ਤਾਜਾ ਖ਼ਬਰਾਂ


ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ 'ਚ ਲੱਗੀ ਅੱਗ
. . .  31 minutes ago
ਅੰਮ੍ਰਿਤਸਰ, 17 ਅਕਤੂਬਰ (ਸੁਰਿੰਦਰ ਕੋਛੜ)- ਪਾਕਿਸਤਾਨ ਦੇ ਹਸਨ ਅਬਦਾਲ ਸ਼ਹਿਰ 'ਚ ਸਥਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਦੇ ਦੀਵਾਨ ਹਾਲ 'ਚ ਅੱਜ ਸਵੇਰੇ ਅੱਗ ਲੱਗ...
ਸਾਊਦੀ ਅਰਬ 'ਚ ਵਾਪਰਿਆ ਭਿਆਨਕ ਸੜਕ ਹਾਦਸਾ, 35 ਲੋਕਾਂ ਦੀ ਮੌਤ
. . .  56 minutes ago
ਰਿਆਧ, 17 ਅਕਤੂਬਰ- ਸਾਊਦੀ ਅਰਬ ਦੇ ਪੱਛਮੀ ਇਲਾਕੇ 'ਚ ਵਾਪਰੇ ਇੱਕ ਭਿਆਨਕ ਸੜਕ ਹਾਦਸੇ 'ਚ 35 ਲੋਕਾਂ ਦੀ ਮੌਤ ਹੋ ਗਈ, ਜਦਕਿ ਕਈ ਹੋਰ ਜ਼ਖ਼ਮੀ ਹੋ ਗਏ। ਜਾਣਕਾਰੀ ਮੁਤਾਬਕ...
ਜਾਪਾਨ ਅਤੇ ਫਿਲੀਪੀਨਜ਼ ਦੇ ਦੌਰੇ 'ਤੇ ਰਵਾਨਾ ਹੋਏ ਰਾਸ਼ਟਰਪਤੀ ਕੋਵਿੰਦ
. . .  about 1 hour ago
ਨਵੀਂ ਦਿੱਲੀ, 17 ਅਕਤੂਬਰ- ਰਾਸ਼ਟਰਪਤੀ ਰਾਮਨਾਥ ਕੋਵਿੰਦ ਅਤੇ ਉਨ੍ਹਾਂ ਦੀ ਪਤਨੀ ਸਵਿਤਾ ਕੋਵਿੰਦ ਅੱਜ 7 ਦਿਨਾਂ ਦੌਰੇ 'ਤੇ...
ਅੱਜ ਦਾ ਵਿਚਾਰ
. . .  about 1 hour ago
ਅਬੋਹਰ ਸ਼ਹਿਰ ਦੇ ਦੋ ਸੇਬ ਵਪਾਰੀਆਂ ਨੂੰ ਜੰਮੂ ਕਸ਼ਮੀਰ ਚ ਅੱਤਵਾਦੀਆਂ ਨੇ ਮਾਰੀ ਗੋਲੀ
. . .  1 day ago
ਅਬੋਹਰ, 16 ਅਕਤੂਬਰ (ਪ੍ਰਦੀਪ ਕੁਮਾਰ) - ਜੰਮੂ ਕਸ਼ਮੀਰ ਇਲਾਕੇ ਵਿਚ ਅਬੋਹਰ ਸ਼ਹਿਰ ਦੇ ਦੋ ਸੇਬ ਵਪਾਰੀਆਂ ਨੂੰ ਅੰਤਕਵਾਦੀਆਂ ਵੱਲੋਂ ਗੋਲੀ ਮਾਰ ਦਿਤੇ ਜਾਣ ਦਾ ਸਮਾਚਾਰ ਹੈ। ਮਿਲੀ ਜਾਣਕਾਰੀ ਅਨੁਸਾਰ ਕਰੀਬ ਦਸ ...
ਕੈਪਟਨ ਦੇ ਰੋਡ ਸ਼ੋਅ ਵਿਚ ਲਗੇ ਪੰਜਾਬ ਸਰਕਾਰ ਮੁਰਦਾਬਾਦ ਦੇ ਨਾਅਰੇ
. . .  1 day ago
ਜਲਾਲਾਬਾਦ,16 ਅਕਤੂਬਰ (ਪ੍ਰਦੀਪ ਕੁਮਾਰ )- ਜਲਾਲਾਬਾਦ ਜ਼ਿਮਨੀ ਚੋਣਾਂ ਵਿਚ ਕਾਂਗਰਸ ਪਾਰਟੀ ਦੇ ਉਮੀਦਵਾਰ ਰਮਿੰਦਰ ਆਵਲਾ ਦੇ ਹੱਕ ਵਿਚ ਸੂਬੇ ਦੇ ਮੁੱਖਮੰਤਰੀ ਵੱਲੋਂ ਕਢੇ ਗਏ ਰੋਡ ਸ਼ੋਅ ਦੌਰਾਨ ਪਾਵਰ ਕਾਮ ਕਰਾਸਕੋ ਠੇਕਾ ਮੁਲਾਜ਼ਮ...
ਜਦੋਂ ਰਾਣਾ ਗੁਰਮੀਤ ਸਿੰਘ ਸੋਢੀ ਨੂੰ ਮੁੱਖ ਮੰਤਰੀ ਦੀ ਗੱਡੀ ਵਿਚ ਨਾ ਬੈਠਣ ਦਿੱਤਾ
. . .  1 day ago
ਸ੍ਰੀ ਮੁਕਤਸਰ ਸਾਹਿਬ, 16 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਮੋਹਲਾਂ ਦੇ ਸਰਕਾਰੀ ਹਾਈ ਸਕੂਲ ਵਿਖੇ ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਹੈਲੀਕਾਪਟਰ ਉਤਰਿਆ। ਇਸ ਸਮੇਂ ਦੌਰਾਨ ...
ਬੀਐਸਐਫ ਵੱਲੋਂ ਪਾਕਿਸਤਾਨੀ ਘੁਸਪੈਠੀਆ ਢੇਰ
. . .  1 day ago
ਅਟਾਰੀ 16 ਅਕਤੂਬਰ( ਰੁਪਿੰਦਰਜੀਤ ਸਿੰਘ ਭਕਨਾ)- ਅਟਾਰੀ ਨਜ਼ਦੀਕ ਬੀ ਐੱਸ ਐੱਫ ਵੱਲੋਂ ਭਾਰਤੀ ਇਲਾਕੇ ਵਿਚ ਦਾਖ਼ਲ ਹੋਣ ਦੀ ਕੋਸ਼ਿਸ਼ ਕਰਦਿਆਂ ਇਕ ਘੁਸਪੈਠੀਏ ਨੂੰ ਗੋਲੀਆਂ ਮਾਰ ਕੇ ਮੌਕੇ 'ਤੇ ਹੀ ਢੇਰ ਕਰ ਦੇਣ ਦਾ ਸਮਾਚਾਰ ...
550 ਸਾਲਾ ਪ੍ਰਕਾਸ਼ ਉਤਸਵ ਨੂੰ ਲੈ ਕੇ 'ਆਪ' ਦੀ ਵਿਸ਼ੇਸ਼ ਕਮੇਟੀ ਦੀ ਹੋਈ ਬੈਠਕ
. . .  1 day ago
ਚੰਡੀਗੜ੍ਹ, 16 ਅਕਤੂਬਰ -ਆਮ ਆਦਮੀ ਪਾਰਟੀ (ਆਪ) ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਲੈ ਕੇ ਗਠਿਤ ਕੀਤੀ ਗਈ ਵਿਸ਼ੇਸ਼ ਕਮੇਟੀ ਦੀ ਬੈਠਕ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਦੀ ਪ੍ਰਧਾਨਗੀ ਹੇਠ ਹੋਈ।
ਅੰਤਰਰਾਸ਼ਟਰੀ ਸਰਹੱਦ ਨੇੜਿਓ ਚਾਰ ਪੈਕਟ ਹੈਰੋਇਨ ਬਰਾਮਦ
. . .  1 day ago
ਬੱਚੀਵਿੰਡ, 16 ਅਕਤੂਬਰ (ਬਲਦੇਵ ਸਿੰਘ ਕੰਬੋ)- 88 ਬਟਾਲੀਅਨ ਸੀਮਾ ਸੁਰੱਖਿਆ ਬਲ ਦੇ ਜੁਆਨਾਂ ਨੇ ਅੰਤਰਰਾਸ਼ਟਰੀ ਸਰਹੱਦ ਨੇੜਿਓ 4 ਪੈਕਟ ਹੈਰੋਇਨ ਬਰਾਮਦ ਕਰ ਕੇ ਵੱਡੀ ਸਫਲਤਾ ਪ੍ਰਾਪਤ ਕੀਤੀ ਹੈ । ਪ੍ਰਾਪਤ ਜਾਣਕਾਰੀ ਅਨੁਸਾਰ ...
ਪੰਜਾਬ ਅਤੇ ਜੰਮੂ 'ਚ ਰੱਖਿਆ ਟਿਕਾਣਿਆਂ 'ਤੇ ਅੱਤਵਾਦੀ ਹਮਲੇ ਦਾ ਖ਼ਦਸ਼ਾ, ਅਲਰਟ ਜਾਰੀ
. . .  1 day ago
ਨਵੀਂ ਦਿੱਲੀ, 16 ਅਕਤੂਬਰ- ਪੰਜਾਬ ਅਤੇ ਜੰਮੂ 'ਚ ਰੱਖਿਆ ਟਿਕਾਣਿਆਂ 'ਤੇ ਅੱਤਵਾਦੀ ਹਮਲੇ ਦੀ ਤਾਜ਼ਾ ਇਨਪੁੱਟ ਮਿਲਣ ਤੋਂ ਬਾਅਦ 'ਆਰੇਂਜ ਅਲਰਟ' ਜਾਰੀ ਕੀਤਾ ਗਿਆ ਹੈ। ਦੱਸਣਯੋਗ ਹੈ ਕਿ...
ਯੂਥ ਕਾਂਗਰਸ ਹਲਕਾ ਬੰਗਾ ਦੇ ਪ੍ਰਧਾਨ ਪੂਨੀ 'ਤੇ ਕਾਤਲਾਨਾ ਹਮਲਾ
. . .  1 day ago
ਬੰਗਾ, 16 ਅਕਤੂਬਰ (ਜਸਵੀਰ ਸਿੰਘ ਨੂਰਪੁਰ)- ਅੱਜ ਕੁਝ ਅਣਪਛਾਤੇ ਵਿਅਕਤੀਆਂ ਨੇ ਯੂਥ ਕਾਂਗਰਸ ਹਲਕਾ ਬੰਗਾ ਦੇ ਪ੍ਰਧਾਨ ਦਰਬਜੀਤ ਸਿੰਘ ਪੂਨੀ 'ਤੇ ਉਸ ਦੇ ਘਰ ਜਾ ਕੇ ਤੇਜ਼ਧਾਰ ਹਥਿਆਰਾਂ...
ਕਾਰ ਅਤੇ ਮੋਟਰਸਾਈਕਲ ਵਿਚਾਲੇ ਹੋਈ ਟੱਕਰ 'ਚ ਇੱਕ ਦੀ ਮੌਤ
. . .  1 day ago
ਡਮਟਾਲ, 16 ਅਕਤੂਬਰ (ਰਾਕੇਸ਼ ਕੁਮਾਰ)- ਡਮਟਾਲ ਹਾਈਵੇਅ 'ਤੇ ਅੱਜ ਇੱਕ ਕਾਰ ਅਤੇ ਮੋਟਰਸਾਈਕਲ ਵਿਚਾਲੇ ਹੋਈ ਟੱਕਰ 'ਚ ਇੱਕ ਨੌਜਵਾਨ ਦੀ ਮੌਤ ਹੋ ਗਈ, ਜਦਕਿ ਇੱਕ ਹੋਰ ਜ਼ਖ਼ਮੀ...
ਕਚੂਰਾ ਦੇ ਹੱਕ 'ਚ 'ਆਪ' ਆਗੂ ਅਮਨ ਅਰੋੜਾ ਵਲੋਂ ਜਲਾਲਾਬਾਦ 'ਚ ਕੱਢਿਆ ਗਿਆ ਰੋਡ ਸ਼ੋਅ
. . .  1 day ago
ਜਲਾਲਾਬਾਦ, 16 ਅਕਤੂਬਰ (ਪ੍ਰਦੀਪ ਕੁਮਾਰ)- ਜਲਾਲਾਬਾਦ ਜ਼ਿਮਨੀ ਚੋਣ 'ਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਮਹਿੰਦਰ ਸਿੰਘ ਕਚੂਰਾ ਦੇ ਹੱਕ 'ਚ ਅੱਜ ਪਾਰਟੀ ਦੇ ਸੀਨੀਅਰ ਆਗੂ ਅਮਨ ਅਰੋੜਾ...
ਪੰਜਾਬ ਅਤੇ ਹਰਿਆਣਾ ਪੁਲਿਸ ਦੇ ਸਹਿਯੋਗ ਨਾਲ ਨਸ਼ਾ ਵਿਰੋਧੀ ਸੈਮੀਨਾਰ ਆਰੰਭ
. . .  1 day ago
ਤਲਵੰਡੀ ਸਾਬੋ, 16 ਅਕਤੂਬਰ (ਰਣਜੀਤ ਸਿੰਘ ਰਾਜੂ)- ਇਲਾਕੇ 'ਚ 'ਚਿੱਟੇ' ਦੀ ਸਪਲਾਈ ਲਾਈਨ ਨੂੰ ਕੱਟਣ ਦੇ ਉਦੇਸ਼ ਨਾਲ ਸਮਾਜ ਸੇਵੀ ਸੰਸਥਾ ਸ਼ਹੀਦ ਭਗਤ ਸਿੰਘ ਨਸ਼ਾ ਵਿਰੋਧੀ ਮੰਚ ਵੱਲੋਂ...
ਆਵਲਾ ਦੇ ਹੱਕ 'ਚ ਕੈਪਟਨ ਵਲੋਂ ਜਲਾਲਾਬਾਦ 'ਚ ਕੱਢਿਆ ਗਿਆ ਰੋਡ ਸ਼ੋਅ
. . .  1 day ago
ਅਯੁੱਧਿਆ ਮਾਮਲੇ 'ਤੇ ਬਹਿਸ ਪੂਰੀ, ਸੁਪਰੀਮ ਕੋਰਟ ਨੇ ਸੁਰੱਖਿਅਤ ਰੱਖਿਆ ਫ਼ੈਸਲਾ
. . .  1 day ago
ਕਰਤਾਰਪੁਰ ਲਾਂਘਾ : ਫ਼ੇਜ਼-1 ਦਾ ਕੰਮ ਫ਼ੀਸਦੀ 75 ਫ਼ੀਸਦੀ ਮੁਕੰਮਲ- ਗੋਬਿੰਦ ਮੋਹਨ ਚੇਅਰਮੈਨ ਆਈ. ਸੀ. ਬੀ.
. . .  1 day ago
ਦੋ ਮੋਟਰਸਾਈਕਲਾਂ ਵਿਚਾਲੇ ਹੋਈ ਭਿਆਨਕ ਟੱਕਰ 'ਚ ਇੱਕ ਦੀ ਮੌਤ
. . .  1 day ago
ਫਤਹਿਗੜ੍ਹ ਸਾਹਿਬ 'ਚ ਪਰਾਲੀ ਨੂੰ ਸਾੜਨ ਦਾ ਕੋਈ ਮਾਮਲਾ ਸਾਹਮਣੇ ਨਹੀਂ ਆਇਆ- ਰਾਜੀ .ਪੀ. ਸ੍ਰੀਵਾਸਤਵਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 7 ਅੱਸੂ ਸੰਮਤ 550

ਲੁਧਿਆਣਾ

ਇਸ਼ਮੀਤ ਸਿੰਘ ਮਿਊਜ਼ਿਕ ਇੰਸਟੀਚਿਊਟ ਦੇ ਨਿਰਦੇਸ਼ਕ ਡਾ: ਚਰਨ ਕਮਲ ਸਿੰਘ ਦੀ ਕਿਤਾਬ 'ਘਰੁ ਦਾ ਵਿਧਾਨ' ਸੰਗਤ ਅਰਪਣ

ਲੁਧਿਆਣਾ, 22 ਸਤੰਬਰ (ਕਵਿਤਾ ਖੁੱਲਰ/ਪੁਨੀਤ ਬਾਵਾ)-ਇਸ਼ਮੀਤ ਸਿੰਘ ਮਿਊਜ਼ਿਕ ਇੰਸਟੀਚਿਊਟ ਦੇ ਨਿਰਦੇਸ਼ਕ ਡਾ: ਚਰਨ ਕਮਲ ਸਿੰਘ ਦੀ ਲੰਮੇਰੀ ਖੋਜ ਤੋਂ ਬਾਅਦ ਪ੍ਰਕਾਸ਼ਿਤ ਕਰਵਾਈ ਕਿਤਾਬ 'ਘਰੁ ਦਾ ਵਿਧਾਨ' ਸ੍ਰੀ ਗੁਰੂ ਰਾਮਦਾਸ ਦੇ ਗੁਰਤਾ ਗੱਦੀ ਦਿਵਸ ਮੌਕੇ ਇਸ਼ਮੀਤ ...

ਪੂਰੀ ਖ਼ਬਰ »

ਕਾਂਗਰਸੀਆਂ ਤੇ ਅਕਾਲੀਆਂ ਵਿਚਾਲੇ ਲੜਾਈ 'ਚ 3 ਕਾਂਗਰਸੀ ਵਰਕਰ ਜ਼ਖ਼ਮੀ

ਲੁਧਿਆਣਾ, 22 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਮੇਹਰਬਾਨ ਦੇ ਘੇਰੇ ਅੰਦਰ ਪੈਂਦੇ ਇਲਾਕੇ ਪਿੰਡ ਕਨੀਜਾ 'ਚ ਕਾਂਗਰਸੀ ਤੇ ਅਕਾਲੀਆਂ ਵਿਚਾਲੇ ਹੋਈ ਲੜਾਈ ਵਿਚ ਤਿੰਨ ਕਾਂਗਰਸੀ ਵਰਕਰ ਜ਼ਖ਼ਮੀ ਹੋ ਗਏ ਹਨ | ਪੁਲਿਸ ਨੇ 15 ਅਕਾਲੀ ਵਰਕਰਾਂ ਿਖ਼ਲਾਫ਼ ਸੰਗੀਨ ਧਾਰਾਵਾਂ ...

ਪੂਰੀ ਖ਼ਬਰ »

ਮੀਂਹ ਕਾਰਨ ਸ਼ਹਿਰ ਵਾਸੀਆਂ ਨੂੰ ਕਰਨਾ ਪਿਆ ਮੁਸ਼ਕਿਲਾਂ ਦਾ ਸਾਹਮਣਾ

ਲੁਧਿਆਣਾ, 22 ਸਤੰਬਰ (ਅਮਰੀਕ ਸਿੰਘ ਬੱਤਰਾ)-ਸਨਿਚਰਵਾਰ ਸਵੇਰ ਤੋਂ ਬਰਸਾਤ ਪੈ ਰਹੀ ਹੋਣ ਕਾਰਨ ਮੌਸਮ ਖੁਸ਼ਗਵਾਰ ਹੋ ਗਿਆ ਪਰ ਸ਼ਹਿਰ ਦੇ ਲਗਪਗ ਸਾਰਿਆਂ ਇਲਾਕਿਆਂ 'ਚ ਟੁੱਟੀਆਂ ਸੜਕਾਂ 'ਤੇ ਪਏ ਟੋਇਆਂ 'ਚ ਬਰਸਾਤੀ ਪਾਣੀ ਭਰ ਜਾਣ, ਚਿੱਕੜ ਹੋਣ ਕਾਰਨ ਵਾਹਨ ਚਾਲਕਾਂ, ਪੈਦਲ ...

ਪੂਰੀ ਖ਼ਬਰ »

ਮੋਬਾਈਲ ਐਾਡ ਵੀਡੀਓ ਮਾਰਕੀਟ ਘੁਮਾਰ ਮੰਡੀ ਐਸੋਸੀਸ਼ਨ ਦੀ ਮੁੱਖ ਕਾਰਜਕਾਰਨੀ ਦਾ ਐਲਾਨ

ਲੁਧਿਆਣਾ, 22 ਸਤੰਬਰ (ਭੁਪਿੰਦਰ ਸਿੰਘ ਬਸਰਾ)-ਮੋਬਾਈਲ ਐਾਡ ਵੀਡੀਓ ਮਾਰਕੀਟ ਘੁਮਾਰ ਮੰਡੀ ਐਸੋਸੀਸ਼ਨ ਦੀ ਬੈਠਕ ਪ੍ਰਧਾਨ ਐਸ. ਕੇ. ਸ਼ਰਮਾ ਦੀ ਅਗਵਾਈ 'ਚ ਹੋਈ | ਬੈਠਕ ਦੌਰਾਨ ਐਸੋਸੀਏਸ਼ਨ ਦੇ ਨਵੀਂ ਮੁੱਖ ਕਾਰਜਕਾਰਨੀ ਐਲਾਨ ਗਈ, ਜਿਸ 'ਚ ਕਾਰਜਕਾਰਨੀ ਕਮੇਟੀ ਮੈਂਬਰਾਂ ...

ਪੂਰੀ ਖ਼ਬਰ »

ਮਾਲਕਾਂ ਦੀ ਲੱਖਾਂ ਦੀ ਨਕਦੀ ਹੜੱਪਣ ਵਾਲੇ ਨੌਕਰ ਿਖ਼ਲਾਫ਼ ਕੇਸ ਦਰਜ

ਲੁਧਿਆਣਾ, 22 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਲਕਸ਼ਮੀ ਸਿਨੇਮਾ ਸੜਕ ਵਾਸੀ ਸ਼ਿਵਾ ਗਲਾਸ ਹਾਊਸ ਦੇ ਮਾਲਕ ਨਰਿੰਦਰ ਬਹਿਲ ਦੀ ਸ਼ਿਕਾਇਤ 'ਤੇ ਉਸ ਦੇ ਨੌਕਰ ਮੁਨੀਸ਼ ਬੱਗਾ ਵਾਸੀ ਸਿਵਲ ਲਾਈਨ ਿਖ਼ਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਕੋਲ ਲਿਖਵਾਈ ਮੁੱਢਲੀ ...

ਪੂਰੀ ਖ਼ਬਰ »

ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਮਨਾਉਣ ਸਬੰਧੀ ਭਾਵਾਧਸ ਦੀ ਮੀਟਿੰਗ

ਲੁਧਿਆਣਾ, 22 ਸਤੰਬਰ (ਕਵਿਤਾ ਖੁੱਲਰ)-ਭਾਰਤੀ ਵਾਲਮੀਕਿ ਧਰਮ ਸਮਾਜ (ਭਾਵਾਧਸ) ਭਾਰਤ ਦੀ ਲੁਧਿਆਣਾ ਸ਼ਾਖਾ ਵਲੋਂ ਅਸ਼ਵਨੀ ਸਹੋਤਾ ਰਾਸ਼ਟਰੀ ਸਰਵਉੱਚ ਨਿਰਦੇਸ਼ਕ ਭਾਵਾਧਸ-ਭਾਰਤ ਦੀ ਪ੍ਰਧਾਨਗੀ ਹੇਠ 'ਭਗਵਾਨ ਵਾਲਮੀਕਿ ਮਹਾਰਾਜ ਦੇ ਪ੍ਰਗਟ ਦਿਵਸ' ਮਨਾਉਣ ਸਬੰਧੀ ਸਥਾਨਕ ...

ਪੂਰੀ ਖ਼ਬਰ »

ਡਾਕਟਰੀ ਖ਼ੇਤਰ 'ਚ ਵਧੀਆ ਸੇਵਾਵਾਂ ਨਿਭਾਉਣ ਬਦਲੇ ਡਾ: ਤੇਜਿੰਦਰ ਸਿੰਘ ਕੌਮੀ ਪੁਰਸਕਾਰ ਨਾਲ ਸਨਮਾਨਿਤ

ਲੁਧਿਆਣਾ, 22 ਸਤੰਬਰ (ਸਲੇਮਪੁਰੀ)-ਉੱਤਰੀ ਭਾਰਤ ਦੇ ਨਾਮੀਂ ਹਸਪਤਾਲਾਂ ਦੀ ਸੂਚੀ 'ਚ ਸ਼ਾਮਿਲ ਸੀ. ਐਮ. ਸੀ./ਹਸਪਤਾਲ ਲੁਧਿਆਣਾ ਦੇ ਬੱਚਾ ਰੋਗਾਂ ਦੇ ਮਾਹਿਰ ਡਾ: ਤੇਜਿੰਦਰ ਸਿੰਘ ਨੂੰ ਡਾਕਟਰੀ ਖ਼ੇਤਰ 'ਚ ਵਧੀਆ ਸੇਵਾਵਾਂ ਨਿਭਾਉਣ ਬਦਲੇ ਦੇਸ਼ ਦੇ ਉਪ-ਰਾਸ਼ਟਰਪਤੀ ਸ੍ਰੀ ...

ਪੂਰੀ ਖ਼ਬਰ »

ਯੂਥ ਅਕਾਲੀ ਆਗੂ ਗੋਸ਼ਾ ਨੇ ਜਥੇ: ਮਹਿੰਦਰ ਸਿੰਘ ਮੁਖੀ ਦਾ ਹਾਲ-ਚਾਲ ਪੁੱਛਿਆ

ਲੁਧਿਆਣਾ, 22 ਸਤੰਬਰ (ਪੁਨੀਤ ਬਾਵਾ)-ਅਕਾਲੀ ਦਲ ਦੇ ਟਕਸਾਲੀ ਆਗੂ, ਆਜ਼ਾਦੀ ਘੁਲਾਟੀਏ ਤੇ 6 ਵਾਰ ਜੇਲ੍ਹ ਕੱਟਣ ਵਾਲੇ ਜਥੇਦਾਰ ਮਹਿੰਦਰ ਸਿੰਘ ਮੁਖੀ ਦੇ ਗੰਭੀਰ ਬੀਮਾਰ ਹੋਣ ਦੀ ਖ਼ਬਰ ਅਜੀਤ ਵਲੋਂ ਪ੍ਰਮੁੱਖਤਾ ਨਾਲ ਪ੍ਰਕਾਸ਼ਿਤ ਕਰਨ ਤੋਂ ਬਾਅਦ ਆਖਰ ਅਕਾਲੀਆਂ ਨੂੰ ...

ਪੂਰੀ ਖ਼ਬਰ »

ਸਨਿਚਰਵਾਰ ਤੇ ਐਤਵਾਰ ਵੀ ਮਿਲਣਗੇ ਕਿਸਾਨਾਂ ਨੂੰ ਪੀ. ਏ. ਯੂ 'ਚ ਬੀਜ-ਡਾ: ਢਿੱਲੋਂ

ਲੁਧਿਆਣਾ 22 ਸਤੰਬਰ(ਬੀ.ਐਸ.ਬਰਾੜ)-ਪੀ. ਏ. ਯੂ. ਕਿਸਾਨ ਮੇਲੇ ਦੇ ਤੀਜੇ ਦਿਨ ਵੀ ਮੀਂਹ ਦੇ ਬਾਵਜੂਦ ਕਿਸਾਨਾਂ ਦਾ ਬੇਮਿਸਾਲ ਉਤਸ਼ਾਹ ਦੇਖਣ 'ਚ ਆਇਆ | ਇਸ ਸਬੰਧੀ ਪੀ. ਏ. ਯੂ. ਦੇ ਉਪ ਕੁਲਪਤੀ ਡਾ: ਬਲਦੇਵ ਸਿੰਘ ਢਿੱਲੋਂ ਨੇ ਕਿਹਾ ਕਿ ਅਸੀਂ ਮਹਿਸੂਸ ਕਰਦੇ ਹਾਂ ਕਿ ਮੀਂਹ ਕਰਕੇ ...

ਪੂਰੀ ਖ਼ਬਰ »

ਡਾ: ਭੱਟੀ ਔਰਤ ਵਿਭਾਗ ਦੇ ਮੁਖੀ ਬਣੀ

ਲੁਧਿਆਣਾ, 22 ਸਤੰਬਰ (ਸਲੇਮਪੁਰੀ)-ਸੀ. ਐਮ. ਸੀ. ਹਸਪਤਾਲ 'ਚ ਔਰਤ ਰੋਗਾਂ ਦੇ ਵਿਭਾਗ ਵਿਚ ਸੇਵਾਵਾਂ ਨਿਭਾਅ ਰਹੇ ਔਰਤ ਰੋਗਾਂ ਦੀ ਮਾਹਿਰ ਡਾ: ਕਵਿਤਾ ਭੱਟੀ ਨੂੰ ਵਧੀਆ ਸੇਵਾਵਾਂ ਨਿਭਾਉਣ ਬਦਲੇ ਸੀ. ਐਮ. ਸੀ. ਹਸਪਤਾਲ ਲੁਧਿਆਣਾ ਦੀ ਪ੍ਰਬੰਧਕ ਕਮੇਟੀ ਵਲੋਂ ਵਿਭਾਗ ਦਾ ਮੁਖੀ ...

ਪੂਰੀ ਖ਼ਬਰ »

ਮਾਲਕਾਂ ਦੀ ਲੱਖਾਂ ਦੀ ਨਕਦੀ ਹੜੱਪਣ ਵਾਲੇ ਨੌਕਰ ਿਖ਼ਲਾਫ਼ ਕੇਸ ਦਰਜ

ਲੁਧਿਆਣਾ, 22 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਲਕਸ਼ਮੀ ਸਿਨੇਮਾ ਸੜਕ ਵਾਸੀ ਸ਼ਿਵਾ ਗਲਾਸ ਹਾਊਸ ਦੇ ਮਾਲਕ ਨਰਿੰਦਰ ਬਹਿਲ ਦੀ ਸ਼ਿਕਾਇਤ 'ਤੇ ਉਸ ਦੇ ਨੌਕਰ ਮੁਨੀਸ਼ ਬੱਗਾ ਵਾਸੀ ਸਿਵਲ ਲਾਈਨ ਿਖ਼ਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਕੋਲ ਲਿਖਵਾਈ ਮੁੱਢਲੀ ਰਿਪੋਰਟ 'ਚ ਸ਼ਿਕਾਇਤਕਰਤਾ ਨੇ ਉਕਤ ਕਥਿਤ ਦੋਸ਼ੀ 'ਤੇ ਉਸ ਦੀ ਉਗਰਾਹੀ ਦੇ 5 ਲੱਖ ਰੁਪਏ ਹੜੱਪਣ ਦਾ ਦੋਸ਼ ਲਗਾਇਆ ਹੈ | ਪੁਲਿਸ ਜਾਂਚ ਕਰ ਰਹੀ ਹੈ |
ਨਕਦੀ ਖੋਹ ਕੇ ਫਰਾਰ
ਸਥਾਨਕ ਪੱਖੋਵਾਲ ਸੜਕ 'ਤੇ ਸਥਿਤ ਇਲਾਹਾਬਾਦ ਬੈਂਕ ਦੇ ਬਾਹਰੋਂ ਇਕ ਨੌਜਵਾਨ ਪਾਸੋਂ ਲੁਟੇਰੇ 45 ਹਜ਼ਾਰ ਦੀ ਨਕਦੀ ਖੋਹ ਕੇ ਫਰਾਰ ਹੋ ਗਏ | ਪੁਲਿਸ ਨੇ ਇਸ ਸਬੰਧੀ ਉੱਤਰ ਪ੍ਰਦੇਸ਼ ਦੇ ਰਹਿਣ ਵਾਲੇ ਰਕੇਸ਼ ਕੁਮਾਰ ਦੀ ਸ਼ਿਕਾਇਤ 'ਤੇ ਲੁਟੇਰਿਆਂ ਿਖ਼ਲਾਫ਼ ਕੇਸ ਦਰਜ ਕਰ ਲਿਆ ਹੈ | ਰਕੇਸ਼ ਕੁਮਾਰ ਬੈਂਕ 'ਚ ਪੈਸੇ ਜਮ੍ਹਾ ਕਰਵਾਉਣ ਲਈ ਗਿਆ ਸੀ | ਭੀੜ ਹੋਣ ਕਾਰਨ ਉਹ ਜਦੋਂ ਵਾਪਸ ਬਾਹਰ ਆਇਆ ਤਾਂ ਲੁਟੇਰਿਆਂ ਨੇ ਬੈਗ ਖੋਹ ਲਿਆ ਤੇ ਫਰਾਰ ਹੋ ਗਏ | ਪੁਲਿਸ ਜਾਂਚ ਕਰ ਰਹੀ ਹੈ |
ਲੜਕੀ ਵਰਗਲਾਈ
ਪੁਲਿਸ ਨੇ ਸੁਨੀਤਾ ਦੇਵੀ ਵਾਸੀ ਗਿਆਸਪੁਰਾ ਦੀ ਸ਼ਿਕਾਇਤ 'ਤੇ ਲਛਮਣ ਵਾਸੀ ਉੱਤਰ ਪ੍ਰਦੇਸ਼ ਿਖ਼ਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਕੋਲ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਉਕਤ ਕਥਿਤ ਦੋਸ਼ੀ 'ਤੇ ਉਸ ਦੀ 18 ਸਾਲ ਦੀ ਲੜਕੀ ਨੂੰ ਵਰਗਲਾਉਣ ਦਾ ਦੋਸ਼ ਲਗਾਇਆ ਹੈ |
ਮੋਬਾਈਲ ਚੋਰੀ
ਸਥਾਨਕ ਧਾਂਦਰਾ ਰੋਡ ਤੋਂ ਚੋਰ ਸੁਰਜੀਤ ਸਿੰਘ ਦੇ ਘਰੋਂ ਉਸ ਦਾ ਮੋਬਾਈਲ ਚੋਰੀ ਕਰਕੇ ਲੈ ਗਏ | ਪੁਲਿਸ ਨੇ ਇਸ ਸਬੰਧੀ ਕੇਸ ਦਰਜ ਕਰ ਲਿਆ ਹੈ |
ਪਤਨੀ ਦੀ ਕੁੱਟਮਾਰ
ਪੁਲਿਸ ਨੇ ਸ਼ਹੀਦ ਭਗਤ ਸਿੰਘ ਨਗਰ ਵਾਸੀ ਹਰਮੀਤ ਕੌਰ ਦੀ ਸ਼ਿਕਾਇਤ 'ਤੇ ਉਸ ਦੇ ਪਤੀ ਬਲਵਿੰਦਰ ਸਿੰਘ ਿਖ਼ਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਕੋਲ ਲਿਖਵਾਈ ਮੁੱਢਲੀ ਰਿਪੋਰਟ 'ਚ ਸ਼ਿਕਾਇਤਕਰਤਾ ਨੇ ਉਕਤ ਕਥਿਤ ਦੋਸ਼ੀ 'ਤੇ ਉਸ ਦੀ ਕੁੱਟਮਾਰ ਕਰਨ ਦਾ ਦੋਸ਼ ਲਗਾਇਆ ਹੈ | ਲੜਾਈ ਦਾ ਕਾਰਨ ਘਰੇਲੂ ਕਲੇਸ਼ ਦੱਸਿਆ ਜਾ ਰਿਹਾ ਹੈ |
ਮੋਟਰਸਾਈਕਲ ਚੋਰੀ
ਸਥਾਨਕ ਨਿਊ ਜਨਤਾ ਨਗਰ ਤੋਂ ਚੋਰ ਮੇਹਨੀਤ ਸਿੰਘ ਦਾ ਮੋਟਰਸਾਈਕਲ ਚੋਰੀ ਕਰਕੇ ਫਰਾਰ ਹੋ ਗਏ | ਪੁਲਿਸ ਨੇ ਇਸ ਸਬੰਧੀ ਕੇਸ ਦਰਜ ਕਰ ਲਿਆ ਹੈ |
ਸੜਕ 'ਤੇ ਸ਼ਰਾਬ ਪਿਲਾਉਂਦੇ ਕਾਬੂ
ਪੁਲਿਸ ਨੇ ਸ਼ਿਵਪੁਰੀ ਚੌਕ ਨੇੜੇ ਸਥਿਤ ਬੱਤਰਾ ਚਿਕਨ ਕਾਰਨਰ ਦੇ ਮਾਲਕ ਦੀਪਕ ਬੱਤਰਾ ਨੂੰ ਧਾਰਾ 68/1/14 ਅਧੀਨ ਕੇਸ ਦਰਜ ਕੀਤਾ ਹੈ | ਕਥਿਤ ਦੋਸ਼ੀ ਆਪਣੇ ਗਾਹਕਾਂ ਨੂੰ ਸੜਕ 'ਤੇ ਸ਼ਰ੍ਹੇਆਮ ਸ਼ਰਾਬ ਪਿਲਾ ਰਿਹਾ ਸੀ |
ਔਰਤ ਨਾਲ ਛੇੜਖਾਨੀ
ਪੁਲਿਸ ਨੇ ਹਰਜਿੰਦਰ ਕੌਰ ਵਾਸੀ ਇਆਲੀ ਖੁਰਦ ਦੀ ਸ਼ਿਕਾਇਤ 'ਤੇ ਨਰਿੰਦਰ ਸਿੰਘ ਵਾਸੀ ਦਸ਼ਮੇਸ਼ ਨਗਰ ਿਖ਼ਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਕੋਲ ਲਿਖਵਾਈ ਮੁੱਢਲੀ ਰਿਪੋਰਟ 'ਚ ਸ਼ਿਕਾਇਤਕਰਤਾ ਨੇ ਉਕਤ ਕਥਿਤ ਦੋਸ਼ੀ 'ਤੇ ਉਸ ਨਾਲ ਅਸ਼ਲੀਲ ਹਰਕਤਾਂ ਕਰਨ ਦਾ ਦੋਸ਼ ਲਗਾਇਆ ਹੈ | ਪੁਲਿਸ ਜਾਂਚ ਕਰ ਰਹੀ ਹੈ |
ਨੌਜਵਾਨ ਦੀ ਕੁੱਟਮਾਰ
ਪੁਲਿਸ ਨੇ ਵਿਨੈ ਸ਼ਰਮਾ ਵਾਸੀ ਨਿਊ ਉਪਕਾਰ ਨਗਰ ਦੀ ਸ਼ਿਕਾਇਤ 'ਤੇ ਪੁਲਕਿਤ ਵਰਗਾ ਵਾਸੀ ਹੰਬੜਾਂ ਰੋਡ ਿਖ਼ਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਕੋਲ ਲਿਖਵਾਈ ਮੁੱਢਲੀ ਰਿਪੋਰਟ 'ਚ ਸ਼ਿਕਾਇਤਕਰਤਾ ਨੇ ਉਕਤ ਕਥਿਤ ਦੋਸ਼ੀ 'ਤੇ ਉਸ ਦੀ ਕੁੱਟਮਾਰ ਕਰਨ ਦਾ ਦੋਸ਼ ਲਗਾਇਆ ਹੈ | ਸ਼ਿਕਾਇਤਕਰਤਾ ਤੇ ਕਥਿਤ ਦੋਸ਼ੀ ਗੁਆਂਢੀ ਦੀ ਲੜਾਈ ਦਾ ਕਾਰਨ ਨਿੱਜੀ ਰੰਜਿਸ਼ ਦੱਸਿਆ ਜਾ ਰਿਹਾ ਹੈ |
ਡਿਸਪੈਂਸਰੀ 'ਚ ਚੋਰੀ
ਸਥਾਨਕ ਭਗਵਾਨ ਨਗਰ 'ਚ ਚੋਰ ਡਾਕਟਰ ਜਤਿੰਦਰ ਕੁਮਾਰ ਦੀ ਡਿਸਪੈਂਸਰੀ 'ਚ ਇਨਵੇਟਰ ਦੀਆਂ ਬੈਟਰੀਆਂ ਚੋਰੀ ਕਰਕੇ ਲੈ ਗਏ | ਪੁਲਿਸ ਨੇ ਕੇਸ ਦਰਜ ਕਰ ਲਿਆ ਹੈ |


ਖ਼ਬਰ ਸ਼ੇਅਰ ਕਰੋ

-ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ- ਲੁਧਿਆਣਾ ਜ਼ਿਲ੍ਹਾ ਪ੍ਰੀਸ਼ਦ ਦੇ ਸਾਰੇ 25 ਜ਼ੋਨਾਂ 'ਤੇ ਹਾਕਮ ਧਿਰ ਕਾਂਗਰਸ ਦੀ ਹੂੰਝਾ ਫੇਰ ਜਿੱਤ

ਲੁਧਿਆਣਾ, 22 ਸਤੰਬਰ (ਪੁਨੀਤ ਬਾਵਾ)-ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਦੀਆਂ ਵੋਟਾਂ ਦੀ ਗਿਣਤੀ ਦਾ ਕੰਮ ਅੱਜ ਅਮਨ-ਸ਼ਾਂਤੀ ਨਾਲ ਨੇਪਰੇ ਚੜ੍ਹ ਗਿਆ | ਜ਼ਿਲ੍ਹਾ ਪ੍ਰੀਸ਼ਦ ਦੇ 25 ਜ਼ੋਨਾਂ 'ਤੇ ਹਾਕਮ ਧਿਰ ਕਾਂਗਰਸ ਪਾਰਟੀ ਦੀ ਹੁੂੰਝਾਫ਼ੇਰ ਜਿੱਤ ਹੋਈ, ਜਦ ਕਿ ...

ਪੂਰੀ ਖ਼ਬਰ »

ਵਾਲਮਾਰਟ ਇੰਡੀਆ ਨੇ ਸੂਬੇ 'ਚ 6ਵਾਂ ਤੇ ਲੁਧਿਆਣਾ 'ਚ ਦੂਜਾ ਕੈਸ਼ ਐਾਡ ਕੈਰੀ ਸਟੋਰ ਖੋਲਿ੍ਹਆ

ਲੁਧਿਆਣਾ, 22 ਸਤੰਬਰ (ਭੁਪਿੰਦਰ ਸਿੰਘ ਬਸਰਾ)-ਵਾਲਮਾਰਟ ਇੰਕ. ਦੀ ਪੂਰੀ ਮਾਲਕੀ ਵਾਲੀ ਕੰਪਨੀ ਵਾਲਮਾਰਟ ਇੰਡੀਆ ਨੇ ਭਾਰਤ 'ਚ ਆਪਣੇ 22ਵਾਂ ਬੀ2ਬੀ ਕੈਸ਼ ਐਾਡ ਕੈਰੀ ਸਟੋਰ ਖੋਲ੍ਹਣ ਦਾ ਐਲਾਨ ਕੀਤਾ | ਇਹ ਲੁਧਿਆਣਾ 'ਚ ਦੂਜਾ ਤੇ ਪੰਜਾਬ ਵਿਚ 6ਵਾਂ ਬੈਸਟ ਪ੍ਰਾਈਸ ਮਾਡਰਨ ...

ਪੂਰੀ ਖ਼ਬਰ »

ਸ਼ਹਿਰ ਦੀ ਬੇਕਾਬੂ ਹੋਈ ਆਵਾਜਾਈ ਵਿਵਸਥਾ ਸੁਧਾਰਨ ਲਈ ਆਮ ਲੋਕਾਂ ਤੇ ਉੱਚ ਅਧਿਕਾਰੀਆਂ ਨੇ ਸੰਭਾਲਿਆ ਮੋਰਚਾ

ਲੁਧਿਆਣਾ, 22 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਸ਼ਹਿਰ 'ਚ ਦਿਨ-ਬ-ਦਿਨ ਬੇਕਾਬੂ ਹੋ ਰਹੀ ਆਵਾਜਾਈ ਵਿਵਸਥਾ ਨੂੰ ਸੁਧਾਰਨ ਲਈ ਆਮ ਲੋਕਾਂ ਤੇ ਉੱਚ ਪੁਲਿਸ ਅਧਿਕਾਰੀਆਂ ਨੇ ਮੋਰਚਾ ਸੰਭਾਲਿਆ ਅਤੇ ਭਾਰੀ ਮੀਂਹ 'ਚ ਔਰਤਾਂ ਤੇ ਅਧਿਕਾਰੀ ਸੜਕ 'ਤੇ ਆਵਾਜਾਈ ਨੂੰ ਸੰਚਾਰੂ ਢੰਗ ...

ਪੂਰੀ ਖ਼ਬਰ »

24 ਤੋਂ 29 ਸਤੰਬਰ ਤੱਕ ਮਿਲਣਗੀਆਂ ਕੰਨ ਮਸ਼ੀਨਾਂ

ਲੁਧਿਆਣਾ, 22 ਸਤੰਬਰ (ਸਲੇਮਪੁਰੀ)-ਮੈਕਸ ਇੰਟਰਨੈਸ਼ਨਲ ਕੰਪਨੀ ਦੀ ਉਪ ਮੈਨੇਜਰ ਰੁਪਿੰਦਰ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਮੈਕਸ ਇੰਟਰਨੈਸ਼ਨਲ ਕੰਪਨੀ ਦੇ ਮੁੱਖ ਪ੍ਰਬੰਧਕ ਡਾ: ਐਮ. ਐਲ. ਮਲਿਕ ਦੀ ਅਗਵਾਈ ਹੇਠ ਕੰਪਨੀ ਵਲੋਂ 24 ਤੋਂ 29 ਸਤੰਬਰ ਤੱਕ ਫੁਆਰਾ ਚੌਕ ...

ਪੂਰੀ ਖ਼ਬਰ »

ਸੰਮਤੀ ਜ਼ੋਨ ਮਲਕਪੁਰ ਤੋਂ ਮਨਪ੍ਰੀਤ ਕੌਰ ਫ਼ਾਗਲਾ ਜੇਤੂ

ਹੰਬੜਾਂ, 22 ਸਤੰਬਰ (ਕੁਲਦੀਪ ਸਿੰਘ ਸਲੇਮਪੁਰੀ)-ਪੰਚਾਇਤ ਸੰਮਤੀ ਜ਼ੋਨ ਮਲਕਪੁਰ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਮੈਡਮ ਮਨਪ੍ਰੀਤ ਕੌਰ ਗਿੱਲ ਫ਼ਾਗਲਾ ਪਤਨੀ ਯੂਥ ਆਗੂ ਹਰਵਿੰਦਰ ਸਿੰਘ ਗਿੱਲ ਨੇ 315 ਵੋਟਾਂ ਨਾਲ ਅਕਾਲੀ ਦਲ ਦੇ ਉਮੀਦਵਾਰ ਪ੍ਰੀਤੀ ਵਰਦੀ ਨੂੰ ਹਰਾ ਕੇ ...

ਪੂਰੀ ਖ਼ਬਰ »

ਬਰਸਾਤੀ ਪਾਣੀ ਦੇ ਨਿਕਾਸ ਲਈ ਪੁਖਤਾ ਪ੍ਰਬੰਧ ਕਰਨ ਦੇ ਨਿਰਦੇਸ਼

ਲੁਧਿਆਣਾ, 22 ਸਤੰਬਰ (ਬੱਤਰਾ)-ਮੌਸਮ ਵਿਭਾਗ ਵਲੋਂ ਕੀਤੀ ਭਵਿੱਖ ਬਾਣੀ ਜਿਸ ਅਨੁਸਾਰ ਸ਼ਹਿਰ 'ਚ ਦੋ ਦਿਨ ਭਾਰੀ ਬਰਸਾਤ ਹੋ ਸਕਦੀ ਹੈ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਨਗਰ ਨਿਗਮ ਪ੍ਰਸਾਸ਼ਨ ਵਲੋਂ ਬਰਸਾਤੀ ਪਾਣੀ ਦੇ ਨਿਕਾਸ ਲਈ ਪੁਖਤਾ ਪ੍ਰਬੰਧ ਕਰਨ ਲਈ ਸਟਾਫ਼ ਨੂੰ ...

ਪੂਰੀ ਖ਼ਬਰ »

ਜ਼ੋਨ ਚੱਕ ਕਲਾਂ 'ਚ ਸੁਖਵਿੰਦਰ ਕੌਰ ਨੇ ਸੁਖਵਿੰਦਰ ਕੌਰ ਨੂੰ ਹਰਾਇਆ

ਹੰਬੜਾਂ, 22 ਸਤੰਬਰ (ਸਲੇਮਪੁਰੀ)-ਪੰਚਾਇਤ ਸੰਮਤੀ ਜ਼ੋਨ ਚੱਕ ਕਲਾਂ ਤੋਂ ਕਾਂਗਰਸ ਪਾਰਟੀ ਦੀ ਉਮੀਦਵਾਰ ਸੁਖਵਿੰਦਰ ਕੌਰ ਪਤਨੀ ਸਵ: ਜਗਜੀਤ ਸਿੰਘ ਵਾਸੀ ਚੱਕ ਕਲਾਂ ਨੇ ਅਕਾਲੀ ਦਲ ਦੀ ਉਮੀਦਵਾਰ ਪਿੰਡ ਚੱਕ ਕਲਾਂ ਦੀ ਵਸਨੀਕ ਸੁਖਵਿੰਦਰ ਕੌਰ ਨੂੰ ਹਰਾ ਕੇ ਜਿੱਤ ਹਾਸਲ ...

ਪੂਰੀ ਖ਼ਬਰ »

ਬਲਾਕ ਡੇਹਲੋਂ ਸੰਮਤੀ ਚੋਣਾਂ 'ਚ ਕਾਂਗਰਸ ਦੀ ਹੂੰਝਾ ਫੇਰ ਜਿੱਤ

ਡੇਹਲੋਂ, 22 ਸਤੰਬਰ (ਅੰਮਿ੍ਤਪਾਲ ਸਿੰਘ ਕੈਲੇ)-ਚੋਣਾਂ ਦੇ ਆਏ ਨਤੀਜਿਆਂ ਦੌਰਾਨ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਕਿਲਾ ਰਾਏਪੁਰ ਤੋਂ ਕਾਂਗਰਸ ਉਮੀਦਵਾਰ ਤੇ ਜ਼ਿਲ੍ਹਾ ਕਾਂਗਰਸ ਪ੍ਰਧਾਨ ਗੁਰਦੇਵ ਸਿੰਘ ਲਾਪਰਾਂ ਨੇ 3665 ਤੋਂ ਵੱਧ ਵੋਟਾਂ ਨਾਲ ਅਕਾਲੀ ਦਲ ਦੇ ਉਮੀਦਵਾਰ ਜਗਦੀਪ ...

ਪੂਰੀ ਖ਼ਬਰ »

ਸਿਲਾਈ ਮਸ਼ੀਨ ਦੇ ਨਕਲੀ ਪੁਰਜੇ ਬਣਾਉਣ ਵਾਲੇ ਸਨਅਤਕਾਰ ਿਖ਼ਲਾਫ਼ ਕੇਸ ਦਰਜ

ਲੁਧਿਆਣਾ, 22 ਸਤੰਬਰ (ਆਹੂਜਾ)-ਸਿਲਾਈ ਮਸ਼ੀਨ ਦੇ ਨਕਲੀ ਪੁਰਜੇ ਬਣਾਉਣ ਵਾਲੇ ਇਕ ਸਨਅਤਕਾਰ ਿਖ਼ਲਾਫ਼ ਪੁਲਿਸ ਨੇ ਸੰਗੀਨ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਸਪੀਡ ਸਰਜ ਤੇ ਸਕਿਉਰਿਟੀ ਨੈਟਵਰਕ ਦੇ ਡਾਇਰੈਕਟਰ ਰਮੇਸ਼ ਦੱਤ ਦੀ ਸ਼ਿਕਾਇਤ 'ਤੇ ...

ਪੂਰੀ ਖ਼ਬਰ »

ਭੈਣ ਨਾਲ ਅਸ਼ਲੀਲ ਹਰਕਤਾਂ ਕਰਨ ਵਾਲੇ ਭਰਾ ਿਖ਼ਲਾਫ਼ ਕੇਸ ਦਰਜ

ਲੁਧਿਆਣਾ, 22 ਸਤੰਬਰ (ਆਹੂਜਾ)-ਭੈਣ ਨਾਲ ਅਸ਼ਲੀਲ ਹਰਕਤਾਂ ਕਰਨ ਵਾਲੇ ਭਰਾ ਿਖ਼ਲਾਫ਼ ਪੁਲਿਸ ਨੇ ਸੰਗੀਨ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਮਨਜੀਤ ਕੌਰ (ਅਸਲ ਨਾਂਅ ਨਹੀਂ) ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਹੈ ਅਤੇ ਇਸ ਸਬੰਧੀ ਉਸ ਦੇ ਭਰਾ ...

ਪੂਰੀ ਖ਼ਬਰ »

ਲੱਖਾਂ ਦੇ ਚੋਰੀਸ਼ੁਦਾ ਮੋਟਰਸਾਈਕਲ ਤੇ ਸਕੂਟਰ ਸਮੇਤ ਇਕ ਗਿ੍ਫ਼ਤਾਰ

ਲੁਧਿਆਣਾ, 22 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਨੇ ਵਾਹਨ ਚੋਰੀ ਕਰਨ ਵਾਲੇ ਇਕ ਅੰਤਰਰਾਜ਼ੀ ਗਰੋਹ ਦੇ ਸਰਗਨੇ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ ਲੱਖਾਂ ਰੁਪਏੇ ਮੁੱਲ ਦੇ ਚੋਰੀਸ਼ੁਦਾ ਮੋਟਰਸਾਈਕਲ ਤੇ ਸਕੂਟਰ ਬਰਾਮਦ ਕੀਤੇ ਹਨ | ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਦੋ ਮੋਟਰਸਾਈਕਲ ਸਵਾਰਾਂ ਦੀ ਮੌਤ

ਲੁਧਿਆਣਾ, 22 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਮੋਤੀ ਨਗਰ ਦੇ ਘੇਰੇ ਅੰਦਰ ਪੈਂਦੇ ਇਲਾਕੇ ਟਰਾਂਸਪੋਰਟ ਕੱਟ 'ਤੇ ਬੀਤੀ ਰਾਤ ਹੋਏ ਇਕ ਸੜਕ ਹਾਦਸੇ 'ਚ ਦੋ ਵਿਅਕਤੀਆਂ ਦੀ ਮੌਤ ਹੋ ਗਈ | ਜਾਣਕਾਰੀ ਅਨੁਸਾਰ ਮਿ੍ਤਕਾਂ 'ਚ ਤੀਰਥ ਸਿੰਘ (36) ਪੁੱਤਰ ਕੁਲਦੀਪ ਸਿੰਘ ਵਾਸੀ ...

ਪੂਰੀ ਖ਼ਬਰ »

ਸਾਂਝਾ ਅਧਿਆਪਕ ਮੋਰਚਾ ਵਲੋਂ ਡੀ. ਸੀ. ਦਫ਼ਤਰ ਮੂਹਰੇ ਰੋਸ ਧਰਨਾ

ਲੁਧਿਆਣਾ 22 ਸਤੰਬਰ (ਪਰਮੇਸ਼ਰ ਸਿੰਘ)-ਸਾਂਝਾ ਅਧਿਆਪਕ ਮੋਰਚਾ ਦੀ ਲੁਧਿਆਣਾ ਇਕਾਈ ਦੀ ਅਗਵਾਈ ਹੇਠ ਅਧਿਆਪਕਾਂ ਤੇ ਹੋਰ ਮੁਲਾਜ਼ਮਾਂ ਨੇ ਡਿਪਟੀ ਕਮਿਸ਼ਨਰ ਦਫ਼ਤਰ ਮੂਹਰੇ ਰੋਸ ਧਰਨਾ ਦਿੱਤਾ | ਅਧਿਆਪਕ ਆਗੂਆਂ ਨੇ ਕਿਹਾ ਕਿ ਚੋਣ ਡਿਊਟੀ 'ਚ ਲੱਗੇ ਅਧਿਕਾਰੀ ਵਲੋਂ ਕੀਤੇ ...

ਪੂਰੀ ਖ਼ਬਰ »

ਮੀਂਹ ਦੀ ਭੇਟ ਚੜਿ੍ਹਆ ਕਿਸਾਨ ਮੇਲੇ ਦਾ ਤੀਜਾ ਦਿਨ, ਕਿਸਾਨ ਤੇ ਸਟਾਲ ਪ੍ਰਬੰਧਕ ਪ੍ਰੇਸ਼ਾਨ

ਲੁਧਿਆਣਾ, 22 ਸਤੰਬਰ (ਬੀ. ਐਸ. ਬਰਾੜ)-ਪੰਜਾਬ ਯੂਨੀਵਰਸਿਟੀ ਖੇਤੀਬਾੜੀ 'ਚ 3 ਦਿਨ ਲੱਗਣ ਵਾਲੇ ਕਿਸਾਨ ਮੇਲਾ ਦਾ ਆਖੀਰਲੇ ਦਿਨ ਮੀਂਹ ਦੀ ਭੇਟ ਚੜ੍ਹ ਗਿਆ | ਜਿਸ ਕਰਕੇ ਮੇਲੇ 'ਚ ਆਏ ਕਿਸਾਨਾਂ ਤੇ ਸਟਾਲ ਪ੍ਰਬੰਧਕਾਂ ਨੂੰ ਭਾਰੀ ਮੁਸਕਿਲਾਂ ਦਾ ਸਹਾਮਣਾ ਕਰਨਾ ਪਿਆ | ਦੱਸਣਯੋਗ ...

ਪੂਰੀ ਖ਼ਬਰ »

ਸ਼ੱਕੀ ਹਾਲਤ 'ਚ ਨੌਜਵਾਨ ਦੀ ਮੌਤ

ਲੁਧਿਆਣਾ, 22 ਸਤੰਬਰ (ਆਹੂਜਾ)-ਥਾਣਾ ਡਾਬਾ ਦੇ ਘੇਰੇ ਅੰਦਰ ਪੈਂਦੇ ਇਲਾਕੇ ਲੁਹਾਰਾ ਕਾਲੋਨੀ 'ਚ ਸ਼ੱਕੀ ਹਲਾਤ ਵਿਚ ਇਕ ਨੌਜਵਾਨ ਦੀ ਮੌਤ ਹੋ ਗਈ ਹੈ | ਜਾਂਚ ਕਰ ਰਹੇ ਐਸ. ਐਚ. ਓ. ਪਵਿੱਤਰ ਸਿੰਘ ਨੇ ਦੱਸਿਆ ਕਿ ਮਿ੍ਤਕ ਨੌਜਵਾਨ ਦੀ ਸ਼ਨਾਖਤ ਦੀਪਕ ਗਿੱਲ (29) ਵਜੋਂ ਕੀਤੀ ਗਈ ਹੈ | ...

ਪੂਰੀ ਖ਼ਬਰ »

ਗੋਡਿਆਂ ਦੇ ਮਰੀਜ਼ਾਂ ਦਾ ਇਲਾਜ ਬਿਨਾਂ ਚੀਰ-ਫਾੜ ਆਯੁਰਵੈਦਿਕ ਦਵਾਈ ਨਾਲ-ਸਿੱਧੂ

ਜਲੰਧਰ, 22 ਸਤੰਬਰ (ਸਟਾਫ ਰਿਪੋਰਟਰ)-ਦੇਸ਼ ਦੇ ਪ੍ਰਸਿੱਧ ਨਾਰਾਇਣੀ ਆਯੁਰਵੈਦਿਕ ਗਰੁੱਪ ਨੇ ਪੁਰਾਤਨ ਜਾਣਕਾਰੀ ਅਤੇ ਵਿਗਿਆਨਿਕ ਤਰੀਕੇ ਨਾਲ ਆਯੁਰਵੈਦਿਕ ਫਾਰਮੂਲੇ ਨਾਲ ਤਿਆਰ ਕੀਤੀ ਨਾਰਾਇਣੀ ਆਰਥੋਕਿੱਟ ਗੋਡਿਆਂ ਦੇ ਦਰਦਾਂ ਨੂੰ ਦਿਨਾਂ 'ਚ ਠੀਕ ਕਰਨ ਦੀ ਸਮਰੱਥਾ ...

ਪੂਰੀ ਖ਼ਬਰ »

ਮੈਕਰੋ ਗਲੋਬਲ ਲੁਧਿਆਣਾ ਦੀਆਂ ਇੰਮੀਗ੍ਰੇਸ਼ਨ ਸੇਵਾਵਾਂ ਨਾਲ ਕੈਨੇਡਾ ਵੀਜ਼ਾ ਪ੍ਰਾਪਤ ਕੀਤਾ

ਮੁੱਲਾਂਪੁਰ-ਦਾਖਾ, 22 ਸਤਬੰਰ (ਨਿਰਮਲ ਸਿੰਘ ਧਾਲੀਵਾਲ)- ਮੈਕਰੋ ਗਲੋਬਲ ਮੋਗਾ ਗਰੁੱਪ ਆਫ ਇੰਸਟੀਚਿਊਟ ਦੇ ਲੁਧਿਆਣਾ ਆਂਸਲ ਪਲਾਜ਼ਾ ਸੈਂਟਰ ਮੈਕਰੋ ਗਲੋਬਲ ਅੰਦਰ ਇੰਮੀਗ੍ਰਸ਼ਨ ਸੈਕਸ਼ਨ ਵਲੋਂ ਜਿਥੇ ਵਿਦਿਆਰਥੀਆਂ ਦੀਆਂ ਵਿਦੇਸ਼ ਪੜ੍ਹਾਈ ਲਈ ਅਪਲਾਈ ਫਾਈਲਾਂ ਦਾ ...

ਪੂਰੀ ਖ਼ਬਰ »

ਅਦਾਲਤੀ ਅਮਲੇ ਨਾਲ ਉਲਝਣ ਵਾਲਿਆਂ ਿਖ਼ਲਾਫ਼ ਕੇਸ ਦਰਜ

ਲੁਧਿਆਣਾ, 22 ਸਤੰਬਰ (ਆਹੂਜਾ)-ਸਥਾਨਕ ਸ਼ਿਮਲਾਪੁਰੀ 'ਚ ਅਦਾਲਤੀ ਅਮਲੇ ਨਾਲ ਉਲਝਣ ਵਾਲਿਆਂ ਿਖ਼ਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਅਦਾਲਤੀ ਮੁਲਾਜ਼ਮ ਸੁਖਦੇਵ ਸਿੰਘ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਸਬੰਧੀ ਸੁਖਰਾਜ ਸਿੰਘ, ਜਸਪ੍ਰੀਤ ...

ਪੂਰੀ ਖ਼ਬਰ »

ਪੰਡਤ ਸ਼ਰਧਾ ਰਾਮ ਫਿਲੌਰੀ ਮੈਮੋਰੀਅਲ ਸੁਸਾਇਟੀ ਦੀ ਮੀਟਿੰਗ

ਲੁਧਿਆਣਾ, 22 ਸਤੰਬਰ (ਕਵਿਤਾ ਖੁੱਲਰ)-ਪੰਡਤ ਸ਼ਰਧਾ ਰਾਮ ਫਿਲੌਰ ਮੈਮੋਰੀਅਲ ਵੈਲਫੇਅਰ ਸੁਸਾਇਟੀ ਪੰਜਾਬ ਦੀ ਅਹਿਮ ਮੀਟਿੰਗ ਚੇਅਰਮੈਨ ਕਿ੍ਸ਼ਨ ਕੁਮਾਰ ਬਾਵਾ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਸਰਬਸੰਮਤੀ ਨਾਲ ਮਤਾ ਪਾਸ ਕਰਕੇ ਸੁਸਾਇਟੀ ਦੇ ਪ੍ਰਧਾਨ ਦੀ ਜ਼ਿੰਮੇਵਾਰੀ ...

ਪੂਰੀ ਖ਼ਬਰ »

ਕਾਂਗਰਸ ਨੇ ਘਟੀਆ ਰਾਜਨੀਤੀ ਤਹਿਤ ਸੁਖਬੀਰ 'ਤੇ ਝੂਠਾ ਮਾਮਲਾ ਦਰਜ ਕਰਵਾਇਆ-ਚੌਧਰੀ ਯਸ਼ਪਾਲ

ਲੁਧਿਆਣਾ, 22 ਸਤੰਬਰ (ਕਵਿਤਾ ਖੁੱਲਰ)-ਕਾਂਗਰਸ ਪਾਰਟੀ ਵਲੋਂ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ 'ਚ ਸ਼ਰ੍ਹੇਆਮ ਲੋਕਤੰਤਰ ਦਾ ਘਾਣ ਕੀਤਾ ਗਿਆ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਾਰਡ ਨੰ. 8 ਦੇ ਕੌਾਸਲਰ ਤੇ ਭਾਵਾਧਸ ਦੇ ਰਾਸ਼ਟਰੀ ਸੰਚਾਲਕ ਚੌਧਰੀ ਯਸ਼ਪਾਲ ...

ਪੂਰੀ ਖ਼ਬਰ »

ਭਾਈ ਲਾਲੋ ਦੇ ਜਨਮ ਦਿਹਾੜੇ 'ਤੇ ਗੁਰਮਤਿ ਸਮਾਗਮ ਕੱਲ੍ਹ

ਆਲਮਗੀਰ, 22 ਸਤੰਬਰ (ਜਰਨੈਲ ਸਿੰਘ ਪੱਟੀ)-ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਰਬਾਬੀ ਤੇ ਪਹਿਲੇ ਗੁਰਸਿੱਖ ਭਾਈ ਲਾਲੋ ਦੇ 566ਵਾਂ ਜਨਮ ਦਿਹਾੜੇ ਨੂੰ ਮਨਾਉਣ ਸਬੰਧੀ ਇਕ ਅਹਿਮ ਮੀਟਿੰਗ ਗੁਰਦੁਆਰਾ ਭਾਈ ਲਾਲੋਂ ਜੀ ਸਰੀਂਹ ਵਿਖੇ ਹੋਈ | ਮੀਟਿੰਗ ਮੌਕੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX