ਤਾਜਾ ਖ਼ਬਰਾਂ


ਬੌਖਲਾਏ ਹੋਏ ਅਕਾਲੀ ਕਰ ਰਹੇ ਹਨ ਝੂਠੀ ਬਿਆਨਬਾਜ਼ੀ- ਕੈਪਟਨ ਸੰਧੂ
. . .  5 minutes ago
ਜਗਰਾਉਂ, 21 ਅਕਤੂਬਰ (ਜੋਗਿੰਦਰ ਸਿੰਘ, ਵਿ. ਪ੍ਰ.)- ਜ਼ਿਮਨੀ ਚੋਣ ਲਈ ਦਾਖਾ ਹਲਕੇ ਤੋਂ ਕਾਂਗਰਸ ਦੇ ਉਮੀਦਵਾਰ ਕੈਪਟਨ ਸੰਦੀਪ ਸੰਧੂ ਨੇ ਅੱਜ ਚੋਣ ਦੌਰੇ ਦੌਰਾਨ ਗੱਲਬਾਤ...
ਚੋਣ ਜ਼ਾਬਤੇ ਦੀ ਉਲੰਘਣਾ ਕਰਨ 'ਤੇ ਇਯਾਲੀ ਨੂੰ ਨੋਟਿਸ ਜਾਰੀ
. . .  13 minutes ago
ਲੁਧਿਆਣਾ, 21 ਅਕਤੂਬਰ (ਪੁਨੀਤ ਬਾਵਾ)- ਚੋਣ ਜ਼ਾਬਤੇ ਦੀ ਉਲੰਘਣਾ ਕਰਨ 'ਤੇ ਅਕਾਲੀ-ਭਾਜਪਾ ਗਠਜੋੜ ਦੇ ਉਮੀਦਵਾਰ ਮਨਪ੍ਰੀਤ ਸਿੰਘ ਇਯਾਲੀ ਨੂੰ ਨੋਟਿਸ ਜਾਰੀ ਹੋਇਆ...
ਮਨਪ੍ਰੀਤ ਸਿੰਘ ਇਯਾਲੀ ਨੇ ਪਰਿਵਾਰ ਸਮੇਤ ਪਾਈ ਵੋਟ
. . .  22 minutes ago
ਜਗਰਾਉਂ, 21 ਅਕਤੂਬਰ (ਜੋਗਿੰਦਰ ਸਿੰਘ, ਕੁਲਦੀਪ ਸਿੰਘ ਮਾਨ)- ਦਾਖਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਉਮੀਦਵਾਰ ਮਨਪ੍ਰੀਤ ਸਿੰਘ ਇਯਾਲੀ ਨੇ ਆਪਣੇ ਪਰਿਵਾਰ ਸਮੇਤ...
ਸਵੇਰੇ 11 ਵਜੇ ਤੱਕ ਮੁਕੇਰੀਆਂ 'ਚ 23.50 ਫ਼ੀਸਦੀ ਵੋਟਿੰਗ
. . .  33 minutes ago
ਡਿੱਬੀਪੁਰਾ ਨੇ ਕਾਂਗਰਸ 'ਤੇ ਸ਼ਰਾਬ ਅਤੇ ਪੈਸੇ ਵੰਡਣ ਦੇ ਲਾਏ ਦੋਸ਼
. . .  36 minutes ago
ਜਲਾਲਾਬਾਦ, 21 ਅਕਤੂਬਰ (ਦਵਿੰਦਰ ਪਾਲ ਸਿੰਘ, ਕਰਨ ਚੁਚਰਾ)- ਜਲਾਲਾਬਾਦ ਤੋਂ ਅਕਾਲੀ ਦਲ (ਬਾਦਲ) ਦੇ ਉਮੀਦਵਾਰ ਡਾ. ਰਾਜ ਸਿੰਘ ਡਿੱਬੀਪੁਰਾ ਨੇ ਕਾਂਗਰਸ ਪਾਰਟੀ 'ਤੇ ਪੈਸੇ ਅਤੇ...
ਦਾਖਾ 'ਚ ਸਵੇਰੇ 11 ਵਜੇ ਤੱਕ 23.76 ਫ਼ੀਸਦੀ ਵੋਟਿੰਗ
. . .  40 minutes ago
ਹਰਿਆਣਾ ਵਿਧਾਨ ਸਭਾ ਚੋਣਾਂ : ਭਾਜਪਾ ਉਮੀਦਵਾਰ ਅਸੀਮ ਗੋਇਲ ਨੇ ਪਾਈ ਵੋਟ
. . .  40 minutes ago
ਸਨੌਰ, 21 ਅਕਤੂਬਰ- ਸਨੌਰ ਨੇੜੇ ਹਰਿਆਣਾ ਦੇ ਕਸਬੇ ਨਨਿਉਲਾ ਵਿਖੇ ਵਿਧਾਨ ਸਭਾ ਹਲਕਾ ਅੰਬਾਲਾ ਤੋਂ ਭਾਜਪਾ ਦੇ ਉਮੀਦਵਾਰ ਅਸੀਮ ਗੋਇਲ ਨੇ ਆਪਣੇ ਜੱਦੀ...
ਮਾਧੁਰੀ ਦੀਕਸ਼ਿਤ ਨੇ ਪਾਈ ਵੋਟ
. . .  50 minutes ago
ਮੁੰਬਈ, 21 ਅਕਤੂਬਰ- ਬਾਲੀਵੁੱਡ ਅਦਾਕਾਰਾ ਮਾਧੁਰੀ ਦੀਕਸ਼ਿਤ ਨੇ ਬਾਂਦਰਾ (ਪੱਛਮੀ) ਦੇ ਇੱਕ ਪੋਲਿੰਗ ਬੂਥ 'ਤੇ ਜਾ ਕੇ ਆਪਣੇ ਵੋਟ ਦੇ ਅਧਿਕਾਰ ਦੀ...
ਜਲਾਲਾਬਾਦ 'ਚ ਸਵੇਰੇ 11 ਵਜੇ ਤੱਕ 29 ਫ਼ੀਸਦੀ ਵੋਟਿੰਗ
. . .  51 minutes ago
ਫਗਵਾੜਾ 'ਚ ਸਵੇਰੇ 11 ਵਜੇ ਤੱਕ 22 ਫ਼ੀਸਦੀ ਵੋਟਿੰਗ
. . .  54 minutes ago
ਅਪਾਹਜਾਂ ਲਈ ਪੋਲਿੰਗ ਬੂਥਾਂ 'ਤੇ ਨਹੀਂ ਪੁੱਜੀਆਂ ਵੀਲ੍ਹ ਚੇਅਰਾਂ
. . .  about 1 hour ago
ਮੰਡੀ ਅਰਨੀਵਾਲਾ, 21 ਅਕਤੂਬਰ (ਨਿਸ਼ਾਨ ਸਿੰਘ ਸੰਧੂ)- ਵਿਧਾਨ ਸਭਾ ਹਲਕਾ ਜਲਾਲਾਬਾਦ 'ਚ ਹੋ ਰਹੀ ਜ਼ਿਮਨੀ ਚੋਣ ਲਈ ਅਰਨੀਵਾਲਾ ਖੇਤਰ 'ਚ ਪੋਲਿੰਗ ਬੂਥਾਂ 'ਤੇ ਆਪਣੀ ਵੋਟ ਦੀ ਵਰਤੋਂ ਕਰਨ...
ਫ਼ਾਜ਼ਿਲਕਾ ਦੇ ਵਿਧਾਇਕ ਦਵਿੰਦਰ ਘੁਬਾਇਆ ਨੇ ਪਿੰਡ ਘੁਬਾਇਆ 'ਚ ਪਾਈ ਵੋਟ
. . .  about 1 hour ago
ਜਲਾਲਾਬਾਦ/ਮੰਡੀ ਘੁਬਾਇਆ, 21 ਅਕਤੂਬਰ (ਅਮਨ ਬਵੇਜਾ, ਹਰਪ੍ਰੀਤ ਸਿੰਘ ਪਰੂਥੀ)- ਅੱਜ ਜਲਾਲਾਬਾਦ ਵਿਖੇ ਹੋ ਰਹੀ ਜ਼ਿਮਨੀ ਚੋਣ 'ਚ ਗੁਆਂਢੀ ਹਲਕੇ ਫ਼ਾਜ਼ਿਲਕਾ...
ਕਾਂਗਰਸੀ ਵਿਧਾਇਕ ਕੁਲਬੀਰ ਸਿੰਘ ਜੀਰਾ ਨੂੰ ਨੋਟਿਸ ਜਾਰੀ
. . .  about 1 hour ago
ਚੰਡੀਗੜ੍ਹ, 21 ਅਕਤੂਬਰ- ਕਾਂਗਰਸੀ ਵਿਧਾਇਕ ਕੁਲਬੀਰ ਸਿੰਘ ਜੀਰਾ ਨੂੰ ਚੋਣ ਕਮਿਸ਼ਨ ਵਲੋਂ ਨੋਟਿਸ ਜਾਰੀ ਕੀਤਾ ਗਿਆ ਹੈ। ਲੰਘੇ ਦਿਨ ਦਾਖਾ 'ਚ ਵਾਪਰੀ ਘਟਨਾ ਤੋਂ ਬਾਅਦ ਉਨ੍ਹਾਂ ਨੂੰ...
ਮਹੇਸ਼ ਭੂਪਤੀ ਅਤੇ ਲਾਰਾ ਦੱਤਾ ਨੇ ਪਾਈ ਵੋਟ
. . .  about 1 hour ago
ਮੁੰਬਈ, 21 ਅਕਤੂਬਰ- ਮਹਾਰਾਸ਼ਟਰ 'ਚ ਵਿਧਾਨ ਸਭਾ ਚੋਣਾਂ ਲਈ ਪੈ ਰਹੀਆਂ ਵੋਟਾਂ ਵਿਚਾਲੇ ਟੈਨਿਸ ਖਿਡਾਰੀ ਮਹੇਸ਼ ਭੂਪਤੀ ਅਤੇ ਬਾਲੀਵੁੱਡ ਅਦਾਕਾਰਾ...
ਆਮਿਰ ਖ਼ਾਨ ਨੇ ਲੋਕਾਂ ਨੂੰ ਵੋਟ ਪਾਉਣ ਦੀ ਕੀਤੀ ਅਪੀਲ
. . .  about 1 hour ago
ਮੁੰਬਈ, 21 ਅਕਤੂਬਰ- ਅੱਜ ਮਹਾਰਾਸ਼ਟਰ 'ਚ ਵਿਧਾਨ ਸਭਾ ਚੋਣਾਂ ਲਈ ਹੋ ਰਹੀ ਵੋਟਿੰਗ ਵਿਚਾਲੇ ਬਾਲੀਵੁੱਡ ਅਦਾਕਾਰ ਆਮਿਰ ਖ਼ਾਨ ਬਾਂਦਰਾ ਦੇ ਇੱਕ...
ਸਾਈਕਲ 'ਤੇ ਸਵਾਰ ਹੋ ਕੇ ਵੋਟ ਪਾਉਣ ਪਹੁੰਚੇ ਹਰਿਆਣਾ ਦੇ ਮੁੱਖ ਮੰਤਰੀ ਖੱਟੜ
. . .  about 1 hour ago
ਫਗਵਾੜਾ 'ਚ ਸਵੇਰੇ 10 ਵਜੇ ਤੱਕ 17 ਫ਼ੀਸਦੀ ਵੋਟਿੰਗ
. . .  about 1 hour ago
ਪੰਜਾਬ ਦੇ ਸਾਬਕਾ ਜੰਗਲਾਤ ਮੰਤਰੀ ਹੰਸ ਰਾਜ ਜੋਸਨ ਨੇ ਪਾਈ ਵੋਟ
. . .  about 1 hour ago
ਸਵੇਰੇ 9 ਤੱਕ ਹਰਿਆਣਾ 'ਚ 8.73 ਫ਼ੀਸਦੀ ਅਤੇ ਮਹਾਰਾਸ਼ਟਰ 'ਚ 5.46 ਫ਼ੀਸਦੀ ਵੋਟਿੰਗ
. . .  about 1 hour ago
ਨਿਤਿਨ ਗਡਕਰੀ ਅਤੇ ਉਨ੍ਹਾਂ ਦੀ ਪਤਨੀ ਨੇ ਪਾਈ ਵੋਟ
. . .  about 2 hours ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 7 ਅੱਸੂ ਸੰਮਤ 550

ਲੁਧਿਆਣਾ

ਇਸ਼ਮੀਤ ਸਿੰਘ ਮਿਊਜ਼ਿਕ ਇੰਸਟੀਚਿਊਟ ਦੇ ਨਿਰਦੇਸ਼ਕ ਡਾ: ਚਰਨ ਕਮਲ ਸਿੰਘ ਦੀ ਕਿਤਾਬ 'ਘਰੁ ਦਾ ਵਿਧਾਨ' ਸੰਗਤ ਅਰਪਣ

ਲੁਧਿਆਣਾ, 22 ਸਤੰਬਰ (ਕਵਿਤਾ ਖੁੱਲਰ/ਪੁਨੀਤ ਬਾਵਾ)-ਇਸ਼ਮੀਤ ਸਿੰਘ ਮਿਊਜ਼ਿਕ ਇੰਸਟੀਚਿਊਟ ਦੇ ਨਿਰਦੇਸ਼ਕ ਡਾ: ਚਰਨ ਕਮਲ ਸਿੰਘ ਦੀ ਲੰਮੇਰੀ ਖੋਜ ਤੋਂ ਬਾਅਦ ਪ੍ਰਕਾਸ਼ਿਤ ਕਰਵਾਈ ਕਿਤਾਬ 'ਘਰੁ ਦਾ ਵਿਧਾਨ' ਸ੍ਰੀ ਗੁਰੂ ਰਾਮਦਾਸ ਦੇ ਗੁਰਤਾ ਗੱਦੀ ਦਿਵਸ ਮੌਕੇ ਇਸ਼ਮੀਤ ...

ਪੂਰੀ ਖ਼ਬਰ »

ਕਾਂਗਰਸੀਆਂ ਤੇ ਅਕਾਲੀਆਂ ਵਿਚਾਲੇ ਲੜਾਈ 'ਚ 3 ਕਾਂਗਰਸੀ ਵਰਕਰ ਜ਼ਖ਼ਮੀ

ਲੁਧਿਆਣਾ, 22 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਮੇਹਰਬਾਨ ਦੇ ਘੇਰੇ ਅੰਦਰ ਪੈਂਦੇ ਇਲਾਕੇ ਪਿੰਡ ਕਨੀਜਾ 'ਚ ਕਾਂਗਰਸੀ ਤੇ ਅਕਾਲੀਆਂ ਵਿਚਾਲੇ ਹੋਈ ਲੜਾਈ ਵਿਚ ਤਿੰਨ ਕਾਂਗਰਸੀ ਵਰਕਰ ਜ਼ਖ਼ਮੀ ਹੋ ਗਏ ਹਨ | ਪੁਲਿਸ ਨੇ 15 ਅਕਾਲੀ ਵਰਕਰਾਂ ਿਖ਼ਲਾਫ਼ ਸੰਗੀਨ ਧਾਰਾਵਾਂ ...

ਪੂਰੀ ਖ਼ਬਰ »

ਮੀਂਹ ਕਾਰਨ ਸ਼ਹਿਰ ਵਾਸੀਆਂ ਨੂੰ ਕਰਨਾ ਪਿਆ ਮੁਸ਼ਕਿਲਾਂ ਦਾ ਸਾਹਮਣਾ

ਲੁਧਿਆਣਾ, 22 ਸਤੰਬਰ (ਅਮਰੀਕ ਸਿੰਘ ਬੱਤਰਾ)-ਸਨਿਚਰਵਾਰ ਸਵੇਰ ਤੋਂ ਬਰਸਾਤ ਪੈ ਰਹੀ ਹੋਣ ਕਾਰਨ ਮੌਸਮ ਖੁਸ਼ਗਵਾਰ ਹੋ ਗਿਆ ਪਰ ਸ਼ਹਿਰ ਦੇ ਲਗਪਗ ਸਾਰਿਆਂ ਇਲਾਕਿਆਂ 'ਚ ਟੁੱਟੀਆਂ ਸੜਕਾਂ 'ਤੇ ਪਏ ਟੋਇਆਂ 'ਚ ਬਰਸਾਤੀ ਪਾਣੀ ਭਰ ਜਾਣ, ਚਿੱਕੜ ਹੋਣ ਕਾਰਨ ਵਾਹਨ ਚਾਲਕਾਂ, ਪੈਦਲ ...

ਪੂਰੀ ਖ਼ਬਰ »

ਮੋਬਾਈਲ ਐਾਡ ਵੀਡੀਓ ਮਾਰਕੀਟ ਘੁਮਾਰ ਮੰਡੀ ਐਸੋਸੀਸ਼ਨ ਦੀ ਮੁੱਖ ਕਾਰਜਕਾਰਨੀ ਦਾ ਐਲਾਨ

ਲੁਧਿਆਣਾ, 22 ਸਤੰਬਰ (ਭੁਪਿੰਦਰ ਸਿੰਘ ਬਸਰਾ)-ਮੋਬਾਈਲ ਐਾਡ ਵੀਡੀਓ ਮਾਰਕੀਟ ਘੁਮਾਰ ਮੰਡੀ ਐਸੋਸੀਸ਼ਨ ਦੀ ਬੈਠਕ ਪ੍ਰਧਾਨ ਐਸ. ਕੇ. ਸ਼ਰਮਾ ਦੀ ਅਗਵਾਈ 'ਚ ਹੋਈ | ਬੈਠਕ ਦੌਰਾਨ ਐਸੋਸੀਏਸ਼ਨ ਦੇ ਨਵੀਂ ਮੁੱਖ ਕਾਰਜਕਾਰਨੀ ਐਲਾਨ ਗਈ, ਜਿਸ 'ਚ ਕਾਰਜਕਾਰਨੀ ਕਮੇਟੀ ਮੈਂਬਰਾਂ ...

ਪੂਰੀ ਖ਼ਬਰ »

ਮਾਲਕਾਂ ਦੀ ਲੱਖਾਂ ਦੀ ਨਕਦੀ ਹੜੱਪਣ ਵਾਲੇ ਨੌਕਰ ਿਖ਼ਲਾਫ਼ ਕੇਸ ਦਰਜ

ਲੁਧਿਆਣਾ, 22 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਲਕਸ਼ਮੀ ਸਿਨੇਮਾ ਸੜਕ ਵਾਸੀ ਸ਼ਿਵਾ ਗਲਾਸ ਹਾਊਸ ਦੇ ਮਾਲਕ ਨਰਿੰਦਰ ਬਹਿਲ ਦੀ ਸ਼ਿਕਾਇਤ 'ਤੇ ਉਸ ਦੇ ਨੌਕਰ ਮੁਨੀਸ਼ ਬੱਗਾ ਵਾਸੀ ਸਿਵਲ ਲਾਈਨ ਿਖ਼ਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਕੋਲ ਲਿਖਵਾਈ ਮੁੱਢਲੀ ...

ਪੂਰੀ ਖ਼ਬਰ »

ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਮਨਾਉਣ ਸਬੰਧੀ ਭਾਵਾਧਸ ਦੀ ਮੀਟਿੰਗ

ਲੁਧਿਆਣਾ, 22 ਸਤੰਬਰ (ਕਵਿਤਾ ਖੁੱਲਰ)-ਭਾਰਤੀ ਵਾਲਮੀਕਿ ਧਰਮ ਸਮਾਜ (ਭਾਵਾਧਸ) ਭਾਰਤ ਦੀ ਲੁਧਿਆਣਾ ਸ਼ਾਖਾ ਵਲੋਂ ਅਸ਼ਵਨੀ ਸਹੋਤਾ ਰਾਸ਼ਟਰੀ ਸਰਵਉੱਚ ਨਿਰਦੇਸ਼ਕ ਭਾਵਾਧਸ-ਭਾਰਤ ਦੀ ਪ੍ਰਧਾਨਗੀ ਹੇਠ 'ਭਗਵਾਨ ਵਾਲਮੀਕਿ ਮਹਾਰਾਜ ਦੇ ਪ੍ਰਗਟ ਦਿਵਸ' ਮਨਾਉਣ ਸਬੰਧੀ ਸਥਾਨਕ ...

ਪੂਰੀ ਖ਼ਬਰ »

ਡਾਕਟਰੀ ਖ਼ੇਤਰ 'ਚ ਵਧੀਆ ਸੇਵਾਵਾਂ ਨਿਭਾਉਣ ਬਦਲੇ ਡਾ: ਤੇਜਿੰਦਰ ਸਿੰਘ ਕੌਮੀ ਪੁਰਸਕਾਰ ਨਾਲ ਸਨਮਾਨਿਤ

ਲੁਧਿਆਣਾ, 22 ਸਤੰਬਰ (ਸਲੇਮਪੁਰੀ)-ਉੱਤਰੀ ਭਾਰਤ ਦੇ ਨਾਮੀਂ ਹਸਪਤਾਲਾਂ ਦੀ ਸੂਚੀ 'ਚ ਸ਼ਾਮਿਲ ਸੀ. ਐਮ. ਸੀ./ਹਸਪਤਾਲ ਲੁਧਿਆਣਾ ਦੇ ਬੱਚਾ ਰੋਗਾਂ ਦੇ ਮਾਹਿਰ ਡਾ: ਤੇਜਿੰਦਰ ਸਿੰਘ ਨੂੰ ਡਾਕਟਰੀ ਖ਼ੇਤਰ 'ਚ ਵਧੀਆ ਸੇਵਾਵਾਂ ਨਿਭਾਉਣ ਬਦਲੇ ਦੇਸ਼ ਦੇ ਉਪ-ਰਾਸ਼ਟਰਪਤੀ ਸ੍ਰੀ ...

ਪੂਰੀ ਖ਼ਬਰ »

ਯੂਥ ਅਕਾਲੀ ਆਗੂ ਗੋਸ਼ਾ ਨੇ ਜਥੇ: ਮਹਿੰਦਰ ਸਿੰਘ ਮੁਖੀ ਦਾ ਹਾਲ-ਚਾਲ ਪੁੱਛਿਆ

ਲੁਧਿਆਣਾ, 22 ਸਤੰਬਰ (ਪੁਨੀਤ ਬਾਵਾ)-ਅਕਾਲੀ ਦਲ ਦੇ ਟਕਸਾਲੀ ਆਗੂ, ਆਜ਼ਾਦੀ ਘੁਲਾਟੀਏ ਤੇ 6 ਵਾਰ ਜੇਲ੍ਹ ਕੱਟਣ ਵਾਲੇ ਜਥੇਦਾਰ ਮਹਿੰਦਰ ਸਿੰਘ ਮੁਖੀ ਦੇ ਗੰਭੀਰ ਬੀਮਾਰ ਹੋਣ ਦੀ ਖ਼ਬਰ ਅਜੀਤ ਵਲੋਂ ਪ੍ਰਮੁੱਖਤਾ ਨਾਲ ਪ੍ਰਕਾਸ਼ਿਤ ਕਰਨ ਤੋਂ ਬਾਅਦ ਆਖਰ ਅਕਾਲੀਆਂ ਨੂੰ ...

ਪੂਰੀ ਖ਼ਬਰ »

ਸਨਿਚਰਵਾਰ ਤੇ ਐਤਵਾਰ ਵੀ ਮਿਲਣਗੇ ਕਿਸਾਨਾਂ ਨੂੰ ਪੀ. ਏ. ਯੂ 'ਚ ਬੀਜ-ਡਾ: ਢਿੱਲੋਂ

ਲੁਧਿਆਣਾ 22 ਸਤੰਬਰ(ਬੀ.ਐਸ.ਬਰਾੜ)-ਪੀ. ਏ. ਯੂ. ਕਿਸਾਨ ਮੇਲੇ ਦੇ ਤੀਜੇ ਦਿਨ ਵੀ ਮੀਂਹ ਦੇ ਬਾਵਜੂਦ ਕਿਸਾਨਾਂ ਦਾ ਬੇਮਿਸਾਲ ਉਤਸ਼ਾਹ ਦੇਖਣ 'ਚ ਆਇਆ | ਇਸ ਸਬੰਧੀ ਪੀ. ਏ. ਯੂ. ਦੇ ਉਪ ਕੁਲਪਤੀ ਡਾ: ਬਲਦੇਵ ਸਿੰਘ ਢਿੱਲੋਂ ਨੇ ਕਿਹਾ ਕਿ ਅਸੀਂ ਮਹਿਸੂਸ ਕਰਦੇ ਹਾਂ ਕਿ ਮੀਂਹ ਕਰਕੇ ...

ਪੂਰੀ ਖ਼ਬਰ »

ਡਾ: ਭੱਟੀ ਔਰਤ ਵਿਭਾਗ ਦੇ ਮੁਖੀ ਬਣੀ

ਲੁਧਿਆਣਾ, 22 ਸਤੰਬਰ (ਸਲੇਮਪੁਰੀ)-ਸੀ. ਐਮ. ਸੀ. ਹਸਪਤਾਲ 'ਚ ਔਰਤ ਰੋਗਾਂ ਦੇ ਵਿਭਾਗ ਵਿਚ ਸੇਵਾਵਾਂ ਨਿਭਾਅ ਰਹੇ ਔਰਤ ਰੋਗਾਂ ਦੀ ਮਾਹਿਰ ਡਾ: ਕਵਿਤਾ ਭੱਟੀ ਨੂੰ ਵਧੀਆ ਸੇਵਾਵਾਂ ਨਿਭਾਉਣ ਬਦਲੇ ਸੀ. ਐਮ. ਸੀ. ਹਸਪਤਾਲ ਲੁਧਿਆਣਾ ਦੀ ਪ੍ਰਬੰਧਕ ਕਮੇਟੀ ਵਲੋਂ ਵਿਭਾਗ ਦਾ ਮੁਖੀ ...

ਪੂਰੀ ਖ਼ਬਰ »

ਮਾਲਕਾਂ ਦੀ ਲੱਖਾਂ ਦੀ ਨਕਦੀ ਹੜੱਪਣ ਵਾਲੇ ਨੌਕਰ ਿਖ਼ਲਾਫ਼ ਕੇਸ ਦਰਜ

ਲੁਧਿਆਣਾ, 22 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਲਕਸ਼ਮੀ ਸਿਨੇਮਾ ਸੜਕ ਵਾਸੀ ਸ਼ਿਵਾ ਗਲਾਸ ਹਾਊਸ ਦੇ ਮਾਲਕ ਨਰਿੰਦਰ ਬਹਿਲ ਦੀ ਸ਼ਿਕਾਇਤ 'ਤੇ ਉਸ ਦੇ ਨੌਕਰ ਮੁਨੀਸ਼ ਬੱਗਾ ਵਾਸੀ ਸਿਵਲ ਲਾਈਨ ਿਖ਼ਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਕੋਲ ਲਿਖਵਾਈ ਮੁੱਢਲੀ ...

ਪੂਰੀ ਖ਼ਬਰ »

-ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ- ਲੁਧਿਆਣਾ ਜ਼ਿਲ੍ਹਾ ਪ੍ਰੀਸ਼ਦ ਦੇ ਸਾਰੇ 25 ਜ਼ੋਨਾਂ 'ਤੇ ਹਾਕਮ ਧਿਰ ਕਾਂਗਰਸ ਦੀ ਹੂੰਝਾ ਫੇਰ ਜਿੱਤ

ਲੁਧਿਆਣਾ, 22 ਸਤੰਬਰ (ਪੁਨੀਤ ਬਾਵਾ)-ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਦੀਆਂ ਵੋਟਾਂ ਦੀ ਗਿਣਤੀ ਦਾ ਕੰਮ ਅੱਜ ਅਮਨ-ਸ਼ਾਂਤੀ ਨਾਲ ਨੇਪਰੇ ਚੜ੍ਹ ਗਿਆ | ਜ਼ਿਲ੍ਹਾ ਪ੍ਰੀਸ਼ਦ ਦੇ 25 ਜ਼ੋਨਾਂ 'ਤੇ ਹਾਕਮ ਧਿਰ ਕਾਂਗਰਸ ਪਾਰਟੀ ਦੀ ਹੁੂੰਝਾਫ਼ੇਰ ਜਿੱਤ ਹੋਈ, ਜਦ ਕਿ ...

ਪੂਰੀ ਖ਼ਬਰ »

ਵਾਲਮਾਰਟ ਇੰਡੀਆ ਨੇ ਸੂਬੇ 'ਚ 6ਵਾਂ ਤੇ ਲੁਧਿਆਣਾ 'ਚ ਦੂਜਾ ਕੈਸ਼ ਐਾਡ ਕੈਰੀ ਸਟੋਰ ਖੋਲਿ੍ਹਆ

ਲੁਧਿਆਣਾ, 22 ਸਤੰਬਰ (ਭੁਪਿੰਦਰ ਸਿੰਘ ਬਸਰਾ)-ਵਾਲਮਾਰਟ ਇੰਕ. ਦੀ ਪੂਰੀ ਮਾਲਕੀ ਵਾਲੀ ਕੰਪਨੀ ਵਾਲਮਾਰਟ ਇੰਡੀਆ ਨੇ ਭਾਰਤ 'ਚ ਆਪਣੇ 22ਵਾਂ ਬੀ2ਬੀ ਕੈਸ਼ ਐਾਡ ਕੈਰੀ ਸਟੋਰ ਖੋਲ੍ਹਣ ਦਾ ਐਲਾਨ ਕੀਤਾ | ਇਹ ਲੁਧਿਆਣਾ 'ਚ ਦੂਜਾ ਤੇ ਪੰਜਾਬ ਵਿਚ 6ਵਾਂ ਬੈਸਟ ਪ੍ਰਾਈਸ ਮਾਡਰਨ ...

ਪੂਰੀ ਖ਼ਬਰ »

ਸ਼ਹਿਰ ਦੀ ਬੇਕਾਬੂ ਹੋਈ ਆਵਾਜਾਈ ਵਿਵਸਥਾ ਸੁਧਾਰਨ ਲਈ ਆਮ ਲੋਕਾਂ ਤੇ ਉੱਚ ਅਧਿਕਾਰੀਆਂ ਨੇ ਸੰਭਾਲਿਆ ਮੋਰਚਾ

ਲੁਧਿਆਣਾ, 22 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਸ਼ਹਿਰ 'ਚ ਦਿਨ-ਬ-ਦਿਨ ਬੇਕਾਬੂ ਹੋ ਰਹੀ ਆਵਾਜਾਈ ਵਿਵਸਥਾ ਨੂੰ ਸੁਧਾਰਨ ਲਈ ਆਮ ਲੋਕਾਂ ਤੇ ਉੱਚ ਪੁਲਿਸ ਅਧਿਕਾਰੀਆਂ ਨੇ ਮੋਰਚਾ ਸੰਭਾਲਿਆ ਅਤੇ ਭਾਰੀ ਮੀਂਹ 'ਚ ਔਰਤਾਂ ਤੇ ਅਧਿਕਾਰੀ ਸੜਕ 'ਤੇ ਆਵਾਜਾਈ ਨੂੰ ਸੰਚਾਰੂ ਢੰਗ ...

ਪੂਰੀ ਖ਼ਬਰ »

24 ਤੋਂ 29 ਸਤੰਬਰ ਤੱਕ ਮਿਲਣਗੀਆਂ ਕੰਨ ਮਸ਼ੀਨਾਂ

ਲੁਧਿਆਣਾ, 22 ਸਤੰਬਰ (ਸਲੇਮਪੁਰੀ)-ਮੈਕਸ ਇੰਟਰਨੈਸ਼ਨਲ ਕੰਪਨੀ ਦੀ ਉਪ ਮੈਨੇਜਰ ਰੁਪਿੰਦਰ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਮੈਕਸ ਇੰਟਰਨੈਸ਼ਨਲ ਕੰਪਨੀ ਦੇ ਮੁੱਖ ਪ੍ਰਬੰਧਕ ਡਾ: ਐਮ. ਐਲ. ਮਲਿਕ ਦੀ ਅਗਵਾਈ ਹੇਠ ਕੰਪਨੀ ਵਲੋਂ 24 ਤੋਂ 29 ਸਤੰਬਰ ਤੱਕ ਫੁਆਰਾ ਚੌਕ ...

ਪੂਰੀ ਖ਼ਬਰ »

ਸੰਮਤੀ ਜ਼ੋਨ ਮਲਕਪੁਰ ਤੋਂ ਮਨਪ੍ਰੀਤ ਕੌਰ ਫ਼ਾਗਲਾ ਜੇਤੂ

ਹੰਬੜਾਂ, 22 ਸਤੰਬਰ (ਕੁਲਦੀਪ ਸਿੰਘ ਸਲੇਮਪੁਰੀ)-ਪੰਚਾਇਤ ਸੰਮਤੀ ਜ਼ੋਨ ਮਲਕਪੁਰ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਮੈਡਮ ਮਨਪ੍ਰੀਤ ਕੌਰ ਗਿੱਲ ਫ਼ਾਗਲਾ ਪਤਨੀ ਯੂਥ ਆਗੂ ਹਰਵਿੰਦਰ ਸਿੰਘ ਗਿੱਲ ਨੇ 315 ਵੋਟਾਂ ਨਾਲ ਅਕਾਲੀ ਦਲ ਦੇ ਉਮੀਦਵਾਰ ਪ੍ਰੀਤੀ ਵਰਦੀ ਨੂੰ ਹਰਾ ਕੇ ...

ਪੂਰੀ ਖ਼ਬਰ »

ਬਰਸਾਤੀ ਪਾਣੀ ਦੇ ਨਿਕਾਸ ਲਈ ਪੁਖਤਾ ਪ੍ਰਬੰਧ ਕਰਨ ਦੇ ਨਿਰਦੇਸ਼

ਲੁਧਿਆਣਾ, 22 ਸਤੰਬਰ (ਬੱਤਰਾ)-ਮੌਸਮ ਵਿਭਾਗ ਵਲੋਂ ਕੀਤੀ ਭਵਿੱਖ ਬਾਣੀ ਜਿਸ ਅਨੁਸਾਰ ਸ਼ਹਿਰ 'ਚ ਦੋ ਦਿਨ ਭਾਰੀ ਬਰਸਾਤ ਹੋ ਸਕਦੀ ਹੈ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਨਗਰ ਨਿਗਮ ਪ੍ਰਸਾਸ਼ਨ ਵਲੋਂ ਬਰਸਾਤੀ ਪਾਣੀ ਦੇ ਨਿਕਾਸ ਲਈ ਪੁਖਤਾ ਪ੍ਰਬੰਧ ਕਰਨ ਲਈ ਸਟਾਫ਼ ਨੂੰ ...

ਪੂਰੀ ਖ਼ਬਰ »

ਜ਼ੋਨ ਚੱਕ ਕਲਾਂ 'ਚ ਸੁਖਵਿੰਦਰ ਕੌਰ ਨੇ ਸੁਖਵਿੰਦਰ ਕੌਰ ਨੂੰ ਹਰਾਇਆ

ਹੰਬੜਾਂ, 22 ਸਤੰਬਰ (ਸਲੇਮਪੁਰੀ)-ਪੰਚਾਇਤ ਸੰਮਤੀ ਜ਼ੋਨ ਚੱਕ ਕਲਾਂ ਤੋਂ ਕਾਂਗਰਸ ਪਾਰਟੀ ਦੀ ਉਮੀਦਵਾਰ ਸੁਖਵਿੰਦਰ ਕੌਰ ਪਤਨੀ ਸਵ: ਜਗਜੀਤ ਸਿੰਘ ਵਾਸੀ ਚੱਕ ਕਲਾਂ ਨੇ ਅਕਾਲੀ ਦਲ ਦੀ ਉਮੀਦਵਾਰ ਪਿੰਡ ਚੱਕ ਕਲਾਂ ਦੀ ਵਸਨੀਕ ਸੁਖਵਿੰਦਰ ਕੌਰ ਨੂੰ ਹਰਾ ਕੇ ਜਿੱਤ ਹਾਸਲ ...

ਪੂਰੀ ਖ਼ਬਰ »

ਬਲਾਕ ਡੇਹਲੋਂ ਸੰਮਤੀ ਚੋਣਾਂ 'ਚ ਕਾਂਗਰਸ ਦੀ ਹੂੰਝਾ ਫੇਰ ਜਿੱਤ

ਡੇਹਲੋਂ, 22 ਸਤੰਬਰ (ਅੰਮਿ੍ਤਪਾਲ ਸਿੰਘ ਕੈਲੇ)-ਚੋਣਾਂ ਦੇ ਆਏ ਨਤੀਜਿਆਂ ਦੌਰਾਨ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਕਿਲਾ ਰਾਏਪੁਰ ਤੋਂ ਕਾਂਗਰਸ ਉਮੀਦਵਾਰ ਤੇ ਜ਼ਿਲ੍ਹਾ ਕਾਂਗਰਸ ਪ੍ਰਧਾਨ ਗੁਰਦੇਵ ਸਿੰਘ ਲਾਪਰਾਂ ਨੇ 3665 ਤੋਂ ਵੱਧ ਵੋਟਾਂ ਨਾਲ ਅਕਾਲੀ ਦਲ ਦੇ ਉਮੀਦਵਾਰ ਜਗਦੀਪ ...

ਪੂਰੀ ਖ਼ਬਰ »

ਸਿਲਾਈ ਮਸ਼ੀਨ ਦੇ ਨਕਲੀ ਪੁਰਜੇ ਬਣਾਉਣ ਵਾਲੇ ਸਨਅਤਕਾਰ ਿਖ਼ਲਾਫ਼ ਕੇਸ ਦਰਜ

ਲੁਧਿਆਣਾ, 22 ਸਤੰਬਰ (ਆਹੂਜਾ)-ਸਿਲਾਈ ਮਸ਼ੀਨ ਦੇ ਨਕਲੀ ਪੁਰਜੇ ਬਣਾਉਣ ਵਾਲੇ ਇਕ ਸਨਅਤਕਾਰ ਿਖ਼ਲਾਫ਼ ਪੁਲਿਸ ਨੇ ਸੰਗੀਨ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਸਪੀਡ ਸਰਜ ਤੇ ਸਕਿਉਰਿਟੀ ਨੈਟਵਰਕ ਦੇ ਡਾਇਰੈਕਟਰ ਰਮੇਸ਼ ਦੱਤ ਦੀ ਸ਼ਿਕਾਇਤ 'ਤੇ ...

ਪੂਰੀ ਖ਼ਬਰ »

ਭੈਣ ਨਾਲ ਅਸ਼ਲੀਲ ਹਰਕਤਾਂ ਕਰਨ ਵਾਲੇ ਭਰਾ ਿਖ਼ਲਾਫ਼ ਕੇਸ ਦਰਜ

ਲੁਧਿਆਣਾ, 22 ਸਤੰਬਰ (ਆਹੂਜਾ)-ਭੈਣ ਨਾਲ ਅਸ਼ਲੀਲ ਹਰਕਤਾਂ ਕਰਨ ਵਾਲੇ ਭਰਾ ਿਖ਼ਲਾਫ਼ ਪੁਲਿਸ ਨੇ ਸੰਗੀਨ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਮਨਜੀਤ ਕੌਰ (ਅਸਲ ਨਾਂਅ ਨਹੀਂ) ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਹੈ ਅਤੇ ਇਸ ਸਬੰਧੀ ਉਸ ਦੇ ਭਰਾ ...

ਪੂਰੀ ਖ਼ਬਰ »

ਲੱਖਾਂ ਦੇ ਚੋਰੀਸ਼ੁਦਾ ਮੋਟਰਸਾਈਕਲ ਤੇ ਸਕੂਟਰ ਸਮੇਤ ਇਕ ਗਿ੍ਫ਼ਤਾਰ

ਲੁਧਿਆਣਾ, 22 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਨੇ ਵਾਹਨ ਚੋਰੀ ਕਰਨ ਵਾਲੇ ਇਕ ਅੰਤਰਰਾਜ਼ੀ ਗਰੋਹ ਦੇ ਸਰਗਨੇ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ ਲੱਖਾਂ ਰੁਪਏੇ ਮੁੱਲ ਦੇ ਚੋਰੀਸ਼ੁਦਾ ਮੋਟਰਸਾਈਕਲ ਤੇ ਸਕੂਟਰ ਬਰਾਮਦ ਕੀਤੇ ਹਨ | ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਦੋ ਮੋਟਰਸਾਈਕਲ ਸਵਾਰਾਂ ਦੀ ਮੌਤ

ਲੁਧਿਆਣਾ, 22 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਮੋਤੀ ਨਗਰ ਦੇ ਘੇਰੇ ਅੰਦਰ ਪੈਂਦੇ ਇਲਾਕੇ ਟਰਾਂਸਪੋਰਟ ਕੱਟ 'ਤੇ ਬੀਤੀ ਰਾਤ ਹੋਏ ਇਕ ਸੜਕ ਹਾਦਸੇ 'ਚ ਦੋ ਵਿਅਕਤੀਆਂ ਦੀ ਮੌਤ ਹੋ ਗਈ | ਜਾਣਕਾਰੀ ਅਨੁਸਾਰ ਮਿ੍ਤਕਾਂ 'ਚ ਤੀਰਥ ਸਿੰਘ (36) ਪੁੱਤਰ ਕੁਲਦੀਪ ਸਿੰਘ ਵਾਸੀ ...

ਪੂਰੀ ਖ਼ਬਰ »

ਸਾਂਝਾ ਅਧਿਆਪਕ ਮੋਰਚਾ ਵਲੋਂ ਡੀ. ਸੀ. ਦਫ਼ਤਰ ਮੂਹਰੇ ਰੋਸ ਧਰਨਾ

ਲੁਧਿਆਣਾ 22 ਸਤੰਬਰ (ਪਰਮੇਸ਼ਰ ਸਿੰਘ)-ਸਾਂਝਾ ਅਧਿਆਪਕ ਮੋਰਚਾ ਦੀ ਲੁਧਿਆਣਾ ਇਕਾਈ ਦੀ ਅਗਵਾਈ ਹੇਠ ਅਧਿਆਪਕਾਂ ਤੇ ਹੋਰ ਮੁਲਾਜ਼ਮਾਂ ਨੇ ਡਿਪਟੀ ਕਮਿਸ਼ਨਰ ਦਫ਼ਤਰ ਮੂਹਰੇ ਰੋਸ ਧਰਨਾ ਦਿੱਤਾ | ਅਧਿਆਪਕ ਆਗੂਆਂ ਨੇ ਕਿਹਾ ਕਿ ਚੋਣ ਡਿਊਟੀ 'ਚ ਲੱਗੇ ਅਧਿਕਾਰੀ ਵਲੋਂ ਕੀਤੇ ...

ਪੂਰੀ ਖ਼ਬਰ »

ਮੀਂਹ ਦੀ ਭੇਟ ਚੜਿ੍ਹਆ ਕਿਸਾਨ ਮੇਲੇ ਦਾ ਤੀਜਾ ਦਿਨ, ਕਿਸਾਨ ਤੇ ਸਟਾਲ ਪ੍ਰਬੰਧਕ ਪ੍ਰੇਸ਼ਾਨ

ਲੁਧਿਆਣਾ, 22 ਸਤੰਬਰ (ਬੀ. ਐਸ. ਬਰਾੜ)-ਪੰਜਾਬ ਯੂਨੀਵਰਸਿਟੀ ਖੇਤੀਬਾੜੀ 'ਚ 3 ਦਿਨ ਲੱਗਣ ਵਾਲੇ ਕਿਸਾਨ ਮੇਲਾ ਦਾ ਆਖੀਰਲੇ ਦਿਨ ਮੀਂਹ ਦੀ ਭੇਟ ਚੜ੍ਹ ਗਿਆ | ਜਿਸ ਕਰਕੇ ਮੇਲੇ 'ਚ ਆਏ ਕਿਸਾਨਾਂ ਤੇ ਸਟਾਲ ਪ੍ਰਬੰਧਕਾਂ ਨੂੰ ਭਾਰੀ ਮੁਸਕਿਲਾਂ ਦਾ ਸਹਾਮਣਾ ਕਰਨਾ ਪਿਆ | ਦੱਸਣਯੋਗ ...

ਪੂਰੀ ਖ਼ਬਰ »

ਸ਼ੱਕੀ ਹਾਲਤ 'ਚ ਨੌਜਵਾਨ ਦੀ ਮੌਤ

ਲੁਧਿਆਣਾ, 22 ਸਤੰਬਰ (ਆਹੂਜਾ)-ਥਾਣਾ ਡਾਬਾ ਦੇ ਘੇਰੇ ਅੰਦਰ ਪੈਂਦੇ ਇਲਾਕੇ ਲੁਹਾਰਾ ਕਾਲੋਨੀ 'ਚ ਸ਼ੱਕੀ ਹਲਾਤ ਵਿਚ ਇਕ ਨੌਜਵਾਨ ਦੀ ਮੌਤ ਹੋ ਗਈ ਹੈ | ਜਾਂਚ ਕਰ ਰਹੇ ਐਸ. ਐਚ. ਓ. ਪਵਿੱਤਰ ਸਿੰਘ ਨੇ ਦੱਸਿਆ ਕਿ ਮਿ੍ਤਕ ਨੌਜਵਾਨ ਦੀ ਸ਼ਨਾਖਤ ਦੀਪਕ ਗਿੱਲ (29) ਵਜੋਂ ਕੀਤੀ ਗਈ ਹੈ | ...

ਪੂਰੀ ਖ਼ਬਰ »

ਗੋਡਿਆਂ ਦੇ ਮਰੀਜ਼ਾਂ ਦਾ ਇਲਾਜ ਬਿਨਾਂ ਚੀਰ-ਫਾੜ ਆਯੁਰਵੈਦਿਕ ਦਵਾਈ ਨਾਲ-ਸਿੱਧੂ

ਜਲੰਧਰ, 22 ਸਤੰਬਰ (ਸਟਾਫ ਰਿਪੋਰਟਰ)-ਦੇਸ਼ ਦੇ ਪ੍ਰਸਿੱਧ ਨਾਰਾਇਣੀ ਆਯੁਰਵੈਦਿਕ ਗਰੁੱਪ ਨੇ ਪੁਰਾਤਨ ਜਾਣਕਾਰੀ ਅਤੇ ਵਿਗਿਆਨਿਕ ਤਰੀਕੇ ਨਾਲ ਆਯੁਰਵੈਦਿਕ ਫਾਰਮੂਲੇ ਨਾਲ ਤਿਆਰ ਕੀਤੀ ਨਾਰਾਇਣੀ ਆਰਥੋਕਿੱਟ ਗੋਡਿਆਂ ਦੇ ਦਰਦਾਂ ਨੂੰ ਦਿਨਾਂ 'ਚ ਠੀਕ ਕਰਨ ਦੀ ਸਮਰੱਥਾ ...

ਪੂਰੀ ਖ਼ਬਰ »

ਮੈਕਰੋ ਗਲੋਬਲ ਲੁਧਿਆਣਾ ਦੀਆਂ ਇੰਮੀਗ੍ਰੇਸ਼ਨ ਸੇਵਾਵਾਂ ਨਾਲ ਕੈਨੇਡਾ ਵੀਜ਼ਾ ਪ੍ਰਾਪਤ ਕੀਤਾ

ਮੁੱਲਾਂਪੁਰ-ਦਾਖਾ, 22 ਸਤਬੰਰ (ਨਿਰਮਲ ਸਿੰਘ ਧਾਲੀਵਾਲ)- ਮੈਕਰੋ ਗਲੋਬਲ ਮੋਗਾ ਗਰੁੱਪ ਆਫ ਇੰਸਟੀਚਿਊਟ ਦੇ ਲੁਧਿਆਣਾ ਆਂਸਲ ਪਲਾਜ਼ਾ ਸੈਂਟਰ ਮੈਕਰੋ ਗਲੋਬਲ ਅੰਦਰ ਇੰਮੀਗ੍ਰਸ਼ਨ ਸੈਕਸ਼ਨ ਵਲੋਂ ਜਿਥੇ ਵਿਦਿਆਰਥੀਆਂ ਦੀਆਂ ਵਿਦੇਸ਼ ਪੜ੍ਹਾਈ ਲਈ ਅਪਲਾਈ ਫਾਈਲਾਂ ਦਾ ...

ਪੂਰੀ ਖ਼ਬਰ »

ਅਦਾਲਤੀ ਅਮਲੇ ਨਾਲ ਉਲਝਣ ਵਾਲਿਆਂ ਿਖ਼ਲਾਫ਼ ਕੇਸ ਦਰਜ

ਲੁਧਿਆਣਾ, 22 ਸਤੰਬਰ (ਆਹੂਜਾ)-ਸਥਾਨਕ ਸ਼ਿਮਲਾਪੁਰੀ 'ਚ ਅਦਾਲਤੀ ਅਮਲੇ ਨਾਲ ਉਲਝਣ ਵਾਲਿਆਂ ਿਖ਼ਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਅਦਾਲਤੀ ਮੁਲਾਜ਼ਮ ਸੁਖਦੇਵ ਸਿੰਘ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਸਬੰਧੀ ਸੁਖਰਾਜ ਸਿੰਘ, ਜਸਪ੍ਰੀਤ ...

ਪੂਰੀ ਖ਼ਬਰ »

ਪੰਡਤ ਸ਼ਰਧਾ ਰਾਮ ਫਿਲੌਰੀ ਮੈਮੋਰੀਅਲ ਸੁਸਾਇਟੀ ਦੀ ਮੀਟਿੰਗ

ਲੁਧਿਆਣਾ, 22 ਸਤੰਬਰ (ਕਵਿਤਾ ਖੁੱਲਰ)-ਪੰਡਤ ਸ਼ਰਧਾ ਰਾਮ ਫਿਲੌਰ ਮੈਮੋਰੀਅਲ ਵੈਲਫੇਅਰ ਸੁਸਾਇਟੀ ਪੰਜਾਬ ਦੀ ਅਹਿਮ ਮੀਟਿੰਗ ਚੇਅਰਮੈਨ ਕਿ੍ਸ਼ਨ ਕੁਮਾਰ ਬਾਵਾ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਸਰਬਸੰਮਤੀ ਨਾਲ ਮਤਾ ਪਾਸ ਕਰਕੇ ਸੁਸਾਇਟੀ ਦੇ ਪ੍ਰਧਾਨ ਦੀ ਜ਼ਿੰਮੇਵਾਰੀ ...

ਪੂਰੀ ਖ਼ਬਰ »

ਕਾਂਗਰਸ ਨੇ ਘਟੀਆ ਰਾਜਨੀਤੀ ਤਹਿਤ ਸੁਖਬੀਰ 'ਤੇ ਝੂਠਾ ਮਾਮਲਾ ਦਰਜ ਕਰਵਾਇਆ-ਚੌਧਰੀ ਯਸ਼ਪਾਲ

ਲੁਧਿਆਣਾ, 22 ਸਤੰਬਰ (ਕਵਿਤਾ ਖੁੱਲਰ)-ਕਾਂਗਰਸ ਪਾਰਟੀ ਵਲੋਂ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ 'ਚ ਸ਼ਰ੍ਹੇਆਮ ਲੋਕਤੰਤਰ ਦਾ ਘਾਣ ਕੀਤਾ ਗਿਆ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਾਰਡ ਨੰ. 8 ਦੇ ਕੌਾਸਲਰ ਤੇ ਭਾਵਾਧਸ ਦੇ ਰਾਸ਼ਟਰੀ ਸੰਚਾਲਕ ਚੌਧਰੀ ਯਸ਼ਪਾਲ ਵਲੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਇਹ ਕਾਂਗਰਸ ਦੀ ਘਟੀਆ ਕਾਰਗੁਜ਼ਾਰੀ ਤੇ ਘਟੀਆ ਰਾਜਨੀਤੀ ਦਾ ਨਤੀਜਾ ਹੈ ਕਿ ਉਨ੍ਹਾਂ ਵਲੋਂ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਮਾਮਲਾ ਦਰਜ ਕਰਵਾਇਆ ਗਿਆ ਹੈ | ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਵਲੋਂ ਕਾਂਗਰਸ ਪਾਰਟੀ ਵਲੋਂ ਸੰਮਤੀ ਚੋਣਾਂ 'ਚ ਕੀਤੇ ਜਾ ਰਹੇ ਧੱਕੇਸ਼ਾਹੀ ਨੂੰ ਸ਼ਰ੍ਹੇਆਮ ਲੋਕਾਂ ਦੀ ਕਚਹਿਰੀ ਵਿਚ ਰੱਖਿਆ ਗਿਆ ਕਿ ਕਿਸ ਪ੍ਰਕਾਰ ਕਾਂਗਰਸ ਪਾਰਟੀ ਨੇ ਆਪਣੀ ਸਰਕਾਰੀ ਤੰਤਰ ਦਾ ਪੂਰਾ ਫ਼ਾਇਦਾ ਇਨ੍ਹਾਂ ਚੋਣਾਂ 'ਚ ਲਿਆ ਹੈ | ਉਨ੍ਹਾਂ ਕਿਹਾ ਕਿ ਸੁਖਬੀਰ ਬਾਦਲ ਦਾ ਸਿਰਫ਼ ਇਹੋ ਗੁਨਾਹ ਹੈ ਕਿ ਉਨ੍ਹਾਂ ਵਲੋਂ ਮੌਕੇ ਤੇ ਜਾ ਕੇ ਅਕਾਲੀ ਵਰਕਰਾਂ ਨਾਲ ਹੋ ਰਹੇ ਧੱਕਾ ਜਾਣਨ ਦਾ ਯਤਨ ਕੀਤਾ |


ਖ਼ਬਰ ਸ਼ੇਅਰ ਕਰੋ

ਭਾਈ ਲਾਲੋ ਦੇ ਜਨਮ ਦਿਹਾੜੇ 'ਤੇ ਗੁਰਮਤਿ ਸਮਾਗਮ ਕੱਲ੍ਹ

ਆਲਮਗੀਰ, 22 ਸਤੰਬਰ (ਜਰਨੈਲ ਸਿੰਘ ਪੱਟੀ)-ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਰਬਾਬੀ ਤੇ ਪਹਿਲੇ ਗੁਰਸਿੱਖ ਭਾਈ ਲਾਲੋ ਦੇ 566ਵਾਂ ਜਨਮ ਦਿਹਾੜੇ ਨੂੰ ਮਨਾਉਣ ਸਬੰਧੀ ਇਕ ਅਹਿਮ ਮੀਟਿੰਗ ਗੁਰਦੁਆਰਾ ਭਾਈ ਲਾਲੋਂ ਜੀ ਸਰੀਂਹ ਵਿਖੇ ਹੋਈ | ਮੀਟਿੰਗ ਮੌਕੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX