ਲੌਾਗੋਵਾਲ, 21 ਸਤੰਬਰ (ਦਮਦਮੀ) - ਕਸਬਾ ਲੌਾਗੋਵਾਲ ਵਿਖੇ ਸਮੂਹ ਨਗਰ ਨਿਵਾਸੀਆਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਤਿੰਨ ਰੋਜ਼ਾ ਗੁਰਮਤਿ ਸਮਾਗਮ ਕਰਵਾਇਆ ਜਾ ਰਿਹਾ ਹੈ | ਅਨਾਜ ਮੰਡੀ ਵਿਖੇ ਤਿੰਨੋਂ ਦਿਨ ਰਾਤਰੀ ਦੇ ਦੀਵਾਨ ...
ਲਹਿਰਾਗਾਗਾ, 21 ਸਤੰਬਰ (ਸੂਰਜ ਭਾਨ ਗੋਇਲ) - ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਵਿੱਚ ਉਮੀਦਵਾਰਾਂ ਦੀ ਜਿੱਤ ਹਾਰ ਦਾ ਫ਼ੈਸਲਾ ਬਕਸਿਆਂ ਵਿੱਚ ਬੰਦ ਹੈ | ਜਿਨ੍ਹਾਂ ਦੀ ਗਿਣਤੀ 22 ਸਤੰਬਰ ਨੂੰ ਸਵੇਰੇ 8 ਵਜੇ ਬਾਬਾ ਹੀਰਾ ਸਿੰਘ ਭੱਠਲ ਇੰਸਟੀਚਿਊਟ ਆਫ਼ ...
ਸੰਗਰੂਰ, 21 ਸਤੰਬਰ (ਚੌਧਰੀ ਨੰਦ ਲਾਲ ਗਾਂਧੀ) - ਬਿਜਲੀ ਮੁਲਾਜ਼ਮ ਏਕਤਾ ਮੰਚ ਪੰਜਾਬ ਦੇ ਵਫ਼ਦ ਨੇ ਕਨਵੀਨਰ ਹਰਭਜਨ ਸਿੰਘ ਪਿਲਖਣੀ ਦੀ ਅਗਵਾਈ ਹੇਠ ਬਿਜਲੀ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਨਾਲ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਮੀਟਿੰਗ ਕੀਤੀ | ਇਸ ਸਬੰਧੀ ਜਾਣਕਾਰੀ ...
ਸੰਗਰੂਰ, 21 ਸਤੰਬਰ (ਧੀਰਜ ਪਸ਼ੌਰੀਆ)-ਵਧੀਕ ਸੈਸ਼ਨ ਜੱਜ ਡਾ: ਰਜਨੀਸ ਦੀ ਅਦਾਲਤ ਨੇ ਚੂਰਾ ਪੋਸਤ ਦੀ ਤਸਕਰੀ ਦੇ ਦੋਸ਼ਾਂ ਵਿਚੋਂ ਇਕ ਵਿਅਕਤੀ ਨੂੰ ਬਰੀ ਕਰਨ ਦਾ ਹੁਕਮ ਸੁਣਾਇਆ ਹੈ | ਬਚਾਅ ਪੱਖ ਦੇ ਵਕੀਲ ਗੁਰਤੇਜ ਸਿੰਘ ਗਰੇਵਾਲ ਨੇ ਦੱਸਿਆ ਕਿ ਪੁਲਿਸ ਥਾਣਾ ਛਾਜਲੀ ਵਿਖੇ 18 ...
ਸੰਗਰੂਰ, 21 ਸਤੰਬਰ (ਧੀਰਜ ਪਸ਼ੌਰੀਆ) - ਵਧੀਕ ਸੈਸ਼ਨ ਜੱਜ ਜਸਵਿੰਦਰ ਸਿਮਾਰ ਦੀ ਅਦਾਲਤ ਨੇ ਨਸ਼ੀਲੀਆਂ ਦਵਾਈਆਂ ਦੀ ਤਸਕਰੀ ਦੇ ਦੋਸ਼ਾਂ ਵਿਚ ਇਕ ਵਿਅਕਤੀ ਨੂੰ ਬਰੀ ਕਰਨ ਦਾ ਹੁਕਮ ਸੁਣਾਇਆ ਹੈ | ਬਚਾਅ ਪੱਖ ਦੇ ਉੱਘੇ ਵਕੀਲ ਸੁਰਜੀਤ ਸਿੰਘ ਗਰੇਵਾਲ ਅਤੇ ਅਮਨਦੀਪ ਸਿੰਘ ਗਰੇਵਾਲ ਨੇ ਦੱਸਿਆ ਹੈ ਕਿ ਪੁਲਿਸ ਥਾਣਾ ਸਿਟੀ ਸੰਗਰੂਰ ਵਿਖੇ 18 ਜੁਲਾਈ 2017 ਨੂੰ ਦਰਜ ਮਾਮਲੇ ਮੁਤਾਬਿਕ ਪੁਲਿਸ ਪਾਰਟੀ ਨੇ ਸ਼ੱਕੀ ਪੁਰਸ਼ਾਂ ਦੀ ਚੈਕਿੰਗ ਲਈ ਕੀਤੀ ਜਾ ਰਹੀ ਗਸਤ ਮੌਕੇ ਕੀਤੀ ਚੈਕਿੰਗ ਦੌਰਾਨ ਉਭਾਵਾਲ ਰੋਡ 'ਤੇ ਸਕੂਟਰ ਚਾਲਕ ਹੈਪੀ ਸਿੰਘ ਵਾਸੀ ਮੰਗਵਾਲ ਨੂੰ 420 ਗੋਲੀਆਂ ਅਲਪਰਾਜੋਲਮ ਜਿਨ੍ਹਾਂ ਦੀ ਵਰਤੋਂ ਨਸ਼ੇ ਦੇ ਤੌਰ ਉੱਤੇ ਹੋ ਸਕਦੀ ਹੈ ਸਮੇਤ ਕਾਬੂ ਕਰਨ ਦਾ ਦਾਅਵਾ ਕਰਦਿਆਂ ਉਸ ਖਿਲਾਫ਼ ਐਨ.ਡੀ.ਪੀ.ਐਸ. ਐਕਟ ਅਧੀਨ ਮਾਮਲਾ ਦਰਜ ਕੀਤਾ ਸੀ | ਹੁਣ ਅਦਾਲਤ ਵਿਚ ਸੁਣਵਾਈ ਮੁਕੰਮਲ ਹੋਣ ਉੱਤੇ ਹੈਪੀ ਸਿੰਘ ਨੂੰ ਬਰੀ ਕਰਨ ਦਾ ਹੁਕਮ ਸੁਣਾਇਆ ਹੈ |
ਸੰਗਰੂਰ, 21 ਸਤੰਬਰ (ਚੌਧਰੀ ਨੰਦ ਲਾਲ ਗਾਂਧੀ)-ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀ ਦੀਆਂ ਪਈਆਂ ਵੋਟਾਂ ਦੀ ਗਿਣਤੀ 22 ਸਤੰਬਰ ਨੂੰ ਹੋਵੇਗੀ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਗਿਣਤੀ ਲਈ ਸਾਰੇ ਲੋੜੀਂਦੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ | ਜ਼ਿਲ੍ਹਾ ਚੋਣਕਾਰ ਅਫ਼ਸਰ ...
ਸੰਗਰੂਰ, 21 ਸਤੰਬਰ (ਦਮਨ, ਗਾਂਧੀ) - ਕੇਂਦਰੀ ਪੰਜਾਬੀ ਲੇਖਕ ਸਭਾ (ਸੇਖੋਂ) ਦੇ ਪ੍ਰਧਾਨ ਅਤੇ ਨਾਮਵਰ ਪੰਜਾਬੀ ਆਲੋਚਕ ਡਾ: ਤੇਜਵੰਤ ਸਿੰਘ ਮਾਨ ਨੇ ਕਿਹਾ ਹੈ ਕਿ ਪਾਠਕਾਂ ਅੱਗੇ ਦੋ ਤਰ੍ਹਾਂ ਦਾ ਸਾਹਿਤ ਪੇਸ਼ ਕੀਤਾ ਜਾ ਰਿਹਾ ਹੈ | ਇਕ ਕਿਸਮ ਕਲਿਆਣਕਾਰੀ ਸਾਹਿਤ ਦੀ ਹੈ ਜਿਸ ...
ਭਵਾਨੀਗੜ੍ਹ, 21 ਸਤੰਬਰ (ਰਣਧੀਰ ਸਿੰਘ ਫੱਗੂਵਾਲਾ)-ਸਪੈਸ਼ਲ ਟਾਸਕ ਫੋਰਸ ਅਤੇ ਸਥਾਨਕ ਪੁਲਿਸ ਵਲੋਂ ਕੀਤੀ ਸਾਂਝੀ ਕਾਰਵਾਈ ਦੌਰਾਨ ਇੱਕ ਵਿਅਕਤੀ ਨੂੰ 10 ਗਰਾਮ ਹੈਰੋਇਨ ਸਮੇਤ ਗਿ੍ਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਪੈਸ਼ਲ ਟਾਸਕ ਫੋਰਸ ...
ਸੰਗਰੂਰ, 21 ਸਤੰਬਰ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ)-ਜ਼ਿਲ੍ਹਾ ਪੁਲਿਸ ਸੰਗਰੂਰ ਦੀ ਸਪੈਸ਼ਲ ਟਾਸਕ ਫੋਰਸ ਵਲੋਂ ਇਕ ਮੋਟਰਸਾਈਕਲ ਸਵਾਰ ਨੌਜਵਾਨ ਨੂੰ 10 ਗਰਾਮ ਹੈਰੋਇਨ ਸਣੇ ਕਾਬੂ ਕਾਰਨ ਦਾ ਦਾਅਵਾ ਕੀਤਾ ਗਿਆ ਹੈ | ਐਸ.ਟੀ.ਐਫ ਸੰਗਰੂਰ ਦੇ ਉਪ ਕਪਤਾਨ ਕੰਵਰਪਾਲ ...
ਸੰਗਰੂਰ, 21 ਸਤੰਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਵਿੱਦਿਅਕ ਸੰਸਥਾ ਲਾਈਫ਼ ਗਾਰਡ ਇੰਸਟੀਚਿਊਟ ਵਲੋਂ ਭਾਈ ਘਨਈਆ ਜੀ ਦੀ ਬਰਸੀ ਨੂੰ ਸੰਕਲਪ ਦਿਵਸ ਵਜੋਂ ਮਨਾਇਆ ਗਿਆ | ਸੰਸਥਾ ਦੇ ਡਾਇਰੈਕਟਰ ਡਾ: ਸੁਖਵਿੰਦਰ ਸਿੰਘ ਨੇ ਕਿਹਾ ਕਿ ਭਾਈ ਘਨੱਈਆ ਮਾਨਵਤਾ ਦੀ ...
ਸੰਗਰੂਰ, 21 ਸਤੰਬਰ (ਧੀਰਜ ਪਸ਼ੌਰੀਆ)-5178 ਅਧਿਆਪਕ ਯੂਨੀਅਨ ਦੇ ਆਗੂ ਕਰਮਜੀਤ ਸਿੰਘ ਨਦਾਮਪੁਰ ਨੇ ਦੱਸਿਆ ਹੈ ਕਿ ਵੱਡੀ ਗਿਣਤੀ ਅਧਿਆਪਕ ਪਿਛਲੇ ਤਿੰਨ ਮਹੀਨਿਆਂ ਤੋਂ ਫਾਕੇ ਕੱਟਣ ਲਈ ਮਜਬੂਰ ਹਨ | ਉਨ੍ਹਾਂ ਦੱਸਿਆ ਕਿ ਉਨ੍ਹਾਂ ਨੂੰ ਨਵੰਬਰ 2014 ਵਿਚ 6000 ਰੁਪਏ ਪ੍ਰਤੀ ਮਹੀਨਾ ...
ਲਹਿਰਾਗਾਗਾ, 21 ਸਤੰਬਰ (ਅਸ਼ੋਕ ਗਰਗ) - ਪੰਜਾਬ ਸਰਕਾਰ ਲੋਕਾਂ ਨੂੰ ਖ਼ੱਜਲ-ਖ਼ੁਆਰੀ ਤੋਂ ਬਚਣ ਲਈ ਹਰ ਸਹੂਲਤ ਦੇਣ ਲਈ ਦਾਅਵੇ ਕਰਦੀ ਹੈ ਪਰ ਦੂਸਰੇ ਪਾਸੇ ਹਕੀਕਤ ਇਹ ਹੈ ਕਿ ਨਗਰ ਕੌਾਸਲ ਦਫ਼ਤਰ ਲਹਿਰਾਗਾਗਾ ਵਿਖੇ ਪਿਛਲੇ ਇਕ ਮਹੀਨੇ ਤੋਂ ਕਾਰਜ ਸਾਧਕ ਅਫ਼ਸਰ ਅਤੇ ਡੇਢ ...
ਅਹਿਮਦਗੜ੍ਹ, 21 ਸਤੰਬਰ (ਰਣਧੀਰ ਸਿੰਘ ਮਹੋਲੀ) - ਮਹਾਨ ਸ਼ਿਲਪਕਾਰ ਬਾਬਾ ਵਿਸ਼ਵਕਰਮਾ ਦਾ ਜਨਮ ਦਿਹਾੜਾ ਬਾਬਾ ਵਿਸ਼ਵਕਰਮਾ ਮੰਦਰ ਵਿਖੇ ਪ੍ਰਬੰਧਕ ਕਮੇਟੀ ਪ੍ਰਧਾਨ ਬਲਵੰਤ ਸਿੰਘ ਲੋਟੇ ਦੀ ਅਗਵਾਈ ਵਿਚ ਮਨਾਇਆ ਗਿਆ | ਪੰਡਿਤ ਨੇਤਰ ਪਾਲ ਨੇ ਬਾਬਾ ਵਿਸ਼ਵਕਰਮਾ ਦੀ ਪੂਜਾ ...
ਮਲੇਰਕੋਟਲਾ, 21 ਸਤੰਬਰ (ਪਾਰਸ ਜੈਨ)-ਸ਼ੀਆਂ ਭਾਈਚਾਰੇ ਵੱਲੋਂ ਹਜ਼ਰਤ ਇਮਾਮ ਹੁਸੈਨ ਦੀ ਯਾਦ ਨੂੰ ਸਮਰਪਿਤ ਮੁਹੱਰਮ ਦਾ ਦਿਹਾੜਾ ਦੇਸ਼ ਭਰ 'ਚ ਬੜੇ ਹੀ ਮਾਤਮੀ ਮਾਹੌਲ 'ਚ ਮਨਾਇਆ ਜਾ ਰਿਹਾ ਹੈ | 783 ਈ. 'ਚ ਹਜ਼ਰਤ ਇਮਾਮ ਹੁਸੈਨ ਵੱਲੋਂ ਕਰਬਲਾ ਦੇ ਮੈਦਾਨ ਵਿੱਚ ਇਸਲਾਮ ਤੇ ...
ਸੰਗਰੂਰ, 21 ਸਤੰਬਰ (ਚੌਧਰੀ ਨੰਦ ਲਾਲ ਗਾਂਧੀ) - ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਟੇਟ ਮਨਿਸਟਰੀਅਲ ਐਾਡ ਅਲਾਈਡ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਦੀ ਇਕ ਅਹਿਮ ਮੀਟਿੰਗ ਜ਼ਿਲ੍ਹਾ ਪ੍ਰਧਾਨ ਸ੍ਰ: ਜਸਵੀਰ ਸਿੰਘ ਖ਼ਾਲਸਾ ਦੀ ਅਗਵਾਈ ਹੇਠ ਹੋਈ ਜਿਸ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX