ਤਾਜਾ ਖ਼ਬਰਾਂ


ਵੇਰਕਾ ਵੱਲਾ ਰੋਡ 'ਤੇ ਮੈਰਿਜ ਪੈਲੇਸ ਨੂੰ ਲੱਗੀ ਅੱਗ
. . .  1 day ago
ਵੇਰਕਾ ,20 ਫ਼ਰਵਰੀ{ਪਰਮਜੀਤ ਸਿੰਘ ਬੱਗਾ }- ਵੇਰਕਾ ਵੱਲਾ ਰੋਡ 'ਤੇ ਅਸਲਾ ਡੀਪੂ ਕੋਲ ਇਕ ਮੈਰਿਜ ਪੈਲੇਸ ਦੀ ਰਸੋਈ 'ਚ ਸਲੰਡਰ ਫੱਟਣ ਨਾਲ ਹੋਏ ਹਾਦਸੇ 'ਚ ਪੈਲੇਸ ਦਾ ਅੰਦਰਲ ਹਿੱਸਾ ਸੜ ਕੇ ਰਾਖ
ਹਾਦਸੇ ਦੌਰਾਨ ਇਕ ਦੀ ਮੌਤ ਅਤੇ ਇਕ ਗੰਭੀਰ ਜ਼ਖ਼ਮੀ
. . .  1 day ago
ਤਰਨ ਤਾਰਨ, 20 ਫਰਵਰੀ (ਪਰਮਜੀਤ ਜੋਸ਼ੀ)-ਇੱਥੋਂ ਨਜ਼ਦੀਕ ਸਰਹਾਲੀ ਰੋਡ 'ਤੇ ਇਕ ਬੱਸ ਅਤੇ ਸਵਿਫ਼ਟ ਕਾਰ ਵਿਚ ਹੋਈ ਭਿਆਨਕ ਟੱਕਰ ਦੌਰਾਨ ਕਾਰ ਸਵਾਰ ਪੁਲਿਸ ਮੁਲਾਜ਼ਮ ਦੀ ਮੌਕੇ 'ਤੇ ਮੌਤ ਹੋ ਗਈ ਅਤੇ ਇਕ ਦੀ ਹੋਰ ...
ਸਾਉਦੀ ਅਰਬ ਭਾਰਤ 'ਚ ਨਿਵੇਸ਼ ਕਰੇਗਾ 100 ਅਰਬ ਡਾਲਰ ਦਾ ਨਿਵੇਸ਼ - ਵਿਦੇਸ਼ ਮੰਤਰਾਲਾ
. . .  1 day ago
ਨਵੀਂ ਦਿੱਲੀ, 20 ਫਰਵਰੀ - ਸਾਉਦੀ ਅਰਬ ਭਾਰਤ 'ਚ 100 ਅਰਬ ਡਾਲਰ ਦਾ ਨਿਵੇਸ਼ ਕਰੇਗਾ। ਇਹ ਜਾਣਕਾਰੀ ਵਿਦੇਸ਼ ਮੰਤਰਾਲੇ ਦੇ ਬੁਲਾਰੇ ਨੇ...
ਯੇਦੀਯੁਰੱਪਾ ਵੱਲੋਂ ਆਡੀਓ ਟੇਪ ਦੇ ਦੋਸ਼ਾਂ ਦੀ ਐੱਫ.ਆਈ.ਆਰ ਖ਼ਾਰਜ ਕਰਨ ਲਈ ਪਟੀਸ਼ਨ
. . .  1 day ago
ਬੈਂਗਲੁਰੂ, 20 ਫਰਵਰੀ - ਕਰਨਾਟਕ ਦੇ ਸਾਬਕਾ ਮੁੱਖ ਮੰਤਰੀ ਅਤੇ ਕਰਨਾਟਕ ਭਾਜਪਾ ਪ੍ਰਮੁੱਖ ਬੀ.ਐੱਸ.ਯੇਦੀਯੁਰੱਪਾ ਨੇ ਉਨ੍ਹਾਂ ਖ਼ਿਲਾਫ਼ ਆਡੀਓ ਟੇਪ ਦੇ ਦੋਸ਼ਾਂ ਦੀ ਦਰਜ ਐੱਫ.ਆਈ.ਆਰ...
ਬਰਫ਼ ਦੇ ਤੋਦੇ ਡਿੱਗਣ ਕਾਰਨ ਫੌਜ ਦੇ ਇੱਕ ਜਵਾਨ ਦੀ ਮੌਤ, 5 ਫਸੇ
. . .  1 day ago
ਸ਼ਿਮਲਾ, 20 ਫਰਵਰੀ - ਹਿਮਾਚਲ ਪ੍ਰਦੇਸ਼ ਦੇ ਕਿੱਨੌਰ ਜ਼ਿਲ੍ਹੇ 'ਚ ਬਰਫ਼ ਦੇ ਤੋਦੇ ਡਿੱਗਣ ਕਾਰਨ ਫੌਜ ਦੇ ਇੱਕ ਜਵਾਨ ਦੀ ਮੌਤ ਹੋ ਗਈ, ਜਦਕਿ 5 ਜਵਾਨ ਫਸੇ ਹੋਏ ਹਨ। ਸਥਾਨਕ...
ਫ਼ਰਾਰ ਕਾਂਗਰਸੀ ਵਿਧਾਇਕ ਗ੍ਰਿਫ਼ਤਾਰ - ਗ੍ਰਹਿ ਮੰਤਰੀ ਕਰਨਾਟਕ
. . .  1 day ago
ਬੈਂਗਲੁਰੂ, 20 ਫਰਵਰੀ - ਕਰਨਾਟਕ ਦੇ ਗ੍ਰਹਿ ਮੰਤਰੀ ਐਮ.ਬੀ ਪਾਟਿਲ ਨੇ ਦੱਸਿਆ ਕਿ ਫ਼ਰਾਰ ਕਾਂਗਰਸੀ ਵਿਧਾਇਕ ਜੇ.ਐਨ ਗਣੇਸ਼ ਨੂੰ ਪੁਲਿਸ ਨੇ ਗੁਜਰਾਤ ਦੇ ਸੋਮਨਾਥ ਤੋਂ ਗ੍ਰਿਫ਼ਤਾਰ...
ਸਮਾਂ ਆ ਗਿਆ ਹੈ ਧਾਰਾ 370 ਨੂੰ ਖ਼ਤਮ ਕਰਨ ਦਾ - ਰਾਜਪਾਲ ਰਾਜਸਥਾਨ
. . .  1 day ago
ਜੈਪੁਰ, 20 ਫਰਵਰੀ - ਰਾਜਸਥਾਨ ਦੇ ਰਾਜਪਾਲ ਕਲਿਆਣ ਸਿੰਘ ਦਾ ਕਹਿਣਾ ਹੈ ਕਿ ਧਾਰਾ 370 ਨੂੰ ਖ਼ਤਮ ਕਰਨ ਦਾ ਸਮਾਂ ਆ ਗਿਆ ਹੈ। ਕਿਉਂਕਿ ਇਹ ਵੱਖਵਾਦੀਆਂ ਨੂੰ ਉਤਸ਼ਾਹਿਤ...
ਰੂਹਾਨੀ ਰੰਗ 'ਚ ਰੰਗੀ 'ਪੰਜ ਤਖਤ ਐਕਸਪ੍ਰੈੱਸ' ਯਾਤਰਾ 'ਚ ਸ਼ਾਮਲ ਸ਼ਰਧਾਲੂ ਪਹੁੰਚੇ ਸ੍ਰੀ ਨਾਂਦੇੜ ਸਾਹਿਬ, ਦੇਖੋ ਤਸਵੀਰਾਂ
. . .  1 day ago
25 ਤੱਕ ਕਲਮ ਛੋੜ ਹੜਤਾਲ ਤੇ ਤਹਿਸੀਲ ਕਰਮਚਾਰੀ
. . .  1 day ago
ਖਮਾਣੋਂ, 20 ਫ਼ਰਵਰੀ (ਪਰਮਵੀਰ ਸਿੰਘ) - ਪੀ. ਐਮ. ਐਸ. ਯੂ ਪੰਜਾਬ ਦੇ ਸੱਦੇ ਤੇ ਤਹਿਸੀਲ ਕਰਮਚਾਰੀ 25 ਫ਼ਰਵਰੀ ਤੱਕ ਕਲਮ ਛੋੜ ਹਡ਼ਤਾਲ ਤੇ ਚਲੇ ਗਏ ਹਨ। ਮੰਗਾ ਨੂੰ ਲੈਕੇ...
ਪੰਜਾਬ ਦੇ ਨੌਜਵਾਨ ਵਿਰੋਧੀ ਬਜਟ ਦੀ ਪੋਲ ਖੋਲ੍ਹੇਗਾ 'ਆਪ' ਦਾ ਯੂਥ ਵਿੰਗ
. . .  1 day ago
ਸੰਗਰੂਰ, 20 ਫਰਵਰੀ (ਧੀਰਜ ਪਸ਼ੋਰੀਆ)- ਆਮ ਆਦਮੀ ਪਾਰਟੀ ਦੇ ਯੂਥ ਵਿੰਗ ਦੀ ਬੁਲਾਰੀ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਯੂਥ ਵਿੰਗ, ਪੰਜਾਬ ਦੇ ਪਿੰਡ-ਪਿੰਡ ਜਾ ਕੇ ਪੰਜਾਬ ਸਰਕਾਰ ਦੇ 2019-20 ਦੇ ਨੌਜਵਾਨ ਵਿਰੋਧੀ ਬਜਟ ਦੀ ਪੋਲ .....
ਨਿਰਮਾਣ ਅਧੀਨ ਮੰਦਰ ਦੀ ਸਲੈਬ ਡਿੱਗਣ ਕਾਰਨ 2 ਮਜ਼ਦੂਰਾਂ ਦੀ ਮੌਤ, 2 ਜ਼ਖਮੀ
. . .  1 day ago
ਮੁੰਬਈ, 20 ਫਰਵਰੀ - ਪੁਣੇ ਦੇ ਪਿੰਪਲ ਗੁਰਾਵ ਨੇੜੇ ਨਿਰਮਾਣ ਅਧੀਨ ਮੰਦਰ ਦੀ ਸਲੈਬ ਡਿੱਗਣ ਕਾਰਨ 2 ਮਜ਼ਦੂਰਾਂ ਦੀ ਮੌਤ ਹੋ ਗਈ, ਜਦਕਿ 2 ਮਜ਼ਦੂਰ ਜ਼ਖਮੀ ਹੋ ਗਏ। ਜ਼ਖਮੀ ਮਜ਼ਦੂਰਾਂ ਦੀ ਹਾਲਤ ਗੰਭੀਰ...
7 ਮਾਰਚ ਨੂੰ ਮੁੱਖ ਮੰਤਰੀ ਪੰਜਾਬ ਨੂੰ ਪੰਜ ਸੌ ਆਵਾਰਾ ਡੰਗਰ ਅਤੇ ਦੋ ਸੌ ਕੁੱਤੇ ਪੇਸ਼ ਕੀਤੇ ਜਾਣਗੇ- ਲੱਖੋਵਾਲ
. . .  1 day ago
ਚੰਡੀਗੜ੍ਹ, 20 ਫਰਵਰੀ (ਅਜਾਇਬ ਸਿੰਘ ਔਜਲਾ)- ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਦੀ ਕਿਸਾਨਾਂ ਲਈ ਮਾਰੂ ਨੀਤੀ ਵਿਰੁੱਧ ਅੱਜ ਕਿਸਾਨ ਭਵਨ ਵਿਖੇ ਭਾਰਤੀ ਕਿਸਾਨ ਯੂਨੀਅਨ ਪੰਜਾਬ ਲੱਖੋਵਾਲ ਦੇ ਪ੍ਰਧਾਨ ਸਰਦਾਰ ਅਜਮੇਰ ਸਿੰਘ ਲੱਖੋਵਾਲ ਦੀ ਅਗਵਾਈ ਹੇਠ
ਪੌਂਟੀ ਚੱਢਾ ਦੇ ਭਤੀਜੇ ਦੀ ਜ਼ਮਾਨਤ ਅਰਜ਼ੀ ਖ਼ਾਰਜ
. . .  1 day ago
ਨਵੀਂ ਦਿੱਲੀ, 20 ਫਰਵਰੀ - ਪਟਿਆਲਾ ਹਾਊਸ ਕੋਰਟ ਨੇ ਪੌਂਟੀ ਚੱਢਾ ਦੇ ਭਤੀਜੇ ਆਸ਼ੀਸ਼ ਚੱਡਾ ਦੀ ਜ਼ਮਾਨਤ ਅਰਜ਼ੀ ਖ਼ਾਰਜ ਕਰ ਦਿੱਤੀ ਹੈ, ਜਿਸ ਨੂੰ ਕਿ 18 ਫਰਵਰੀ ਨੂੰ ਸੜਕ ਹਾਦਸਾ ਕਰਨ...
ਸੰਗਰੂਰ ਦੇ ਵਕੀਲਾਂ ਨੇ ਚੋਣ ਮੈਨੀਫੈਸਟੋ ਲਈ ਮੋਦੀ ਨੂੰ ਭੇਜੇ ਸੁਝਾਅ
. . .  1 day ago
ਸੰਗਰੂਰ, 20 ਫਰਵਰੀ (ਧੀਰਜ ਪਸ਼ੋਰੀਆ)- ਜ਼ਿਲ੍ਹਾ ਬਾਰ ਐਸੋਸੀਏਸ਼ਨ ਸੰਗਰੂਰ ਦੇ ਕਈ ਵਕੀਲਾਂ ਨੇ ਅੱਜ ਸਾਬਕਾ ਪ੍ਰਧਾਨ ਗੁਰਬਿੰਦਰ ਸਿੰਘ ਚੀਮਾ ਦੀ ਅਗਵਾਈ 'ਚ 2019 ਦੀਆਂ ਲੋਕ ਸਭਾ ਚੋਣਾਂ ਲਈ ਮੈਨੀਫੈਸਟੋ ਬਣਾਉਣ ਲਈ ਸੁਝਾਅ ਭੇਜੇ ਹਨ। ਵਕੀਲਾਂ ਦੇ ਦੇਸ਼ ....
ਰਾਫੇਲ 'ਚ ਕੋਈ ਘੋਟਾਲਾ ਨਹੀ ਹੋਇਆ - ਡਸਾਲਟ ਸੀ.ਈ.ਓ
. . .  1 day ago
ਨਵੀਂ ਦਿੱਲੀ, 20 ਫਰਵਰੀ - ਡਸਾਲਟ ਏਵੀਅਸ਼ਨ ਦੇ ਸੀ.ਈ.ਓ ਐਰਿਕ ਟ੍ਰੈਪਿਅਰ ਦਾ ਕਹਿਣਾ ਹੈ ਕਿ ਰਾਫੇਲ 'ਚ ਕੋਈ ਘੋਟਾਲਾ ਨਹੀ ਹੋਇਆ। ਭਾਰਤ ਨੇ 36 ਜਹਾਜਾਂ ਦੀ ਬੇਨਤੀ ਕੀਤੀ...
ਜੈਪੁਰ ਜੇਲ੍ਹ 'ਚ ਕੈਦੀਆਂ ਵੱਲੋਂ ਪਾਕਿਸਤਾਨੀ ਕੈਦੀ ਦਾ ਕਤਲ
. . .  1 day ago
ਵਿੱਤੀ ਤੌਰ 'ਤੇ ਮਜ਼ਬੂਤ ਹੋਣ 'ਤੇ ਮੁਲਾਜ਼ਮਾਂ ਸਮੇਤ ਹਰ ਵਰਗ ਦੀਆਂ ਮੰਗਾ ਕੀਤੀਆਂ ਜਾਣਗੀਆਂ ਪੂਰੀਆਂ - ਕੈਪਟਨ
. . .  1 day ago
ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਦੇ ਲਈ ਪਾਸਪੋਰਟ ਦੀ ਜ਼ਰੂਰਤ ਨਹੀਂ - ਕੈਪਟਨ
. . .  1 day ago
ਪਾਕਿਸਤਾਨੀ ਨਿਸ਼ਾਨੇਬਾਜ਼ ਲੈਣਗੇ ਵਿਸ਼ਵ ਸ਼ੂਟਿੰਗ ਕੱਪ 'ਚ ਹਿੱਸਾ
. . .  1 day ago
ਹਾਈਕੋਰਟ ਦੀ ਇਕਹਿਰੀ ਬੈਂਚ ਵੱਲੋਂ 25 ਮਾਰਚ ਨੂੰ ਸੁਖਬੀਰ ਅਤੇ ਮਜੀਠੀਆ ਨੂੰ ਪੇਸ਼ ਹੋਣ ਦੇ ਹੁਕਮ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 6 ਅੱਸੂ ਸੰਮਤ 550
ਵਿਚਾਰ ਪ੍ਰਵਾਹ: ਅੱਤਵਾਦ ਇਕ ਅਜਿਹਾ ਸੰਕਟ ਹੈ, ਜਿਸ ਦੇ ਲਈ ਦ੍ਰਿੜ੍ਹਤਾ ਅਤੇ ਸਖ਼ਤੀ ਦੀ ਜ਼ਰੂਰਤ ਹੈ। -ਜੇਮਸ ਅਰਲ ਕਾਰਟ

ਸੰਗਰੂਰ

ਨੌਜਵਾਨ ਪੀੜ੍ਹੀ ਨੂੰ ਧਾਰਮਿਕ ਰਾਹ ਅਪਣਾਉਣਾ ਚਾਹੀਦੈ- ਭਾਈ ਢੱਡਰੀਆਂ ਵਾਲੇ

ਲੌਾਗੋਵਾਲ, 21 ਸਤੰਬਰ (ਦਮਦਮੀ) - ਕਸਬਾ ਲੌਾਗੋਵਾਲ ਵਿਖੇ ਸਮੂਹ ਨਗਰ ਨਿਵਾਸੀਆਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਤਿੰਨ ਰੋਜ਼ਾ ਗੁਰਮਤਿ ਸਮਾਗਮ ਕਰਵਾਇਆ ਜਾ ਰਿਹਾ ਹੈ | ਅਨਾਜ ਮੰਡੀ ਵਿਖੇ ਤਿੰਨੋਂ ਦਿਨ ਰਾਤਰੀ ਦੇ ਦੀਵਾਨ ...

ਪੂਰੀ ਖ਼ਬਰ »

ਉਮੀਦਵਾਰਾਂ ਦੀ ਜਿੱਤ ਹਾਰ ਦਾ ਅੱਜ ਹੋਵੇਗਾ ਫ਼ੈਸਲਾ

ਲਹਿਰਾਗਾਗਾ, 21 ਸਤੰਬਰ (ਸੂਰਜ ਭਾਨ ਗੋਇਲ) - ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਵਿੱਚ ਉਮੀਦਵਾਰਾਂ ਦੀ ਜਿੱਤ ਹਾਰ ਦਾ ਫ਼ੈਸਲਾ ਬਕਸਿਆਂ ਵਿੱਚ ਬੰਦ ਹੈ | ਜਿਨ੍ਹਾਂ ਦੀ ਗਿਣਤੀ 22 ਸਤੰਬਰ ਨੂੰ ਸਵੇਰੇ 8 ਵਜੇ ਬਾਬਾ ਹੀਰਾ ਸਿੰਘ ਭੱਠਲ ਇੰਸਟੀਚਿਊਟ ਆਫ਼ ...

ਪੂਰੀ ਖ਼ਬਰ »

ਬਿਜਲੀ ਕਾਮਿਆਂ ਦੀ ਹੋਈ ਬਿਜਲੀ ਮੰਤਰੀ ਨਾਲ ਮੀਟਿੰਗ

ਸੰਗਰੂਰ, 21 ਸਤੰਬਰ (ਚੌਧਰੀ ਨੰਦ ਲਾਲ ਗਾਂਧੀ) - ਬਿਜਲੀ ਮੁਲਾਜ਼ਮ ਏਕਤਾ ਮੰਚ ਪੰਜਾਬ ਦੇ ਵਫ਼ਦ ਨੇ ਕਨਵੀਨਰ ਹਰਭਜਨ ਸਿੰਘ ਪਿਲਖਣੀ ਦੀ ਅਗਵਾਈ ਹੇਠ ਬਿਜਲੀ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਨਾਲ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਮੀਟਿੰਗ ਕੀਤੀ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਪੋਸਤ ਦੀ ਤਸਕਰੀ ਦੇ ਦੋਸ਼ਾਂ 'ਚੋਂ ਬਰੀ

ਸੰਗਰੂਰ, 21 ਸਤੰਬਰ (ਧੀਰਜ ਪਸ਼ੌਰੀਆ)-ਵਧੀਕ ਸੈਸ਼ਨ ਜੱਜ ਡਾ: ਰਜਨੀਸ ਦੀ ਅਦਾਲਤ ਨੇ ਚੂਰਾ ਪੋਸਤ ਦੀ ਤਸਕਰੀ ਦੇ ਦੋਸ਼ਾਂ ਵਿਚੋਂ ਇਕ ਵਿਅਕਤੀ ਨੂੰ ਬਰੀ ਕਰਨ ਦਾ ਹੁਕਮ ਸੁਣਾਇਆ ਹੈ | ਬਚਾਅ ਪੱਖ ਦੇ ਵਕੀਲ ਗੁਰਤੇਜ ਸਿੰਘ ਗਰੇਵਾਲ ਨੇ ਦੱਸਿਆ ਕਿ ਪੁਲਿਸ ਥਾਣਾ ਛਾਜਲੀ ਵਿਖੇ 18 ...

ਪੂਰੀ ਖ਼ਬਰ »

ਨਸ਼ੀਲੀਆਂ ਦਵਾਈਆਂ ਦੀ ਤਸਕਰੀ ਦੇ ਦੋਸ਼ਾਂ 'ਚੋਂ ਬਰੀ

ਸੰਗਰੂਰ, 21 ਸਤੰਬਰ (ਧੀਰਜ ਪਸ਼ੌਰੀਆ) - ਵਧੀਕ ਸੈਸ਼ਨ ਜੱਜ ਜਸਵਿੰਦਰ ਸਿਮਾਰ ਦੀ ਅਦਾਲਤ ਨੇ ਨਸ਼ੀਲੀਆਂ ਦਵਾਈਆਂ ਦੀ ਤਸਕਰੀ ਦੇ ਦੋਸ਼ਾਂ ਵਿਚ ਇਕ ਵਿਅਕਤੀ ਨੂੰ ਬਰੀ ਕਰਨ ਦਾ ਹੁਕਮ ਸੁਣਾਇਆ ਹੈ | ਬਚਾਅ ਪੱਖ ਦੇ ਉੱਘੇ ਵਕੀਲ ਸੁਰਜੀਤ ਸਿੰਘ ਗਰੇਵਾਲ ਅਤੇ ਅਮਨਦੀਪ ਸਿੰਘ ...

ਪੂਰੀ ਖ਼ਬਰ »

ਵੋਟਾਂ ਦੀ ਗਿਣਤੀ ਲਈ 10 ਗਿਣਤੀ ਕੇਂਦਰ ਸਥਾਪਿਤ

ਸੰਗਰੂਰ, 21 ਸਤੰਬਰ (ਚੌਧਰੀ ਨੰਦ ਲਾਲ ਗਾਂਧੀ)-ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀ ਦੀਆਂ ਪਈਆਂ ਵੋਟਾਂ ਦੀ ਗਿਣਤੀ 22 ਸਤੰਬਰ ਨੂੰ ਹੋਵੇਗੀ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਗਿਣਤੀ ਲਈ ਸਾਰੇ ਲੋੜੀਂਦੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ | ਜ਼ਿਲ੍ਹਾ ਚੋਣਕਾਰ ਅਫ਼ਸਰ ...

ਪੂਰੀ ਖ਼ਬਰ »

ਸਮਾਜ ਨੂੰ ਕਲਿਆਣਕਾਰੀ ਸਾਹਿਤ ਦੀ ਲੋੜ -ਡਾ: ਤੇਜਵੰਤ ਮਾਨ

ਸੰਗਰੂਰ, 21 ਸਤੰਬਰ (ਦਮਨ, ਗਾਂਧੀ) - ਕੇਂਦਰੀ ਪੰਜਾਬੀ ਲੇਖਕ ਸਭਾ (ਸੇਖੋਂ) ਦੇ ਪ੍ਰਧਾਨ ਅਤੇ ਨਾਮਵਰ ਪੰਜਾਬੀ ਆਲੋਚਕ ਡਾ: ਤੇਜਵੰਤ ਸਿੰਘ ਮਾਨ ਨੇ ਕਿਹਾ ਹੈ ਕਿ ਪਾਠਕਾਂ ਅੱਗੇ ਦੋ ਤਰ੍ਹਾਂ ਦਾ ਸਾਹਿਤ ਪੇਸ਼ ਕੀਤਾ ਜਾ ਰਿਹਾ ਹੈ | ਇਕ ਕਿਸਮ ਕਲਿਆਣਕਾਰੀ ਸਾਹਿਤ ਦੀ ਹੈ ਜਿਸ ...

ਪੂਰੀ ਖ਼ਬਰ »

10 ਗ੍ਰਾਮ ਹੈਰੋਇਨ ਸਮੇਤ ਕਾਬੂ

ਭਵਾਨੀਗੜ੍ਹ, 21 ਸਤੰਬਰ (ਰਣਧੀਰ ਸਿੰਘ ਫੱਗੂਵਾਲਾ)-ਸਪੈਸ਼ਲ ਟਾਸਕ ਫੋਰਸ ਅਤੇ ਸਥਾਨਕ ਪੁਲਿਸ ਵਲੋਂ ਕੀਤੀ ਸਾਂਝੀ ਕਾਰਵਾਈ ਦੌਰਾਨ ਇੱਕ ਵਿਅਕਤੀ ਨੂੰ 10 ਗਰਾਮ ਹੈਰੋਇਨ ਸਮੇਤ ਗਿ੍ਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਪੈਸ਼ਲ ਟਾਸਕ ਫੋਰਸ ਦੇ ਡਿਪਟੀ ਸੁਪਰਡੈਂਟ ਕੰਵਰਪਾਲ ਸਿੰਘ ਨੇ ਦੱਸਿਆ ਕਿ ਸਪੈਸ਼ਲ ਟਾਸਕ ਫੋਰਸ ਦੇ ਥਾਣੇਦਾਰ ਰਵਿੰਦਰ ਭੱਲਾ ਦੀ ਅਗਵਾਈ ਵਿੱਚ ਹੌਲਦਾਰ ਸੁਖਬੀਰ ਸਿੰਘ, ਹੌਲਦਾਰ ਇਕਬਾਲ ਸਿੰਘ ਸਮੇਤ ਥਾਣਾ ਭਵਾਨੀਗੜ੍ਹ ਦੇ ਸਹਾਇਕ ਸਬ ਇੰਸਪੈਕਟਰ ਮੇਜਰ ਸਿੰਘ ਵਲੋਂ ਪੁਲਿਸ ਪਾਰਟੀ ਸਮੇਤ ਪਿੰਡ ਭੱਟੀਵਾਲ ਕਲ੍ਹਾਂ ਦੀ ਨਹਿਰ 'ਤੇ ਸਥਿਤ ਗੁਰੂ ਘਰ ਨੇੜੇ ਨਾਕਾ ਲਗਾ ਕੇ ਸ਼ੱਕੀ ਪੁਰਸ਼ਾਂ ਦੀ ਚੈਕਿੰਗ ਕੀਤੀ ਜਾ ਰਹੀ ਸੀ, ਜਿਸ ਦੌਰਾਨ ਇੱਕ ਮੋਟਰਸਾਈਕਲ ਸਵਾਰ ਨੂੰ ਰੋਕ ਕੇ ਮੋਟਰਸਾਈਕਲ ਦੇ ਕਾਗ਼ਜ਼ਾਤ ਦਿਖਾਉਣ ਲਈ ਕਿਹਾ ਅਤੇ ਜਦੋਂ ਉਹ ਮੋਟਰਸਾਈਕਲ ਦਾ ਟੂਲ ਬੋਕਸ ਖੋਹਲ ਕੇ ਕਾਗ਼ਜ਼ਾਤ ਦਿਖਾਉਣ ਲੱਗਿਆ ਤਾਂ ਉਸ ਦੇ ਮੋਟਰਸਾਈਕਲ ਦੇ ਟੂਲ ਬੋਕਸ ਵਿਚੋਂ ਹੈਰੋਇਨ ਦਾ ਛੋਟਾ ਜਿਹਾ ਪੈਕਟ ਦਿਖਾਈ ਦਿੱਤਾ | ਜਿਸ ਦੌਰਾਨ ਪੁਲਿਸ ਵਲੋਂ ਜਦੋਂ ਉਸ ਪੈਕਟ ਦੀ ਛਾਣਬੀਣ ਕੀਤੀ ਗਈ ਤਾਂ ਉਸ ਪੈਕੇਟ ਵਿਚੋਂ 10 ਗਰਾਮ ਹੈਰੋਇਨ ਬਰਾਮਦ ਹੋਈ ਅਤੇ ਮੋਟਰਸਾਈਕਲ ਸਵਾਰ ਦੀ ਪਹਿਚਾਣ ਵਰਿੰਦਰ ਸਿੰਘ ਨਿੱਗਰ ਪੁੱਤਰ ਸਤਪਾਲ ਸਿੰਘ ਕਾਲਾ ਵਾਸੀ ਬਾਸੀਅਰਖ਼ ਵਜੋਂ ਹੋਈ ਇਸ ਸਬੰਧੀ ਪੁਲਿਸ ਵਲੋਂ ਤੁਰੰਤ ਕਾਰਵਾਈ ਕਰਦਿਆਂ ਵਰਿੰਦਰ ਸਿੰਘ ਨਿੱਗਰ ਨੂੰ ਹੈਰੋਇਨ ਸਮੇਤ ਗਿ੍ਫ਼ਤਾਰ ਕਰਕੇ ਉਸ ਦੇ ਮਾਮਲਾ ਦਰਜ਼ ਕਰਦਿਆਂ ਅਗਲੀ ਪੜਤਾਲ ਆਰੰਭ ਕਰ ਦਿੱਤੀ |


ਖ਼ਬਰ ਸ਼ੇਅਰ ਕਰੋ

ਹੈਰੋਇਨ ਸਣੇ ਨੌਜਵਾਨ ਕਾਬੂ

ਸੰਗਰੂਰ, 21 ਸਤੰਬਰ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ)-ਜ਼ਿਲ੍ਹਾ ਪੁਲਿਸ ਸੰਗਰੂਰ ਦੀ ਸਪੈਸ਼ਲ ਟਾਸਕ ਫੋਰਸ ਵਲੋਂ ਇਕ ਮੋਟਰਸਾਈਕਲ ਸਵਾਰ ਨੌਜਵਾਨ ਨੂੰ 10 ਗਰਾਮ ਹੈਰੋਇਨ ਸਣੇ ਕਾਬੂ ਕਾਰਨ ਦਾ ਦਾਅਵਾ ਕੀਤਾ ਗਿਆ ਹੈ | ਐਸ.ਟੀ.ਐਫ ਸੰਗਰੂਰ ਦੇ ਉਪ ਕਪਤਾਨ ਕੰਵਰਪਾਲ ...

ਪੂਰੀ ਖ਼ਬਰ »

ਭਾਈ ਘਨੱਈਆ ਦੀ ਬਰਸੀ ਨੂੰ ਸੰਕਲਪ ਦਿਵਸ ਵਜੋਂ ਮਨਾਇਆ

ਸੰਗਰੂਰ, 21 ਸਤੰਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਵਿੱਦਿਅਕ ਸੰਸਥਾ ਲਾਈਫ਼ ਗਾਰਡ ਇੰਸਟੀਚਿਊਟ ਵਲੋਂ ਭਾਈ ਘਨਈਆ ਜੀ ਦੀ ਬਰਸੀ ਨੂੰ ਸੰਕਲਪ ਦਿਵਸ ਵਜੋਂ ਮਨਾਇਆ ਗਿਆ | ਸੰਸਥਾ ਦੇ ਡਾਇਰੈਕਟਰ ਡਾ: ਸੁਖਵਿੰਦਰ ਸਿੰਘ ਨੇ ਕਿਹਾ ਕਿ ਭਾਈ ਘਨੱਈਆ ਮਾਨਵਤਾ ਦੀ ...

ਪੂਰੀ ਖ਼ਬਰ »

ਤਨਖ਼ਾਹ ਨਾ ਮਿਲਣ ਕਾਰਨ ਅਧਿਆਪਕ ਫ਼ਾਕੇ ਕੱਟਣ ਲਈ ਮਜਬੂਰ

ਸੰਗਰੂਰ, 21 ਸਤੰਬਰ (ਧੀਰਜ ਪਸ਼ੌਰੀਆ)-5178 ਅਧਿਆਪਕ ਯੂਨੀਅਨ ਦੇ ਆਗੂ ਕਰਮਜੀਤ ਸਿੰਘ ਨਦਾਮਪੁਰ ਨੇ ਦੱਸਿਆ ਹੈ ਕਿ ਵੱਡੀ ਗਿਣਤੀ ਅਧਿਆਪਕ ਪਿਛਲੇ ਤਿੰਨ ਮਹੀਨਿਆਂ ਤੋਂ ਫਾਕੇ ਕੱਟਣ ਲਈ ਮਜਬੂਰ ਹਨ | ਉਨ੍ਹਾਂ ਦੱਸਿਆ ਕਿ ਉਨ੍ਹਾਂ ਨੂੰ ਨਵੰਬਰ 2014 ਵਿਚ 6000 ਰੁਪਏ ਪ੍ਰਤੀ ਮਹੀਨਾ ...

ਪੂਰੀ ਖ਼ਬਰ »

ਕਾਰਜ ਸਾਧਕ ਅਫ਼ਸਰ ਅਤੇ ਜੇ. ਈ. ਨਾ ਹੋਣ ਕਰਕੇ ਲੋਕ ਪ੍ਰੇਸ਼ਾਨ

ਲਹਿਰਾਗਾਗਾ, 21 ਸਤੰਬਰ (ਅਸ਼ੋਕ ਗਰਗ) - ਪੰਜਾਬ ਸਰਕਾਰ ਲੋਕਾਂ ਨੂੰ ਖ਼ੱਜਲ-ਖ਼ੁਆਰੀ ਤੋਂ ਬਚਣ ਲਈ ਹਰ ਸਹੂਲਤ ਦੇਣ ਲਈ ਦਾਅਵੇ ਕਰਦੀ ਹੈ ਪਰ ਦੂਸਰੇ ਪਾਸੇ ਹਕੀਕਤ ਇਹ ਹੈ ਕਿ ਨਗਰ ਕੌਾਸਲ ਦਫ਼ਤਰ ਲਹਿਰਾਗਾਗਾ ਵਿਖੇ ਪਿਛਲੇ ਇਕ ਮਹੀਨੇ ਤੋਂ ਕਾਰਜ ਸਾਧਕ ਅਫ਼ਸਰ ਅਤੇ ਡੇਢ ...

ਪੂਰੀ ਖ਼ਬਰ »

ਬਾਬਾ ਵਿਸ਼ਵਕਰਮਾ ਦਾ ਜਨਮ ਦਿਹਾੜਾ ਮਨਾਇਆ

ਅਹਿਮਦਗੜ੍ਹ, 21 ਸਤੰਬਰ (ਰਣਧੀਰ ਸਿੰਘ ਮਹੋਲੀ) - ਮਹਾਨ ਸ਼ਿਲਪਕਾਰ ਬਾਬਾ ਵਿਸ਼ਵਕਰਮਾ ਦਾ ਜਨਮ ਦਿਹਾੜਾ ਬਾਬਾ ਵਿਸ਼ਵਕਰਮਾ ਮੰਦਰ ਵਿਖੇ ਪ੍ਰਬੰਧਕ ਕਮੇਟੀ ਪ੍ਰਧਾਨ ਬਲਵੰਤ ਸਿੰਘ ਲੋਟੇ ਦੀ ਅਗਵਾਈ ਵਿਚ ਮਨਾਇਆ ਗਿਆ | ਪੰਡਿਤ ਨੇਤਰ ਪਾਲ ਨੇ ਬਾਬਾ ਵਿਸ਼ਵਕਰਮਾ ਦੀ ਪੂਜਾ ...

ਪੂਰੀ ਖ਼ਬਰ »

ਹਜ਼ਰਤ ਇਮਾਮ ਹੁਸੈਨ ਦੀ ਯਾਦ 'ਚ ਸ਼ੀਆ ਭਾਈਚਾਰੇ ਨੇ ਕੱਢਿਆ ਮਾਤਮੀ ਜਲੂਸ

ਮਲੇਰਕੋਟਲਾ, 21 ਸਤੰਬਰ (ਪਾਰਸ ਜੈਨ)-ਸ਼ੀਆਂ ਭਾਈਚਾਰੇ ਵੱਲੋਂ ਹਜ਼ਰਤ ਇਮਾਮ ਹੁਸੈਨ ਦੀ ਯਾਦ ਨੂੰ ਸਮਰਪਿਤ ਮੁਹੱਰਮ ਦਾ ਦਿਹਾੜਾ ਦੇਸ਼ ਭਰ 'ਚ ਬੜੇ ਹੀ ਮਾਤਮੀ ਮਾਹੌਲ 'ਚ ਮਨਾਇਆ ਜਾ ਰਿਹਾ ਹੈ | 783 ਈ. 'ਚ ਹਜ਼ਰਤ ਇਮਾਮ ਹੁਸੈਨ ਵੱਲੋਂ ਕਰਬਲਾ ਦੇ ਮੈਦਾਨ ਵਿੱਚ ਇਸਲਾਮ ਤੇ ...

ਪੂਰੀ ਖ਼ਬਰ »

ਪੈਨਸ਼ਨਰਾਂ ਨੇ ਬਣਾਈ ਸੰਸਥਾ

ਸੰਗਰੂਰ, 21 ਸਤੰਬਰ (ਚੌਧਰੀ ਨੰਦ ਲਾਲ ਗਾਂਧੀ) - ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਟੇਟ ਮਨਿਸਟਰੀਅਲ ਐਾਡ ਅਲਾਈਡ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਦੀ ਇਕ ਅਹਿਮ ਮੀਟਿੰਗ ਜ਼ਿਲ੍ਹਾ ਪ੍ਰਧਾਨ ਸ੍ਰ: ਜਸਵੀਰ ਸਿੰਘ ਖ਼ਾਲਸਾ ਦੀ ਅਗਵਾਈ ਹੇਠ ਹੋਈ ਜਿਸ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX