ਤਾਜਾ ਖ਼ਬਰਾਂ


ਬੀਰ ਦਵਿੰਦਰ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਵੱਲੋਂ ਅਨੰਦਪੁਰ ਸਾਹਿਬ ਹਲਕੇ ਤੋਂ ਹੋਣਗੇ ਉਮੀਦਵਾਰ
. . .  6 minutes ago
ਲੁਧਿਆਣਾ, 18 ਫ਼ਰਵਰੀ (ਪੁਨੀਤ ਬਾਵਾ)-ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਪ੍ਰਧਾਨ ਤੇ ਲੋਕ ਸਭਾ ਮੈਂਬਰ ਰਣਜੀਤ ਸਿੰਘ ਬ੍ਰਹਮਪੁਰਾ ਨੇ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਬੀਰਦਵਿੰਦਰ ਸਿੰਘ ਨੂੰ ਲੋਕ ਸਭਾ ਚੋਣ ਲਈ ਹਲਕਾ ਅਨੰਦਪੁਰ ਸਾਹਿਬ ਤੋਂ ਉਮੀਦਵਾਰ ....
ਹਰਸਿਮਰਤ ਬਾਦਲ ਨੇ ਬਠਿੰਡਾ ਰੇਲਵੇ ਸਟੇਸ਼ਨ ਦੇ ਨਵੀਨੀਕਰਨ ਦੇ ਕੰਮਾਂ ਦਾ ਕੀਤਾ ਉਦਘਾਟਨ
. . .  12 minutes ago
ਬਠਿੰਡਾ, 18 ਫਰਵਰੀ (ਕਮਲਜੀਤ ਸਿੰਘ) ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਬਠਿੰਡਾ ਰੇਲਵੇ ਸਟੇਸ਼ਨ ਦੇ ਨਵੀਨੀਕਰਨ ਅਤੇ ਸੁੰਦਰੀਕਰਨ ਦੇ ਕੰਮਾਂ ਦਾ ਉਦਘਾਟਨ....
ਅਟਾਰੀ ਵਾਹਗਾ ਸਰਹੱਦ 'ਤੇ ਕਾਂਗਰਸ ਦੇ ਘੱਟ ਗਿਣਤੀ ਫ਼ਰੰਟ ਵੱਲੋਂ ਪਾਕਿ ਦਾ ਝੰਡਾ ਤੇ ਪੁਤਲਾ ਫੂਕਿਆ ਗਿਆ
. . .  16 minutes ago
ਅਟਾਰੀ 18 ਫਰਵਰੀ (ਰੁਪਿੰਦਰਜੀਤ ਸਿੰਘ ਭਕਨਾ)- ਅਟਾਰੀ ਸਰਹੱਦ 'ਤੇ ਪੁਲਵਾਮਾ ਅੱਤਵਾਦੀ ਹਮਲੇ ਦੇ ਰੋਸ ਵਜੋਂ ਕਾਂਗਰਸ ਦੇ ਘੱਟ ਗਿਣਤੀ ਫ਼ਰੰਟ ਵੱਲੋਂ ਤਿਲਵਰ ਮੁਹੰਮਦ ਖ਼ਾਨ ਦੀ ਅਗਵਾਈ ਹੇਠ ਪਾਕਿਸਤਾਨ....
ਸ਼ਹੀਦ ਕੁਲਵਿੰਦਰ ਸਿੰਘ ਦੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕਰਨ ਪੁੱਜੇ ਭਗਵੰਤ ਮਾਨ
. . .  14 minutes ago
ਨੂਰਪੁਰ ਬੇਦੀ, 18 ਫਰਵਰੀ (ਹਰਦੀਪ ਸਿੰਘ ਢੀਂਡਸਾ)- ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਭਗਵੰਤ ਮਾਨ ਪੁਲਵਾਮਾ ਅੱਤਵਾਦੀ ਹਮਲੇ 'ਚ ਸ਼ਹੀਦ ਹੋਏ ਕੁਲਵਿੰਦਰ ਸਿੰਘ ਰੌਲ਼ੀ ਦੇ ਪਿੰਡ ਪੁੱਜ ਕੇ ਉਨ੍ਹਾਂ ਦੇ ਮਾਪਿਆਂ ਨਾਲ....
ਜਾਣੋ ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਕੀ-ਕੀ ਹੋਏ ਐਲਾਨ
. . .  27 minutes ago
ਚੰਡੀਗਡ਼੍ਹ, 18 ਫਰਵਰੀ- ਪੰਜਾਬ ਵਿਧਾਨ ਸਭਾ `ਚ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੱਲੋਂ ਸਾਲ 2019-2020 ਦਾ ਬਜਟ ਪੇਸ਼ ਕੀਤਾ ਗਿਆ। ਇਸ ਬਜਟ `ਚ ਵਿੱਤ ਮੰਤਰੀ ਵੱਲੋਂ ਸੂਬਾ ਵਾਸੀਆਂ ਲਈ...
ਸਵਾਈਨ ਫਲੂ ਦੇ ਸ਼ੱਕੀ ਮਰੀਜ਼ ਦੀ ਹੋਈ ਮੌਤ
. . .  38 minutes ago
ਕੋਟਕਪੂਰਾ, 18 ਫਰਵਰੀ (ਮੋਹਰ ਸਿੰਘ ਗਿੱਲ)- ਸਥਾਨਕ ਸ਼ਹਿਰ 'ਚ ਸਵਾਈਨ ਫਲੂ ਦੇ ਇੱਕ ਸ਼ੱਕੀ ਵਿਅਕਤੀ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ, ਸ਼ਹਿਰ ਨਿਵਾਸੀ ਕ੍ਰਿਸ਼ਨ ਕੁਮਾਰ ਪੂੱਪ ਪਿਛਲੇ ਹਫ਼ਤੇ ਤੋਂ ਬਿਮਾਰ ਚੱਲਿਆ ਆ....
ਜਾਣੋ ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਕੀ-ਕੀ ਹੋਏ ਐਲਾਨ
. . .  about 1 hour ago
ਚੰਡੀਗੜ੍ਹ, 18 ਫਰਵਰੀ- ਪੰਜਾਬ ਵਿਧਾਨ ਸਭਾ 'ਚ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੱਲੋਂ ਸਾਲ 2019-2020 ਦਾ ਬਜਟ ਪੇਸ਼ ਕੀਤਾ ਗਿਆ। ਇਸ ਬਜਟ 'ਚ ਵਿੱਤ ਮੰਤਰੀ ਵੱਲੋਂ ਸੂਬਾ ਵਾਸੀਆਂ ਲਈ....
ਸੜਕ ਹਾਦਸੇ ਵਿਚ ਪਿਉ ਪੁੱਤਰ ਦੀ ਮੌਤ, 4 ਗੰਭੀਰ ਜ਼ਖਮੀ
. . .  about 1 hour ago
ਜਲਾਲਾਬਾਦ,18ਫਰਵਰੀ(ਜਤਿੰਦਰ ਪਾਲ ਸਿੰਘ)- ਪੰਜਾਬ ਦੀਆਂ ਸੜਕਾਂ ਤੇ ਸਫ਼ਰ ਕਰਨਾ ਕਿੰਨਾ ਕੁ ਖ਼ਤਰਨਾਕ ਹੈ। ਇਸ ਦੀ ਮਿਸਾਲ ਫਿਰ ਬੀਤੀ ਰਾਤ ਮਿਲੀ ਜਦੋਂ ਜਲਾਲਾਬਾਦ ਦੇ ਇੰਦਰ ਨਗਰੀ ਦੇ ਪਰਿਵਾਰ ਤੇ ਇਹ ਐਤਵਾਰ ਦੀ ਰਾਤ ਕਹਿਰ ਬਣ ਕੇ ਗੁਜਰੀ ਜਦੋਂ ....
ਮਨਿਸਟਰੀਅਲ ਕਾਮਿਆਂ ਦੀ ਹੜਤਾਲ ਕਾਰਨ ਸਰਕਾਰੀ ਦਫ਼ਤਰਾਂ ਦਾ ਕੰਮਕਾਜ ਪੂਰੀ ਤਰ੍ਹਾਂ ਠੱਪ, ਲੋਕ ਪਰੇਸ਼ਾਨ
. . .  about 1 hour ago
ਅਜਨਾਲਾ 18 ਫਰਵਰੀ (ਗੁਰਪ੍ਰੀਤ ਸਿੰਘ ਢਿੱਲੋਂ)-ਆਪਣੀਆਂ ਮੰਗਾਂ ਦੀ ਪ੍ਰਾਪਤੀ ਨੂੰ ਲੈ ਕੇ ਮਨਿਸਟਰੀਅਲ ਕਾਮਿਆਂ ਵੱਲੋਂ ਕੀਤੀ ਜਾ ਰਹੀ ਕਲਮ ਛੋੜ ਹੜਤਾਲ ਅੱਜ ਮੁੜ ਸ਼ੁਰੂ ਹੋ ਗਈ, ਜਿਸ ਕਾਰਨ ਸਰਕਾਰੀ ਦਫ਼ਤਰਾਂ 'ਚ ਕੰਮ ਕਰਵਾਉਣ ਆਏ ਵਿਅਕਤੀਆਂ ਨੂੰ....
ਐੱਸ. ਡੀ. ਐੱਫ. ਦੇ ਪ੍ਰਧਾਨ ਹੋਬੀ ਸ਼੍ਰੋਮਣੀ ਅਕਾਲੀ ਦਲ ਟਕਸਾਲੀ 'ਚ ਹੋਏ ਸ਼ਾਮਲ
. . .  about 1 hour ago
ਲੁਧਿਆਣਾ, 18 ਫਰਵਰੀ (ਪੁਨੀਤ ਬਾਵਾ)- ਸ਼੍ਰੋਮਣੀ ਅਕਾਲੀ ਦਲ ਟਕਸਾਲੀ ਨੂੰ ਉਸ ਸਮੇਂ ਭਰਵਾਂ ਹੁੰਗਾਰਾ ਮਿਲਿਆ, ਜਦੋਂ ਸਟੂਡੈਂਟਸ ਫੈਡਰੇਸ਼ਨ (ਐੱਸ. ਡੀ. ਐੱਫ.) ਦੇ ਪ੍ਰਧਾਨ ਜਸਪ੍ਰੀਤ ਸਿੰਘ ਹੋਬੀ ਆਪਣੇ ਸਾਥੀਆਂ ਸਮੇਤ ਪਾਰਟੀ 'ਚ ਸ਼ਾਮਲ ਹੋ ਗਏ। ਉਨ੍ਹਾਂ ਨੇ ਪਾਰਟੀ...
ਜਾਣਕਾਰੀ ਦੀ ਘਾਟ ਕਾਰਨ ਫ਼ਰਦ ਕੇਂਦਰ 'ਤੇ ਖੱਜਲ ਖ਼ੁਆਰ ਹੋ ਰਹੇ ਹਨ ਕਿਸਾਨ
. . .  about 1 hour ago
ਖਮਾਣੋਂ, 17 ਫ਼ਰਵਰੀ (ਪਰਮਵੀਰ ਸਿੰਘ) - ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਦਾ ਲਾਭ ਪ੍ਰਾਪਤ ਕਰਨ ਲਈ ਜ਼ਮੀਨ ਦੀ ਫ਼ਰਦ ਲੈਣ ਵਾਲੇ ਕਿਸਾਨਾਂ ਦੀਆਂ ਫ਼ਰਦ ਕੇਂਦਰ 'ਤੇ ਲਾਈਨਾਂ ਲੱਗੀਆਂ ਹੋਈਆ ਹਨ। ਮਾਮਲੇ 'ਚ ਜਾਣਕਾਰੀ ਦੀ ਘਾਟ ....
ਪੰਜਾਬ ਵਾਸੀਆਂ ਨੂੰ ਵੱਡੀ ਰਾਹਤ : ਸੂਬਾ ਸਰਕਾਰ ਨੇ ਘਟਾਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ
. . .  about 1 hour ago
ਚੰਡੀਗੜ੍ਹ, 18 ਫਰਵਰੀ- ਪੰਜਾਬ ਸਰਕਾਰ ਨੇ 2019-20 ਦੇ ਬਜਟ ਦੌਰਾਨ ਆਮ ਲੋਕਾਂ ਨੂੰ ਵੱਡੀ ਰਾਹਤ ਦਿੰਦੇ ਹੋਏ ਪੈਟਰੋਲ-ਡੀਜ਼ਲ ਤੋਂ ਵੈਟ ਘਟਾਇਆ ਹੈ। ਸੂਬਾ ਸਰਕਾਰ ਨੇ ਪੈਟਰੋਲ 5 ਰੁਪਏ ਅਤੇ ਡੀਜ਼ਲ 1 ਰੁਪਏ ਸਸਤਾ ਕਰਨਾ ਦਾ ਐਲਾਨ ਕੀਤਾ ਹੈ। ਜਾਣਕਾਰੀ .....
ਇੰਟਰਨੈਸ਼ਨਲ ਕੋਰਟ ਆਫ਼ ਜਸਟਿਸ 'ਚ ਸ਼ੁਰੂ ਹੋਈ ਕੁਲਭੂਸ਼ਣ ਜਾਧਵ ਕੇਸ ਦੀ ਸੁਣਵਾਈ
. . .  about 1 hour ago
ਹੇਗ, 18 ਫਰਵਰੀ- ਕੁਲਭੂਸ਼ਣ ਜਾਧਵ ਮਾਮਲੇ 'ਚ ਨੀਦਰਲੈਂਡ ਸਥਿਤ ਇੰਟਰਨੈਸ਼ਨਲ ਕੋਰਟ ਆਫ਼ ਜਸਟਿਸ (ਆਈ. ਸੀ. ਜੇ.) 'ਚ ਅੱਜ ਅੰਤਰਿਮ ਸੁਣਵਾਈ ਸ਼ੁਰੂ ਹੋ ਚੁੱਕੀ ਹੈ। ਚਾਰ ਦਿਨਾਂ ਤੱਕ ਚੱਲਣ ਵਾਲੀ ਇਸ ਸੁਣਵਾਈ 'ਚ ਪਹਿਲਾਂ ਭਾਰਤ ਵਲੋਂ ਪੇਸ਼ ਹੋਏ ਹਰੀਸ਼...
ਨੌਜਵਾਨ ਦੀ ਦੁਬਈ 'ਚ ਭੇਦਭਰੀ ਹਾਲਤ 'ਚ ਮੌਤ
. . .  about 2 hours ago
ਵਡਾਲਾ ਗ੍ਰੰਥੀਆਂ, 18 ਫਰਵਰੀ (ਗੁਰਪ੍ਰਤਾਪ ਸਿੰਘ ਕਾਹਲੋਂ)-ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਿੰ: ਸ: ਕੁਲਵੰਤ ਸਿੰਘ ਨੂੰ ਭਾਰੀ ਸਦਮਾ ਲੱਗਾ ਕਿ ਉਨ੍ਹਾਂ ਦੇ ਵਿਦੇਸ਼ ਰੋਜ਼ੀ ਰੋਟੀ ਕਮਾਉਣ ਗਏ ਭਤੀਜੇ ਤਲਜੀਤ ਸਿੰਘ(37) ਪੁੱਤਰ ਬਲਵਿੰਦਰ ਸਿੰਘ ਦੀ ....
ਬਹਿਬਲ ਗੋਲੀਕਾਂਡ ਮਾਮਲਾ : ਆਈ. ਜੀ. ਪਰਮਰਾਜ ਉਮਰਾਨੰਗਲ ਨੂੰ ਐੱਸ. ਆਈ. ਟੀ. ਨੇ ਲਿਆ ਹਿਰਾਸਤ 'ਚ
. . .  about 2 hours ago
ਅਜਨਾਲਾ, 18 ਫਰਵਰੀ (ਗੁਰਪ੍ਰੀਤ ਸਿੰਘ ਢਿੱਲੋਂ)- ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਅਤੇ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਐੱਸ. ਆਈ. ਟੀ.) ਨੇ ਅੱਜ ਆਈ. ਜੀ. ਪਰਮਰਾਜ ਸਿੰਘ ਉਮਰਾਨੰਗਲ ਨੂੰ ਹਿਰਾਸਤ 'ਚ ਲਿਆ...
ਅੱਜ ਰਾਤ 12 ਵਜੇ ਲਾਗੂ ਹੋਣਗੀਆਂ ਪੈਟਰੋਲ ਅਤੇ ਡੀਜ਼ਲ ਦੀਆਂ ਨਵੀਆਂ ਕੀਮਤਾਂ
. . .  about 2 hours ago
ਬਜਟ ਦੌਰਾਨ 1 ਰੁਪਏ ਘਟਾਇਆ ਗਿਆ ਡੀਜ਼ਲ ਦਾ ਰੇਟ
. . .  about 2 hours ago
ਬਜਟ ਦੌਰਾਨ 5 ਰੁਪਏ ਘਟਾਇਆ ਗਿਆ ਪੈਟਰੋਲ ਦਾ ਰੇਟ
. . .  about 2 hours ago
ਗਰੁਦਾਸਪੁਰ, ਪਠਾਨਕੋਟ ਅਤੇ ਸੰਗਰੂਰ 'ਚ ਸਥਾਪਿਤ ਕੀਤੇ ਜਾਣਗੇ ਨਵੇਂ ਮੈਡੀਕਲ ਕਾਲਜ- ਮਨਪ੍ਰੀਤ ਬਾਦਲ
. . .  about 2 hours ago
ਸਰਕਾਰ ਵਲੋਂ ਸੂਬੇ 'ਚ 15 ਨਵੀਆਂ ਉਦਯੋਗਿਕ ਸਿਖਲਾਈ ਸੰਸਥਾਵਾਂ ਸਥਾਪਿਤ ਕਰਨ ਦਾ ਐਲਾਨ
. . .  about 2 hours ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 6 ਅੱਸੂ ਸੰਮਤ 550
ਵਿਚਾਰ ਪ੍ਰਵਾਹ: ਅੱਤਵਾਦ ਇਕ ਅਜਿਹਾ ਸੰਕਟ ਹੈ, ਜਿਸ ਦੇ ਲਈ ਦ੍ਰਿੜ੍ਹਤਾ ਅਤੇ ਸਖ਼ਤੀ ਦੀ ਜ਼ਰੂਰਤ ਹੈ। -ਜੇਮਸ ਅਰਲ ਕਾਰਟ

ਸੰਗਰੂਰ

ਨੌਜਵਾਨ ਪੀੜ੍ਹੀ ਨੂੰ ਧਾਰਮਿਕ ਰਾਹ ਅਪਣਾਉਣਾ ਚਾਹੀਦੈ- ਭਾਈ ਢੱਡਰੀਆਂ ਵਾਲੇ

ਲੌਾਗੋਵਾਲ, 21 ਸਤੰਬਰ (ਦਮਦਮੀ) - ਕਸਬਾ ਲੌਾਗੋਵਾਲ ਵਿਖੇ ਸਮੂਹ ਨਗਰ ਨਿਵਾਸੀਆਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਤਿੰਨ ਰੋਜ਼ਾ ਗੁਰਮਤਿ ਸਮਾਗਮ ਕਰਵਾਇਆ ਜਾ ਰਿਹਾ ਹੈ | ਅਨਾਜ ਮੰਡੀ ਵਿਖੇ ਤਿੰਨੋਂ ਦਿਨ ਰਾਤਰੀ ਦੇ ਦੀਵਾਨ ...

ਪੂਰੀ ਖ਼ਬਰ »

ਉਮੀਦਵਾਰਾਂ ਦੀ ਜਿੱਤ ਹਾਰ ਦਾ ਅੱਜ ਹੋਵੇਗਾ ਫ਼ੈਸਲਾ

ਲਹਿਰਾਗਾਗਾ, 21 ਸਤੰਬਰ (ਸੂਰਜ ਭਾਨ ਗੋਇਲ) - ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਵਿੱਚ ਉਮੀਦਵਾਰਾਂ ਦੀ ਜਿੱਤ ਹਾਰ ਦਾ ਫ਼ੈਸਲਾ ਬਕਸਿਆਂ ਵਿੱਚ ਬੰਦ ਹੈ | ਜਿਨ੍ਹਾਂ ਦੀ ਗਿਣਤੀ 22 ਸਤੰਬਰ ਨੂੰ ਸਵੇਰੇ 8 ਵਜੇ ਬਾਬਾ ਹੀਰਾ ਸਿੰਘ ਭੱਠਲ ਇੰਸਟੀਚਿਊਟ ਆਫ਼ ...

ਪੂਰੀ ਖ਼ਬਰ »

ਬਿਜਲੀ ਕਾਮਿਆਂ ਦੀ ਹੋਈ ਬਿਜਲੀ ਮੰਤਰੀ ਨਾਲ ਮੀਟਿੰਗ

ਸੰਗਰੂਰ, 21 ਸਤੰਬਰ (ਚੌਧਰੀ ਨੰਦ ਲਾਲ ਗਾਂਧੀ) - ਬਿਜਲੀ ਮੁਲਾਜ਼ਮ ਏਕਤਾ ਮੰਚ ਪੰਜਾਬ ਦੇ ਵਫ਼ਦ ਨੇ ਕਨਵੀਨਰ ਹਰਭਜਨ ਸਿੰਘ ਪਿਲਖਣੀ ਦੀ ਅਗਵਾਈ ਹੇਠ ਬਿਜਲੀ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਨਾਲ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਮੀਟਿੰਗ ਕੀਤੀ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਪੋਸਤ ਦੀ ਤਸਕਰੀ ਦੇ ਦੋਸ਼ਾਂ 'ਚੋਂ ਬਰੀ

ਸੰਗਰੂਰ, 21 ਸਤੰਬਰ (ਧੀਰਜ ਪਸ਼ੌਰੀਆ)-ਵਧੀਕ ਸੈਸ਼ਨ ਜੱਜ ਡਾ: ਰਜਨੀਸ ਦੀ ਅਦਾਲਤ ਨੇ ਚੂਰਾ ਪੋਸਤ ਦੀ ਤਸਕਰੀ ਦੇ ਦੋਸ਼ਾਂ ਵਿਚੋਂ ਇਕ ਵਿਅਕਤੀ ਨੂੰ ਬਰੀ ਕਰਨ ਦਾ ਹੁਕਮ ਸੁਣਾਇਆ ਹੈ | ਬਚਾਅ ਪੱਖ ਦੇ ਵਕੀਲ ਗੁਰਤੇਜ ਸਿੰਘ ਗਰੇਵਾਲ ਨੇ ਦੱਸਿਆ ਕਿ ਪੁਲਿਸ ਥਾਣਾ ਛਾਜਲੀ ਵਿਖੇ 18 ...

ਪੂਰੀ ਖ਼ਬਰ »

ਨਸ਼ੀਲੀਆਂ ਦਵਾਈਆਂ ਦੀ ਤਸਕਰੀ ਦੇ ਦੋਸ਼ਾਂ 'ਚੋਂ ਬਰੀ

ਸੰਗਰੂਰ, 21 ਸਤੰਬਰ (ਧੀਰਜ ਪਸ਼ੌਰੀਆ) - ਵਧੀਕ ਸੈਸ਼ਨ ਜੱਜ ਜਸਵਿੰਦਰ ਸਿਮਾਰ ਦੀ ਅਦਾਲਤ ਨੇ ਨਸ਼ੀਲੀਆਂ ਦਵਾਈਆਂ ਦੀ ਤਸਕਰੀ ਦੇ ਦੋਸ਼ਾਂ ਵਿਚ ਇਕ ਵਿਅਕਤੀ ਨੂੰ ਬਰੀ ਕਰਨ ਦਾ ਹੁਕਮ ਸੁਣਾਇਆ ਹੈ | ਬਚਾਅ ਪੱਖ ਦੇ ਉੱਘੇ ਵਕੀਲ ਸੁਰਜੀਤ ਸਿੰਘ ਗਰੇਵਾਲ ਅਤੇ ਅਮਨਦੀਪ ਸਿੰਘ ...

ਪੂਰੀ ਖ਼ਬਰ »

ਵੋਟਾਂ ਦੀ ਗਿਣਤੀ ਲਈ 10 ਗਿਣਤੀ ਕੇਂਦਰ ਸਥਾਪਿਤ

ਸੰਗਰੂਰ, 21 ਸਤੰਬਰ (ਚੌਧਰੀ ਨੰਦ ਲਾਲ ਗਾਂਧੀ)-ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀ ਦੀਆਂ ਪਈਆਂ ਵੋਟਾਂ ਦੀ ਗਿਣਤੀ 22 ਸਤੰਬਰ ਨੂੰ ਹੋਵੇਗੀ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਗਿਣਤੀ ਲਈ ਸਾਰੇ ਲੋੜੀਂਦੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ | ਜ਼ਿਲ੍ਹਾ ਚੋਣਕਾਰ ਅਫ਼ਸਰ ਸ਼੍ਰੀ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਵੋਟਾਂ ਦੀ ਗਿਣਤੀ ਦੀ ਪ੍ਰਕਿਰਿਆ ਸਵੇਰੇ 8 ਵਜੇ ਸ਼ੁਰੂ ਹੋਵੇਗੀ ਅਤੇ ਗਿਣਤੀ ਕਾਰਜਾਂ ਲਈ ਜ਼ਿਲ੍ਹੇ ਵਿੱਚ 10 ਗਿਣਤੀ ਕੇਂਦਰ ਸਥਾਪਤ ਕੀਤੇ ਗਏ ਹਨ | ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ 65.23 ਫ਼ੀਸਦੀ ਵੋਟਰਾਂ ਨੇ ਆਪਣੇ ਵੋਟ ਪਾਉਣ ਦੇ ਅਧਿਕਾਰ ਦੀ ਵਰਤੋਂ ਕੀਤੀ ਸੀ ਜਿਸ ਵਿੱਚ 2 ਲੱਖ 73 ਹਜ਼ਾਰ 992 ਮਰਦ ਵੋਟਰ ਅਤੇ 2 ਲੱਖ 40 ਹਜ਼ਾਰ 136 ਮਹਿਲਾ ਵੋਟਰ ਸਨ | ਉਨ੍ਹਾਂ ਦੱਸਿਆ ਕਿ ਗਿਣਤੀ ਕੇਂਦਰਾਂ ਵਿੱਚ ਸੁਰੱਖਿਆ ਦੇ ਸਖ਼ਤ ਇੰਤਜ਼ਾਮ ਕੀਤੇ ਗਏ ਹਨ ਅਤੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਇੰਨ-ਪਾਲਣਾ ਦੇ ਆਦੇਸ਼ ਜਾਰੀ ਕੀਤੇ ਗਏ ਹਨ | ਉਨ੍ਹਾਂ ਦੱਸਿਆ ਕਿ ਕਮਿਸ਼ਨ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਕਿਸੇ ਵੀ ਅਣਅਧਿਕਾਰਤ ਵਿਅਕਤੀ ਨੂੰ ਗਿਣਤੀ ਕੇਂਦਰਾਂ ਦੇ ਅੰਦਰ ਨਹੀਂ ਜਾਣ ਦਿੱਤਾ ਜਾਵੇਗਾ | ਉਨ੍ਹਾਂ ਦੱਸਿਆ ਕਿ ਗਿਣਤੀ ਕੇਂਦਰਾਂ 'ਚ ਪਾਰਦਰਸ਼ਤਾ ਨੰੂ ਯਕੀਨੀ ਬਣਾਇਆ ਜਾਵੇਗਾ ਅਤੇ ਵੀਡੀਓਗ੍ਰਾਫੀ ਵੀ ਕਰਵਾਈ ਜਾਵੇਗੀ | ਜ਼ਿਲ੍ਹਾ ਚੋਣਕਾਰ ਅਫ਼ਸਰ ਨੇ ਦੱਸਿਆ ਕਿ ਪ੍ਰੇਮ ਸਭਾ ਸੀਨੀਅਰ ਸੈਕੰਡਰੀ ਸਕੂਲ, ਸੰਗਰੂਰ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ਼ੇਰਪੁਰ, ਸ਼ਹੀਦ ਊਧਮ ਸਿੰਘ ਕਾਲਜ ਸਾਇੰਸ ਬਲਾਕ, ਸੁਨਾਮ, ਦੇਸ਼ ਭਗਤ ਕਾਲਜ ਬਰੜਵਾਲ ਦੇ ਪੋਲੀਟੈਕਨੀਕਲ ਵਿੰਗ, ਸਰਕਾਰੀ ਆਈ.ਟੀ.ਆਈ ਮਲੇਰਕੋਟਲਾ, ਸ਼੍ਰੀ ਗੁਰੂ ਤੇਗ਼ ਬਹਾਦਰ ਸਟੇਡੀਅਮ ਭਵਾਨੀਗੜ੍ਹ ਦੇ ਯੋਗਾ ਹਾਲ, ਸਰਕਾਰੀ ਆਈ.ਟੀ.ਆਈ (ਲੜਕੀਆਂ) ਜਾਖ਼ਲ ਰੋਡ, ਮੂਣਕ, ਬਾਬਾ ਹੀਰਾ ਸਿੰਘ ਭੱਠਲ ਇੰਸਟੀਚਿਊਟ ਆਫ਼ ਇੰਜੀਨੀਅਰਿੰਗ ਅਤੇ ਟੈਕਨਾਲੋਜੀ ਕਾਲਜ ਲਹਿਰਾਗਾਗਾ ਅਤੇ ਗੀਤਾ ਭਵਨ ਦਿੜ੍ਹਬਾ ਵਿਖੇ ਗਿਣਤੀ ਕੇਂਦਰ ਸਥਾਪਤ ਕੀਤੇ ਗਏ ਹਨ |


ਖ਼ਬਰ ਸ਼ੇਅਰ ਕਰੋ

ਸਮਾਜ ਨੂੰ ਕਲਿਆਣਕਾਰੀ ਸਾਹਿਤ ਦੀ ਲੋੜ -ਡਾ: ਤੇਜਵੰਤ ਮਾਨ

ਸੰਗਰੂਰ, 21 ਸਤੰਬਰ (ਦਮਨ, ਗਾਂਧੀ) - ਕੇਂਦਰੀ ਪੰਜਾਬੀ ਲੇਖਕ ਸਭਾ (ਸੇਖੋਂ) ਦੇ ਪ੍ਰਧਾਨ ਅਤੇ ਨਾਮਵਰ ਪੰਜਾਬੀ ਆਲੋਚਕ ਡਾ: ਤੇਜਵੰਤ ਸਿੰਘ ਮਾਨ ਨੇ ਕਿਹਾ ਹੈ ਕਿ ਪਾਠਕਾਂ ਅੱਗੇ ਦੋ ਤਰ੍ਹਾਂ ਦਾ ਸਾਹਿਤ ਪੇਸ਼ ਕੀਤਾ ਜਾ ਰਿਹਾ ਹੈ | ਇਕ ਕਿਸਮ ਕਲਿਆਣਕਾਰੀ ਸਾਹਿਤ ਦੀ ਹੈ ਜਿਸ ...

ਪੂਰੀ ਖ਼ਬਰ »

10 ਗ੍ਰਾਮ ਹੈਰੋਇਨ ਸਮੇਤ ਕਾਬੂ

ਭਵਾਨੀਗੜ੍ਹ, 21 ਸਤੰਬਰ (ਰਣਧੀਰ ਸਿੰਘ ਫੱਗੂਵਾਲਾ)-ਸਪੈਸ਼ਲ ਟਾਸਕ ਫੋਰਸ ਅਤੇ ਸਥਾਨਕ ਪੁਲਿਸ ਵਲੋਂ ਕੀਤੀ ਸਾਂਝੀ ਕਾਰਵਾਈ ਦੌਰਾਨ ਇੱਕ ਵਿਅਕਤੀ ਨੂੰ 10 ਗਰਾਮ ਹੈਰੋਇਨ ਸਮੇਤ ਗਿ੍ਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਪੈਸ਼ਲ ਟਾਸਕ ਫੋਰਸ ...

ਪੂਰੀ ਖ਼ਬਰ »

ਹੈਰੋਇਨ ਸਣੇ ਨੌਜਵਾਨ ਕਾਬੂ

ਸੰਗਰੂਰ, 21 ਸਤੰਬਰ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ)-ਜ਼ਿਲ੍ਹਾ ਪੁਲਿਸ ਸੰਗਰੂਰ ਦੀ ਸਪੈਸ਼ਲ ਟਾਸਕ ਫੋਰਸ ਵਲੋਂ ਇਕ ਮੋਟਰਸਾਈਕਲ ਸਵਾਰ ਨੌਜਵਾਨ ਨੂੰ 10 ਗਰਾਮ ਹੈਰੋਇਨ ਸਣੇ ਕਾਬੂ ਕਾਰਨ ਦਾ ਦਾਅਵਾ ਕੀਤਾ ਗਿਆ ਹੈ | ਐਸ.ਟੀ.ਐਫ ਸੰਗਰੂਰ ਦੇ ਉਪ ਕਪਤਾਨ ਕੰਵਰਪਾਲ ...

ਪੂਰੀ ਖ਼ਬਰ »

ਭਾਈ ਘਨੱਈਆ ਦੀ ਬਰਸੀ ਨੂੰ ਸੰਕਲਪ ਦਿਵਸ ਵਜੋਂ ਮਨਾਇਆ

ਸੰਗਰੂਰ, 21 ਸਤੰਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਵਿੱਦਿਅਕ ਸੰਸਥਾ ਲਾਈਫ਼ ਗਾਰਡ ਇੰਸਟੀਚਿਊਟ ਵਲੋਂ ਭਾਈ ਘਨਈਆ ਜੀ ਦੀ ਬਰਸੀ ਨੂੰ ਸੰਕਲਪ ਦਿਵਸ ਵਜੋਂ ਮਨਾਇਆ ਗਿਆ | ਸੰਸਥਾ ਦੇ ਡਾਇਰੈਕਟਰ ਡਾ: ਸੁਖਵਿੰਦਰ ਸਿੰਘ ਨੇ ਕਿਹਾ ਕਿ ਭਾਈ ਘਨੱਈਆ ਮਾਨਵਤਾ ਦੀ ...

ਪੂਰੀ ਖ਼ਬਰ »

ਤਨਖ਼ਾਹ ਨਾ ਮਿਲਣ ਕਾਰਨ ਅਧਿਆਪਕ ਫ਼ਾਕੇ ਕੱਟਣ ਲਈ ਮਜਬੂਰ

ਸੰਗਰੂਰ, 21 ਸਤੰਬਰ (ਧੀਰਜ ਪਸ਼ੌਰੀਆ)-5178 ਅਧਿਆਪਕ ਯੂਨੀਅਨ ਦੇ ਆਗੂ ਕਰਮਜੀਤ ਸਿੰਘ ਨਦਾਮਪੁਰ ਨੇ ਦੱਸਿਆ ਹੈ ਕਿ ਵੱਡੀ ਗਿਣਤੀ ਅਧਿਆਪਕ ਪਿਛਲੇ ਤਿੰਨ ਮਹੀਨਿਆਂ ਤੋਂ ਫਾਕੇ ਕੱਟਣ ਲਈ ਮਜਬੂਰ ਹਨ | ਉਨ੍ਹਾਂ ਦੱਸਿਆ ਕਿ ਉਨ੍ਹਾਂ ਨੂੰ ਨਵੰਬਰ 2014 ਵਿਚ 6000 ਰੁਪਏ ਪ੍ਰਤੀ ਮਹੀਨਾ ...

ਪੂਰੀ ਖ਼ਬਰ »

ਕਾਰਜ ਸਾਧਕ ਅਫ਼ਸਰ ਅਤੇ ਜੇ. ਈ. ਨਾ ਹੋਣ ਕਰਕੇ ਲੋਕ ਪ੍ਰੇਸ਼ਾਨ

ਲਹਿਰਾਗਾਗਾ, 21 ਸਤੰਬਰ (ਅਸ਼ੋਕ ਗਰਗ) - ਪੰਜਾਬ ਸਰਕਾਰ ਲੋਕਾਂ ਨੂੰ ਖ਼ੱਜਲ-ਖ਼ੁਆਰੀ ਤੋਂ ਬਚਣ ਲਈ ਹਰ ਸਹੂਲਤ ਦੇਣ ਲਈ ਦਾਅਵੇ ਕਰਦੀ ਹੈ ਪਰ ਦੂਸਰੇ ਪਾਸੇ ਹਕੀਕਤ ਇਹ ਹੈ ਕਿ ਨਗਰ ਕੌਾਸਲ ਦਫ਼ਤਰ ਲਹਿਰਾਗਾਗਾ ਵਿਖੇ ਪਿਛਲੇ ਇਕ ਮਹੀਨੇ ਤੋਂ ਕਾਰਜ ਸਾਧਕ ਅਫ਼ਸਰ ਅਤੇ ਡੇਢ ...

ਪੂਰੀ ਖ਼ਬਰ »

ਬਾਬਾ ਵਿਸ਼ਵਕਰਮਾ ਦਾ ਜਨਮ ਦਿਹਾੜਾ ਮਨਾਇਆ

ਅਹਿਮਦਗੜ੍ਹ, 21 ਸਤੰਬਰ (ਰਣਧੀਰ ਸਿੰਘ ਮਹੋਲੀ) - ਮਹਾਨ ਸ਼ਿਲਪਕਾਰ ਬਾਬਾ ਵਿਸ਼ਵਕਰਮਾ ਦਾ ਜਨਮ ਦਿਹਾੜਾ ਬਾਬਾ ਵਿਸ਼ਵਕਰਮਾ ਮੰਦਰ ਵਿਖੇ ਪ੍ਰਬੰਧਕ ਕਮੇਟੀ ਪ੍ਰਧਾਨ ਬਲਵੰਤ ਸਿੰਘ ਲੋਟੇ ਦੀ ਅਗਵਾਈ ਵਿਚ ਮਨਾਇਆ ਗਿਆ | ਪੰਡਿਤ ਨੇਤਰ ਪਾਲ ਨੇ ਬਾਬਾ ਵਿਸ਼ਵਕਰਮਾ ਦੀ ਪੂਜਾ ...

ਪੂਰੀ ਖ਼ਬਰ »

ਹਜ਼ਰਤ ਇਮਾਮ ਹੁਸੈਨ ਦੀ ਯਾਦ 'ਚ ਸ਼ੀਆ ਭਾਈਚਾਰੇ ਨੇ ਕੱਢਿਆ ਮਾਤਮੀ ਜਲੂਸ

ਮਲੇਰਕੋਟਲਾ, 21 ਸਤੰਬਰ (ਪਾਰਸ ਜੈਨ)-ਸ਼ੀਆਂ ਭਾਈਚਾਰੇ ਵੱਲੋਂ ਹਜ਼ਰਤ ਇਮਾਮ ਹੁਸੈਨ ਦੀ ਯਾਦ ਨੂੰ ਸਮਰਪਿਤ ਮੁਹੱਰਮ ਦਾ ਦਿਹਾੜਾ ਦੇਸ਼ ਭਰ 'ਚ ਬੜੇ ਹੀ ਮਾਤਮੀ ਮਾਹੌਲ 'ਚ ਮਨਾਇਆ ਜਾ ਰਿਹਾ ਹੈ | 783 ਈ. 'ਚ ਹਜ਼ਰਤ ਇਮਾਮ ਹੁਸੈਨ ਵੱਲੋਂ ਕਰਬਲਾ ਦੇ ਮੈਦਾਨ ਵਿੱਚ ਇਸਲਾਮ ਤੇ ...

ਪੂਰੀ ਖ਼ਬਰ »

ਪੈਨਸ਼ਨਰਾਂ ਨੇ ਬਣਾਈ ਸੰਸਥਾ

ਸੰਗਰੂਰ, 21 ਸਤੰਬਰ (ਚੌਧਰੀ ਨੰਦ ਲਾਲ ਗਾਂਧੀ) - ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਟੇਟ ਮਨਿਸਟਰੀਅਲ ਐਾਡ ਅਲਾਈਡ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਦੀ ਇਕ ਅਹਿਮ ਮੀਟਿੰਗ ਜ਼ਿਲ੍ਹਾ ਪ੍ਰਧਾਨ ਸ੍ਰ: ਜਸਵੀਰ ਸਿੰਘ ਖ਼ਾਲਸਾ ਦੀ ਅਗਵਾਈ ਹੇਠ ਹੋਈ ਜਿਸ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX