ਤਾਜਾ ਖ਼ਬਰਾਂ


ਓਨਾਊ ਜਬਰ ਜਨਾਹ ਮਾਮਲੇ 'ਚ ਭਾਜਪਾ ਵਿਧਾਇਕ ਕੁਲਦੀਪ ਸੇਂਗਰ ਦੋਸ਼ੀ ਕਰਾਰ
. . .  8 minutes ago
ਨਵੀਂ ਦਿੱਲੀ, 16 ਦਸੰਬਰ- ਓਨਾਊ ਜਬਰ ਜਨਾਹ ਅਤੇ ਅਗਵਾ ਮਾਮਲੇ 'ਚ ਦਿੱਲੀ ਦੀ ਤੀਸ ਹਜ਼ਾਰੀ ਕੋਰਟ ਨੇ ਭਾਜਪਾ ਵਿਧਾਇਕ ਕੁਲਦੀਪ ਸੇਂਗਰ ਨੂੰ ਦੋਸ਼ੀ ਕਰਾਰ...
ਨਾਗਰਿਕਤਾ ਸੋਧ ਕਾਨੂੰਨ ਅਤੇ ਐੱਨ. ਆਰ. ਸੀ. ਦੇ ਵਿਰੋਧ 'ਚ ਮਮਤਾ ਬੈਨਰਜੀ ਨੇ ਕੋਲਕਾਤਾ 'ਚ ਕੱਢਿਆ ਮਾਰਚ
. . .  15 minutes ago
ਕੋਲਕਾਤਾ, 16 ਦਸੰਬਰ- ਪੱਛਮੀ ਬੰਗਾਲ ਦੀ ਮੰਤਰੀ ਮਮਤਾ ਬੈਨਰਜੀ ਨੇ ਅੱਜ ਕੋਲਕਾਤਾ ਨਾਗਰਿਕਤਾ ਸੋਧ ਕਾਨੂੰਨ ਅਤੇ ਐੱਨ. ਆਰ. ਸੀ. ਦੇ ਖ਼ਿਲਾਫ਼ ਮਾਰਚ ਕੱਢਿਆ ਹੈ। ਦੱਸ ਦਈਏ ਕਿ...
ਫਗਵਾੜਾ ਦੇ ਪਿੰਡ ਰਾਣੀਪੁਰ ਵਿਖੇ ਡਰੱਗ ਇੰਸਪੈਕਟਰ ਵਲੋਂ ਮੈਡੀਕਲ ਸਟੋਰਾਂ 'ਤੇ ਛਾਪੇਮਾਰੀ
. . .  26 minutes ago
ਫਗਵਾੜਾ, 16 ਦਸੰਬਰ (ਅਸ਼ੋਕ ਕੁਮਾਰ ਵਾਲੀਆ)- ਫਗਵਾੜਾ ਦਾ ਪਿੰਡ ਰਾਣੀਪੁਰ ਵਿਖੇ ਮੈਡੀਕਲ ਸਟੋਰਾਂ 'ਤੇ ਡਰੱਗ ਇੰਸਪੈਕਟਰ ਅਨੁਪਮਾ ਕਾਲੀਆ ਵਲੋਂ ਅੱਜ ਅਚਨਚੇਤ ਚੈਕਿੰਗ ਕੀਤੀ ਜਾ ਰਹੀ ਹੈ। ਇਸ ਸੰਬੰਧੀ ਡਰੱਗ...
ਨਾਭਾ ਪੁਲਿਸ ਵਲੋਂ 50 ਪੇਟੀਆਂ ਅੰਗਰੇਜ਼ੀ ਸ਼ਰਾਬ ਬਰਾਮਦ
. . .  33 minutes ago
ਨਾਭਾ, 16 ਦਸੰਬਰ (ਕਰਮਜੀਤ ਸਿੰਘ)- ਥਾਣਾ ਕੋਤਵਾਲੀ ਦੇ ਸਹਾਇਕ ਥਾਣੇਦਾਰ ਸੁਖਚੈਨ ਸਿੰਘ ਨੇ ਨਾਕੇਬੰਦੀ ਦੌਰਾਨ 50 ਪੇਟੀਆਂ ਸ਼ਰਾਬ ਨੈਨਾ ਪ੍ਰੀਮੀਅਮ ਵਿਸਕੀ ਚੰਡੀਗੜ੍ਹ ਮਾਰਕਾ, ਜਿਹੜੀਆਂ ਕਿ ਸਮੱਗਲ...
ਬਰਫ਼ ਦੀ ਚਿੱਟੀ ਚਾਦਰ ਨਾਲ ਢਕਿਆ ਲਾਹੌਲ ਸਪਿਤੀ
. . .  43 minutes ago
ਸ਼ਿਮਲਾ, 16 ਦਸੰਬਰ- ਹਿਮਾਚਲ ਪ੍ਰਦੇਸ਼ ਦੇ ਲਾਹੌਲ ਸਪਿਤੀ ਜ਼ਿਲ੍ਹੇ ਦੇ ਕੋਕਸਰ ਇਲਾਕੇ 'ਚ ਅੱਜ ਤਾਜ਼ਾ ਬਰਫ਼ਬਾਰੀ ਹੋਈ। ਇਸ ਤੋਂ ਬਾਅਦ ਹਰ ਪਾਸੇ ਬਰਫ਼ ਦੀ ਚਿੱਟੀ ਚਾਦਰ...
ਦਿੱਲੀ ਦੇ ਹਾਲਾਤ 'ਤੇ ਕੇਜਰੀਵਾਲ ਨੇ ਅਮਿਤ ਸ਼ਾਹ ਨਾਲ ਮੁਲਾਕਾਤ ਲਈ ਮੰਗਿਆ ਸਮਾਂ
. . .  about 1 hour ago
ਨਵੀਂ ਦਿੱਲੀ, 16 ਦਸੰਬਰ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਟਵੀਟ ਕਰਕੇ ਲਿਖਿਆ ਹੈ ਕਿ ਉਹ ਦਿੱਲੀ ਦੀ ਵਿਗੜੀ ਕਾਨੂੰਨ ਵਿਵਸਥਾ ਨੂੰ ਲੈ ਕੇ ਚਿੰਤਾ 'ਚ ਹਨ। ਕੇਜਰੀਵਾਲ ਨੇ ਅੱਗੇ ਲਿਖਿਆ ਹੈ...
ਹਿੰਸਾ 'ਤੇ ਬੋਲੀ ਜਾਮੀਆ ਦੀ ਵੀ. ਸੀ.- ਬਿਨਾਂ ਆਗਿਆ ਯੂਨੀਵਰਸਿਟੀ 'ਚ ਵੜੀ ਪੁਲਿਸ, ਦਰਜ ਕਰਾਵਾਂਗੇ ਐੱਫ. ਆਈ. ਆਰ.
. . .  about 1 hour ago
ਨਵੀਂ ਦਿੱਲੀ, 16 ਦਸੰਬਰ- ਜਾਮੀਆ ਮਿਲੀਆ ਇਸਲਾਮੀਆ ਯੂਨੀਵਰਸਿਟੀ ਦੀ ਵਾਇਸ ਚਾਂਸਲਰ ਨਜ਼ਮਾ ਅਖ਼ਤਰ ਨੇ ਯੂਨੀਵਰਸਿਟੀ ਕੈਂਪਸ 'ਚ ਦਿੱਲੀ ਪੁਲਿਸ ਦੇ ਦਾਖ਼ਲੇ ਵਿਰੁੱਧ ਐੱਫ. ਆਈ. ਆਰ. ਦਰਜ ਕਰਾਉਣ ਦੀ ਗੱਲ...
ਸੜਕ ਹਾਦਸੇ 'ਚ ਮੋਟਰਸਾਈਕਲ ਚਾਲਕ ਦੀ ਮੌਤ
. . .  about 1 hour ago
ਕਾਹਨੂੰਵਾਨ, 16 ਦਸੰਬਰ (ਹਰਜਿੰਦਰ ਸਿੰਘ ਜੱਜ)- ਥਾਣਾ ਕਾਹਨੂੰਵਾਨ ਅਧੀਨ ਪੈਂਦੇ ਪਿੰਡ ਮੱਲੀਆਂ ਦੇ ਨਜ਼ਦੀਕ ਕਾਹਨੂੰਵਾਨ-ਬਟਾਲਾ ਰੋਡ 'ਤੇ ਵਾਪਰੇ ਹਾਦਸੇ 'ਚ ਮੋਟਰਸਾਈਕਲ ਸਵਾਰ ਇੱਕ ਨੌਜਵਾਨ ਦੀ ਮੌਤ ਹੋ...
ਕਾਦੀਆਂ ਵਿਖੇ 54ਵੀਂ ਓਪਨ ਪੰਜਾਬ ਚੈਂਪੀਅਨਸ਼ਿਪ ਸ਼ੁਰੂ
. . .  about 2 hours ago
ਬਟਾਲਾ, 16 ਦਸੰਬਰ (ਕਾਹਲੋਂ)- ਜ਼ਿਲ੍ਹਾ ਐਥਲੈਟਿਕਸ ਐਸੋਸੀਏਸ਼ਨ ਗੁਰਦਾਸਪੁਰ ਵਲੋਂ ਕਰਾਈ ਜਾ ਰਹੀ 54ਵੀਂ ਓਪਨ ਪੰਜਾਬ ਕਰਾਸ ਕੰਟਰੀ ਚੈਂਪੀਅਨਸ਼ਿਪ ਅੱਜ ਸ਼ੁਰੂ ਹੋ ਗਈ। ਕੈਬਨਿਟ ਮੰਤਰੀ ਓ. ਪੀ. ਸੋਨੀ ਅਤੇ...
ਵਿਰੋਧੀ ਦਲਾਂ ਨੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨਾਲ ਮੁਲਾਕਾਤ ਲਈ ਮੰਗਿਆ ਸਮਾਂ
. . .  about 1 hour ago
ਨਵੀਂ ਦਿੱਲੀ, 16 ਦਸੰਬਰ- ਸੂਤਰਾਂ ਵਲੋਂ ਦਿੱਲੀ ਜਾਣਕਾਰੀ ਮੁਤਾਬਕ ਨਾਗਰਿਕਤਾ ਸੋਧ ਕਾਨੂੰਨ ਵਿਰੁੱਧ ਹੋ ਰਹੇ ਵਿਰੋਧ-ਪ੍ਰਦਰਸ਼ਨਾਂ ਦੇ ਮੱਦੇਨਜ਼ਰ ਦੇਸ਼ ਦੇ ਮੌਜੂਦਾ ਹਾਲਾਤ ਤੋਂ ਜਾਣੂੰ ਕਰਾਉਣ ਲਈ...
8 ਦਿਨਾਂ ਦੀ ਨਿਆਇਕ ਹਿਰਾਸਤ 'ਚ ਭੇਜੀ ਗਈ ਪਾਇਲ ਰੋਹਤਗੀ
. . .  about 2 hours ago
ਜੈਪੁਰ, 16 ਦਸੰਬਰ- ਰਾਜਸਥਾਨ ਦੇ ਬੂੰਦੀ ਦੀ ਇੱਕ ਅਦਾਲਤ ਨੇ ਅਦਾਕਾਰਾ ਅਤੇ ਮਾਡਲ ਪਾਇਲ ਰੋਹਤਗੀ ਨੂੰ 8 ਦਿਨਾਂ ਦੀ ਨਿਆਇਕ ਹਿਰਾਸਤ 'ਚ ਭੇਜ ਦਿੱਤਾ ਹੈ। ਦੱਸਣਯੋਗ ਹੈ ਕਿ ਸਾਬਕਾ ਪ੍ਰਧਾਨ ਮੰਤਰੀ...
ਜੰਮੂ-ਕਸ਼ਮੀਰ 'ਚ ਪਾਕਿਸਤਾਨ ਵਲੋਂ ਜੰਗਬੰਦੀ ਦੀ ਉਲੰਘਣਾ
. . .  about 2 hours ago
ਸ੍ਰੀਨਗਰ, 16 ਦਸੰਬਰ- ਜੰਮੂ-ਕਸ਼ਮੀਰ ਦੇ ਪੁਣਛ ਜ਼ਿਲ੍ਹੇ ਦੇ ਕ੍ਰਿਸ਼ਨਾ ਘਾਟੀ ਸੈਕਟਰ 'ਚ ਅੱਜ ਪਾਕਿਸਤਾਨ ਨੇ ਇੱਕ ਵਾਰ ਫਿਰ ਜੰਗਬੰਦੀ ਦੀ ਉਲੰਘਣਾ ਕੀਤੀ ਹੈ। ਪਾਕਿਸਤਾਨੀ ਫੌਜ ਨੇ ਸਵੇਰੇ 9.45 ਵਜੇ...
ਅੰਮ੍ਰਿਤਸਰ 'ਚ ਨੇਪਾਲੀ ਜੋੜੇ ਨੇ ਕਰਾਈ ਕਰੋੜਾਂ ਰੁਪਏ ਦੀ ਲੁੱਟ
. . .  about 3 hours ago
ਅੰਮ੍ਰਿਤਸਰ, 16 ਦਸੰਬਰ (ਰੇਸ਼ਮ ਸਿੰਘ)- ਬੀਤੀ ਰਾਤ ਅੰਮ੍ਰਿਤਸਰ ਦੇ ਪੋਸ਼ ਇਲਾਕੇ ਵ੍ਹਾਈਟ ਐਵੇਨਿਊ 'ਚ ਸਥਿਤ ਇੱਕ ਘਰ 'ਚ ਇੱਕ ਨੇਪਾਲੀ ਜੋੜੇ ਵਲੋਂ ਕਰੋੜਾਂ ਰੁਪਏ ਦੀ ਲੁੱਟ ਕਰਾਏ ਜਾਣ ਦੀ ਖ਼ਬਰ ਹੈ। ਜਾਣਕਾਰੀ ਮੁਤਾਬਕ...
ਜਾਮੀਆ ਤੋਂ ਬਾਅਦ ਲਖਨਊ ਦੇ ਨਦਵਾ ਕਾਲਜ 'ਚ ਬਵਾਲ, ਪੁਲਿਸ ਅਤੇ ਵਿਦਿਆਰਥੀਆਂ ਵਿਚਾਲੇ ਝੜਪ
. . .  about 3 hours ago
ਲਖਨਊ, 16 ਦਸੰਬਰ- ਦਿੱਲੀ ਦੀ ਜਾਮੀਆ ਯੂਨੀਵਰਸਿਟੀ 'ਚ ਬਵਾਲ ਤੋਂ ਬਾਅਦ ਹੁਣ ਲਖਨਊ 'ਚ ਪੁਲਿਸ ਅਤੇ ਵਿਦਿਆਰਥੀਆਂ ਵਿਚਾਲੇ ਝੜਪ ਦੀ ਖ਼ਬਰ ਹੈ। ਲਖਨਊ ਦੇ ਨਦਵਾ ਕਾਲਜ 'ਚ...
ਅਧਿਆਪਕ ਕੋਲੋਂ ਖੋਹੀ ਕਾਰ ਲਾਵਾਰਸ ਹਾਲਤ 'ਚ ਮਿਲੀ
. . .  about 3 hours ago
ਹਰੀਕੇ ਪੱਤਣ, 16 ਦਸੰਬਰ (ਸੰਜੀਵ ਕੁੰਦਰਾ)- ਬੀਤੀ 14 ਦਸੰਬਰ ਨੂੰ ਹਰੀਕੇ ਨਜ਼ਦੀਕ ਬੂਹ ਪੁਲ 'ਤੇ ਲੁਟੇਰਿਆਂ ਨੇ ਅਧਿਆਪਕ ਨੂੰ ਗੋਲੀ ਮਾਰ ਕੇ ਕਾਰ ਖੋਹ ਲਈ ਸੀ। ਘਟਨਾ ਤੋਂ ਬਾਅਦ ਜਾਂਚ 'ਚ ਜੁਟੀ ਪੁਲਿਸ...
ਜਾਮੀਆ ਹਿੰਸਾ 'ਤੇ ਸੁਪਰੀਮ ਕੋਰਟ ਸਖ਼ਤ, ਕਿਹਾ- ਹਿੰਸਾ ਰੁਕੇਗੀ ਤਾਂ ਹੋਵੇਗੀ ਸੁਣਵਾਈ
. . .  about 3 hours ago
ਬਿਆਸ : ਦੂਜੀ ਜਮਾਤ ਦੀ ਵਿਦਿਆਰਥਣ ਨਾਲ ਹੋਏ ਜਬਰ ਜਨਾਹ ਦੇ ਰੋਸ ਵਜੋਂ ਲੋਕਾਂ ਨੇ ਨੈਸ਼ਨਲ ਹਾਈਵੇਅ ਕੀਤਾ ਜਾਮ
. . .  about 4 hours ago
ਜਾਮੀਆ ਹਿੰਸਾ : ਪੁਲਿਸ ਨੇ ਦਰਜ ਕੀਤੇ ਦੋ ਕੇਸ
. . .  about 4 hours ago
ਬਿਆਸ : ਦੂਜੀ ਜਮਾਤ ਦੀ ਵਿਦਿਆਰਥਣ ਨਾਲ ਹੋਏ ਜਬਰ ਜਨਾਹ ਦੇ ਰੋਸ 'ਚ ਸਕੂਲ ਮੂਹਰੇ ਇਕੱਤਰ ਹੋਏ ਇਲਾਕਾ ਵਾਸੀ
. . .  about 4 hours ago
ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਹੋਈ ਪੋਹ ਮਹੀਨੇ ਦੀ ਅਰਦਾਸ
. . .  about 4 hours ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 7 ਅੱਸੂ ਸੰਮਤ 550

ਹੁਸ਼ਿਆਰਪੁਰ / ਮੁਕੇਰੀਆਂ

ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ 'ਚ ਕਾਂਗਰਸ ਦੀ ਹੂੰਝਾ ਫੇਰ ਜਿੱਤ

ਹੁਸ਼ਿਆਰਪੁਰ, 22 ਸਤੰਬਰ (ਬਲਜਿੰਦਰ ਪਾਲ ਸਿੰਘ, ਹਰਪ੍ਰੀਤ ਕੌਰ)- ਬਲਾਕ ਸੰਮਤੀ ਦੀਆਂ ਚੋਣਾਂ 'ਚ ਕਾਂਗਰਸ ਦੀ ਚੜ੍ਹਤ ਰਹੀ | ਦੇਰ ਸ਼ਾਮ ਤੱਕ 211 ਵਿਚੋਂ 114 ਦੇ ਨਤੀਜੇ ਐਲਾਨੇ ਗਏ ਸਨ | ਕਾਂਗਰਸ ਨੇ 92 ਸੀਟਾਂ 'ਤੇ ਜਿੱਤ ਹਾਸਿਲ ਕੀਤੀ | ਭਾਜਪਾ ਨੂੰ 14, ਸ਼੍ਰੋਮਣੀ ਅਕਾਲੀ ਦਲ ਨੂੰ 7 ...

ਪੂਰੀ ਖ਼ਬਰ »

ਚੋਣ ਨਤੀਜੇ ਲੋਕਾਂ ਦੀ ਆਵਾਜ਼ ਬਣ ਕੇ ਸਾਹਮਣੇ ਆਏ- ਅਰੋੜਾ

ਹੁਸ਼ਿਆਰਪੁਰ, 22 ਸਤੰਬਰ (ਹਰਪ੍ਰੀਤ ਕੌਰ)- ਜ਼ਿਲ੍ਹਾ ਪਰਿਸ਼ਦ ਤੇ ਬਲਾਕ ਸੰਮਤੀ ਚੋਣਾਂ ਵਿਚ ਕਾਂਗਰਸੀ ਉਮੀਦਵਾਰਾਂ ਦੀ ਜਿੱਤ ਸੱਚਾਈ, ਕਾਂਗਰਸ ਦੀਆਂ ਨੀਤੀਆਂ ਤੇ ਲੋਕਾਂ ਦੀ ਜਿੱਤ ਹੈ | ਇਹ ਪ੍ਰਗਟਾਵਾ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਜੇਤੂ ਉਮੀਦਵਾਰਾਂ ਨੂੰ ...

ਪੂਰੀ ਖ਼ਬਰ »

ਚੱਬੇਵਾਲ ਤੋਂ ਕਾਂਗਰਸੀ ਉਮੀਦਵਾਰ ਮਨਪ੍ਰੀਤ ਕੌਰ ਜੇਤੂ

ਚੱਬੇਵਾਲ, 22 ਸਤੰਬਰ (ਰਾਜਾ ਸਿੰਘ ਪੱਟੀ)- ਚੱਬੇਵਾਲ ਤੋਂ ਜਿਲ੍ਹਾ ਪ੍ਰੀਸ਼ਦ ਦੀ ਕਾਂਗਰਸ ਉਮੀਦਵਾਰ ਮਨਪ੍ਰੀਤ ਕੌਰ ਜੇਤੂ ਰਹੀ | ਮਨਪ੍ਰੀਤ ਕੌਰ 8479 ਵੋਟਾਂ ਪ੍ਰਾਪਤ ਕਰਕੇ ਪਹਿਲੇ ਸਥਾਨ 'ਤੇ ਰਹੀ | ਅਕਾਲੀ-ਭਾਜਪਾ ਉਮੀਦਵਾਰ ਜਸਵੀਰ ਕੌਰ 4629 ਵੋਟਾਂ ਪ੍ਰਾਪਤ ਕਰਕੇ ਦੂਜੇ ...

ਪੂਰੀ ਖ਼ਬਰ »

ਕਾਂਗਰਸ ਦੀ ਜਿੱਤ ਇਤਿਹਾਸਕ- ਸੰਤੋਸ਼ ਚੌਧਰੀ

ਹੁਸ਼ਿਆਰਪੁਰ, 22 ਸਤੰਬਰ (ਬਲਜਿੰਦਰਪਾਲ ਸਿੰਘ)- ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਦੇ ਐਲਾਨੇ ਨਤੀਜਿਆਂ 'ਚ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਦੀ ਹੋਈ ਇਤਿਹਾਸਕ ਜਿੱਤ ਨੇ ਸਾਬਿਤ ਕਰ ਦਿੱਤਾ ਹੈ ਕਿ ਸੂਬੇ ਦੇ ਲੋਕ ਹੁਣ ਅਕਾਲੀ-ਭਾਜਪਾ, ਆਮ ਆਦਮੀ ਪਾਰਟੀ ...

ਪੂਰੀ ਖ਼ਬਰ »

ਗੁਰਦੁਆਰਾ ਗਰਨਾ ਸਾਹਿਬ ਵਿਖੇ ਕਰਵਾਏ ਜਾਣ ਵਾਲੇ ਰੈਣ ਸੁਬਾਈ ਕੀਰਤਨ ਦਾ ਪੋਸਟਰ ਜਾਰੀ

ਦਸੂਹਾ, 22 ਸਤੰਬਰ (ਭੁੱਲਰ)- ਗੁਰਦੁਆਰਾ ਸ੍ਰੀ ਗਰਨਾ ਸਾਹਿਬ ਬੋਦਲ ਵਿਖੇ ਮੀਰੀ ਪੀਰੀ ਦੇ ਮਾਲਕ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾ ਰਹੇ 12ਵੇਂ ਰੈਣ ਸਬਾਈ ਕੀਰਤਨ ਸਬੰਧੀ ਸਤਪਾਲ ਸਿੰਘ ਬਿੱਟੂ ਦੀ ਅਗਵਾਈ ਹੇਠ ਪੋਸਟਰ ਜਾਰੀ ਕੀਤਾ ਗਿਆ | ਮੁੱਖ ਪ੍ਰਬੰਧਕ ਸਤਪਾਲ ਸਿੰਘ ਬਿੱਟੂ ਤੇ ਮੈਨੇਜਰ ਸਤਿੰਦਰ ਸਿੰਘ ਬਾਜਵਾ ਨੇ ਦੱਸਿਆ ਕਿ 6 ਅਕਤੂਬਰ ਨੂੰ ਕਰਵਾਏ ਜਾ ਰਹੇ ਰੈਣ ਸਬਾਈ ਕੀਰਤਨ ਦਰਬਾਰ ਵਿਚ ਭਾਈ ਬਲਬੀਰ ਸਿੰਘ, ਭਾਈ ਦਵਿੰਦਰ ਸਿੰਘ ਬੋਦਲ, ਹਰਪਾਲ ਸਿੰਘ ਦਸੂਹਾ, ਸਰਬਜੀਤ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਸਰਬਜੀਤ ਸਿੰਘ ਕਥਾ ਵਾਚਕ ਲੁਧਿਆਣਾ, ਮਹਿਤਾਬ ਸਿੰਘ ਜਲੰਧਰ, ਫੌਜਾ ਸਿੰਘ ਸਾਗਰ ਢਾਡੀ ਜਥਾ, ਲਖਵਿੰਦਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸ. ਦਰਬਾਰ ਸਾਹਿਬ, ਗੁਰਮੀਤ ਸਿੰਘ ਸ਼ਾਂਤ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ, ਸੰਗਤਾਂ ਨੂੰ ਗੁਰਬਾਣੀ ਦੇ ਮਨੋਹਰ ਕੀਰਤਨ ਦੁਆਰਾ ਨਿਹਾਲ ਕਰਨਗੇ | ਉਨ੍ਹਾਂ ਦੱਸਿਆ ਕਿ ਇਸ ਮੌਕੇ ਦਸਤਾਰ ਅਤੇ ਦੁਮਾਲਾ ਸਜਾਓ ਇਸਤਰੀ ਤੇ ਪੁਰਸ਼ਾਂ ਦਾ ਮੁਕਾਬਲਾ ਸ਼ਾਮ 4 ਵਜੇ ਕਰਵਾਇਆ ਜਾਵੇਗਾ ਅਤੇ ਵਿਸ਼ਾਲ ਖ਼ੂਨਦਾਨ ਕੈਂਪ ਵੀ ਲਗਾਇਆ ਜਾ ਜਾਵੇਗਾ | ਇਸ ਮੌਕੇ ਮੈਨੇਜਰ ਸਤਿੰਦਰ ਸਿੰਘ ਬਾਜਵਾ, ਸਰਪੰਚ ਗੁਰਦੀਪ ਕੌਰ ਬੋਦਲ, ਜਗਦੀਪ ਸਿੰਘ ਸੋਈ, ਹਰਪਾਲ ਸਿੰਘ ਬਿੱਟਾ, ਗੁਰਪ੍ਰੀਤ ਸਿੰਘ ਘੁੰਮਣ, ਬਿੰਦੂ ਘੁੰਮਣ, ਨਰਿੰਦਰਪਾਲ ਸਿੰਘ ਭਾਟੀਆ, ਸੁਦਾਗਰ ਸਿੰਘ, ਅਮਨਦੀਪ ਸਿੰਘ ਢੀਂਡਸਾ, ਗੁਰਵਿੰਦਰ, ਨਵਦੀਪ ਸਿੰਘ, ਪੈਰਿਕ ਸ਼ਰਮਾ, ਸੁਖਵਿੰਦਰ ਸਿੰਘ ਬੋਦਲ, ਸਤਪਾਲ ਸਿੰਘ ਭੰਗੂ, ਹਰਪਾਲ ਸਿੰਘ ਦਸੂਹਾ, ਸਿਮਰਨ ਸਿੰਘ, ਰਾਜਵਿੰਦਰ ਸਿੰਘ, ਕੁਲਵੰਤ ਸਿੰਘ ਹੈੱਡ ਗ੍ਰੰਥੀ, ਕਮਲਜੀਤ ਸਿੰਘ ਆਦਿ ਹਾਜ਼ਰ ਸਨ | ਸਤਪਾਲ ਸਿੰਘ ਬਿੱਟੂ ਨੇ ਦੱਸਿਆ ਕਿ ਸਤਿੰਦਰ ਸਿੰਘ ਮਿੱਠੀ ਕੈਨੇਡਾ ਵਾਲਿਆਂ ਵਲੋਂ ਵਿਸ਼ੇਸ਼ ਯੋਗਦਾਨ ਦਿੱਤਾ ਜਾ ਰਿਹਾ ਹੈ |


ਖ਼ਬਰ ਸ਼ੇਅਰ ਕਰੋ

ਡਬਲਯੂ ਡੀ. ਇੰਮੀਗ੍ਰੇਸ਼ਨ ਵਲੋਂ ਜਰਮਨੀ 'ਚ ਮੁਫ਼ਤ ਐਜੂਕੇਸ਼ਨ ਸਬੰਧੀ ਸੈਮੀਨਾਰ

ਹੁਸ਼ਿਆਰਪੁਰ, 22 ਸਤੰਬਰ (ਬਲਜਿੰਦਰਪਾਲ ਸਿੰਘ)- ਡਬਲਯੂ ਡੀ. ਇਮੀਗ੍ਰੇਸ਼ਨ ਕਨਸਲਟੈਂਟ ਦਾ ਜਰਮਨੀ 'ਚ ਮੁਫ਼ਤ ਐਜੂਕੇਸ਼ਨ ਸੈਮੀਨਾਰ ਅੰਮਿ੍ਤਸਰ ਦੇ ਹੋਟਲ ਪੀ.ਆਰ. ਰੈਜੀਡੈਂਸੀ, ਰਜਣੀਤ ਐਵਨਿਊ ਵਿਖੇ ਕਰਵਾਇਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਕੰਪਨੀ ਦੇ ਸੀ.ਈ.ਓ. ...

ਪੂਰੀ ਖ਼ਬਰ »

ਗੁਰਦੁਆਰਾ ਟਿੱਬਾ ਸਾਹਿਬ 'ਚ ਸਮਾਗਮ ਅੱਜ ਤੋਂ

ਹੁਸ਼ਿਆਰਪੁਰ, 22 ਸਤੰਬਰ (ਬਲਜਿੰਦਰਪਾਲ ਸਿੰਘ)- ਸੰਤ ਬਾਬਾ ਸੋਹਣ ਸਿੰਘ ਅਤੇ ਸੰਤ ਬਾਬਾ ਲਛਮਣ ਸਿੰਘ ਦੀ ਸਾਲਾਨਾ ਯਾਦ ਨੂੰ ਸਮਰਪਿਤ ਤਪ ਅਸਥਾਨ ਸੰਤ ਬਾਬਾ ਸੋਹਣ ਸਿੰਘ ਗੁਰਦੁਆਰਾ ਟਿੱਬਾ ਸਾਹਿਬ ਹੁਸ਼ਿਆਰਪੁਰ ਵਿਖੇ ਹੋਣ ਵਾਲੇ ਸਮਾਗਮਾਂ ਦੀਆਂ ਤਿਆਰੀਆਂ ਮੁਕੰਮਲ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਗੜ੍ਹਦੀਵਾਲਾ 'ਚ ਭਾਈ ਘਨੱਈਆ ਦੀ ਯਾਦ 'ਚ ਸਮਾਗਮ

ਗੜ੍ਹਦੀਵਾਲਾ, 22 ਸਤੰਬਰ (ਚੱਗਰ, ਗੋਂਦਪੁਰ)- ਖ਼ਾਲਸਾ ਕਾਲਜ ਗੜ੍ਹਦੀਵਾਲਾ ਦੇ ਪਿ੍ੰਸੀਪਲ ਡਾ. ਸਤਵਿੰਦਰ ਸਿੰਘ ਢਿੱਲੋਂ ਦੀ ਪੇ੍ਰਰਨਾ ਸਦਕਾ ਕਾਲਜ ਦੇ ਧਰਮ ਅਧਿਐਨ ਦੇ ਮੁਖੀ ਪ੍ਰੋ. ਜਤਿੰਦਰ ਕੌਰ ਦੀ ਅਗਵਾਈ ਵਿਚ ਭਾਈ ਘਨੱਈਆ ਜੀ ਦਾ 300 ਸਾਲਾ ਜੋਤੀ ਜੋਤਿ ਦਿਵਸ ਮਨਾਇਆ ...

ਪੂਰੀ ਖ਼ਬਰ »

ਸ੍ਰੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਦੇ ਸ਼ੁਭ ਚਿੰਤਕਾਂ ਦੀ ਇਕੱਤਰਤਾ

ਹੁਸ਼ਿਆਰਪੁਰ, 22 ਸਤੰਬਰ (ਬਲਜਿੰਦਰਪਾਲ ਸਿੰਘ)- ਸੰਤ ਸਾਧੂ ਸਿੰਘ ਕਹਾਰਪੁਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮੇਜਰ ਬਖਤਾਵਰ ਸਿੰਘ ਸਹੋਤਾ ਦੀ ਪ੍ਰਧਾਨਗੀ ਹੇਠ ਸ੍ਰੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਦੇ ਸ਼ੁਭ-ਚਿੰਤਕਾਂ ਦੀ ਇਕੱਤਰਤਾ ਹੋਈ | ਇਸ ਮੌਕੇ ਸ੍ਰੀ ਗੁਰੂ ...

ਪੂਰੀ ਖ਼ਬਰ »

ਬਾਬਾ ਜਵਾਹਰ ਦਾਸ ਸੂਸਾਂ ਦੀ ਬਰਸੀ ਮੌਕੇ ਸਮਾਗਮ 28 ਨੂੰ

ਸ਼ਾਮਚੁਰਾਸੀ, 22 ਸਤੰਬਰ (ਗੁਰਮੀਤ ਸਿੰਘ ਖ਼ਾਨਪੁਰੀ)- ਬਾਬਾ ਜਵਾਹਰ ਦਾਸ ਦੀ 99ਵੀਂ ਬਰਸੀ ਦੇ ਸਬੰਧ ਵਿਚ ਗੁਰਦੁਆਰਾ ਬਾਬਾ ਜਵਾਹਰ ਦਾਸ ਸੂਸ ਵਿਖੇ 28 ਸਤੰਬਰ ਨੂੰ ਧਾਰਮਿਕ ਸਮਾਗਮ ਕਰਵਾਇਆ ਜਾ ਰਿਹਾ ਹੈ | ਜਾਣਕਾਰੀ ਦਿੰਦਿਆਂ ਬਾਬਾ ਸਾਹਿਬ ਸਿੰਘ ਨੇ ਦੱਸਿਆ ਕਿ ਦਮਦਮੀ ...

ਪੂਰੀ ਖ਼ਬਰ »

ਕੈਨੇਡਾ ਤੇ ਆਸਟ੍ਰੇਲੀਆ ਸਟੱਡੀ ਵੀਜ਼ੇ ਲਈ ਅਪਲਾਈ ਕਰਨ ਦਾ ਸੁਨਹਿਰੀ ਮੌਕਾ- ਅਰੋੜਾ

ਗੜ੍ਹਸ਼ੰਕਰ, 22 ਸਤੰਬਰ (ਧਾਲੀਵਾਲ)- ਅਰੋੜਾ ਇਮੀਗ੍ਰੇਸ਼ਨ ਐਾਡ ਐਜ਼ੂਕੇਸ਼ਨ ਕੰਸਲਟੈਂਟਸ ਨਵਾਂਸ਼ਹਿਰ/ਗੜ੍ਹਸ਼ੰਕਰ ਦੇ ਮੈਨੇਜਿੰਗ ਡਾਇਰੈਕਟਰ ਤੇ ਮੈਂਬਰ ਆਈ.ਸੀ.ਸੀ.ਆਰ.ਸੀ. ਅਵਤਾਰ ਸਿੰਘ ਅਰੋੜਾ ਤੇ ਰਿਜ਼ਨਲ ਡਾਇਰੈਕਟਰ ਕੰਵਰਪ੍ਰੀਤ ਸਿੰਘ ਅਰੋੜਾ ਨੇ ਕਿਹਾ ਕਿ ...

ਪੂਰੀ ਖ਼ਬਰ »

ਪੰਜਾਬ ਰੋਡਵੇਜ਼ ਪੈਨਸ਼ਨਰ ਐਸੋਸੀਏਸ਼ਨ ਦੀ ਮੀਟਿੰਗ

ਹੁਸ਼ਿਆਰਪੁਰ, 22 ਸਤੰਬਰ (ਬਲਜਿੰਦਰਪਾਲ ਸਿੰਘ)- ਪੰਜਾਬ ਰੋਡਵੇਜ਼ ਪੈਨਸ਼ਨਰ ਐਸੋਸੀਏਸ਼ਨ ਦੀ ਮੀਟਿੰਗ ਜਗਤਾਰ ਸਿੰਘ ਦੀ ਪ੍ਰਧਾਨਗੀ ਹੇਠ ਬੱਸ ਸਟੈਂਡ ਹੁਸ਼ਿਆਰਪੁਰ ਵਿਖੇ ਹੋਈ ਜਿਸ ਦੌਰਾਨ ਪੈਨਸ਼ਨਰਾਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਸਬੰਧੀ ਵਿਚਾਰ ਵਟਾਂਦਰਾ ...

ਪੂਰੀ ਖ਼ਬਰ »

ਪਿੰਡ ਖਿੱਚੀਆਂ ਵਿਖੇ ਰਾਤ ਤੇ ਦਿਨ ਵੇਲੇ ਚੋਰੀ ਦੀਆਂ ਦੋ ਵਾਰਦਾਤਾਂ

ਨੌਸ਼ਿਹਰਾ ਪਤਣ, 22 ਸਤੰਬਰ (ਪਰਸ਼ੋਤਮ ਸਿੰਘ ਪੁਰੇਵਾਲ)- ਪਿੰਡ ਖਿੱਚੀਆਂ ਵਿਖੇ ਚੋਰਾਂ ਨੇ ਦਿਨ-ਦਿਹਾੜੇ ਇਕ ਘਰ ਵਿਚ ਵੜ ਕੇ ਲੁੱਟ ਦੀ ਘਟਨਾ ਨੂੰ ਅੰਜਾਮ ਦੇਣ ਦੀ ਖ਼ਬਰ ਹੈ | ਬੀਤੀ ਰਾਤ ਵੀ ਪਿੰਡ ਖਿੱਚੀਆਂ ਦੇ ਕਲੀਆ ਵਾਲਿਆਂ ਦੇ ਡੇਰੇ 'ਤੇ ਰਹਿੰਦੇ ਇਕ ਘਰ ਵਿਚੋਂ ਸੋਨੇ, ...

ਪੂਰੀ ਖ਼ਬਰ »

550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਅੱਜ

ਟਾਂਡਾ ਉੜਮੁੜ, 22 ਸਤੰਬਰ (ਭਗਵਾਨ ਸਿੰਘ ਸੈਣੀ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੰਤ ਬਾਬਾ ਭਗਤ ਸਿੰਘ ਆਸ਼ਰਮ ਮੂਨਕ ਖ਼ੁਰਦ ਨਜ਼ਦੀਕ ਟਾਂਡਾ ਉੜਮੁੜ ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ਸੰਤ ਬਾਬਾ ਸਰੂਪ ਸਿੰਘ ਗੁਰਦੁਆਰਾ ਸੰਤਸਰ ...

ਪੂਰੀ ਖ਼ਬਰ »

ਸਟਾਫ਼ ਸਿਲੈਕਸ਼ਨ ਕਮਿਸ਼ਨ ਵਲੋਂ ਅਸਾਮੀਆਂ ਲਈ ਆਨਲਾਈਨ ਅਪਲਾਈ ਕਰਨ ਦੀ ਤਾਰੀਕ 'ਚ ਵਾਧਾ

ਹੁਸ਼ਿਆਰਪੁਰ, 22 ਸਤੰਬਰ (ਬਲਜਿੰਦਰਪਾਲ ਸਿੰਘ)- ਸਟਾਫ਼ ਸਿਲੈਕਸ਼ਨ ਕਮਿਸ਼ਨ ਨੇ ਸੀ.ਏ.ਪੀ.ਐਫਜ਼, ਐਨ.ਆਈ.ਏ, ਐਸ.ਐਸ.ਐਫ. ਵਿਚ 55000 ਕਾਂਸਟੇਬਲਾਂ ਤੇ ਅਸਾਮ ਰਾਈਫਲਜ਼ ਵਿਚ ਰਾਈਫਲਮੈਨ ਦੀਆਂ ਅਸਾਮੀਆਂ ਲਈ ਆਨਲਾਈਨ ਅਪਲਾਈ ਕਰਨ ਦੀ ਤਾਰੀਕ ਵਿਚ ਵਾਧਾ ਕੀਤਾ ਹੈ | ਜਾਣਕਾਰੀ ...

ਪੂਰੀ ਖ਼ਬਰ »

ਨਾਕਾ ਤੋੜ ਕੇ ਫ਼ਰਾਰ ਹੋਏ ਟੈਂਪੂ 'ਚੋਂ ਮਿ੍ਤਕ ਗਊਧਨ ਬਰਾਮਦ

ਹੁਸ਼ਿਆਰਪੁਰ, 22 ਸਤੰਬਰ (ਬਲਜਿੰਦਰਪਾਲ ਸਿੰਘ)- ਨਾਕਾ ਤੋੜ ਕੇ ਫ਼ਰਾਰ ਹੋਏ ਇਕ ਟੈਂਪੂ ਨੂੰ ਪੁਲਿਸ ਨੇ ਕਬਜ਼ੇ 'ਚ ਲੈ ਕੇ ਉਸ 'ਚੋਂ 4 ਗਾਵਾਂ ਤੇ ਇਕ ਬੈਲ ਨੂੰ ਮਿ੍ਤਕ ਹਾਲਤ 'ਚ ਬਰਾਮਦ ਕੀਤਾ | ਜਾਣਕਾਰੀ ਅਨੁਸਾਰ ਥਾਣਾ ਹਰਿਆਣਾ 'ਚ ਤਾਇਨਾਤ ਪੁਲਿਸ ਅਧਿਕਾਰੀ ਏ. ਐਸ. ਆਈ. ...

ਪੂਰੀ ਖ਼ਬਰ »

ਵਿਦੇਸ਼ ਭੇਜਣ ਦੇ ਨਾਂਅ 'ਤੇ ਲੱਖਾਂ ਰੁਪਏ ਠੱਗੇ

ਹੁਸ਼ਿਆਰਪੁਰ, 22 ਸਤੰਬਰ (ਬਲਜਿੰਦਰਪਾਲ ਸਿੰਘ)- ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਲੱਖਾਂ ਰੁਪਏ ਦੀ ਠੱਗੀ ਮਾਰਨ ਦੇ ਦੋਸ਼ 'ਚ ਥਾਣਾ ਮਾਡਲ ਟਾਊਨ ਪੁਲਿਸ ਨੇ 2 ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਮੁਤਾਬਿਕ ਅੰਬਾਲਾ ਕੈਂਟ ਦੇ ਵਾਸੀ ਸੰਦੀਪ ਕੁਮਾਰ ਨੇ ...

ਪੂਰੀ ਖ਼ਬਰ »

ਚੱਬੇਵਾਲ ਜ਼ੋਨ ਤੋਂ ਕੁਲਵੀਰ ਕੌਰ ਜੇਤੂ

ਚੱਬੇਵਾਲ, (ਰਾਜਾ ਸਿੰਘ ਪੱਟੀ)-22 ਸਤੰਬਰ ਚੱਬੇਵਾਲ ਜ਼ੋਨ ਤੋਂ ਬਲਾਕ ਸੰਮਤੀ ਦੀ ਕਾਂਗਰਸ ਉਮੀਦਵਾਰ ਬੀਬੀ ਕੁਲਵੀਰ ਕੌਰ ਜੇਤੂ ਰਹੇ | ਕੁਲਵੀਰ ਕੌਰ 837 ਵੋਟਾਂ ਦੇ ਫਰਕ ਨਾਲ ਜੇਤੂ ਰਹੇ ਜਦੋਂਕਿ 'ਆਪ' ਉਮੀਦਵਾਰ ਬੀਬੀ ਪਰਮਜੀਤ ਕੌਰ ਦੂਜੇ ਤੇ ਅਕਾਲੀ-ਭਾਜਪਾ ਬਲਜੀਤ ਕੌਰ ...

ਪੂਰੀ ਖ਼ਬਰ »

ਬੀਣੇਵਾਲ ਜ਼ਿਲ੍ਹਾ ਪ੍ਰੀਸ਼ਦ ਸੀਟ ਤੋਂ ਨਿਸ਼ਾ ਦੇਵੀ ਜੇਤੂ

ਬੀਣੇਵਾਲ, 22 ਸਤੰਬਰ (ਬੈਜ ਚੌਧਰੀ)- ਜ਼ਿਲ੍ਹਾ ਪ੍ਰੀਸ਼ਦ ਜ਼ੋਨ ਬੀਣੇਵਾਲ (ਇਸਤਰੀ ਰਿਜ਼ਰਵ) ਕਾਂਗਰਸ ਪਾਰਟੀ ਨੇ ਜਿੱਤ ਲਈ ਹੈ | ਕਾਂਗਰਸ ਪਾਰਟੀ ਦੀ ਉਮੀਦਵਾਰ ਨਿਸ਼ਾ ਦੇਵੀ ਪਤਨੀ ਹਰਮੇਸ਼ਵਰ ਸਿੰਘ ਸਰਪੰਚ ਬਿਲੜੋਂ ਨੇ ਅਕਾਲੀ-ਭਾਜਪਾ ਦੀ ਸਾਂਝੀ ਉਮੀਦਵਾਰ ਸੁਨੀਲ ...

ਪੂਰੀ ਖ਼ਬਰ »

ਸੰਮਤੀ ਜ਼ੋਨ ਜੌੜਾ ਤੋਂ ਸੱਤਿਆ ਸਿੱਧੂ 164 ਵੋਟਾਂ ਨਾਲ ਜੇਤੂ

ਚੌਲਾਂਗ, 22 ਸਤੰਬਰ (ਸੁਖਦੇਵ ਸਿੰਘ)- ਸੱਤਿਆ ਸਿੱਧੂ ਪਤਨੀ ਸਰਪੰਚ ਸੁਖਰਾਜ ਸਿੱਧੂ ਵਾਸੀ ਖਰਲ ਖ਼ੁਰਦ ਜੋ ਕਿ ਸੰਮਤੀ ਜ਼ੋਨ ਜੌੜਾ ਤੋਂ ਕਾਂਗਰਸ ਦੀ ਟਿਕਟ ਤੇ ਚੋਣ ਲੜ ਰਹੇ ਸਨ, ਨੇ ਆਪਣੀ ਵਿਰੋਧੀ ਪਲਵਿੰਦਰ ਕੌਰ ਜੋ ਕਿ ਅਕਾਲੀ ਦਲ (ਬ) ਦੀ ਉਮੀਦਵਾਰ ਸਨ ਨੂੰ 164 ਵੋਟਾਂ ਦੇ ...

ਪੂਰੀ ਖ਼ਬਰ »

ਹੂੰਝਾ ਫੇਰ ਜਿੱਤ ਕੈਪਟਨ ਦੀ ਸੁਚੱਜੀ ਅਗਵਾਈ ਨੇ ਦਿਵਾਈ-ਸਹੋਤਾ

ਜਲੰਧਰ, 22 ਸਤੰਬਰ (ਮੇਜਰ ਸਿੰਘ)-ਇੰਡੀਅਨ ਓਵਰਸੀਜ਼ ਕਾਂਗਰਸ ਦੇ ਸਾਬਕਾ ਪ੍ਰਧਾਨ ਤੇ ਉੱਘੇ ਕਾਂਗਰਸੀ ਆਗੂ ਸ: ਦਲਜੀਤ ਸਿੰਘ ਸਹੋਤਾ ਨੇ ਰਾਜ ਅੰਦਰ ਕਾਂਗਰਸ ਦੀ ਵੱਡੀ ਜਿੱਤ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਵਧਾਈ ਦਿੱਤੀ ਹੈ ਤੇ ਕਿਹਾ ਹੈ ਕਿ ਉਨ੍ਹਾਂ ਦੀ ...

ਪੂਰੀ ਖ਼ਬਰ »

ਬਲਾਕ ਸੰਮਤੀ ਜ਼ੋਨ ਘੋਗਰਾ ਤੋਂ ਝਿਰਮਲ ਸਿੰਘ ਬਾਜਵਾ ਜੇਤੂ

ਘੋਗਰਾ, 22 ਸਤੰਬਰ (ਆਰ. ਐਸ. ਸਲਾਰੀਆ)- ਬਲਾਕ ਦਸੂਹਾ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਸਾਬਕਾ ਚੇਅਰਮੈਨ ਝਿਰਮਲ ਸਿੰਘ ਬਾਜਵਾ 537 ਵੋਟਾਂ ਦੇ ਫ਼ਰਕ ਨਾਲ ਚੋਣ ਜਿੱਤੇ ਹਨ | ਬਾਜਵਾ ਨੇ ਗੱਲਬਾਤ ਕਰਦਿਆਂ ਕਿਹਾ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਵਿਚ ਕਾਂਗਰਸ ਪਾਰਟੀ ...

ਪੂਰੀ ਖ਼ਬਰ »

ਬੀਤ ਇਲਾਕੇ 'ਚ ਕਾਂਗਰਸ ਦੀ ਹੂੰਝਾ ਫੇਰ ਜਿੱਤ

ਬੀਣੇਵਾਲ, 22 ਸਤੰਬਰ (ਬੈਜ ਚੌਧਰੀ)- ਪੰਚਾਇਤ ਸੰਮਤੀ ਚੋਣਾਂ 'ਚ ਬੀਤ ਇਲਾਕੇ 'ਚ ਕਾਂਗਰਸ ਪਾਰਟੀ ਨੇ ਹੂੰਝਾ ਫੇਰ ਜਿੱਤ ਹਾਸਲ ਕੀਤੀ ਹੈ | ਕਾਂਗਰਸ ਪਾਰਟੀ ਨੇ ਤਿੰਨ ਜ਼ੋਨਾਂ ਹੈਬੋਵਾਲ, ਅਚਲਪੁਰ ਤੇ ਭਡਿਆਰ 'ਚ ਜਿੱਤ ਹਾਸਲ ਕੀਤੀ, ਜਦਕਿ ਬੀਣੇਵਾਲ ਸੀਟ ਕਾਂਗਰਸ ਦੀ ਹਮਾਇਤ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ 'ਚ ਕਾਂਗਰਸ ਦੀ ਹੂੰਝਾਫੇਰ ਜਿੱਤ

ਦਸੂਹਾ ਬਲਾਕ ਸੰਮਤੀ ਜ਼ੋਨ ਦੇ ਚੋਣਾਂ ਦੇ ਨਤੀਜੇ ਦਸੂਹਾ, 22 ਸਤੰਬਰ (ਕੌਸ਼ਲ)- ਦਸੂਹਾ ਬਲਾਕ ਸੰਮਤੀ ਜ਼ੋਨ ਦੇ ਨਤੀਜਿਆਂ 'ਚ ਕਾਂਗਰਸ ਦੇ ਉਮੀਦਵਾਰ ਦਿਲਾਵਰ ਸਿੰਘ 1489 ਵੋਟਾਂ ਲੈ ਕੇ ਜੇਤੂ ਰਹੇ, ਜਦੋਂਕਿ ਭਾਜਪਾ ਉਮੀਦਵਾਰ ਸ਼ਿਵਪਾਲ ਨੂੰ 875 ਵੋਟਾਂ ਪ੍ਰਾਪਤ ਹੋਈਆਂ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX