ.ਪੀ.ਆਈ. ਜ਼ਿਲ੍ਹਾ ਐਗਜ਼ੈਕਟਿਵ ਤਰਨ ਤਾਰਨ ਦੀ ਮੀਟਿੰਗ ਪਾਰਟੀ ਦਫ਼ਤਰ ਵਿਖੇ ਰਾਜਿੰਦਰ ਪਾਲ ਕੌਰ ਦੀ ਪ੍ਰਧਾਨਗੀ ਹੇਠ ਹੋਈ ¢ ਮੀਟਿੰਗ ਦੇ ਫ਼ੈਸਲੇ ਜਾਰੀ ਕਰਦਿਆਂ ਸੀ.ਪੀ.ਆਈ. ਤਰਨਤਾਰਨ ਜ਼ਿਲ੍ਹੇ ਦੇ ਸਕੱਤਰ ਪਿ੍ਥੀਪਾਲ ਸਿੰਘ ...

ਪੂਰੀ ਖ਼ਬਰ »

ਡੇਂਗੂ ਦੀ ਰੋਕਥਾਮ ਲਈ ਜਾਗਰੂਕਤਾ ਵੈਨ ਨੂੰ ਸਿਵਲ ਸਰਜਨ ਨੇ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਤਰਨ ਤਾਰਨ, 21 ਸਤੰਬਰ (ਕੱਦਗਿੱਲ)- ਸਿਹਤ ਵਿਭਾਗ ਵਲੋਂ ਸਥਾਨਕ ਜ਼ਿਲ੍ਹੇ ਅੰਦਰ ਵਿੱਢੀ ਮਿਸ਼ਨ ਤੰਦਰੁਸਤ ਮੁਹਿੰਮ ਤਹਿਤ ਜ਼ਿਲ੍ਹੇ 'ਚ ਡੇਂਗੂ ਦੀ ਰੋਕਥਾਮ ਲਈ ਵਿਸ਼ੇਸ਼ ਜਾਗਰੂਕਤਾ ਵੈਨ ਚਲਾਈ ਗਈ, ਜਿਸ ਨੂੰ ਜ਼ਿਲ੍ਹੇ ਦੇ ਬਾਕੀ ਹਿੱਸਿਆਂ ਵਿਚ ਭੇਜਣ ਲਈ ਵੀਰਵਾਰ ਨੂੰ ...

ਪੂਰੀ ਖ਼ਬਰ »

ਖੇਤੀਬਾੜੀ ਅਧਿਕਾਰੀਆਂ ਵਲੋਂ ਤਲਵੰਡੀ ਵਿਖੇ ਪਰਾਲੀ ਪ੍ਰਬੰਧਨ ਸਬੰਧੀ ਕੈਂਪ

ਪੱਟੀ, 21 ਸਤੰਬਰ (ਕੁੁਲਵਿੰਦਰ ਪਾਲ ਸਿੰਘ ਕਾਲੇਕੇ)- ਤੰਦਰੁਸਤ ਪੰਜਾਬ ਮਿਸ਼ਨ ਤਹਿਤ ਡਿਪਟੀ ਕਮਿਸ਼ਨਰ ਤਰਨਤਾਰਨ ਪ੍ਰਦੀਪ ਕੁਮਾਰ ਸੱਭਰਵਾਲ ਤੇ ਮੁੱਖ ਖੇਤੀਬਾੜੀ ਅਫ਼ਸਰ ਤਰਨਤਾਰਨ ਡਾ: ਹਰਿੰਦਰਜੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਡਾ: ਸੁਖਵਿੰਦਰ ਸਿੰਘ ...

ਪੂਰੀ ਖ਼ਬਰ »

ਨਹਿਰੂ ਯੁਵਾ ਕੇਂਦਰ ਵਲੋਂ ਵੱਖ-ਵੱਖ ਬਲਾਕਾਂ 'ਚ ਭਾਸ਼ਨ ਮੁਕਾਬਲੇ ਸ਼ੁਰੂ- ਗਿੱਲ

ਤਰਨ ਤਾਰਨ, 21 ਸਤੰਬਰ (ਗੁਰਪ੍ਰੀਤ ਸਿੰਘ ਕੱਦਗਿੱਲ)- ਭਾਰਤ ਸਰਕਾਰ ਦੇ ਵਿਭਾਗ ਨਹਿਰੂ ਯੁਵਾ ਕੇਂਦਰ ਤਰਨ ਤਾਰਨ ਵਲੋਂ ਜ਼ਿਲ੍ਹੇ 'ਚ ਦੇਸ਼ ਭਗਤੀ ਵਿਸ਼ੇ 'ਤੇ ਭਾਸ਼ਨ ਮੁਕਾਬਲੇ ਕਰਵਾਏ ਜਾ ਰਹੇ ਹਨ | ਇਹ ਜਾਣਕਾਰੀ ਨਹਿਰੂ ਯੁਵਾ ਕੇਂਦਰ ਤਰਨ ਤਾਰਨ ਦੇ ਜ਼ਿਲ੍ਹੇ ਯੂਥ ...

ਪੂਰੀ ਖ਼ਬਰ »

ਸਾਲਾਨਾ ਜੋੜ ਮੇਲੇ ਮੌਕੇ ਵਿਸ਼ਾਲ ਨਗਰ ਕੀਰਤਨ ਸੱਜੇਗਾ- ਜਥੇ.ਕਰਮੂਵਾਲਾ

ਗੋਇੰਦਵਾਲ ਸਾਹਿਬ, 21 ਸੰਤਬਰ (ਵਰਿੰਦਰ ਸਿੰਘ ਰੰਧਾਵਾ)- ਤੀਸਰੀ ਪਾਤਸ਼ਾਹੀ ਸ੍ਰੀ ਗੁਰੂੂੂ ਅਮਰਦਾਸ ਜੀ ਦੀ ਯਾਦ 'ਚ ਇਤਿਹਾਸਕ ਗੁਰਦੁਆਰਾ ਬਾਉਲੀ ਸਾਹਿਬ ਗੋਇੰਦਵਾਲ ਸਾਹਿਬ ਵਿਖੇ 24-25 ਸਤੰਬਰ ਨੂੰ ਮਨਾਏ ਜਾ ਰਹੇ ਸਲਾਨਾ ਜੋੜ ਮੇਲੇ ਦੇ ਪ੍ਰੋਗਰਾਮਾਂ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਸੀ. ਬੀ. ਐੱਸ. ਈ. ਦੇ ਡਿਪਟੀ ਡਾਇਰੈਕਟਰ ਮਾਝਾ ਪਬਲਿਕ ਸਕੂਲ ਪਹੁੰਚੇ

ਤਰਨ ਤਾਰਨ, 21 ਸਤੰਬਰ (ਹਰਿੰਦਰ ਸਿੰਘ)- ਤਰਨ ਤਾਰਨ ਦੇ ਮਾਝਾ ਪਬਲਿਕ ਸਕੂਲ 'ਚ ਅੱਜ ਸੀ.ਬੀ.ਐੱਸ.ਈ. ਨਵੀਂ ਦਿੱਲੀ ਦੇ ਡਿਪਟੀ ਡਾਇਰੈਕਟਰ ਅਕਾਦਮਿਕ ਡਾ: ਮਨਜੀਤ ਸਿੰਘ ਪਹੁੰਚੇ | ਉਨ੍ਹਾਂ ਦੇ ਨਾਲ ਚੀਫ਼ ਖ਼ਾਲਸਾ ਦੀਵਾਨ ਦੇ ਡਾਇਰੈਟਰ ਡਾ: ਧਰਮਬੀਰ ਸਿੰਘ ਵੀ ਮੌਜੂਦ ਸਨ, ਜਿਨ੍ਹਾਂ ਦਾ ਸਕੂਲ ਪਹੁੰਚਣ 'ਤੇ ਪ੍ਰਬੰਧਕੀ ਕਮੇਟੀ ਅਤੇ ਸਟਾਫ਼ ਵਲੋਂ ਨਿੱਘਾ ਸਵਾਗਤ ਕੀਤਾ ਗਿਆ | ਸਕੂਲ ਦੇ ਵਿਦਿਆਰਥੀਆਂ ਨੂੰ ਸਵੱਛਤਾ ਦਾ ਪਾਠ ਪੜ੍ਹਾਉਂਦਿਆ ਡਿਪਟੀ ਡਾਇਰੈਕਟਰ ਸੀ.ਬੀ.ਐੱਸ.ਈ. ਡਾ: ਮਨਜੀਤ ਸਿੰਘ ਨੇ ਕਿਹਾ ਕਿ ਜਿਸ ਤਰ੍ਹਾਂ ਇਕ ਛੋਟਾ ਜਿਹਾ ਪੌਦਾ ਵੱਡੇ ਰੁੱਖ ਵਿਚ ਤਬਦੀਲ ਹੋ ਜਾਂਦਾ ਹੈ | ਰੁੱਖ ਮਨੁੱਖੀ ਜੀਵਨ ਦਾ ਅਹਿਮ ਹਿੱਸਾ ਹਨ ਅਤੇ ਇਨ੍ਹਾਂ ਨੂੰ ਬਚਾਉਣ ਲਈ ਸਾਨੂੰ ਭਰਪੂਰ ਉਪਰਾਲੇ ਕਰਨੇ ਚਾਹੀਦੇ ਹਨ | ਉਨ੍ਹਾਂ ਕਿਹਾ ਕਿ ਵਿਗੜਦੇ ਵਾਤਾਵਰਨ ਦੇ ਸੰਤੁਲਨ ਨੂੰ ਸਹੀ ਕਰਨ ਲਈ ਰੁੱਖ ਲਗਾਉਣੇ ਬਹੁਤ ਜ਼ਰੂਰੀ ਹਨ | ਨਵੀਂ ਪੀੜ੍ਹੀ ਨੂੰ ਸਾਫ਼ ਸੁਥਰਾ ਵਾਤਾਵਰਨ ਪ੍ਰਦਾਨ ਕਰਨ ਲਈ ਸਾਨੂੰ ਵੱਧ ਤੋਂ ਵੱਧ ਰੁੱਖ ਲਗਾਉਣੇ ਚਾਹੀਦੇ ਹਨ | ਇਸ ਮੌਕੇ ਸੁਖਬੀਰ ਸਿੰਘ ਸੰਧਾਵਾਲੀਆ ਤੇ ਪਿ੍ੰਸੀ: ਡਾ: ਰਮਨ ਦੂਆ ਨੇ ਡਾ: ਮਨਜੀਤ ਸਿੰਘ ਤੇ ਡਾ: ਧਰਮਬੀਰ ਸਿੰਘ ਦਾ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ |


ਖ਼ਬਰ ਸ਼ੇਅਰ ਕਰੋ

ਦਾਣਾ ਮੰਡੀ ਖਾਲੜਾ 'ਚ 1509 ਦੀ ਆਮਦ ਸ਼ੁਰੂ

ਖਾਲੜਾ, 21 ਸਤੰਬਰ (ਜੱਜਪਾਲ ਸਿੰਘ)- ਮਾਰਕੀਟ ਕਮੇਟੀ ਭਿੱਖੀਵਿੰਡ ਅਧੀਨ ਆਉਂਦੀ ਦਾਣਾ ਮੰਡੀ ਖਾਲੜਾ ਵਿਖੇ ਬਾਸਮਤੀ 1509 ਦੀ ਆਮਦ ਸ਼ੁਰੂ ਹੋ ਗਈ ਹੈ | ਦਾਣਾ ਮੰਡੀ ਖਾਲੜਾ 'ਚ ਆਈ 1509 ਦਾ ਭਾਅ 2151 ਤੋਂ 2400 ਰੁਪਏ ਤੱਕ ਰਿਹਾ | ਬੋਲੀ ਕਰਵਾਉਣ ਮੌਕੇ ਪਹੁੰਚੇ ਵਿਓਪਾਰੀ ਵਿੱਕੀ ਧਵਨ, ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX