ਤਾਜਾ ਖ਼ਬਰਾਂ


ਦੋ ਮੋਟਰਸਾਈਕਲ ਦੀ ਆਹਮਣੇ ਸਾਹਮਣੇ ਟੱਕਰ 'ਚਂ ਇੱਕ ਦੀ ਮੌਤ
. . .  1 day ago
ਗੁਰੂ ਹਰ ਸਹਾਏ ,22 ਜਨਵਰੀ {ਕਪਿਲ ਕੰਧਾਰੀ } -ਅੱਜ ਪਿੰਡ ਮਾਦੀ ਕੇ ਵਿਖੇ ਸਤਸੰਗ ਘਰ ਦੇ ਲਾਗੇ ਚੌਕ ਵਿਚ ਦੋ ਮੋਟਰਸਾਈਕਲ ਦੀ ਆਹਮੋ-ਸਾਹਮਣੀ ਟੱਕਰ ਹੋ ਜਾਣ ਦੀ ਖ਼ਬਰ ਮਿਲੀ ਹੈ ਜਿਸ ਵਿਚ ਇੱਕ ਮੋਟਰਸਾਈਕਲ ਸਵਾਰ ਦਰਸ਼ਨ ...
ਪਨ ਬੱਸ ਖੜ੍ਹੇ ਟਰਾਲੇ ਨਾਲ ਟਕਰਾਈ ,15 ਜ਼ਖ਼ਮੀ
. . .  1 day ago
ਬਟਾਲਾ , 22 ਜਨਵਰੀ { ਡਾ. ਕਮਲ ਕਾਹਲੋਂ}- ਬਟਾਲਾ ਜਲੰਧਰ ਰੋਡ 'ਤੇ ਪੈਂਦੇ ਅੱਡਾ ਅੰਮੋਨੰਗਲ ਵਿਖੇ ਅੱਜ ਖੜ੍ਹੇ ਟਰਾਲੇ ਵਿਚ ਬੱਸ ਵੱਜਣ ਕਾਰਨ ਕਰੀਬ ਦਸ ਤੋਂ ਪੰਦਰਾਂ ਦੇ ਸਵਾਰੀਆਂ ਗੰਭੀਰ ਜ਼ਖ਼ਮੀ ਹੋਈਆਂ ਹਨ । ਪਨ ਬੱਸ ਜਲੰਧਰ ਤੋਂ ਬਟਾਲੇ ...
ਚੋਰੀ ਕੀਤੀਆਂ 15 ਲਗਜ਼ਰੀ ਗੱਡੀਆਂ ਸਮੇਤ ਇਕ ਵਿਅਕਤੀ ਕਾਬੂ, 6 ਫ਼ਰਾਰ
. . .  1 day ago
ਤਰਨ ਤਾਰਨ, 22 ਜਨਵਰੀ (ਹਰਿੰਦਰ ਸਿੰਘ)ਂਸੀ.ਆਈ.ਏ. ਸਟਾਫ਼ ਤਰਨ ਤਾਰਨ ਦੀ ਪੁਲਿਸ ਨੇ ਇਕ ਅੰਤਰਰਾਜੀ ਵਾਹਨ ਚੋਰ ਗਰੋਹ ਦਾ ਪਰਦਾਫਾਸ਼ ਕਰਦੇ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਵੱਖ-ਵੱਖ ਰਾਜਾਂ ਤੋਂ ਚੋਰੀ ਕੀਤੀਆਂ 15 ਲਗਜ਼ਰੀ ...
ਰੇਲ ਗੱਡੀ ਅੱਗੇ ਲੇਟ ਕੇ ਬਜ਼ੁਰਗ ਨੇ ਕੀਤੀ ਖ਼ੁਦਕੁਸ਼ੀ
. . .  1 day ago
ਡੇਰਾਬਸੀ, 22 ਜਨਵਰੀ ( ਸ਼ਾਮ ਸਿੰਘ ਸੰਧੂ )-ਅੰਬਾਲਾ- ਕਾਲਕਾ ਰੇਲਵੇ ਲਾਈਨ 'ਤੇ ਡੇਰਾਬਸੀ ਨੇੜਲੇ ਪਿੰਡ ਜਵਾਹਰ ਪੁਰ ਨੇੜੇ ਇੱਕ ਬਜ਼ੁਰਗ ਨੇ ਰੇਲ ਗੱਡੀ ਅੱਗੇ ਲੇਟ ਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਛਾਣ ਰਾਜਿੰਦਰ ਸਿੰਘ ...
15 ਸਾਲ ਪੁਰਾਣੇ 3 ਪਹੀਆ ਵਾਹਨ ਬਦਲੇ ਜਾਣਗੇ ਇਲੈਕਟ੍ਰਿਕ/ਸੀ.ਐਨ.ਜੀ 3 ਪਹੀਆ ਵਾਹਨਾਂ 'ਚ - ਪੰਨੂ
. . .  1 day ago
ਚੰਡੀਗੜ੍ਹ, 22 ਜਨਵਰੀ - ਹਵਾ ਪ੍ਰਦੂਸ਼ਣ ਨਾਲ ਨਜਿੱਠਣ ਦੇ ਮੱਦੇਨਜ਼ਰ ਤੰਦਰੁਸਤ ਪੰਜਾਬ ਮੁਹਿੰਮ ਦੇ ਤਹਿਤ ਵਾਤਾਵਰਨ ਤੇ ਜਲਵਾਯੂ ਵਿਭਾਗ ਨੇ 15 ਸਾਲ ਪੁਰਾਣੇ 3 ਪਹੀਆ ਵਾਹਨਾਂ ਨੂੰ...
ਤਿੰਨ ਜਣਿਆਂ ਸਮੇਤ ਰਾਜਸਥਾਨ ਫੀਡਰ (ਨਹਿਰ) 'ਚ ਡਿੱਗੀ ਕਾਰ
. . .  1 day ago
ਮੁੱਦਕੀ, 22 ਜਨਵਰੀ (ਭੁਪਿੰਦਰ ਸਿੰਘ) - ਇੱਥੋਂ ਨਜ਼ਦੀਕੀ ਪਿੰਡ ਕੱਬਰ ਵੱਛਾ ਤੋਂ ਕੈਲਾਸ਼ 'ਤੇ ਸਰਹਿੰਦ ਫੀਡਰ ਅਤੇ ਰਾਜਸਥਾਨ ਫੀਡਰ (ਨਹਿਰ) ਦੇ ਪੁਲ ਕੋਲ ਰਾਜਸਥਾਨ ਫੀਡਰ (ਨਹਿਰ ) ਵਿਚ ਤਿੰਨ ਜਣਿਆਂ...
ਬੀ.ਡੀ.ਪੀ.ਓ ਮੋਰਿੰਡਾ 10000 ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
. . .  1 day ago
ਮੋਰਿੰਡਾ, 22 ਜਨਵਰੀ - (ਤਰਲੋਚਨ ਸਿੰਘ ਕੰਗ,ਪ੍ਰਿਤਪਾਲ ਸਿੰਘ) - ਵਿਜੀਲੈਂਸ ਬਿਉਰੋ ਰੂਪਨਗਰ ਨੇ ਅੱਜ ਬੀ.ਡੀ.ਪੀ.ਓ ਦਫ਼ਤਰ ਮੋਰਿੰਡਾ ਵਿਖੇ ਛਾਪਾ ਮਾਰ ਕੇ ਬੀ.ਡੀ.ਪੀ.ਓ ਅਮਰਦੀਪ ਸਿੰਘ ਨੂੰ 10000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀ ਕਾਬੂ ਕਰ ਲਿਆ। ਇਸ ਸਬੰਧੀ...
ਮਾਰਕੀਟ ਕਮੇਟੀ ਮਲੌਦ ਦੇ ਚੇਅਰਮੈਨ ਤੇ ਉਪ-ਚੇਅਰਮੈਨ ਨੇ ਸੰਭਾਲਿਆ ਅਹੁਦਾ
. . .  1 day ago
ਮਲੌਦ, 22 ਜਨਵਰੀ (ਕੁਲਵਿੰਦਰ ਸਿੰਘ ਨਿਜ਼ਾਮਪੁਰ/ਦਿਲਬਾਗ ਸਿੰਘ ਚਾਪੜਾ) - ਮਾਰਕੀਟ ਕਮੇਟੀ ਮਲੌਦ ਦੇ ਚੇਅਰਮੈਨ ਕਮਲਜੀਤ ਸਿੰਘ ਸਿਆੜ ਤੇ ਉਪ-ਚੇਅਰਮੈਨ ਗੁਰਦੀਪ ਸਿੰਘ ਜ਼ੁਲਮਗੜ...
ਗਣਤੰਤਰ ਦਿਵਸ ਪਰੇਡ ਦੀ ਰਿਹਰਸਲ ਦੇ ਚੱਲਦਿਆਂ ਇੱਕ ਟਰੇਨ ਰੱਦ, 7 ਦੇ ਰੂਟ ਬਦਲੇ
. . .  1 day ago
ਨਵੀਂ ਦਿੱਲੀ, 22 ਜਨਵਰੀ - ਉੱਤਰ ਰੇਲਵੇ ਦੇ ਜਨ ਸੰਪਰਕ ਅਧਿਕਾਰੀ ਦੀਪਕ ਕੁਮਾਰ ਨੇ ਦੱਸਿਆ ਕਿ ਗਣਤੰਤਰ ਦਿਵਸ ਪਰੇਡ ਦੀ ਰਿਹਰਸਲ ਦੇ ਚੱਲਦਿਆਂ 23 ਜਨਵਰੀ ਅਤੇ 26 ਜਨਵਰੀ ਨੂੰ ਇੱਕ ਟਰੇਨ ਰੱਦ...
ਯਾਤਰੀ ਵੱਲੋਂ ਐਮਰਜੈਂਸੀ ਲਾਈਟ ਦੀ ਬੈਟਰੀ 'ਚ ਲੁਕਾ ਕੇ ਲਿਆਂਦਾ 1.1 ਕਰੋੜ ਦਾ ਸੋਨਾ ਬਰਾਮਦ
. . .  1 day ago
ਚੇਨਈ, 22 ਜਨਵਰੀ - ਕਸਟਮ ਵਿਭਾਗ ਨੇ ਚੇਨਈ ਹਵਾਈ ਅੱਡੇ ਵਿਖੇ ਆਬੂ ਧਾਬੀ ਤੋਂ ਆਏ ਇੱਕ ਯਾਤਰੀ ਤੋਂ 2.6 ਕਿੱਲੋ ਸੋਨਾ ਬਰਾਮਦ ਕੀਤਾ ਹੈ। ਬਰਾਮਦ ਸੋਨੇ ਦੀ ਕੀਮਤ 1.1 ਕਰੋੜ...
ਪੁੱਛਾਂ ਦੇਣ ਵਾਲੇ ਜਬਰ ਜਨਾਹੀ ਬਾਬੇ ਨੂੰ ਹੋਈ 7 ਸਾਲ ਦੀ ਕੈਦ
. . .  1 day ago
ਮੋਗਾ, 22 ਜਨਵਰੀ (ਗੁਰਤੇਜ ਬੱਬੀ)- ਅੱਜ ਮੋਗਾ 'ਚ ਜ਼ਿਲ੍ਹਾ ਵਧੀਕ ਸੈਸ਼ਨ ਜੱਜ ਮੈਡਮ ਅੰਜਨਾ ਦੀ ਅਦਾਲਤ ਨੇ ਔਰਤ ਨਾਲ ਜਬਰ ਜਨਾਹ ਕਰਨ ਵਾਲੇ ਦੋਸ਼ੀ ਮਸਤ ਬਾਬਾ ਜੀਵਨ ਸਿੰਘ ਨੂੰ ਦੋਸ਼ ਸਾਬਤ...
ਲੰਡਨ 'ਚ ਕਤਲ ਨੌਜਵਾਨ ਹਰਿੰਦਰ ਦੇ ਪਰਿਵਾਰ ਨਾਲ ਦੁੱਖ ਵੰਡਾਉਣ ਲਈ ਉਸ ਦੇ ਘਰ ਪਹੁੰਚੇ ਹਰਿੰਦਰਪਾਲ ਚੰਦੂਮਾਜਰਾ
. . .  1 day ago
ਪਟਿਆਲਾ, 22 ਜਨਵਰੀ (ਅਮਨਦੀਪ ਸਿੰਘ)- ਲੰਡਨ 'ਚ ਕਤਲ ਹੋਏ ਨੌਜਵਾਨ ਹਰਿੰਦਰ ਕੁਮਾਰ ਦੇ ਘਰ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਸਨੌਰ ਤੋਂ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਪਹੁੰਚੇ। ਇਸ...
ਗਣਤੰਤਰ ਦਿਵਸ ਨੂੰ ਲੈ ਕੇ ਪੁਲਿਸ ਨੇ ਸਰਹੱਦੀ ਖੇਤਰ 'ਚ ਵਧਾਈ ਚੌਕਸੀ
. . .  1 day ago
ਫ਼ਾਜ਼ਿਲਕਾ, 22 ਜਨਵਰੀ (ਪ੍ਰਦੀਪ ਕੁਮਾਰ)- ਗਣਤੰਤਰ ਦਿਵਸ ਮੌਕੇ ਪੰਜਾਬ ਪੁਲਿਸ ਵਲੋਂ ਸਰਹੱਦੀ ਇਲਾਕੇ ਦੀ ਸੁਰੱਖਿਆ ਨੂੰ ਵਧਾ ਦਿੱਤਾ ਗਿਆ ਹੈ। ਇਸ ਨੂੰ ਲੈ ਕੇ ਸਰਹੱਦ ਦੇ ਨਾਲ ਲੱਗਦੀ ਸੈਕਿੰਡ ਡਿਫੈਂਸ ਲਾਈਨ...
ਇੰਟਰਪੋਲ ਨੇ ਨਿਤਿਆਨੰਦ ਵਿਰੁੱਧ ਜਾਰੀ ਕੀਤਾ 'ਬਲੂ ਨੋਟਿਸ'
. . .  1 day ago
ਨਵੀਂ ਦਿੱਲੀ, 22 ਜਨਵਰੀ- ਇੰਟਰਪੋਲ ਨੇ ਗੁਜਰਾਤ ਪੁਲਿਸ ਦੇ ਕਹਿਣ 'ਤੇ ਨਿਤਿਆਨੰਦ ਵਿਰੁੱਧ 'ਬਲੂ ਨੋਟਿਸ' ਜਾਰੀ ਕੀਤਾ ਹੈ। ਇਹ ਨੋਟਿਸ ਗੁੰਮਸ਼ੁਦਾ ਜਾਂ...
ਕਾਰ ਨੇ ਖੜ੍ਹੇ ਟਰੱਕ ਨੂੰ ਮਾਰੀ ਟੱਕਰ, ਦੋ ਲੋਕਾਂ ਦੀ ਮੌਤ
. . .  1 day ago
ਜ਼ੀਰਾ, 22 ਜਨਵਰੀ (ਪ੍ਰਤਾਪ ਸਿੰਘ ਹੀਰਾ)- ਜ਼ੀਰਾ-ਅੰਮ੍ਰਿਤਸਰ ਰੋਡ 'ਤੇ ਬਸਤੀ ਹਾਜੀਵਾਲੀ ਦੇ ਨਜ਼ਦੀਕ ਅੱਜ ਆਲਟੋ ਕਾਰ ਨੇ ਖੜ੍ਹੇ ਟਰੱਕ ਨੂੰ ਪਿੱਛਿਓਂ ਟੱਕਰ ਮਾਰ ਦਿੱਤੀ। ਇਸ ਹਾਦਸੇ 'ਚ ਕਾਰ ਸਵਾਰ...
ਗੈਸ ਵੈਲਡਿੰਗ ਦੀ ਟੈਂਕੀ ਫਟਣ ਕਾਰਨ ਧਮਾਕਾ, ਇੱਕ ਜ਼ਖ਼ਮੀ
. . .  1 day ago
ਅਕਾਲੀ ਦਲ ਦੀ ਰੈਲੀ ਨੂੰ ਕੇ ਭਾਈ ਲੌਂਗੋਵਾਲ ਦੀ ਅਗਵਾਈ ਹੇਠ ਅਕਾਲੀ ਵਰਕਰਾਂ ਦੀ ਬੈਠਕ
. . .  1 day ago
ਆਪਣੀਆਂ ਮੰਗਾਂ ਨੂੰ ਲੈ ਕੇ ਜੰਗਲਾਤ ਕਾਮਿਆਂ ਨੇ ਨਾਭਾ ਵਿਖੇ ਲਾਇਆ ਧਰਨਾ
. . .  1 day ago
ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਵਲੋਂ ਨਿਰਮਾਣ ਅਧੀਨ ਸ਼ਾਹਪੁਰ ਕੰਢੀ ਡੈਮ ਦਾ ਦੌਰਾ
. . .  1 day ago
ਗੈਂਗਸਟਰ ਸੁਖਪ੍ਰੀਤ ਸਿੰਘ ਬੁੱਢਾ ਨੂੰ ਅਦਾਲਤ 'ਚ ਕੀਤਾ ਗਿਆ ਪੇਸ਼
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 6 ਅੱਸੂ ਸੰਮਤ 550

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

'ਆਪ' ਦੇ ਉਮੀਦਵਾਰ 'ਤੇ ਹਮਲੇ ਅਤੇ ਬੂਥ 'ਤੇ ਕਬਜ਼ਾ ਕਰਨ ਦੇ ਮਾਮਲੇ ਸਬੰਧੀ ਡੀ.ਜੀ.ਪੀ. ਨੂੰ ਮਿਲਿਆ 'ਆਪ' ਦਾ ਵਫ਼ਦ

ਚੰਡੀਗੜ੍ਹ, 21 ਸਤੰਬਰ (ਅਜਾਇਬ ਸਿੰਘ ਔਜਲਾ)- ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸੂਬਾ ਸਰਕਾਰ ਨੂੰ ਚੇਤਾਵਨੀ ਦਿੱਤੀ ਹੈ ਕਿ ਜੇਕਰ ਸੁਨਾਮ ਹਲਕੇ ਦੇ ਸੰਮਤੀ ਜ਼ੋਨ ਝਾੜੋ ਤੋਂ 'ਆਪ' ਦੇ ਦਲਿਤ ਉਮੀਦਵਾਰ ਜਗਸੀਰ ਸਿੰਘ 'ਤੇ ਹਮਲਾ ਕਰਨ ਅਤੇ ਜਾਤੀਸੂਚਕ ਸ਼ਬਦ ਵਰਤਣ ਵਾਲੇ ...

ਪੂਰੀ ਖ਼ਬਰ »

ਕਾਰ ਦਾ ਸ਼ੀਸ਼ਾ ਤੋੜ ਕੇ ਪੈਸੇ ਤੇ ਸਾਮਾਨ ਚੋਰੀ

ਚੰਡੀਗੜ੍ਹ, 21 ਸਤੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)- ਸੈਕਟਰ 38 ਵਿਚ ਪੈਂਦੇ ਸਨਾਤਨ ਧਰਮ ਮੰਦਰ ਨੇੜੇ ਲੱਗੀ ਕਾਰ ਦਾ ਸ਼ੀਸ਼ਾ ਤੋੜ ਕੇ ਚੋਰ ਸਾਮਾਨ ਅਤੇ ਪੈਸੇ ਲੈ ਕੇ ਫ਼ਰਾਰ ਹੋ ਗਏ | ਮਿਲੀ ਜਾਣਕਾਰੀ ਅਨੁਸਾਰ ਸਬੰਧਤ ਮਾਮਲੇ ਦੀ ਸ਼ਿਕਾਇਤ ਸੈਕਟਰ 38 ਦੇ ਰਹਿਣ ਵਾਲੇ ਮਨੋਜ ...

ਪੂਰੀ ਖ਼ਬਰ »

ਥਾਣੇਦਾਰ ਵੱਢੀ ਲੈਂਦਾ ਕਾਬੂ

ਚੰਡੀਗੜ੍ਹ, 21 ਸਤੰਬਰ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਰਾਜ ਚੌਕਸੀ ਬਿਊਰੋ ਨੇ ਡਬੂਆ ਕਾਲੋਨੀ (ਫਰੀਦਾਬਾਦ) ਪੁਲਿਸ ਥਾਣੇ ਦੇ ਏ.ਐਸ.ਆਈ. ਦੇਵੇਂਦਰ ਸਿੰਘ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਫੜਿਆ ਹੈ | ਹਰਿਆਣਾ ਰਾਜ ਚੌਕਸੀ ਬਿਊਰੋ ਦੇ ਇਕ ਬੁਲਾਰੇ ਨੇ ...

ਪੂਰੀ ਖ਼ਬਰ »

ਐਕਟਿਵਾ ਸਵਾਰ ਰਾਹ ਜਾਂਦੀ ਲੜਕੀ ਦਾ ਪਰਸ ਝਪਟ ਕੇ ਫ਼ਰਾਰ

ਚੰਡੀਗੜ੍ਹ, 21 ਸਤੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)- ਸੈਕਟਰ 7 ਵਿਚ ਰਾਹ ਜਾਂਦੀ ਲੜਕੀ ਤੋਂ ਐਕਟਿਵਾ ਸਵਾਰ ਦੋ ਲੜਕੇ ਪਰਸ ਝਪਟ ਕੇ ਫ਼ਰਾਰ ਹੋ ਗਏ | ਮਿਲੀ ਜਾਣਕਾਰੀ ਅਨੁਸਾਰ ਲਾਅ ਦੀ ਪੜ੍ਹਾਈ ਕਰ ਰਹੀ ਲੜਕੀ ਸਵੇਰ ਸਮੇਂ ਘਰ ਤੋਂ ਏ.ਟੀ.ਐਮ. ਜਾਣ ਲਈ ਨਿਕਲੀ ਸੀ | ਸਵੇਰੇ 6.55 ਦੇ ...

ਪੂਰੀ ਖ਼ਬਰ »

-ਡੋਰ ਟੂ ਡੋਰ ਗਾਰਬੇਜ ਕਲੈਕਟਰਸ ਮਾਮਲਾ-

11ਵੇਂ ਦਿਨ ਧਰਨਾ ਜਾਰੀ ਪਰ ਪਾਰਟੀਆਂ ਦੀ ਸਿਆਸਤ ਭਾਰੀ

ਚੰਡੀਗੜ੍ਹ, 21 ਸਤੰਬਰ (ਆਰ.ਐਸ.ਲਿਬਰੇਟ) - ਡੋਰ ਟੂ ਡੋਰ ਗਾਰਬੇਜ਼ ਕਲੈਕਟਰਸ ਮਾਮਲੇ 'ਤੇ ਡੰਪਿੰਗ ਗਰਾਊਾਡ ਸਾਹਮਣੇ 11 ਵੇਂ ਦਿਨ ਦੇ ਧਰਨੇ ਨਾਲ-ਨਾਲ ਪਾਰਟੀਆਂ ਦੀ ਸਿਆਸਤ ਜਾਰੀ ਹੈ | ਅੱਜ ਕਾਂਗਰਸੀ ਕੌਾਸਲਰਾਂ ਦਾ ਸਮੂਹ ਨਗਰ ਨਿਗਮ ਕਮਿਸ਼ਨਰ ਅਤੇ ਭਾਜਪਾ ਕੌਾਸਲਰ ...

ਪੂਰੀ ਖ਼ਬਰ »

ਬਹੁਜਨ ਮੁਕਤੀ ਪਾਰਟੀ ਦੇ ਮਹਿਲਾ ਵਿੰਗ ਦੀ ਇਕੱਤਰਤਾ 'ਚ ਸਮਾਜਿਕ ਮੁੱਦੇ ਵਿਚਾਰੇ ਗਏ

ਚੰਡੀਗੜ੍ਹ, 21 ਸਤੰਬਰ (ਅਜਾਇਬ ਸਿੰਘ ਔਜਲਾ)- ਬਹੁਜਨ ਮੁਕਤੀ ਪਾਰਟੀ (ਬੀ.ਐਸ.ਪੀ.) ਦੇ ਮਹਿਲਾ ਵਿੰਗ ਦੀ ਇਕ ਵਿਸ਼ੇਸ਼ ਇਕੱਤਰਤਾ ਹੋਈ | ਪਾਰਟੀ ਦੇ ਪੰਜਾਬ ਮਹਿਲਾ ਵਿੰਗ ਦੀ ਕਨਵੀਨਰ ਨਰਿੰਦਰ ਪੁਰੇਵਾਲ ਦੀ ਅਗਵਾਈ ਹੇਠ ਹੋਈ ਇਸ ਇਕੱਤਰਤਾ ਵਿਚ ਪੰਜਾਬ ਪੱਧਰ, ਜ਼ਿਲ੍ਹਾ ...

ਪੂਰੀ ਖ਼ਬਰ »

ਰਾਮ ਦਰਬਾਰ ਵਿਚ ਚੱਲੀ ਗੋਲੀ ਦੇ ਮਾਮਲੇ 'ਚ ਫ਼ਿਲਹਾਲ ਪੁਲਿਸ ਦੇ ਹੱਥ ਖ਼ਾਲੀ

ਚੰਡੀਗੜ੍ਹ, 21 ਸਤੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)- ਰਾਮ ਦਰਬਾਰ ਫ਼ੇਜ਼ ਦੋ ਦੇ ਰਹਿਣ ਵਾਲੇ ਇਕ ਵਿਅਕਤੀ ਨੂੰ ਉਸ ਦੇ ਨਾਲ ਰਹਿਣ ਵਾਲੇ ਹੀ ਦੋ ਲੜਕਿਆਂ ਨੇ ਵੀਰਵਾਰ ਸ਼ਾਮ ਲੋਕਾਂ ਦੇ ਸਾਹਮਣੇ ਗੋਲੀ ਮਾਰ ਦਿੱਤੀ ਸੀ ਅਤੇ ਫਿਰ ਪੈਦਲ ਹੀ ਮੌਕੇ ਤੋਂ ਫ਼ਰਾਰ ਹੋ ਗਏ ਸਨ | ...

ਪੂਰੀ ਖ਼ਬਰ »

ਲੜਕੇ ਦੀ ਛੇੜਛਾੜ ਤੋਂ ਤੰਗ ਆਈ ਨਾਬਾਲਗ ਵਿਦਿਆਰਥਣ ਨੇ ਨਿਗਲਿਆ ਜ਼ਹਿਰ

ਜ਼ੀਰਕਪੁਰ, 21 ਸਤੰਬਰ (ਅਵਤਾਰ ਸਿੰਘ)- ਨੇੜਲੇ ਪਿੰਡ ਛੱਤ ਵਿਖੇ ਇਕ ਨੌਜਵਾਨ ਦੀ ਛੇੜਛਾੜ ਤੋਂ ਦੁਖੀ ਆ ਕੇ 14 ਸਾਲਾ ਨਾਬਾਲਗ ਲੜਕੀ ਵਲੋਂ ਜ਼ਹਿਰੀਲੀ ਦਵਾਈ ਨਿਗਲਣ ਦਾ ਮਾਮਲਾ ਸਾਹਮਣੇ ਆਇਆ ਹੈ | ਲੜਕੀ ਦੀ ਸਿਹਤ ਵਿਗੜਨ ਕਾਰਨ ਉਸ ਨੂੰ ਇਲਾਜ ਲਈ ਪਿੰਡ ਦੇ ਹੀ ਇਕ ਨਿੱਜੀ ...

ਪੂਰੀ ਖ਼ਬਰ »

ਗੰਨੇ ਦੀ 56 ਕਰੋੜ ਰੁਪਏ ਦੀ ਅਦਾਇਗੀ ਛੇਤੀ ਹੀ : ਰੰਧਾਵਾ

ਚੰਡੀਗੜ੍ਹ, 21 ਸਤੰਬਰ (ਅਜੀਤ ਬਿਊਰੋ)- ਪੰਜਾਬ ਦੇ ਸਹਿਕਾਰਤਾ ਤੇ ਜੇਲ੍ਹਾਂ ਬਾਰੇ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਕਿਹਾ ਕਿ ਸਹਿਕਾਰੀ ਖੰਡ ਮਿੱਲਾਂ ਵਲੋਂ ਕਿਸਾਨਾਂ ਦੇ ਗੰਨੇ ਦੀ ਬਕਾਇਆ ਰਕਮ ਵਿਚੋਂ ਲਗਪਗ 56 ਕਰੋੜ ਰੁਪਏ ਦੀ ਅਦਾਇਗੀ ਅਗਲੇ ਹਫ਼ਤੇ ਕਰ ...

ਪੂਰੀ ਖ਼ਬਰ »

ਕੈਪਟਨ ਵਲੋਂ ਮੁਕਤਸਰ ਸਾਹਿਬ ਦੇ ਐਸ.ਐਸ.ਪੀ. ਵਿਰੁੱਧ ਦੋਸ਼ ਲਾਉਣ ਲਈ ਅਕਾਲੀ ਦਲ ਦੀ ਆਲੋਚਨਾ

ਚੰਡੀਗੜ੍ਹ, 21 ਸਤੰਬਰ (ਅਜੀਤ ਬਿਊਰੋ)-ਮੁਕਤਸਰ ਸਾਹਿਬ ਦੇ ਐਸ.ਐਸ.ਪੀ. ਵਿਰੁੱਧ ਸ਼ੋ੍ਰਮਣੀ ਅਕਾਲੀ ਦਲ ਵਲੋਂ ਲਾਏ ਗਏ ਬੇਤੁਕੇ ਦੋਸ਼ਾਂ ਨੂੰ ਰੱਦ ਕਰਦੇ ਹੋਏ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਵਿਚ ...

ਪੂਰੀ ਖ਼ਬਰ »

-ਮਾਮਲਾ 25 ਅਗਸਤ ਨੂੰ ਹੋਏ ਦੰਗਿਆਂ ਦਾ-

11 ਨਵੇਂ ਮੁਲਜ਼ਮਾਂ ਦੇ ਚਲਾਨ ਨਾ ਪੇਸ਼ ਹੋਣ ਕਰਕੇ ਅੱਗੇ ਨਹੀਂ ਵੱਧ ਸਕੀ ਕਾਰਵਾਈ

ਪੰਚਕੂਲਾ, 21 ਸਤੰਬਰ (ਕਪਿਲ)- 25 ਅਗਸਤ 2017 ਨੂੰ ਹੋਏ ਦੰਗਿਆਂ ਸਬੰਧੀ ਡੇਰਾ ਸਿਰਸਾ ਦੇ ਮੁਖੀ ਦੀ ਮੂੰਹ ਬੋਲੀ ਬੇਟੀ ਹਨੀਪ੍ਰੀਤ ਸਮੇਤ ਹੋਰਨਾਂ ਮੁਲਜ਼ਮਾਂ ਿਖ਼ਲਾਫ਼ ਚੱਲ ਰਹੇ ਮਾਮਲੇ ਦੀ ਸੁਣਵਾਈ ਅੱਜ ਵਧੀਕ ਸੈਸ਼ਨ ਜੱਜ ਨੀਰਜਾ ਕੁਲਵੰਤ ਕਲਸਨ ਦੀ ਅਦਾਲਤ ਵਿਚ ਹੋਈ | ...

ਪੂਰੀ ਖ਼ਬਰ »

ਬਾਜਵਾ ਵਲੋਂ ਰੀਅਲ ਐਸਟੇਟ ਕੰਪਨੀਆਂ ਨੂੰ ਪੰਜਾਬ 'ਚ ਸਰਮਾਇਆਕਾਰੀ ਲਈ ਸੱਦਾ

ਚੰਡੀਗੜ੍ਹ, 21 ਸਤੰਬਰ (ਅਜੀਤ ਬਿਊਰੋ) - ਪੰਜਾਬ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਤਿ੍ਪਤ ਰਜਿੰਦਰ ਸਿੰਘ ਬਾਜਵਾ ਨੇ ਮਕਾਨ ਉਸਾਰੀ ਅਤੇ ਰੀਅਲ ਐਸਟੇਟ ਕਾਰੋਬਾਰ ਨਾਲ ਜੁੜੀਆਂ ਕੰਪਨੀਆਂ ਨੰੂ ਆਪਣਾ ਸਰਮਾਇਆ ਪੰਜਾਬ ਵਿਚ ਲਾਉਣ ਦਾ ਸੱਦਾ ਦਿੰਦਿਆਂ ਕਿਹਾ ਹੈ ...

ਪੂਰੀ ਖ਼ਬਰ »

ਵਿਜੀਲੈਂਸ ਅਫ਼ਸਰਾਂ ਵਲੋਂ ਹੜ੍ਹ ਪੀੜਤਾਂ ਦੀ ਮਦਦ ਲਈ ਇਕ ਦਿਨ ਦੀ ਤਨਖ਼ਾਹ ਦਾਨ

ਚੰਡੀਗੜ੍ਹ, 21 ਸਤੰਬਰ (ਅਜੀਤ ਬਿਊਰੋ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਹੜ੍ਹ ਨਾਲ ਪ੍ਰਭਾਵਿਤ ਕੇਰਲ ਦੇ ਲੋਕਾਂ ਨੂੰ ਰਾਹਤ ਮੁਹੱਈਆ ਕਰਵਾਉਣ ਦੀ ਕੀਤੀ ਗਈ ਨਿੱਜੀ ਅਪੀਲ ਦੇ ਹੁੰਗਾਰੇ ਵਜੋਂ ਹੁਣ ਸੂਬੇ ਦੇ ਵਿਜੀਲੈਂਸ ਬਿਊਰੋ ਦੇ ...

ਪੂਰੀ ਖ਼ਬਰ »

ਦਲਾਲ ਦੀ ਮੁਅੱਤਲੀ ਦਾ ਮਾਮਲਾ ਫਿਰ ਗਰਮਾਇਆ

ਚੰਡੀਗੜ੍ਹ, 21 ਸਤੰਬਰ (ਐਨ.ਐਸ.ਪਰਵਾਨਾ) - ਹਰਿਆਣਾ ਦੇ ਸੀਨੀਅਰ ਕਾਂਗਰਸੀ ਨੇਤਾ ਕਰਨ ਸਿੰਘ ਦਲਾਲ ਵਿਧਾਇਕ ਦੀ ਰਾਜ ਵਿਧਾਨ ਸਭਾ ਦੇ ਪਿਛਲੇ ਸੈਸ਼ਨ ਵਿਚ ਇਕ ਸਾਲ ਲਈ ਮੁਅੱਤਲੀ ਦਾ ਮਾਮਲਾ ਫਿਰ ਗਰਮਾ ਗਿਆ ਤੇ ਮੁੱਦਾ ਰਾਜਪਾਲ ਸਤਦੇਵ ਨਰਾਇਣ ਆਰੀਆ ਦੇ ਦਰਬਾਰ ਤਕ ਪਹੁੰਚ ...

ਪੂਰੀ ਖ਼ਬਰ »

ਆਰ.ਸੀ. ਤੇ ਡਰਾਈਵਿੰਗ ਲਾਈਸੈਂਸ ਬਣਾਉਣ 'ਚ ਹੋਇਆ ਘੁਟਾਲਾ, ਵਿਜੀਲੈਂਸ ਜਾਂਚ ਦੀ ਮੰਗ

ਚੰਡੀਗੜ੍ਹ, 21 ਸਤੰਬਰ (ਅਜੀਤ ਬਿਊਰੋ)- ਅੱਜ ਚੰਡੀਗੜ੍ਹ ਪ੍ਰੈੱਸ ਕੱਲਬ ਵਿਖੇ ਸੇਫ਼ ਕਮਿਊਨਿਟੀ ਫਾਊਾਡੇਸ਼ਨ ਦੇ ਪ੍ਰਧਾਨ ਅਤੇ ਸੜਕ ਸੁਰੱਖਿਆ ਮਾਮਲਿਆਂ ਦੇ ਮਾਹਿਰ ਡਾ. ਕਮਲ ਸੋਈ ਨੇ ਸੂਬਾ ਸਰਕਾਰ 'ਤੇ ਦੋਸ਼ ਲਗਾਉਂਦਿਆਂ ਕਿਹਾ ਕਿ ਰਾਜ ਭਰ 'ਚ ਆਰ.ਸੀ. ਅਤੇ ਡਰਾਈਵਿੰਗ ...

ਪੂਰੀ ਖ਼ਬਰ »

ਬਾਜਵਾ ਵਲੋਂ ਰੀਅਲ ਐਸਟੇਟ ਕੰਪਨੀਆਂ ਨੂੰ ਪੰਜਾਬ 'ਚ ਸਰਮਾਇਆਕਾਰੀ ਲਈ ਸੱਦਾ

ਚੰਡੀਗੜ੍ਹ, 21 ਸਤੰਬਰ (ਅਜੀਤ ਬਿਊਰੋ) - ਪੰਜਾਬ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਤਿ੍ਪਤ ਰਜਿੰਦਰ ਸਿੰਘ ਬਾਜਵਾ ਨੇ ਮਕਾਨ ਉਸਾਰੀ ਅਤੇ ਰੀਅਲ ਐਸਟੇਟ ਕਾਰੋਬਾਰ ਨਾਲ ਜੁੜੀਆਂ ਕੰਪਨੀਆਂ ਨੰੂ ਆਪਣਾ ਸਰਮਾਇਆ ਪੰਜਾਬ ਵਿਚ ਲਾਉਣ ਦਾ ਸੱਦਾ ਦਿੰਦਿਆਂ ਕਿਹਾ ਹੈ ...

ਪੂਰੀ ਖ਼ਬਰ »

ਆਲਮਗੀਰ ਆਟਾ ਮਿੱਲ ਘਟਨਾ ਕਾਰਨ ਰਾਜ ਭਰ ਦੀਆਂ ਆਟਾ ਮਿੱਲਾਂ ਦੀ ਜਾਂਚ ਲਈ ਟੀਮਾਂ ਗਠਿਤ

ਚੰਡੀਗੜ੍ਹ, 21 ਸਤੰਬਰ (ਅਜੀਤ ਬਿਊਰੋ)- ਲੁਧਿਆਣਾ ਜ਼ਿਲ੍ਹੇ ਦੇ ਆਲਮਗੀਰ ਸਥਿਤ ਆਟਾ ਮਿੱਲ ਵਿਚ 2000 ਕੁਇੰਟਲ ਖ਼ਰਾਬ ਅਤੇ ਮੁਸ਼ਕ ਮਾਰਦੀ ਕਣਕ ਨੂੰ ਸਹੀ ਕਣਕ ਵਿਚ ਰਲਾ ਕੇ ਆਟਾ ਬਣਾਉਣ ਦੀ ਘਟਨਾ ਦੇ ਪਰਦਾਫਾਸ਼ ਹੋਣ ਤੋਂ ਬਾਅਦ ਫੂਡ ਸੇਫ਼ਟੀ ਕਮਿਸ਼ਨਰੇਟ ਵਲੋਂ ਤੁਰੰਤ ...

ਪੂਰੀ ਖ਼ਬਰ »

ਡੇਰਾ ਪ੍ਰਬੰਧਕ ਰਣਜੀਤ ਸਿੰਘ ਤੇ ਪੱਤਰਕਾਰ ਰਾਮਚੰਦਰ ਛਤਰਪਤੀ ਦੇ ਕਤਲ ਮਾਮਲੇ 'ਚ ਹੋਈ ਸੁਣਵਾਈ

ਪੰਚਕੂਲਾ, 21 ਸਤੰਬਰ (ਕਪਿਲ)- ਸਾਧਵੀਆਂ ਨਾਲ ਸਰੀਰਕ ਸੋਸ਼ਣ ਕਰਨ ਦੇ ਮਾਮਲੇ ਵਿਚ ਸਜ਼ਾ ਯਾਫਤਾ ਡੇਰਾ ਸਿਰਸਾ ਦੇ ਮੁਖੀ ਿਖ਼ਲਾਫ਼ ਚੱਲ ਰਹੇ ਪੱਤਰਕਾਰ ਰਾਮਚੰਦਰ ਛਤਰਪਤੀ ਅਤੇ ਡੇਰਾ ਪ੍ਰਬੰਧਕ ਰਣਜੀਤ ਸਿੰਘ ਦੇ ਕਤਲ ਮਾਮਲੇ 'ਚ ਅੱਜ ਪੰਚਕੂਲਾ ਸਥਿਤ ਹਰਿਆਣਾ ਦੀ ...

ਪੂਰੀ ਖ਼ਬਰ »

27 ਨੂੰ ਪੰਚਕੂਲਾ 'ਚ ਕੌਮਾਂਤਰੀ ਲੋਕ ਨਾਚ ਪੋ੍ਰਗਰਾਮ

ਚੰਡੀਗੜ੍ਹ, 21 ਸਤੰਬਰ (ਵਿਸ਼ੇਸ਼ ਪ੍ਰਤੀਨਿਧ)- ਸੂਬੇ ਦੇ ਇਤਿਹਾਸ ਵਿਚ ਪਹਿਲੀ ਵਾਰ ਸੱਭਿਆਚਾਰ ਆਦਾਨ-ਪ੍ਰਦਾਨ ਵਿਚ ਇਕ ਇਤਿਹਾਸਕ ਪੋ੍ਰਗਰਾਮ 27 ਸਤੰਬਰ ਨੂੰ ਪੰਚਕੂਲਾ ਵਿਚ ਹੋਣ ਜਾ ਰਿਹਾ ਹੈ ਜਿਸ ਵਿਚ ਹਰਿਆਣਵੀਂ ਧਮਾਲ ਤੇ ਗਾਇਨ ਦੇ ਨਾਲ-ਨਾਲ ਏਸ਼ੀਆ ਤੇ ਯੂਰਪ ਦੇ ...

ਪੂਰੀ ਖ਼ਬਰ »

ਕੈਨੇਡਾ ਦੀ ਯੂਨੀਵਰਸਿਟੀ ਵਲੋਂ ਸ੍ਰੀ ਚਮਕੌਰ ਸਾਹਿਬ ਸਕਿੱਲ ਯੂਨੀਵਰਸਿਟੀ ਵਿਚ ਸੈਟਾਲਾਈਟ ਕੇਂਦਰ ਖੋਲਿ੍ਹਆ ਜਾਵੇਗਾ : ਚੰਨੀ

ਚੰਡੀਗੜ੍ਹ, 21 ਸਤੰਬਰ (ਅਜੀਤ ਬਿਊਰੋ)- ਪੰਜਾਬ ਦੇ ਨੌਜਵਾਨਾਂ ਦੇ ਹੁਨਰ ਵਿਕਾਸ ਅਤੇ ਅੰਤਰਰਾਸ਼ਟਰੀ ਪੱਧਰ 'ਤੇ ਰੋਜ਼ਗਾਰ ਦੇ ਮੌਕੇ ਪੈਦਾ ਕਰਨ ਲਈ ਕੈਨੇਡਾ ਦੇ ਅਲਬਰਟਾ ਸੂਬੇ ਦੇ ਵਫ਼ਦ ਵਲੋਂ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਅਤੇ ਰੋਜ਼ਗਾਰ ਉਤਪਤੀ ਮੰਤਰੀ ਸ. ...

ਪੂਰੀ ਖ਼ਬਰ »

ਪੰਜਾਬ ਸਰਕਾਰ ਤੋਂ ਪ੍ਰਵਾਨਗੀ ਨਾ ਮਿਲਣ ਕਾਰਨ ਬੋਰਡ ਨੇ 10 ਮੁਲਾਜ਼ਮਾਂ ਸਬੰਧੀ ਰੈਗੂਲਰ ਕਰਨ ਦੇ ਹੁਕਮ ਵਾਪਸ ਲਏ

ਐੱਸ. ਏ. ਐੱਸ. ਨਗਰ, 21 ਸਤੰਬਰ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਦੇ ਉਸਾਰੀ/ਮੈਂਟੀਨੈਂਸ ਵਿੰਗ ਅੰਦਰ ਵੱਖ-ਵੱਖ ਟਰੇਡਾਂ 'ਤੇ ਪਿਛਲੇ 18-19 ਸਾਲਾਂ ਤੋਂ ਕੰਮ ਕਰਦੇ ਦਿਹਾੜੀਦਾਰ/ਵਰਕ-ਚਾਰਜ 10 ਕਰਮਚਾਰੀਆਂ ਦੀਆਂ ਸੇਵਾਵਾਂ ਬੋਰਡ ਆਫ਼ ਡਾਇਰੈਕਟਰ ਦੀ ...

ਪੂਰੀ ਖ਼ਬਰ »

ਅਕਾਲੀ-ਭਾਜਪਾ ਆਗੂਆਂ 'ਤੇ ਪੁਲਿਸ ਵਲੋਂ ਦਰਜ ਕੀਤੇ ਕੇਸ ਰੱਦ ਕਰਵਾਉਣ ਲਈ ਲਗਾਇਆ ਧਰਨਾ

ਡੇਰਾਬੱਸੀ, 21 ਸਤਬੰਰ (ਗੁਰਮੀਤ ਸਿੰਘ)- ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਦੌਰਾਨ ਪਿੰਡ ਤਿ੍ਵੇਦੀ ਕੈਂਪ ਵਿਖੇ ਹੋਈ ਝੜਪ ਤੋਂ ਬਾਅਦ ਪੁਲਿਸ ਵਲੋਂ 3 ਦਰਜਨ ਅਕਾਲੀ-ਭਾਜਪਾ ਆਗੂਆਂ ਅਤੇ ਵਰਕਰਾਂ ਿਖ਼ਲਾਫ਼ ਦਰਜ ਕੀਤੇ ਗਏ ਕੇਸ ਦਾ ਅਕਾਲੀ ਦਲ ਵਲੋਂ ਵਿਰੋਧ ...

ਪੂਰੀ ਖ਼ਬਰ »

ਬਜ਼ੁਰਗ ਦੀ ਲਾਸ਼ ਬਰਾਮਦ

ਜ਼ੀਰਕਪੁਰ, 21 ਸਤੰਬਰ (ਅਵਤਾਰ ਸਿੰਘ)- ਢਕੌਲੀ ਪੁਲਿਸ ਨੂੰ ਖੇਤਰ ਦੀ ਐੱਮ. ਐੱਸ. ਇਨਕਲੇਵ ਕਾਲੋਨੀ ਨੇੜਿਓਾ ਇਕ ਕਰੀਬ 55 ਸਾਲਾ ਬਜ਼ੁਰਗ ਦੀ ਲਾਸ਼ ਮਿਲੀ ਹੈ | ਪੁਲਿਸ ਨੇ ਮਿ੍ਤਕ ਦੀ ਲਾਸ਼ ਨੂੰ ਪਛਾਣ ਲਈ ਡੇਰਾਬੱਸੀ ਦੇ ਸਿਵਲ ਹਸਪਤਾਲ ਵਿਖੇ ਰਖਵਾ ਦਿੱਤਾ ਹੈ | ਢਕੌਲੀ ...

ਪੂਰੀ ਖ਼ਬਰ »

ਚੋਰੀਸ਼ੁਦਾ ਮੋਟਰਸਾਈਕਲ ਸਮੇਤ ਇਕ ਕਾਬੂ

ਜ਼ੀਰਕਪੁਰ, 21 ਸਤੰਬਰ (ਅਵਤਾਰ ਸਿੰਘ)- ਬਲਟਾਣਾ ਪੁਲਿਸ ਨੇ ਇਕ ਚੋਰ ਨੂੰ ਚੋਰੀਸ਼ੁਧਾ ਮੋਟਰਸਾਈਕਲ ਸਮੇਤ ਕਾਬੂ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ | ਪੁਲਿਸ ਨੇ ਕਥਿਤ ਦੋਸ਼ੀ ਿਖ਼ਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਆਰੰਭ ਕਰ ਦਿੱਤੀ ਹੈ | ਬਲਟਾਣਾ ਚੌਕੀ ਇੰਚਾਰਜ ...

ਪੂਰੀ ਖ਼ਬਰ »

ਇੰਟਰਨੈਸ਼ਨਲ ਪਬਲਿਕ ਸਕੂਲ ਦੀਆਂ ਹਾਈਕਿੰਗ ਤੇ ਟੈ੍ਰਕਿੰਗ ਕੈਂਪ 'ਚ ਹਿੱਸਾ ਲੈਣ ਵਾਲੀਆਂ ਵਿਦਿਆਰਥਣਾਂ ਸਨਮਾਨਿਤ

ਕੁਰਾਲੀ, 21 ਸਤੰਬਰ (ਹਰਪ੍ਰੀਤ ਸਿੰਘ)- ਇੱਥੋਂ ਦੇ ਪਪਰਾਲੀ ਮਾਰਗ 'ਤੇ ਸਥਿਤ ਇੰਟਰਨੈਸ਼ਨਲ ਪਬਲਿਕ ਸਕੂਲ ਦੇ ਐਨ. ਐਸ. ਐਸ. ਵਲੰਟੀਅਰਾਂ ਨੇ ਮਨਾਲੀ (ਹਿਮਾਚਲ ਪ੍ਰਦੇਸ਼) ਵਿਚ ਲੱਗੇ ਹਾਈਕਿੰਗ ਤੇ ਟੈ੍ਰਕਿੰਗ ਕੈਂਪ ਵਿਚ ਭਾਗ ਲਿਆ | 10 ਰੋਜ਼ਾ ਕੈਂਪ ਵਿਚ ਵਧੀਆ ਕਾਰਗੁਜ਼ਾਰੀ ...

ਪੂਰੀ ਖ਼ਬਰ »

ਦੋ ਵਿਅਕਤੀਆਂ ਿਖ਼ਲਾਫ਼ ਐਕਸਾਈਜ਼ ਐਕਟ ਤਹਿਤ ਮਾਮਲਾ ਦਰਜ

ਕੁਰਾਲੀ, 21 ਸਤੰਬਰ (ਹਰਪ੍ਰੀਤ ਸਿੰਘ)- ਸਿੰਘਭਗਵੰਤਪੁਰਾ ਪੁਲਿਸ ਨੇ 8 ਪੇਟੀਆਂ ਨਾਜਾਇਜ਼ ਸ਼ਰਾਬ ਸਮੇਤ ਦੋ ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ, ਜਿਨ੍ਹਾਂ ਿਖ਼ਲਾਫ਼ ਅਗਲੇਰੀ ਕਾਰਵਾਈ ਜਾਰੀ ਹੈ | ਜਾਣਕਾਰੀ ਅਨੁਸਾਰ ਸਿੰਘਭਗਵੰਤਪੁਰਾ ਪੁਲਿਸ ਪਾਰਟੀ ਵਲੋਂ ...

ਪੂਰੀ ਖ਼ਬਰ »

ਹਲਕਾ ਵਿਧਾਇਕ ਖ਼ੁਦ ਨੂੰ ਤੇ ਆਪਣੇ ਭਰਾਵਾਂ ਨੂੰ ਬਚਾਉਣ ਲਈ ਕਰ ਰਿਹੈ ਡਰਾਮਾ : ਢਿੱਲੋਂ

ਉੱਧਰ ਕਾਂਗਰਸੀ ਆਗੂ ਦੀਪਇੰਦਰ ਸਿੰਘ ਢਿੱਲੋਂ ਦਾ ਕਹਿਣਾ ਹੈ ਕਿ ਪੁਲਿਸ ਨੇ ਜਿਨ੍ਹਾਂ ਅਕਾਲੀਆਂ ਿਖ਼ਲਾਫ਼ ਕੇਸ ਦਰਜ ਕੀਤਾ ਹੈ, ਉਹ ਕਾਨੂੰਨ ਮੁਤਾਬਿਕ ਸਹੀ ਅਤੇ ਉਨ੍ਹਾਂ ਿਖ਼ਲਾਫ਼ ਸਬੂਤਾਂ ਦੇ ਆਧਾਰ 'ਤੇ ਹੀ ਮਾਮਲਾ ਦਰਜ ਕੀਤਾ ਗਿਆ ਹੈ | ਅੱਜ ਦੇ ਧਰਨਾ ਦਾ ਡਰਾਮਾ ...

ਪੂਰੀ ਖ਼ਬਰ »

ਸੰਤ ਈਸ਼ਰ ਸਿੰਘ ਸਕੂਲ ਦੀ ਵਿਦਿਆਰਥਣ ਅਰਸ਼ਪ੍ਰੀਤ ਕੌਰ ਨੇ 3 ਸੋਨੇ ਦੇ ਤਗ਼ਮੇ ਜਿੱਤੇ

ਐੱਸ. ਏ. ਐੱਸ. ਨਗਰ, 21 ਸਤੰਬਰ (ਬੈਨੀਪਾਲ)- ਸੰਤ ਈਸ਼ਰ ਸਿੰਘ ਪਬਲਿਕ ਸਕੂਲ ਦੀ 6ਵੀਂ ਜਮਾਤ ਦੀ ਵਿਦਿਆਰਥਣ ਅਰਸ਼ਪ੍ਰੀਤ ਕੌਰ ਨੇ ਜ਼ਿਲ੍ਹਾ ਤੈਰਾਕੀ ਮੁਕਾਬਲੇ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 3 ਸੋਨੇ ਦੇ ਤਗ਼ਮੇ ਜਿੱਤੇ ਹਨ | ਮਾਨਵ ਮੰਗਲ ਸਮਾਰਟ ਸਕੂਲ ਵਿਖੇ ਕਰਵਾਏ ਗਏ ...

ਪੂਰੀ ਖ਼ਬਰ »

ਸੜਕ ਹਾਦਸੇ ਦੌਰਾਨ ਔਰਤ ਵਾਲ-ਵਾਲ ਬਚੀ-ਕਾਰ ਨੁਕਸਾਨੀ

ਜ਼ੀਰਕਪੁਰ, 21 ਸਤੰਬਰ (ਅਵਤਾਰ ਸਿੰਘ)-ਜ਼ੀਰਕਪੁਰ-ਪਟਿਆਲਾ ਸੜਕ 'ਤੇ ਸਥਿਤ ਪਿੰਡ ਨਾਭਾ ਸਾਹਿਬ ਨੇੜੇ ਪੈਟਰੋਲ ਪੰਪ ਦੇ ਸਾਹਮਣੇ ਇਕ ਕਾਰ ਅਤੇ ਟਰੱਕ ਟਰਾਲੇ ਵਿਚਕਾਰ ਹੋਈ ਟੱਕਰ ਦੌਰਾਨ ਕਾਰ ਚਾਲਕ ਔਰਤ ਵਾਲ-ਵਾਲ ਬਚ ਗਈ ਜਦਕਿ ਉਸ ਦੀ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ | ...

ਪੂਰੀ ਖ਼ਬਰ »

ਵਿਜੀਲੈਂਸ ਵਲੋਂ ਬਲਾਕ ਸੰਮਤੀ 'ਚ ਹੋਏ ਲੱਖਾਂ ਦੇ ਘੁਟਾਲੇ 'ਚ ਨਾਮਜ਼ਦ 1 ਮੁਲਜ਼ਮ ਗਿ੍ਫ਼ਤਾਰ

ਐੱਸ. ਏ. ਐੱਸ. ਨਗਰ, 21 ਸਤੰਬਰ (ਜਸਬੀਰ ਸਿੰਘ ਜੱਸੀ)- ਵਿਜੀਲੈਂਸ ਵਲੋਂ ਬਲਾਕ ਸੰਮਤੀ ਖਰੜ 'ਚ ਲੱਖਾਂ ਰੁਪਏ ਦੇ ਹੋਏ ਘੁਟਾਲੇ ਦੇ ਮਾਮਲੇ 'ਚ ਨਾਮਜ਼ਦ ਮਿੱਤਲ ਭਰਾਵਾਂ 'ਚੋਂ ਇਕ ਨੂੰ ਗਿ੍ਫ਼ਤਾਰ ਕਰ ਲਿਆ ਗਿਆ, ਜਿਸ ਦੀ ਪਛਾਣ ਰਜਿੰਦਰਪਾਲ ਮਿੱਤਲ ਵਜੋਂ ਹੋਈ ਹੈ | ਪੁਲਿਸ ਨੇ ...

ਪੂਰੀ ਖ਼ਬਰ »

ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਵਲੋਂ ਅੰਤਰਰਾਸ਼ਟਰੀ ਸੱਭਿਆਚਾਰਕ ਲੋਕ ਮੇਲਾ 24 ਤੋਂ

ਐੱਸ. ਏ. ਐੱਸ. ਨਗਰ, 21 ਸਤੰਬਰ (ਕੇ. ਐੱਸ. ਰਾਣਾ)- ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਵਲੋਂ 7 ਰੋਜ਼ਾ ਅੰਤਰਰਾਸ਼ਟਰੀ ਸੱਭਿਆਚਾਰਕ ਲੋਕ ਮੇਲਾ ਕਰਵਾਇਆ ਜਾ ਰਿਹਾ ਹੈ, ਜਿਸ ਦੌਰਾਨ ਵਿਸ਼ਵ ਦੇ 22 ਦੇਸ਼ਾਂ ਦੇ 450 ਕਲਾਕਾਰ ਆਪੋ ਆਪਣੇ ਦੇਸ਼ ਦੇ ਵਿਰਸੇ ਦਾ ਪ੍ਰਦਰਸ਼ਨ ਕਰਨਗੇ | ...

ਪੂਰੀ ਖ਼ਬਰ »

ਰਿਸ਼ਵਤ ਦੇ ਮਾਮਲੇ 'ਚ ਸਹਾਇਕ ਥਾਣੇਦਾਰ ਨੂੰ 4 ਸਾਲ ਦੀ ਕੈਦ, 20 ਹਜ਼ਾਰ ਜੁਰਮਾਨਾ

ਐੱਸ. ਏ. ਐੱਸ. ਨਗਰ, 21 ਸਤੰਬਰ (ਜਸਬੀਰ ਸਿੰਘ ਜੱਸੀ)- ਵਿਜੀਲੈਂਸ ਦੀ ਟੀਮ ਵਲੋਂ ਜ਼ੀਰਕਪੁਰ ਥਾਣੇ 'ਚ ਤਾਇਨਾਤ ਸਹਾਇਕ ਥਾਣੇਦਾਰ ਅਨੂਪ ਸਿੰਘ ਨੂੰ 40 ਹਜ਼ਾਰ ਰਿਸ਼ਵਤ ਸਮੇਤ ਗਿ੍ਫ਼ਤਾਰ ਕਰਨ ਦੇ ਮਾਮਲੇ 'ਚ ਮੁਹਾਲੀ ਦੇ ਵਧੀਕ ਜ਼ਿਲ੍ਹਾ ਸੈਸ਼ਨ ਜੱਜ ਮੋਨੀਕਾ ਗੋਇਲ ਦੀ ...

ਪੂਰੀ ਖ਼ਬਰ »

ਰੇਲ ਗੱਡੀ ਦੀ ਫੇਟ ਵੱਜਣ ਕਾਰਨ ਅਣਪਛਾਤੇ ਨੌਜਵਾਨ ਦੀ ਮੌਤ

ਲਾਲੜੂ, 21 ਸਤੰਬਰ (ਰਾਜਬੀਰ ਸਿੰਘ)- ਅੰਬਾਲਾ-ਕਾਲਕਾ ਰੇਲਵੇ ਮਾਰਗ 'ਤੇ ਝਰਮਲ ਨਦੀ ਨੇੜੇ ਰੇਲ ਗੱਡੀ ਦੀ ਫੇਟ ਵੱਜਣ ਕਾਰਨ ਇਕ ਨੌਜਵਾਨ ਦੀ ਮੌਤ ਹੋ ਗਈ, ਜਿਸ ਦੀ ਹਾਲੇ ਤੱਕ ਸ਼ਨਾਖ਼ਤ ਨਹੀਂ ਹੋ ਸਕੀ | ਲਾਲੜੂ ਰੇਲਵੇ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿਚ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਦੀਆਂ ਵੋਟਾਂ ਦੀ ਗਿਣਤੀ ਲਈ ਸਾਰੇ ਪ੍ਰਬੰਧ ਮੁਕੰਮਲ : ਡੀ. ਸੀ.

ਐੱਸ. ਏ. ਐੱਸ. ਨਗਰ, 21 ਸਤੰਬਰ (ਕੇ. ਐੱਸ. ਰਾਣਾ)- ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ 19 ਸਤੰਬਰ ਨੂੰ ਪਈਆਂ ਵੋਟਾਂ ਦੀ 22 ਸਤੰਬਰ ਨੂੰ ਹੋਣ ਵਾਲੀ ਗਿਣਤੀ ਲਈ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਅਤੇ ਇਨ੍ਹਾਂ ਗਿਣਤੀ ਕੇਂਦਰਾਂ ਵਿਚ ਕਿਸੇ ਵੀ ਵਿਅਕਤੀ ਨੂੰ ਬਿਨਾਂ ...

ਪੂਰੀ ਖ਼ਬਰ »

ਵੋਟਾਂ ਦੀ ਗਿਣਤੀ ਵਾਲੇ ਕੇਂਦਰਾਂ ਦਾ ਵਧੀਕ ਡਿਪਟੀ ਕਮਿਸ਼ਨਰ ਵਲੋਂ ਜਾਇਜ਼ਾ

ਖਰੜ, 21 ਸਤੰਬਰ (ਗੁਰਮੁੱਖ ਸਿੰਘ ਮਾਨ)- ਬਲਾਕ ਸੰਮਤੀ ਖਰੜ ਅਤੇ ਬਲਾਕ ਸੰਮਤੀ ਮਾਜਰੀ ਲਈ ਪਈਆਂ ਵੋਟਾਂ ਦੀ ਗਿਣਤੀ ਲਈ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ | ਇਹ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ ਜਨਰਲ ਚਰਨਦੇਵ ਸਿੰਘ ਮਾਨ ਨੇ ਸਰਕਾਰੀ ਕਾਲਜ ਖੂਨੀਮਾਜਰਾ ਵਿਖੇ ...

ਪੂਰੀ ਖ਼ਬਰ »

ਅਣਪਛਾਤੀ ਲਾਸ਼ ਦੀ ਸ਼ਨਾਖ਼ਤ ਹੋਈ, ਕਤਲ ਦਾ ਮਾਮਲਾ ਦਰਜ

ਜ਼ੀਰਕਪੁਰ, 21 ਸਤੰਬਰ (ਅਵਤਾਰ ਸਿੰਘ)- ਜ਼ੀਰਕਪੁਰ ਪੁਲਿਸ ਨੂੰ ਬੀਤੇ ਕੱਲ੍ਹ ਮਿਲੀ ਅਣਪਛਾਤੀ ਲਾਸ਼ ਦੀ ਪਛਾਣ ਹੋ ਗਈ ਹੈ¢ ਮਿ੍ਤਕ ਲੜਕੀ ਬੀਤੀ 17 ਸਤੰਬਰ ਤੋਂ ਘਰ ਤੋਂ ਲਾਪਤਾ ਸੀ ਪਰ ਇਸ ਦੇ ਬਾਵਜੂਦ ਉਸ ਦੇ ਵਾਰਸਾਂ ਵਲੋਂ ਉਸ ਦੀ ਗੰੁਮਸ਼ੁਦਗੀ ਦੀ ਸ਼ਿਕਾਇਤ ਪੁਲਿਸ ਨੂੰ ...

ਪੂਰੀ ਖ਼ਬਰ »

ਡੁਪਲੀਕੇਟ ਚਾਬੀ ਬਣਾਉਣ ਵਾਲੇ ਅਲਮਾਰੀ 'ਚ ਰੱਖੇ ਗਹਿਣੇ ਲੈ ਕੇ ਫ਼ਰਾਰ

ਪੰਚਕੂਲਾ, 21 ਸਤੰਬਰ (ਕਪਿਲ)-ਸੈਕਟਰ 15 ਵਿਚ ਚਾਬੀ ਬਣਾਉਣ ਵਾਲੇ ਦੋ ਲੜਕਿਆਂ ਨੂੰ ਜਿਨ੍ਹਾਂ ਨੂੰ ਚਾਬੀ ਬਣਾਉਣ ਲਈ ਘਰ ਦੇ ਪਰਿਵਾਰਕ ਮੈਂਬਰਾਂ ਨੇ ਘਰ ਬੁਲਾਇਆ ਸੀ ਘਰ ਦੀ ਅਲਮਾਰੀ ਵਿਚੋਂ ਨਕਦੀ ਅਤੇ ਸੋਨੇ ਦੇ ਗਹਿਣੇ ਚੋਰੀ ਕਰਕੇ ਲੈ ਗਏ | ਘਰ ਦੇ ਪਰਿਵਾਰਕ ਮੈਂਬਰਾਂ ਦੀ ...

ਪੂਰੀ ਖ਼ਬਰ »

2 ਅਣਪਛਾਤੇ ਵਿਅਕਤੀਆਂ ਦੀਆਂ ਲਾਸ਼ਾਂ ਬਰਾਮਦ

ਐੱਸ. ਏ. ਐੱਸ. ਨਗਰ, 21 ਸਤੰਬਰ (ਜਸਬੀਰ ਸਿੰਘ ਜੱਸੀ)-ਥਾਣਾ ਬਲੌਾਗੀ ਅਧੀਨ ਪੈਂਦੇ ਪਿੰਡ ਬੜਮਾਜਰਾ ਤੇ ਬਲੌਾਗੀ ਨੇੜਿਓਾ 2 ਅਣਪਛਾਤੇ ਵਿਅਕਤੀਆਂ ਦੀਆਂ ਲਾਸ਼ਾਂ ਬਰਾਮਦ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਪਹਿਲੇ ਮਾਮਲੇ 'ਚ ਬਲੌਾਗੀ ਨੇੜਿਓਾ ਮਿਲੀ ਲਾਸ਼ ਨੂੰ ਉਥੋਂ ਦੇ ...

ਪੂਰੀ ਖ਼ਬਰ »

ਸੰਤ ਬਾਬਾ ਜੁਗਤ ਰਾਮ ਦੀ ਯਾਦ 'ਚ ਸਾਲਾਨਾ ਸਮਾਗਮ ਭਲਕੇ

ਕੁਰਾਲੀ, 21 ਸਤੰਬਰ (ਬਿੱਲਾ ਅਕਾਲਗੜ੍ਹੀਆ)-ਨੇੜਲੇ ਪਿੰਡ ਕਾਲੇਵਾਲ ਵਿਖੇ ਸੰਤ ਬਾਬਾ ਜੁਗਤ ਰਾਮ ਦੀ ਯਾਦ ਵਿਚ ਗੁਰਦੁਆਰਾ ਸਾਹਿਬ ਵਿਖੇ 23 ਸਤੰਬਰ ਨੂੰ ਧਾਰਮਿਕ ਸਮਾਗਮ ਕਰਵਾਇਆ ਜਾ ਰਿਹਾ ਹੈ | ਜਾਣਕਾਰੀ ਦਿੰਦਿਆਂ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਕੁਲਬੀਰ ਸਿੰਘ ਨੇ ਦੱਸਿਆ ਕਿ ਪ੍ਰਬੰਧਕ ਕਮੇਟੀ, ਨਗਰ ਪੰਚਾਇਤ ਅਤੇ ਇਲਾਕਾ ਵਾਸੀਆਂ ਦੇ ਸਹਿਯੋਗ ਨਾਲ ਕਰਵਾਏ ਜਾਂਦੇ ਸਮਾਗਮਾਂ ਦੇ ਸਬੰਧ ਵਿਚ 21 ਸਤੰਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਣਗੇ ਤੇ 23 ਸਤੰਬਰ ਨੂੰ ਭੋਗ ਉਪਰੰਤ ਖੁੱਲ੍ਹੇ ਪੰਡਾਲ ਵਿਚ ਹਜ਼ੂਰੀ ਕਥਾਵਾਚਕ ਸੰਦੀਪ ਸਿੰਘ ਅਤੇ ਪੰਥ ਦੇ ਸਿਰਮੌਰ ਢਾਡੀ ਜਥੇ ਬੀਬੀ ਜਸਵੀਰ ਕੌਰ ਜੱਸ ਸੁਲਤਾਨਪੁਰ ਲੋਧੀ ਵਾਲੇ ਅਤੇ ਮਨਜੀਤ ਸਿੰਘ ਅਬਿਆਣਾ ਵਾਲਿਆਂ ਦੇ ਢਾਡੀ ਜਥੇ ਸੰਗਤਾਂ ਨੂੰ ਗੁਰ ਇਤਿਹਾਸ ਅਤੇ ਗੁਰਬਾਣੀ ਨਾਲ ਜੋੜਨਗੇ |


ਖ਼ਬਰ ਸ਼ੇਅਰ ਕਰੋ

ਫੇਜ਼ 6 ਵਿਚਲੇ ਸੀ. ਐੱਨ. ਜੀ. ਪੰਪ 'ਤੇ ਲੱਗੀਆਂ ਲੰਮੀਆਂ ਕਤਾਰਾਂ ਲੋਕਾਂ ਲਈ ਸਿਰਦਰਦੀ ਬਣਨ ਲੱਗੀਆਂ

ਐੱਸ. ਏ. ਐੱਸ. ਨਗਰ, 21 ਸਤੰਬਰ (ਨਰਿੰਦਰ ਸਿੰਘ ਝਾਂਮਪੁਰ)- ਇਕ ਪਾਸੇ ਤਾਂ ਦੇਸ਼ ਨੂੰ ਜਿੱਥੇ ਪ੍ਰਦੂਸ਼ਣ ਮੁਕਤ ਕਰਨ ਲਈ ਸੀ. ਐਨ. ਜੀ. ਗੱਡੀਆਂ ਦੀ ਵਰਤੋਂ ਕਰਨ ਦੀ ਗੱਲ ਕੀਤੀ ਜਾ ਰਹੀ, ਉੱਥੇ ਦੂਜੇ ਪਾਸੇ ਪੈਟਰੋਲ ਅਤੇ ਡੀਜ਼ਲ ਦੀ ਕੀਮਤ ਦਿਨੋਂ ਦਿਨ ਵੱਧ ਰਹੀ ਹੈ ਅਤੇ ਸੀ. ਐਨ. ...

ਪੂਰੀ ਖ਼ਬਰ »

ਭਾਈ ਗੁਰਦਾਸ ਗਰੁੱਪ ਦੇ ਚੇਅਰਮੈਨ ਹਾਕਮ ਸਿੰਘ ਜਵੰਦਾ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ

ਐੱਸ. ਏ. ਐੱਸ. ਨਗਰ, 21 ਸਤੰਬਰ (ਕੇ. ਐੱਸ. ਰਾਣਾ)- ਪੰਜਾਬ ਅਨਏਡਿਡ ਕਾਲਜਿਸ ਐਸੋਸੀਏਸ਼ਨ (ਪੁੱਕਾ) ਵਲੋਂ ਭਾਈ ਗੁਰਦਾਸ ਗਰੁੱਪ ਆਫ਼ ਇੰਸਟੀਚਿਊਟ ਸੰਗਰੂਰ ਦੇ ਚੇਅਰਮੈਨ ਹਾਕਮ ਸਿੰਘ ਜਵੰਦਾ ਦੀ ਅਚਾਨਕ ਮੌਤ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ | ਅੱਜ ਪੁੱਕਾ ਦੇ ...

ਪੂਰੀ ਖ਼ਬਰ »

ਸੀ. ਜੀ. ਸੀ. ਝੰਜੇੜੀ ਦੀ ਬੈਡਮਿੰਟਨ ਟੀਮ ਵਲੋਂ ਇੰਟਰ ਕਾਲਜ 'ਚ ਦੂਜੀ ਪੁਜ਼ੀਸ਼ਨ

ਐੱਸ. ਏ. ਐੱਸ. ਨਗਰ, 21 ਸਤੰਬਰ (ਕੇ. ਐੱਸ. ਰਾਣਾ)- ਚੰਡੀਗੜ੍ਹ ਗਰੁੱਪ ਆਫ਼ ਕਾਲਜ਼ਿਜ਼ ਦੇ ਝੰਜੇੜੀ ਕਾਲਜ ਦੇ ਬੈਡਮਿੰਟਨ ਦੀ ਲੜਕੇ ਤੇ ਲੜਕੀਆਂ ਦੀ ਟੀਮ ਵਲੋਂ ਆਈ. ਕੇ. ਜੀ. ਪੰਜਾਬ ਟੈਕਨੀਕਲ ਯੂਨੀਵਰਸਿਟੀ ਦੇ ਇੰਟਰ ਕਾਲਜ ਬੈਡਮਿੰਟਨ ਟੂਰਨਾਮੈਂਟ ਵਿਚ ਸ਼ਾਨਦਾਰ ...

ਪੂਰੀ ਖ਼ਬਰ »

ਭਾਈ ਘਨੱ੍ਹਈਆ ਦੀ ਬਰਸੀ ਮੌਕੇ ਦਸਮੇਸ਼ ਆਟੋ ਯੂਨੀਅਨ ਵਿਖੇ ਸੈਮੀਨਾਰ

ਖਰੜ, 21 ਸਤੰਬਰ (ਜੰਡਪੁਰੀ)- ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਭਾਈ ਘਨੱ੍ਹਈਆ ਦੀ ਬਰਸੀ ਨੂੰ ਮਾਨਵ ਸੇਵਾ ਸੰਕਲਪ ਦਿਵਸ ਦੇ ਤੌਰ 'ਤੇ ਮਨਾਉਂਦੇ ਹੋਏ ਅੱਜ ਡਾ: ਅੰਬੇਡਕਰ ਯੂਥ ਸੇਵਾਵਾਂ ਕਲੱਬ ਖਰੜ ਵਲੋਂ ਦਸਮੇਸ਼ ਆਟੋ ਯੂਨੀਅਨ ਖਰੜ ਵਿਖੇ ਸੈਮੀਨਾਰ ਕਰਵਾਇਆ ਗਿਆ, ਜਿਸ ...

ਪੂਰੀ ਖ਼ਬਰ »

ਕਿਸਾਨੀ ਦੀਆਂ ਸਮੱਸਿਆਵਾਂ ਦੇ ਸਥਾਈ ਹੱਲ ਦੀ ਤਲਾਸ਼ ਕਰਦੀ ਹੈ ਫ਼ਿਲਮ 'ਖੁਦਕੁਸ਼ੀਆਂ ਦੀ ਫ਼ਸਲ'- ਨਿਰਮਾਤਾ ਅਕਸ਼ੈ ਸ਼ਰਮਾ

ਚੰਡੀਗੜ੍ਹ, 21 ਸਤੰਬਰ (ਅਜਾਇਬ ਸਿੰਘ ਔਜਲਾ)- ਪੈ੍ਰੱਸ ਕਲੱਬ ਚੰਡੀਗੜ੍ਹ ਵਿਖੇ ਅੱਜ ਫੋਕ ਫ਼ਿਲਮ ਸਟੂਡੀਓ ਅਤੇ ਸਾਬੀ ਸਾਂਝ ਵਲੋਂ ਆਪਣੀ ਸ਼ਾਰਟ ਪੰਜਾਬੀ ਫ਼ਿਲਮ 'ਖ਼ੁਦਕੁਸ਼ੀਆਂ ਦੀ ਫ਼ਸਲ' ਨੂੰ ਲੋਕ ਅਰਪਣ ਕਰਨ ਸਬੰਧੀ ਇਕ ਪੈੱ੍ਰਸ ਮਿਲਣੀ ਕੀਤੀ ਗਈ | ਇਸ ਦੇ ਨਿਰਮਾਤਾ ...

ਪੂਰੀ ਖ਼ਬਰ »

ਪੰਜਾਬ 'ਚ ਪਹਿਲੀ ਵਾਰ ਮਦੇਸ਼ਿਆ ਇਕਾਈ ਦਾ ਗਠਨ

ਐੱਸ. ਏ. ਐੱਸ. ਨਗਰ, 21 ਸਤੰਬਰ (ਝਾਂਮਪੁਰ)- ਸੰਪੂਰਨ ਭਾਰਤੀ ਮਦੇਸ਼ਿਆ ਕਾਂਦੂ ਵੈਸ਼ ਸਭਾ ਜ਼ਿਲ੍ਹਾ ਸ਼ਾਖਾ ਮੁਹਾਲੀ ਪੰਜਾਬ ਦਾ ਸਾਲਾਨਾ ਸਮਾਰੋਹ ਬਾਬਾ ਗਣਿਨਾਥ ਦਾ ਪੂਜਨੀਕ ਉਤਸਵ ਧੂਮਧਾਮ ਨਾਲ ਸ੍ਰੀ ਲਕਸ਼ਮੀ ਨਰਾਇਣ ਮੰਦਰ ਫੇਜ਼ 11 ਵਿਚ ਮਨਾਇਆ ਗਿਆ | ਸਮਾਰੋਹ ਦੇ ...

ਪੂਰੀ ਖ਼ਬਰ »

ਮੰਦਰ ਕਮੇਟੀ ਦੀ ਚੌਥੀ ਵਾਰ ਨਿਰਵਿਰੋਧ ਚੋਣ

ਐੱਸ. ਏ. ਐੱਸ. ਨਗਰ, 21 ਸਤੰਬਰ (ਝਾਂਮਪੁਰ)-ਸਨਾਤਨ ਧਰਮ ਮੰਦਰ ਫੇਜ਼ 4 ਦੀ ਮੰਦਰ ਕਮੇਟੀ ਨੇ ਚੌਥੀ ਵਾਰ ਨਿਰਵਿਰੋਧ ਚੋਣ ਕਰ ਲਈ ਹੈ | ਇੱਥੇ ਪ੍ਰਧਾਨ ਦੇਸਰਾਜ ਗੁਪਤਾ ਦੀ ਅਗਵਾਈ ਵਿਚ ਜੇ. ਪੀ. ਅਗਰਵਾਲ ਉਪ-ਪ੍ਰਧਾਨ, ਆਰ ਕਾਲੀਆ ਉਪ-ਪ੍ਰਧਾਨ, ਰਾਜ ਕੁਮਾਰ ਸ਼ਰਮਾ ਸਕੱਤਰ ਅਤੇ ...

ਪੂਰੀ ਖ਼ਬਰ »

ਗਿਆਨ ਜੋਤੀ ਗਰੁੱਪ ਵਲੋਂ ਵਿਦਿਆਰਥੀਆਂ ਲਈ ਐਨ. ਸੀ. ਸੀ. ਡਰਾਈਵ

ਐੱਸ. ਏ. ਐੱਸ. ਨਗਰ, 21 ਸਤੰਬਰ (ਕੇ. ਐੱਸ. ਰਾਣਾ)-ਗਿਆਨ ਜੋਤੀ ਇੰਸਟੀਚਿਊਟਸ ਆਫ਼ ਮੈਨੇਜਮੈਂਟ ਐਾਡ ਟੈਕਨਾਲੋਜੀ ਫੇਜ਼-2 ਮੁਹਾਲੀ ਵਲੋਂ ਕੈਂਪਸ ਵਿਖੇ 3 ਪੰਜਾਬ (ਆਈ) ਸੀ. ਓ. ਵਾਈ. ਐਨ. ਸੀ. ਸੀ. ਰੋਪੜ ਪੰਜਾਬ ਬਟਾਲੀਅਨ ਦੇ ਬੈਨਰ ਹੇਠ ਪਹਿਲੇ ਸਾਲ ਵਿਚ ਪੜ੍ਹਾਈ ਕਰ ਰਹੇ ...

ਪੂਰੀ ਖ਼ਬਰ »

-ਮਾਮਲਾ ਆਪ੍ਰੇਟਰ ਦੀ ਗਲੀ-ਸੜੀ ਲਾਸ਼ ਮਿਲਣ ਦਾ-

ਅਦਾਲਤ 'ਚ ਫੋਰੈਂਸਿਕ ਮਾਹਿਰ 2 ਡਾਕਟਰਾਂ ਨੇ ਬਿਆਨ ਕਲਮਬੱਧ ਕਰਵਾਏ

ਐੱਸ. ਏ. ਐੱਸ. ਨਗਰ, 21 ਸਤੰਬਰ (ਜਸਬੀਰ ਸਿੰਘ ਜੱਸੀ)- ਨਵਾਂਗਰਾਉਂ ਤੋਂ ਲਾਪਤਾ ਹੋਏ ਅਭਿਸ਼ੇਕ ਦੀ ਪਿੰਜੌਰ ਦੇ ਜੰਗਲਾਂ 'ਚੋਂ ਬੋਰੀ 'ਚੋਂ ਗਲੀ-ਸੜੀ ਲਾਸ਼ ਮਿਲਣ ਦੇ ਮਾਮਲੇ 'ਚ ਨਾਮਜ਼ਦ ਡਬਲਿਊ. ਡਬਲਿਊ. ਆਈ. ਸੀ. ਐੱਸ. ਦੇ ਐੱਮ. ਡੀ. ਅਤੇ ਫੋਰੈਸਟ ਹਿੱਲ ਰਿਜ਼ੋਰਟ ਦੇ ਮਾਲਕ ...

ਪੂਰੀ ਖ਼ਬਰ »

ਸਰਕਾਰੀ ਸਕੂਲਾਂ ਦੀ ਬਿਹਤਰੀ ਲਈ ਸਮਾਜ ਸੇਵੀ ਸੰਸਥਾਵਾਂ ਦੀ ਸਿੱਖਿਆ ਸਕੱਤਰ ਨਾਲ ਮਿਲਣੀ

ਐੱਸ. ਏ. ਐੱਸ. ਨਗਰ, 21 ਸਤੰਬਰ (ਤਰਵਿੰਦਰ ਸਿੰਘ ਬੈਨੀਪਾਲ)- ਸਿੱਖਿਆ ਵਿਭਾਗ ਪੰਜਾਬ ਵਲੋਂ ਸਰਕਾਰੀ ਸਕੂਲਾਂ ਦੀ ਦਿੱਖ ਨੂੰ ਆਕਰਸ਼ਕ ਬਣਾਉਣ ਲਈ ਅਤੇ ਹੋਰ ਮਿਆਰੀ ਸਿੱਖਿਆ ਪ੍ਰਦਾਨ ਕਰਵਾਉਣ ਲਈ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਇਨ੍ਹਾਂ ਉਪਰਾਲਿਆਂ 'ਚ ਸਮਾਜ ਸੇਵੀ ...

ਪੂਰੀ ਖ਼ਬਰ »

ਸੱਟਾ ਖਿਡਾਉਣ ਦੇ ਮਾਮਲੇ 'ਚ ਇਕ ਕਾਬੂ

ਪੰਚਕੂਲਾ, 21 ਸਤੰਬਰ (ਕਪਿਲ)-ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ ਉੱਤੇ ਇਕ ਲੜਕੇ ਨੂੰ ਸੱਟਾ ਖਿਡਾਉਣ ਦੇ ਦੋਸ਼ ਹੇਠ ਗਿ੍ਫ਼ਤਾਰ ਕੀਤਾ ਹੈ | ਮੁਲਜ਼ਮ ਦੀ ਪਛਾਣ ਸੂਰਜਪੁਰ ਪਿੰਜੌਰ ਦੇ ਰਹਿਣ ਵਾਲੇ ਨੰਦ ਕਿਸ਼ੋਰ ਦੇ ਰੂਪ ਵਿਚ ਹੋਈ ਹੈ | ਪੁਲਿਸ ਨੇ ਮੁਲਜ਼ਮ ਵਲੋਂ ਸੱਟੇ ਵਿਚ ...

ਪੂਰੀ ਖ਼ਬਰ »

ਜਸਟਿਸ ਬੋਰਡ ਮੈਂਬਰ ਨੇ ਵਧੇ ਪੈਸੇ ਦੀ ਕੀਤੀ ਮੰਗ

ਚੰਡੀਗੜ੍ਹ, 21 ਸਤੰਬਰ (ਸੁਰਜੀਤ ਸਿੰਘ ਸੱਤੀ)- ਚੰਡੀਗੜ੍ਹ ਜੁਵੇਨਾਈਲ ਜਸਟਿਸ ਬੋਰਡ ਦੇ ਮੈਂਬਰ ਆਰ.ਐਸ. ਗਰੇਵਾਲ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਪਟੀਸ਼ਨ ਦਾਖ਼ਲ ਕਰ ਕੇ ਵਧੇ ਹੋਏ ਪੈਸੇ ਨਾ ਦਿੱਤੇ ਜਾਣ ਦਾ ਦੋਸ਼ ਲਗਾਉਂਦਿਆਂ ਪ੍ਰਸ਼ਾਸਨ ਕੋਲੋਂ ਇਹ ਪੈਸੇ ...

ਪੂਰੀ ਖ਼ਬਰ »

ਦੁਸਹਿਰੇ ਦੀ ਸ਼ੁਰੂਆਤ ਕਰਨ ਵਾਲਿਆਂ 'ਤੇ ਡਾਕੂਮੈਂਟਰੀ ਫ਼ਿਲਮ ਤਿਆਰ ਕੀਤੀ ਜਾ ਰਹੀ ਹੈ : ਸ਼ਰਮਾ

ਖਰੜ, 21 ਸਤੰਬਰ (ਗੁਰਮੁੱਖ ਸਿੰਘ ਮਾਨ)- ਦੁਸਹਿਰਾ ਕਮੇਟੀ ਖਰੜ ਵਲੋਂ ਦੁਸਹਿਰੇ ਦੇ ਸ਼ੁਭ ਅਵਸਰ 'ਤੇ ਖਰੜ ਸ਼ਹਿਰ ਵਿਚ ਦੁਸਹਿਰਾ ਸ਼ੁਰੂ ਕਰਨ ਵਾਲਿਆਂ ਦੀ ਇਕ ਡਾਕੂਮੈਂਟਰੀ ਫਿਲਮ ਤਿਆਰ ਕੀਤੀ ਜਾ ਰਹੀ ਹੈ ਕਿਉਂਕਿ ਖਰੜ ਸ਼ਹਿਰ ਵਿਚ ਦੁਸਹਿਰਾ ਮਨਾਉਣ ਦੀ ਸ਼ੁਰੂਆਤ ਸਾਲ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਵਲੋਂ ਸਮੁੱਚੀ ਮਨੁੱਖਤਾ ਦੀ ਭਲਾਈ ਲਈ ਕੰਮ ਕਰਨ ਦੀ ਲੋੜ 'ਤੇ ਜ਼ੋਰ

ਐੱਸ. ਏ. ਐੱਸ. ਨਗਰ, 21 ਸਤੰਬਰ (ਕੇ. ਐੱਸ. ਰਾਣਾ)- ਭਾਈ ਘਨੱਈਆ ਦੀ ਬਰਸੀ ਮੌਕੇ ਜ਼ਿਲ੍ਹੇ ਦੇ ਲੋਕਾਂ ਨੂੰ ਸਮੁੱਚੀ ਮਾਨਵਤਾ ਦੀ ਭਲਾਈ ਲਈ ਕੰਮ ਕਰਨ ਦੀ ਲੋੜ 'ਤੇ ਜ਼ੋਰ ਦਿੰਦਿਆਂ ਡਿਪਟੀ ਕਮਿਸ਼ਨਰ ਗੁਰਪ੍ਰੀਤ ਕੌਰ ਸਪਰਾ ਨੇ ਕਿਹਾ ਕਿ ਸਾਨੂੰ ਭਾਈ ਘਨੱਈਆ ਦੀ ਜੀਵਨੀ ਤੋਂ ...

ਪੂਰੀ ਖ਼ਬਰ »

ਮਕਾਨ ਦਾ ਕਬਜ਼ਾ ਲੈਣ ਲਈ ਪਰਿਵਾਰ ਨੇ ਲਗਾਇਆ ਧਰਨਾ

ਐੱਸ. ਏ. ਐੱਸ. ਨਗਰ, 21 ਸਤੰਬਰ (ਕੇ. ਐੱਸ. ਰਾਣਾ)-ਪਿੰਡ ਮੱੁਲਾਂਪੁਰ ਗਰੀਬਦਾਸ ਦੇ ਨੇੜਲੇ ਪਿੰਡ ਹੁਸ਼ਿਆਰਪੁਰ ਦੇ ਇਕ ਪਰਿਵਾਰ ਨੇ ਆਪਣੇ ਘਰ 'ਤੇ ਸਾਬਕਾ ਸਰਪੰਚ ਸੌਦਾਗਰ ਸਿੰਘ ਵਲੋਂ ਕਬਜ਼ਾ ਕਰਨ ਦਾ ਦੋਸ਼ ਲਗਾਉਂਦਿਆਂ ਬੈਰੀਅਰ 'ਤੇ ਆਪਣੇ ਬੱਚਿਆਂ ਸਮੇਤ ਅਣਮਿੱਥੇ ਸਮੇਂ ...

ਪੂਰੀ ਖ਼ਬਰ »

ਵੱਖ-ਵੱਖ ਦੁਕਾਨਾਂ ਦੇ ਜਿੰਦਰੇ ਤੋੜ ਕੇ ਨਕਦੀ ਤੇ ਸਾਮਾਨ ਚੋਰੀ

ਕੁਰਾਲੀ, 21 ਸਤੰਬਰ (ਹਰਪ੍ਰੀਤ ਸਿੰਘ)- ਅਣਪਛਾਤੇ ਚੋਰਾਂ ਨੇ ਬੀਤੀ ਰਾਤ ਸ਼ਹਿਰ ਵਿਚੋਂ ਲੰਘਦੇ ਕੌਮੀ ਮਾਰਗ ਅਤੇ ਸੀਸਵਾਂ ਮਾਰਗ 'ਤੇ ਵੱਖ-ਵੱਖ ਚਾਰ ਦੁਕਾਨਾਂ ਦੇ ਜਿੰਦਰੇ ਤੋੜ ਲਏ | ਇਸ ਦੌਰਾਨ ਚੋਰ ਇਕ ਦੁਕਾਨ ਵਿਚੋਂ ਨਕਦੀ ਤੇ ਹੋਰ ਸਾਮਾਨ ਚੋਰੀ ਕਰ ਲਿਆ, ਜਦਕਿ ਹੋਰਨਾਂ ...

ਪੂਰੀ ਖ਼ਬਰ »

ਚੰਡੀਗੜ੍ਹ 'ਚ ਇਮਾਰਤਾਂ ਦੀ ਉਸਾਰੀ ਦੌਰਾਨ ਬੁਨਿਆਦੀ ਢਾਂਚੇ 'ਚ ਬਦਲਾਅ ਕਰਨਾ ਜ਼ਰੂਰੀ : ਮੇਅਰ

ਚੰਡੀਗੜ੍ਹ, 21 ਸਤੰਬਰ (ਆਰ.ਐਸ.ਲਿਬਰੇਟ)- ਚੰਡੀਗੜ੍ਹ ਵਿਚ ਇਮਾਰਤਾਂ ਦੀ ਉਸਾਰੀ ਦੌਰਾਨ ਬੁਨਿਆਦੀ ਢਾਂਚੇ 'ਚ ਬਦਲਾਅ ਕਰਨਾ ਜ਼ਰੂਰੀ ਹੈ | ਕਿਸੇ ਵੀ ਸ਼ਹਿਰ ਦੀ ਸੁੰਦਰਤਾ ਉੱਥੋਂ ਦੀ ਇਮਾਰਤ ਉਸਾਰੀ 'ਤੇ ਨਿਰਭਰ ਕਰਦੀ ਹੈ | ਅੱਜ ਦੀਆਂ ਲੋੜਾਂ ਨੂੰ ਦੇਖਦੇ ਆਰਕੀਟੈਕਟ ਨੂੰ ...

ਪੂਰੀ ਖ਼ਬਰ »

'ਰਾਗ-ਰੰਗ ਉਤਸਵ-2018' 'ਚ ਮੁਖ਼ਤਿਆਰ ਸਿੰਘ ਜ਼ਫ਼ਰ ਤੇ ਰਾਮ ਕੁਮਾਰ ਭਦੌੜ ਨੇ ਰੰਗ ਬੰਨਿ੍ਹਆ

ਚੰਡੀਗੜ੍ਹ, 21 ਸਤੰਬਰ (ਅਜਾਇਬ ਸਿੰਘ ਔਜਲਾ)- ਪੰਜਾਬ ਕਲਾ ਪ੍ਰੀਸ਼ਦ ਚੰਡੀਗੜ੍ਹ ਤਹਿਤ ਕਾਰਜ ਕਰ ਰਹੀ ਪੰਜਾਬ ਸੰਗੀਤ ਨਾਟਕ ਅਕਾਦਮੀ ਵਲੋਂ ਪ੍ਰੋ: ਮੋਹਨ ਸਿੰਘ ਦੇ ਜਨਮ ਵਰ੍ਹੇਗੰਢ ਨੂੰ ਸਮਰਪਿਤ 'ਰਾਗ-ਰੰਗ ਉਤਸਵ-2018' ਦੇ ਅੱਜ ਦੂਜੇ ਦਿਨ ਵੀ ਸਰੋਤਿਆਂ ਨੇ ਪ੍ਰੋਗਰਾਮ ਨੂੰ ...

ਪੂਰੀ ਖ਼ਬਰ »

ਖਹਿਰਾ ਵਲੋਂ ਸੱਦੀ ਸਾਰੀਆਂ ਪਾਰਟੀਆਂ ਦੀ ਮੀਟਿੰਗ ਠੁੱਸ ਹੋਈ - ਚੀਮਾ

ਚੰਡੀਗੜ੍ਹ, 21 ਸਤੰਬਰ (ਅਜੀਤ ਬਿਊਰੋ)- ਆਮ ਆਦਮੀ ਪਾਰਟੀ ਨਾਲੋਂ ਟੁੱਟੇ ਧੜੇ ਦੇ ਆਗੂ ਸੁਖਪਾਲ ਸਿੰਘ ਖਹਿਰਾ ਵਲੋਂ ਆਪਣੇ ਜੀਜੇ ਜਸਟਿਸ (ਸੇਵਾਮੁਕਤ) ਰਣਜੀਤ ਸਿੰਘ ਦੀ ਰਿਪੋਰਟ ਦੇ ਹੱਕ ਵਿਚ ਸਮਰਥਨ ਹਾਸਿਲ ਕਰਨ ਲਈ ਸੱਦੀ ਸਾਰੀਆਂ ਪਾਰਟੀਆਂ ਦੀ ਮੀਟਿੰਗ ਠੁੱਸ ਹੋ ਕੇ ...

ਪੂਰੀ ਖ਼ਬਰ »

155 ਸਫ਼ਾਈ ਕਾਮਿਆਂ ਦੀ ਘਰਾਂ 'ਚੋਂ ਕੂੜਾ ਇਕੱਠਾ ਕਰਨ ਦੀ ਨਿਯੁਕਤੀ 'ਤੇ ਕਮੇਟੀ ਦੀ ਮੋਹਰ

ਚੰਡੀਗੜ੍ਹ, 21 ਸਤੰਬਰ (ਆਰ.ਐਸ.ਲਿਬਰੇਟ)- ਅੱਜ 155 ਸਫ਼ਾਈ ਕਾਮਿਆ ਦੀ ਘਰਾਂ 'ਚੋਂ ਕੂੜਾ ਇਕੱਠਾ ਦੀ ਨਿਯੁਕਤੀ 'ਤੇ ਵਿੱਤ ਅਤੇ ਕਰਾਰ ਕਮੇਟੀ ਦੀ ਐਮਰਜੈਂਸੀ ਸੱਦੀ ਬੈਠਕ ਦੌਰਾਨ ਕਮੇਟੀ ਨੇ ਮੋਹਰ ਲਗਾ ਦਿੱਤੀ ਹੈ | ਕਮੇਟੀ ਦੀ ਬੈਠਕ ਨਗਰ ਨਿਗਮ ਚੰਡੀਗੜ੍ਹ ਦੇ ਮੇਅਰ ਦਵੇਸ਼ ...

ਪੂਰੀ ਖ਼ਬਰ »

ਨਾਬਾਲਗ ਲੜਕੀ ਨੂੰ ਵਗਲਾਉਣ ਦੇ ਦੋਸ਼ ਹੇਠ ਮਾਮਲਾ ਦਰਜ

ਜ਼ੀਰਕਪੁਰ, 21 ਸਤੰਬਰ (ਅਵਤਾਰ ਸਿੰਘ)-ਜ਼ੀਰਕਪੁਰ ਪੁਲਿਸ ਨੇ ਇਕ ਨਾਬਾਲਗ ਲੜਕੀ ਨੂੰ ਘਰ ਤੋਂ ਵਿਆਹ ਦਾ ਝਾਂਸਾ ਦੇ ਕੇ ਵਰਗਲਾਉਣ ਦੇ ਦੋਸ਼ ਹੇਠ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਲੜਕੀ ਦੇ ਜ਼ੀਰਕਪੁਰ ਵਿਚ ਰਹਿੰਦੇ ਪ੍ਰਵਾਸੀ ਪਿਤਾ ਨੇ ਦੱਸਿਆ ...

ਪੂਰੀ ਖ਼ਬਰ »

ਗਊ ਸੈੱਸ ਲੈਣ ਦੇ ਬਾਵਜੂਦ ਸਰਕਾਰਾਂ ਅਵਾਰਾ ਪਸ਼ੂਆਂ ਦੀ ਸਾਂਭ-ਸੰਭਾਲ 'ਚ ਬੁਰੀ ਤਰ੍ਹਾਂ ਫੇਲ੍ਹ

ਲਾਲੜੂ, 21 ਸਤੰਬਰ (ਰਾਜਬੀਰ ਸਿੰਘ)- ਲਾਲੜੂ ਵਿਖੇ ਇਕ ਸਰਕਾਰੀ ਅਤੇ ਇਕ ਗ਼ੈਰ-ਸਰਕਾਰੀ ਗਊਸ਼ਾਲਾ ਹੋਣ ਦੇ ਬਾਵਜੂਦ ਵੀ ਪੰਜਾਬ ਸਰਕਾਰ ਗਊਆਂ ਅਤੇ ਹੋਰਨਾਂ ਆਵਾਰਾ ਪਸ਼ੂਆਂ ਦੀ ਸਾਂਭ-ਸੰਭਾਲ ਵਿਚ ਬੁਰੀ ਤਰ੍ਹਾਂ ਫੇਲ੍ਹ ਸਾਬਤ ਹੋ ਰਹੀ ਹੈ | ਲਾਲੜੂ ਖੇਤਰ ਅੰਦਰ ...

ਪੂਰੀ ਖ਼ਬਰ »

ਅਵਾਰਾ ਪਸ਼ੂਆਂ ਵਲੋਂ ਦਿਨ-ਰਾਤ ਫ਼ਸਲਾਂ ਦਾ ਕੀਤਾ ਜਾ ਰਿਹੈ ਉਜਾੜਾ

ਲਾਲੜੂ, 21 ਸਤੰਬਰ (ਰਾਜਬੀਰ ਸਿੰਘ)- ਲਾਲੜੂ ਵਿਖੇ ਇਕ ਸਰਕਾਰੀ ਅਤੇ ਇਕ ਗ਼ੈਰ-ਸਰਕਾਰੀ ਗਊਸ਼ਾਲਾ ਹੋਣ ਦੇ ਬਾਵਜੂਦ ਵੀ ਪੰਜਾਬ ਸਰਕਾਰ ਗਊਆਂ ਅਤੇ ਹੋਰਨਾਂ ਆਵਾਰਾ ਪਸ਼ੂਆਂ ਦੀ ਸਾਂਭ-ਸੰਭਾਲ ਵਿਚ ਬੁਰੀ ਤਰ੍ਹਾਂ ਫੇਲ੍ਹ ਸਾਬਤ ਹੋ ਰਹੀ ਹੈ | ਲਾਲੜੂ ਖੇਤਰ ਅੰਦਰ ...

ਪੂਰੀ ਖ਼ਬਰ »

ਪੁਲਿਸ ਸਟੇਸ਼ਨ ਨੇੜੇ ਸਥਿਤ ਘਰ ਦੇ ਤਾਲੇ ਤੋੜ ਚੋਰਾਂ ਨੇ ਸੋਨੇ ਦੇ ਗਹਿਣੇ ਕੀਤੇ ਚੋਰੀ

ਡੇਰਾਬੱਸੀ, 21 ਸਤੰਬਰ (ਗੁਰਮੀਤ ਸਿੰਘ)-ਇਕ ਪਾਸੇ ਜਿੱਥੇ ਅੱਜ ਡੇੇਰਾਬੱਸੀ ਵਿਖੇ ਅਕਾਲੀ ਦਲ ਵਲੋਂ ਲਗਾਏ ਧਰਨੇ ਨੂੰ ਲੈ ਕੇ ਭਾਰੀ ਪੁਲਿਸ ਤਾਇਨਾਤ ਸੀ, ਉੱਥੇ ਹੀ ਪੁਲਿਸ ਸਟੇਸ਼ਨ ਨੇੜੇ ਸਥਿਤ ਟੇਕੂ ਕਾਲੋਨੀ 'ਚ ਦਿਨ-ਦਿਹਾੜੇ ਚੋਰ ਇਕ ਘਰ ਦੇ ਤਾਲੇ ਤੋੜ ਕੇ ਸੋਨੇ ਦੇ ...

ਪੂਰੀ ਖ਼ਬਰ »

-ਮਾਮਲਾ ਗਾਇਕ ਜੈਲੀ ਵਲੋਂ ਮਾਡਲ ਨਾਲ ਜਬਰ ਜਨਾਹ ਦਾ-

ਅਦਾਲਤ ਵਲੋਂ ਮੰਗਾ, ਛਿੰਦਾ, ਗੋਲਡੀ ਨੂੰ ਬਤੌਰ ਮੁਲਜ਼ਮ ਪੇਸ਼ ਹੋਣ ਲਈ 23 ਅਕਤੂਬਰ ਲਈ ਸੰਮਨ ਜਾਰੀ

ਐੱਸ. ਏ. ਐੱਸ. ਨਗਰ, 21 ਸਤੰਬਰ (ਜਸਬੀਰ ਸਿੰਘ ਜੱਸੀ)- ਮਹਿਲਾ ਮਾਡਲ ਅਤੇ ਐਕਟ੍ਰੇਸ ਨਾਲ ਜਬਰ ਜਨਾਹ ਕਰਨ ਦੇ ਮਾਮਲੇ ਵਿਚ ਵਧੀਕ ਜ਼ਿਲ੍ਹਾ ਸੈਸ਼ਨ ਜੱਜ ਆਂਸ਼ੁਲ ਬੇਰੀ ਦੀ ਅਦਾਲਤ ਨੇ ਪੀੜਤਾ ਵਲੋਂ ਮਨਿੰਦਰ ਮੰਗਾ, ਸਵਰਨ ਸਿੰਘ ਛਿੰਦਾ ਅਤੇ ਚਰਨਜੀਤ ਸਿੰਘ ਗੋਲਡੀ ਨੂੰ ਇਸ ...

ਪੂਰੀ ਖ਼ਬਰ »

ਅਲੋਪ ਹੋ ਰਹੀਆਂ ਪੇਂਡੂ ਖੇਡਾਂ ਨੂੰ ਬਚਾਉਣ ਲਈ ਰਾਜ ਸਰਕਾਰ ਸੁਹਿਰਦ : ਰਾਣਾ ਕੇ. ਪੀ. ਸਿੰਘ

ਖਿਜ਼ਰਾਬਾਦ, 21 ਸਤੰਬਰ (ਪ. ਪ.)- ਰਾਜ ਸਰਕਾਰ ਪਿੰਡਾਂ ਵਿਚ ਅਲੋਪ ਹੋ ਰਹੀਆਂ ਪੇਂਡੂ ਖੇਡਾਂ ਨੂੰ ਬਚਾਉਣ ਲਈ ਪੂਰੀ ਤਰ੍ਹਾਂ ਸੁਹਿਰਦ ਹੈ, ਜਿਸ ਲਈ ਵਿਸ਼ੇਸ਼ ਯਤਨ ਕੀਤੇ ਜਾ ਰਹੇ ਹਨ | ਇਹ ਵਿਚਾਰ ਰਾਣਾ ਕੇ. ਪੀ. ਸਿੰਘ ਸਪੀਕਰ ਵਿਧਾਨ ਸਭਾ ਪੰਜਾਬ ਨੇ ਸਥਾਨਕ ਕਸਬੇ ਵਿਖੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX