ਤਾਜਾ ਖ਼ਬਰਾਂ


ਅਯੁੱਧਿਆ ਮਾਮਲੇ 'ਤੇ ਬਹਿਸ ਪੂਰੀ, ਸੁਪਰੀਮ ਕੋਰਟ ਨੇ ਸੁਰੱਖਿਆ ਰੱਖਿਆ ਫ਼ੈਸਲਾ
. . .  2 minutes ago
ਨਵੀਂ ਦਿੱਲੀ, 16 ਅਕਤੂਬਰ- ਅਯੁੱਧਿਆ ਮਾਮਲੇ 'ਚ ਸਾਰੇ ਪੱਖਾਂ ਨੇ ਬਹਿਸ ਪੂਰੀ ਕਰ ਹੋ ਗਈ ਹੈ। ਇਸ ਤੋਂ ਬਾਅਦ ਸੁਪਰੀਮ ਕੋਰਟ ਨੇ ਫ਼ੈਸਲਾ ਸੁਰੱਖਿਅਤ...
ਕਰਤਾਰਪੁਰ ਲਾਂਘਾ : ਫ਼ੇਜ਼-1 ਦਾ ਕੰਮ ਫ਼ੀਸਦੀ 75 ਫ਼ੀਸਦੀ ਮੁਕੰਮਲ- ਗੋਬਿੰਦ ਮੋਹਨ ਚੇਅਰਮੈਨ ਆਈ. ਸੀ. ਬੀ.
. . .  1 minute ago
ਬਟਾਲਾ, 16 ਅਕਤੂਬਰ (ਕਾਹਲੋਂ)- ਅੱਜ ਵਿਸ਼ੇਸ਼ ਪੱਤਰਕਾਰਾਂ ਦਾ ਇੱਕ ਵਫ਼ਦ ਡੀ. ਆਈ. ਜੀ. ਮੀਡੀਆ ਵਿੰਗ ਵਸ਼ੁਧਾ ਗੁਪਤਾ ਦੀ ਅਗਵਾਈ 'ਚ ਭਾਰਤ-ਪਾਕਿ ਕੌਮਾਂਤਰੀ ਸਰਹੱਦ ਤੇ ਜ਼ੀਰੋ ਲਾਇਨ 'ਤੇ ਪਹੁੰਚਿਆ। ਇਸ ਮੌਕੇ ਪੱਤਰਕਾਰਾਂ...
ਦੋ ਮੋਟਰਸਾਈਕਲਾਂ ਵਿਚਾਲੇ ਹੋਈ ਭਿਆਨਕ ਟੱਕਰ 'ਚ ਇੱਕ ਦੀ ਮੌਤ
. . .  18 minutes ago
ਗੁਰੂਹਰਸਹਾਏ, 16 ਅਕਤੂਬਰ (ਕਪਿਲ ਕੰਧਾਰੀ)- ਸਥਾਨਕ ਸ਼ਹਿਰ ਦੇ ਨਾਲ ਲੱਗਦੇ ਪਿੰਡ ਗੁੱਦੜ ਢੰਡੀ ਦੇ ਕੋਲ ਅੱਜ ਦੋ ਮੋਟਰਸਾਈਕਲ ਦੀ ਆਹਮੋ-ਸਾਹਮਣੇ ਟੱਕਰ ਹੋ ਜਾਣ ਕਾਰਨ ਇੱਕ ਮੋਟਰਸਾਈਕਲ ਸਵਾਰ...
ਫਤਹਿਗੜ੍ਹ ਸਾਹਿਬ 'ਚ ਪਰਾਲੀ ਨੂੰ ਸਾੜਨ ਦਾ ਕੋਈ ਮਾਮਲਾ ਸਾਹਮਣੇ ਨਹੀਂ ਆਇਆ- ਰਾਜੀ .ਪੀ. ਸ੍ਰੀਵਾਸਤਵਾ
. . .  27 minutes ago
ਸਲਾਣਾ, 16 ਅਕਤੂਬਰ (ਗੁਰਚਰਨ ਸਿੰਘ ਜੰਜੂਆ)- ਸੀਨੀਅਰ ਆਈ. ਏ. ਐੱਸ. ਅਧਿਕਾਰੀ ਰਾਜੀ. ਪੀ. ਸ੍ਰੀਵਾਸਤਵਾ ਨੇ ਅੱਜ 'ਅਜੀਤ' ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਕਿਹਾ ਕਿ ਜ਼ਿਲ੍ਹਾ ਫਤਹਿਗੜ੍ਹ ਸਾਹਿਬ...
ਕੌਮਾਂਤਰੀ ਨਗਰ ਕੀਰਤਨ ਦਾ ਮਲੋਟ ਪਹੁੰਚਣ 'ਤੇ ਹੋਇਆ ਭਰਵਾਂ ਸਵਾਗਤ
. . .  28 minutes ago
ਮਲੋਟ, 16 ਅਕਤੂਬਰ (ਰਣਜੀਤ ਸਿੰਘ ਪਾਟਿਲ)- ਕੌਮਾਂਤਰੀ ਨਗਰ ਕੀਰਤਨ ਦਾ ਅੱਜ ਮਲੋਟ ਪੁੱਜਣ 'ਤੇ ਇਲਾਕੇ ਦੀਆਂ ਸੰਗਤਾਂ ਵਲੋਂ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਸਵਾਗਤ ਕੀਤਾ ਗਿਆ। ਸੰਗਤਾਂ 'ਚ ਕੌਮਾਂਤਰੀ ਨਗਰ ਕੀਰਤਨ ਦੀਆਂ...
ਸਿੱਖ ਕੈਦੀਆਂ ਦੇ ਮੁਕਾਬਲੇ ਪੰਜਾਬ ਪੁਲਿਸ ਦੇ ਮੁਲਾਜ਼ਮਾਂ ਦੀ ਸਜ਼ਾ ਮੁਆਫ਼ੀ ਦੀ ਤੁਲਨਾ ਗ਼ਲਤ- ਸੁਖਬੀਰ ਬਾਦਲ
. . .  about 1 hour ago
ਫਗਵਾੜਾ, 16 ਅਕਤੂਬਰ (ਹਰੀਪਾਲ ਸਿੰਘ)- ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ 30-30 ਸਾਲ ਤੋਂ ਜੇਲ੍ਹਾਂ 'ਚ ਬੰਦ ਸਿੱਖ ਕੈਦੀਆਂ ਦੀ ਸਜ਼ਾ ਮੁਆਫ਼ੀ ਦੇ ਮੁਕਾਬਲੇ ਪੰਜਾਬ ਪੁਲਿਸ ਦੇ...
ਅਧਿਕਾਰੀਆਂ ਨੇ ਕਰਤਾਰਪੁਰ ਲਾਂਘੇ ਦੇ ਨਿਰਮਾਣ ਕਾਰਜਾਂ ਦਾ ਲਿਆ ਜਾਇਜ਼ਾ
. . .  about 1 hour ago
ਬਟਾਲਾ, 16 ਅਕਤੂਬਰ (ਕਾਹਲੋਂ)- ਬੀ. ਐੱਸ. ਐੱਫ. ਦੇ ਡੀ. ਆਈ. ਜੀ. ਬੀ. ਐੱਸ. ਰਾਵਤ, ਡੀ. ਆਈ. ਜੀ. ਮੈਡਮ ਗੁਪਤਾ ਅਤੇ ਹੋਰ ਅਧਿਕਾਰੀ ਅੱਜ ਕਰਤਾਰਪੁਰ ਸਾਹਿਬ ਲਾਂਘੇ ਦੇ...
ਟਰੱਕ ਡਰਾਈਵਰ ਤੋਂ ਬਾਅਦ ਜੰਮੂ-ਕਸ਼ਮੀਰ 'ਚ ਇੱਕ ਹੋਰ ਨਾਗਰਿਕ ਦੀ ਹੱਤਿਆ
. . .  about 1 hour ago
ਸ੍ਰੀਨਗਰ, 16 ਅਕਤੂਬਰ- ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਦੇ ਕਾਕਪੋਰਾ ਇਲਾਕੇ 'ਚ ਅੱਜ ਅੱਤਵਾਦੀਆਂ ਨੇ ਇੱਕ ਆਮ ਨਾਗਰਿਕ ਦੀ ਹੱਤਿਆ ਕਰ ਦਿੱਤੀ। ਮ੍ਰਿਤਕ ਦੀ ਪਹਿਚਾਣ ਸੇਠੀ ਕੁਮਾਰ ਸਾਗਰ...
ਅਨੰਤਨਾਗ 'ਚ ਹਿਜ਼ਬੁਲ ਮੁਜਾਹਿਦੀਨ ਦੇ ਕਮਾਂਡਰ ਨਾਸਿਰ ਚਦਰੂ ਸਣੇ 3 ਅੱਤਵਾਦੀ ਢੇਰ
. . .  about 1 hour ago
ਸ੍ਰੀਨਗਰ, 16 ਅਕਤੂਬਰ-ਜੰਮੂ-ਕਸ਼ਮੀਰ ਪੁਲਿਸ ਮੁਤਾਬਕ ਅਨੰਤਨਾਗ 'ਚ ਸੁਰੱਖਿਆ ਬਲਾਂ ਨਾਲ ਮੁਠਭੇੜ ਦੌਰਾਨ ਹਿਜ਼ਬੁਲ ਮੁਜਾਹਿਦੀਨ ਦੇ ਕਮਾਂਡਰ ਨਾਸਿਰ ਚਦਰੂ ਸਣੇ ਤਿੰਨ...
ਪੰਜਾਬ ਰਾਜ ਅਧਿਆਪਕ ਯੋਗਤਾ ਟੈਸਟ ਦੀ ਤਰੀਕ ਬਦਲੀ
. . .  about 1 hour ago
ਮਲਸੀਆਂ, 16 ਅਕਤੂਬਰ (ਸੁਖਦੀਪ)- ਪੰਜਾਬ ਰਾਜ ਅਧਿਆਪਕ ਯੋਗਤਾ ਟੈਸਟ (ਪੀ. ਐੱਸ. ਈ. ਟੀ. ਈ.)-2018 ਦੀ ਪ੍ਰੀਖਿਆ ਦੀ ਤਰੀਕ ਬਦਲ ਗਈ ਹੈ। ਹੁਣ ਇਹ ਪ੍ਰੀਖਿਆ...
ਓਡੀਸ਼ਾ ਦੇ ਸਾਬਕਾ ਰਾਜ ਮੰਤਰੀ ਦਾਮੋਦਰ ਰਾਓਤ ਨੇ ਭਾਜਪਾ ਤੋਂ ਦਿੱਤਾ ਅਸਤੀਫ਼ਾ, ਦੱਸੀ ਇਹ ਵਜ੍ਹਾ
. . .  about 2 hours ago
ਭੁਵਨੇਸ਼ਵਰ, 16 ਅਕਤੂਬਰ- ਓਡੀਸ਼ਾ ਦੇ ਸਾਬਕਾ ਮੰਤਰੀ ਦਾਮੋਦਰ ਰਾਓਤ ਨੇ ਅੱਜ ਭਾਜਪਾ ਤੋਂ ਅਸਤੀਫ਼ਾ ਦੇ ਦਿੱਤਾ ਹੈ। ਰਾਓਤ ਨੇ ਇਹ ਦੋਸ਼ ਲਾਇਆ ਕਿ ਹੈ ਕਿ ਪਾਰਟੀ ਉਨ੍ਹਾਂ ਨੂੰ ਅਣਡਿੱਠ ਕਰ...
ਤੇਜ਼ਧਾਰ ਹਥਿਆਰ ਨਾਲ ਵਾਰ ਕਰਕੇ ਆਪਣੀ ਪਤਨੀ ਨੂੰ ਮੌਤ ਦੇ ਘਾਟ ਉਤਾਰਨ ਵਾਲੇ ਦੋਸ਼ੀ ਨੂੰ ਪੁਲਿਸ ਨੇ ਕੀਤਾ ਕਾਬੂ
. . .  about 2 hours ago
ਲੋਹੀਆਂ ਖ਼ਾਸ, 16 ਅਕਤੂਬਰ (ਗੁਰਪਾਲ ਸਿੰਘ ਸ਼ਤਬਗੜ੍ਹ)- ਲੋਹੀਆਂ ਦੇ ਵਾਰਡ ਨੰਬਰ 2 'ਚ ਪੈਂਦੇ ਮੁਹੱਲਾ ਡੁਮਾਣਾ 'ਚ ਅੱਜ ਸਵੇਰੇ ਤੇਜ਼ਧਾਰ ਹਥਿਆਰ ਨਾਲ ਵਾਰ ਕਰਕੇ ਆਪਣੀ ਪਤਨੀ ਨੂੰ...
ਸਿਧਰਾਮਈਆ ਨੇ ਕੀਤੀ ਸੋਨੀਆ ਗਾਂਧੀ ਨਾਲ ਮੁਲਾਕਾਤ
. . .  about 3 hours ago
ਨਵੀਂ ਦਿੱਲੀ, 16 ਅਕਤੂਬਰ- ਅੱਜ ਰਾਜਧਾਨੀ ਦਿੱਲੀ 'ਚ ਕਾਂਗਰਸ ਨੇਤਾ ਅਤੇ ਕਰਨਾਟਕ ਦੇ ਸਾਬਕਾ ਮੁੱਖ ਮੰਤਰੀ ਸਿਧਰਾਮਈਆ ਨੇ...
ਸ੍ਰੀ ਮੁਕਤਸਰ ਸਾਹਿਬ ਤੋਂ ਅਗਲੇ ਪੜਾਅ ਲਈ ਰਵਾਨਾ ਹੋਇਆ ਕੌਮਾਂਤਰੀ ਨਗਰ ਕੀਰਤਨ
. . .  about 3 hours ago
ਸ੍ਰੀ ਮੁਕਤਸਰ ਸਾਹਿਬ, 16 ਅਕਤੂਬਰ (ਰਣਜੀਤ ਸਿੰਘ ਢਿੱਲੋਂ)- 40 ਮੁਕਤਿਆਂ ਦੀ ਪਵਿੱਤਰ ਧਰਤੀ ਸ੍ਰੀ ਮੁਕਤਸਰ ਸਾਹਿਬ ਵਿਖੇ ਵਿਸ਼ਰਾਮ ਕਰਨ ਉਪਰੰਤ ਕੌਮਾਂਤਰੀ ਨਗਰ ਕੀਰਤਨ ਅੱਜ ਸ੍ਰੀ ਦਰਬਾਰ ਸਾਹਿਬ...
ਨਸ਼ੇੜੀ ਵਲੋਂ ਆਪਣੀ ਪਤਨੀ ਦਾ ਤੇਜ਼ਧਾਰ ਹਥਿਆਰ ਨਾਲ ਕਤਲ
. . .  about 3 hours ago
ਲੋਹੀਆਂ ਖ਼ਾਸ, 16 ਅਕਤੂਬਰ (ਬਲਵਿੰਦਰ ਸਿੰਘ ਵਿੱਕੀ)- ਨਗਰ ਪੰਚਾਇਤ ਲੋਹੀਆਂ ਦੇ ਵਾਰਡ ਨੰਬਰ 2 ਡੁਮਾਣਾ ਵਿਖੇ ਇੱਕ ਨਸ਼ੇੜੀ ਮਨਜੀਤ ਸਿੰਘ ਪੁੱਤਰ ਸੁਰਿੰਦਰ ਪਾਲ ਵਲੋਂ ਤੇਜ਼ਧਾਰ ਹਥਿਆਰ ਨਾਲ ਵਾਰ...
ਜਲਾਲਾਬਾਦ ਹਲਕੇ 'ਚ ਕੈਪਟਨ ਦਾ ਰੋਡ ਸ਼ੋਅ ਸ਼ੁਰੂ
. . .  about 4 hours ago
ਪੀ. ਐੱਮ. ਸੀ. ਘੋਟਾਲਾ ਮਾਮਲੇ 'ਤੇ ਸੁਪਰੀਮ ਕੋਰਟ 'ਚ 18 ਅਕਤੂਬਰ ਨੂੰ ਹੋਵੇਗੀ ਸੁਣਵਾਈ
. . .  about 4 hours ago
ਪੀ. ਐੱਮ. ਸੀ. ਬੈਂਕ ਮਾਮਲੇ 'ਚ 23 ਅਕਤੂਬਰ ਤੱਕ ਨਿਆਇਕ ਹਿਰਾਸਤ 'ਚ ਭੇਜੇ ਗਏ ਦੋਸ਼ੀ
. . .  about 3 hours ago
ਈ. ਡੀ. ਨੇ ਪੀ. ਚਿਦੰਬਰਮ ਨੂੰ ਕੀਤਾ ਗ੍ਰਿਫ਼ਤਾਰ
. . .  about 4 hours ago
ਅਯੁੱਧਿਆ ਮਾਮਲਾ : ਚੀਫ਼ ਜਸਟਿਸ ਨੇ ਕਿਹਾ- ਹੁਣ ਬਹੁਤ ਹੋ ਗਿਆ, 5 ਵਜੇ ਤੱਕ ਪੂਰੀ ਹੋਵੇਗੀ ਸੁਣਵਾਈ
. . .  about 4 hours ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 6 ਅੱਸੂ ਸੰਮਤ 550

ਲੁਧਿਆਣਾ

ਗੁਰੂ ਅੰਗਦ ਦੇਵ ਵੈਟਰਨਰੀ ਤੇ ਐਨੀਮਲ ਸਾਇੰਸਿਜ਼ ਯੂਨੀਵਰਸਿਟੀ ਦਾ ਪਸ਼ੂ ਪਾਲਣ ਮੇਲਾ ਸਮਾਪਤ

ਲੁਧਿਆਣਾ, 21 ਸਤੰਬਰ (ਬੀ. ਐਸ. ਬਰਾੜ)-ਗੁਰੂ ਅੰਗਦ ਦੇਵ ਵੈਟਰਨਰੀ ਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਵਲੋਂ ਲਗਾਇਆ ਗਿਆ ਪਸ਼ੂ ਪਾਲਣ ਮੇਲਾ ਪਸ਼ੂ ਪਾਲਣ ਕਿੱਤਿਆਂ 'ਚ ਨਵੇਂ ਢੰਗਾਂ, ਤਕਨੀਕਾਂ ਅਤੇ ਉਤਪਾਦਾਂ ਦੀ ਗੁਣਵੱਤਾ ਵਧਾ ਕੇ ਕਿਸਾਨਾਂ ਨੂੰ ਫਸਲੀ ਰਹਿੰਦ-ਖੂੂੰਹਦ ...

ਪੂਰੀ ਖ਼ਬਰ »

ਜੇਲ੍ਹ 'ਚ ਹੋਈ ਲੜਾਈ ਦੌਰਾਨ 2 ਬੰਦੀ ਜ਼ਖ਼ਮੀ

ਲੁਧਿਆਣਾ, 21 ਸਤੰਬਰ (ਆਹੂਜਾ)-ਸਥਾਨਕ ਕੇਂਦਰੀ ਜੇਲ੍ਹ 'ਚ ਅੱਜ ਸਵੇਰੇ ਬੰਦੀਆਂ ਵਿਚਾਲੇ ਹੋਈ ਲੜਾਈ 'ਚ 2 ਬੰਦੀ ਜ਼ਖ਼ਮੀ ਹੋ ਗਏ ਹਨ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਲਿਆਂਦਾ ਗਿਆ ਹੈ | ਜਾਣਕਾਰੀ ਅਨੁਸਾਰ ਜ਼ਖ਼ਮੀ ਹੋਏ ਬੰਦੀਆਂ 'ਚ ਬਲਬੀਰ ਸਿੰਘ (25) ਤੇ ਸੁਖਚੈਨ ਸਿੰਘ (27) ...

ਪੂਰੀ ਖ਼ਬਰ »

1 ਕਰੋੜ 20 ਲੱਖ ਦੀ ਹੈਰੋਇਨ ਨਾਲ ਔਰਤ ਸਮੇਤ ਦੋ ਗਿ੍ਫ਼ਤਾਰ

ਲੁਧਿਆਣਾ, 21 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਐਸ. ਟੀ. ਐਫ. ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਇਕ ਗਰੋਹ ਦੇ ਦੋ ਮੈਂਬਰਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ 1 ਕਰੋੜ 20 ਲੱਖ ਰੁਪਏ ਮੁੱਲ ਦੀ ਹੈਰੋਇਨ ਬਰਾਮਦ ਕੀਤੀ ਹੈ | ਗਿ੍ਫ਼ਤਾਰ ...

ਪੂਰੀ ਖ਼ਬਰ »

-ਮਾਮਲਾ ਨਾਜਾਇਜ਼ ਢੰਗ ਨਾਲ ਰੇਤਾ ਕੱਢਣ ਦਾ-

ਪੁਲਿਸ ਨੇ 2 ਟਿੱਪਰ, ਜੇ. ਸੀ. ਬੀ. ਮਸ਼ੀਨ ਸਮੇਤ ਇਕ ਨੂੰ ਕੀਤਾ ਕਾਬੂ

ਲਾਡੋਵਾਲ, 21 ਸਤੰਬਰ (ਬਲਬੀਰ ਸਿੰਘ ਰਾਣਾ)-ਪੁਲਿਸ ਥਾਣਾ ਲਾਡੋਵਾਲ ਨੇ ਨਾਜਾਇਜ਼ ਰੇਤਾ ਦਾ ਕਾਰੋਬਾਰ ਕਰਨ ਵਾਲਿਆਂ 'ਤੇ ਛਾਪਾ ਮਾਰਿਆ ਜਿਸ ਦੌਰਾਨ 2 ਟਿੱਪਰ, ਇਕ ਜੇ. ਸੀ. ਬੀ. ਮਸ਼ੀਨ ਤੇ ਇਕ ਵਿਅਕਤੀ ਨੂੰ ਮੌਕੇ 'ਤੇ ਕਾਬੂ ਕੀਤਾ | ਇਸ ਸਬੰਧੀ ਲਾਡੋਵਾਲ ਥਾਣਾ ਮੁਖੀ ...

ਪੂਰੀ ਖ਼ਬਰ »

ਔਰਤ ਦੀ ਮਾਰਕੁਟਾਈ ਕਰਨ ਦੇ ਮਾਮਲੇ 'ਚ ਸਾਬਕਾ ਸਰਪੰਚ ਸਮੇਤ 8 ਿਖ਼ਲਾਫ਼ ਕੇਸ ਦਰਜ

ਲੁਧਿਆਣਾ, 21 ਸਤੰਬਰ (ਆਹੂਜਾ)-ਥਾਣਾ ਮੇਹਰਬਾਨ ਦੇ ਘੇਰੇ ਅੰਦਰ ਪੈਂਦੇ ਪਿੰਡ ਰਾਵਤ 'ਚ ਔਰਤ ਤੇ ਉਸ ਦੇ ਪਰਿਵਾਰਕ ਮੈਂਬਰਾਂ ਦੀ ਮਾਰਕੁਟਾਈ ਕਰਨ ਦੇ ਦੋਸ਼ ਤਹਿਤ ਪੁਲਿਸ ਨੇ ਸਾਬਕਾ ਸਰਪੰਚ ਸਮੇਤ 8 ਵਿਅਕਤੀਆਂ ਿਖ਼ਲਾਫ਼ ਸੰਗੀਨ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ...

ਪੂਰੀ ਖ਼ਬਰ »

ਜਾਇਦਾਦ ਦੇ ਮਾਮਲੇ 'ਚ ਠੱਗੀ ਕਰਨ ਦੇ ਦੋਸ਼ ਤਹਿਤ ਇਕ ਗਿ੍ਫ਼ਤਾਰ

ਲੁਧਿਆਣਾ, 21 ਸਤੰਬਰ (ਆਹੂਜਾ)-ਥਾਣਾ ਬਸਤੀ ਜੋਧੇਵਾਲ ਦੀ ਪੁਲਿਸ ਨੇ ਜਾਇਦਾਦ ਦੇ ਮਾਮਲੇ 'ਚ ਨਾਮਜਦ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਹੈ | ਜਾਣਕਾਰੀ ਦਿੰਦਿਆਂ ਜਾਂਚ ਅਧਿਕਾਰੀ ਸ. ਨਿਸ਼ਾਨ ਸਿੰਘ ਨੇ ਦੱਸਿਆ ਕਿ ਪੁਲਿਸ ਵਲੋਂ ਇਹ ਕਾਰਵਾਈ ਸੁੰਦਰ ਨਗਰ ਦੇ ਰਹਿਣ ਵਾਲੇ ...

ਪੂਰੀ ਖ਼ਬਰ »

ਭਿਖਾਰੀ ਬਣਾਉਣ ਲਈ ਅਗਵਾ ਕੀਤੇ ਬੱਚੇ ਦੇ ਅਗਵਾਕਾਰਾਂ ਨੂੰ ਕੈਦ

ਲੁਧਿਆਣਾ, 21 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਅਦਾਲਤ ਨੇ ਭਿਖਾਰੀ ਬਣਾਉਣ ਲਈ ਅਗਵਾ ਕੀਤੇ ਬੱਚੇ ਦੇ ਅਗਵਾਕਾਰਾਂ ਨੂੰ 5 ਸਾਲ ਕੈਦ ਦੀ ਸਜ਼ਾ ਸੁਣਾਈ ਹੈ | ਜਾਣਕਾਰੀ ਅਨੁਸਾਰ 21 ਜੂਨ 2015 ਨੂੰ ਵਿਸ਼ਕਰਮਾ ਕਾਲੋਨੀ ਦੇ ਰਹਿਣ ਵਾਲੇ ਬੱਚੇ ਦੇ ਪਿਤਾ ਮਹੇਸ਼ ਸਿੰਘ ਦੀ ...

ਪੂਰੀ ਖ਼ਬਰ »

ਆਟੋ ਰਿਕਸ਼ਾ 'ਚ ਗੈਰ-ਕਾਨੂੰਨੀ ਢੰਗ ਨਾਲ ਗੈਸ ਭਰਨ ਵਾਲਾ ਕਾਬੂ

ਲੁਧਿਆਣਾ, 21 ਸਤੰਬਰ (ਆਹੂਜਾ)-ਥਾਣਾ ਡਾਬਾ ਦੀ ਪੁਲਿਸ ਨੇ ਗੈਰ-ਕਾਨੂੰਨੀ ਢੰਗ ਨਾਲ ਆਟੋ ਰਿਕਸ਼ਾ 'ਚ ਗੈਸ ਭਰਨ ਵਾਲੇ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਖੁਰਾਕ ਤੇ ਸਪਲਾਈ ਦੇ ਮੁਲਾਜ਼ਮ ਮਨਜੀਤ ਸਿੰਘ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ...

ਪੂਰੀ ਖ਼ਬਰ »

ਸਰੀਂਹ ਵਿਖੇ ਕਬੱਡੀ ਕੱਪ 'ਤੇ ਵਧੀਆਂ ਧਾਵੀ ਤੇ ਜਾਫੀ ਨੂੰ ਮਿਲਣਗੀਆਂ ਸੋਨੇ ਦੀਆਂ ਮੁੰਦਰੀਆਂ

ਡੇਹਲੋਂ, 21 ਸਤੰਬਰ (ਅੰਮਿ੍ਤਪਾਲ ਸਿੰਘ ਕੈਲੇ)-ਪਿੰਡ ਸਰੀਂਹ ਵਿਖੇ ਬਾਬਾ ਗੁੱਗਾ ਜ਼ਾਹਿਰ ਪੀਰ ਸਪੋਰਟਸ ਕਲੱਬ ਵਲੋਂ ਐਨ. ਆਰ. ਆਈ. ਵੀਰਾਂ ਤੇ ਸਮੂਹ ਨਗਰ ਦੇ ਸਹਿਯੋਗ ਸਦਕਾ 24 ਸਤੰਬਰ 2018 ਨੂੰ ਕਬੱਡੀ ਕੱਪ ਕਰਵਾਇਆ ਜਾ ਰਿਹਾ ਹੈ, ਜਿਸ ਦੌਰਾਨ ਪੰਜਾਬ ਦੀਆਂ ਨਾਮੀ ਟੀਮਾਂ ਦੇ ...

ਪੂਰੀ ਖ਼ਬਰ »

ਵੱਖ-ਵੱਖ ਥਾਵਾਂ ਤੋਂ ਭਾਰੀ ਮਾਤਰਾ 'ਚ ਨਾਜਾਇਜ਼ ਸ਼ਰਾਬ ਬਰਾਮਦ

ਲੁਧਿਆਣਾ, 21 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ 'ਚ ਭਾਰੀ ਮਾਤਰਾ ਵਿਚ ਨਾਜਾਇਜ਼ ਸ਼ਰਾਬ ਬਰਾਮਦ ਕੀਤੀਆਂ ਹਨ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਸਥਾਨਕ ਕਸ਼ਮੀਰ ਨਗਰ ਤੋਂ ਇਕ ਇਨੋਵਾ ਕਾਰ 'ਚੋਂ 144 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀਆਂ ਹਨ | ਪੁਲਿਸ ਵਲੋਂ ਉਥੇ ਲਗਾਏ ਨਾਕੇ 'ਤੇ ਜਦੋਂ ਇਕ ਇਨੋਵਾ ਕਾਰ ਨੂੰ ਰੁਕਣ ਦਾ ਇਸ਼ਾਰਾ ਕੀਤਾ ਤਾਂ ਚਾਲਕ ਨੇ ਕਾਰ ਭਜਾ ਲਈ | ਪਿੱਛਾ ਕਰਨ 'ਤੇ ਪੁਲਿਸ ਨੇ ਕਾਰ ਨੂੰ ਰੋਕ ਲਿਆ, ਪਰ ਉਸ 'ਚ ਸਵਾਰ ਕਰਨੈਲ ਸਿੰਘ, ਕਰਨ ਤੇ ਬਿੱਕਰ ਵਾਸੀ ਹੈਬੋਵਾਲ ਮੌਕੇ 'ਤੇ ਫਰਾਰ ਹੋ ਗਏ | ਦੂਜੇ ਮਾਮਲੇ 'ਚ ਈ. ਡਬਲਿਯੂ. ਐਸ. ਕਾਲੋਨੀ ਤੋਂ ਪੁਲਿਸ ਨੇ ਅੰਬਰ ਨਾਥ ਨੂੰ ਗਿ੍ਫ਼ਤਾਰ ਕਰਕੇ ਉਸ ਦੇ ਕਬਜ਼ੇ 'ਚੋਂ 120 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀਆਂ ਹਨ | ਤੀਜੇ ਮਾਮਲੇ 'ਚ ਪੁਲਿਸ ਨੇ ਨਰਿੰਦਰ ਕੁਮਾਰ ਵਾਸੀ ਮਾਧੋਪੁਰੀ ਨੂੰ ਗਿ੍ਫ਼ਤਾਰ ਕਰਕੇ ਉਸ ਦੇ ਕਬਜ਼ੇ 'ਚੋਂ 6 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀਆਂ ਹਨ | ਲੁਧਿਆਣਾ ਜਲੰਧਰ ਬਾਈਪਾਸ ਤੋਂ ਪੁਲਿਸ ਨੇ ਵਿਪਨ ਕੁਮਾਰ, ਪੰਕਜ ਕੁਮਾਰ ਤੇ ਮੋਨੂੰ ਵਾਸੀ ਨਿਊ ਜਨਕਪੁਰੀ ਨੂੰ ਗਿ੍ਫ਼ਤਾਰ ਕਰਕੇ ਉਸ ਦੇ ਕਬਜ਼ੇ 'ਚੋਂ 108 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀਆਂ ਹਨ | ਥਾਣਾ ਮੇਹਰਬਾਨ ਦੀ ਪੁਲਿਸ ਨੇ ਸੋਨਾ ਵਾਸੀ ਕਾਕੋਵਾਲ ਨੂੰ ਗਿ੍ਫ਼ਤਾਰ ਕਰਕੇ ਉਸ ਦੇ ਕਬਜ਼ੇ 'ਚੋਂ 156 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀਆਂ ਹਨ |
ਪੈਸੇ ਲੁੱਟ ਕੇ ਭੱਜ ਰਿਹਾ ਕਾਬੂ
ਪੁਲਿਸ ਨੇ ਰਾਜੂ ਰਾਏ ਵਾਸੀ ਸੂਆ ਰੋਡ ਦੀ ਸ਼ਿਕਾਇਤ 'ਤੇ ਰਾਜਦੀਪ ਵਾਸੀ ਅਮਨ ਨਗਰ ਨੂੰ ਧਾਰਾ 379-ਬੀ ਅਧੀਨ ਕਾਬੂ ਕੀਤਾ ਹੈ | ਪੁਲਿਸ ਕੋਲ ਲਿਖਵਾਈ ਮੁੱਢਲੀ ਰਿਪੋਰਟ 'ਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਬੀਤੇ ਦਿਨ ਉਹ ਏ. ਟੀ. ਐਮ. ਤੋਂ 5 ਹਜ਼ਾਰ ਦੀ ਨਕਦੀ ਕਢਵਾ ਕੇ ਨਿਕਲ ਰਿਹਾ ਸੀ ਕਿ ਕਥਿਤ ਦੋਸ਼ੀ ਨੇ ਉਸ ਪਾਸੋਂ ਨਕਦੀ ਖੋਹ ਲਈ | ਰੌਲਾ ਪਾਉਣ 'ਤੇ ਲੋਕ ਇਕੱਠੇ ਹੋ ਗਏ | ਉਨ੍ਹਾਂ ਨੇ ਰਾਜਦੀਪ ਨੂੰ ਕਾਬੂ ਕਰਕੇ ਪੁਲਿਸ ਹਵਾਲੇ ਕਰ ਦਿੱਤਾ |
ਆਵਾਜਾਈ 'ਚ ਰੁਕਾਵਟ ਪਾਉਂਦਾ ਕਾਬੂ
ਪੁਲਿਸ ਨੇ ਜਗਤਾਰ ਸਿੰਘ ਵਾਸੀ ਸ਼ਿਮਲਾਪੁਰੀ ਦੀ ਸ਼ਿਕਾਇਤ 'ਤੇ ਕੁਲਵੀਰ ਸਿੰਘ ਵਾਸੀ ਨਿਊ ਜਨਤਾ ਨਗਰ ਿਖ਼ਲਾਫ਼ ਕੇਸ ਦਰਜ ਕੀਤਾ ਹੈ | ਕਥਿਤ ਦੋਸ਼ੀ ਆਪਣੀ ਕਾਰ ਸੜਕ ਵਿਚਾਲੇ ਖੜ੍ਹੀ ਕਰਕੇ ਆਵਾਜਾਈ 'ਚ ਰੁਕਾਵਟ ਪਾ ਰਿਹਾ ਸੀ |
ਲੜਕੀ ਅਗਵਾ
ਸਥਾਨਕ ਸ਼ੇਰਪੁਰ ਕਲਾਂ ਤੋਂ ਸੁਨੀਤਾ ਦੇਵੀ ਦੀ 18 ਸਾਲ ਦੀ ਲੜਕੀ ਰੂਪਮ ਸ਼ੱਕੀ ਹਾਲਤ 'ਚ ਅਗਵਾ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਪੁਲਿਸ ਨੇ ਇਸ ਸਬੰਧੀ ਮਿੰਟੂ ਵਾਸੀ ਸ਼ੇਰਪੁਰ ਿਖ਼ਲਾਫ਼ ਕੇਸ ਦਰਜ ਕੀਤਾ ਹੈ | ਸ਼ਿਕਾਇਤਕਰਤਾ ਨੇ ਕਥਿਤ ਦੋਸ਼ੀ 'ਤੇ ਉਸ ਦੀ ਲੜਕੀ ਨੂੰ ਅਗਵਾ ਕਰਨ ਦਾ ਦੋਸ਼ ਲਗਾਇਆ ਹੈ |
ਚੋਰੀ ਦਾ ਮਾਮਲਾ
ਪੁਲਿਸ ਨੇ ਸੌਰਵ ਡੰਗ ਵਾਸੀ ਨਿਊ ਹਰਗੋਬਿੰਦ ਨਗਰ ਦੀ ਸ਼ਿਕਾਇਤ 'ਤੇ ਮੁਹੰਮਦ ਜਬਾਲ ਵਾਸੀ ਗੋਬਿੰਦ ਨਗਰ ਤੇ ਪੈਗਾਮ ਿਖ਼ਲਾਫ਼ ਕੇਸ ਦਰਜ ਕੀਤਾ ਹੈ | ਕਥਿਤ ਦੋਸ਼ੀ 'ਤੇ ਸ਼ਿਕਾਇਤਕਰਤਾ ਨੇ ਉਸ ਦੀ ਫੈਕਟਰੀ 'ਚੋਂ ਲੱਖਾਂ ਰੁਪਏ ਮੁੱਲ ਦਾ ਸਾਮਾਨ ਚੋਰੀ ਕਰਨ ਦਾ ਦੋਸ਼ ਲਗਾਇਆ ਹੈ |
ਮੋਬਾਈਲ ਖੋਹ ਕੇ ਭੱਜ ਰਿਹਾ ਕਾਬੂ
ਪੁਲਿਸਨੇ ਅਸ਼ੀਸ਼ ਕੁਮਾਰ ਵਾਸੀ ਵਿਜੈ ਨਗਰ ਦੀ ਸ਼ਿਕਾਇਤ 'ਤੇ ਸੋਮਨਾਥ ਵਾਸੀ ਬਾਬਾ ਥਾਨ ਸਿੰਘ ਨਗਰ ਿਖ਼ਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਕੋਲ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਉਕਤ ਕਥਿਤ ਦੋਸ਼ੀ 'ਤੇ ਉਸ ਦਾ ਮੋਬਾਈਲ ਖੋਹਣ ਦਾ ਦੋਸ਼ ਲਗਾਇਆ ਹੈ | ਪੁਲਿਸ ਨੇ ਸੋਮ ਕੁਮਾਰ ਨੂੰ ਗਿ੍ਫ਼ਤਾਰ ਕਰਕੇ ਉਸ ਦੇ ਕਬਜ਼ੇ 'ਚੋਂ ਮੋਬਾਈਲ ਬਰਾਮਦ ਕੀਤਾ ਹੈ |
ਬਜ਼ੁਰਗ ਦੀ ਕੁੱਟਮਾਰ
ਪਿੰਡ ਲਲਤੋਂ ਖੁਰਦ ਵਾਸੀ ਗੁਰਮੇਲ ਸਿੰਘ ਦੀ ਸ਼ਿਕਾਇਤ 'ਤੇ ਗੁਰਤੇਜ ਸਿੰਘ ਤੇ ਸੁਖਵਿੰਦਰ ਸਿੰਘ ਵਾਸੀ ਲਲਤੋਂ ਖੁਰਦ ਿਖ਼ਲਾਫ਼ ਕੇਸ ਦਰਜ ਕੀਤਾ ਹੈ | ਕਥਿਤ ਦੋਸ਼ੀਆਂ 'ਤੇ ਉਸ ਦੀ ਤੇ ਉਸ ਦੇ ਨੌਕਰ ਦੀ ਕੁੱਟਮਾਰ ਕਰਨ ਦਾ ਦੋਸ਼ ਲਗਾਇਆ ਹੈ | ਪੁਲਿਸ ਜਾਂਚ ਕਰ ਰਹੀ ਹੈ | ਕਥਿਤ ਦੋਸ਼ੀ ਅਜੇ ਫਰਾਰ ਹੈ |


ਖ਼ਬਰ ਸ਼ੇਅਰ ਕਰੋ

ਏਸ਼ੀਅਨ ਮਾਸਟਰ ਗੇਮਜ਼ ਹਾਕੀ ਜੇਤੂ ਟੀਮ ਜਰਖੜ ਸਟੇਡੀਅਮ ਵਿਖੇ ਨਿੱਘਾ ਸਵਾਗਤ

ਡੇਹਲੋਂ, 21 ਸਤੰਬਰ (ਅੰਮਿ੍ਤਪਾਲ ਸਿੰਘ ਕੈਲੇ)-ਏਸ਼ੀਅਨ ਪੈਸੀਫਿਕ ਮਾਸਟਰ ਗੇਮਜ਼ ਜੋ ਮਲੇਸ਼ੀਆ ਦੇ ਸ਼ਹਿਰ ਪਨਾਗ ਵਿਖੇ ਸਮਾਪਤ ਹੋਈਆਂ ਜਿਸ 'ਚ ਭਾਰਤ ਨੇ ਮਲੇਸ਼ੀਆ ਨੂੰ ਹਰਾ ਕੇ ਸੋਨ ਤਗਮਾ ਜਿੱਤਿਆ | ਟੀਮ ਦੇ ਟੌਪ ਸਕੋਰਰ ਜਰਖੜ ਅਕੈਡਮੀ ਦੇ ਖਿਡਾਰੀ ਗੁਰਸਤਿੰਦਰ ਸਿੰਘ ...

ਪੂਰੀ ਖ਼ਬਰ »

ਵੈਦ ਦੀ ਅਗਵਾਈ 'ਚ ਹਲਕਾ ਗਿੱਲ ਤੋਂ ਛਪਾਰ ਕਾਨਫਰੰਸ ਲਈ ਕਾਫ਼ਲੇ ਜਾਣਗੇ-ਘਵੱਦੀ/ਮਾਂਗਟ

ਡੇਹਲੋਂ, 21 ਸਤੰਬਰ (ਅੰਮਿ੍ਤਪਾਲ ਸਿੰਘ ਕੈਲੇ)-ਪ੍ਰਸਿੱਧ ਮੇਲਾ ਛਪਾਰ ਵਿਖੇ 24 ਸਤੰਬਰ ਨੂੰ ਕਾਂਗਰਸ ਪਾਰਟੀ ਵਲੋਂ ਕਰਵਾਈ ਜਾ ਰਹੀ ਕਾਨਫਰੰਸ ਨੂੰ ਇਤਿਹਾਸਕ ਬਣਾਉਣ ਲਈ ਵਿਧਾਨ ਸਭਾ ਹਲਕਾ ਗਿੱਲ ਤੋਂ ਵਿਧਾਇਕ ਕੁਲਦੀਪ ਸਿੰਘ ਕੇ. ਡੀ. ਵੈਦ ਦੀ ਅਗਵਾਈ ਹੇਠ ਕਾਂਗਰਸੀ ...

ਪੂਰੀ ਖ਼ਬਰ »

ਆਸ਼ਾ ਵਰਕਰ ਦੀ ਡਿਊਟੀ ਸਮੇਂ ਹੋਈ ਮੌਤ 'ਤੇ ਵਿੱਤੀ ਸਹਾਇਤਾ ਦਿੱਤੀ ਜਾਵੇ-ਫੈੱਡਰੇਸ਼ਨ

ਲੁਧਿਆਣਾ, 21 ਸਤੰਬਰ (ਭੁਪਿੰਦਰ ਸਿੰਘ ਬਸਰਾ)-ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦੇ ਸੂਬਾ ਪ੍ਰਧਾਨ ਸਤੀਸ਼ ਰਾਣਾ, ਜਨਰਲ ਸਕੱਤਰ ਤੀਰਥ ਸਿੰਘ ਬਾਸੀ ਤੇ ਵਿੱਤ ਸਕੱਤਰ ਮਨਜੀਤ ਸਿੰਘ ਸੈਣੀ ਨੇ ਮੀਟਿੰਗ ਦੌਰਾਨ ਮੰਗ ਕੀਤੀ ਕਿ ਜ਼ਿਲ੍ਹਾ ਸੰਗਰੂਰ ਦੇ ਬਲਾਕ ...

ਪੂਰੀ ਖ਼ਬਰ »

ਜੋ ਕੌਮਾਂ ਆਪਣੇ ਸ਼ਹੀਦਾਂ ਨੂੰ ਭੁੱਲ ਜਾਂਦੀਆਂ ਹਨ, ਉਨ੍ਹਾਂ ਦਾ ਵਜੂਦ ਖਤਮ ਹੋ ਜਾਂਦਾ ਹੈ-ਸ਼ਾਹੀ ਇਮਾਮ

ਲੁਧਿਆਣਾ, 21 ਸਤੰਬਰ (ਕਵਿਤਾ ਖੁੱਲਰ)-ਪੰਜਾਬ ਦੀ ਇਤਿਹਾਸਿਕ ਜਾਮਾ ਮਸਜਿਦ ਲੁਧਿਆਣਾ ਵਿਖੇ ਮੁਹੱਰਮ ਯੌਮੇ ਆਸ਼ੂਰਾ ਮੌਕੇ ਧਾਰਮਿਕ ਸਮਾਗਮ ਕਰਵਾਇਆ ਗਿਆ, ਜਿਸ ਦੀ ਪ੍ਰਧਾਨਗੀ ਪੰਜਾਬ ਦੇ ਸ਼ਾਹੀ ਇਮਾਮ ਮੌਲਾਨਾ ਹਬੀਬ-ਉਰ-ਰਹਿਮਾਨ ਸਾਨੀ ਲੁਧਿਆਣਵੀ ਨੇ ਕੀਤੀ | ਸਮਾਗਮ ...

ਪੂਰੀ ਖ਼ਬਰ »

ਸਵੈਨ ਐਗਰੋ ਨੇ ਡਰਾਅ ਰਾਹੀਂ ਕਿਸਾਨ ਜਸਪ੍ਰੀਤ ਸਿੰਘ ਨੂੰ ਦਿੱਤਾ ਬੁਲਟ ਮੋਟਰਸਾਈਕਲ

ਲੁਧਿਆਣਾ, 21 ਸਤੰਬਰ (ਪੁਨੀਤ ਬਾਵਾ)-ਸਵੈਨ ਐਗਰੋ ਵਲੋਂ ਲੁਧਿਆਣਾ ਵਿਖੇ ਲੱਗੇ ਪੀ. ਏ. ਯੂ. ਕਿਸਾਨ ਮੇਲੇ ਦੌਰਾਨ ਕੰਪਨੀ ਦੇ ਵੱਖ-ਵੱਖ ਖੇਤੀਬਾੜੀ ਸੰਦ ਤੇ ਮਸ਼ੀਨਰੀ ਖਰੀਦਣ ਲਈ ਬੁਕਿੰਗ ਕਰਵਾਉਣ ਵਾਲੇ 100 ਕਿਸਾਨਾਂ ਦੀਆਂ ਪਰਚੀਆਂ ਪਾ ਕੇ ਇਕ ਡਰਾਅ ਕੱਢਿਆ ਗਿਆ, ਜਿਸ 'ਚ ...

ਪੂਰੀ ਖ਼ਬਰ »

ਅਕਾਲੀ ਦਲ ਵਲੋਂ ਉੱਚ ਪੱਧਰੀ ਮੀਟਿੰਗ ਦੌਰਾਨ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਰੱਦ ਕਰਨ ਦੀ ਮੰਗ

ਲੁਧਿਆਣਾ, 21 ਸਤੰਬਰ (ਪੁਨੀਤ ਬਾਵਾ)-ਅਕਾਲੀ ਦਲ ਦੀ ਸੀਨੀਅਰ ਲੀਡਰਸ਼ਿਪ ਨੇ ਪਾਰਟੀ ਦੇ ਕੌਮੀ ਸੀਨੀਅਰ ਮੀਤ ਪ੍ਰਧਾਨ ਤੇ ਬੁਲਾਰੇ ਮਹੇਸ਼ਇੰਦਰ ਸਿੰਘ ਗਰੇਵਾਲ ਦੀ ਅਗਵਾਈ ਵਿਚ ਉਨ੍ਹਾਂ ਦੇ ਗ੍ਰਹਿ ਵਿਖੇ ਹੋਈ ਸੀਨੀਅਰ ਅਕਾਲੀ ਆਗੂਆਂ ਦੀ ਉੱਚ ਪੱਧਰੀ ਮੀਟਿੰਗ ਦੌਰਾਨ ...

ਪੂਰੀ ਖ਼ਬਰ »

ਕਿਸਾਨ ਮੇਲੇ ਦੌਰਾਨ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਕੈਂਪ ਲਗਾਇਆ

ਲੁਧਿਆਣਾ, 21 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਖੇਤੀਬਾੜੀ ਯੂਨੀਵਰਸਿਟੀ 'ਚ ਚੱਲ ਰਹੇ ਕਿਸਾਨ ਮੇਲੇ ਦੌਰਾਨ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਇਕ ਵਿਸ਼ੇਸ਼ ਕੈਂਪ ਲਗਾਇਆ ਗਿਆ ਜਿਸ 'ਚ ਨਿਆਇਕ ਅਧਿਕਾਰੀਆਂ ਤੇ ਵਕੀਲਾਂ ਵਲੋਂ ਮੁਫ਼ਤ ਕਾਨੂੰਨੀ ਸੇਵਾਵਾਂ ...

ਪੂਰੀ ਖ਼ਬਰ »

ਸਰੀਂਹ ਵਿਖੇ ਕਬੱਡੀ ਕੱਪ 'ਤੇ ਵਧੀਆਂ ਧਾਵੀ ਤੇ ਜਾਫੀ ਨੂੰ ਮਿਲਣਗੀਆਂ ਸੋਨੇ ਦੀਆਂ ਮੁੰਦਰੀਆਂ

24 ਨੂੰ ਕਬੱਡੀ ਕੱਪ ਦੌਰਾਨ ਨਾਮੀ ਟੀਮਾਂ ਦਰਮਿਆਨ ਹੋਣਗੇ ਮੁਕਾਬਲੇ ਬਾਬਾ ਗੁੱਗਾ ਜ਼ਾਹਿਰ ਪੀਰ ਸਪੋਰਟਸ ਕਲੱਬ ਪ੍ਰਧਾਨ ਗੁਰਪ੍ਰੀਤ ਸਿੰਘ ਰਾਜੂ, ਸਾਬਕਾ ਸਰਪੰਚ ਪ੍ਰਮਿੰਦਰ ਸਿੰਘ ਸਰੀਂਹ ਡੇਹਲੋਂ, 21 ਸਤੰਬਰ (ਅੰਮਿ੍ਤਪਾਲ ਸਿੰਘ ਕੈਲੇ)-ਪਿੰਡ ਸਰੀਂਹ ਵਿਖੇ ਬਾਬਾ ...

ਪੂਰੀ ਖ਼ਬਰ »

ਬਾਬਾ ਸ੍ਰੀਚੰਦ ਦੇ ਜਨਮ ਦਿਵਸ ਸਬੰਧੀ ਸਮਾਗਮ ਅੱਜ

ਲੁਧਿਆਣਾ, 21 ਸਤੰਬਰ (ਕਵਿਤਾ ਖੁੱਲਰ)-ਮਹਾਂਮੰਡਲੇਸ਼ਵਰ ਸੁਆਮੀ ਸ਼ਾਂਤਾ ਨੰਦ ਦੀ ਦੇਖ-ਰੇਖ ਹੇਠ ਬਾਬਾ ਸ੍ਰੀ ਚੰਦ ਜੀ ਦੇ 524ਵੇਂ ਜਨਮ ਦਿਵਸ ਸਬੰਧੀ ਸਮਾਗਮ 22 ਸਤੰਬਰ ਨੂੰ ਸੁਆਮੀ ਸੰਤ ਦਾਸ ਦਰਬਾਰ, ਪੰਜਾਬੀ ਬਾਗ ਕਲੋਨੀ ਸਲੇਮਟਾਬਰੀ ਵਿਖੇ ਹੋਵੇਗਾ | ਇਸ ਸਬੰਧੀ ਗਿਆਨੀ ...

ਪੂਰੀ ਖ਼ਬਰ »

ਵੱਖ-ਵੱਖ ਥਾਵਾਂ ਤੋਂ ਭਾਰੀ ਮਾਤਰਾ 'ਚ ਨਾਜਾਇਜ਼ ਸ਼ਰਾਬ ਬਰਾਮਦ

ਲੁਧਿਆਣਾ, 21 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ 'ਚ ਭਾਰੀ ਮਾਤਰਾ ਵਿਚ ਨਾਜਾਇਜ਼ ਸ਼ਰਾਬ ਬਰਾਮਦ ਕੀਤੀਆਂ ਹਨ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਸਥਾਨਕ ਕਸ਼ਮੀਰ ਨਗਰ ਤੋਂ ਇਕ ਇਨੋਵਾ ਕਾਰ 'ਚੋਂ 144 ਬੋਤਲਾਂ ਨਾਜਾਇਜ਼ ਸ਼ਰਾਬ ...

ਪੂਰੀ ਖ਼ਬਰ »

ਪੰਜਾਬ ਸਮੇਤ ਸਮੁੱਚੇ ਦੇਸ਼ ਦੇ 8.50 ਲੱਖ ਦਵਾਈ ਵਿਕੇਰਤਾ ਆਨ-ਲਾਈਨ ਖਰੀਦੋ-ਫਰੋਖਤ ਦੇ ਵਿਰੁੱਧ ਕਰਨਗੇ 28 ਨੂੰ ਬੰਦ

ਲੁਧਿਆਣਾ, 21 ਸਤੰਬਰ (ਸਲੇਮਪੁਰੀ)-ਭਾਰਤ ਸਰਕਾਰ ਵਲੋਂ ਦੇਸ਼ 'ਚ ਆਨ-ਲਾਈਨ ਦਵਾਈਆਂ ਦੀ ਖਰੀਦੋ-ਫਰੋਖਤ ਸ਼ੁਰੂ ਕਰਨ ਲਈ ਇਕ ਨੀਤੀ ਉਲੀਕੀ ਗਈ ਹੈ, ਪਰ ਇਸ ਨੀਤੀ ਦੇ ਵਿਰੁੱਧ ਦੇਸ਼ ਦੇ ਸਮੂਹ ਕੈਮਿਸਟਾਂ ਤੇ ਡਰੱਗਇਸਟਾਂ ਵਲੋਂ ਰੋਸ ਜਤਾਇਆ ਜਾ ਰਿਹਾ ਹੈ ਕਿ ਨੀਤੀ ਨਾ ਤਾਂ ...

ਪੂਰੀ ਖ਼ਬਰ »

ਪਾਰਕਿੰਗ ਸਥਾਨਾ ਦੇ ਠੇਕੇਦਾਰ ਨਿਯਮਾਂ ਤੋਂ ਉਲਟ ਕਰ ਰਹੇ ਵਸੂਲੀ

ਲੁਧਿਆਣਾ, 21 ਸਤੰਬਰ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਪ੍ਰਸਾਸ਼ਨ ਵਲੋਂ ਅਲਾਟ ਕੀਤੇ ਪਾਰਕਿੰਗ ਸਥਾਨਾਂ ਦੇ ਠੇਕੇਦਾਰਾਂ ਵਲੋਂ ਨਿਯਮ ਕਾਨੂੰਨ ਛਿੱਕੇ ਟੰਗ ਕੇ ਜਿਥੇ ਤਹਿ ਦਰਾਂ ਤੋਂ ਵੱਧ ਵਸੂਲੀ ਕੀਤੀ ਜਾ ਰਹੀ ਹੈ ਉਥੇ ਤਹਿ ਸਥਾਨਾਂ ਤੋਂ ਬਾਹਰ ਕਾਰਾਂ, ਸਕੂਟਰ ...

ਪੂਰੀ ਖ਼ਬਰ »

ਪੰਜਾਬ ਕਲਾ ਪ੍ਰੀਸ਼ਦ ਵਲੋਂ ਲੁਧਿਆਣਾ 'ਚ ਪੰਜ ਦਿਨਾਂ 'ਪੰਜਾਬ ਕਲਾ ਉਤਸਵ' 24 ਤੋਂ

ਲੁਧਿਆਣਾ, 21 ਸਤੰਬਰ (ਪੁਨੀਤ ਬਾਵਾ)-ਪੰਜਾਬ ਸਰਕਾਰ ਦੇ ਸੱਭਿਆਚਾਰਕ ਮਾਮਲਿਆਂ ਦੇ ਅਧੀਨ ਕਾਰਜਸ਼ੀਲ ਪੰਜਾਬ ਕਲਾ ਪ੍ਰੀਸ਼ਦ ਵਲੋਂ 24 ਤੋਂ 28 ਸਤੰਬਰ ਤੱਕ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਖੇ 'ਪੰਜਾਬ ਕਲਾ ਉਤਸਵ' ਮਨਾਇਆ ਜਾ ਰਿਹਾ ਹੈ | ਜਿਸ ਦੌਰਾਨ ਪੰਜਾਬ ਕਲਾ ...

ਪੂਰੀ ਖ਼ਬਰ »

ਸੁਖਬੀਰ ਤੇ ਉਸ ਦੇ ਸਾਥੀ ਆਗੂ ਆਪਣੀਆਂ ਕੀਤੀਆਂ ਧੱਕੇਸ਼ਾਹੀਆਂ ਤੋਂ ਹੀ ਡਰ ਰਹੇ ਨੇ-ਲਾਪਰਾਂ

ਲੁਧਿਆਣਾ, 21 ਸਤੰਬਰ (ਪਰਮੇਸ਼ਰ ਸਿੰਘ)-ਜ਼ਿਲ੍ਹਾ ਕਾਂਗਰਸ ਕਮੇਟੀ ਦਿਹਾਤੀ ਦੇ ਪ੍ਰਧਾਨ ਗੁਰਦੇਵ ਸਿੰਘ ਲਾਪਰਾਂ ਨੇ ਕਿਹਾ ਹੈ ਕਿ ਸੁਖਬੀਰ ਤੇ ਉਸ ਦੇ ਸਾਥੀ ਅਕਾਲੀ ਆਗੂ ਆਪਣੀ ਸਰਕਾਰ ਦੇ 10 ਸਾਲਾ ਰਾਜ ਦੌਰਾਨ ਕੀਤੀਆਂ ਧੱਕੇਸ਼ਾਹੀਆਂ ਦੇ ਪਾਪਾਂ ਤੋਂ ਹੀ ਡਰ ਕੇ ਹੁਣ ...

ਪੂਰੀ ਖ਼ਬਰ »

ਭਾਵਾਧਸ ਵਲੋਂ ਮਹੇਸ਼ਇੰਦਰ ਸਿੰਘ ਗਰੇਵਾਲ ਦਾ ਸਨਮਾਨ

ਲੁਧਿਆਣਾ, 21 ਸਤੰਬਰ (ਕਵਿਤਾ ਖੁੱਲਰ)-ਭਾਵਾਧਸ ਦੇ ਕੇਂਦਰੀ ਦਫ਼ਤਰ ਸਥਾਨਕ ਮਾਤਾ ਰਾਣੀ ਚੌਕ ਵਿਖੇ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਤੇ ਸਾਬਕਾ ਕੈਬਨਿਟ ਮੰਤਰੀ ਮਹੇਸ਼ਇੰਦਰ ਸਿੰਘ ਗਰੇਵਾਲ ਦਾ ਪੁੱਜਣ 'ਤੇ ਭਾਵਾਧਸ ਦੇ ਰਾਸ਼ਟਰੀ ਮੁੱਖ ਸੰਚਾਲਕ ਵਿਜੈ ਦਾਨਵ ਤੇ ...

ਪੂਰੀ ਖ਼ਬਰ »

-ਮਾਮਲਾ ਸੂਚਨਾ ਅਧਿਕਾਰ ਐਕਟ ਤਹਿਤ ਜਾਣਕਾਰੀ ਮੰਗਣ ਦਾ- ਉੱਚ ਅਧਿਕਾਰੀ ਦੀ ਹਦਾਇਤ 'ਤੇ ਵੀ ਨਹੀਂ ਮੁਹੱਈਆ ਕਰਵਾਈ ਜਾਣਕਾਰੀ

ਲੁਧਿਆਣਾ, 21 ਸਤੰਬਰ (ਅਮਰੀਕ ਸਿੰਘ ਬੱਤਰਾ)-ਨਗਰ ਸੁਧਾਰ ਟਰੱਸਟ ਅਧਿਕਾਰੀਆਂ ਵਲੋਂ ਆਪਣੀਆਂ ਕਥਿਤ ਗਲਤੀਆਂ ਛੁਪਾਉਣ ਲਈ ਹਰ ਹੀਲਾ ਵਸੀਲਾ ਵਰਤਿਆ ਜਾ ਰਿਹਾ ਹੈ ਜਿਸ ਦੀ ਮਿਸਾਲ ਕੌਾਸਲ ਆਫ਼ ਆਰ. ਟੀ. ਆਈ. ਐਕਟਵਿਸਟ ਦੇ ਸਕੱਤਰ ਅਰਵਿੰਦ ਸ਼ਰਮਾ ਵਲੋਂ ਸ਼ਹੀਦ ਭਗਤ ਸਿੰਘ ...

ਪੂਰੀ ਖ਼ਬਰ »

ਰਹਿਰਾਸ ਸੇਵਾ ਵਲੋਂ ਖੂਨਦਾਨ ਕੈਂਪ ਕੱਲ੍ਹ

ਲੁਧਿਆਣਾ, 21 ਸਤੰਬਰ (ਭੁਪਿੰਦਰ ਸਿੰਘ ਬਸਰਾ)-ਖੂਨਦਾਨ ਵਰਗੇ ਉਤਮ ਦਾਨ ਲਈ ਕੰਮ ਕਰਨ ਵਾਲੀ ਸੰਸਥਾ ਰਹਿਰਾਸ ਸੇਵਾ ਵਲੋਂ ਸੈਕਟਰ 39 ਵਿਖੇ 23 ਸਤੰਬਰ ਨੂੰ ਖੂਨਦਾਨ ਮੇਲਾ ਲਗਾਇਆ ਜਾ ਰਿਹਾ ਹੈ, ਜਿਸ 'ਚ ਪਦਮਸ੍ਰੀ ਸੰਤ ਬਲਬੀਰ ਸਿੰਘ ਸੀਚੇਵਾਲ, ਸ੍ਰੀ ਸੁਰਜੀਤ ਪਾਤਰ ਉਚੇਚੇ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਲਈ ਵੋਟਾਂ ਦੀ ਗਿਣਤੀ ਅੱਜ, 1200 ਤੋਂ ਵਧੇਰੇ ਗਿਣਤੀ ਸਟਾਫ਼ ਤਾਇਨਾਤ

ਲੁਧਿਆਣਾ, 21 ਸਤੰਬਰ (ਪੁਨੀਤ ਬਾਵਾ)-ਜ਼ਿਲ੍ਹਾ ਪ੍ਰੀਸ਼ਦ ਦੇ 25 ਜ਼ੋਨਾਂ ਤੇ ਪੰਚਾਇਤ ਸੰਮਤੀ ਦੇ 236 ਜ਼ੋਨਾ ਲਈ 19 ਸਤੰਬਰ ਨੂੰ ਪਾਈਆਂ ਗਈਆਂ ਵੋਟਾਂ ਦੀ ਗਿਣਤੀ 22 ਸਤੰਬਰ ਨੂੰ ਸਵੇਰੇ 8 ਵਜੇ ਤੋਂ ਲੁਧਿਆਣਾ ਸ਼ਹਿਰ 'ਚ 4 ਤੇ ਦਿਹਾਤੀ ਖੇਤਰ 'ਚ ਬਣੇ 9 ਗਿਣਤੀ ਕੇਂਦਰਾਂ ਵਿਚ ...

ਪੂਰੀ ਖ਼ਬਰ »

ਚੋਣ ਅਮਲ 'ਚ ਲੱਗੇ ਰਾਖਵੇਂ ਸਟਾਫ਼ ਨਾਲ ਦੁਰਵਿਵਹਾਰ ਦਾ ਮਾਮਲਾ ਪ੍ਰਸ਼ਾਸਨ ਕੋਲ ਪੁੱਜਾ

ਲੁਧਿਆਣਾ, 21 ਸਤੰਬਰ (ਪੁਨੀਤ ਬਾਵਾ)-ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣ ਦੌਰਾਨ ਬਲਾਕ-77, ਲੁਧਿਆਣਾ-1 ਵਿਚ ਤਾਇਨਾਤ ਰਾਖਵੇਂ ਸਟਾਫ਼ ਨਾਲ ਰਿਟਰਨਿੰਗ ਅਫ਼ਸਰ ਤੇ ਹੋਰਨਾ ਵਲੋਂ ਦੁਰਵਿਵਹਾਰ ਕਰਨ ਦਾ ਮਾਮਲਾ ਪ੍ਰਸ਼ਾਸਨ ਕੋਲ ਪੁੱਜਾ ਹੈ | ਡਿਪਟੀ ਕਮਿਸ਼ਨਰ ...

ਪੂਰੀ ਖ਼ਬਰ »

ਸੀ. ਜੀ. ਐਸ. ਟੀ. ਕਮਿਸ਼ਨਰੇਟ ਵਲੋਂ 3.30 ਕਰੋੜਾਂ ਰੁਪਏ ਦੀ ਜੀ. ਐਸ. ਟੀ. ਨਾ ਦੇਣ ਵਾਲੀ ਕੰਪਨੀ ਨਾਮਜ਼ਦ

ਲੁਧਿਆਣਾ, 21 ਸਤੰਬਰ (ਪੁਨੀਤ ਬਾਵਾ)-ਸੀ. ਜੀ. ਐਸ. ਟੀ. ਕਮਿਸ਼ਨਰੇਟ ਲੁਧਿਆਣਾ ਵਲੋਂ ਅੱਜ ਇਕ ਵੱਡੀ ਕਾਰਵਾਈ ਨੂੰ ਅੰਜ਼ਾਮ ਦਿੰਦੇ ਹੋਏ ਮਹਾਂਨਗਰ ਦੀ ਨਾਮੀਂ ਕੰਪਨੀ ਨੂੰ 3.30 ਕਰੋੜ ਰੁਪਏ ਜੀ. ਐਸ. ਟੀ. ਰਾਸ਼ੀ ਜਮ੍ਹਾਂ ਨਾ ਕਰਵਾਉਣ ਕਰਕੇ ਨਾਮਜ਼ਦ ਕੀਤਾ ਹੈ, ਜਿਸ ਿਖ਼ਲਾਫ਼ ...

ਪੂਰੀ ਖ਼ਬਰ »

ਲੁਧਿਆਣਾ-2 ਬਲਾਕ ਦੇ ਦੋ ਬੁੂਥਾਂ 'ਤੇ ਮੁੜ ਪੋਿਲੰਗ ਦੌਰਾਨ 70.43 ਫ਼ੀਸਦੀ ਮਤਦਾਨ

ਲੁਧਿਆਣਾ, 21 ਸਤੰਬਰ (ਪੁਨੀਤ ਬਾਵਾ)-ਲੁਧਿਆਣਾ-2 ਬਲਾਕ ਦੇ ਪਿੰਡ ਢੋਲਣਵਾਲ ਦੇ ਬੂਥ ਨੰਬਰ 222 ਤੇ 223 'ਚ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਮੱਤੇਵਾੜਾ ਲਈ ਮੁੜ ਪੋਿਲੰਗ ਹੋਈ, ਜਿਸ 'ਚ ਸ਼ਾਮ 4 ਵਜੇ ਤੱਕ 70.43 ਫ਼ੀਸਦੀ ਲੋਕਾਂ ਨੇ ਮਤਦਾਨ ਕੀਤਾ | ਜਾਣਕਾਰੀ ਅਨੁਸਾਰ ਪਿੰਡ ਢੋਲਣਵਾਲ ਦਾ ...

ਪੂਰੀ ਖ਼ਬਰ »

ਆਤਮਾ ਸਿੰਘ ਬੁੱਢੇਵਾਲੀਆਂ ਤੇ ਅਮਨ ਰੋਜ਼ੀ ਦੀ ਗਾਇਕ ਜੋੜੀ ਵਤਨ ਪਰਤੀ

ਫੁੱਲਾਂਵਾਲ 21 ਸਤੰਬਰ (ਮਨਜੀਤ ਸਿੰਘ ਦੁੱਗਰੀ)-ਪੰਜਾਬ ਦੀ ਦੋਗਾਣਾ ਗਾਇਕ ਜੋੜੀ ਆਤਮਾ ਸਿੰਘ ਬੁੱਢੇਵਾਲੀਆਂ ਤੇ ਅਮਨ ਰੋਜੀ ਆਪਣੀ ਕੇਨੈਡਾ ਫੇਰੀ ਸਫ਼ਲਤਾਪੂਰਵਕ ਸਮਾਪਤ ਕਰਕੇ ਵਤਨ ਪਰਤ ਆਈ ਹੈ | ਕੇਨੈਡਾ ਫੇਰੀ ਦੌਰਾਨ ਉਹਨਾਂ ਟਰਾਂਟੋ, ਕੈਲਗਰੀ, ਨਾਗਰਾ ਫਾਲ, ...

ਪੂਰੀ ਖ਼ਬਰ »

ਗੁਰਦੁਆਰਾ ਗਊਘਾਟ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਸਬੰਧੀ ਸਮਾਗਮ ਸ਼ੁਰੂ

ਲੁਧਿਆਣਾ, 21 ਸਤੰਬਰ (ਕਵਿਤਾ ਖੁੱਲਰ)-ਗੁਰਦੁਆਰਾ ਗਊਘਾਟ ਪਾਤਸ਼ਾਹੀ ਪਹਿਲੀ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਵਿਆਹ ਪੁਰਬ ਸਬੰਧੀ ਸਮਾਗਮ ਸ਼ੁਰੂ ਹੋ ਗਏ ਹਨ | ਇਸ ਮੌਕੇ 51 ਸ੍ਰੀ ਸਹਿਜ ਪਾਠਾਂ ਦੇ ਭੋਗ ਪਾਏ ਗਏ | ਬੇਬੇ ਨਾਨਕੀ ਇਸਤਰੀ ਸਤਿਸੰਗ ਸਭਾ ਦੀ ਮੁੱਖ ਸੇਵਾਦਾਰ ...

ਪੂਰੀ ਖ਼ਬਰ »

ਡੀ. ਸੀ. ਦਫ਼ਤਰ ਦੇ ਆਲੇ-ਦੁਆਲੇ ਵੱਖ-ਵੱਖ ਤਰੀਕੇ ਨਾਲ ਲੋਕਾਂ ਦੀ ਲੁੱਟ ਦਾ ਕੰਮ ਜਾਰੀ

ਲੁਧਿਆਣਾ, 21 ਸਤੰਬਰ (ਪੁਨੀਤ ਬਾਵਾ)-ਡਿਪਟੀ ਕਮਿਸ਼ਨਰ ਲੁਧਿਆਣਾ ਦੇ ਮਿੰਨੀ ਸਕੱਤਰੇਤ ਵਿਚਲੇ ਦਫ਼ਤਰ ਦੇ ਆਲੇ-ਦੁਆਲੇ ਵੱਖ-ਵੱਖ ਤਰੀਕੇ ਨਾਲ ਲੋਕਾਂ ਦੀ ਲੁੱਟ ਦਾ ਕੰਮ ਜਾਰੀ ਹੈ, ਜਿਸ ਨੂੰ ਨੱਥ ਪਾਉਣ ਲਈ ਕਿਸੇ ਵੀ ਪ੍ਰਸ਼ਾਸਨਿਕ ਅਧਿਕਾਰੀ ਨੇ ਕੋਸ਼ਿਸ਼ ਨਹੀਂ ਕੀਤੀ | ...

ਪੂਰੀ ਖ਼ਬਰ »

ਡੀ. ਏ. ਵੀ. ਸਕੂਲ ਪੱਖੋਵਾਲ ਰੋਡ ਵਿਖੇ ਪੀ. ਐਨ. ਬੀ. ਵਲੋਂ ਈ-ਲਰਨਿੰਗ ਸੈਮੀਨਾਰ

ਲੁਧਿਆਣਾ, 21 ਸਤੰਬਰ (ਪਰਮੇਸ਼ਰ ਸਿੰਘ)- ਡੀ. ਏ. ਵੀ. ਪਬਲਿਕ ਸਕੂਲ ਪੱਖੋਵਾਲ ਰੋਡ ਵਿਖੇ ਵਿਦਿਆਰਥੀਆਂ ਨੂੰ ਈ-ਲਰਨਿੰਗ ਤੇ ਤਕਨੀਕੀ ਸਿੱਖਿਆ ਲਈ ਉਤਸ਼ਾਹਿਤ ਕਰਨ ਲਈ ਪੰਜਾਬ ਨੈਸ਼ਨਲ ਬੈਂਕ ਦੇ ਸਹਿਯੋਗ ਨਾਲ ਉਪਰਾਲਾ ਕੀਤਾ ਗਿਆ | ਬੈਂਕ ਦੇ ਪ੍ਰਮੁੱਖ ਅਧਿਕਾਰੀ ...

ਪੂਰੀ ਖ਼ਬਰ »

ਨਗਰ ਨਿਗਮ ਪ੍ਰਸ਼ਾਸਨ ਵਲੋਂ ਯੂਨੀਪੋਲਜ ਤੋਂ ਆਮਦਨ ਲਈ ਲੀਜ 'ਤੇ ਦੇਣ ਦੀ ਤਿਆਰੀ

ਲੁਧਿਆਣਾ, 21 ਸਤੰਬਰ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਪ੍ਰਸਾਸ਼ਨ ਵਲੋਂ ਕਰੀਬ 3 ਸਾਲ ਪਹਿਲਾਂ 70 ਲੱਖ ਦੀ ਲਾਗਤ ਨਾਲ ਲਗਾਏ 80 ਯੂਨੀਪੋਲਜ ਦਾ ਦੁਰਉਪਯੋਗ ਹੋਣ ਤੋਂ ਰੋਕਣ ਲਈ ਇਸ਼ਤਿਹਾਰਬਾਜ਼ੀ ਲਈ ਲੀਜ 'ਤੇ ਦੇਣ ਦੀ ਤਿਆਰੀ ਕੀਤੀ ਜਾ ਰਹੀ ਹੈ | ਅਕਾਲੀ-ਭਾਜਪਾ ਸਰਕਾਰ ਵਲੋਂ ...

ਪੂਰੀ ਖ਼ਬਰ »

ਡੀ. ਸੀ. ਦਫ਼ਤਰ ਦੇ ਆਲੇ-ਦੁਆਲੇ ਵੱਖ-ਵੱਖ ਤਰੀਕੇ ਨਾਲ ਲੋਕਾਂ ਦੀ ਲੁੱਟ ਦਾ ਕੰਮ ਜਾਰੀ

ਲੁਧਿਆਣਾ, 21 ਸਤੰਬਰ (ਪੁਨੀਤ ਬਾਵਾ)-ਡਿਪਟੀ ਕਮਿਸ਼ਨਰ ਲੁਧਿਆਣਾ ਦੇ ਮਿੰਨੀ ਸਕੱਤਰੇਤ ਵਿਚਲੇ ਦਫ਼ਤਰ ਦੇ ਆਲੇ-ਦੁਆਲੇ ਵੱਖ-ਵੱਖ ਤਰੀਕੇ ਨਾਲ ਲੋਕਾਂ ਦੀ ਲੁੱਟ ਦਾ ਕੰਮ ਜਾਰੀ ਹੈ, ਜਿਸ ਨੂੰ ਨੱਥ ਪਾਉਣ ਲਈ ਕਿਸੇ ਵੀ ਪ੍ਰਸ਼ਾਸਨਿਕ ਅਧਿਕਾਰੀ ਨੇ ਕੋਸ਼ਿਸ਼ ਨਹੀਂ ਕੀਤੀ | ...

ਪੂਰੀ ਖ਼ਬਰ »

ਬਾਪੂ ਮਾਰਕੀਟ ਲੁਹਾਰਾ ਵਿਖੇ ਮੈਡੀਕਲ ਸਟੋਰ 'ਤੇ ਚੋਰੀ

ਡਾਬਾ/ਲੁਹਾਰਾ, 21 ਸਤੰਬਰ (ਕੁਲਵੰਤ ਸਿੰਘ ਸੱਪਲ)-ਥਾਣਾ ਡਾਬਾ ਦੇ ਇਲਾਕੇ ਬਾਪੂ ਮਾਰਕੀਟ ਲੁਹਾਰਾ ਵਿਖੇ ਮੈਡੀਕਲ ਸਟੋਰ 'ਤੇ ਚੋਰ ਹਜ਼ਾਰਾਂ ਦਾ ਸਾਮਾਨ ਚੋਰੀ ਕਰਕੇ ਫਰਾਰ ਹੋ ਗਏ | ਇਸ ਮੌਕੇ ਮੈਡੀਕਲ ਸਟੋਰ ਦੇ ਮਾਲਕ ਤੇ ਸਮਾਜ ਸੇਵਕ ਟੀ. ਐਸ. ਕਾਕਾ ਨੇ ਦੱਸਿਆ ਕਿ ਚੋਰ ...

ਪੂਰੀ ਖ਼ਬਰ »

ਲੋਧੀ ਕਲੱਬ ਰੋਡ ਬਣਾਉਣ ਦਾ ਪ੍ਰੋਜੈਕਟ ਸ਼ੁਰੂ

ਲੁਧਿਆਣਾ, 21 ਸਤੰਬਰ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਵਾਰਡ 73 ਅਧੀਨ ਪੈਂਦੀ ਲੋਧੀ ਕਲੱਬ ਰੋਡ ਨਵੀਂ ਬਣਾਉਣ ਲਈ ਸ਼ੁਰੂ ਹੋਏ ਕਰੀਬ ਇਕ ਕਰੋੜ ਰੁਪਏ ਦੇ ਪ੍ਰੋਜੈਕਟ ਦੀ ਸ਼ੁਰੂਆਤ ਕੌਾਸਲਰ ਸ੍ਰੀਮਤੀ ਮਮਤਾ ਆਸ਼ੂ ਨੇ ਕਰਵਾਈ | ਕੌਾਸਲਰ ਸ੍ਰੀਮਤੀ ਸੀਮਾ ਕਪੂਰ ਤੇ ਪੰਜਾਬ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX