ਤਾਜਾ ਖ਼ਬਰਾਂ


ਸ੍ਰੀ ਮੁਕਤਸਰ ਸਾਹਿਬ: ਕੈਬਨਿਟ ਮੰਤਰੀ ਸੁੱਖ ਸਰਕਾਰੀਆ ਵੱਲੋਂ ਮੀਂਹ ਤੋਂ ਪ੍ਰਭਾਵਿਤ ਖੇਤਰ ਦਾ ਦੌਰਾ
. . .  2 minutes ago
ਸ੍ਰੀ ਮੁਕਤਸਰ ਸਾਹਿਬ, 20 ਜੁਲਾਈ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਖੇਤਰ ਵਿਚ ਭਾਰੀ ਮੀਂਹ ਮਗਰੋਂ ਪੈਦਾ ਹੋਈ ਹੜ੍ਹਾਂ ਵਰਗੀ ਸਥਿਤੀ ਨੂੰ ਲੈ ਕੇ ਪੰਜਾਬ ਦੇ ਕੈਬਨਿਟ ਮੰਤਰੀ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ ਨੇ ਮੀਂਹ ਤੋਂ ਪ੍ਰਭਾਵਿਤ ਪਿੰਡ ਬੂੜਾ ਗੁੱਜਰ ਅਤੇ ...
ਪ੍ਰਧਾਨ ਮੰਤਰੀ ਮੋਦੀ ਨੇ ਸ਼ੀਲਾ ਦੀਕਸ਼ਿਤ ਨੂੰ ਦਿੱਤੀ ਸ਼ਰਧਾਂਜਲੀ
. . .  8 minutes ago
ਨਵੀਂ ਦਿੱਲੀ, 20 ਜੁਲਾਈ - ਦਿੱਲੀ ਦੀ ਸਾਬਕਾ ਮੁੱਖ ਮੰਤਰੀ ਸ਼ੀਲਾ ਦੀਕਸ਼ਿਤ ਦੇ ਅੰਤਿਮ ਦਰਸ਼ਨਾਂ ਲਈ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉਨ੍ਹਾਂ ਨੂੰ ...
ਹਾਈਕੋਰਟ ਦੇ ਹੁਕਮਾਂ ਨੂੰ ਲਾਗੂ ਕਰਵਾਉਣ ਲਈ ਸੂਬੇ ਭਰ 'ਚ ਜ਼ਿਲ੍ਹਾ ਪੱਧਰੀ ਮੀਟਿੰਗਾਂ ਕੱਲ੍ਹ
. . .  16 minutes ago
ਮਲੌਦ, 20 ਜੁਲਾਈ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਬੇਰੁਜ਼ਗਾਰ ਅਧਿਆਪਕ ਯੂਨੀਅਨ ਦੇ ਸੂਬਾ ਪ੍ਰਧਾਨ ਮੈਡਮ ਇੰਦਰਪਾਲ ਕੌਰ ਨੇ ਦੱਸਿਆ ਕਿ ਪੰਜਾਬ- ਹਰਿਆਣਾ ਹਾਈਕੋਰਟ ਦੀ ਸੁਣਵਾਈ ਤਹਿਤ 2011 ਰਿਵਾਈਜ ਨਤੀਜੇ ਨਾਲ ਪਾਸ ਹੋਏ ਬੇਰੁਜ਼ਗਾਰ ਅਧਿਆਪਕਾਂ ...
ਭੇਦਭਰੀ ਹਾਲਤ ਵਿੱਚ ਵਿਆਹੁਤਾ ਦੀ ਮੌਤ, ਪਰਿਵਾਰਕ ਮੈਂਬਰਾਂ ਨੇ ਲਾਸ਼ ਨੂੰ ਥਾਣੇ ਬਾਹਰ ਰੱਖ ਕੇ ਦਿੱਤਾ ਧਰਨਾ
. . .  19 minutes ago
ਸਰਾਏ ਅਮਾਨਤ ਖਾਂ, 20 ਜੁਲਾਈ (ਨਰਿੰਦਰ ਸਿੰਘ ਦੋਦੇ)-ਕੁੱਟਮਾਰ ਕਰਕੇ ਵਿਆਹੁਤਾ ਦੀ ਹੱਤਿਆ ਕਰਨ ਵਾਲੇ ਸਹੁਰਾ ਪਰਿਵਾਰ ਵਿਰੁੱਧ ਪੁਲਿਸ ਵੱਲੋਂ ਕਾਰਵਾਈ ਨਾ ਕਰਨ ਦੇ ਰੋਸ਼ ਵਜੋਂ ਮ੍ਰਿਤਕਾ ਦੇ ਵਾਰਿਸਾਂ ਵੱਲੋਂ ਲਾਸ਼ ਨੂੰ ਥਾਣਾ ਸਰਾਏ ਅਮਾਨਤ ਖਾਂ ਅੱਗੇ ਰੱਖ ਕੇ ਧਰਨਾ ...
ਸ਼ੀਲਾ ਦੀਕਸ਼ਿਤ ਦੇ ਅੰਤਿਮ ਦਰਸ਼ਨਾਂ ਲਈ ਪਹੁੰਚੀ ਸੋਨੀਆ ਗਾਂਧੀ
. . .  39 minutes ago
ਨਵੀਂ ਦਿੱਲੀ, 20 ਜੁਲਾਈ- ਸ਼ੀਲਾ ਦੀਕਸ਼ਿਤ ਦੀ ਮ੍ਰਿਤਕ ਦੇਹ ਨੂੰ ਨਿਜਾਮੂਦੀਨ ਸਥਿਤ ਉਨ੍ਹਾਂ ਦੀ ਰਿਹਾਇਸ਼ 'ਤੇ ਅੰਤਿਮ ਦਰਸ਼ਨਾਂ ਲਈ ਰੱਖਿਆ ਗਿਆ ਹੈ। ਯੂ.ਪੀ.ਏ ਪ੍ਰਧਾਨ ਸੋਨੀਆ ਗਾਂਧੀ ਨੇ ਉੱਥੇ ਪਹੁੰਚ ਕੇ ਸ਼ੀਲਾ ਦੀਕਸ਼ਿਤ ਨੂੰ ਸ਼ਰਧਾਂਜਲੀ ਦਿੱਤੀ ਅਤੇ ਉਨ੍ਹਾਂ ਪਰਿਵਾਰਕ ...
ਸ਼ੀਲਾ ਦੀਕਸ਼ਿਤ ਦੇ ਦੇਹਾਂਤ 'ਤੇ ਦਿੱਲੀ ਵਿੱਚ ਦੋ ਦਿਨਾਂ ਦੇ ਰਾਸ਼ਟਰੀ ਸੋਗ ਦਾ ਐਲਾਨ
. . .  about 1 hour ago
ਨਵੀਂ ਦਿੱਲੀ, 20 ਜੁਲਾਈ- ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਧੀਆ ਨੇ ਕਿਹਾ ਹੈ ਕਿ ਦਿੱਲੀ ਦੀ ਸਾਬਕਾ ਮੁੱਖਮੰਤਰੀ ਸ਼ੀਲਾ ਦੀਕਸ਼ਿਤ ਦੇ ਦੇਹਾਂਤ 'ਤੇ ਦਿੱਲੀ ਸਰਕਾਰ ਨੇ ਦੋ ਦਿਨ ਦਾ ਰਾਸ਼ਟਰੀ ਸੋਗ ਰੱਖਣ ਦਾ ਫੈਸਲਾ ਕੀਤਾ..
ਟੋਲ ਟੈਕਸ ਵਾਲੀ ਜੀ.ਟੀ. ਰੋਡ ਤੇ ਤਹਿਸੀਲ ਰੋਡ ਮੀਂਹ ਦੇ ਪਾਣੀ ਨਾਲ ਹੋਇਆ ਜਲਥਲ
. . .  about 1 hour ago
ਬਾਘਾਪੁਰਾਣਾ, 20 ਜੁਲਾਈ (ਬਲਰਾਜ ਸਿੰਗਲਾ)- ਗਰਮੀ ਦੀ ਰੁੱਤ ਦੀ ਦੂਸਰੀ ਮੋਹਲ਼ੇਧਾਰ ਬਰਸਾਤ ਬੇਸ਼ੱਕ 15-20 ਮਿੰਟ ਹੋਈ ਪਰ ਗੰਦੇ ਪਾਣੀ ਅਤੇ ਮੀਂਹ ਨੇ ਪ੍ਰਸ਼ਾਸਨ ਦੇ ਨਿਕਾਸੀ ਪ੍ਰਬੰਧ ਦੀ ਪੋਲ ਖੋਲ੍ਹ ਕੇ ਰੱਖ ਦਿੱਤੀ ਹੈ। ਬਾਘਾ ਪੁਰਾਣਾ ਦੀ ਮੋਗੇ ਵਾਲੀ ਜੀ.ਟੀ. ਰੋਡ, ਜਿਸ ...
ਸ਼ੀਲਾ ਦੀਕਸ਼ਿਤ ਦੇ ਦੇਹਾਂਤ 'ਤੇ ਪ੍ਰਧਾਨ ਮੰਤਰੀ ਨੇ ਕੀਤਾ ਦੁੱਖ ਦਾ ਪ੍ਰਗਟਾਵਾ
. . .  about 2 hours ago
ਨਵੀਂ ਦਿੱਲੀ, 20 ਜੁਲਾਈ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦਿੱਲੀ ਦੀ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਦੀ ਸੀਨੀਅਰ ਨੇਤਾ ਸ਼ੀਲਾ ਦੀਕਸ਼ਿਤ ਦੇ ਦੇਹਾਂਤ 'ਤੇ ਦੁਖ ਦਾ ਪ੍ਰਗਟਾਵਾ ਕੀਤਾ। ਇਸ ਸੰਬੰਧੀ ਉਨ੍ਹਾਂ ਟਵੀਟ ਕਰਦਿਆਂ ਕਿਹਾ ਕਿ ਸ਼ੀਲਾ ਦੀਕਸ਼ਿਤ ਦੇ ਦੇਹਾਂਤ ਨਾਲ ...
ਕੱਲ੍ਹ ਹੋਵੇਗਾ ਸ਼ੀਲਾ ਦੀਕਸ਼ਿਤ ਦਾ ਅੰਤਿਮ ਸਸਕਾਰ
. . .  about 2 hours ago
ਨਵੀਂ ਦਿੱਲੀ, 20 ਜੁਲਾਈ - ਦਿੱਲੀ ਦੀ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਦੀ ਸੀਨੀਅਰ ਨੇਤਾ ਸ਼ੀਲਾ ਦੀਕਸ਼ਿਤ(81) ਦਾ ਦੇਹਾਂਤ ਹੋ ਗਿਆ। ਅੱਜ ਸ਼ਾਮ 6 ਵਜੇ ਸ਼ੀਲਾ ਦੀਕਸ਼ਿਤ ਦੀ ਮ੍ਰਿਤਕ ਦੇਹ ਨੂੰ ਦਿੱਲੀ ਵਿੱਚ ਸਥਿਤ ਉਨ੍ਹਾਂ ਦੀ ਰਿਹਾਇਸ਼ 'ਤੇ ਲਿਆਂਦਾ ਜਾਵੇਗਾ। ਇਸ ...
ਡਾ. ਸਵਰਨ ਸਿੰਘ ਨੂੰ ਭਾਜਪਾ 'ਚ ਸ਼ਾਮਲ ਕਰਵਾਉਣ ਦਾ ਫ਼ੈਸਲਾ ਸ਼ਵੇਤ ਮਲਿਕ ਵੱਲੋਂ ਲਿਆ ਗਿਆ ਵਾਪਸ
. . .  about 2 hours ago
ਜਲੰਧਰ, 20 ਜੁਲਾਈ (ਸ਼ਿਵ ਸ਼ਰਮਾ)- ਅੱਜ ਜਲੰਧਰ ਵਿਖੇ ਭਾਜਪਾ ਦੀ ਸੰਗਠਨ ਅਤੇ ਮੈਂਬਰਸ਼ਿਪ ਮੁਹਿੰਮ ਸਮਾਰੋਹ ਦੌਰਾਨ ਜਲੰਧਰ ਦੇ ਸਾਬਕਾ ਮੇਅਰ ਸੁਰਿੰਦਰ ਮਹੇਂ ਅਤੇ ਡਾ. ਸਵਰਨ ਸਿੰਘ (ਸੇਵਾ ਮੁਕਤ ਆਈ. ਏ. ਐੱਸ. ਅਫ਼ਸਰ) ਸੂਬਾ ਪ੍ਰਧਾਨ ਸ਼ਵੇਤ ਮਲਿਕ ਦੀ ...
ਸਿੱਧੂ ਦਾ ਅਸਤੀਫ਼ਾ ਮਨਜ਼ੂਰ ਹੋਣ ਤੋਂ ਬਾਅਦ ਸਥਾਨਕ ਵਿਭਾਗਾਂ ਵਿੱਚ ਕੀਤੇ ਗਏ ਵੱਡੇ ਪੱਧਰ 'ਤੇ ਤਬਾਦਲੇ
. . .  about 1 hour ago
ਚੰਡੀਗੜ੍ਹ, 20 ਜੁਲਾਈ(ਸੁਰਜੀਤ ਸੱਤੀ)- ਨਵਜੋਤ ਸਿੰਘ ਸਿੱਧੂ ਵੱਲੋਂ ਪੰਜਾਬ ਮੰਤਰੀ ਮੰਡਲ ਤੋਂ ਦਿੱਤੇ ਗਏ ਅਸਤੀਫ਼ੇ ਨੂੰ ਸੂਬਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸਵੀਕਾਰ ਕੀਤੇ ਜਾਣ ਤੋਂ ਬਾਅਦ ਸਥਾਨਕ ਵਿਭਾਗਾਂ ਵਿੱਚ ਵੱਡੇ ਪੈਮਾਨੇ 'ਤੇ ਤਬਾਦਲੇ ਕੀਤੇ...
ਜਲ ਸਰੋਤ ਮੰਤਰੀ ਸੁੱਖ ਸਰਕਾਰੀਆ ਨੇ ਹਰੀਕੇ ਹੈੱਡ ਵਰਕਸ ਦਾ ਕੀਤਾ ਦੌਰਾ
. . .  about 3 hours ago
ਹਰੀਕੇ ਪੱਤਣ, 20 ਜੁਲਾਈ(ਸੰਜੀਵ ਕੁੰਦਰਾ)- ਮੀਂਹ ਦੇ ਮੌਸਮ ਵਿੱਚ ਦਰਿਆਵਾਂ ਵਿੱਚ ਪਾਣੀ ਦੇ ਪੱਧਰ ਨੂੰ ਲੈ ਕੇ ਪੰਜਾਬ ਦੇ ਜਲ ਸਰੋਤ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਨੇ ਅੱਜ ਬਿਆਸ-ਸਤਲੁਜ ਦਰਿਆ ਦੇ ਸੰਗਮ ਹਰੀਕੇ ਹੈੱਡ ਵਰਕਸ ਦਾ ਦੌਰਾ ਕੀਤਾ ਅਤੇ ਦਰਿਆਵਾਂ ...
ਸਿਮਰਜੀਤ ਸਿੰਘ ਬੈਂਸ ਨੇ 'ਸਾਡਾ ਪਾਣੀ, ਸਾਡਾ ਹੱਕ' ਜਨ ਅੰਦੋਲਨ ਤਹਿਤ ਪਟਿਆਲਾ ਵਿਖੇ ਕੀਤੀ ਸ਼ਿਰਕਤ
. . .  about 3 hours ago
ਪਟਿਆਲਾ, 20 ਜੁਲਾਈ (ਧਰਮਿੰਦਰ ਸਿੰਘ ਸਿੱਧੂ)- ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸ. ਸਿਮਰਜੀਤ ਸਿੰਘ ਬੈਂਸ ਪ੍ਰਧਾਨ ਵੱਲੋਂ ਪਟਿਆਲਾ ਵਿਖੇ 'ਸਾਡਾ ਪਾਣੀ, ਸਾਡਾ ਹੱਕ' ਜਨ ਅੰਦੋਲਨ ਤਹਿਤ ਪਹੁੰਚੇ ਇਸ ਮੌਕੇ ਬੈਂਸ ਨੇ ਕਿਹਾ ਕਿ ਰਿਪੇਰੀਅਨ ਸਿਧਾਂਤ ਅਨੁਸਾਰ, ਪੰਜਾਬ ...
ਕਾਂਗਰਸ ਦੀ ਸੀਨੀਅਰ ਨੇਤਾ ਸ਼ੀਲਾ ਦੀਕਸ਼ਿਤ ਦਾ ਦੇਹਾਂਤ
. . .  about 3 hours ago
ਨਵੀਂ ਦਿੱਲੀ, 20 ਜੁਲਾਈ- ਦਿੱਲੀ ਦੀ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਦੀ ਸੀਨੀਅਰ ਨੇਤਾ ਸ਼ੀਲਾ ਦੀਕਸ਼ਿਤ ਦਾ ਦੇਹਾਂਤ ਹੋ ਗਿਆ। ਉਹ 81 ਸਾਲਾ ਦੇ...
ਦਿੱਲੀ ਦੀ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਦੀ ਸੀਨੀਅਰ ਨੇਤਾ ਸ਼ੀਲਾ ਦੀਕਸ਼ਿਤ ਦਾ ਦੇਹਾਂਤ
. . .  about 3 hours ago
ਦਿੱਲੀ ਦੀ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਦੀ ਸੀਨੀਅਰ ਨੇਤਾ ਸ਼ੀਲਾ ਦੀਕਸ਼ਿਤ ਦਾ ਦੇਹਾਂਤ............
ਅਸਮ ਵਿੱਚ ਹੜ੍ਹ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 47
. . .  about 3 hours ago
ਅਮਰੀਕੀ ਦੌਰੇ 'ਤੇ ਰਵਾਨਾ ਹੋਏ ਪਾਕਿ ਪ੍ਰਧਾਨ ਮੰਤਰੀ ਇਮਰਾਨ ਖ਼ਾਨ
. . .  about 4 hours ago
ਪ੍ਰਿਅੰਕਾ ਗਾਂਧੀ ਦੀ ਹਿਰਾਸਤ 'ਤੇ ਕੈਪਟਨ ਅਮਰਿੰਦਰ ਸਿੰਘ ਨੇ ਜਤਾਇਆ ਵਿਰੋਧ
. . .  about 4 hours ago
ਅਸਮਾਨੀ ਬਿਜਲੀ ਡਿੱਗਣ ਕਾਰਨ ਇੱਕ ਵਿਅਕਤੀ ਦੀ ਮੌਤ, ਕਈ ਝੁਲਸੇ
. . .  about 4 hours ago
ਸਮਾਜ ਭਲਾਈ ਯੋਜਨਾਵਾਂ 'ਤੇ ਖ਼ਰਚੇ ਜਾਣਗੇ ਦੋ ਸੌ ਕਰੋੜ ਰੁਪਏ -ਮੋਹਨ ਲਾਲ ਸੂਦ
. . .  about 4 hours ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 6 ਅੱਸੂ ਸੰਮਤ 550

ਪੰਜਾਬ / ਜਨਰਲ

ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਨੂੰ ਜਾਅਲਸਾਜ਼ੀ ਦੇ ਦੋਸ਼ਾਂ ਤਹਿਤ 5 ਸਾਲ ਕੈਦ ਤੇ ਜੁਰਮਾਨਾ

ਅੰਮਿ੍ਤਸਰ, 21 ਸਤੰਬਰ (ਰੇਸ਼ਮ ਸਿੰਘ)-ਇਸੇ ਸਾਲ ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਚਰਨਜੀਤ ਸਿੰਘ ਚੱਢਾ ਦੇ ਵਿਵਾਦਾਂ 'ਚ ਆਉਣ ਤੋਂ ਬਾਅਦ ਉਨ੍ਹਾਂ ਵਲੋਂ ਅਸਤੀਫ਼ਾ ਦਿੱਤੇ ਜਾਣ ਕਾਰਨ ਹੋਈ ਚੋਣ 'ਚ ਚੁਣੇ ਗਏ ਨਵੇਂ ਪ੍ਰਧਾਨ ਡਾ. ਸੰਤੋਖ ਸਿੰਘ ਨੂੰ ਇੱਥੇ ਅਦਾਲਤ ਵਲੋਂ ...

ਪੂਰੀ ਖ਼ਬਰ »

ਲੰਬਿਤ ਪਏ ਟਿਊਬਵੈੱਲ ਕੁਨੈਕਸ਼ਨ 15 ਨਵੰਬਰ ਤੱਕ ਜਾਰੀ ਕਰਨ ਦੇ ਹੁਕਮ

ਚੰਡੀਗੜ੍ਹ, 21 ਸਤੰਬਰ (ਅਜੀਤ ਬਿਊਰੋ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਹਿਲਾਂ ਹੀ ਭੁਗਤਾਨ ਕਰ ਚੁੱਕੇ ਕਿਸਾਨਾਂ ਦੇ ਲੰਬਿਤ ਪਏ ਟਿਊਬਵੈੱਲ ਕੁਨੈਕਸ਼ਨ ਜਾਰੀ ਕਰਨ ਦੇ ਨਿਰਦੇਸ਼ ਜਾਰੀ ਕੀਤੇ ਹਨ | ਉਨ੍ਹਾਂ ਇਸ ਸਬੰਧ 'ਚ 15 ਨਵੰਬਰ ਤੱਕ ਦੀ ਤਰੀਕ ਨਿਰਧਾਰਿਤ ...

ਪੂਰੀ ਖ਼ਬਰ »

ਸੀ.ਬੀ.ਆਈ. ਹਿਰਾਸਤ 'ਚੋਂ ਭੱਜਣ ਦੇ ਮਾਮਲੇ 'ਚ ਸਾਬਕਾ ਜੱਜ ਨੂੰ ਇਕ ਸਾਲ ਕੈਦ

ਚੰਡੀਗੜ੍ਹ, 21 ਸਤੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)-ਚੰਡੀਗੜ੍ਹ ਜ਼ਿਲ੍ਹਾ ਅਦਾਲਤ ਨੇ ਸਾਬਕਾ ਜੱਜ ਰਹਿ ਚੁੱਕੇ ਸੁਰਿੰਦਰ ਸਿੰਘ ਭਾਰਦਵਾਜ ਨੂੰ ਸੀ.ਬੀ.ਆਈ. ਹਿਰਾਸਤ 'ਚੋਂ ਭੱਜਣ ਦੇ ਮਾਮਲੇ ਵਿਚ ਇਕ ਸਾਲ ਕੈਦ ਦੀ ਸਜ਼ਾ ਸੁਣਾਈ ਹੈ | ਬੁੱਧਵਾਰ ਅਦਾਲਤ ਨੇ ਉਨ੍ਹਾਂ ਨੂੰ ...

ਪੂਰੀ ਖ਼ਬਰ »

'ਭਾਰਤ, ਅਫ਼ਗਾਨ ਤੇ ਪਾਕਿ ਹਾਕਮਾਂ ਨੂੰ ਖਿੱਤੇ 'ਚ ਅਮਨ-ਸ਼ਾਂਤੀ ਲਈ ਕੋਸ਼ਿਸ਼ਾਂ ਕਰਨੀਆਂ ਚਾਹੀਦੀਆਂ ਹਨ-ਕਰਜ਼ਈ

'ਅਜੀਤ' ਨਾਲ ਵਿਸ਼ੇਸ਼ ਮੁਲਾਕਾਤ

ਅੰਮਿ੍ਤਸਰ, 21 ਸਤੰਬਰ (ਜਸਵੰਤ ਸਿੰਘ ਜੱਸ)-'ਭਾਰਤ, ਅਫ਼ਗਾਨਿਸਤਾਨ ਤੇ ਪਾਕਿਸਤਾਨ ਦੇ ਹਾਕਮਾਂ ਨੂੰ ਇਸ ਖਿੱਤੇ 'ਚ ਅਮਨ-ਸ਼ਾਂਤੀ ਲਈ ਨੂੰ ਮਿਲ ਕੇ ਕੋਸ਼ਿਸ਼ਾਂ ਕਰਨੀਆਂ ਚਾਹੀਦੀਆਂ ਹਨ ਤਾਂ ਕਿ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਦੀ ਜ਼ਿੰਦਗੀ ਬਿਹਤਰ ਹੋਵੇ |' ਇਨ੍ਹਾਂ ...

ਪੂਰੀ ਖ਼ਬਰ »

ਸ਼ੋ੍ਰਮਣੀ ਕਮੇਟੀ ਦੀ 23 ਨੂੰ ਹੋਣ ਵਾਲੀ ਅੰਤਿ੍ੰਗ ਕਮੇਟੀ ਦੀ ਇਕੱਤਰਤਾ ਮੁਲਤਵੀ

ਅੰਮਿ੍ਤਸਰ, 21 ਸਤੰਬਰ (ਜੱਸ)-ਸ਼੍ਰੋਮਣੀ ਕਮੇਟੀ ਦੀ ਅੰਤਿ੍ੰਗ ਕਮੇਟੀ ਦੀ ਇਕ ਇਕੱਤਰਤਾ ਜੋ ਕਿ ਪਹਿਲਾਂ 23 ਸਤੰਬਰ ਨੂੰ ਗੁ: ਸ੍ਰੀ ਦੇਗਸਰ ਸਾਹਿਬ ਕਟਾਣਾ ਵਿਖੇ ਰੱਖੀ ਗਈ ਸੀ, ਮੁਲਤਵੀ ਕਰ ਦਿੱਤੇ ਜਾਣ ਦੀ ਸੂਚਨਾ ਮਿਲੀ ਹੈ | ਇਸੇ ਦੌਰਾਨ ਸ਼ੋ੍ਰਮਣੀ ਕਮੇਟੀ ਦੇ ਬੁਲਾਰੇ ਤੇ ...

ਪੂਰੀ ਖ਼ਬਰ »

ਰੋਡਵੇਜ਼ ਅਧਿਕਾਰੀਆਂ ਦਾ 'ਨਜ਼ਰਾਨਾ'-ਸਰਕਾਰ ਨੂੰ ਕਰੋੜਾਂ ਦਾ ਹਰਜਾਨਾ

ਮੇਜਰ ਸਿੰਘ ਜਲੰਧਰ, 21 ਸਤੰਬਰ -ਜਲੰਧਰ ਦਾ ਬੱਸ ਅੱਡਾ ਪੰਜਾਬ ਦਾ ਕੇਂਦਰ ਹੋਣ ਕਾਰਨ ਪੰਜਾਬ ਰੋਡਵੇਜ਼ ਦੇ ਇਸ ਬੱਸ ਅੱਡੇ ਤੋਂ ਵੱਖ-ਵੱਖ ਸ਼ਹਿਰਾਂ ਲਈ ਹਰ ਰੋਜ਼ ਚੱਲਣ ਵਾਲੇ 1900 ਦੇ ਕਰੀਬ ਟਾਈਮ ਹਨ, ਪਰ ਰੋਡਵੇਜ਼ ਅਧਿਕਾਰੀਆਂ ਵਲੋਂ ਨਿੱਜੀ ਬੱਸ ਕੰਪਨੀਆਂ ਤੋਂ ਨਜ਼ਰਾਨਾ ...

ਪੂਰੀ ਖ਼ਬਰ »

ਕੋਟਕਪੂਰਾ ਤੇ ਬਹਿਬਲ ਕਲਾਂ ਕਾਂਡ ਦੇ ਸਬੰਧ 'ਚ 7 ਅਕਤੂਬਰ ਨੂੰ ਇਨਸਾਫ਼ ਮੋਰਚਾ ਕੱਢਿਆ ਜਾਵੇਗਾ-ਖਹਿਰਾ

ਚੰਡੀਗੜ੍ਹ, 21 ਸਤੰਬਰ (ਅਜਾਇਬ ਸਿੰਘ ਔਜਲਾ)-ਆਮ ਆਦਮੀ ਪਾਰਟੀ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਧੜੇ ਵਲੋਂ ਅੱਜ ਕਿਸਾਨ ਭਵਨ ਵਿਖੇ ਆਲ ਪਾਰਟੀ ਮੀਟਿੰਗ ਸੱਦੀ ਗਈ ਜਿਸ ਵਿਚ ਖਹਿਰਾ ਧੜੇ ਨਾਲ ਸਬੰਧਿਤ ਵਿਧਾਇਕਾਂ ਦੇ ਨਾਲ-ਨਾਲ ਪਟਿਆਲਾ ਤੋਂ ਲੋਕ ਸਭਾ ਮੈਂਬਰ ਡਾ. ...

ਪੂਰੀ ਖ਼ਬਰ »

ਅਕਾਲੀ ਦਲ ਨੇ ਚੋਣ ਕਮਿਸ਼ਨ ਨੂੰ ਲਿਖੀ ਚਿੱਠੀ

ਚੰਡੀਗੜ੍ਹ, 21 ਸਤੰਬਰ (ਵਿਕਰਮਜੀਤ ਸਿੰਘ ਮਾਨ)-ਅਕਾਲੀ ਦਲ ਨੇ ਪੰਜਾਬ ਸਰਕਾਰ 'ਤੇ ਸੰਮਤੀ ਚੋਣਾਂ 'ਚ ਵੱਡੇ ਪੱਧਰ 'ਤੇ ਧੱਕੇਸ਼ਾਹੀ ਕਰਨ ਦਾ ਦੋਸ਼ ਲਗਾ ਕੇ ਚੋਣ ਕਮਿਸ਼ਨ ਅੱਗੇ ਅਪੀਲ ਕੀਤੀ ਹੈ ਕਿ ਬਾਕੀ ਰਹਿੰਦੇ 110 ਬੂਥਾਂ ਉੱਤੇ ਵੀ ਦੁਬਾਰਾ ਪੋਲਿੰਗ ਕਰਵਾਈ ਜਾਵੇ | ...

ਪੂਰੀ ਖ਼ਬਰ »

ਪੀ.ਏ.ਯੂ. ਕਿਸਾਨ ਮੇਲੇ 'ਚ ਫ਼ਸਲ ਮੁਕਾਬਲੇ ਦੇ ਜੇਤੂ ਕਿਸਾਨਾਂ ਨੂੰ ਵੰਡੇ ਇਨਾਮ

ਲੁਧਿਆਣਾ, 21 ਸਤੰਬਰ (ਬੀ.ਐਸ. ਬਰਾੜ)-ਪੀ.ਏ.ਯੂ. 'ਚ ਚੱਲ ਰਹੇ ਕਿਸਾਨ ਮੇਲੇ ਦੇ ਦੂਸਰੇ ਦਿਨ ਵੱਖ-ਵੱਖ ਫ਼ਸਲਾਂ ਦੀਆਂ ਕਿਸਮਾਂ ਦੇ ਮੁਕਾਬਲਿਆਂ ਦੇ ਜੇਤੂ ਕਿਸਾਨਾਂ ਨੂੰ ਇਨਾਮ ਦਿੱਤੇ ਗਏ | ਫ਼ਸਲੀ ਉਤਪਾਦਨ ਮੁਕਾਬਲੇ 'ਚ ਸਬਜ਼ੀਆਂ ਵਿਚ ਰਾਜਵਿੰਦਰ ਕੌਰ ਸੰਗਰੂਰ, ਤੀਰਥ ...

ਪੂਰੀ ਖ਼ਬਰ »

ਅੰਗਰੇਜ਼ੀ ਦੇ ਨਾਲ ਹੁਣ ਪੰਜਾਬੀ 'ਚ ਵੀ ਹੋਵੇਗੀ ਵਿਭਾਗੀ ਵੈੱਬਸਾਈਟਾਂ 'ਤੇ ਜਾਣਕਾਰੀ

ਚੰਡੀਗੜ੍ਹ, 21 ਸਤੰਬਰ (ਸੁਰਜੀਤ ਸਿੰਘ ਸੱਤੀ)-ਪੰਜਾਬ ਦੇ ਵਿਭਾਗਾਂ, ਕਾਰਪੋਰੇਸ਼ਨਾਂ ਤੇ ਬੋਰਡਾਂ ਤੋਂ ਇਲਾਵਾ ਸਕੱਤਰੇਤ ਆਦਿ ਦੀਆਂ ਵੈੱਬਸਾਈਟਾਂ 'ਤੇ ਹੁਣ ਅੰਗਰੇਜ਼ੀ ਦੇ ਨਾਲ-ਨਾਲ ਪੰਜਾਬੀ ਵਿਚ ਵੀ ਜਾਣਕਾਰੀ ਦਿਖੇਗੀ | ਸਕੱਤਰ ਉਚੇਰੀ ਸਿੱਖਿਆ ਵਲੋਂ ਸਾਰੇ ...

ਪੂਰੀ ਖ਼ਬਰ »

166 ਦੇਸ਼ਾਂ ਦੇ ਵਿਦਿਆਰਥੀ ਭਾਰਤ 'ਚ ਲੈ ਰਹੇ ਨੇ ਸਿੱਖਿਆ

ਪਟਿਆਲਾ, 21 ਸਤੰਬਰ (ਗੁਰਵਿੰਦਰ ਸਿੰਘ ਔਲਖ)-ਭਾਰਤ 'ਚ ਰੁਜ਼ਗਾਰ ਦੇ ਮੌਕਿਆਂ ਦੀ ਘਾਟ ਹੋਣ ਕਾਰਨ ਜਿੱਥੇ ਨੌਜਵਾਨ ਪੀੜ੍ਹੀ ਆਈਲੈਟਸ ਕਰਕੇ ਸਿੱਖਿਆ ਪ੍ਰਾਪਤ ਕਰਨ ਤੇ ਰੁਜ਼ਗਾਰ ਦੀ ਚਾਹਤ 'ਚ ਰੋਜ਼ਾਨਾ ਸੈਂਕੜਿਆਂ ਦੀ ਗਿਣਤੀ 'ਚ ਵਿਦੇਸ਼ਾਂ ਵੱਲ ਜਾ ਰਹੀ ਹੈ, ਉੱਥੇ ਹੀ ...

ਪੂਰੀ ਖ਼ਬਰ »

ਵੱਧ ਮਾਤਰਾ 'ਚ ਨਸ਼ਾ ਲੈਣ 'ਤੇ ਨੌਜਵਾਨ ਦੀ ਮੌਤ

ਗੁਰੂਹਰਸਹਾਏ, 21 ਸਤੰਬਰ (ਹਰਚਰਨ ਸਿੰਘ ਸੰਧੂ)-ਚਿੱਟੇ ਨਸ਼ੇ ਕਾਰਨ ਅੱਜ ਇਕ ਹੋਰ ਘਰ ਦਾ ਚਿਰਾਗ਼ ਬੁੱਝ ਗਿਆ | ਨੌਜਵਾਨ ਵਲੋਂ ਵੱਧ ਮਾਤਰਾ 'ਚ ਚਿੱਟਾ ਨਸ਼ਾ ਲੈਣ 'ਤੇ ਉਸ ਦੀ ਮੌਤ ਹੋਣ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ 24 ਸਾਲਾ ਨੌਜਵਾਨ ਜੋ ਨਸ਼ੇ ਕਰਨ ਦਾ ਆਦੀ ਸੀ ਤੇ ਉਹ ...

ਪੂਰੀ ਖ਼ਬਰ »

ਬਿਜਲੀ ਸਬਸਿਡੀ, ਵਿਕਾਸ ਪ੍ਰਾਜੈਕਟਾਂ ਲਈ 670.29 ਕਰੋੜ ਜਾਰੀ

ਚੰਡੀਗੜ੍ਹ, 21 ਸਤੰਬਰ (ਅਜੀਤ ਬਿਊਰੋ)-ਵਿੱਤੀ ਪ੍ਰਬੰਧਨ ਨੂੰ ਮਜ਼ਬੂਤੀ ਮਿਲਣ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਲੰਬਿਤ ਪਈ ਬਿਜਲੀ ਸਬਸਿਡੀ, ਵੈਟ ਤੇ ਜੀ.ਐਸ.ਟੀ. ਦੇ ਮੁੜ ਭੁਗਤਾਨ ਸਣੇ ਵੱਖ-ਵੱਖ ਪ੍ਰਾਜੈਕਟਾਂ ਤੇ ਭਲਾਈ ਸਕੀਮਾਂ ਵਾਸਤੇ 670.29 ਕਰੋੜ ਰੁਪਏ ਜਾਰੀ ਕਰ ...

ਪੂਰੀ ਖ਼ਬਰ »

ਪੰਜਾਬ 'ਚ ਟਕਰਾਅ ਦੀ ਸਿਆਸਤ ਨਿੱਜੀ ਚਿੱਕੜ ਉਛਾਲੀ ਤੋਂ ਬਾਅਦ 'ਦੇਸ਼ ਭਗਤੀ' ਦੁਆਲੇ ਬਿਆਨਬਾਜ਼ੀ ਕੇਂਦਰਤ

ਜਲੰਧਰ, 21 ਸਤੰਬਰ (ਮੇਜਰ ਸਿੰਘ)-ਕੈਪਟਨ ਸਰਕਾਰ ਦੇ ਗੱਦੀ ਸੰਭਾਲਣ ਤੋਂ ਬਾਅਦ ਕਰੀਬ ਡੇਢ ਸਾਲ ਤੱਕ ਸਰਕਾਰ ਤੇ ਅਕਾਲੀਆਂ ਵਿਚਕਾਰ ਸੁਲਹਾ-ਸਫ਼ਾਈ ਵਾਲੀ ਚੱਲਦੀ ਆ ਰਹੀ ਨੀਤੀ ਬੇਅਦਬੀ ਘਟਨਾਵਾਂ ਤੇ ਬਹਿਬਲ ਕਲਾਂ ਤੇ ਕੋਟਕਪੂਰਾ 'ਚ ਵਾਪਰੇ ਦੁਖਾਂਤ ਸਬੰਧੀ ਬਣਾਏ ...

ਪੂਰੀ ਖ਼ਬਰ »

ਫ਼ਸਲਾਂ ਨੂੰ ਪਾਣੀ, ਕੀਟਨਾਸ਼ਕਾਂ ਤੇ ਜ਼ਰੂਰੀ ਤੱਤਾਂ ਦੀ ਲੋੜ ਬਾਰੇ ਸੈਟੇਲਾਈਟ ਨਾਲ ਪਤਾ ਲੱਗ ਸਕੇਗਾ

ਚੰਡੀਗੜ੍ਹ, 21 ਸਤੰਬਰ (ਮਨਜੋਤ ਸਿੰਘ ਜੋਤ)-ਖੇਤਾਂ 'ਚ ਫ਼ਸਲਾਂ ਨੂੰ ਪਾਣੀ ਦੀ ਮਾਤਰਾ, ਕੀਟਨਾਸ਼ਕਾਂ ਤੇ ਹੋਰ ਜ਼ਰੂਰੀ ਤੱਤਾਂ ਦੀ ਲੋੜ ਬਾਰੇ ਹੁਣ ਸੈਟੇਲਾਈਟ ਦੀ ਮਦਦ ਨਾਲ ਪਤਾ ਲੱਗ ਸਕੇਗਾ | ਇਸ ਆਧੁਨਿਕ ਤਕਨੀਕ ਰਾਹੀਂ ਵੱਖ-ਵੱਖ ਮੌਸਮਾਂ 'ਚ ਧਰਤੀ 'ਤੇ ਤਾਪਮਾਨ ਦੇ ...

ਪੂਰੀ ਖ਼ਬਰ »

ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਵਲੋਂ ਸੰਘਰਸ਼ ਦਾ ਐਲਾਨ

ਹੁਸ਼ਿਆਰਪੁਰ, 21 ਸਤੰਬਰ (ਨਰਿੰਦਰ ਸਿੰਘ ਬੱਡਲਾ)-ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਜੁਆਇੰਟ ਫਰੰਟ ਦੀ ਮੀਟਿੰਗ ਲੁਧਿਆਣਾ 'ਚ ਮਹਿੰਦਰ ਸਿੰਘ ਪਰਵਾਨਾ ਦੀ ਪ੍ਰਧਾਨਗੀ ਹੇਠ ਪੈਨਸ਼ਨਰ ਭਵਨ 'ਚ ਹੋਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਆਗੂਆਂ ਨੇ ਦੱਸਿਆ ਕਿ ...

ਪੂਰੀ ਖ਼ਬਰ »

ਜਥੇ: ਜਗਦੇਵ ਸਿੰਘ ਤਲਵੰਡੀ ਦੇ ਬਰਸੀ ਸਮਾਗਮ 'ਤੇ ਉਮੜਿਆ ਅਕਾਲੀ ਵਰਕਰਾਂ ਦਾ ਜਨ ਸੈਲਾਬ

ਰਾਏਕੋਟ, 21 ਸਤੰਬਰ (ਬਲਵਿੰਦਰ ਸਿੰਘ ਲਿੱਤਰ)-ਸਿੱਖ ਕੌਮ ਦੇ ਨਿਧੜਕ ਜਰਨੈਲ ਜਥੇ. ਜਗਦੇਵ ਸਿੰਘ ਤਲਵੰਡੀ ਦਾ ਚੌਥਾ ਬਰਸੀ ਸਮਾਗਮ ਗੁਰਦੁਆਰਾ ਟਾਹਲੀਆਣਾ ਸਾਹਿਬ ਪਾਤਸ਼ਾਹੀ 10ਵੀਂ ਰਾਏਕੋਟ ਵਿਖੇ ਹੋਇਆ, ਜਿਸ ਦੌਰਾਨ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ ਉਪਰੰਤ ਭਾਈ ...

ਪੂਰੀ ਖ਼ਬਰ »

ਪੀ.ਏ.ਯੂ. ਦਾ ਬੀਜ ਨਿਕਲਿਆ ਮਾੜਾ, ਕਿਸਾਨਾਂ ਵਲੋਂ ਮੇਲੇ ਦੌਰਾਨ ਨਾਅਰੇਬਾਜ਼ੀ

ਲੁਧਿਆਣਾ, 21 ਸਤੰਬਰ (ਬੀ.ਐਸ. ਬਰਾੜ)-ਪੀ. ਏ. ਯੂ. 'ਚ ਲੱਗੇ ਕਿਸਾਨ ਮੇਲੇ ਦੇ ਦੂਜੇ ਦਿਨ ਪੀ. ਏ. ਯੂ. ਰੋਪੜ ਕੇ. ਵੀ. ਕੇ. ਦੇ ਕਿਸਾਨ ਦੀ ਕਿਤੇ ਸੁਣਵਾਈ ਨਾ ਹੋਣ ਕਾਰਨ ਕਿਸਾਨਾਂ ਨੇ ਮੇਲੇ ਦੀ ਮੁੱਖ ਸਟੇਜ ਸਾਹਮਣੇ ਆ ਕੇ ਨਾਅਰੇਬਾਜ਼ੀ ਕੀਤੀ | ਇਕੱਠੇ ਹੋਏ ਕਿਸਾਨਾਂ ਨੇ ਜਾਣਕਾਰੀ ...

ਪੂਰੀ ਖ਼ਬਰ »

ਨਾਬਾਲਗ ਨੂੰ ਵਰਗਲਾ ਕੇ ਜਬਰ ਜਨਾਹ ਕਰਨ ਵਾਲੇ ਨੂੰ 14 ਸਾਲ ਕੈਦ

ਲੁਧਿਆਣਾ, 21 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਅਦਾਲਤ ਨੇ ਨਾਬਾਲਗ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਵਰਗਲਾਉਣ ਤੇ ਜਬਰ ਜਨਾਹ ਦੇ ਇਕ ਮਾਮਲੇ ਦਾ ਨਿਪਟਾਰਾ ਕਰਦਿਆਂ ਦੋਸ਼ੀ ਨੌਜਵਾਨ ਨੂੰ 14 ਸਾਲ ਕੈਦ ਤੇ 2 ਲੱਖ 10 ਹਜ਼ਾਰ ਰੁਪਏ ਜੁਰਮਾਨਾ ਅਦਾ ਕਰਨ ਦੇ ਹੁਕਮ ...

ਪੂਰੀ ਖ਼ਬਰ »

5 ਅਕਤੂਬਰ ਨੂੰ ਰਿਲੀਜ਼ ਹੋਵੇਗੀ 'ਅਫ਼ਸਰ'

ਜਲੰਧਰ, 21 ਸਤੰਬਰ (ਅਜੀਤ ਬਿਊਰੋ)-'ਰੱਬ ਦਾ ਰੇਡੀਓ' ਵਰਗੀ ਸੁਪਰਹਿੱਟ ਫ਼ਿਲਮ ਦਰਸ਼ਕਾਂ ਦੀ ਝੋਲੀ ਪਾਉਣ ਵਾਲੇ ਗਾਇਕ ਤੇ ਨਾਇਕ ਤਰਸੇਮ ਜੱਸੜ ਇਕ ਵਾਰ ਫਿਰ 5 ਅਕਤੂਬਰ ਨੂੰ ਵੱਡੇ ਪਰਦੇ 'ਤੇ ਦਿਖਾਈ ਦੇਣਗੇ | ਆਪਣੀ ਆਉਣ ਵਾਲੇ ਫ਼ਿਲਮ 'ਅਫ਼ਸਰ' ਦੇ ਪ੍ਰਚਾਰ 'ਚ ਰੁੱਝੇ ਤਰਸੇਮ ...

ਪੂਰੀ ਖ਼ਬਰ »

ਵਿਸ਼ਵ ਬੈਂਕ ਵਲੋਂ ਭਾਰਤ ਨੂੰ ਉਚ-ਮੱਧਮ ਆਮਦਨੀ ਵਾਲਾ ਦੇਸ਼ ਬਣਾਉਣ ਲਈ ਪੰਜ ਸਾਲਾ ਯੋਜਨਾ ਮਨਜ਼ੂਰ

ਵਸ਼ਿੰਗਟਨਠ, 21 ਸਤੰਬਰ (ਏਜੰਸੀ)-ਵਿਸ਼ਵ ਬੈਂਕ ਨੇ ਅੱਜ ਭਾਰਤ ਲਈ ਇਕ ਪੰਜ ਸਾਲਾ ਯੋਜਨਾ ਸਥਾਨਿਕ ਭਾਗੀਦਾਰੀ ਵਿਵਸਥਾ (ਸੀ.ਪੀ.ਐਫ਼.) ਨੂੰ ਮਨਜ਼ੂਰੀ ਦਿੱਤੀ ਗਈ ਹੈ | ਇਸ ਨਾਲ ਭਾਰਤ ਨੂੰ 25 ਤੋਂ 30 ਅਰਬ ਡਾਲਰ ਦੀ ਵਿੱਤੀ ਸਹਾਇਤਾ ਮਿਲਣ ਦੀ ਊਮੀਦ ਹੈ ਤਾਂ ਜੋ ਦੇਸ਼ ਨੂੰ ...

ਪੂਰੀ ਖ਼ਬਰ »

ਰੂਸ ਕੋਲੋਂ ਹਥਿਆਰ ਖ਼ਰੀਦਣ ਦੀ ਪਾਬੰਦੀ 'ਤੇ ਚੀਨ ਵਲੋਂ ਅਮਰੀਕਾ ਵਿਰੁੱਧ ਰੋਸ ਪ੍ਰਗਟ

ਮਾਸਕੋ/ਬੀਜਿੰਗ, 21 ਸਤੰਬਰ (ਏਜੰਸੀ)-ਅਮਰੀਕਾ ਵਲੋਂ ਅੱਜ ਰੂਸ, ਚੀਨ ਤੇ ਕੋਰੀਆ 'ਤੇ ਲੜਾਕੂ ਹਵਾਈ ਜਹਾਜ਼ਾਂ ਦੀ ਖ਼ਰੀਦ ਨੂੰ ਲੈ ਕੇ ਲਗਾਈ ਪਾਬੰਦੀ ਦੇ ਐਲਾਨ ਨਾਲ ਰੂਸ 'ਤੇ ਡੰੁਘਾ ਪ੍ਰਭਾਵ ਪਵੇਗਾ | ਇਸ ਸਬੰਧੀ ਮਾਸਕੋ ਨੇ ਕਿਹਾ ਕਿ ਅਮਰੀਕਾ ਵਲੋਂ ਰੂਸ ਦੇ ਹਥਿਆਰਾਂ ਦੀ ...

ਪੂਰੀ ਖ਼ਬਰ »

ਸ਼ੇਖ਼ ਫ਼ਰੀਦ ਕਵੀ ਦਰਬਾਰ 'ਚ ਪੰਜਾਬ ਦੇ ਕੋਨੇ-ਕੋਨੇ 'ਚੋਂ ਪਹੁੰਚੇ ਕਵੀਆਂ ਨੇ ਖੂਬ ਰੰਗ ਬੰਨਿ੍ਹਆ

ਫ਼ਰੀਦਕੋਟ, 21 ਸਤੰਬਰ (ਜਸਵੰਤ ਸਿੰਘ ਪੁਰਬਾ)-ਲਿਟਰੇਰੀ ਫ਼ੋਰਮ ਫ਼ਰੀਦਕੋਟ ਵਲੋਂ ਜ਼ਿਲ੍ਹਾ ਸਭਿਆਚਾਰਕ ਸੁਸਾਇਟੀ ਫ਼ਰੀਦਕੋਟ ਦੇ ਸਹਿਯੋਗ ਨਾਲ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਫ਼ਰੀਦਕੋਟ ਦੇ ਸੈਨੇਟ ਹਾਲ 'ਚ ਸ਼ੇਖ਼ ਫ਼ਰੀਦ ਕਵੀ ਦਰਬਾਰ ਤੇ ਸਨਮਾਨ ...

ਪੂਰੀ ਖ਼ਬਰ »

ਇਸਲਾਮਪੁਰ 'ਚ ਪੁਲਿਸ ਤੇ ਵਿਦਿਆਰਥੀਆਂ ਵਿਚਕਾਰ ਝੜਪ -2 ਵਿਦਿਆਰਥੀਆਂ ਦੀ ਮੌਤ

ਇਸਲਾਮਪੁਰ/ਸਿਲੀਗੁੜੀ, 21 ਸਤੰਬਰ (ਏਜੰਸੀ)-ਇਸਲਾਮਪੁਰ ਦੇ ਦਰਾਵੀਟ ਹਾਈ ਸਕੂਲ ਵਿਖੇ ਤਿੰਨ ਅਧਿਆਪਕਾਂ ਦੀ ਨਿਯੁਕਤੀ ਨੂੰ ਲੈ ਕਿ ਵਿਦਿਆਰਥੀਆਂ ਤੇ ਪੁਲਿਸ ਵਿਚਕਾਰ ਇਕ ਹਿੰਸਕ ਝੜਪ ਦੌਰਾਨ ਜ਼ਖ਼ਮੀ ਹੋਏ 2 ਵਿਦਿਆਰਥੀਆਂ ਦੀ ਮੌਤ ਹੋ ਗਈ | ਭਾਜਪਾ ਨੇ ਪੁਲਿਸ 'ਤੇ ਦੋਸ਼ ...

ਪੂਰੀ ਖ਼ਬਰ »

ਰਣਜੀਤ ਸਿੰਘ ਤਲਵੰਡੀ ਕੌਮੀ ਜਨਰਲ ਸਕੱਤਰ ਨਿਯੁਕਤ

ਰਾਏਕੋਟ, 21 ਸਤੰਬਰ (ਬਲਵਿੰਦਰ ਸਿੰਘ ਲਿੱਤਰ)-ਸ਼੍ਰੋਮਣੀ ਅਕਾਲੀ ਦਲ ਟਕਸਾਲੀ ਪਰਿਵਾਰਾਂ ਨੂੰ ਪਾਰਟੀ ਵਿਚ ਹਮੇਸ਼ਾ ਬਣਦਾ ਮਾਣ ਸਤਿਕਾਰ ਦਿੰਦਾ ਆਇਆ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਲੋਹਪੁਰਸ਼ ...

ਪੂਰੀ ਖ਼ਬਰ »

ਨੀਰੂ ਬਾਜਵਾ ਤੇ ਅੰਮਿ੍ਤ ਮਾਨ ਦੀ ਫ਼ਿਲਮ 'ਆਟੇ ਦੀ ਚਿੜੀ' ਦਾ ਟਰੇਲਰ ਰਿਲੀਜ਼

ਚੰਡੀਗੜ੍ਹ, 21 ਸਤੰਬਰ (ਅਜੀਤ ਬਿਊਰੋ)-ਫ਼ਿਲਮਾਂ ਦੇ ਟਰੇਲਰ ਪੂਰੀ ਕਹਾਣੀ ਦੀ ਛੋਟੀ ਜਿਹੀ ਝਲਕ ਦਿਖਾ ਦਿੰਦੇ ਨੇ ਅਤੇ ਫ਼ਿਲਮਾਂ ਦੀ ਕਿਸਮਤ ਚਮਕਾਉਣ 'ਚ ਇਸ ਗੱਲ ਦੀ ਅਹਿਮੀਅਤ ਬਾਲੀਵੁੱਡ ਬਹੁਤ ਸਮੇਂ ਪਹਿਲਾਂ ਹੀ ਸਮਝ ਚੁੱਕਾ ਹੈ¢ ਹੁਣ ਪੰਜਾਬੀ ਫ਼ਿਲਮ ਇੰਡਸਟਰੀ ਵੀ ...

ਪੂਰੀ ਖ਼ਬਰ »

ਮਾਮਲਾ ਆਦਰਸ਼ ਸਕੂਲ ਸਾਹਨੇਵਾਲੀ ਦੇ ਵਿਵਾਦ ਦਾ

ਲੱਖਾ ਸਿਧਾਣਾ ਤੇ ਇਕ ਹੋਰ ਗਿ੍ਫ਼ਤਾਰ, ਜੇਲ੍ਹ ਭੇਜੇ

ਮਾਨਸਾ/ਝੁਨੀਰ, 21 ਸਤੰਬਰ (ਗੁਰਚੇਤ ਸਿੰਘ ਫੱਤੇਵਾਲੀਆ/ ਰਮਨਦੀਪ ਸਿੰਘ ਸੰਧੂ)-ਮਾਂ ਬੋਲੀ ਸਤਿਕਾਰ ਕਮੇਟੀ ਦੇ ਪ੍ਰਧਾਨ ਲੱਖਾ ਸਿਧਾਣਾ ਨੂੰ ਝੁਨੀਰ ਪੁਲਿਸ ਵਲੋਂ ਗਿ੍ਫ਼ਤਾਰ ਕਰ ਲਿਆ ਗਿਆ ਹੈ | ਦੱਸਣਾ ਬਣਦਾ ਹੈ ਕਿ ਗੁਰੂ ਗੋਬਿੰਦ ਸਿੰਘ ਆਦਰਸ਼ ਸਕੂਲ ਸਾਹਨੇਵਾਲੀ ਦੇ ...

ਪੂਰੀ ਖ਼ਬਰ »

ਪੀ.ਏ.ਯੂ. ਵਲੋਂ ਪੰਜਾਬ ਦੇ ਅਗਾਂਹਵਧੂ ਕਿਸਾਨ ਸਨਮਾਨਿਤ

ਲੁਧਿਆਣਾ, 21 ਸਤੰਬਰ (ਬੀ.ਐਸ.ਬਰਾੜ)-ਪੀ.ਏ.ਯੂ. ਕਿਸਾਨ ਮੇਲੇ ਦੇ ਦੂਸਰੇ ਦਿਨ ਭਾਰਤੀ ਖੇਤੀ ਖੋਜ ਪ੍ਰੀਸ਼ਦ ਲੁਧਿਆਣਾ ਇਕਾਈ ਦੇ ਨਿਰਦੇਸ਼ਕ ਡਾ. ਸੁਜੇਯ ਰਕਸ਼ਿਤ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ | ਉਪ ਕੁਲਪਤੀ ਡਾ. ਬਲਦੇਵ ਸਿੰਘ ਢਿੱਲੋਂ ਨੇ ਸਮਾਗਮ ਦੀ ਪ੍ਰਧਾਨਗੀ ਕੀਤੀ ...

ਪੂਰੀ ਖ਼ਬਰ »

45ਵਾਂ ਸਾਲਾਨਾ ਸਰਬ ਹਿੰਦ ਸਮਾਗਮ ਸੰਗਰੂਰ 'ਚ 5, 6 ਤੇ 7 ਅਕਤੂਬਰ ਨੂੰ -ਮਨਜੀਤ ਸਿੰਘ

ਬਟਾਲਾ, 21 ਸਤੰਬਰ (ਹਰਦੇਵ ਸਿੰਘ ਸੰਧੂ)-ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀਆਂ ਦਾ 45ਵਾਂ ਸਾਲਾਨਾ ਸਰਬ ਹਿੰਦ ਸਮਾਗਮ ਇਸ ਵਾਰ ਸੰਗਰੂਰ ਵਿਖੇ 5-6-7 ਅਕਤੂਬਰ ਨੂੰ ਹੋ ਰਿਹਾ ਹੈ | ਇਸ ਬਾਰੇ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਅੰਤਰਰਾਸ਼ਟਰੀ ਸੰਸਥਾ ਬਟਾਲਾ ਦੇ ਜਨਰਲ ...

ਪੂਰੀ ਖ਼ਬਰ »

ਪੰਜਾਬ ਵਿਧਾਨ ਸਭਾ ਦੇ ਵਧੀਕ ਸਕੱਤਰ ਅਨਿਲ ਵਿਜ ਮੁਅੱਤਲ ਕਈ ਗੰਭੀਰ ਦੋਸ਼ ਲੱਗੇ

ਚੰਡੀਗੜ੍ਹ, 21 ਸਤੰਬਰ (ਐਨ.ਐਸ. ਪਰਵਾਨਾ)-ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ. ਪੀ. ਸਿੰਘ ਨੇ ਸਭਾ ਦੇ ਵਧੀਕ ਸਕੱਤਰ ਅਨਿਲ ਵਿਜ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ | ਉਨ੍ਹਾਂ ਵਿਰੁੱਧ ਕਈ ਤਰ੍ਹਾਂ ਦੇ ਦੋਸ਼ ਲਾਏ ਗਏ ਹਨ, ਜਿਨ੍ਹਾਂ 'ਚ ਫ਼ੰਡਾਂ ਦਾ ਗ਼ਬਨ, ਸਟਾਫ਼ ਨੂੰ ...

ਪੂਰੀ ਖ਼ਬਰ »

ਸੰਯੁਕਤ ਰਾਸ਼ਟਰ ਦੇ ਜਨਰਲ ਸਕੱਤਰ ਗੁਟਰੇਸ 1 ਤੋਂ ਭਾਰਤ ਦੌਰੇ 'ਤੇ ਆਉਣਗੇ

ਨਵੀਂ ਦਿੱਲੀ, 21 ਸਤੰਬਰ (ਏਜੰਸੀ)-ਸੰਯੁਕਤ ਰਾਸ਼ਟਰ ਦੇ ਜਨਰਲ ਸਕੱਤਰ ਏਟੋਨੀਓ ਗੁਟਰੇਸ 1 ਤੋਂ 4 ਅਕਤੂਬਰ ਤੱਕ ਭਾਰਤ ਯਾਤਰਾ 'ਤੇ ਆ ਰਹੇ ਹਨ | ਜਿਥੇ ਉਹ ਮਹਾਤਮਾ ਗਾਂਧੀ ਅੰਤਰਰਾਸ਼ਟਰੀ ਸਵੱਛਤਾ ਸੰਮੇਲਨ ਅਤੇ ਅੰਤਰਰਾਸ਼ਟਰੀ ਸੌਰ ਗੱਠਜੋੜ ਦੀ ਮਹਾ ਸਭਾ ਦੀ ਪਹਿਲੀ ਬੈਠਕ 'ਚ ...

ਪੂਰੀ ਖ਼ਬਰ »

ਅਦਾਲਤ ਨੇ ਵੀਰਭੱਦਰ ਸਿੰਘ ਦੀ ਪਟੀਸ਼ਨ 'ਤੇ ਈ.ਡੀ. ਨੂੰ ਆਪਣਾ ਪੱਖ ਰੱਖਣ ਲਈ ਕਿਹਾ

ਨਵੀਂ ਦਿੱਲੀ, 21 ਸਤੰਬਰ (ਏਜੰਸੀ)- ਇਕ ਵਿਸ਼ੇਸ਼ ਅਦਾਲਤ ਨੇ ਹਿਮਾਚਲ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਵੀਰਭੱਦਰ ਸਿੰਘ ਦੀ ਉਨ੍ਹਾਂ ਿਖ਼ਲਾਫ਼ ਦਰਜ ਮਨੀ ਲਾਂਡਰਿੰਗ ਮਾਮਲੇ 'ਚ ਦਸਤਾਵੇਜਾਂ ਸਬੰਧੀ ਦਾਇਰ ਪਟੀਸ਼ਨ 'ਤੇ ਸੁਣਵਾਈ ਕਰਦਿਆਂ ਇਨਫੋਰਸਮੈਂਟ ਡਾਇਰੈਕਟੋਰੇਟ ...

ਪੂਰੀ ਖ਼ਬਰ »

ਚੋਕਸੀ ਵਲੋਂ ਗ਼ੈਰ-ਜ਼ਮਾਨਤੀ ਵਰੰਟ ਿਖ਼ਲਾਫ਼ ਪਟੀਸ਼ਨ ਦਾਇਰ

ਮੰੁਬਈ, 21 ਸਤੰਬਰ (ਏਜੰਸੀ)-ਫ਼ਰਜ਼ੀ ਹੀਰਾ ਵਪਾਰੀ ਤੇ ਪੰਜਾਬ ਨੈਸ਼ਨਲ ਬੈਂਕ ਨਾਲ ਕਰੋੜਾ ਰੁਪਏ ਦਾ ਘਪਲਾ ਕਰਨ ਦੇ ਕੇਸ 'ਚ ਨਾਮਜ਼ਦ ਮੇਹੁਲ ਚੋਕਸੀ ਵਿਰੁੱਧ ਗ਼ੈਰ ਜ਼ਮਾਨਤ ਵਰੰਟ ਨੂੰ ਰੱਦ ਕਰਵਾਉਣ ਲਈ ਅੱਜ ਸੀ.ਬੀ.ਆਈ. ਦੀ ਵਿਸ਼ੇਸ਼ ਅਦਾਲਤ 'ਚ ਪਟੀਸ਼ਨ ਦਾਇਰ ਕੀਤੀ ਗਈ ...

ਪੂਰੀ ਖ਼ਬਰ »

ਭਾਰਤ-ਪਾਕਿ ਗੱਲਬਾਤ ਰੱਦ ਹੋਣ 'ਤੇ ਕਾਂਗਰਸ ਤੇ ਭਾਜਪਾ ਆਹਮੋ-ਸਾਹਮਣੇ

ਨਵੀਂ ਦਿੱਲੀ, 21 ਸਤੰਬਰ (ਏਜੰਸੀ)- ਭਾਰਤ ਸਰਕਾਰ ਵਲੋਂ ਪਾਕਿਸਤਾਨ ਤੇ ਭਾਰਤ ਵਿਚਾਲੇ ਗੱਲਬਾਤ ਰੱਦ ਕਰਵਾਉਣ ਦਾ ਸਿਹਰਾ ਕਾਂਗਰਸ ਨੂੰ ਦੇਣ ਦਾ ਦਾਅਵਾ ਕਰਦਿਆਂ ਕਾਂਗਰਸ ਨੇ ਸਾਡੇ ਵਲੋਂ ਮੁੱਦਾ ਚੁੱਕਣ ਤੋਂ ਬਾਅਦ ਹੀ ਸਰਕਾਰ ਨੇ ਗੱਲਬਾਤ ਰੱਦ ਕਰਨ ਦਾ ਫੈਸਲਾ ਕੀਤਾ ਹੈ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੰਤਰਰਾਸ਼ਟਰੀ ਸੈਮੀਨਾਰ

ਬੱਧਨੀ ਕਲਾਂ/ਮੋਗਾ, 21 ਸਤੰਬਰ (ਸੰਜੀਵ ਕੋਛੜ, ਸੁਰਿੰਦਰਪਾਲ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਿੱਖ ਸਿਧਾਂਤ ਇਤਿਹਾਸ, ਸਾਹਿਤ ਦੇ ਪ੍ਰਚਾਰ ਤੇ ਪਸਾਰ ਲਈ ਕਰਵਾਏ ਤਿੰਨ ਰੋਜ਼ਾ ਅੰਤਰਰਾਸ਼ਟਰੀ ਸੈਮੀਨਾਰ ਦੀ ਆਰੰਭਤਾ ਸੰਤ ਆਸ਼ਰਮ ਗਊਸ਼ਾਲਾ ਨਹਿਰ ਵਾਲੀ ਬੱਧਨੀ ਕਲਾਂ 'ਚ ਬਾਬਾ ਜੋਧ ਸਿੰਘ ਨਿਰਮਲ ਆਸ਼ਰਮ (ਰਿਸ਼ੀ ਕੇਸ਼) ਤੇ ਬਾਬਾ ਪ੍ਰਦੀਪ ਸਿੰਘ ਦੀ ਰਹਿਨੁਮਾਈ ਹੇਠ ਸਾਂਝੇ ਉਪਰਾਲੇ ਨਾਲ ਕੀਤੀ ਗਈ | ਇਸ ਸੈਮੀਨਾਰ ਦਾ ਵਿਸ਼ਾ ਸਿੱਖ ਸੰਪਰਦਾਵਾਂ ਤੇ ਪ੍ਰਮੁੱਖ ਸੰਸਥਾਵਾਂ ਦਾ ਸਿੱਖ ਪੰਥ ਦੇ ਵਿਸਤਾਰ 'ਚ ਯੋਗਦਾਨ ਪਾਉਣਾ ਹੈ | ਬਾਬਾ ਪ੍ਰਦੀਪ ਸਿੰਘ ਨੇ ਸਵਾਗਤੀ ਸ਼ਬਦ ਬੋਲਦਿਆਂ ਸਭਨਾਂ ਨੂੰ ਜੀ ਆਇਆ ਆਖਿਆ | ਸਮਾਗਮ ਦੇ ਪਹਿਲੇ ਸੈਸ਼ਨ ਦੀ ਪ੍ਰਧਾਨਗੀ ਸੰਤ ਬਾਬਾ ਸਰਬਜੋਤ ਸਿੰਘ ਨੇ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਸੱਚੇ ਸੌਦੇ ਵਾਲੀ ਸੋਚ ਨੂੰ ਧਾਰਨ ਕਰਕੇ ਸਿੱਖੀ ਦਾ ਪ੍ਰਚਾਰ ਕਰਨਾ ਚਾਹੀਦਾ ਹੈ | ਇਸ ਸਮੇਂ ਸਿੱਖ ਪੰਥ ਦੇ ਵਿਦਵਾਨ ਡਾ. ਜਸਪਾਲ ਸਿੰਘ ਮੈਂਬਰ ਕੇਂਦਰੀ ਅਲਪ ਸੰਖਿਅਕ ਆਯੋਗ ਦਿੱਲੀ ਤੇ ਸਾਬਕਾ ਵਾਈਸ ਚਾਂਸਲਰ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਾਲਿਆਂ ਨੇ ਕਿਹਾ ਕਿ ਸਿੱਖੀ ਦਾ ਪ੍ਰਚਾਰ ਤੇ ਪਸਾਰ ਕਰਨਾ ਹੈ ਤਾਂ ਸਾਨੂੰ ਆਪਣਾ ਵਤੀਰਾ ਬਦਲਣਾ ਪਵੇਗਾ | ਅਜੋਕੇ ਸਮੇਂ 'ਚ ਸਿੱਖੀ ਦੇ ਘੇਰੇ ਨੂੰ ਵਿਸ਼ਾਲ ਕਰਨਾ ਸਮੇਂ ਦੀ ਮੁੱਖ ਲੋੜ ਹੈ | ਤਿ੍ਲੋਚਨ ਸਿੰਘ ਸਾਬਕਾ ਚੇਅਰਮੈਨ ਕੇਂਦਰੀ ਘੱਟ ਗਿਣਤੀ ਕਮਿਸ਼ਨ ਦਿੱਲੀ ਨੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਉਪਰਾਲਾ ਕਰਨਾ ਚਾਹੀਦਾ ਹੈ ਤਾਂ ਜੋ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਮੌਕੇ ਸੁਲਤਾਨਪੁਰ ਲੋਧੀ ਨੂੰ ਇਤਿਹਾਸਕ ਸਥਾਨ ਬਣਾਇਆ ਜਾਵੇ | ਇਸ ਤੋਂ ਇਲਾਵਾ ਗਿਆਨੀ ਅਮਰਜੀਤ ਸਿੰਘ, ਨਰਿੰਦਰਜੀਤ ਸਿੰਘ ਬਿੰਦਰਾ ਚੇਅਰਮੈਨ, ਸੰਤ ਗੁਰਮੀਤ ਸਿੰਘ ਖੋਸਾ ਕੋਟਲਾ, ਸੰਤ ਸ੍ਰੀ ਰਾਮ ਪ੍ਰਕਾਸ਼ ਸ਼ਾਸਤਰੀ, ਸੰਤ ਚੰਦਰ ਮੁਨੀ ਸ਼ੇਰੋ, ਪ੍ਰੋ. ਸੁਲੱਖਣ ਸਿੰਘ, ਸੰਤ ਬਲਵੰਤ ਸਿੰਘ ਕੋਠਾ ਗੁਰੂ ਕਾ ਆਦਿ ਤੋਂ ਇਲਾਵਾ ਪਹੁੰਚੇ ਹੋਏ ਹੋਰ ਮਹਾਪੁਰਸ਼ਾਂ ਤੇ ਸਿੱਖ ਵਿਦਵਾਨਾਂ ਨੇ ਵਿਚਾਰ ਪੇਸ਼ ਕਰਦਿਆਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਦਰਸਾਏ ਗਏ ਮਾਰਗਾਂ 'ਤੇ ਚੱਲਣ ਲਈ ਪ੍ਰੇਰਿਤ ਕੀਤਾ | ਇਸ ਸਮੇਂ ਅਕਾਲੀ ਫੂਲਾ ਸਿੰਘ ਜੀ ਨਿਹੰਗ, ਜਥੇਦਾਰ ਬਾਬਾ ਬਲਵੀਰ ਸਿੰਘ ਬੁੱਢਾ ਦਲ, ਸੰਤ ਅਵਤਾਰ ਸਿੰਘ ਸੁਰ ਸਿੰਘਾਂ ਵਾਲਾ, ਸੰਤ ਮਾਨ ਸਿੰਘ ਮੜ੍ਹੀਆਂ ਵਾਲੇ, ਸੰਤ ਬਾਬਾ ਨਾਗਰ ਸਿੰਘ ਹਰੀਆਂ ਵੇਲਾਂ ਆਦਿ ਨੇ ਸਿੱਖੀ ਦੇ ਫ਼ਲਸਫ਼ੇ ਤੋਂ ਜਾਣੂ ਕਰਵਾਇਆ | ਮੰਚ ਦਾ ਸੰਚਾਲਨ ਡਾ. ਹਰਭਜਨ ਸਿੰਘ ਪਟਿਆਲਾ ਨੇ ਕੀਤਾ | ਇਸ ਸਮਾਗਮ 'ਚ ਵਿਸ਼ੇ ਨਾਲ ਸਬੰਧਿਤ ਤਕਰੀਬਨ 40 ਸਿੱਖ ਵਿਦਵਾਨਾਂ ਨੇ ਪੇਪਰ ਪ੍ਰਸਤੁਤ ਕੀਤੇ | ਇਸ ਮੌਕੇ ਜੈਲ ਸਿੰਘ ਸ਼ਾਸਤਰੀ, ਸੰਤ ਭਰਤ ਸਿੰਘ, ਸੰਤ ਗੁਰਚਰਨ ਸਿੰਘ, ਸੰਤ ਭੋਲਾ ਸਿੰਘ ਬਰਨਾਲਾ, ਸੰਤ ਲਾਲ ਦਾਸ, ਸੁਆਮੀ ਰਿਸ਼ੀ ਕੇਤਨ, ਸੁਆਮੀ ਸਦਾ ਨੰਦ, ਸੰਤ ਜਸਵੰਤ ਸਿੰਘ, ਸੰਤ ਗੁਰਵਿੰਦਰ ਸਿੰਘ ਮਾਂਢੀ ਵਾਲੇ, ਸੰਤ ਮਹਿੰਦਰ ਸਿੰਘ ਜਨੇਰ, ਸੰਤ ਮਨਜੀਤ ਸਿੰਘ ਹਰਖੋਵਾਲ, ਸੰਤ ਸੁਰਜੀਤ ਸਿੰਘ ਮਹਿਰੋਂ, ਸੰਤ ਸਵਰਨ ਸਿੰਘ, ਬਾਬਾ ਮਲਕੀਤ ਦਾਲ, ਸੰਤ ਵੇਦ ਪ੍ਰਕਾਸ਼, ਸੰਤ ਗੁਰਮੇਲ ਦਾਸ, ਬਾਬਾ ਰੋਮੀ ਦਾਸ, ਬਾਬਾ ਲਖਵੀਰ ਸਿੰਘ ਦੌਧਰ, ਸੰਤ ਰਣਜੀਤ ਸਿੰਘ, ਸੰਤ ਮੱਖਣ ਸਿੰਘ, ਸੰਤ ਬਲਵੀਰ ਸਿੰਘ, ਸੰਤ ਰਿਸ਼ੀ ਰਾਜ ਨਵਾਂਸ਼ਹਿਰ, ਸੰਤ ਨਿਰਮਲ ਸਿੰਘ, ਬਾਬਾ ਨਾਹਰ ਸਿੰਘ ਚੁੱਘਾ, ਸੰਤ ਹਰਪਾਲ ਸਿੰਘ ਰਤਵਾੜਾ, ਗਿਆਨੀ ਭਗਵਾਨ ਸਿੰਘ ਜੌਹਲ, ਸੰਤ ਪਿਆਰਾ ਸਿੰਘ ਬਰਨਾਲਾ, ਸੰਤ ਬਲਵੀਰ ਸਿੰਘ ਹੁਸ਼ਿਆਰਪੁਰ, ਸੰਤ ਮੱਘਰ ਦਾਸ, ਬਾਬਾ ਅਵਤਾਰ ਸਿੰਘ, ਬਾਬਾ ਸ਼ੇਰ ਸਿੰਘ ਕੋਟ ਈਸੇ ਖਾਂ, ਡਾ. ਰਾਮ ਪ੍ਰਕਾਸ਼ ਮਹਾਂ ਮੰਡਲੇਸ਼ਵਰ, ਸੰਤ ਸੰਤੋਖ ਸਿੰਘ, ਸੰਤ ਪ੍ਰੀਤਮ ਸਿੰਘ, ਸੰਤ ਬਿਕਰਮਜੀਤ ਸਿੰਘ, ਭਾਈ ਦਲੇਰ ਸਿੰਘ ਘੋਲੀਆ ਖ਼ੁਰਦ ਆਦਿ ਤੋਂ ਇਲਾਵਾ ਅਨੇਕਾਂ ਮਹਾਂਪੁਰਸ਼ ਤੇ ਸਿੱਖ ਵਿਦਵਾਨ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਗੋ ਗਲੋਬਲ ਨੇ ਕਾਜਲ ਸੇਠੀ ਦਾ ਕੈਨੇਡਾ ਜਾਣ ਦਾ ਸੁਪਨਾ ਕੀਤਾ ਸਾਕਾਰ

ਮੋਗਾ, 21 ਸਤੰਬਰ (ਸੁਰਿੰਦਰਪਾਲ ਸਿੰਘ)-ਗੋ ਗਲੋਬਲ ਜੋ ਕਿ ਸਬ ਜੇਲ੍ਹ ਵਾਲੀ ਗਲੀ ਵਿਚ ਸਥਿਤ ਹੈ, ਵਿਦਿਆਰਥੀਆਂ ਦੇ ਹਰ ਵਰਗ ਦੇ ਵਿਦੇਸ਼ ਜਾਣ ਦੇ ਸੁਪਨਿਆਂ ਨੂੰ ਸਾਕਾਰ ਕਰਨ ਵਾਲੀ ਵੀਜ਼ਾ ਸੰਸਥਾ ਵਲੋਂ ਇਕ ਵਾਰ ਫਿਰ ਜ਼ਿਲ੍ਹਾ ਮੋਗਾ ਦੇ ਵਿਦਿਆਰਥੀ ਕਾਜਲ ਸੇਠੀ ਦਾ ...

ਪੂਰੀ ਖ਼ਬਰ »

'ਕ੍ਰਿਸ਼ੀ ਕਰਾਂਤੀ ਯਾਤਰਾ' ਦੀ ਸ਼ੁਰੂਆਤ 23 ਨੂੰ ਹਰਿਦੁਆਰ ਤੋਂ ਹੋਵੇਗੀ ਸ਼ੁਰੂ

ਸ੍ਰੀ ਮੁਕਤਸਰ ਸਾਹਿਬ, 21 ਸਤੰਬਰ (ਰਣਜੀਤ ਸਿੰਘ ਢਿੱਲੋਂ)-ਕਿਸਾਨੀ ਮੰਗਾਂ ਨੂੰ ਲੈ ਕੇ 23 ਸਤੰਬਰ ਤੋਂ ਹਰਿਦੁਆਰ ਤੋਂ 'ਕਿਸਾਨ ਕ੍ਰਾਂਤੀ ਯਾਤਰਾ' ਦੀ ਸ਼ੁਰੂਆਤ ਰੋਸ ਮਾਰਚ ਨਾਲ ਕੀਤੀ ਜਾਵੇਗੀ ਤੇ 2 ਅਕਤੂਬਰ ਨੂੰ ਕਿਸਾਨ ਘਾਟ ਦਿੱਲੀ ਵਿਖੇ ਪਹੰੁਚ ਕੇ ਰੋਸ ਪ੍ਰਦਰਸ਼ਨ ...

ਪੂਰੀ ਖ਼ਬਰ »

ਸਸਤੀ ਬਿਜਲੀ ਲਈ 4000 ਮੈਗਾਵਾਟ ਸੁਪਰ ਕਰੀਟੀਕਲ ਥਰਮਲ ਪਲਾਂਟ ਸਥਾਪਤ ਕੀਤੇ ਜਾਣਗੇ-ਕਾਂਗੜ

ਚੰਡੀਗੜ•੍ਹ, 21 ਸਤੰਬਰ (ਅਜੀਤ ਬਿਊਰੋ)-ਬਠਿੰਡਾ ਤੇ ਰੋਪੜ ਸਥਿਤ 880 ਮੈਗਾਵਾਟ ਥਰਮਲ ਯੂਨਿਟਾਂ ਦੇ ਬੰਦ ਹੋਣ ਕਾਰਨ ਪੀ.ਐਸ.ਪੀ.ਸੀ.ਐਲ. ਦੇ ਮੁਲਾਜ਼ਮਾਂ ਵਲੋਂ ਨਿੱਜੀ ਖੇਤਰ ਦੇ ਦਬਦਬੇ ਦੇ ਸ਼ੰਕਿਆਂ ਨੂੰ ਖ਼ਤਮ ਕਰਨ ਦੇ ਮਕਸਦ ਨਾਲ ਬਿਜਲੀ ਮੰਤਰੀ ਪੰਜਾਬ ਗੁਰਪ੍ਰੀਤ ਸਿੰਘ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX