ਤਾਜਾ ਖ਼ਬਰਾਂ


ਪੰਜਾਬ ਸਰਕਾਰ ਵੱਲੋਂ 6 ਆਈ.ਏ.ਐੱਸ ਤੇ 2 ਪੀ.ਸੀ.ਐੱਸ ਅਫ਼ਸਰਾਂ ਦੇ ਤਬਾਦਲੇ
. . .  19 minutes ago
ਅਜਨਾਲਾ/ਫਗਵਾੜਾ, 19 ਨਵੰਬਰ (ਢਿੱਲੋਂ/ਕਿੰਨੜਾ) - ਪੰਜਾਬ ਸਰਕਾਰ ਵੱਲੋਂ ਪੰਜਾਬ ਸਰਕਾਰ ਵੱਲੋਂ 6 ਆਈ.ਏ.ਐੱਸ ਤੇ 2 ਪੀ.ਸੀ.ਐੱਸ ਅਫ਼ਸਰਾਂ ਦੇ ਤਬਾਦਲੇ ਕੀਤੇ ਗਏ...
ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ
. . .  56 minutes ago
ਵੇਰਕਾ, 19 ਨਵੰਬਰ (ਪਰਮਜੀਤ ਸਿੰਘ ਬੱਗਾ) - ਅੰਮ੍ਰਿਤਸਰ ਦੇ ਵਿਧਾਨ ਸਭਾ ਹਲਕਾ ਅਟਾਰੀ ਅਧੀਨ ਆਉਂਦੇ ਪਿੰਡ ਪੰਡੋਰੀ ਵੜੈਚ ਵਿਖੇ ਅੱਜ ਸ਼ਾਮੇ ਮੋਟਰਸਾਈਕਲ ਸਵਾਰ ਅਣਪਛਾਤ ਨੌਜਵਾਨਾਂ...
ਖਾਲੜਾ ਸੈਕਟਰ ਤੋਂ ਤਿੰਨ ਪਾਕਿਸਤਾਨੀ ਕਾਬੂ
. . .  about 1 hour ago
ਖਾਲੜਾ, 19 ਨਵੰਬਰ (ਜੱਜਪਾਲ ਸਿੰਘ)¸ਖਾਲੜਾ ਸੈਕਟਰ ਅਧੀਨ ਆਉਂਦੀ ਬੀ.ਐੱਸ.ਐੱਫ. ਦੀ ਸਰਹੱਦੀ ਚੌਂਕੀ ਡੱਲ ਅਧੀਨ ਆਉਂਦੇ ਏਰੀਏ ਵਿਚੋਂ ਤਿੰਨ ਪਾਕਿਸਤਾਨੀ ਵਿਅਕਤੀ ਜੋ ਕੰਡਿਆਲੀ ਤਾਰ ਪਾਰ ਕਰ ਕੇ ਭਾਰਤ ਆਉਣ ਦੀ ਕੋਸ਼ਿਸ਼ ਕਰ ਰਹੇ ਸਨ, ਨੂੰ...
ਯੂਥ ਕਾਂਗਰਸ ਵੱਲੋਂ ਕੱਲ੍ਹ ਕੀਤਾ ਜਾਵੇਗਾ ਸੰਸਦ ਦਾ ਘਿਰਾਓ
. . .  about 1 hour ago
ਨਵੀਂ ਦਿੱਲੀ, 19 ਨਵੰਬਰ - ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ, ਕਾਂਗਰਸੀ ਆਗੂ ਰਾਹੁਲ ਗਾਂਧੀ ਅਤੇ ਪ੍ਰਿਅੰਕਾ ਗਾਂਧੀ ਦੀ ਐੱਸ.ਪੀ.ਜੀ ਸੁਰੱਖਿਆ ਵਾਪਸ ਲਏ ਜਾਣ ਦੇ ਰੋਸ ਵਜੋਂ ਯੂਥ ਕਾਂਗਰਸ...
ਨਵਾਂਸ਼ਹਿਰ ਤੋਂ ਵਿਧਾਇਕ ਅੰਗਦ ਸਿੰਘ ਸੈਣੀ ਦੇ ਵਿਆਹ ਸਮਾਗਮ ਦੀਆ ਤਸਵੀਰਾਂ
. . .  about 2 hours ago
ਲੋਕ ਸਭਾ ਦੀ ਕਾਰਵਾਈ ਕੱਲ੍ਹ ਤੱਕ ਦੇ ਲਈ ਮੁਲਤਵੀ
. . .  about 3 hours ago
ਨਵੀਂ ਦਿੱਲੀ, 19 ਨਵੰਬਰ- ਲੋਕ ਸਭਾ ਦੀ ਕਾਰਵਾਈ ਬੁੱਧਵਾਰ ਸਵੇਰੇ 11 ਵਜੇ ਤੱਕ ਦੇ ਲਈ ਮੁਲਤਵੀ ਕਰ ਦਿੱਤੀ...
ਹੈਰੋਇਨ ਸਮੇਤ ਪੁਲਿਸ ਕਾਂਸਟੇਬਲ ਕਾਬੂ
. . .  about 3 hours ago
ਲੁਧਿਆਣਾ, 19 ਨਵੰਬਰ (ਰੁਪੇਸ਼)- ਲੁਧਿਆਣਾ ਪੁਲਿਸ 'ਚ ਤਾਇਨਾਤ ਸੀਨੀਅਰ ਕਾਂਸਟੇਬਲ ਨੂੰ ਗੁਪਤ ਸੂਚਨਾ ਦੇ ਆਧਾਰ 'ਤੇ ਐੱਸ.ਟੀ.ਐਫ ਰੇਂਜ ਲੁਧਿਆਣਾ...
ਉੜੀਸਾ 'ਚ ਕਮਲ ਹਾਸਨ ਡਾਕਟਰੇਟ ਦੀ ਆਨਰੇਰੀ ਡਿਗਰੀ ਨਾਲ ਸਨਮਾਨਿਤ
. . .  about 3 hours ago
ਭੁਵਨੇਸ਼ਵਰ, 19 ਨਵੰਬਰ- ਉੜੀਸਾ ਦੇ ਮੁੱਖ ਮੰਤਰੀ ਨਵੀਨ ਪਟਨਾਇਕ ਨੇ ਅੱਜ ਭੁਵਨੇਸ਼ਵਰ 'ਚ ਸਿਨੇਮਾ ਦੇ ਖੇਤਰ 'ਚ ਦਿੱਤੇ ਯੋਗਦਾਨ ਦੇ ਲਈ ਦੱਖਣੀ ਫ਼ਿਲਮ ਇੰਡਸਟਰੀ ਦੇ ਸੁਪਰਸਟਾਰ ਕਮਲ ਹਾਸਨ..
ਵਿਜੀਲੈਂਸ ਟੀਮ ਵੱਲੋਂ ਰਿਸ਼ਵਤ ਲੈਂਦੇ ਏ.ਐੱਸ.ਆਈ ਕਾਬੂ
. . .  about 3 hours ago
ਪਠਾਨਕੋਟ, 19 ਨਵੰਬਰ (ਆਰ. ਸਿੰਘ) - ਵਿਜੀਲੈਂਸ ਵਿਭਾਗ ਦੀ ਟੀਮ ਵੱਲੋਂ ਥਾਣਾ ਮਾਮੂਨ 'ਚ ਤੈਨਾਤ ਇੱਕ ਸਹਾਇਕ ਸਬ ਇੰਸਪੈਕਟਰ ਨੂੰ ਚਾਰ ਹਜਾਰ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀ ਕਾਬੂ ...
ਚੰਗਾਲੀਵਾਲਾ ਮਾਮਲਾ : ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਜਗਮੇਲ ਸਿੰਘ ਦਾ ਹੋਇਆ ਅੰਤਿਮ ਸਸਕਾਰ
. . .  about 4 hours ago
ਲਹਿਰਾਗਾਗਾ, 19 ਨਵੰਬਰ (ਸੂਰਜ ਭਾਨ ਗੋਇਲ) - ਪਿੰਡ ਚੰਗਾਲੀਵਾਲਾ ਵਿਖੇ ਜਗਮੇਲ ਸਿੰਘ ਦੀ ਲਾਸ਼ ਦਾ ਪੀ.ਜੀ.ਆਈ ਚੰਡੀਗੜ੍ਹ ਤੋਂ ਇੱਥੇ ਪਹੁੰਚਣ 'ਤੇ ਸਖ਼ਤ ਸੁਰੱਖਿਆ...
ਰਾਜਸਥਾਨ ਨਗਰ ਨਿਗਮ ਚੋਣਾਂ 'ਚ ਕਾਂਗਰਸ ਦੀ ਬੱਲੇ-ਬੱਲੇ
. . .  about 4 hours ago
ਜੈਪੁਰ, 19 ਨਵੰਬਰ- ਰਾਜਸਥਾਨ ਨਗਰ ਨਿਗਮ ਦੇ ਨਤੀਜੇ ਐਲਾਨ ਦਿੱਤੇ ਗਏ ਹਨ ਜਿਸ 'ਚ ਕਾਂਗਰਸ ਜੇਤੂ ਰਹੀ ਹੈ। ਉੱਥੇ ਹੀ ਇਨ੍ਹਾਂ ਚੋਣਾਂ 'ਚ ਭਾਜਪਾ ਦੂਸਰੇ ...
ਕੈਪਟਨ ਦੀ ਮੰਗ ਨੂੰ ਮੰਨਦਿਆਂ ਗੂਗਲ ਨੇ ਹਟਾਈ ਭਾਰਤ ਵਿਰੋਧੀ ਮੋਬਾਇਲ ਐਪ
. . .  about 4 hours ago
ਚੰਡੀਗੜ੍ਹ, 19 ਨਵੰਬਰ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਮੰਗ ਨੂੰ ਮੰਨਦਿਆਂ ਗੂਗਲ ਨੇ ਆਪਣੇ ਪਲੇ ਸਟੋਰ ਤੋਂ ਭਾਰਤ ਵਿਰੋਧੀ ਮੋਬਾਇਲ ਐਪਲੀਕੇਸ਼ਨ '2020 ਸਿੱਖ ਰੈਫਰੈਂਡਮ' ਨੂੰ ਤੁਰੰਤ...
ਜਲਿਆਂਵਾਲਾ ਬਾਗ ਨੈਸ਼ਨਲ ਮੈਮੋਰੀਅਲ (ਸੋਧ) ਬਿੱਲ ਰਾਜ ਸਭਾ 'ਚ ਪਾਸ
. . .  about 4 hours ago
ਨਵੀਂ ਦਿੱਲੀ, 19 ਨਵੰਬਰ- ਲੋਕ ਸਭਾ ਤੋਂ ਬਾਅਦ ਜਲਿਆਂਵਾਲਾ ਬਾਗ ਨੈਸ਼ਨਲ ਮੈਮੋਰੀਅਲ (ਸੋਧ) ਬਿੱਲ ਅੱਜ ਰਾਜ...
ਵਿਜੀਲੈਂਸ ਪੁਲਿਸ ਮੋਗਾ ਵਲੋਂ ਰਿਸ਼ਵਤ ਲੈਂਦਾ ਥਾਣੇਦਾਰ ਰੰਗੇ ਹੱਥੀਂ ਕਾਬੂ
. . .  about 5 hours ago
ਮੋਗਾ, 19 ਨਵੰਬਰ (ਗੁਰਤੇਜ ਸਿੰਘ ਬੱਬੀ)- ਅੱਜ ਵਿਜੀਲੈਂਸ ਪੁਲਿਸ ਮੋਗਾ ਵਲੋਂ ਇੱਕ ਥਾਣੇਦਾਰ ਨੂੰ 2500 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤੇ ਜਾਣ ਦੀ ਖ਼ਬਰ ਹੈ। ਜਾਣਕਾਰੀ ਮੁਤਾਬਕ ਜਗਰਾਜ ਸਿੰਘ...
ਦਿੱਲੀ 'ਚ ਇੱਕ ਪੇਪਰ ਗੋਦਾਮ 'ਚ ਲੱਗੀ ਭਿਆਨਕ ਅੱਗ
. . .  about 5 hours ago
ਨਵੀਂ ਦਿੱਲੀ, 19 ਨਵੰਬਰ- ਦਿੱਲੀ ਦੇ ਅਲੀਪੁਰ 'ਚ ਸਥਿਤ ਪੇਪਰ ਗੋਦਾਮ 'ਚ ਮੰਗਲਵਾਰ ਨੂੰ ਭਿਆਨਕ ਅੱਗ ਲੱਗ ਗਈ। ਅੱਗ ਲੱਗਣ ਦੀ ਖ਼ਬਰ ਮਿਲਦਿਆਂ ...
ਦਿੱਲੀ 'ਚ ਪ੍ਰਦੂਸ਼ਣ ਗੰਭੀਰ ਚਿੰਤਾ ਦਾ ਵਿਸ਼ਾ ਹੈ : ਮਨੀਸ਼ ਤਿਵਾੜੀ
. . .  about 5 hours ago
ਪ੍ਰਿਯੰਕਾ ਨੇ ਬਚਪਨ ਦੀ ਤਸਵੀਰ ਸਾਂਝੀ ਕਰਕੇ ਕੀਤਾ ਦਾਦੀ ਇੰਦਰਾ ਗਾਂਧੀ ਨੂੰ ਯਾਦ
. . .  1 minute ago
ਪੀ.ਐਮ.ਸੀ ਬੈਂਕ ਖਾਤਾ ਧਾਰਕਾਂ ਨੇ ਬੰਬੇ ਹਾਈਕੋਰਟ ਦੇ ਬਾਹਰ ਕੀਤਾ ਪ੍ਰਦਰਸ਼ਨ
. . .  about 6 hours ago
ਬੇਰੁਜ਼ਗਾਰ ਬੀ. ਐੱਡ. ਅਧਿਆਪਕਾਂ ਦੀ ਸਿੱਖਿਆ ਮੰਤਰੀ ਨਾਲ ਗੱਲਬਾਤ ਰਹੀ ਬੇਸਿੱਟਾ
. . .  about 6 hours ago
ਆਈ. ਪੀ. ਐੱਸ. ਅਧਿਕਾਰੀ ਖੱਟੜਾ ਬਣੇ ਪੀ. ਏ. ਪੀ. ਜਲੰਧਰ ਦੇ ਡੀ. ਆਈ. ਜੀ.
. . .  about 6 hours ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 7 ਅੱਸੂ ਸੰਮਤ 550

ਹੁਸ਼ਿਆਰਪੁਰ / ਮੁਕੇਰੀਆਂ

ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ 'ਚ ਕਾਂਗਰਸ ਦੀ ਹੂੰਝਾ ਫੇਰ ਜਿੱਤ

ਹੁਸ਼ਿਆਰਪੁਰ, 22 ਸਤੰਬਰ (ਬਲਜਿੰਦਰ ਪਾਲ ਸਿੰਘ, ਹਰਪ੍ਰੀਤ ਕੌਰ)- ਬਲਾਕ ਸੰਮਤੀ ਦੀਆਂ ਚੋਣਾਂ 'ਚ ਕਾਂਗਰਸ ਦੀ ਚੜ੍ਹਤ ਰਹੀ | ਦੇਰ ਸ਼ਾਮ ਤੱਕ 211 ਵਿਚੋਂ 114 ਦੇ ਨਤੀਜੇ ਐਲਾਨੇ ਗਏ ਸਨ | ਕਾਂਗਰਸ ਨੇ 92 ਸੀਟਾਂ 'ਤੇ ਜਿੱਤ ਹਾਸਿਲ ਕੀਤੀ | ਭਾਜਪਾ ਨੂੰ 14, ਸ਼੍ਰੋਮਣੀ ਅਕਾਲੀ ਦਲ ਨੂੰ 7 ...

ਪੂਰੀ ਖ਼ਬਰ »

ਚੋਣ ਨਤੀਜੇ ਲੋਕਾਂ ਦੀ ਆਵਾਜ਼ ਬਣ ਕੇ ਸਾਹਮਣੇ ਆਏ- ਅਰੋੜਾ

ਹੁਸ਼ਿਆਰਪੁਰ, 22 ਸਤੰਬਰ (ਹਰਪ੍ਰੀਤ ਕੌਰ)- ਜ਼ਿਲ੍ਹਾ ਪਰਿਸ਼ਦ ਤੇ ਬਲਾਕ ਸੰਮਤੀ ਚੋਣਾਂ ਵਿਚ ਕਾਂਗਰਸੀ ਉਮੀਦਵਾਰਾਂ ਦੀ ਜਿੱਤ ਸੱਚਾਈ, ਕਾਂਗਰਸ ਦੀਆਂ ਨੀਤੀਆਂ ਤੇ ਲੋਕਾਂ ਦੀ ਜਿੱਤ ਹੈ | ਇਹ ਪ੍ਰਗਟਾਵਾ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਜੇਤੂ ਉਮੀਦਵਾਰਾਂ ਨੂੰ ...

ਪੂਰੀ ਖ਼ਬਰ »

ਚੱਬੇਵਾਲ ਤੋਂ ਕਾਂਗਰਸੀ ਉਮੀਦਵਾਰ ਮਨਪ੍ਰੀਤ ਕੌਰ ਜੇਤੂ

ਚੱਬੇਵਾਲ, 22 ਸਤੰਬਰ (ਰਾਜਾ ਸਿੰਘ ਪੱਟੀ)- ਚੱਬੇਵਾਲ ਤੋਂ ਜਿਲ੍ਹਾ ਪ੍ਰੀਸ਼ਦ ਦੀ ਕਾਂਗਰਸ ਉਮੀਦਵਾਰ ਮਨਪ੍ਰੀਤ ਕੌਰ ਜੇਤੂ ਰਹੀ | ਮਨਪ੍ਰੀਤ ਕੌਰ 8479 ਵੋਟਾਂ ਪ੍ਰਾਪਤ ਕਰਕੇ ਪਹਿਲੇ ਸਥਾਨ 'ਤੇ ਰਹੀ | ਅਕਾਲੀ-ਭਾਜਪਾ ਉਮੀਦਵਾਰ ਜਸਵੀਰ ਕੌਰ 4629 ਵੋਟਾਂ ਪ੍ਰਾਪਤ ਕਰਕੇ ਦੂਜੇ ...

ਪੂਰੀ ਖ਼ਬਰ »

ਕਾਂਗਰਸ ਦੀ ਜਿੱਤ ਇਤਿਹਾਸਕ- ਸੰਤੋਸ਼ ਚੌਧਰੀ

ਹੁਸ਼ਿਆਰਪੁਰ, 22 ਸਤੰਬਰ (ਬਲਜਿੰਦਰਪਾਲ ਸਿੰਘ)- ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਦੇ ਐਲਾਨੇ ਨਤੀਜਿਆਂ 'ਚ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਦੀ ਹੋਈ ਇਤਿਹਾਸਕ ਜਿੱਤ ਨੇ ਸਾਬਿਤ ਕਰ ਦਿੱਤਾ ਹੈ ਕਿ ਸੂਬੇ ਦੇ ਲੋਕ ਹੁਣ ਅਕਾਲੀ-ਭਾਜਪਾ, ਆਮ ਆਦਮੀ ਪਾਰਟੀ ...

ਪੂਰੀ ਖ਼ਬਰ »

ਗੁਰਦੁਆਰਾ ਗਰਨਾ ਸਾਹਿਬ ਵਿਖੇ ਕਰਵਾਏ ਜਾਣ ਵਾਲੇ ਰੈਣ ਸੁਬਾਈ ਕੀਰਤਨ ਦਾ ਪੋਸਟਰ ਜਾਰੀ

ਦਸੂਹਾ, 22 ਸਤੰਬਰ (ਭੁੱਲਰ)- ਗੁਰਦੁਆਰਾ ਸ੍ਰੀ ਗਰਨਾ ਸਾਹਿਬ ਬੋਦਲ ਵਿਖੇ ਮੀਰੀ ਪੀਰੀ ਦੇ ਮਾਲਕ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾ ਰਹੇ 12ਵੇਂ ਰੈਣ ਸਬਾਈ ਕੀਰਤਨ ਸਬੰਧੀ ਸਤਪਾਲ ਸਿੰਘ ਬਿੱਟੂ ਦੀ ਅਗਵਾਈ ਹੇਠ ਪੋਸਟਰ ਜਾਰੀ ...

ਪੂਰੀ ਖ਼ਬਰ »

ਡਬਲਯੂ ਡੀ. ਇੰਮੀਗ੍ਰੇਸ਼ਨ ਵਲੋਂ ਜਰਮਨੀ 'ਚ ਮੁਫ਼ਤ ਐਜੂਕੇਸ਼ਨ ਸਬੰਧੀ ਸੈਮੀਨਾਰ

ਹੁਸ਼ਿਆਰਪੁਰ, 22 ਸਤੰਬਰ (ਬਲਜਿੰਦਰਪਾਲ ਸਿੰਘ)- ਡਬਲਯੂ ਡੀ. ਇਮੀਗ੍ਰੇਸ਼ਨ ਕਨਸਲਟੈਂਟ ਦਾ ਜਰਮਨੀ 'ਚ ਮੁਫ਼ਤ ਐਜੂਕੇਸ਼ਨ ਸੈਮੀਨਾਰ ਅੰਮਿ੍ਤਸਰ ਦੇ ਹੋਟਲ ਪੀ.ਆਰ. ਰੈਜੀਡੈਂਸੀ, ਰਜਣੀਤ ਐਵਨਿਊ ਵਿਖੇ ਕਰਵਾਇਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਕੰਪਨੀ ਦੇ ਸੀ.ਈ.ਓ. ...

ਪੂਰੀ ਖ਼ਬਰ »

ਗੁਰਦੁਆਰਾ ਟਿੱਬਾ ਸਾਹਿਬ 'ਚ ਸਮਾਗਮ ਅੱਜ ਤੋਂ

ਹੁਸ਼ਿਆਰਪੁਰ, 22 ਸਤੰਬਰ (ਬਲਜਿੰਦਰਪਾਲ ਸਿੰਘ)- ਸੰਤ ਬਾਬਾ ਸੋਹਣ ਸਿੰਘ ਅਤੇ ਸੰਤ ਬਾਬਾ ਲਛਮਣ ਸਿੰਘ ਦੀ ਸਾਲਾਨਾ ਯਾਦ ਨੂੰ ਸਮਰਪਿਤ ਤਪ ਅਸਥਾਨ ਸੰਤ ਬਾਬਾ ਸੋਹਣ ਸਿੰਘ ਗੁਰਦੁਆਰਾ ਟਿੱਬਾ ਸਾਹਿਬ ਹੁਸ਼ਿਆਰਪੁਰ ਵਿਖੇ ਹੋਣ ਵਾਲੇ ਸਮਾਗਮਾਂ ਦੀਆਂ ਤਿਆਰੀਆਂ ਮੁਕੰਮਲ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਗੜ੍ਹਦੀਵਾਲਾ 'ਚ ਭਾਈ ਘਨੱਈਆ ਦੀ ਯਾਦ 'ਚ ਸਮਾਗਮ

ਗੜ੍ਹਦੀਵਾਲਾ, 22 ਸਤੰਬਰ (ਚੱਗਰ, ਗੋਂਦਪੁਰ)- ਖ਼ਾਲਸਾ ਕਾਲਜ ਗੜ੍ਹਦੀਵਾਲਾ ਦੇ ਪਿ੍ੰਸੀਪਲ ਡਾ. ਸਤਵਿੰਦਰ ਸਿੰਘ ਢਿੱਲੋਂ ਦੀ ਪੇ੍ਰਰਨਾ ਸਦਕਾ ਕਾਲਜ ਦੇ ਧਰਮ ਅਧਿਐਨ ਦੇ ਮੁਖੀ ਪ੍ਰੋ. ਜਤਿੰਦਰ ਕੌਰ ਦੀ ਅਗਵਾਈ ਵਿਚ ਭਾਈ ਘਨੱਈਆ ਜੀ ਦਾ 300 ਸਾਲਾ ਜੋਤੀ ਜੋਤਿ ਦਿਵਸ ਮਨਾਇਆ ...

ਪੂਰੀ ਖ਼ਬਰ »

ਸ੍ਰੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਦੇ ਸ਼ੁਭ ਚਿੰਤਕਾਂ ਦੀ ਇਕੱਤਰਤਾ

ਹੁਸ਼ਿਆਰਪੁਰ, 22 ਸਤੰਬਰ (ਬਲਜਿੰਦਰਪਾਲ ਸਿੰਘ)- ਸੰਤ ਸਾਧੂ ਸਿੰਘ ਕਹਾਰਪੁਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮੇਜਰ ਬਖਤਾਵਰ ਸਿੰਘ ਸਹੋਤਾ ਦੀ ਪ੍ਰਧਾਨਗੀ ਹੇਠ ਸ੍ਰੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਦੇ ਸ਼ੁਭ-ਚਿੰਤਕਾਂ ਦੀ ਇਕੱਤਰਤਾ ਹੋਈ | ਇਸ ਮੌਕੇ ਸ੍ਰੀ ਗੁਰੂ ...

ਪੂਰੀ ਖ਼ਬਰ »

ਬਾਬਾ ਜਵਾਹਰ ਦਾਸ ਸੂਸਾਂ ਦੀ ਬਰਸੀ ਮੌਕੇ ਸਮਾਗਮ 28 ਨੂੰ

ਸ਼ਾਮਚੁਰਾਸੀ, 22 ਸਤੰਬਰ (ਗੁਰਮੀਤ ਸਿੰਘ ਖ਼ਾਨਪੁਰੀ)- ਬਾਬਾ ਜਵਾਹਰ ਦਾਸ ਦੀ 99ਵੀਂ ਬਰਸੀ ਦੇ ਸਬੰਧ ਵਿਚ ਗੁਰਦੁਆਰਾ ਬਾਬਾ ਜਵਾਹਰ ਦਾਸ ਸੂਸ ਵਿਖੇ 28 ਸਤੰਬਰ ਨੂੰ ਧਾਰਮਿਕ ਸਮਾਗਮ ਕਰਵਾਇਆ ਜਾ ਰਿਹਾ ਹੈ | ਜਾਣਕਾਰੀ ਦਿੰਦਿਆਂ ਬਾਬਾ ਸਾਹਿਬ ਸਿੰਘ ਨੇ ਦੱਸਿਆ ਕਿ ਦਮਦਮੀ ...

ਪੂਰੀ ਖ਼ਬਰ »

ਕੈਨੇਡਾ ਤੇ ਆਸਟ੍ਰੇਲੀਆ ਸਟੱਡੀ ਵੀਜ਼ੇ ਲਈ ਅਪਲਾਈ ਕਰਨ ਦਾ ਸੁਨਹਿਰੀ ਮੌਕਾ- ਅਰੋੜਾ

ਗੜ੍ਹਸ਼ੰਕਰ, 22 ਸਤੰਬਰ (ਧਾਲੀਵਾਲ)- ਅਰੋੜਾ ਇਮੀਗ੍ਰੇਸ਼ਨ ਐਾਡ ਐਜ਼ੂਕੇਸ਼ਨ ਕੰਸਲਟੈਂਟਸ ਨਵਾਂਸ਼ਹਿਰ/ਗੜ੍ਹਸ਼ੰਕਰ ਦੇ ਮੈਨੇਜਿੰਗ ਡਾਇਰੈਕਟਰ ਤੇ ਮੈਂਬਰ ਆਈ.ਸੀ.ਸੀ.ਆਰ.ਸੀ. ਅਵਤਾਰ ਸਿੰਘ ਅਰੋੜਾ ਤੇ ਰਿਜ਼ਨਲ ਡਾਇਰੈਕਟਰ ਕੰਵਰਪ੍ਰੀਤ ਸਿੰਘ ਅਰੋੜਾ ਨੇ ਕਿਹਾ ਕਿ ...

ਪੂਰੀ ਖ਼ਬਰ »

ਪੰਜਾਬ ਰੋਡਵੇਜ਼ ਪੈਨਸ਼ਨਰ ਐਸੋਸੀਏਸ਼ਨ ਦੀ ਮੀਟਿੰਗ

ਹੁਸ਼ਿਆਰਪੁਰ, 22 ਸਤੰਬਰ (ਬਲਜਿੰਦਰਪਾਲ ਸਿੰਘ)- ਪੰਜਾਬ ਰੋਡਵੇਜ਼ ਪੈਨਸ਼ਨਰ ਐਸੋਸੀਏਸ਼ਨ ਦੀ ਮੀਟਿੰਗ ਜਗਤਾਰ ਸਿੰਘ ਦੀ ਪ੍ਰਧਾਨਗੀ ਹੇਠ ਬੱਸ ਸਟੈਂਡ ਹੁਸ਼ਿਆਰਪੁਰ ਵਿਖੇ ਹੋਈ ਜਿਸ ਦੌਰਾਨ ਪੈਨਸ਼ਨਰਾਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਸਬੰਧੀ ਵਿਚਾਰ ਵਟਾਂਦਰਾ ...

ਪੂਰੀ ਖ਼ਬਰ »

ਪਿੰਡ ਖਿੱਚੀਆਂ ਵਿਖੇ ਰਾਤ ਤੇ ਦਿਨ ਵੇਲੇ ਚੋਰੀ ਦੀਆਂ ਦੋ ਵਾਰਦਾਤਾਂ

ਨੌਸ਼ਿਹਰਾ ਪਤਣ, 22 ਸਤੰਬਰ (ਪਰਸ਼ੋਤਮ ਸਿੰਘ ਪੁਰੇਵਾਲ)- ਪਿੰਡ ਖਿੱਚੀਆਂ ਵਿਖੇ ਚੋਰਾਂ ਨੇ ਦਿਨ-ਦਿਹਾੜੇ ਇਕ ਘਰ ਵਿਚ ਵੜ ਕੇ ਲੁੱਟ ਦੀ ਘਟਨਾ ਨੂੰ ਅੰਜਾਮ ਦੇਣ ਦੀ ਖ਼ਬਰ ਹੈ | ਬੀਤੀ ਰਾਤ ਵੀ ਪਿੰਡ ਖਿੱਚੀਆਂ ਦੇ ਕਲੀਆ ਵਾਲਿਆਂ ਦੇ ਡੇਰੇ 'ਤੇ ਰਹਿੰਦੇ ਇਕ ਘਰ ਵਿਚੋਂ ਸੋਨੇ, ...

ਪੂਰੀ ਖ਼ਬਰ »

550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਅੱਜ

ਟਾਂਡਾ ਉੜਮੁੜ, 22 ਸਤੰਬਰ (ਭਗਵਾਨ ਸਿੰਘ ਸੈਣੀ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੰਤ ਬਾਬਾ ਭਗਤ ਸਿੰਘ ਆਸ਼ਰਮ ਮੂਨਕ ਖ਼ੁਰਦ ਨਜ਼ਦੀਕ ਟਾਂਡਾ ਉੜਮੁੜ ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ਸੰਤ ਬਾਬਾ ਸਰੂਪ ਸਿੰਘ ਗੁਰਦੁਆਰਾ ਸੰਤਸਰ ...

ਪੂਰੀ ਖ਼ਬਰ »

ਸਟਾਫ਼ ਸਿਲੈਕਸ਼ਨ ਕਮਿਸ਼ਨ ਵਲੋਂ ਅਸਾਮੀਆਂ ਲਈ ਆਨਲਾਈਨ ਅਪਲਾਈ ਕਰਨ ਦੀ ਤਾਰੀਕ 'ਚ ਵਾਧਾ

ਹੁਸ਼ਿਆਰਪੁਰ, 22 ਸਤੰਬਰ (ਬਲਜਿੰਦਰਪਾਲ ਸਿੰਘ)- ਸਟਾਫ਼ ਸਿਲੈਕਸ਼ਨ ਕਮਿਸ਼ਨ ਨੇ ਸੀ.ਏ.ਪੀ.ਐਫਜ਼, ਐਨ.ਆਈ.ਏ, ਐਸ.ਐਸ.ਐਫ. ਵਿਚ 55000 ਕਾਂਸਟੇਬਲਾਂ ਤੇ ਅਸਾਮ ਰਾਈਫਲਜ਼ ਵਿਚ ਰਾਈਫਲਮੈਨ ਦੀਆਂ ਅਸਾਮੀਆਂ ਲਈ ਆਨਲਾਈਨ ਅਪਲਾਈ ਕਰਨ ਦੀ ਤਾਰੀਕ ਵਿਚ ਵਾਧਾ ਕੀਤਾ ਹੈ | ਜਾਣਕਾਰੀ ...

ਪੂਰੀ ਖ਼ਬਰ »

ਨਾਕਾ ਤੋੜ ਕੇ ਫ਼ਰਾਰ ਹੋਏ ਟੈਂਪੂ 'ਚੋਂ ਮਿ੍ਤਕ ਗਊਧਨ ਬਰਾਮਦ

ਹੁਸ਼ਿਆਰਪੁਰ, 22 ਸਤੰਬਰ (ਬਲਜਿੰਦਰਪਾਲ ਸਿੰਘ)- ਨਾਕਾ ਤੋੜ ਕੇ ਫ਼ਰਾਰ ਹੋਏ ਇਕ ਟੈਂਪੂ ਨੂੰ ਪੁਲਿਸ ਨੇ ਕਬਜ਼ੇ 'ਚ ਲੈ ਕੇ ਉਸ 'ਚੋਂ 4 ਗਾਵਾਂ ਤੇ ਇਕ ਬੈਲ ਨੂੰ ਮਿ੍ਤਕ ਹਾਲਤ 'ਚ ਬਰਾਮਦ ਕੀਤਾ | ਜਾਣਕਾਰੀ ਅਨੁਸਾਰ ਥਾਣਾ ਹਰਿਆਣਾ 'ਚ ਤਾਇਨਾਤ ਪੁਲਿਸ ਅਧਿਕਾਰੀ ਏ. ਐਸ. ਆਈ. ...

ਪੂਰੀ ਖ਼ਬਰ »

ਵਿਦੇਸ਼ ਭੇਜਣ ਦੇ ਨਾਂਅ 'ਤੇ ਲੱਖਾਂ ਰੁਪਏ ਠੱਗੇ

ਹੁਸ਼ਿਆਰਪੁਰ, 22 ਸਤੰਬਰ (ਬਲਜਿੰਦਰਪਾਲ ਸਿੰਘ)- ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਲੱਖਾਂ ਰੁਪਏ ਦੀ ਠੱਗੀ ਮਾਰਨ ਦੇ ਦੋਸ਼ 'ਚ ਥਾਣਾ ਮਾਡਲ ਟਾਊਨ ਪੁਲਿਸ ਨੇ 2 ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਮੁਤਾਬਿਕ ਅੰਬਾਲਾ ਕੈਂਟ ਦੇ ਵਾਸੀ ਸੰਦੀਪ ਕੁਮਾਰ ਨੇ ...

ਪੂਰੀ ਖ਼ਬਰ »

ਚੱਬੇਵਾਲ ਜ਼ੋਨ ਤੋਂ ਕੁਲਵੀਰ ਕੌਰ ਜੇਤੂ

ਚੱਬੇਵਾਲ, (ਰਾਜਾ ਸਿੰਘ ਪੱਟੀ)-22 ਸਤੰਬਰ ਚੱਬੇਵਾਲ ਜ਼ੋਨ ਤੋਂ ਬਲਾਕ ਸੰਮਤੀ ਦੀ ਕਾਂਗਰਸ ਉਮੀਦਵਾਰ ਬੀਬੀ ਕੁਲਵੀਰ ਕੌਰ ਜੇਤੂ ਰਹੇ | ਕੁਲਵੀਰ ਕੌਰ 837 ਵੋਟਾਂ ਦੇ ਫਰਕ ਨਾਲ ਜੇਤੂ ਰਹੇ ਜਦੋਂਕਿ 'ਆਪ' ਉਮੀਦਵਾਰ ਬੀਬੀ ਪਰਮਜੀਤ ਕੌਰ ਦੂਜੇ ਤੇ ਅਕਾਲੀ-ਭਾਜਪਾ ਬਲਜੀਤ ਕੌਰ ...

ਪੂਰੀ ਖ਼ਬਰ »

ਬੀਣੇਵਾਲ ਜ਼ਿਲ੍ਹਾ ਪ੍ਰੀਸ਼ਦ ਸੀਟ ਤੋਂ ਨਿਸ਼ਾ ਦੇਵੀ ਜੇਤੂ

ਬੀਣੇਵਾਲ, 22 ਸਤੰਬਰ (ਬੈਜ ਚੌਧਰੀ)- ਜ਼ਿਲ੍ਹਾ ਪ੍ਰੀਸ਼ਦ ਜ਼ੋਨ ਬੀਣੇਵਾਲ (ਇਸਤਰੀ ਰਿਜ਼ਰਵ) ਕਾਂਗਰਸ ਪਾਰਟੀ ਨੇ ਜਿੱਤ ਲਈ ਹੈ | ਕਾਂਗਰਸ ਪਾਰਟੀ ਦੀ ਉਮੀਦਵਾਰ ਨਿਸ਼ਾ ਦੇਵੀ ਪਤਨੀ ਹਰਮੇਸ਼ਵਰ ਸਿੰਘ ਸਰਪੰਚ ਬਿਲੜੋਂ ਨੇ ਅਕਾਲੀ-ਭਾਜਪਾ ਦੀ ਸਾਂਝੀ ਉਮੀਦਵਾਰ ਸੁਨੀਲ ...

ਪੂਰੀ ਖ਼ਬਰ »

ਸੰਮਤੀ ਜ਼ੋਨ ਜੌੜਾ ਤੋਂ ਸੱਤਿਆ ਸਿੱਧੂ 164 ਵੋਟਾਂ ਨਾਲ ਜੇਤੂ

ਚੌਲਾਂਗ, 22 ਸਤੰਬਰ (ਸੁਖਦੇਵ ਸਿੰਘ)- ਸੱਤਿਆ ਸਿੱਧੂ ਪਤਨੀ ਸਰਪੰਚ ਸੁਖਰਾਜ ਸਿੱਧੂ ਵਾਸੀ ਖਰਲ ਖ਼ੁਰਦ ਜੋ ਕਿ ਸੰਮਤੀ ਜ਼ੋਨ ਜੌੜਾ ਤੋਂ ਕਾਂਗਰਸ ਦੀ ਟਿਕਟ ਤੇ ਚੋਣ ਲੜ ਰਹੇ ਸਨ, ਨੇ ਆਪਣੀ ਵਿਰੋਧੀ ਪਲਵਿੰਦਰ ਕੌਰ ਜੋ ਕਿ ਅਕਾਲੀ ਦਲ (ਬ) ਦੀ ਉਮੀਦਵਾਰ ਸਨ ਨੂੰ 164 ਵੋਟਾਂ ਦੇ ...

ਪੂਰੀ ਖ਼ਬਰ »

ਹੂੰਝਾ ਫੇਰ ਜਿੱਤ ਕੈਪਟਨ ਦੀ ਸੁਚੱਜੀ ਅਗਵਾਈ ਨੇ ਦਿਵਾਈ-ਸਹੋਤਾ

ਜਲੰਧਰ, 22 ਸਤੰਬਰ (ਮੇਜਰ ਸਿੰਘ)-ਇੰਡੀਅਨ ਓਵਰਸੀਜ਼ ਕਾਂਗਰਸ ਦੇ ਸਾਬਕਾ ਪ੍ਰਧਾਨ ਤੇ ਉੱਘੇ ਕਾਂਗਰਸੀ ਆਗੂ ਸ: ਦਲਜੀਤ ਸਿੰਘ ਸਹੋਤਾ ਨੇ ਰਾਜ ਅੰਦਰ ਕਾਂਗਰਸ ਦੀ ਵੱਡੀ ਜਿੱਤ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਵਧਾਈ ਦਿੱਤੀ ਹੈ ਤੇ ਕਿਹਾ ਹੈ ਕਿ ਉਨ੍ਹਾਂ ਦੀ ...

ਪੂਰੀ ਖ਼ਬਰ »

ਬਲਾਕ ਸੰਮਤੀ ਜ਼ੋਨ ਘੋਗਰਾ ਤੋਂ ਝਿਰਮਲ ਸਿੰਘ ਬਾਜਵਾ ਜੇਤੂ

ਘੋਗਰਾ, 22 ਸਤੰਬਰ (ਆਰ. ਐਸ. ਸਲਾਰੀਆ)- ਬਲਾਕ ਦਸੂਹਾ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਸਾਬਕਾ ਚੇਅਰਮੈਨ ਝਿਰਮਲ ਸਿੰਘ ਬਾਜਵਾ 537 ਵੋਟਾਂ ਦੇ ਫ਼ਰਕ ਨਾਲ ਚੋਣ ਜਿੱਤੇ ਹਨ | ਬਾਜਵਾ ਨੇ ਗੱਲਬਾਤ ਕਰਦਿਆਂ ਕਿਹਾ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਵਿਚ ਕਾਂਗਰਸ ਪਾਰਟੀ ...

ਪੂਰੀ ਖ਼ਬਰ »

ਬੀਤ ਇਲਾਕੇ 'ਚ ਕਾਂਗਰਸ ਦੀ ਹੂੰਝਾ ਫੇਰ ਜਿੱਤ

ਬੀਣੇਵਾਲ, 22 ਸਤੰਬਰ (ਬੈਜ ਚੌਧਰੀ)- ਪੰਚਾਇਤ ਸੰਮਤੀ ਚੋਣਾਂ 'ਚ ਬੀਤ ਇਲਾਕੇ 'ਚ ਕਾਂਗਰਸ ਪਾਰਟੀ ਨੇ ਹੂੰਝਾ ਫੇਰ ਜਿੱਤ ਹਾਸਲ ਕੀਤੀ ਹੈ | ਕਾਂਗਰਸ ਪਾਰਟੀ ਨੇ ਤਿੰਨ ਜ਼ੋਨਾਂ ਹੈਬੋਵਾਲ, ਅਚਲਪੁਰ ਤੇ ਭਡਿਆਰ 'ਚ ਜਿੱਤ ਹਾਸਲ ਕੀਤੀ, ਜਦਕਿ ਬੀਣੇਵਾਲ ਸੀਟ ਕਾਂਗਰਸ ਦੀ ਹਮਾਇਤ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ 'ਚ ਕਾਂਗਰਸ ਦੀ ਹੂੰਝਾਫੇਰ ਜਿੱਤ

ਦਸੂਹਾ ਬਲਾਕ ਸੰਮਤੀ ਜ਼ੋਨ ਦੇ ਚੋਣਾਂ ਦੇ ਨਤੀਜੇ
ਦਸੂਹਾ, 22 ਸਤੰਬਰ (ਕੌਸ਼ਲ)- ਦਸੂਹਾ ਬਲਾਕ ਸੰਮਤੀ ਜ਼ੋਨ ਦੇ ਨਤੀਜਿਆਂ 'ਚ ਕਾਂਗਰਸ ਦੇ ਉਮੀਦਵਾਰ ਦਿਲਾਵਰ ਸਿੰਘ 1489 ਵੋਟਾਂ ਲੈ ਕੇ ਜੇਤੂ ਰਹੇ, ਜਦੋਂਕਿ ਭਾਜਪਾ ਉਮੀਦਵਾਰ ਸ਼ਿਵਪਾਲ ਨੂੰ 875 ਵੋਟਾਂ ਪ੍ਰਾਪਤ ਹੋਈਆਂ ਹੋਈਆਂ | ਬਡਲਾ ਜ਼ੋਨ ਤੋਂ ਤ੍ਰੀਪਤਾ ਦੇਵੀ ਕਾਂਗਰਸੀ ਉਮੀਦਵਾਰ 1224 ਵੋਟਾਂ ਲੈ ਕੇ ਜੇਤੂ ਰਹੀ, ਭਾਜਪਾ ਉਮੀਦਵਾਰ ਰੰਜੂ ਬਾਲਾ ਨੂੰ 934 ਵੋਟਾਂ ਪਈਆਂ | ਪੱਸੀ ਕੰਢੀ ਜ਼ੋਨ ਕਾਂਗਰਸ ਪਾਰਟੀ ਦੀ ਉਮੀਦਵਾਰ ਸਾਖਸ਼ੀ ਬਡਿਆਲ 1345 ਵੋਟਾਂ ਨਾਲ ਜੇਤੂ ਰਹੀ, ਭਾਜਪਾ ਦੀ ਉਮੀਦਵਾਰ ਬਬੀਤਾ ਡੋਗਰਾ ਨੂੰ 1161 ਵੋਟਾਂ ਹੋਈਆਂ | ਘੋਗਰਾ ਜ਼ੋਨ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਝਿਰਮਲ ਸਿੰਘ ਨੇ 1450 ਵੋਟਾਂ ਨਾਲ ਜੇਤੂ ਰਹੇ, ਆਜ਼ਾਦ ਪਾਰਟੀ ਦੇ ਉਮੀਦਵਾਰ ਆਸ਼ੂਤੋਸ਼ ਬਾਜਵਾ ਨੂੰ 913 ਵੋਟਾਂ ਲਈਆਂ, ਭਾਜਪਾ ਦੇ ਉਮੀਦਵਾਰ ਕਿਸ਼ਨ ਚੰਦ ਨੂੰ 213 ਵੋਟਾਂ ਪਈਆਂ | ਉਸਮਾਨ ਸ਼ਹੀਦ ਤੋਂ ਕਾਂਗਰਸ ਦੀ ਗੁਰਜੀਤ ਕੌਰ 1967 ਵੋਟਾਂ ਨਾਲ ਜੇਤੂ ਰਹੀ, ਸ਼੍ਰੋਮਣੀ ਅਕਾਲੀ ਦਲ ਦੀ ਪ੍ਰਕਾਸ਼ ਕੌਰ ਨੂੰ 496 ਵੋਟਾਂ ਪਈਆਂ, ਆਮ ਆਦਮੀ ਪਾਰਟੀ ਦੀ ਮਨਜੀਤ ਕੌਰ ਨੂੰ 13 ਵੋਟਾਂ ਪਈਆਂ | ਹਿੰਮਤਪੁਰ ਜ਼ੋਨ 'ਚ ਕਾਂਗਰਸ ਪਾਰਟੀ ਤੋਂ ਧਰਮਿੰਦਰ ਸਿੰਘ ਸਾਬੀ ਟੇਰਕਿਆਣਾ 1823 ਵੋਟਾਂ ਨਾਲ ਜੇਤੂ ਰਿਹਾ, ਸ਼ੋ੍ਰਮਣੀ ਅਕਾਲੀ ਦਲ ਪਾਰਟੀ ਤੋਂ ਵਰਿੰਦਰਜੀਤ ਸਿੰਘ ਨੂੰ 1473 ਵੋਟਾਂ ਲਈਆਂ | ਪਿੰਡ ਝਿੰਗੜ ਕਲਾਂ ਤੋਂ ਆਜ਼ਾਦ ਪਾਰਟੀ ਦੀ ਉਮੀਦਵਾਰ ਸਤਨਾਮ ਕੌਰ 1629 ਵੋਟਾਂ ਨਾਲ ਜੇਤੂ ਰਹੀ, ਕਾਂਗਰਸ ਪਾਰਟੀ ਦੇ ਉਮੀਦਵਾਰ ਸੰਦੀਪ ਕੌਰ ਨੂੰ 1493 ਵੋਟਾਂ ਪਈਆਂ | ਸ਼ਾਹੂ ਪਿੰਡ ਤੋਂ ਅਕਾਲੀ ਦਲ ਦੀ ਜਸਵੀਰ ਕੌਰ 1080 ਵੋਟਾਂ ਨਾਲ ਜੇਤੂ ਰਹੀ, ਆਜ਼ਾਦ ਉਮੀਦਵਾਰ ਜਸਵੰਤ ਕੌਰ ਨੂੰ 983 ਤੇ ਰੀਤਾ ਦੇਵੀ ਨੂੰ 836 ਵੋਟਾਂ ਪਈਆਂ | ਉਚੀ ਬੱਸੀ ਤੋਂ ਸ਼ੋ੍ਰਮਣੀ ਅਕਾਲੀ ਦਲ ਦੀ ਉਮੀਦਵਾਰ ਰਮਨਦੀਪ 1093 ਵੋਟਾਂ ਨਾਲ ਜੇਤੂ ਰਹੀ, ਕਾਂਗਰਸ ਦੀ ਉਮੀਦਵਾਰ ਸ਼ੁਦਰਸ਼ਨਾ ਕੁਮਾਰੀ ਨੂੰ 1069 ਵੋਟਾਂ ਪਈਆਂ | ਕਲੋਵਾਲ ਤੋਂ ਕਾਂਗਰਸ ਦੀ ਉਮੀਦਵਾਰ ਅਮਨਦੀਪ ਕੌਰ 1572 ਵੋਟਾਂ ਨਾਲ ਜੇਤੂ ਰਹੀ, ਸ਼ੋ੍ਰਮਣੀ ਅਕਾਲੀ ਦਲ ਦੀ ਉਮੀਦਵਾਰ ਅਮਨਦੀਪ ਕੌਰ ਨੂੰ 551 ਵੋਟਾਂ ਪਈਆਂ | ਮੀਰਪੁਰ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਰਾਜੇਸ਼ ਕੁਮਾਰ 1172 ਵੋਟਾਂ ਨਾਲ ਜੇਤੂ ਰਹੇ, ਭਾਜਪਾ ਦੇ ਉਮੀਦਵਾਰ ਅਮਰਨਾਥ ਨੂੰ 972 ਵੋਟਾਂ ਪਈਆਂ |
ਸ਼ਾਮਚੁਰਾਸੀ ਦੇ ਵੱਖ-ਵੱਖ ਜ਼ੋਨਾਂ ਤੋਂ ਕਾਂਗਰਸ ਦੀ ਵੱਡੀ ਜਿੱਤ
ਸ਼ਾਮਚੁਰਾਸੀ, (ਗੁਰਮੀਤ ਸਿੰਘ ਖ਼ਾਨਪੁਰੀ)-ਸ਼ਾਮਚੁਰਾਸੀ ਦੇ ਇਲਾਕੇ ਵਿਚ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਦੌਰਾਨ ਕਾਂਗਰਸ ਪਾਰਟੀ ਨੂੰ ਵੱਡੀ ਜਿੱਤ ਪ੍ਰਾਪਤ ਹੋਈ ਹੈ | ਇਸ ਅਧੀਨ ਸੰਮਤੀ ਲਾਚੋਵਾਲ ਜ਼ੋਨ ਤੋਂ ਕਾਂਗਰਸ ਦੇ ਕੁਲਦੀਪ ਸਿੰਘ, ਨਸਰਾਲਾ ਜ਼ੋਨ ਤੋਂ ਕਾਂਗਰਸ ਦੇ ਗੁਰਨਾਮ ਸਿੰਘ, ਧਾਮੀਆਂ ਕਲਾਂ ਜ਼ੋਨ ਤੋਂ ਕਾਂਗਰਸ ਦੇ ਸੁਖਵਿੰਦਰ ਸਿੰਘ, ਫੰਬੀਆਂ ਜ਼ੋਨ ਤੋਂ ਕਾਂਗਰਸ ਦੀ ਨੀਤੂ ਰਾਣੀ, ਸੂਸਾਂ ਜ਼ੋਨ ਤੋਂ ਕਾਂਗਰਸ ਦੀ ਬਲਵਿੰਦਰ ਕੌਰ, ਰੰਧਾਵਾ ਬਰੋਟਾ ਜ਼ੋਨ ਤੋਂ ਕਾਂਗਰਸ ਦੀ ਸੁਰਿੰਦਰ ਕੌਰ, ਅਜੜਾਮ ਜ਼ੋਨ ਤੋਂ ਕਮਲਜੀਤ ਕੌਰ, ਖਡਿਆਲਾ ਸੈਣੀਆਂ ਤੋਂ ਕਾਂਗਰਸ ਦੇ ਕਰਨੈਲ ਸਿੰਘ, ਬੈਂਸਤਾਨੀ ਜ਼ੋਨ ਤੋਂ ਕਾਂਗਰਸ ਦੀ ਇੰਦਰਜੀਤ ਕੌਰ ਨੇ ਜਿੱਤ ਪ੍ਰਾਪਤ ਕੀਤੀ |
ਹਿੰਮਤਪੁਰ ਜ਼ੋਨ ਤੋਂ ਕਾਂਗਰਸੀ ਉਮੀਦਵਾਰ ਸਾਬੀ ਜੇਤੂ
ਦਸੂਹਾ, (ਕੌਸ਼ਲ)- ਹਿੰਮਤਪੁਰ ਜ਼ੋਨ ਤੋਂ ਬਲਾਕ ਸੰਮਤੀ ਦੀ ਚੋਣ 'ਚ ਕਾਂਗਰਸ ਦੇ ਉਮੀਦਵਾਰ ਧਰਮਿੰਦਰ ਸਿੰਘ ਸਾਬੀ ਟੇਰਕਿਆਣਾ ਨੇ ਜਿੱਤ ਹਾਸਲ ਕੀਤੀ | ਕਾਂਗਰਸੀ ਸਮਰਥਕਾਂ ਨੇ ਫੁੱਲਾਂ ਦੇ ਹਾਰ ਪਾ ਕੇ ਸਾਬੀ ਟੇਰਕਿਆਣਾਂ ਦਾ ਸਨਮਾਨ ਕੀਤਾ | ਇਸ ਮੌਕੇ ਨਰਿੰਦਰ ਟੱਪੂ, ਲਲਿਤ ਸਰੋਚ ਪਿੰਕੂ, ਰੋਹਿਤ ਸਨਨ, ਵਿਨੋਦ ਕੁਮਾਰ, ਲਾਲੀ, ਜੋਤਾ, ਹੈਰੀ ਆਦਿ ਹਾਜ਼ਰ ਸਨ |
ਬਲਾਕ ਤਲਵਾੜਾ ਦੀਆਂ 11 ਸੀਟਾਂ 'ਤੇ ਕਾਂਗਰਸ ਤੇ 4 'ਤੇ ਭਾਜਪਾ ਜੇਤੂ
ਤਲਵਾੜਾ, (ਸੁਰੇਸ਼ ਕੁਮਾਰ)- ਬਲਾਕ ਤਲਵਾੜਾ ਦੀਆਂ ਪੰਚਾਇਤ ਸੰਮਤੀ ਦੀਆਂ ਕੁੱਲ 15 ਸੀਟਾਂ 'ਚੋਂ 11 'ਤੇ ਕਾਂਗਰਸ ਜੇਤੂ ਰਹੀ ਹੈ, ਜਦੋਂਕਿ 4 'ਤੇ ਭਾਜਪਾ ਨੇ ਜਿੱਤ ਪ੍ਰਾਪਤ ਕੀਤੀ | ਜ਼ਿਲ੍ਹਾ ਪ੍ਰੀਸ਼ਦ ਦੀ ਇਕੋ ਇਕ ਸੀਟ 'ਤੇ ਵੀ ਕਾਂਗਰਸੀ ਉਮੀਦਵਾਰ ਜੇਤੂ ਰਿਹਾ | ਬਲਾਕ ਤਲਵਾੜਾ ਦੇ ਅਮਰੋਹ ਜ਼ੋਨ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਨਰੇਸ਼ ਕੁਮਾਰ ਨੀਤੂ 75 ਵੋਟਾਂ, ਭਟੇੜ ਜ਼ੋਨ ਤੋਂ ਕਾਂਗਰਸੀ ਉਮੀਦਵਾਰ ਬੰਦਨਾ ਕੁਮਾਰੀ 86 ਵੋਟਾਂ ਤੇ ਭੰਬੋਤਾੜ ਜ਼ੋਨ ਤੋਂ ਕਾਂਗਰਸੀ ਉਮੀਦਵਾਰ ਵਿਸ਼ਵਾਨਾਥ 409 ਵੋਟਾਂ ਨਾਲ ਜੇਤੂ ਰਿਹਾ | ਬਲਾਕ ਦੇ ਬਹਿਮਾਵਾ ਜ਼ੋਨ ਤੋਂ ਕਾਂਗਰਸੀ ਉਮੀਦਵਾਰ ਨੀਲਮ ਕੁਮਾਰੀ 18 ਵੋਟਾਂ, ਲੱਭਰ ਜ਼ੋਨ ਤੋਂ ਕਾਂਗਰਸੀ ਉਮੀਦਵਾਰ ਪ੍ਰੀਤਮ ਸਿੰਘ 795 ਵੋਟਾਂ ਨਾਲ, ਰੱਕੜੀ ਜ਼ੋਨ ਤੋਂ ਕਾਂਗਰਸੀ ਉਮੀਦਵਾਰ ਕਾਂਤਾ ਦੇਵੀ 95 ਵੋਟਾਂ, ਚੰਗੜਮਾਂ ਜ਼ੋਨ ਤੋਂ ਕਾਂਗਰਸੀ ਉਮੀਦਵਾਰ ਰਛਪਾਲ ਸਿੰਘ 259 ਵੋਟਾਂ ਨਾਲ, ਸੱਥਵਾਂ ਜ਼ੋਨ ਤੋਂ ਕਾਂਗਰਸੀ ਉਮੀਦਵਾਰ ਰੀਟਾ ਰਾਣੀ 480 ਵੋਟਾਂ ਨਾਲ, ਰਜਵਾਲ ਜ਼ੋਨ ਤੋਂ ਕਾਂਗਰਸੀ ਉਮੀਦਵਾਰ ਸੁਨੀਤਾ ਦੇਵੀ 258 ਵੋਟਾਂ ਨਾਲ ਤੇ ਬਹਿ ਨੰਗਲ ਜ਼ੋਨ ਤੋਂ ਕਾਂਗਰਸ ਦੀ ਸਰਿਤਾ ਦੇਵੀ 400 ਵੋਟਾਂ ਨਾਲ ਜੇਤੂ ਰਹੀ, ਜਦੋਂਕਿ ਬਰਿੰਗਲੀ ਤੋਂ ਕਾਂਗਰਸੀ ਉਮੀਦਵਾਰ ਸੁਰਿੰਦਰ ਮਿਨਹਾਸ ਬਾਰੇ ਪਹਿਲਾ ਹੀ ਸਰਬਸੰਮਤੀ ਹੋ ਚੁੱਕੀ ਹੈ | ਇਸੇ ਤਰ੍ਹਾਂ ਦੇਪੁਰ ਜ਼ੋਨ ਤੋਂ ਭਾਜਪਾ ਉਮੀਦਵਾਰ ਨੇਹਾ ਠਾਕੁਰ 221 ਵੋਟਾਂ ਨਾਲ, ਭਵਨੌਰ ਜ਼ੋਨ ਤੋਂ ਭਾਜਪਾ ਉਮੀਦਵਾਰ ਹਰੀ ਕਿ੍ਸ਼ਨ 422 ਵੋਟਾਂ ਨਾਲ, ਬਹਿ ਰੰਗਾ ਤੋਂ ਭਾਜਪਾ ਉਮੀਦਵਾਰ ਰਸਾਲ ਸਿੰਘ 114 ਵੋਟਾਂ ਨਾਲ ਅਤੇ ਬਡਾਲਾ ਜ਼ੋਨ ਤੋਂ ਭਾਜਪਾ ਉਮੀਦਵਾਰ ਜਸਵੀਰ ਕੌਰ 221 ਵੋਟਾਂ ਨਾਲ ਜੇਤੂ ਰਹੀ | ਜ਼ਿਲ੍ਹਾ ਪ੍ਰੀਸ਼ਦ ਚੋਂ ਕਾਂਗਰਸ ਉਮੀਦਵਾਰ ਕਿ੍ਸ਼ਨ ਲਾਲ 1489 ਵੋਟਾਂ ਨਾਲ ਜੇਤੂ ਰਿਹਾ |
ਕੋਟਫ਼ਤੂਹੀ ਜ਼ੋਨ ਤੋਂ 'ਚ ਬਸਪਾ ਤੇ 'ਆਪ' ਦੇ ਉਮੀਦਵਾਰ ਮੋਹਨ ਲਾਲ ਜੇਤੂ
ਕੋਟਫ਼ਤੂਹੀ, (ਅਟਵਾਲ)- ਪੰਚਾਇਤ ਸੰਮਤੀ ਜ਼ੋਨ ਕੋਟਫ਼ਤੂਹੀ ਤੋਂ ਬਹੁਜਨ ਸਮਾਜ ਪਾਰਟੀ ਤੇ ਆਮ ਆਦਮੀ ਪਾਰਟੀ ਦੇ ਸਾਂਝੇ ਉਮੀਦਵਾਰ ਮੋਹਨ ਲਾਲ ਕੋਟ ਫ਼ਤੂਹੀ 1130 ਵੋਟਾਂ ਲੈ ਕੇ ਜੇਤੂ ਰਹੇ, ਜਦਕਿ ਦੂਸਰੇ ਪਾਸੇ ਕਾਂਗਰਸੀ ਉਮੀਦਵਾਰ ਗੁਰਮੇਲ ਸਿੰਘ ਅਟਵਾਲ 1007 ਵੋਟਾਂ, ਅਕਾਲੀ-ਭਾਜਪਾ ਗਠਜੋੜ ਦੇ ਉਮੀਦਵਾਰ ਮੱਖਣ ਸਿੰਘ ਕੋਟ ਫ਼ਤੂਹੀ 416 ਵੋਟਾਂ ਤੇ ਆਜ਼ਾਦ ਉਮੀਦਵਾਰ ਕਮਲੇਸ਼ ਬੱਗਾ ਨੂੰ 19 ਵੋਟਾਂ ਮਿਲੀਆਂ | ਇਸ ਵਾਰ ਇਸ ਜ਼ੋਨ ਤੋਂ ਕਾਂਗਰਸ ਦੇ ਹਲਕਾ ਵਿਧਾਇਕ ਦੇ ਕਰੀਬੀ ਉਮੀਦਵਾਰ ਨੂੰ ਸਥਾਨਕ ਪਾਰਟੀ ਦੇ ਹੀ ਕੁੱਝ ਆਗੂਆਂ ਦਾ ਅੰਦਰਖਾਤੇ ਰੋਸ ਦੇ ਕਾਰਨ ਹਾਰ ਦਾ ਸਾਹਮਣਾ ਕਰਨਾ ਪੈ ਗਿਆ |


ਖ਼ਬਰ ਸ਼ੇਅਰ ਕਰੋ





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX