ਤਾਜਾ ਖ਼ਬਰਾਂ


ਨਵੀਂ ਦਿੱਲੀ- ਬ੍ਰਾਜ਼ੀਲ ਵਿਚ ਬ੍ਰਿਕਸ ਸੰਮੇਲਨ ਵਿਚ ਹਿੱਸਾ ਲੈਣ ਤੋਂ ਬਾਅਦ ਭਾਰਤ ਵਾਪਸ ਆਏ ਪ੍ਰਧਾਨ ਮੰਤਰੀ ਮੋਦੀ
. . .  1 day ago
ਹੋਟਲ ਦੇ ਕਮਰੇ 'ਚੋਂ ਔਰਤ ਦੀ ਲਾਸ਼ ਮਿਲੀ
. . .  1 day ago
ਜ਼ੀਰਕਪੁਰ,15 ਨਵੰਬਰ, {ਹੈਪੀ ਪੰਡਵਾਲਾ} - ਇੱਥੋਂ ਦੇ ਬਲਟਾਣਾ ਖੇਤਰ 'ਚ ਪੈਂਦੇ ਕਲਗ਼ੀਧਰ ਐਨਕਲੇਵ ਵਿਖੇ ਇੱਕ ਹੋਟਲ ਦੇ ਕਮਰੇ 'ਚੋਂ ਔਰਤ ਦੀ ਪੱਖੇ ਨਾਲ ਲਟਕਦੀ ਲਾਸ਼ ਮਿਲੀ। ਪੁਲਿਸ ਨੇ ਲਾਸ਼ ਕਬਜ਼ੇ 'ਚ ਲੈ ਕੇ ਪੋਸਟਮਾਰਟਮ ...
ਵਿਦੇਸ਼ੀ ਫੰਡਿੰਗ ਕੇਸ : ਐਮਨੇਸਟੀ ਇੰਟਰਨੈਸ਼ਨਲ ਦੇ ਦਫ਼ਤਰ 'ਤੇ ਸੀਬੀਆਈ ਦਾ ਛਾਪਾ
. . .  1 day ago
ਮਹਾਰਾਸ਼ਟਰ : ਕ੍ਰਿਪਟੋ ਇੰਜੀਨੀਅਰਿੰਗ ਪ੍ਰਾਈਵੇਟ ਲਿਮਟਿਡ ਦੀ ਇਮਾਰਤ ਵਿਚ ਧਮਾਕਾ, 17 ਮਜ਼ਦੂਰ ਜ਼ਖ਼ਮੀ
. . .  1 day ago
ਮੁੰਬਈ, 15 ਨਵੰਬਰ - ਮਹਾਰਾਸ਼ਟਰ ਦੇ ਰਾਏਗੜ੍ਹ ਸ਼ਹਿਰ ਦੀ ਐਮਆਈਡੀਸੀ ਉਦਯੋਗਿਕ ਖੇਤਰ ਵਿਚ ਕ੍ਰਿਪਟੋ ਇੰਜੀਨੀਅਰਿੰਗ ਪ੍ਰਾਈਵੇਟ ਲਿਮਟਿਡ ਦੀ ਇਮਾਰਤ ਵਿਚ ਧਮਾਕਾ ਹੋਣ ਨਾਲ 17 ਮਜ਼ਦੂਰ ਜ਼ਖ਼ਮੀ ਹੋ
ਹਸਪਤਾਲ ਦੇ ਐਮਰਜੈਂਸੀ ਵਿਭਾਗ 'ਚ ਕਾਂਗਰਸੀ ਸਰਪੰਚ ਅਤੇ ਉਸ ਦੇ ਭਰਾ 'ਤੇ ਕਾਤਲਾਨਾ ਹਮਲਾ
. . .  1 day ago
ਰਾਜਪੁਰਾ ,15 ਨਵੰਬਰ (ਰਣਜੀਤ ਸਿੰਘ)- ਅੱਜ ਸਿਵਲ ਹਸਪਤਾਲ ਦੇ ਐਮਰਜੈਂਸੀ ਵਿਭਾਗ ਵਿਚ ਨੇੜਲੇ ਪਿੰਡ ਤਖਤੁ ਮਾਜਰਾ ਦੇ ਮੌਜੂਦਾ ਕਾਂਗਰਸੀ ਸਰਪੰਚ ਹਰ ਸੰਗਤ ਸਿੰਘ ਅਤੇ ਉਸ ਦੇ ਭਰਾ 'ਤੇ ਕਾਤਲਾਨਾ ਹਮਲਾ ਕਰਕੇ ਸਖ਼ਤ ...
ਕਾਂਗਰਸ ਦੇ ਅਹੁਦੇਦਾਰਾਂ ਦੀ ਮੀਟਿੰਗ 16 ਨੂੰ
. . .  1 day ago
ਨਵੀਂ ਦਿੱਲੀ, 15 ਨਵੰਬਰ - ਜ਼ਰੂਰੀ ਸਿਆਸੀ ਮੁੱਦਿਆਂ ਉੱਪਰ ਚਰਚਾ ਲਈ ਆਲ ਇੰਡੀਆ ਕਾਂਗਰਸ ਕਮੇਟੀ ਦੇ ਜਨਰਲ ਸਕੱਤਰਾਂ, ਸਕੱਤਰਾਂ, ਪੀ.ਸੀ.ਸੀ ਪ੍ਰਧਾਨਾਂ ਅਤੇ ਸੀ.ਐਲ.ਪੀ ਆਗੂਆਂ ਦੀ ਮੀਟਿੰਗ 16 ਨਵੰਬਰ...
ਮਹਿਬੂਬਾ ਮੁਫ਼ਤੀ ਨੂੰ ਸਰਕਾਰੀ ਕੁਆਟਰ 'ਚ ਕੀਤਾ ਗਿਆ ਸ਼ਿਫ਼ਟ
. . .  1 day ago
ਸ੍ਰੀਨਗਰ, 15 ਨਵੰਬਰ - ਜੰਮੂ ਕਸ਼ਮੀਰ ਦੀ ਸਾਬਕਾ ਮੁੱਖ ਮੰਤਰੀ ਅਤੇ ਪੀ.ਡੀ.ਪੀ ਆਗੂ ਮਹਿਬੂਬਾ ਮੁਫ਼ਤੀ ਜਿਨ੍ਹਾਂ ਨੂੰ ਧਾਰਾ 370 ਹਟਾਏ ਜਾਣ ਤੋਂ ਬਾਅਦ ਸ੍ਰੀਨਗਰ ਦੇ ਚਸ਼ਮਾ ਸ਼ਾਹੀ ਹਟ ਵਿਚ ਨਜ਼ਰਬੰਦ ਕੀਤਾ ਗਿਆ ਸੀ ਨੂੰ ਸ੍ਰੀਨਗਰ...
ਟਰਾਈ ਵੱਲੋਂ ਇੰਟਰਕੁਨੈਕਸ਼ਨ ਯੂਜੇਸ ਚਾਰਜਸ ਦੀ ਸਮੀਖਿਆ
. . .  1 day ago
ਨਵੀਂ ਦਿੱਲੀ, 15 ਨਵੰਬਰ - ਟੈਲੀਕਾਮ ਰੈਗੂਲੇਟਰੀ ਅਥਾਰਿਟੀ ਆਫ਼ ਇੰਡੀਆ (ਟਰਾਈ) ਵੱਲੋਂ ਅੱਜ ਇੰਟਰਕੁਨੈਕਸ਼ਨ ਯੂਜੇਸ ਚਾਰਜਸ ਦੀ ਸਮੀਖਿਆ ਸਬੰਧੀ ਚਰਚਾ ਕੀਤੀ ਗਈ। ਟਰਾਈ...
ਇੰਦੌਰ ਟੈੱਸਟ ਦੂਸਰਾ ਦਿਨ : ਭਾਰਤ ਨੇ ਹਾਸਲ ਕੀਤੀ 343 ਦੌੜਾਂ ਦੀ ਲੀਡ
. . .  1 day ago
ਇੰਦੌਰ, 15 ਨਵੰਬਰ - ਬੰਗਲਾਦੇਸ਼ ਖ਼ਿਲਾਫ਼ ਇੰਦੌਰ ਟੈਸਟ ਦੇ ਦੂਸਰੇ ਦਿਨ ਦੀ ਖੇਡ ਖ਼ਤਮ ਹੋਣ ਤੱਕ ਭਾਰਤ ਨੇ ਆਪਣੀ ਪਹਿਲੀ ਪਾਰੀ 'ਚ 6 ਵਿਕਟਾਂ ਦੇ ਨੁਕਸਾਨ 'ਤੇ 493 ਦੌੜਾਂ ਬਣਾ ਲਈਆਂ...
ਇੰਦੌਰ ਟੈੱਸਟ ਦੂਸਰਾ ਦਿਨ : ਦਿਨ ਦਾ ਖੇਡ ਖ਼ਤਮ ਹੋਣ 'ਤੇ ਭਾਰਤ 493/6
. . .  1 day ago
ਚੀਫ਼ ਜਸਟਿਸ ਰੰਜਨ ਗੋਗਈ ਨੂੰ ਦਿੱਤੀ ਜਾ ਰਹੀ ਹੈ ਨਿੱਘੀ ਵਿਦਾਇਗੀ
. . .  1 day ago
ਨਵੀਂ ਦਿੱਲੀ, 15 ਨਵੰਬਰ - ਚੀਫ਼ ਜਸਟਿਸ ਆਫ਼ ਇੰਡੀਆ ਰੰਜਨ ਗੋਗਈ ਨੂੰ ਸੁਪਰੀਮ ਕੋਰਟ ਦੇ ਗਲਿਆਰੇ 'ਚ ਨਿੱਘੀ ਵਿਦਾਇਗੀ ਦਿੱਤੀ ਜਾ ਰਹੀ ਹੈ। ਚੀਫ਼ ਜਸਟਿਸ ਆਫ਼ ਇੰਡੀਆ ਦੇ ਰੂਪ...
ਇੰਦੌਰ ਟੈੱਸਟ ਦੂਸਰਾ ਦਿਨ : ਮਯੰਕ ਅਗਰਵਾਲ 243 ਦੌੜਾਂ ਬਣਾ ਕੇ ਆਊਟ
. . .  1 day ago
ਇੰਦੌਰ ਟੈੱਸਟ ਦੂਸਰਾ ਦਿਨ : ਮਯੰਕ ਅਗਰਵਾਲ 243 ਦੌੜਾਂ ਬਣਾ ਕੇ ਆਊਟ
ਭਾਜਪਾ ਵੱਲੋਂ ਕਾਂਗਰਸ ਹੈੱਡਕੁਆਟਰ ਦੇ ਬਾਹਰ ਪ੍ਰਦਰਸ਼ਨ
. . .  1 day ago
ਨਵੀਂ ਦਿੱਲੀ, 15 ਨਵੰਬਰ - ਕਾਂਗਰਸੀ ਆਗੂ ਰਾਹੁਲ ਗਾਂਧੀ ਵੱਲੋਂ ਰਾਫੇਲ ਸਮਝੌਤੇ ਨੂੰ ਲੈ ਕੇ ਕੀਤੀ ਗਈ ਟਿੱਪਣੀ ਖ਼ਿਲਾਫ਼ ਭਾਜਪਾ ਵਰਕਰਾਂ ਨੇ ਦਿੱਲੀ ਵਿਖੇ ਕਾਂਗਰਸ ਹੈੱਡਕੁਆਟਰ ਦੇ ਬਾਹਰ...
ਇੰਦੌਰ ਟੈੱਸਟ ਦੂਸਰਾ ਦਿਨ : ਭਾਰਤ ਦੇ ਮਯੰਕ ਅਗਰਵਾਲ ਨੇ ਠੋਕਿਆ ਦੋਹਰਾ ਸੈਂਕੜਾ
. . .  1 day ago
ਇੰਦੌਰ ਟੈੱਸਟ ਦੂਸਰਾ ਦਿਨ : ਭਾਰਤ ਦੀ ਬੰਗਲਾਦੇਸ਼ 'ਤੇ ਲੀਡ 200 ਟੱਪੀ, ਸਕੋਰ 359/4
. . .  1 day ago
ਰਾਜਪਾਲ ਵੀ.ਪੀ. ਸਿੰਘ ਬਦਨੌਰ ਸਮੇਤ ਵੱਖ-ਵੱਖ ਸਖ਼ਸ਼ੀਅਤਾਂ ਵੱਲੋਂ ਖੰਨਾ ਦੀ ਮਾਤਾ ਨੂੰ ਸ਼ਰਧਾ ਦੇ ਫੁਲ ਭੇਟ
. . .  1 day ago
ਬਠਿੰਡਾ 'ਚ ਪੁਸਤਕ ਮੇਲਾ, ਨੌਜਵਾਨਾਂ 'ਚ ਉਤਸ਼ਾਹ
. . .  1 day ago
ਇੰਦੌਰ ਟੈੱਸਟ ਦੂਸਰਾ ਦਿਨ : ਭਾਰਤ ਦੀਆਂ 4 ਵਿਕਟਾਂ ਆਊਟ, ਸਕੋਰ 327 (177 ਦੌੜਾਂ ਦੀ ਬੜ੍ਹਤ)
. . .  1 day ago
ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਉਪ ਮੰਡਲ ਟਾਂਗਰਾ ਦੇ ਦਫ਼ਤਰ ਨੂੰ ਲੱਗੀ ਭਿਆਨਕ ਅੱਗ
. . .  1 day ago
ਭਾਰਤ 'ਚ ਆਮ ਲੋਕ ਹੋ ਰਹੇ ਹਨ ਗਰੀਬ - ਰਿਪੋਰਟ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 7 ਅੱਸੂ ਸੰਮਤ 550

ਤਰਨਤਾਰਨ

-ਬਲਾਕ ਸੰਮਤੀ ਚੋਣਾਂ- : ਤਰਨ ਤਾਰਨ, ਪੱਟੀ, ਖੇਮਕਰਨ, ਖਡੂਰ ਸਾਹਿਬ ਅਤੇ ਭਲਾਈਪੁਰ 'ਚ ਕਾਂਗਰਸ ਪਾਰਟੀ ਦੀ ਧਮਾਕੇਦਾਰ ਜਿੱਤ

ਤਰਨ ਤਾਰਨ, 22 ਸਤੰਬਰ (ਹਰਿੰਦਰ ਸਿੰਘ, ਲਾਲੀ ਕੈਰੋਂ, ਪਰਮਜੀਤ ਜੋਸ਼ੀ)-ਜ਼ਿਲ੍ਹਾ ਤਰਨ ਤਾਰਨ ਦੇ ਬਲਾਕ ਸੰਮਤੀ ਦੇ ਕੁੱਲ 160 ਜ਼ੋਨਾਂ ਵਿਚ ਹੋਈ ਚੋਣ ਦੇ ਨਤੀਜਿਆਂ ਵਿਚ ਕਾਂਗਰਸ ਪਾਰਟੀ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 144 ਸੀਟਾਂ ਜਿੱਤ ਕੇ ਸਾਰੀਆਂ ਬਲਾਕ ਸੰਮਤੀਆਂ 'ਤੇ ...

ਪੂਰੀ ਖ਼ਬਰ »

ਔਰਤ ਪਾਸੋਂ ਲੁਟੇਰੇ ਪਰਸ ਖੋਹ ਕੇ ਫ਼ਰਾਰ

ਅੰਮਿ੍ਤਸਰ, 22 ਸਤੰਬਰ (ਰੇਸ਼ਮ ਸਿੰਘ)-ਆਟੋ ਰਿਕਸ਼ਾ 'ਤੇ ਬੈਠ ਕੇ ਜਾ ਰਹੀ ਇਕ ਔਰਤ ਪਾਸੋਂ ਲੁਟੇਰੇ ਉਸਦਾ ਪਰਸ ਖੋਹ ਕੇ ਫ਼ਰਾਰ ਹੋ ਗਏ | ਇਹ ਘਟਨਾ ਇੱਥੇ ਸਿਵਲ ਹਪਸਤਾਲ ਨੇੜੇ ਵਾਪਰੀ | ਇਸ ਸਬੰਧੀ ਔਰਤ ਨਿਧੀ ਸ਼ਰਮਾ ਨੇ ਥਾਣਾ ਰਾਮ ਬਾਗ ਦੀ ਪੁਲਿਸ ਨੂੰ ਦੱਸਿਆ ਕਿ ਉਹ ...

ਪੂਰੀ ਖ਼ਬਰ »

ਤਰਨ ਤਾਰਨ ਜ਼ਿਲ੍ਹੇ ਦੀਆਂ 20 ਜ਼ਿਲ੍ਹਾ ਪ੍ਰੀਸ਼ਦ ਦੀਆਂ ਸੀਟਾਂ 'ਚੋਂ 19 'ਤੇ ਕਾਂਗਰਸ ਕਾਬਜ਼

ਤਰਨ ਤਾਰਨ, 22 ਸਤੰਬਰ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਦੀਆਂ 20 ਜ਼ਿਲ੍ਹਾ ਪ੍ਰੀਸ਼ਦ ਨਾਲ ਸਬੰਧਿਤ ਸੀਟਾਂ ਉਪਰ ਹੋਈ ਚੋਣ ਦੌਰਾਨ 11 ਸੀਟਾਂ ਉਪਰ ਵੋਟਿੰਗ ਹੋਈ, ਜਦ ਕਿ 9 ਸੀਟਾਂ ਬਿਨਾਂ ਮੁਕਾਬਲਾ ਕਾਂਗਰਸ ਪਾਰਟੀ ਦੇ ਉਮੀਦਵਾਰ ਜੇਤੂ ਰਹੇ | ਪੱਟੀ ਹਲਕੇ ਨਾਲ ਸਬੰਧਿਤ ...

ਪੂਰੀ ਖ਼ਬਰ »

ਹਲਕਾ ਬਾਬਾ ਬਕਾਲਾ ਜ਼ੋਨ ਭਲਾਈਪੁਰ ਤੋਂ ਕਾਂਗਰਸ ਪਾਰਟੀ ਦੀ ਹੂੰਝਾ ਫੇਰ ਜਿੱਤ

ਖਡੂਰ ਸਾਹਿਬ, ਮੀਆਂਵਿੰਡ (ਮਾਨ ਸਿੰਘ, ਗੁਰਪ੍ਰਤਾਪ ਸਿੰਘ, ਪ੍ਰਤਾਪ ਸਿੰਘ ਵੈਰੋਵਾਲ)-ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਵਿਚ ਅੱਜ ਜ਼ੋਨ ਭਲਾਈਪੁਰ ਤੋਂ ਕਾਂਗਰਸ ਪਾਰਟੀ ਨੇ ਇਤਿਹਾਸਕ ਜਿੱਤ ਪ੍ਰਾਪਤ ਕੀਤੀ ਹੈ | ਜ਼ੋਨ ਭਲਾਈਪੁਰ ਤੋਂ ਜ਼ਿਲ੍ਹਾ ਪ੍ਰੀਸ਼ਦ ...

ਪੂਰੀ ਖ਼ਬਰ »

"ਡੈਪੋ" ਪ੍ਰੋਗਰਾਮ ਦੇ ਆ ਰਹੇ ਹਨ ਸਾਰਥਿਕ ਨਤੀਜੇ: ਵਰੁਣ ਰੂਜ਼ਮ

ਤਰਨ ਤਾਰਨ, 22 ਸਤੰਬਰ (ਹਰਿੰਦਰ ਸਿੰਘ)-ਜ਼ਿਲ੍ਹੇ ਵਿਚ ਪੰਜਾਬ ਸਰਕਾਰ ਦੁਆਰਾ ਚਲਾਏ ਜਾ ਰਹੇ ਡੈਪੋ ਪ੍ਰੋਗਰਾਮ ਦਾ ਜਾਇਜ਼ਾ ਲੈਣ ਲਈ ਵਿਸ਼ੇਸ ਨੋਡਲ ਅਫ਼ਸਰ ਵਰੁਨ ਰੂਜ਼ਮ ਐਮ.ਡੀ. ਮਾਰਕਫੈਡ ਅਤੇ ਯੂਰਿੰਦਰ ਸਿੰਘ ਆਈ.ਜੀ ਨੇ ਜ਼ਿਲ੍ਹਾ ਅਧਿਕਾਰੀਆਂ ਨਾਲ ਵਿਸ਼ੇਸ ਮੀਟਿੰਗ ...

ਪੂਰੀ ਖ਼ਬਰ »

ਮਮਤਾ ਨਿਕੇਤਨ ਬਾਸਕਟਬਾਲ ਖਿਡਾਰੀਆਂ ਦੀ ਜ਼ਿਲ੍ਹਾ ਪੱਧਰੀ ਪ੍ਰਦਰਸ਼ਨ ਬਦੌਲਤ ਸਟੇਟ ਲਈ ਹੋਈ ਚੋਣ

ਤਰਨ ਤਾਰਨ, 22 ਸਤੰਬਰ (ਲਾਲੀ ਕੈਰੋਂ)-ਜ਼ਿਲ੍ਹਾ ਤਰਨ ਤਾਰਨ ਪੱਧਰੀ ਬਾਸਕਟਬਾਲ ਟੂਰਨਾਮੈਂਟ ਵਿਚ ਮਮਤਾ ਨਿਕੇਤਨ ਸਕੂਲ ਦੇ ਵਿਦਿਆਰਥੀਆਂ ਅਭੀਰਾਜ, ਹਰਸਿਮਰਨ ਸਿੰਘ, ਇੰਦਰਜੀਤ ਸਿੰਘ, ਕਰਨਦੀਪ ਸਿੰਘ, ਗੁਰਬੀਰ ਸਿੰਘ ਨੇ ਅੰਡਰ-17 ਟੀਮ ਤਰਨ ਤਾਰਨ-2 ਜ਼ੋਨ ਵਲੋਂ ਖੇਡ ਕੇ ...

ਪੂਰੀ ਖ਼ਬਰ »

ਸਵੱਛਤਾ ਹੀ ਸੇਵਾ ਪੰਦ੍ਹਰਵਾੜੇ ਤਹਿਤ ਧਾਰਮਿਕ ਅਸਥਾਨਾਂ 'ਤੇ ਸਫ਼ਾਈ ਕਰਕੇ ਦਿੱਤੀ ਜਾਵੇਗੀ ਸੁੰਦਰ ਦਿੱਖ-ਡੀ.ਸੀ.

ਤਰਨ ਤਾਰਨ, 22 ਸਤੰਬਰ (ਹਰਿੰਦਰ ਸਿੰੰਘ)-ਸਵੱਛਤਾ ਹੀ ਸੇਵਾ ਪੰਦ੍ਹਰਵਾੜੇ ਤਹਿਤ ਜ਼ਿਲ੍ਹੇ ਦੇ ਧਾਰਮਿਕ ਅਸਥਾਨਾਂ ਅਤੇ ਸ਼ਹਿਰਾਂ ਦੀ ਵਿਸ਼ੇਸ ਸਫਾਈ ਕਰਕੇੇ ਸੁੰਦਰ ਦਿੱਖ ਪ੍ਰਦਾਨ ਕੀਤੀ ਜਾਵੇਗੀ | ਤੰਦਰੁਸਤ ਪੰਜਾਬ ਮੁਹਿੰਮ ਅਧੀਨ ਜ਼ਿਲ੍ਹੇ ਨੂੰ ਹਰਿਆ ਭਰਿਆ ਕਰਨ ਲਈ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਦੀ ਮੀਟਿੰਗ ਹੋਈ

ਹਰੀਕੇ ਪੱਤਣ, 22 ਸਤੰਬਰ (ਸੰਜੀਵ ਕੁੰਦਰਾ)- ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਦੀ ਮੀਟਿੰਗ ਪਿੰਡ ਜੌਣੇਕੇ ਵਿਖੇ ਕਾ. ਨਿਰਪਾਲ ਸਿੰਘ ਦੇ ਗ੍ਰਹਿ ਵਿਖੇ ਹੋਈ, ਜਿਸ ਵਿਚ ਜ਼ਿਲ੍ਹਾ ਆਗੂ ਸੁਲੱਖਣ ਸਿੰਘ ਤੁੜ ਤੇ ਗੁਰਜਿੰਦਰ ਸਿੰਘ ਰੰਧਾਵਾ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ...

ਪੂਰੀ ਖ਼ਬਰ »

ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਜੀ ਦੇ ਸਮੁੱਚੇ ਕੰਪਲੈਕਸ ਨੂੰ ਆਧੁਨਿਕ ਦਿੱਖ ਨਾਲ ਤਿਆਰ ਕੀਤਾ ਜਾਵੇਗਾ- ਬਾਬਾ ਕਸ਼ਮੀਰ ਸਿੰਘ

ਝਬਾਲ, 22 ਸਤੰਬਰ (ਸੁਖਦੇਵ ਸਿੰਘ)- ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਜੀ ਵਿਖੇ ਕਾਰ ਸੇਵਕ ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਵਲੋਂ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਆਰੰਭੇ ਸੇਵਾ ਕਾਰਜਾਂ ਤਹਿਤ ਗੁਰਦੁਆਰਾ ਸਾਹਿਬ ਦੇ ਕੰਪਲੈਕਸ ਵਿਖੇ ਆਨੰਦ ਕਾਰਜ ਤੇ ਅੰਮਿ੍ਤ ਸੰਚਾਰ ਹਾਲ ਦਾ ਨਿਰਮਾਣ ਜੰਗੀ ਪੱਧਰ 'ਤੇ ਕਰਵਾਇਆ ਜਾ ਰਿਹਾ ਹੈ, ਉਥੇ ਸਰੋਵਰ ਦੇ ਜਲ ਨੂੰ ਸਾਫ਼ ਰੱਖਣ ਲਈ 40 ਲੱਖ ਰੁਪਏ ਦੀ ਲਾਗਤ ਨਾਲ ਚਾਰ ਟਰੀਟਮੈਂਟ ਪਲਾਟ ਵੀ ਲਗਾਏ ਜਾ ਰਹੇ ਹਨ, ਜਿਨ੍ਹਾਂ ਵਾਸਤੇ ਕੰਟਰੋਲ ਰੂਮ ਦਾ ਨਿਰਮਾਣ ਕਰਵਾ ਦਿੱਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਬਾਬਾ ਸੁੱਖਾ ਸਿੰਘ ਭੂਰੀ ਵਾਲੇ, ਬਾਬਾ ਸੋਹਣ ਸਿੰਘ ਅਤੇ ਬਾਬਾ ਫਤਿਹ ਸਿੰਘ ਨੇ ਦੱਸਿਆ ਕਿ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਵਿਖੇ 6, 7, 8 ਅਕਤੂਬਰ ਨੂੰ ਮਨਾਏ ਜਾ ਰਹੇ ਤਿੰਨ ਰੋਜਾ ਸਾਲਾਨਾ ਜੋੜ ਮੇਲੇ ਤੋਂ ਪਹਿਲਾਂ ਆਨੰਦ ਕਾਰਜ ਹਾਲ ਦਾ ਲੈਂਟਰ 30 ਸਤੰਬਰ ਨੁੰ ਸੰਗਤਾਂ ਦੇ ਸਹਿਯੋਗ ਨਾਲ ਪਾਏ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਮੇਲੇ ਦੌਰਾਨ ਦੇਸ਼ਾਂ ਵਿਦੇਸ਼ਾਂ ਤੋਂ ਪੁੱਜਣ ਵਾਲੀਆਂ ਸੰਗਤਾਂ ਨੂੰ ਸਹੂਲਤ ਲਈ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪੂਰਨ ਸਹਿਯੋਗ ਦਿੱਤਾ ਜਾਵੇਗਾ | ਇਸ ਮੌਕੇ ਜਗਜੀਤ ਸਿੰਘ ਸਾਂਘਣਾ, ਸਤਨਾਮ ਸਿੰਘ ਝਬਾਲ, ਮਨੋਹਰ ਸਿੰਘ ਠੱਠਾ, ਨਿਰਮਲ ਸਿੰਘ ਸੁਰ ਸਿੰਘ, ਦਿਲਬਾਗ ਸਿੰਘ ਝਬਾਲ, ਬਾਬਾ ਹਰੀ ਸਿੰਘ, ਭਾਈ ਰਾਮ ਸਿੰਘ ਭਿੰਡਰ, ਬਾਬਾ ਪ੍ਰੇਮ ਸਿੰਘ ਆਦਿ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਈ-ਫਾਰਮੇਸੀ ਦੇ ਵਿਰੋਧ 'ਚ 28 ਨੂੰ ਕੈਮਿਸਟ ਦੀਆਂ ਦੁਕਾਨਾਂ ਰਹਿਣਗੀਆਂ ਬੰਦ- ਅਗਰਵਾਲ

ਤਰਨ ਤਾਰਨ, 22 ਸਤੰਬਰ(ਹਰਿੰਦਰ ਸਿੰਘ)- ਆਲ ਇੰਡੀਆ ਆਰਗੇਨਾਈਜੇਸ਼ਨ ਆਫ਼ ਕੈਮਿਸਟ ਐਾਡ ਡਰੱਗਜ ਦੇ ਸੱਦੇ 'ਤੇ ਈ-ਫਾਰਮੈਸੀ (ਆਨਲਾਈਨ ਦਵਾਈਆਂ ਦਾ ਵਪਾਰ) ਦੇ ਵਿਰੋਧ ਵਿਚ ਜ਼ਿਲ੍ਹਾ ਤਰਨ ਤਾਰਨ ਦੇ ਸਮੂੰਹ ਮੈਡੀਕਲ ਸਟੋਰ 28 ਸਤੰਬਰ ਨੂੰ ਬੰਦ ਰੱਖੇ ਜਾਣਗੇ ਤੇ ਸਮੂੰਹ ...

ਪੂਰੀ ਖ਼ਬਰ »

ਸਰਕਾਰੀ ਸਕੂਲ ਸੋਹਲ ਵਿਖੇ ਉਜ਼ੋਨ ਦਿਵਸ ਮਨਾਇਆ

ਝਬਾਲ, 22 ਸਤੰਬਰ (ਸਰਬਜੀਤ ਸਿੰਘ)- ਸ਼ਹੀਦ ਹਰਜਿੰਦਰ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੋਹਲ ਵਿਖੇ ਬੀਤੇ ਦਿਨੀਂ ਅੰਤਰਰਾਸ਼ਟਰੀ ਉਜੋਨ ਦਿਵਸ ਮਨਾਇਆ ਗਿਆ | ਇਸ ਮੌਕੇ ਵਾਤਾਵਰਣ ਸਬੰਧੀ ਸਕੂਲ ਦੇ ਵਿਦਿਅਰਥੀਆਂ ਨੇ ਨਾਟਕ ਪੇਸ਼ ਕੀਤੇ | ਇਸ ਸਮੇਂ ਪਿ੍ੰਸੀਪਲ ...

ਪੂਰੀ ਖ਼ਬਰ »

ਤੇਲ ਦੀਆਂ ਨਿੱਤ ਵਧਦੀਆਂ ਕੀਮਤਾਂ ਨੇ ਪ੍ਰਭਾਵਿਤ ਕੀਤੀ ਆਮ ਜਨਤਾ- ਕਾਮਰੇਡ ਆਗੂ

ਫਤਿਆਬਾਦ, 22 ਸਤੰਬਰ (ਹਰਵਿੰਦਰ ਸਿੰਘ ਧੂੰਦਾ)- ਪਹਿਲਾਂ ਨੋਟਬੰਦੀ ਤੇ ਜੀ.ਐੱਸ.ਟੀ. ਨੇ ਆਮ ਜਨਤਾ ਅਤੇ ਛੋਟੇ ਵਪਾਰੀਆਂ ਦਾ ਕੰਮ ਠੱਪ ਕਰਕੇ ਜਿਥੇ ਲੋਕਾਂ ਦੇ ਭਵਿੱਖ ਨਾਲ ਬਹੁਤ ਵੱਡਾ ਖਿਲਵਾੜ ਕੀਤਾ, ਉਥੇ ਨਿਤ ਦਿਨ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ 'ਚ ਹੋ ਰਹੇ ਵਾਧੇ ...

ਪੂਰੀ ਖ਼ਬਰ »

ਕੋਟਪਾ ਐਕਟ 2003 ਦੀ ਉਲੰਘਣਾ ਕਰਨ ਵਾਲਿਆਂ ਦੇ ਚਲਾਨ ਕੱਟੇ

ਪੱਟੀ 22 ਸਤੰਬਰ (ਪ੍ਰਭਾਤ ਮੌਗਾ)-ਸਿਵਲ ਸਰਜਨ ਤਰਨਤਾਰਨ ਡਾ. ਸ਼ਮਸ਼ੇਰ ਸਿੰਘ ਦੇ ਨਿਰਦੇਸ਼ਾ ਤੇ ਮੈਡੀਕਲ ਅਫਸਰ ਡਾ. ਪਵਨ ਕੁਮਾਰ ਅਗਰਵਾਲ ਦੀ ਅਗਵਾਈ ਹੇਠ ਬਲਾਕ ਪੱਧਰੀ ਟਾਕਸ ਫੋਰਸ ਟੀਮ ਵਲੋਂ ਕੈਰੋ ਅਤੇ ਆਸ-ਪਾਸ ਦੇ ਪਿੰਡਾਂ ਵਿੱਚ ਅਚਨਚੇਤ ਚੈਕਿੰਗ ਕੀਤੀ ਗਈ ਅਤੇ ...

ਪੂਰੀ ਖ਼ਬਰ »

ਮੁੰਡਾਪਿੰਡ, ਫਤਿਆਬਾਦ, ਜੌਹਲ, ਬ੍ਰਹਮਪੁਰਾ ਤੋਂ ਅਕਾਲੀ ਉਮੀਦਵਾਰ ਜੇਤੂ

ਫਤਿਆਬਾਦ, 22 ਸਤੰਬਰ (ਹਰਵਿੰਦਰ ਸਿੰਘ ਧੂੰਦਾ)-ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਦੀਆਂ ਚੋਣਾਂ ਵਿਚੋਂ ਬਲਾਕ ਚੋੋਹਲਾ ਸਾਹਿਬ ਦੇ ਜ਼ੋਨ ਫਤਿਆਬਾਦ, ਜ਼ੋਨ ਮਾਣਕੇ ਦੇ ਕੇ, ਜ਼ੋਨ ਮੁੰਡਾਪਿੰਡ, ਜ਼ੋਨ ਡੇਹਰਾ ਸਾਹਿਬ 'ਚੋਂ ਕ੍ਰਮਵਾਰ ਸ਼੍ਰੋਮਣੀ ਅਕਾਲੀ ਦਲ ਦੇ ...

ਪੂਰੀ ਖ਼ਬਰ »

ਪੰਚਾਇਤ ਸੰਮਤੀਆਂ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਦੀ ਜਿੱਤ ਨੇ ਲੋਕਾਂ ਸਰਕਾਰ 'ਤੇ ਵਿਸ਼ਵਾਸ ਬਣਾਇਆ

ਅਮਰਕੋਟ, 22 ਸਤੰਬਰ (ਭੱਟੀ)-ਪੰਚਾਇਤ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ 'ਚ ਸੂਬੇ ਭਰ 'ਚ ਕਾਂਗਰਸ ਪਾਰਟੀ ਨੂੰ ਮਿਲੀ ਵੱਡੀ ਜਿੱਤ ਨੇ ਇਹ ਸਾਬਤ ਕਰ ਦਿੱਤਾ ਕਿ ਲੋਕ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦੀ ਅਗਵਾਈ 'ਚ ਹੋ ਰਹੇ ਵਿਕਾਸ ਤੋਂ ਲੋਕ ਪੂਰੀ ਤਰ੍ਹਾਂ ...

ਪੂਰੀ ਖ਼ਬਰ »

ਜਤਿੰਦਰਪਾਲ ਸਿੰਘ

ਝਬਾਲ-ਭਰ ਜਵਾਨੀ ਵਿਚ ਇਸ ਫਾਨੀ ਸੰਸਾਰ ਨੂੰ ਅਲਵਿਦਾ ਕਹਿ ਗਏ ਜਤਿੰਦਰਪਾਲ ਸਿੰਘ ਦਾ ਜਨਮ 25 ਸਤੰਬਰ 1993 ਨੂੰ ਮਾਤਾ ਬਲਵਿੰਦਰ ਕੌਰ ਦੀ ਕੁੱਖੋਂ ਪਿਤਾ ਸੰਗਾਰਾ ਸਿੰਘ ਦੇ ਗ੍ਰਹਿ ਪਿੰਡ ਝਬਾਲ ਖੁਰਦ ਵਿਖੇ ਹੋਇਆ | 10+2 ਦੀ ਪੜ੍ਹਾਈ ਤੋਂ ਬਾਅਦ ਆਪ ਨੇ ਬੀ.ਕਾਮ ਦੀ ਪੜ੍ਹਾਈ ...

ਪੂਰੀ ਖ਼ਬਰ »

ਸਰਦਾਰਨੀ ਕੁਲਜੀਤ ਕੌਰ

ਪੱਟੀ-ਸਰਦਾਰਨੀ ਕੁਲਜੀਤ ਕੌਰ ਦਾ ਜਨਮ 17 ਨਵੰਬਰ 1928 ਨੂੰ ਪਿੰਡ ਉਕਾੜਾ (ਪਾਕਿਸਤਾਨ) ਵਿਚ ਸਰਦਾਰਨੀ ਸੰਤ ਕੌਰ ਦੀ ਕੁਖੋਂ ਸ. ਭਗਤ ਸਿੰਘ ਦੇ ਘਰ ਹੋਇਆ, ਜੋ ਉਸ ਮੌਕੇ ਰਸਾਲੇ ਵਿੱਚ ਨੌਕਰੀ ਕਰਦੇ ਸਨ | ਉਸ ਸਮੇਂ ਮਾਤਾ ਕੁਲਜੀਤ ਕੌਰ ਦੇ ਨਾਨਾ ਜੀ ਬਾਊ ਮੱਲ ਸਿੰਘ ਆਖੰਡ ...

ਪੂਰੀ ਖ਼ਬਰ »

ਨਤੀਜਿਆਂ ਤੋਂ ਬਾਅਦ ਬਲਾਕ ਸੰਮਤੀ 'ਤੇ ਕਾਂਗਰਸ ਪਾਰਟੀ ਦਾ ਪੂਰੀ ਤਰ੍ਹਾਂ ਕਬਜ਼ਾ

n ਜੇਤੂ ਉਮੀਦਵਾਰ ਜੇਤੂ ਚਿੰਨ੍ਹ ਬਣਾਉਦੇ ਹੋਏ ਉਮੀਦਵਾਰ | ਤਸਵੀਰ : ਬੌਬੀ ਭਿੱਖੀਵਿੰਡ, 22 ਸਤੰਬਰ (ਬੋਬੀ)-ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਦੀਆਂ ਚੋਣਾਂ ਵਿਚ ਹਲਕਾ ਖੇਮਕਰਨ ਦੇ ਬਲਾਕ ਭਿੱਖੀਵਿੰਡ ਜਿੱਥੇ ਬਲਾਕ ਸੰਮਤੀ ਦੀਆਂ ਕੁੱਲ 24 ਸੀਟਾਂ ਸਨ | ਜਿਨ੍ਹਾਂ ...

ਪੂਰੀ ਖ਼ਬਰ »

5178 ਅਧਿਆਪਕ ਅੱਜ ਕਰਨਗੇ ਹਲਕਾ ਵਿਧਾਇਕ ਦੇ ਘਰ ਮੂਹਰੇ ਭੁੱਖ ਹੜਤਾਲ

ਤਰਨ ਤਾਰਨ, 22 ਸਤੰਬਰ (ਲਾਲੀ ਕੈਰੋਂ)-5178 ਅਧਿਆਪਕਾਂ ਦੇ ਜ਼ਿਲ੍ਹਾ ਪ੍ਰਧਾਨ ਗੁਰਪ੍ਰੀਤ ਚੋਪੜਾ ਨੇ ਤਰਨ ਤਾਰਨ ਵਿਖੇ ਮੀਟਿੰਗ ਮੌਕੇ ਬੋਲਦਿਆਂ ਕਿਹਾ ਕਿ 5178 ਮਾਸਟਰ ਕਾਡਰ ਅਧਿਆਪਕ ਪਿਛਲੇ ਚਾਰ ਸਾਲਾਂ ਤੋਂ ਸਿੱਖਿਆ ਵਿਭਾਗ ਦੀਆਂ ਮਨਜ਼ੂਰਸ਼ੁਦਾ ਅਸਾਮੀਆਂ 'ਤੇ ਤਿੰਨ ...

ਪੂਰੀ ਖ਼ਬਰ »

ਬਲਾਕ ਵਲਟੋਹਾ ਦੀਆਂ ਤਿੰਨ ਪੰਚਾਇਤ ਸੰਮਤੀਆਂ ਕਾਂਗਰਸ ਪਾਰਟੀ ਨੇ ਜਿੱਤੀ

ਅਮਰਕੋਟ, 22 ਸਤੰਬਰ (ਗੁਰਚਰਨ ਸਿੰਘ ਭੱਟੀ)-ਬਲਾਕ ਵਲਟੋਹਾ ਅਧੀਨ ਆਉਂਦੇ ਤਿੰਨ ਜ਼ੋਨਾਂ ਦੀਆਂ ਪੰਚਾਇਤ ਸੰਮਤੀਆਂ ਦੇ ਐਲਾਨੇ ਨਤੀਜੇ 'ਚ ਤਿੰਨਾਂ ਤੋਂ ਕਾਂਗਰਸ ਪਾਰਟੀ ਦੀਆਂ ਮਹਿਲਾ ਉਮੀਦਵਾਰ ਜੇਤੂ ਰਹੀਆਂ | ਬਲਾਕ ਵਲਟੋਹਾ ਦੀਆਂ ਕੁਲ 18 ਪੰਚਾਇਤ ਸੰਮਤੀਆਂ 'ਚੋਂ 15 ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX