ਤਾਜਾ ਖ਼ਬਰਾਂ


ਮਦਰ ਡੇਅਰੀ ਵੱਲੋਂ ਦੁੱਧ ਦੀ ਕੀਮਤ 'ਚ 3 ਰੁਪਏ ਪ੍ਰਤੀ ਲੀਟਰ ਵਾਧਾ
. . .  55 minutes ago
ਨਵੀਂ ਦਿੱਲੀ, 14 ਦਸੰਬਰ - ਮਦਰ ਡੇਅਰੀ ਵੱਲੋਂ ਦੁੱਧ ਦੀਆਂ ਕੀਮਤਾਂ ਵਿਚ 3 ਰੁਪਏ ਪ੍ਰਤੀ ਲੀਟਰ ਵਾਧਾ ਕੀਤਾ ਗਿਆ ਹੈ।
ਅਧਿਆਪਕ ਨੂੰ ਗੋਲੀ ਮਾਰ ਕੇ ਖੋਹੀ ਕਾਰ
. . .  about 1 hour ago
ਹਰੀਕੇ ਪੱਤਣ, 14 ਦਸੰਬਰ (ਸੰਜੀਵ ਕੁੰਦਰਾ) - ਕਸਬੇ ਦੇ ਬਿਲਕੁਲ ਨੇੜੇ ਅੱਜ ਸ਼ਾਮ 6.30 ਵਜੇ ਦੇ ਕਰੀਬ ਪਿਸਤੌਲਧਾਰੀ 2 ਲੁਟੇਰੇ ਇੱਕ ਅਧਿਆਪਕ ਨੂੰ ਗੋਲੀ ਮਾਰ ਕੇ ਜ਼ਖਮੀ...
ਨਾਗਰਿਕਤਾ ਸੋਧ ਬਿੱਲ ਖਿਲਾਫ ਫਿਰ ਬੋਲੇ ਕੈਪਟਨ
. . .  about 1 hour ago
ਚੰਡੀਗੜ੍ਹ, 14 ਦਸੰਬਰ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਾਗਰਿਕਤਾ ਸੋਧ ਬਿੱਲ ਖਿਲਾਫ ਬੋਲਦਿਆਂ ਕਿਹਾ ਕਿ ਭਾਰਤ ਦਾ ਧਰਮ ਨਿਰਪੱਖ ਤਾਣਾ ਬਾਣਾ ਹਮੇਸ਼ਾ ਇਸ...
5 ਕਰੋੜ ਦੀ ਹੈਰੋਇਨ ਸਮੇਤ ਨੌਜਵਾਨ ਕਾਬੂ
. . .  about 2 hours ago
ਅਜਨਾਲਾ, 14 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਥਾਣਾ ਅਜਨਾਲਾ ਅਧੀਨ ਆਉਂਦੇ ਪਿੰਡ ਫੱਤੇਵਾਲ ਦੇ ਇੱਕ ਨੌਜਵਾਨ ਹਰਜੀਤ ਸਿੰਘ ਪੁੱਤਰ ਪੂਰਨ ਸਿੰਘ ਨੂੰ ਥਾਣਾ ਘਰਿੰਡਾ ਦੀ ਪੁਲਿਸ...
ਜੇ.ਐਨ.ਯੂ ਦੇ ਉਪ ਕੁਲਪਤੀ 'ਤੇ ਹਮਲਾ
. . .  about 2 hours ago
ਨਵੀਂ ਦਿੱਲੀ, 14 ਦਸੰਬਰ - ਜਵਾਹਰ ਲਾਲ ਨਹਿਰੂ ਯੂਨੀਵਰਸਿਟੀ (ਜੇ.ਐਨ.ਯੂ)ਦੇ ਉਪ ਕੁਲਪਤੀ ਐਮ ਜਗਦੇਸ਼ ਕੁਮਾਰ ਦੀ ਕਾਰ ਉੱਪਰ ਯੂਨੀਵਰਸਿਟੀ ਕੰਪਲੈਕਸ ਅੰਦਰ ਕੁੱਝ ਵਿਦਿਆਰਥੀਆਂ...
ਕਾਰ ਦੇ ਦਰਖ਼ਤ ਨਾਲ ਟਕਰਾਈ ਇਕ ਦੀ ਮੌਤ, 4 ਜ਼ਖ਼ਮੀ
. . .  about 2 hours ago
ਕੋਟਕਪੂਰਾ, 14 ਦਸੰਬਰ (ਮੋਹਰ ਸਿੰਘ ਗਿੱਲ) - ਅੱਜ ਸ਼ਾਮ ਸਥਾਨਕ ਸ੍ਰੀ ਮੁਕਤਸਰ ਸਾਹਿਬ ਸੜਕ 'ਤੇ ਪਿੰਡ ਕੋਠੇ ਵੜਿੰਗ ਕੋਲ ਇਕ ਕਾਰ ਅਚਾਨਕ ਬੇਕਾਬੂ ਹੋ ਕੇ ਨਾਲ ਲੱਗਦੇ ਦਰਖ਼ਤ...
ਨਾਗਰਿਕਤਾ ਸੋਧ ਬਿੱਲ ਖ਼ਿਲਾਫ਼ ਆਪਣੇ ਰੁਖ 'ਤੇ ਕਾਇਮ - ਪ੍ਰਸ਼ਾਂਤ ਕਿਸ਼ੋਰ
. . .  about 2 hours ago
ਪਟਨਾ, 14 ਦਸੰਬਰ - ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨਾਲ ਮੁਲਾਕਾਤ ਤੋਂ ਬਾਅਦ ਜਨਤਾ ਦਲ ਯੁਨਾਇਟਡ ਦੇ ਉਪ ਪ੍ਰਧਾਨ ਪ੍ਰਸ਼ਾਂਤ ਕਿਸ਼ੋਰ ਨੇ ਕਿਹਾ ਕਿ ਨਾਗਰਿਕਤਾ ਸੋਧ ਬਿੱਲ...
ਮਮਤਾ ਵੱਲੋਂ ਲੋਕਾਂ ਨੂੰ ਨਾਗਰਿਕਤਾ ਸੋਧ ਬਿੱਲ ਖ਼ਿਲਾਫ਼ ਪ੍ਰਦਰਸ਼ਨਾਂ ਵਿਚ ਸ਼ਾਮਲ ਨਾ ਹੋਣ ਦੀ ਅਪੀਲ
. . .  about 2 hours ago
ਕੋਲਕਾਤਾ, 14 ਦਸੰਬਰ - ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਸੂਬੇ ਦੇ ਲੋਕਾਂ ਨੂੰ ਨਾਗਰਿਕਤਾ ਸੋਧ ਬਿੱਲ ਖ਼ਿਲਾਫ਼ ਹੋ ਰਹੇ ਪ੍ਰਦਰਸ਼ਨਾਂ ਵਿਚ ਸ਼ਾਮਲ ਨਾ ਹੋਣ ਦੀ ਅਪੀਲ...
ਵੀਰ ਸਾਵਰਕਰ ਦਾ ਅਪਮਾਨ ਨਾ ਕੀਤਾ ਜਾਵੇ - ਸੰਜੇ ਰਾਊਤ
. . .  about 2 hours ago
ਮੁੰਬਈ, 14 ਦਸੰਬਰ - ਕਾਂਗਰਸੀ ਆਗੂ ਗਾਂਧੀ ਵੱਲੋਂ 'ਭਾਰਤ ਬਚਾਓ ਰੈਲੀ' ਦੌਰਾਨ ਸਾਵਰਕਰ ਸਬੰਧੀ ਦਿੱਤੇ ਗਏ ਬਿਆਨ 'ਤੇ ਬੋਲਦਿਆਂ ਸ਼ਿਵ ਸੈਨਾ ਦੇ ਸੀਨੀਅਰ ਆਗੂ ਸੰਜੇ ਰਾਊਤ ਨੇ ਕਿਹਾ...
ਭਾਰਤ ਦੀ ਰੂਹ ਨੂੰ ਚੀਰ ਦੇਵੇਗਾ ਨਾਗਰਿਕਤਾ ਸੋਧ ਬਿੱਲ - ਸੋਨੀਆ ਗਾਂਧੀ
. . .  about 2 hours ago
ਨਵੀਂ ਦਿੱਲੀ, 14 ਦਸੰਬਰ - ਕਾਂਗਰਸ ਵੱਲੋਂ ਆਯੋਜਿਤ 'ਭਾਰਤ ਬਚਾਓ ਰੈਲੀ' ਨੂੰ ਸੰਬੋਧਨ ਕਰਦਿਆ ਕਾਂਗਰਸ ਦੀ ਅੰਤ੍ਰਿਮ ਪ੍ਰਧਾਨ ਸੋਨੀਆ ਗਾਂਧੀ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ...
ਪ੍ਰਧਾਨ ਮੰਤਰੀ ਮੋਦੀ ਵੱਲੋਂ ਹਵਾਈ ਫ਼ੌਜ ਦੇ ਪਾਈਲਟਾਂ ਤੇ ਹੋਰ ਜਵਾਨਾਂ ਨਾਲ ਮੁਲਾਕਾਤ
. . .  about 3 hours ago
ਕਾਨਪੁਰ, 14 ਦਸੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹਵਾਈ ਫ਼ੌਜ ਦੇ ਪਾਈਲਟਾਂ ਤੇ ਹੋਰ ਜਵਾਨਾਂ ਨਾਲ ਮੁਲਾਕਾਤ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਦੇਸ਼ ਨੂੰ ਹਵਾਈ ਫ਼ੌਜ 'ਤੇ...
ਕੋਰ ਆਫ਼ ਜਲੰਧਰ ਨੇ ਜਿੱਤਿਆ 44ਵਾਂ ਆਲ ਇੰਡੀਆ ਲਿਬਰਲਜ਼ ਹਾਕੀ ਟੂਰਨਾਮੈਂਟ
. . .  about 3 hours ago
ਨਾਭਾ, 14 ਦਸੰਬਰ (ਕਰਮਜੀਤ ਸਿੰਘ) - 8 ਦਸੰਬਰ ਤੋਂ ਸਥਾਨਕ ਕਾਲਜ ਸਟੇਡੀਅਮ 'ਚ ਸ਼ੁਰੂ ਹੋਇਆ 44ਵਾਂ ਆਲ ਇੰਡੀਆ ਲਿਬਰਲਜ਼ ਹਾਕੀ ਟੂਰਨਾਮੈਂਟ ਸ਼ਾਨੋ ਸ਼ੌਕਤ ਨਾਲ ਸਮਾਪਤ...
ਸਿਮਰਨਜੀਤ ਸਿੰਘ ਮਾਨ ਮੁੜ ਤੋਂ 5 ਸਾਲਾਂ ਲਈ ਚੁਣੇ ਗਏ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ
. . .  about 3 hours ago
ਅੰਮ੍ਰਿਤਸਰ, 14 ਦਸੰਬਰ (ਅਜਾਇਬ ਸਿੰਘ ਔਜਲਾ) - ਸਿਮਰਨਜੀਤ ਸਿੰਘ ਮਾਨ ਨੂੰ ਮੁੜ ਤੋਂ 5 ਸਾਲਾਂ ਲਈ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦਾ ਪ੍ਰਧਾਨ ਚੁਣ ਲਿਆ ਗਿਆ ਹੈ। ਇਹ ਫ਼ੈਸਲਾ ਅੱਜ ਇੱਥੇ ਜ਼ਿਲ੍ਹਾ ਪ੍ਰਧਾਨਾਂ ਵਰਕਿੰਗ ਕਮੇਟੀ ਦੇ ਮੈਂਬਰਾਂ ਅਤੇ ਹੋਰ ਅਹੁਦੇਦਾਰਾਂ ਦੀ ਹਾਜ਼ਰੀ...
ਸ਼੍ਰੋਮਣੀ ਅਕਾਲੀ ਦਲ ਦਾ ਪ੍ਰਧਾਨ ਚੁਣੇ 'ਤੇ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਸੁਖਬੀਰ ਬਾਦਲ ਨੂੰ ਦਿੱਤੀ ਵਧਾਈ
. . .  about 4 hours ago
ਅਮਲੋਹ, 14 ਦਸੰਬਰ (ਗੁਰਚਰਨ ਸਿੰਘ ਜੰਜੂਆ)- ਸੁਖਬੀਰ ਸਿੰਘ ਬਾਦਲ ਨੂੰ ਸ਼੍ਰੋਮਣੀ ਅਕਾਲੀ ਦਲ ਬਾਦਲ ਦਾ ਤੀਜੀ ਵਾਰ ਸਰਬ ਸੰਮਤੀ ਨਾਲ ਪ੍ਰਧਾਨ ਚੁਣੇ ਜਾਣ 'ਤੇ ਯੂਥ ਅਕਾਲੀ ਦਲ...
ਸ਼੍ਰੋਮਣੀ ਅਕਾਲੀ ਦਾ ਡੈਲੀਗੇਟ ਇਜਲਾਸ ਖ਼ਤਮ
. . .  about 4 hours ago
ਅੰਮ੍ਰਿਤਸਰ, 14 ਦਸੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਅਕਾਲੀ ਦਲ (ਬਾਦਲ) ਦਾ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਚੱਲ ਰਿਹਾ ਡੈਲੀਗੇਟ ਇਜਲਾਸ ਸੁਖਬੀਰ ਸਿੰਘ ਬਾਦਲ ਦੇ ਭਾਸ਼ਣ ਤੋਂ ਬਾਅਦ...
ਬਾਦਲ ਪਰਿਵਾਰ ਤੋਂ ਖ਼ਫ਼ਾ ਟਕਸਾਲੀ ਆਗੂਆਂ ਨੇ ਸ੍ਰੀ ਅਕਾਲ ਤਖ਼ਤ ਦੇ ਅੱਗੇ ਸਨਮੁਖ ਹੋ ਕੇ ਕੀਤੀ ਅਰਦਾਸ
. . .  about 4 hours ago
ਸ਼੍ਰੋਮਣੀ ਅਕਾਲੀ ਦਲ ਦੇ ਡੈਲੀਗੇਟ ਇਜਲਾਸ ਨੂੰ ਸੁਖਬੀਰ ਬਾਦਲ ਵਲੋਂ ਸੰਬੋਧਨ
. . .  about 5 hours ago
ਜੰਮੂ-ਕਸ਼ਮੀਰ ਪ੍ਰਸ਼ਾਸਨ ਨੇ ਵਧਾਈ ਫ਼ਾਰੂਕ ਅਬਦੁੱਲਾ ਦੀ ਨਜ਼ਰਬੰਦੀ
. . .  about 5 hours ago
'ਭਾਰਤ ਬਚਾਓ' ਰੈਲੀ 'ਚ ਬੋਲੇ ਰਾਹੁਲ- ਮੇਰਾ ਨਾਂ ਰਾਹੁਲ ਸਾਵਰਕਰ ਨਹੀਂ, ਮਰ ਜਾਵਾਂਗਾ ਪਰ ਮੁਆਫ਼ੀ ਨਹੀਂ ਮੰਗਾਂਗਾ
. . .  about 5 hours ago
ਪ੍ਰਿਅੰਕਾ ਨੇ ਮੋਦੀ ਸਰਕਾਰ 'ਤੇ ਵਿੰਨ੍ਹਿਆ ਨਿਸ਼ਾਨਾ, ਕਿਹਾ - ਦੇਸ਼ ਨੂੰ ਵੰਡਣ ਦੀ ਕੋਸ਼ਿਸ਼ ਕਰ ਰਿਹੈ ਨਾਗਰਿਕਤਾ ਸੋਧ ਬਿੱਲ
. . .  about 5 hours ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 6 ਅੱਸੂ ਸੰਮਤ 550

ਸੰਗਰੂਰ

ਨੌਜਵਾਨ ਪੀੜ੍ਹੀ ਨੂੰ ਧਾਰਮਿਕ ਰਾਹ ਅਪਣਾਉਣਾ ਚਾਹੀਦੈ- ਭਾਈ ਢੱਡਰੀਆਂ ਵਾਲੇ

ਲੌਾਗੋਵਾਲ, 21 ਸਤੰਬਰ (ਦਮਦਮੀ) - ਕਸਬਾ ਲੌਾਗੋਵਾਲ ਵਿਖੇ ਸਮੂਹ ਨਗਰ ਨਿਵਾਸੀਆਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਤਿੰਨ ਰੋਜ਼ਾ ਗੁਰਮਤਿ ਸਮਾਗਮ ਕਰਵਾਇਆ ਜਾ ਰਿਹਾ ਹੈ | ਅਨਾਜ ਮੰਡੀ ਵਿਖੇ ਤਿੰਨੋਂ ਦਿਨ ਰਾਤਰੀ ਦੇ ਦੀਵਾਨ ...

ਪੂਰੀ ਖ਼ਬਰ »

ਉਮੀਦਵਾਰਾਂ ਦੀ ਜਿੱਤ ਹਾਰ ਦਾ ਅੱਜ ਹੋਵੇਗਾ ਫ਼ੈਸਲਾ

ਲਹਿਰਾਗਾਗਾ, 21 ਸਤੰਬਰ (ਸੂਰਜ ਭਾਨ ਗੋਇਲ) - ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਵਿੱਚ ਉਮੀਦਵਾਰਾਂ ਦੀ ਜਿੱਤ ਹਾਰ ਦਾ ਫ਼ੈਸਲਾ ਬਕਸਿਆਂ ਵਿੱਚ ਬੰਦ ਹੈ | ਜਿਨ੍ਹਾਂ ਦੀ ਗਿਣਤੀ 22 ਸਤੰਬਰ ਨੂੰ ਸਵੇਰੇ 8 ਵਜੇ ਬਾਬਾ ਹੀਰਾ ਸਿੰਘ ਭੱਠਲ ਇੰਸਟੀਚਿਊਟ ਆਫ਼ ...

ਪੂਰੀ ਖ਼ਬਰ »

ਬਿਜਲੀ ਕਾਮਿਆਂ ਦੀ ਹੋਈ ਬਿਜਲੀ ਮੰਤਰੀ ਨਾਲ ਮੀਟਿੰਗ

ਸੰਗਰੂਰ, 21 ਸਤੰਬਰ (ਚੌਧਰੀ ਨੰਦ ਲਾਲ ਗਾਂਧੀ) - ਬਿਜਲੀ ਮੁਲਾਜ਼ਮ ਏਕਤਾ ਮੰਚ ਪੰਜਾਬ ਦੇ ਵਫ਼ਦ ਨੇ ਕਨਵੀਨਰ ਹਰਭਜਨ ਸਿੰਘ ਪਿਲਖਣੀ ਦੀ ਅਗਵਾਈ ਹੇਠ ਬਿਜਲੀ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਨਾਲ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਮੀਟਿੰਗ ਕੀਤੀ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਪੋਸਤ ਦੀ ਤਸਕਰੀ ਦੇ ਦੋਸ਼ਾਂ 'ਚੋਂ ਬਰੀ

ਸੰਗਰੂਰ, 21 ਸਤੰਬਰ (ਧੀਰਜ ਪਸ਼ੌਰੀਆ)-ਵਧੀਕ ਸੈਸ਼ਨ ਜੱਜ ਡਾ: ਰਜਨੀਸ ਦੀ ਅਦਾਲਤ ਨੇ ਚੂਰਾ ਪੋਸਤ ਦੀ ਤਸਕਰੀ ਦੇ ਦੋਸ਼ਾਂ ਵਿਚੋਂ ਇਕ ਵਿਅਕਤੀ ਨੂੰ ਬਰੀ ਕਰਨ ਦਾ ਹੁਕਮ ਸੁਣਾਇਆ ਹੈ | ਬਚਾਅ ਪੱਖ ਦੇ ਵਕੀਲ ਗੁਰਤੇਜ ਸਿੰਘ ਗਰੇਵਾਲ ਨੇ ਦੱਸਿਆ ਕਿ ਪੁਲਿਸ ਥਾਣਾ ਛਾਜਲੀ ਵਿਖੇ 18 ...

ਪੂਰੀ ਖ਼ਬਰ »

ਨਸ਼ੀਲੀਆਂ ਦਵਾਈਆਂ ਦੀ ਤਸਕਰੀ ਦੇ ਦੋਸ਼ਾਂ 'ਚੋਂ ਬਰੀ

ਸੰਗਰੂਰ, 21 ਸਤੰਬਰ (ਧੀਰਜ ਪਸ਼ੌਰੀਆ) - ਵਧੀਕ ਸੈਸ਼ਨ ਜੱਜ ਜਸਵਿੰਦਰ ਸਿਮਾਰ ਦੀ ਅਦਾਲਤ ਨੇ ਨਸ਼ੀਲੀਆਂ ਦਵਾਈਆਂ ਦੀ ਤਸਕਰੀ ਦੇ ਦੋਸ਼ਾਂ ਵਿਚ ਇਕ ਵਿਅਕਤੀ ਨੂੰ ਬਰੀ ਕਰਨ ਦਾ ਹੁਕਮ ਸੁਣਾਇਆ ਹੈ | ਬਚਾਅ ਪੱਖ ਦੇ ਉੱਘੇ ਵਕੀਲ ਸੁਰਜੀਤ ਸਿੰਘ ਗਰੇਵਾਲ ਅਤੇ ਅਮਨਦੀਪ ਸਿੰਘ ...

ਪੂਰੀ ਖ਼ਬਰ »

ਵੋਟਾਂ ਦੀ ਗਿਣਤੀ ਲਈ 10 ਗਿਣਤੀ ਕੇਂਦਰ ਸਥਾਪਿਤ

ਸੰਗਰੂਰ, 21 ਸਤੰਬਰ (ਚੌਧਰੀ ਨੰਦ ਲਾਲ ਗਾਂਧੀ)-ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀ ਦੀਆਂ ਪਈਆਂ ਵੋਟਾਂ ਦੀ ਗਿਣਤੀ 22 ਸਤੰਬਰ ਨੂੰ ਹੋਵੇਗੀ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਗਿਣਤੀ ਲਈ ਸਾਰੇ ਲੋੜੀਂਦੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ | ਜ਼ਿਲ੍ਹਾ ਚੋਣਕਾਰ ਅਫ਼ਸਰ ...

ਪੂਰੀ ਖ਼ਬਰ »

ਸਮਾਜ ਨੂੰ ਕਲਿਆਣਕਾਰੀ ਸਾਹਿਤ ਦੀ ਲੋੜ -ਡਾ: ਤੇਜਵੰਤ ਮਾਨ

ਸੰਗਰੂਰ, 21 ਸਤੰਬਰ (ਦਮਨ, ਗਾਂਧੀ) - ਕੇਂਦਰੀ ਪੰਜਾਬੀ ਲੇਖਕ ਸਭਾ (ਸੇਖੋਂ) ਦੇ ਪ੍ਰਧਾਨ ਅਤੇ ਨਾਮਵਰ ਪੰਜਾਬੀ ਆਲੋਚਕ ਡਾ: ਤੇਜਵੰਤ ਸਿੰਘ ਮਾਨ ਨੇ ਕਿਹਾ ਹੈ ਕਿ ਪਾਠਕਾਂ ਅੱਗੇ ਦੋ ਤਰ੍ਹਾਂ ਦਾ ਸਾਹਿਤ ਪੇਸ਼ ਕੀਤਾ ਜਾ ਰਿਹਾ ਹੈ | ਇਕ ਕਿਸਮ ਕਲਿਆਣਕਾਰੀ ਸਾਹਿਤ ਦੀ ਹੈ ਜਿਸ ਨੂੰ ਆਉਲੇ ਨਾਲ ਤੁਲਨਾ ਦਿੱਤੀ ਜਾ ਸਕਦੀ ਹੈ | ਆਉਲਾ ਕੁਸੈਲਾ ਹੁੰਦਾ ਹੈ ਪਰ ਕਲਿਆਣਕਾਰੀ ਹੁੰਦਾ ਹੈ ਜਦਕਿ ਦੂਸਰੀ ਕਿਸਮ ਦਾ ਸਾਹਿਤ ਉਹ ਹੈ ਜੋ ਲੱਚਰਤਾ ਨਾਲ ਭਰਿਆ ਹੁੰਦਾ ਹੈ | ਉਸ ਨੂੰ ਰਸਗੁੱਲੇ ਦੀ ਤੁਲਨਾ ਦਿੱਤੀ ਜਾ ਸਕਦੀ ਹੈ | ਡਾ: ਤੇਜਵੰਤ ਸਿੰਘ ਮਾਨ ਅੱਜ ਸਿਟੀ ਪ੍ਰੈੱਸ ਕਲੱਬ ਸੰਗਰੂਰ ਦੇ ਰੂ ਬ ਰੂ ਪ੍ਰੋਗਰਾਮ ਵਿਚ ਆਪਣੇ ਵਿਚਾਰ ਪ੍ਰਗਟ ਕਰ ਰਹੇ ਸਨ | ਉਨ੍ਹਾਂ ਕਿਹਾ ਕਿ ਲੋਕਾਂ ਨੂੰ ਇਨ੍ਹਾਂ ਦੋਨਾਂ ਕਿਸਮਾਂ ਪ੍ਰਤੀ ਜਾਗਰੂਕ ਹੋਣਾ ਪਵੇਗਾ ਤਾਂ ਜੋ ਚੰਗੇ ਮਾੜੇ ਦੀ ਪਛਾਣ ਹੋ ਸਕੇ | ਕਲੱਬ ਦੇ ਪ੍ਰਧਾਨ ਸ੍ਰੀ ਬੂਟਾ ਸਿੰਘ ਚੌਹਾਨ ਵਲੋਂ ਰੂ ਬ ਰੂ ਪ੍ਰੋਗਰਾਮ ਦੌਰਾਨ ਡਾ: ਮਾਨ ਨੇ ਆਪਣੀ ਨਿੱਜੀ ਜ਼ਿੰਦਗੀ ਬਾਰੇ ਵੀ ਵੱਖ-ਵੱਖ ਤਰ੍ਹਾਂ ਦੇ ਸਵਾਲਾਂ ਦੇ ਜਵਾਬ ਦਿੱਤੇ | ਕਲੱਬ ਦੇ ਜਨਰਲ ਸਕੱਤਰ ਅਮਨਦੀਪ ਸਿੰਘ ਬਿੱਟਾ ਵਲੋਂ ਕੀਤੇ ਮੰਚ ਸੰਚਾਲਨ ਦੌਰਾਨ ਕਲੱਬ ਦੇ ਸਰਪ੍ਰਸਤ ਸੁਖਵਿੰਦਰ ਸਿੰਘ ਫੁੱਲ ਨੇ ਡਾ: ਮਾਨ ਦਾ ਸਵਾਗਤ ਅਤੇ ਚੇਅਰਮੈਨ ਸ੍ਰੀ ਕਰਨਵੀਰ ਸਿੰਘ ਜੋਸ਼ੀ ਨੇ ਧੰਨਵਾਦ ਕੀਤਾ | ਇਸ ਮੌਕੇ ਹੋਰਨਾਂ ਤੋਂ ਇਲਾਵਾ ਦਲਜੀਤ ਸਿੰਘ ਬੇਦੀ, ਸ਼ੈਲੀ ਬਾਂਸਲ, ਸਤਪਾਲ ਸਤਿਅਮ, ਪਰਵਿੰਦਰ ਜੋਸ਼ੀ, ਜਸਪਾਲ ਸਿੰਘ ਜ਼ਿੰਮੀ, ਨਰੇਸ਼ ਗਾਬਾ, ਹਰੀਸ਼ ਚੰਦਰ, ਸਤਨਾਮ ਸਿੰਘ ਦਮਦਮੀ, ਦਰਸ਼ਨ ਵਧਵਾ, ਰਾਜ ਵਰਮਾ, ਬਲਵਿੰਦਰ ਸਿੰਘ ਮਿੱਠਾ, ਜਸਬੀਰ ਸਿੰਘ ਅਤੇ ਸ਼ਮਿੰਦਰ ਸਿੰਘ ਵੀ ਮੌਜੂਦ ਸਨ |


ਖ਼ਬਰ ਸ਼ੇਅਰ ਕਰੋ

10 ਗ੍ਰਾਮ ਹੈਰੋਇਨ ਸਮੇਤ ਕਾਬੂ

ਭਵਾਨੀਗੜ੍ਹ, 21 ਸਤੰਬਰ (ਰਣਧੀਰ ਸਿੰਘ ਫੱਗੂਵਾਲਾ)-ਸਪੈਸ਼ਲ ਟਾਸਕ ਫੋਰਸ ਅਤੇ ਸਥਾਨਕ ਪੁਲਿਸ ਵਲੋਂ ਕੀਤੀ ਸਾਂਝੀ ਕਾਰਵਾਈ ਦੌਰਾਨ ਇੱਕ ਵਿਅਕਤੀ ਨੂੰ 10 ਗਰਾਮ ਹੈਰੋਇਨ ਸਮੇਤ ਗਿ੍ਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਪੈਸ਼ਲ ਟਾਸਕ ਫੋਰਸ ...

ਪੂਰੀ ਖ਼ਬਰ »

ਹੈਰੋਇਨ ਸਣੇ ਨੌਜਵਾਨ ਕਾਬੂ

ਸੰਗਰੂਰ, 21 ਸਤੰਬਰ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ)-ਜ਼ਿਲ੍ਹਾ ਪੁਲਿਸ ਸੰਗਰੂਰ ਦੀ ਸਪੈਸ਼ਲ ਟਾਸਕ ਫੋਰਸ ਵਲੋਂ ਇਕ ਮੋਟਰਸਾਈਕਲ ਸਵਾਰ ਨੌਜਵਾਨ ਨੂੰ 10 ਗਰਾਮ ਹੈਰੋਇਨ ਸਣੇ ਕਾਬੂ ਕਾਰਨ ਦਾ ਦਾਅਵਾ ਕੀਤਾ ਗਿਆ ਹੈ | ਐਸ.ਟੀ.ਐਫ ਸੰਗਰੂਰ ਦੇ ਉਪ ਕਪਤਾਨ ਕੰਵਰਪਾਲ ...

ਪੂਰੀ ਖ਼ਬਰ »

ਭਾਈ ਘਨੱਈਆ ਦੀ ਬਰਸੀ ਨੂੰ ਸੰਕਲਪ ਦਿਵਸ ਵਜੋਂ ਮਨਾਇਆ

ਸੰਗਰੂਰ, 21 ਸਤੰਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਵਿੱਦਿਅਕ ਸੰਸਥਾ ਲਾਈਫ਼ ਗਾਰਡ ਇੰਸਟੀਚਿਊਟ ਵਲੋਂ ਭਾਈ ਘਨਈਆ ਜੀ ਦੀ ਬਰਸੀ ਨੂੰ ਸੰਕਲਪ ਦਿਵਸ ਵਜੋਂ ਮਨਾਇਆ ਗਿਆ | ਸੰਸਥਾ ਦੇ ਡਾਇਰੈਕਟਰ ਡਾ: ਸੁਖਵਿੰਦਰ ਸਿੰਘ ਨੇ ਕਿਹਾ ਕਿ ਭਾਈ ਘਨੱਈਆ ਮਾਨਵਤਾ ਦੀ ...

ਪੂਰੀ ਖ਼ਬਰ »

ਤਨਖ਼ਾਹ ਨਾ ਮਿਲਣ ਕਾਰਨ ਅਧਿਆਪਕ ਫ਼ਾਕੇ ਕੱਟਣ ਲਈ ਮਜਬੂਰ

ਸੰਗਰੂਰ, 21 ਸਤੰਬਰ (ਧੀਰਜ ਪਸ਼ੌਰੀਆ)-5178 ਅਧਿਆਪਕ ਯੂਨੀਅਨ ਦੇ ਆਗੂ ਕਰਮਜੀਤ ਸਿੰਘ ਨਦਾਮਪੁਰ ਨੇ ਦੱਸਿਆ ਹੈ ਕਿ ਵੱਡੀ ਗਿਣਤੀ ਅਧਿਆਪਕ ਪਿਛਲੇ ਤਿੰਨ ਮਹੀਨਿਆਂ ਤੋਂ ਫਾਕੇ ਕੱਟਣ ਲਈ ਮਜਬੂਰ ਹਨ | ਉਨ੍ਹਾਂ ਦੱਸਿਆ ਕਿ ਉਨ੍ਹਾਂ ਨੂੰ ਨਵੰਬਰ 2014 ਵਿਚ 6000 ਰੁਪਏ ਪ੍ਰਤੀ ਮਹੀਨਾ ...

ਪੂਰੀ ਖ਼ਬਰ »

ਕਾਰਜ ਸਾਧਕ ਅਫ਼ਸਰ ਅਤੇ ਜੇ. ਈ. ਨਾ ਹੋਣ ਕਰਕੇ ਲੋਕ ਪ੍ਰੇਸ਼ਾਨ

ਲਹਿਰਾਗਾਗਾ, 21 ਸਤੰਬਰ (ਅਸ਼ੋਕ ਗਰਗ) - ਪੰਜਾਬ ਸਰਕਾਰ ਲੋਕਾਂ ਨੂੰ ਖ਼ੱਜਲ-ਖ਼ੁਆਰੀ ਤੋਂ ਬਚਣ ਲਈ ਹਰ ਸਹੂਲਤ ਦੇਣ ਲਈ ਦਾਅਵੇ ਕਰਦੀ ਹੈ ਪਰ ਦੂਸਰੇ ਪਾਸੇ ਹਕੀਕਤ ਇਹ ਹੈ ਕਿ ਨਗਰ ਕੌਾਸਲ ਦਫ਼ਤਰ ਲਹਿਰਾਗਾਗਾ ਵਿਖੇ ਪਿਛਲੇ ਇਕ ਮਹੀਨੇ ਤੋਂ ਕਾਰਜ ਸਾਧਕ ਅਫ਼ਸਰ ਅਤੇ ਡੇਢ ...

ਪੂਰੀ ਖ਼ਬਰ »

ਬਾਬਾ ਵਿਸ਼ਵਕਰਮਾ ਦਾ ਜਨਮ ਦਿਹਾੜਾ ਮਨਾਇਆ

ਅਹਿਮਦਗੜ੍ਹ, 21 ਸਤੰਬਰ (ਰਣਧੀਰ ਸਿੰਘ ਮਹੋਲੀ) - ਮਹਾਨ ਸ਼ਿਲਪਕਾਰ ਬਾਬਾ ਵਿਸ਼ਵਕਰਮਾ ਦਾ ਜਨਮ ਦਿਹਾੜਾ ਬਾਬਾ ਵਿਸ਼ਵਕਰਮਾ ਮੰਦਰ ਵਿਖੇ ਪ੍ਰਬੰਧਕ ਕਮੇਟੀ ਪ੍ਰਧਾਨ ਬਲਵੰਤ ਸਿੰਘ ਲੋਟੇ ਦੀ ਅਗਵਾਈ ਵਿਚ ਮਨਾਇਆ ਗਿਆ | ਪੰਡਿਤ ਨੇਤਰ ਪਾਲ ਨੇ ਬਾਬਾ ਵਿਸ਼ਵਕਰਮਾ ਦੀ ਪੂਜਾ ...

ਪੂਰੀ ਖ਼ਬਰ »

ਹਜ਼ਰਤ ਇਮਾਮ ਹੁਸੈਨ ਦੀ ਯਾਦ 'ਚ ਸ਼ੀਆ ਭਾਈਚਾਰੇ ਨੇ ਕੱਢਿਆ ਮਾਤਮੀ ਜਲੂਸ

ਮਲੇਰਕੋਟਲਾ, 21 ਸਤੰਬਰ (ਪਾਰਸ ਜੈਨ)-ਸ਼ੀਆਂ ਭਾਈਚਾਰੇ ਵੱਲੋਂ ਹਜ਼ਰਤ ਇਮਾਮ ਹੁਸੈਨ ਦੀ ਯਾਦ ਨੂੰ ਸਮਰਪਿਤ ਮੁਹੱਰਮ ਦਾ ਦਿਹਾੜਾ ਦੇਸ਼ ਭਰ 'ਚ ਬੜੇ ਹੀ ਮਾਤਮੀ ਮਾਹੌਲ 'ਚ ਮਨਾਇਆ ਜਾ ਰਿਹਾ ਹੈ | 783 ਈ. 'ਚ ਹਜ਼ਰਤ ਇਮਾਮ ਹੁਸੈਨ ਵੱਲੋਂ ਕਰਬਲਾ ਦੇ ਮੈਦਾਨ ਵਿੱਚ ਇਸਲਾਮ ਤੇ ...

ਪੂਰੀ ਖ਼ਬਰ »

ਪੈਨਸ਼ਨਰਾਂ ਨੇ ਬਣਾਈ ਸੰਸਥਾ

ਸੰਗਰੂਰ, 21 ਸਤੰਬਰ (ਚੌਧਰੀ ਨੰਦ ਲਾਲ ਗਾਂਧੀ) - ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਟੇਟ ਮਨਿਸਟਰੀਅਲ ਐਾਡ ਅਲਾਈਡ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਦੀ ਇਕ ਅਹਿਮ ਮੀਟਿੰਗ ਜ਼ਿਲ੍ਹਾ ਪ੍ਰਧਾਨ ਸ੍ਰ: ਜਸਵੀਰ ਸਿੰਘ ਖ਼ਾਲਸਾ ਦੀ ਅਗਵਾਈ ਹੇਠ ਹੋਈ ਜਿਸ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX