ਤਾਜਾ ਖ਼ਬਰਾਂ


ਉੱਘੇ ਅਦਾਕਾਰ ਨਰਿੰਦਰ ਜੱਟੂ ਦਾ ਹੋਇਆ ਦਿਹਾਂਤ
. . .  14 minutes ago
ਅੰਮ੍ਰਿਤਸਰ 15 ਨਵੰਬਰ (ਜਸਵੰਤ ਸਿੰਘ ਜੱਸ ) - ਟੀਵੀ, ਰੰਗਮੰਚ ਅਤੇ ਫ਼ਿਲਮਾਂ ਦੇ ਉੱਘੇ ਅਦਾਕਾਰ ਨਰਿੰਦਰ ਜੱਟੂ ਹੁਣ ਇਸ ਦੁਨੀਆਂ ਵਿਚ ਨਹੀਂ ਰਹੇ। ਬੀਤੀ ਦੇਰ ਰਾਤ ਉਨ੍ਹਾਂ ਦਾ ਦਿਹਾਂਤ ਹੋ ਗਿਆ। ਉਹ ਪਿਛਲੇ ਪੰਜ ਛੇ ਵਰ੍ਹਿਆਂ ਤੋਂ ਯਾਦਦਾਸ਼ਤ ਭੁੱਲ ਜਾਣ ਕਾਰਨ ਬਿਮਾਰ ਸਨ ਅਤੇ ਉਨ੍ਹਾਂ ਦਾ ਅੰਤਿਮ ਸਸਕਾਰ ਅੱਜ ਕੀਤਾ...
ਦੀਪਿਕਾ ਰਣਵੀਰ ਨੇ ਸ੍ਰੀ ਹਰਿਮੰਦਰ ਸਾਹਿਬ ਟੇਕਿਆ ਮੱਥਾ
. . .  44 minutes ago
ਅੰਮ੍ਰਿਤਸਰ, 15 ਨਵੰਬਰ (ਰਾਜੇਸ਼ ਕੁਮਾਰ) - ਬਾਲੀਵੁੱਡ ਦੇ ਮਸ਼ਹੂਰ ਸਟਾਰ ਰਣਵੀਰ ਸਿੰਘ ਆਪਣੇ ਵਿਆਹ ਦੀ ਪਹਿਲੀ ਵਰ੍ਹੇਗੰਢ ਮੌਕੇ ਆਪਣੀ ਪਤਨੀ ਅਤੇ ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ ਦੀਪਿਕਾ ਪਾਦੂਕੋਣ ਨਾਲ ਅੱਜ ਤੜਕੇ 4:30 ਵਜੇ ਦੇ ਕਰੀਬ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੇ...
ਦਿੱਲੀ 'ਚ ਪ੍ਰਦੂਸ਼ਣ ਕਾਰਨ ਹਾਲਾਤ ਖ਼ਰਾਬ, ਨਹੀਂ ਮਿਲ ਰਹੀ ਰਾਹਤ
. . .  about 1 hour ago
ਨਵੀਂ ਦਿੱਲੀ, 15 ਨਵੰਬਰ - ਦਿੱਲੀ ਵਿਚ ਪ੍ਰਦੂਸ਼ਣ ਦੀ ਸਥਿਤੀ ਬੇਹੱਦ ਗੰਭੀਰ ਹੈ। ਪੂਰੀ ਦਿੱਲੀ 'ਤੇ ਧੁੰਦ ਦੀ ਚਾਦਰ ਛਾਈ ਹੋਈ ਹੈ। ਜਿਸ ਦੇ ਚੱਲਦਿਆਂ ਵਿਜ਼ੀਬਿਲਿਟੀ (ਦ੍ਰਿਸ਼ਟਤਾ) ਸਿਰਫ਼ 400 ਮੀਟਰ ਰਹਿ ਗਈ ਹੈ। ਏਅਰ ਕੁਆਲਿਟੀ ਇੰਡੈਕਸ ਦਿੱਲੀ 'ਚ ਪੀ.ਐਮ 2.5 ਤੇ ਪੀ.ਐਮ 10 ਦਾ ਪੱਧਰ 500 ਤੱਕ ਪਹੁੰਚ...
ਅੱਜ ਦਾ ਵਿਚਾਰ
. . .  about 1 hour ago
ਲੋਕ ਆਗੂ ਮਨਜੀਤ ਧਨੇਰ ਜ਼ਿਲ੍ਹਾ ਜੇਲ੍ਹ ਬਰਨਾਲਾ ਵਿਚੋਂ ਹੋਏ ਰਿਹਾਅ
. . .  1 day ago
ਬਰਨਾਲਾ, 14 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਜੇਲ੍ਹ ਬਰਨਾਲਾ ਵਿਖੇ ਉਮਰ ਕੈਦ ਦੀ ਸਜ਼ਾ ਕੱਟ ਰਹੇ ਲੋਕ ਆਗੂ ਮਨਜੀਤ ਧਨੇਰ ਨੂੰ ਰਾਜਪਾਲ ਪੰਜਾਬ ਵਲੋਂ ਉਮਰ ਕੈਦ ਦੀ ਸਜ਼ਾ ਰੱਦ ਕੀਤੇ ਜਾਣ ਤੋਂ ਬਾਅਦ ਅੱਜ ਦੇਰ ਸ਼ਾਮ ...
ਅਣਪਛਾਤੇ ਵਿਅਕਤੀਆਂ ਨੇ ਕੀਤਾ ਨੌਜਵਾਨ ਦਾ ਕਤਲ
. . .  1 day ago
ਖੰਨਾ, 14 ਨਵੰਬਰ (ਹਰਜਿੰਦਰ ਸਿੰਘ ਲਾਲ)-ਅੱਜ ਦੇਰ ਸ਼ਾਮ ਸਥਾਨਕ ਮਲੇਰਕੋਟਲਾ ਰੋਡ ਤੋਂ ਮੁੜਦੀ ਇਕ ਸੜਕ 'ਤੇ ਇਕ ਨੌਜਵਾਨ ਦਾ ਅਣਪਛਾਤੇ ਵਿਅਕਤੀਆਂ ਵੱਲੋਂ ਦਾਹ ਮਾਰ ਕੇ ਕਤਲ ਕਰ ਦਿੱਤਾ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਸੰਦੀਪ ਸਿੰਘ...
ਕਿਸਾਨ ਜਥੇਬੰਦੀ ਵੱਲੋਂ ਕਿਸਾਨਾਂ ਖ਼ਿਲਾਫ਼ ਦਰਜ ਕੇਸਾਂ ਨੂੰ ਰੱਦ ਕਰਵਾਉਣ ਲਈ ਪੰਜਾਬ ਪੱਧਰੀ ਧਰਨਾ ਜੈਤੋ 'ਚ ਦਿੱਤਾ
. . .  1 day ago
ਜੈਤੋ, 14 ਨਵੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਪੰਜਾਬ ਦੇ ਸੂਬਾਈ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਦੀ ਅਗਵਾਈ ਵਿਚ ਪੰਜਾਬ ਪੱਧਰ 'ਤੇ ਵੱਡੀ ਗਿਣਤੀ 'ਚ ਕਿਸਾਨਾਂ ...
ਖਾੜਕੂ ਸਿੰਘ ਲਾਲ ਸਿੰਘ ਦੀ ਰਿਹਾਈ ਅੱਜ ਨਾ ਹੋ ਸਕੀ ਸੰਭਵ
. . .  1 day ago
ਨਾਭਾ ,14 ਨਵੰਬਰ (ਕਰਮਜੀਤ ਸਿੰਘ ) -ਕੇਂਦਰ ਸਰਕਾਰ ਵੱਲੋਂ ਸਿੱਖ ਕੈਦੀਆ ਦੀ ਰਿਹਾਈ ਦੇ ਜਾਰੀ ਕੀਤੇ ਹੁਕਮਾਂ ਤੇ ਪੰਜਾਬ ਦੇ 8 ਸਿੱਖ ਕੈਦੀਆ ਦੇ ਨਾਮ ਸਾਹਮਣੇ ਆਏ ਜਿਨ੍ਹਾਂ ਵਿਚੋਂ ਦੋ ਸਿੱਖ ਕੈਦੀ ਮੈਕਸੀਮਮ ਸਿਕਉਰਟੀ ...
ਜ਼ਿਲ੍ਹਾ ਮੋਹਾਲੀ ਦੇ ਪਿੰਡ ਦਿਆਲਪੁਰਾ 'ਚ ਰੱਖਿਆ ਸੂਬੇ ਦੇ ਪਹਿਲੇ ਆਯੂਸ਼ ਹਸਪਤਾਲ ਦਾ ਨੀਂਹ ਪੱਥਰ
. . .  1 day ago
ਚੰਡੀਗੜ੍ਹ, 14 ਨਵੰਬਰ, {ਹੈਪੀ ਪੰਡਵਾਲਾ}-ਅੱਜ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਅਤੇ ਸੰਸਦ ਮੈਂਬਰ ਪ੍ਰਨੀਤ ਕੌਰ ਵੱਲੋਂ ਮੋਹਾਲੀ ਜ਼ਿਲ੍ਹੇ ਦੇ ਪਿੰਡ ਦਿਆਲਪੁਰਾ ਵਿਖੇ ਸੂਬੇ ਦੇ ਪਹਿਲੇ ਆਯੂਸ਼ ਹਸਪਤਾਲ ਦਾ ...
ਪਿੰਡ ਕਾਲੇ ਕੇ ਦੇ ਨੌਜਵਾਨ ਦੀ ਵਧੇਰੇ ਨਸ਼ੇ ਦੀ ਡੋਜ਼ ਲੈਣ ਕਾਰਣ ਮੌਤ
. . .  1 day ago
ਟਾਂਗਰਾ, 14 ਨਵੰਬਰ ( ਹਰਜਿੰਦਰ ਸਿੰਘ ਕਲੇਰ )-ਪਿੰਡ ਕਾਲੇ ਕੇ ਦੇ ਇਕ ਨੌਜਵਾਨ ਵੱਲੋਂ ਵਧੇਰੇ ਨਸ਼ੇ ਦੀ ਓਵਰ ਡੋਜ਼ ਕਾਰਣ ਮੌਤ ਹੋ ਗਈ ਹੈ। ਪਿੰਡ ਵਾਸੀਆ ਨੇ ਦੱਸਿਆ ਕਿ ਰਣਜੀਤ ਸਿੰਘ ਪੁੱਤਰ ਬਲਦੇਵ ਸਿੰਘ ਵਿਆਹਿਆ ਹੋਇਆ ਸੀ...
14 ਦਿਨਾਂ ਤੋਂ ਭੁੱਖ ਹੜਤਾਲ 'ਤੇ ਬੈਠੇ ਜਥੇਦਾਰ ਫੱਗੂਵਾਲਾ ਦੀ ਭੁੱਖ ਹੜਤਾਲ ਖ਼ਤਮ
. . .  1 day ago
ਸੰਗਰੂਰ, 14 ਨਵੰਬਰ (ਧੀਰਜ ਪਿਸ਼ੋਰੀਆ) - ਤਕਰੀਬਨ 10 ਸਾਲ ਪਹਿਲਾ ਸ੍ਰੀ ਅਕਾਲ ਤਖਤ ਤੋਂ ਜਾਰੀ ਹੋਏ ਹੁਕਮਨਾਮੇ 'ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਜ਼ਿਲ੍ਹਾ ਸੰਗਰੂਰ ਦੇ ਮਸਤੂਆਣਾ...
ਕਾਰ ਮੋਟਰਸਾਈਕਲ ਦੀ ਟੱਕਰ ਚ ਪਤੀ-ਪਤਨੀ ਦੀ ਮੌਤ
. . .  1 day ago
ਰਾਏਕੋਟ, 14 ਨਵੰਬਰ (ਸੁਸ਼ੀਲ) ਸਥਾਨਕ ਸ਼ਹਿਰ ਚੋਂ ਲੰਘਦੇ ਲੁਧਿਆਣਾ-ਬਠਿੰਡਾ ਰਾਜ ਮਾਰਗ 'ਤੇ ਇੱਕ ਮੋਟਰਸਾਈਕਲ ਅਤੇ ਇੱਕ ਸਵਿਫ਼ਟ ਕਾਰ ਦਰਮਿਆਨ ਹੋਈ ਜ਼ਬਰਦਸਤ ਟੱਕਰ...
ਪੱਤਰਕਾਰਾਂ ਨਾਲ ਉਲਝੇ ਸਿੱਧੂ ਮੂਸੇਵਾਲਾ ਦੇ ਬਾਊਂਸਰ
. . .  1 day ago
ਅੰਮ੍ਰਿਤਸਰ, 14 ਨਵੰਬਰ (ਰਾਜੇਸ਼ ਕੁਮਾਰ) - ਵਿਵਾਦਾਂ 'ਚ ਘਿਰੇ ਗਾਇਕ ਸਿੱਧੂ ਮੂਸੇਵਾਲਾ ਦੀ ਅੰਮ੍ਰਿਤਸਰ ਫੇਰੀ ਦੌਰਾਨ ਪੱਤਰਕਾਰਾਂ ਵੱਲੋਂ ਸਵਾਲ ਪੁੱਛੇ ਜਾਣ 'ਤੇ ਸਿੱਧੂ ਮੂਸੇਵਾਲਾ ਦੇ...
ਐੱਸ.ਪੀ ਸਿੰਘ ਓਬਰਾਏ 1100 ਸ਼ਰਧਾਲੂਆਂ ਨੂੰ ਹਰ ਸਾਲ ਕਰਵਾਉਣਗੇ ਕਰਤਾਰਪੁਰ ਸਾਹਿਬ ਦੇ ਮੁਫ਼ਤ ਦਰਸ਼ਨ
. . .  1 day ago
ਅੰਮ੍ਰਿਤਸਰ, 14 ਨਵੰਬਰ (ਜਸਵੰਤ ਸਿੰਘ ਜੱਸ) - ਉੱਘੇ ਸਮਾਜ ਸੇਵੀ ਤੇ ਸਰਬੱਤ ਦਾ ਭਲਾ ਟਰੱਸਟ ਦੇ ਮੁਖੀ ਡਾ: ਐੱਸ ਪੀ ਸਿੰਘ ਓਬਰਾਏ 1100 ਲੋੜਵੰਦ ਸ਼ਰਧਾਲੂਆਂ ਨੂੰ ਇੱਕ ਸਾਲ ਦੌਰਾਨ ਆਪਣੇ ਖਰਚੇ 'ਤੇ ਪਾਕਿਸਤਾਨ ਸਥਿਤ ਗੁ: ਸ੍ਰੀ ਦਰਬਾਰ ਸਾਹਿਬ ਕਰਤਾਰਪੁਰ ਸਾਹਿਬ...
ਬੰਗਲਾਦੇਸ਼ ਖ਼ਿਲਾਫ਼ ਪਹਿਲੇ ਟੈਸਟ ਦੇ ਪਹਿਲੇ ਦਿਨ ਭਾਰਤ ਦੀ ਸਥਿਤੀ ਮਜ਼ਬੂਤ
. . .  1 day ago
ਇੰਦੌਰ, 14 ਨਵੰਬਰ - ਭਾਰਤ ਬੰਗਲਾਦੇਸ਼ ਵਿਚਕਾਰ ਪਹਿਲੇ ਟੈਸਟ ਮੈਚ ਦੇ ਪਹਿਲੇ ਦਿਨ ਟਾਸ ਜਿੱਤ ਕੇ ਬੰਗਲਾਦੇਸ਼ ਨੇ ਪਹਿਲਾ ਬੱਲੇਬਾਜ਼ੀ ਦਾ ਫ਼ੈਸਲਾ ਕੀਤਾ ਤੇ ਬੰਗਲਾਦੇਸ਼ ਦੀ ਪੂਰੀ ਟੀਮ...
ਰਣਬੀਰ ਸਿੰਘ ਤੇ ਦੀਪਿਕਾ ਪਾਦੂਕੋਣ ਪਹੁੰਚੇ ਰਾਜਾਸਾਂਸੀ
. . .  1 day ago
ਭਾਰਤ-ਬੰਗਲਾਦੇਸ਼ ਪਹਿਲਾ ਟੈਸਟ : ਪਹਿਲੇ ਦਿਨ ਦੀ ਖੇਡ ਖ਼ਤਮ ਹੋਣ 'ਤੇ ਭਾਰਤ 86/1
. . .  1 day ago
ਜੇ.ਐਨ.ਯੂ 'ਚ ਸਵਾਮੀ ਵਿਵੇਕਾਨੰਦ ਦੀ ਮੂਰਤੀ ਤੋੜੀ
. . .  1 day ago
ਸੁਪਰੀਮ ਕੋਰਟ ਦੇ ਫ਼ੈਸਲੇ ਉੱਪਰ ਬੋਲੇ ਅਮਿਤ ਸ਼ਾਹ
. . .  1 day ago
ਰੇਲਵੇਂ ਨੇ ਡੇਰਾ ਬਾਬਾ ਨਾਨਕ ਰੇਲਵੇ ਸਟੇਸ਼ਨ 'ਚ ਸਥਾਪਿਤ ਕੀਤਾ ਵਾਈ ਫਾਈ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 7 ਅੱਸੂ ਸੰਮਤ 550

ਬਰਨਾਲਾ

ਬਲਾਕ ਸੰਮਤੀ ਬਰਨਾਲਾ ਦੇ ਆਏ ਨਤੀਜਿਆਂ 'ਚ 10 ਜ਼ੋਨਾਂ 'ਤੇ ਕਾਂਗਰਸ, 3 'ਤੇ ਸ਼੍ਰੋਮਣੀ ਅਕਾਲੀ ਦਲ ਅਤੇ 1 'ਤੇ ਆਮ ਆਦਮੀ ਪਾਰਟੀ ਦਾ ਕਬਜ਼ਾ

ਬਰਨਾਲਾ, 22 ਸਤੰਬਰ (ਗੁਰਪ੍ਰੀਤ ਸਿੰਘ ਲਾਡੀ, ਰਾਜ ਪਨੇਸਰ)-ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਹੋਈਆਂ ਚੋਣਾਂ ਦੇ ਨਤੀਜਿਆਂ ਲਈ ਅੱਜ ਜ਼ਿਲ੍ਹਾ ਬਰਨਾਲਾ ਵਿਖੇ ਤਿੰਨ ਥਾਵਾਂ ਐਸ.ਡੀ. ਕਾਲਜ ਬਰਨਾਲਾ, ਐਸ.ਡੀ. ਐਮ. ਦਫ਼ਤਰ ਤਪਾ ਮੰਡੀ ਅਤੇ ਮਾਲਵਾ ਕਾਲਜ ਮਹਿਲ ...

ਪੂਰੀ ਖ਼ਬਰ »

ਰੇਲ ਇੰਜਨ ਦੀ ਲਪੇਟ 'ਚ ਆਉਣ ਕਾਰਨ ਮਰੇ ਨੌਜਵਾਨਾਂ ਦੀ ਹੋਈ ਸ਼ਨਾਖ਼ਤ

ਬਰਨਾਲਾ, 22 ਸਤੰਬਰ (ਧਰਮਪਾਲ ਸਿੰਘ)-ਸਥਾਨਕ ਬਾਜਾਖਾਨਾ ਰੋਡ ਰੇਲਵੇ ਫਾਟਕਾਂ ਨਜ਼ਦੀਕ ਲੰਘੀ ਰਾਤ ਸਾਢੇ ਕੁ 8 ਵਜੇ ਰੇਲ ਇੰਜਨ ਦੀ ਲਪੇਟ ਵਿਚ ਆਉਣ ਕਾਰਨ ਦੋ ਨੌਜਵਾਨਾਂ ਦੀ ਹੋਈ ਮੌਤ ਦੀ ਸ਼ਨਾਖ਼ਤ ਜੀ.ਆਰ.ਪੀ. ਪੁਲਿਸ ਨੇ ਕਰ ਲਈ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਨੌਜਵਾਨ ਦੀ ਕੁੱਟਮਾਰ ਕਰ ਕੇ ਕੀਤਾ ਜ਼ਖ਼ਮੀ

ਰੂੜੇਕੇ ਕਲਾਂ, 22 ਸਤੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਭੈਣੀ ਜੱਸਾ ਫਤਿਹਗੜ੍ਹ ਛੰਨਾ ਚੁਰਾਸਤੇ 'ਤੇ ਬਣੀ ਪੀਰਾਂ ਦੀ ਦਰਗਾਹ ਦੇ ਸੇਵਾਦਾਰਾਂ ਵਲੋਂ ਇਕ ਨੌਜਵਾਨ ਦੀ ਕੁੱਟਮਾਰ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਜਾਣਕਾਰੀ ਦਿੰਦੇ ਹੋਏ ਸਾਬਕਾ ਸਰਪੰਚ ਵੇਦ ਪ੍ਰਕਾਸ਼ ਕਾਕਾ ਭੈਣੀ ਜੱਸਾ ਨੇ ਦੱਸਿਆ ਕਿ ਮੇਰਾ ਪੁੱਤਰ ਕ੍ਰਿਸ਼ਨ ਕੁਮਾਰ ਆਪਣੇ ਸਾਥੀਆਂ ਸਮੇਤ ਪੀਰਾਂ ਦੀ ਦਰਗਾਹ ਫਤਹਿਗੜ੍ਹ ਛੰਨਾ ਵਿਖੇ ਮੱਥਾ ਟੇਕਣ ਗਿਆ ਸੀ ਤਾਂ ਉਨ੍ਹਾਂ ਦੋਸ਼ ਲਾਇਆ ਕਿ ਦਰਗਾਹ ਦੀ ਪ੍ਰਬੰਧਕ ਕਮੇਟੀ ਦੇ ਆਗੂਆਂ ਅਤੇ ਹੋਰ ਹਥਿਆਰਬੰਦ ਨੌਜਵਾਨਾਂ ਨੇ ਮੇਰੇ ਪੁੱਤਰ ਨੂੰ ਘੇਰ ਕੇ ਡਾਂਗਾ ਨਾਲ ਨਾਜਾਇਜ਼ ਕੁੱਟਮਾਰ ਕਰ ਕੇ ਗੰਭੀਰ ਜ਼ਖ਼ਮੀ ਕਰ ਦਿੱਤਾ ਹੈ | ਕੁੱਟਮਾਰ ਕਰਨ ਵਾਲੇ ਨੌਜਵਾਨਾਂ ਦਾ ਨਸ਼ਾ ਕੀਤਾ ਹੋਇਆ ਸੀ | ਇਕੱਤਰ ਹੋਏ ਪਿੰਡ ਵਾਸੀਆਂ ਨੇ ਐਸ.ਐਸ.ਪੀ. ਬਰਨਾਲਾ ਤੋਂ ਮੰਗ ਕੀਤੀ ਹੈ ਕਿ ਕੁੱਟਮਾਰ ਕਰਨ ਵਾਲੇ ਨੌਜਵਾਨਾਂ ਿਖ਼ਲਾਫ਼ ਸਖ਼ਤ ਕਾਰਵਾਈ ਕਰ ਕੇ ਇਨਸਾਫ ਦਿਵਾਇਆ ਜਾਵੇ | ਜਦੋਂ ਇਸ ਸਬੰਧੀ ਡੇਰੇ ਦੀ ਕਮੇਟੀ ਦੇ ਆਗੂ ਗੁਰਸੇਵਕ ਸਿੰਘ ਰੂੜੇਕੇ ਕਲਾਂ ਨਾਲ ਸੰਪਰਕ ਕੀਤਾ ਤਾਂ ਉਨ੍ਹਾਂ ਕਿਹਾ ਕਿ ਨੌਜਵਾਨ ਡੇਰੇ ਵਿਚ ਕੈਪਰੀਆਂ ਪਾ ਕੇ ਆਉਂਦੇ ਹਨ ਜਿਸ ਕਰ ਕੇ ਸਾਡੀ ਲੜਾਈ ਹੋ ਗਈ | ਸਾਡੇ ਵੀ ਸੱਟਾਂ ਲੱਗੀਆਂ ਹਨ | ਜਦੋਂ ਇਸ ਸਬੰਧੀ ਸ: ਨਾਇਬ ਸਿੰਘ ਬਹਿਣੀਵਾਲ ਮੁੱਖ ਅਫ਼ਸਰ ਪੁਲਿਸ ਥਾਣਾ ਧਨੌਲਾ ਨਾਲ ਸੰਪਰਕ ਕੀਤਾ ਤਾਂ ਉਨ੍ਹਾਂ ਕਿਹਾ ਕਿ ਇਸ ਸਬੰਧੀ ਥਾਣੇਦਾਰ ਅਜੈਬ ਸਿੰਘ ਕਾਰਵਾਈ ਕਰ ਰਹੇ ਹਨ | ਜਦੋਂ ਇਸ ਸਬੰਧੀ ਥਾਣੇਦਾਰ ਅਜੈਬ ਸਿੰਘ ਨਾਲ ਸੰਪਰਕ ਕੀਤਾ ਤਾਂ ਉਨ੍ਹਾਂ ਕਿਹਾ ਕਿ ਦੋਵੇਂ ਧਿਰਾਂ ਦੀਆਂ ਸ਼ਿਕਾਹਿਤਾਂ ਆਈਆਂ ਹਨ | ਇਸ ਮੌਕੇ ਸਰਪੰਚ ਬਿੰਦਰ ਸਿੰਘ, ਗੁਰਜੰਟ ਸਿੰਘ, ਤਰਸੇਮ ਸਿੰਘ, ਸੁਖਵੀਰ ਸਿੰਘ, ਭੋਲਾ ਸਿੰਘ ਤੋਂ ਇਲਾਵਾ ਹੋਰ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਘਰੇਲੂ ਕਲੇਸ਼ ਤੋਂ ਤੰਗ ਆ ਕੇ ਵਿਆਹੁਤਾ ਨੇ ਲਾਈ ਖ਼ੁਦ ਨੂੰ ਅੱਗ

ਮਹਿਲ ਕਲਾਂ, 22 ਸਤੰਬਰ (ਅਵਤਾਰ ਸਿੰਘ ਅਣਖੀ)-ਜ਼ਿਲ੍ਹਾ ਬਰਨਾਲਾ ਦੇ ਪਿੰਡ ਚੁਹਾਣਕੇ ਖ਼ੁਰਦ 'ਚ ਇਕ ਵਿਆਹੁਤਾ ਵਲੋਂ ਘਰੇਲੂ ਕਲੇਸ਼ ਤੋਂ ਤੰਗ ਆ ਕੇ ਖ਼ੁਦਕੁਸ਼ੀ ਕਾਰਨ ਦਾ ਪਤਾ ਲੱਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਥਾਣਾ ਮਹਿਲ ਕਲਾਂ ਦੇ ਏ. ਐਸ. ਆਈ. ਸਤਪਾਲ ...

ਪੂਰੀ ਖ਼ਬਰ »

ਕੋਆਪਰੇਟਿਵ ਸੁਸਾਇਟੀ ਦੀ ਪ੍ਰਬੰਧਕੀ ਕਮੇਟੀ ਨੂੰ ਵਿਦਾਇਗੀ ਪਾਰਟੀ

ਭਦੌੜ, 22 ਸਤੰਬਰ (ਵਿਨੋਦ ਕਲਸੀ, ਰਜਿੰਦਰ ਬੱਤਾ)-ਕੋਆਪੇ੍ਰਟਿਵ ਸੁਸਾਇਟੀ ਦੀ ਪ੍ਰਬੰਧਕੀ ਕਮੇਟੀ ਦਾ ਪੰਜ ਸਾਲ ਦਾ ਕਾਰਜ ਕਾਲ ਸਮਾਪਤ ਹੋਣ 'ਤੇ ਕੋਆਪ੍ਰੇਟਿਵ ਸੁਸਾਇਟੀ ਅਤੇ ਕੋਆਪ੍ਰੇਟਿਵ ਬੈਂਕ ਦੇ ਮੈਨੇਜਰ ਦਰਸ਼ਨ ਸਿੰਘ, ਬੂਟਾ ਸਿੰਘ ਜ਼ਿਲ੍ਹਾ ਪ੍ਰਧਾਨ ਸਹਿਕਾਰੀ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਤਿੰਨ ਰੋਜ਼ਾ ਇਜਲਾਸ 'ਚ ਲਏ ਗਏ ਅਹਿਮ ਫ਼ੈਸਲੇ-ਸਰਬਸੰਮਤੀ ਨਾਲ ਸੂਬਾ ਕਮੇਟੀ ਦੀ ਚੋਣ

ਭਦੌੜ, 22 ਸਤੰਬਰ (ਵਿਨੋਦ ਕਲਸੀ, ਰਜਿੰਦਰ ਬੱਤਾ)-ਕਸਬਾ ਭਦੌੜ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੂਬਾਈ ਇਜਲਾਸ ਦੇ ਆਖ਼ਰੀ ਦਿਨ ਪ੍ਰਧਾਨਗੀ ਮੰਡਲ ਵਿਚ ਸ਼ਾਮਲ ਹਰਿੰਦਰ ਕੌਰ ਬਿੰਦੂ, ਕੁਲਦੀਪ ਕੌਰ ਕੁੱਸਾ, ਪਰਮਜੀਤ ਕੌਰ ਪਿੱਥੋ, ਪਰਮਜੀਤ ਕੌਰ ਕੋਟੜਾ ...

ਪੂਰੀ ਖ਼ਬਰ »

7 ਕਿਸਾਨ ਜਥੇਬੰਦੀਆਂ ਵਲੋਂ ਪਰਾਲੀ ਦੇ ਠੋਸ ਹੱਲ ਸਬੰਧੀ ਸੈਮੀਨਾਰ 26 ਨੂੰ

ਬਰਨਾਲਾ, 22 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)-ਪੰਜਾਬ ਦੀਆਂ ਸੰਘਰਸ਼ਸ਼ੀਲ ਸੱਤ ਕਿਸਾਨ ਜਥੇਬੰਦੀਆਾ ਵਲੋਂ ਪਰਾਲੀ ਦੇ ਠੋਸ ਹੱਲ ਸਬੰਧੀ ਸੈਮੀਨਾਰ ਜੋ ਪਹਿਲਾਂ 23 ਸਤੰਬਰ ਨੂੰ ਕੀਤਾ ਜਾਣਾ ਸੀ ਹੁਣ 26 ਸਤੰਬਰ ਨੂੰ ਤਰਕਸ਼ੀਲ ਭਵਨ ਬਰਨਾਲਾ ਵਿਖੇ ਕੀਤਾ ਜਾਵੇਗਾ¢ ਇਹ ...

ਪੂਰੀ ਖ਼ਬਰ »

ਮੀਂਹ ਨੇ ਜਨ-ਜੀਵਨ ਕੀਤਾ ਬੁਰੀ ਤਰ੍ਹਾਂ ਪ੍ਰਭਾਵਿਤ

ਬਰਨਾਲਾ, 22 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)-ਅੱਜ ਸਵੇਰ ਤੋਂ ਹੀ ਜ਼ਿਲ੍ਹਾ ਬਰਨਾਲਾ ਵਿਚ ਲਗਾਤਾਰ ਪੈ ਰਹੇ ਮੀਂਹ ਨੇ ਲੋਕਾਂ ਨੂੰ ਭਾਰੀ ਸਮੱਸਿਆਵਾਂ ਵਿਚ ਪਾ ਦਿੱਤਾ ਅਤੇ ਜਨਜੀਵਨ ਪੂਰੀ ਤਰ੍ਹਾਂ ਪ੍ਰਭਾਵਿਤ ਕਰ ਦਿੱਤਾ¢ ਸ਼ਹਿਰ ਬਰਨਾਲਾ ਦਾ ਕੋਈ ਵੀ ਖੇਤਰ ਅਜਿਹਾ ...

ਪੂਰੀ ਖ਼ਬਰ »

ਕੁਤਬਾ ਜ਼ੋਨ ਤੋਂ ਜੇਤੂ ਅਕਾਲੀ ਉਮੀਦਵਾਰ ਕਰਮਜੀਤ ਕੌਰ ਸਨਮਾਨਿਤ

ਮਹਿਲ ਕਲਾਂ, 22 ਸਤੰਬਰ (ਅਵਤਾਰ ਸਿੰਘ ਅਣਖੀ)-ਪੰਚਾਇਤ ਸੰਮਤੀ ਮਹਿਲ ਕਲਾਂ ਦੇ ਜੋਨ ਕੁਤਬਾ ਤੋਂ ਜਿੱਤ ਪ੍ਰਾਪਤ ਕਰਨ ਵਾਲੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਬੀਬੀ ਕਰਮਜੀਤ ਕੌਰ ਨੂੰ ਸਾਬਕਾ ਸੰਸਦੀ ਸਕੱਤਰ ਸੰਤ ਬਲਵੀਰ ਸਿੰਘ ਘੁੰਨਸ ਵਲੋਂ ਵਿਸ਼ੇਸ਼ ਤੌਰ 'ਤੇ ...

ਪੂਰੀ ਖ਼ਬਰ »

ਬੀਹਲਾ ਸੰਮਤੀ ਜ਼ੋਨ ਤੋਂ ਕਾਂਗਰਸੀ ਉਮੀਦਵਾਰ ਸੁਰਿੰਦਰ ਕੌਰ ਰੰਧਾਵਾ ਵੱਡੇ ਫ਼ਰਕ ਨਾਲ ਜੇਤੂ

ਟੱਲੇਵਾਲ, 22 ਸਤੰਬਰ (ਸੋਨੀ ਚੀਮਾ)-ਜ਼ਿਲ੍ਹਾ ਪ੍ਰੀਸ਼ਦ ਅਤੇ ਸੰਮਤੀ ਦੇ ਆਏ ਨਤੀਜਿਆਂ ਵਿਚ ਬਲਾਕ ਮਹਿਲ ਕਲਾਂ ਅਧੀਨ ਆਉਂਦੇ ਸੰਮਤੀ ਜ਼ੋਨ ਬੀਹਲਾ ਤੋਂ ਕਾਂਗਰਸੀ ਉਮੀਦਵਾਰ ਸੁਰਿੰਦਰ ਕੌਰ ਰੰਧਾਵਾ ਆਪਣੀ ਵਿਰੋਧੀ ਭਾਰਤੀ ਜਨਤਾ ਪਾਰਟੀ ਦੀ ਉਮੀਦਵਾਰ ਤੋਂ 638 ਵੋਟਾਂ ਦੇ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਗਤਕੇ ਮੁਕਾਬਲੇ ਕਰਵਾਏ

ਤਪਾ ਮੰਡੀ, 22 ਸਤੰਬਰ (ਪ੍ਰਵੀਨ ਗਰਗ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤਪਾ ਵਿਖੇ ਜ਼ਿਲ੍ਹਾ ਪੱਧਰੀ ਗਤਕੇ ਦੇ ਮੁਕਾਬਲੇ ਕਰਵਾਏ ਗਏ | ਜਿਸ ਵਿਚ 6 ਟੀਮਾਂ ਨੇ ਭਾਗ ਲਿਆ | ਮੁਕਾਬਲਿਆਂ ਦੌਰਾਨ ਸਰਵਹਿੱਤਕਾਰੀ ਵਿੱਦਿਆ ਮੰਦਰ ਸਕੂਲ ਤਪਾ ਦੇ 11ਵੀਂ ਕਲਾਸ ਦੇ ਵਿਦਿਆਰਥੀ ...

ਪੂਰੀ ਖ਼ਬਰ »

ਉਮੀਦਵਾਰਾਂ ਨੇ ਪ੍ਰਸ਼ਾਸਨ 'ਤੇ ਲਾਏ ਪਹਿਲਾਂ ਹੀ ਬੈਲਟ ਬਾਕਸ ਖੋਲ੍ਹਣ ਦੇ ਦੋਸ਼

ਬਰਨਾਲਾ, 22 ਸਤੰਬਰ (ਗੁਰਪ੍ਰੀਤ ਸਿੰਘ ਲਾਡੀ, ਰਾਜ ਪਨੇਸਰ)-ਐਸ.ਡੀ. ਕਾਲਜ ਬਰਨਾਲਾ ਵਿਖੇ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਸਬੰਧੀ ਕੀਤੀ ਜਾ ਰਹੀ ਵੋਟਾਂ ਦੀ ਗਿਣਤੀ ਮੌਕੇ ਕੁਝ ਉਮੀਦਵਾਰਾਂ ਅਤੇ ਉਨ੍ਹਾਂ ਦੇ ਸਮਰਥਕਾਂ ਵਲੋਂ ਪ੍ਰਸ਼ਾਸਨ ਉੱਪਰ ...

ਪੂਰੀ ਖ਼ਬਰ »

ਪਿੰਡ ਰਾਜੀਆ ਨੂੰ ਨਮੂਨੇ ਦੇ ਪਿੰਡ ਵਜੋਂ ਵਿਕਸਤ ਕਰਨ ਦਾ ਨੌਜਵਾਨਾਂ ਨੇ ਚੁੱਕਿਆ ਬੀੜਾ

ਧਨੌਲਾ, 22 ਸਤੰਬਰ (ਜਤਿੰਦਰ ਸਿੰਘ ਧਨੌਲਾ)-ਪਿੰਡਾਂ ਨੂੰ ਕੈਲੇਫੋਰਨੀਆ ਬਣਾਉਣਾ ਤਾਂ ਨੌਜਵਾਨ ਬਿਨਾਂ ਕਿਸੇ ਭੇਦਭਾਵ ਦੇ ਇਮਾਨਦਾਰੀ ਨਾਲ ਇਕ ਮੰਚ 'ਤੇ ਇਕੱਠੇ ਹੋਣ | ਇਹ ਪ੍ਰਗਟਾਵਾ ਗਰੀਨ ਗਰੱੁਪ ਰਾਜੀਆ ਦੇ, ਪਿੰਡ ਦੇ ਹਰ ਗਲੀ ਮੁਹੱਲੇ ਦੇ ਮੋੜ 'ਤੇ ਲਾਏ ਗਏ ਮਿਆਰੀ ...

ਪੂਰੀ ਖ਼ਬਰ »

ਨਾਮਦੇਵ ਮਾਰਗ ਦੀ ਖ਼ਸਤਾ ਹਾਲਤ ਤੋਂ ਲੋਕ ਪ੍ਰੇਸ਼ਾਨ

ਤਪਾ ਮੰਡੀ, 22 ਸਤੰਬਰ (ਪ੍ਰਵੀਨ ਗਰਗ)-ਸਥਾਨਕ ਸ਼ਹਿਰ ਦੀ ਲਾਈਫ਼ ਲਾਈਨ ਵਜੋਂ ਜਾਣੀ ਜਾਂਦੀ ਸੜਕ ਨਾਮਦੇਵ ਮਾਰਗ ਦੀ ਖਸਤਾ ਹਾਲਤ ਕਾਰਨ ਲੋਕਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਕਿਉਂਕਿ ਇਸ ਸੜਕ ਦੀ ਹਾਲਤ ਦਿਨ-ਬ-ਦਿਨ ਵਿਗੜਦੀ ਹੀ ਜਾ ਰਹੀ ਹੈ ਪਰ ...

ਪੂਰੀ ਖ਼ਬਰ »

ਸ੍ਰੀ ਗਣੇਸ਼ ਮਹਾਂਉਤਸਵ ਮੌਕੇ ਕੀਤਾ ਗਣੇਸ਼ ਵਿਸਰਜਨ

ਤਪਾ ਮੰਡੀ, 22 ਸਤੰਬਰ (ਪ੍ਰਵੀਨ ਗਰਗ)-ਸਥਾਨਕ ਸਕੂਲ ਰੋਡ 'ਤੇ ਸਵਰਨਕਾਰ ਸੰਘ ਅਤੇ ਮਰਾਠਾ ਸੰਘ ਵਲੋਂ ਸਮੂਹ ਮੰਡੀ ਵਾਸੀਆਂ ਦੇ ਸਹਿਯੋਗ ਸਦਕਾ 11ਵਾਂ ਸ੍ਰੀ ਗਣੇਸ਼ ਮਹਾਂਉਤਸਵ ਧੂਮਧਾਮ ਨਾਲ ਸ਼ਰਧਾ ਪੂਰਵਕ ਮਨਾਇਆ ਗਿਆ ¢ ਇਸ ਧਾਰਮਿਕ ਸਮਾਗਮ ਦੇ ਆਖ਼ਰੀ ਦਿਨ ਦਾ ਪੂਜਨ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX