ਤਾਜਾ ਖ਼ਬਰਾਂ


ਨਵੀਂ ਦਿੱਲੀ- ਬ੍ਰਾਜ਼ੀਲ ਵਿਚ ਬ੍ਰਿਕਸ ਸੰਮੇਲਨ ਵਿਚ ਹਿੱਸਾ ਲੈਣ ਤੋਂ ਬਾਅਦ ਭਾਰਤ ਵਾਪਸ ਆਏ ਪ੍ਰਧਾਨ ਮੰਤਰੀ ਮੋਦੀ
. . .  1 day ago
ਹੋਟਲ ਦੇ ਕਮਰੇ 'ਚੋਂ ਔਰਤ ਦੀ ਲਾਸ਼ ਮਿਲੀ
. . .  1 day ago
ਜ਼ੀਰਕਪੁਰ,15 ਨਵੰਬਰ, {ਹੈਪੀ ਪੰਡਵਾਲਾ} - ਇੱਥੋਂ ਦੇ ਬਲਟਾਣਾ ਖੇਤਰ 'ਚ ਪੈਂਦੇ ਕਲਗ਼ੀਧਰ ਐਨਕਲੇਵ ਵਿਖੇ ਇੱਕ ਹੋਟਲ ਦੇ ਕਮਰੇ 'ਚੋਂ ਔਰਤ ਦੀ ਪੱਖੇ ਨਾਲ ਲਟਕਦੀ ਲਾਸ਼ ਮਿਲੀ। ਪੁਲਿਸ ਨੇ ਲਾਸ਼ ਕਬਜ਼ੇ 'ਚ ਲੈ ਕੇ ਪੋਸਟਮਾਰਟਮ ...
ਵਿਦੇਸ਼ੀ ਫੰਡਿੰਗ ਕੇਸ : ਐਮਨੇਸਟੀ ਇੰਟਰਨੈਸ਼ਨਲ ਦੇ ਦਫ਼ਤਰ 'ਤੇ ਸੀਬੀਆਈ ਦਾ ਛਾਪਾ
. . .  1 day ago
ਮਹਾਰਾਸ਼ਟਰ : ਕ੍ਰਿਪਟੋ ਇੰਜੀਨੀਅਰਿੰਗ ਪ੍ਰਾਈਵੇਟ ਲਿਮਟਿਡ ਦੀ ਇਮਾਰਤ ਵਿਚ ਧਮਾਕਾ, 17 ਮਜ਼ਦੂਰ ਜ਼ਖ਼ਮੀ
. . .  1 day ago
ਮੁੰਬਈ, 15 ਨਵੰਬਰ - ਮਹਾਰਾਸ਼ਟਰ ਦੇ ਰਾਏਗੜ੍ਹ ਸ਼ਹਿਰ ਦੀ ਐਮਆਈਡੀਸੀ ਉਦਯੋਗਿਕ ਖੇਤਰ ਵਿਚ ਕ੍ਰਿਪਟੋ ਇੰਜੀਨੀਅਰਿੰਗ ਪ੍ਰਾਈਵੇਟ ਲਿਮਟਿਡ ਦੀ ਇਮਾਰਤ ਵਿਚ ਧਮਾਕਾ ਹੋਣ ਨਾਲ 17 ਮਜ਼ਦੂਰ ਜ਼ਖ਼ਮੀ ਹੋ
ਹਸਪਤਾਲ ਦੇ ਐਮਰਜੈਂਸੀ ਵਿਭਾਗ 'ਚ ਕਾਂਗਰਸੀ ਸਰਪੰਚ ਅਤੇ ਉਸ ਦੇ ਭਰਾ 'ਤੇ ਕਾਤਲਾਨਾ ਹਮਲਾ
. . .  1 day ago
ਰਾਜਪੁਰਾ ,15 ਨਵੰਬਰ (ਰਣਜੀਤ ਸਿੰਘ)- ਅੱਜ ਸਿਵਲ ਹਸਪਤਾਲ ਦੇ ਐਮਰਜੈਂਸੀ ਵਿਭਾਗ ਵਿਚ ਨੇੜਲੇ ਪਿੰਡ ਤਖਤੁ ਮਾਜਰਾ ਦੇ ਮੌਜੂਦਾ ਕਾਂਗਰਸੀ ਸਰਪੰਚ ਹਰ ਸੰਗਤ ਸਿੰਘ ਅਤੇ ਉਸ ਦੇ ਭਰਾ 'ਤੇ ਕਾਤਲਾਨਾ ਹਮਲਾ ਕਰਕੇ ਸਖ਼ਤ ...
ਕਾਂਗਰਸ ਦੇ ਅਹੁਦੇਦਾਰਾਂ ਦੀ ਮੀਟਿੰਗ 16 ਨੂੰ
. . .  1 day ago
ਨਵੀਂ ਦਿੱਲੀ, 15 ਨਵੰਬਰ - ਜ਼ਰੂਰੀ ਸਿਆਸੀ ਮੁੱਦਿਆਂ ਉੱਪਰ ਚਰਚਾ ਲਈ ਆਲ ਇੰਡੀਆ ਕਾਂਗਰਸ ਕਮੇਟੀ ਦੇ ਜਨਰਲ ਸਕੱਤਰਾਂ, ਸਕੱਤਰਾਂ, ਪੀ.ਸੀ.ਸੀ ਪ੍ਰਧਾਨਾਂ ਅਤੇ ਸੀ.ਐਲ.ਪੀ ਆਗੂਆਂ ਦੀ ਮੀਟਿੰਗ 16 ਨਵੰਬਰ...
ਮਹਿਬੂਬਾ ਮੁਫ਼ਤੀ ਨੂੰ ਸਰਕਾਰੀ ਕੁਆਟਰ 'ਚ ਕੀਤਾ ਗਿਆ ਸ਼ਿਫ਼ਟ
. . .  1 day ago
ਸ੍ਰੀਨਗਰ, 15 ਨਵੰਬਰ - ਜੰਮੂ ਕਸ਼ਮੀਰ ਦੀ ਸਾਬਕਾ ਮੁੱਖ ਮੰਤਰੀ ਅਤੇ ਪੀ.ਡੀ.ਪੀ ਆਗੂ ਮਹਿਬੂਬਾ ਮੁਫ਼ਤੀ ਜਿਨ੍ਹਾਂ ਨੂੰ ਧਾਰਾ 370 ਹਟਾਏ ਜਾਣ ਤੋਂ ਬਾਅਦ ਸ੍ਰੀਨਗਰ ਦੇ ਚਸ਼ਮਾ ਸ਼ਾਹੀ ਹਟ ਵਿਚ ਨਜ਼ਰਬੰਦ ਕੀਤਾ ਗਿਆ ਸੀ ਨੂੰ ਸ੍ਰੀਨਗਰ...
ਟਰਾਈ ਵੱਲੋਂ ਇੰਟਰਕੁਨੈਕਸ਼ਨ ਯੂਜੇਸ ਚਾਰਜਸ ਦੀ ਸਮੀਖਿਆ
. . .  1 day ago
ਨਵੀਂ ਦਿੱਲੀ, 15 ਨਵੰਬਰ - ਟੈਲੀਕਾਮ ਰੈਗੂਲੇਟਰੀ ਅਥਾਰਿਟੀ ਆਫ਼ ਇੰਡੀਆ (ਟਰਾਈ) ਵੱਲੋਂ ਅੱਜ ਇੰਟਰਕੁਨੈਕਸ਼ਨ ਯੂਜੇਸ ਚਾਰਜਸ ਦੀ ਸਮੀਖਿਆ ਸਬੰਧੀ ਚਰਚਾ ਕੀਤੀ ਗਈ। ਟਰਾਈ...
ਇੰਦੌਰ ਟੈੱਸਟ ਦੂਸਰਾ ਦਿਨ : ਭਾਰਤ ਨੇ ਹਾਸਲ ਕੀਤੀ 343 ਦੌੜਾਂ ਦੀ ਲੀਡ
. . .  1 day ago
ਇੰਦੌਰ, 15 ਨਵੰਬਰ - ਬੰਗਲਾਦੇਸ਼ ਖ਼ਿਲਾਫ਼ ਇੰਦੌਰ ਟੈਸਟ ਦੇ ਦੂਸਰੇ ਦਿਨ ਦੀ ਖੇਡ ਖ਼ਤਮ ਹੋਣ ਤੱਕ ਭਾਰਤ ਨੇ ਆਪਣੀ ਪਹਿਲੀ ਪਾਰੀ 'ਚ 6 ਵਿਕਟਾਂ ਦੇ ਨੁਕਸਾਨ 'ਤੇ 493 ਦੌੜਾਂ ਬਣਾ ਲਈਆਂ...
ਇੰਦੌਰ ਟੈੱਸਟ ਦੂਸਰਾ ਦਿਨ : ਦਿਨ ਦਾ ਖੇਡ ਖ਼ਤਮ ਹੋਣ 'ਤੇ ਭਾਰਤ 493/6
. . .  1 day ago
ਚੀਫ਼ ਜਸਟਿਸ ਰੰਜਨ ਗੋਗਈ ਨੂੰ ਦਿੱਤੀ ਜਾ ਰਹੀ ਹੈ ਨਿੱਘੀ ਵਿਦਾਇਗੀ
. . .  1 day ago
ਨਵੀਂ ਦਿੱਲੀ, 15 ਨਵੰਬਰ - ਚੀਫ਼ ਜਸਟਿਸ ਆਫ਼ ਇੰਡੀਆ ਰੰਜਨ ਗੋਗਈ ਨੂੰ ਸੁਪਰੀਮ ਕੋਰਟ ਦੇ ਗਲਿਆਰੇ 'ਚ ਨਿੱਘੀ ਵਿਦਾਇਗੀ ਦਿੱਤੀ ਜਾ ਰਹੀ ਹੈ। ਚੀਫ਼ ਜਸਟਿਸ ਆਫ਼ ਇੰਡੀਆ ਦੇ ਰੂਪ...
ਇੰਦੌਰ ਟੈੱਸਟ ਦੂਸਰਾ ਦਿਨ : ਮਯੰਕ ਅਗਰਵਾਲ 243 ਦੌੜਾਂ ਬਣਾ ਕੇ ਆਊਟ
. . .  1 day ago
ਇੰਦੌਰ ਟੈੱਸਟ ਦੂਸਰਾ ਦਿਨ : ਮਯੰਕ ਅਗਰਵਾਲ 243 ਦੌੜਾਂ ਬਣਾ ਕੇ ਆਊਟ
ਭਾਜਪਾ ਵੱਲੋਂ ਕਾਂਗਰਸ ਹੈੱਡਕੁਆਟਰ ਦੇ ਬਾਹਰ ਪ੍ਰਦਰਸ਼ਨ
. . .  1 day ago
ਨਵੀਂ ਦਿੱਲੀ, 15 ਨਵੰਬਰ - ਕਾਂਗਰਸੀ ਆਗੂ ਰਾਹੁਲ ਗਾਂਧੀ ਵੱਲੋਂ ਰਾਫੇਲ ਸਮਝੌਤੇ ਨੂੰ ਲੈ ਕੇ ਕੀਤੀ ਗਈ ਟਿੱਪਣੀ ਖ਼ਿਲਾਫ਼ ਭਾਜਪਾ ਵਰਕਰਾਂ ਨੇ ਦਿੱਲੀ ਵਿਖੇ ਕਾਂਗਰਸ ਹੈੱਡਕੁਆਟਰ ਦੇ ਬਾਹਰ...
ਇੰਦੌਰ ਟੈੱਸਟ ਦੂਸਰਾ ਦਿਨ : ਭਾਰਤ ਦੇ ਮਯੰਕ ਅਗਰਵਾਲ ਨੇ ਠੋਕਿਆ ਦੋਹਰਾ ਸੈਂਕੜਾ
. . .  1 day ago
ਇੰਦੌਰ ਟੈੱਸਟ ਦੂਸਰਾ ਦਿਨ : ਭਾਰਤ ਦੀ ਬੰਗਲਾਦੇਸ਼ 'ਤੇ ਲੀਡ 200 ਟੱਪੀ, ਸਕੋਰ 359/4
. . .  1 day ago
ਰਾਜਪਾਲ ਵੀ.ਪੀ. ਸਿੰਘ ਬਦਨੌਰ ਸਮੇਤ ਵੱਖ-ਵੱਖ ਸਖ਼ਸ਼ੀਅਤਾਂ ਵੱਲੋਂ ਖੰਨਾ ਦੀ ਮਾਤਾ ਨੂੰ ਸ਼ਰਧਾ ਦੇ ਫੁਲ ਭੇਟ
. . .  1 day ago
ਬਠਿੰਡਾ 'ਚ ਪੁਸਤਕ ਮੇਲਾ, ਨੌਜਵਾਨਾਂ 'ਚ ਉਤਸ਼ਾਹ
. . .  1 day ago
ਇੰਦੌਰ ਟੈੱਸਟ ਦੂਸਰਾ ਦਿਨ : ਭਾਰਤ ਦੀਆਂ 4 ਵਿਕਟਾਂ ਆਊਟ, ਸਕੋਰ 327 (177 ਦੌੜਾਂ ਦੀ ਬੜ੍ਹਤ)
. . .  1 day ago
ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਉਪ ਮੰਡਲ ਟਾਂਗਰਾ ਦੇ ਦਫ਼ਤਰ ਨੂੰ ਲੱਗੀ ਭਿਆਨਕ ਅੱਗ
. . .  1 day ago
ਭਾਰਤ 'ਚ ਆਮ ਲੋਕ ਹੋ ਰਹੇ ਹਨ ਗਰੀਬ - ਰਿਪੋਰਟ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 7 ਅੱਸੂ ਸੰਮਤ 550

ਮੋਗਾ

ਜਾਗਰੂਕਤਾ ਸੈਮੀਨਾਰ ਕਰਵਾਇਆ

ਬਾਘਾ ਪੁਰਾਣਾ, 22 ਸਤੰਬਰ (ਬਲਰਾਜ ਸਿੰਗਲਾ)-ਸਰਕਾਰ ਵਲੋਂ ਚਲਾਇਆ ਜਾ ਰਿਹਾ ਪੋਸ਼ਣ ਮਿਸ਼ਨ ਅਭਿਆਨ ਦੇ ਤਹਿਤ ਅੱਜ ਸੀ.ਡੀ.ਪੀ.ਓ. ਬਾਘਾ ਪੁਰਾਣਾ ਦੀ ਅਗਵਾਈ ਹੇਠ ਸਥਾਨਕ ਗੁਰਦੁਆਰਾ ਨਾਮਦੇਵ ਭਵਨ ਵਿਖੇ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੇ ਸਹਿਯੋਗ ਨਾਲ ਸੈਮੀਨਾਰ ...

ਪੂਰੀ ਖ਼ਬਰ »

ਬ੍ਰਾਹਮਣ ਸਭਾ ਪੰਜਾਬ ਮੋਗਾ ਕਾਰਜਕਾਰਨੀ ਮੀਟਿੰਗ

ਮੋਗਾ, 22 ਸਤੰਬਰ (ਜਸਪਾਲ ਸਿੰਘ ਬੱਬੀ)-ਬ੍ਰਾਹਮਣ ਸਭਾ ਪੰਜਾਬ ਮੋਗਾ ਕਾਰਜਕਾਰਨੀ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਪ੍ਰਦੀਪ ਭਾਰਤੀ ਦੀ ਪ੍ਰਧਾਨਗੀ ਹੇਠ ਜੋਗੀ ਰਾਜ ਕੁਟੀਆ ਵਿਖੇ ਹੋਈ | ਇਸ ਮੌਕੇ ਐਡਵੋਕੇਟ ਪ੍ਰਦੀਪ ਭਾਰਤੀ ਨੇ ਦੱਸਿਆ ਕਿ ਸਭਾ ਵਲੋਂ ਬਰਾਦਰੀ ...

ਪੂਰੀ ਖ਼ਬਰ »

ਮਾਮਲਾ ਮੌਕੇ 'ਤੇ ਕਾਉਂਟਿੰਗ ਏਜੰਟਾਂ ਨੂੰ ਸ਼ਨਾਖ਼ਤੀ ਪੱਤਰ ਦੇਣ ਤੇ ਦੇਰੀ ਨਾਲ ਗਿਣਤੀ ਸ਼ੁਰੂ ਹੋਣ ਦਾ ਸੱਤਾਧਾਰੀ ਧਿਰ ਤੇ ਵਿਰੋਧੀ ਧਿਰਾਂ ਦੇ ਆਗੂਆਂ ਨੇ ਪ੍ਰਬੰਧਾਂ 'ਤੇ ਕੀਤਾ ਕਿੰਤੂ-ਪ੍ਰੰਤੂ

ਬਾਘਾ ਪੁਰਾਣਾ, 22 ਸਤੰਬਰ (ਬਲਰਾਜ ਸਿੰਗਲਾ)-ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਬਾਘਾ ਪੁਰਾਣਾ ਦੀਆਂ ਚੋਣਾਂ ਨੂੰ ਲੈ ਕੇ ਚੋਣ ਵਿਭਾਗ ਵਲੋਂ ਕੀਤਾ ਐਲਾਨ ਮੁਤਾਬਿਕ ਅੱਜ ਸਵੇਰੇ 8 ਵਜੇ ਵੋਟਾਂ ਦੀ ਗਿਣਤੀ ਗਿਣਤੀ ਕੇਂਦਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ...

ਪੂਰੀ ਖ਼ਬਰ »

ਟਰੱਕ ਨੇ ਮੋਟਰਸਾਈਕਲ ਸਵਾਰ ਦਰੜਿਆ

ਮੋਗਾ, 22 ਸਤੰਬਰ (ਸ਼ਿੰਦਰ ਸਿੰਘ ਭੁਪਾਲ)-ਸਨਾ (29 ਸਾਲ) ਵਾਸੀ ਗਿੱਲ ਬਸਤੀ ਲੰਢੇਕੇ ਦਾ ਪਤੀ ਅਕਾਸ਼ ਪੁੱਤਰ ਭਾਨ ਸਿੰਘ 20 ਸਤੰਬਰ ਨੂੰ ਆਪਣੇ ਮੋਟਰਸਾਈਕਲ ਹੀਰੋ ਹਾਂਡਾ ਪੀ.ਬੀ. 29 ਜੇ 0404 'ਤੇ ਸਵਾਰ ਹੋ ਕੇ ਆਪਣੇ ਘਰ ਨੂੰ ਜਾ ਰਿਹਾ ਸੀ | ਰਾਤ ਸਵਾ 11 ਵਜੇ ਦੇ ਕਰੀਬ ਜਦੋਂ ਉਹ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ 'ਚ ਕਾਂਗਰਸ ਦੀ ਹੂੰਝਾ ਫੇਰ ਜਿੱਤ

ਮੋਗਾ, 22 ਸਤੰਬਰ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-19 ਸਤੰਬਰ ਨੂੰ ਜ਼ਿਲ੍ਹਾ ਮੋਗਾ 'ਚ 15 ਜ਼ਿਲ੍ਹਾ ਪ੍ਰੀਸ਼ਦ ਜ਼ੋਨਾਂ ਤੇ ਪੰਜ ਬਲਾਕਾਂ ਦੇ 115 ਜ਼ੋਨਾਂ 'ਚ ਪਈਆਂ ਵੋਟਾਂ ਦੀ ਗਿਣਤੀ ਅੱਜ ਸਵੇਰੇ 8 ਵਜੇ ਸ਼ੁਰੂ ਹੋਈ ਜਦ ਕਿ ਬਾਘਾ ਪੁਰਾਣਾ ਵਿਖੇ ਵੋਟਾਂ ਦੀ ਗਿਣਤੀ ਕਰੀਬ ...

ਪੂਰੀ ਖ਼ਬਰ »

ਤਿੰਨ ਹੋਰ ਨਵੇਂ ਮਰੀਜ਼ ਆਉਣ ਨਾਲ ਜ਼ਿਲੇ੍ਹ 'ਚ ਡੇਂਗੂ ਮਰੀਜ਼ਾਂ ਦੀ ਗਿਣਤੀ ਹੋਈ 7

ਮੋਗਾ, 22 ਸਤੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਜ਼ਿਲ੍ਹੇ 'ਚ ਡੇਂਗੂ ਮਰੀਜ਼ਾਂ ਦੀ ਗਿਣਤੀ ਦਿਨੋਂ ਦਿਨ ਵਧਦੀ ਜਾ ਰਹੀ ਹੈ | ਤਿੰਨ ਨਵੇਂ ਮਰੀਜ਼ ਆਉਣ ਨਾਲ ਜ਼ਿਲੇ੍ਹ ਅੰਦਰ ਡੇਂਗੂ ਮਰੀਜ਼ਾਂ ਦੀ ਗਿਣਤੀ ਸੱਤ ਹੋ ਚੁੱਕੀ ਹੈ | ਤਿੰਨੇ ਨਵੇਂ ਮਰੀਜ਼ ਮੋਗਾ ਸ਼ਹਿਰ ਨਾਲ ...

ਪੂਰੀ ਖ਼ਬਰ »

ਮਾਮਲਾ ਬਾਘਾ ਪੁਰਾਣਾ ਸਰਕਾਰੀ ਕੰਨਿਆ ਸਕੂਲ ਦੇ ਵਿਵਾਦ ਦਾ ਸਕੱਤਰ ਸਿੱਖਿਆ ਵਿਭਾਗ ਦੇ ਆਦੇਸ਼ਾਂ 'ਤੇ ਜਾਂਚ ਟੀਮ ਪੁੱਜੀ

ਬਾਘਾ ਪੁਰਾਣਾ, 22 ਸਤੰਬਰ (ਬਲਰਾਜ ਸਿੰਗਲਾ)-ਸਥਾਨਕ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮੁਦਕੀ ਰੋਡ ਵਿਖੇ ਪਿਛਲੇ ਕਾਫੀ ਸਮੇਂ ਤੋਂ ਪਿ੍ੰਸੀਪਲ ਤੇ ਸਕੂਲ ਸਟਾਫ਼ ਵਿਚਕਾਰ ਵਿਵਾਦ ਚੱਲ ਰਿਹਾ ਹੈ | ਜਿਸ ਕਰਕੇ ਬੀਤੇ ਕੱਲ੍ਹ ਜ਼ਿਲ੍ਹਾ ਸਿੱਖਿਆ ਅਫ਼ਸਰ ਮੋਗਾ ਦੀ ਅਗਵਾਈ ਹੇਠ ਗਠਿਤ ਕੀਤੀ ਜਾਂਚ ਕਮੇਟੀ ਵਲੋਂ ਕਈ ਘੰਟੇ ਪੜਤਾਲ ਕੀਤੀ ਗਈ ਉਪਰੰਤ ਅੱਜ ਸਕੱਤਰ ਸਿੱਖਿਆ ਵਿਭਾਗ ਪੰਜਾਬ ਦੇ ਆਦੇਸ਼ਾਂ ਉੱਪਰ ਰੂਪਨਗਰ ਦੇ ਜ਼ਿਲ੍ਹਾ ਸਿੱਖਿਆ ਅਫ਼ਸਰ ਦਿਨੇਸ਼ ਕੁਮਾਰ ਤੇ ਡਿਪਟੀ ਡੀ.ਈ.ਓ. ਲੁਧਿਆਣਾ ਕੁਲਦੀਪ ਸਿੰਘ ਟੀਮ ਸਮੇਤ ਪੁੱਜੇ ਜਿਨ੍ਹਾਂ ਨੇ ਸਕੂਲ ਦੀ ਪਿ੍ੰਸੀਪਲ ਸੁਦੇਸ਼ ਰਮਨਾ ਅਤੇ ਸਕੂਲ ਸਟਾਫ਼ ਨਾਲ ਕਈ ਘੰਟੇ ਗੱਲਬਾਤ ਕਰਕੇ ਵਿਵਾਦ ਬਾਰੇ ਜਾਣਕਾਰੀ ਹਾਸਲ ਕੀਤੀ | ਜਾਂਚ ਕਰਤਾ ਡੀ.ਈ.ਓ. ਦਿਨੇਸ਼ ਕੁਮਾਰ ਨੇ ਦੱਸਿਆ ਕਿ ਪਿ੍ੰਸੀਪਲ ਸੁਦੇਸ਼ ਰਮਨਾ ਵਲੋਂ ਸਕੱਤਰ ਸਿੱਖਿਆ ਵਿਭਾਗ ਨੂੰ ਕੀਤੀ ਸ਼ਿਕਾਇਤ ਦੇ ਅਧਾਰ 'ਤੇ ਇੱਥੇ ਸਕੱਤਰ ਵਲੋਂ ਮਿਲੇ ਆਦੇਸ਼ਾਂ 'ਤੇ ਪਹੁੰਚੇ ਹਨ | ਬੇਸ਼ੱਕ ਉਨ੍ਹਾਂ ਦੱਸਿਆ ਕਿ ਸਕੂਲ ਦੀ ਪਿ੍ੰਸੀਪਲ ਤੇ ਸਟਾਫ਼ ਵਿਚਕਾਰਲਾ ਵਿਵਾਦ ਹੱਲ ਕਰ ਦਿੱਤਾ ਹੈ ਪਰ ਇਸ ਬਾਰੇ ਆਉਣ ਵਾਲੇ ਦਿਨਾਂ 'ਚ ਪਤਾ ਚੱਲੇਗਾ ਕਿ ਇਹ ਵਿਵਾਦ ਹੱਲ ਹੋਇਆ ਹੈ ਜਾਂ ਨਹੀਂ | ਇੱਥੇ ਇਹ ਵੀ ਵਰਨਣਯੋਗ ਹੈ ਕਿ ਜਾਂਚ ਕਰਤਾ ਦਿਨੇਸ਼ ਕੁਮਾਰ ਡੀ.ਈ.ਓ. ਵਲੋਂ ਸਕੂਲ ਦੇ ਬੱਚਿਆਂ ਕੋਲੋਂ ਵੀ ਪੁੱਛਗਿੱਛ ਕੀਤੀ ਗਈ | ਜਾਂਚ ਟੀਮ ਦੇ ਆਉਂਦਿਆਂ ਹੀ ਸਵੇਰ ਦੀ ਸਭਾ ਦੌਰਾਨ ਵਿਦਿਆਰਥਣਾਂ ਨੂੰ ਸਕੂਲ ਦੀ ਸਫ਼ਾਈ ਕਰਨ ਲਈ ਲਗਾਇਆ ਗਿਆ | ਜਦੋਂ ਇਸ ਬਾਰੇ ਸਾਡੇ ਇਸ ਪ੍ਰਤੀਨਿਧ ਵਲੋਂ ਦਿਨੇਸ਼ ਕੁਮਾਰ ਡੀ.ਈ.ਓ. ਕੋਲੋਂ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਸਕੂਲ 'ਚ ਸਫ਼ਾਈ ਪੱਖੋਂ ਕਾਫੀ ਕਮੀ ਦੇਖੀ ਗਈ ਜਿਸ ਕਰਕੇ ਬੱਚਿਆਂ ਦੇ ਸਹਿਯੋਗ ਨਾਲ ਥੋੜੇ ਸਮੇਂ 'ਚ ਹੀ ਸਫ਼ਾਈ ਕਰਵਾ ਦਿੱਤੀ ਗਈ | ਜਦੋਂ ਉਨ੍ਹਾਂ ਕੋਲੋਂ ਇਹ ਪੁੱਛਿਆ ਗਿਆ ਕਿ ਕੀ ਉਹ ਸਕੂਲ ਦੇ ਸਮੇਂ 'ਚ ਸਕੂਲ ਦੇ ਬੱਚਿਆਂ ਕੋਲੋਂ ਸਫ਼ਾਈ ਕਰਵਾ ਸਕਦੇ ਹਨ ਤਾਂ ਇਸ ਸਬੰਧੀ ਉਨ੍ਹਾਂ ਨੇ ਟਾਲਾ ਜਿਹਾ ਵਟਣ ਵਾਲਾ ਜਵਾਬ ਦੇ ਕੇ ਸਾਰ ਦਿੱਤਾ | ਜਾਂਚ ਕਰਨ ਵਾਲੀ ਟੀਮ ਦੇ ਸਾਹਮਣੇ ਬੱਚਿਆਂ ਕੋਲੋਂ ਸਫ਼ਾਈ ਦਾ ਕੰਮ ਕਰਵਾਉਣਾ ਬਹੁਤ ਹੀ ਅਚੰਭੇ ਭਰੀ ਗੱਲ ਹੈ ਕਿਉਂਕਿ ਬੱਚੇ ਘਰੋਂ ਸਾਫ਼ ਸੁਥਰੇ ਕੱਪੜੇ ਪਾ ਕੇ ਪੜ੍ਹਨ ਲਈ ਆਉਂਦੇ ਹਨ ਨਾ ਕਿ ਸਫ਼ਾਈ ਕਰਨ |


ਖ਼ਬਰ ਸ਼ੇਅਰ ਕਰੋ

ਐਸ. ਡੀ. ਕਾਲਜ ਫਾਈਨ ਆਰਟਸ ਵਰਕਸ਼ਾਪ ਲਗਾਈ

ਮੋਗਾ, 22 ਸਤੰਬਰ (ਜਸਪਾਲ ਸਿੰਘ ਬੱਬੀ)-ਐਸ. ਡੀ. ਕਾਲਜ ਫ਼ਾਰ ਵੋਮੈਨ ਮੋਗਾ ਵਿਖੇ ਫਾਈਨ ਆਰਟਸ ਵਿਭਾਗ ਦੇ ਪ੍ਰੋਫੈਸਰ ਸੰਦੀਪ ਕੌਰ ਤੇ ਪ੍ਰੋਫੈਸਰ ਸਿਖਾ ਦੀ ਅਗਵਾਈ ਹੇਠ ਲਗਾਈ ਗਈ ਇਕ ਰੋਜ਼ਾ ਫਾਈਨ ਆਰਟਸ ਵਰਕਸ਼ਾਪ 'ਚ ਅੰਤਰਰਾਸ਼ਟਰੀ ਪ੍ਰਸਿੱਧੀ ਪ੍ਰਾਪਤ ਹੁਨਰ ਦੇ ਮਾਹਿਰ ...

ਪੂਰੀ ਖ਼ਬਰ »

ਗਿਣਤੀ ਦੌਰਾਨ ਆਪ ਉਮੀਦਵਾਰ ਬੂਟਾ ਸਿੰਘ ਬੈਰਾਗੀ ਬਾਈਕਾਟ ਕਰ ਕੇ ਕੀਤੀ ਨਾਅਰੇਬਾਜ਼ੀ ਜਵਾਬ 'ਚ ਕਾਂਗਰਸੀ ਵਰਕਰਾਂ ਨੇ ਵੀ ਕੀਤੀ ਨਾਅਰੇਬਾਜ਼ੀ

ਕੋਟ ਈਸੇ ਖਾਂ, 22 ਸਤੰਬਰ (ਗੁਰਮੀਤ ਸਿੰਘ ਖ਼ਾਲਸਾ)-ਜ਼ਿਲ੍ਹਾ ਪ੍ਰੀਸ਼ਦ ਜ਼ੋਨ ਕੋਕਰੀ ਕਲਾਂ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਐਡਵੋਕੇਟ ਬੂਟਾ ਸਿੰਘ ਬੈਰਾਗੀ ਨੇ ਗਿਣਤੀ ਦੌਰਾਨ ਪ੍ਰਸ਼ਾਸਨਿਕ ਅਧਿਕਾਰੀਆਂ 'ਤੇ ਕਾਂਗਰਸੀ ਉਮੀਦਵਾਰ ਨੂੰ ਲਾਭ ਪਹੁੰਚਾਉਣ ਦੇ ਦੋਸ਼ ...

ਪੂਰੀ ਖ਼ਬਰ »

ਏਾਜਲਸ ਇੰਟਰਨੈਸ਼ਨਲ ਨੇ ਲਗਵਾਇਆ ਆਸਟ੍ਰੇਲੀਆ ਦਾ ਵਿਜ਼ਟਰ ਵੀਜ਼ਾ

ਮੋਗਾ, 22 ਸਤੰਬਰ (ਸੁਰਿੰਦਰਪਾਲ ਸਿੰਘ)-ਐਾਜਲਸ ਇੰਟਰਨੈਸ਼ਨਲ ਵਲੋਂ ਵਿਦਿਆਰਥੀਆਂ ਦੇ ਵਿਦੇਸ਼ਾਂ ਵਿਚ ਪੜ੍ਹਾਈ ਕਰਨ ਦੇ ਸੁਪਨਿਆਂ ਨੂੰ ਸਾਕਾਰ ਕੀਤਾ ਜਾ ਰਿਹਾ ਹੈ ਅਤੇ ਜਿਹੜੇ ਵਿਦਿਆਰਥੀ ਆਸਟ੍ਰੇਲੀਆ ਅਤੇ ਕੈਨੇਡਾ ਵਿਚ ਪੜ੍ਹਾਈ ਕਰ ਰਹੇ ਹਨ ਉਨ੍ਹਾਂ ਨੂੰ ਉਨ੍ਹਾਂ ...

ਪੂਰੀ ਖ਼ਬਰ »

ਪ੍ਰੇਮ ਹਸਪਤਾਲ ਮੋਗਾ ਵਿਖੇ ਗੋਡੇ ਤੇ ਚੂਲੇ ਬਦਲਣ ਦਾ ਰਿਆਇਤੀ ਕੈਂਪ ਪਹਿਲੀ ਤੋਂ ਸ਼ੁਰੂ

ਮੋਗਾ, 22 ਸਤੰਬਰ (ਸੁਰਿੰਦਰਪਾਲ ਸਿੰਘ)-ਸਥਾਨਕ ਸ਼ਹਿਰ ਦੇ ਜੀ.ਐਸ. ਮੈਮੋਰੀਅਲ ਪ੍ਰੇਮ ਹਸਪਤਾਲ ਮੋਗਾ ਵਲੋਂ ਸਫਲਤਾ ਪੂਰਵਕ 21 ਸਾਲ ਪੂਰੇ ਹੋਣ 'ਤੇ ਘੱਟ ਰੇਟਾਂ ਵਿਚ ਗੋਡੇ ਅਤੇ ਚੂਲੇ ਬਦਲਣ ਦਾ ਰਿਆਇਤੀ ਕੈਂਪ 1 ਅਕਤੂਬਰ ਤੋਂ 31 ਅਕਤੂਬਰ ਤੱਕ ਲਗਾਇਆ ਜਾ ਰਿਹਾ ਹੈ | ਇਹ ...

ਪੂਰੀ ਖ਼ਬਰ »

ਮੈਕਰੋ ਗਲੋਬਲ ਇਮੀਗੇ੍ਰਸ਼ਨ ਨੇ ਇਕ ਮਡਿਊਲ 'ਚੋਂ 5 ਬੈਂਡ 'ਤੇ ਕੈਨੇਡਾ ਦਾ ਵੀਜ਼ਾ ਲਗਵਾਇਆ

ਮੋਗਾ, 22 ਸਤੰਬਰ (ਸੁਰਿੰਦਰਪਾਲ ਸਿੰਘ)-ਪੰਜਾਬ ਅਤੇ ਕੈਨੇਡਾ ਸਰਕਾਰ ਤੋਂ ਮਾਨਤਾ ਪ੍ਰਾਪਤ ਮੈਕਰੋ ਗਲੋਬਲ ਇਮੀਗੇ੍ਰਸ਼ਨ ਅਕਾਲਸਰ ਚੌਾਕ ਜੀ.ਟੀ. ਰੋਡ ਮੋਗਾ ਅਨੇਕਾਂ ਹੀ ਲੋਕਾਂ ਨੂੰ ਕੈਨੇਡਾ'ਚ ਪੱਕੇ ਤੌਰ 'ਤੇ ਪੜ੍ਹਾਈ ਕਰਨ ਜਾਂ ਵਿਜ਼ਟਰ ਵੀਜ਼ਿਆਂ 'ਤੇ ਜਾਣ 'ਚ ਮਦਦ ...

ਪੂਰੀ ਖ਼ਬਰ »

ਬਾਬਾ ਨੰਦ ਸਿੰਘ ਕਲੇਰਾਂ ਵਾਲੇ ਮਹਾਂਪੁਰਖਾਂ ਦੇ ਬਰਸੀ ਸਮਾਗਮ ਵਿਚ ਦੇਸ਼-ਵਿਦੇਸ਼ ਤੋਂ ਪੁੱਜੀਆਂ ਸੰਗਤਾਂ

ਬਾਘਾ ਪੁਰਾਣਾ, 22 ਸਤੰਬਰ (ਬਲਰਾਜ ਸਿੰਗਲਾ)-ਗੁਰਦੁਆਰਾ ਗੁਰੂ ਨਾਨਕ ਦਰਬਾਰ ਨਾਨਕਸਰ ਠਾਠ ਮੰਡੀਰਾਂ ਵਾਲਾ ਨਵਾਂ ਵਿਖੇ ਮੁੱਖ ਸੇਵਾਦਾਰ ਸੰਤ ਬਾਬਾ ਬਲਦੇਵ ਸਿੰਘ ਵਲੋਂ ਸ਼ਰਧਾਲੂ ਸੰਗਤਾਂ ਦੇ ਸਹਿਯੋਗ ਨਾਲ ਅਤੇ ਮੁੱਖ ਪ੍ਰਬੰਧਕ ਭਾਈ ਹਰਪ੍ਰੀਤ ਸਿੰਘ ਡੋਨੀ ਚੜਿੱਕ ਦੀ ...

ਪੂਰੀ ਖ਼ਬਰ »

ਮੋਹਨ ਐਜੂਕੇਅਰ ਦੇ ਵਿਦਿਆਰਥੀ ਨੇ ਹਾਸਲ ਕੀਤੇ 6.5 ਬੈਂਡ

ਮੋਗਾ, 22 ਸਤੰਬਰ (ਸੁਰਿੰਦਰਪਾਲ ਸਿੰਘ)-ਮੋਗਾ ਸ਼ਹਿਰ ਦੀ ਉੱਘੀ ਆਈਲਟਸ ਅਤੇ ਇਮੀਗ੍ਰੇਸ਼ਨ ਸੰਸਥਾ ਮੋਹਨ ਐਜੂਕੇਅਰ ਦੇ ਵਿਦਿਆਰਥੀ ਬਲਜੀਤ ਸਿੰਘ ਪੁੱਤਰ ਪਰਮਜੀਤ ਸਿੰਘ ਵਾਸੀ ਬੁੱਘੀਪੁਰਾ ਨੇ ਆਈਲਟਸ ਦੇ ਨਤੀਜੇ ਵਿਚੋਂ ਲਿਸਨਿੰਗ 7.5, ਰੀਡਿੰਗ ਵਿਚ 7, ਰਾਈਟਿੰਗ ਵਿਚ 6, ...

ਪੂਰੀ ਖ਼ਬਰ »

ਖੰਨਾ ਹਸਪਤਾਲ ਵਿਖੇ ਜਬਰ ਜਨਾਹ ਵਿਸ਼ੇ 'ਤੇ ਸੈਮੀਨਾਰ 27 ਨੂੰ -ਡਾ: ਸੁਮੇਸ਼ ਖੰਨਾ

ਮੋਗਾ, 22 ਸਤੰਬਰ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਖੰਨਾ ਹਸਪਤਾਲ ਤੇ ਈ.ਈ.ਜੀ. ਸੈਂਟਰ ਅੰਮਿ੍ਤਸਰ ਰੋਡ ਮੋਗਾ ਵਿਖੇ 27 ਸਤੰਬਰ ਦੁਪਹਿਰ3 ਵਜੇ ਜਬਰ ਜਨਾਹ ਵਿਸ਼ੇ 'ਤੇ ਵਿਸ਼ੇਸ਼ ਸੈਮੀਨਾਰ ਕਰਵਾਇਆ ਜਾ ਰਿਹਾ ਹੈ | ਇਹ ਜਾਣਕਾਰੀ ਉਪ ਦਫ਼ਤਰ ਮੋਗਾ ਵਿਖੇ ਵਿਸ਼ੇਸ਼ ਤੌਰ ...

ਪੂਰੀ ਖ਼ਬਰ »

ਰਾਈਟ ਵੇਅ ਨੇ ਲਗਵਾਇਆ ਆਸਟ੍ਰੇਲੀਆ ਦਾ ਡਿਪੈਂਡੈਂਟ ਵੀਜ਼ਾ

ਮੋਗਾ, 22 ਸਤੰਬਰ (ਸੁਰਿੰਦਰਪਾਲ ਸਿੰਘ)-ਮਾਲਵਾ ਖੇਤਰ ਦੀ ਮੰਨੀ-ਪ੍ਰਮੰਨੀ ਸੰਸਥਾ ਰਾਈਟ ਵੇ ਏਅਰਿਲੰਕਸ ਕਈ ਸਾਲਾਂ ਤੋਂ ਆਈਲਟਸ ਤੇ ਇਮੀਗ੍ਰੇਸ਼ਨ ਦੇ ਖੇਤਰ 'ਚ ਚੰਗੀ ਭੂਮਿਕਾ ਨਿਭਾ ਰਹੀ ਹੈ | ਇਸੇ ਤਰ੍ਹਾਂ ਇਕ ਵਾਰ ਫਿਰ ਰਾਈਟ ਵੇ ਏਅਰਿਲੰਕਸ ਮੋਗਾ ਨੇ ਗੁਰਦੀਪ ਸਿੰਘ ...

ਪੂਰੀ ਖ਼ਬਰ »

ਵਿਸ਼ਾਲ ਗਣਪਤੀ ਵਿਸਰਜਨ ਅੱਜ

ਬਿਲਾਸਪੁਰ, 22 ਸਤੰਬਰ (ਸੁਰਜੀਤ ਸਿੰਘ ਗਾਹਲਾ)-ਸ੍ਰੀ ਸ਼ਿਵ ਸ਼ਕਤੀ ਕਾਵੜ ਸੰਘ ਮੰਡੀ ਨਿਹਾਲ ਸਿੰਘ ਵਾਲਾ ਵਲੋਂ 23 ਸਤੰਬਰ ਨੂੰ ਸ਼ਿਵ ਮੰਦ ਮੰਡੀ ਨਿਹਾਲ ਸਿੰਘ ਵਾਲਾ ਵਿਖੇ ਪੰਜਵਾਂ ਵਿਸ਼ਾਲ ਗਣਪਤੀ ਵਿਸਰਜਨ ਹੋਵੇਗਾ | ਪ੍ਰਧਾਨ ਨਰੇਸ਼ ਕੁਮਾਰ ਬੂਰਾ, ਸੋਮੀ ਕਿਤਾਬਾਂ ...

ਪੂਰੀ ਖ਼ਬਰ »

ਭਿੰਡਰਾਂ ਵਿਖੇ ਅੰਮਿ੍ਤ ਸੰਚਾਰ ਅੱਜ

ਕਿਸ਼ਨਪੁਰਾ ਕਲਾਂ, 22 ਸਤੰਬਰ (ਪਰਮਿੰਦਰ ਸਿੰਘ ਗਿੱਲ)-ਸੰਤ ਬਾਬਾ ਖਜ਼ਾਨ ਸਿੰਘ ਜੀ ਦੀ ਬਰਸੀ ਨੂੰ ਮੁੱਖ ਰੱਖਦਿਆਂ ਹੋਇਆਂ ਗੁਰਦੁਆਰਾ ਸ੍ਰੀ ਅਖੰਡ ਪ੍ਰਕਾਸ਼ ਦਮਦਮੀ ਟਕਸਾਲ ਪਿੰਡ ਭਿੰਡਰ ਕਲਾਂ ਵਿਖੇ 23 ਸਤੰਬਰ ਦਿਨ ਐਤਵਾਰ ਨੂੰ ਸਵੇਰੇ 11:30 ਵਜੇ ਅੰਮਿ੍ਤ ਸੰਚਾਰ ...

ਪੂਰੀ ਖ਼ਬਰ »

ਵਾਤਾਵਰਨ ਸ਼ੁੱਧਤਾ ਲਈ ਹੋਲੀ ਹਾਰਟ ਸਕੂਲ 'ਚ ਲਗਾਏ ਬੂਟੇ

ਅਜੀਤਵਾਲ, 22 ਸਤੰਬਰ (ਹਰਦੇਵ ਸਿੰਘ ਮਾਨ)-ਇਲਾਕੇ ਦੀ ਪ੍ਰਸਿੱਧ ਵਿੱਦਿਅਕ ਸੰਸਥਾ ਹੋਲੀ ਹਾਰਟ ਸਕੂਲ ਵਿਖੇ ਅੱਜ ਵਾਤਾਵਰਨ ਦੀ ਸ਼ੁੱਧਤਾ ਨੂੰ ਮੁੱਖ ਰੱਖਦੇ ਹੋਏ ਸਕੂਲ ਵਿਚ ਬੂਟੇੇ ਲਗਾਏ ਗਏ | ਇਸ ਮੌਕੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਸਕੂਲ ਚੇਅਰਮੈਨ ਸੁਭਾਸ਼ ...

ਪੂਰੀ ਖ਼ਬਰ »

ਜਗਰੂਪ ਸਿੰਘ ਲੈਬ ਇੰਚਾਰਜ ਦਿਲ ਦੇ ਦੌਰੇ ਕਾਰਨ ਸਵਰਗ ਸਿਧਾਰੇ

ਮੋਗਾ, 22 ਸਤੰਬਰ (ਸ਼ਿੰਦਰ ਸਿੰਘ ਭੁਪਾਲ)-ਡੀ.ਸੀ. ਦਫ਼ਤਰ ਮੋਗਾ ਵਿਖੇ ਸੀਨੀ. ਸਹਾਇਕ ਦੀਆਂ ਸੇਵਾਵਾਂ ਨਿਭਾ ਰਹੀ ਸੁਰਿੰਦਰ ਕੌਰ ਵਾਸੀ ਦਸਮੇਸ਼ ਨਗਰ ਮੋਗਾ ਅਤੇ ਉਸ ਦੇ ਸਮੂਹ ਪਰਿਵਾਰ ਨੂੰ ਉਸ ਸਮੇਂ ਸਦਮਾ ਲੱਗਿਆ ਜਦੋਂ ਉਸ ਦਾ ਪਤੀ ਜਗਰੂਪ ਸਿੰਘ ਸਪੁੱਤਰ ਸੰਤੋਖ ਸਿੰਘ ...

ਪੂਰੀ ਖ਼ਬਰ »

ਬਲਾਕ ਸੰਮਤੀ ਜ਼ੋਨਾਂ ਤੋਂ ਜ਼ਿਆਦਾਤਰ ਕਾਂਗਰਸੀ ਉਮੀਦਵਾਰ ਜੇਤੂ

ਸਮਾਲਸਰ, 22 ਸਤੰਬਰ (ਕਿਰਨਦੀਪ ਸਿੰਘ ਬੰਬੀਹਾ)-ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਹੋਈਆਂ ਚੋਣਾਂ ਦੇ ਆਏ ਨਤੀਜਿਆਂ ਵਿਚ ਬਲਾਕ ਸੰਮਤੀ ਜ਼ੋਨ ਮੱਲ ਕੇ (ਰਾਖਵੇਂ) ਤੋਂ ਕਾਂਗਰਸ ਪਾਰਟੀ ਦੇ ਲਛਮਣ ਸਿੰਘ ਗਿੱਲ ਚੌਧਰੀ ਨੇ ਅਕਾਲੀ ਦਲ ਬਾਦਲ ਦੇ ਛਿੰਦਰ ਸਿੰਘ ਨੂੰ ...

ਪੂਰੀ ਖ਼ਬਰ »

ਬਲਾਕ ਸੰਮਤੀ ਉਮੀਦਵਾਰ ਬੀਬੀ ਪਰਮਜੀਤ ਕੌਰ ਦੀ ਜਿੱਤ 'ਤੇ ਕਾਂਗਰਸੀ ਵਰਕਰਾਂ'ਚ ਖੁਸ਼ੀ ਦੀ ਲਹਿਰ

ਧਰਮਕੋਟ, 22 ਸਤੰਬਰ (ਹਰਮਨਦੀਪ ਸਿੰਘ)-ਜਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਦੀਆਂ ਹੋਈਆਂ ਚੋਣਾਂ ਦੌਰਾਨ ਹਲਕਾ ਧਰਮਕੋਟ ਦੇ ਬਲਾਕ ਸੰਮਤੀ ਦੇ ਜ਼ੋਨ ਨੰਬਰ-13 ਫਤਿਹਗੜ੍ਹ ਕੋਰੋਟਾਣਾ ਤੋਂ ਕਾਂਗਰਸ ਪਾਰਟੀ ਦੀ ਉਮੀਦਵਾਰ ਬੀਬੀ ਪਰਮਜੀਤ ਕੌਰ ਪਤਨੀ ਗੁਰਮੇਲ ਸਿੰਘ ਨੇ ...

ਪੂਰੀ ਖ਼ਬਰ »

ਵਿਧਾਇਕ ਡਾ: ਹਰਜੋਤ ਕਮਲ ਨੇ ਕਾਂਗਰਸ ਦੇ ਜੇਤੂ ਉਮੀਦਵਾਰਾਂ ਨੂੰ ਦਿੱਤੀ ਵਧਾਈ

ਮੋਗਾ, 22 ਸਤੰਬਰ (ਸੁਰਿੰਦਰਪਾਲ ਸਿੰਘ)-ਮੋਗਾ ਦੇ ਵਿਧਾਇਕ ਡਾ. ਹਰਜੋਤ ਕਮਲ ਨੇ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਵਿਚ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਦੀ ਹੂੰਝਾ ਫੇਰ ਜਿੱਤ 'ਤੇ ਵਧਾਈ ਦਿੰਦੇ ਹੋਏ ਕਿਹਾ ਕਿ ਇਹ ਜਿੱਤ ਇਮਾਨਦਾਰੀ ਦੀ ਜਿੱਤ ਹੈ ਕਿਉਂਕਿ ...

ਪੂਰੀ ਖ਼ਬਰ »

ਰਵੀ ਸ਼ਰਮਾ ਵਲੋਂ ਵੋਟਰਾਂ ਤੇ ਪਿੰਡ ਵਾਸੀਆਂ ਦਾ ਧੰਨਵਾਦ

ਅਜੀਤਵਾਲ, 22 ਸਤੰਬਰ (ਹਰਦੇਵ ਸਿੰਘ ਮਾਨ)-ਪਿੰਡ ਤਖਾਣਵੱਧ ਤੋਂ ਬਲਾਕ ਸੰਮਤੀ ਦੇ ਕਾਂਗਰਸੀ ਉਮੀਦਵਾਰ ਰਵੀ ਸ਼ਰਮਾ 310 ਵੋਟਾਂ ਨਾਲ ਜੇਤੂ ਰਹੇ | ਉਨ੍ਹਾਂ ਨੇ ਇਸ ਜਿੱਤ ਲਈ ਸਮੁੱਚੇ ਪਿੰਡ ਵਾਸੀਆਂ ਤੇ ਖ਼ਾਸ ਕਰ ਸਮਰਥਕ ਨੌਜਵਾਨ ਵੀਰਾਂ ਦਾ ਧੰਨਵਾਦ ਕੀਤਾ, ਜਿਨ੍ਹਾਂ ਨੇ ...

ਪੂਰੀ ਖ਼ਬਰ »

ਮੈਕਰੋ ਗਲੋਬਲ ਨਿਹਾਲ ਸਿੰਘ ਵਾਲਾ ਦੇ ਵਿਦਿਆਰਥੀਆਂ ਨੇ ਲਏ 6.5 ਬੈਂਡ

ਸਮਾਧ ਭਾਈ, 22 ਸਤੰਬਰ (ਗੁਰਮੀਤ ਸਿੰਘ ਮਾਣੂੰਕੇ)-ਪ੍ਰਸਿੱਧ ਸੰਸਥਾ ਮੈਕਰੋ ਗਲੋਬਲ ਮੋਗਾ ਦੀ ਸ਼ਾਖਾ ਨਿਹਾਲ ਸਿੰਘ ਵਾਲਾ ਵਿਖੇ ਵਿਦਿਆਰਥੀ ਆਏ ਦਿਨ ਆਈਲੈਟਸ 'ਚ ਚੰਗੇ ਬੈਂਡ ਪ੍ਰਾਪਤ ਕਰਕੇ ਵਿਦੇਸ਼ ਜਾਣ ਦਾ ਸੁਪਨਾ ਪੂਰਾ ਕਰ ਰਹੇ ਹਨ | ਇਸ ਮੌਕੇ ਸੰਸਥਾ ਦੇ ਡਾਇਰੈਕਟਰ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX