ਹੁਸ਼ਿਆਰਪੁਰ, 22 ਸਤੰਬਰ (ਬਲਜਿੰਦਰ ਪਾਲ ਸਿੰਘ, ਹਰਪ੍ਰੀਤ ਕੌਰ)- ਬਲਾਕ ਸੰਮਤੀ ਦੀਆਂ ਚੋਣਾਂ 'ਚ ਕਾਂਗਰਸ ਦੀ ਚੜ੍ਹਤ ਰਹੀ | ਦੇਰ ਸ਼ਾਮ ਤੱਕ 211 ਵਿਚੋਂ 114 ਦੇ ਨਤੀਜੇ ਐਲਾਨੇ ਗਏ ਸਨ | ਕਾਂਗਰਸ ਨੇ 92 ਸੀਟਾਂ 'ਤੇ ਜਿੱਤ ਹਾਸਿਲ ਕੀਤੀ | ਭਾਜਪਾ ਨੂੰ 14, ਸ਼੍ਰੋਮਣੀ ਅਕਾਲੀ ਦਲ ਨੂੰ 7 ...
ਹੁਸ਼ਿਆਰਪੁਰ, 22 ਸਤੰਬਰ (ਹਰਪ੍ਰੀਤ ਕੌਰ)- ਜ਼ਿਲ੍ਹਾ ਪਰਿਸ਼ਦ ਤੇ ਬਲਾਕ ਸੰਮਤੀ ਚੋਣਾਂ ਵਿਚ ਕਾਂਗਰਸੀ ਉਮੀਦਵਾਰਾਂ ਦੀ ਜਿੱਤ ਸੱਚਾਈ, ਕਾਂਗਰਸ ਦੀਆਂ ਨੀਤੀਆਂ ਤੇ ਲੋਕਾਂ ਦੀ ਜਿੱਤ ਹੈ | ਇਹ ਪ੍ਰਗਟਾਵਾ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਜੇਤੂ ਉਮੀਦਵਾਰਾਂ ਨੂੰ ...
ਚੱਬੇਵਾਲ, 22 ਸਤੰਬਰ (ਰਾਜਾ ਸਿੰਘ ਪੱਟੀ)- ਚੱਬੇਵਾਲ ਤੋਂ ਜਿਲ੍ਹਾ ਪ੍ਰੀਸ਼ਦ ਦੀ ਕਾਂਗਰਸ ਉਮੀਦਵਾਰ ਮਨਪ੍ਰੀਤ ਕੌਰ ਜੇਤੂ ਰਹੀ | ਮਨਪ੍ਰੀਤ ਕੌਰ 8479 ਵੋਟਾਂ ਪ੍ਰਾਪਤ ਕਰਕੇ ਪਹਿਲੇ ਸਥਾਨ 'ਤੇ ਰਹੀ | ਅਕਾਲੀ-ਭਾਜਪਾ ਉਮੀਦਵਾਰ ਜਸਵੀਰ ਕੌਰ 4629 ਵੋਟਾਂ ਪ੍ਰਾਪਤ ਕਰਕੇ ਦੂਜੇ ...
ਹੁਸ਼ਿਆਰਪੁਰ, 22 ਸਤੰਬਰ (ਬਲਜਿੰਦਰਪਾਲ ਸਿੰਘ)- ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਦੇ ਐਲਾਨੇ ਨਤੀਜਿਆਂ 'ਚ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਦੀ ਹੋਈ ਇਤਿਹਾਸਕ ਜਿੱਤ ਨੇ ਸਾਬਿਤ ਕਰ ਦਿੱਤਾ ਹੈ ਕਿ ਸੂਬੇ ਦੇ ਲੋਕ ਹੁਣ ਅਕਾਲੀ-ਭਾਜਪਾ, ਆਮ ਆਦਮੀ ਪਾਰਟੀ ...
ਦਸੂਹਾ, 22 ਸਤੰਬਰ (ਭੁੱਲਰ)- ਗੁਰਦੁਆਰਾ ਸ੍ਰੀ ਗਰਨਾ ਸਾਹਿਬ ਬੋਦਲ ਵਿਖੇ ਮੀਰੀ ਪੀਰੀ ਦੇ ਮਾਲਕ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾ ਰਹੇ 12ਵੇਂ ਰੈਣ ਸਬਾਈ ਕੀਰਤਨ ਸਬੰਧੀ ਸਤਪਾਲ ਸਿੰਘ ਬਿੱਟੂ ਦੀ ਅਗਵਾਈ ਹੇਠ ਪੋਸਟਰ ਜਾਰੀ ...
ਹੁਸ਼ਿਆਰਪੁਰ, 22 ਸਤੰਬਰ (ਬਲਜਿੰਦਰਪਾਲ ਸਿੰਘ)- ਡਬਲਯੂ ਡੀ. ਇਮੀਗ੍ਰੇਸ਼ਨ ਕਨਸਲਟੈਂਟ ਦਾ ਜਰਮਨੀ 'ਚ ਮੁਫ਼ਤ ਐਜੂਕੇਸ਼ਨ ਸੈਮੀਨਾਰ ਅੰਮਿ੍ਤਸਰ ਦੇ ਹੋਟਲ ਪੀ.ਆਰ. ਰੈਜੀਡੈਂਸੀ, ਰਜਣੀਤ ਐਵਨਿਊ ਵਿਖੇ ਕਰਵਾਇਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਕੰਪਨੀ ਦੇ ਸੀ.ਈ.ਓ. ...
ਹੁਸ਼ਿਆਰਪੁਰ, 22 ਸਤੰਬਰ (ਬਲਜਿੰਦਰਪਾਲ ਸਿੰਘ)- ਸੰਤ ਬਾਬਾ ਸੋਹਣ ਸਿੰਘ ਅਤੇ ਸੰਤ ਬਾਬਾ ਲਛਮਣ ਸਿੰਘ ਦੀ ਸਾਲਾਨਾ ਯਾਦ ਨੂੰ ਸਮਰਪਿਤ ਤਪ ਅਸਥਾਨ ਸੰਤ ਬਾਬਾ ਸੋਹਣ ਸਿੰਘ ਗੁਰਦੁਆਰਾ ਟਿੱਬਾ ਸਾਹਿਬ ਹੁਸ਼ਿਆਰਪੁਰ ਵਿਖੇ ਹੋਣ ਵਾਲੇ ਸਮਾਗਮਾਂ ਦੀਆਂ ਤਿਆਰੀਆਂ ਮੁਕੰਮਲ ...
ਗੜ੍ਹਦੀਵਾਲਾ, 22 ਸਤੰਬਰ (ਚੱਗਰ, ਗੋਂਦਪੁਰ)- ਖ਼ਾਲਸਾ ਕਾਲਜ ਗੜ੍ਹਦੀਵਾਲਾ ਦੇ ਪਿ੍ੰਸੀਪਲ ਡਾ. ਸਤਵਿੰਦਰ ਸਿੰਘ ਢਿੱਲੋਂ ਦੀ ਪੇ੍ਰਰਨਾ ਸਦਕਾ ਕਾਲਜ ਦੇ ਧਰਮ ਅਧਿਐਨ ਦੇ ਮੁਖੀ ਪ੍ਰੋ. ਜਤਿੰਦਰ ਕੌਰ ਦੀ ਅਗਵਾਈ ਵਿਚ ਭਾਈ ਘਨੱਈਆ ਜੀ ਦਾ 300 ਸਾਲਾ ਜੋਤੀ ਜੋਤਿ ਦਿਵਸ ਮਨਾਇਆ ...
ਹੁਸ਼ਿਆਰਪੁਰ, 22 ਸਤੰਬਰ (ਬਲਜਿੰਦਰਪਾਲ ਸਿੰਘ)- ਸੰਤ ਸਾਧੂ ਸਿੰਘ ਕਹਾਰਪੁਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮੇਜਰ ਬਖਤਾਵਰ ਸਿੰਘ ਸਹੋਤਾ ਦੀ ਪ੍ਰਧਾਨਗੀ ਹੇਠ ਸ੍ਰੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਦੇ ਸ਼ੁਭ-ਚਿੰਤਕਾਂ ਦੀ ਇਕੱਤਰਤਾ ਹੋਈ | ਇਸ ਮੌਕੇ ਸ੍ਰੀ ਗੁਰੂ ...
ਸ਼ਾਮਚੁਰਾਸੀ, 22 ਸਤੰਬਰ (ਗੁਰਮੀਤ ਸਿੰਘ ਖ਼ਾਨਪੁਰੀ)- ਬਾਬਾ ਜਵਾਹਰ ਦਾਸ ਦੀ 99ਵੀਂ ਬਰਸੀ ਦੇ ਸਬੰਧ ਵਿਚ ਗੁਰਦੁਆਰਾ ਬਾਬਾ ਜਵਾਹਰ ਦਾਸ ਸੂਸ ਵਿਖੇ 28 ਸਤੰਬਰ ਨੂੰ ਧਾਰਮਿਕ ਸਮਾਗਮ ਕਰਵਾਇਆ ਜਾ ਰਿਹਾ ਹੈ | ਜਾਣਕਾਰੀ ਦਿੰਦਿਆਂ ਬਾਬਾ ਸਾਹਿਬ ਸਿੰਘ ਨੇ ਦੱਸਿਆ ਕਿ ਦਮਦਮੀ ...
ਗੜ੍ਹਸ਼ੰਕਰ, 22 ਸਤੰਬਰ (ਧਾਲੀਵਾਲ)- ਅਰੋੜਾ ਇਮੀਗ੍ਰੇਸ਼ਨ ਐਾਡ ਐਜ਼ੂਕੇਸ਼ਨ ਕੰਸਲਟੈਂਟਸ ਨਵਾਂਸ਼ਹਿਰ/ਗੜ੍ਹਸ਼ੰਕਰ ਦੇ ਮੈਨੇਜਿੰਗ ਡਾਇਰੈਕਟਰ ਤੇ ਮੈਂਬਰ ਆਈ.ਸੀ.ਸੀ.ਆਰ.ਸੀ. ਅਵਤਾਰ ਸਿੰਘ ਅਰੋੜਾ ਤੇ ਰਿਜ਼ਨਲ ਡਾਇਰੈਕਟਰ ਕੰਵਰਪ੍ਰੀਤ ਸਿੰਘ ਅਰੋੜਾ ਨੇ ਕਿਹਾ ਕਿ ...
ਹੁਸ਼ਿਆਰਪੁਰ, 22 ਸਤੰਬਰ (ਬਲਜਿੰਦਰਪਾਲ ਸਿੰਘ)- ਪੰਜਾਬ ਰੋਡਵੇਜ਼ ਪੈਨਸ਼ਨਰ ਐਸੋਸੀਏਸ਼ਨ ਦੀ ਮੀਟਿੰਗ ਜਗਤਾਰ ਸਿੰਘ ਦੀ ਪ੍ਰਧਾਨਗੀ ਹੇਠ ਬੱਸ ਸਟੈਂਡ ਹੁਸ਼ਿਆਰਪੁਰ ਵਿਖੇ ਹੋਈ ਜਿਸ ਦੌਰਾਨ ਪੈਨਸ਼ਨਰਾਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਸਬੰਧੀ ਵਿਚਾਰ ਵਟਾਂਦਰਾ ...
ਨੌਸ਼ਿਹਰਾ ਪਤਣ, 22 ਸਤੰਬਰ (ਪਰਸ਼ੋਤਮ ਸਿੰਘ ਪੁਰੇਵਾਲ)- ਪਿੰਡ ਖਿੱਚੀਆਂ ਵਿਖੇ ਚੋਰਾਂ ਨੇ ਦਿਨ-ਦਿਹਾੜੇ ਇਕ ਘਰ ਵਿਚ ਵੜ ਕੇ ਲੁੱਟ ਦੀ ਘਟਨਾ ਨੂੰ ਅੰਜਾਮ ਦੇਣ ਦੀ ਖ਼ਬਰ ਹੈ | ਬੀਤੀ ਰਾਤ ਵੀ ਪਿੰਡ ਖਿੱਚੀਆਂ ਦੇ ਕਲੀਆ ਵਾਲਿਆਂ ਦੇ ਡੇਰੇ 'ਤੇ ਰਹਿੰਦੇ ਇਕ ਘਰ ਵਿਚੋਂ ਸੋਨੇ, ...
ਟਾਂਡਾ ਉੜਮੁੜ, 22 ਸਤੰਬਰ (ਭਗਵਾਨ ਸਿੰਘ ਸੈਣੀ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੰਤ ਬਾਬਾ ਭਗਤ ਸਿੰਘ ਆਸ਼ਰਮ ਮੂਨਕ ਖ਼ੁਰਦ ਨਜ਼ਦੀਕ ਟਾਂਡਾ ਉੜਮੁੜ ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ਸੰਤ ਬਾਬਾ ਸਰੂਪ ਸਿੰਘ ਗੁਰਦੁਆਰਾ ਸੰਤਸਰ ...
ਹੁਸ਼ਿਆਰਪੁਰ, 22 ਸਤੰਬਰ (ਬਲਜਿੰਦਰਪਾਲ ਸਿੰਘ)- ਸਟਾਫ਼ ਸਿਲੈਕਸ਼ਨ ਕਮਿਸ਼ਨ ਨੇ ਸੀ.ਏ.ਪੀ.ਐਫਜ਼, ਐਨ.ਆਈ.ਏ, ਐਸ.ਐਸ.ਐਫ. ਵਿਚ 55000 ਕਾਂਸਟੇਬਲਾਂ ਤੇ ਅਸਾਮ ਰਾਈਫਲਜ਼ ਵਿਚ ਰਾਈਫਲਮੈਨ ਦੀਆਂ ਅਸਾਮੀਆਂ ਲਈ ਆਨਲਾਈਨ ਅਪਲਾਈ ਕਰਨ ਦੀ ਤਾਰੀਕ ਵਿਚ ਵਾਧਾ ਕੀਤਾ ਹੈ | ਜਾਣਕਾਰੀ ...
ਹੁਸ਼ਿਆਰਪੁਰ, 22 ਸਤੰਬਰ (ਬਲਜਿੰਦਰਪਾਲ ਸਿੰਘ)- ਨਾਕਾ ਤੋੜ ਕੇ ਫ਼ਰਾਰ ਹੋਏ ਇਕ ਟੈਂਪੂ ਨੂੰ ਪੁਲਿਸ ਨੇ ਕਬਜ਼ੇ 'ਚ ਲੈ ਕੇ ਉਸ 'ਚੋਂ 4 ਗਾਵਾਂ ਤੇ ਇਕ ਬੈਲ ਨੂੰ ਮਿ੍ਤਕ ਹਾਲਤ 'ਚ ਬਰਾਮਦ ਕੀਤਾ | ਜਾਣਕਾਰੀ ਅਨੁਸਾਰ ਥਾਣਾ ਹਰਿਆਣਾ 'ਚ ਤਾਇਨਾਤ ਪੁਲਿਸ ਅਧਿਕਾਰੀ ਏ. ਐਸ. ਆਈ. ਸੁਸ਼ੀਲ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਇਕ ਗੁਪਤ ਸੂਚਨਾ ਮਿਲੀ ਸੀ ਕਿ ਕੁਝ ਲੋਕ ਗਊਧਨ ਦੀ ਹੱਤਿਆ ਕਰਨ ਤੋਂ ਬਾਅਦ ਉਨ੍ਹਾਂ ਦਾ ਮਾਸ ਵੇਚਣ ਦੀ ਨੀਅਤ ਨਾਲ ਟੈਂਪੂ ਭਰ ਕੇ ਜੰਮੂ-ਕਸ਼ਮੀਰ ਲੈ ਕੇ ਜਾ ਰਹੇ ਹਨ | ਉਨ੍ਹਾਂ ਦੱਸਿਆ ਕਿ ਪੁਲਿਸ ਨੇ ਉਕਤ ਸੂਚਨਾ ਦੇ ਆਧਾਰ 'ਤੇ ਨਾਕਾਬੰਦੀ ਕੀਤੀ ਹੋਈ ਸੀ |
ਹੁਸ਼ਿਆਰਪੁਰ, 22 ਸਤੰਬਰ (ਬਲਜਿੰਦਰਪਾਲ ਸਿੰਘ)- ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਲੱਖਾਂ ਰੁਪਏ ਦੀ ਠੱਗੀ ਮਾਰਨ ਦੇ ਦੋਸ਼ 'ਚ ਥਾਣਾ ਮਾਡਲ ਟਾਊਨ ਪੁਲਿਸ ਨੇ 2 ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਮੁਤਾਬਿਕ ਅੰਬਾਲਾ ਕੈਂਟ ਦੇ ਵਾਸੀ ਸੰਦੀਪ ਕੁਮਾਰ ਨੇ ...
ਚੱਬੇਵਾਲ, (ਰਾਜਾ ਸਿੰਘ ਪੱਟੀ)-22 ਸਤੰਬਰ ਚੱਬੇਵਾਲ ਜ਼ੋਨ ਤੋਂ ਬਲਾਕ ਸੰਮਤੀ ਦੀ ਕਾਂਗਰਸ ਉਮੀਦਵਾਰ ਬੀਬੀ ਕੁਲਵੀਰ ਕੌਰ ਜੇਤੂ ਰਹੇ | ਕੁਲਵੀਰ ਕੌਰ 837 ਵੋਟਾਂ ਦੇ ਫਰਕ ਨਾਲ ਜੇਤੂ ਰਹੇ ਜਦੋਂਕਿ 'ਆਪ' ਉਮੀਦਵਾਰ ਬੀਬੀ ਪਰਮਜੀਤ ਕੌਰ ਦੂਜੇ ਤੇ ਅਕਾਲੀ-ਭਾਜਪਾ ਬਲਜੀਤ ਕੌਰ ...
ਬੀਣੇਵਾਲ, 22 ਸਤੰਬਰ (ਬੈਜ ਚੌਧਰੀ)- ਜ਼ਿਲ੍ਹਾ ਪ੍ਰੀਸ਼ਦ ਜ਼ੋਨ ਬੀਣੇਵਾਲ (ਇਸਤਰੀ ਰਿਜ਼ਰਵ) ਕਾਂਗਰਸ ਪਾਰਟੀ ਨੇ ਜਿੱਤ ਲਈ ਹੈ | ਕਾਂਗਰਸ ਪਾਰਟੀ ਦੀ ਉਮੀਦਵਾਰ ਨਿਸ਼ਾ ਦੇਵੀ ਪਤਨੀ ਹਰਮੇਸ਼ਵਰ ਸਿੰਘ ਸਰਪੰਚ ਬਿਲੜੋਂ ਨੇ ਅਕਾਲੀ-ਭਾਜਪਾ ਦੀ ਸਾਂਝੀ ਉਮੀਦਵਾਰ ਸੁਨੀਲ ...
ਚੌਲਾਂਗ, 22 ਸਤੰਬਰ (ਸੁਖਦੇਵ ਸਿੰਘ)- ਸੱਤਿਆ ਸਿੱਧੂ ਪਤਨੀ ਸਰਪੰਚ ਸੁਖਰਾਜ ਸਿੱਧੂ ਵਾਸੀ ਖਰਲ ਖ਼ੁਰਦ ਜੋ ਕਿ ਸੰਮਤੀ ਜ਼ੋਨ ਜੌੜਾ ਤੋਂ ਕਾਂਗਰਸ ਦੀ ਟਿਕਟ ਤੇ ਚੋਣ ਲੜ ਰਹੇ ਸਨ, ਨੇ ਆਪਣੀ ਵਿਰੋਧੀ ਪਲਵਿੰਦਰ ਕੌਰ ਜੋ ਕਿ ਅਕਾਲੀ ਦਲ (ਬ) ਦੀ ਉਮੀਦਵਾਰ ਸਨ ਨੂੰ 164 ਵੋਟਾਂ ਦੇ ...
ਜਲੰਧਰ, 22 ਸਤੰਬਰ (ਮੇਜਰ ਸਿੰਘ)-ਇੰਡੀਅਨ ਓਵਰਸੀਜ਼ ਕਾਂਗਰਸ ਦੇ ਸਾਬਕਾ ਪ੍ਰਧਾਨ ਤੇ ਉੱਘੇ ਕਾਂਗਰਸੀ ਆਗੂ ਸ: ਦਲਜੀਤ ਸਿੰਘ ਸਹੋਤਾ ਨੇ ਰਾਜ ਅੰਦਰ ਕਾਂਗਰਸ ਦੀ ਵੱਡੀ ਜਿੱਤ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਵਧਾਈ ਦਿੱਤੀ ਹੈ ਤੇ ਕਿਹਾ ਹੈ ਕਿ ਉਨ੍ਹਾਂ ਦੀ ...
ਘੋਗਰਾ, 22 ਸਤੰਬਰ (ਆਰ. ਐਸ. ਸਲਾਰੀਆ)- ਬਲਾਕ ਦਸੂਹਾ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਸਾਬਕਾ ਚੇਅਰਮੈਨ ਝਿਰਮਲ ਸਿੰਘ ਬਾਜਵਾ 537 ਵੋਟਾਂ ਦੇ ਫ਼ਰਕ ਨਾਲ ਚੋਣ ਜਿੱਤੇ ਹਨ | ਬਾਜਵਾ ਨੇ ਗੱਲਬਾਤ ਕਰਦਿਆਂ ਕਿਹਾ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਵਿਚ ਕਾਂਗਰਸ ਪਾਰਟੀ ...
ਬੀਣੇਵਾਲ, 22 ਸਤੰਬਰ (ਬੈਜ ਚੌਧਰੀ)- ਪੰਚਾਇਤ ਸੰਮਤੀ ਚੋਣਾਂ 'ਚ ਬੀਤ ਇਲਾਕੇ 'ਚ ਕਾਂਗਰਸ ਪਾਰਟੀ ਨੇ ਹੂੰਝਾ ਫੇਰ ਜਿੱਤ ਹਾਸਲ ਕੀਤੀ ਹੈ | ਕਾਂਗਰਸ ਪਾਰਟੀ ਨੇ ਤਿੰਨ ਜ਼ੋਨਾਂ ਹੈਬੋਵਾਲ, ਅਚਲਪੁਰ ਤੇ ਭਡਿਆਰ 'ਚ ਜਿੱਤ ਹਾਸਲ ਕੀਤੀ, ਜਦਕਿ ਬੀਣੇਵਾਲ ਸੀਟ ਕਾਂਗਰਸ ਦੀ ਹਮਾਇਤ ...
ਦਸੂਹਾ ਬਲਾਕ ਸੰਮਤੀ ਜ਼ੋਨ ਦੇ ਚੋਣਾਂ ਦੇ ਨਤੀਜੇ ਦਸੂਹਾ, 22 ਸਤੰਬਰ (ਕੌਸ਼ਲ)- ਦਸੂਹਾ ਬਲਾਕ ਸੰਮਤੀ ਜ਼ੋਨ ਦੇ ਨਤੀਜਿਆਂ 'ਚ ਕਾਂਗਰਸ ਦੇ ਉਮੀਦਵਾਰ ਦਿਲਾਵਰ ਸਿੰਘ 1489 ਵੋਟਾਂ ਲੈ ਕੇ ਜੇਤੂ ਰਹੇ, ਜਦੋਂਕਿ ਭਾਜਪਾ ਉਮੀਦਵਾਰ ਸ਼ਿਵਪਾਲ ਨੂੰ 875 ਵੋਟਾਂ ਪ੍ਰਾਪਤ ਹੋਈਆਂ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX