ਤਾਜਾ ਖ਼ਬਰਾਂ


ਫਤਹਿਗੜ੍ਹ ਚੂੜੀਆਂ 'ਚ ਹੋਵੇਗਾ ਸ਼ਹੀਦ ਜਵਾਨ ਮਨਿੰਦਰ ਸਿੰਘ ਦਾ ਅੰਤਿਮ ਸਸਕਾਰ
. . .  14 minutes ago
ਰਾਜਾਸਾਂਸੀ, 20 ਨਵੰਬਰ (ਹਰਦੀਪ ਸਿੰਘ ਖੀਵਾ)- ਬੀਤੀ 18 ਨਵੰਬਰ ਨੂੰ ਸਿਆਚਿਨ ਗਲੇਸ਼ੀਅਰ 'ਚ ਬਰਫ਼ ਦੇ ਤੂਫ਼ਾਨ 'ਚ ਸ਼ਹੀਦ ਹੋਏ ਘੋਨੇਵਾਲਾ ਦੇ ਜਵਾਨ ਮਨਿੰਦਰ ਸਿੰਘ ਹਾਲ ਵਾਸੀ ਰਾਜਾਸਾਂਸੀ ਦੀ...
ਸੱਸ ਨੇ ਪੁੱਤਰ ਦੇ ਕਤਲ ਦੇ ਸ਼ੱਕ 'ਚ ਨੂੰਹ ਦਾ ਕਰਵਾਇਆ ਕਤਲ
. . .  26 minutes ago
ਖੰਨਾ, 20 ਨਵੰਬਰ (ਹਰਜਿੰਦਰ ਸਿੰਘ ਲਾਲ)- ਖੰਨਾ ਦੇ ਪਿੰਡ ਭੁਮਦੀ 'ਚ ਦਿਨ-ਦਿਹਾੜੇ ਗੋਲੀਆਂ ਮਾਰ ਕੇ ਜਸਵੀਰ ਕੌਰ ਨਾਮੀ ਔਰਤ ਦੇ ਕਤਲ ਦੇ ਮਾਮਲੇ ਨੂੰ ਖੰਨਾ ਪੁਲਿਸ ਨੇ ਹੱਲ ਕਰ ਲੈਣ ਦਾ ਦਾਅਵਾ ਕੀਤਾ...
ਵੀਰਭੱਦਰ ਦੇ ਰਿਸ਼ਤੇਦਾਰ ਦੇ ਕਾਤਲ ਨੂੰ ਤਾਅ ਉਮਰ ਦੀ ਸਜ਼ਾ
. . .  38 minutes ago
ਚੰਡੀਗੜ੍ਹ, 20 ਨਵੰਬਰ (ਰਣਜੀਤ)- ਹਿਮਾਚਲ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਵੀਰਭੱਦਰ ਸਿੰਘ ਦੀ ਪਤਨੀ ਦੇ ਭਤੀਜੇ ਆਕਾਸ਼ ਸੇਨ ਦੀ ਹੱਤਿਆ ਦੇ ਮਾਮਲੇ 'ਚ ਜ਼ਿਲ੍ਹਾ ਅਦਾਲਤ ਦੇ ਜੱਜ...
ਘਾਟੀ 'ਚ ਆਮ ਵਾਂਗ ਹੋ ਰਹੇ ਹਨ ਹਾਲਾਤ, ਸੁਰੱਖਿਆ ਦੇ ਮੱਦੇਨਜ਼ਰ ਇੰਟਰਨੈੱਟ ਸੇਵਾ 'ਤੇ ਰੋਕ- ਸ਼ਾਹ
. . .  54 minutes ago
ਨਵੀਂ ਦਿੱਲੀ, 20 ਨਵੰਬਰ- ਸਰਕਾਰ ਨੇ ਅੱਜ ਰਾਜ ਸਭਾ 'ਚ ਕਿਹਾ ਕਿ ਜੰਮੂ-ਕਸ਼ਮੀਰ, ਖ਼ਾਸ ਕਰਕੇ ਘਾਟੀ 'ਚ ਹਾਲਾਤ ਤੇਜ਼ੀ ਨਾਲ ਆਮ ਵਾਂਗ ਹੋ ਰਹੇ ਹਨ ਅਤੇ ਇਲਾਕੇ 'ਚ ਜਲਦੀ ਹੀ ਇੰਟਰਨੈੱਟ ਸੇਵਾਵਾਂ ਸ਼ੁਰੂ ਕਰ...
ਕਾਂਗਰਸ ਦੇ 7 ਸੰਮਤੀ ਮੈਂਬਰਾਂ ਨੇ ਚੇਅਰਮੈਨ ਅਤੇ ਅਫਸਰਸ਼ਾਹੀ ਖ਼ਿਲਾਫ਼ ਅਪਣਾਏ ਬਾਗੀ ਤੇਵਰ
. . .  about 1 hour ago
ਮਾਛੀਵਾੜਾ ਸਾਹਿਬ, 20 ਨਵੰਬਰ (ਸੁਖਵੰਤ ਸਿੰਘ ਗਿੱਲ) - ਹਲਕਾ ਸਮਰਾਲਾ ਦੇ ਬਲਾਕ ਮਾਛੀਵਾੜਾ 'ਚ ਕਾਂਗਰਸ ਪਾਰਟੀ ਨੂੰ ਲੋਕਾਂ ਵਲੋਂ ਚੁਣੇ ਹੋਏ ਮੈਂਬਰਾਂ ਦੀ ਅਣਦੇਖੀ ਕਰਨੀ ਉਸ ਸਮੇਂ ਮਹਿੰਗੀ ਪਈ, ਜਦੋਂ ਬਲਾਕ ਸੰਮਤੀ ਦੇ ਉਪ ਚੇਅਰਮੈਨ...
ਅਰਜਨਟੀਨਾ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ
. . .  about 1 hour ago
ਬਿਊਨਸ ਆਈਰਸ, 20 ਨਵੰਬਰ- ਅਰਜਨਟੀਨਾ ਦੇ ਮੱਧ ਖੇਤਰ 'ਚ ਭੂਚਾਲ ਦੇ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ। ਕੌਮੀ ਭੂ-ਵਿਗਿਆਨਕ ਵਿਭਾਗ ਮੁਤਾਬਕ ਭੂਚਾਲ ਸਥਾਨਕ ਸਮੇਂ ਮੁਤਾਬਕ...
ਕਾਰ ਅਤੇ ਟਰੱਕ ਵਿਚਾਲੇ ਹੋਈ ਭਿਆਨਕ ਟੱਕਰ, 8 ਲੋਕਾਂ ਦੀ ਮੌਤ
. . .  about 1 hour ago
ਦਿਸਪੁਰ, 20 ਨਵੰਬਰ- ਅਸਾਮ 'ਚ ਅੱਜ ਇੱਕ ਕਾਰ ਅਤੇ ਟਰੱਕ ਵਿਚਾਲੇ ਹੋਈ ਭਿਆਨਕ ਟੱਕਰ 'ਚ 8 ਲੋਕਾਂ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਇਹ ਹਾਦਸਾ ਉਦਲਗੁਰੀ ਜ਼ਿਲ੍ਹੇ ਦੇ ਓਰੰਗ ਇਲਾਕੇ...
ਕੁੱਕੜ ਪਿੰਡ ਦੇ ਵਿਅਕਤੀ ਦੀ ਦੁਬਈ 'ਚ ਮੌਤ
. . .  34 minutes ago
ਜਲੰਧਰ, 20 ਨਵੰਬਰ (ਪਵਨ)- ਜਲੰਧਰ ਛਾਉਣੀ ਦੇ ਅਧੀਨ ਪੈਂਦੇ ਕੁੱਕੜ ਪਿੰਡ ਦੇ ਰਹਿਣ ਵਾਲੇ ਕੁਲਵਿੰਦਰ ਸਿੰਘ ਕਿੰਦਾ ਨਾਮੀ ਵਿਅਕਤੀ ਦੀ ਦੁਬਈ ਵਿਖੇ ਮੌਤ ਹੋਣ ਦੀ ਖ਼ਬਰ ਮਿਲੀ ਹੈ। ਮਿਲੀ ਜਾਣਕਾਰੀ...
ਇੰਡੀਗੋ ਦੀ ਉਡਾਣ ਦੀ ਚੇਨਈ ਹਵਾਈ ਅੱਡੇ 'ਤੇ ਹੋਈ ਐਮਰਜੈਂਸੀ ਲੈਂਡਿੰਗ
. . .  about 2 hours ago
ਚੇਨਈ, 20 ਨਵੰਬਰ- ਚੇਨਈ ਹਵਾਈ ਅੱਡੇ 'ਤੇ ਇੰਡੀਗੋ ਦੀ ਇੱਕ ਉਡਾਣ ਦੀ ਅੱਜ ਐਮਰਜੈਂਸੀ ਲੈਂਡਿੰਗ ਹੋਈ। ਜਾਣਕਾਰੀ ਮੁਤਾਬਕ ਏਅਰਕ੍ਰਾਫਟ ਦੇ ਕਾਰਗੋ ਏਰੀਆ 'ਚ ਸਮੋਕ (ਧੂੰਆਂ) ਅਲਾਰਮ ਦੇ ਕਾਰਨ...
ਪਵਾਰ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਮੁਲਾਕਾਤ
. . .  about 2 hours ago
ਨਵੀਂ ਦਿੱਲੀ, 20 ਨਵੰਬਰ- ਰਾਸ਼ਟਰਵਾਦੀ ਕਾਂਗਰਸ ਪਾਰਟੀ (ਐੱਨ. ਸੀ. ਪੀ.) ਦੇ ਮੁਖੀ ਸ਼ਰਦ ਪਵਾਰ ਨੇ ਮਹਾਰਾਸ਼ਟਰ ਦੇ ਕਿਸਾਨਾਂ ਦੀ ਸਮੱਸਿਆ ਨੂੰ...
ਅਕਾਲੀ ਆਗੂ ਦਲਬੀਰ ਸਿੰਘ ਢਿਲਵਾਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਬਿਕਰਮ ਸਿੰਘ ਮਜੀਠੀਆ
. . .  about 3 hours ago
ਕੋਟਲੀ ਸੂਰਤ ਮੱਲੀ, 20 ਨਵੰਬਰ (ਕੁਲਦੀਪ ਸਿੰਘ ਨਾਗਰਾ)- ਸ਼੍ਰੋਮਣੀ ਅਕਾਲੀ ਦਲ ਦੇ ਸਿਰਕੱਢ ਆਗੂ ਅਤੇ ਪਿੰਡ ਢਿਲਵਾਂ ਦੇ ਸਾਬਕਾ ਸਰਪੰਚ ਦਲਬੀਰ ਸਿੰਘ ਢਿਲਵਾਂ, ਜਿਨ੍ਹਾਂ ਦਾ ਬੀਤੇ ਦਿਨ ਗੋਲੀਆਂ ਮਾਰ ਕੇ ਬੇਰਹਿਮੀ...
ਕਪੂਰਥਲਾ 'ਚ ਮਿਲੇ ਤਿੰਨ ਬੰਬ ਨੁਮਾ ਸੈੱਲ, ਜਾਂਚ 'ਚ ਜੁਟੀ ਪੁਲਿਸ
. . .  about 3 hours ago
ਢਿਲਵਾਂ, 20 ਨਵੰਬਰ (ਸਡਾਨਾ, ਸੁਖੀਜਾ)- ਜ਼ਿਲ੍ਹਾ ਕਪੂਰਥਲਾ 'ਚ ਪੈਂਦੇ ਪਿੰਡ ਰਾਏਪੁਰ ਰਾਈਆਂ ਮੰਡ 'ਚੋਂ ਇੱਕ ਕਿਸਾਨ ਵਲੋਂ ਪੁੱਟ ਕੇ ਲਿਆਂਦੀ ਗਈ ਮਿੱਟੀ 'ਚੋਂ ਤਿੰਨ ਬੰਬ ਨੁਮਾ ਸੈੱਲ ਪ੍ਰਾਪਤ...
ਜੰਮੂ-ਕਸ਼ਮੀਰ ਦੇ ਹਸਪਤਾਲਾਂ 'ਚ ਦਵਾਈਆਂ ਦੀ ਕਮੀ ਨਹੀਂ- ਗ੍ਰਹਿ ਮੰਤਰੀ ਅਮਿਤ ਸ਼ਾਹ
. . .  about 3 hours ago
ਜੰਮੂ-ਕਸ਼ਮੀਰ ਦੇ ਸਾਰੇ ਸਕੂਲ ਖੁੱਲ੍ਹੇ ਹਨ- ਅਮਿਤ ਸ਼ਾਹ
. . .  about 3 hours ago
ਪੱਥਰਬਾਜ਼ੀ ਦੀਆਂ ਘਟਨਾਵਾਂ 'ਚ ਇਸ ਸਾਲ ਕਮੀ ਆਈ- ਸ਼ਾਹ
. . .  about 3 hours ago
5 ਅਗਸਤ ਤੋਂ ਬਾਅਦ ਕਿਸੇ ਵੀ ਨਾਗਰਿਕ ਦੀ ਮੌਤ ਪੁਲਿਸ ਦੀ ਗੋਲੀ ਨਾਲ ਨਹੀਂ ਹੋਈ- ਅਮਿਤ ਸ਼ਾਹ
. . .  about 3 hours ago
ਜੰਮੂ-ਕਸ਼ਮੀਰ 'ਚ ਹਾਲਾਤ ਸੁਧਰ ਰਹੇ ਹਨ- ਅਮਿਤ ਸ਼ਾਹ
. . .  about 3 hours ago
ਜੰਮੂ-ਕਸ਼ਮੀਰ 'ਚ ਇੰਟਰਨੈੱਟ ਦੀ ਬਹਾਲੀ 'ਤੇ ਸਥਾਨਕ ਪ੍ਰਸ਼ਾਸਨ ਫ਼ੈਸਲਾ ਲਵੇਗਾ- ਗ੍ਰਹਿ ਮੰਤਰੀ ਅਮਿਤ ਸ਼ਾਹ
. . .  about 3 hours ago
ਜੰਮੂ-ਕਸ਼ਮੀਰ ਦੇ ਕਿਸੇ ਵੀ ਥਾਣੇ 'ਚ ਕਰਫ਼ਿਊ ਨਹੀਂ ਲੱਗਾ- ਸ਼ਾਹ
. . .  about 3 hours ago
ਰਾਜ ਸਭਾ 'ਚ ਬੋਲ ਰਹੇ ਹਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ
. . .  about 3 hours ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 7 ਅੱਸੂ ਸੰਮਤ 550

ਮੋਗਾ

ਜਾਗਰੂਕਤਾ ਸੈਮੀਨਾਰ ਕਰਵਾਇਆ

ਬਾਘਾ ਪੁਰਾਣਾ, 22 ਸਤੰਬਰ (ਬਲਰਾਜ ਸਿੰਗਲਾ)-ਸਰਕਾਰ ਵਲੋਂ ਚਲਾਇਆ ਜਾ ਰਿਹਾ ਪੋਸ਼ਣ ਮਿਸ਼ਨ ਅਭਿਆਨ ਦੇ ਤਹਿਤ ਅੱਜ ਸੀ.ਡੀ.ਪੀ.ਓ. ਬਾਘਾ ਪੁਰਾਣਾ ਦੀ ਅਗਵਾਈ ਹੇਠ ਸਥਾਨਕ ਗੁਰਦੁਆਰਾ ਨਾਮਦੇਵ ਭਵਨ ਵਿਖੇ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੇ ਸਹਿਯੋਗ ਨਾਲ ਸੈਮੀਨਾਰ ...

ਪੂਰੀ ਖ਼ਬਰ »

ਬ੍ਰਾਹਮਣ ਸਭਾ ਪੰਜਾਬ ਮੋਗਾ ਕਾਰਜਕਾਰਨੀ ਮੀਟਿੰਗ

ਮੋਗਾ, 22 ਸਤੰਬਰ (ਜਸਪਾਲ ਸਿੰਘ ਬੱਬੀ)-ਬ੍ਰਾਹਮਣ ਸਭਾ ਪੰਜਾਬ ਮੋਗਾ ਕਾਰਜਕਾਰਨੀ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਪ੍ਰਦੀਪ ਭਾਰਤੀ ਦੀ ਪ੍ਰਧਾਨਗੀ ਹੇਠ ਜੋਗੀ ਰਾਜ ਕੁਟੀਆ ਵਿਖੇ ਹੋਈ | ਇਸ ਮੌਕੇ ਐਡਵੋਕੇਟ ਪ੍ਰਦੀਪ ਭਾਰਤੀ ਨੇ ਦੱਸਿਆ ਕਿ ਸਭਾ ਵਲੋਂ ਬਰਾਦਰੀ ...

ਪੂਰੀ ਖ਼ਬਰ »

ਮਾਮਲਾ ਮੌਕੇ 'ਤੇ ਕਾਉਂਟਿੰਗ ਏਜੰਟਾਂ ਨੂੰ ਸ਼ਨਾਖ਼ਤੀ ਪੱਤਰ ਦੇਣ ਤੇ ਦੇਰੀ ਨਾਲ ਗਿਣਤੀ ਸ਼ੁਰੂ ਹੋਣ ਦਾ ਸੱਤਾਧਾਰੀ ਧਿਰ ਤੇ ਵਿਰੋਧੀ ਧਿਰਾਂ ਦੇ ਆਗੂਆਂ ਨੇ ਪ੍ਰਬੰਧਾਂ 'ਤੇ ਕੀਤਾ ਕਿੰਤੂ-ਪ੍ਰੰਤੂ

ਬਾਘਾ ਪੁਰਾਣਾ, 22 ਸਤੰਬਰ (ਬਲਰਾਜ ਸਿੰਗਲਾ)-ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਬਾਘਾ ਪੁਰਾਣਾ ਦੀਆਂ ਚੋਣਾਂ ਨੂੰ ਲੈ ਕੇ ਚੋਣ ਵਿਭਾਗ ਵਲੋਂ ਕੀਤਾ ਐਲਾਨ ਮੁਤਾਬਿਕ ਅੱਜ ਸਵੇਰੇ 8 ਵਜੇ ਵੋਟਾਂ ਦੀ ਗਿਣਤੀ ਗਿਣਤੀ ਕੇਂਦਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ...

ਪੂਰੀ ਖ਼ਬਰ »

ਟਰੱਕ ਨੇ ਮੋਟਰਸਾਈਕਲ ਸਵਾਰ ਦਰੜਿਆ

ਮੋਗਾ, 22 ਸਤੰਬਰ (ਸ਼ਿੰਦਰ ਸਿੰਘ ਭੁਪਾਲ)-ਸਨਾ (29 ਸਾਲ) ਵਾਸੀ ਗਿੱਲ ਬਸਤੀ ਲੰਢੇਕੇ ਦਾ ਪਤੀ ਅਕਾਸ਼ ਪੁੱਤਰ ਭਾਨ ਸਿੰਘ 20 ਸਤੰਬਰ ਨੂੰ ਆਪਣੇ ਮੋਟਰਸਾਈਕਲ ਹੀਰੋ ਹਾਂਡਾ ਪੀ.ਬੀ. 29 ਜੇ 0404 'ਤੇ ਸਵਾਰ ਹੋ ਕੇ ਆਪਣੇ ਘਰ ਨੂੰ ਜਾ ਰਿਹਾ ਸੀ | ਰਾਤ ਸਵਾ 11 ਵਜੇ ਦੇ ਕਰੀਬ ਜਦੋਂ ਉਹ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ 'ਚ ਕਾਂਗਰਸ ਦੀ ਹੂੰਝਾ ਫੇਰ ਜਿੱਤ

ਮੋਗਾ, 22 ਸਤੰਬਰ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-19 ਸਤੰਬਰ ਨੂੰ ਜ਼ਿਲ੍ਹਾ ਮੋਗਾ 'ਚ 15 ਜ਼ਿਲ੍ਹਾ ਪ੍ਰੀਸ਼ਦ ਜ਼ੋਨਾਂ ਤੇ ਪੰਜ ਬਲਾਕਾਂ ਦੇ 115 ਜ਼ੋਨਾਂ 'ਚ ਪਈਆਂ ਵੋਟਾਂ ਦੀ ਗਿਣਤੀ ਅੱਜ ਸਵੇਰੇ 8 ਵਜੇ ਸ਼ੁਰੂ ਹੋਈ ਜਦ ਕਿ ਬਾਘਾ ਪੁਰਾਣਾ ਵਿਖੇ ਵੋਟਾਂ ਦੀ ਗਿਣਤੀ ਕਰੀਬ ...

ਪੂਰੀ ਖ਼ਬਰ »

ਤਿੰਨ ਹੋਰ ਨਵੇਂ ਮਰੀਜ਼ ਆਉਣ ਨਾਲ ਜ਼ਿਲੇ੍ਹ 'ਚ ਡੇਂਗੂ ਮਰੀਜ਼ਾਂ ਦੀ ਗਿਣਤੀ ਹੋਈ 7

ਮੋਗਾ, 22 ਸਤੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਜ਼ਿਲ੍ਹੇ 'ਚ ਡੇਂਗੂ ਮਰੀਜ਼ਾਂ ਦੀ ਗਿਣਤੀ ਦਿਨੋਂ ਦਿਨ ਵਧਦੀ ਜਾ ਰਹੀ ਹੈ | ਤਿੰਨ ਨਵੇਂ ਮਰੀਜ਼ ਆਉਣ ਨਾਲ ਜ਼ਿਲੇ੍ਹ ਅੰਦਰ ਡੇਂਗੂ ਮਰੀਜ਼ਾਂ ਦੀ ਗਿਣਤੀ ਸੱਤ ਹੋ ਚੁੱਕੀ ਹੈ | ਤਿੰਨੇ ਨਵੇਂ ਮਰੀਜ਼ ਮੋਗਾ ਸ਼ਹਿਰ ਨਾਲ ...

ਪੂਰੀ ਖ਼ਬਰ »

ਮਾਮਲਾ ਬਾਘਾ ਪੁਰਾਣਾ ਸਰਕਾਰੀ ਕੰਨਿਆ ਸਕੂਲ ਦੇ ਵਿਵਾਦ ਦਾ ਸਕੱਤਰ ਸਿੱਖਿਆ ਵਿਭਾਗ ਦੇ ਆਦੇਸ਼ਾਂ 'ਤੇ ਜਾਂਚ ਟੀਮ ਪੁੱਜੀ

ਬਾਘਾ ਪੁਰਾਣਾ, 22 ਸਤੰਬਰ (ਬਲਰਾਜ ਸਿੰਗਲਾ)-ਸਥਾਨਕ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮੁਦਕੀ ਰੋਡ ਵਿਖੇ ਪਿਛਲੇ ਕਾਫੀ ਸਮੇਂ ਤੋਂ ਪਿ੍ੰਸੀਪਲ ਤੇ ਸਕੂਲ ਸਟਾਫ਼ ਵਿਚਕਾਰ ਵਿਵਾਦ ਚੱਲ ਰਿਹਾ ਹੈ | ਜਿਸ ਕਰਕੇ ਬੀਤੇ ਕੱਲ੍ਹ ਜ਼ਿਲ੍ਹਾ ਸਿੱਖਿਆ ਅਫ਼ਸਰ ਮੋਗਾ ਦੀ ...

ਪੂਰੀ ਖ਼ਬਰ »

ਐਸ. ਡੀ. ਕਾਲਜ ਫਾਈਨ ਆਰਟਸ ਵਰਕਸ਼ਾਪ ਲਗਾਈ

ਮੋਗਾ, 22 ਸਤੰਬਰ (ਜਸਪਾਲ ਸਿੰਘ ਬੱਬੀ)-ਐਸ. ਡੀ. ਕਾਲਜ ਫ਼ਾਰ ਵੋਮੈਨ ਮੋਗਾ ਵਿਖੇ ਫਾਈਨ ਆਰਟਸ ਵਿਭਾਗ ਦੇ ਪ੍ਰੋਫੈਸਰ ਸੰਦੀਪ ਕੌਰ ਤੇ ਪ੍ਰੋਫੈਸਰ ਸਿਖਾ ਦੀ ਅਗਵਾਈ ਹੇਠ ਲਗਾਈ ਗਈ ਇਕ ਰੋਜ਼ਾ ਫਾਈਨ ਆਰਟਸ ਵਰਕਸ਼ਾਪ 'ਚ ਅੰਤਰਰਾਸ਼ਟਰੀ ਪ੍ਰਸਿੱਧੀ ਪ੍ਰਾਪਤ ਹੁਨਰ ਦੇ ਮਾਹਿਰ ...

ਪੂਰੀ ਖ਼ਬਰ »

ਗਿਣਤੀ ਦੌਰਾਨ ਆਪ ਉਮੀਦਵਾਰ ਬੂਟਾ ਸਿੰਘ ਬੈਰਾਗੀ ਬਾਈਕਾਟ ਕਰ ਕੇ ਕੀਤੀ ਨਾਅਰੇਬਾਜ਼ੀ ਜਵਾਬ 'ਚ ਕਾਂਗਰਸੀ ਵਰਕਰਾਂ ਨੇ ਵੀ ਕੀਤੀ ਨਾਅਰੇਬਾਜ਼ੀ

ਕੋਟ ਈਸੇ ਖਾਂ, 22 ਸਤੰਬਰ (ਗੁਰਮੀਤ ਸਿੰਘ ਖ਼ਾਲਸਾ)-ਜ਼ਿਲ੍ਹਾ ਪ੍ਰੀਸ਼ਦ ਜ਼ੋਨ ਕੋਕਰੀ ਕਲਾਂ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਐਡਵੋਕੇਟ ਬੂਟਾ ਸਿੰਘ ਬੈਰਾਗੀ ਨੇ ਗਿਣਤੀ ਦੌਰਾਨ ਪ੍ਰਸ਼ਾਸਨਿਕ ਅਧਿਕਾਰੀਆਂ 'ਤੇ ਕਾਂਗਰਸੀ ਉਮੀਦਵਾਰ ਨੂੰ ਲਾਭ ਪਹੁੰਚਾਉਣ ਦੇ ਦੋਸ਼ ...

ਪੂਰੀ ਖ਼ਬਰ »

ਏਾਜਲਸ ਇੰਟਰਨੈਸ਼ਨਲ ਨੇ ਲਗਵਾਇਆ ਆਸਟ੍ਰੇਲੀਆ ਦਾ ਵਿਜ਼ਟਰ ਵੀਜ਼ਾ

ਮੋਗਾ, 22 ਸਤੰਬਰ (ਸੁਰਿੰਦਰਪਾਲ ਸਿੰਘ)-ਐਾਜਲਸ ਇੰਟਰਨੈਸ਼ਨਲ ਵਲੋਂ ਵਿਦਿਆਰਥੀਆਂ ਦੇ ਵਿਦੇਸ਼ਾਂ ਵਿਚ ਪੜ੍ਹਾਈ ਕਰਨ ਦੇ ਸੁਪਨਿਆਂ ਨੂੰ ਸਾਕਾਰ ਕੀਤਾ ਜਾ ਰਿਹਾ ਹੈ ਅਤੇ ਜਿਹੜੇ ਵਿਦਿਆਰਥੀ ਆਸਟ੍ਰੇਲੀਆ ਅਤੇ ਕੈਨੇਡਾ ਵਿਚ ਪੜ੍ਹਾਈ ਕਰ ਰਹੇ ਹਨ ਉਨ੍ਹਾਂ ਨੂੰ ਉਨ੍ਹਾਂ ...

ਪੂਰੀ ਖ਼ਬਰ »

ਪ੍ਰੇਮ ਹਸਪਤਾਲ ਮੋਗਾ ਵਿਖੇ ਗੋਡੇ ਤੇ ਚੂਲੇ ਬਦਲਣ ਦਾ ਰਿਆਇਤੀ ਕੈਂਪ ਪਹਿਲੀ ਤੋਂ ਸ਼ੁਰੂ

ਮੋਗਾ, 22 ਸਤੰਬਰ (ਸੁਰਿੰਦਰਪਾਲ ਸਿੰਘ)-ਸਥਾਨਕ ਸ਼ਹਿਰ ਦੇ ਜੀ.ਐਸ. ਮੈਮੋਰੀਅਲ ਪ੍ਰੇਮ ਹਸਪਤਾਲ ਮੋਗਾ ਵਲੋਂ ਸਫਲਤਾ ਪੂਰਵਕ 21 ਸਾਲ ਪੂਰੇ ਹੋਣ 'ਤੇ ਘੱਟ ਰੇਟਾਂ ਵਿਚ ਗੋਡੇ ਅਤੇ ਚੂਲੇ ਬਦਲਣ ਦਾ ਰਿਆਇਤੀ ਕੈਂਪ 1 ਅਕਤੂਬਰ ਤੋਂ 31 ਅਕਤੂਬਰ ਤੱਕ ਲਗਾਇਆ ਜਾ ਰਿਹਾ ਹੈ | ਇਹ ...

ਪੂਰੀ ਖ਼ਬਰ »

ਮੈਕਰੋ ਗਲੋਬਲ ਇਮੀਗੇ੍ਰਸ਼ਨ ਨੇ ਇਕ ਮਡਿਊਲ 'ਚੋਂ 5 ਬੈਂਡ 'ਤੇ ਕੈਨੇਡਾ ਦਾ ਵੀਜ਼ਾ ਲਗਵਾਇਆ

ਮੋਗਾ, 22 ਸਤੰਬਰ (ਸੁਰਿੰਦਰਪਾਲ ਸਿੰਘ)-ਪੰਜਾਬ ਅਤੇ ਕੈਨੇਡਾ ਸਰਕਾਰ ਤੋਂ ਮਾਨਤਾ ਪ੍ਰਾਪਤ ਮੈਕਰੋ ਗਲੋਬਲ ਇਮੀਗੇ੍ਰਸ਼ਨ ਅਕਾਲਸਰ ਚੌਾਕ ਜੀ.ਟੀ. ਰੋਡ ਮੋਗਾ ਅਨੇਕਾਂ ਹੀ ਲੋਕਾਂ ਨੂੰ ਕੈਨੇਡਾ'ਚ ਪੱਕੇ ਤੌਰ 'ਤੇ ਪੜ੍ਹਾਈ ਕਰਨ ਜਾਂ ਵਿਜ਼ਟਰ ਵੀਜ਼ਿਆਂ 'ਤੇ ਜਾਣ 'ਚ ਮਦਦ ...

ਪੂਰੀ ਖ਼ਬਰ »

ਬਾਬਾ ਨੰਦ ਸਿੰਘ ਕਲੇਰਾਂ ਵਾਲੇ ਮਹਾਂਪੁਰਖਾਂ ਦੇ ਬਰਸੀ ਸਮਾਗਮ ਵਿਚ ਦੇਸ਼-ਵਿਦੇਸ਼ ਤੋਂ ਪੁੱਜੀਆਂ ਸੰਗਤਾਂ

ਬਾਘਾ ਪੁਰਾਣਾ, 22 ਸਤੰਬਰ (ਬਲਰਾਜ ਸਿੰਗਲਾ)-ਗੁਰਦੁਆਰਾ ਗੁਰੂ ਨਾਨਕ ਦਰਬਾਰ ਨਾਨਕਸਰ ਠਾਠ ਮੰਡੀਰਾਂ ਵਾਲਾ ਨਵਾਂ ਵਿਖੇ ਮੁੱਖ ਸੇਵਾਦਾਰ ਸੰਤ ਬਾਬਾ ਬਲਦੇਵ ਸਿੰਘ ਵਲੋਂ ਸ਼ਰਧਾਲੂ ਸੰਗਤਾਂ ਦੇ ਸਹਿਯੋਗ ਨਾਲ ਅਤੇ ਮੁੱਖ ਪ੍ਰਬੰਧਕ ਭਾਈ ਹਰਪ੍ਰੀਤ ਸਿੰਘ ਡੋਨੀ ਚੜਿੱਕ ਦੀ ...

ਪੂਰੀ ਖ਼ਬਰ »

ਮੋਹਨ ਐਜੂਕੇਅਰ ਦੇ ਵਿਦਿਆਰਥੀ ਨੇ ਹਾਸਲ ਕੀਤੇ 6.5 ਬੈਂਡ

ਮੋਗਾ, 22 ਸਤੰਬਰ (ਸੁਰਿੰਦਰਪਾਲ ਸਿੰਘ)-ਮੋਗਾ ਸ਼ਹਿਰ ਦੀ ਉੱਘੀ ਆਈਲਟਸ ਅਤੇ ਇਮੀਗ੍ਰੇਸ਼ਨ ਸੰਸਥਾ ਮੋਹਨ ਐਜੂਕੇਅਰ ਦੇ ਵਿਦਿਆਰਥੀ ਬਲਜੀਤ ਸਿੰਘ ਪੁੱਤਰ ਪਰਮਜੀਤ ਸਿੰਘ ਵਾਸੀ ਬੁੱਘੀਪੁਰਾ ਨੇ ਆਈਲਟਸ ਦੇ ਨਤੀਜੇ ਵਿਚੋਂ ਲਿਸਨਿੰਗ 7.5, ਰੀਡਿੰਗ ਵਿਚ 7, ਰਾਈਟਿੰਗ ਵਿਚ 6, ...

ਪੂਰੀ ਖ਼ਬਰ »

ਖੰਨਾ ਹਸਪਤਾਲ ਵਿਖੇ ਜਬਰ ਜਨਾਹ ਵਿਸ਼ੇ 'ਤੇ ਸੈਮੀਨਾਰ 27 ਨੂੰ -ਡਾ: ਸੁਮੇਸ਼ ਖੰਨਾ

ਮੋਗਾ, 22 ਸਤੰਬਰ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਖੰਨਾ ਹਸਪਤਾਲ ਤੇ ਈ.ਈ.ਜੀ. ਸੈਂਟਰ ਅੰਮਿ੍ਤਸਰ ਰੋਡ ਮੋਗਾ ਵਿਖੇ 27 ਸਤੰਬਰ ਦੁਪਹਿਰ3 ਵਜੇ ਜਬਰ ਜਨਾਹ ਵਿਸ਼ੇ 'ਤੇ ਵਿਸ਼ੇਸ਼ ਸੈਮੀਨਾਰ ਕਰਵਾਇਆ ਜਾ ਰਿਹਾ ਹੈ | ਇਹ ਜਾਣਕਾਰੀ ਉਪ ਦਫ਼ਤਰ ਮੋਗਾ ਵਿਖੇ ਵਿਸ਼ੇਸ਼ ਤੌਰ ...

ਪੂਰੀ ਖ਼ਬਰ »

ਰਾਈਟ ਵੇਅ ਨੇ ਲਗਵਾਇਆ ਆਸਟ੍ਰੇਲੀਆ ਦਾ ਡਿਪੈਂਡੈਂਟ ਵੀਜ਼ਾ

ਮੋਗਾ, 22 ਸਤੰਬਰ (ਸੁਰਿੰਦਰਪਾਲ ਸਿੰਘ)-ਮਾਲਵਾ ਖੇਤਰ ਦੀ ਮੰਨੀ-ਪ੍ਰਮੰਨੀ ਸੰਸਥਾ ਰਾਈਟ ਵੇ ਏਅਰਿਲੰਕਸ ਕਈ ਸਾਲਾਂ ਤੋਂ ਆਈਲਟਸ ਤੇ ਇਮੀਗ੍ਰੇਸ਼ਨ ਦੇ ਖੇਤਰ 'ਚ ਚੰਗੀ ਭੂਮਿਕਾ ਨਿਭਾ ਰਹੀ ਹੈ | ਇਸੇ ਤਰ੍ਹਾਂ ਇਕ ਵਾਰ ਫਿਰ ਰਾਈਟ ਵੇ ਏਅਰਿਲੰਕਸ ਮੋਗਾ ਨੇ ਗੁਰਦੀਪ ਸਿੰਘ ...

ਪੂਰੀ ਖ਼ਬਰ »

ਵਿਸ਼ਾਲ ਗਣਪਤੀ ਵਿਸਰਜਨ ਅੱਜ

ਬਿਲਾਸਪੁਰ, 22 ਸਤੰਬਰ (ਸੁਰਜੀਤ ਸਿੰਘ ਗਾਹਲਾ)-ਸ੍ਰੀ ਸ਼ਿਵ ਸ਼ਕਤੀ ਕਾਵੜ ਸੰਘ ਮੰਡੀ ਨਿਹਾਲ ਸਿੰਘ ਵਾਲਾ ਵਲੋਂ 23 ਸਤੰਬਰ ਨੂੰ ਸ਼ਿਵ ਮੰਦ ਮੰਡੀ ਨਿਹਾਲ ਸਿੰਘ ਵਾਲਾ ਵਿਖੇ ਪੰਜਵਾਂ ਵਿਸ਼ਾਲ ਗਣਪਤੀ ਵਿਸਰਜਨ ਹੋਵੇਗਾ | ਪ੍ਰਧਾਨ ਨਰੇਸ਼ ਕੁਮਾਰ ਬੂਰਾ, ਸੋਮੀ ਕਿਤਾਬਾਂ ...

ਪੂਰੀ ਖ਼ਬਰ »

ਭਿੰਡਰਾਂ ਵਿਖੇ ਅੰਮਿ੍ਤ ਸੰਚਾਰ ਅੱਜ

ਕਿਸ਼ਨਪੁਰਾ ਕਲਾਂ, 22 ਸਤੰਬਰ (ਪਰਮਿੰਦਰ ਸਿੰਘ ਗਿੱਲ)-ਸੰਤ ਬਾਬਾ ਖਜ਼ਾਨ ਸਿੰਘ ਜੀ ਦੀ ਬਰਸੀ ਨੂੰ ਮੁੱਖ ਰੱਖਦਿਆਂ ਹੋਇਆਂ ਗੁਰਦੁਆਰਾ ਸ੍ਰੀ ਅਖੰਡ ਪ੍ਰਕਾਸ਼ ਦਮਦਮੀ ਟਕਸਾਲ ਪਿੰਡ ਭਿੰਡਰ ਕਲਾਂ ਵਿਖੇ 23 ਸਤੰਬਰ ਦਿਨ ਐਤਵਾਰ ਨੂੰ ਸਵੇਰੇ 11:30 ਵਜੇ ਅੰਮਿ੍ਤ ਸੰਚਾਰ ...

ਪੂਰੀ ਖ਼ਬਰ »

ਵਾਤਾਵਰਨ ਸ਼ੁੱਧਤਾ ਲਈ ਹੋਲੀ ਹਾਰਟ ਸਕੂਲ 'ਚ ਲਗਾਏ ਬੂਟੇ

ਅਜੀਤਵਾਲ, 22 ਸਤੰਬਰ (ਹਰਦੇਵ ਸਿੰਘ ਮਾਨ)-ਇਲਾਕੇ ਦੀ ਪ੍ਰਸਿੱਧ ਵਿੱਦਿਅਕ ਸੰਸਥਾ ਹੋਲੀ ਹਾਰਟ ਸਕੂਲ ਵਿਖੇ ਅੱਜ ਵਾਤਾਵਰਨ ਦੀ ਸ਼ੁੱਧਤਾ ਨੂੰ ਮੁੱਖ ਰੱਖਦੇ ਹੋਏ ਸਕੂਲ ਵਿਚ ਬੂਟੇੇ ਲਗਾਏ ਗਏ | ਇਸ ਮੌਕੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਸਕੂਲ ਚੇਅਰਮੈਨ ਸੁਭਾਸ਼ ਪਲਤਾ, ਮੈਡਮ ਪਰਮਜੀਤ ਪਲਤਾ, ਡਾਇਰੈਕਟਰ ਕਿਰਨਦੀਪ ਪਲਤਾ, ਦਵਿੰਦਰ ਪਲਤਾ, ਅਮਿਤ ਪਲਤਾ ਅਤੇ ਸਕੂਲ ਪਿ੍ੰਸੀਪਲ ਭਾਵਨਾ ਅਰੋੜਾ ਨੇ ਕਿਹਾ ਕਿ ਸਾਡੇ ਜਿਉਂਦੇ ਰਹਿਣ ਲਈ ਸ਼ੁੱਧ ਹਵਾ, ਆਕਸੀਜਨ ਦੀ ਲੋੜ ਹੈ ਰੁੱਖਾਂ ਤੋ ਸਾਨੂੰ ਲੱਕੜੀ, ਫਲ, ਜੜੀ-ਬੂਟੀਆਂ, ਲਾਖ, ਰੇਸ਼ਮ, ਰਬੜ ਆਦਿ ਮਿਲਦਾ ਹੈ | ਆਧੁਨਿਕ ਯੁੱਗ ਮਸ਼ੀਨੀ ਯੁੱਗ ਹੋਣ ਕਰਕੇ ਆਵਾਜਾਈ ਦੇ ਵੱਧ ਰਹੇ ਸਾਧਨਾਂ ਕਰਕੇ ਵਾਤਾਵਰਨ ਦਾ ਸੰਤੁਲਨ ਵਿਗੜ ਰਿਹਾ ਹੈ, ਜੋ ਕਿ ਵਾਤਾਵਰਨ ਪ੍ਰਦੂਸ਼ਣ ਦਾ ਕਾਰਨ ਬਣਦਾ ਹੈ | ਰੁੱਖ ਵਾਤਾਵਰਨ ਪ੍ਰਦੂਸ਼ਣ ਨੂੰ ਕੰਟਰੋਲ ਕਰਨ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ | ਉਨ੍ਹਾਂ ਦੱਸਿਆ ਕਿ ਵਾਤਾਵਰਨ ਵਿਚ ਅਸੰਤੁਲਨ ਪੈਦਾ ਹੋਣ ਕਰਕੇ ਓਜ਼ੋਨ ਪਰਤ ਵਿਚ ਛੇਕ ਹੋ ਰਹੇ ਹਨ, ਜਿਸ ਕਰਕੇ ਪੈਰਬੈਂਗਣੀ ਕਿਰਨਾਂ ਧਰਤੀ 'ਤੇ ਪੈ ਰਹੀਆਂ ਹਨ | ਜੋ ਕਿ ਮਨੁੱਖੀ ਸਿਹਤ ਲਈ ਘਾਤਕ ਸਿੱਧ ਹੋ ਰਹੀਆਂ ਹਨ | ਓਜ਼ੋਨ ਪਰਤ ਨੂੰ ਸੁਰੱਖਿਅਤ ਕਰਨ ਲਈ ਵੱਧ ਤੋਂ ਵੱਧ ਬੂਟੇ ਲਗਾਉਣੇ ਚਾਹੀਦੇ ਹਨ |


ਖ਼ਬਰ ਸ਼ੇਅਰ ਕਰੋ

ਜਗਰੂਪ ਸਿੰਘ ਲੈਬ ਇੰਚਾਰਜ ਦਿਲ ਦੇ ਦੌਰੇ ਕਾਰਨ ਸਵਰਗ ਸਿਧਾਰੇ

ਮੋਗਾ, 22 ਸਤੰਬਰ (ਸ਼ਿੰਦਰ ਸਿੰਘ ਭੁਪਾਲ)-ਡੀ.ਸੀ. ਦਫ਼ਤਰ ਮੋਗਾ ਵਿਖੇ ਸੀਨੀ. ਸਹਾਇਕ ਦੀਆਂ ਸੇਵਾਵਾਂ ਨਿਭਾ ਰਹੀ ਸੁਰਿੰਦਰ ਕੌਰ ਵਾਸੀ ਦਸਮੇਸ਼ ਨਗਰ ਮੋਗਾ ਅਤੇ ਉਸ ਦੇ ਸਮੂਹ ਪਰਿਵਾਰ ਨੂੰ ਉਸ ਸਮੇਂ ਸਦਮਾ ਲੱਗਿਆ ਜਦੋਂ ਉਸ ਦਾ ਪਤੀ ਜਗਰੂਪ ਸਿੰਘ ਸਪੁੱਤਰ ਸੰਤੋਖ ਸਿੰਘ ...

ਪੂਰੀ ਖ਼ਬਰ »

ਬਲਾਕ ਸੰਮਤੀ ਜ਼ੋਨਾਂ ਤੋਂ ਜ਼ਿਆਦਾਤਰ ਕਾਂਗਰਸੀ ਉਮੀਦਵਾਰ ਜੇਤੂ

ਸਮਾਲਸਰ, 22 ਸਤੰਬਰ (ਕਿਰਨਦੀਪ ਸਿੰਘ ਬੰਬੀਹਾ)-ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਹੋਈਆਂ ਚੋਣਾਂ ਦੇ ਆਏ ਨਤੀਜਿਆਂ ਵਿਚ ਬਲਾਕ ਸੰਮਤੀ ਜ਼ੋਨ ਮੱਲ ਕੇ (ਰਾਖਵੇਂ) ਤੋਂ ਕਾਂਗਰਸ ਪਾਰਟੀ ਦੇ ਲਛਮਣ ਸਿੰਘ ਗਿੱਲ ਚੌਧਰੀ ਨੇ ਅਕਾਲੀ ਦਲ ਬਾਦਲ ਦੇ ਛਿੰਦਰ ਸਿੰਘ ਨੂੰ ...

ਪੂਰੀ ਖ਼ਬਰ »

ਬਲਾਕ ਸੰਮਤੀ ਉਮੀਦਵਾਰ ਬੀਬੀ ਪਰਮਜੀਤ ਕੌਰ ਦੀ ਜਿੱਤ 'ਤੇ ਕਾਂਗਰਸੀ ਵਰਕਰਾਂ'ਚ ਖੁਸ਼ੀ ਦੀ ਲਹਿਰ

ਧਰਮਕੋਟ, 22 ਸਤੰਬਰ (ਹਰਮਨਦੀਪ ਸਿੰਘ)-ਜਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਦੀਆਂ ਹੋਈਆਂ ਚੋਣਾਂ ਦੌਰਾਨ ਹਲਕਾ ਧਰਮਕੋਟ ਦੇ ਬਲਾਕ ਸੰਮਤੀ ਦੇ ਜ਼ੋਨ ਨੰਬਰ-13 ਫਤਿਹਗੜ੍ਹ ਕੋਰੋਟਾਣਾ ਤੋਂ ਕਾਂਗਰਸ ਪਾਰਟੀ ਦੀ ਉਮੀਦਵਾਰ ਬੀਬੀ ਪਰਮਜੀਤ ਕੌਰ ਪਤਨੀ ਗੁਰਮੇਲ ਸਿੰਘ ਨੇ ...

ਪੂਰੀ ਖ਼ਬਰ »

ਵਿਧਾਇਕ ਡਾ: ਹਰਜੋਤ ਕਮਲ ਨੇ ਕਾਂਗਰਸ ਦੇ ਜੇਤੂ ਉਮੀਦਵਾਰਾਂ ਨੂੰ ਦਿੱਤੀ ਵਧਾਈ

ਮੋਗਾ, 22 ਸਤੰਬਰ (ਸੁਰਿੰਦਰਪਾਲ ਸਿੰਘ)-ਮੋਗਾ ਦੇ ਵਿਧਾਇਕ ਡਾ. ਹਰਜੋਤ ਕਮਲ ਨੇ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਵਿਚ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਦੀ ਹੂੰਝਾ ਫੇਰ ਜਿੱਤ 'ਤੇ ਵਧਾਈ ਦਿੰਦੇ ਹੋਏ ਕਿਹਾ ਕਿ ਇਹ ਜਿੱਤ ਇਮਾਨਦਾਰੀ ਦੀ ਜਿੱਤ ਹੈ ਕਿਉਂਕਿ ...

ਪੂਰੀ ਖ਼ਬਰ »

ਰਵੀ ਸ਼ਰਮਾ ਵਲੋਂ ਵੋਟਰਾਂ ਤੇ ਪਿੰਡ ਵਾਸੀਆਂ ਦਾ ਧੰਨਵਾਦ

ਅਜੀਤਵਾਲ, 22 ਸਤੰਬਰ (ਹਰਦੇਵ ਸਿੰਘ ਮਾਨ)-ਪਿੰਡ ਤਖਾਣਵੱਧ ਤੋਂ ਬਲਾਕ ਸੰਮਤੀ ਦੇ ਕਾਂਗਰਸੀ ਉਮੀਦਵਾਰ ਰਵੀ ਸ਼ਰਮਾ 310 ਵੋਟਾਂ ਨਾਲ ਜੇਤੂ ਰਹੇ | ਉਨ੍ਹਾਂ ਨੇ ਇਸ ਜਿੱਤ ਲਈ ਸਮੁੱਚੇ ਪਿੰਡ ਵਾਸੀਆਂ ਤੇ ਖ਼ਾਸ ਕਰ ਸਮਰਥਕ ਨੌਜਵਾਨ ਵੀਰਾਂ ਦਾ ਧੰਨਵਾਦ ਕੀਤਾ, ਜਿਨ੍ਹਾਂ ਨੇ ...

ਪੂਰੀ ਖ਼ਬਰ »

ਮੈਕਰੋ ਗਲੋਬਲ ਨਿਹਾਲ ਸਿੰਘ ਵਾਲਾ ਦੇ ਵਿਦਿਆਰਥੀਆਂ ਨੇ ਲਏ 6.5 ਬੈਂਡ

ਸਮਾਧ ਭਾਈ, 22 ਸਤੰਬਰ (ਗੁਰਮੀਤ ਸਿੰਘ ਮਾਣੂੰਕੇ)-ਪ੍ਰਸਿੱਧ ਸੰਸਥਾ ਮੈਕਰੋ ਗਲੋਬਲ ਮੋਗਾ ਦੀ ਸ਼ਾਖਾ ਨਿਹਾਲ ਸਿੰਘ ਵਾਲਾ ਵਿਖੇ ਵਿਦਿਆਰਥੀ ਆਏ ਦਿਨ ਆਈਲੈਟਸ 'ਚ ਚੰਗੇ ਬੈਂਡ ਪ੍ਰਾਪਤ ਕਰਕੇ ਵਿਦੇਸ਼ ਜਾਣ ਦਾ ਸੁਪਨਾ ਪੂਰਾ ਕਰ ਰਹੇ ਹਨ | ਇਸ ਮੌਕੇ ਸੰਸਥਾ ਦੇ ਡਾਇਰੈਕਟਰ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX