ਤਾਜਾ ਖ਼ਬਰਾਂ


ਭਾਰਤ ਵੈਸਟ ਇੰਡੀਜ਼ : ਵੈਸਟ ਇੰਡੀਜ਼ ਨੇ ਭਾਰਤ ਨੂੰ ਦਿੱਤੀ ਕਰਾਰ ਮਾਤ, 8 ਵਿਕਟਾਂ ਨਾਲ ਹਰਾਇਆ
. . .  19 minutes ago
ਭਾਰਤ ਵੈਸਟ ਇੰਡੀਜ਼ : ਵੈਸਟ ਇੰਡੀਜ਼ ਨੂੰ 36 ਗੇਂਦਾਂ ਵਿਚ 40 ਰਨਾਂ ਦੀ ਲੋੜ
. . .  35 minutes ago
ਭਾਰਤ ਵੈਸਟਇੰਡੀਜ਼ ਇਕ ਦਿਨਾਂ ਮੈਚ : ਵੈਸਟ ਇੰਡੀਜ਼ ਨੂੰ ਜਿੱਤ ਲਈ 68 ਗੇਂਦਾਂ 'ਚ ਚਾਹੀਦੀਆਂ ਹਨ 59 ਦੌੜਾਂ, ਹੱਥ ਵਿਚ 8 ਵਿਕਟਾਂ
. . .  about 1 hour ago
ਭਾਰਤ ਵੈਸਟ ਇੰਡੀਜ਼ ਪਹਿਲਾ ਇਕ ਦਿਨਾਂ ਮੈਚ : ਵੈਸਟ ਇੰਡੀਜ਼ ਦੀ ਸਥਿਤੀ ਮਜ਼ਬੂਤ, 27 ਓਵਰਾਂ ਮਗਰੋਂ ਬਣਾਏ 150 ਰਨ, ਹੱਥ 'ਚ 9 ਵਿਕਟਾਂ
. . .  about 1 hour ago
ਜੇ.ਪੀ ਨੱਢਾ ਵੱਲੋਂ ਭਾਜਪਾ ਦੇ 6 ਸੂਬਾ ਪ੍ਰਧਾਨਾਂ ਨੂੰ ਕਾਂਗਰਸ, ਟੀ.ਐਮ.ਸੀ ਤੇ ਕਮਿਊਨਿਸਟ ਪਾਰਟੀਆਂ ਖ਼ਿਲਾਫ਼ ਪ੍ਰਦਰਸ਼ਨ ਦੇ ਨਿਰਦੇਸ਼
. . .  about 3 hours ago
ਨਵੀਂ ਦਿੱਲੀ, 15 ਦਸੰਬਰ - ਭਾਜਪਾ ਦੇ ਕੌਮੀ ਕਾਰਜਕਾਰੀ ਪ੍ਰਧਾਨ ਜੇ.ਪੀ ਨੱਢਾ ਨੇ ਰਾਜਸਥਾਨ, ਮੱਧ ਪ੍ਰਦੇਸ਼,ਛੱਤੀਸਗੜ੍ਹ, ਪੱਛਮੀ ਬੰਗਾਲ, ਕੇਰਲ ਅਤੇ ਪੰਜਾਬ ਦੇ ਸੂਬਾ ਭਾਜਪਾ...
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : 10 ਓਵਰਾਂ ਤੋਂ ਬਾਅਦ ਵੈਸਟ ਇੰਡੀਜ਼ 36/1
. . .  about 3 hours ago
ਜਾਮੀਆ ਹਿੰਸਕ ਪ੍ਰਦਰਸ਼ਨ ਦੌਰਾਨ ਕਈ ਸਟੇਸ਼ਨਾਂ 'ਤੇ ਮੈਟਰੋ ਬੰਦ
. . .  about 3 hours ago
ਨਵੀਂ ਦਿੱਲੀ, 15 ਦਸੰਬਰ - ਦਿੱਲੀ ਵਿਖੇ ਨਾਗਰਿਕਤਾ ਸੋਧ ਬਿੱਲ ਖ਼ਿਲਾਫ਼ ਜਾਮੀਆ ਮਿਲੀਆ ਇਸਲਾਮੀਆ ਪ੍ਰਦਰਸ਼ਨ ਦੌਰਾਨ ਦਿੱਲੀ ਪੁਲਿਸ ਦੀ ਸਲਾਹ 'ਤੇ ਸੁਖਦੇਵ ਵਿਹਾਰ, ਜਾਮੀਆ ਮਿਲੀਆ ਇਸਲਾਮੀਆ...
ਨਾਗਰਿਕਤਾ ਸੋਧ ਬਿੱਲ : ਪ੍ਰਦਰਸ਼ਨਕਾਰੀਆਂ ਨੇ ਫੂਕੀਆਂ ਬੱਸਾਂ
. . .  about 3 hours ago
ਨਵੀਂ ਦਿੱਲੀ, 15 ਦਸੰਬਰ - ਨਾਗਰਿਕਤਾ ਸੋਧ ਬਿੱਲ ਖ਼ਿਲਾਫ਼ ਹਿੰਸਕ ਪ੍ਰਦਰਸ਼ਨਾਂ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਦਿੱਲੀ ਦੇ ਭਾਰਤ ਨਗਰ 'ਚ ਡੀ.ਟੀ.ਡੀ.ਸੀ ਦੀਆਂ ਬੱਸਾਂ ਤੇ ਹੋਰ ਵਾਹਨਾਂ ਨੂੰ ਅੱਗ...
ਕੱਪੜਿਆਂ ਤੋਂ ਪਹਿਚਾਣੇ ਜਾ ਸਕਦੇ ਹਨ ਅੱਗ ਲਾਉਣ ਵਾਲੇ - ਪ੍ਰਧਾਨ ਮੰਤਰੀ
. . .  about 3 hours ago
ਰਾਂਚੀ, 15 ਦਸੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਝਾਰਖੰਡ ਦੇ ਦੁਮਕਾ ਵਿਖੇ ਰੈਲੀ ਨੂੰ ਸੰਬੋਧਨ ਕਰਦਿਆ ਕਿਹਾ ਕਿ ਨਾਗਰਿਕਤਾ ਸੋਧ ਬਿੱਲ ਨੂੰ ਲੈ ਕੇ ਦੇਸ਼ ਭਰ ਵਿਚ ਅੱਗ ਲੱਗਣ ਅਤੇ ਹਿੰਸਕ...
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : ਵੈਸਟ ਇੰਡੀਜ਼ ਦਾ ਪਹਿਲਾ ਖਿਡਾਰੀ (ਅੰਬ੍ਰਿਸ) 9 ਦੌੜਾਂ ਬਣਾ ਕੇ ਆਊਟ
. . .  about 3 hours ago
ਮੁਸੀਬਤ ਵਿਚ ਫਸੇ ਲੋਕਾਂ ਦੀ ਮਦਦ ਲਈ ਅੱਗੇ ਆਉਣ ਪੱਛਮੀ ਬੰਗਾਲ ਦੇ ਲੋਕ - ਰਾਜਪਾਲ ਜਗਦੀਪ ਧਨਖੜ
. . .  about 3 hours ago
ਕੋਲਕਾਤਾ, 15 ਦਸੰਬਰ - ਪੱਛਮੀ ਬੰਗਾਲ ਦੇ ਰਾਜਪਾਲ ਜਗਦੀਪ ਧਨਖੜ ਨੇ ਕਿ ਉਹ ਸੂਬੇ ਦੇ ਲੋਕਾਂ ਨੂੰ ਅਪੀਲ ਕਰਦੇ ਹਨ ਕਿ ਉਹ ਨਾਗਰਿਕਤਾ ਸੋਧ ਬਿੱਲ ਨੂੰ ਲੈ ਕੇ ਮੁਸੀਬਤ ਵਿਚ...
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : ਨਿਰਧਾਰਿਤ 50 ਓਵਰਾਂ 'ਚ ਭਾਰਤ 287/8
. . .  about 4 hours ago
ਚੇਨਈ, 15 ਦਸੰਬਰ - ਵੈਸਟ ਇੰਡੀਜ਼ ਖ਼ਿਲਾਫ਼ ਪਹਿਲੇ ਇੱਕ ਦਿਨਾਂ ਮੈਚ ਵਿਚ ਟਾਸ ਹਾਰ ਕੇ ਪਹਿਲਾ ਬੱਲੇਬਾਜ਼ੀ ਕਰਦਿਆ ਭਾਰਤ ਦੀ ਟੀਮ ਨੇ ਨਿਰਧਾਰਿਤ 50 ਓਵਰਾਂ 'ਚ 8 ਵਿਕਟਾਂ ਦੇ...
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : ਭਾਰਤ ਨੇ ਵੈਸਟ ਇੰਡੀਜ਼ ਨੂੰ ਜਿੱਤਣ ਲਈ ਦਿੱਤਾ 288 ਦੌੜਾਂ ਦਾ ਟੀਚਾ
. . .  about 4 hours ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : ਭਾਰਤ ਦਾ 8ਵਾਂ ਖਿਡਾਰੀ (ਸ਼ਿਵਮ ਦੂਬੇ) 9 ਦੌੜਾਂ ਬਣਾ ਕੇ ਆਊਟ
. . .  about 4 hours ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : ਵੈਸਟਇੰਡੀਜ਼ ਨੂੰ ਮਿਲੀ 7ਵੀਂ ਸਫਲਤਾ, ਜਡੇਜਾ 21 ਦੌੜਾਂ ਬਣਾ ਕੇ ਆਊਟ
. . .  about 4 hours ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : ਵੈਸਟਇੰਡੀਜ਼ ਨੂੰ ਮਿਲੀ 6ਵੀਂ ਸਫਲਤਾ
. . .  about 4 hours ago
ਫ਼ਿਰੋਜ਼ਪੁਰ 'ਚ ਹਿੰਦ-ਪਾਕਿ ਸਰਹੱਦ ਤੋਂ ਸਾਢੇ 12 ਕਰੋੜ ਰੁਪਏ ਦੀ ਹੈਰੋਇਨ ਬਰਾਮਦ
. . .  about 4 hours ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : 45 ਓਵਰਾਂ ਤੋਂ ਬਾਅਦ ਭਾਰਤ 250/5
. . .  about 4 hours ago
ਸਕੂਲ ਦੀ ਵਿਰਾਸਤੀ ਇਮਾਰਤ ਦੇ 100 ਸਾਲ ਪੂਰੇ ਹੋਣ 'ਤੇ ਸਿੱਖਿਆ ਮੰਤਰੀ ਵਲੋਂ ਲੋਗੋ ਜਾਰੀ
. . .  about 5 hours ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : ਭਾਰਤ ਦਾ ਪੰਜਵਾਂ ਖਿਡਾਰੀ ਆਊਟ
. . .  about 5 hours ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 6 ਅੱਸੂ ਸੰਮਤ 550

ਸੰਗਰੂਰ

ਨੌਜਵਾਨ ਪੀੜ੍ਹੀ ਨੂੰ ਧਾਰਮਿਕ ਰਾਹ ਅਪਣਾਉਣਾ ਚਾਹੀਦੈ- ਭਾਈ ਢੱਡਰੀਆਂ ਵਾਲੇ

ਲੌਾਗੋਵਾਲ, 21 ਸਤੰਬਰ (ਦਮਦਮੀ) - ਕਸਬਾ ਲੌਾਗੋਵਾਲ ਵਿਖੇ ਸਮੂਹ ਨਗਰ ਨਿਵਾਸੀਆਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਤਿੰਨ ਰੋਜ਼ਾ ਗੁਰਮਤਿ ਸਮਾਗਮ ਕਰਵਾਇਆ ਜਾ ਰਿਹਾ ਹੈ | ਅਨਾਜ ਮੰਡੀ ਵਿਖੇ ਤਿੰਨੋਂ ਦਿਨ ਰਾਤਰੀ ਦੇ ਦੀਵਾਨ ਸਜਾਏ ਜਾਣਗੇ | ਸਮਾਗਮ ਦੇ ਪਹਿਲੇ ਦਿਨ ਭਾਈ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਵੱਲੋਂ ਸੰਗਤਾਂ ਦੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਾਡੀ ਨੌਜਵਾਨ ਪੀੜ੍ਹੀ ਨੂੰ ਲੱਚਰਤਾ ਵੱਲ ਜਾਣ ਦੀ ਬਜਾਏ ਪਿੰਡਾਂ ਵਿੱਚ ਧਾਰਮਿਕ ਸਮਾਗਮ ਕਰਵਾਉਣ ਵਿੱਚ ਜੁੜਨਾ ਚਾਹੀਦਾ ਹੈ ਤਾਂ ਜੋ ਉਨ੍ਹਾਂ ਨੂੰ ਗੁਰੂ ਦੀ ਸੋਝੀ ਹਾਸਲ ਹੋ ਸਕੇ | ਭਾਈ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਨੇ ਨੌਜਵਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਨਸ਼ਿਆਂ ਤੋ ਦੂਰ ਰਹਿਣ ਅਤੇ ਅੰਮਿ੍ਤ ਪਾਨ ਕਰਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲੜ ਲੱਗਣ ਤਾਂ ਜੋ ਸਾਡਾ ਜੀਵਨ ਸਫਲਾ ਹੋ ਸਕੇ | ਉਨ੍ਹਾਂ ਕਿਹਾ ਕਿ ਸਾਡੇ ਗੁਰੂ ਸਹਿਬਾਨਾਂ ਨੇ ਕੁਰਬਾਨੀਆਂ ਦੇ ਕੇ ਸਾਡੇ ਧਰਮ ਨੂੰ ਬਚਾਇਆ ਹੈ | ਇਸ ਮੌਕੇ ਪ੍ਰਬੰਧਕ ਕਮੇਟੀ ਦੇ ਸਮੂਹ ਮੈਂਬਰ ਅਤੇ ਹੋਰ ਇਲਾਕੇ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਵੀ ਮੌਜੂਦ ਸਨ | ਭਾਈ ਕੁਲਵੰਤ ਸਿੰਘ ਨੇ ਦੱਸਿਆ ਕਿ 22 ਸਤੰਬਰ ਨੂੰ ਸਮਾਗਮ ਦੀ ਸਮਾਪਤੀ ਵਾਲੇ ਦਿਨ ਅੰਮਿ੍ਤ ਪਾਨ ਵੀ ਕਰਵਾਇਆ ਜਾਵੇਗਾ |


ਖ਼ਬਰ ਸ਼ੇਅਰ ਕਰੋ

ਉਮੀਦਵਾਰਾਂ ਦੀ ਜਿੱਤ ਹਾਰ ਦਾ ਅੱਜ ਹੋਵੇਗਾ ਫ਼ੈਸਲਾ

ਲਹਿਰਾਗਾਗਾ, 21 ਸਤੰਬਰ (ਸੂਰਜ ਭਾਨ ਗੋਇਲ) - ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਵਿੱਚ ਉਮੀਦਵਾਰਾਂ ਦੀ ਜਿੱਤ ਹਾਰ ਦਾ ਫ਼ੈਸਲਾ ਬਕਸਿਆਂ ਵਿੱਚ ਬੰਦ ਹੈ | ਜਿਨ੍ਹਾਂ ਦੀ ਗਿਣਤੀ 22 ਸਤੰਬਰ ਨੂੰ ਸਵੇਰੇ 8 ਵਜੇ ਬਾਬਾ ਹੀਰਾ ਸਿੰਘ ਭੱਠਲ ਇੰਸਟੀਚਿਊਟ ਆਫ਼ ...

ਪੂਰੀ ਖ਼ਬਰ »

ਬਿਜਲੀ ਕਾਮਿਆਂ ਦੀ ਹੋਈ ਬਿਜਲੀ ਮੰਤਰੀ ਨਾਲ ਮੀਟਿੰਗ

ਸੰਗਰੂਰ, 21 ਸਤੰਬਰ (ਚੌਧਰੀ ਨੰਦ ਲਾਲ ਗਾਂਧੀ) - ਬਿਜਲੀ ਮੁਲਾਜ਼ਮ ਏਕਤਾ ਮੰਚ ਪੰਜਾਬ ਦੇ ਵਫ਼ਦ ਨੇ ਕਨਵੀਨਰ ਹਰਭਜਨ ਸਿੰਘ ਪਿਲਖਣੀ ਦੀ ਅਗਵਾਈ ਹੇਠ ਬਿਜਲੀ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਨਾਲ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਮੀਟਿੰਗ ਕੀਤੀ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਪੋਸਤ ਦੀ ਤਸਕਰੀ ਦੇ ਦੋਸ਼ਾਂ 'ਚੋਂ ਬਰੀ

ਸੰਗਰੂਰ, 21 ਸਤੰਬਰ (ਧੀਰਜ ਪਸ਼ੌਰੀਆ)-ਵਧੀਕ ਸੈਸ਼ਨ ਜੱਜ ਡਾ: ਰਜਨੀਸ ਦੀ ਅਦਾਲਤ ਨੇ ਚੂਰਾ ਪੋਸਤ ਦੀ ਤਸਕਰੀ ਦੇ ਦੋਸ਼ਾਂ ਵਿਚੋਂ ਇਕ ਵਿਅਕਤੀ ਨੂੰ ਬਰੀ ਕਰਨ ਦਾ ਹੁਕਮ ਸੁਣਾਇਆ ਹੈ | ਬਚਾਅ ਪੱਖ ਦੇ ਵਕੀਲ ਗੁਰਤੇਜ ਸਿੰਘ ਗਰੇਵਾਲ ਨੇ ਦੱਸਿਆ ਕਿ ਪੁਲਿਸ ਥਾਣਾ ਛਾਜਲੀ ਵਿਖੇ 18 ...

ਪੂਰੀ ਖ਼ਬਰ »

ਨਸ਼ੀਲੀਆਂ ਦਵਾਈਆਂ ਦੀ ਤਸਕਰੀ ਦੇ ਦੋਸ਼ਾਂ 'ਚੋਂ ਬਰੀ

ਸੰਗਰੂਰ, 21 ਸਤੰਬਰ (ਧੀਰਜ ਪਸ਼ੌਰੀਆ) - ਵਧੀਕ ਸੈਸ਼ਨ ਜੱਜ ਜਸਵਿੰਦਰ ਸਿਮਾਰ ਦੀ ਅਦਾਲਤ ਨੇ ਨਸ਼ੀਲੀਆਂ ਦਵਾਈਆਂ ਦੀ ਤਸਕਰੀ ਦੇ ਦੋਸ਼ਾਂ ਵਿਚ ਇਕ ਵਿਅਕਤੀ ਨੂੰ ਬਰੀ ਕਰਨ ਦਾ ਹੁਕਮ ਸੁਣਾਇਆ ਹੈ | ਬਚਾਅ ਪੱਖ ਦੇ ਉੱਘੇ ਵਕੀਲ ਸੁਰਜੀਤ ਸਿੰਘ ਗਰੇਵਾਲ ਅਤੇ ਅਮਨਦੀਪ ਸਿੰਘ ...

ਪੂਰੀ ਖ਼ਬਰ »

ਵੋਟਾਂ ਦੀ ਗਿਣਤੀ ਲਈ 10 ਗਿਣਤੀ ਕੇਂਦਰ ਸਥਾਪਿਤ

ਸੰਗਰੂਰ, 21 ਸਤੰਬਰ (ਚੌਧਰੀ ਨੰਦ ਲਾਲ ਗਾਂਧੀ)-ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀ ਦੀਆਂ ਪਈਆਂ ਵੋਟਾਂ ਦੀ ਗਿਣਤੀ 22 ਸਤੰਬਰ ਨੂੰ ਹੋਵੇਗੀ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਗਿਣਤੀ ਲਈ ਸਾਰੇ ਲੋੜੀਂਦੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ | ਜ਼ਿਲ੍ਹਾ ਚੋਣਕਾਰ ਅਫ਼ਸਰ ...

ਪੂਰੀ ਖ਼ਬਰ »

ਸਮਾਜ ਨੂੰ ਕਲਿਆਣਕਾਰੀ ਸਾਹਿਤ ਦੀ ਲੋੜ -ਡਾ: ਤੇਜਵੰਤ ਮਾਨ

ਸੰਗਰੂਰ, 21 ਸਤੰਬਰ (ਦਮਨ, ਗਾਂਧੀ) - ਕੇਂਦਰੀ ਪੰਜਾਬੀ ਲੇਖਕ ਸਭਾ (ਸੇਖੋਂ) ਦੇ ਪ੍ਰਧਾਨ ਅਤੇ ਨਾਮਵਰ ਪੰਜਾਬੀ ਆਲੋਚਕ ਡਾ: ਤੇਜਵੰਤ ਸਿੰਘ ਮਾਨ ਨੇ ਕਿਹਾ ਹੈ ਕਿ ਪਾਠਕਾਂ ਅੱਗੇ ਦੋ ਤਰ੍ਹਾਂ ਦਾ ਸਾਹਿਤ ਪੇਸ਼ ਕੀਤਾ ਜਾ ਰਿਹਾ ਹੈ | ਇਕ ਕਿਸਮ ਕਲਿਆਣਕਾਰੀ ਸਾਹਿਤ ਦੀ ਹੈ ਜਿਸ ...

ਪੂਰੀ ਖ਼ਬਰ »

10 ਗ੍ਰਾਮ ਹੈਰੋਇਨ ਸਮੇਤ ਕਾਬੂ

ਭਵਾਨੀਗੜ੍ਹ, 21 ਸਤੰਬਰ (ਰਣਧੀਰ ਸਿੰਘ ਫੱਗੂਵਾਲਾ)-ਸਪੈਸ਼ਲ ਟਾਸਕ ਫੋਰਸ ਅਤੇ ਸਥਾਨਕ ਪੁਲਿਸ ਵਲੋਂ ਕੀਤੀ ਸਾਂਝੀ ਕਾਰਵਾਈ ਦੌਰਾਨ ਇੱਕ ਵਿਅਕਤੀ ਨੂੰ 10 ਗਰਾਮ ਹੈਰੋਇਨ ਸਮੇਤ ਗਿ੍ਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਪੈਸ਼ਲ ਟਾਸਕ ਫੋਰਸ ...

ਪੂਰੀ ਖ਼ਬਰ »

ਹੈਰੋਇਨ ਸਣੇ ਨੌਜਵਾਨ ਕਾਬੂ

ਸੰਗਰੂਰ, 21 ਸਤੰਬਰ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ)-ਜ਼ਿਲ੍ਹਾ ਪੁਲਿਸ ਸੰਗਰੂਰ ਦੀ ਸਪੈਸ਼ਲ ਟਾਸਕ ਫੋਰਸ ਵਲੋਂ ਇਕ ਮੋਟਰਸਾਈਕਲ ਸਵਾਰ ਨੌਜਵਾਨ ਨੂੰ 10 ਗਰਾਮ ਹੈਰੋਇਨ ਸਣੇ ਕਾਬੂ ਕਾਰਨ ਦਾ ਦਾਅਵਾ ਕੀਤਾ ਗਿਆ ਹੈ | ਐਸ.ਟੀ.ਐਫ ਸੰਗਰੂਰ ਦੇ ਉਪ ਕਪਤਾਨ ਕੰਵਰਪਾਲ ...

ਪੂਰੀ ਖ਼ਬਰ »

ਭਾਈ ਘਨੱਈਆ ਦੀ ਬਰਸੀ ਨੂੰ ਸੰਕਲਪ ਦਿਵਸ ਵਜੋਂ ਮਨਾਇਆ

ਸੰਗਰੂਰ, 21 ਸਤੰਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਵਿੱਦਿਅਕ ਸੰਸਥਾ ਲਾਈਫ਼ ਗਾਰਡ ਇੰਸਟੀਚਿਊਟ ਵਲੋਂ ਭਾਈ ਘਨਈਆ ਜੀ ਦੀ ਬਰਸੀ ਨੂੰ ਸੰਕਲਪ ਦਿਵਸ ਵਜੋਂ ਮਨਾਇਆ ਗਿਆ | ਸੰਸਥਾ ਦੇ ਡਾਇਰੈਕਟਰ ਡਾ: ਸੁਖਵਿੰਦਰ ਸਿੰਘ ਨੇ ਕਿਹਾ ਕਿ ਭਾਈ ਘਨੱਈਆ ਮਾਨਵਤਾ ਦੀ ...

ਪੂਰੀ ਖ਼ਬਰ »

ਤਨਖ਼ਾਹ ਨਾ ਮਿਲਣ ਕਾਰਨ ਅਧਿਆਪਕ ਫ਼ਾਕੇ ਕੱਟਣ ਲਈ ਮਜਬੂਰ

ਸੰਗਰੂਰ, 21 ਸਤੰਬਰ (ਧੀਰਜ ਪਸ਼ੌਰੀਆ)-5178 ਅਧਿਆਪਕ ਯੂਨੀਅਨ ਦੇ ਆਗੂ ਕਰਮਜੀਤ ਸਿੰਘ ਨਦਾਮਪੁਰ ਨੇ ਦੱਸਿਆ ਹੈ ਕਿ ਵੱਡੀ ਗਿਣਤੀ ਅਧਿਆਪਕ ਪਿਛਲੇ ਤਿੰਨ ਮਹੀਨਿਆਂ ਤੋਂ ਫਾਕੇ ਕੱਟਣ ਲਈ ਮਜਬੂਰ ਹਨ | ਉਨ੍ਹਾਂ ਦੱਸਿਆ ਕਿ ਉਨ੍ਹਾਂ ਨੂੰ ਨਵੰਬਰ 2014 ਵਿਚ 6000 ਰੁਪਏ ਪ੍ਰਤੀ ਮਹੀਨਾ ...

ਪੂਰੀ ਖ਼ਬਰ »

ਕਾਰਜ ਸਾਧਕ ਅਫ਼ਸਰ ਅਤੇ ਜੇ. ਈ. ਨਾ ਹੋਣ ਕਰਕੇ ਲੋਕ ਪ੍ਰੇਸ਼ਾਨ

ਲਹਿਰਾਗਾਗਾ, 21 ਸਤੰਬਰ (ਅਸ਼ੋਕ ਗਰਗ) - ਪੰਜਾਬ ਸਰਕਾਰ ਲੋਕਾਂ ਨੂੰ ਖ਼ੱਜਲ-ਖ਼ੁਆਰੀ ਤੋਂ ਬਚਣ ਲਈ ਹਰ ਸਹੂਲਤ ਦੇਣ ਲਈ ਦਾਅਵੇ ਕਰਦੀ ਹੈ ਪਰ ਦੂਸਰੇ ਪਾਸੇ ਹਕੀਕਤ ਇਹ ਹੈ ਕਿ ਨਗਰ ਕੌਾਸਲ ਦਫ਼ਤਰ ਲਹਿਰਾਗਾਗਾ ਵਿਖੇ ਪਿਛਲੇ ਇਕ ਮਹੀਨੇ ਤੋਂ ਕਾਰਜ ਸਾਧਕ ਅਫ਼ਸਰ ਅਤੇ ਡੇਢ ...

ਪੂਰੀ ਖ਼ਬਰ »

ਬਾਬਾ ਵਿਸ਼ਵਕਰਮਾ ਦਾ ਜਨਮ ਦਿਹਾੜਾ ਮਨਾਇਆ

ਅਹਿਮਦਗੜ੍ਹ, 21 ਸਤੰਬਰ (ਰਣਧੀਰ ਸਿੰਘ ਮਹੋਲੀ) - ਮਹਾਨ ਸ਼ਿਲਪਕਾਰ ਬਾਬਾ ਵਿਸ਼ਵਕਰਮਾ ਦਾ ਜਨਮ ਦਿਹਾੜਾ ਬਾਬਾ ਵਿਸ਼ਵਕਰਮਾ ਮੰਦਰ ਵਿਖੇ ਪ੍ਰਬੰਧਕ ਕਮੇਟੀ ਪ੍ਰਧਾਨ ਬਲਵੰਤ ਸਿੰਘ ਲੋਟੇ ਦੀ ਅਗਵਾਈ ਵਿਚ ਮਨਾਇਆ ਗਿਆ | ਪੰਡਿਤ ਨੇਤਰ ਪਾਲ ਨੇ ਬਾਬਾ ਵਿਸ਼ਵਕਰਮਾ ਦੀ ਪੂਜਾ ...

ਪੂਰੀ ਖ਼ਬਰ »

ਹਜ਼ਰਤ ਇਮਾਮ ਹੁਸੈਨ ਦੀ ਯਾਦ 'ਚ ਸ਼ੀਆ ਭਾਈਚਾਰੇ ਨੇ ਕੱਢਿਆ ਮਾਤਮੀ ਜਲੂਸ

ਮਲੇਰਕੋਟਲਾ, 21 ਸਤੰਬਰ (ਪਾਰਸ ਜੈਨ)-ਸ਼ੀਆਂ ਭਾਈਚਾਰੇ ਵੱਲੋਂ ਹਜ਼ਰਤ ਇਮਾਮ ਹੁਸੈਨ ਦੀ ਯਾਦ ਨੂੰ ਸਮਰਪਿਤ ਮੁਹੱਰਮ ਦਾ ਦਿਹਾੜਾ ਦੇਸ਼ ਭਰ 'ਚ ਬੜੇ ਹੀ ਮਾਤਮੀ ਮਾਹੌਲ 'ਚ ਮਨਾਇਆ ਜਾ ਰਿਹਾ ਹੈ | 783 ਈ. 'ਚ ਹਜ਼ਰਤ ਇਮਾਮ ਹੁਸੈਨ ਵੱਲੋਂ ਕਰਬਲਾ ਦੇ ਮੈਦਾਨ ਵਿੱਚ ਇਸਲਾਮ ਤੇ ...

ਪੂਰੀ ਖ਼ਬਰ »

ਪੈਨਸ਼ਨਰਾਂ ਨੇ ਬਣਾਈ ਸੰਸਥਾ

ਸੰਗਰੂਰ, 21 ਸਤੰਬਰ (ਚੌਧਰੀ ਨੰਦ ਲਾਲ ਗਾਂਧੀ) - ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਟੇਟ ਮਨਿਸਟਰੀਅਲ ਐਾਡ ਅਲਾਈਡ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਦੀ ਇਕ ਅਹਿਮ ਮੀਟਿੰਗ ਜ਼ਿਲ੍ਹਾ ਪ੍ਰਧਾਨ ਸ੍ਰ: ਜਸਵੀਰ ਸਿੰਘ ਖ਼ਾਲਸਾ ਦੀ ਅਗਵਾਈ ਹੇਠ ਹੋਈ ਜਿਸ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX