ਤਾਜਾ ਖ਼ਬਰਾਂ


ਚੋਲਾ ਬਦਲਦਿਆਂ ਨਿਸ਼ਾਨ ਸਾਹਿਬ ਦੇ ਉੱਪਰੋਂ ਡਿੱਗਣ ਕਾਰਨ ਨਿਹੰਗ ਸਿੰਘ ਦੀ ਦਰਦਨਾਕ ਮੌਤ
. . .  5 minutes ago
ਰਾਮ ਤੀਰਥ, 19 ਜੁਲਾਈ (ਧਰਵਿੰਦਰ ਸਿੰਘ ਔਲਖ)- ਅੱਜ ਸਵੇਰੇ ਗੁਰਦੁਆਰਾ ਸ਼ਹੀਦ ਬਾਬਾ ਜੀਵਨ ਸਿੰਘ ਰੰਘਰੇਟੇ ਗੁਰੂ ਕੇ ਬੇਟੇ ਵੱਲਾ, ਨਿਊ ਸਬਜ਼ੀ ਮੰਡੀ ਅੰਮ੍ਰਿਤਸਰ ਦੇ ਮੁੱਖ ਸੇਵਾਦਾਰ ਜਥੇਦਾਰ ਧਰਮ ਸਿੰਘ ਦੀ ਨਿਸ਼ਾਨ ਸਾਹਿਬ ਤੋਂ ਡਿੱਗਣ ਕਾਰਨ ਮੌਤ ਹੋ ਗਈ। ਉਹ...
ਬਾਬਰੀ ਮਸਜਿਦ ਮਾਮਲਾ: ਸੁਪਰੀਮ ਕੋਰਟ ਨੇ 9 ਮਹੀਨਿਆਂ ਦੇ ਅੰਦਰ ਫ਼ੈਸਲਾ ਸੁਣਾਉਣ ਦਾ ਦਿੱਤਾ ਹੁਕਮ
. . .  30 minutes ago
ਲਖਨਊ, 19 ਜੁਲਾਈ- ਅਯੁੱਧਿਆ 'ਚ ਬਾਬਰੀ ਮਸਜਿਦ ਨੂੰ ਢਾਹੁਣ ਦੀ ਸਾਜ਼ਿਸ਼ ਦੇ ਅਪਰਾਧਿਕ ਮਾਮਲੇ 'ਚ ਸੁਪਰੀਮ ਕੋਰਟ ਨੇ ਹੇਠਲੀ ਅਦਾਲਤ ਨੂੰ 9 ਮਹੀਨਿਆਂ ਦੇ ਅੰਦਰ ਫ਼ੈਸਲਾ ਸੁਣਾਉਣ ਦਾ ਹੁਕਮ ਦਿੱਤਾ ਹੈ। ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਮਾਮਲੇ ਦੀ ਸੁਣਵਾਈ ...
''ਅਲਵਿਦਾ ਮਾਂ...ਹੋਰ ਕੁਝ ਨਹੀਂ ਕਹਿਣ ਨੂੰ ਬਸ'' ਲਿਖ ਕੇ ਭਾਵੁਕ ਹੁੰਦਿਆਂ ਸ਼ੈਰੀ ਮਾਨ ਨੇ ਦਿੱਤੀ ਮਾਂ ਦੇ ਦੇਹਾਂਤ ਦੀ ਜਾਣਕਾਰੀ
. . .  28 minutes ago
ਚੰਡੀਗੜ੍ਹ, 19 ਜੁਲਾਈ- ਪੰਜਾਬੀ ਗਾਇਕ ਸ਼ੈਰੀ ਮਾਨ ਦੀ ਮਾਤਾ ਜੀ ਦਾ ਦੇਹਾਂਤ ਹੋ ਗਿਆ। ਸ਼ੈਰੀ ਨੇ ਇਸ ਸੰਬੰਧੀ ਜਾਣਕਾਰੀ ਸੋਸ਼ਲ ਮੀਡੀਆ 'ਤੇ ਦਿੱਤੀ ਹੈ। ਆਪਣੀ ਮਾਂ ਦੀ ਤਸਵੀਰ ਸਾਂਝੀ ਕਰਦਿਆਂ ਸ਼ੈਰੀ ਨੇ ਭਾਵੁਕ ਹੁੰਦਿਆਂ ਲਿਖਿਆ ਹੈ, ''ਅਲਵਿਦਾ ਮਾਂ...ਹੋਰ ਕੁਝ ਨਹੀਂ...
ਪਟੜੀ ਤੋਂ ਲੱਥਾ ਰੇਲ ਗੱਡੀ ਦਾ ਇੰਜਣ, ਪਠਾਨਕੋਟ-ਡਲਹੌਜ਼ੀ ਕੌਮੀ ਹਾਈਵੇਅ 'ਤੇ ਲੱਗਾ ਵੱਡਾ ਜਾਮ
. . .  26 minutes ago
ਪਠਾਨਕੋਟ, 19 ਜੁਲਾਈ (ਚੌਹਾਨ)- ਪਠਾਨਕੋਟ ਤੋਂ ਚੱਕੀ ਦਰਿਆ ਵੱਲ ਬਜਰੀ ਲੱਦਣ ਜਾ ਰਹੀ ਇੱਕ ਟਰੇਨ ਦਾ ਇੰਜਣ ਪਟੜੀ ਤੋਂ ਲੱਥ ਗਿਆ। ਇਹ ਟਰੇਨ ਚੱਕੀ ਦਰਿਆ ਦੇ ਨਾਲ ਸਵੇਰੇ 10.15 ਵਜੇ ਪੁੱਜੀ ਹੀ ਸੀ ਕਿ ਇਸ ਦਾ ਇੰਜਣ ਪਟੜੀ ਤੋਂ ਹੇਠਾਂ ਉੱਤਰ ...
ਰਾਮਪੁਰਾ 'ਚ ਜ਼ਮੀਨ 'ਤੇ ਕਬਜ਼ਾ ਕਰਨ ਦੇ ਮਾਮਲੇ 'ਚ ਆਜ਼ਮ ਖ਼ਾਨ ਦੇ ਖ਼ਿਲਾਫ਼ 23 ਕੇਸ ਦਰਜ -ਐਸ.ਪੀ.
. . .  about 1 hour ago
ਲਖਨਊ, 19 ਜੁਲਾਈ- ਉੱਤਰ ਪ੍ਰਦੇਸ਼ ਦੇ ਐਸ.ਪੀ. ਅਜੈ ਪਾਲ ਸ਼ਰਮਾ ਨੇ ਕਿਹਾ ਕਿ ਜ਼ਮੀਨ ਦੇ ਕਬਜ਼ੇ ਦੇ ਮਾਮਲੇ 'ਚ ਹੁਣ ਤੱਕ ਸਮਾਜਵਾਦੀ ਪਾਰਟੀ ਦੇ ਸੰਸਦ ਮੈਂਬਰ ਆਜ਼ਮ ਖ਼ਾਨ ਦੇ ਖ਼ਿਲਾਫ਼ 24 ਐਫ.ਆਈ.ਆਰ ਦਰਜ ਕੀਤੀਆਂ ਗਈਆਂ ਹਨ। ਕਿਸਾਨਾਂ ਵੱਲੋਂ ਦਰਜ ....
ਹਲਕਾ ਸ਼ੁਤਰਾਣਾ ਵਿਖੇ ਘੱਗਰ ਦਰਿਆ 'ਚ ਕਈ ਥਾਈਂ ਪਿਆ ਪਾੜ, ਪੈਦਾ ਹੋਈ ਹੜ੍ਹ ਵਰਗੀ ਸਥਿਤੀ
. . .  about 1 hour ago
ਸ਼ੁਤਰਾਣਾ, 19 ਜੁਲਾਈ (ਬਲਦੇਵ ਸਿੰਘ ਮਹਿਰੋਕ)- ਪੰਜਾਬ ਦੇ ਕਈ ਇਲਾਕਿਆਂ 'ਚ ਬੀਤੇ ਦਿਨੀਂ ਪਏ ਭਾਰੀ ਮੀਂਹ ਨਾਲ ਬਹੁਤ ਸਾਰੇ ਇਲਾਕਿਆਂ 'ਚ ਹੜ੍ਹਾਂ ਵਰਗੀ ਸਥਿਤੀ ਬਣੀ ਹੋਈ ਹੈ। ਅਜਿਹਾ ਹੀ ਹਾਲ ਪਟਿਆਲਾ ਜ਼ਿਲ੍ਹੇ ਦੇ ਹਲਕਾ ਸ਼ੁਤਰਾਣਾ ਵਿਖੇ ਹੈ, ਜਿੱਥੇ ਘੱਗਰ...
ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਗੋਲਡਨ ਜੁਬਲੀ ਕਨਵੋਕੇਸ਼ਨ ਹੋਈ ਸ਼ੁਰੂ
. . .  about 1 hour ago
ਅੰਮ੍ਰਿਤਸਰ, 19 ਜੁਲਾਈ (ਜਸਵੰਤ ਸਿੰਘ ਜੱਸ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਗੋਲਡਨ ਜੁਬਲੀ ਕਨਵੋਕੇਸ਼ਨ ਸ਼ੁਰੂ ਹੋ ਗਈ ਹੈ। ਸਮਾਗਮ 'ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣਾ ਸੀ ਪਰ ਉਹ ਨਹੀਂ ਪੁੱਜੇ। ਉਨ੍ਹਾਂ ਦੀ ਥਾਂ...
ਸੜਕ ਹਾਦਸੇ 'ਚ ਦੋ ਨੌਜਵਾਨਾਂ ਦੀ ਮੌਤ
. . .  about 1 hour ago
ਮਾਹਿਲਪੁਰ, 19 ਜੁਲਾਈ (ਦੀਪਕ ਅਗਨੀਹੋਤਰੀ)- ਮਾਹਿਲਪੁਰ ਫਗਵਾੜਾ ਰੋਡ ਤੇ ਪਿੰਡ ਪਾਲਦੀ ਦੇ ਅੱਡੇ 'ਚ ਦੋ ਮੋਟਰ ਸਾਈਕਲਾਂ ਦੀ ਆਹਮੋ ਸਾਹਮਣੀ ਟੱਕਰ ਹੋਣ ਨਾਲ ਦੋ ਨੌਜਵਾਨਾਂ ਦੀ ਮੌਤ ਹੋ ਗਈ ਇਹ ਹਾਦਸਾ ਇੰਨਾ ਭਿਆਨਕ ਸੀ ਕਿ ਦੋਨੋਂ ਵਾਹਨ ਬੁਰੀ ...
ਲੋਕ ਸਭਾ 'ਚ ਪੇਸ਼ ਹੋਵੇਗਾ ਆਰ. ਟੀ. ਆਈ. ਸੋਧ ਬਿੱਲ
. . .  about 1 hour ago
ਨਵੀਂ ਦਿੱਲੀ, 19 ਜੁਲਾਈ- ਲੋਕ ਸਭਾ 'ਚ ਅੱਜ ਸੂਚਨਾ ਦਾ ਅਧਿਕਾਰ (ਆਰ. ਟੀ. ਆਈ.) ਸੋਧ ਬਿੱਲ 2019 ਪੇਸ਼...
ਯੂਨੀਵਰਸਿਟੀ ਦੇ ਬਾਹਰ ਹੋਏ ਧਮਾਕੇ 'ਚ 4 ਲੋਕਾਂ ਦੀ ਮੌਤ, 16 ਜ਼ਖਮੀ
. . .  about 1 hour ago
ਕਾਬੁਲ, 19 ਜੁਲਾਈ- ਅਫ਼ਗ਼ਾਨਿਸਤਾਨ ਦੀ ਰਾਜਧਾਨੀ ਕਾਬੁਲ 'ਚ ਸ਼ੁੱਕਰਵਾਰ ਨੂੰ ਕਾਬੁਲ ਯੂਨੀਵਰਸਿਟੀ ਦੇ ਬਾਹਰ ਹੋਏ ਧਮਾਕੇ 'ਚ ਘੱਟੋ-ਘੱਟ ਚਾਰ ਲੋਕਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ 16 ਹੋਰ ਜ਼ਖਮੀ ਹੋਏ ਹਨ। ਗ੍ਰਹਿ ਮੰਤਰਾਲੇ ਦੇ ਬੁਲਾਰੇ ਨਸਰਤ ਰਹੀਮੀ ਨੇ ...
ਬਠਿੰਡਾ ਪੁਲਿਸ ਨੇ ਗੈਂਗਸਟਰ ਲਾਲੀ ਸਿਧਾਣਾ ਨੂੰ ਕੀਤਾ ਗ੍ਰਿਫ਼ਤਾਰ
. . .  about 1 hour ago
ਬਠਿੰਡਾ, 19 ਜੁਲਾਈ (ਨਾਇਬ ਸਿੱਧੂ)- ਬਠਿੰਡਾ ਦੀ ਸੀ. ਆਈ. ਏ. 2 ਪੁਲਿਸ ਨੇ ਡੀ-ਕੈਟਾਗਰੀ ਦੇ ਗੈਂਗਸਟਰ ਲਾਲੀ ਸਿਧਾਣਾ ਨੂੰ ਅੱਜ ਗ੍ਰਿਫ਼ਤਾਰ ਕੀਤਾ ਹੈ। ਲਾਲੀ ਦੀ ਗ੍ਰਿਫ਼ਤਾਰੀ ਪਿੰਡ ਲਹਿਰਾ ਧੂਰਕੋਟ ਤੋਂ ਹੋਈ ਹੈ। ਉਹ ਕਤਲ ਅਤੇ ਇਰਾਦਾ ਕਤਲ ਦੇ ਮਾਮਲਿਆਂ...
ਧਰਨੇ 'ਤੇ ਬੈਠੀ ਪ੍ਰਿਅੰਕਾ ਗਾਂਧੀ ਨੂੰ ਪੁਲਿਸ ਨੇ ਹਿਰਾਸਤ 'ਚ ਲਿਆ
. . .  about 2 hours ago
ਲਖਨਊ, 19 ਜੁਲਾਈ,- ਉੱਤਰ ਪ੍ਰਦੇਸ਼ ਦੇ ਸੋਨਭਦਰ 'ਚ ਪੁਲਿਸ ਨੇ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਨੂੰ ਹਿਰਾਸਤ 'ਚ ਲੈ ਲਿਆ ਹੈ। ਗੋਲੀਬਾਰੀ 'ਚ ਮਾਰੇ ਗਏ ਲੋਕਾਂ ਦੇ ਪਰਿਵਾਰਕ ਮੈਂਬਰਾਂ ਨਾਲ ਪ੍ਰਿਅੰਕਾ ਗਾਂਧੀ ਮੁਲਾਕਾਤ ਕਰਨ ਜਾ ਰਹੀ ਸੀ। ਇਸ ਦੌਰਾਨ ...
ਸ੍ਰੀ ਚਮਕੌਰ ਸਾਹਿਬ ਵਿਖੇ ਪੰਜ ਸਿੰਘਾਂ ਨੇ ਟੱਕ ਲਗਾ ਕੇ ਸਕਿੱਲ ਇੰਸਟੀਚਿਊਟ ਦਾ ਨਿਰਮਾਣ ਕਰਾਇਆ ਸ਼ੁਰੂ
. . .  about 2 hours ago
ਸ੍ਰੀ ਚਮਕੌਰ ਸਾਹਿਬ, 19 ਜੁਲਾਈ (ਜਗਮੋਹਣ ਸਿੰਘ ਨਾਰੰਗ)- ਪੰਜਾਬ ਸਰਕਾਰ ਵਲੋਂ ਸ੍ਰੀ ਚਮਕੌਰ ਸਾਹਿਬ ਵਿਖੇ 42 ਏਕੜ ਜ਼ਮੀਨ 'ਚ ਬਣਾਏ ਜਾਣ ਵਾਲੇ ਸ੍ਰੀ ਗੁਰੂ ਗੋਬਿੰਦ ਸਿੰਘ ਸਕਿੱਲ ਇੰਸਟੀਚਿਊਟ ਦਾ ਨਿਰਮਾਣ ਅੱਜ ਹੈੱਡ ਗ੍ਰੰਥੀ ਗਿਆਨੀ ਅਮਰੀਕ ਸਿੰਘ ਵਲੋਂ ਕੀਤੀ...
ਗਰਮ ਤੇਲ ਵਾਲੀ ਕਹਾੜੀ 'ਚ ਡਿੱਗ ਕੇ ਬੁਰੀ ਤਰ੍ਹਾਂ ਸੜਿਆ ਤਿੰਨ ਸਾਲਾ ਮਾਸੂਮ
. . .  about 2 hours ago
ਡੇਰਾਬੱਸੀ, 19 ਜੁਲਾਈ (ਸ਼ਾਮ ਸਿੰਘ ਸੰਧੂ)- ਡੇਰਾਬੱਸੀ ਦੇ ਖਟੀਕ ਮੁਹੱਲੇ 'ਚ ਗਰਮ ਤੇਲ ਵਾਲੀ ਕੜਾਹੀ 'ਚ ਡਿੱਗਣ ਕਾਰਨ ਇੱਕ ਤਿੰਨ ਸਾਲਾ ਮਾਸੂਮ ਬੁਰੀ ਤਰ੍ਹਾਂ ਸੜ ਗਿਆ। ਜ਼ਖ਼ਮੀ ਬੱਚੇ ਦੀ ਪਹਿਚਾਣ ਅਰਜੁਨ ਪੁੱਤਰ ਸ਼ਿਵਾ ਜੀ ਦੇ ਰੂਪ 'ਚ ਹੋਈ ਹੈ। ਜਾਣਕਾਰੀ ਮੁਤਾਬਕ...
ਅੱਜ ਪੈ ਰਹੇ ਤੇਜ਼ ਮੀਂਹ ਨੇ ਕਿਸਾਨਾਂ ਦੇ ਸਾਹ ਸੂਤੇ
. . .  about 2 hours ago
ਤਪਾ ਮੰਡੀ, 19 ਜੁਲਾਈ (ਵਿਜੇ ਸ਼ਰਮਾ)- ਤਪਾ ਖੇਤਰ 'ਚ ਅੱਜ ਹੋਈ ਤੇਜ਼ ਬਰਸਾਤ ਨੇ ਕਿਸਾਨਾਂ ਦੇ ਸਾਹ ਸੂਤ ਕੇ ਰੱਖ ਦਿੱਤੇ ਹਨ। ਪਿਛਲੇ ਦਿਨੀਂ ਲਗਾਤਾਰ ਪਏ ਤੇਜ਼ ਮੀਂਹ ਦਾ ਪਾਣੀ ਅਜੇ ਖੇਤਾਂ 'ਚੋਂ ਬਾਹਰ ਨਹੀਂ ਨਿਕਲਿਆ ਕਿ ਅੱਜ ਪਏ ਮੀਂਹ ਕਾਰਨ ਨੀਵੇਂ ਖੇਤਾਂ 'ਚ...
ਅੰਮ੍ਰਿਤ ਵੇਲੇ ਨਸ਼ੇੜੀ ਪੁੱਤਰ ਨੇ ਕਹੀ ਮਾਰ ਕੇ ਕੀਤਾ ਮਾਂ ਦਾ ਕਤਲ
. . .  about 2 hours ago
ਮੇਰੇ 'ਤੇ ਸਵਾਲ ਚੁੱਕਣ ਵਾਲੇ ਪਹਿਲਾਂ ਆਪਣੇ ਅੰਦਰ ਝਾਤ ਮਾਰਨ- ਕਰਨਾਟਕ ਵਿਧਾਨ ਸਭਾ ਸਪੀਕਰ
. . .  about 3 hours ago
ਕਰਨਾਟਕ ਵਿਧਾਨ ਸਭਾ ਦੀ ਕਾਰਵਾਈ ਸ਼ੁਰੂ
. . .  about 3 hours ago
ਕੁਲਭੂਸ਼ਨ ਜਾਧਵ ਨੂੰ ਕੂਟਨੀਤਕ ਪਹੁੰਚ ਮੁਹੱਈਆ ਕਰਾਏਗਾ ਪਾਕਿਸਤਾਨ
. . .  about 3 hours ago
ਪੁਲਿਸ ਨੇ 600 ਕਰੋੜ ਰੁਪਏ ਦੀ ਹੈਰੋਇਨ ਸਣੇ ਪੰਜ ਨੂੰ ਕੀਤਾ ਗ੍ਰਿਫ਼ਤਾਰ
. . .  about 3 hours ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 6 ਅੱਸੂ ਸੰਮਤ 550

ਸੰਗਰੂਰ

ਨੌਜਵਾਨ ਪੀੜ੍ਹੀ ਨੂੰ ਧਾਰਮਿਕ ਰਾਹ ਅਪਣਾਉਣਾ ਚਾਹੀਦੈ- ਭਾਈ ਢੱਡਰੀਆਂ ਵਾਲੇ

ਲੌਾਗੋਵਾਲ, 21 ਸਤੰਬਰ (ਦਮਦਮੀ) - ਕਸਬਾ ਲੌਾਗੋਵਾਲ ਵਿਖੇ ਸਮੂਹ ਨਗਰ ਨਿਵਾਸੀਆਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਤਿੰਨ ਰੋਜ਼ਾ ਗੁਰਮਤਿ ਸਮਾਗਮ ਕਰਵਾਇਆ ਜਾ ਰਿਹਾ ਹੈ | ਅਨਾਜ ਮੰਡੀ ਵਿਖੇ ਤਿੰਨੋਂ ਦਿਨ ਰਾਤਰੀ ਦੇ ਦੀਵਾਨ ...

ਪੂਰੀ ਖ਼ਬਰ »

ਉਮੀਦਵਾਰਾਂ ਦੀ ਜਿੱਤ ਹਾਰ ਦਾ ਅੱਜ ਹੋਵੇਗਾ ਫ਼ੈਸਲਾ

ਲਹਿਰਾਗਾਗਾ, 21 ਸਤੰਬਰ (ਸੂਰਜ ਭਾਨ ਗੋਇਲ) - ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਵਿੱਚ ਉਮੀਦਵਾਰਾਂ ਦੀ ਜਿੱਤ ਹਾਰ ਦਾ ਫ਼ੈਸਲਾ ਬਕਸਿਆਂ ਵਿੱਚ ਬੰਦ ਹੈ | ਜਿਨ੍ਹਾਂ ਦੀ ਗਿਣਤੀ 22 ਸਤੰਬਰ ਨੂੰ ਸਵੇਰੇ 8 ਵਜੇ ਬਾਬਾ ਹੀਰਾ ਸਿੰਘ ਭੱਠਲ ਇੰਸਟੀਚਿਊਟ ਆਫ਼ ਇੰਜੀਨੀਅਰਿੰਗ ਅਤੇ ਟੈਕਨਾਲੋਜੀ ਲਹਿਰਾਗਾਗਾ ਵਿਖੇ ਭਾਰੀ ਸੁਰੱਖਿਆ ਬਲ ਹੇਠ ਹੋਵੇਗੀ | ਬਲਾਕ ਸੰਮਤੀ ਲਹਿਰਾਗਾਗਾ ਦੇ 20 ਜ਼ੋਨਾਂ ਵਿਚ 64% ਵੋਟ ਪੋਲ ਹੋ ਗਈ ਹੈ | ਐਸ.ਡੀ.ਐਮ. ਲਹਿਰਾਗਾਗਾ ਸ੍ਰ. ਸੂਬਾ ਸਿੰਘ ਨੇ ਦੱਸਿਆ ਕਿ ਚੋਣ ਅਮਲੇ ਦੇ ਸਟਾਫ਼ ਦੀ ਅੱਜ ਰਿਹਰਸਲ ਕੀਤੀ ਗਈ, ਜਿਸ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ, ਚੋਣਾਂ ਦੀ ਗਿਣਤੀ ਦੌਰਾਨ ਅਮਲੇ ਨੂੰ ਬਾਹਰ ਨਹੀਂ ਜਾਣ ਦਿੱਤਾ ਜਾਵੇਗਾ | ਉਨ੍ਹਾਂ ਕਿਹਾ ਕਿ ਕਿਸੇ ਵੀ ਸਿਆਸੀ ਪਾਰਟੀਆਂ ਦਾ ਨੁਮਾਇੰਦਾ, ਏਜੰਟ ਜਾ ਹੋਰ ਵਿਅਕਤੀ ਨੂੰ ਅੰਦਰ ਮੋਬਾਈਲ ਫ਼ੋਨ ਲਿਜਾਉਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ | ਜੋ ਅੰਦਰ ਐਾਟਰੀ ਹੈ ਉਹ ਸਾਡੇ ਆਈ ਕਾਰਡ ਤਹਿਤ ਹੋਵੇਗੀ | ਜੋ ਹੁਕਮਾਂ ਦੀ ਉਲੰਘਣਾ ਕਰੇਗਾ ਉਨ੍ਹਾਂ ਿਖ਼ਲਾਫ਼ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ | ਉਨ੍ਹਾਂ ਕਿਹਾ ਕਿ ਲਹਿਰਾਗਾਗਾ ਵਿੱਚ ਜੋ ਪੱਤਰਕਾਰਾਂ ਕੋਲ ਲੋਕ ਸੰਪਰਕ ਵਿਭਾਗ ਦਾ ਕਾਰਡ ਬਣਿਆ ਹੋਇਆ ਹੈ ਉਨ੍ਹਾਂ ਨੂੰ ਅੰਦਰ ਜਾਣ ਦੀ ਇਜਾਜ਼ਤ ਦਿੱਤੀ ਜਾਵੇਗੀ | ਇਸ ਮੌਕੇ ਥਾਣਾ ਸਦਰ ਦੇ ਇੰਚਾਰਜ ਇੰਸਪੈਕਟਰ ਜਗਵੀਰ ਸਿੰਘ, ਨਾਇਬ ਤਹਿਸੀਲਦਾਰ ਬਹਾਦਰ ਸਿੰਘ, ਇੰਦਰਜੀਤ ਸਿੰਘ ਭੱਟੀ, ਸੁਪਰਡੈਂਟ ਭੁਪਿੰਦਰ ਸਿੰਘ ਅਤੇ ਰਾਮ ਸਿੰਘ ਸਰਾਂ ਮੌਜੂਦ ਸਨ |


ਖ਼ਬਰ ਸ਼ੇਅਰ ਕਰੋ

ਬਿਜਲੀ ਕਾਮਿਆਂ ਦੀ ਹੋਈ ਬਿਜਲੀ ਮੰਤਰੀ ਨਾਲ ਮੀਟਿੰਗ

ਸੰਗਰੂਰ, 21 ਸਤੰਬਰ (ਚੌਧਰੀ ਨੰਦ ਲਾਲ ਗਾਂਧੀ) - ਬਿਜਲੀ ਮੁਲਾਜ਼ਮ ਏਕਤਾ ਮੰਚ ਪੰਜਾਬ ਦੇ ਵਫ਼ਦ ਨੇ ਕਨਵੀਨਰ ਹਰਭਜਨ ਸਿੰਘ ਪਿਲਖਣੀ ਦੀ ਅਗਵਾਈ ਹੇਠ ਬਿਜਲੀ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਨਾਲ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਮੀਟਿੰਗ ਕੀਤੀ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਪੋਸਤ ਦੀ ਤਸਕਰੀ ਦੇ ਦੋਸ਼ਾਂ 'ਚੋਂ ਬਰੀ

ਸੰਗਰੂਰ, 21 ਸਤੰਬਰ (ਧੀਰਜ ਪਸ਼ੌਰੀਆ)-ਵਧੀਕ ਸੈਸ਼ਨ ਜੱਜ ਡਾ: ਰਜਨੀਸ ਦੀ ਅਦਾਲਤ ਨੇ ਚੂਰਾ ਪੋਸਤ ਦੀ ਤਸਕਰੀ ਦੇ ਦੋਸ਼ਾਂ ਵਿਚੋਂ ਇਕ ਵਿਅਕਤੀ ਨੂੰ ਬਰੀ ਕਰਨ ਦਾ ਹੁਕਮ ਸੁਣਾਇਆ ਹੈ | ਬਚਾਅ ਪੱਖ ਦੇ ਵਕੀਲ ਗੁਰਤੇਜ ਸਿੰਘ ਗਰੇਵਾਲ ਨੇ ਦੱਸਿਆ ਕਿ ਪੁਲਿਸ ਥਾਣਾ ਛਾਜਲੀ ਵਿਖੇ 18 ...

ਪੂਰੀ ਖ਼ਬਰ »

ਨਸ਼ੀਲੀਆਂ ਦਵਾਈਆਂ ਦੀ ਤਸਕਰੀ ਦੇ ਦੋਸ਼ਾਂ 'ਚੋਂ ਬਰੀ

ਸੰਗਰੂਰ, 21 ਸਤੰਬਰ (ਧੀਰਜ ਪਸ਼ੌਰੀਆ) - ਵਧੀਕ ਸੈਸ਼ਨ ਜੱਜ ਜਸਵਿੰਦਰ ਸਿਮਾਰ ਦੀ ਅਦਾਲਤ ਨੇ ਨਸ਼ੀਲੀਆਂ ਦਵਾਈਆਂ ਦੀ ਤਸਕਰੀ ਦੇ ਦੋਸ਼ਾਂ ਵਿਚ ਇਕ ਵਿਅਕਤੀ ਨੂੰ ਬਰੀ ਕਰਨ ਦਾ ਹੁਕਮ ਸੁਣਾਇਆ ਹੈ | ਬਚਾਅ ਪੱਖ ਦੇ ਉੱਘੇ ਵਕੀਲ ਸੁਰਜੀਤ ਸਿੰਘ ਗਰੇਵਾਲ ਅਤੇ ਅਮਨਦੀਪ ਸਿੰਘ ...

ਪੂਰੀ ਖ਼ਬਰ »

ਵੋਟਾਂ ਦੀ ਗਿਣਤੀ ਲਈ 10 ਗਿਣਤੀ ਕੇਂਦਰ ਸਥਾਪਿਤ

ਸੰਗਰੂਰ, 21 ਸਤੰਬਰ (ਚੌਧਰੀ ਨੰਦ ਲਾਲ ਗਾਂਧੀ)-ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀ ਦੀਆਂ ਪਈਆਂ ਵੋਟਾਂ ਦੀ ਗਿਣਤੀ 22 ਸਤੰਬਰ ਨੂੰ ਹੋਵੇਗੀ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਗਿਣਤੀ ਲਈ ਸਾਰੇ ਲੋੜੀਂਦੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ | ਜ਼ਿਲ੍ਹਾ ਚੋਣਕਾਰ ਅਫ਼ਸਰ ...

ਪੂਰੀ ਖ਼ਬਰ »

ਸਮਾਜ ਨੂੰ ਕਲਿਆਣਕਾਰੀ ਸਾਹਿਤ ਦੀ ਲੋੜ -ਡਾ: ਤੇਜਵੰਤ ਮਾਨ

ਸੰਗਰੂਰ, 21 ਸਤੰਬਰ (ਦਮਨ, ਗਾਂਧੀ) - ਕੇਂਦਰੀ ਪੰਜਾਬੀ ਲੇਖਕ ਸਭਾ (ਸੇਖੋਂ) ਦੇ ਪ੍ਰਧਾਨ ਅਤੇ ਨਾਮਵਰ ਪੰਜਾਬੀ ਆਲੋਚਕ ਡਾ: ਤੇਜਵੰਤ ਸਿੰਘ ਮਾਨ ਨੇ ਕਿਹਾ ਹੈ ਕਿ ਪਾਠਕਾਂ ਅੱਗੇ ਦੋ ਤਰ੍ਹਾਂ ਦਾ ਸਾਹਿਤ ਪੇਸ਼ ਕੀਤਾ ਜਾ ਰਿਹਾ ਹੈ | ਇਕ ਕਿਸਮ ਕਲਿਆਣਕਾਰੀ ਸਾਹਿਤ ਦੀ ਹੈ ਜਿਸ ...

ਪੂਰੀ ਖ਼ਬਰ »

10 ਗ੍ਰਾਮ ਹੈਰੋਇਨ ਸਮੇਤ ਕਾਬੂ

ਭਵਾਨੀਗੜ੍ਹ, 21 ਸਤੰਬਰ (ਰਣਧੀਰ ਸਿੰਘ ਫੱਗੂਵਾਲਾ)-ਸਪੈਸ਼ਲ ਟਾਸਕ ਫੋਰਸ ਅਤੇ ਸਥਾਨਕ ਪੁਲਿਸ ਵਲੋਂ ਕੀਤੀ ਸਾਂਝੀ ਕਾਰਵਾਈ ਦੌਰਾਨ ਇੱਕ ਵਿਅਕਤੀ ਨੂੰ 10 ਗਰਾਮ ਹੈਰੋਇਨ ਸਮੇਤ ਗਿ੍ਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਪੈਸ਼ਲ ਟਾਸਕ ਫੋਰਸ ...

ਪੂਰੀ ਖ਼ਬਰ »

ਹੈਰੋਇਨ ਸਣੇ ਨੌਜਵਾਨ ਕਾਬੂ

ਸੰਗਰੂਰ, 21 ਸਤੰਬਰ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ)-ਜ਼ਿਲ੍ਹਾ ਪੁਲਿਸ ਸੰਗਰੂਰ ਦੀ ਸਪੈਸ਼ਲ ਟਾਸਕ ਫੋਰਸ ਵਲੋਂ ਇਕ ਮੋਟਰਸਾਈਕਲ ਸਵਾਰ ਨੌਜਵਾਨ ਨੂੰ 10 ਗਰਾਮ ਹੈਰੋਇਨ ਸਣੇ ਕਾਬੂ ਕਾਰਨ ਦਾ ਦਾਅਵਾ ਕੀਤਾ ਗਿਆ ਹੈ | ਐਸ.ਟੀ.ਐਫ ਸੰਗਰੂਰ ਦੇ ਉਪ ਕਪਤਾਨ ਕੰਵਰਪਾਲ ...

ਪੂਰੀ ਖ਼ਬਰ »

ਭਾਈ ਘਨੱਈਆ ਦੀ ਬਰਸੀ ਨੂੰ ਸੰਕਲਪ ਦਿਵਸ ਵਜੋਂ ਮਨਾਇਆ

ਸੰਗਰੂਰ, 21 ਸਤੰਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਵਿੱਦਿਅਕ ਸੰਸਥਾ ਲਾਈਫ਼ ਗਾਰਡ ਇੰਸਟੀਚਿਊਟ ਵਲੋਂ ਭਾਈ ਘਨਈਆ ਜੀ ਦੀ ਬਰਸੀ ਨੂੰ ਸੰਕਲਪ ਦਿਵਸ ਵਜੋਂ ਮਨਾਇਆ ਗਿਆ | ਸੰਸਥਾ ਦੇ ਡਾਇਰੈਕਟਰ ਡਾ: ਸੁਖਵਿੰਦਰ ਸਿੰਘ ਨੇ ਕਿਹਾ ਕਿ ਭਾਈ ਘਨੱਈਆ ਮਾਨਵਤਾ ਦੀ ...

ਪੂਰੀ ਖ਼ਬਰ »

ਤਨਖ਼ਾਹ ਨਾ ਮਿਲਣ ਕਾਰਨ ਅਧਿਆਪਕ ਫ਼ਾਕੇ ਕੱਟਣ ਲਈ ਮਜਬੂਰ

ਸੰਗਰੂਰ, 21 ਸਤੰਬਰ (ਧੀਰਜ ਪਸ਼ੌਰੀਆ)-5178 ਅਧਿਆਪਕ ਯੂਨੀਅਨ ਦੇ ਆਗੂ ਕਰਮਜੀਤ ਸਿੰਘ ਨਦਾਮਪੁਰ ਨੇ ਦੱਸਿਆ ਹੈ ਕਿ ਵੱਡੀ ਗਿਣਤੀ ਅਧਿਆਪਕ ਪਿਛਲੇ ਤਿੰਨ ਮਹੀਨਿਆਂ ਤੋਂ ਫਾਕੇ ਕੱਟਣ ਲਈ ਮਜਬੂਰ ਹਨ | ਉਨ੍ਹਾਂ ਦੱਸਿਆ ਕਿ ਉਨ੍ਹਾਂ ਨੂੰ ਨਵੰਬਰ 2014 ਵਿਚ 6000 ਰੁਪਏ ਪ੍ਰਤੀ ਮਹੀਨਾ ...

ਪੂਰੀ ਖ਼ਬਰ »

ਕਾਰਜ ਸਾਧਕ ਅਫ਼ਸਰ ਅਤੇ ਜੇ. ਈ. ਨਾ ਹੋਣ ਕਰਕੇ ਲੋਕ ਪ੍ਰੇਸ਼ਾਨ

ਲਹਿਰਾਗਾਗਾ, 21 ਸਤੰਬਰ (ਅਸ਼ੋਕ ਗਰਗ) - ਪੰਜਾਬ ਸਰਕਾਰ ਲੋਕਾਂ ਨੂੰ ਖ਼ੱਜਲ-ਖ਼ੁਆਰੀ ਤੋਂ ਬਚਣ ਲਈ ਹਰ ਸਹੂਲਤ ਦੇਣ ਲਈ ਦਾਅਵੇ ਕਰਦੀ ਹੈ ਪਰ ਦੂਸਰੇ ਪਾਸੇ ਹਕੀਕਤ ਇਹ ਹੈ ਕਿ ਨਗਰ ਕੌਾਸਲ ਦਫ਼ਤਰ ਲਹਿਰਾਗਾਗਾ ਵਿਖੇ ਪਿਛਲੇ ਇਕ ਮਹੀਨੇ ਤੋਂ ਕਾਰਜ ਸਾਧਕ ਅਫ਼ਸਰ ਅਤੇ ਡੇਢ ...

ਪੂਰੀ ਖ਼ਬਰ »

ਬਾਬਾ ਵਿਸ਼ਵਕਰਮਾ ਦਾ ਜਨਮ ਦਿਹਾੜਾ ਮਨਾਇਆ

ਅਹਿਮਦਗੜ੍ਹ, 21 ਸਤੰਬਰ (ਰਣਧੀਰ ਸਿੰਘ ਮਹੋਲੀ) - ਮਹਾਨ ਸ਼ਿਲਪਕਾਰ ਬਾਬਾ ਵਿਸ਼ਵਕਰਮਾ ਦਾ ਜਨਮ ਦਿਹਾੜਾ ਬਾਬਾ ਵਿਸ਼ਵਕਰਮਾ ਮੰਦਰ ਵਿਖੇ ਪ੍ਰਬੰਧਕ ਕਮੇਟੀ ਪ੍ਰਧਾਨ ਬਲਵੰਤ ਸਿੰਘ ਲੋਟੇ ਦੀ ਅਗਵਾਈ ਵਿਚ ਮਨਾਇਆ ਗਿਆ | ਪੰਡਿਤ ਨੇਤਰ ਪਾਲ ਨੇ ਬਾਬਾ ਵਿਸ਼ਵਕਰਮਾ ਦੀ ਪੂਜਾ ...

ਪੂਰੀ ਖ਼ਬਰ »

ਹਜ਼ਰਤ ਇਮਾਮ ਹੁਸੈਨ ਦੀ ਯਾਦ 'ਚ ਸ਼ੀਆ ਭਾਈਚਾਰੇ ਨੇ ਕੱਢਿਆ ਮਾਤਮੀ ਜਲੂਸ

ਮਲੇਰਕੋਟਲਾ, 21 ਸਤੰਬਰ (ਪਾਰਸ ਜੈਨ)-ਸ਼ੀਆਂ ਭਾਈਚਾਰੇ ਵੱਲੋਂ ਹਜ਼ਰਤ ਇਮਾਮ ਹੁਸੈਨ ਦੀ ਯਾਦ ਨੂੰ ਸਮਰਪਿਤ ਮੁਹੱਰਮ ਦਾ ਦਿਹਾੜਾ ਦੇਸ਼ ਭਰ 'ਚ ਬੜੇ ਹੀ ਮਾਤਮੀ ਮਾਹੌਲ 'ਚ ਮਨਾਇਆ ਜਾ ਰਿਹਾ ਹੈ | 783 ਈ. 'ਚ ਹਜ਼ਰਤ ਇਮਾਮ ਹੁਸੈਨ ਵੱਲੋਂ ਕਰਬਲਾ ਦੇ ਮੈਦਾਨ ਵਿੱਚ ਇਸਲਾਮ ਤੇ ...

ਪੂਰੀ ਖ਼ਬਰ »

ਪੈਨਸ਼ਨਰਾਂ ਨੇ ਬਣਾਈ ਸੰਸਥਾ

ਸੰਗਰੂਰ, 21 ਸਤੰਬਰ (ਚੌਧਰੀ ਨੰਦ ਲਾਲ ਗਾਂਧੀ) - ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਟੇਟ ਮਨਿਸਟਰੀਅਲ ਐਾਡ ਅਲਾਈਡ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਦੀ ਇਕ ਅਹਿਮ ਮੀਟਿੰਗ ਜ਼ਿਲ੍ਹਾ ਪ੍ਰਧਾਨ ਸ੍ਰ: ਜਸਵੀਰ ਸਿੰਘ ਖ਼ਾਲਸਾ ਦੀ ਅਗਵਾਈ ਹੇਠ ਹੋਈ ਜਿਸ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX