ਤਾਜਾ ਖ਼ਬਰਾਂ


ਗੌਤਮ ਗੰਭੀਰ ਦੇ ਲੱਗੇ ਲਾਪਤਾ ਹੋਣ ਦੇ ਪੋਸਟਰ
. . .  2 minutes ago
ਨਵੀਂ ਦਿੱਲੀ, 17 ਨਵੰਬਰ - ਦਿੱਲੀ 'ਚ ਭਾਜਪਾ ਦੇ ਸੰਸਦ ਮੈਂਬਰ ਤੇ ਸਾਬਕਾ ਕ੍ਰਿਕਟ ਖਿਡਾਰੀ ਗੌਤਮ ਗੰਭੀਰ ਦੇ ਲਾਪਤਾ ਹੋਣ ਦੇ ਆਈ.ਟੀ.ਓ. ਖੇਤਰ ਵਿਚ ਪੋਸਟਰ ਚਿਪਕਾ ਦਿੱਤੇ ਗਏ ਹਨ। 15 ਨਵੰਬਰ ਨੂੰ ਦਿੱਲੀ ਦੇ ਪ੍ਰਦੂਸ਼ਣ ਸਬੰਧੀ ਸ਼ਹਿਰੀ ਵਿਕਾਸ ਦੀ ਪਾਰਲੀਮੈਂਟਰੀ ਸਟੈਂਡਿੰਗ ਕਮੇਟੀ ਵੱਲੋਂ ਰੱਖੀ ਗਈ ਮੀਟਿੰਗ...
ਕਾਂਗਰਸ ਦੇ ਤੇਜ਼ ਤਰਾਰ ਬੁਲਾਰੇ ਗੌਰਵ ਵੱਲਭ ਮੁੱਖ ਮੰਤਰੀ ਖਿਲਾਫ ਲੜਨਗੇ ਚੋਣ
. . .  44 minutes ago
ਰਾਂਚੀ, 17 ਨਵੰਬਰ - ਝਾਰਖੰਡ ਵਿਧਾਨ ਸਭਾ ਵਿਚ ਮੁੱਖ ਮੰਤਰੀ ਰਘੁਵਰ ਦਾਸ ਨੂੰ ਜਮਸ਼ੇਦਪੁਰ ਪੁਰਬੀ ਸੀਟ ਤੋਂ ਕਾਂਗਰਸ ਦੇ ਤੇਜ਼ ਤਰਾਰ ਬੁਲਾਰੇ ਗੌਰਵ ਵੱਲਭ ਉਨ੍ਹਾਂ ਨੂੰ ਟੱਕਰ ਦੇਣਗੇ। ਕਾਂਗਰਸ ਨੇ ਸਨਿੱਚਰਵਾਰ ਰਾਤ ਇਸ ਦਾ ਐਲਾਨ ਕੀਤਾ ਹੈ। ਗੌਰਵ ਵੱਲਭ ਜਮਸ਼ੇਦਪੁਰ ਦੇ ਐਕਸ.ਐਲ.ਆਰ.ਆਈ. ਵਿਚ ਪ੍ਰੋਫੈਸਰ...
ਅੱਜ ਦਾ ਵਿਚਾਰ
. . .  57 minutes ago
ਝਾਰਖੰਡ ਚੋਣਾਂ : ਭਾਜਪਾ ਨੇ 40 ਸਟਾਰ ਪ੍ਰਚਾਰਕਾਂ ਦੀ ਸੂਚੀ ਕੀਤੀ ਜਾਰੀ
. . .  1 day ago
ਬਰਾਤ ਤੋਂ ਵਾਪਸ ਪਰਤੀ ਤੇਜ਼ ਰਫ਼ਤਾਰ ਗੱਡੀ ਦਰਖਤ 'ਚ ਵੱਜਣ ਕਾਰਨ 3 ਦੀ ਮੌਤ
. . .  1 day ago
ਬਾਲਿਆਂਵਾਲੀ, 17 ਨਵੰਬਰ (ਕੁਲਦੀਪ ਮਤਵਾਲਾ)-ਪਿੰਡ ਕੋਟੜਾ ਕੌੜਾ ਵਿਖੇ ਬਰਾਤ ਤੋਂ ਵਾਪਸ ਆ ਰਹੇ ਬਰਾਤੀਆਂ ਦੀ ਗੱਡੀ ਦਰਖਤ 'ਚ ਵੱਜਣ ਕਾਰਨ 3 ਦੀ ਮੌਤ ਅਤੇ 2 ਦੇ ਗੰਭੀਰ ਜ਼ਖਮੀ ਹੋਣ ਦੀ ਖ਼ਬਰ ਹੈ।ਜਿਸ ਕਾਰਨ ਸਾਰੇ ਇਲਾਕੇ 'ਚ ਸੋਗ ...
ਦਲਿਤ ਨੌਜਵਾਨ ਜਗਮੇਲ ਦੀ ਮੌਤ 'ਤੇ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਨੇ ਲਗਾਇਆ ਧਰਨਾ
. . .  1 day ago
ਲਹਿਰਾਗਾਗਾ, 16 ਨਵੰਬਰ (ਅਸ਼ੋਕ ਗਰਗ,ਸੂਰਜ ਭਾਨ ਗੋਇਲ,ਕੰਵਲਜੀਤ ਢੀਂਡਸਾ) - ਪਿੰਡ ਚੰਗਾਲੀਵਾਲਾ ਵਿਖੇ ਦਲਿਤ ਨੌਜਵਾਨ ਜਗਮੇਲ ਸਿੰਘ ਦੀ ਪਿੰਡ ਦੇ ਧਨਾਢ ਲੋਕਾਂ ਵੱਲੋਂ ਕੁੱਟਮਾਰ ਕਾਰਨ, ਪਿਸ਼ਾਬ ਪਿਲਾਉਣ ਅਤੇ ਪੈਰਾਂ ...
ਭਾਰਤ ਨੇ ਅਗਨੀ -2 ਬੈਲਿਸਟਿਕ ਮਿਜ਼ਾਈਲ ਦਾ ਕੀਤਾ ਸਫਲਤਾਪੂਰਵਕ ਪ੍ਰੀਖਣ
. . .  1 day ago
ਸਰਸਾ ਨੰਗਲ 'ਚ ਕਰੀਬ 5 ਘੰਟਿਆਂ ਮਗਰੋਂ ਤੇਂਦੂਏ ਨੂੰ ਫੜਨ 'ਚ ਸਬੰਧਿਤ ਅਧਿਕਾਰੀ ਹੋਏ ਸਫਲ
. . .  1 day ago
ਭਰਤ ਗੜ੍ਹ ,16 ਨਵੰਬਰ (ਜਸਬੀਰ ਸਿੰਘ ਬਾਵਾ)- ਥਾਣਾ ਕੀਰਤਪੁਰ ਸਾਹਿਬ ਅਧੀਨ ਆਉਂਦੇ ਪਿੰਡ ਸਰਸਾ ਨੰਗਲ 'ਚ ਅੱਜ ਉਦੋਂ ਮਾਹੌਲ ਤਣਾਓ ਪੂਰਣ ਹੋ ਗਿਆ, ਜਦੋਂ ੇ ਬਾਅਦ ਦੁਪਹਿਰ ਇੱਥੋਂ ਦੇ ਵਸਨੀਕ ਮੋਹਣ ਸਿੰਘ ਦੇ ਘਰ ਦੇ ...
ਅਨਿਲ ਅੰਬਾਨੀ ਨੇ ਦਿੱਤਾ ਰਿਲਾਇੰਸ ਕਮਨੀਕੇਸ਼ਨ ਦੇ ਨਿਰਦੇਸ਼ਕ ਅਹੁਦੇ ਤੋਂ ਅਸਤੀਫ਼ਾ
. . .  1 day ago
ਮੁੰਬਈ ,16 ਨਵੰਬਰ - ਅਨਿਲ ਅੰਬਾਨੀ ਨੇ ਅੱਜ ਕਰਜ਼ੇ ਦੇ ਬੋਝ ਹੇਠ ਦੱਬੀ ਰਿਲਾਇੰਸ ਕਮਨੀਕੇਸ਼ਨ ਦੇ ਨਿਰਦੇਸ਼ਕ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ। ਸ਼ੁੱਕਰਵਾਰ ਨੂੰ ਜਾਰੀ ਤਿਮਾਹੀ 'ਚ ਕੰਪਨੀ ਨੂੰ 30 ਹਜ਼ਾਰ ਕਰੋੜ ਤੋਂ ਵੱਧ ਘਾਟਾ ...
ਲਾਹੌਰ ਹਾਈਕੋਰਟ ਨੇ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਨੂੰ ਵਿਦੇਸ਼ ਜਾਣ ਦੀ ਦਿਤੀ ਇਜਾਜ਼ਤ
. . .  1 day ago
ਅਟਾਰੀ ਵਾਹਗਾ ਸਰਹੱਦ ਵਿਖੇ ਰੀਟਰੀਟ ਸੈਰਾਮਨੀ ਦਾ ਸਮਾਂ ਸ਼ਾਮ ਸਾਢੇ 4 ਵਜੇ ਹੋਇਆ
. . .  1 day ago
ਅਟਾਰੀ ,16 ਨਵੰਬਰ ( ਰੁਪਿੰਦਰਜੀਤ ਸਿੰਘ ਭਕਨਾ) - ਭਾਰਤ ਪਾਕਿਸਤਾਨ ਦੀ ਸਾਂਝੀ ਜਾਂਚ ਚੌਕੀ ਅਟਾਰੀ ਵਾਹਗਾ ਸਰਹੱਦ ਵਿਖੇ ਭਾਰਤ ਪਾਕਿਸਤਾਨ ਦੀਆਂ ਸੁਰੱਖਿਆ ਫੋਰਸਾਂ ਵੱਲੋਂ ਨਿਭਾਈ ਜਾਂਦੀ ਰੀਟਰੀਟ ਸੈਰਾਮਨੀ (ਝੰਡਾ ਉਤਾਰਨ ਦੀ ਰਸਮ )ਜਿਸ ਨੂੰ ...
ਐੱਸ ਜੀ ਪੀ ਸੀ ਕੋਲ ਫ਼ੰਡਾਂ ਦੀ ਘਾਟ ਨਹੀਂ , 20 ਡਾਲਰ ਦੇ ਸਕਦੇ ਹਨ - ਪ੍ਰਨੀਤ ਕੌਰ
. . .  1 day ago
ਨਾਭਾ , 16 ਨਵੰਬਰ ( ਅਮਨਦੀਪ ਸਿੰਘ ਲਵਲੀ)- ਇਤਿਹਾਸਿਕ ਨਗਰੀ ਨਾਭਾ ਵਿਖੇ ਮੈਂਬਰ ਪਾਰਲੀਮੈਂਟ ਮਹਾਰਾਣੀ ਪ੍ਰਨੀਤ ਕੌਰ ਵੱਲੋਂ ਧੰਨਵਾਦੀ ਦੌਰਾ ਕੀਤਾ ਗਿਆ। ਗੱਲਬਾਤ ਦੌਰਾਨ ਉਨ੍ਹਾਂ ਕਿਹਾ ਕਿ ਜੋ ਸੰਗਤ ਨੂੰ ਪਾਸਪੋਰਟ ...
ਰਾਮਾ ਮੰਡੀ ਵਿਖੇ ਆਪਸ 'ਚ ਭਿੜੇ ਭਾਜਪਾ ਆਗੂ ਅਤੇ ਵਰਕਰ
. . .  1 day ago
ਜਲੰਧਰ, 16 ਨਵੰਬਰ (ਪਵਨ)- ਅੱਜ ਰਾਮਾ ਮੰਡੀ ਵਿਖੇ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਮਨੋਰੰਜਨ ਕਾਲੀਆ ਅਤੇ ਸਾਬਕਾ ਮੇਅਰ ਰਾਕੇਸ਼ ਰਾਠੌਰ ਦੇ ਸਮਰਥਕ ਆਪਸ 'ਚ ਕਿਸੇ ਗੱਲ ਨੂੰ...
1 ਕਿਲੋ, 55 ਗ੍ਰਾਮ ਹੈਰੋਇਨ ਸਮੇਤ ਇੱਕ ਵਿਅਕਤੀ ਗ੍ਰਿਫ਼ਤਾਰ
. . .  1 day ago
ਤਰਨ ਤਾਰਨ, 16 ਨਵੰਬਰ (ਹਰਿੰਦਰ ਸਿੰਘ)- ਸੀ. ਆਈ. ਏ. ਸਟਾਫ਼ ਤਰਨ ਤਾਰਨ ਦੀ ਪੁਲਿਸ ਨੇ ਨਾਕਾਬੰਦੀ ਦੌਰਾਨ ਇੱਕ ਕਾਰ ਚਾਲਕ ਪਾਸੋਂ 1 ਕਿਲੋ, 55 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ, ਜਿਸ ਦੀ...
ਸੇਵਾਮੁਕਤ ਸਿਵਲ ਅਧਿਕਾਰੀ ਡਾ. ਜਸਪਾਲ ਨੇ ਕਰਤਾਰਪੁਰ ਲੈਂਡਸਕੇਪ ਯੋਜਨਾ ਇਮਰਾਨ ਖ਼ਾਨ ਨਾਲ ਵਿਚਾਰੀ
. . .  1 day ago
ਅੰਮ੍ਰਿਤਸਰ, 16 ਨਵੰਬਰ (ਸੁਰਿੰਦਰ ਕੋਛੜ)- ਚੜ੍ਹਦੇ ਪੰਜਾਬ ਦੇ ਸੇਵਾਮੁਕਤ ਸਿਵਲ ਅਧਿਕਾਰੀ ਅਤੇ ਲੇਖਕ ਖੋਜ-ਕਰਤਾ ਡਾ. ਡੀ. ਐੱਸ. ਜਸਪਾਲ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨਾਲ ਮੁਲਾਕਾਤ...
ਮੋਬਾਇਲ ਵਿੰਗ ਦੀ ਟੀਮ ਵਲੋਂ ਇੱਕ ਕਿਲੋ ਤੋਂ ਵੱਧ ਸੋਨਾ ਅਤੇ 40 ਕਿਲੋ ਚਾਂਦੀ ਬਰਾਮਦ
. . .  1 day ago
ਜੰਮੂ-ਕਸ਼ਮੀਰ ਦੇ ਸੋਪੋਰ 'ਚ ਪੰਜ ਸ਼ੱਕੀ ਅੱਤਵਾਦੀ ਗ੍ਰਿਫ਼ਤਾਰ
. . .  1 day ago
ਸੰਸਦ ਦੇ ਸਰਦ ਰੁੱਤ ਇਜਲਾਸ ਤੋਂ ਪਹਿਲਾਂ ਸਰਬ ਪਾਰਟੀ ਬੈਠਕ ਸ਼ੁਰੂ
. . .  1 day ago
ਡਾ. ਓਬਰਾਏ ਨੇ ਹੁਣ ਕਰਤਾਰਪੁਰ ਸਾਹਿਬ ਜਾਣ ਦੇ ਚਾਹਵਾਨਾਂ ਦੇ ਫਾਰਮ ਭਰਨ ਦੀ ਨਿਸ਼ਕਾਮ ਸੇਵਾ ਦਾ ਚੁੱਕਿਆ ਬੀੜਾ
. . .  1 day ago
ਦਿੱਲੀ ਦਾ ਪਾਣੀ ਵੀ ਸਭ ਤੋਂ ਵੱਧ ਖ਼ਰਾਬ, ਸਰਕਾਰ ਨੇ ਜਾਰੀ ਕੀਤੀ 21 ਸ਼ਹਿਰਾਂ ਦੀ ਰੈਂਕਿੰਗ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 7 ਅੱਸੂ ਸੰਮਤ 550

ਸੰਗਰੂਰ

ਜ਼ਿਲ੍ਹਾ ਸੰਗਰੂਰ 'ਚ ਕਾਂਗਰਸ ਨੇ ਫੇਰਿਆ ਹੂੰਝਾ

ਸੰਗਰੂਰ, 22 ਸਤੰਬਰ (ਫੁੱਲ, ਅਮਨ, ਦਮਨ)-ਜ਼ਿਲ੍ਹਾ ਪ੍ਰੀਸ਼ਦ ਸੰਗਰੂਰ ਦੀਆਂ ਚੋਣਾਂ ਵਿਚ ਕੁੱਲ 23 ਜ਼ੋਨਾਂ ਵਿਚੋਂ ਕਾਂਗਰਸ ਦੇ ਉਮੀਦਵਾਰ ਬਹੁਤੇ ਹਲਕਿਆਂ ਵਿਚ ਆਪਣੇ ਵਿਰੋਧੀਆਂ ਤੋਂ ਅੱਗੇ ਚੱਲ ਰਹੇ ਹਨ ਜਦਕਿ ਜ਼ਿਲ੍ਹੇ ਦੀਆਂ 11 ਪੰਚਾਇਤ ਸੰਮਤੀਆਂ ਉੱਤੇ ਵੀ ਕਾਂਗਰਸ ਦਾ ...

ਪੂਰੀ ਖ਼ਬਰ »

ਵਿਦੇਸ਼ ਭੇਜਣ ਦਾ ਨਾਂਅ 'ਤੇ 90 ਹਜ਼ਾਰ ਠੱਗੇ

ਧੂਰੀ, 22 ਸਤੰਬਰ (ਨਰਿੰਦਰ ਸੇਠ) - ਧੂਰੀ ਸਿਟੀ ਪੁਲਿਸ ਨੇ ਸਿੰਘ ਟਰੈਵਲਜ਼ ਸਰਵਿਸ ਜਗਰਾਉਂ ਵਿਰੁੱਧ ਬਾਹਰ ਭੇਜਣ ਦਾ ਝਾਂਸਾ ਦੇ ਕੇ ਠੱਗੀ ਮਾਰਨ ਦੇ ਦੋਸ਼ 'ਚ ਦੋ ਵਿਅਕਤੀਆਂ ਵਿਰੁੱਧ ਧੋਖਾਧੜੀ ਦਾ ਮਾਮਲਾ ਦਰਜ਼ ਕੀਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਗੁਰਕੀਰਤ ਸਿੰਘ ...

ਪੂਰੀ ਖ਼ਬਰ »

ਜ਼ਮੀਨੀ ਝਗੜੇ ਨੂੰ ਲੈ ਕੇ ਪਿਉ-ਪੁੱਤਰ ਿਖ਼ਲਾਫ਼ ਮੁਕੱਦਮਾ ਦਰਜ

ਲਹਿਰਾਗਾਗਾ, 22 ਸਤੰਬਰ (ਗਰਗ, ਢੀਂਡਸਾ) - ਲਹਿਰਾਗਾਗਾ ਪੁਲਿਸ ਨੇ ਗੁਰਮੇਲ ਸਿੰਘ ਪੁੱਤਰ ਤਾਰਾ ਸਿੰਘ ਵਾਸੀ ਨੰਗਲਾ ਵਲੋਂ ਐਸ.ਐਸ.ਪੀ ਸੰਗਰੂਰ ਨੂੰ ਭੇਜੀ ਸ਼ਿਕਾਇਤ 'ਤੇ ਕਾਰਵਾਈ ਕਰਦਿਆਂ ਪਿੰਡ ਨੰਗਲਾ ਦੇ ਰਮਨਜੀਤ ਸਿੰਘ ਪੁੱਤਰ ਬੇਅੰਤ ਸਿੰਘ, ਬੇਅੰਤ ਸਿੰਘ ਪੁੱਤਰ ਤਾਰਾ ਸਿੰਘ ਵਾਸੀ ਨੰਗਲਾ ਿਖ਼ਲਾਫ਼ ਵੱਖ-ਵੱਖ ਧਾਰਾਵਾਂ ਅਧੀਨ ਮੁਕੱਦਮਾ ਦਰਜ ਕੀਤਾ ਹੈ | ਥਾਣਾ ਮੁਖੀ ਡਾ.ਜਗਬੀਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਗੁਰਮੇਲ ਸਿੰਘ ਵਲੋਂ ਕੀਤੀ ਸ਼ਿਕਾਇਤ ਉੱਪਰ ਪੁਲਿਸ ਵਲੋਂ ਕੀਤੀ ਪੜਤਾਲ ਦੌਰਾਨ ਪਾਇਆ ਗਿਆ ਕਿ ਮੁੱਦਈ ਦੀ ਕੁੱਲ 28 ਕਨਾਲ 11 ਮਰਲੇ ਜ਼ਮੀਨ ਹੈ ਜੋ ਪੰਚਾਇਤੀ ਤੌਰ 'ਤੇ ਕੀਤੀ ਮਿਣਤੀ ਦੌਰਾਨ ਰਮਨਜੀਤ ਸਿੰਘ ਵਗ਼ੈਰਾ ਦੇ ਵੱਲ ਮੁੱਦਈ ਦੀ ਜ਼ਮੀਨ ਵਧਦੀ ਸੀ ਜਿੱਥੇ ਪੰਚਾਇਤ ਨੇ ਠੱਡੇ ਵੀ ਲਗਾ ਦਿੱਤੇ ਸੀ ਅਤੇ ਰਮਨਜੀਤ ਸਿੰਘ ਹੋਰਾਂ ਨੇ ਵਾਧੂ ਜ਼ਮੀਨ ਛੱਡਣੀ ਸੀ ਪਰ ਮੁਲਜ਼ਮਾਂ ਨੇ ਅਗਲੇ ਦਿਨ ਹੀ ਠੱਡੇ ਪੁੱਟ ਦਿੱਤੇ ਅਤੇ ਗੁਰਮੇਲ ਸਿੰਘ ਦੀ ਵਧਦੀ ਜ਼ਮੀਨ ਦੇਣ ਤੋਂ ਇਨਕਾਰ ਕਰ ਦਿੱਤਾ ਅਤੇ ਨਰਮੇ ਵਾਲੀ ਜ਼ਮੀਨ ਧੱਕੇ ਨਾਲ ਵੱਟ ਪਾਉਣ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਜਿਸ 'ਤੇ ਪੁਲਿਸ ਨੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |


ਖ਼ਬਰ ਸ਼ੇਅਰ ਕਰੋ

ਛੇੜਛਾੜ ਦੇ ਦੋਸ਼ਾਂ 'ਚੋਂ ਬਰੀ

ਸੰਗਰੂਰ, 22 ਸਤੰਬਰ (ਧੀਰਜ ਪਸ਼ੌਰੀਆ) - ਵਧੀਕ ਸੈਸ਼ਨ ਜੱਜ ਰਜਨੀਸ਼ ਦੀ ਅਦਾਲਤ ਨੇ ਛੇੜਛਾੜ ਦੇ ਦੋਸ਼ਾਂ ਵਿਚੋਂ ਦੋ ਵਿਅਕਤੀਆਂ ਨੂੰ ਬਰੀ ਕਰਨ ਦਾ ਹੁਕਮ ਸੁਣਾਇਆ ਹੈ | ਬਚਾਅ ਪੱਖ ਦੇ ਵਕੀਲ ਅਸ਼ਵਨੀ ਚੌਧਰੀ ਅਤੇ ਰਾਜ ਕੁਮਾਰ ਗੋਇਲ ਨੇ ਦੱਸਿਆ ਕਿ ਪੁਲਿਸ ਥਾਣਾ ਘਨੌਰੀ ...

ਪੂਰੀ ਖ਼ਬਰ »

ਬੀਬੀ ਸੰਦੀਪ ਕੌਰ ਬੌੜਹਾਈ ਜੇਤੂ

ਕੁੱਪ ਕਲਾਂ, 22 ਸਤੰਬਰ (ਰਵਿੰਦਰ ਸਿੰਘ ਬਿੰਦਰਾ)-ਸਥਾਨਕ ਇਲਾਕੇ ਨਾਲ ਸਬੰਧਤ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਕੰਗਣਵਾਲ ਤੋਂ ਯੂਥ ਕਾਂਗਰਸੀ ਆਗੂ ਬਲਜਿੰਦਰ ਸਿੰਘ ਬੌੜਹਾਈ ਦੀ ਪਤਨੀ ਬੀਬੀ ਸੰਦੀਪ ਕੌਰ ਬੌੜਹਾਈ ਨੇ ਜਿੱਤ ਪ੍ਰਾਪਤ ਕਰਕੇ ਜਿੱਥੇ ਕਾਂਗਰਸ ਪਾਰਟੀ ਦਾ ਨਾਂਅ ...

ਪੂਰੀ ਖ਼ਬਰ »

ਪੰਚਾਇਤ ਸੰਮਤੀ ਮਲੇਰਕੋਟਲਾ-1 ਅਤੇ ਮਲੇਰਕੋਟਲਾ-2 ਉਪਰ ਕਾਂਗਰਸ ਪਾਰਟੀ ਦੀ ਜ਼ਬਰਦਸਤ ਜਿੱਤ

ਮਾਲੇਰਕੋਟਲਾ: 22 ਸਤੰਬਰ ( ਕੁਠਾਲਾ )-ਪੰਚਾਇਤ ਸੰਮਤੀ ਮਲੇਰਕੋਟਲਾ-1 ਅਤੇ ਦੋ ਉਪਰ ਕਾਂਗਰਸ ਪਾਰਟੀ ਨੇ ਜਬਰਦਸਤ ਜਿੱਤ ਦਰਜ ਕੀਤੀ ਹੈ |ਮਲੇਰਕੋਟਲਾ-1 ਦੀਆਂ 19 ਸੀਟਾਂ 'ਚੋਂ 11 'ਤੇ ਕਾਂਗਰਸ, 7 ਉਪਰ ਸ੍ਰੋਮਣੀ ਅਕਾਲੀ ਦਲ ਅਤੇ ਇੱਕ 'ਤੇ ਲੋਕ ਇਨਸਾਫ ਪਾਰਟੀ ਜੇਤੂ ਰਹੀ ਜਦਕਿ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX