ਤਾਜਾ ਖ਼ਬਰਾਂ


ਚਾਰ ਏਕੜ ਦੇ ਕਰੀਬ ਕਣਕ ਸੜ ਕੇ ਸੁਆਹ ਹੋਈ
. . .  31 minutes ago
ਦੋਰਾਹਾ, 22 (ਜਸਵੀਰ ਝੱਜ)- ਦੋਰਾਹਾ ਨੇੜਲੇ ਪਿੰਡ ਲੰਢਾ ਵਿਖੇ ਕਰੀਬ ਚਾਰ ਏਕੜ ਕਣਕ ਦੇ ਸੜ ਕੇ ਸੁਆਹ ਹੋਣ ਦਾ ਸਮਾਚਾਰ ਹੈ। ਦੇਰ ਸ਼ਾਮ ਕਰੀਬ ਅੱਠ ਕ ਵਜੇ ਦੀਪ ਨਗਰ ਪੁਲ਼ ਵਾਲ਼ੇ ...
ਆਈ.ਪੀ.ਐੱਲ 2019 : ਰਾਜਸਥਾਨ ਨੇ ਦਿੱਲੀ ਨੂੰ 192 ਦੌੜਾਂ ਦਾ ਦਿੱਤਾ ਟੀਚਾ
. . .  48 minutes ago
ਖੰਨਾ ਦੇ ਸਭ ਤੋਂ ਵੱਡੇ ਮਲਟੀ ਸ਼ੋਅ ਰੂਮ 'ਚ ਲੱਗੀ ਅੱਗ
. . .  about 1 hour ago
ਖੰਨਾ 22 ਅਪ੍ਰੈਲ ,{ਹਰਜਿੰਦਰ ਸਿੰਘ ਲਾਲ} -ਖੰਨਾ ਦੇ ਹੁਕਮ ਚੰਦ ਸੂਦ ਐਂਡ ਸੰਨਜ਼ 'ਚ ਭਿਆਨਕ ਅੱਗ ਲੱਗ ਗਈ ਜਿਸ ਨੂੰ ਬੁਝਾਉਣ ਲਈ ਕਈ ਗਡੀਆ ਨੇ ਪਹੁੰਚ ਕੇ ਅੱਗ 'ਤੇ ਕਾਬੂ ਪਾਇਆ ।ਇਸ ਮੌਕੇ 'ਤੇ ਲੱਖਾਂ ਦਾ ਨੁਕਸਾਨ ...
ਸਾਬਕਾ ਮੰਤਰੀ ਮਾਸਟਰ ਹਮੀਰ ਸਿੰਘ ਘੱਗਾ ਨਹੀ ਰਹੇ
. . .  about 1 hour ago
ਪਾਤੜਾਂ ,22 ਅਪ੍ਰੈਲ (ਗੁਰਵਿੰਦਰ ਸਿੰਘ ਬੱਤਰਾ) -ਪੰਜਾਬ ਦੇ ਸਾਬਕਾ ਮੰਤਰੀ ਮਾਸਟਰ ਹਮੀਰ ਸਿੰਘ ਘੱਗਾ ਦਾ ਅੱਜ ਸ਼ਾਮ ਪੰਜ ਵਜੇ ਦੇਹਾਂਤ ਹੋ ਗਿਆ । ਉਹ ਪਿਛਲੇ ਕਾਫੀ ਲੰਬੇ ਸਮੇਂ ਤੋਂ ਬਿਮਾਰ ਚਲੇ ਆ ਰਹੇ ਸਨ ...
ਸੇਮ ਨਾਲੇ 'ਚ ਰੁੜ੍ਹੇ ਦੋ ਬੱਚਿਆਂ 'ਚੋਂ ਇਕ ਦੀ ਲਾਸ਼ ਮਿਲੀ
. . .  about 2 hours ago
ਸ੍ਰੀ ਮੁਕਤਸਰ ਸਾਹਿਬ, 22 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਪਿੰਡ ਮਦਰੱਸਾ ਵਿਖੇ ਨਹਾਉਣ ਸਮੇਂ ਸੇਮ ਨਾਲੇ ਵਿਚ ਰੁੜ੍ਹੇ ਦੋ ਬੱਚਿਆਂ ਵਿਚੋਂ ਅਜੇ ਸਿੰਘ (13) ਦੀ ਲਾਸ਼ ਘਟਨਾ ਸਥਾਨ ਤੋਂ ਇਕ ਕਿੱਲੋਮੀਟਰ ਦੂਰ...
ਨੂਰਪੁਰ ਬੇਦੀ ਦੇ ਜੰਗਲਾਂ ਵਿਚ ਖ਼ੈਰ ਮਾਫ਼ੀਆ ਹੋਇਆ ਸਰਗਰਮ
. . .  about 2 hours ago
ਨੂਰਪੁਰ ਬੇਦੀ ,22 ਅਪ੍ਰੈਲ (ਢੀਂਡਸਾ,ਚੌਧਰੀ ) -ਨੂਰਪੁਰ ਬੇਦੀ ਇਲਾਕੇ ਵਿਚ ਫੈਲੀਆਂ ਸ਼ਿਵਾਲਕ ਦੀਆਂ ਪਹਾੜੀਆਂ ਵਿਚ ਵੀ ਖੈਰ ਮਾਫ਼ੀਆ ਵੱਲੋਂ ਆਪਣੇ ਪੈਰ ਪਸਾਰ ਲਏ ਗਏ ਹਨ ।ਖੈਰ ਮਾਫ਼ੀਆ ...
ਟਰੈਕਟਰ ਪਲਟਣ ਨਾਲ ਨੌਜਵਾਨ ਦੀ ਮੌਤ
. . .  about 2 hours ago
ਸ੍ਰੀ ਮੁਕਤਸਰ ਸਾਹਿਬ, 22 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਲੱਖੇਵਾਲੀ ਤੋਂ ਭਾਗਸਰ ਰੋਡ ਤੇ ਟਰੈਕਟਰ ਅਤੇ ਤੂੜੀ ਵਾਲੀ ਟਰਾਲੀ ਪਲਟਣ ਨਾਲ ਇਕ ਨੌਜਵਾਨ ਦੀ ਮੌਤ ਹੋ ਜਾਣ ਦਾ ਸਮਾਚਾਰ ਹੈ। ਪ੍ਰਾਪਤ ਜਾਣਕਾਰੀ ...
2 ਬੱਸਾਂ ਦੀ ਰੇਸ ਨੇ ਲਈ ਰੇਹੜੀ ਚਾਲਕ ਦੀ ਜਾਨ, 15 ਸਵਾਰੀਆਂ ਜ਼ਖਮੀ
. . .  about 2 hours ago
ਜਲੰਧਰ, 22 ਅਪ੍ਰੈਲ - ਜਲੰਧਰ-ਫਗਵਾੜਾ ਨੈਸ਼ਨਲ ਹਾਈਵੇ 'ਤੇ ਨਿੱਜੀ ਕੰਪਨੀਆਂ ਦੀਆਂ ਤੇਜ ਰਫ਼ਤਾਰ 2 ਬੱਸਾਂ ਆਪਸ ਵਿਚ ਰੇਸ ਲਗਾਉਂਦੇ ਹੋਏ ਇਸ ਤਰਾਂ ਬੇਕਾਬੂ ਹੋ ਗਈਆਂ ਕਿ ਪਰਾਗਪੁਰ ਨੇੜੇ ਇੱਕ...
ਆਈ.ਪੀ.ਐੱਲ 2019 : ਟਾਸ ਜਿੱਤ ਕੇ ਰਾਜਸਥਾਨ ਵੱਲੋਂ ਦਿੱਲੀ ਨੂੰ ਪਹਿਲਾ ਬੱਲੇਬਾਜ਼ੀ ਦਾ ਸੱਦਾ
. . .  about 3 hours ago
ਮੁੱਖ ਮੰਤਰੀ ਨੇ ਕਣਕ ਖ਼ਰੀਦ ਮਾਪਦੰਡਾਂ 'ਚ ਢਿੱਲ ਲਈ ਪ੍ਰਧਾਨ ਮੰਤਰੀ ਨੂੰ ਲਿਖੀ ਚਿੱਠੀ
. . .  about 3 hours ago
ਚੰਡੀਗੜ੍ਹ, 22 ਅਪ੍ਰੈਲ - ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਬੇਮੌਸਮੀ ਬਰਸਾਤ ਦੇ ਚੱਲਦਿਆਂ ਕਣਕ ਖ਼ਰੀਦ ਦੇ ਮਾਪਦੰਡਾਂ ਵਿਚ ਢਿੱਲ ਲਈ ਪ੍ਰਧਾਨ ਮੰਤਰੀ ਨੂੰ ਚਿੱਠੀ ਲਿਖੀ...
ਅੱਗ ਨਾਲ 100 ਏਕੜ ਕਣਕ ਤੇ ਨਾੜ ਸੜ ਕੇ ਸੁਆਹ
. . .  about 3 hours ago
ਹੰਡਿਆਇਆ, 22 ਅਪ੍ਰੈਲ (ਗੁਰਜੀਤ ਸਿੰਘ ਖੁੱਡੀ) - ਹੰਡਿਆਇਆ ਨੇੜਲੇ ਪਿੰਡ ਖੁੱਡੀ ਕਲਾਂ ਵਿਖੇ ਕਣਕ ਅਤੇ ਨਾੜ ਨੂੰ ਅੱਗ ਲੱਗ ਜਾਣ ਕਾਰਨ ਲਗਭਗ 100 ਏਕੜ ਸੜ ਕੇ ਸੁਆਹ...
ਸੁਰੱਖਿਆ ਬਲਾਂ ਨੇ 2 ਸ਼ੱਕੀ ਕੀਤੇ ਗ੍ਰਿਫ਼ਤਾਰ
. . .  about 3 hours ago
ਸ੍ਰੀਨਗਰ, 22 ਅਪ੍ਰੈਲ - ਸੁਰੱਖਿਆ ਬਲਾਂ ਨੇ ਬਾਰਾਮੂਲਾ ਜ਼ਿਲ੍ਹੇ 'ਚ ਵਾਹਨਾਂ ਦੀ ਚੈਕਿੰਗ ਦੌਰਾਨ 2 ਸ਼ੱਕੀ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ...
ਪੰਕਜਾ ਮੁੰਡੇ ਦਾ ਰਾਹੁਲ ਗਾਂਧੀ ਨੂੰ ਲੈ ਕੇ ਵਿਵਾਦਿਤ ਬਿਆਨ
. . .  about 3 hours ago
ਮੁੰਬਈ, 22 ਅਪ੍ਰੈਲ - ਮਹਾਰਾਸ਼ਟਰ ਦੀ ਕੈਬਨਿਟ ਮੰਤਰੀ ਪੰਕਜਾ ਮੁੰਡੇ ਨੇ ਇੱਕ ਚੋਣ ਰੈਲੀ ਦੌਰਾਨ ਕਿਹਾ ਕਿ ਭਾਰਤੀ ਫ਼ੌਜ ਦੇ ਜਵਾਨਾਂ ਨੇ ਪੁਲਵਾਮਾ ਅੱਤਵਾਦੀ ਹਮਲੇ ਤੋਂ ਬਾਅਦ ਸਰਜੀਕਲ...
ਇਸ ਸਾਲ ਜੰਮੂ ਕਸ਼ਮੀਰ 'ਚ ਮਾਰੇ ਗਏ 66 ਅੱਤਵਾਦੀ - ਸੂਤਰ
. . .  about 4 hours ago
ਨਵੀਂ ਦਿੱਲੀ, 22 ਅਪ੍ਰੈਲ - ਸੂਤਰਾਂ ਅਨੁਸਾਰ ਜੰਮੂ ਕਸ਼ਮੀਰ 'ਚ ਇਸ ਸਾਲ 66 ਅੱਤਵਾਦੀ ਮਰੇ ਗਏ ਹਨ, ਜਿਨ੍ਹਾਂ ਵਿਚੋਂ 27 ਜੈਸ਼-ਏ-ਮੁਹੰਮਦ ਨਾਲ ਸਬੰਧਿਤ ਸਨ। ਇਨ੍ਹਾਂ ਵਿਚੋਂ 19 ਅੱਤਵਾਦੀ ਪੁਲਵਾਮਾ...
ਕਾਂਗਰਸ ਨੇ ਉਤਰ ਪ੍ਰਦੇਸ਼ ਦੇ ਲਈ 3 ਉਮੀਦਵਾਰਾਂ ਦਾ ਕੀਤਾ ਐਲਾਨ
. . .  about 4 hours ago
ਲਖਨਊ, 22 ਅਪ੍ਰੈਲ- ਕਾਂਗਰਸ ਨੇ ਉਤੱਰ ਪ੍ਰਦੇਸ਼ ਦੇ ਲਈ ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਸੂਚੀ 'ਚ ਤਿੰਨ ਉਮੀਦਵਾਰਾਂ ਦੇ ਨਾਂਅ ਸ਼ਾਮਲ ਹਨ। ਦੱਸ ਦੇਈਏ ਕਿ ਕਾਂਗਰਸ ਨੇ ਇਲਾਹਾਬਾਦ ਤੋਂ ਯੋਗੇਸ਼ ਸ਼ੁਕਲਾ ਨੂੰ ਚੋਣ ਮੈਦਾਨ 'ਚ ਉਤਾਰਨ ਦਾ ਫ਼ੈਸਲਾ ਕੀਤਾ ....
ਸ੍ਰੀਲੰਕਾ : ਕੋਲੰਬੋ 'ਚ ਚਰਚ ਦੇ ਨੇੜੇ ਬੰਬ ਨੂੰ ਨਕਾਰਾ ਕਰਦੇ ਸਮੇਂ ਹੋਇਆ ਧਮਾਕਾ
. . .  about 4 hours ago
ਕਣਕ ਦੀ ਖ਼ਰੀਦ ਨਾ ਹੋਣ ਕਾਰਨ ਲਹਿਰਾ-ਸੁਨਾਮ ਮੁੱਖ ਰੋਡ ਜਾਮ
. . .  about 5 hours ago
ਚੋਣ ਕਮਿਸ਼ਨ ਬੀ.ਜੇ.ਪੀ., ਕਾਂਗਰਸ ਅਤੇ ਅਕਾਲੀ ਦਲ(ਬ) ਦੇ ਚੋਣ ਨਿਸ਼ਾਨ ਕਰੇ ਰੱਦ : ਮਾਨ
. . .  about 5 hours ago
ਤਲਵੰਡੀ ਭਾਈ ਤੋਂ ਰੋਡ ਸ਼ੋਅ ਦੇ ਰੂਪ 'ਚ ਘੁਬਾਇਆ ਨੇ ਆਰੰਭ ਕੀਤਾ ਚੋਣ ਪ੍ਰਚਾਰ
. . .  about 5 hours ago
ਸਾਈਕਲ 'ਤੇ ਨਾਮਜ਼ਦਗੀ ਪੱਤਰ ਦਾਖਲ ਕਰਵਾਉਣ ਆਇਆ ਭਾਰਤੀ ਲੋਕ ਸੇਵਾ ਦਲ ਦਾ ਉਮੀਦਵਾਰ
. . .  about 4 hours ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 6 ਅੱਸੂ ਸੰਮਤ 550
ਵਿਚਾਰ ਪ੍ਰਵਾਹ: ਅੱਤਵਾਦ ਇਕ ਅਜਿਹਾ ਸੰਕਟ ਹੈ, ਜਿਸ ਦੇ ਲਈ ਦ੍ਰਿੜ੍ਹਤਾ ਅਤੇ ਸਖ਼ਤੀ ਦੀ ਜ਼ਰੂਰਤ ਹੈ। -ਜੇਮਸ ਅਰਲ ਕਾਰਟ

ਲੁਧਿਆਣਾ

ਗੁਰੂ ਅੰਗਦ ਦੇਵ ਵੈਟਰਨਰੀ ਤੇ ਐਨੀਮਲ ਸਾਇੰਸਿਜ਼ ਯੂਨੀਵਰਸਿਟੀ ਦਾ ਪਸ਼ੂ ਪਾਲਣ ਮੇਲਾ ਸਮਾਪਤ

ਲੁਧਿਆਣਾ, 21 ਸਤੰਬਰ (ਬੀ. ਐਸ. ਬਰਾੜ)-ਗੁਰੂ ਅੰਗਦ ਦੇਵ ਵੈਟਰਨਰੀ ਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਵਲੋਂ ਲਗਾਇਆ ਗਿਆ ਪਸ਼ੂ ਪਾਲਣ ਮੇਲਾ ਪਸ਼ੂ ਪਾਲਣ ਕਿੱਤਿਆਂ 'ਚ ਨਵੇਂ ਢੰਗਾਂ, ਤਕਨੀਕਾਂ ਅਤੇ ਉਤਪਾਦਾਂ ਦੀ ਗੁਣਵੱਤਾ ਵਧਾ ਕੇ ਕਿਸਾਨਾਂ ਨੂੰ ਫਸਲੀ ਰਹਿੰਦ-ਖੂੂੰਹਦ ...

ਪੂਰੀ ਖ਼ਬਰ »

ਜੇਲ੍ਹ 'ਚ ਹੋਈ ਲੜਾਈ ਦੌਰਾਨ 2 ਬੰਦੀ ਜ਼ਖ਼ਮੀ

ਲੁਧਿਆਣਾ, 21 ਸਤੰਬਰ (ਆਹੂਜਾ)-ਸਥਾਨਕ ਕੇਂਦਰੀ ਜੇਲ੍ਹ 'ਚ ਅੱਜ ਸਵੇਰੇ ਬੰਦੀਆਂ ਵਿਚਾਲੇ ਹੋਈ ਲੜਾਈ 'ਚ 2 ਬੰਦੀ ਜ਼ਖ਼ਮੀ ਹੋ ਗਏ ਹਨ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਲਿਆਂਦਾ ਗਿਆ ਹੈ | ਜਾਣਕਾਰੀ ਅਨੁਸਾਰ ਜ਼ਖ਼ਮੀ ਹੋਏ ਬੰਦੀਆਂ 'ਚ ਬਲਬੀਰ ਸਿੰਘ (25) ਤੇ ਸੁਖਚੈਨ ਸਿੰਘ (27) ...

ਪੂਰੀ ਖ਼ਬਰ »

1 ਕਰੋੜ 20 ਲੱਖ ਦੀ ਹੈਰੋਇਨ ਨਾਲ ਔਰਤ ਸਮੇਤ ਦੋ ਗਿ੍ਫ਼ਤਾਰ

ਲੁਧਿਆਣਾ, 21 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਐਸ. ਟੀ. ਐਫ. ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਇਕ ਗਰੋਹ ਦੇ ਦੋ ਮੈਂਬਰਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ 1 ਕਰੋੜ 20 ਲੱਖ ਰੁਪਏ ਮੁੱਲ ਦੀ ਹੈਰੋਇਨ ਬਰਾਮਦ ਕੀਤੀ ਹੈ | ਗਿ੍ਫ਼ਤਾਰ ...

ਪੂਰੀ ਖ਼ਬਰ »

-ਮਾਮਲਾ ਨਾਜਾਇਜ਼ ਢੰਗ ਨਾਲ ਰੇਤਾ ਕੱਢਣ ਦਾ-

ਪੁਲਿਸ ਨੇ 2 ਟਿੱਪਰ, ਜੇ. ਸੀ. ਬੀ. ਮਸ਼ੀਨ ਸਮੇਤ ਇਕ ਨੂੰ ਕੀਤਾ ਕਾਬੂ

ਲਾਡੋਵਾਲ, 21 ਸਤੰਬਰ (ਬਲਬੀਰ ਸਿੰਘ ਰਾਣਾ)-ਪੁਲਿਸ ਥਾਣਾ ਲਾਡੋਵਾਲ ਨੇ ਨਾਜਾਇਜ਼ ਰੇਤਾ ਦਾ ਕਾਰੋਬਾਰ ਕਰਨ ਵਾਲਿਆਂ 'ਤੇ ਛਾਪਾ ਮਾਰਿਆ ਜਿਸ ਦੌਰਾਨ 2 ਟਿੱਪਰ, ਇਕ ਜੇ. ਸੀ. ਬੀ. ਮਸ਼ੀਨ ਤੇ ਇਕ ਵਿਅਕਤੀ ਨੂੰ ਮੌਕੇ 'ਤੇ ਕਾਬੂ ਕੀਤਾ | ਇਸ ਸਬੰਧੀ ਲਾਡੋਵਾਲ ਥਾਣਾ ਮੁਖੀ ...

ਪੂਰੀ ਖ਼ਬਰ »

ਔਰਤ ਦੀ ਮਾਰਕੁਟਾਈ ਕਰਨ ਦੇ ਮਾਮਲੇ 'ਚ ਸਾਬਕਾ ਸਰਪੰਚ ਸਮੇਤ 8 ਿਖ਼ਲਾਫ਼ ਕੇਸ ਦਰਜ

ਲੁਧਿਆਣਾ, 21 ਸਤੰਬਰ (ਆਹੂਜਾ)-ਥਾਣਾ ਮੇਹਰਬਾਨ ਦੇ ਘੇਰੇ ਅੰਦਰ ਪੈਂਦੇ ਪਿੰਡ ਰਾਵਤ 'ਚ ਔਰਤ ਤੇ ਉਸ ਦੇ ਪਰਿਵਾਰਕ ਮੈਂਬਰਾਂ ਦੀ ਮਾਰਕੁਟਾਈ ਕਰਨ ਦੇ ਦੋਸ਼ ਤਹਿਤ ਪੁਲਿਸ ਨੇ ਸਾਬਕਾ ਸਰਪੰਚ ਸਮੇਤ 8 ਵਿਅਕਤੀਆਂ ਿਖ਼ਲਾਫ਼ ਸੰਗੀਨ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ...

ਪੂਰੀ ਖ਼ਬਰ »

ਜਾਇਦਾਦ ਦੇ ਮਾਮਲੇ 'ਚ ਠੱਗੀ ਕਰਨ ਦੇ ਦੋਸ਼ ਤਹਿਤ ਇਕ ਗਿ੍ਫ਼ਤਾਰ

ਲੁਧਿਆਣਾ, 21 ਸਤੰਬਰ (ਆਹੂਜਾ)-ਥਾਣਾ ਬਸਤੀ ਜੋਧੇਵਾਲ ਦੀ ਪੁਲਿਸ ਨੇ ਜਾਇਦਾਦ ਦੇ ਮਾਮਲੇ 'ਚ ਨਾਮਜਦ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਹੈ | ਜਾਣਕਾਰੀ ਦਿੰਦਿਆਂ ਜਾਂਚ ਅਧਿਕਾਰੀ ਸ. ਨਿਸ਼ਾਨ ਸਿੰਘ ਨੇ ਦੱਸਿਆ ਕਿ ਪੁਲਿਸ ਵਲੋਂ ਇਹ ਕਾਰਵਾਈ ਸੁੰਦਰ ਨਗਰ ਦੇ ਰਹਿਣ ਵਾਲੇ ...

ਪੂਰੀ ਖ਼ਬਰ »

ਭਿਖਾਰੀ ਬਣਾਉਣ ਲਈ ਅਗਵਾ ਕੀਤੇ ਬੱਚੇ ਦੇ ਅਗਵਾਕਾਰਾਂ ਨੂੰ ਕੈਦ

ਲੁਧਿਆਣਾ, 21 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਅਦਾਲਤ ਨੇ ਭਿਖਾਰੀ ਬਣਾਉਣ ਲਈ ਅਗਵਾ ਕੀਤੇ ਬੱਚੇ ਦੇ ਅਗਵਾਕਾਰਾਂ ਨੂੰ 5 ਸਾਲ ਕੈਦ ਦੀ ਸਜ਼ਾ ਸੁਣਾਈ ਹੈ | ਜਾਣਕਾਰੀ ਅਨੁਸਾਰ 21 ਜੂਨ 2015 ਨੂੰ ਵਿਸ਼ਕਰਮਾ ਕਾਲੋਨੀ ਦੇ ਰਹਿਣ ਵਾਲੇ ਬੱਚੇ ਦੇ ਪਿਤਾ ਮਹੇਸ਼ ਸਿੰਘ ਦੀ ...

ਪੂਰੀ ਖ਼ਬਰ »

ਆਟੋ ਰਿਕਸ਼ਾ 'ਚ ਗੈਰ-ਕਾਨੂੰਨੀ ਢੰਗ ਨਾਲ ਗੈਸ ਭਰਨ ਵਾਲਾ ਕਾਬੂ

ਲੁਧਿਆਣਾ, 21 ਸਤੰਬਰ (ਆਹੂਜਾ)-ਥਾਣਾ ਡਾਬਾ ਦੀ ਪੁਲਿਸ ਨੇ ਗੈਰ-ਕਾਨੂੰਨੀ ਢੰਗ ਨਾਲ ਆਟੋ ਰਿਕਸ਼ਾ 'ਚ ਗੈਸ ਭਰਨ ਵਾਲੇ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਖੁਰਾਕ ਤੇ ਸਪਲਾਈ ਦੇ ਮੁਲਾਜ਼ਮ ਮਨਜੀਤ ਸਿੰਘ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ...

ਪੂਰੀ ਖ਼ਬਰ »

ਸਰੀਂਹ ਵਿਖੇ ਕਬੱਡੀ ਕੱਪ 'ਤੇ ਵਧੀਆਂ ਧਾਵੀ ਤੇ ਜਾਫੀ ਨੂੰ ਮਿਲਣਗੀਆਂ ਸੋਨੇ ਦੀਆਂ ਮੁੰਦਰੀਆਂ

ਡੇਹਲੋਂ, 21 ਸਤੰਬਰ (ਅੰਮਿ੍ਤਪਾਲ ਸਿੰਘ ਕੈਲੇ)-ਪਿੰਡ ਸਰੀਂਹ ਵਿਖੇ ਬਾਬਾ ਗੁੱਗਾ ਜ਼ਾਹਿਰ ਪੀਰ ਸਪੋਰਟਸ ਕਲੱਬ ਵਲੋਂ ਐਨ. ਆਰ. ਆਈ. ਵੀਰਾਂ ਤੇ ਸਮੂਹ ਨਗਰ ਦੇ ਸਹਿਯੋਗ ਸਦਕਾ 24 ਸਤੰਬਰ 2018 ਨੂੰ ਕਬੱਡੀ ਕੱਪ ਕਰਵਾਇਆ ਜਾ ਰਿਹਾ ਹੈ, ਜਿਸ ਦੌਰਾਨ ਪੰਜਾਬ ਦੀਆਂ ਨਾਮੀ ਟੀਮਾਂ ਦੇ ...

ਪੂਰੀ ਖ਼ਬਰ »

ਵੱਖ-ਵੱਖ ਥਾਵਾਂ ਤੋਂ ਭਾਰੀ ਮਾਤਰਾ 'ਚ ਨਾਜਾਇਜ਼ ਸ਼ਰਾਬ ਬਰਾਮਦ

ਲੁਧਿਆਣਾ, 21 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ 'ਚ ਭਾਰੀ ਮਾਤਰਾ ਵਿਚ ਨਾਜਾਇਜ਼ ਸ਼ਰਾਬ ਬਰਾਮਦ ਕੀਤੀਆਂ ਹਨ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਸਥਾਨਕ ਕਸ਼ਮੀਰ ਨਗਰ ਤੋਂ ਇਕ ਇਨੋਵਾ ਕਾਰ 'ਚੋਂ 144 ਬੋਤਲਾਂ ਨਾਜਾਇਜ਼ ਸ਼ਰਾਬ ...

ਪੂਰੀ ਖ਼ਬਰ »

ਏਸ਼ੀਅਨ ਮਾਸਟਰ ਗੇਮਜ਼ ਹਾਕੀ ਜੇਤੂ ਟੀਮ ਜਰਖੜ ਸਟੇਡੀਅਮ ਵਿਖੇ ਨਿੱਘਾ ਸਵਾਗਤ

ਡੇਹਲੋਂ, 21 ਸਤੰਬਰ (ਅੰਮਿ੍ਤਪਾਲ ਸਿੰਘ ਕੈਲੇ)-ਏਸ਼ੀਅਨ ਪੈਸੀਫਿਕ ਮਾਸਟਰ ਗੇਮਜ਼ ਜੋ ਮਲੇਸ਼ੀਆ ਦੇ ਸ਼ਹਿਰ ਪਨਾਗ ਵਿਖੇ ਸਮਾਪਤ ਹੋਈਆਂ ਜਿਸ 'ਚ ਭਾਰਤ ਨੇ ਮਲੇਸ਼ੀਆ ਨੂੰ ਹਰਾ ਕੇ ਸੋਨ ਤਗਮਾ ਜਿੱਤਿਆ | ਟੀਮ ਦੇ ਟੌਪ ਸਕੋਰਰ ਜਰਖੜ ਅਕੈਡਮੀ ਦੇ ਖਿਡਾਰੀ ਗੁਰਸਤਿੰਦਰ ਸਿੰਘ ...

ਪੂਰੀ ਖ਼ਬਰ »

ਵੈਦ ਦੀ ਅਗਵਾਈ 'ਚ ਹਲਕਾ ਗਿੱਲ ਤੋਂ ਛਪਾਰ ਕਾਨਫਰੰਸ ਲਈ ਕਾਫ਼ਲੇ ਜਾਣਗੇ-ਘਵੱਦੀ/ਮਾਂਗਟ

ਡੇਹਲੋਂ, 21 ਸਤੰਬਰ (ਅੰਮਿ੍ਤਪਾਲ ਸਿੰਘ ਕੈਲੇ)-ਪ੍ਰਸਿੱਧ ਮੇਲਾ ਛਪਾਰ ਵਿਖੇ 24 ਸਤੰਬਰ ਨੂੰ ਕਾਂਗਰਸ ਪਾਰਟੀ ਵਲੋਂ ਕਰਵਾਈ ਜਾ ਰਹੀ ਕਾਨਫਰੰਸ ਨੂੰ ਇਤਿਹਾਸਕ ਬਣਾਉਣ ਲਈ ਵਿਧਾਨ ਸਭਾ ਹਲਕਾ ਗਿੱਲ ਤੋਂ ਵਿਧਾਇਕ ਕੁਲਦੀਪ ਸਿੰਘ ਕੇ. ਡੀ. ਵੈਦ ਦੀ ਅਗਵਾਈ ਹੇਠ ਕਾਂਗਰਸੀ ...

ਪੂਰੀ ਖ਼ਬਰ »

ਆਸ਼ਾ ਵਰਕਰ ਦੀ ਡਿਊਟੀ ਸਮੇਂ ਹੋਈ ਮੌਤ 'ਤੇ ਵਿੱਤੀ ਸਹਾਇਤਾ ਦਿੱਤੀ ਜਾਵੇ-ਫੈੱਡਰੇਸ਼ਨ

ਲੁਧਿਆਣਾ, 21 ਸਤੰਬਰ (ਭੁਪਿੰਦਰ ਸਿੰਘ ਬਸਰਾ)-ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦੇ ਸੂਬਾ ਪ੍ਰਧਾਨ ਸਤੀਸ਼ ਰਾਣਾ, ਜਨਰਲ ਸਕੱਤਰ ਤੀਰਥ ਸਿੰਘ ਬਾਸੀ ਤੇ ਵਿੱਤ ਸਕੱਤਰ ਮਨਜੀਤ ਸਿੰਘ ਸੈਣੀ ਨੇ ਮੀਟਿੰਗ ਦੌਰਾਨ ਮੰਗ ਕੀਤੀ ਕਿ ਜ਼ਿਲ੍ਹਾ ਸੰਗਰੂਰ ਦੇ ਬਲਾਕ ...

ਪੂਰੀ ਖ਼ਬਰ »

ਜੋ ਕੌਮਾਂ ਆਪਣੇ ਸ਼ਹੀਦਾਂ ਨੂੰ ਭੁੱਲ ਜਾਂਦੀਆਂ ਹਨ, ਉਨ੍ਹਾਂ ਦਾ ਵਜੂਦ ਖਤਮ ਹੋ ਜਾਂਦਾ ਹੈ-ਸ਼ਾਹੀ ਇਮਾਮ

ਲੁਧਿਆਣਾ, 21 ਸਤੰਬਰ (ਕਵਿਤਾ ਖੁੱਲਰ)-ਪੰਜਾਬ ਦੀ ਇਤਿਹਾਸਿਕ ਜਾਮਾ ਮਸਜਿਦ ਲੁਧਿਆਣਾ ਵਿਖੇ ਮੁਹੱਰਮ ਯੌਮੇ ਆਸ਼ੂਰਾ ਮੌਕੇ ਧਾਰਮਿਕ ਸਮਾਗਮ ਕਰਵਾਇਆ ਗਿਆ, ਜਿਸ ਦੀ ਪ੍ਰਧਾਨਗੀ ਪੰਜਾਬ ਦੇ ਸ਼ਾਹੀ ਇਮਾਮ ਮੌਲਾਨਾ ਹਬੀਬ-ਉਰ-ਰਹਿਮਾਨ ਸਾਨੀ ਲੁਧਿਆਣਵੀ ਨੇ ਕੀਤੀ | ਸਮਾਗਮ ...

ਪੂਰੀ ਖ਼ਬਰ »

ਸਵੈਨ ਐਗਰੋ ਨੇ ਡਰਾਅ ਰਾਹੀਂ ਕਿਸਾਨ ਜਸਪ੍ਰੀਤ ਸਿੰਘ ਨੂੰ ਦਿੱਤਾ ਬੁਲਟ ਮੋਟਰਸਾਈਕਲ

ਲੁਧਿਆਣਾ, 21 ਸਤੰਬਰ (ਪੁਨੀਤ ਬਾਵਾ)-ਸਵੈਨ ਐਗਰੋ ਵਲੋਂ ਲੁਧਿਆਣਾ ਵਿਖੇ ਲੱਗੇ ਪੀ. ਏ. ਯੂ. ਕਿਸਾਨ ਮੇਲੇ ਦੌਰਾਨ ਕੰਪਨੀ ਦੇ ਵੱਖ-ਵੱਖ ਖੇਤੀਬਾੜੀ ਸੰਦ ਤੇ ਮਸ਼ੀਨਰੀ ਖਰੀਦਣ ਲਈ ਬੁਕਿੰਗ ਕਰਵਾਉਣ ਵਾਲੇ 100 ਕਿਸਾਨਾਂ ਦੀਆਂ ਪਰਚੀਆਂ ਪਾ ਕੇ ਇਕ ਡਰਾਅ ਕੱਢਿਆ ਗਿਆ, ਜਿਸ 'ਚ ...

ਪੂਰੀ ਖ਼ਬਰ »

ਅਕਾਲੀ ਦਲ ਵਲੋਂ ਉੱਚ ਪੱਧਰੀ ਮੀਟਿੰਗ ਦੌਰਾਨ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਰੱਦ ਕਰਨ ਦੀ ਮੰਗ

ਲੁਧਿਆਣਾ, 21 ਸਤੰਬਰ (ਪੁਨੀਤ ਬਾਵਾ)-ਅਕਾਲੀ ਦਲ ਦੀ ਸੀਨੀਅਰ ਲੀਡਰਸ਼ਿਪ ਨੇ ਪਾਰਟੀ ਦੇ ਕੌਮੀ ਸੀਨੀਅਰ ਮੀਤ ਪ੍ਰਧਾਨ ਤੇ ਬੁਲਾਰੇ ਮਹੇਸ਼ਇੰਦਰ ਸਿੰਘ ਗਰੇਵਾਲ ਦੀ ਅਗਵਾਈ ਵਿਚ ਉਨ੍ਹਾਂ ਦੇ ਗ੍ਰਹਿ ਵਿਖੇ ਹੋਈ ਸੀਨੀਅਰ ਅਕਾਲੀ ਆਗੂਆਂ ਦੀ ਉੱਚ ਪੱਧਰੀ ਮੀਟਿੰਗ ਦੌਰਾਨ ...

ਪੂਰੀ ਖ਼ਬਰ »

ਕਿਸਾਨ ਮੇਲੇ ਦੌਰਾਨ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਕੈਂਪ ਲਗਾਇਆ

ਲੁਧਿਆਣਾ, 21 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਖੇਤੀਬਾੜੀ ਯੂਨੀਵਰਸਿਟੀ 'ਚ ਚੱਲ ਰਹੇ ਕਿਸਾਨ ਮੇਲੇ ਦੌਰਾਨ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਇਕ ਵਿਸ਼ੇਸ਼ ਕੈਂਪ ਲਗਾਇਆ ਗਿਆ ਜਿਸ 'ਚ ਨਿਆਇਕ ਅਧਿਕਾਰੀਆਂ ਤੇ ਵਕੀਲਾਂ ਵਲੋਂ ਮੁਫ਼ਤ ਕਾਨੂੰਨੀ ਸੇਵਾਵਾਂ ...

ਪੂਰੀ ਖ਼ਬਰ »

ਸਰੀਂਹ ਵਿਖੇ ਕਬੱਡੀ ਕੱਪ 'ਤੇ ਵਧੀਆਂ ਧਾਵੀ ਤੇ ਜਾਫੀ ਨੂੰ ਮਿਲਣਗੀਆਂ ਸੋਨੇ ਦੀਆਂ ਮੁੰਦਰੀਆਂ

24 ਨੂੰ ਕਬੱਡੀ ਕੱਪ ਦੌਰਾਨ ਨਾਮੀ ਟੀਮਾਂ ਦਰਮਿਆਨ ਹੋਣਗੇ ਮੁਕਾਬਲੇ ਬਾਬਾ ਗੁੱਗਾ ਜ਼ਾਹਿਰ ਪੀਰ ਸਪੋਰਟਸ ਕਲੱਬ ਪ੍ਰਧਾਨ ਗੁਰਪ੍ਰੀਤ ਸਿੰਘ ਰਾਜੂ, ਸਾਬਕਾ ਸਰਪੰਚ ਪ੍ਰਮਿੰਦਰ ਸਿੰਘ ਸਰੀਂਹ ਡੇਹਲੋਂ, 21 ਸਤੰਬਰ (ਅੰਮਿ੍ਤਪਾਲ ਸਿੰਘ ਕੈਲੇ)-ਪਿੰਡ ਸਰੀਂਹ ਵਿਖੇ ਬਾਬਾ ...

ਪੂਰੀ ਖ਼ਬਰ »

ਬਾਬਾ ਸ੍ਰੀਚੰਦ ਦੇ ਜਨਮ ਦਿਵਸ ਸਬੰਧੀ ਸਮਾਗਮ ਅੱਜ

ਲੁਧਿਆਣਾ, 21 ਸਤੰਬਰ (ਕਵਿਤਾ ਖੁੱਲਰ)-ਮਹਾਂਮੰਡਲੇਸ਼ਵਰ ਸੁਆਮੀ ਸ਼ਾਂਤਾ ਨੰਦ ਦੀ ਦੇਖ-ਰੇਖ ਹੇਠ ਬਾਬਾ ਸ੍ਰੀ ਚੰਦ ਜੀ ਦੇ 524ਵੇਂ ਜਨਮ ਦਿਵਸ ਸਬੰਧੀ ਸਮਾਗਮ 22 ਸਤੰਬਰ ਨੂੰ ਸੁਆਮੀ ਸੰਤ ਦਾਸ ਦਰਬਾਰ, ਪੰਜਾਬੀ ਬਾਗ ਕਲੋਨੀ ਸਲੇਮਟਾਬਰੀ ਵਿਖੇ ਹੋਵੇਗਾ | ਇਸ ਸਬੰਧੀ ਗਿਆਨੀ ...

ਪੂਰੀ ਖ਼ਬਰ »

ਵੱਖ-ਵੱਖ ਥਾਵਾਂ ਤੋਂ ਭਾਰੀ ਮਾਤਰਾ 'ਚ ਨਾਜਾਇਜ਼ ਸ਼ਰਾਬ ਬਰਾਮਦ

ਲੁਧਿਆਣਾ, 21 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ 'ਚ ਭਾਰੀ ਮਾਤਰਾ ਵਿਚ ਨਾਜਾਇਜ਼ ਸ਼ਰਾਬ ਬਰਾਮਦ ਕੀਤੀਆਂ ਹਨ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਸਥਾਨਕ ਕਸ਼ਮੀਰ ਨਗਰ ਤੋਂ ਇਕ ਇਨੋਵਾ ਕਾਰ 'ਚੋਂ 144 ਬੋਤਲਾਂ ਨਾਜਾਇਜ਼ ਸ਼ਰਾਬ ...

ਪੂਰੀ ਖ਼ਬਰ »

ਪੰਜਾਬ ਸਮੇਤ ਸਮੁੱਚੇ ਦੇਸ਼ ਦੇ 8.50 ਲੱਖ ਦਵਾਈ ਵਿਕੇਰਤਾ ਆਨ-ਲਾਈਨ ਖਰੀਦੋ-ਫਰੋਖਤ ਦੇ ਵਿਰੁੱਧ ਕਰਨਗੇ 28 ਨੂੰ ਬੰਦ

ਲੁਧਿਆਣਾ, 21 ਸਤੰਬਰ (ਸਲੇਮਪੁਰੀ)-ਭਾਰਤ ਸਰਕਾਰ ਵਲੋਂ ਦੇਸ਼ 'ਚ ਆਨ-ਲਾਈਨ ਦਵਾਈਆਂ ਦੀ ਖਰੀਦੋ-ਫਰੋਖਤ ਸ਼ੁਰੂ ਕਰਨ ਲਈ ਇਕ ਨੀਤੀ ਉਲੀਕੀ ਗਈ ਹੈ, ਪਰ ਇਸ ਨੀਤੀ ਦੇ ਵਿਰੁੱਧ ਦੇਸ਼ ਦੇ ਸਮੂਹ ਕੈਮਿਸਟਾਂ ਤੇ ਡਰੱਗਇਸਟਾਂ ਵਲੋਂ ਰੋਸ ਜਤਾਇਆ ਜਾ ਰਿਹਾ ਹੈ ਕਿ ਨੀਤੀ ਨਾ ਤਾਂ ...

ਪੂਰੀ ਖ਼ਬਰ »

ਪਾਰਕਿੰਗ ਸਥਾਨਾ ਦੇ ਠੇਕੇਦਾਰ ਨਿਯਮਾਂ ਤੋਂ ਉਲਟ ਕਰ ਰਹੇ ਵਸੂਲੀ

ਲੁਧਿਆਣਾ, 21 ਸਤੰਬਰ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਪ੍ਰਸਾਸ਼ਨ ਵਲੋਂ ਅਲਾਟ ਕੀਤੇ ਪਾਰਕਿੰਗ ਸਥਾਨਾਂ ਦੇ ਠੇਕੇਦਾਰਾਂ ਵਲੋਂ ਨਿਯਮ ਕਾਨੂੰਨ ਛਿੱਕੇ ਟੰਗ ਕੇ ਜਿਥੇ ਤਹਿ ਦਰਾਂ ਤੋਂ ਵੱਧ ਵਸੂਲੀ ਕੀਤੀ ਜਾ ਰਹੀ ਹੈ ਉਥੇ ਤਹਿ ਸਥਾਨਾਂ ਤੋਂ ਬਾਹਰ ਕਾਰਾਂ, ਸਕੂਟਰ ...

ਪੂਰੀ ਖ਼ਬਰ »

ਪੰਜਾਬ ਕਲਾ ਪ੍ਰੀਸ਼ਦ ਵਲੋਂ ਲੁਧਿਆਣਾ 'ਚ ਪੰਜ ਦਿਨਾਂ 'ਪੰਜਾਬ ਕਲਾ ਉਤਸਵ' 24 ਤੋਂ

ਲੁਧਿਆਣਾ, 21 ਸਤੰਬਰ (ਪੁਨੀਤ ਬਾਵਾ)-ਪੰਜਾਬ ਸਰਕਾਰ ਦੇ ਸੱਭਿਆਚਾਰਕ ਮਾਮਲਿਆਂ ਦੇ ਅਧੀਨ ਕਾਰਜਸ਼ੀਲ ਪੰਜਾਬ ਕਲਾ ਪ੍ਰੀਸ਼ਦ ਵਲੋਂ 24 ਤੋਂ 28 ਸਤੰਬਰ ਤੱਕ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਖੇ 'ਪੰਜਾਬ ਕਲਾ ਉਤਸਵ' ਮਨਾਇਆ ਜਾ ਰਿਹਾ ਹੈ | ਜਿਸ ਦੌਰਾਨ ਪੰਜਾਬ ਕਲਾ ...

ਪੂਰੀ ਖ਼ਬਰ »

ਸੁਖਬੀਰ ਤੇ ਉਸ ਦੇ ਸਾਥੀ ਆਗੂ ਆਪਣੀਆਂ ਕੀਤੀਆਂ ਧੱਕੇਸ਼ਾਹੀਆਂ ਤੋਂ ਹੀ ਡਰ ਰਹੇ ਨੇ-ਲਾਪਰਾਂ

ਲੁਧਿਆਣਾ, 21 ਸਤੰਬਰ (ਪਰਮੇਸ਼ਰ ਸਿੰਘ)-ਜ਼ਿਲ੍ਹਾ ਕਾਂਗਰਸ ਕਮੇਟੀ ਦਿਹਾਤੀ ਦੇ ਪ੍ਰਧਾਨ ਗੁਰਦੇਵ ਸਿੰਘ ਲਾਪਰਾਂ ਨੇ ਕਿਹਾ ਹੈ ਕਿ ਸੁਖਬੀਰ ਤੇ ਉਸ ਦੇ ਸਾਥੀ ਅਕਾਲੀ ਆਗੂ ਆਪਣੀ ਸਰਕਾਰ ਦੇ 10 ਸਾਲਾ ਰਾਜ ਦੌਰਾਨ ਕੀਤੀਆਂ ਧੱਕੇਸ਼ਾਹੀਆਂ ਦੇ ਪਾਪਾਂ ਤੋਂ ਹੀ ਡਰ ਕੇ ਹੁਣ ...

ਪੂਰੀ ਖ਼ਬਰ »

ਭਾਵਾਧਸ ਵਲੋਂ ਮਹੇਸ਼ਇੰਦਰ ਸਿੰਘ ਗਰੇਵਾਲ ਦਾ ਸਨਮਾਨ

ਲੁਧਿਆਣਾ, 21 ਸਤੰਬਰ (ਕਵਿਤਾ ਖੁੱਲਰ)-ਭਾਵਾਧਸ ਦੇ ਕੇਂਦਰੀ ਦਫ਼ਤਰ ਸਥਾਨਕ ਮਾਤਾ ਰਾਣੀ ਚੌਕ ਵਿਖੇ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਤੇ ਸਾਬਕਾ ਕੈਬਨਿਟ ਮੰਤਰੀ ਮਹੇਸ਼ਇੰਦਰ ਸਿੰਘ ਗਰੇਵਾਲ ਦਾ ਪੁੱਜਣ 'ਤੇ ਭਾਵਾਧਸ ਦੇ ਰਾਸ਼ਟਰੀ ਮੁੱਖ ਸੰਚਾਲਕ ਵਿਜੈ ਦਾਨਵ ਤੇ ...

ਪੂਰੀ ਖ਼ਬਰ »

-ਮਾਮਲਾ ਸੂਚਨਾ ਅਧਿਕਾਰ ਐਕਟ ਤਹਿਤ ਜਾਣਕਾਰੀ ਮੰਗਣ ਦਾ- ਉੱਚ ਅਧਿਕਾਰੀ ਦੀ ਹਦਾਇਤ 'ਤੇ ਵੀ ਨਹੀਂ ਮੁਹੱਈਆ ਕਰਵਾਈ ਜਾਣਕਾਰੀ

ਲੁਧਿਆਣਾ, 21 ਸਤੰਬਰ (ਅਮਰੀਕ ਸਿੰਘ ਬੱਤਰਾ)-ਨਗਰ ਸੁਧਾਰ ਟਰੱਸਟ ਅਧਿਕਾਰੀਆਂ ਵਲੋਂ ਆਪਣੀਆਂ ਕਥਿਤ ਗਲਤੀਆਂ ਛੁਪਾਉਣ ਲਈ ਹਰ ਹੀਲਾ ਵਸੀਲਾ ਵਰਤਿਆ ਜਾ ਰਿਹਾ ਹੈ ਜਿਸ ਦੀ ਮਿਸਾਲ ਕੌਾਸਲ ਆਫ਼ ਆਰ. ਟੀ. ਆਈ. ਐਕਟਵਿਸਟ ਦੇ ਸਕੱਤਰ ਅਰਵਿੰਦ ਸ਼ਰਮਾ ਵਲੋਂ ਸ਼ਹੀਦ ਭਗਤ ਸਿੰਘ ...

ਪੂਰੀ ਖ਼ਬਰ »

ਰਹਿਰਾਸ ਸੇਵਾ ਵਲੋਂ ਖੂਨਦਾਨ ਕੈਂਪ ਕੱਲ੍ਹ

ਲੁਧਿਆਣਾ, 21 ਸਤੰਬਰ (ਭੁਪਿੰਦਰ ਸਿੰਘ ਬਸਰਾ)-ਖੂਨਦਾਨ ਵਰਗੇ ਉਤਮ ਦਾਨ ਲਈ ਕੰਮ ਕਰਨ ਵਾਲੀ ਸੰਸਥਾ ਰਹਿਰਾਸ ਸੇਵਾ ਵਲੋਂ ਸੈਕਟਰ 39 ਵਿਖੇ 23 ਸਤੰਬਰ ਨੂੰ ਖੂਨਦਾਨ ਮੇਲਾ ਲਗਾਇਆ ਜਾ ਰਿਹਾ ਹੈ, ਜਿਸ 'ਚ ਪਦਮਸ੍ਰੀ ਸੰਤ ਬਲਬੀਰ ਸਿੰਘ ਸੀਚੇਵਾਲ, ਸ੍ਰੀ ਸੁਰਜੀਤ ਪਾਤਰ ਉਚੇਚੇ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਲਈ ਵੋਟਾਂ ਦੀ ਗਿਣਤੀ ਅੱਜ, 1200 ਤੋਂ ਵਧੇਰੇ ਗਿਣਤੀ ਸਟਾਫ਼ ਤਾਇਨਾਤ

ਲੁਧਿਆਣਾ, 21 ਸਤੰਬਰ (ਪੁਨੀਤ ਬਾਵਾ)-ਜ਼ਿਲ੍ਹਾ ਪ੍ਰੀਸ਼ਦ ਦੇ 25 ਜ਼ੋਨਾਂ ਤੇ ਪੰਚਾਇਤ ਸੰਮਤੀ ਦੇ 236 ਜ਼ੋਨਾ ਲਈ 19 ਸਤੰਬਰ ਨੂੰ ਪਾਈਆਂ ਗਈਆਂ ਵੋਟਾਂ ਦੀ ਗਿਣਤੀ 22 ਸਤੰਬਰ ਨੂੰ ਸਵੇਰੇ 8 ਵਜੇ ਤੋਂ ਲੁਧਿਆਣਾ ਸ਼ਹਿਰ 'ਚ 4 ਤੇ ਦਿਹਾਤੀ ਖੇਤਰ 'ਚ ਬਣੇ 9 ਗਿਣਤੀ ਕੇਂਦਰਾਂ ਵਿਚ ...

ਪੂਰੀ ਖ਼ਬਰ »

ਚੋਣ ਅਮਲ 'ਚ ਲੱਗੇ ਰਾਖਵੇਂ ਸਟਾਫ਼ ਨਾਲ ਦੁਰਵਿਵਹਾਰ ਦਾ ਮਾਮਲਾ ਪ੍ਰਸ਼ਾਸਨ ਕੋਲ ਪੁੱਜਾ

ਲੁਧਿਆਣਾ, 21 ਸਤੰਬਰ (ਪੁਨੀਤ ਬਾਵਾ)-ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣ ਦੌਰਾਨ ਬਲਾਕ-77, ਲੁਧਿਆਣਾ-1 ਵਿਚ ਤਾਇਨਾਤ ਰਾਖਵੇਂ ਸਟਾਫ਼ ਨਾਲ ਰਿਟਰਨਿੰਗ ਅਫ਼ਸਰ ਤੇ ਹੋਰਨਾ ਵਲੋਂ ਦੁਰਵਿਵਹਾਰ ਕਰਨ ਦਾ ਮਾਮਲਾ ਪ੍ਰਸ਼ਾਸਨ ਕੋਲ ਪੁੱਜਾ ਹੈ | ਡਿਪਟੀ ਕਮਿਸ਼ਨਰ ...

ਪੂਰੀ ਖ਼ਬਰ »

ਸੀ. ਜੀ. ਐਸ. ਟੀ. ਕਮਿਸ਼ਨਰੇਟ ਵਲੋਂ 3.30 ਕਰੋੜਾਂ ਰੁਪਏ ਦੀ ਜੀ. ਐਸ. ਟੀ. ਨਾ ਦੇਣ ਵਾਲੀ ਕੰਪਨੀ ਨਾਮਜ਼ਦ

ਲੁਧਿਆਣਾ, 21 ਸਤੰਬਰ (ਪੁਨੀਤ ਬਾਵਾ)-ਸੀ. ਜੀ. ਐਸ. ਟੀ. ਕਮਿਸ਼ਨਰੇਟ ਲੁਧਿਆਣਾ ਵਲੋਂ ਅੱਜ ਇਕ ਵੱਡੀ ਕਾਰਵਾਈ ਨੂੰ ਅੰਜ਼ਾਮ ਦਿੰਦੇ ਹੋਏ ਮਹਾਂਨਗਰ ਦੀ ਨਾਮੀਂ ਕੰਪਨੀ ਨੂੰ 3.30 ਕਰੋੜ ਰੁਪਏ ਜੀ. ਐਸ. ਟੀ. ਰਾਸ਼ੀ ਜਮ੍ਹਾਂ ਨਾ ਕਰਵਾਉਣ ਕਰਕੇ ਨਾਮਜ਼ਦ ਕੀਤਾ ਹੈ, ਜਿਸ ਿਖ਼ਲਾਫ਼ ...

ਪੂਰੀ ਖ਼ਬਰ »

ਲੁਧਿਆਣਾ-2 ਬਲਾਕ ਦੇ ਦੋ ਬੁੂਥਾਂ 'ਤੇ ਮੁੜ ਪੋਿਲੰਗ ਦੌਰਾਨ 70.43 ਫ਼ੀਸਦੀ ਮਤਦਾਨ

ਲੁਧਿਆਣਾ, 21 ਸਤੰਬਰ (ਪੁਨੀਤ ਬਾਵਾ)-ਲੁਧਿਆਣਾ-2 ਬਲਾਕ ਦੇ ਪਿੰਡ ਢੋਲਣਵਾਲ ਦੇ ਬੂਥ ਨੰਬਰ 222 ਤੇ 223 'ਚ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਮੱਤੇਵਾੜਾ ਲਈ ਮੁੜ ਪੋਿਲੰਗ ਹੋਈ, ਜਿਸ 'ਚ ਸ਼ਾਮ 4 ਵਜੇ ਤੱਕ 70.43 ਫ਼ੀਸਦੀ ਲੋਕਾਂ ਨੇ ਮਤਦਾਨ ਕੀਤਾ | ਜਾਣਕਾਰੀ ਅਨੁਸਾਰ ਪਿੰਡ ਢੋਲਣਵਾਲ ਦਾ ...

ਪੂਰੀ ਖ਼ਬਰ »

ਆਤਮਾ ਸਿੰਘ ਬੁੱਢੇਵਾਲੀਆਂ ਤੇ ਅਮਨ ਰੋਜ਼ੀ ਦੀ ਗਾਇਕ ਜੋੜੀ ਵਤਨ ਪਰਤੀ

ਫੁੱਲਾਂਵਾਲ 21 ਸਤੰਬਰ (ਮਨਜੀਤ ਸਿੰਘ ਦੁੱਗਰੀ)-ਪੰਜਾਬ ਦੀ ਦੋਗਾਣਾ ਗਾਇਕ ਜੋੜੀ ਆਤਮਾ ਸਿੰਘ ਬੁੱਢੇਵਾਲੀਆਂ ਤੇ ਅਮਨ ਰੋਜੀ ਆਪਣੀ ਕੇਨੈਡਾ ਫੇਰੀ ਸਫ਼ਲਤਾਪੂਰਵਕ ਸਮਾਪਤ ਕਰਕੇ ਵਤਨ ਪਰਤ ਆਈ ਹੈ | ਕੇਨੈਡਾ ਫੇਰੀ ਦੌਰਾਨ ਉਹਨਾਂ ਟਰਾਂਟੋ, ਕੈਲਗਰੀ, ਨਾਗਰਾ ਫਾਲ, ...

ਪੂਰੀ ਖ਼ਬਰ »

ਗੁਰਦੁਆਰਾ ਗਊਘਾਟ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਸਬੰਧੀ ਸਮਾਗਮ ਸ਼ੁਰੂ

ਲੁਧਿਆਣਾ, 21 ਸਤੰਬਰ (ਕਵਿਤਾ ਖੁੱਲਰ)-ਗੁਰਦੁਆਰਾ ਗਊਘਾਟ ਪਾਤਸ਼ਾਹੀ ਪਹਿਲੀ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਵਿਆਹ ਪੁਰਬ ਸਬੰਧੀ ਸਮਾਗਮ ਸ਼ੁਰੂ ਹੋ ਗਏ ਹਨ | ਇਸ ਮੌਕੇ 51 ਸ੍ਰੀ ਸਹਿਜ ਪਾਠਾਂ ਦੇ ਭੋਗ ਪਾਏ ਗਏ | ਬੇਬੇ ਨਾਨਕੀ ਇਸਤਰੀ ਸਤਿਸੰਗ ਸਭਾ ਦੀ ਮੁੱਖ ਸੇਵਾਦਾਰ ਬੀਬੀ ਗੁਰਪ੍ਰੀਤ ਕੌਰ ਸੀਬੀਆ ਗੁ: ਗਊਘਾਟ ਨੇ ਦੱਸਿਆ ਕਿ ਸਮਾਗਮ ਦੌਰਾਨ ਗਿਆਨੀ ਮੋਹਣ ਸਿੰਘ, ਗਿਆਨੀ ਸੁਰਜੀਤ ਸਿੰਘ ਤੇ ਰਾਗੀ ਦਿਲਾਵਰ ਸਿੰਘ ਨੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ | ਉਨ੍ਹਾਂ ਦੱਸਿਆ ਕਿ ਇਹ ਸਮਾਗਮ 26 ਸਤੰਬਰ ਤੱਕ ਚੱਲਣਗੇ | ਗੁ: ਸਾਹਿਬ ਦੇ ਮੁੱਖ ਸੇਵਾਦਾਰ ਸਰਬਜੀਤ ਸਿੰਘ ਲਾਡੀ ਨੇ ਦੱਸਿਆ ਕਿ ਗੁਰਮਤਿ ਸਮਾਗਮਾਂ ਦੀ ਆਰੰਭਤਾ 22 ਸਤੰਬਰ ਨੂੰ ਰਾਤ ਗੁਰਮਿੰਦਰਪਾਲ ਸਿੰਘ ਲਾਲ ਤੇ ਸਾਥੀ ਜਥਿਆਂ ਵਲੋਂ ਰੈਣ ਸੁਬਾਈ ਕੀਰਤਨ ਨਾਲ ਹੋਵੇਗੀ, 23 ਸਤੰਬਰ ਰਾਤ 7 ਤੋਂ 10 ਵਜੇ ਤੱਕ ਭਾਈ ਜਰਨੈਲ ਸਿੰਘ ਪੁਰੇ ਵਾਲੇ, 24 ਸਤੰਬਰ ਰਾਤ 7 ਤੋਂ 10 ਵਜੇ ਤੱਕ ਗਿਆਨੀ ਹਰਪਾਲ ਸਿੰਘ ਢੰਡ ਦਾ ਢਾਡੀ ਜਥਾ ਢਾਡੀ ਵਾਰਾਂ ਸੁਣਾ ਕੇ ਨਿਹਾਲ ਕਰੇਗਾ, 25 ਸਤੰਬਰ ਰਾਤ 7 ਤੋਂ 9.30 ਵਜੇ ਤੱਕ ਗਿਆਨੀ ਧਰਮਵੀਰ ਸਿੰਘ ਗੁਰਮਤਿ ਵਿਚਾਰਾਂ ਸੁਣਾ ਕੇ ਸੰਗਤਾਂ ਨੂੰ ਨਿਹਾਲ ਕਰਨਗੇ, 26 ਸਤੰਬਰ ਸ਼ਾਮ 6 ਵਜੇ ਤੋਂ ਰਾਤ 12 ਵਜੇ ਤੱਕ ਮਹਾਨ ਕੀਰਤਨ ਦਰਬਾਰ 'ਚ ਭਾਈ ਸ਼ੌਕੀਨ ਸਿੰਘ, ਭਾਈ ਦਵਿੰਦਰ ਸਿੰਘ ਬਟਾਲਾ, ਭਾਈ ਸੁਖਵੰਤ ਸਿੰਘ ਤਿੰਨੇ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਸੰਗਤਾਂ ਨੂੰ ਗੁਰਬਾਣੀ ਕੀਰਤਨ ਦੁਆਰਾ ਨਿਹਾਲ ਕਰਨਗੇ | 23 ਸਤੰਬਰ ਨੂੰ ਸੇਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਪੰਚਮ ਹਸਪਤਾਲ ਵਲੋਂ ਮੁਫ਼ਤ ਮੈਡੀਕਲ ਕੈਂਪ ਤੇ 26 ਸਤੰਬਰ ਰਾਤ 5 ਵਜੇ ਤੋਂ ਰਾਤ 12 ਵਜੇ ਕੈਂਸਰ ਅਤੇ ਜਨਰਲ ਮੈਡੀਕਲ ਕੈਂਪ ਵੀ ਲਗਾਇਆ ਜਾਵੇਗਾ | ਇਸ ਮੌਕੇ ਬੀਬੀ ਪਰਮਿੰਦਰ ਕੌਰ, ਬੀਬੀ ਜਤਿੰਦਰ ਕੌਰ, ਬੀਬੀ ਰਣਜੀਤ ਕੌਰ ਰਾਣੀ, ਬੀਬੀ ਮਨਜੀਤ ਕੌਰ, ਬੀਬੀ ਸਤਿੰਦਰ ਕੌਰ, ਬੀਬੀ ਕੁਲਦੀਪ ਕੌਰ, ਬੀਬੀ ਮਨਪ੍ਰੀਤ ਕੌਰ, ਬੀਬੀ ਹਰਪ੍ਰੀਤ ਕੌਰ, ਬੀਬੀ ਮਨਮੋਹਨ ਕੌਰ, ਰਵਿੰਦਰ ਕੌਰ, ਜੈਸਮੀਨ, ਤਵਿੰਦਰ ਕੌਰ ਆਦਿ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਡੀ. ਸੀ. ਦਫ਼ਤਰ ਦੇ ਆਲੇ-ਦੁਆਲੇ ਵੱਖ-ਵੱਖ ਤਰੀਕੇ ਨਾਲ ਲੋਕਾਂ ਦੀ ਲੁੱਟ ਦਾ ਕੰਮ ਜਾਰੀ

ਲੁਧਿਆਣਾ, 21 ਸਤੰਬਰ (ਪੁਨੀਤ ਬਾਵਾ)-ਡਿਪਟੀ ਕਮਿਸ਼ਨਰ ਲੁਧਿਆਣਾ ਦੇ ਮਿੰਨੀ ਸਕੱਤਰੇਤ ਵਿਚਲੇ ਦਫ਼ਤਰ ਦੇ ਆਲੇ-ਦੁਆਲੇ ਵੱਖ-ਵੱਖ ਤਰੀਕੇ ਨਾਲ ਲੋਕਾਂ ਦੀ ਲੁੱਟ ਦਾ ਕੰਮ ਜਾਰੀ ਹੈ, ਜਿਸ ਨੂੰ ਨੱਥ ਪਾਉਣ ਲਈ ਕਿਸੇ ਵੀ ਪ੍ਰਸ਼ਾਸਨਿਕ ਅਧਿਕਾਰੀ ਨੇ ਕੋਸ਼ਿਸ਼ ਨਹੀਂ ਕੀਤੀ | ...

ਪੂਰੀ ਖ਼ਬਰ »

ਡੀ. ਏ. ਵੀ. ਸਕੂਲ ਪੱਖੋਵਾਲ ਰੋਡ ਵਿਖੇ ਪੀ. ਐਨ. ਬੀ. ਵਲੋਂ ਈ-ਲਰਨਿੰਗ ਸੈਮੀਨਾਰ

ਲੁਧਿਆਣਾ, 21 ਸਤੰਬਰ (ਪਰਮੇਸ਼ਰ ਸਿੰਘ)- ਡੀ. ਏ. ਵੀ. ਪਬਲਿਕ ਸਕੂਲ ਪੱਖੋਵਾਲ ਰੋਡ ਵਿਖੇ ਵਿਦਿਆਰਥੀਆਂ ਨੂੰ ਈ-ਲਰਨਿੰਗ ਤੇ ਤਕਨੀਕੀ ਸਿੱਖਿਆ ਲਈ ਉਤਸ਼ਾਹਿਤ ਕਰਨ ਲਈ ਪੰਜਾਬ ਨੈਸ਼ਨਲ ਬੈਂਕ ਦੇ ਸਹਿਯੋਗ ਨਾਲ ਉਪਰਾਲਾ ਕੀਤਾ ਗਿਆ | ਬੈਂਕ ਦੇ ਪ੍ਰਮੁੱਖ ਅਧਿਕਾਰੀ ...

ਪੂਰੀ ਖ਼ਬਰ »

ਨਗਰ ਨਿਗਮ ਪ੍ਰਸ਼ਾਸਨ ਵਲੋਂ ਯੂਨੀਪੋਲਜ ਤੋਂ ਆਮਦਨ ਲਈ ਲੀਜ 'ਤੇ ਦੇਣ ਦੀ ਤਿਆਰੀ

ਲੁਧਿਆਣਾ, 21 ਸਤੰਬਰ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਪ੍ਰਸਾਸ਼ਨ ਵਲੋਂ ਕਰੀਬ 3 ਸਾਲ ਪਹਿਲਾਂ 70 ਲੱਖ ਦੀ ਲਾਗਤ ਨਾਲ ਲਗਾਏ 80 ਯੂਨੀਪੋਲਜ ਦਾ ਦੁਰਉਪਯੋਗ ਹੋਣ ਤੋਂ ਰੋਕਣ ਲਈ ਇਸ਼ਤਿਹਾਰਬਾਜ਼ੀ ਲਈ ਲੀਜ 'ਤੇ ਦੇਣ ਦੀ ਤਿਆਰੀ ਕੀਤੀ ਜਾ ਰਹੀ ਹੈ | ਅਕਾਲੀ-ਭਾਜਪਾ ਸਰਕਾਰ ਵਲੋਂ ...

ਪੂਰੀ ਖ਼ਬਰ »

ਡੀ. ਸੀ. ਦਫ਼ਤਰ ਦੇ ਆਲੇ-ਦੁਆਲੇ ਵੱਖ-ਵੱਖ ਤਰੀਕੇ ਨਾਲ ਲੋਕਾਂ ਦੀ ਲੁੱਟ ਦਾ ਕੰਮ ਜਾਰੀ

ਲੁਧਿਆਣਾ, 21 ਸਤੰਬਰ (ਪੁਨੀਤ ਬਾਵਾ)-ਡਿਪਟੀ ਕਮਿਸ਼ਨਰ ਲੁਧਿਆਣਾ ਦੇ ਮਿੰਨੀ ਸਕੱਤਰੇਤ ਵਿਚਲੇ ਦਫ਼ਤਰ ਦੇ ਆਲੇ-ਦੁਆਲੇ ਵੱਖ-ਵੱਖ ਤਰੀਕੇ ਨਾਲ ਲੋਕਾਂ ਦੀ ਲੁੱਟ ਦਾ ਕੰਮ ਜਾਰੀ ਹੈ, ਜਿਸ ਨੂੰ ਨੱਥ ਪਾਉਣ ਲਈ ਕਿਸੇ ਵੀ ਪ੍ਰਸ਼ਾਸਨਿਕ ਅਧਿਕਾਰੀ ਨੇ ਕੋਸ਼ਿਸ਼ ਨਹੀਂ ਕੀਤੀ | ...

ਪੂਰੀ ਖ਼ਬਰ »

ਬਾਪੂ ਮਾਰਕੀਟ ਲੁਹਾਰਾ ਵਿਖੇ ਮੈਡੀਕਲ ਸਟੋਰ 'ਤੇ ਚੋਰੀ

ਡਾਬਾ/ਲੁਹਾਰਾ, 21 ਸਤੰਬਰ (ਕੁਲਵੰਤ ਸਿੰਘ ਸੱਪਲ)-ਥਾਣਾ ਡਾਬਾ ਦੇ ਇਲਾਕੇ ਬਾਪੂ ਮਾਰਕੀਟ ਲੁਹਾਰਾ ਵਿਖੇ ਮੈਡੀਕਲ ਸਟੋਰ 'ਤੇ ਚੋਰ ਹਜ਼ਾਰਾਂ ਦਾ ਸਾਮਾਨ ਚੋਰੀ ਕਰਕੇ ਫਰਾਰ ਹੋ ਗਏ | ਇਸ ਮੌਕੇ ਮੈਡੀਕਲ ਸਟੋਰ ਦੇ ਮਾਲਕ ਤੇ ਸਮਾਜ ਸੇਵਕ ਟੀ. ਐਸ. ਕਾਕਾ ਨੇ ਦੱਸਿਆ ਕਿ ਚੋਰ ...

ਪੂਰੀ ਖ਼ਬਰ »

ਲੋਧੀ ਕਲੱਬ ਰੋਡ ਬਣਾਉਣ ਦਾ ਪ੍ਰੋਜੈਕਟ ਸ਼ੁਰੂ

ਲੁਧਿਆਣਾ, 21 ਸਤੰਬਰ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਵਾਰਡ 73 ਅਧੀਨ ਪੈਂਦੀ ਲੋਧੀ ਕਲੱਬ ਰੋਡ ਨਵੀਂ ਬਣਾਉਣ ਲਈ ਸ਼ੁਰੂ ਹੋਏ ਕਰੀਬ ਇਕ ਕਰੋੜ ਰੁਪਏ ਦੇ ਪ੍ਰੋਜੈਕਟ ਦੀ ਸ਼ੁਰੂਆਤ ਕੌਾਸਲਰ ਸ੍ਰੀਮਤੀ ਮਮਤਾ ਆਸ਼ੂ ਨੇ ਕਰਵਾਈ | ਕੌਾਸਲਰ ਸ੍ਰੀਮਤੀ ਸੀਮਾ ਕਪੂਰ ਤੇ ਪੰਜਾਬ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX