ਤਾਜਾ ਖ਼ਬਰਾਂ


'ਪੜ੍ਹੋ ਪੰਜਾਬ ਪੜ੍ਹਾਓ ਪੰਜਾਬ' ਦੀ ਟੈਸਟਿੰਗ ਨੂੰ ਲੈ ਕੇ ਸਕੂਲਾਂ 'ਚ ਪੁਲਿਸ ਤਾਇਨਾਤ
. . .  4 minutes ago
ਨੂਰਪੁਰ ਬੇਦੀ, 22 ਫਰਵਰੀ (ਹਰਦੀਪ ਸਿੰਘ ਢੀਂਡਸਾ)- ਪੰਜਾਬ ਸਿੱਖਿਆ ਵਿਭਾਗ ਵੱਲੋਂ ਅੱਜ 'ਪੜ੍ਹੋ ਪੰਜਾਬ ਪੜ੍ਹਾਓ ਪੰਜਾਬ' ਮੁਹਿੰਮ ਦੇ ਤਹਿਤ ਸਰਕਾਰੀ ਪ੍ਰਾਇਮਰੀ ਸਕੂਲਾਂ 'ਚ ਵਿਦਿਆਰਥੀਆਂ ਦੀ ਕੀਤੀ ਜਾ ਰਹੀ ਟੈਸਟਿੰਗ ....
ਬਜਟ ਇਜਲਾਸ : ਪੰਜਾਬ 'ਚ ਸਰਕਾਰ ਵੱਲੋਂ ਨਵੇਂ ਕਾਲਜ ਬਣਾਉਣ ਦੇ ਐਲਾਨ 'ਤੇ ਚਰਚਾ ਜਾਰੀ
. . .  17 minutes ago
ਚੰਡੀਗੜ੍ਹ, 22 ਫਰਵਰੀ (ਵਿਕਰਮਜੀਤ ਸਿੰਘ ਮਾਨ)- ਪੰਜਾਬ ਵਿਧਾਨ ਸਭਾ 'ਚ ਬਜਟ ਇਜਲਾਸ ਦੀ ਕਾਰਵਾਈ ਦੌਰਾਨ ਪੰਜਾਬ 'ਚ ਸਰਕਾਰ ਵੱਲੋਂ ਨਵੇਂ ਕਾਲਜ ਬਣਾਉਣ ਦੇ ਐਲਾਨ 'ਤੇ ਚਰਚਾ....
ਪੰਜਾਬ ਵਿਧਾਨ ਸਭਾ 'ਚ ਸਵਾਲ ਜਵਾਬ ਦੀ ਕਾਰਵਾਈ ਹੋਈ ਸ਼ੁਰੂ
. . .  15 minutes ago
ਚੰਡੀਗੜ੍ਹ, 22 ਫਰਵਰੀ (ਵਿਕਰਮਜੀਤ ਸਿੰਘ ਮਾਨ)- ਪੰਜਾਬ ਵਿਧਾਨ ਸਭਾ 'ਚ ਬਜਟ ਇਜਲਾਸ ਦੀ ਕਾਰਵਾਈ ਦੌਰਾਨ ਸਵਾਲ ਜਵਾਬ ਦੀ ਕਾਰਵਾਈ ਸ਼ੁਰੂ ਹੋ....
ਫ਼ਿਰੋਜ਼ਪੁਰ 'ਚ ਬੀ. ਐੱਸ. ਐੱਫ. ਨੇ ਕੌਮਾਂਤਰੀ ਸਰਹੱਦ ਤੋਂ ਬਰਾਮਦ ਕੀਤੀ ਕਰੋੜਾਂ ਰੁਪਏ ਦੀ ਹੈਰੋਇਨ
. . .  38 minutes ago
ਫ਼ਿਰੋਜ਼ਪੁਰ, 22 (ਜਸਵਿੰਦਰ ਸਿੰਘ ਸੰਧੂ)- ਭਾਰਤ ਪਾਕਿਸਤਾਨ ਕੌਮੀ ਸਰਹੱਦ 'ਤੇ ਪੈਂਦੀ ਚੌਕੀ ਮੱਬੋ ਕੇ ਦੇ ਖੇਤਰ 'ਚ ਬੀਤੀ ਦੇਰ ਰਾਤ ਪਾਕਿਸਤਾਨੀ ਘੁਸਪੈਠੀਆਂ ਵਲੋਂ ਭਾਰਤੀ ਖੇਤਰ 'ਚ ਦਾਖਲ ਹੋਣ ਦੀ ਕੋਸ਼ਿਸ਼ ਕੀਤੀ ਗਈ। ਇਸ ਦੌਰਾਨ ਬੀ. ਐੱਸ. ਐੱਫ. ਦੇ ਜਵਾਨਾਂ ਵਲੋਂ ਲਲਕਾਰਦਿਆਂ ਚਲਾਈਆਂ ਗਈਆਂ...
ਡੀ. ਐੱਸ. ਹੁੱਡਾ ਨੇ ਕਾਂਗਰਸ 'ਚ ਸ਼ਾਮਲ ਹੋਣ ਦੀਆਂ ਖ਼ਬਰਾਂ ਨੂੰ ਨਕਾਰਿਆ
. . .  about 1 hour ago
ਨਵੀਂ ਦਿੱਲੀ, 22 ਫਰਵਰੀ- ਸਰਜੀਕਲ ਸਟ੍ਰਾਈਕ ਦੀ ਨਿਗਰਾਨੀ ਕਰਨ ਵਾਲੇ ਲੈਫ਼ਟੀਨੈਂਟ ਜਨਰਲ ਡੀ. ਐੱਸ. ਹੁੱਡਾ (ਸੇਵਾ ਮੁਕਤ) ਨੇ ਕਾਂਗਰਸ 'ਚ ਸ਼ਾਮਲ ਹੋਣ ਦੀਆਂ ਖ਼ਬਰਾਂ ਨੂੰ ਨਕਾਰ ਦਿੱਤਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਉਹ ਕਾਂਗਰਸ 'ਚ ਸ਼ਾਮਲ...
ਕਸ਼ਮੀਰੀ ਵਿਦਿਆਰਥੀਆਂ ਨੂੰ ਸੁਰੱਖਿਆ ਮੁਹੱਈਆ ਕਰਾਉਣ ਦੇ ਮੁੱਦੇ 'ਤੇ ਸੁਪਰੀਮ ਕੋਰਟ 'ਚ ਅੱਜ ਹੋਵੇਗੀ ਸੁਣਵਾਈ
. . .  about 1 hour ago
ਨਵੀਂ ਦਿੱਲੀ, 22 ਫਰਵਰੀ- ਬੀਤੇ ਹਫ਼ਤੇ ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ 'ਚ ਸੀ. ਆਰ. ਪੀ. ਐੱਫ. ਦੇ ਕਾਫ਼ਲੇ 'ਤੇ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਦੇਸ਼ ਦੇ ਵੱਖ-ਵੱਖ ਹਿੱਸਿਆਂ 'ਚ ਰਹਿਣ ਵਾਲੇ ਕਸ਼ਮੀਰੀ ਵਿਦਿਆਰਥੀਆਂ 'ਤੇ ਹੋ ਰਹੇ ਹਮਲਿਆਂ ਨਾਲ ਜੁੜੇ ਮਾਮਲੇ 'ਤੇ ਅੱਜ ਸੁਪਰੀਮ ਕੋਰਟ 'ਚ ਸੁਣਵਾਈ...
ਪੰਜਾਬ ਦੇ ਸਕੂਲਾਂ 'ਚ ਚੱਲ ਰਹੇ 'ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ' ਦੀ ਅੱਜ ਹੋ ਰਹੀ ਟੈਸਟਿੰਗ ਲਈ ਮੁਹੱਈਆ ਹੋਵੇਗੀ ਪੁਲਿਸ ਸੁਰੱਖਿਆ
. . .  about 2 hours ago
ਸੰਗਰੂਰ, 22 ਫਰਵਰੀ (ਧੀਰਜ ਪਸ਼ੋਰੀਆ)- ਪੰਜਾਬ ਦੇ ਸਕੂਲਾਂ 'ਚ ਚੱਲ ਰਹੇ 'ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ' ਪ੍ਰਾਜੈਕਟ ਦਾ ਬੇਸ਼ੱਕ ਵੱਡੀ ਗਿਣਤੀ 'ਚ ਅਧਿਆਪਕਾਂ ਨੇ ਅਧਿਆਪਕ ਸੰਘਰਸ਼ ਕਮੇਟੀ ਦੇ ਸੱਦੇ 'ਤੇ ਬਾਈਕਾਟ ਕੀਤਾ ਹੋਇਆ ਹੈ ਪਰ ਸਿੱਖਿਆ ਸਕੱਤਰ ਨੇ ਅੱਜ ਹਰ ਹਾਲਾਤ 'ਚ ਸਕੂਲਾਂ 'ਚ ਇਸ...
ਜੰਮੂ-ਕਸ਼ਮੀਰ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ ਜਾਰੀ
. . .  about 2 hours ago
ਸ੍ਰੀਨਗਰ, 22 ਫਰਵਰੀ- ਜੰਮੂ-ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ ਦੇ ਵਾਰਪੋਰਾ ਇਲਾਕੇ 'ਚ ਅੱਜ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ ਚੱਲ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਸੁਰੱਖਿਆ ਬਲਾਂ ਨੇ ਇੱਥੇ ਕੁਝ ਅੱਤਵਾਦੀਆਂ ਨੂੰ...
ਅੱਜ ਦਾ ਵਿਚਾਰ
. . .  about 2 hours ago
ਇੱਕ ਲੜਕੀ ਤੇ ਦੋ ਨਬਾਲਗ ਲੜਕਿਆਂ ਖਾਧੀ ਜ਼ਹਿਰੀਲੀ ਦਵਾਈ, ਇੱਕ ਲੜਕੇ ਦੀ ਮੌਤ
. . .  1 day ago
ਕਲਾਨੌਰ, 21 ਫਰਵਰੀ (ਪੁਰੇਵਾਲ)-ਜ਼ਿਲ੍ਹਾ ਗੁਰਦਾਸਪੁਰ ਦੇ ਬਲਾਕ ਕਲਾਨੌਰ ਅਧੀਨ ਪੈਂਦੇ ਦੋ ਵੱਖ-ਵੱਖ ਪਿੰਡਾਂ 'ਚ ਬਾਅਦ ਦੁਪਹਿਰ ਦੋ ਨਾਬਾਲਗ ਲੜਕਿਆਂ ਅਤੇ ਇੱਕ ਲੜਕੀ ਵੱਲੋਂ ਜ਼ਹਿਰੀਲੀ ਦਵਾਈ ਖਾਣ ਦੀ ਖ਼ਬਰ ...
ਇਰਾਕ ਦੀ ਖ਼ੁਫ਼ੀਆ ਏਜੰਸੀ ਵੱਲੋਂ ਆਈ.ਐੱਸ ਨਾਲ ਸਬੰਧਿਤ 13 ਫਰਾਂਸੀਸੀ ਨਾਗਰਿਕ ਗ੍ਰਿਫ਼ਤਾਰ
. . .  1 day ago
ਬਗ਼ਦਾਦ, 21 ਫਰਵਰੀ - ਇਰਾਕ ਦੀ ਖ਼ੁਫ਼ੀਆ ਏਜੰਸੀ ਨੇ ਗੁਆਂਢੀ ਦੇਸ਼ ਸੀਰੀਆ ਤੋਂ ਆਈ.ਐੱਸ ਨਾਲ ਸਬੰਧਿਤ 13 ਫਰਾਂਸੀਸੀ ਨਾਗਰਿਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ।
ਵੋਟਾਂ ਦੀ ਰੰਜਸ਼ ਕਾਰਨ ਦੋ ਧਿਰਾਂ ਵਿਚਾਲੇ ਹੋਈ ਖ਼ੂਨੀ ਝੜਪ ਗੋਲੀ
. . .  1 day ago
ਫ਼ਤਿਹਗੜ੍ਹ ਸਾਹਿਬ ,21 ਫ਼ਰਵਰੀ [ਜਤਿੰਦਰ ਸਿੰਘ ਰਾਠੌਰ ]- ਨੇੜਲੇ ਪਿੰਡ ਹੰਸਾਲੀ ਵਿਖੇ ਵੋਟਾਂ ਦੀ. ਰੰਜਸ਼ ਕਾਰਨ ਦੋ ਧਿਰਾਂ ਵਿਚਾਲੇ ਹੋਈ ਖ਼ੂਨੀ ਝੜਪ ਵਿਚ ਇਕ ਦੇ ਲਗੀ ਗੋਲੀ ਅਤੇ ਦੂਜਾ ਗੰਭੀਰ ਰੂਪ ਨਾਲ ਜ਼ਖਮੀ ...
ਆਰਥਿਕ ਤੰਗੀ ਕਾਰਨ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ
. . .  1 day ago
ਵੇਰਕਾ 21 ਫਰਵਰੀ (ਪਰਮਜੀਤ ਸਿੰਘ ਬੱਗਾ)- ਕਸਬਾ ਵੱਲਾ ਤੇ ਮਕਬੂਲਪੁਰਾ ਵਿਚਕਾਰ ਪੈਂਦੇ ਇਲਾਕੇ ਸ਼੍ਰੀ ਗੁਰੂ ਤੇਗ ਬਹਾਦਰ ਨਗਰ ਵਿਚ ਆਰਥਿਕ ਤੰਗੀ ਤੇ ਮਾਨਸਿਕ ਪ੍ਰੇਸ਼ਾਨੀ ਕਾਰਨ 26 ਸਾਲਾਂ ਦੋ ਬੇਟੀਆਂ ਦੇ ਪਿਤਾ ਵੱਲੋਂ ਪਤਨੀ ...
ਡੇਢ ਹਫ਼ਤੇ ਬਾਅਦ ਪੁੰਛ-ਰਾਵਲਕੋਟ ਰਸਤੇ ਪਾਕਿਸਤਾਨ ਨਾਲ ਵਪਾਰ ਮੁੜ ਤੋਂ ਸ਼ੁਰੂ
. . .  1 day ago
ਪੁੰਛ, 21 ਫਰਵਰੀ - ਪਾਕਿਸਤਾਨ ਨਾਲ ਡੇਢ ਹਫ਼ਤੇ ਤੋਂ ਬਾਅਦ ਭਾਰਤ ਦਾ ਵਪਾਰ ਮੁੜ ਤੋਂ ਸ਼ੁਰੂ ਹੋ ਗਿਆ ਹੈ। ਇਸ ਸਬੰਧੀ ਕਰਾਸ ਐੱਲ.ਓ.ਸੀ ਟਰੇਡਰਜ਼ ਐਸੋਸੀਏਸ਼ਨ ਪੁੰਛ ਦੇ ਪ੍ਰਧਾਨ ਪਵਨ ਅਨੰਦ...
ਲੈਫਟੀਨੈਂਟ ਜਨਰਲ ਰਵੀ ਥੋਡਗੇ ਹੋਣਗੇ ਸੀ.ਓ.ਏ ਦੇ ਤੀਸਰੇ ਮੈਂਬਰ
. . .  1 day ago
ਨਵੀਂ ਦਿੱਲੀ, 21 ਫਰਵਰੀ - ਸੁਪਰੀਮ ਕੋਰਟ ਵੱਲੋਂ ਲੈਫਟੀਨੈਂਟ ਜਨਰਲ ਰਵੀ ਥੋਡਗੇ ਨੂੰ ਭਾਰਤੀ ਕ੍ਰਿਕਟ ਕੰਟਰੋਲ ਬੋਰਡ ਦੇ ਪ੍ਰਸ਼ਾਸਕਾਂ ਦੀ ਕਮੇਟੀ ਦਾ ਤੀਸਰਾ ਮੈਂਬਰ ਨਿਯੁਕਤ ਕੀਤਾ...
ਹਿਮਾਚਲ ਦੇ ਲਾਹੌਲ ਤੇ ਸਪਿਤੀ 'ਚ ਹੋਈ ਤਾਜ਼ਾ ਬਰਫ਼ਬਾਰੀ
. . .  1 day ago
ਸਾਬਕਾ ਵਿਧਾਇਕ ਸੂੰਢ ਮੁੜ ਕਾਂਗਰਸ 'ਚ ਸ਼ਾਮਲ
. . .  1 day ago
ਰਾਹੁਲ ਗਾਂਧੀ ਨੇ ਰਾਸ਼ਟਰੀ ਸੁਰੱਖਿਆ ਲਈ ਬਣਾਈ ਟਾਸਕ ਫੋਰਸ
. . .  1 day ago
ਅਗਲੇ 15 ਸਾਲਾਂ 'ਚ ਸਾਡਾ ਮਕਸਦ ਚੋਟੀ ਦੇ ਤਿੰਨ ਦੇਸ਼ਾਂ 'ਚ ਸ਼ਾਮਲ ਹੋਣਾ - ਪ੍ਰਧਾਨ ਮੰਤਰੀ
. . .  1 day ago
ਪਾਕਿਸਤਾਨ ਜਾ ਰਿਹਾ ਭਾਰਤ ਦੇ ਅਧਿਕਾਰ ਵਾਲਾ ਪਾਣੀ ਵਾਪਸ ਲਿਆਂਦਾ ਜਾਵੇਗਾ ਯਮੁਨਾ ਨਦੀ 'ਚ - ਗਡਕਰੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 6 ਅੱਸੂ ਸੰਮਤ 550
ਵਿਚਾਰ ਪ੍ਰਵਾਹ: ਅੱਤਵਾਦ ਇਕ ਅਜਿਹਾ ਸੰਕਟ ਹੈ, ਜਿਸ ਦੇ ਲਈ ਦ੍ਰਿੜ੍ਹਤਾ ਅਤੇ ਸਖ਼ਤੀ ਦੀ ਜ਼ਰੂਰਤ ਹੈ। -ਜੇਮਸ ਅਰਲ ਕਾਰਟ

ਸੰਗਰੂਰ

ਨੌਜਵਾਨ ਪੀੜ੍ਹੀ ਨੂੰ ਧਾਰਮਿਕ ਰਾਹ ਅਪਣਾਉਣਾ ਚਾਹੀਦੈ- ਭਾਈ ਢੱਡਰੀਆਂ ਵਾਲੇ

ਲੌਾਗੋਵਾਲ, 21 ਸਤੰਬਰ (ਦਮਦਮੀ) - ਕਸਬਾ ਲੌਾਗੋਵਾਲ ਵਿਖੇ ਸਮੂਹ ਨਗਰ ਨਿਵਾਸੀਆਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਤਿੰਨ ਰੋਜ਼ਾ ਗੁਰਮਤਿ ਸਮਾਗਮ ਕਰਵਾਇਆ ਜਾ ਰਿਹਾ ਹੈ | ਅਨਾਜ ਮੰਡੀ ਵਿਖੇ ਤਿੰਨੋਂ ਦਿਨ ਰਾਤਰੀ ਦੇ ਦੀਵਾਨ ...

ਪੂਰੀ ਖ਼ਬਰ »

ਉਮੀਦਵਾਰਾਂ ਦੀ ਜਿੱਤ ਹਾਰ ਦਾ ਅੱਜ ਹੋਵੇਗਾ ਫ਼ੈਸਲਾ

ਲਹਿਰਾਗਾਗਾ, 21 ਸਤੰਬਰ (ਸੂਰਜ ਭਾਨ ਗੋਇਲ) - ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਵਿੱਚ ਉਮੀਦਵਾਰਾਂ ਦੀ ਜਿੱਤ ਹਾਰ ਦਾ ਫ਼ੈਸਲਾ ਬਕਸਿਆਂ ਵਿੱਚ ਬੰਦ ਹੈ | ਜਿਨ੍ਹਾਂ ਦੀ ਗਿਣਤੀ 22 ਸਤੰਬਰ ਨੂੰ ਸਵੇਰੇ 8 ਵਜੇ ਬਾਬਾ ਹੀਰਾ ਸਿੰਘ ਭੱਠਲ ਇੰਸਟੀਚਿਊਟ ਆਫ਼ ...

ਪੂਰੀ ਖ਼ਬਰ »

ਬਿਜਲੀ ਕਾਮਿਆਂ ਦੀ ਹੋਈ ਬਿਜਲੀ ਮੰਤਰੀ ਨਾਲ ਮੀਟਿੰਗ

ਸੰਗਰੂਰ, 21 ਸਤੰਬਰ (ਚੌਧਰੀ ਨੰਦ ਲਾਲ ਗਾਂਧੀ) - ਬਿਜਲੀ ਮੁਲਾਜ਼ਮ ਏਕਤਾ ਮੰਚ ਪੰਜਾਬ ਦੇ ਵਫ਼ਦ ਨੇ ਕਨਵੀਨਰ ਹਰਭਜਨ ਸਿੰਘ ਪਿਲਖਣੀ ਦੀ ਅਗਵਾਈ ਹੇਠ ਬਿਜਲੀ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਨਾਲ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਮੀਟਿੰਗ ਕੀਤੀ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਪੋਸਤ ਦੀ ਤਸਕਰੀ ਦੇ ਦੋਸ਼ਾਂ 'ਚੋਂ ਬਰੀ

ਸੰਗਰੂਰ, 21 ਸਤੰਬਰ (ਧੀਰਜ ਪਸ਼ੌਰੀਆ)-ਵਧੀਕ ਸੈਸ਼ਨ ਜੱਜ ਡਾ: ਰਜਨੀਸ ਦੀ ਅਦਾਲਤ ਨੇ ਚੂਰਾ ਪੋਸਤ ਦੀ ਤਸਕਰੀ ਦੇ ਦੋਸ਼ਾਂ ਵਿਚੋਂ ਇਕ ਵਿਅਕਤੀ ਨੂੰ ਬਰੀ ਕਰਨ ਦਾ ਹੁਕਮ ਸੁਣਾਇਆ ਹੈ | ਬਚਾਅ ਪੱਖ ਦੇ ਵਕੀਲ ਗੁਰਤੇਜ ਸਿੰਘ ਗਰੇਵਾਲ ਨੇ ਦੱਸਿਆ ਕਿ ਪੁਲਿਸ ਥਾਣਾ ਛਾਜਲੀ ਵਿਖੇ 18 ...

ਪੂਰੀ ਖ਼ਬਰ »

ਨਸ਼ੀਲੀਆਂ ਦਵਾਈਆਂ ਦੀ ਤਸਕਰੀ ਦੇ ਦੋਸ਼ਾਂ 'ਚੋਂ ਬਰੀ

ਸੰਗਰੂਰ, 21 ਸਤੰਬਰ (ਧੀਰਜ ਪਸ਼ੌਰੀਆ) - ਵਧੀਕ ਸੈਸ਼ਨ ਜੱਜ ਜਸਵਿੰਦਰ ਸਿਮਾਰ ਦੀ ਅਦਾਲਤ ਨੇ ਨਸ਼ੀਲੀਆਂ ਦਵਾਈਆਂ ਦੀ ਤਸਕਰੀ ਦੇ ਦੋਸ਼ਾਂ ਵਿਚ ਇਕ ਵਿਅਕਤੀ ਨੂੰ ਬਰੀ ਕਰਨ ਦਾ ਹੁਕਮ ਸੁਣਾਇਆ ਹੈ | ਬਚਾਅ ਪੱਖ ਦੇ ਉੱਘੇ ਵਕੀਲ ਸੁਰਜੀਤ ਸਿੰਘ ਗਰੇਵਾਲ ਅਤੇ ਅਮਨਦੀਪ ਸਿੰਘ ...

ਪੂਰੀ ਖ਼ਬਰ »

ਵੋਟਾਂ ਦੀ ਗਿਣਤੀ ਲਈ 10 ਗਿਣਤੀ ਕੇਂਦਰ ਸਥਾਪਿਤ

ਸੰਗਰੂਰ, 21 ਸਤੰਬਰ (ਚੌਧਰੀ ਨੰਦ ਲਾਲ ਗਾਂਧੀ)-ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀ ਦੀਆਂ ਪਈਆਂ ਵੋਟਾਂ ਦੀ ਗਿਣਤੀ 22 ਸਤੰਬਰ ਨੂੰ ਹੋਵੇਗੀ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਗਿਣਤੀ ਲਈ ਸਾਰੇ ਲੋੜੀਂਦੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ | ਜ਼ਿਲ੍ਹਾ ਚੋਣਕਾਰ ਅਫ਼ਸਰ ...

ਪੂਰੀ ਖ਼ਬਰ »

ਸਮਾਜ ਨੂੰ ਕਲਿਆਣਕਾਰੀ ਸਾਹਿਤ ਦੀ ਲੋੜ -ਡਾ: ਤੇਜਵੰਤ ਮਾਨ

ਸੰਗਰੂਰ, 21 ਸਤੰਬਰ (ਦਮਨ, ਗਾਂਧੀ) - ਕੇਂਦਰੀ ਪੰਜਾਬੀ ਲੇਖਕ ਸਭਾ (ਸੇਖੋਂ) ਦੇ ਪ੍ਰਧਾਨ ਅਤੇ ਨਾਮਵਰ ਪੰਜਾਬੀ ਆਲੋਚਕ ਡਾ: ਤੇਜਵੰਤ ਸਿੰਘ ਮਾਨ ਨੇ ਕਿਹਾ ਹੈ ਕਿ ਪਾਠਕਾਂ ਅੱਗੇ ਦੋ ਤਰ੍ਹਾਂ ਦਾ ਸਾਹਿਤ ਪੇਸ਼ ਕੀਤਾ ਜਾ ਰਿਹਾ ਹੈ | ਇਕ ਕਿਸਮ ਕਲਿਆਣਕਾਰੀ ਸਾਹਿਤ ਦੀ ਹੈ ਜਿਸ ...

ਪੂਰੀ ਖ਼ਬਰ »

10 ਗ੍ਰਾਮ ਹੈਰੋਇਨ ਸਮੇਤ ਕਾਬੂ

ਭਵਾਨੀਗੜ੍ਹ, 21 ਸਤੰਬਰ (ਰਣਧੀਰ ਸਿੰਘ ਫੱਗੂਵਾਲਾ)-ਸਪੈਸ਼ਲ ਟਾਸਕ ਫੋਰਸ ਅਤੇ ਸਥਾਨਕ ਪੁਲਿਸ ਵਲੋਂ ਕੀਤੀ ਸਾਂਝੀ ਕਾਰਵਾਈ ਦੌਰਾਨ ਇੱਕ ਵਿਅਕਤੀ ਨੂੰ 10 ਗਰਾਮ ਹੈਰੋਇਨ ਸਮੇਤ ਗਿ੍ਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਪੈਸ਼ਲ ਟਾਸਕ ਫੋਰਸ ...

ਪੂਰੀ ਖ਼ਬਰ »

ਹੈਰੋਇਨ ਸਣੇ ਨੌਜਵਾਨ ਕਾਬੂ

ਸੰਗਰੂਰ, 21 ਸਤੰਬਰ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ)-ਜ਼ਿਲ੍ਹਾ ਪੁਲਿਸ ਸੰਗਰੂਰ ਦੀ ਸਪੈਸ਼ਲ ਟਾਸਕ ਫੋਰਸ ਵਲੋਂ ਇਕ ਮੋਟਰਸਾਈਕਲ ਸਵਾਰ ਨੌਜਵਾਨ ਨੂੰ 10 ਗਰਾਮ ਹੈਰੋਇਨ ਸਣੇ ਕਾਬੂ ਕਾਰਨ ਦਾ ਦਾਅਵਾ ਕੀਤਾ ਗਿਆ ਹੈ | ਐਸ.ਟੀ.ਐਫ ਸੰਗਰੂਰ ਦੇ ਉਪ ਕਪਤਾਨ ਕੰਵਰਪਾਲ ...

ਪੂਰੀ ਖ਼ਬਰ »

ਭਾਈ ਘਨੱਈਆ ਦੀ ਬਰਸੀ ਨੂੰ ਸੰਕਲਪ ਦਿਵਸ ਵਜੋਂ ਮਨਾਇਆ

ਸੰਗਰੂਰ, 21 ਸਤੰਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਵਿੱਦਿਅਕ ਸੰਸਥਾ ਲਾਈਫ਼ ਗਾਰਡ ਇੰਸਟੀਚਿਊਟ ਵਲੋਂ ਭਾਈ ਘਨਈਆ ਜੀ ਦੀ ਬਰਸੀ ਨੂੰ ਸੰਕਲਪ ਦਿਵਸ ਵਜੋਂ ਮਨਾਇਆ ਗਿਆ | ਸੰਸਥਾ ਦੇ ਡਾਇਰੈਕਟਰ ਡਾ: ਸੁਖਵਿੰਦਰ ਸਿੰਘ ਨੇ ਕਿਹਾ ਕਿ ਭਾਈ ਘਨੱਈਆ ਮਾਨਵਤਾ ਦੀ ...

ਪੂਰੀ ਖ਼ਬਰ »

ਤਨਖ਼ਾਹ ਨਾ ਮਿਲਣ ਕਾਰਨ ਅਧਿਆਪਕ ਫ਼ਾਕੇ ਕੱਟਣ ਲਈ ਮਜਬੂਰ

ਸੰਗਰੂਰ, 21 ਸਤੰਬਰ (ਧੀਰਜ ਪਸ਼ੌਰੀਆ)-5178 ਅਧਿਆਪਕ ਯੂਨੀਅਨ ਦੇ ਆਗੂ ਕਰਮਜੀਤ ਸਿੰਘ ਨਦਾਮਪੁਰ ਨੇ ਦੱਸਿਆ ਹੈ ਕਿ ਵੱਡੀ ਗਿਣਤੀ ਅਧਿਆਪਕ ਪਿਛਲੇ ਤਿੰਨ ਮਹੀਨਿਆਂ ਤੋਂ ਫਾਕੇ ਕੱਟਣ ਲਈ ਮਜਬੂਰ ਹਨ | ਉਨ੍ਹਾਂ ਦੱਸਿਆ ਕਿ ਉਨ੍ਹਾਂ ਨੂੰ ਨਵੰਬਰ 2014 ਵਿਚ 6000 ਰੁਪਏ ਪ੍ਰਤੀ ਮਹੀਨਾ ...

ਪੂਰੀ ਖ਼ਬਰ »

ਕਾਰਜ ਸਾਧਕ ਅਫ਼ਸਰ ਅਤੇ ਜੇ. ਈ. ਨਾ ਹੋਣ ਕਰਕੇ ਲੋਕ ਪ੍ਰੇਸ਼ਾਨ

ਲਹਿਰਾਗਾਗਾ, 21 ਸਤੰਬਰ (ਅਸ਼ੋਕ ਗਰਗ) - ਪੰਜਾਬ ਸਰਕਾਰ ਲੋਕਾਂ ਨੂੰ ਖ਼ੱਜਲ-ਖ਼ੁਆਰੀ ਤੋਂ ਬਚਣ ਲਈ ਹਰ ਸਹੂਲਤ ਦੇਣ ਲਈ ਦਾਅਵੇ ਕਰਦੀ ਹੈ ਪਰ ਦੂਸਰੇ ਪਾਸੇ ਹਕੀਕਤ ਇਹ ਹੈ ਕਿ ਨਗਰ ਕੌਾਸਲ ਦਫ਼ਤਰ ਲਹਿਰਾਗਾਗਾ ਵਿਖੇ ਪਿਛਲੇ ਇਕ ਮਹੀਨੇ ਤੋਂ ਕਾਰਜ ਸਾਧਕ ਅਫ਼ਸਰ ਅਤੇ ਡੇਢ ...

ਪੂਰੀ ਖ਼ਬਰ »

ਬਾਬਾ ਵਿਸ਼ਵਕਰਮਾ ਦਾ ਜਨਮ ਦਿਹਾੜਾ ਮਨਾਇਆ

ਅਹਿਮਦਗੜ੍ਹ, 21 ਸਤੰਬਰ (ਰਣਧੀਰ ਸਿੰਘ ਮਹੋਲੀ) - ਮਹਾਨ ਸ਼ਿਲਪਕਾਰ ਬਾਬਾ ਵਿਸ਼ਵਕਰਮਾ ਦਾ ਜਨਮ ਦਿਹਾੜਾ ਬਾਬਾ ਵਿਸ਼ਵਕਰਮਾ ਮੰਦਰ ਵਿਖੇ ਪ੍ਰਬੰਧਕ ਕਮੇਟੀ ਪ੍ਰਧਾਨ ਬਲਵੰਤ ਸਿੰਘ ਲੋਟੇ ਦੀ ਅਗਵਾਈ ਵਿਚ ਮਨਾਇਆ ਗਿਆ | ਪੰਡਿਤ ਨੇਤਰ ਪਾਲ ਨੇ ਬਾਬਾ ਵਿਸ਼ਵਕਰਮਾ ਦੀ ਪੂਜਾ ...

ਪੂਰੀ ਖ਼ਬਰ »

ਹਜ਼ਰਤ ਇਮਾਮ ਹੁਸੈਨ ਦੀ ਯਾਦ 'ਚ ਸ਼ੀਆ ਭਾਈਚਾਰੇ ਨੇ ਕੱਢਿਆ ਮਾਤਮੀ ਜਲੂਸ

ਮਲੇਰਕੋਟਲਾ, 21 ਸਤੰਬਰ (ਪਾਰਸ ਜੈਨ)-ਸ਼ੀਆਂ ਭਾਈਚਾਰੇ ਵੱਲੋਂ ਹਜ਼ਰਤ ਇਮਾਮ ਹੁਸੈਨ ਦੀ ਯਾਦ ਨੂੰ ਸਮਰਪਿਤ ਮੁਹੱਰਮ ਦਾ ਦਿਹਾੜਾ ਦੇਸ਼ ਭਰ 'ਚ ਬੜੇ ਹੀ ਮਾਤਮੀ ਮਾਹੌਲ 'ਚ ਮਨਾਇਆ ਜਾ ਰਿਹਾ ਹੈ | 783 ਈ. 'ਚ ਹਜ਼ਰਤ ਇਮਾਮ ਹੁਸੈਨ ਵੱਲੋਂ ਕਰਬਲਾ ਦੇ ਮੈਦਾਨ ਵਿੱਚ ਇਸਲਾਮ ਤੇ ਮਨੁੱਖਤਾ ਲਈ ਦਿੱਤੀ ਗਈ ਸ਼ਹਾਦਤ ਦੇ ਸ਼ੋਕ ਵਜੋਂ ਮਲੇਰਕੋਟਲੇ ਦਾ ਸ਼ੀਆ ਭਾਈਚਾਰਾ ਕਾਲੇ ਕੱਪੜੇ ਪਾ ਕੇ ਅਤੇ ਸਿਰਾਂ 'ਤੇ ਕਾਲੀਆਂ ਪੱਟੀਆਂ ਬੰਨ੍ਹ ਕੇ ਇਮਾਮਬਾੜਾ ਖੋਜ਼ਗਾਨ ਵਿਖੇ ਇਕੱਤਰ ਹੋਇਆ, ਜਿੱਥੇ ਮਜਲਿਸ ਦੌਰਾਨ ਸ਼ੀਆ ਮੌਲਾਨਾ ਸ਼ਹਿਬਾਜ ਹੁਸੈਨ ਵੱਲੋਂ ਹਜ਼ਰਤ ਇਮਾਮ ਹੁਸੈਨ ਜੀ ਦੀ ਸ਼ਹਾਦਤ ਸਬੰਧੀ ਤਕਰੀਰਾਂ ਕਰਨ ਤੋਂ ਬਾਅਦ ਸੈਂਕੜਿਆਂ ਦੀ ਗਿਣਤੀ ਸ਼ੀਆ ਭਾਈਚਾਰੇ ਦੇ ਲੋਕ ਤੇਜ਼ਧਾਰ ਚਾਕੂ ਲੱਗੀਆਂ ਜ਼ੰਜੀਰਾਂ ਨਾਲ ਮਾਤਮ ਕਰਦੇ ਅਤੇ ਨਿਓਹੇ ਪੜ੍ਹਦੇ ਹੋਏ ਜਲੂਸ ਦੀ ਸ਼ਕਲ 'ਚ ਸ਼ਹਿਰ ਅੰਦਰਲੇ ਬਾਜ਼ਾਰਾਂ ਵੱਲ ਨੂੰ ਰਵਾਨਾ ਹੋਏ | ਸਰਕਾਰੀ ਇਮਾਮਬਾੜਾ ਵਿਖੇ ਸੱਯਦ ਜਮੀਰ ਉਲ ਹਸਨ ਨੇ ਹਜ਼ਰਤ ਇਮਾਮ ਹੁਸੈਨ ਜੀ ਦੀ ਸ਼ਹਾਦਤ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਜ਼ਰਤ ਇਮਾਮ ਹੁਸੈਨ ਜੀ ਵੱਲੋਂ 783 ਈ: 'ਚ ਇਸਲਾਮ ਤੇ ਮਨੁੱਖਤਾ ਨੂੰ ਬਚਾਉਣ ਲਈ ਕਰਬਲਾ ਦੇ ਮੈਦਾਨ-ਏ-ਜੰਗ 'ਚ ਆਪਣੇ 72 ਪਰਿਵਾਰਕ ਸਾਥੀਆਂ ਸਮੇਤ ਦਿੱਤੀ ਗਈ ਸ਼ਹਾਦਤ ਦੇ ਸ਼ੋਕ ਵਜੋਂ ਸ਼ੀਆ ਭਾਈਚਾਰੇ ਦੇ ਲੋਕਾਂ ਵੱਲੋਂ ਮੁਹੱਰਮ ਦਿਹਾੜੇ ਦੌਰਾਨ ਤੇਜ਼ਧਾਰ ਜ਼ੰਜੀਰਾਂ ਨਾਲ ਮਾਤਮ ਕਰਕੇ ਆਪਣੇ ਆਪ ਨੂੰ ਲਹੂ-ਲੁਹਾਨ ਕੀਤਾ ਜਾਂਦਾ ਹੈ ਅਤੇ ਨਾਲ ਹੀ ਦੁਨੀਆਂ ਨੂੰ ਇਹ ਸੰਦੇਸ਼ ਦਿੱਤਾ ਜਾਂਦਾ ਹੈ ਕਿ ਜੇਕਰ ਅਸੀਂ ਵੀ ਉਸ ਸਮੇਂ ਕਰਬਲਾ ਦੇ ਮੈਦਾਨ 'ਚ ਹੁੰਦੇ ਤਾਂ ਇਸਲਾਮ ਤੇ ਮਨੁੱਖਤਾ ਲਈ ਸ਼ਹਾਦਤ ਦੇਣ ਵਾਲੇ ਹਜ਼ਰਤ ਇਮਾਮ ਹੁਸੈਨ ਜੀ ਦੀ ਖ਼ਾਤਰ ਉਹ ਆਪਣੇ-ਆਪ ਨੂੰ ਕੁਰਬਾਨ ਕਰ ਦਿੰਦੇ | ਇਸ ਤੋਂ ਇਲਾਵਾ ਇਮਾਮਬਾੜਾ ਅਹਿਸਾਨੀਆ 'ਚ ਮੌਲਾਨਾ ਜੈਗਮ ਅੱਬਾਸ ਨੇ ਵੀ ਸ਼ੀਆ ਭਾਈਚਾਰੇ ਦੇ ਲੋਕਾਂ ਨੂੰ ਸੰਬੋਧਨ ਕੀਤਾ | ਇਮਾਮਬਾੜਾ ਖੋਜਗਾਨ ਤੋਂ ਵੱਡੀ ਗਿਣਤੀ ਔਰਤਾਂ ਤੇ ਬੱਚੇ ਸਮੇਤ ਰਵਾਨਾ ਹੋਇਆ ਇਹ ਮਾਤਮੀ ਜਲੂਸ ਦੁਪਹਿਰ ਵੇਲੇ ਇਮਾਮਬਾੜਾ ਸਇਅਦਾਨ ਹੁੰਦਾ ਹੋਇਆ ਸ਼ੀਸ਼-ਮਹਿਲ ਨੇੜੇ ਸਥਿਤ ਇਮਾਮਬਾੜਾ ਅਹਿਸਾਨੀਆ ਪੁੱਜਾ | ਜਿੱਥੇ ਸ਼ੀਸ਼-ਮਹਿਲ ਦੇ ਬਾਹਰ ਖੁੱਲ੍ਹੀ ਜਗ੍ਹਾ 'ਚ ਤੇਜ਼ਧਾਰ ਜ਼ੰਜੀਰਾਂ ਨਾਲ ਮਾਤਮ ਕਰਦਿਆਂ ਸ਼ੀਆ ਭਾਈਚਾਰੇ ਦੇ ਲੋਕਾਂ ਨੇ ਆਪਣੇ ਸਰੀਰਾਂ ਨੂੰ ਲਹੂ-ਲੁਹਾਨ ਕੀਤਾ | ਉਕਤ ਇਮਾਮਬਾੜਾ ਤੋਂ ਬਾਅਦ ਇਹ ਮਾਤਮੀ ਜਲੂਸ ਬਾਅਦ ਦੁਪਹਿਰ ਸਰਕਾਰੀ ਇਮਾਮਬਾੜਾ ਹੁੰਦੇ ਹੋਏ ਦੇਰ ਸ਼ਾਮ ਸਥਾਨਕ ਬੱਸ ਸਟੈਂਡ ਨੇੜੇ ਸਥਿਤ ਕਰਬਲਾ ਪਹੁੰਚਣ ਉਪਰੰਤ ਸਮਾਪਤ ਹੋਇਆ |


ਖ਼ਬਰ ਸ਼ੇਅਰ ਕਰੋ

ਪੈਨਸ਼ਨਰਾਂ ਨੇ ਬਣਾਈ ਸੰਸਥਾ

ਸੰਗਰੂਰ, 21 ਸਤੰਬਰ (ਚੌਧਰੀ ਨੰਦ ਲਾਲ ਗਾਂਧੀ) - ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਟੇਟ ਮਨਿਸਟਰੀਅਲ ਐਾਡ ਅਲਾਈਡ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਦੀ ਇਕ ਅਹਿਮ ਮੀਟਿੰਗ ਜ਼ਿਲ੍ਹਾ ਪ੍ਰਧਾਨ ਸ੍ਰ: ਜਸਵੀਰ ਸਿੰਘ ਖ਼ਾਲਸਾ ਦੀ ਅਗਵਾਈ ਹੇਠ ਹੋਈ ਜਿਸ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX