ਤਾਜਾ ਖ਼ਬਰਾਂ


ਪਾਬੰਦੀ ਸ਼ੁਦਾ ਪਲਾਸਟਿਕ ਦੇ ਲਿਫ਼ਾਫ਼ਿਆਂ ਦਾ ਲੋਡ ਟਰੱਕ ਆਇਆ ਕਾਬੂ-ਚਾਲਕ ਫ਼ਰਾਰ
. . .  10 minutes ago
ਦੀਨਾਨਗਰ, 22 ਨਵੰਬਰ (ਸ਼ਰਮਾ/ਸੰਧੂ/ਸੋਢੀ)-ਦੀਨਾਨਗਰ ਵਿਖੇ ਅੱਜ ਪਾਬੰਦੀ ਸ਼ੁਦਾ ਇਕ ਪਲਾਸਟਿਕ ਦੇ ਲਿਫ਼ਾਫ਼ਿਆਂ ਦਾ ਇਕ ਟਰੱਕ ਬਰਾਮਦ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ। ਮੌਕੇ 'ਤੇ ਮਿਲੀ ਜਾਣਕਾਰੀ ...
ਐੱਫ ਸੀ ਆਈ ਇੰਸਪੈਕਟਰ 22000 ਰੁਪਏ ਦੀ ਰਿਸ਼ਵਤ ਸਣੇ ਕਾਬੂ
. . .  13 minutes ago
ਜਲੰਧਰ ,22 ਨਵੰਬਰ - ਕਰਤਾਰਪੁਰ ਵਿਖੇ ਤਾਇਨਾਤ ਐਫ ਸੀ ਆਈ ਇੰਸਪੈਕਟਰ ਰਾਜ ਸ਼ੇਖਰ ਚੌਹਾਨ ਨੂੰ ਵਿਜੀਲੈਂਸ ਬਿਊਰੋ ਨੇ 22000 ਰੁਪਏ ਦੀ ਰਿਸ਼ਵਤ ਸਣੇ ਗ੍ਰਿਫ਼ਤਾਰ ਕੀਤਾ ਹੈ । ਇੰਸਪੈਕਟਰ ਰਾਜ ...
ਸਰਕਾਰੀ ਸਕੂਲ 'ਚੋਂ ਗੁੰਮ 3 ਲੜਕੀਆਂ ਦਿੱਲੀ ਤੋਂ ਮਿਲੀਆਂ
. . .  23 minutes ago
ਬਠਿੰਡਾ ,22 ਨਵੰਬਰ ਨਾਇਬ ਸਿੰਘ -ਬਠਿੰਡਾ ਦੇ ਸਰਕਾਰੀ ਸਕੂਲ ਵਿਚੋਂ ਪਿਛਲੇ ਦਿਨੀਂ ਭੇਦ ਭਰੇ ਹਾਲਤਾਂ ਵਿਚ ਗੁੰਮ ਹੋਈਆਂ ਤਿੰਨ ਨਾਬਾਲਗ ਲੜਕੀਆਂ ਮਿਲ ਗਈਆਂਾਂ ਹਨ । ਉਨ੍ਹਾਂ ਨੂੰ ਦਿੱਲੀ ਤੋ ਲਿਆ ਕੇ ਉਨ੍ਹਾਂ ...
ਨਵੀਂ ਦਿੱਲੀ : ਉਧਵ ਠਾਕਰੇ ਮਹਾਰਾਸ਼ਟਰ ਨੇ ਅਗਲੇ ਹੋਣਗੇ ਸੀ ਐੱਮ , ਕੱਲ੍ਹ ਹੋਵੇਗੀ ਤਿੰਨੇ ਦਲਾਂ ਦੀ ਪ੍ਰੈੱਸ ਕਾਨਫ਼ਰੰਸ
. . .  24 minutes ago
ਕੰਧ ਥੱਲੇ ਆਉਣ ਕਰਕੇ ਕਵੀਸ਼ਰ ਕੁਲਵਿੰਦਰ ਸਿੰਘ ਭਿੰਡਰ ਸਮੇਤ ਇੱਕ ਮਜ਼ਦੂਰ ਦੀ ਮੌਤ
. . .  35 minutes ago
ਕਾਲਾ ਅਫ਼ਗ਼ਾਨਾਂ ,22 ਨਵੰਬਰ {ਅਵਤਾਰ ਸਿੰਘ ਰੰਧਾਵਾ} - ਅੱਜ ਜ਼ਿਲ੍ਹਾ ਗੁਰਦਾਸਪੁਰ ਦੇ ਫ਼ਤਿਹਗੜ੍ਹ ਚੂੜੀਆਂ ਹਲਕੇ ਦੇ ਪਿੰਡ ਰੂਪੋ ਵਾਲੀ ਵਿਚ ਪੰਥਕ ਕਵੀਸ਼ਰ ਕੁਲਵਿੰਦਰ ਸਿੰਘ ਭਿੰਡਰ ਰੂਪੋ ਵਾਲੀ ਅਤੇ ਇੱਕ ...
ਇੰਫਾਲ 'ਚ ਹੋਏ ਧਮਾਕੇ 'ਚ ਸੀ.ਆਰ.ਪੀ.ਐਫ ਦੇ 2 ਜਵਾਨ ਜ਼ਖਮੀ
. . .  51 minutes ago
ਇੰਫਾਲ, 22 ਨਵੰਬਰ- ਮਨੀਪੁਰ ਦੀ ਰਾਜਧਾਨੀ ਇੰਫਾਲ 'ਚ ਅੱਜ ਹੋਏ ਧਮਾਕੇ 'ਚ ਸੀ.ਆਰ.ਪੀ.ਐਫ ਦੇ 2 ਜਵਾਨ ਜ਼ਖਮੀ ਹੋਏ ਹਨ। ਇਹ ਧਮਾਕਾ ਮਨੀਪੁਰ ਵਿਧਾਨਸਭਾ ਭਵਨ...
ਪੰਡੋਰੀ ਦੀ ਖੱਡ ਤੋਂ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼
. . .  about 1 hour ago
ਬੀਣੇਵਾਲ, 22 ਨਵੰਬਰ (ਬੈਜ ਚੌਧਰੀ) - ਅੱਜ ਬਾਅਦ ਦੁਪਹਿਰ ਕਰੀਬ ਤਿੰਨ ਵਜੇ ਪੁਲਿਸ ਚੌਕੀ ਬੀਣੇਵਾਲ ਦੇ ਇੰਚਾਰਜ ਵਾਸਦੇਵ ਚੇਚੀ ਦੀ ਅਗਵਾਈ 'ਚ ਪੰਡੋਰੀਇ-ਬੀਤ ਦੀ ਖੱਡ ਤੋਂ ਸੜਕ ਕੰਢੇ ਪਈ ...
ਵਿਸ਼ਵ ਕਬੱਡੀ ਕੱਪ ਸਬੰਧੀ ਡਾਇਰੈਕਟਰ ਸਪੋਰਟਸ ਪੰਜਾਬ ਵੱਲੋਂ ਤਿਆਰੀਆਂ ਦਾ ਲਿਆ ਗਿਆ ਜਾਇਜ਼ਾ
. . .  about 1 hour ago
ਗੁਰੂ ਹਰ ਸਹਾਏ, 22 ਨਵੰਬਰ (ਕਪਿਲ ਕੰਧਾਰੀ) - ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਵ ਕਬੱਡੀ ਕੱਪ ਕਰਵਾਇਆ ਜਾ ਰਿਹਾ ਹੈ, ਜਿਸ ਦੇ ਦੋ ਮੈਚ 4 ਦਸੰਬਰ ਦਿਨ ਬੁੱਧਵਾਰ ਨੂੰ ਗੁਰੂ ਹਰ ਸਹਾਏ ਦੇ ਗੁਰੂ ਰਾਮ ਦਾਸ ਸਟੇਡੀਅਮ ਵਿਚ ਕਰਵਾਏ...
ਫ਼ੌਜ ਨੇ ਆਪਣੇ ਸਟਾਫ਼ ਨੂੰ ਵਟਸ ਐਪ ਸਬੰਧੀ ਕੀਤਾ ਸੁਚੇਤ
. . .  about 2 hours ago
ਨਵੀਂ ਦਿੱਲੀ, 22 ਨਵੰਬਰ - ਵਟਸ ਐਪ ਦੇ ਇਸਤੇਮਾਲ 'ਤੇ ਚੱਲ ਰਹੀ ਬਹਿਸ ਵਿਚਕਾਰ ਫ਼ੌਜ ਨੇ ਆਪਣੇ ਅਧਿਕਾਰੀਆਂ ਨੂੰ ਅਲਰਟ ਜਾਰੀ ਕੀਤਾ ਹੈ। ਮੀਡੀਆ 'ਚ ਆਈਆਂ ਖ਼ਬਰਾਂ ਮੁਤਾਬਿਕ ਪਾਕਿਸਤਾਨੀ ਖੁਫੀਆ ਏਜੰਸੀਆਂ ਵਟਸ ਐਪ ਰਾਹੀਂ ਭਾਰਤੀ ਫ਼ੌਜ ਦੀ ਨਿੱਜੀ ਜਾਣਕਾਰੀ ਹਾਸਲ...
ਕੋਲਕਾਤਾ ਦਿਨ ਰਾਤ ਟੈੱਸਟ ਮੈਚ : ਭਾਰਤ ਨੂੰ ਲੱਗਾ ਪਹਿਲਾ ਝਟਕਾ-26 ਦੇ ਸਕੋਰ 'ਤੇ ਮਅੰਕ ਅਗਰਵਾਲ 14 ਦੌੜਾਂ ਬਣਾ ਕੇ ਆਊਟ
. . .  about 2 hours ago
ਮਹਾਰਾਸ਼ਟਰ ਵਿਚ ਸਰਕਾਰ ਬਣਾਉਣ ਲਈ ਕਾਂਗਰਸ, ਐਨ.ਸੀ.ਪੀ. ਤੇ ਸ਼ਿਵ ਸੈਨਾ ਵਿਚਾਲੇ ਬੈਠਕ ਜਾਰੀ
. . .  about 2 hours ago
ਮੁੰਬਈ, 22 ਨਵੰਬਰ - ਮਹਾਰਾਸ਼ਟਰ ਵਿਚ ਨਵੀਂ ਸਰਕਾਰ ਦੇ ਗਠਨ ਨੂੰ ਲੈ ਕੇ ਬੈਠਕਾਂ ਦਾ ਦੌਰ ਜਾਰੀ ਹੈ। ਮੁੰਬਈ ਦੇ ਵਰਲੀ ਇਲਾਕੇ ਸਥਿਤ ਨਹਿਰੂ ਸੈਂਟਰ ਵਿਚ ਕਾਂਗਰਸ, ਸ਼ਿਵ ਸੈਨਾ ਤੇ ਐਨ.ਸੀ.ਪੀ. ਵਿਚਾਲੇ ਬੈਠਕ ਹੋ ਰਹੀ ਹੈ। ਇਸ ਬੈਠਕ 'ਚ ਤਿੰਨਾਂ ਪਾਰਟੀਆਂ ਦੇ ਵੱਡੇ ਵੱਡੇ ਨੇਤਾ...
ਕੋਲਕਾਤਾ ਪਹਿਲਾ ਦਿਨ ਰਾਤ ਟੈੱਸਟ ਮੈਚ : ਬੰਗਲਾਦੇਸ਼ ਦੀ ਪਹਿਲੀ ਪਾਰੀ ਸਿਰਫ਼ 106 ਦੌੜਾਂ 'ਤੇ ਸਿਮਟੀ, ਭਾਰਤੀ ਗੇਂਦਬਾਜ਼ਾਂ ਨੇ ਗੁਲਾਬੀ ਗੇਂਦ ਨਾਲ ਦਿਖਾਇਆ ਜਲਵਾ
. . .  about 3 hours ago
ਬੰਗਲਾਦੇਸ਼ ਦੀ ਪਹਿਲੀ ਪਾਰੀ ਸਿਰਫ਼ 106 ਦੌੜਾਂ 'ਤੇ ਸਿਮਟੀ, ਭਾਰਤੀ ਗੇਂਦਬਾਜ਼ਾਂ ਨੇ ਗੁਲਾਬੀ ਗੇਂਦ ਨਾਲ ਦਿਖਾਇਆ ਜਲਵਾ...
ਪਿੰਕ ਬਾਲ ਟੈੱਸਟ : ਬੰਗਲਾਦੇਸ਼ ਦੀਆਂ 105 ਦੌੜਾਂ 'ਤੇ 9ਵੀਂ ਵਿਕਟ ਡਿੱਗੀ
. . .  about 3 hours ago
ਪਿੰਕ ਬਾਲ ਟੈੱਸਟ : ਬੰਗਲਾਦੇਸ਼ ਦੀ ਪਾਰੀ ਲੜਖੜਾਈ, ਸਕੋਰ 98/8
. . .  about 3 hours ago
ਭਾਰਤ ਸਰਕਾਰ ਕਰਤਾਰਪੁਰ ਸਾਹਿਬ ਲਾਂਘੇ ਲਈ ਪਾਸਪੋਰਟ ਦੀ ਸ਼ਰਤ ਹਟਾਏ : ਸਿੱਖ ਸਦਭਾਵਨਾ ਦਲ
. . .  about 3 hours ago
ਜਲੰਧਰ, 22 ਨਵੰਬਰ (ਚਿਰਾਗ਼ ਸ਼ਰਮਾ) - ਅੱਜ ਜਲੰਧਰ ਵਿਚ ਪ੍ਰੈਸ ਕਾਨਫ਼ਰੰਸ ਦੌਰਾਨ ਭਾਈ ਬਲਦੇਵ ਸਿੰਘ ਵਡਾਲਾ ਮੁੱਖ ਸੇਵਾਦਾਰ ਸਿੱਖ ਸਦਭਾਵਨਾ ਦਲ ਵੱਲੋਂ ਭਾਰਤ ਸਰਕਾਰ 'ਤੇ ਕਰਤਾਰਪੁਰ ਸਾਹਿਬ ਲਾਂਘੇ ਸਬੰਧੀ ਸ਼ਰਧਾਲੂਆਂ ਨੂੰ ਜਿੱਥੇ ਬਿਨਾਂ ਵਜ੍ਹਾ ਪ੍ਰੇਸ਼ਾਨ ਕਰਨ ਦੇ ਦੋਸ਼...
ਅਸਲਾ ਬਰਾਮਦਗੀ ਦੇ ਮਾਮਲੇ ਵਿਚੋਂ ਭਾਈ ਜਗਤਾਰ ਸਿੰਘ ਹਵਾਰਾ ਬਰੀ
. . .  about 4 hours ago
ਔਰਤ ਨਾਲ ਜਬਰ ਜਨਾਹ ਦੇ ਮਾਮਲੇ ਵਿਚ ਐਸ.ਐਸ.ਪੀ. ਨੇ ਸਹਾਇਕ ਥਾਣੇਦਾਰ ਤੇ ਸਿਪਾਹੀ ਨੂੰ ਕੀਤਾ ਬਰਖ਼ਾਸਤ
. . .  about 4 hours ago
31 ਸਾਲਾ ਅਦਾਕਾਰਾ ਨੂੰ ਪਿਆ ਦਿਲ ਦਾ ਦੌਰਾ, ਹਾਲਤ ਗੰਭੀਰ
. . .  about 4 hours ago
ਪਿੰਕ ਬਾਲ ਟੈੱਸਟ ਮੈਚ : ਲੰਚ ਤੱਕ ਬੰਗਲਾਦੇਸ਼ 6 ਵਿਕਟਾਂ ਦੇ ਨੁਕਸਾਨ 'ਤੇ 73 ਦੌੜਾਂ ਬਣਾ ਕੇ ਖੇਡ ਰਿਹੈ
. . .  about 4 hours ago
ਪਿੰਕ ਬਾਲ ਟੈੱਸਟ ਮੈਚ : ਭਾਰਤੀ ਗੇਂਦਬਾਜ਼ਾਂ ਨੇ ਢਾਹਿਆ ਕਹਿਰ, 60 ਦੇ ਸਕੋਰ 'ਤੇ ਬੰਗਲਾਦੇਸ਼ ਦੇ 6 ਖਿਡਾਰੀ ਆਊਟ
. . .  about 4 hours ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 7 ਅੱਸੂ ਸੰਮਤ 550

ਬਰਨਾਲਾ

ਬਲਾਕ ਸੰਮਤੀ ਬਰਨਾਲਾ ਦੇ ਆਏ ਨਤੀਜਿਆਂ 'ਚ 10 ਜ਼ੋਨਾਂ 'ਤੇ ਕਾਂਗਰਸ, 3 'ਤੇ ਸ਼੍ਰੋਮਣੀ ਅਕਾਲੀ ਦਲ ਅਤੇ 1 'ਤੇ ਆਮ ਆਦਮੀ ਪਾਰਟੀ ਦਾ ਕਬਜ਼ਾ

ਬਰਨਾਲਾ, 22 ਸਤੰਬਰ (ਗੁਰਪ੍ਰੀਤ ਸਿੰਘ ਲਾਡੀ, ਰਾਜ ਪਨੇਸਰ)-ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਹੋਈਆਂ ਚੋਣਾਂ ਦੇ ਨਤੀਜਿਆਂ ਲਈ ਅੱਜ ਜ਼ਿਲ੍ਹਾ ਬਰਨਾਲਾ ਵਿਖੇ ਤਿੰਨ ਥਾਵਾਂ ਐਸ.ਡੀ. ਕਾਲਜ ਬਰਨਾਲਾ, ਐਸ.ਡੀ. ਐਮ. ਦਫ਼ਤਰ ਤਪਾ ਮੰਡੀ ਅਤੇ ਮਾਲਵਾ ਕਾਲਜ ਮਹਿਲ ...

ਪੂਰੀ ਖ਼ਬਰ »

ਰੇਲ ਇੰਜਨ ਦੀ ਲਪੇਟ 'ਚ ਆਉਣ ਕਾਰਨ ਮਰੇ ਨੌਜਵਾਨਾਂ ਦੀ ਹੋਈ ਸ਼ਨਾਖ਼ਤ

ਬਰਨਾਲਾ, 22 ਸਤੰਬਰ (ਧਰਮਪਾਲ ਸਿੰਘ)-ਸਥਾਨਕ ਬਾਜਾਖਾਨਾ ਰੋਡ ਰੇਲਵੇ ਫਾਟਕਾਂ ਨਜ਼ਦੀਕ ਲੰਘੀ ਰਾਤ ਸਾਢੇ ਕੁ 8 ਵਜੇ ਰੇਲ ਇੰਜਨ ਦੀ ਲਪੇਟ ਵਿਚ ਆਉਣ ਕਾਰਨ ਦੋ ਨੌਜਵਾਨਾਂ ਦੀ ਹੋਈ ਮੌਤ ਦੀ ਸ਼ਨਾਖ਼ਤ ਜੀ.ਆਰ.ਪੀ. ਪੁਲਿਸ ਨੇ ਕਰ ਲਈ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਜੀ.ਆਰ.ਪੀ. ਪੁਲਿਸ ਚੌਕੀ ਦੇ ਇੰਚਾਰਜ ਗੁਰਮੇਲ ਸਿੰਘ ਤੇ ਹੈੱਡ ਕਾਂਸਟੇਬਲ ਗੁਰਚਰਨ ਸਿੰਘ ਨੇ ਦੱਸਿਆ ਕਿ ਲੰਘੀ ਰਾਤ 8:30 ਵਜੇ ਦੇ ਕਰੀਬ ਇਕ ਰੇਲ ਇੰਜਨ ਹੰਡਿਆਇਆ ਤੋਂ ਬਰਨਾਲਾ ਵੱਲ ਆ ਰਿਹਾ ਸੀ | ਜਦ ਇਹ ਇੰਜਨ ਰੇਲਵੇ ਫਾਟਕ ਨੰ: 92 ਬੀ./ ਏ. 2 ਈ. ਕਿੱਲੋਮੀਟਰ ਨੰ: 111/11 ਨਜ਼ਦੀਕ ਪਹੁੰਚਿਆ ਤਾਂ ਦੋ ਨੌਜਵਾਨ ਇਸ ਦੀ ਲਪੇਟ ਆ ਗਏ ਜਿਨ੍ਹਾਂ ਦੀ ਘਟਨਾ ਸਥਾਨ 'ਤੇ ਹੀ ਮੌਤ ਹੋ ਗਈ ਸੀ | ਉਨ੍ਹਾਂ ਦੱਸਿਆ ਕਿ ਸੂਚਨਾ ਮਿਲਣ 'ਤੇ ਉਕਤ ਨੌਜਵਾਨਾਂ ਦੀ ਲਾਸ਼ਾਂ ਨੂੰ ਘਟਨਾ ਸਥਾਨ ਤੋਂ ਕਬਜ਼ੇ ਵਿਚ ਲੈ ਕੇ ਮਿ੍ਤਕਾਂ ਦੀ ਸ਼ਨਾਖ਼ਤ ਲਈ ਮੁਰਦਾ ਘਰ ਵਿਚ ਰਖਵਾ ਦਿੱਤਾ ਗਿਆ ਸੀ | ਉਨ੍ਹਾਂ ਦੱਸਿਆ ਕਿ ਮਿ੍ਤਕਾਂ ਦੀ ਪਹਿਚਾਣ ਟਿੰਕਾ ਸਿੰਘ ਪੁੱਤਰ ਪਰਮੋਦ ਕੁਮਾਰ, ਅਜੈ ਸਿੰਘ ਪੁੱਤਰ ਨਸੀਬ ਚੰਦ ਵਾਸੀ ਸ਼ਕਤੀ ਨਗਰ ਗਲੀ ਨੰ: 1 ਬਰਨਾਲਾ ਵਜੋਂ ਹੋਈ ਹੈ | ਉਨ੍ਹਾਂ ਦੱਸਿਆ ਕਿ ਉਕਤ ਨੌਜਵਾਨ ਕਿਰਾਏ ਦੇ ਮਕਾਨ ਵਿਚ ਇਕੱਠੇ ਰਹਿੰਦੇ ਸਨ | ਪੁਲਿਸ ਅਧਿਕਾਰੀ ਨੇ ਦੱਸਿਆ ਕਿ ਟਿੰਕਾ ਸਿੰਘ ਦੀ ਮਾਤਾ ਮੂਰਤੀ ਰਾਣੀ ਅਤੇ ਅਜੈ ਸਿੰਘ ਦੇ ਮਾਮਾ ਦੀਪਾ ਦੇ ਬਿਆਨਾਂ ਦੇ ਆਧਾਰ 'ਤੇ 174 ਦੀ ਕਾਰਵਾਈ ਕਰਦਿਆਂ ਲਾਸ਼ਾਂ ਦਾ ਪੋਸਟਮਾਰਟਮ ਕਰਵਾਉਣ ਉਪਰੰਤ ਪਰਿਵਾਰਕ ਮੈਂਬਰਾਂ ਨੂੰ ਸੌਾਪ ਦਿੱਤੀਆਂ |


ਖ਼ਬਰ ਸ਼ੇਅਰ ਕਰੋ

ਨੌਜਵਾਨ ਦੀ ਕੁੱਟਮਾਰ ਕਰ ਕੇ ਕੀਤਾ ਜ਼ਖ਼ਮੀ

ਰੂੜੇਕੇ ਕਲਾਂ, 22 ਸਤੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਭੈਣੀ ਜੱਸਾ ਫਤਿਹਗੜ੍ਹ ਛੰਨਾ ਚੁਰਾਸਤੇ 'ਤੇ ਬਣੀ ਪੀਰਾਂ ਦੀ ਦਰਗਾਹ ਦੇ ਸੇਵਾਦਾਰਾਂ ਵਲੋਂ ਇਕ ਨੌਜਵਾਨ ਦੀ ਕੁੱਟਮਾਰ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਜਾਣਕਾਰੀ ਦਿੰਦੇ ਹੋਏ ਸਾਬਕਾ ਸਰਪੰਚ ਵੇਦ ਪ੍ਰਕਾਸ਼ ...

ਪੂਰੀ ਖ਼ਬਰ »

ਘਰੇਲੂ ਕਲੇਸ਼ ਤੋਂ ਤੰਗ ਆ ਕੇ ਵਿਆਹੁਤਾ ਨੇ ਲਾਈ ਖ਼ੁਦ ਨੂੰ ਅੱਗ

ਮਹਿਲ ਕਲਾਂ, 22 ਸਤੰਬਰ (ਅਵਤਾਰ ਸਿੰਘ ਅਣਖੀ)-ਜ਼ਿਲ੍ਹਾ ਬਰਨਾਲਾ ਦੇ ਪਿੰਡ ਚੁਹਾਣਕੇ ਖ਼ੁਰਦ 'ਚ ਇਕ ਵਿਆਹੁਤਾ ਵਲੋਂ ਘਰੇਲੂ ਕਲੇਸ਼ ਤੋਂ ਤੰਗ ਆ ਕੇ ਖ਼ੁਦਕੁਸ਼ੀ ਕਾਰਨ ਦਾ ਪਤਾ ਲੱਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਥਾਣਾ ਮਹਿਲ ਕਲਾਂ ਦੇ ਏ. ਐਸ. ਆਈ. ਸਤਪਾਲ ...

ਪੂਰੀ ਖ਼ਬਰ »

ਕੋਆਪਰੇਟਿਵ ਸੁਸਾਇਟੀ ਦੀ ਪ੍ਰਬੰਧਕੀ ਕਮੇਟੀ ਨੂੰ ਵਿਦਾਇਗੀ ਪਾਰਟੀ

ਭਦੌੜ, 22 ਸਤੰਬਰ (ਵਿਨੋਦ ਕਲਸੀ, ਰਜਿੰਦਰ ਬੱਤਾ)-ਕੋਆਪੇ੍ਰਟਿਵ ਸੁਸਾਇਟੀ ਦੀ ਪ੍ਰਬੰਧਕੀ ਕਮੇਟੀ ਦਾ ਪੰਜ ਸਾਲ ਦਾ ਕਾਰਜ ਕਾਲ ਸਮਾਪਤ ਹੋਣ 'ਤੇ ਕੋਆਪ੍ਰੇਟਿਵ ਸੁਸਾਇਟੀ ਅਤੇ ਕੋਆਪ੍ਰੇਟਿਵ ਬੈਂਕ ਦੇ ਮੈਨੇਜਰ ਦਰਸ਼ਨ ਸਿੰਘ, ਬੂਟਾ ਸਿੰਘ ਜ਼ਿਲ੍ਹਾ ਪ੍ਰਧਾਨ ਸਹਿਕਾਰੀ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਤਿੰਨ ਰੋਜ਼ਾ ਇਜਲਾਸ 'ਚ ਲਏ ਗਏ ਅਹਿਮ ਫ਼ੈਸਲੇ-ਸਰਬਸੰਮਤੀ ਨਾਲ ਸੂਬਾ ਕਮੇਟੀ ਦੀ ਚੋਣ

ਭਦੌੜ, 22 ਸਤੰਬਰ (ਵਿਨੋਦ ਕਲਸੀ, ਰਜਿੰਦਰ ਬੱਤਾ)-ਕਸਬਾ ਭਦੌੜ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੂਬਾਈ ਇਜਲਾਸ ਦੇ ਆਖ਼ਰੀ ਦਿਨ ਪ੍ਰਧਾਨਗੀ ਮੰਡਲ ਵਿਚ ਸ਼ਾਮਲ ਹਰਿੰਦਰ ਕੌਰ ਬਿੰਦੂ, ਕੁਲਦੀਪ ਕੌਰ ਕੁੱਸਾ, ਪਰਮਜੀਤ ਕੌਰ ਪਿੱਥੋ, ਪਰਮਜੀਤ ਕੌਰ ਕੋਟੜਾ ...

ਪੂਰੀ ਖ਼ਬਰ »

7 ਕਿਸਾਨ ਜਥੇਬੰਦੀਆਂ ਵਲੋਂ ਪਰਾਲੀ ਦੇ ਠੋਸ ਹੱਲ ਸਬੰਧੀ ਸੈਮੀਨਾਰ 26 ਨੂੰ

ਬਰਨਾਲਾ, 22 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)-ਪੰਜਾਬ ਦੀਆਂ ਸੰਘਰਸ਼ਸ਼ੀਲ ਸੱਤ ਕਿਸਾਨ ਜਥੇਬੰਦੀਆਾ ਵਲੋਂ ਪਰਾਲੀ ਦੇ ਠੋਸ ਹੱਲ ਸਬੰਧੀ ਸੈਮੀਨਾਰ ਜੋ ਪਹਿਲਾਂ 23 ਸਤੰਬਰ ਨੂੰ ਕੀਤਾ ਜਾਣਾ ਸੀ ਹੁਣ 26 ਸਤੰਬਰ ਨੂੰ ਤਰਕਸ਼ੀਲ ਭਵਨ ਬਰਨਾਲਾ ਵਿਖੇ ਕੀਤਾ ਜਾਵੇਗਾ¢ ਇਹ ...

ਪੂਰੀ ਖ਼ਬਰ »

ਮੀਂਹ ਨੇ ਜਨ-ਜੀਵਨ ਕੀਤਾ ਬੁਰੀ ਤਰ੍ਹਾਂ ਪ੍ਰਭਾਵਿਤ

ਬਰਨਾਲਾ, 22 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)-ਅੱਜ ਸਵੇਰ ਤੋਂ ਹੀ ਜ਼ਿਲ੍ਹਾ ਬਰਨਾਲਾ ਵਿਚ ਲਗਾਤਾਰ ਪੈ ਰਹੇ ਮੀਂਹ ਨੇ ਲੋਕਾਂ ਨੂੰ ਭਾਰੀ ਸਮੱਸਿਆਵਾਂ ਵਿਚ ਪਾ ਦਿੱਤਾ ਅਤੇ ਜਨਜੀਵਨ ਪੂਰੀ ਤਰ੍ਹਾਂ ਪ੍ਰਭਾਵਿਤ ਕਰ ਦਿੱਤਾ¢ ਸ਼ਹਿਰ ਬਰਨਾਲਾ ਦਾ ਕੋਈ ਵੀ ਖੇਤਰ ਅਜਿਹਾ ...

ਪੂਰੀ ਖ਼ਬਰ »

ਕੁਤਬਾ ਜ਼ੋਨ ਤੋਂ ਜੇਤੂ ਅਕਾਲੀ ਉਮੀਦਵਾਰ ਕਰਮਜੀਤ ਕੌਰ ਸਨਮਾਨਿਤ

ਮਹਿਲ ਕਲਾਂ, 22 ਸਤੰਬਰ (ਅਵਤਾਰ ਸਿੰਘ ਅਣਖੀ)-ਪੰਚਾਇਤ ਸੰਮਤੀ ਮਹਿਲ ਕਲਾਂ ਦੇ ਜੋਨ ਕੁਤਬਾ ਤੋਂ ਜਿੱਤ ਪ੍ਰਾਪਤ ਕਰਨ ਵਾਲੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਬੀਬੀ ਕਰਮਜੀਤ ਕੌਰ ਨੂੰ ਸਾਬਕਾ ਸੰਸਦੀ ਸਕੱਤਰ ਸੰਤ ਬਲਵੀਰ ਸਿੰਘ ਘੁੰਨਸ ਵਲੋਂ ਵਿਸ਼ੇਸ਼ ਤੌਰ 'ਤੇ ...

ਪੂਰੀ ਖ਼ਬਰ »

ਬੀਹਲਾ ਸੰਮਤੀ ਜ਼ੋਨ ਤੋਂ ਕਾਂਗਰਸੀ ਉਮੀਦਵਾਰ ਸੁਰਿੰਦਰ ਕੌਰ ਰੰਧਾਵਾ ਵੱਡੇ ਫ਼ਰਕ ਨਾਲ ਜੇਤੂ

ਟੱਲੇਵਾਲ, 22 ਸਤੰਬਰ (ਸੋਨੀ ਚੀਮਾ)-ਜ਼ਿਲ੍ਹਾ ਪ੍ਰੀਸ਼ਦ ਅਤੇ ਸੰਮਤੀ ਦੇ ਆਏ ਨਤੀਜਿਆਂ ਵਿਚ ਬਲਾਕ ਮਹਿਲ ਕਲਾਂ ਅਧੀਨ ਆਉਂਦੇ ਸੰਮਤੀ ਜ਼ੋਨ ਬੀਹਲਾ ਤੋਂ ਕਾਂਗਰਸੀ ਉਮੀਦਵਾਰ ਸੁਰਿੰਦਰ ਕੌਰ ਰੰਧਾਵਾ ਆਪਣੀ ਵਿਰੋਧੀ ਭਾਰਤੀ ਜਨਤਾ ਪਾਰਟੀ ਦੀ ਉਮੀਦਵਾਰ ਤੋਂ 638 ਵੋਟਾਂ ਦੇ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਗਤਕੇ ਮੁਕਾਬਲੇ ਕਰਵਾਏ

ਤਪਾ ਮੰਡੀ, 22 ਸਤੰਬਰ (ਪ੍ਰਵੀਨ ਗਰਗ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤਪਾ ਵਿਖੇ ਜ਼ਿਲ੍ਹਾ ਪੱਧਰੀ ਗਤਕੇ ਦੇ ਮੁਕਾਬਲੇ ਕਰਵਾਏ ਗਏ | ਜਿਸ ਵਿਚ 6 ਟੀਮਾਂ ਨੇ ਭਾਗ ਲਿਆ | ਮੁਕਾਬਲਿਆਂ ਦੌਰਾਨ ਸਰਵਹਿੱਤਕਾਰੀ ਵਿੱਦਿਆ ਮੰਦਰ ਸਕੂਲ ਤਪਾ ਦੇ 11ਵੀਂ ਕਲਾਸ ਦੇ ਵਿਦਿਆਰਥੀ ...

ਪੂਰੀ ਖ਼ਬਰ »

ਉਮੀਦਵਾਰਾਂ ਨੇ ਪ੍ਰਸ਼ਾਸਨ 'ਤੇ ਲਾਏ ਪਹਿਲਾਂ ਹੀ ਬੈਲਟ ਬਾਕਸ ਖੋਲ੍ਹਣ ਦੇ ਦੋਸ਼

ਬਰਨਾਲਾ, 22 ਸਤੰਬਰ (ਗੁਰਪ੍ਰੀਤ ਸਿੰਘ ਲਾਡੀ, ਰਾਜ ਪਨੇਸਰ)-ਐਸ.ਡੀ. ਕਾਲਜ ਬਰਨਾਲਾ ਵਿਖੇ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਸਬੰਧੀ ਕੀਤੀ ਜਾ ਰਹੀ ਵੋਟਾਂ ਦੀ ਗਿਣਤੀ ਮੌਕੇ ਕੁਝ ਉਮੀਦਵਾਰਾਂ ਅਤੇ ਉਨ੍ਹਾਂ ਦੇ ਸਮਰਥਕਾਂ ਵਲੋਂ ਪ੍ਰਸ਼ਾਸਨ ਉੱਪਰ ...

ਪੂਰੀ ਖ਼ਬਰ »

ਪਿੰਡ ਰਾਜੀਆ ਨੂੰ ਨਮੂਨੇ ਦੇ ਪਿੰਡ ਵਜੋਂ ਵਿਕਸਤ ਕਰਨ ਦਾ ਨੌਜਵਾਨਾਂ ਨੇ ਚੁੱਕਿਆ ਬੀੜਾ

ਧਨੌਲਾ, 22 ਸਤੰਬਰ (ਜਤਿੰਦਰ ਸਿੰਘ ਧਨੌਲਾ)-ਪਿੰਡਾਂ ਨੂੰ ਕੈਲੇਫੋਰਨੀਆ ਬਣਾਉਣਾ ਤਾਂ ਨੌਜਵਾਨ ਬਿਨਾਂ ਕਿਸੇ ਭੇਦਭਾਵ ਦੇ ਇਮਾਨਦਾਰੀ ਨਾਲ ਇਕ ਮੰਚ 'ਤੇ ਇਕੱਠੇ ਹੋਣ | ਇਹ ਪ੍ਰਗਟਾਵਾ ਗਰੀਨ ਗਰੱੁਪ ਰਾਜੀਆ ਦੇ, ਪਿੰਡ ਦੇ ਹਰ ਗਲੀ ਮੁਹੱਲੇ ਦੇ ਮੋੜ 'ਤੇ ਲਾਏ ਗਏ ਮਿਆਰੀ ...

ਪੂਰੀ ਖ਼ਬਰ »

ਨਾਮਦੇਵ ਮਾਰਗ ਦੀ ਖ਼ਸਤਾ ਹਾਲਤ ਤੋਂ ਲੋਕ ਪ੍ਰੇਸ਼ਾਨ

ਤਪਾ ਮੰਡੀ, 22 ਸਤੰਬਰ (ਪ੍ਰਵੀਨ ਗਰਗ)-ਸਥਾਨਕ ਸ਼ਹਿਰ ਦੀ ਲਾਈਫ਼ ਲਾਈਨ ਵਜੋਂ ਜਾਣੀ ਜਾਂਦੀ ਸੜਕ ਨਾਮਦੇਵ ਮਾਰਗ ਦੀ ਖਸਤਾ ਹਾਲਤ ਕਾਰਨ ਲੋਕਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਕਿਉਂਕਿ ਇਸ ਸੜਕ ਦੀ ਹਾਲਤ ਦਿਨ-ਬ-ਦਿਨ ਵਿਗੜਦੀ ਹੀ ਜਾ ਰਹੀ ਹੈ ਪਰ ...

ਪੂਰੀ ਖ਼ਬਰ »

ਸ੍ਰੀ ਗਣੇਸ਼ ਮਹਾਂਉਤਸਵ ਮੌਕੇ ਕੀਤਾ ਗਣੇਸ਼ ਵਿਸਰਜਨ

ਤਪਾ ਮੰਡੀ, 22 ਸਤੰਬਰ (ਪ੍ਰਵੀਨ ਗਰਗ)-ਸਥਾਨਕ ਸਕੂਲ ਰੋਡ 'ਤੇ ਸਵਰਨਕਾਰ ਸੰਘ ਅਤੇ ਮਰਾਠਾ ਸੰਘ ਵਲੋਂ ਸਮੂਹ ਮੰਡੀ ਵਾਸੀਆਂ ਦੇ ਸਹਿਯੋਗ ਸਦਕਾ 11ਵਾਂ ਸ੍ਰੀ ਗਣੇਸ਼ ਮਹਾਂਉਤਸਵ ਧੂਮਧਾਮ ਨਾਲ ਸ਼ਰਧਾ ਪੂਰਵਕ ਮਨਾਇਆ ਗਿਆ ¢ ਇਸ ਧਾਰਮਿਕ ਸਮਾਗਮ ਦੇ ਆਖ਼ਰੀ ਦਿਨ ਦਾ ਪੂਜਨ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX