ਤਾਜਾ ਖ਼ਬਰਾਂ


ਫੋਕਲ ਪੁਆਇੰਟ ਨਜ਼ਦੀਕ 'ਚ ਮਿਲੀ ਬਿਨਾਂ ਸਿਰ ਤੋਂ ਲਾਸ਼
. . .  1 day ago
ਜਲੰਧਰ , 28 ਫਰਵਰੀ - ਹਾਈ ਸਕਿਉਰਿਟੀ ਜ਼ੋਨ ਮੰਨੇ ਜਾਂਦੇ ਫੋਕਲ ਪੁਆਇੰਟ ਨਜ਼ਦੀਕ ਬਿਨਾਂ ਸਿਰ ਦੇ ਲਾਸ਼ ਮਿਲਣ ਨਾਲ ਹਾਹਾਕਾਰ ਮੱਚ ਗਈ । ਪੁਲਿਸ ਸਿਰ ਲੱਭਣ 'ਚ ਲੱਗੀ ਹੈ ।
ਕਨ੍ਹਈਆ ਕੁਮਾਰ 'ਤੇ ਚੱਲੇਗਾ ਰਾਜ-ਧ੍ਰੋਹ ਦਾ ਮਾਮਲਾ, ਕੇਜਰੀਵਾਲ ਨੇ ਦਿੱਤੀ ਮਨਜ਼ੂਰੀ
. . .  1 day ago
ਨਵੀਂ ਦਿੱਲੀ, 28 ਫਰਵਰੀ - ਦਿੱਲੀ ਦੀ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਵਿਚ ਲੱਗੇ ਕਥਿਤ ਦੇਸ਼ ਵਿਰੋਧੀ ਨਾਅਰਿਆਂ ਦੇ ਮਾਮਲਿਆਂ ਵਿਚ ਸਪੈਸ਼ਲ ਸੈੱਲ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਇਸ ਤਰ੍ਹਾਂ ਜੇ.ਐਨ.ਯੂ. ਵਿਦਿਆਰਥੀ ਸੰਘ ...
ਅਧਿਆਪਕ ਅਮ੍ਰਿੰਤਪਾਲ ਸਿੰਘ ਟਿਵਾਣਾ ਦੀ ਕੌਮੀ ਐਵਾਰਡ ਲਈ ਚੋਣ
. . .  1 day ago
ਮਲੌਦ, 28 ਫਰਵਰੀ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਬਲਾਕ ਪ੍ਰਾਇਮਰੀ ਸਕੂਲ ਸਿੱਖਿਆ ਮਲੌਦ ਅਧੀਨ ਪੈਂਦੇ ਸਰਕਾਰੀ ਪ੍ਰਾਇਮਰੀ ਸਕੂਲ ਮਦਨੀਪੁਰ ਦੇ ਮੁੱਖ ਅਧਿਆਪਕ ਅੰਮ੍ਰਿਤਪਾਲ ਸਿੰਘ ਟਿਵਾਣਾ ਦੀਆਂ ਸ਼ਾਨਦਾਰ ਸ਼ੇਵਾਵਾਂ ਨੂੰ ਮੁੱਖ ...
ਸੀ.ਏ.ਏ. 'ਤੇ ਫੈਲਾਇਆ ਜਾ ਰਿਹੈ ਝੂਠ - ਅਮਿਤ ਸ਼ਾਹ
. . .  1 day ago
ਭੁਵਨੇਸ਼ਵਰ, 28 ਫਰਵਰੀ - ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਓਡੀਸ਼ਾ ਦੀ ਰਾਜਧਾਨੀ ਭੁਵਨੇਸ਼ਵਰ 'ਚ ਨਾਗਰਿਕਤਾ ਸੋਧ ਕਾਨੂੰਨ ਦੇ ਪੱਖ ਵਿਚ ਰੈਲੀ ਨੂੰ ਸੰਬੋਧਨ ਕੀਤਾ। ਅਮਿਤ ਸ਼ਾਹ ਨੇ ਕਿਹਾ ਕਿ ਸੀ.ਏ.ਏ. ਨੂੰ ਲੈ ਕੇ ਝੂਠ ਬੋਲਿਆ ਜਾ ਰਿਹਾ ਹੈ। ਇਸ ਵਿਚ ਮੁਸਲਮਾਨਾਂ ਦੀ...
ਆਪ ਨੇ ਜਰਨੈਲ ਸਿੰਘ ਨੂੰ ਪੰਜਾਬ ਇਕਾਈ ਦਾ ਬਣਾਇਆ ਇੰਚਾਰਜ
. . .  1 day ago
ਨਵੀਂ ਦਿੱਲੀ, 28 ਫਰਵਰੀ - ਆਮ ਆਦਮੀ ਪਾਰਟੀ ਵੱਲੋਂ ਅੱਜ ਵਿਧਾਇਕ ਆਤਸ਼ੀ ਨੂੰ ਗੋਆ ਤੇ ਜਰਨੈਲ ਸਿੰਘ ਨੂੰ ਪੰਜਾਬ ਆਪ ਇਕਾਈ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਪਾਰਟੀ ਵੱਲੋਂ ਜਲਦ ਦੋਵਾਂ ਸੂਬਿਆਂ ਲਈ ਜਥੇਬੰਦਕ ਨਿਰਮਾਣ ਅਮਲ ਸ਼ੁਰੂ ਕੀਤਾ ਜਾ ਰਿਹਾ ਹੈ। ਦਿੱਲੀ...
ਮੋਦੀ ਸਰਕਾਰ ਦੇ ਦੌਰ 'ਚ ਭਾਈਚਾਰਕ ਸਾਂਝ ਨੂੰ ਖ਼ਤਰਾ-ਜਨਾਬ ਮੁਹੰਮਦ ਸਦੀਕ
. . .  1 day ago
ਬਰਨਾਲਾ/ਰੂੜੇਕੇ ਕਲਾਂ, 28 ਫਰਵਰੀ (ਗੁਰਪ੍ਰੀਤ ਸਿੰਘ ਕਾਹਨੇਕੇ) - ਪਿਛਲੇ ਦਿਨੀਂ ਦਿੱਲੀ ਵਿਖੇ ਹੋਈ ਫ਼ਿਰਕੂ ਹਿੰਸਾ ਦੌਰਾਨ ਮਾਰੇ ਗਏ 27 ਲੋਕਾਂ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ ਅਤੇ ਕੇਂਦਰ ਸਰਕਾਰ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਹਲਕਾ ਭਦੌੜ ਤੋਂ ਸਾਬਕਾ ਵਿਧਾਇਕ...
ਸੜਕ ਹਾਦਸੇ ਵਿਚ 45 ਸਾਲਾ ਔਰਤ ਦੀ ਮੌਤ
. . .  1 day ago
ਭਾਰਤ ਦੀ ਵਿਕਾਸ ਦਰ 4.7 ਫ਼ੀਸਦੀ
. . .  1 day ago
ਨਵੀਂ ਦਿੱਲੀ, 28 ਫਰਵਰੀ - ਅਕਤੂਬਰ-ਦਸਬੰਰ 2019 'ਚ ਭਾਰਤ ਦੀ ਆਰਥਿਕ ਵਿਕਾਸ ਦਰ 4.7 ਫ਼ੀਸਦੀ ਰਹੀ। ਇਹ ਅਧਿਕਾਰਕ ਅੰਕੜਾ ਅੱਜ ਸ਼ੁੱਕਰਵਾਰ ਨੂੰ ਜਾਰੀ ...
ਸੜਕ ਦੁਰਘਟਨਾ ਵਿਚ ਮਾਂ ਪੁੱਤ ਦੀ ਮੌਤ
. . .  1 day ago
ਜੰਡਿਆਲਾ ਮੰਜਕੀ, 28 ਫਰਵਰੀ (ਸੁਰਜੀਤ ਸਿੰਘ ਜੰਡਿਆਲਾ) - ਅੱਜ ਜੰਡਿਆਲਾ ਨਕੋਦਰ ਰੋਡ 'ਤੇ ਵਾਪਰੀ ਇੱਕ ਸੜਕ ਦੁਰਘਟਨਾ ਵਿਚ ਮਾਂ ਪੁੱਤ ਦੀ ਮੌਤ ਹੋਣ ਦਾ ਸਮਾਚਾਰ ਹੈ। ਨਕੋਦਰ ਵੱਲੋਂ ਆ ਰਹੀ ਸਵਿਫ਼ਟ ਕਾਰ ਜੰਡਿਆਲਾ ਵੱਲੋਂ ਜਾ ਰਹੇ ਮੋਟਰਸਾਈਕਲ ਨਾਲ ਟੱਕਰ...
ਸ਼ਾਹਕੋਟ 'ਚ ਭਾਜਪਾ ਨੇ ਆਮ ਆਦਮੀ ਪਾਰਟੀ ਦਾ ਪੁਤਲਾ ਫੂਕਿਆ
. . .  1 day ago
ਸ਼ਾਹਕੋਟ, 28 ਫਰਵਰੀ (ਸਚਦੇਵਾ) - ਆਮ ਆਦਮੀ ਪਾਰਟੀ ਦੇ ਵਿਧਾਇਕ ਅਮਨ ਅਰੋੜਾ ਵੱਲੋਂ ਪੰਜਾਬ ਵਿਧਾਨ ਸਭਾ 'ਚ ਗਊ ਮਾਤਾ ਖ਼ਿਲਾਫ਼ ਦਿੱਤੇ ਗਏ ਬਿਆਨ ਦੇ ਵਿਰੋਧ 'ਚ ਅੱਜ ਸ਼ਾਹਕੋਟ 'ਚ ਭਾਜਪਾ ਮੰਡਲ ਸ਼ਾਹਕੋਟ ਵੱਲੋਂ ਜ਼ਿਲ੍ਹਾ ਪ੍ਰਧਾਨ ਸੁਦਰਸ਼ਨ ਸੋਬਤੀ ਦੀ ਅਗਵਾਈ...
ਬਜਟ ਪਾਸ ਕਰਨ ਲਈ ਅਕਾਲੀ-ਭਾਜਪਾ ਨੂੰ ਥਾਣੇ 'ਚ ਡੱਕ ਕੇ ਰੱਖਿਆ ਗਿਆ - ਮਜੀਠੀਆ
. . .  1 day ago
ਚੰਡੀਗੜ੍ਹ, 28 ਫਰਵਰੀ - ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਲੀਡਰ ਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਮੀਡੀਆ ਨਾਲ ਗੱਲ ਕਰਦੇ ਹੋਏ ਕਿਹਾ ਕਿ ਪੰਜਾਬ ਵਿਧਾਨ ਸਭਾ ਵਿਚ ਇਕ ਪਾਸੜ ਬਜਟ ਪਾਸ ਕਰਨ ਲਈ ਅਕਾਲੀ ਭਾਜਪਾ ਵਿਧਾਇਕਾਂ ਨੂੰ ਥਾਣੇ ਡੱਕੀ...
ਦਿੱਲੀ ਦੇ ਹਿੰਸਾ ਪ੍ਰਭਾਵਿਤ ਇਲਾਕੇ ਵਿਚ ਸਿੱਖਾਂ ਨੇ ਵੰਡਿਆ ਲੰਗਰ
. . .  1 day ago
ਨਵੀਂ ਦਿੱਲੀ, 28 ਫਰਵਰੀ - ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਵੱਲੋਂ ਉੱਤਰ ਪੂਰਬੀ ਦਿੱਲੀ ਦੇ ਹਿੰਸਾ ਪ੍ਰਭਾਵਿਤ ਇਲਾਕਾ ਸ਼ਿਵ ਵਿਹਾਰ ਵਿਖੇ ਹਿੰਸਾ ਪ੍ਰਭਾਵਿਤ ਲੋਕਾਂ ਨੂੰ ਲੰਗਰ...
ਰੋਜ਼ੀ ਰੋਟੀ ਲਈ ਗਏ ਠੱਠੀ ਭਾਈ ਵਾਸੀ ਦੀ ਕੁਵੈਤ 'ਚ ਭੇਦ ਭਰੀ ਹਾਲਤ 'ਚ ਮੌਤ
. . .  1 day ago
ਠੱਠੀ ਭਾਈ/ਬਾਘਾ ਪੁਰਾਣਾ, 28 ਫਰਵਰੀ (ਜਗਰੂਪ ਸਿੰਘ ਮਠਾੜੂ) - ਪਰਦੇਸਾਂ ਵਿਚ ਰੋਜ਼ੀ ਰੋਟੀ ਕਮਾਉਣ ਗਏ ਮੋਗਾ ਜ਼ਿਲ੍ਹੇ ਦੇ ਬਲਾਕ ਬਾਘਾ ਪੁਰਾਣਾ ਦੇ ਥਾਣਾ ਸਮਾਲਸਰ ਅਧੀਨ ਪੈਂਦੇ ਪਿੰਡ ਠੱਠੀ ਭਾਈ ਦੇ ਵਾਸੀ ਸ਼ਿੰਦਰਪਾਲ ਸਿੰਘ ਦੀ ਕੁਵੈਤ ਵਿਖੇ ਭੇਦਭਰੀ ਹਾਲਤ 'ਚ ਮੌਤ ਹੋਣ...
ਨੌਜਵਾਨ ਦੀ ਨਸ਼ਿਆਂ ਨਾਲ ਹੋਈ ਮੌਤ
. . .  1 day ago
ਝਬਾਲ, 28 ਫਰਵਰੀ (ਸਰਬਜੀਤ ਸਿੰਘ, ਸੁਖਦੇਵ ਸਿੰਘ) - ਆਏ ਦਿਨ ਇਲਾਕੇ 'ਚ ਵਧਦੇ ਜਾ ਰਹੇ ਨਸ਼ਿਆਂ ਦਾ ਰੁਝਾਨ ਰੁਕਣ ਦਾ ਨਾਂ ਨਹੀ ਲੈ ਰਿਹਾ। ਜਿਸ ਕਰਕੇ ਨਸ਼ਿਆਂ ਦੀ ਪੱਕੜ 'ਚ ਆਏ ਅੱਜ ਫਿਰ ਇੱਕ ਨੌਜਵਾਨ ਸੰਦੀਪ ਸਿੰਘ...
ਆਵਾਰਾ ਪਸ਼ੂਆਂ ਦੀ ਸਮੱਸਿਆ ਪੰਜਾਬ ਸਰਕਾਰ ਦੇ ਏਜੰਡੇ 'ਤੇ ਹੀ ਨਹੀਂ - ਭਾਰਤੀ ਕਿਸਾਨ ਯੂਨੀਅਨ
. . .  1 day ago
ਨਾਭਾ, 28 ਫਰਵਰੀ (ਕਰਮਜੀਤ ਸਿੰਘ) - ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਸੂਬਾ ਜਨਰਲ ਸਕੱਤਰ ਉਂਕਾਰ ਸਿੰਘ ਅਗੌਲ ਅਤੇ ਸਕੱਤਰ ਘੁੰਮਣ ਸਿੰਘ ਰਾਜਗੜ੍ਹ ਨੇ ਪੰਜਾਬ ਦੇ ਰਾਜ ਨੇਤਾਵਾਂ 'ਤੇ ਗੰਭੀਰ ਦੋਸ਼ ਲਗਾਉਂਦੇ ਹੋਏ ਕਿਹਾ ਕਿ ਆਵਾਰਾ ਪਸ਼ੂਆਂ ਦੀ ਸਮੱਸਿਆ ਦਾ...
ਬੋਰਡ ਪ੍ਰੀਖਿਆ ਕੇਂਦਰਾਂ ਨੂੰ ਦਿੱਲੀ ਪੁਲਿਸ ਉਚਿੱਤ ਸੁਰੱਖਿਆ ਮੁਹੱਈਆ ਕਰਵਾਏ - ਹਾਈਕੋਰਟ
. . .  1 day ago
ਨਿਰਮਾਣ ਅਧੀਨ ਇਮਾਰਤ ਦੀ ਛੱਤ 'ਤੇ ਲੱਗੀ ਅੱਗ
. . .  1 day ago
11 ਕਿੱਲੋ ਹੈਰੋਇਨ ਸਮੇਤ ਦੋ ਨਸ਼ਾ ਤਸਕਰ ਗ੍ਰਿਫ਼ਤਾਰ
. . .  1 day ago
ਰੈਗੂਲੇਟਰੀ ਕਰਦੀ ਹੈ ਬਿਜਲੀ ਦੀਆਂ ਕੀਮਤਾਂ ਘਟਾਉਣ-ਵਧਾਉਣ ਦਾ ਫ਼ੈਸਲਾ - ਮਨਪ੍ਰੀਤ ਬਾਦਲ
. . .  1 day ago
ਇਮਾਰਤ ਦੀ ਦੀਵਾਰ ਡਿੱਗਣ ਕਾਰਨ ਇੱਕ ਨੌਜਵਾਨ ਜ਼ਖਮੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 7 ਅੱਸੂ ਸੰਮਤ 550

ਪਟਿਆਲਾ

ਪਟਿਆਲਾ ਵਿਚ ਚੱਲੀ ਕਾਂਗਰਸ ਦੀ ਹਨ੍ਹੇਰੀ

ਪਟਿਆਲਾ, 22 ਸਤੰਬਰ (ਅਮਰਬੀਰ ਸਿੰਘ ਆਹਲੂਵਾਲੀਆ)-ਮੁੱਖ ਮੰਤਰੀ ਦੇ ਜ਼ਿਲੇ੍ਹ ਵਿਚ 9 ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਦੀ ਹੋਈ ਚੋਣ ਦੌਰਾਨ ਬਣਾਏ ਜ਼ੋਨਾਂ ਅੰਦਰ ਪੂਰੀ ਤਰ੍ਹਾਂ ਕਾਂਗਰਸ ਛਾਈ ਰਹੀ | ਸਵੇਰੇ 8 ਵਜੇ ਹਰ ਤਰ੍ਹਾਂ ਦੀ ਕਾਗ਼ਜ਼ੀ ਕਾਰਵਾਈ ਕਰਨ ਉਪਰੰਤ ...

ਪੂਰੀ ਖ਼ਬਰ »

264 ਬੋਤਲਾਂ ਸ਼ਰਾਬ ਬਰਾਮਦ, ਦੋ ਭਰਾਵਾਂ ਿਖ਼ਲਾਫ਼ ਮਾਮਲਾ ਦਰਜ

ਪਟਿਆਲਾ, 22 ਸਤੰਬਰ (ਆਤਿਸ਼ ਗੁਪਤਾ)-ਥਾਣਾ ਸਦਰ ਪਟਿਆਲਾ ਦੇ ਮੁਖੀ ਜਸਵਿੰਦਰ ਸਿੰਘ ਟਿਵਾਣਾ ਦੀ ਅਗਵਾਈ 'ਚ ਕਾਰਵਾਈ ਕਰਦੇ ਹੋਏ ਪੁਲਿਸ ਨੇ 264 ਬੋਤਲਾਂ ਸ਼ਰਾਬ ਦੀਆਂ ਬਰਾਮਦ ਕਰਕੇ ਦੋ ਭਰਾਵਾਂ ਦੇ ਿਖ਼ਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਪੁਲਿਸ ਵਲੋਂ ਨਾਮਜ਼ਦ ਕੀਤੇ ਗਏ 'ਚ ...

ਪੂਰੀ ਖ਼ਬਰ »

ਦਾਜ ਦਹੇਜ ਲਈ ਤੰਗ ਪਰੇਸ਼ਾਨ ਕਰਨ 'ਤੇ ਪਤੀ, ਸੱਸ ਅਤੇ ਸਹੁਰੇ ਿਖ਼ਲਾਫ਼ ਮਾਮਲਾ ਦਰਜ

ਪਟਿਆਲਾ, 22 ਸਤੰਬਰ (ਆਤਿਸ਼ ਗੁਪਤਾ)-ਦਾਜ ਦਹੇਜ ਦੀ ਮੰਗ ਕਰਨ ਵਾਲਿਆਂ ਦੇ ਿਖ਼ਲਾਫ਼ ਕਾਰਵਾਈ ਕਰਦੇ ਹੋਏ ਥਾਣਾ ਇਸਤਰੀ ਵਿੰਗ ਦੀ ਪੁਲਿਸ ਨੇ ਪਤੀ, ਸੱਸ ਅਤੇ ਸਹੁਰੇ ਦੇ ਿਖ਼ਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਇਹ ਮਾਮਲਾ ਆਸ਼ਾ ਰਾਣੀ ਪੁੱਤਰੀ ਸ਼ਿਵ ਕੁਮਾਰ ਵਾਸੀ ਰਾਏਪੁਰ ...

ਪੂਰੀ ਖ਼ਬਰ »

ਜਬਰ ਜਨਾਹ ਦੇ ਮਾਮਲੇ ਵਿਚੋਂ ਇਕ ਬਰੀ

ਪਟਿਆਲਾ, 22 ਸਤੰਬਰ (ਆਤਿਸ਼ ਗੁਪਤਾ)-ਤਿੰਨ ਸਾਲ ਪਹਿਲਾਂ ਦਰਜ ਕੀਤੇ ਗਏ ਜਬਰ-ਜਨਾਹ ਦੇ ਮਾਮਲੇ ਦਾ ਨਿਪਟਾਰਾ ਕਰਦੇ ਹੋਏ ਵਧੀਕ ਸੈਸ਼ਨ ਜੱਜ ਮਨਜੋਤ ਕੌਰ ਦੀ ਅਦਾਲਤ ਵਲੋਂ ਯੋਗੇਸ਼ ਕੁਮਾਰ ਪੁੱਤਰ ਸਵ. ਬਾਬੂ ਰਾਮ ਉਰਫ਼ ਗੋਪਾਲ ਕ੍ਰਿਸ਼ਨ ਵਾਸੀ ਗੁਰੂ ਅੰਗਦ ਦੇਵ ਕਾਲੋਨੀ ...

ਪੂਰੀ ਖ਼ਬਰ »

ਮੋਟਰਸਾਈਕਲ ਸਵਾਰ ਟੈਂਪੂ ਚਾਲਕ ਤੋਂ ਪੈਸਿਆਂ ਦਾ ਬੈਗ ਝਪਟ ਕੇ ਫ਼ਰਾਰ

ਪਟਿਆਲਾ, 22 ਸਤੰਬਰ (ਆਤਿਸ਼ ਗੁਪਤਾ)-ਸਥਾਨਕ ਨਾਭਾ ਰੋਡ ਪਟਿਆਲਾ 'ਤੇ ਸਥਿਤ ਆਈ.ਟੀ.ਆਈ. ਦੇ ਨਜ਼ਦੀਕ ਮੋਟਰਸਾਈਕਲ ਸਵਾਰ ਨੌਜਵਾਨ ਟੈਂਪੂ ਚਾਲਕ ਤੋਂ ਰੁਪਇਆ ਦਾ ਭਰਿਆ ਬੈਗ ਝਪਟ ਕੇ ਫ਼ਰਾਰ ਹੋ ਗਏ ਹਨ | ਇਸ ਸਬੰਧੀ ਮੁਨੀਸ਼ ਕੁਮਾਰ ਪੁੱਤਰ ਸ਼ਾਮ ਲਾਲ ਵਾਸੀ ਨਜ਼ਦੀਕ ਪਾਣੀ ...

ਪੂਰੀ ਖ਼ਬਰ »

ਵਰ੍ਹਦੇ ਮੀਂਹ 'ਚ 'ਜਾਗੋ ਪਟਿਆਲਾ, ਸਵੱਛ ਪਟਿਆਲਾ' ਸਫ਼ਾਈ ਮੁਹਿੰਮ ਦੀ ਸਫਲਤਾ ਪੂਰਵਕ ਸ਼ੁਰੂਆਤ

ਪਟਿਆਲਾ, 22 ਸਤੰਬਰ (ਅਮਰਬੀਰ ਸਿੰਘ ਆਹਲੂਵਾਲੀਆ)-ਸਵੇਰੇ ਵਰ੍ਹਦੇ ਮੀਂਹ 'ਚ ਪਟਿਆਲਵੀ ਆਪਣੇ ਪੁਰਾਤਨ ਤੇ ਵਿਰਾਸਤੀ ਸ਼ਹਿਰ ਪਟਿਆਲਾ ਨੂੰ ਸਾਫ਼ ਸੁਥਰਾ ਕਰਨ ਅਤੇ ਸਵੱਛ ਬਣਾਉਣ ਲਈ ਨਗਰ ਨਿਗਮ ਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਹੱਥ ਨਾਲ ਹੱਥ ਮਿਲਾ ਕੇ ਇੱਕ ਮੁਹਿੰਮ ਦੇ ਰੂਪ ...

ਪੂਰੀ ਖ਼ਬਰ »

ਮੋਦੀ ਕਾਲਜ ਵਿਖੇ 'ਪ੍ਰਤਿਭਾ ਖੋਜ ਮੁਕਾਬਲਾ-2018' ਮੁਕਾਬਲੇ ਕਰਵਾਏ

ਪਟਿਆਲਾ, 22 ਸਤੰਬਰ (ਗੁਰਵਿੰਦਰ ਸਿੰਘ ਔਲਖ)-ਸਥਾਨਕ ਮੁਲਤਾਨੀ ਮੱਲ ਮੋਦੀ ਕਾਲਜ, ਪਟਿਆਲਾ ਵਿਖੇ ਅੱਜ ਸਾਲਾਨਾ 'ਪ੍ਰਤਿਭਾ ਖੋਜ ਮੁਕਾਬਲਾ 2018' ਦਾ ਆਯੋਜਨ ਕਰਵਾਇਆ ਗਿਆ¢ ਇਸ ਪ੍ਰੋਗਰਾਮ ਦਾ ਉਦੇਸ਼ ਵਿਦਿਆਰਥੀਆਂ ਦੀਆਂ ਕਲਾਤਮਿਕ ਅਤੇ ਸਿਰਜਣਾਤਮਿਕ ਰੁਚੀਆਂ ਨੂੰ ...

ਪੂਰੀ ਖ਼ਬਰ »

ਮੌਸਮ ਵਿਗਿਆਨੀਆਂ ਦੀ ਚਿਤਾਵਨੀ ਦੇ ਪਹਿਲੇ ਦਿਨ ਪਟਿਆਲਾ ਹੋਇਆ ਜਲ-ਥਲ

ਪਟਿਆਲਾ, 22 ਸਤੰਬਰ (ਅਮਰਬੀਰ ਸਿੰਘ ਆਹਲੂਵਾਲੀਆ)-ਪਟਿਆਲਾ ਵਿਚ ਸਵੇਰ ਤੋਂ ਭਾਰੀ ਤੇ ਕਦੇ ਹਲਕੀ ਬਰਸਾਤ ਲਗਾਤਾਰ ਹੁੰਦੀ ਰਹੀ¢ ਮੌਸਮ ਵਿਗਿਆਨੀਆਂ ਵਲੋਂ ਕੀਤੀ ਭਵਿੱਖ ਬਾਣੀ ਦੇ ਪਹਿਲੇ ਦਿਨ ਦੀ ਇਸ ਬਰਸਾਤ ਨੇ ਕਈ ਥਾਵਾਂ ਨੂੰ ਪਾਣੀ ਵਿਚ ਡਬੋ ਦਿੱਤਾ¢ ਪਟਿਆਲਾ ਵਾਸੀ ...

ਪੂਰੀ ਖ਼ਬਰ »

ਅਦਾਲਤ 'ਚ ਪੇਸ਼ੀ ਤੋਂ ਬਾਅਦ ਹਵਾਲਾਤੀ ਤੋਂ 75 ਗੋਲੀਆਂ ਬਰਾਮਦ

ਪਟਿਆਲਾ, 22 ਸਤੰਬਰ (ਆਤਿਸ਼ ਗੁਪਤਾ)-ਸਥਾਨਕ ਜ਼ਿਲ੍ਹਾ ਅਦਾਲਤਾਂ ਪਟਿਆਲਾ ਵਿਖੇ ਕੇਂਦਰੀ ਜੇਲ ਪਟਿਆਲਾ ਤੋਂ ਪੇਸ਼ੀ ਲਈ ਲੈ ਕੇ ਆਈ ਹਵਾਲਾਤੀ ਨੂੰ ਮਾਨਯੋਗ ਅਦਾਲਤ ਚ ਪੇਸ਼ ਕਰਨ ਤੋਂ ਬਾਅਦ ਵਾਪਸ ਲਿਜਾਉਣ ਸਮੇਂ 75 ਨਸ਼ੀਲੀ ਗੋਲੀਆਂ ਬਰਾਮਦ ਕੀਤੇ ਜਾਣ ਦਾ ਮਾਮਲਾ ...

ਪੂਰੀ ਖ਼ਬਰ »

ਹਿੰਦੀ ਦਿਵਸ ਨੂੰ ਸਮਰਪਿਤ ਅਤੇ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਨੂੰ ਸ਼ਰਧਾਂਜਲੀ ਐਨ.ਜ਼ੈਡ.ਸੀ.ਸੀ. ਨਟਰਾਜ ਆਰਟਸ ਥੀਏਟਰ ਅਤੇ ਕਲਾਕਿ੍ਤੀ ਵਲੋਂ ਯਾਦਗਾਰੀ ਹਿੰਦੀ ਨਾਟਕ 'ਯੇ ਜ਼ਿੰਦਗੀ' ਦਾ ਸਫਲ ਮੰਚਨ

ਪਟਿਆਲਾ, 22 ਸਤੰਬਰ (ਗੁਰਵਿੰਦਰ ਸਿੰਘ ਔਲਖ)-ਉੱਤਰ ਖੇਤਰੀ ਸਭਿਆਚਾਰਕ ਕੇਂਦਰ ਪਟਿਆਲਾ, ਨਟਰਾਜ ਆਰਟਸ ਥੀਏਟਰ, ਇੰਡੀਅਨ ਇੰਸਟੀਚਿਊਟ ਆਫ ਆਰਕੀਟੈਕਟ, ਪਟਿਆਲਾ ਆਰਕੀਟੈਕਟ ਐਸੋਸੀਏਸ਼ਨ, ਪੰਜਾਬ ਨੈਸ਼ਨਲ ਬੈਂਕ, ਪੰਜਾਬ ਐਾਡ ਸਿੰਧ ਬੈਂਕ, ਜੋਨਲ ਆਫਿਸ, ਪਟਿਆਲਾ ਨੇ ਹਿੰਦੀ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਵਲੋਂ 25 ਸਤੰਬਰ ਨੂੰ ਧਰਨੇ ਦੀਆਂ ਤਿਆਰੀਆਂ

ਪਟਿਆਲਾ, 22 ਸਤੰਬਰ (ਅ.ਸ.ਆਹਲੂਵਾਲੀਆ)-ਕਿਸਾਨਾਂ ਦੀਆਂ ਹੱਕੀ ਮੰਗਾਂ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਵਲੋਂ 25 ਸਤੰਬਰ ਨੂੰ ਚੰਡੀਗੜ੍ਹ ਵਿਖੇ ਲਾਏ ਜਾ ਰਹੇ ਧਰਨੇ ਦੀ ਤਿਆਰੀ ਜ਼ੋਰਾਂ ਸ਼ੋਰਾਂ ਨਾਲ ਚੱਲ ਰਹੀ ਹੈ | ਕਿਸਾਨਾਂ ਵਿਚ ਧਰਨੇ ਸਬੰਧੀ ਭਾਰੀ ...

ਪੂਰੀ ਖ਼ਬਰ »

ਈ.ਵੀ.ਐਮ. ਹਟਾਓ-ਬੈਲਟ ਪੇਪਰ ਲਿਆਓ-ਲੋਕਤੰਤਰ ਬਚਾਓ ਪਰਿਵਰਤਨ ਯਾਤਰਾ ਪਟਿਆਲਾ ਪਹੁੰਚੀ

ਪਟਿਆਲਾ, 22 ਸਤੰਬਰ (ਅ.ਸ.ਆਹਲੂਵਾਲੀਆ)-ਈ.ਵੀ.ਐਮ. ਹਟਾਓ-ਬੈਲਟ ਪੇਪਰ ਲਿਆਓ-ਲੋਕਤੰਤਰ ਬਚਾਓ ਦਾ ਹੋਕਾ ਦਿੰਦੇ ਹੋਏ ਬਹੁਜਨ ਕ੍ਰਾਂਤੀ ਮੋਰਚੇ ਵਲੋਂ ਸ਼ੁਰੂ ਕੀਤੀ ਪਰਿਵਰਤਨ ਯਾਤਰਾ ਪਟਿਆਲਾ ਵਿਖੇ ਪਹੁੰਚੀ¢ ਜਿਸ ਦਾ ਸੁਆਗਤ ਰਾਜਿੰਦਰ ਸਿੰਘ ਚਪੜ, ਗੁਰਮੇਲ ਸਿੰਘ ਖੁੱਡਾ ...

ਪੂਰੀ ਖ਼ਬਰ »

ਜੋਨ ਮੈਹਸ ਦੀ ਗਿਣਤੀ ਵਿਚ ਗੜਬੜ ਦਾ ਦੋਸ਼

ਨਾਭਾ, 22 ਸਤੰਬਰ (ਕਰਮਜੀਤ ਸਿੰਘ)-ਨਾਭਾ ਬਲਾਕ ਸੰਮਤੀ ਦੇ ਜੋਨ ਮੈਹਸ ਦੀ ਵੋਟਾਂ ਦੀ ਗਿਣਤੀ ਵਿਚ ਗੜਬੜ ਦਾ ਦੋਸ਼ ਲਗਾਉਂਦੇ ਹੋਏ ਅਕਾਲੀ ਦਲ ਦੇ ਹਲਕਾ ਇੰਚਾਰਜ ਕਬੀਰ ਦਾਸ ਨੇ ਕਿਹਾ ਕਿ ਇਸ ਜੋਨ ਤੋਂ ਚੋਣ ਲੜ ਰਹੇ ਅਕਾਲੀ ਦਲ ਦੇ ਉਮੀਦਵਾਰ ਹਰਪ੍ਰੀਤ ਸਿੰਘ ਦੇ ਜੋਨ ਦੀਆਂ ...

ਪੂਰੀ ਖ਼ਬਰ »

ਪੋਿਲੰਗ ਬੂਥਾਂ 'ਤੇ ਲਾਈਟ ਕੱਟ ਜਿਤਾਏ ਉਮੀਦਵਾਰ-ਵਿਧਾਇਕ ਚੰਦੂਮਾਜਰਾ

ਪਟਿਆਲਾ, 22 ਸਤੰਬਰ (ਅਮਰਬੀਰ ਸਿੰਘ ਆਹਲੂਵਾਲੀਆ)-ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਵਿਚ ਪਹਿਲਾਂ ਬੂਥ ਕੈਪਚਰ ਕਰਕੇ ਅਤੇ ਅੱਜ ਕਾਊਾਟਿੰਗ ਸੈਂਟਰ ਕੈਪਚਰ ਕਰਕੇ ਲੋਕਤੰਤਰ ਦਾ ਜਨਾਜ਼ਾ ਕੱਢ ਕੇ ਰੱਖ ਦਿੱਤਾ ਹੈ | ਇਹ ਗਲ ਸ਼ੋ੍ਰਮਣੀ ਅਕਾਲੀ ਦਲ ਦੇ ਹਲਕਾ ...

ਪੂਰੀ ਖ਼ਬਰ »

ਬਸਪਾ ਵਰਕਰਾਂ ਨੇ ਸਰਕਾਰ ਅਤੇ ਚੋਣ ਅਧਿਕਾਰੀਆਂ ਵਿਰੁੱਧ ਲਾਇਆ ਧਰਨਾ

ਘਨੌਰ, 22 ਸਤੰਬਰ (ਜਾਦਵਿੰਦਰ ਸਿੰਘ ਜੋਗੀਪੁਰ)-ਕਸਬਾ ਘਨੌਰ 'ਚ ਸਥਿਤ ਯੂਨੀਵਰਸਿਟੀ ਕਾਲਜ ਵਿਖੇ ਚੋਣ ਕਮਿਸ਼ਨ ਵਲੋਂ ਬਣਾਏ (ਗਿਣਤੀ ਕੇਂਦਰ) ਦੇ ਗੇਟ ਦੇ ਸਾਹਮਣੇ ਬਹੁਜਨ ਸਮਾਜ ਪਾਰਟੀ ਦੇ ਸੂਬਾ ਜਨਰਲ ਸਕੱਤਰ ਬਲਦੇਵ ਸਿੰਘ ਮੇਹਰਾ ਅਤੇ ਮੰਡੋਲੀ ਜ਼ੋਨ ਤੋਂ ਸੰਮਤੀ ਦੀ ...

ਪੂਰੀ ਖ਼ਬਰ »

ਕਾਲਜ ਸਟੇਡੀਅਮ ਵਿਖੇ ਪਹਿਲਾ ਨਾਭਾ ਕਬੱਡੀ ਕੱਪ 29 ਤੇ 30 ਸਤੰਬਰ ਨੂੰ

ਨਾਭਾ, 22 ਸਤੰਬਰ (ਅ:ਬ)-ਰਿਪੁਦਮਨ ਕਾਲਜ ਸਟੇਡੀਅਮ ਨਾਭਾ ਵਿਖੇ ਆਜ਼ਾਦ ਵੈਲਫੇਅਰ ਐਾਡ ਸਪੋਰਟਸ ਕਲੱਬ ਨਾਭਾ ਵਲੋਂ ਐਨ.ਆਰ.ਆਈ ਵੀਰਾਂ ਦੇ ਸਹਿਯੋਗ ਨਾਲ ਪਹਿਲਾ ਨਾਭਾ ਕਬੱਡੀ ਕੱਪ 29 ਅਤੇ 30 ਸਤੰਬਰ (ਸ਼ਨੀ ਅਤੇ ਐਤਵਾਰ) ਨੂੰ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਹਲਕਾ ਸਮਾਣਾ ਅਧੀਨ ਆਉਂਦੀ ਬਲਾਕ ਸੰਮਤੀ ਦੇ ਸਾਰੇ ਕਾਂਗਰਸੀ ਉਮੀਦਵਾਰ ਜੇਤੂ

ਸਮਾਣਾ, 22 ਸਤੰਬਰ (ਗੁਰਦੀਪ ਸ਼ਰਮਾ)-ਬਲਾਕ ਸੰਮਤੀ ਸਮਾਣਾ ਅਧੀਨ ਪੈਂਦੇ ਚੌਹਠ ਜੋਨ ਤੋਂ ਕਾਂਗਰਸ ਦੀ ਉਮੀਦਵਾਰ ਹਰਜਿੰਦਰ ਕੌਰ ਪਤਨੀ ਰਸਮਿੰਦਰ ਸਿੰਘ ਖੇੜੀ ਫੱਤਨ ਨੇ ਅਕਾਲੀ ਦਲ ਬਾਦਲ ਦੀ ਉਮੀਦਵਾਰ ਅੰਗ੍ਰੇਜ ਕੌਰ ਚੁਤਿਹਰਾ ਤੋਂ 407 ਵੋਟਾਂ ਨਾਲ ਹਰਾ ਕੇ ਜੇਤੂ ਰਹੀ, ...

ਪੂਰੀ ਖ਼ਬਰ »

ਲੋਕਾਂ ਨੇ ਸਰਕਾਰ ਦੇ ਕੰਮਾਂ 'ਤੇ ਲਾਈ ਮੋਹਰ, ਕਾਂਗਰਸ ਦੀ ਹੋਈ ਹੰੂਝਾ ਫੇਰ ਜਿੱਤ

ਦੇਵੀਗੜ੍ਹ, 22 ਸਤੰਬਰ (ਮੁਖਤਿਆਰ ਸਿੰਘ ਨੌਗਾਵਾਂ)-ਹਲਕਾ ਸਨੌਰ 'ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਹੋਈਆਂ ਚੋਣਾਂ 'ਚ ਕਾਂਗਰਸ ਨੂੰ ਬਲਾਕ ਭੁਨਰਹੇੜੀ ਅਤੇ ਸਨੌਰ 'ਚੋਂ ਹੂੰਝਾ ਫੇਰ ਜਿੱਤ ਪ੍ਰਾਪਤ ਹੋਈ ਹੈ, ਜਿਸ ਦੇ ਕੁੱਲ 21 ਉਮੀਦਵਾਰਾਂ ਵਿਚੋਂ 21 ਹੀ ਉਮੀਦਵਾਰ ਵੱਡੀ ਲੀਡ ਨਾਲ ਜਿੱਤੇ ਹਨ, ਅਤੇ ਬਲਾਕ ਭੁਨਰਹੇੜੀ 'ਚ ਪੈਂਦੀਆਂ ਦੋ ਜ਼ਿਲ੍ਹਾ ਪ੍ਰੀਸ਼ਦ ਦੀਆਂ ਸੀਆਂ ਵੀ ਵੱਡੀ ਲੀਡ ਨਾਲ ਕਾਂਗਰਸ ਦੇ ਉਮੀਦਵਾਰਾਂ ਨੇ ਜਿੱਤੀਆਂ ਹਨ | ਇਸ ਮੌਕੇ ਹਰਿੰਦਰਪਾਲ ਸਿੰਘ ਹੈਰੀਮਾਨ ਨੇ ਕਿਹਾ ਕਿ ਲੋਕ ਅਕਾਲੀ ਦਲ ਦੇ ਗੁੰਮਰਾਹਕੁੰਨ ਪ੍ਰਚਾਰ 'ਚ ਨਹੀਂ ਆਏ ਸਗੋਂ ਲੋਕਾਂ ਨੇ ਸਰਕਾਰ ਦੇ ਕੰਮਾਂ ਤੇ ਮੋਹਰ ਲਾ ਕੇ ਅਕਾਲੀਆਂ ਦੇ ਗੁੰਮਰਾਹਕੁੰਨ ਪ੍ਰਚਾਰ ਨੂੰ ਨਕਾਰਿਆ | ਅੱਜ ਆਏ ਨਤੀਜਿਆਂ ਦੌਰਾਨ ਜ਼ਿਲ੍ਹਾ ਪ੍ਰੀਸ਼ਦ ਜੋਨ ਦੁਧਨਸਾਧਾਂ ਤੋਂ ਕਾਂਗਰਸ ਦੇ ਉਮੀਦਵਾਰ ਮਨਿੰਦਰ ਸਿੰਘ ਫਰਾਂਸਵਾਲਾ ਨੇ ਅਕਾਲੀ ਦੱਲ ਦੇ ਉਮੀਦਵਾਰ ਪ੍ਰੇਮ ਸਿੰਘ ਸਵਾਈ ਸਿੰਘ ਵਾਲਾ ਨੂੰ 7 ਹਜ਼ਾਰ ਦੇ ਕਰੀਬ ਵੋਟਾਂ ਨਾਲ ਹਰਾਇਆ ਜਦ ਕਿ ਜੋਨ ਮਸੀਂਗਣ ਤੋਂ ਕਾਂਗਰਸ ਦੇ ਉਮੀਦਵਾਰ ਰਾਜ ਕੌਰ ਨੂੰ ਹ ਮਾਨ ਸਿੰਘ ਅਲੀਪੁਰ ਨੇ ਅਕਾਲੀ ਦਲ ਦੇ ਭਰਪੂਰ ਸਿੰਘ ਦੀ ਪਤਨੀ ਜਸਵੀਰ ਕੌਰ ਨੂੰ 2900 ਵੋਟਾਂ ਨਾਲ ਹਰਾਇਆ | ਇਸ ਤੋਂ ਇਲਾਵਾ ਬਲਾਕ ਸੰਮਤੀ ਭੁਨਰਹੇੜੀ ਦੇ ਜੋਨ ਮਾੜੂ ਤੋਂ ਕਰਨਬੀਰ ਸਿੰਘ ਨੇ ਅਕਾਲੀ ਦੱਲ ਬਲਜਿੰਦਰ ਸਿੰਘ ਨੂੰ 430 ਵੋਟਾਂ ਨਾਲ, ਜੋਨ ਬਿੰਜਲ ਤੋਂ ਕਾਂਗਰਸ ਦੇ ਮਿਹਰ ਸਿੰਘ ਨੇ ਅਕਾਲੀ ਦਲ ਦੇ ਫੱਗੂ ਰਾਮ ਨੂੰ 450 ਵੋਟਾਂ ਨਾਲ, ਜੋਨ ਹਡਾਨਾ ਤੋਂ ਕਾਂਗਰਸ ਦੀ ਉਮੀਦਵਾਰ ਅੰਮਿ੍ਤਪਾਲ ਕੌਰ ਨੇ ਅਕਾਲੀ ਦਲ ਦੀ ਆਸ਼ਾ ਰਾਣੀ ਨੂੰ 351 ਵੋਟਾਂ ਨਾਲ, ਜੋਨ ਮਸੀਂਗਣ ਤੋਂ ਕਾਂਗਰਸ ਦੀ ਕ੍ਰਿਸ਼ਨਾ ਦੇਵੀ ਨੇ ਅਕਾਲੀ ਦੱਲ ਦੀ ਸਰਬਜੀਤ ਕੌਰ ਨੂੰ 1178 ਵੋਟਾ ਨਾਲ, ਭਾਖਰ ਜੋਨ ਤੋਂ ਕਾਂਗਰਸ ਮਨਜੀਤ ਸਿੰਘ ਨੇ ਅਕਾਲੀ ਦੱਲ ਕਰਨਬੀਰ ਸਿੰਘ ਨੂੰ 140 ਵੋਟਾਂ ਨਾਲ, ਜੋਨ ਬਹਿਰੂ ਤੋਂ ਕਾਂਗਰਸ ਦੇ ਉਮੀਦਵਾਰ ਹਰਜੀਤ ਕੌਰ ਨੇ ਅਕਾਲੀ ਦੱਲ ਦੀ ਕਰਮਜੀਤ ਕੌਰ ਨੂੰ 655 ਵੋਟਾ ਨਾਲ, ਤਾਜਲਪੁਰ ਤੋਂ ਕਾਂਗਰਸ ਦੀ ਉਮੀਦਵਾਰ ਗੁਰਦੀਪ ਕੌਰ ਨੇ ਅਕਾਲੀ ਦੱਲ ਦੀ ਪਲਵਿੰਦਰ ਕੌਰ ਨੂੰ 607 ਵੋਟਾਂ ਨਾਲ, ਜੋਨ ਮਗਰ ਸਾਹਿਬ ਤੋਂ ਕਾਂਗਰਸ ਦੇ ਉਮੀਦਵਾਰ ਤਰਲੋਚਨ ਸਿੰਘ ਨੇ ਅਕਾਲੀ ਦੱਲ ਪਲਵਿੰਦਰ ਸਿੰਘ ਭੋਲਾ ਨੂੰ 568 ਵੋਟਾਂ ਨਾਲ, ਜੋਨ ਈਸਰਹੇੜੀ ਤੋਂ ਕਾਂਗਰਸ ਦੇ ਉਮੀਦਵਾਰ ਪਰਮਜੀਤ ਕੌਰ ਨੇ ਅਕਾਲੀ ਦਲ ਦੀ ਸਰਬਜੀਤ ਕੌਰ ਨੂੰ 53 ਵੋਟਾਂ ਨਾਲ, ਜੋਨ ਦਧਨਸਾਧਾਂ ਤੋਂ ਕਾਂਗਰਸ ਦੇ ਉਮੀਦਵਾਰ ਭਜਨ ਸਿੰਘ ਨੇ ਅਕਾਲੀ ਦਲ ਦੇ ਰਾਜ ਕੁਮਾਰ ਸੈਣੀ ਨੂੰ 609 ਵੋਟਾਂ ਨਾਲ, ਜੋਨ ਲੇਹਲਾਂ ਜਗੀਰ ਤੋਂ ਕਾਂਗਰਸ ਦੇ ਉਮੀਦਵਾਰ ਕ੍ਰਿਸ਼ਨਾ ਦੇਵੀ ਨੇ ਅਕਾਲੀ ਦੱਲ ਦੀ ਉਮੀਦਵਾਰ ਸੁਖਵੰਤ ਕੌਰ 1799 ਵੋਟਾਂ ਨਾਲ, ਜੋਨ ਰੋਸ਼ਨਪੁਰ ਤੋਂ ਕਾਂਗਰਸ ਦੇ ਹਰਬੰਸ ਸਿੰਘ ਨੇ ਅਕਾਲੀ ਦਲ ਦੇ ਉਮੀਦਵਾਰ ਸੁਖਦੇਵ ਸਿੰਘ ਨੂੰ 43 ਵੋਟਾਂ ਨਾਲ, ਜੋਨ ਜੁਲਕਾਂ ਤੋਂ ਕਾਂਗਰਸ ਦੇ ਮੀਹਾਂ ਸਿੰਘ ਨੇ ਅਕਾਲੀ ਦਲ ਦੇ ਹਰਬੰਸ ਗਿਰ ਨੂੰ 140 ਵੋਟਾਂ ਨਾਲ, ਜੋਨ ਦੇਵੀਗੜ੍ਹ ਤੋਂ ਕਾਂਗਰਸ ਦੀ ਉਮੀਦਵਾਰ ਨੀਤੂ ਮਿੱਤਲ ਨੇ ਅਕਾਲੀ ਦਲ ਦੀ ਉਮੀਦਵਾਰ ਕਿਰਨਜੀਤ ਕੌਰ ਨੂੰ 667 ਵੋਟਾਂ ਨਾਲ, ਜੋਨ ਘੜਾਮ ਤੋਂ ਕਾਂਗਰਸ ਦੀ ਰੇਖਾ ਨੇ ਅਕਾਲੀ ਦਲ ਦੀ ਰਾਣੀ ਨੂੰ 1030 ਵੋਟਾਂ ਨਾਲ, ਜੋਨ ਮੀਰਾਂਪੁਰ ਤੋਂ ਕਾਂਗਰਸ ਦੀ ਉਮੀਦਵਾਰ ਸੰਦੀਪ ਕੌਰ ਨੇ ਅਕਾਲੀ ਦਲ ਦੀ ਸ਼ਿੰਦਰ ਕੌਰ ਨੂੰ 1901 ਵੋਟਾਂ ਨਾਲ, ਜੋਨ ਬਰਕਤਪੁਰ ਤੋਂ ਕਾਂਗਰਸ ਦੇ ਸਿਮਰਦੀਪ ਨੇ ਅਕਾਲੀ ਦਲ ਦੇ ਰਾਮ ਆਸਰਾ ਨੂੰ 80 ਵੋਟਾਂ ਨਾਲ, ਜੋਨ ਨੈਣ ਕਲਾਂ ਤੋਂ ਕਾਂਗਰਸ ਦੇ ਅਮਨ ਰਣਜੀਤ ਸਿੰਘ ਨੇ ਅਕਾਲੀ ਦਲ ਦੇ ਗਗਨਦੀਪ ਸਿੰਘ ਨੂੰ 2501 ਵੋਟਾਂ ਨਾਲ, ਜੋਨ ਭੁਨਰਹੇੜੀ ਤੋਂ ਅਕਾਲੀ ਦਲ ਦੇ ਡਾ: ਗੁਰਮੀਤ ਸਿੰਘ ਬਿੱਟੂ ਨੇ ਅਕਾਲੀ ਦਲ ਦੇ ਸ਼ੇਰ ਸਿੰਘ ਨੂੰ 1000 ਵੋਟਾਂ ਨਾਲ, ਜੋਨ ਸ਼ਾਦੀਪੁਰ ਤੋਂ ਕਾਂਗਰਸ ਦੇ ਜਸਪਾਲ ਸਿੰਘ ਚੀਮਾ ਨੇ ਅਕਾਲੀ ਦਲ ਦੇ ਸੁਰਜੀਤ ਸਿੰਘ ਪਰੌੜ ਨੂੰ 440 ਵੋਟਾਂ ਨਾਲ ਜੋਨ ਬਹਿਲ ਤੋਂ ਕਾਂਗਰਸ ਦੀ ਉਮੀਦਵਾਰ ਚਰਨਜੀਤ ਕੌਰ ਨੇ ਅਕਾਲੀ ਦਲ ਦੀ ਹਰਦੀਪ ਕੌਰ 63 ਵੋਟਾਂ ਨਾਲ ਨੂੰ ਹਰਾਇਆ | ਇਨ੍ਹਾਂ ਜੇਤੂ ਉਮੀਦਵਾਰਾਂ ਨੂੰ ਰਿਟਰਨਿੰਗ ਅਫਸਰ ਸ੍ਰੀ ਅਮਿਤ ਬੈਂਬੀ ਅਤੇ ਤਹਿਸੀਲਦਾਰ ਦੁਧਨਸਾਧਾਂ ਨੇ ਸਰਟੀਫਿਕੇਟ ਦਿੱਤੇ | ਇਸ ਮੌਕੇ ਹਲਕਾ ਇੰਚਾਰਜ ਹਰਿੰਦਰਪਾਲ ਸਿੰਘ ਹੈਰੀਮਾਨ ਅਤੇ ਦੇਵੀਗੜ੍ਹ ਇਲਾਕੇ ਵਿਚ ਕਾਂਗਰਸ ਦੇ ਦਫ਼ਤਰ ਇੰਚਾਰਜ ਜੋਗਿੰਦਰ ਸਿੰਘ ਕਾਕੜਾ ਨੇ ਜੇਤੂ ਉਮੀਦਵਾਰਾਂ ਨੂੰ ਵਧਾਈਆਂ ਦਿੱਤੀਆਂ ਅਤੇ ਵੋਟਰਾਂ ਦਾ ਧੰਨਵਾਦ ਕੀਤਾ |


ਖ਼ਬਰ ਸ਼ੇਅਰ ਕਰੋ

ਲੋਕਾਂ ਨੇ ਸਰਕਾਰ ਦੇ ਕੰਮਾਂ 'ਤੇ ਲਾਈ ਮੋਹਰ, ਕਾਂਗਰਸ ਦੀ ਹੋਈ ਹੰੂਝਾ ਫੇਰ ਜਿੱਤ

ਦੇਵੀਗੜ੍ਹ, 22 ਸਤੰਬਰ (ਮੁਖਤਿਆਰ ਸਿੰਘ ਨੌਗਾਵਾਂ)-ਹਲਕਾ ਸਨੌਰ 'ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਹੋਈਆਂ ਚੋਣਾਂ 'ਚ ਕਾਂਗਰਸ ਨੂੰ ਬਲਾਕ ਭੁਨਰਹੇੜੀ ਅਤੇ ਸਨੌਰ 'ਚੋਂ ਹੂੰਝਾ ਫੇਰ ਜਿੱਤ ਪ੍ਰਾਪਤ ਹੋਈ ਹੈ, ਜਿਸ ਦੇ ਕੁੱਲ 21 ਉਮੀਦਵਾਰਾਂ ਵਿਚੋਂ 21 ਹੀ ...

ਪੂਰੀ ਖ਼ਬਰ »

ਬਲਾਕ ਸੰਮਤੀ ਚੋਣਾਂ 'ਚ ਬਲਾਕ ਸ਼ੰਭੂ ਕਲਾਂ ਵਿਚ ਕਾਂਗਰਸ ਦੀ ਵੱਡੀ ਜਿੱਤ n ਕਾਂਗਰਸ ਨੂੰ 17, 1 ਭਾਜਪਾ ਅਤੇ 1 ਹੀ ਸ਼ੋ੍ਰਮਣੀ ਅਕਾਲੀ ਦਲ ਦੇ ਉਮੀਦਵਾਰ ਦੀ ਹੋਈ ਜਿੱਤ n ਵਿਧਾਇਕ ਕੰਬੋਜ ਅਤੇ ਜਲਾਲਪੁਰ ਵਲੋਂ ਵੋਟਰਾਂ ਦਾ ਧੰਨਵਾਦ

ਰਾਜਪੁਰਾ, 22 ਸਤੰਬਰ (ਜੀ.ਪੀ. ਸਿੰਘ)-ਬਲਾਕ ਸੰਮਤੀ ਚੋਣਾਂ ਵਿਚ ਬਲਾਕ ਸੰਮਤੀ ਸ਼ੰਭੂ ਕਲਾਂ ਵਿਚ ਕਾਂਗਰਸ ਨੂੰ ਵੱਡੀ ਜਿੱਤ ਹਾਸਲ ਹੋਈ ਹੈ | ਜਿਸ ਦੇ ਚੱਲਦਿਆਂ ਹਲਕਾ ਰਾਜਪੁਰਾ ਦੇ ਵਿਧਾਇਕ ਹਰਦਿਆਲ ਸਿੰਘ ਕੰਬੋਜ ਤੇ ਹਲਕਾ ਘਨੌਰ ਦੇ ਵਿਧਾਇਕ ਮਦਨ ਲਾਲ ਜਲਾਲਪੁਰ ਨੇ ...

ਪੂਰੀ ਖ਼ਬਰ »

ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਵਿਚ ਹਲਕਾ ਨਾਭਾ ਅੰਦਰ ਕਾਂਗਰਸ ਦੀ ਹੂੰਝਾ ਫੇਰ ਜਿੱਤ ਅਕਾਲੀਆਂ ਲਗਾਏ ਯੂਥ ਕਾਂਗਰਸੀਆਂ ਅਤੇ ਹੋਰ ਉੱਪਰ ਖੁੱਲੇ੍ਹਆਮ ਗੁੰਡਾਗਰਦੀ ਅਤੇ ਧੱਕੇਸ਼ਾਹੀ ਦੇ ਦੋਸ਼

ਨਾਭਾ, 22 ਸਤੰਬਰ (ਅਮਨਦੀਪ ਸਿੰਘ ਲਵਲੀ)-ਹਲਕਾ ਨਾਭਾ ਦੀਆਂ ਪਿਛਲੇ ਦਿਨੀਂ ਹੋਈਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੇ ਆਏ ਨਤੀਜਿਆਂ ਵਿਚ ਕਾਂਗਰਸ ਨੇ ਹੂੰਝਾ ਫੇਰ ਜਿੱਤ ਪ੍ਰਾਪਤ ਕੀਤੀ ਹੈ, ਬੈਲਟ ਪੇਪਰਾਂ ਉੱਪਰ ਹੋਈਆਂ ਚੋਣਾਂ ਕਾਰਨ ਨਤੀਜੇ ਆਉਣ 'ਚ ...

ਪੂਰੀ ਖ਼ਬਰ »

ਬਲਾਕ ਸਮਾਣਾ 'ਚ ਕਾਂਗਰਸ ਦੀ ਹੰੂਝਾ ਫੇਰ ਜਿੱਤ

ਸਮਾਣਾ, 22 ਸਤੰਬਰ (ਸਾਹਿਬ ਸਿੰਘ, ਪ੍ਰੀਤਮ ਸਿੰਘ ਨਾਗੀ, ਹਰਵਿੰਦਰ ਸਿੰਘ ਟੋਨੀ, ਗੁਰਦੀਪ ਸ਼ਰਮਾ)-19 ਸਤੰਬਰ ਨੂੰ ਹੋਈਆਂ ਬਲਾਕ ਸੰਮਤੀ ਸਮਾਣਾ ਦੀਆਂ ਚੋਣਾਂ ਵਿਚ ਸੱਤਾਧਾਰੀ ਕਾਂਗਰਸ ਨੇ ਸ਼ਾਨਦਾਰ ਜਿੱਤ ਪ੍ਰਾਪਤ ਕਰਕੇ ਪੰਜਾਬ 'ਤੇ 10 ਸਾਲ ਲਗਾਤਾਰ ਰਾਜ ਕਰਨ ਵਾਲੀ ...

ਪੂਰੀ ਖ਼ਬਰ »

ਬਨੂੜ ਖੇਤਰ ਦੀਆਂ ਸਾਰੀਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸਮਿਤੀ ਸੀਟਾਂ 'ਤੇ ਕਾਂਗਰਸ ਜੇਤੂ ਕਾਂਗਰਸੀ ਉਮੀਦਵਾਰਾਂ ਨੇ ਕੱਢੇ ਜੇਤੂ ਜਲੂਸ

ਬਨੂੜ, 22 ਸਤੰਬਰ (ਭੁਪਿੰਦਰ ਸਿੰਘ)-ਬਨੂੜ ਖੇਤਰ ਦੀਆਂ ਸਾਰੀਆਂ ਜ਼ਿਲ੍ਹਾ ਪਰਿਸ਼ਦ ਸੀਟਾਂ ਅਤੇ ਪੰਚਾਇਤ ਸਮਿਤੀ ਦੀਆਂ ਚੋਣਾਂ ਵਿੱਚ ਕਾਂਗਰਸ ਨੇ ਹੂੰਝਾ ਫੇਰੂ ਜਿੱਤ ਦਰਜ ਕੀਤੀ ਹੈ | ਖੇਤਰ ਵਿਚ ਪੈਂਦੇ ਜ਼ਿਲ੍ਹਾ ਪਰਿਸ਼ਦ ਦੇ ਤਿੰਨ ਜ਼ੋਨਾਂ ਧਰਮਗੜ੍ਹ,ਜੰਗਪੁਰਾ ਅਤੇ ...

ਪੂਰੀ ਖ਼ਬਰ »

ਘਨੌਰ ਬਲਾਕ ਸੰਮਤੀ ਚੋਣਾਂ 'ਚ ਕਾਂਗਰਸ ਪਾਰਟੀ ਦੀ ਹੂੰਝਾ ਫੇਰੂ ਜਿੱਤ

ਘਨੌਰ, 22 ਸਤੰਬਰ (ਬਲਜਿੰਦਰ ਸਿੰਘ ਗਿੱਲ)-ਘਨੌਰ ਬਲਾਕ ਸੰਮਤੀ ਚੌਣਾ 'ਚ ਕਾਂਗਰਸ ਪਾਰਟੀ ਨੇ 16 ਜੋਨਾਂ 'ਚ ਸ਼ਾਨਦਾਰ ਹੁੰਝਾ ਫੇਰੂ ਜਿੱਤ ਪ੍ਰਾਪਤ ਕੀਤੀ, ਉੱਥੇ ਹੀ ਅਕਾਲੀ ਦਲ, ਭਾਜਪਾ ਸਮੇਤ ਆਮ ਆਦਮੀ ਪਾਰਟੀ ਨੂੰ ਹਾਰ ਦਾ ਮੰੂਹ ਦੇਖਣਾ ਪਿਆ¢ ਫਰੀਦਪੁਰ ਜੱਟਾਂ ਤੋਂ ਬਲਜੀਤ ...

ਪੂਰੀ ਖ਼ਬਰ »

ਬਿੱਗ ਐਪਲ ਸਕੂਲ ਵਲੋਂ ਸਵੱਛ ਭਾਰਤ ਅਭਿਆਨ ਤਹਿਤ ਜਾਗਰੂਕਤਾ ਰੈਲੀ ਕੱਢੀ

ਬਨੂੜ, 22 ਸਤੰਬਰ (ਭੁਪਿੰਦਰ ਸਿੰਘ)-ਸ਼ਹਿਰ ਦੇ ਬਿੱਗ ਐਪਲ ਪਬਲਿਕ ਸਕੂਲ ਦੇ ਵਿਦਿਆਰਥੀਆਂ ਵਲੋਂ ਸਵੱਛ ਭਾਰਤ ਅਭਿਆਨ ਤਹਿਤ ਸ਼ਹਿਰ ਵਿਚ ਜਾਗਰੂਕਤਾ ਰੈਲੀ ਕੱਢੀ ਗਈ ਅਤੇ ਕਈ ਪਬਲਿਕ ਥਾਵਾਂ ਦੀ ਸਫ਼ਾਈ ਕੀਤੀ ਗਈ | ਸਕੂਲ ਪਿੰ੍ਰਸੀਪਲ ਪ੍ਰਕਾਸ਼ ਕੌਰ ਤੇ ਚੇਅਰਮੈਨ ...

ਪੂਰੀ ਖ਼ਬਰ »

ਦੇਵੀਗੜ੍ਹ ਇਲਾਕੇ ਦੇ ਦੋ ਅਧਿਆਪਕ ਸਨਮਾਨਿਤ

ਦੇਵੀਗੜ੍ਹ, 22 ਸਤੰਬਰ (ਰਾਜਿੰਦਰ ਸਿੰਘ ਮੌਜੀ)-ਬੀਤੇ ਦਿਨੀਂ ਦੇਵੀਗੜ੍ਹ ਇਲਾਕੇ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਗਰ ਸਾਹਿਬ ਦੀ ਅਧਿਆਪਕਾ ਪਰਵੀਨ ਕੁਮਾਰੀ ਅਤੇ ਮਾਤਾ ਗੁਜਰੀ ਸੀਨੀਅਰ ਸੈਕੰਡਰੀ ਗੁਥਮੁੜਾ ਦੇ ਪ੍ਰਧਾਨ ਅਧਿਆਪਕਾ ਸ੍ਰੀਮਤੀ ਰਵਿੰਦਰ ਕੌਰ ਦਾ ...

ਪੂਰੀ ਖ਼ਬਰ »

ਕਾਂਗਰਸ ਦੀ ਜਿੱਤ ਕਰਵਾਏ ਜਾ ਰਹੇ ਵਿਕਾਸ ਕਾਰਜਾਂ 'ਤੇ ਲੋਕਾਂ ਦੀ ਮੋਹਰ- ਸ਼ਰਮਾ

ਦੇਵੀਗੜ੍ਹ, 22 ਸਤੰਬਰ (ਰਾਜਿੰਦਰ ਸਿੰਘ ਮੌਜੀ)-ਪੰਜਾਬ ਦੀ ਮੌਜੂਦਾ ਕਾਂਗਰਸ ਸਰਕਾਰ ਵਲੋਂ ਹਲਕੇ ਵਿਚ ਕਰਾਏ ਗਏ ਵਿਕਾਸ ਕਾਰਜ ਅਤੇ ਕਿਸਾਨਾਂ ਨਾਲ ਕੀਤੇ ਵਾਅਦੇ ਨੂੰ ਪੂਰਾ ਕਰਨ ਕਰਕੇ ਪੰਜਾਬ ਦੇ ਲੋਕ ਪੂਰੀ ਤਰਾਂ ਸਰਕਾਰ ਦੇ ਨਾਲ ਹਨ¢ ਜਿਸ ਦਾ ਸਬੂਤ ਜ਼ਿਲ੍ਹਾ ਪ੍ਰੀਸ਼ਦ ...

ਪੂਰੀ ਖ਼ਬਰ »

ਮੋਦੀ ਕਾਲਜ ਵਿਖੇ 'ਪ੍ਰਤਿਭਾ ਖੋਜ ਮੁਕਾਬਲਾ-2018' ਮੁਕਾਬਲੇ ਕਰਵਾਏ

ਪਟਿਆਲਾ, 22 ਸਤੰਬਰ (ਗੁਰਵਿੰਦਰ ਸਿੰਘ ਔਲਖ)-ਸਥਾਨਕ ਮੁਲਤਾਨੀ ਮੱਲ ਮੋਦੀ ਕਾਲਜ, ਪਟਿਆਲਾ ਵਿਖੇ ਅੱਜ ਸਾਲਾਨਾ 'ਪ੍ਰਤਿਭਾ ਖੋਜ ਮੁਕਾਬਲਾ 2018' ਦਾ ਆਯੋਜਨ ਕਰਵਾਇਆ ਗਿਆ¢ ਇਸ ਪ੍ਰੋਗਰਾਮ ਦਾ ਉਦੇਸ਼ ਵਿਦਿਆਰਥੀਆਂ ਦੀਆਂ ਕਲਾਤਮਿਕ ਅਤੇ ਸਿਰਜਣਾਤਮਿਕ ਰੁਚੀਆਂ ਨੂੰ ...

ਪੂਰੀ ਖ਼ਬਰ »

ਹਿੰਦੀ ਦਿਵਸ ਨੂੰ ਸਮਰਪਿਤ ਅਤੇ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਈ ਨੂੰ ਸ਼ਰਧਾਂਜਲੀ ਐਨ.ਜ਼ੈਡ.ਸੀ.ਸੀ. ਨਟਰਾਜ ਆਰਟਸ ਥੀਏਟਰ ਅਤੇ ਕਲਾਕਿ੍ਤੀ ਵਲੋਂ ਯਾਦਗਾਰੀ ਹਿੰਦੀ ਨਾਟਕ 'ਯੇ ਜ਼ਿੰਦਗੀ' ਦਾ ਸਫਲ ਮੰਚਨ

ਪਟਿਆਲਾ, 22 ਸਤੰਬਰ (ਗੁਰਵਿੰਦਰ ਸਿੰਘ ਔਲਖ)-ਉੱਤਰ ਖੇਤਰੀ ਸਭਿਆਚਾਰਕ ਕੇਂਦਰ ਪਟਿਆਲਾ, ਨਟਰਾਜ ਆਰਟਸ ਥੀਏਟਰ, ਇੰਡੀਅਨ ਇੰਸਟੀਚਿਊਟ ਆਫ ਆਰਕੀਟੈਕਟ, ਪਟਿਆਲਾ ਆਰਕੀਟੈਕਟ ਐਸੋਸੀਏਸ਼ਨ, ਪੰਜਾਬ ਨੈਸ਼ਨਲ ਬੈਂਕ, ਪੰਜਾਬ ਐਾਡ ਸਿੰਧ ਬੈਂਕ, ਜੋਨਲ ਆਫਿਸ, ਪਟਿਆਲਾ ਨੇ ਹਿੰਦੀ ...

ਪੂਰੀ ਖ਼ਬਰ »

ਮਾਤਾ ਸਾਹਿਬ ਕੌਰ ਕਾਲਜ ਵਿਖੇ ਨਸ਼ਿਆਂ ਿਖ਼ਲਾਫ਼ ਨੁੱਕੜ ਨਾਟਕ ਖੇਡਿਆ

ਪਟਿਆਲਾ, 22 ਸਤੰਬਰ (ਗੁਰਵਿੰਦਰ ਸਿੰਘ ਔਲਖ)-ਮਾਤਾ ਸਾਹਿਬ ਕੌਰ ਖ਼ਾਲਸਾ ਗਰਲਜ਼ ਕਾਲਜ ਆਫ਼ ਐਜੂਕੇਸ਼ਨ, ਪਟਿਆਲਾ ਦੇ ਐੱਨ.ਐੱਸ.ਐੱਸ, ਰੈੱਡ ਰਿਬਨ ਕਲੱਬ ਅਤੇ ਬੱਡੀ ਪੋ੍ਰਗਰਾਮ ਦੇ ਵਲੰਟੀਅਰਜ਼ ਵੱਲੋਂ ਆਰਟ ਬਾਕਸ, ਪਟਿਆਲਾ ਦੇ ਸਹਿਯੋਗ ਨਾਲ ਨਸ਼ੇ ਦੇ ਿਖ਼ਲਾਫ਼ ਨੁੱਕੜ ...

ਪੂਰੀ ਖ਼ਬਰ »

ਸੈਦਖੇੜੀ ਪਿੰਡ ਦੇ ਵਾਟਰ ਵਰਕਸ ਦੁਆਲੇ ਖੜ੍ਹੇ ਪਾਣੀ ਕਾਰਨ ਬਣਿਆ ਜਲ ਮਹਿਲ

ਰਾਜਪੁਰਾ, 22 ਸਤੰਬਰ (ਰਣਜੀਤ ਸਿੰਘ)-ਨੇੜਲੇ ਪਿੰਡ ਸੈਦਖੇੜੀ ਦੇ ਵਾਟਰ ਵਰਕਸ ਦੇ ਆਲ਼ੇ ਦੁਆਲੇ ਖੜ੍ਹਾ ਪਾਣੀ ਜਿੱਥੇ ਵਿਭਾਗ ਦੀ ਅਣਗਹਿਲੀ ਦੇ ਮੰੂਹ ਤੋਂ ਘੁੰਡ ਚੁੱਕ ਰਿਹਾ ਹੈ | ਇਸ ਦੇ ਨਾਲ ਹੀ ਇਸ ਦੇ ਗੇਟ ਤੋਂ ਲੈ ਕੇ ਅੰਦਰ ਸਾਰੇ ਵਾਟਰ ਵਰਕਸ ਵਿਚ ਪਾਣੀ ਹੀ ਪਾਣੀ ਹੋਣ ...

ਪੂਰੀ ਖ਼ਬਰ »

ਬਲਾਕ ਸੰਮਤੀ ਪਾਤੜਾਂ 'ਤੇ ਕਾਂਗਰਸ ਦਾ ਕਬਜ਼ਾ

ਸ਼ੁਤਰਾਣਾ, 22 ਸਤੰਬਰ (ਬਲਦੇਵ ਸਿੰਘ ਮਹਿਰੋਕ)-ਬਲਾਕ ਸੰਮਤੀ ਦੇ ਸਾਰੇ 24 ਜੋਨਾਂ 'ਚੋ 21 'ਤੇ ਕਾਂਗਰਸ ਦਾ ਕਬਜਾ ਰਿਹਾ | ਚੋਣ ਅਧਿਕਾਰੀ ਕਮ ਐੱਸ.ਡੀ.ਐੱਮ ਪਾਤੜਾਂ ਪਾਲਿਕਾ ਅਰੋੜਾ ਵਲੋਂ ਅਨੁਸਾਰ ਬਲਾਕ ਸੰਮਤੀ ਪਾਤੜਾਂ ਦੇ ਜੋਨ ਡਰੋਲੀ ਤੋਂ ਸ਼੍ਰੋਮਣੀ ਅਕਾਲੀ ਦਲ ਦੀ ...

ਪੂਰੀ ਖ਼ਬਰ »

ਬਾਰਸ਼ ਨਾਲ ਹਵਾ ਦਾ ਚੱਲਣਾ ਕਿਸਾਨਾਂ ਲਈ ਹੋ ਸਕਦੀ ਐ ਖ਼ਤਰੇ ਦੀ ਘੰਟੀ

ਰਾਜਪੁਰਾ, 22 ਸਤੰਬਰ (ਰਣਜੀਤ ਸਿੰਘ)-ਅੱਜ ਸਵੇਰ ਤੋਂ ਹੀ ਹੋ ਰਹੀ ਭਰਵੀਂ ਬਾਰਸ਼ ਦੇ ਨਾਲ ਜੇਕਰ ਹਵਾ ਚੱਲਦੀ ਹੈ ਤਾਂ ਇਹ ਕਿਸਾਨਾਂ ਲਈ ਆਫ਼ਤ ਬਣ ਸਕਦੀ ਹੈ | ਖ਼ਾਸ ਤੌਰ 'ਤੇ ਹਾਈ ਬਿ੍ਡ ਝੋਨੇ ਦੀ ਫ਼ਸਲ ਬਾਸਮਤੀ 1509 ਕਵਾਲਿਟੀ ਹੁਣ ਕਰੀਬ ਕਰੀਬ ਪੱਕਣ 'ਤੇ ਆਈ ਪਈ ਹੈ | ਇਸ ਨੂੰ ...

ਪੂਰੀ ਖ਼ਬਰ »

ਰਾਜਪੁਰਾ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਦੀਆਂ ਚੋਣਾਂ ਵਿਚ ਕਾਂਗਰਸ ਵਲੋਂ ਕਲੀਨ ਸਵੀਪ

ਰਾਜਪੁਰਾ, 22 ਸਤੰਬਰ (ਜੀ.ਪੀ. ਸਿੰਘ)-ਰਾਜਪੁਰਾ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਵਿਚ ਕਾਂਗਰਸ ਨੇ ਹਲਕਾ ਰਾਜਪੁਰਾ ਵਿਚ ਕਲੀਨ ਸਵੀਪ ਕਰ ਦਿੱਤਾ ਹੈ | ਇਨ੍ਹਾਂ ਚੋਣਾਂ ਵਿਚ ਸ਼ੋ੍ਰਮਣੀ ਅਕਾਲੀ ਦਲ ਅਤੇ ਭਾਜਪਾ ਦੇ ਉਮੀਦਵਾਰ ਕੋਈ ਵੀ ਸੀਟ ਜਿੱਤ ਨਾ ਸਕੇ | ਜਿਸ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਵਿਖੇ ਡੀ.ਐੱਸ.ਓ. ਦਾ ਧਰਨਾ ਪੰਜਵੇਂ ਦਿਨ ਵੀ ਜਾਰੀ

ਪਟਿਆਲਾ, 22 ਸਤੰਬਰ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਵਿਦਿਆਰਥੀ ਜਥੇਬੰਦੀ ਡੀ.ਐੱਸ.ਓ ਵਲੋਂ ਉਪ-ਕੁਲਪਤੀ ਦਫ਼ਤਰ ਅੱਗੇ ਚੱਲ ਰਿਹਾ ਦਿਨ ਰਾਤ ਧਰਨਾ ਅੱਜ ਪੰਜਵੇਂ ਦਿਨ ਵੀ ਜਾਰੀ ਰਿਹਾ | ਜਿਸ ਸਬੰਧੀ ਜਾਣਕਾਰੀ ਦਿੰਦਿਆਂ ਜਥੇਬੰਦੀ ਦੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX