ਅੰਮਿ੍ਤਸਰ, 21 ਸਤੰਬਰ (ਰੇਸ਼ਮ ਸਿੰਘ)-ਇਸੇ ਸਾਲ ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਚਰਨਜੀਤ ਸਿੰਘ ਚੱਢਾ ਦੇ ਵਿਵਾਦਾਂ 'ਚ ਆਉਣ ਤੋਂ ਬਾਅਦ ਉਨ੍ਹਾਂ ਵਲੋਂ ਅਸਤੀਫ਼ਾ ਦਿੱਤੇ ਜਾਣ ਕਾਰਨ ਹੋਈ ਚੋਣ 'ਚ ਚੁਣੇ ਗਏ ਨਵੇਂ ਪ੍ਰਧਾਨ ਡਾ. ਸੰਤੋਖ ਸਿੰਘ ਨੂੰ ਇੱਥੇ ਅਦਾਲਤ ਵਲੋਂ ...
ਚੰਡੀਗੜ੍ਹ, 21 ਸਤੰਬਰ (ਅਜੀਤ ਬਿਊਰੋ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਹਿਲਾਂ ਹੀ ਭੁਗਤਾਨ ਕਰ ਚੁੱਕੇ ਕਿਸਾਨਾਂ ਦੇ ਲੰਬਿਤ ਪਏ ਟਿਊਬਵੈੱਲ ਕੁਨੈਕਸ਼ਨ ਜਾਰੀ ਕਰਨ ਦੇ ਨਿਰਦੇਸ਼ ਜਾਰੀ ਕੀਤੇ ਹਨ | ਉਨ੍ਹਾਂ ਇਸ ਸਬੰਧ 'ਚ 15 ਨਵੰਬਰ ਤੱਕ ਦੀ ਤਰੀਕ ਨਿਰਧਾਰਿਤ ...
ਚੰਡੀਗੜ੍ਹ, 21 ਸਤੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)-ਚੰਡੀਗੜ੍ਹ ਜ਼ਿਲ੍ਹਾ ਅਦਾਲਤ ਨੇ ਸਾਬਕਾ ਜੱਜ ਰਹਿ ਚੁੱਕੇ ਸੁਰਿੰਦਰ ਸਿੰਘ ਭਾਰਦਵਾਜ ਨੂੰ ਸੀ.ਬੀ.ਆਈ. ਹਿਰਾਸਤ 'ਚੋਂ ਭੱਜਣ ਦੇ ਮਾਮਲੇ ਵਿਚ ਇਕ ਸਾਲ ਕੈਦ ਦੀ ਸਜ਼ਾ ਸੁਣਾਈ ਹੈ | ਬੁੱਧਵਾਰ ਅਦਾਲਤ ਨੇ ਉਨ੍ਹਾਂ ਨੂੰ ...
ਅੰਮਿ੍ਤਸਰ, 21 ਸਤੰਬਰ (ਜਸਵੰਤ ਸਿੰਘ ਜੱਸ)-'ਭਾਰਤ, ਅਫ਼ਗਾਨਿਸਤਾਨ ਤੇ ਪਾਕਿਸਤਾਨ ਦੇ ਹਾਕਮਾਂ ਨੂੰ ਇਸ ਖਿੱਤੇ 'ਚ ਅਮਨ-ਸ਼ਾਂਤੀ ਲਈ ਨੂੰ ਮਿਲ ਕੇ ਕੋਸ਼ਿਸ਼ਾਂ ਕਰਨੀਆਂ ਚਾਹੀਦੀਆਂ ਹਨ ਤਾਂ ਕਿ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਦੀ ਜ਼ਿੰਦਗੀ ਬਿਹਤਰ ਹੋਵੇ |' ਇਨ੍ਹਾਂ ...
ਅੰਮਿ੍ਤਸਰ, 21 ਸਤੰਬਰ (ਜੱਸ)-ਸ਼੍ਰੋਮਣੀ ਕਮੇਟੀ ਦੀ ਅੰਤਿ੍ੰਗ ਕਮੇਟੀ ਦੀ ਇਕ ਇਕੱਤਰਤਾ ਜੋ ਕਿ ਪਹਿਲਾਂ 23 ਸਤੰਬਰ ਨੂੰ ਗੁ: ਸ੍ਰੀ ਦੇਗਸਰ ਸਾਹਿਬ ਕਟਾਣਾ ਵਿਖੇ ਰੱਖੀ ਗਈ ਸੀ, ਮੁਲਤਵੀ ਕਰ ਦਿੱਤੇ ਜਾਣ ਦੀ ਸੂਚਨਾ ਮਿਲੀ ਹੈ | ਇਸੇ ਦੌਰਾਨ ਸ਼ੋ੍ਰਮਣੀ ਕਮੇਟੀ ਦੇ ਬੁਲਾਰੇ ਤੇ ...
ਮੇਜਰ ਸਿੰਘ ਜਲੰਧਰ, 21 ਸਤੰਬਰ -ਜਲੰਧਰ ਦਾ ਬੱਸ ਅੱਡਾ ਪੰਜਾਬ ਦਾ ਕੇਂਦਰ ਹੋਣ ਕਾਰਨ ਪੰਜਾਬ ਰੋਡਵੇਜ਼ ਦੇ ਇਸ ਬੱਸ ਅੱਡੇ ਤੋਂ ਵੱਖ-ਵੱਖ ਸ਼ਹਿਰਾਂ ਲਈ ਹਰ ਰੋਜ਼ ਚੱਲਣ ਵਾਲੇ 1900 ਦੇ ਕਰੀਬ ਟਾਈਮ ਹਨ, ਪਰ ਰੋਡਵੇਜ਼ ਅਧਿਕਾਰੀਆਂ ਵਲੋਂ ਨਿੱਜੀ ਬੱਸ ਕੰਪਨੀਆਂ ਤੋਂ ਨਜ਼ਰਾਨਾ ...
ਚੰਡੀਗੜ੍ਹ, 21 ਸਤੰਬਰ (ਅਜਾਇਬ ਸਿੰਘ ਔਜਲਾ)-ਆਮ ਆਦਮੀ ਪਾਰਟੀ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਧੜੇ ਵਲੋਂ ਅੱਜ ਕਿਸਾਨ ਭਵਨ ਵਿਖੇ ਆਲ ਪਾਰਟੀ ਮੀਟਿੰਗ ਸੱਦੀ ਗਈ ਜਿਸ ਵਿਚ ਖਹਿਰਾ ਧੜੇ ਨਾਲ ਸਬੰਧਿਤ ਵਿਧਾਇਕਾਂ ਦੇ ਨਾਲ-ਨਾਲ ਪਟਿਆਲਾ ਤੋਂ ਲੋਕ ਸਭਾ ਮੈਂਬਰ ਡਾ. ...
ਚੰਡੀਗੜ੍ਹ, 21 ਸਤੰਬਰ (ਵਿਕਰਮਜੀਤ ਸਿੰਘ ਮਾਨ)-ਅਕਾਲੀ ਦਲ ਨੇ ਪੰਜਾਬ ਸਰਕਾਰ 'ਤੇ ਸੰਮਤੀ ਚੋਣਾਂ 'ਚ ਵੱਡੇ ਪੱਧਰ 'ਤੇ ਧੱਕੇਸ਼ਾਹੀ ਕਰਨ ਦਾ ਦੋਸ਼ ਲਗਾ ਕੇ ਚੋਣ ਕਮਿਸ਼ਨ ਅੱਗੇ ਅਪੀਲ ਕੀਤੀ ਹੈ ਕਿ ਬਾਕੀ ਰਹਿੰਦੇ 110 ਬੂਥਾਂ ਉੱਤੇ ਵੀ ਦੁਬਾਰਾ ਪੋਲਿੰਗ ਕਰਵਾਈ ਜਾਵੇ | ...
ਲੁਧਿਆਣਾ, 21 ਸਤੰਬਰ (ਬੀ.ਐਸ. ਬਰਾੜ)-ਪੀ.ਏ.ਯੂ. 'ਚ ਚੱਲ ਰਹੇ ਕਿਸਾਨ ਮੇਲੇ ਦੇ ਦੂਸਰੇ ਦਿਨ ਵੱਖ-ਵੱਖ ਫ਼ਸਲਾਂ ਦੀਆਂ ਕਿਸਮਾਂ ਦੇ ਮੁਕਾਬਲਿਆਂ ਦੇ ਜੇਤੂ ਕਿਸਾਨਾਂ ਨੂੰ ਇਨਾਮ ਦਿੱਤੇ ਗਏ | ਫ਼ਸਲੀ ਉਤਪਾਦਨ ਮੁਕਾਬਲੇ 'ਚ ਸਬਜ਼ੀਆਂ ਵਿਚ ਰਾਜਵਿੰਦਰ ਕੌਰ ਸੰਗਰੂਰ, ਤੀਰਥ ...
ਚੰਡੀਗੜ੍ਹ, 21 ਸਤੰਬਰ (ਸੁਰਜੀਤ ਸਿੰਘ ਸੱਤੀ)-ਪੰਜਾਬ ਦੇ ਵਿਭਾਗਾਂ, ਕਾਰਪੋਰੇਸ਼ਨਾਂ ਤੇ ਬੋਰਡਾਂ ਤੋਂ ਇਲਾਵਾ ਸਕੱਤਰੇਤ ਆਦਿ ਦੀਆਂ ਵੈੱਬਸਾਈਟਾਂ 'ਤੇ ਹੁਣ ਅੰਗਰੇਜ਼ੀ ਦੇ ਨਾਲ-ਨਾਲ ਪੰਜਾਬੀ ਵਿਚ ਵੀ ਜਾਣਕਾਰੀ ਦਿਖੇਗੀ | ਸਕੱਤਰ ਉਚੇਰੀ ਸਿੱਖਿਆ ਵਲੋਂ ਸਾਰੇ ...
ਪਟਿਆਲਾ, 21 ਸਤੰਬਰ (ਗੁਰਵਿੰਦਰ ਸਿੰਘ ਔਲਖ)-ਭਾਰਤ 'ਚ ਰੁਜ਼ਗਾਰ ਦੇ ਮੌਕਿਆਂ ਦੀ ਘਾਟ ਹੋਣ ਕਾਰਨ ਜਿੱਥੇ ਨੌਜਵਾਨ ਪੀੜ੍ਹੀ ਆਈਲੈਟਸ ਕਰਕੇ ਸਿੱਖਿਆ ਪ੍ਰਾਪਤ ਕਰਨ ਤੇ ਰੁਜ਼ਗਾਰ ਦੀ ਚਾਹਤ 'ਚ ਰੋਜ਼ਾਨਾ ਸੈਂਕੜਿਆਂ ਦੀ ਗਿਣਤੀ 'ਚ ਵਿਦੇਸ਼ਾਂ ਵੱਲ ਜਾ ਰਹੀ ਹੈ, ਉੱਥੇ ਹੀ ...
ਗੁਰੂਹਰਸਹਾਏ, 21 ਸਤੰਬਰ (ਹਰਚਰਨ ਸਿੰਘ ਸੰਧੂ)-ਚਿੱਟੇ ਨਸ਼ੇ ਕਾਰਨ ਅੱਜ ਇਕ ਹੋਰ ਘਰ ਦਾ ਚਿਰਾਗ਼ ਬੁੱਝ ਗਿਆ | ਨੌਜਵਾਨ ਵਲੋਂ ਵੱਧ ਮਾਤਰਾ 'ਚ ਚਿੱਟਾ ਨਸ਼ਾ ਲੈਣ 'ਤੇ ਉਸ ਦੀ ਮੌਤ ਹੋਣ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ 24 ਸਾਲਾ ਨੌਜਵਾਨ ਜੋ ਨਸ਼ੇ ਕਰਨ ਦਾ ਆਦੀ ਸੀ ਤੇ ਉਹ ...
ਚੰਡੀਗੜ੍ਹ, 21 ਸਤੰਬਰ (ਅਜੀਤ ਬਿਊਰੋ)-ਵਿੱਤੀ ਪ੍ਰਬੰਧਨ ਨੂੰ ਮਜ਼ਬੂਤੀ ਮਿਲਣ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਲੰਬਿਤ ਪਈ ਬਿਜਲੀ ਸਬਸਿਡੀ, ਵੈਟ ਤੇ ਜੀ.ਐਸ.ਟੀ. ਦੇ ਮੁੜ ਭੁਗਤਾਨ ਸਣੇ ਵੱਖ-ਵੱਖ ਪ੍ਰਾਜੈਕਟਾਂ ਤੇ ਭਲਾਈ ਸਕੀਮਾਂ ਵਾਸਤੇ 670.29 ਕਰੋੜ ਰੁਪਏ ਜਾਰੀ ਕਰ ...
ਜਲੰਧਰ, 21 ਸਤੰਬਰ (ਮੇਜਰ ਸਿੰਘ)-ਕੈਪਟਨ ਸਰਕਾਰ ਦੇ ਗੱਦੀ ਸੰਭਾਲਣ ਤੋਂ ਬਾਅਦ ਕਰੀਬ ਡੇਢ ਸਾਲ ਤੱਕ ਸਰਕਾਰ ਤੇ ਅਕਾਲੀਆਂ ਵਿਚਕਾਰ ਸੁਲਹਾ-ਸਫ਼ਾਈ ਵਾਲੀ ਚੱਲਦੀ ਆ ਰਹੀ ਨੀਤੀ ਬੇਅਦਬੀ ਘਟਨਾਵਾਂ ਤੇ ਬਹਿਬਲ ਕਲਾਂ ਤੇ ਕੋਟਕਪੂਰਾ 'ਚ ਵਾਪਰੇ ਦੁਖਾਂਤ ਸਬੰਧੀ ਬਣਾਏ ...
ਚੰਡੀਗੜ੍ਹ, 21 ਸਤੰਬਰ (ਮਨਜੋਤ ਸਿੰਘ ਜੋਤ)-ਖੇਤਾਂ 'ਚ ਫ਼ਸਲਾਂ ਨੂੰ ਪਾਣੀ ਦੀ ਮਾਤਰਾ, ਕੀਟਨਾਸ਼ਕਾਂ ਤੇ ਹੋਰ ਜ਼ਰੂਰੀ ਤੱਤਾਂ ਦੀ ਲੋੜ ਬਾਰੇ ਹੁਣ ਸੈਟੇਲਾਈਟ ਦੀ ਮਦਦ ਨਾਲ ਪਤਾ ਲੱਗ ਸਕੇਗਾ | ਇਸ ਆਧੁਨਿਕ ਤਕਨੀਕ ਰਾਹੀਂ ਵੱਖ-ਵੱਖ ਮੌਸਮਾਂ 'ਚ ਧਰਤੀ 'ਤੇ ਤਾਪਮਾਨ ਦੇ ...
ਹੁਸ਼ਿਆਰਪੁਰ, 21 ਸਤੰਬਰ (ਨਰਿੰਦਰ ਸਿੰਘ ਬੱਡਲਾ)-ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਜੁਆਇੰਟ ਫਰੰਟ ਦੀ ਮੀਟਿੰਗ ਲੁਧਿਆਣਾ 'ਚ ਮਹਿੰਦਰ ਸਿੰਘ ਪਰਵਾਨਾ ਦੀ ਪ੍ਰਧਾਨਗੀ ਹੇਠ ਪੈਨਸ਼ਨਰ ਭਵਨ 'ਚ ਹੋਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਆਗੂਆਂ ਨੇ ਦੱਸਿਆ ਕਿ ...
ਰਾਏਕੋਟ, 21 ਸਤੰਬਰ (ਬਲਵਿੰਦਰ ਸਿੰਘ ਲਿੱਤਰ)-ਸਿੱਖ ਕੌਮ ਦੇ ਨਿਧੜਕ ਜਰਨੈਲ ਜਥੇ. ਜਗਦੇਵ ਸਿੰਘ ਤਲਵੰਡੀ ਦਾ ਚੌਥਾ ਬਰਸੀ ਸਮਾਗਮ ਗੁਰਦੁਆਰਾ ਟਾਹਲੀਆਣਾ ਸਾਹਿਬ ਪਾਤਸ਼ਾਹੀ 10ਵੀਂ ਰਾਏਕੋਟ ਵਿਖੇ ਹੋਇਆ, ਜਿਸ ਦੌਰਾਨ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ ਉਪਰੰਤ ਭਾਈ ...
ਲੁਧਿਆਣਾ, 21 ਸਤੰਬਰ (ਬੀ.ਐਸ. ਬਰਾੜ)-ਪੀ. ਏ. ਯੂ. 'ਚ ਲੱਗੇ ਕਿਸਾਨ ਮੇਲੇ ਦੇ ਦੂਜੇ ਦਿਨ ਪੀ. ਏ. ਯੂ. ਰੋਪੜ ਕੇ. ਵੀ. ਕੇ. ਦੇ ਕਿਸਾਨ ਦੀ ਕਿਤੇ ਸੁਣਵਾਈ ਨਾ ਹੋਣ ਕਾਰਨ ਕਿਸਾਨਾਂ ਨੇ ਮੇਲੇ ਦੀ ਮੁੱਖ ਸਟੇਜ ਸਾਹਮਣੇ ਆ ਕੇ ਨਾਅਰੇਬਾਜ਼ੀ ਕੀਤੀ | ਇਕੱਠੇ ਹੋਏ ਕਿਸਾਨਾਂ ਨੇ ਜਾਣਕਾਰੀ ਦਿੰਦੇੇ ਦੱਸਿਆ ਕਿ ਉਨ੍ਹਾਂ ਪੀ. ਏ. ਯੂ. ਦੇ ਰੋਪੜ ਕੇ. ਵੀ. ਕੇ. ਤੋਂ ਪੀ. ਆਰ. 126 ਝੋਨੇ ਦਾ ਬੀਜ ਖਰੀਦਿਆ ਸੀ ਜਿਸ ਨਾਲ ਕਰੀਬ 10 ਤੋਂ 12 ਕਿਸਾਨਾਂ ਦਾ ਲਗਪਗ 80 ਏਕੜ ਝੋਨੇ ਦੇ ਬੀਜ 'ਚ ਮਿਲਾਵਟ ਹੋਣ ਕਾਰਨ ਕਿਸਾਨਾਂ ਦੀ ਫਸਲ ਦਾ ਨੁਕਸਾਨ ਹੋਇਆ | ਝੋਨੇ ਦੀ ਕਿਸਮ 'ਚ ਮਿਲਾਵਟ ਹੋਣ ਕਾਰਨ ਝੋਨਾ ਇਕਸਾਰ ਨਹੀਂ ਪੱਕ ਰਿਹਾ, ਜਿਸ ਕਰਕੇ ਕਿਸਾਨਾਂ ਨੂੰ ਆਪਣੀ ਅਗਲੀ ਫਸਲ ਤੇ ਸਬਜ਼ੀਆਂ ਆਦਿ ਬੀਜਣ 'ਚ ਦਿੱਕਤਾਂ ਦਾ ਸਹਾਮਣਾ ਕਰਨਾ ਪੈ ਰਿਹਾ ਹੈ | ਕਿਸਾਨਾਂ ਦੱਸਿਆ ਕਿ ਝੋਨੇ ਦੀ ਫਸਲ ਪੱਕਣ ਸਮੇਂ ਪਤਾ ਚੱਲਿਆ ਪੀ. ਏ. ਯੂ. ਵਲੋਂ ਝੋਨੇ ਦਾ ਤਿਆਰ ਕੀਤੀ ਪੀ. ਆਰ 126 ਕਿਸਮ 'ਚ ਲਗਪਗ ਤਿੰਨ ਤਰ੍ਹਾਂ ਦੇ ਝੋਨੇ ਦੀਆਂ ਕਿਸਮਾਂ ਦੀ ਮਿਲਾਵਟ ਨਜ਼ਰ ਆ ਰਹੀ ਹੈ | ਇਕੋ ਖੇਤ 'ਚ ਖੜ੍ਹਾ ਇਕ ਕਿਸਮ ਦਾ ਝੋਨਾ ਪੱਕ ਚੁੱਕਾ, ਦੂਜਾ ਨਿਸਰ ਚੁੱਕਾ ਤੇ ਤੀਜੀ ਕਿਸਮ ਦਾ ਝੋਨਾ ਅਜੇ ਨਿਸਰ ਰਿਹਾ ਹੈ | ਨਾਅਰੇਬਾਜ਼ੀ ਤੋਂ ਬਾਅਦ ਕਿਸਾਨਾਂ ਨਾਲ ਪੀ. ਏ. ਯੂ. ਪ੍ਰਬੰਧਕਾਂ ਨਾਲ ਹੋਈ ਮੀਟਿੰਗ ਵੀ ਬੇਸਿੱਟਾ ਰਹੀ | ਮੀਟਿੰਗ ਤੋਂ ਬਾਅਦ ਫੋਨ 'ਤੇ ਜਾਣਕਾਰੀ ਦਿੰਦੇ ਹੋਏ ਕਿਸਾਨਾਂ ਨੇ ਦੱਸਿਆ ਕਿ ਪ੍ਰਬੰਧਕਾਂ ਖਾਸ ਤੌਰ 'ਤੇ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ: ਬਲਦੇਵ ਸਿੰਘ ਢਿੱਲੋਂ ਨੇ ਕਿਸਾਨਾਂ ਨੂੰ ਬੇਨਤੀ ਕੀਤੀ ਕਿ ਉਹ ਗਲਤੀ ਕਰਨ ਵਾਲੇ ਮਾਹਰਾਂ ਨੂੰ ਬਖਸ ਦੇਣ ਪਰ ਕਿਸਾਨ ਆਪਣੇ ਹੋਏ ਨੁਕਸਾਨ ਦੀ ਜਿੱਦ 'ਤੇ ਅੜੇ ਰਹੇ ਤਾਂ ਆਖੀਰ ਉਪ ਕੁਲਪਤੀ ਨੇ ਆਪਣਾ ਪੱਲਾ ਝਾੜਦੇ ਹੋਏ ਕਿਸਾਨਾਂ ਨੂੰ ਖਪਤਕਾਰ ਅਦਾਲਤ 'ਚ ਜਾਣ ਲਈ ਕਹਿ ਦਿੱਤਾ | ਕਿਸਾਨਾਂ ਦੱਸਿਆ ਕਿ ਉਹ ਇਨਸਾਫ ਲੈਣ ਲਈ ਸੰਘਰਸ ਕਰਦੇ ਰਹਿਣਗੇ | ਇਸ ਸਬੰਧੀ ਪੀ. ਏ. ਯੂ. ਦੇ ਉੱਚ ਅਧਿਕਾਰੀ ਡਾ: ਜਸਕਰਨ ਸਿੰਘ ਮਾਹਲ ਨੇ ਦੱਸਿਆ ਕਿ ਉਨ੍ਹਾਂ ਕਿਸਾਨਾਂ ਤੋਂ ਕੇ. ਵੀ. ਕੇ. ਰੋਪੜ ਤੋਂ ਖਰੀਦ ਕੀਤੇ ਝੋਨੇ ਦੇ ਬੀਜ ਦੇ ਬਿੱਲਾਂ ਆਦਿ ਦੀ ਮੰਗ ਕੀਤੀ ਹੈ | ਉਸ ਤੋਂ ਬਾਅਦ ਅਗਲੀ ਕਾਰਵਾਈ ਕੀਤੀ ਜਾਵੇਗੀ |
ਲੁਧਿਆਣਾ, 21 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਅਦਾਲਤ ਨੇ ਨਾਬਾਲਗ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਵਰਗਲਾਉਣ ਤੇ ਜਬਰ ਜਨਾਹ ਦੇ ਇਕ ਮਾਮਲੇ ਦਾ ਨਿਪਟਾਰਾ ਕਰਦਿਆਂ ਦੋਸ਼ੀ ਨੌਜਵਾਨ ਨੂੰ 14 ਸਾਲ ਕੈਦ ਤੇ 2 ਲੱਖ 10 ਹਜ਼ਾਰ ਰੁਪਏ ਜੁਰਮਾਨਾ ਅਦਾ ਕਰਨ ਦੇ ਹੁਕਮ ...
ਜਲੰਧਰ, 21 ਸਤੰਬਰ (ਅਜੀਤ ਬਿਊਰੋ)-'ਰੱਬ ਦਾ ਰੇਡੀਓ' ਵਰਗੀ ਸੁਪਰਹਿੱਟ ਫ਼ਿਲਮ ਦਰਸ਼ਕਾਂ ਦੀ ਝੋਲੀ ਪਾਉਣ ਵਾਲੇ ਗਾਇਕ ਤੇ ਨਾਇਕ ਤਰਸੇਮ ਜੱਸੜ ਇਕ ਵਾਰ ਫਿਰ 5 ਅਕਤੂਬਰ ਨੂੰ ਵੱਡੇ ਪਰਦੇ 'ਤੇ ਦਿਖਾਈ ਦੇਣਗੇ | ਆਪਣੀ ਆਉਣ ਵਾਲੇ ਫ਼ਿਲਮ 'ਅਫ਼ਸਰ' ਦੇ ਪ੍ਰਚਾਰ 'ਚ ਰੁੱਝੇ ਤਰਸੇਮ ...
ਵਸ਼ਿੰਗਟਨਠ, 21 ਸਤੰਬਰ (ਏਜੰਸੀ)-ਵਿਸ਼ਵ ਬੈਂਕ ਨੇ ਅੱਜ ਭਾਰਤ ਲਈ ਇਕ ਪੰਜ ਸਾਲਾ ਯੋਜਨਾ ਸਥਾਨਿਕ ਭਾਗੀਦਾਰੀ ਵਿਵਸਥਾ (ਸੀ.ਪੀ.ਐਫ਼.) ਨੂੰ ਮਨਜ਼ੂਰੀ ਦਿੱਤੀ ਗਈ ਹੈ | ਇਸ ਨਾਲ ਭਾਰਤ ਨੂੰ 25 ਤੋਂ 30 ਅਰਬ ਡਾਲਰ ਦੀ ਵਿੱਤੀ ਸਹਾਇਤਾ ਮਿਲਣ ਦੀ ਊਮੀਦ ਹੈ ਤਾਂ ਜੋ ਦੇਸ਼ ਨੂੰ ...
ਮਾਸਕੋ/ਬੀਜਿੰਗ, 21 ਸਤੰਬਰ (ਏਜੰਸੀ)-ਅਮਰੀਕਾ ਵਲੋਂ ਅੱਜ ਰੂਸ, ਚੀਨ ਤੇ ਕੋਰੀਆ 'ਤੇ ਲੜਾਕੂ ਹਵਾਈ ਜਹਾਜ਼ਾਂ ਦੀ ਖ਼ਰੀਦ ਨੂੰ ਲੈ ਕੇ ਲਗਾਈ ਪਾਬੰਦੀ ਦੇ ਐਲਾਨ ਨਾਲ ਰੂਸ 'ਤੇ ਡੰੁਘਾ ਪ੍ਰਭਾਵ ਪਵੇਗਾ | ਇਸ ਸਬੰਧੀ ਮਾਸਕੋ ਨੇ ਕਿਹਾ ਕਿ ਅਮਰੀਕਾ ਵਲੋਂ ਰੂਸ ਦੇ ਹਥਿਆਰਾਂ ਦੀ ...
ਫ਼ਰੀਦਕੋਟ, 21 ਸਤੰਬਰ (ਜਸਵੰਤ ਸਿੰਘ ਪੁਰਬਾ)-ਲਿਟਰੇਰੀ ਫ਼ੋਰਮ ਫ਼ਰੀਦਕੋਟ ਵਲੋਂ ਜ਼ਿਲ੍ਹਾ ਸਭਿਆਚਾਰਕ ਸੁਸਾਇਟੀ ਫ਼ਰੀਦਕੋਟ ਦੇ ਸਹਿਯੋਗ ਨਾਲ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਫ਼ਰੀਦਕੋਟ ਦੇ ਸੈਨੇਟ ਹਾਲ 'ਚ ਸ਼ੇਖ਼ ਫ਼ਰੀਦ ਕਵੀ ਦਰਬਾਰ ਤੇ ਸਨਮਾਨ ...
ਇਸਲਾਮਪੁਰ/ਸਿਲੀਗੁੜੀ, 21 ਸਤੰਬਰ (ਏਜੰਸੀ)-ਇਸਲਾਮਪੁਰ ਦੇ ਦਰਾਵੀਟ ਹਾਈ ਸਕੂਲ ਵਿਖੇ ਤਿੰਨ ਅਧਿਆਪਕਾਂ ਦੀ ਨਿਯੁਕਤੀ ਨੂੰ ਲੈ ਕਿ ਵਿਦਿਆਰਥੀਆਂ ਤੇ ਪੁਲਿਸ ਵਿਚਕਾਰ ਇਕ ਹਿੰਸਕ ਝੜਪ ਦੌਰਾਨ ਜ਼ਖ਼ਮੀ ਹੋਏ 2 ਵਿਦਿਆਰਥੀਆਂ ਦੀ ਮੌਤ ਹੋ ਗਈ | ਭਾਜਪਾ ਨੇ ਪੁਲਿਸ 'ਤੇ ਦੋਸ਼ ...
ਰਾਏਕੋਟ, 21 ਸਤੰਬਰ (ਬਲਵਿੰਦਰ ਸਿੰਘ ਲਿੱਤਰ)-ਸ਼੍ਰੋਮਣੀ ਅਕਾਲੀ ਦਲ ਟਕਸਾਲੀ ਪਰਿਵਾਰਾਂ ਨੂੰ ਪਾਰਟੀ ਵਿਚ ਹਮੇਸ਼ਾ ਬਣਦਾ ਮਾਣ ਸਤਿਕਾਰ ਦਿੰਦਾ ਆਇਆ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਲੋਹਪੁਰਸ਼ ...
ਚੰਡੀਗੜ੍ਹ, 21 ਸਤੰਬਰ (ਅਜੀਤ ਬਿਊਰੋ)-ਫ਼ਿਲਮਾਂ ਦੇ ਟਰੇਲਰ ਪੂਰੀ ਕਹਾਣੀ ਦੀ ਛੋਟੀ ਜਿਹੀ ਝਲਕ ਦਿਖਾ ਦਿੰਦੇ ਨੇ ਅਤੇ ਫ਼ਿਲਮਾਂ ਦੀ ਕਿਸਮਤ ਚਮਕਾਉਣ 'ਚ ਇਸ ਗੱਲ ਦੀ ਅਹਿਮੀਅਤ ਬਾਲੀਵੁੱਡ ਬਹੁਤ ਸਮੇਂ ਪਹਿਲਾਂ ਹੀ ਸਮਝ ਚੁੱਕਾ ਹੈ¢ ਹੁਣ ਪੰਜਾਬੀ ਫ਼ਿਲਮ ਇੰਡਸਟਰੀ ਵੀ ...
ਮਾਨਸਾ/ਝੁਨੀਰ, 21 ਸਤੰਬਰ (ਗੁਰਚੇਤ ਸਿੰਘ ਫੱਤੇਵਾਲੀਆ/ ਰਮਨਦੀਪ ਸਿੰਘ ਸੰਧੂ)-ਮਾਂ ਬੋਲੀ ਸਤਿਕਾਰ ਕਮੇਟੀ ਦੇ ਪ੍ਰਧਾਨ ਲੱਖਾ ਸਿਧਾਣਾ ਨੂੰ ਝੁਨੀਰ ਪੁਲਿਸ ਵਲੋਂ ਗਿ੍ਫ਼ਤਾਰ ਕਰ ਲਿਆ ਗਿਆ ਹੈ | ਦੱਸਣਾ ਬਣਦਾ ਹੈ ਕਿ ਗੁਰੂ ਗੋਬਿੰਦ ਸਿੰਘ ਆਦਰਸ਼ ਸਕੂਲ ਸਾਹਨੇਵਾਲੀ ਦੇ ...
ਲੁਧਿਆਣਾ, 21 ਸਤੰਬਰ (ਬੀ.ਐਸ.ਬਰਾੜ)-ਪੀ.ਏ.ਯੂ. ਕਿਸਾਨ ਮੇਲੇ ਦੇ ਦੂਸਰੇ ਦਿਨ ਭਾਰਤੀ ਖੇਤੀ ਖੋਜ ਪ੍ਰੀਸ਼ਦ ਲੁਧਿਆਣਾ ਇਕਾਈ ਦੇ ਨਿਰਦੇਸ਼ਕ ਡਾ. ਸੁਜੇਯ ਰਕਸ਼ਿਤ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ | ਉਪ ਕੁਲਪਤੀ ਡਾ. ਬਲਦੇਵ ਸਿੰਘ ਢਿੱਲੋਂ ਨੇ ਸਮਾਗਮ ਦੀ ਪ੍ਰਧਾਨਗੀ ਕੀਤੀ ...
ਬਟਾਲਾ, 21 ਸਤੰਬਰ (ਹਰਦੇਵ ਸਿੰਘ ਸੰਧੂ)-ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀਆਂ ਦਾ 45ਵਾਂ ਸਾਲਾਨਾ ਸਰਬ ਹਿੰਦ ਸਮਾਗਮ ਇਸ ਵਾਰ ਸੰਗਰੂਰ ਵਿਖੇ 5-6-7 ਅਕਤੂਬਰ ਨੂੰ ਹੋ ਰਿਹਾ ਹੈ | ਇਸ ਬਾਰੇ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਅੰਤਰਰਾਸ਼ਟਰੀ ਸੰਸਥਾ ਬਟਾਲਾ ਦੇ ਜਨਰਲ ...
ਚੰਡੀਗੜ੍ਹ, 21 ਸਤੰਬਰ (ਐਨ.ਐਸ. ਪਰਵਾਨਾ)-ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ. ਪੀ. ਸਿੰਘ ਨੇ ਸਭਾ ਦੇ ਵਧੀਕ ਸਕੱਤਰ ਅਨਿਲ ਵਿਜ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ | ਉਨ੍ਹਾਂ ਵਿਰੁੱਧ ਕਈ ਤਰ੍ਹਾਂ ਦੇ ਦੋਸ਼ ਲਾਏ ਗਏ ਹਨ, ਜਿਨ੍ਹਾਂ 'ਚ ਫ਼ੰਡਾਂ ਦਾ ਗ਼ਬਨ, ਸਟਾਫ਼ ਨੂੰ ...
ਨਵੀਂ ਦਿੱਲੀ, 21 ਸਤੰਬਰ (ਏਜੰਸੀ)-ਸੰਯੁਕਤ ਰਾਸ਼ਟਰ ਦੇ ਜਨਰਲ ਸਕੱਤਰ ਏਟੋਨੀਓ ਗੁਟਰੇਸ 1 ਤੋਂ 4 ਅਕਤੂਬਰ ਤੱਕ ਭਾਰਤ ਯਾਤਰਾ 'ਤੇ ਆ ਰਹੇ ਹਨ | ਜਿਥੇ ਉਹ ਮਹਾਤਮਾ ਗਾਂਧੀ ਅੰਤਰਰਾਸ਼ਟਰੀ ਸਵੱਛਤਾ ਸੰਮੇਲਨ ਅਤੇ ਅੰਤਰਰਾਸ਼ਟਰੀ ਸੌਰ ਗੱਠਜੋੜ ਦੀ ਮਹਾ ਸਭਾ ਦੀ ਪਹਿਲੀ ਬੈਠਕ 'ਚ ...
ਨਵੀਂ ਦਿੱਲੀ, 21 ਸਤੰਬਰ (ਏਜੰਸੀ)- ਇਕ ਵਿਸ਼ੇਸ਼ ਅਦਾਲਤ ਨੇ ਹਿਮਾਚਲ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਵੀਰਭੱਦਰ ਸਿੰਘ ਦੀ ਉਨ੍ਹਾਂ ਿਖ਼ਲਾਫ਼ ਦਰਜ ਮਨੀ ਲਾਂਡਰਿੰਗ ਮਾਮਲੇ 'ਚ ਦਸਤਾਵੇਜਾਂ ਸਬੰਧੀ ਦਾਇਰ ਪਟੀਸ਼ਨ 'ਤੇ ਸੁਣਵਾਈ ਕਰਦਿਆਂ ਇਨਫੋਰਸਮੈਂਟ ਡਾਇਰੈਕਟੋਰੇਟ ...
ਮੰੁਬਈ, 21 ਸਤੰਬਰ (ਏਜੰਸੀ)-ਫ਼ਰਜ਼ੀ ਹੀਰਾ ਵਪਾਰੀ ਤੇ ਪੰਜਾਬ ਨੈਸ਼ਨਲ ਬੈਂਕ ਨਾਲ ਕਰੋੜਾ ਰੁਪਏ ਦਾ ਘਪਲਾ ਕਰਨ ਦੇ ਕੇਸ 'ਚ ਨਾਮਜ਼ਦ ਮੇਹੁਲ ਚੋਕਸੀ ਵਿਰੁੱਧ ਗ਼ੈਰ ਜ਼ਮਾਨਤ ਵਰੰਟ ਨੂੰ ਰੱਦ ਕਰਵਾਉਣ ਲਈ ਅੱਜ ਸੀ.ਬੀ.ਆਈ. ਦੀ ਵਿਸ਼ੇਸ਼ ਅਦਾਲਤ 'ਚ ਪਟੀਸ਼ਨ ਦਾਇਰ ਕੀਤੀ ਗਈ ...
ਨਵੀਂ ਦਿੱਲੀ, 21 ਸਤੰਬਰ (ਏਜੰਸੀ)- ਭਾਰਤ ਸਰਕਾਰ ਵਲੋਂ ਪਾਕਿਸਤਾਨ ਤੇ ਭਾਰਤ ਵਿਚਾਲੇ ਗੱਲਬਾਤ ਰੱਦ ਕਰਵਾਉਣ ਦਾ ਸਿਹਰਾ ਕਾਂਗਰਸ ਨੂੰ ਦੇਣ ਦਾ ਦਾਅਵਾ ਕਰਦਿਆਂ ਕਾਂਗਰਸ ਨੇ ਸਾਡੇ ਵਲੋਂ ਮੁੱਦਾ ਚੁੱਕਣ ਤੋਂ ਬਾਅਦ ਹੀ ਸਰਕਾਰ ਨੇ ਗੱਲਬਾਤ ਰੱਦ ਕਰਨ ਦਾ ਫੈਸਲਾ ਕੀਤਾ ਹੈ ...
ਬੱਧਨੀ ਕਲਾਂ/ਮੋਗਾ, 21 ਸਤੰਬਰ (ਸੰਜੀਵ ਕੋਛੜ, ਸੁਰਿੰਦਰਪਾਲ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਿੱਖ ਸਿਧਾਂਤ ਇਤਿਹਾਸ, ਸਾਹਿਤ ਦੇ ਪ੍ਰਚਾਰ ਤੇ ਪਸਾਰ ਲਈ ਕਰਵਾਏ ਤਿੰਨ ਰੋਜ਼ਾ ਅੰਤਰਰਾਸ਼ਟਰੀ ਸੈਮੀਨਾਰ ਦੀ ਆਰੰਭਤਾ ਸੰਤ ...
ਮੋਗਾ, 21 ਸਤੰਬਰ (ਸੁਰਿੰਦਰਪਾਲ ਸਿੰਘ)-ਗੋ ਗਲੋਬਲ ਜੋ ਕਿ ਸਬ ਜੇਲ੍ਹ ਵਾਲੀ ਗਲੀ ਵਿਚ ਸਥਿਤ ਹੈ, ਵਿਦਿਆਰਥੀਆਂ ਦੇ ਹਰ ਵਰਗ ਦੇ ਵਿਦੇਸ਼ ਜਾਣ ਦੇ ਸੁਪਨਿਆਂ ਨੂੰ ਸਾਕਾਰ ਕਰਨ ਵਾਲੀ ਵੀਜ਼ਾ ਸੰਸਥਾ ਵਲੋਂ ਇਕ ਵਾਰ ਫਿਰ ਜ਼ਿਲ੍ਹਾ ਮੋਗਾ ਦੇ ਵਿਦਿਆਰਥੀ ਕਾਜਲ ਸੇਠੀ ਦਾ ...
ਸ੍ਰੀ ਮੁਕਤਸਰ ਸਾਹਿਬ, 21 ਸਤੰਬਰ (ਰਣਜੀਤ ਸਿੰਘ ਢਿੱਲੋਂ)-ਕਿਸਾਨੀ ਮੰਗਾਂ ਨੂੰ ਲੈ ਕੇ 23 ਸਤੰਬਰ ਤੋਂ ਹਰਿਦੁਆਰ ਤੋਂ 'ਕਿਸਾਨ ਕ੍ਰਾਂਤੀ ਯਾਤਰਾ' ਦੀ ਸ਼ੁਰੂਆਤ ਰੋਸ ਮਾਰਚ ਨਾਲ ਕੀਤੀ ਜਾਵੇਗੀ ਤੇ 2 ਅਕਤੂਬਰ ਨੂੰ ਕਿਸਾਨ ਘਾਟ ਦਿੱਲੀ ਵਿਖੇ ਪਹੰੁਚ ਕੇ ਰੋਸ ਪ੍ਰਦਰਸ਼ਨ ...
ਚੰਡੀਗੜ੍ਹ, 21 ਸਤੰਬਰ (ਅਜੀਤ ਬਿਊਰੋ)-ਬਠਿੰਡਾ ਤੇ ਰੋਪੜ ਸਥਿਤ 880 ਮੈਗਾਵਾਟ ਥਰਮਲ ਯੂਨਿਟਾਂ ਦੇ ਬੰਦ ਹੋਣ ਕਾਰਨ ਪੀ.ਐਸ.ਪੀ.ਸੀ.ਐਲ. ਦੇ ਮੁਲਾਜ਼ਮਾਂ ਵਲੋਂ ਨਿੱਜੀ ਖੇਤਰ ਦੇ ਦਬਦਬੇ ਦੇ ਸ਼ੰਕਿਆਂ ਨੂੰ ਖ਼ਤਮ ਕਰਨ ਦੇ ਮਕਸਦ ਨਾਲ ਬਿਜਲੀ ਮੰਤਰੀ ਪੰਜਾਬ ਗੁਰਪ੍ਰੀਤ ਸਿੰਘ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX