ਤਾਜਾ ਖ਼ਬਰਾਂ


ਗੋਆ 'ਚ ਸ਼ੁਰੂ ਹੋਇਆ 50ਵਾਂ ਕੌਮਾਂਤਰੀ ਫ਼ਿਲਮ ਫ਼ੈਸਟੀਵਲ
. . .  0 minutes ago
ਪਣਜੀ, 20 ਨਵੰਬਰ- ਗੋਆ ਦੀ ਰਾਜਧਾਨੀ ਪਣਜੀ 'ਚ ਅੱਜ ਭਾਰਤ ਦਾ 50ਵਾਂ ਕੌਮਾਂਤਰੀ ਫ਼ਿਲਮ ਫ਼ੈਸਟੀਵਲ (ਆਈ. ਐੱਫ. ਐੱਫ. ਆਈ.) ਸ਼ੁਰੂ ਹੋ ਗਿਆ ਹੈ। ਫ਼ੈਸਟੀਵਲ ਦੇ ਉਦਘਾਟਨ ਮੌਕੇ ਕੇਂਦਰੀ ਮੰਤਰੀ...
ਫਤਹਿਗੜ੍ਹ ਚੂੜੀਆਂ 'ਚ ਹੋਵੇਗਾ ਸ਼ਹੀਦ ਜਵਾਨ ਮਨਿੰਦਰ ਸਿੰਘ ਦਾ ਅੰਤਿਮ ਸਸਕਾਰ
. . .  30 minutes ago
ਰਾਜਾਸਾਂਸੀ, 20 ਨਵੰਬਰ (ਹਰਦੀਪ ਸਿੰਘ ਖੀਵਾ)- ਬੀਤੀ 18 ਨਵੰਬਰ ਨੂੰ ਸਿਆਚਿਨ ਗਲੇਸ਼ੀਅਰ 'ਚ ਬਰਫ਼ ਦੇ ਤੂਫ਼ਾਨ 'ਚ ਸ਼ਹੀਦ ਹੋਏ ਘੋਨੇਵਾਲਾ ਦੇ ਜਵਾਨ ਮਨਿੰਦਰ ਸਿੰਘ ਹਾਲ ਵਾਸੀ ਰਾਜਾਸਾਂਸੀ ਦੀ...
ਸੱਸ ਨੇ ਪੁੱਤਰ ਦੇ ਕਤਲ ਦੇ ਸ਼ੱਕ 'ਚ ਨੂੰਹ ਦਾ ਕਰਵਾਇਆ ਕਤਲ
. . .  42 minutes ago
ਖੰਨਾ, 20 ਨਵੰਬਰ (ਹਰਜਿੰਦਰ ਸਿੰਘ ਲਾਲ)- ਖੰਨਾ ਦੇ ਪਿੰਡ ਭੁਮਦੀ 'ਚ ਦਿਨ-ਦਿਹਾੜੇ ਗੋਲੀਆਂ ਮਾਰ ਕੇ ਜਸਵੀਰ ਕੌਰ ਨਾਮੀ ਔਰਤ ਦੇ ਕਤਲ ਦੇ ਮਾਮਲੇ ਨੂੰ ਖੰਨਾ ਪੁਲਿਸ ਨੇ ਹੱਲ ਕਰ ਲੈਣ ਦਾ ਦਾਅਵਾ ਕੀਤਾ...
ਵੀਰਭੱਦਰ ਦੇ ਰਿਸ਼ਤੇਦਾਰ ਦੇ ਕਾਤਲ ਨੂੰ ਤਾਅ ਉਮਰ ਦੀ ਸਜ਼ਾ
. . .  54 minutes ago
ਚੰਡੀਗੜ੍ਹ, 20 ਨਵੰਬਰ (ਰਣਜੀਤ)- ਹਿਮਾਚਲ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਵੀਰਭੱਦਰ ਸਿੰਘ ਦੀ ਪਤਨੀ ਦੇ ਭਤੀਜੇ ਆਕਾਸ਼ ਸੇਨ ਦੀ ਹੱਤਿਆ ਦੇ ਮਾਮਲੇ 'ਚ ਜ਼ਿਲ੍ਹਾ ਅਦਾਲਤ ਦੇ ਜੱਜ...
ਘਾਟੀ 'ਚ ਆਮ ਵਾਂਗ ਹੋ ਰਹੇ ਹਨ ਹਾਲਾਤ, ਸੁਰੱਖਿਆ ਦੇ ਮੱਦੇਨਜ਼ਰ ਇੰਟਰਨੈੱਟ ਸੇਵਾ 'ਤੇ ਰੋਕ- ਸ਼ਾਹ
. . .  about 1 hour ago
ਨਵੀਂ ਦਿੱਲੀ, 20 ਨਵੰਬਰ- ਸਰਕਾਰ ਨੇ ਅੱਜ ਰਾਜ ਸਭਾ 'ਚ ਕਿਹਾ ਕਿ ਜੰਮੂ-ਕਸ਼ਮੀਰ, ਖ਼ਾਸ ਕਰਕੇ ਘਾਟੀ 'ਚ ਹਾਲਾਤ ਤੇਜ਼ੀ ਨਾਲ ਆਮ ਵਾਂਗ ਹੋ ਰਹੇ ਹਨ ਅਤੇ ਇਲਾਕੇ 'ਚ ਜਲਦੀ ਹੀ ਇੰਟਰਨੈੱਟ ਸੇਵਾਵਾਂ ਸ਼ੁਰੂ ਕਰ...
ਕਾਂਗਰਸ ਦੇ 7 ਸੰਮਤੀ ਮੈਂਬਰਾਂ ਨੇ ਚੇਅਰਮੈਨ ਅਤੇ ਅਫਸਰਸ਼ਾਹੀ ਖ਼ਿਲਾਫ਼ ਅਪਣਾਏ ਬਾਗੀ ਤੇਵਰ
. . .  about 1 hour ago
ਮਾਛੀਵਾੜਾ ਸਾਹਿਬ, 20 ਨਵੰਬਰ (ਸੁਖਵੰਤ ਸਿੰਘ ਗਿੱਲ) - ਹਲਕਾ ਸਮਰਾਲਾ ਦੇ ਬਲਾਕ ਮਾਛੀਵਾੜਾ 'ਚ ਕਾਂਗਰਸ ਪਾਰਟੀ ਨੂੰ ਲੋਕਾਂ ਵਲੋਂ ਚੁਣੇ ਹੋਏ ਮੈਂਬਰਾਂ ਦੀ ਅਣਦੇਖੀ ਕਰਨੀ ਉਸ ਸਮੇਂ ਮਹਿੰਗੀ ਪਈ, ਜਦੋਂ ਬਲਾਕ ਸੰਮਤੀ ਦੇ ਉਪ ਚੇਅਰਮੈਨ...
ਅਰਜਨਟੀਨਾ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ
. . .  about 1 hour ago
ਬਿਊਨਸ ਆਈਰਸ, 20 ਨਵੰਬਰ- ਅਰਜਨਟੀਨਾ ਦੇ ਮੱਧ ਖੇਤਰ 'ਚ ਭੂਚਾਲ ਦੇ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ। ਕੌਮੀ ਭੂ-ਵਿਗਿਆਨਕ ਵਿਭਾਗ ਮੁਤਾਬਕ ਭੂਚਾਲ ਸਥਾਨਕ ਸਮੇਂ ਮੁਤਾਬਕ...
ਕਾਰ ਅਤੇ ਟਰੱਕ ਵਿਚਾਲੇ ਹੋਈ ਭਿਆਨਕ ਟੱਕਰ, 8 ਲੋਕਾਂ ਦੀ ਮੌਤ
. . .  about 2 hours ago
ਦਿਸਪੁਰ, 20 ਨਵੰਬਰ- ਅਸਾਮ 'ਚ ਅੱਜ ਇੱਕ ਕਾਰ ਅਤੇ ਟਰੱਕ ਵਿਚਾਲੇ ਹੋਈ ਭਿਆਨਕ ਟੱਕਰ 'ਚ 8 ਲੋਕਾਂ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਇਹ ਹਾਦਸਾ ਉਦਲਗੁਰੀ ਜ਼ਿਲ੍ਹੇ ਦੇ ਓਰੰਗ ਇਲਾਕੇ...
ਕੁੱਕੜ ਪਿੰਡ ਦੇ ਵਿਅਕਤੀ ਦੀ ਦੁਬਈ 'ਚ ਮੌਤ
. . .  50 minutes ago
ਜਲੰਧਰ, 20 ਨਵੰਬਰ (ਪਵਨ)- ਜਲੰਧਰ ਛਾਉਣੀ ਦੇ ਅਧੀਨ ਪੈਂਦੇ ਕੁੱਕੜ ਪਿੰਡ ਦੇ ਰਹਿਣ ਵਾਲੇ ਕੁਲਵਿੰਦਰ ਸਿੰਘ ਕਿੰਦਾ ਨਾਮੀ ਵਿਅਕਤੀ ਦੀ ਦੁਬਈ ਵਿਖੇ ਮੌਤ ਹੋਣ ਦੀ ਖ਼ਬਰ ਮਿਲੀ ਹੈ। ਮਿਲੀ ਜਾਣਕਾਰੀ...
ਇੰਡੀਗੋ ਦੀ ਉਡਾਣ ਦੀ ਚੇਨਈ ਹਵਾਈ ਅੱਡੇ 'ਤੇ ਹੋਈ ਐਮਰਜੈਂਸੀ ਲੈਂਡਿੰਗ
. . .  about 2 hours ago
ਚੇਨਈ, 20 ਨਵੰਬਰ- ਚੇਨਈ ਹਵਾਈ ਅੱਡੇ 'ਤੇ ਇੰਡੀਗੋ ਦੀ ਇੱਕ ਉਡਾਣ ਦੀ ਅੱਜ ਐਮਰਜੈਂਸੀ ਲੈਂਡਿੰਗ ਹੋਈ। ਜਾਣਕਾਰੀ ਮੁਤਾਬਕ ਏਅਰਕ੍ਰਾਫਟ ਦੇ ਕਾਰਗੋ ਏਰੀਆ 'ਚ ਸਮੋਕ (ਧੂੰਆਂ) ਅਲਾਰਮ ਦੇ ਕਾਰਨ...
ਪਵਾਰ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਮੁਲਾਕਾਤ
. . .  about 3 hours ago
ਨਵੀਂ ਦਿੱਲੀ, 20 ਨਵੰਬਰ- ਰਾਸ਼ਟਰਵਾਦੀ ਕਾਂਗਰਸ ਪਾਰਟੀ (ਐੱਨ. ਸੀ. ਪੀ.) ਦੇ ਮੁਖੀ ਸ਼ਰਦ ਪਵਾਰ ਨੇ ਮਹਾਰਾਸ਼ਟਰ ਦੇ ਕਿਸਾਨਾਂ ਦੀ ਸਮੱਸਿਆ ਨੂੰ...
ਅਕਾਲੀ ਆਗੂ ਦਲਬੀਰ ਸਿੰਘ ਢਿਲਵਾਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਬਿਕਰਮ ਸਿੰਘ ਮਜੀਠੀਆ
. . .  about 3 hours ago
ਕੋਟਲੀ ਸੂਰਤ ਮੱਲੀ, 20 ਨਵੰਬਰ (ਕੁਲਦੀਪ ਸਿੰਘ ਨਾਗਰਾ)- ਸ਼੍ਰੋਮਣੀ ਅਕਾਲੀ ਦਲ ਦੇ ਸਿਰਕੱਢ ਆਗੂ ਅਤੇ ਪਿੰਡ ਢਿਲਵਾਂ ਦੇ ਸਾਬਕਾ ਸਰਪੰਚ ਦਲਬੀਰ ਸਿੰਘ ਢਿਲਵਾਂ, ਜਿਨ੍ਹਾਂ ਦਾ ਬੀਤੇ ਦਿਨ ਗੋਲੀਆਂ ਮਾਰ ਕੇ ਬੇਰਹਿਮੀ...
ਕਪੂਰਥਲਾ 'ਚ ਮਿਲੇ ਤਿੰਨ ਬੰਬ ਨੁਮਾ ਸੈੱਲ, ਜਾਂਚ 'ਚ ਜੁਟੀ ਪੁਲਿਸ
. . .  about 3 hours ago
ਢਿਲਵਾਂ, 20 ਨਵੰਬਰ (ਸਡਾਨਾ, ਸੁਖੀਜਾ)- ਜ਼ਿਲ੍ਹਾ ਕਪੂਰਥਲਾ 'ਚ ਪੈਂਦੇ ਪਿੰਡ ਰਾਏਪੁਰ ਰਾਈਆਂ ਮੰਡ 'ਚੋਂ ਇੱਕ ਕਿਸਾਨ ਵਲੋਂ ਪੁੱਟ ਕੇ ਲਿਆਂਦੀ ਗਈ ਮਿੱਟੀ 'ਚੋਂ ਤਿੰਨ ਬੰਬ ਨੁਮਾ ਸੈੱਲ ਪ੍ਰਾਪਤ...
ਜੰਮੂ-ਕਸ਼ਮੀਰ ਦੇ ਹਸਪਤਾਲਾਂ 'ਚ ਦਵਾਈਆਂ ਦੀ ਕਮੀ ਨਹੀਂ- ਗ੍ਰਹਿ ਮੰਤਰੀ ਅਮਿਤ ਸ਼ਾਹ
. . .  about 3 hours ago
ਜੰਮੂ-ਕਸ਼ਮੀਰ ਦੇ ਸਾਰੇ ਸਕੂਲ ਖੁੱਲ੍ਹੇ ਹਨ- ਅਮਿਤ ਸ਼ਾਹ
. . .  about 3 hours ago
ਪੱਥਰਬਾਜ਼ੀ ਦੀਆਂ ਘਟਨਾਵਾਂ 'ਚ ਇਸ ਸਾਲ ਕਮੀ ਆਈ- ਸ਼ਾਹ
. . .  1 minute ago
5 ਅਗਸਤ ਤੋਂ ਬਾਅਦ ਕਿਸੇ ਵੀ ਨਾਗਰਿਕ ਦੀ ਮੌਤ ਪੁਲਿਸ ਦੀ ਗੋਲੀ ਨਾਲ ਨਹੀਂ ਹੋਈ- ਅਮਿਤ ਸ਼ਾਹ
. . .  about 4 hours ago
ਜੰਮੂ-ਕਸ਼ਮੀਰ 'ਚ ਹਾਲਾਤ ਸੁਧਰ ਰਹੇ ਹਨ- ਅਮਿਤ ਸ਼ਾਹ
. . .  about 4 hours ago
ਜੰਮੂ-ਕਸ਼ਮੀਰ 'ਚ ਇੰਟਰਨੈੱਟ ਦੀ ਬਹਾਲੀ 'ਤੇ ਸਥਾਨਕ ਪ੍ਰਸ਼ਾਸਨ ਫ਼ੈਸਲਾ ਲਵੇਗਾ- ਗ੍ਰਹਿ ਮੰਤਰੀ ਅਮਿਤ ਸ਼ਾਹ
. . .  about 4 hours ago
ਜੰਮੂ-ਕਸ਼ਮੀਰ ਦੇ ਕਿਸੇ ਵੀ ਥਾਣੇ 'ਚ ਕਰਫ਼ਿਊ ਨਹੀਂ ਲੱਗਾ- ਸ਼ਾਹ
. . .  about 4 hours ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 7 ਅੱਸੂ ਸੰਮਤ 550

ਜੰਮੂ-ਕਸ਼ਮੀਰ

ਡੀ. ਸੀ. ਦਫ਼ਤਰ ਦੇ ਸਾਹਮਣੇ ਅਧਿਆਪਕਾਂ ਨੇ ਕੀਤਾ ਸਰਕਾਰ ਿਖ਼ਲਾਫ਼ ਪ੍ਰਦਰਸ਼ਨ

ਕਠੂਆ, 22 ਸਤੰਬਰ (ਗੁਰਮੀਤ ਸਿੰਘ)-7ਵੇਂ ਤਨਖਾਹ ਕਮਿਸ਼ਨ ਦੇ ਲਾਭ ਤੋਂ ਵਾਂਝੇ ਰੱਖਣ ਦੇ ਿਖ਼ਲਾਫ਼ ਸਰਕਾਰੀ ਅਧਿਆਪਕਾਂ ਨੇ ਸਰਕਾਰ ਦੇ ਿਖ਼ਲਾਫ਼ ਪ੍ਰਦਰਸ਼ਨ ਕੀਤਾ | ਕੱਲ੍ਹ ਜੰਮੂ-ਕਸ਼ਮੀਰ ਯੂਨਾਈਟਿਡ ਸਕੂਲ ਟੀਚਰਜ਼ ਐਸੋਸੀਏਸ਼ਨ ਦੇ ਬੈਨਰ ਹੇਠਾਂ ਜ਼ਿਲ੍ਹਾ ਪ੍ਰਧਾਨ ...

ਪੂਰੀ ਖ਼ਬਰ »

ਚੋਰੀਸ਼ੁਦਾ ਮੋਟਰਸਾਈਕਲ ਸਮੇਤ ਇਕ ਕਾਬੂ

ਜ਼ੀਰਕਪੁਰ, 22 ਸਤੰਬਰ (ਅਵਤਾਰ ਸਿੰਘ)- ਬਲਟਾਣਾ ਪੁਲਿਸ ਨੇ ਇਕ ਚੋਰ ਨੂੰ ਚੋਰੀਸ਼ੁਧਾ ਮੋਟਰਸਾਈਕਲ ਸਮੇਤ ਕਾਬੂ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ | ਪੁਲਿਸ ਨੇ ਕਥਿਤ ਦੋਸ਼ੀ ਿਖ਼ਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਆਰੰਭ ਕਰ ਦਿੱਤੀ ਹੈ | ਬਲਟਾਣਾ ਚੌਕੀ ਇੰਚਾਰਜ ...

ਪੂਰੀ ਖ਼ਬਰ »

ਸੱਟਾ ਖਿਡਾਉਣ ਦੇ ਮਾਮਲੇ 'ਚ ਇਕ ਕਾਬੂ

ਪੰਚਕੂਲਾ, 22 ਸਤੰਬਰ (ਕਪਿਲ)-ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ ਉੱਤੇ ਇਕ ਲੜਕੇ ਨੂੰ ਸੱਟਾ ਖਿਡਾਉਣ ਦੇ ਦੋਸ਼ ਹੇਠ ਗਿ੍ਫ਼ਤਾਰ ਕੀਤਾ ਹੈ | ਮੁਲਜ਼ਮ ਦੀ ਪਛਾਣ ਸੂਰਜਪੁਰ ਪਿੰਜੌਰ ਦੇ ਰਹਿਣ ਵਾਲੇ ਨੰਦ ਕਿਸ਼ੋਰ ਦੇ ਰੂਪ ਵਿਚ ਹੋਈ ਹੈ | ਪੁਲਿਸ ਨੇ ਮੁਲਜ਼ਮ ਵਲੋਂ ਸੱਟੇ ਵਿਚ ...

ਪੂਰੀ ਖ਼ਬਰ »

ਰਿਸ਼ਵਤ ਦੇ ਮਾਮਲੇ 'ਚ ਸਹਾਇਕ ਥਾਣੇਦਾਰ ਨੂੰ 4 ਸਾਲ ਦੀ ਕੈਦ, 20 ਹਜ਼ਾਰ ਜੁਰਮਾਨਾ

ਐੱਸ. ਏ. ਐੱਸ. ਨਗਰ, 22 ਸਤੰਬਰ (ਜਸਬੀਰ ਸਿੰਘ ਜੱਸੀ)- ਵਿਜੀਲੈਂਸ ਦੀ ਟੀਮ ਵਲੋਂ ਜ਼ੀਰਕਪੁਰ ਥਾਣੇ 'ਚ ਤਾਇਨਾਤ ਸਹਾਇਕ ਥਾਣੇਦਾਰ ਅਨੂਪ ਸਿੰਘ ਨੂੰ 40 ਹਜ਼ਾਰ ਰਿਸ਼ਵਤ ਸਮੇਤ ਗਿ੍ਫ਼ਤਾਰ ਕਰਨ ਦੇ ਮਾਮਲੇ 'ਚ ਮੁਹਾਲੀ ਦੇ ਵਧੀਕ ਜ਼ਿਲ੍ਹਾ ਸੈਸ਼ਨ ਜੱਜ ਮੋਨੀਕਾ ਗੋਇਲ ਦੀ ...

ਪੂਰੀ ਖ਼ਬਰ »

ਰੇਲ ਗੱਡੀ ਦੀ ਫੇਟ ਵੱਜਣ ਕਾਰਨ ਅਣਪਛਾਤੇ ਨੌਜਵਾਨ ਦੀ ਮੌਤ

ਲਾਲੜੂ, 22 ਸਤੰਬਰ (ਰਾਜਬੀਰ ਸਿੰਘ)- ਅੰਬਾਲਾ-ਕਾਲਕਾ ਰੇਲਵੇ ਮਾਰਗ 'ਤੇ ਝਰਮਲ ਨਦੀ ਨੇੜੇ ਰੇਲ ਗੱਡੀ ਦੀ ਫੇਟ ਵੱਜਣ ਕਾਰਨ ਇਕ ਨੌਜਵਾਨ ਦੀ ਮੌਤ ਹੋ ਗਈ, ਜਿਸ ਦੀ ਹਾਲੇ ਤੱਕ ਸ਼ਨਾਖ਼ਤ ਨਹੀਂ ਹੋ ਸਕੀ | ਲਾਲੜੂ ਰੇਲਵੇ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿਚ ...

ਪੂਰੀ ਖ਼ਬਰ »

ਗਊ ਸੈੱਸ ਲੈਣ ਦੇ ਬਾਵਜੂਦ ਸਰਕਾਰਾਂ ਅਵਾਰਾ ਪਸ਼ੂਆਂ ਦੀ ਸਾਂਭ-ਸੰਭਾਲ 'ਚ ਬੁਰੀ ਤਰ੍ਹਾਂ ਫੇਲ੍ਹ

ਲਾਲੜੂ, 22 ਸਤੰਬਰ (ਰਾਜਬੀਰ ਸਿੰਘ)- ਲਾਲੜੂ ਵਿਖੇ ਇਕ ਸਰਕਾਰੀ ਅਤੇ ਇਕ ਗ਼ੈਰ-ਸਰਕਾਰੀ ਗਊਸ਼ਾਲਾ ਹੋਣ ਦੇ ਬਾਵਜੂਦ ਵੀ ਪੰਜਾਬ ਸਰਕਾਰ ਗਊਆਂ ਅਤੇ ਹੋਰਨਾਂ ਆਵਾਰਾ ਪਸ਼ੂਆਂ ਦੀ ਸਾਂਭ-ਸੰਭਾਲ ਵਿਚ ਬੁਰੀ ਤਰ੍ਹਾਂ ਫੇਲ੍ਹ ਸਾਬਤ ਹੋ ਰਹੀ ਹੈ | ਲਾਲੜੂ ਖੇਤਰ ਅੰਦਰ ...

ਪੂਰੀ ਖ਼ਬਰ »

ਵੱਖ-ਵੱਖ ਦੁਕਾਨਾਂ ਦੇ ਜਿੰਦਰੇ ਤੋੜ ਕੇ ਨਕਦੀ ਤੇ ਸਾਮਾਨ ਚੋਰੀ

ਕੁਰਾਲੀ, 22 ਸਤੰਬਰ (ਹਰਪ੍ਰੀਤ ਸਿੰਘ)- ਅਣਪਛਾਤੇ ਚੋਰਾਂ ਨੇ ਬੀਤੀ ਰਾਤ ਸ਼ਹਿਰ ਵਿਚੋਂ ਲੰਘਦੇ ਕੌਮੀ ਮਾਰਗ ਅਤੇ ਸੀਸਵਾਂ ਮਾਰਗ 'ਤੇ ਵੱਖ-ਵੱਖ ਚਾਰ ਦੁਕਾਨਾਂ ਦੇ ਜਿੰਦਰੇ ਤੋੜ ਲਏ | ਇਸ ਦੌਰਾਨ ਚੋਰ ਇਕ ਦੁਕਾਨ ਵਿਚੋਂ ਨਕਦੀ ਤੇ ਹੋਰ ਸਾਮਾਨ ਚੋਰੀ ਕਰ ਲਿਆ, ਜਦਕਿ ਹੋਰਨਾਂ ...

ਪੂਰੀ ਖ਼ਬਰ »

ਬਜ਼ੁਰਗ ਦੀ ਲਾਸ਼ ਬਰਾਮਦ

ਜ਼ੀਰਕਪੁਰ, 22 ਸਤੰਬਰ (ਅਵਤਾਰ ਸਿੰਘ)- ਢਕੌਲੀ ਪੁਲਿਸ ਨੂੰ ਖੇਤਰ ਦੀ ਐੱਮ. ਐੱਸ. ਇਨਕਲੇਵ ਕਾਲੋਨੀ ਨੇੜਿਓਾ ਇਕ ਕਰੀਬ 55 ਸਾਲਾ ਬਜ਼ੁਰਗ ਦੀ ਲਾਸ਼ ਮਿਲੀ ਹੈ | ਪੁਲਿਸ ਨੇ ਮਿ੍ਤਕ ਦੀ ਲਾਸ਼ ਨੂੰ ਪਛਾਣ ਲਈ ਡੇਰਾਬੱਸੀ ਦੇ ਸਿਵਲ ਹਸਪਤਾਲ ਵਿਖੇ ਰਖਵਾ ਦਿੱਤਾ ਹੈ | ਢਕੌਲੀ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਵਲੋਂ ਸਮੁੱਚੀ ਮਨੁੱਖਤਾ ਦੀ ਭਲਾਈ ਲਈ ਕੰਮ ਕਰਨ ਦੀ ਲੋੜ 'ਤੇ ਜ਼ੋਰ

ਐੱਸ. ਏ. ਐੱਸ. ਨਗਰ, 22 ਸਤੰਬਰ (ਕੇ. ਐੱਸ. ਰਾਣਾ)- ਭਾਈ ਘਨੱਈਆ ਦੀ ਬਰਸੀ ਮੌਕੇ ਜ਼ਿਲ੍ਹੇ ਦੇ ਲੋਕਾਂ ਨੂੰ ਸਮੁੱਚੀ ਮਾਨਵਤਾ ਦੀ ਭਲਾਈ ਲਈ ਕੰਮ ਕਰਨ ਦੀ ਲੋੜ 'ਤੇ ਜ਼ੋਰ ਦਿੰਦਿਆਂ ਡਿਪਟੀ ਕਮਿਸ਼ਨਰ ਗੁਰਪ੍ਰੀਤ ਕੌਰ ਸਪਰਾ ਨੇ ਕਿਹਾ ਕਿ ਸਾਨੂੰ ਭਾਈ ਘਨੱਈਆ ਦੀ ਜੀਵਨੀ ਤੋਂ ...

ਪੂਰੀ ਖ਼ਬਰ »

ਸੰਤ ਈਸ਼ਰ ਸਿੰਘ ਸਕੂਲ ਦੀ ਵਿਦਿਆਰਥਣ ਅਰਸ਼ਪ੍ਰੀਤ ਕੌਰ ਨੇ 3 ਸੋਨੇ ਦੇ ਤਗ਼ਮੇ ਜਿੱਤੇ

ਐੱਸ. ਏ. ਐੱਸ. ਨਗਰ, 22 ਸਤੰਬਰ (ਬੈਨੀਪਾਲ)- ਸੰਤ ਈਸ਼ਰ ਸਿੰਘ ਪਬਲਿਕ ਸਕੂਲ ਦੀ 6ਵੀਂ ਜਮਾਤ ਦੀ ਵਿਦਿਆਰਥਣ ਅਰਸ਼ਪ੍ਰੀਤ ਕੌਰ ਨੇ ਜ਼ਿਲ੍ਹਾ ਤੈਰਾਕੀ ਮੁਕਾਬਲੇ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 3 ਸੋਨੇ ਦੇ ਤਗ਼ਮੇ ਜਿੱਤੇ ਹਨ | ਮਾਨਵ ਮੰਗਲ ਸਮਾਰਟ ਸਕੂਲ ਵਿਖੇ ਕਰਵਾਏ ਗਏ ...

ਪੂਰੀ ਖ਼ਬਰ »

ਦੋ ਵਿਅਕਤੀਆਂ ਿਖ਼ਲਾਫ਼ ਐਕਸਾਈਜ਼ ਐਕਟ ਤਹਿਤ ਮਾਮਲਾ ਦਰਜ

ਕੁਰਾਲੀ, 22 ਸਤੰਬਰ (ਹਰਪ੍ਰੀਤ ਸਿੰਘ)- ਸਿੰਘਭਗਵੰਤਪੁਰਾ ਪੁਲਿਸ ਨੇ 8 ਪੇਟੀਆਂ ਨਾਜਾਇਜ਼ ਸ਼ਰਾਬ ਸਮੇਤ ਦੋ ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ, ਜਿਨ੍ਹਾਂ ਿਖ਼ਲਾਫ਼ ਅਗਲੇਰੀ ਕਾਰਵਾਈ ਜਾਰੀ ਹੈ | ਜਾਣਕਾਰੀ ਅਨੁਸਾਰ ਸਿੰਘਭਗਵੰਤਪੁਰਾ ਪੁਲਿਸ ਪਾਰਟੀ ਵਲੋਂ ਦੁਲਚੀ ਮਾਜਰਾ ਦੇ ਟੀ-ਪੁਆਇੰਟ ਉੱਤੇ ਲਗਾਏ ਨਾਕੇ ਦੌਰਾਨ ਮੋਰਿੰਡਾ ਮਾਰਗ ਵਲੋਂ ਆ ਰਹੀ ਇਕ ਐਕਟਿਵਾ ਨੰਬਰ ਪੀ. ਬੀ. 12ਈ-5847 ਦੇ ਚਾਲਕ ਨੇ ਪੁਲਿਸ ਦਾ ਨਾਕਾ ਵੇਖ ਕੇ ਐਕਟਿਵਾ ਪਿੱਛੇ ਵੱਲ ਨੂੰ ਮੋੜ ਕੇ ਭੱਜਣ ਦੀ ਕੋਸ਼ਿਸ਼ ਕੀਤੀ ਅਤੇ ਇਸ ਦੌਰਾਨ ਇਕ ਵਿਅਕਤੀ ਐਕਟਿਵਾ ਤੋਂ ਉਤਰ ਕੇ ਖੇਤਾਂ ਵੱਲ ਨੂੰ ਭੱਜ ਗਿਆ ਜਦਕਿ ਦੂਜੇ ਵਿਅਕਤੀ ਨੂੰ ਰੋਕ ਕੇ ਪੁਲਿਸ ਨੇ ਜਦੋਂ ਐਕਟਿਵਾ ਉੱਤੇ ਰੱਖੇ ਬੈਗ ਦੀ ਤਲਾਸ਼ੀ ਲਈ ਤਾਂ ਉਸ ਵਿਚੋਂ 8 ਪੇਟੀਆਂ ਨਾਜਾਇਜ਼ ਸ਼ਰਾਬ (6 ਪੇਟੀਆਂ ਰਾਜਧਾਨੀ ਵਿਸਕੀ ਅਤੇ 2 ਪੇਟੀਆਂ ਹਾਈ ਸਪੀਡ) ਦੀਆਂ ਬਰਾਮਦ ਹੋਈਆਂ, ਜੋ ਕਿ ਚੰਡੀਗੜ੍ਹ 'ਚ ਵਿਕਣਯੋਗ ਸਨ | ਇਸ ਮਾਮਲੇ 'ਚ ਪੁਲਿਸ ਵਲੋਂ ਵਰਿੰਦਰ ਸਿੰਘ ਅਤੇ ਅਰਸ਼ਦੀਪ ਸਿੰਘ ਨਾਮਕ ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ |


ਖ਼ਬਰ ਸ਼ੇਅਰ ਕਰੋ

ਸੜਕ ਹਾਦਸੇ ਦੌਰਾਨ ਔਰਤ ਵਾਲ-ਵਾਲ ਬਚੀ-ਕਾਰ ਨੁਕਸਾਨੀ

ਜ਼ੀਰਕਪੁਰ, 22 ਸਤੰਬਰ (ਅਵਤਾਰ ਸਿੰਘ)-ਜ਼ੀਰਕਪੁਰ-ਪਟਿਆਲਾ ਸੜਕ 'ਤੇ ਸਥਿਤ ਪਿੰਡ ਨਾਭਾ ਸਾਹਿਬ ਨੇੜੇ ਪੈਟਰੋਲ ਪੰਪ ਦੇ ਸਾਹਮਣੇ ਇਕ ਕਾਰ ਅਤੇ ਟਰੱਕ ਟਰਾਲੇ ਵਿਚਕਾਰ ਹੋਈ ਟੱਕਰ ਦੌਰਾਨ ਕਾਰ ਚਾਲਕ ਔਰਤ ਵਾਲ-ਵਾਲ ਬਚ ਗਈ ਜਦਕਿ ਉਸ ਦੀ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ | ...

ਪੂਰੀ ਖ਼ਬਰ »

ਇੰਟਰਨੈਸ਼ਨਲ ਪਬਲਿਕ ਸਕੂਲ ਦੀਆਂ ਹਾਈਕਿੰਗ ਤੇ ਟੈ੍ਰਕਿੰਗ ਕੈਂਪ 'ਚ ਹਿੱਸਾ ਲੈਣ ਵਾਲੀਆਂ ਵਿਦਿਆਰਥਣਾਂ ਸਨਮਾਨਿਤ

ਕੁਰਾਲੀ, 22 ਸਤੰਬਰ (ਹਰਪ੍ਰੀਤ ਸਿੰਘ)- ਇੱਥੋਂ ਦੇ ਪਪਰਾਲੀ ਮਾਰਗ 'ਤੇ ਸਥਿਤ ਇੰਟਰਨੈਸ਼ਨਲ ਪਬਲਿਕ ਸਕੂਲ ਦੇ ਐਨ. ਐਸ. ਐਸ. ਵਲੰਟੀਅਰਾਂ ਨੇ ਮਨਾਲੀ (ਹਿਮਾਚਲ ਪ੍ਰਦੇਸ਼) ਵਿਚ ਲੱਗੇ ਹਾਈਕਿੰਗ ਤੇ ਟੈ੍ਰਕਿੰਗ ਕੈਂਪ ਵਿਚ ਭਾਗ ਲਿਆ | 10 ਰੋਜ਼ਾ ਕੈਂਪ ਵਿਚ ਵਧੀਆ ਕਾਰਗੁਜ਼ਾਰੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX