ਤਾਜਾ ਖ਼ਬਰਾਂ


2 ਲੱਖ 45 ਹਜ਼ਾਰ 400 ਕਿਊਸਿਕ ਤੱਕ ਪੁੱਜਾ ਸਤਲੁਜ ਦਰਿਆ 'ਚ ਪਾਣੀ ਦਾ ਪੱਧਰ
. . .  about 3 hours ago
ਫਿਲੌਰ, 19 ਅਗਸਤ (ਇੰਦਰਜੀਤ ਚੰਦੜ) – ਸਤਲੁਜ ਅੰਦਰ ਸਵੇਰੇ 11 ਵਜੇ ਛੱਡੇ ਗਏ 2 ਲੱਖ 45 ਹਜ਼ਾਰ ਕਿਊਸਿਕ ਪਾਣੀ ਤੋਂ ਬਾਅਦ ਬਣੇ ਹੜ੍ਹ ਦੇ ਹਾਲਤਾਂ ਤੋਂ ਨਜਿੱਠਣ ਲਈ ਪ੍ਰਸ਼ਾਸਨ ਵੱਲੋਂ ਬੇਹੱਦ ਚੌਕਸੀ ਵਰਤੀ ਜਾ ਰਹੀ ਹੈ। ਦੇਰ ਰਾਤ 11 ਵਜੇ ਦੇ ਕਰੀਬ ਏ.ਡੀ.ਸੀ ਜਲੰਧਰ...
ਫਿਲੌਰ, ਸ਼ਾਹਕੋਟ ਅਤੇ ਨਕੋਦਰ ਵਿਖੇ ਐਨ.ਡੀ.ਆਰ.ਐਫ ਅਤੇ ਐੱਸ.ਡੀ.ਆਰ.ਐਫ ਦੀਆਂ ਕੰਪਨੀਆਂ ਤਾਇਨਾਤ
. . .  1 day ago
ਫਿਲੌਰ 18 ਅਗਸਤ (ਇੰਦਰਜੀਤ ਚੰਦੜ) - ਰੋਪੜ ਹੈੱਡਵਰਕ ਤੋਂ 2,40,000 ਕਿਊਸਿਕ ਪਾਣੀ ਛੱਡੇ ਜਾਣ ਮਗਰੋਂ ਤਣਾਅ ਪੂਰਵਕ ਸਥਿਤੀ ਬਣਨ ਮਗਰੋਂ ਜਲੰਧਰ ਦੇ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਅਤੇ ਐੱਸ.ਐੱਸ.ਪੀ ਨਵਜੋਤ ਸਿੰਘ ਮਾਹਲ ਨੇ ਨੈਸ਼ਨਲ...
ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੇ ਵਿਦਿਅਕ ਅਦਾਰਿਆਂ ’ਚ 19 ਅਗਸਤ ਨੂੰ ਛੁੱਟੀ ਦਾ ਐਲਾਨ
. . .  1 day ago
ਨਵਾਂਸ਼ਹਿਰ, 18 ਅਗਸਤ (ਗੁਰਬਖਸ਼ ਮਹੇ) - ਡਿਪਟੀ ਕਮਿਸ਼ਨਰ ਵਿਨੈ ਬਬਲਾਨੀ ਨੇ ਜ਼ਿਲ੍ਹੇ ’ਚ ਬਰਸਾਤ ਅਤੇ ਹੜ੍ਹਾਂ ਦੇ ਖਤਰਿਆਂ ਦੇ ਮੱਦੇਨਜ਼ਰ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੇ ਸਮੂਹ...
ਖ਼ਤਰੇ ਦੇ ਨਿਸ਼ਾਨ ਦੇ ਨੇੜੇ ਪੁੱਜਾ ਸਤਲੁਜ ਦਰਿਆ 'ਚ ਪਾਣੀ
. . .  1 day ago
ਲਾਡੋਵਾਲ, 18 ਅਗਸਤ- ਭਾਖੜਾ ਡੈਮ ਦੇ ਫਲੱਡ ਗੇਟ ਖੋਲੇ ਜਾਣ ਅਤੇ ਬੀਤੀ ਰਾਤ ਹੋਈ ਬਾਰੀ ਬਰਸਾਤ ਕਾਰਨ ਸਤਲੁਜ ਦਰਿਆ 'ਚ ਪਾਣੀ ਖ਼ਤਰੇ ਦੇ ਨਿਸ਼ਾਨ ਦੇ ਬਿਲਕੁਲ ਨੇੜੇ ਪਹੁੰਚ...
ਹੜ੍ਹ ਵਰਗੀ ਸਥਿਤੀ ਨਾਲ ਨਜਿੱਠਣ ਲਈ ਪ੍ਰਸ਼ਾਸਨ ਵੱਲੋਂ ਹੈਲਪ ਲਾਈਨ ਨੰਬਰ ਕੀਤੇ ਗਏ ਜਾਰੀ
. . .  1 day ago
ਲਾਡੋਵਾਲ/ਮੇਹਰਬਾਨ, 18 ਅਗਸਤ (ਕਰਮਦੀਪ ਸਿੰਘ)- ਹਿਮਾਚਲ ਤੇ ਪੰਜਾਬ 'ਚ ਹੋਈ ਭਾਰੀ ਬਾਰਸ਼ ਦੇ ਚੱਲਦਿਆਂ ਭਾਖੜਾ ਡੈਮ ਤੋਂ ਸਤਲੁਜ ਦਰਿਆ ਵਿਚ 2 ਲੱਖ...
19 ਅਗਸਤ ਨੂੰ ਰੂਪਨਗਰ ਜ਼ਿਲ੍ਹੇ ਦੇ ਸਾਰੇ ਵਿੱਦਿਅਕ ਅਦਾਰਿਆਂ 'ਚ ਰਹੇਗੀ ਛੁੱਟੀ
. . .  1 day ago
ਫ਼ਤਿਹਗੜ੍ਹ ਸਾਹਿਬ/ਰੂਪਨਗਰ, 18 ਅਗਸਤ (ਅਰੁਣ ਆਹੂਜਾ)- ਡਿਪਟੀ ਕਮਿਸ਼ਨਰ ਰੂਪਨਗਰ ਡਾ. ਸੁਮੀਤ ਕੁਮਾਰ ਨੇ ਰੂਪਨਗਰ ਜ਼ਿਲ੍ਹੇ 'ਚ ਸਥਿਤ ਸਮੂਹ...
ਡਿਪਟੀ ਕਮਿਸ਼ਨਰ ਦੇ ਯਤਨਾਂ ਨੇ ਪ੍ਰਵਾਸੀ ਮਜ਼ਦੂਰ ਦੀ ਬਚਾਈ ਜਾਨ
. . .  1 day ago
ਨਵਾਂਸ਼ਹਿਰ, 18 ਅਗਸਤ (ਗੁਰਬਖ਼ਸ਼ ਸਿੰਘ ਮਹੇ)- ਰਾਹੋਂ ਮੱਤੇਵਾੜਾ ਪੁਲ ਨਜ਼ਦੀਕ ਸਤਲੁਜ ਦਰਿਆ ਦੇ ਧੁੱਸੀ ਬੰਨ੍ਹ ਤੋਂ ਕਰੀਬ ਇਕ ਕਿੱਲੋਮੀਟਰ ਦੂਰ ਪਾਣੀ ਚ ਪਸ਼ੂਆਂ ਸਮੇਤ ...
ਅਰੁਣ ਜੇਤਲੀ ਦਾ ਹਾਲ ਜਾਣਨ ਏਮਜ਼ ਪਹੁੰਚੇ ਰਾਜਨਾਥ ਸਿੰਘ
. . .  1 day ago
ਨਵੀਂ ਦਿੱਲੀ, 18 ਅਗਸਤ- ਭਾਜਪਾ ਦੇ ਸੀਨੀਅਰ ਆਗੂ ਅਤੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦੀ ਹਾਲਤ ਨਾਜ਼ੁਕ ਬਣੀ ਹੋਈ...
ਖ਼ਤਰੇ ਦੇ ਨਿਸ਼ਾਨ ਤੋਂ ਟੱਪਿਆ ਸਤਲੁਜ ਦਰਿਆ 'ਚ ਪਾਣੀ, ਪਿੰਡਾਂ 'ਚ ਅਲਰਟ ਜਾਰੀ
. . .  1 day ago
ਮਾਛੀਵਾੜਾ ਸਾਹਿਬ, 18 ਅਗਸਤ (ਸੁਖਵੰਤ ਸਿੰਘ ਗਿੱਲ) - ਹਿਮਾਚਲ ਤੇ ਪੰਜਾਬ 'ਚ ਹੋਈ ਭਾਰੀ ਬਾਰਸ਼ ਦੇ ਚੱਲਦਿਆਂ ਭਾਖੜਾ ਡੈਮ ਤੋਂ ਸਤਲੁਜ ਦਰਿਆ ਵਿਚ...
ਸੰਤ ਹਰਚੰਦ ਸਿੰਘ ਲੌਂਗੋਵਾਲ ਦੇ ਸ਼ਹੀਦੀ ਦਿਹਾੜੇ 'ਤੇ 20 ਨੂੰ ਸੰਗਰੂਰ ਅਤੇ ਬਰਨਾਲਾ 'ਚ ਛੁੱਟੀ ਦਾ ਐਲਾਨ
. . .  1 day ago
ਚੰਡੀਗੜ੍ਹ, 18 ਅਗਸਤ (ਵਿਕਰਮਜੀਤ ਸਿੰਘ ਮਾਨ)- ਸੰਤ ਹਰਚੰਦ ਸਿੰਘ ਲੌਂਗੋਵਾਲ ਦੇ ਸ਼ਹੀਦੀ ਦਿਹਾੜੇ ਮੌਕੇ 20 ਅਗਸਤ ਦਿਨ ਮੰਗਲਵਾਰ ਨੂੰ ਪੰਜਾਬ ਸਰਕਾਰ ...
ਪਿੰਡਾਂ 'ਚ ਹੜ੍ਹਾਂ ਵਰਗੇ ਬਣੇ ਹਾਲਾਤ
. . .  1 day ago
ਭੜ੍ਹੀ, 18 ਅਗਸਤ (ਭਰਪੂਰ ਸਿੰਘ ਹਵਾਰਾ) - ਪਿੰਡਾਂ ਵਿਚ ਹੜ੍ਹਾਂ ਵਰਗੇ ਹਾਲਾਤ ਬਣੇ ਹੋਏ ਹਨ। ਭਾਰੀ ਬਾਰਸ਼ ਕਾਰਨ ਭੜ੍ਹੀ ਇਲਾਕੇ 'ਚ ਬਹੁਤ ਜ਼ਿਆਦਾ ਪਾਣੀ ਖੇਤਾਂ 'ਚ ਖੜ੍ਹਾ ...
ਸ਼ੇਰ ਸ਼ਾਹ ਸੂਰੀ ਮਾਰਗ 'ਤੇ ਬਣੇ ਪੁਲ ਦੀ ਮਿੱਟੀ ਖੁਰ ਕੇ ਜੀ.ਟੀ. ਰੋਡ ਤੇ ਡਿਗਣੀ ਹੋਈ ਸ਼ੁਰੂ
. . .  1 day ago
ਫ਼ਤਿਹਗੜ੍ਹ ਸਾਹਿਬ, 18 ਅਗਸਤ (ਅਰੁਣ ਆਹੂਜਾ)- ਸ਼ੇਰ ਸ਼ਾਹ ਸੂਰੀ ਮਾਰਗ ਜਿਸ ਦੀ ਜੀ.ਟੀ. ਰੋਡ ਅਤੇ ਨੈਸ਼ਨਲ ਹਾਈਵੇ ਨੰਬਰ.1 ਵਜੋਂ ਵੀ ਜਾਣਿਆ ...
ਸਤਲੁਜ ਦਰਿਆ ਅੰਦਰ ਲੋਕਾਂ ਦੀ 800 ਏਕੜ ਫ਼ਸਲ ਡੁੱਬੀ
. . .  1 day ago
ਸ਼ਾਹਕੋਟ, 18 ਅਗਸਤ (ਸਚਦੇਵਾ, ਬਾਂਸਲ)- ਪੰਜਾਬ ਤੇ ਹਿਮਾਚਲ ਪ੍ਰਦੇਸ਼ 'ਚ ਹੋ ਰਹੀ ਲਗਾਤਾਰ ਬਾਰਸ਼ ਕਾਰਨ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵੱਲੋਂ ਭਾਖੜਾ ਡੈਮ 'ਚੋਂ ਪਾਣੀ ਛੱਡਣ ਕਾਰਨ ਸ਼ਾਹਕੋਟ ਦੇ...
ਡਿਪਟੀ ਕਮਿਸ਼ਨਰ, ਐੱਸ.ਐੱਸ.ਪੀ, ਵਿਧਾਇਕ ਮੰਗੂਪੁਰ ਵੱਲੋਂ ਬਲਾਚੌਰ ਦੀ ਹਦੂਦ ਅੰਦਰ ਪੈਂਦੇ ਦਰਿਆ ਦਾ ਕੀਤਾ ਦੌਰਾ
. . .  1 day ago
ਬਲਾਚੌਰ, 18 ਅਗਸਤ (ਦੀਦਾਰ ਸਿੰਘ ਬਲਾਚੌਰੀਆ)- ਦਰਿਆ ਸਤਲੁਜ 'ਚ ਵੱਧ ਰਹੇ ਪਾਣੀ ਦੇ ਪੱਧਰ ਨੂੰ ਦੇਖਦੇ ਹੋਏ ਅੱਜ ਡਿਪਟੀ ਕਮਿਸ਼ਨਰ ਸ਼ਹੀਦ ਭਗਤ ਸਿੰਘ ਨਗਰ ਸ਼੍ਰੀ ਵਿਨੇ ਬਬਲਾਨੀ...
ਮੀਂਹ ਦੇ ਪਾਣੀ ਕਾਰਨ ਕਈ ਏਕੜ ਝੋਨੇ ਦੀ ਫ਼ਸਲ ਪਾਣੀ 'ਚ ਡੁੱਬੀ
. . .  1 day ago
ਉਸਮਾਨਪੁਰ, 18 ਅਗਸਤ (ਸੰਦੀਪ ਮਝੂਰ)- ਬੀਤੀ ਰਾਤ ਪਈ ਭਾਰੀ ਬਾਰਸ਼ ਕਾਰਨ ਇਲਾਕੇ ਅਤੇ ਆਸ-ਪਾਸ ਦੇ ਕਈ ਪਿੰਡਾਂ 'ਚ ਝੋਨੇ ਦੀ ਫ਼ਸਲ ...
ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੀ ਹੋਈ ਸੂਬਾ ਪੱਧਰੀ ਮੀਟਿੰਗ
. . .  1 day ago
ਫਿਲੌਰ ਇਲਾਕੇ ਅੰਦਰ ਹੜ੍ਹ ਪ੍ਰਭਾਵਿਤ ਪਿੰਡਾਂ ਲਈ ਬਣਾਏ ਗਏ 18 ਰਿਲੀਫ ਸੈਂਟਰ
. . .  1 day ago
ਡਿਪਟੀ ਕਮਿਸ਼ਨਰ ਵੱਲੋਂ ਨਾਭਾ ਇਲਾਕੇ ਦਾ ਦੌਰਾ
. . .  1 day ago
ਭੂਟਾਨ ਦੌਰੇ ਤੋਂ ਵਾਪਸ ਭਾਰਤ ਪਰਤੇ ਪ੍ਰਧਾਨ ਮੰਤਰੀ ਮੋਦੀ
. . .  1 day ago
ਉਤਰਾਖੰਡ ਦੇ ਕਈ ਇਲਾਕਿਆਂ 'ਚ ਭਾਰੀ ਮੀਂਹ ਦੀ ਸੰਭਾਵਨਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 7 ਅੱਸੂ ਸੰਮਤ 550

ਪਟਿਆਲਾ

ਪਟਿਆਲਾ ਵਿਚ ਚੱਲੀ ਕਾਂਗਰਸ ਦੀ ਹਨ੍ਹੇਰੀ

ਪਟਿਆਲਾ, 22 ਸਤੰਬਰ (ਅਮਰਬੀਰ ਸਿੰਘ ਆਹਲੂਵਾਲੀਆ)-ਮੁੱਖ ਮੰਤਰੀ ਦੇ ਜ਼ਿਲੇ੍ਹ ਵਿਚ 9 ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਦੀ ਹੋਈ ਚੋਣ ਦੌਰਾਨ ਬਣਾਏ ਜ਼ੋਨਾਂ ਅੰਦਰ ਪੂਰੀ ਤਰ੍ਹਾਂ ਕਾਂਗਰਸ ਛਾਈ ਰਹੀ | ਸਵੇਰੇ 8 ਵਜੇ ਹਰ ਤਰ੍ਹਾਂ ਦੀ ਕਾਗ਼ਜ਼ੀ ਕਾਰਵਾਈ ਕਰਨ ਉਪਰੰਤ ...

ਪੂਰੀ ਖ਼ਬਰ »

264 ਬੋਤਲਾਂ ਸ਼ਰਾਬ ਬਰਾਮਦ, ਦੋ ਭਰਾਵਾਂ ਿਖ਼ਲਾਫ਼ ਮਾਮਲਾ ਦਰਜ

ਪਟਿਆਲਾ, 22 ਸਤੰਬਰ (ਆਤਿਸ਼ ਗੁਪਤਾ)-ਥਾਣਾ ਸਦਰ ਪਟਿਆਲਾ ਦੇ ਮੁਖੀ ਜਸਵਿੰਦਰ ਸਿੰਘ ਟਿਵਾਣਾ ਦੀ ਅਗਵਾਈ 'ਚ ਕਾਰਵਾਈ ਕਰਦੇ ਹੋਏ ਪੁਲਿਸ ਨੇ 264 ਬੋਤਲਾਂ ਸ਼ਰਾਬ ਦੀਆਂ ਬਰਾਮਦ ਕਰਕੇ ਦੋ ਭਰਾਵਾਂ ਦੇ ਿਖ਼ਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਪੁਲਿਸ ਵਲੋਂ ਨਾਮਜ਼ਦ ਕੀਤੇ ਗਏ 'ਚ ...

ਪੂਰੀ ਖ਼ਬਰ »

ਦਾਜ ਦਹੇਜ ਲਈ ਤੰਗ ਪਰੇਸ਼ਾਨ ਕਰਨ 'ਤੇ ਪਤੀ, ਸੱਸ ਅਤੇ ਸਹੁਰੇ ਿਖ਼ਲਾਫ਼ ਮਾਮਲਾ ਦਰਜ

ਪਟਿਆਲਾ, 22 ਸਤੰਬਰ (ਆਤਿਸ਼ ਗੁਪਤਾ)-ਦਾਜ ਦਹੇਜ ਦੀ ਮੰਗ ਕਰਨ ਵਾਲਿਆਂ ਦੇ ਿਖ਼ਲਾਫ਼ ਕਾਰਵਾਈ ਕਰਦੇ ਹੋਏ ਥਾਣਾ ਇਸਤਰੀ ਵਿੰਗ ਦੀ ਪੁਲਿਸ ਨੇ ਪਤੀ, ਸੱਸ ਅਤੇ ਸਹੁਰੇ ਦੇ ਿਖ਼ਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਇਹ ਮਾਮਲਾ ਆਸ਼ਾ ਰਾਣੀ ਪੁੱਤਰੀ ਸ਼ਿਵ ਕੁਮਾਰ ਵਾਸੀ ਰਾਏਪੁਰ ...

ਪੂਰੀ ਖ਼ਬਰ »

ਜਬਰ ਜਨਾਹ ਦੇ ਮਾਮਲੇ ਵਿਚੋਂ ਇਕ ਬਰੀ

ਪਟਿਆਲਾ, 22 ਸਤੰਬਰ (ਆਤਿਸ਼ ਗੁਪਤਾ)-ਤਿੰਨ ਸਾਲ ਪਹਿਲਾਂ ਦਰਜ ਕੀਤੇ ਗਏ ਜਬਰ-ਜਨਾਹ ਦੇ ਮਾਮਲੇ ਦਾ ਨਿਪਟਾਰਾ ਕਰਦੇ ਹੋਏ ਵਧੀਕ ਸੈਸ਼ਨ ਜੱਜ ਮਨਜੋਤ ਕੌਰ ਦੀ ਅਦਾਲਤ ਵਲੋਂ ਯੋਗੇਸ਼ ਕੁਮਾਰ ਪੁੱਤਰ ਸਵ. ਬਾਬੂ ਰਾਮ ਉਰਫ਼ ਗੋਪਾਲ ਕ੍ਰਿਸ਼ਨ ਵਾਸੀ ਗੁਰੂ ਅੰਗਦ ਦੇਵ ਕਾਲੋਨੀ ...

ਪੂਰੀ ਖ਼ਬਰ »

ਮੋਟਰਸਾਈਕਲ ਸਵਾਰ ਟੈਂਪੂ ਚਾਲਕ ਤੋਂ ਪੈਸਿਆਂ ਦਾ ਬੈਗ ਝਪਟ ਕੇ ਫ਼ਰਾਰ

ਪਟਿਆਲਾ, 22 ਸਤੰਬਰ (ਆਤਿਸ਼ ਗੁਪਤਾ)-ਸਥਾਨਕ ਨਾਭਾ ਰੋਡ ਪਟਿਆਲਾ 'ਤੇ ਸਥਿਤ ਆਈ.ਟੀ.ਆਈ. ਦੇ ਨਜ਼ਦੀਕ ਮੋਟਰਸਾਈਕਲ ਸਵਾਰ ਨੌਜਵਾਨ ਟੈਂਪੂ ਚਾਲਕ ਤੋਂ ਰੁਪਇਆ ਦਾ ਭਰਿਆ ਬੈਗ ਝਪਟ ਕੇ ਫ਼ਰਾਰ ਹੋ ਗਏ ਹਨ | ਇਸ ਸਬੰਧੀ ਮੁਨੀਸ਼ ਕੁਮਾਰ ਪੁੱਤਰ ਸ਼ਾਮ ਲਾਲ ਵਾਸੀ ਨਜ਼ਦੀਕ ਪਾਣੀ ...

ਪੂਰੀ ਖ਼ਬਰ »

ਵਰ੍ਹਦੇ ਮੀਂਹ 'ਚ 'ਜਾਗੋ ਪਟਿਆਲਾ, ਸਵੱਛ ਪਟਿਆਲਾ' ਸਫ਼ਾਈ ਮੁਹਿੰਮ ਦੀ ਸਫਲਤਾ ਪੂਰਵਕ ਸ਼ੁਰੂਆਤ

ਪਟਿਆਲਾ, 22 ਸਤੰਬਰ (ਅਮਰਬੀਰ ਸਿੰਘ ਆਹਲੂਵਾਲੀਆ)-ਸਵੇਰੇ ਵਰ੍ਹਦੇ ਮੀਂਹ 'ਚ ਪਟਿਆਲਵੀ ਆਪਣੇ ਪੁਰਾਤਨ ਤੇ ਵਿਰਾਸਤੀ ਸ਼ਹਿਰ ਪਟਿਆਲਾ ਨੂੰ ਸਾਫ਼ ਸੁਥਰਾ ਕਰਨ ਅਤੇ ਸਵੱਛ ਬਣਾਉਣ ਲਈ ਨਗਰ ਨਿਗਮ ਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਹੱਥ ਨਾਲ ਹੱਥ ਮਿਲਾ ਕੇ ਇੱਕ ਮੁਹਿੰਮ ਦੇ ਰੂਪ 'ਚ ਅੱਗੇ ਆਏ ਹਨ | ਨਗਰ ਨਿਗਮ ਵੱਲੋਂ ਕੀਤੀ ਗਈ ਇੱਕ ਨਿਵੇਕਲੀ ਪਹਿਲਕਦਮੀ ਤਹਿਤ ਸਮੁੱਚੇ ਸ਼ਹਿਰ ਨਿਵਾਸੀਆਂ ਦੇ ਸਹਿਯੋਗ ਨਾਲ ਅਰੰਭੀ ਗਈ 'ਜਾਗੋ ਪਟਿਆਲਾ, ਸਵੱਛ ਪਟਿਆਲਾ' ਮੁਹਿੰਮ ਨੂੰ ਸਫਲ ਕਰਨ ਲਈ ਇੱਕ ਦਿਨ ਦਾ ਸ਼੍ਰਮ ਦਾਨ ਮੁਹਿੰਮ ਨੂੰ ਸ਼ਹਿਰੀਆਂ ਵੱਲੋਂ ਪਹਿਲੇ ਦਿਨ ਹੀ ਭਰਵਾਂ ਹੁੰਗਾਰਾ ਦਿੱਤਾ ਗਿਆ | ਸ਼ਹਿਰ ਦੀਆਂ ਕਰੀਬ 200 ਦੇ ਲਗਭਗ ਸੰਸਥਾਵਾਂ ਦੇ ਸਹਿਯੋਗ ਸਦਕਾ ਇੱਥੇ ਸ਼ੇਰਾਂਵਾਲਾ ਗੇਟ ਤੋਂ ਅਰੰਭੀ ਇਸ 'ਜਾਗੋ ਪਟਿਆਲਾ, ਸਵੱਛ ਪਟਿਆਲਾ' ਸਫ਼ਾਈ ਮੁਹਿੰਮ ਨੂੰ ਵਰ੍ਹਦੇ ਮੀਂਹ 'ਚ ਨਗਰ ਨਿਗਮ ਦੇ ਮੇਅਰ ਸੰਜੀਵ ਸ਼ਰਮਾ ਬਿੱਟੂ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ | ਕਾਫ਼ੀ ਤੇਜ਼ ਮੀਂਹ ਦੇ ਬਾਵਜੂਦ ਪਟਿਆਲਵੀਆਂ ਵਲੋਂ ਦਿਖਾਏ ਗਏ ਜੋਸ਼ ਦੀ ਸ਼ਲਾਘਾ ਕਰਦਿਆਂ ਮੇਅਰ ਸੰਜੀਵ ਸ਼ਰਮਾ ਬਿੱਟੂ ਨੇ ਕਿਹਾ ਕਿ ਸ਼ਹਿਰ ਦੀ ਸਫ਼ਾਈ ਸਿਰਫ਼ ਸਰਕਾਰ ਅਤੇ ਨਗਰ ਨਿਗਮ ਤੱਕ ਸੀਮਿਤ ਨਹੀਂ ਰੱਖੀ ਜਾ ਸਕਦੀ, ਇਸ ਲਈ ਉਨ੍ਹਾਂ ਨੇ ਆਮ ਸ਼ਹਿਰੀਆਂ ਦੇ ਸਹਿਯੋਗ ਨਾਲ ਇਹ ਮੁਹਿੰਮ ਅਰੰਭ ਕੀਤੀ ਹੈ | ਉਨ੍ਹਾਂ ਨੇ ਪਟਿਆਲਾ ਦੇ ਵਿਕਾਸ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਅਰੰਭੇ ਯਤਨਾਂ ਅਤੇ ਨਗਰ ਨਿਗਮ ਵੱਲੋਂ ਕੀਤੇ ਜਾ ਰਹੇ ਕਾਰਜਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਪਟਿਆਲਾ ਸ਼ਹਿਰ ਨੂੰ ਸੂਬੇ ਦਾ ਇੱਕ ਨੰਬਰ ਦਾ ਸ਼ਹਿਰ ਬਣਾਇਆ ਜਾਵੇਗਾ | ਸਾਬਕਾ ਕੇਂਦਰੀ ਮੰਤਰੀ ਸ੍ਰੀਮਤੀ ਪ੍ਰਨੀਤ ਕੌਰ ਦੀ ਅਗਵਾਈ ਹੇਠ ਨਗਰ ਨਿਗਮ ਵੱਲੋਂ ਪਟਿਆਲਾ ਸ਼ਹਿਰ ਨੂੰ ਖ਼ੂਬਸੂਰਤ ਬਣਾਉਣ ਲਈ ਅਰੰਭੇ ਗਏ ਪ੍ਰਾਜੈਕਟਾਂ ਤਹਿਤ ਜ਼ਮੀਨਦੋਜ਼ ਕੂੜਾ ਦਾਨ, ਹੱਡਾ ਰੋੜੀ ਤੇ ਡੰਪਿੰਗ ਗਰਾਉਂਡ ਸ਼ਹਿਰ ਤੋਂ ਬਾਹਰ ਤਬਦੀਲ ਕਰਨਾ ਤੇ ਸੀਵਰੇਜ ਸਿਸਟਮ ਵਿਚ ਸੁਧਾਰ ਕਰਨਾ ਆਦਿ ਸ਼ਾਮਲ ਹਨ | ਅੱਜ ਦੀ ਇਹ ਸਫ਼ਾਈ ਮੁਹਿੰਮ ਸ਼ਹਿਰ ਦੀਆਂ 16 ਥਾਵਾਂ ਤੋਂ ਅਰੰਭ ਕੀਤੀ ਗਈ | ਇਨ੍ਹਾਂ 'ਚ ਸ਼ੇਰਾਂ ਵਾਲਾ ਗੇਟ, ਟੀ.ਬੀ. ਹਸਪਤਾਲ, ਥਾਪਰ ਕਾਲਜ, ਐਨ.ਆਈ.ਐਸ. ਚੌਾਕ, ਸਨੌਰੀ ਅੱਡਾ, ਗੁਰੂ ਤੇਗ ਬਹਾਦਰ ਕਲੋਨੀ, ਬੈਂਕ ਕਲੋਨੀ, ਤਿ੍ਪੜੀ ਮੜ੍ਹੀਆਂ ਨੇੜੇ, ਬੰਨਾ ਰੋਡ ਭੁਪਿੰਦਰਾ ਡੈਰੀ, ਸਰਹਿੰਦ ਰੋਡ ਬਾਈਪਾਸ ਫੋਕਲ ਪੁਆਇੰਟ, ਭਗਵਾਨ ਪਰਸ਼ੂ ਰਾਮ ਚੌਾਕ, ਕੈਦਾਰ ਨਾਥ ਮੰਦਰ, ਫੂਡ ਸਪਲਾਈ ਦਫ਼ਤਰ ਤੋਂ ਡੀ.ਐਮ.ਡਬਲਿਯੂ, ਬਾਬਾ ਦੀਪ ਸਿੰਘ ਨਗਰ ਵੱਡੀ ਨਦੀ ਆਦਿ ਸ਼ਹਿਰ ਦੀਆਂ ਸਾਰੀਆਂ ਵਾਰਡਾਂ ਨੂੰ ਸ਼ਾਮਲ ਕੀਤਾ ਗਿਆ | ਇਥੇ ਵੱਡੀ ਗਿਣਤੀ ਲੋਕਾਂ ਨੇ ਸਫ਼ਾਈ ਮੁਹਿੰਮ 'ਚ ਹਿੱਸਾ ਲਿਆ ਤੇ ਆਪਣਾ ਆਲਾ ਦੁਆਲਾ ਸਾਫ਼ ਕੀਤਾ | ਇਸ ਮੌਕੇ ਸਬਜ਼ੀ ਮੰਡੀ ਐਸੋਸੀਏਸ਼ਨ ਅਤੇ ਪਟਿਆਲਾ ਸੋਸ਼ਲ ਵੈੱਲਫੇਅਰ ਐਸੋਸੀਏਸ਼ਨ ਵੱਲੋਂ ਪਲਾਸਟਿਕ ਦੇ ਲਿਫ਼ਾਫ਼ਿਆਂ ਦੀ ਥਾਂ ਵਿਸ਼ੇਸ਼ ਕੱਪੜੇ ਦੇ ਬੈਗ ਵੰਡੇ ਗਏ | ਇੱਥੇ ਸੀਨੀਅਰ ਡਿਪਟੀ ਮੇਅਰ ਯੋਗਿੰਦਰ ਸਿੰਘ ਯੋਗੀ, ਡਿਪਟੀ ਮੇਅਰ ਵਿੰਨਤੀ ਸੰਗਰ, ਵਿਜੇ ਕੁਮਾਰ ਘੁਕਾ, ਡਿਪਟੀ ਕਮਿਸ਼ਨਰ ਕੁਮਾਰ ਅਮਿਤ, ਨਗਰ ਨਿਗਮ ਦੇ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਅਤੇ ਸੰਯੁਕਤ ਕਮਿਸ਼ਨਰ ਅੰਕੁਰ ਮਹਿੰਦਰੂ, ਨਗਰ ਨਿਗਮ ਦੇ ਸਿਹਤ ਅਫ਼ਸਰ ਡਾ. ਸੁਦੇਸ਼ਪ੍ਰਤਾਪ ਸਿੰਘ, ਹਰਵਿੰਦਰ ਸਿੰਘ ਨਿੱਪੀ, ਰਜੇਸ਼ ਮੰਡੋਰਾ, ਰਜੇਸ਼ ਲੱਕੀ, ਮੋਨਿਕਾ ਸ਼ਰਮਾ, ਮੀਨਾਕਸ਼ੀ ਸਿੰਗਲਾ, ਰਮਨਪ੍ਰੀਤ ਕੌਰ, ਸੰਦੀਪ ਮਲਹੋਤਰਾ, ਸੋਨੀਆ ਕਪੂਰ, ਰਜਿੰਦਰ ਕੁਮਾਰ, ਸੰਜੀਵ ਸ਼ਰਮਾ, ਹਰੀਸ਼ ਅਗਰਵਾਲ, ਹਰਵਿੰਦਰ ਸ਼ੁਕਲਾ, ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਡਾ. ਮਲਕੀਅਤ ਸਿੰਘ ਮਾਨ, ਸਮਾਜ ਸੇਵੀ ਸ੍ਰੀ ਵਿਜੇ ਗੋਇਲ, ਡਾ. ਜਗਬੀਰ ਸਿੰਘ ਆਦਿ ਸਮੇਤ ਵੱਡੀ ਗਿਣਤੀ 'ਚ ਸੀਨੀਅਰ ਕਾਂਗਰਸੀ ਆਗੂ ਮੌਜੂਦ ਰਹੇ | ਇਸ ਮੌਕੇ ਸ਼ਹਿਰ ਦੀਆਂ ਐਨ. ਜੀ. ਓਜ਼, ਮੁਹੱਲਾ ਸੁਧਾਰ ਕਮੇਟੀਆਂ, ਪਾਰਕ ਕਮੇਟੀਆਂ, ਯੂਥ ਕਲੱਬ, ਸਪੋਰਟਸ ਕਲੱਬ, ਧਾਰਮਿਕ ਸੰਸਥਾਵਾਂ, ਸੰਤ ਨਿਰੰਕਾਰੀ ਮੰਡਲ, ਐਨ.ਸੀ.ਸੀ. ਕੈਡਿਟਸ, ਐਨ.ਐਸ.ਐਸ. ਵਲੰਟੀਅਰ, ਵਪਾਰਕ ਸੰਸਥਾਵਾਂ, ਮੁਲਾਜ਼ਮ ਐਸੋਸੀਏਸ਼ਨ, ਵਪਾਰਕ ਐਸੋਸੀਏਸ਼ਨਾਂ ਸਮੇਤ ਵੱਖ-ਵੱਖ ਮਿਸ਼ਨਰੀ ਸੰਸਥਾਵਾਂ ਦੇ ਨੁਮਾਇੰਦਿਆਂ ਨੇ ਵੱਡੀ ਗਿਣਤੀ 'ਚ ਹਿੱਸਾ ਲਿਆ | ਇਸ ਤੋਂ ਸਮੇਤ ਵੱਡੀ ਗਿਣਤੀ ਸਮਾਜ ਸੇਵੀ ਸ਼ਾਮਲ ਹੋਏ |


ਖ਼ਬਰ ਸ਼ੇਅਰ ਕਰੋ

ਮੋਦੀ ਕਾਲਜ ਵਿਖੇ 'ਪ੍ਰਤਿਭਾ ਖੋਜ ਮੁਕਾਬਲਾ-2018' ਮੁਕਾਬਲੇ ਕਰਵਾਏ

ਪਟਿਆਲਾ, 22 ਸਤੰਬਰ (ਗੁਰਵਿੰਦਰ ਸਿੰਘ ਔਲਖ)-ਸਥਾਨਕ ਮੁਲਤਾਨੀ ਮੱਲ ਮੋਦੀ ਕਾਲਜ, ਪਟਿਆਲਾ ਵਿਖੇ ਅੱਜ ਸਾਲਾਨਾ 'ਪ੍ਰਤਿਭਾ ਖੋਜ ਮੁਕਾਬਲਾ 2018' ਦਾ ਆਯੋਜਨ ਕਰਵਾਇਆ ਗਿਆ¢ ਇਸ ਪ੍ਰੋਗਰਾਮ ਦਾ ਉਦੇਸ਼ ਵਿਦਿਆਰਥੀਆਂ ਦੀਆਂ ਕਲਾਤਮਿਕ ਅਤੇ ਸਿਰਜਣਾਤਮਿਕ ਰੁਚੀਆਂ ਨੂੰ ...

ਪੂਰੀ ਖ਼ਬਰ »

ਮੌਸਮ ਵਿਗਿਆਨੀਆਂ ਦੀ ਚਿਤਾਵਨੀ ਦੇ ਪਹਿਲੇ ਦਿਨ ਪਟਿਆਲਾ ਹੋਇਆ ਜਲ-ਥਲ

ਪਟਿਆਲਾ, 22 ਸਤੰਬਰ (ਅਮਰਬੀਰ ਸਿੰਘ ਆਹਲੂਵਾਲੀਆ)-ਪਟਿਆਲਾ ਵਿਚ ਸਵੇਰ ਤੋਂ ਭਾਰੀ ਤੇ ਕਦੇ ਹਲਕੀ ਬਰਸਾਤ ਲਗਾਤਾਰ ਹੁੰਦੀ ਰਹੀ¢ ਮੌਸਮ ਵਿਗਿਆਨੀਆਂ ਵਲੋਂ ਕੀਤੀ ਭਵਿੱਖ ਬਾਣੀ ਦੇ ਪਹਿਲੇ ਦਿਨ ਦੀ ਇਸ ਬਰਸਾਤ ਨੇ ਕਈ ਥਾਵਾਂ ਨੂੰ ਪਾਣੀ ਵਿਚ ਡਬੋ ਦਿੱਤਾ¢ ਪਟਿਆਲਾ ਵਾਸੀ ...

ਪੂਰੀ ਖ਼ਬਰ »

ਅਦਾਲਤ 'ਚ ਪੇਸ਼ੀ ਤੋਂ ਬਾਅਦ ਹਵਾਲਾਤੀ ਤੋਂ 75 ਗੋਲੀਆਂ ਬਰਾਮਦ

ਪਟਿਆਲਾ, 22 ਸਤੰਬਰ (ਆਤਿਸ਼ ਗੁਪਤਾ)-ਸਥਾਨਕ ਜ਼ਿਲ੍ਹਾ ਅਦਾਲਤਾਂ ਪਟਿਆਲਾ ਵਿਖੇ ਕੇਂਦਰੀ ਜੇਲ ਪਟਿਆਲਾ ਤੋਂ ਪੇਸ਼ੀ ਲਈ ਲੈ ਕੇ ਆਈ ਹਵਾਲਾਤੀ ਨੂੰ ਮਾਨਯੋਗ ਅਦਾਲਤ ਚ ਪੇਸ਼ ਕਰਨ ਤੋਂ ਬਾਅਦ ਵਾਪਸ ਲਿਜਾਉਣ ਸਮੇਂ 75 ਨਸ਼ੀਲੀ ਗੋਲੀਆਂ ਬਰਾਮਦ ਕੀਤੇ ਜਾਣ ਦਾ ਮਾਮਲਾ ...

ਪੂਰੀ ਖ਼ਬਰ »

ਹਿੰਦੀ ਦਿਵਸ ਨੂੰ ਸਮਰਪਿਤ ਅਤੇ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਨੂੰ ਸ਼ਰਧਾਂਜਲੀ ਐਨ.ਜ਼ੈਡ.ਸੀ.ਸੀ. ਨਟਰਾਜ ਆਰਟਸ ਥੀਏਟਰ ਅਤੇ ਕਲਾਕਿ੍ਤੀ ਵਲੋਂ ਯਾਦਗਾਰੀ ਹਿੰਦੀ ਨਾਟਕ 'ਯੇ ਜ਼ਿੰਦਗੀ' ਦਾ ਸਫਲ ਮੰਚਨ

ਪਟਿਆਲਾ, 22 ਸਤੰਬਰ (ਗੁਰਵਿੰਦਰ ਸਿੰਘ ਔਲਖ)-ਉੱਤਰ ਖੇਤਰੀ ਸਭਿਆਚਾਰਕ ਕੇਂਦਰ ਪਟਿਆਲਾ, ਨਟਰਾਜ ਆਰਟਸ ਥੀਏਟਰ, ਇੰਡੀਅਨ ਇੰਸਟੀਚਿਊਟ ਆਫ ਆਰਕੀਟੈਕਟ, ਪਟਿਆਲਾ ਆਰਕੀਟੈਕਟ ਐਸੋਸੀਏਸ਼ਨ, ਪੰਜਾਬ ਨੈਸ਼ਨਲ ਬੈਂਕ, ਪੰਜਾਬ ਐਾਡ ਸਿੰਧ ਬੈਂਕ, ਜੋਨਲ ਆਫਿਸ, ਪਟਿਆਲਾ ਨੇ ਹਿੰਦੀ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਵਲੋਂ 25 ਸਤੰਬਰ ਨੂੰ ਧਰਨੇ ਦੀਆਂ ਤਿਆਰੀਆਂ

ਪਟਿਆਲਾ, 22 ਸਤੰਬਰ (ਅ.ਸ.ਆਹਲੂਵਾਲੀਆ)-ਕਿਸਾਨਾਂ ਦੀਆਂ ਹੱਕੀ ਮੰਗਾਂ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਵਲੋਂ 25 ਸਤੰਬਰ ਨੂੰ ਚੰਡੀਗੜ੍ਹ ਵਿਖੇ ਲਾਏ ਜਾ ਰਹੇ ਧਰਨੇ ਦੀ ਤਿਆਰੀ ਜ਼ੋਰਾਂ ਸ਼ੋਰਾਂ ਨਾਲ ਚੱਲ ਰਹੀ ਹੈ | ਕਿਸਾਨਾਂ ਵਿਚ ਧਰਨੇ ਸਬੰਧੀ ਭਾਰੀ ...

ਪੂਰੀ ਖ਼ਬਰ »

ਈ.ਵੀ.ਐਮ. ਹਟਾਓ-ਬੈਲਟ ਪੇਪਰ ਲਿਆਓ-ਲੋਕਤੰਤਰ ਬਚਾਓ ਪਰਿਵਰਤਨ ਯਾਤਰਾ ਪਟਿਆਲਾ ਪਹੁੰਚੀ

ਪਟਿਆਲਾ, 22 ਸਤੰਬਰ (ਅ.ਸ.ਆਹਲੂਵਾਲੀਆ)-ਈ.ਵੀ.ਐਮ. ਹਟਾਓ-ਬੈਲਟ ਪੇਪਰ ਲਿਆਓ-ਲੋਕਤੰਤਰ ਬਚਾਓ ਦਾ ਹੋਕਾ ਦਿੰਦੇ ਹੋਏ ਬਹੁਜਨ ਕ੍ਰਾਂਤੀ ਮੋਰਚੇ ਵਲੋਂ ਸ਼ੁਰੂ ਕੀਤੀ ਪਰਿਵਰਤਨ ਯਾਤਰਾ ਪਟਿਆਲਾ ਵਿਖੇ ਪਹੁੰਚੀ¢ ਜਿਸ ਦਾ ਸੁਆਗਤ ਰਾਜਿੰਦਰ ਸਿੰਘ ਚਪੜ, ਗੁਰਮੇਲ ਸਿੰਘ ਖੁੱਡਾ ...

ਪੂਰੀ ਖ਼ਬਰ »

ਜੋਨ ਮੈਹਸ ਦੀ ਗਿਣਤੀ ਵਿਚ ਗੜਬੜ ਦਾ ਦੋਸ਼

ਨਾਭਾ, 22 ਸਤੰਬਰ (ਕਰਮਜੀਤ ਸਿੰਘ)-ਨਾਭਾ ਬਲਾਕ ਸੰਮਤੀ ਦੇ ਜੋਨ ਮੈਹਸ ਦੀ ਵੋਟਾਂ ਦੀ ਗਿਣਤੀ ਵਿਚ ਗੜਬੜ ਦਾ ਦੋਸ਼ ਲਗਾਉਂਦੇ ਹੋਏ ਅਕਾਲੀ ਦਲ ਦੇ ਹਲਕਾ ਇੰਚਾਰਜ ਕਬੀਰ ਦਾਸ ਨੇ ਕਿਹਾ ਕਿ ਇਸ ਜੋਨ ਤੋਂ ਚੋਣ ਲੜ ਰਹੇ ਅਕਾਲੀ ਦਲ ਦੇ ਉਮੀਦਵਾਰ ਹਰਪ੍ਰੀਤ ਸਿੰਘ ਦੇ ਜੋਨ ਦੀਆਂ ...

ਪੂਰੀ ਖ਼ਬਰ »

ਪੋਿਲੰਗ ਬੂਥਾਂ 'ਤੇ ਲਾਈਟ ਕੱਟ ਜਿਤਾਏ ਉਮੀਦਵਾਰ-ਵਿਧਾਇਕ ਚੰਦੂਮਾਜਰਾ

ਪਟਿਆਲਾ, 22 ਸਤੰਬਰ (ਅਮਰਬੀਰ ਸਿੰਘ ਆਹਲੂਵਾਲੀਆ)-ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਵਿਚ ਪਹਿਲਾਂ ਬੂਥ ਕੈਪਚਰ ਕਰਕੇ ਅਤੇ ਅੱਜ ਕਾਊਾਟਿੰਗ ਸੈਂਟਰ ਕੈਪਚਰ ਕਰਕੇ ਲੋਕਤੰਤਰ ਦਾ ਜਨਾਜ਼ਾ ਕੱਢ ਕੇ ਰੱਖ ਦਿੱਤਾ ਹੈ | ਇਹ ਗਲ ਸ਼ੋ੍ਰਮਣੀ ਅਕਾਲੀ ਦਲ ਦੇ ਹਲਕਾ ...

ਪੂਰੀ ਖ਼ਬਰ »

ਬਸਪਾ ਵਰਕਰਾਂ ਨੇ ਸਰਕਾਰ ਅਤੇ ਚੋਣ ਅਧਿਕਾਰੀਆਂ ਵਿਰੁੱਧ ਲਾਇਆ ਧਰਨਾ

ਘਨੌਰ, 22 ਸਤੰਬਰ (ਜਾਦਵਿੰਦਰ ਸਿੰਘ ਜੋਗੀਪੁਰ)-ਕਸਬਾ ਘਨੌਰ 'ਚ ਸਥਿਤ ਯੂਨੀਵਰਸਿਟੀ ਕਾਲਜ ਵਿਖੇ ਚੋਣ ਕਮਿਸ਼ਨ ਵਲੋਂ ਬਣਾਏ (ਗਿਣਤੀ ਕੇਂਦਰ) ਦੇ ਗੇਟ ਦੇ ਸਾਹਮਣੇ ਬਹੁਜਨ ਸਮਾਜ ਪਾਰਟੀ ਦੇ ਸੂਬਾ ਜਨਰਲ ਸਕੱਤਰ ਬਲਦੇਵ ਸਿੰਘ ਮੇਹਰਾ ਅਤੇ ਮੰਡੋਲੀ ਜ਼ੋਨ ਤੋਂ ਸੰਮਤੀ ਦੀ ...

ਪੂਰੀ ਖ਼ਬਰ »

ਕਾਲਜ ਸਟੇਡੀਅਮ ਵਿਖੇ ਪਹਿਲਾ ਨਾਭਾ ਕਬੱਡੀ ਕੱਪ 29 ਤੇ 30 ਸਤੰਬਰ ਨੂੰ

ਨਾਭਾ, 22 ਸਤੰਬਰ (ਅ:ਬ)-ਰਿਪੁਦਮਨ ਕਾਲਜ ਸਟੇਡੀਅਮ ਨਾਭਾ ਵਿਖੇ ਆਜ਼ਾਦ ਵੈਲਫੇਅਰ ਐਾਡ ਸਪੋਰਟਸ ਕਲੱਬ ਨਾਭਾ ਵਲੋਂ ਐਨ.ਆਰ.ਆਈ ਵੀਰਾਂ ਦੇ ਸਹਿਯੋਗ ਨਾਲ ਪਹਿਲਾ ਨਾਭਾ ਕਬੱਡੀ ਕੱਪ 29 ਅਤੇ 30 ਸਤੰਬਰ (ਸ਼ਨੀ ਅਤੇ ਐਤਵਾਰ) ਨੂੰ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਹਲਕਾ ਸਮਾਣਾ ਅਧੀਨ ਆਉਂਦੀ ਬਲਾਕ ਸੰਮਤੀ ਦੇ ਸਾਰੇ ਕਾਂਗਰਸੀ ਉਮੀਦਵਾਰ ਜੇਤੂ

ਸਮਾਣਾ, 22 ਸਤੰਬਰ (ਗੁਰਦੀਪ ਸ਼ਰਮਾ)-ਬਲਾਕ ਸੰਮਤੀ ਸਮਾਣਾ ਅਧੀਨ ਪੈਂਦੇ ਚੌਹਠ ਜੋਨ ਤੋਂ ਕਾਂਗਰਸ ਦੀ ਉਮੀਦਵਾਰ ਹਰਜਿੰਦਰ ਕੌਰ ਪਤਨੀ ਰਸਮਿੰਦਰ ਸਿੰਘ ਖੇੜੀ ਫੱਤਨ ਨੇ ਅਕਾਲੀ ਦਲ ਬਾਦਲ ਦੀ ਉਮੀਦਵਾਰ ਅੰਗ੍ਰੇਜ ਕੌਰ ਚੁਤਿਹਰਾ ਤੋਂ 407 ਵੋਟਾਂ ਨਾਲ ਹਰਾ ਕੇ ਜੇਤੂ ਰਹੀ, ...

ਪੂਰੀ ਖ਼ਬਰ »

ਲੋਕਾਂ ਨੇ ਸਰਕਾਰ ਦੇ ਕੰਮਾਂ 'ਤੇ ਲਾਈ ਮੋਹਰ, ਕਾਂਗਰਸ ਦੀ ਹੋਈ ਹੰੂਝਾ ਫੇਰ ਜਿੱਤ

ਦੇਵੀਗੜ੍ਹ, 22 ਸਤੰਬਰ (ਮੁਖਤਿਆਰ ਸਿੰਘ ਨੌਗਾਵਾਂ)-ਹਲਕਾ ਸਨੌਰ 'ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਹੋਈਆਂ ਚੋਣਾਂ 'ਚ ਕਾਂਗਰਸ ਨੂੰ ਬਲਾਕ ਭੁਨਰਹੇੜੀ ਅਤੇ ਸਨੌਰ 'ਚੋਂ ਹੂੰਝਾ ਫੇਰ ਜਿੱਤ ਪ੍ਰਾਪਤ ਹੋਈ ਹੈ, ਜਿਸ ਦੇ ਕੁੱਲ 21 ਉਮੀਦਵਾਰਾਂ ਵਿਚੋਂ 21 ਹੀ ...

ਪੂਰੀ ਖ਼ਬਰ »

ਲੋਕਾਂ ਨੇ ਸਰਕਾਰ ਦੇ ਕੰਮਾਂ 'ਤੇ ਲਾਈ ਮੋਹਰ, ਕਾਂਗਰਸ ਦੀ ਹੋਈ ਹੰੂਝਾ ਫੇਰ ਜਿੱਤ

ਦੇਵੀਗੜ੍ਹ, 22 ਸਤੰਬਰ (ਮੁਖਤਿਆਰ ਸਿੰਘ ਨੌਗਾਵਾਂ)-ਹਲਕਾ ਸਨੌਰ 'ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਹੋਈਆਂ ਚੋਣਾਂ 'ਚ ਕਾਂਗਰਸ ਨੂੰ ਬਲਾਕ ਭੁਨਰਹੇੜੀ ਅਤੇ ਸਨੌਰ 'ਚੋਂ ਹੂੰਝਾ ਫੇਰ ਜਿੱਤ ਪ੍ਰਾਪਤ ਹੋਈ ਹੈ, ਜਿਸ ਦੇ ਕੁੱਲ 21 ਉਮੀਦਵਾਰਾਂ ਵਿਚੋਂ 21 ਹੀ ...

ਪੂਰੀ ਖ਼ਬਰ »

ਬਲਾਕ ਸੰਮਤੀ ਚੋਣਾਂ 'ਚ ਬਲਾਕ ਸ਼ੰਭੂ ਕਲਾਂ ਵਿਚ ਕਾਂਗਰਸ ਦੀ ਵੱਡੀ ਜਿੱਤ n ਕਾਂਗਰਸ ਨੂੰ 17, 1 ਭਾਜਪਾ ਅਤੇ 1 ਹੀ ਸ਼ੋ੍ਰਮਣੀ ਅਕਾਲੀ ਦਲ ਦੇ ਉਮੀਦਵਾਰ ਦੀ ਹੋਈ ਜਿੱਤ n ਵਿਧਾਇਕ ਕੰਬੋਜ ਅਤੇ ਜਲਾਲਪੁਰ ਵਲੋਂ ਵੋਟਰਾਂ ਦਾ ਧੰਨਵਾਦ

ਰਾਜਪੁਰਾ, 22 ਸਤੰਬਰ (ਜੀ.ਪੀ. ਸਿੰਘ)-ਬਲਾਕ ਸੰਮਤੀ ਚੋਣਾਂ ਵਿਚ ਬਲਾਕ ਸੰਮਤੀ ਸ਼ੰਭੂ ਕਲਾਂ ਵਿਚ ਕਾਂਗਰਸ ਨੂੰ ਵੱਡੀ ਜਿੱਤ ਹਾਸਲ ਹੋਈ ਹੈ | ਜਿਸ ਦੇ ਚੱਲਦਿਆਂ ਹਲਕਾ ਰਾਜਪੁਰਾ ਦੇ ਵਿਧਾਇਕ ਹਰਦਿਆਲ ਸਿੰਘ ਕੰਬੋਜ ਤੇ ਹਲਕਾ ਘਨੌਰ ਦੇ ਵਿਧਾਇਕ ਮਦਨ ਲਾਲ ਜਲਾਲਪੁਰ ਨੇ ...

ਪੂਰੀ ਖ਼ਬਰ »

ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਵਿਚ ਹਲਕਾ ਨਾਭਾ ਅੰਦਰ ਕਾਂਗਰਸ ਦੀ ਹੂੰਝਾ ਫੇਰ ਜਿੱਤ ਅਕਾਲੀਆਂ ਲਗਾਏ ਯੂਥ ਕਾਂਗਰਸੀਆਂ ਅਤੇ ਹੋਰ ਉੱਪਰ ਖੁੱਲੇ੍ਹਆਮ ਗੁੰਡਾਗਰਦੀ ਅਤੇ ਧੱਕੇਸ਼ਾਹੀ ਦੇ ਦੋਸ਼

ਨਾਭਾ, 22 ਸਤੰਬਰ (ਅਮਨਦੀਪ ਸਿੰਘ ਲਵਲੀ)-ਹਲਕਾ ਨਾਭਾ ਦੀਆਂ ਪਿਛਲੇ ਦਿਨੀਂ ਹੋਈਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੇ ਆਏ ਨਤੀਜਿਆਂ ਵਿਚ ਕਾਂਗਰਸ ਨੇ ਹੂੰਝਾ ਫੇਰ ਜਿੱਤ ਪ੍ਰਾਪਤ ਕੀਤੀ ਹੈ, ਬੈਲਟ ਪੇਪਰਾਂ ਉੱਪਰ ਹੋਈਆਂ ਚੋਣਾਂ ਕਾਰਨ ਨਤੀਜੇ ਆਉਣ 'ਚ ...

ਪੂਰੀ ਖ਼ਬਰ »

ਬਲਾਕ ਸਮਾਣਾ 'ਚ ਕਾਂਗਰਸ ਦੀ ਹੰੂਝਾ ਫੇਰ ਜਿੱਤ

ਸਮਾਣਾ, 22 ਸਤੰਬਰ (ਸਾਹਿਬ ਸਿੰਘ, ਪ੍ਰੀਤਮ ਸਿੰਘ ਨਾਗੀ, ਹਰਵਿੰਦਰ ਸਿੰਘ ਟੋਨੀ, ਗੁਰਦੀਪ ਸ਼ਰਮਾ)-19 ਸਤੰਬਰ ਨੂੰ ਹੋਈਆਂ ਬਲਾਕ ਸੰਮਤੀ ਸਮਾਣਾ ਦੀਆਂ ਚੋਣਾਂ ਵਿਚ ਸੱਤਾਧਾਰੀ ਕਾਂਗਰਸ ਨੇ ਸ਼ਾਨਦਾਰ ਜਿੱਤ ਪ੍ਰਾਪਤ ਕਰਕੇ ਪੰਜਾਬ 'ਤੇ 10 ਸਾਲ ਲਗਾਤਾਰ ਰਾਜ ਕਰਨ ਵਾਲੀ ...

ਪੂਰੀ ਖ਼ਬਰ »

ਬਨੂੜ ਖੇਤਰ ਦੀਆਂ ਸਾਰੀਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸਮਿਤੀ ਸੀਟਾਂ 'ਤੇ ਕਾਂਗਰਸ ਜੇਤੂ ਕਾਂਗਰਸੀ ਉਮੀਦਵਾਰਾਂ ਨੇ ਕੱਢੇ ਜੇਤੂ ਜਲੂਸ

ਬਨੂੜ, 22 ਸਤੰਬਰ (ਭੁਪਿੰਦਰ ਸਿੰਘ)-ਬਨੂੜ ਖੇਤਰ ਦੀਆਂ ਸਾਰੀਆਂ ਜ਼ਿਲ੍ਹਾ ਪਰਿਸ਼ਦ ਸੀਟਾਂ ਅਤੇ ਪੰਚਾਇਤ ਸਮਿਤੀ ਦੀਆਂ ਚੋਣਾਂ ਵਿੱਚ ਕਾਂਗਰਸ ਨੇ ਹੂੰਝਾ ਫੇਰੂ ਜਿੱਤ ਦਰਜ ਕੀਤੀ ਹੈ | ਖੇਤਰ ਵਿਚ ਪੈਂਦੇ ਜ਼ਿਲ੍ਹਾ ਪਰਿਸ਼ਦ ਦੇ ਤਿੰਨ ਜ਼ੋਨਾਂ ਧਰਮਗੜ੍ਹ,ਜੰਗਪੁਰਾ ਅਤੇ ...

ਪੂਰੀ ਖ਼ਬਰ »

ਘਨੌਰ ਬਲਾਕ ਸੰਮਤੀ ਚੋਣਾਂ 'ਚ ਕਾਂਗਰਸ ਪਾਰਟੀ ਦੀ ਹੂੰਝਾ ਫੇਰੂ ਜਿੱਤ

ਘਨੌਰ, 22 ਸਤੰਬਰ (ਬਲਜਿੰਦਰ ਸਿੰਘ ਗਿੱਲ)-ਘਨੌਰ ਬਲਾਕ ਸੰਮਤੀ ਚੌਣਾ 'ਚ ਕਾਂਗਰਸ ਪਾਰਟੀ ਨੇ 16 ਜੋਨਾਂ 'ਚ ਸ਼ਾਨਦਾਰ ਹੁੰਝਾ ਫੇਰੂ ਜਿੱਤ ਪ੍ਰਾਪਤ ਕੀਤੀ, ਉੱਥੇ ਹੀ ਅਕਾਲੀ ਦਲ, ਭਾਜਪਾ ਸਮੇਤ ਆਮ ਆਦਮੀ ਪਾਰਟੀ ਨੂੰ ਹਾਰ ਦਾ ਮੰੂਹ ਦੇਖਣਾ ਪਿਆ¢ ਫਰੀਦਪੁਰ ਜੱਟਾਂ ਤੋਂ ਬਲਜੀਤ ...

ਪੂਰੀ ਖ਼ਬਰ »

ਬਿੱਗ ਐਪਲ ਸਕੂਲ ਵਲੋਂ ਸਵੱਛ ਭਾਰਤ ਅਭਿਆਨ ਤਹਿਤ ਜਾਗਰੂਕਤਾ ਰੈਲੀ ਕੱਢੀ

ਬਨੂੜ, 22 ਸਤੰਬਰ (ਭੁਪਿੰਦਰ ਸਿੰਘ)-ਸ਼ਹਿਰ ਦੇ ਬਿੱਗ ਐਪਲ ਪਬਲਿਕ ਸਕੂਲ ਦੇ ਵਿਦਿਆਰਥੀਆਂ ਵਲੋਂ ਸਵੱਛ ਭਾਰਤ ਅਭਿਆਨ ਤਹਿਤ ਸ਼ਹਿਰ ਵਿਚ ਜਾਗਰੂਕਤਾ ਰੈਲੀ ਕੱਢੀ ਗਈ ਅਤੇ ਕਈ ਪਬਲਿਕ ਥਾਵਾਂ ਦੀ ਸਫ਼ਾਈ ਕੀਤੀ ਗਈ | ਸਕੂਲ ਪਿੰ੍ਰਸੀਪਲ ਪ੍ਰਕਾਸ਼ ਕੌਰ ਤੇ ਚੇਅਰਮੈਨ ...

ਪੂਰੀ ਖ਼ਬਰ »

ਦੇਵੀਗੜ੍ਹ ਇਲਾਕੇ ਦੇ ਦੋ ਅਧਿਆਪਕ ਸਨਮਾਨਿਤ

ਦੇਵੀਗੜ੍ਹ, 22 ਸਤੰਬਰ (ਰਾਜਿੰਦਰ ਸਿੰਘ ਮੌਜੀ)-ਬੀਤੇ ਦਿਨੀਂ ਦੇਵੀਗੜ੍ਹ ਇਲਾਕੇ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਗਰ ਸਾਹਿਬ ਦੀ ਅਧਿਆਪਕਾ ਪਰਵੀਨ ਕੁਮਾਰੀ ਅਤੇ ਮਾਤਾ ਗੁਜਰੀ ਸੀਨੀਅਰ ਸੈਕੰਡਰੀ ਗੁਥਮੁੜਾ ਦੇ ਪ੍ਰਧਾਨ ਅਧਿਆਪਕਾ ਸ੍ਰੀਮਤੀ ਰਵਿੰਦਰ ਕੌਰ ਦਾ ...

ਪੂਰੀ ਖ਼ਬਰ »

ਕਾਂਗਰਸ ਦੀ ਜਿੱਤ ਕਰਵਾਏ ਜਾ ਰਹੇ ਵਿਕਾਸ ਕਾਰਜਾਂ 'ਤੇ ਲੋਕਾਂ ਦੀ ਮੋਹਰ- ਸ਼ਰਮਾ

ਦੇਵੀਗੜ੍ਹ, 22 ਸਤੰਬਰ (ਰਾਜਿੰਦਰ ਸਿੰਘ ਮੌਜੀ)-ਪੰਜਾਬ ਦੀ ਮੌਜੂਦਾ ਕਾਂਗਰਸ ਸਰਕਾਰ ਵਲੋਂ ਹਲਕੇ ਵਿਚ ਕਰਾਏ ਗਏ ਵਿਕਾਸ ਕਾਰਜ ਅਤੇ ਕਿਸਾਨਾਂ ਨਾਲ ਕੀਤੇ ਵਾਅਦੇ ਨੂੰ ਪੂਰਾ ਕਰਨ ਕਰਕੇ ਪੰਜਾਬ ਦੇ ਲੋਕ ਪੂਰੀ ਤਰਾਂ ਸਰਕਾਰ ਦੇ ਨਾਲ ਹਨ¢ ਜਿਸ ਦਾ ਸਬੂਤ ਜ਼ਿਲ੍ਹਾ ਪ੍ਰੀਸ਼ਦ ...

ਪੂਰੀ ਖ਼ਬਰ »

ਮੋਦੀ ਕਾਲਜ ਵਿਖੇ 'ਪ੍ਰਤਿਭਾ ਖੋਜ ਮੁਕਾਬਲਾ-2018' ਮੁਕਾਬਲੇ ਕਰਵਾਏ

ਪਟਿਆਲਾ, 22 ਸਤੰਬਰ (ਗੁਰਵਿੰਦਰ ਸਿੰਘ ਔਲਖ)-ਸਥਾਨਕ ਮੁਲਤਾਨੀ ਮੱਲ ਮੋਦੀ ਕਾਲਜ, ਪਟਿਆਲਾ ਵਿਖੇ ਅੱਜ ਸਾਲਾਨਾ 'ਪ੍ਰਤਿਭਾ ਖੋਜ ਮੁਕਾਬਲਾ 2018' ਦਾ ਆਯੋਜਨ ਕਰਵਾਇਆ ਗਿਆ¢ ਇਸ ਪ੍ਰੋਗਰਾਮ ਦਾ ਉਦੇਸ਼ ਵਿਦਿਆਰਥੀਆਂ ਦੀਆਂ ਕਲਾਤਮਿਕ ਅਤੇ ਸਿਰਜਣਾਤਮਿਕ ਰੁਚੀਆਂ ਨੂੰ ...

ਪੂਰੀ ਖ਼ਬਰ »

ਹਿੰਦੀ ਦਿਵਸ ਨੂੰ ਸਮਰਪਿਤ ਅਤੇ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਈ ਨੂੰ ਸ਼ਰਧਾਂਜਲੀ ਐਨ.ਜ਼ੈਡ.ਸੀ.ਸੀ. ਨਟਰਾਜ ਆਰਟਸ ਥੀਏਟਰ ਅਤੇ ਕਲਾਕਿ੍ਤੀ ਵਲੋਂ ਯਾਦਗਾਰੀ ਹਿੰਦੀ ਨਾਟਕ 'ਯੇ ਜ਼ਿੰਦਗੀ' ਦਾ ਸਫਲ ਮੰਚਨ

ਪਟਿਆਲਾ, 22 ਸਤੰਬਰ (ਗੁਰਵਿੰਦਰ ਸਿੰਘ ਔਲਖ)-ਉੱਤਰ ਖੇਤਰੀ ਸਭਿਆਚਾਰਕ ਕੇਂਦਰ ਪਟਿਆਲਾ, ਨਟਰਾਜ ਆਰਟਸ ਥੀਏਟਰ, ਇੰਡੀਅਨ ਇੰਸਟੀਚਿਊਟ ਆਫ ਆਰਕੀਟੈਕਟ, ਪਟਿਆਲਾ ਆਰਕੀਟੈਕਟ ਐਸੋਸੀਏਸ਼ਨ, ਪੰਜਾਬ ਨੈਸ਼ਨਲ ਬੈਂਕ, ਪੰਜਾਬ ਐਾਡ ਸਿੰਧ ਬੈਂਕ, ਜੋਨਲ ਆਫਿਸ, ਪਟਿਆਲਾ ਨੇ ਹਿੰਦੀ ...

ਪੂਰੀ ਖ਼ਬਰ »

ਮਾਤਾ ਸਾਹਿਬ ਕੌਰ ਕਾਲਜ ਵਿਖੇ ਨਸ਼ਿਆਂ ਿਖ਼ਲਾਫ਼ ਨੁੱਕੜ ਨਾਟਕ ਖੇਡਿਆ

ਪਟਿਆਲਾ, 22 ਸਤੰਬਰ (ਗੁਰਵਿੰਦਰ ਸਿੰਘ ਔਲਖ)-ਮਾਤਾ ਸਾਹਿਬ ਕੌਰ ਖ਼ਾਲਸਾ ਗਰਲਜ਼ ਕਾਲਜ ਆਫ਼ ਐਜੂਕੇਸ਼ਨ, ਪਟਿਆਲਾ ਦੇ ਐੱਨ.ਐੱਸ.ਐੱਸ, ਰੈੱਡ ਰਿਬਨ ਕਲੱਬ ਅਤੇ ਬੱਡੀ ਪੋ੍ਰਗਰਾਮ ਦੇ ਵਲੰਟੀਅਰਜ਼ ਵੱਲੋਂ ਆਰਟ ਬਾਕਸ, ਪਟਿਆਲਾ ਦੇ ਸਹਿਯੋਗ ਨਾਲ ਨਸ਼ੇ ਦੇ ਿਖ਼ਲਾਫ਼ ਨੁੱਕੜ ...

ਪੂਰੀ ਖ਼ਬਰ »

ਸੈਦਖੇੜੀ ਪਿੰਡ ਦੇ ਵਾਟਰ ਵਰਕਸ ਦੁਆਲੇ ਖੜ੍ਹੇ ਪਾਣੀ ਕਾਰਨ ਬਣਿਆ ਜਲ ਮਹਿਲ

ਰਾਜਪੁਰਾ, 22 ਸਤੰਬਰ (ਰਣਜੀਤ ਸਿੰਘ)-ਨੇੜਲੇ ਪਿੰਡ ਸੈਦਖੇੜੀ ਦੇ ਵਾਟਰ ਵਰਕਸ ਦੇ ਆਲ਼ੇ ਦੁਆਲੇ ਖੜ੍ਹਾ ਪਾਣੀ ਜਿੱਥੇ ਵਿਭਾਗ ਦੀ ਅਣਗਹਿਲੀ ਦੇ ਮੰੂਹ ਤੋਂ ਘੁੰਡ ਚੁੱਕ ਰਿਹਾ ਹੈ | ਇਸ ਦੇ ਨਾਲ ਹੀ ਇਸ ਦੇ ਗੇਟ ਤੋਂ ਲੈ ਕੇ ਅੰਦਰ ਸਾਰੇ ਵਾਟਰ ਵਰਕਸ ਵਿਚ ਪਾਣੀ ਹੀ ਪਾਣੀ ਹੋਣ ...

ਪੂਰੀ ਖ਼ਬਰ »

ਬਲਾਕ ਸੰਮਤੀ ਪਾਤੜਾਂ 'ਤੇ ਕਾਂਗਰਸ ਦਾ ਕਬਜ਼ਾ

ਸ਼ੁਤਰਾਣਾ, 22 ਸਤੰਬਰ (ਬਲਦੇਵ ਸਿੰਘ ਮਹਿਰੋਕ)-ਬਲਾਕ ਸੰਮਤੀ ਦੇ ਸਾਰੇ 24 ਜੋਨਾਂ 'ਚੋ 21 'ਤੇ ਕਾਂਗਰਸ ਦਾ ਕਬਜਾ ਰਿਹਾ | ਚੋਣ ਅਧਿਕਾਰੀ ਕਮ ਐੱਸ.ਡੀ.ਐੱਮ ਪਾਤੜਾਂ ਪਾਲਿਕਾ ਅਰੋੜਾ ਵਲੋਂ ਅਨੁਸਾਰ ਬਲਾਕ ਸੰਮਤੀ ਪਾਤੜਾਂ ਦੇ ਜੋਨ ਡਰੋਲੀ ਤੋਂ ਸ਼੍ਰੋਮਣੀ ਅਕਾਲੀ ਦਲ ਦੀ ...

ਪੂਰੀ ਖ਼ਬਰ »

ਬਾਰਸ਼ ਨਾਲ ਹਵਾ ਦਾ ਚੱਲਣਾ ਕਿਸਾਨਾਂ ਲਈ ਹੋ ਸਕਦੀ ਐ ਖ਼ਤਰੇ ਦੀ ਘੰਟੀ

ਰਾਜਪੁਰਾ, 22 ਸਤੰਬਰ (ਰਣਜੀਤ ਸਿੰਘ)-ਅੱਜ ਸਵੇਰ ਤੋਂ ਹੀ ਹੋ ਰਹੀ ਭਰਵੀਂ ਬਾਰਸ਼ ਦੇ ਨਾਲ ਜੇਕਰ ਹਵਾ ਚੱਲਦੀ ਹੈ ਤਾਂ ਇਹ ਕਿਸਾਨਾਂ ਲਈ ਆਫ਼ਤ ਬਣ ਸਕਦੀ ਹੈ | ਖ਼ਾਸ ਤੌਰ 'ਤੇ ਹਾਈ ਬਿ੍ਡ ਝੋਨੇ ਦੀ ਫ਼ਸਲ ਬਾਸਮਤੀ 1509 ਕਵਾਲਿਟੀ ਹੁਣ ਕਰੀਬ ਕਰੀਬ ਪੱਕਣ 'ਤੇ ਆਈ ਪਈ ਹੈ | ਇਸ ਨੂੰ ...

ਪੂਰੀ ਖ਼ਬਰ »

ਰਾਜਪੁਰਾ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਦੀਆਂ ਚੋਣਾਂ ਵਿਚ ਕਾਂਗਰਸ ਵਲੋਂ ਕਲੀਨ ਸਵੀਪ

ਰਾਜਪੁਰਾ, 22 ਸਤੰਬਰ (ਜੀ.ਪੀ. ਸਿੰਘ)-ਰਾਜਪੁਰਾ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਵਿਚ ਕਾਂਗਰਸ ਨੇ ਹਲਕਾ ਰਾਜਪੁਰਾ ਵਿਚ ਕਲੀਨ ਸਵੀਪ ਕਰ ਦਿੱਤਾ ਹੈ | ਇਨ੍ਹਾਂ ਚੋਣਾਂ ਵਿਚ ਸ਼ੋ੍ਰਮਣੀ ਅਕਾਲੀ ਦਲ ਅਤੇ ਭਾਜਪਾ ਦੇ ਉਮੀਦਵਾਰ ਕੋਈ ਵੀ ਸੀਟ ਜਿੱਤ ਨਾ ਸਕੇ | ਜਿਸ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਵਿਖੇ ਡੀ.ਐੱਸ.ਓ. ਦਾ ਧਰਨਾ ਪੰਜਵੇਂ ਦਿਨ ਵੀ ਜਾਰੀ

ਪਟਿਆਲਾ, 22 ਸਤੰਬਰ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਵਿਦਿਆਰਥੀ ਜਥੇਬੰਦੀ ਡੀ.ਐੱਸ.ਓ ਵਲੋਂ ਉਪ-ਕੁਲਪਤੀ ਦਫ਼ਤਰ ਅੱਗੇ ਚੱਲ ਰਿਹਾ ਦਿਨ ਰਾਤ ਧਰਨਾ ਅੱਜ ਪੰਜਵੇਂ ਦਿਨ ਵੀ ਜਾਰੀ ਰਿਹਾ | ਜਿਸ ਸਬੰਧੀ ਜਾਣਕਾਰੀ ਦਿੰਦਿਆਂ ਜਥੇਬੰਦੀ ਦੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX