ਤਾਜਾ ਖ਼ਬਰਾਂ


ਨਵੀਂ ਦਿੱਲੀ- ਬ੍ਰਾਜ਼ੀਲ ਵਿਚ ਬ੍ਰਿਕਸ ਸੰਮੇਲਨ ਵਿਚ ਹਿੱਸਾ ਲੈਣ ਤੋਂ ਬਾਅਦ ਭਾਰਤ ਵਾਪਸ ਆਏ ਪ੍ਰਧਾਨ ਮੰਤਰੀ ਮੋਦੀ
. . .  1 day ago
ਹੋਟਲ ਦੇ ਕਮਰੇ 'ਚੋਂ ਔਰਤ ਦੀ ਲਾਸ਼ ਮਿਲੀ
. . .  1 day ago
ਜ਼ੀਰਕਪੁਰ,15 ਨਵੰਬਰ, {ਹੈਪੀ ਪੰਡਵਾਲਾ} - ਇੱਥੋਂ ਦੇ ਬਲਟਾਣਾ ਖੇਤਰ 'ਚ ਪੈਂਦੇ ਕਲਗ਼ੀਧਰ ਐਨਕਲੇਵ ਵਿਖੇ ਇੱਕ ਹੋਟਲ ਦੇ ਕਮਰੇ 'ਚੋਂ ਔਰਤ ਦੀ ਪੱਖੇ ਨਾਲ ਲਟਕਦੀ ਲਾਸ਼ ਮਿਲੀ। ਪੁਲਿਸ ਨੇ ਲਾਸ਼ ਕਬਜ਼ੇ 'ਚ ਲੈ ਕੇ ਪੋਸਟਮਾਰਟਮ ...
ਵਿਦੇਸ਼ੀ ਫੰਡਿੰਗ ਕੇਸ : ਐਮਨੇਸਟੀ ਇੰਟਰਨੈਸ਼ਨਲ ਦੇ ਦਫ਼ਤਰ 'ਤੇ ਸੀਬੀਆਈ ਦਾ ਛਾਪਾ
. . .  1 day ago
ਮਹਾਰਾਸ਼ਟਰ : ਕ੍ਰਿਪਟੋ ਇੰਜੀਨੀਅਰਿੰਗ ਪ੍ਰਾਈਵੇਟ ਲਿਮਟਿਡ ਦੀ ਇਮਾਰਤ ਵਿਚ ਧਮਾਕਾ, 17 ਮਜ਼ਦੂਰ ਜ਼ਖ਼ਮੀ
. . .  1 day ago
ਮੁੰਬਈ, 15 ਨਵੰਬਰ - ਮਹਾਰਾਸ਼ਟਰ ਦੇ ਰਾਏਗੜ੍ਹ ਸ਼ਹਿਰ ਦੀ ਐਮਆਈਡੀਸੀ ਉਦਯੋਗਿਕ ਖੇਤਰ ਵਿਚ ਕ੍ਰਿਪਟੋ ਇੰਜੀਨੀਅਰਿੰਗ ਪ੍ਰਾਈਵੇਟ ਲਿਮਟਿਡ ਦੀ ਇਮਾਰਤ ਵਿਚ ਧਮਾਕਾ ਹੋਣ ਨਾਲ 17 ਮਜ਼ਦੂਰ ਜ਼ਖ਼ਮੀ ਹੋ
ਹਸਪਤਾਲ ਦੇ ਐਮਰਜੈਂਸੀ ਵਿਭਾਗ 'ਚ ਕਾਂਗਰਸੀ ਸਰਪੰਚ ਅਤੇ ਉਸ ਦੇ ਭਰਾ 'ਤੇ ਕਾਤਲਾਨਾ ਹਮਲਾ
. . .  1 day ago
ਰਾਜਪੁਰਾ ,15 ਨਵੰਬਰ (ਰਣਜੀਤ ਸਿੰਘ)- ਅੱਜ ਸਿਵਲ ਹਸਪਤਾਲ ਦੇ ਐਮਰਜੈਂਸੀ ਵਿਭਾਗ ਵਿਚ ਨੇੜਲੇ ਪਿੰਡ ਤਖਤੁ ਮਾਜਰਾ ਦੇ ਮੌਜੂਦਾ ਕਾਂਗਰਸੀ ਸਰਪੰਚ ਹਰ ਸੰਗਤ ਸਿੰਘ ਅਤੇ ਉਸ ਦੇ ਭਰਾ 'ਤੇ ਕਾਤਲਾਨਾ ਹਮਲਾ ਕਰਕੇ ਸਖ਼ਤ ...
ਕਾਂਗਰਸ ਦੇ ਅਹੁਦੇਦਾਰਾਂ ਦੀ ਮੀਟਿੰਗ 16 ਨੂੰ
. . .  1 day ago
ਨਵੀਂ ਦਿੱਲੀ, 15 ਨਵੰਬਰ - ਜ਼ਰੂਰੀ ਸਿਆਸੀ ਮੁੱਦਿਆਂ ਉੱਪਰ ਚਰਚਾ ਲਈ ਆਲ ਇੰਡੀਆ ਕਾਂਗਰਸ ਕਮੇਟੀ ਦੇ ਜਨਰਲ ਸਕੱਤਰਾਂ, ਸਕੱਤਰਾਂ, ਪੀ.ਸੀ.ਸੀ ਪ੍ਰਧਾਨਾਂ ਅਤੇ ਸੀ.ਐਲ.ਪੀ ਆਗੂਆਂ ਦੀ ਮੀਟਿੰਗ 16 ਨਵੰਬਰ...
ਮਹਿਬੂਬਾ ਮੁਫ਼ਤੀ ਨੂੰ ਸਰਕਾਰੀ ਕੁਆਟਰ 'ਚ ਕੀਤਾ ਗਿਆ ਸ਼ਿਫ਼ਟ
. . .  1 day ago
ਸ੍ਰੀਨਗਰ, 15 ਨਵੰਬਰ - ਜੰਮੂ ਕਸ਼ਮੀਰ ਦੀ ਸਾਬਕਾ ਮੁੱਖ ਮੰਤਰੀ ਅਤੇ ਪੀ.ਡੀ.ਪੀ ਆਗੂ ਮਹਿਬੂਬਾ ਮੁਫ਼ਤੀ ਜਿਨ੍ਹਾਂ ਨੂੰ ਧਾਰਾ 370 ਹਟਾਏ ਜਾਣ ਤੋਂ ਬਾਅਦ ਸ੍ਰੀਨਗਰ ਦੇ ਚਸ਼ਮਾ ਸ਼ਾਹੀ ਹਟ ਵਿਚ ਨਜ਼ਰਬੰਦ ਕੀਤਾ ਗਿਆ ਸੀ ਨੂੰ ਸ੍ਰੀਨਗਰ...
ਟਰਾਈ ਵੱਲੋਂ ਇੰਟਰਕੁਨੈਕਸ਼ਨ ਯੂਜੇਸ ਚਾਰਜਸ ਦੀ ਸਮੀਖਿਆ
. . .  1 day ago
ਨਵੀਂ ਦਿੱਲੀ, 15 ਨਵੰਬਰ - ਟੈਲੀਕਾਮ ਰੈਗੂਲੇਟਰੀ ਅਥਾਰਿਟੀ ਆਫ਼ ਇੰਡੀਆ (ਟਰਾਈ) ਵੱਲੋਂ ਅੱਜ ਇੰਟਰਕੁਨੈਕਸ਼ਨ ਯੂਜੇਸ ਚਾਰਜਸ ਦੀ ਸਮੀਖਿਆ ਸਬੰਧੀ ਚਰਚਾ ਕੀਤੀ ਗਈ। ਟਰਾਈ...
ਇੰਦੌਰ ਟੈੱਸਟ ਦੂਸਰਾ ਦਿਨ : ਭਾਰਤ ਨੇ ਹਾਸਲ ਕੀਤੀ 343 ਦੌੜਾਂ ਦੀ ਲੀਡ
. . .  1 day ago
ਇੰਦੌਰ, 15 ਨਵੰਬਰ - ਬੰਗਲਾਦੇਸ਼ ਖ਼ਿਲਾਫ਼ ਇੰਦੌਰ ਟੈਸਟ ਦੇ ਦੂਸਰੇ ਦਿਨ ਦੀ ਖੇਡ ਖ਼ਤਮ ਹੋਣ ਤੱਕ ਭਾਰਤ ਨੇ ਆਪਣੀ ਪਹਿਲੀ ਪਾਰੀ 'ਚ 6 ਵਿਕਟਾਂ ਦੇ ਨੁਕਸਾਨ 'ਤੇ 493 ਦੌੜਾਂ ਬਣਾ ਲਈਆਂ...
ਇੰਦੌਰ ਟੈੱਸਟ ਦੂਸਰਾ ਦਿਨ : ਦਿਨ ਦਾ ਖੇਡ ਖ਼ਤਮ ਹੋਣ 'ਤੇ ਭਾਰਤ 493/6
. . .  1 day ago
ਚੀਫ਼ ਜਸਟਿਸ ਰੰਜਨ ਗੋਗਈ ਨੂੰ ਦਿੱਤੀ ਜਾ ਰਹੀ ਹੈ ਨਿੱਘੀ ਵਿਦਾਇਗੀ
. . .  1 day ago
ਨਵੀਂ ਦਿੱਲੀ, 15 ਨਵੰਬਰ - ਚੀਫ਼ ਜਸਟਿਸ ਆਫ਼ ਇੰਡੀਆ ਰੰਜਨ ਗੋਗਈ ਨੂੰ ਸੁਪਰੀਮ ਕੋਰਟ ਦੇ ਗਲਿਆਰੇ 'ਚ ਨਿੱਘੀ ਵਿਦਾਇਗੀ ਦਿੱਤੀ ਜਾ ਰਹੀ ਹੈ। ਚੀਫ਼ ਜਸਟਿਸ ਆਫ਼ ਇੰਡੀਆ ਦੇ ਰੂਪ...
ਇੰਦੌਰ ਟੈੱਸਟ ਦੂਸਰਾ ਦਿਨ : ਮਯੰਕ ਅਗਰਵਾਲ 243 ਦੌੜਾਂ ਬਣਾ ਕੇ ਆਊਟ
. . .  1 day ago
ਇੰਦੌਰ ਟੈੱਸਟ ਦੂਸਰਾ ਦਿਨ : ਮਯੰਕ ਅਗਰਵਾਲ 243 ਦੌੜਾਂ ਬਣਾ ਕੇ ਆਊਟ
ਭਾਜਪਾ ਵੱਲੋਂ ਕਾਂਗਰਸ ਹੈੱਡਕੁਆਟਰ ਦੇ ਬਾਹਰ ਪ੍ਰਦਰਸ਼ਨ
. . .  1 day ago
ਨਵੀਂ ਦਿੱਲੀ, 15 ਨਵੰਬਰ - ਕਾਂਗਰਸੀ ਆਗੂ ਰਾਹੁਲ ਗਾਂਧੀ ਵੱਲੋਂ ਰਾਫੇਲ ਸਮਝੌਤੇ ਨੂੰ ਲੈ ਕੇ ਕੀਤੀ ਗਈ ਟਿੱਪਣੀ ਖ਼ਿਲਾਫ਼ ਭਾਜਪਾ ਵਰਕਰਾਂ ਨੇ ਦਿੱਲੀ ਵਿਖੇ ਕਾਂਗਰਸ ਹੈੱਡਕੁਆਟਰ ਦੇ ਬਾਹਰ...
ਇੰਦੌਰ ਟੈੱਸਟ ਦੂਸਰਾ ਦਿਨ : ਭਾਰਤ ਦੇ ਮਯੰਕ ਅਗਰਵਾਲ ਨੇ ਠੋਕਿਆ ਦੋਹਰਾ ਸੈਂਕੜਾ
. . .  1 day ago
ਇੰਦੌਰ ਟੈੱਸਟ ਦੂਸਰਾ ਦਿਨ : ਭਾਰਤ ਦੀ ਬੰਗਲਾਦੇਸ਼ 'ਤੇ ਲੀਡ 200 ਟੱਪੀ, ਸਕੋਰ 359/4
. . .  1 day ago
ਰਾਜਪਾਲ ਵੀ.ਪੀ. ਸਿੰਘ ਬਦਨੌਰ ਸਮੇਤ ਵੱਖ-ਵੱਖ ਸਖ਼ਸ਼ੀਅਤਾਂ ਵੱਲੋਂ ਖੰਨਾ ਦੀ ਮਾਤਾ ਨੂੰ ਸ਼ਰਧਾ ਦੇ ਫੁਲ ਭੇਟ
. . .  1 day ago
ਬਠਿੰਡਾ 'ਚ ਪੁਸਤਕ ਮੇਲਾ, ਨੌਜਵਾਨਾਂ 'ਚ ਉਤਸ਼ਾਹ
. . .  1 day ago
ਇੰਦੌਰ ਟੈੱਸਟ ਦੂਸਰਾ ਦਿਨ : ਭਾਰਤ ਦੀਆਂ 4 ਵਿਕਟਾਂ ਆਊਟ, ਸਕੋਰ 327 (177 ਦੌੜਾਂ ਦੀ ਬੜ੍ਹਤ)
. . .  1 day ago
ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਉਪ ਮੰਡਲ ਟਾਂਗਰਾ ਦੇ ਦਫ਼ਤਰ ਨੂੰ ਲੱਗੀ ਭਿਆਨਕ ਅੱਗ
. . .  1 day ago
ਭਾਰਤ 'ਚ ਆਮ ਲੋਕ ਹੋ ਰਹੇ ਹਨ ਗਰੀਬ - ਰਿਪੋਰਟ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 7 ਅੱਸੂ ਸੰਮਤ 550

ਬਰਨਾਲਾ

ਬਲਾਕ ਸੰਮਤੀ ਬਰਨਾਲਾ ਦੇ ਆਏ ਨਤੀਜਿਆਂ 'ਚ 10 ਜ਼ੋਨਾਂ 'ਤੇ ਕਾਂਗਰਸ, 3 'ਤੇ ਸ਼੍ਰੋਮਣੀ ਅਕਾਲੀ ਦਲ ਅਤੇ 1 'ਤੇ ਆਮ ਆਦਮੀ ਪਾਰਟੀ ਦਾ ਕਬਜ਼ਾ

ਬਰਨਾਲਾ, 22 ਸਤੰਬਰ (ਗੁਰਪ੍ਰੀਤ ਸਿੰਘ ਲਾਡੀ, ਰਾਜ ਪਨੇਸਰ)-ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਹੋਈਆਂ ਚੋਣਾਂ ਦੇ ਨਤੀਜਿਆਂ ਲਈ ਅੱਜ ਜ਼ਿਲ੍ਹਾ ਬਰਨਾਲਾ ਵਿਖੇ ਤਿੰਨ ਥਾਵਾਂ ਐਸ.ਡੀ. ਕਾਲਜ ਬਰਨਾਲਾ, ਐਸ.ਡੀ. ਐਮ. ਦਫ਼ਤਰ ਤਪਾ ਮੰਡੀ ਅਤੇ ਮਾਲਵਾ ਕਾਲਜ ਮਹਿਲ ...

ਪੂਰੀ ਖ਼ਬਰ »

ਰੇਲ ਇੰਜਨ ਦੀ ਲਪੇਟ 'ਚ ਆਉਣ ਕਾਰਨ ਮਰੇ ਨੌਜਵਾਨਾਂ ਦੀ ਹੋਈ ਸ਼ਨਾਖ਼ਤ

ਬਰਨਾਲਾ, 22 ਸਤੰਬਰ (ਧਰਮਪਾਲ ਸਿੰਘ)-ਸਥਾਨਕ ਬਾਜਾਖਾਨਾ ਰੋਡ ਰੇਲਵੇ ਫਾਟਕਾਂ ਨਜ਼ਦੀਕ ਲੰਘੀ ਰਾਤ ਸਾਢੇ ਕੁ 8 ਵਜੇ ਰੇਲ ਇੰਜਨ ਦੀ ਲਪੇਟ ਵਿਚ ਆਉਣ ਕਾਰਨ ਦੋ ਨੌਜਵਾਨਾਂ ਦੀ ਹੋਈ ਮੌਤ ਦੀ ਸ਼ਨਾਖ਼ਤ ਜੀ.ਆਰ.ਪੀ. ਪੁਲਿਸ ਨੇ ਕਰ ਲਈ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਨੌਜਵਾਨ ਦੀ ਕੁੱਟਮਾਰ ਕਰ ਕੇ ਕੀਤਾ ਜ਼ਖ਼ਮੀ

ਰੂੜੇਕੇ ਕਲਾਂ, 22 ਸਤੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਭੈਣੀ ਜੱਸਾ ਫਤਿਹਗੜ੍ਹ ਛੰਨਾ ਚੁਰਾਸਤੇ 'ਤੇ ਬਣੀ ਪੀਰਾਂ ਦੀ ਦਰਗਾਹ ਦੇ ਸੇਵਾਦਾਰਾਂ ਵਲੋਂ ਇਕ ਨੌਜਵਾਨ ਦੀ ਕੁੱਟਮਾਰ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਜਾਣਕਾਰੀ ਦਿੰਦੇ ਹੋਏ ਸਾਬਕਾ ਸਰਪੰਚ ਵੇਦ ਪ੍ਰਕਾਸ਼ ...

ਪੂਰੀ ਖ਼ਬਰ »

ਘਰੇਲੂ ਕਲੇਸ਼ ਤੋਂ ਤੰਗ ਆ ਕੇ ਵਿਆਹੁਤਾ ਨੇ ਲਾਈ ਖ਼ੁਦ ਨੂੰ ਅੱਗ

ਮਹਿਲ ਕਲਾਂ, 22 ਸਤੰਬਰ (ਅਵਤਾਰ ਸਿੰਘ ਅਣਖੀ)-ਜ਼ਿਲ੍ਹਾ ਬਰਨਾਲਾ ਦੇ ਪਿੰਡ ਚੁਹਾਣਕੇ ਖ਼ੁਰਦ 'ਚ ਇਕ ਵਿਆਹੁਤਾ ਵਲੋਂ ਘਰੇਲੂ ਕਲੇਸ਼ ਤੋਂ ਤੰਗ ਆ ਕੇ ਖ਼ੁਦਕੁਸ਼ੀ ਕਾਰਨ ਦਾ ਪਤਾ ਲੱਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਥਾਣਾ ਮਹਿਲ ਕਲਾਂ ਦੇ ਏ. ਐਸ. ਆਈ. ਸਤਪਾਲ ...

ਪੂਰੀ ਖ਼ਬਰ »

ਕੋਆਪਰੇਟਿਵ ਸੁਸਾਇਟੀ ਦੀ ਪ੍ਰਬੰਧਕੀ ਕਮੇਟੀ ਨੂੰ ਵਿਦਾਇਗੀ ਪਾਰਟੀ

ਭਦੌੜ, 22 ਸਤੰਬਰ (ਵਿਨੋਦ ਕਲਸੀ, ਰਜਿੰਦਰ ਬੱਤਾ)-ਕੋਆਪੇ੍ਰਟਿਵ ਸੁਸਾਇਟੀ ਦੀ ਪ੍ਰਬੰਧਕੀ ਕਮੇਟੀ ਦਾ ਪੰਜ ਸਾਲ ਦਾ ਕਾਰਜ ਕਾਲ ਸਮਾਪਤ ਹੋਣ 'ਤੇ ਕੋਆਪ੍ਰੇਟਿਵ ਸੁਸਾਇਟੀ ਅਤੇ ਕੋਆਪ੍ਰੇਟਿਵ ਬੈਂਕ ਦੇ ਮੈਨੇਜਰ ਦਰਸ਼ਨ ਸਿੰਘ, ਬੂਟਾ ਸਿੰਘ ਜ਼ਿਲ੍ਹਾ ਪ੍ਰਧਾਨ ਸਹਿਕਾਰੀ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਤਿੰਨ ਰੋਜ਼ਾ ਇਜਲਾਸ 'ਚ ਲਏ ਗਏ ਅਹਿਮ ਫ਼ੈਸਲੇ-ਸਰਬਸੰਮਤੀ ਨਾਲ ਸੂਬਾ ਕਮੇਟੀ ਦੀ ਚੋਣ

ਭਦੌੜ, 22 ਸਤੰਬਰ (ਵਿਨੋਦ ਕਲਸੀ, ਰਜਿੰਦਰ ਬੱਤਾ)-ਕਸਬਾ ਭਦੌੜ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੂਬਾਈ ਇਜਲਾਸ ਦੇ ਆਖ਼ਰੀ ਦਿਨ ਪ੍ਰਧਾਨਗੀ ਮੰਡਲ ਵਿਚ ਸ਼ਾਮਲ ਹਰਿੰਦਰ ਕੌਰ ਬਿੰਦੂ, ਕੁਲਦੀਪ ਕੌਰ ਕੁੱਸਾ, ਪਰਮਜੀਤ ਕੌਰ ਪਿੱਥੋ, ਪਰਮਜੀਤ ਕੌਰ ਕੋਟੜਾ ਅਤੇ ਹਰਦੀਪ ਸਿੰਘ ਟੱਲੇਵਾਲ ਦੀ ਪ੍ਰਧਾਨਗੀ ਹੇਠ ਚੱਲੇ ਸੈਸ਼ਨ ਦੌਰਾਨ ਜਥੇਬੰਦੀ ਨੇ ਅਹਿਦ ਲਿਆ ਕਿ ਸੂਦਖ਼ੋਰੀ, ਜ਼ਮੀਨੀ ਤੋਟ ਪੂਰੀ ਕਰਵਾਉਣਾ, ਸਸਤੇ ਕਰਜ਼ੇ ਦੀ ਤੋਟ ਅਤੇ ਰੁਜ਼ਗਾਰ ਪ੍ਰਾਪਤੀ ਦੀਆਂ ਮੰਗਾਂ ਸਮੇਤ ਪੀੜਤ ਕਿਸਾਨੀ ਸਿਰ ਚੜੇ ਕਰਜ਼ੇ ਖ਼ਤਮ ਕਰਵਾਉਣੇ ਅਤੇ ਨਵੀਆਂ ਆਰਥਿਕ ਨੀਤੀਆਂ ਦੇ ਹੱਲੇ ਨੂੰ ਠੱਲ੍ਹਣ ਸਬੰਧੀ ਮੰਗਾਂ 'ਤੇ ਤਿੱਖਾ ਸੰਘਰਸ਼ ਲੜਿਆ ਜਾਵੇਗਾ | ਕਿਸਾਨ ਸੰਘਰਸ਼ ਨੂੰ ਵਿਸਾਲ ਅਤੇ ਤਿੱਖਾ ਕਰਨ ਲਈ ਔਰਤਾਂ ਨੂੰ ਜਥੇਬੰਦੀ ਵਿਚ ਬਰਾਬਰ ਦੀ ਸ਼ਮੂਲੀਅਤ ਕਰਵਾਉਣ ਲਈ ਸਿਰ ਤੋੜ ਯਤਨ ਕੀਤੇ ਜਾਣਗੇ | ਇਸੇ ਤਰਾਂ ਨਸ਼ਿਆਂ ਦੇ ਦਰਿਆ ਵਿਚ ਡੋਬੀ, ਵਿਦੇਸ਼ਾਂ ਨੂੰ ਜਾ ਰਹੀ ਅਤੇ ਗੁੰਡਾ ਅਨਸਰਾਂ ਧੱਕੇ ਚੜ੍ਹ ਰਹੀ ਨੌਜਵਾਨੀ ਨੂੰ ਸੰਘਰਸ਼ ਦੇ ਰਸਤੇ ਪਾਉਣ ਲਈ ਜਥੇਬੰਦੀ ਨਾਲ ਜੋੜਿਆ ਜਾਵੇਗਾ | ਇਸ ਤੋਂ ਇਲਾਵਾ ਸਾਂਝੇ ਮੰਗਾਂ ਮਸਲਿਆਂ ਨੂੰ ਲੈ ਕੇ ਖੇਤ ਮਜ਼ਦੂਰਾਂ ਨਾਲ ਸਾਂਝ ਹੋਰ ਪੱਕੀ ਕੀਤੀ ਜਾਵੇਗੀ ਅਤੇ ਆਵਾਰਾ ਪਸ਼ੂਆਂ ਅਤੇ ਕੁੱਤਿਆਂ ਦੀ ਸਮੱਸਿਆ ਅਤੇ ਦੁੱਧ ਦੀਆਂ ਡਿਗ ਰਹੀਆਂ ਕੀਮਤਾਂ 'ਤੇ ਚਿੰਤਾ ਪਰਗਟ ਕਰਦਿਆਂ ਇਨ੍ਹਾਂ ਮਸਲਿਆਂ ਨੂੰ ਵੀ ਸੰਘਰਸ਼ ਦਾ ਹਿੱਸਾ ਬਣਾਇਆ ਜਾਵੇਗਾ | ਝੋਨੇ ਦੀ ਪਰਾਲੀ ਦੇ ਮੁੱਦੇ 'ਤੇ ਸਰਕਾਰ ਨੂੰ ਜਥੇਬੰਦੀ ਨੇ ਚਿਤਾਵਨੀ ਦਿੱਤੀ ਹੈ ਕਿ ਜਾਂ ਤਾਂ ਸਰਕਾਰ 200 ਪ੍ਰਤੀ ਕੁਇੰਟਲ ਝੋਨੇ 'ਤੇ ਬੋਨਸ ਦੇਵੇ ਜਾਂ ਸਰਕਾਰ ਖ਼ੁਦ ਸੰਭਾਲ ਦਾ ਪ੍ਰਬੰਧ ਕਰੇ ਨਹੀਂ ਤਾਂ ਪਰਾਲੀ ਨੂੰ ਅੱਗ ਲਾਉਣੀ ਕਿਸਾਨਾਂ ਦੀ ਮਜਬੂਰੀ ਹੋਵੇਗੀ | ਇਸ ਸਬੰਧੀ ਕਿਸਾਨਾਂ ਿਖ਼ਲਾਫ਼ ਕਾਰਵਾਈ ਕਰਨ ਤੇ ਸਰਕਾਰ ਨੂੰ ਖ਼ਬਰਦਾਰ ਕੀਤਾ | ਇਸ ਵਿਸੇ 'ਤੇ 26 ਸਤੰਬਰ ਨੂੰ ਬਰਨਾਲਾ ਵਿਖੇ ਕਨਵੈੱਨਸ਼ਨ ਕੀਤੀ ਜਾ ਰਹੀ ਹੈ ਜਿਸ ਵਿਚ ਉੱਘੇ ਮਾਹਿਰ ਵਿਚਾਰ ਰੱਖਣਗੇ | ਇਜਲਾਸ ਦੀ ਸਮਾਪਤੀ ਤੋਂ ਪਹਿਲਾਂ ਹਾਜ਼ਰ ਡੈਲੀਗੇਟਾਂ ਨੇ ਸਰਬਸੰਮਤੀ ਨਾਲ ਅਗਲੇ ਦੋ ਸਾਲ ਲਈ ਚੁਣੀ ਗਈ ਸੂਬਾ ਕਮੇਟੀ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ, ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ, ਸੀਨੀਅਰ ਮੀਤ ਪ੍ਰਧਾਨ ਅਤੇ ਖ਼ਜ਼ਾਨਚੀ ਝੰਡਾ ਸਿੰਘ ਜੇਠੂਕੇ, ਸਕੱਤਰ ਹਰਦੀਪ ਸਿੰਘ ਟੱਲੇਵਾਲ, ਪੈੱ੍ਰਸ ਸਕੱਤਰ ਸ਼ਿੰਗਾਰਾ ਸਿੰਘ ਮਾਨ, ਮੀਤ ਪ੍ਰਧਾਨ ਜਨਕ ਸਿੰਘ ਭੁਟਾਲ, ਸੰਗਠਨ ਸਕੱਤਰ ਜਸਵਿੰਦਰ ਸਿੰਘ ਸੋਮਾ ਲੌਾਗੋਵਾਲ ਅਤੇ ਮੀਤ ਪ੍ਰਧਾਨ ਰੂਪ ਸਿੰਘ ਛੰਨਾਂ ਅਹੁਦੇਦਾਰ ਚੁਣੇ ਗਏ | ਜਦੋਂ ਕਿ ਜਥੇਬੰਦੀ ਦੇ ਹਿਸਾਬ ਕਿਤਾਬ ਆਡਿਟ ਕਰਨ, ਆਗੂਆਂ ਅਤੇ ਸਰਗਰਮ ਵਰਕਰਾਂ ਨੂੰ ਸਿੱਖਿਅਤ ਕਰਨ ਅਤੇ ਆਗੂਆਂ ਦੀ ਸੁਰੱਖਿਆ ਲਈ ਤਿੰਨ ਸਬ ਕਮੇਟੀਆਂ ਨਿਯੁਕਤ ਕੀਤੀਆਂ ਗਈਆਂ | ਇਸ ਮੌਕੇ ਪਾਸ ਕੀਤੇ ਮਤਿਆਂ ਵਿਚ ਜਮਹੂਰੀ ਲੋਕ ਪੱਖੀ ਬੁੱਧੀਜੀਵੀਆਂ ਅਤੇ ਲੇਖਕਾਂ ਨੂੰ ਗਿ੍ਫ਼ਤਾਰ ਕਰਨ ਦੀ ਨਿਖੇਧੀ ਕੀਤੀ ਗਈ | ਦਲਿਤ ਅਤੇ ਘੱਟ ਗਿਣਤੀਆਂ ਤੇ ਹਕੂਮਤਾਂ ਵੱਲੋਂ ਕੀਤੇ ਜਾ ਰਹੇ ਫ਼ਿਰਕੂ ਫਾਸੀ ਜਬਰ ਦੀ ਜ਼ੋਰਦਾਰ ਨਿੰਦਿਆ ਕੀਤੀ ਗਈ | ਡੀਜ਼ਲ ਪੈਟਰੋਲ ਦੀਆਂ ਹਰ ਰੋਜ ਵਧ ਰਹੀਆਂ ਕੀਮਤਾਂ 'ਤੇ ਚਿੰਤਾ ਪ੍ਰਗਟ ਕਰਦਿਆਂ ਕੀਮਤਾਂ ਘਟਾਉਣ ਦੀ ਮੰਗ ਕੀਤੀ ਅਤੇ ਕਿਸਾਨ ਆਗੂ ਮਨਜੀਤ ਧਨੇਰ ਦੀ ਨਾਜਾਇਜ਼ ਉਮਰ ਕੈਦ ਦੀ ਸਜਾ ਤੁਰੰਤ ਰੱਦ ਕਰਨ ਦੀ ਮੰਗ ਕੀਤੀ | ਸਜਾ ਰੱਦ ਕਰਵਾਉਣ ਲਈ ਮਾਲਵੇ ਵਿਚ 2 ਅਕਤੂਬਰ ਬਰਨਾਲੇ ਵਿਚ ਕੀਤੀ ਜਾ ਰਹੀ ਰੈਲੀ ਵਿਚ ਵੱਡੀ ਗਿਣਤੀ ਵਿਚ ਸ਼ਾਮਿਲ ਹੋਣ ਦਾ ਫ਼ੈਸਲਾ ਕੀਤਾ ਗਿਆ | ਇਸ ਮੌਕੇ ਹਰਜਿੰਦਰ ਸਿੰਘ ਬੱਗੀ, ਰਾਮ ਸਿੰਘ ਬੈਣੀ ਬਾਘਾ, ਸਾਧੂ ਸਿੰਘ ਪੰਜੇਟਾ, ਲਖਵਿੰਦਰ ਸਿੰਘ ਮੰਜਿਆਵਾਲੀ, ਕੁਲਦੀਪ ਸਿੰਘ ਤਲਵੰਡੀ ਅਮਰੀਕ ਸਿੰਘ, ਭਾਰਾ ਸਿੰਘ ਮਰਖਾਈ, ਜੋਗਿੰਦਰ ਸਿੰਘ ਰੱਤਾ ਬੇਹੜ ਤੋਂ ਇਲਾਵਾ ਸਾਰੇ ਜ਼ਿਲਿ੍ਹਆਂ ਦੇ 100 ਤੋਂ ਜ਼ਿਆਦਾ ਡੈਲੀਗੇਟਾਂ ਨੇ ਬਹਿਸ ਵਿਚ ਹਿੱਸਾ ਲਿਆ |


ਖ਼ਬਰ ਸ਼ੇਅਰ ਕਰੋ

7 ਕਿਸਾਨ ਜਥੇਬੰਦੀਆਂ ਵਲੋਂ ਪਰਾਲੀ ਦੇ ਠੋਸ ਹੱਲ ਸਬੰਧੀ ਸੈਮੀਨਾਰ 26 ਨੂੰ

ਬਰਨਾਲਾ, 22 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)-ਪੰਜਾਬ ਦੀਆਂ ਸੰਘਰਸ਼ਸ਼ੀਲ ਸੱਤ ਕਿਸਾਨ ਜਥੇਬੰਦੀਆਾ ਵਲੋਂ ਪਰਾਲੀ ਦੇ ਠੋਸ ਹੱਲ ਸਬੰਧੀ ਸੈਮੀਨਾਰ ਜੋ ਪਹਿਲਾਂ 23 ਸਤੰਬਰ ਨੂੰ ਕੀਤਾ ਜਾਣਾ ਸੀ ਹੁਣ 26 ਸਤੰਬਰ ਨੂੰ ਤਰਕਸ਼ੀਲ ਭਵਨ ਬਰਨਾਲਾ ਵਿਖੇ ਕੀਤਾ ਜਾਵੇਗਾ¢ ਇਹ ...

ਪੂਰੀ ਖ਼ਬਰ »

ਮੀਂਹ ਨੇ ਜਨ-ਜੀਵਨ ਕੀਤਾ ਬੁਰੀ ਤਰ੍ਹਾਂ ਪ੍ਰਭਾਵਿਤ

ਬਰਨਾਲਾ, 22 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)-ਅੱਜ ਸਵੇਰ ਤੋਂ ਹੀ ਜ਼ਿਲ੍ਹਾ ਬਰਨਾਲਾ ਵਿਚ ਲਗਾਤਾਰ ਪੈ ਰਹੇ ਮੀਂਹ ਨੇ ਲੋਕਾਂ ਨੂੰ ਭਾਰੀ ਸਮੱਸਿਆਵਾਂ ਵਿਚ ਪਾ ਦਿੱਤਾ ਅਤੇ ਜਨਜੀਵਨ ਪੂਰੀ ਤਰ੍ਹਾਂ ਪ੍ਰਭਾਵਿਤ ਕਰ ਦਿੱਤਾ¢ ਸ਼ਹਿਰ ਬਰਨਾਲਾ ਦਾ ਕੋਈ ਵੀ ਖੇਤਰ ਅਜਿਹਾ ...

ਪੂਰੀ ਖ਼ਬਰ »

ਕੁਤਬਾ ਜ਼ੋਨ ਤੋਂ ਜੇਤੂ ਅਕਾਲੀ ਉਮੀਦਵਾਰ ਕਰਮਜੀਤ ਕੌਰ ਸਨਮਾਨਿਤ

ਮਹਿਲ ਕਲਾਂ, 22 ਸਤੰਬਰ (ਅਵਤਾਰ ਸਿੰਘ ਅਣਖੀ)-ਪੰਚਾਇਤ ਸੰਮਤੀ ਮਹਿਲ ਕਲਾਂ ਦੇ ਜੋਨ ਕੁਤਬਾ ਤੋਂ ਜਿੱਤ ਪ੍ਰਾਪਤ ਕਰਨ ਵਾਲੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਬੀਬੀ ਕਰਮਜੀਤ ਕੌਰ ਨੂੰ ਸਾਬਕਾ ਸੰਸਦੀ ਸਕੱਤਰ ਸੰਤ ਬਲਵੀਰ ਸਿੰਘ ਘੁੰਨਸ ਵਲੋਂ ਵਿਸ਼ੇਸ਼ ਤੌਰ 'ਤੇ ...

ਪੂਰੀ ਖ਼ਬਰ »

ਬੀਹਲਾ ਸੰਮਤੀ ਜ਼ੋਨ ਤੋਂ ਕਾਂਗਰਸੀ ਉਮੀਦਵਾਰ ਸੁਰਿੰਦਰ ਕੌਰ ਰੰਧਾਵਾ ਵੱਡੇ ਫ਼ਰਕ ਨਾਲ ਜੇਤੂ

ਟੱਲੇਵਾਲ, 22 ਸਤੰਬਰ (ਸੋਨੀ ਚੀਮਾ)-ਜ਼ਿਲ੍ਹਾ ਪ੍ਰੀਸ਼ਦ ਅਤੇ ਸੰਮਤੀ ਦੇ ਆਏ ਨਤੀਜਿਆਂ ਵਿਚ ਬਲਾਕ ਮਹਿਲ ਕਲਾਂ ਅਧੀਨ ਆਉਂਦੇ ਸੰਮਤੀ ਜ਼ੋਨ ਬੀਹਲਾ ਤੋਂ ਕਾਂਗਰਸੀ ਉਮੀਦਵਾਰ ਸੁਰਿੰਦਰ ਕੌਰ ਰੰਧਾਵਾ ਆਪਣੀ ਵਿਰੋਧੀ ਭਾਰਤੀ ਜਨਤਾ ਪਾਰਟੀ ਦੀ ਉਮੀਦਵਾਰ ਤੋਂ 638 ਵੋਟਾਂ ਦੇ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਗਤਕੇ ਮੁਕਾਬਲੇ ਕਰਵਾਏ

ਤਪਾ ਮੰਡੀ, 22 ਸਤੰਬਰ (ਪ੍ਰਵੀਨ ਗਰਗ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤਪਾ ਵਿਖੇ ਜ਼ਿਲ੍ਹਾ ਪੱਧਰੀ ਗਤਕੇ ਦੇ ਮੁਕਾਬਲੇ ਕਰਵਾਏ ਗਏ | ਜਿਸ ਵਿਚ 6 ਟੀਮਾਂ ਨੇ ਭਾਗ ਲਿਆ | ਮੁਕਾਬਲਿਆਂ ਦੌਰਾਨ ਸਰਵਹਿੱਤਕਾਰੀ ਵਿੱਦਿਆ ਮੰਦਰ ਸਕੂਲ ਤਪਾ ਦੇ 11ਵੀਂ ਕਲਾਸ ਦੇ ਵਿਦਿਆਰਥੀ ...

ਪੂਰੀ ਖ਼ਬਰ »

ਉਮੀਦਵਾਰਾਂ ਨੇ ਪ੍ਰਸ਼ਾਸਨ 'ਤੇ ਲਾਏ ਪਹਿਲਾਂ ਹੀ ਬੈਲਟ ਬਾਕਸ ਖੋਲ੍ਹਣ ਦੇ ਦੋਸ਼

ਬਰਨਾਲਾ, 22 ਸਤੰਬਰ (ਗੁਰਪ੍ਰੀਤ ਸਿੰਘ ਲਾਡੀ, ਰਾਜ ਪਨੇਸਰ)-ਐਸ.ਡੀ. ਕਾਲਜ ਬਰਨਾਲਾ ਵਿਖੇ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਸਬੰਧੀ ਕੀਤੀ ਜਾ ਰਹੀ ਵੋਟਾਂ ਦੀ ਗਿਣਤੀ ਮੌਕੇ ਕੁਝ ਉਮੀਦਵਾਰਾਂ ਅਤੇ ਉਨ੍ਹਾਂ ਦੇ ਸਮਰਥਕਾਂ ਵਲੋਂ ਪ੍ਰਸ਼ਾਸਨ ਉੱਪਰ ...

ਪੂਰੀ ਖ਼ਬਰ »

ਪਿੰਡ ਰਾਜੀਆ ਨੂੰ ਨਮੂਨੇ ਦੇ ਪਿੰਡ ਵਜੋਂ ਵਿਕਸਤ ਕਰਨ ਦਾ ਨੌਜਵਾਨਾਂ ਨੇ ਚੁੱਕਿਆ ਬੀੜਾ

ਧਨੌਲਾ, 22 ਸਤੰਬਰ (ਜਤਿੰਦਰ ਸਿੰਘ ਧਨੌਲਾ)-ਪਿੰਡਾਂ ਨੂੰ ਕੈਲੇਫੋਰਨੀਆ ਬਣਾਉਣਾ ਤਾਂ ਨੌਜਵਾਨ ਬਿਨਾਂ ਕਿਸੇ ਭੇਦਭਾਵ ਦੇ ਇਮਾਨਦਾਰੀ ਨਾਲ ਇਕ ਮੰਚ 'ਤੇ ਇਕੱਠੇ ਹੋਣ | ਇਹ ਪ੍ਰਗਟਾਵਾ ਗਰੀਨ ਗਰੱੁਪ ਰਾਜੀਆ ਦੇ, ਪਿੰਡ ਦੇ ਹਰ ਗਲੀ ਮੁਹੱਲੇ ਦੇ ਮੋੜ 'ਤੇ ਲਾਏ ਗਏ ਮਿਆਰੀ ...

ਪੂਰੀ ਖ਼ਬਰ »

ਨਾਮਦੇਵ ਮਾਰਗ ਦੀ ਖ਼ਸਤਾ ਹਾਲਤ ਤੋਂ ਲੋਕ ਪ੍ਰੇਸ਼ਾਨ

ਤਪਾ ਮੰਡੀ, 22 ਸਤੰਬਰ (ਪ੍ਰਵੀਨ ਗਰਗ)-ਸਥਾਨਕ ਸ਼ਹਿਰ ਦੀ ਲਾਈਫ਼ ਲਾਈਨ ਵਜੋਂ ਜਾਣੀ ਜਾਂਦੀ ਸੜਕ ਨਾਮਦੇਵ ਮਾਰਗ ਦੀ ਖਸਤਾ ਹਾਲਤ ਕਾਰਨ ਲੋਕਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਕਿਉਂਕਿ ਇਸ ਸੜਕ ਦੀ ਹਾਲਤ ਦਿਨ-ਬ-ਦਿਨ ਵਿਗੜਦੀ ਹੀ ਜਾ ਰਹੀ ਹੈ ਪਰ ...

ਪੂਰੀ ਖ਼ਬਰ »

ਸ੍ਰੀ ਗਣੇਸ਼ ਮਹਾਂਉਤਸਵ ਮੌਕੇ ਕੀਤਾ ਗਣੇਸ਼ ਵਿਸਰਜਨ

ਤਪਾ ਮੰਡੀ, 22 ਸਤੰਬਰ (ਪ੍ਰਵੀਨ ਗਰਗ)-ਸਥਾਨਕ ਸਕੂਲ ਰੋਡ 'ਤੇ ਸਵਰਨਕਾਰ ਸੰਘ ਅਤੇ ਮਰਾਠਾ ਸੰਘ ਵਲੋਂ ਸਮੂਹ ਮੰਡੀ ਵਾਸੀਆਂ ਦੇ ਸਹਿਯੋਗ ਸਦਕਾ 11ਵਾਂ ਸ੍ਰੀ ਗਣੇਸ਼ ਮਹਾਂਉਤਸਵ ਧੂਮਧਾਮ ਨਾਲ ਸ਼ਰਧਾ ਪੂਰਵਕ ਮਨਾਇਆ ਗਿਆ ¢ ਇਸ ਧਾਰਮਿਕ ਸਮਾਗਮ ਦੇ ਆਖ਼ਰੀ ਦਿਨ ਦਾ ਪੂਜਨ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX