ਤਾਜਾ ਖ਼ਬਰਾਂ


ਸਾਵਰਕਰ ਵਿਵਾਦ ਨੂੰ ਲੈ ਕੇ ਕਾਂਗਰਸ 'ਤੇ ਭੜਕੀ ਮਾਇਆਵਤੀ, ਦੋਹਰਾ ਚਰਿੱਤਰ ਅਪਣਾਉਣ ਦਾ ਲਾਇਆ ਦੋਸ਼
. . .  6 minutes ago
ਨਵੀਂ ਦਿੱਲੀ, 15 ਦਸੰਬਰ- ਕਾਂਗਰਸ ਨੇਤਾ ਰਾਹੁਲ ਗਾਂਧੀ ਦੇ ''ਮੈਂ ਸਾਵਰਕਰ ਨਹੀਂ ਹਾਂ'' ਵਾਲੇ ਬਿਆਨ 'ਤੇ ਸਿਆਸਤ ਰੁਕਣ ਦਾ ਨਾਂ ਨਹੀਂ ਲੈ ਰਹੀ ਹੈ। ਸ਼ਿਵ ਸੈਨਾ ਤੋਂ ਬਾਅਦ ਹੁਣ ਬਸਪਾ ਪ੍ਰਧਾਨ ਮਾਇਆਵਤੀ ਨੇ ਵੀ...
ਸੀ. ਬੀ. ਆਈ. ਕਰੇਗੀ ਆਈ. ਆਈ. ਟੀ. ਵਿਦਿਆਰਥਣ ਫਾਤਿਮਾ ਲਤੀਫ਼ ਦੇ ਖ਼ੁਦਕੁਸ਼ੀ ਮਾਮਲੇ ਦੀ ਜਾਂਚ
. . .  30 minutes ago
ਚੇਨਈ, 15 ਦਸੰਬਰ- ਤਾਮਿਲਨਾਡੂ 'ਚ ਇੰਡੀਅਨ ਇੰਸਟੀਚਿਊਟ ਆਫ਼ ਤਕਨਾਲੋਜੀ (ਆਈ. ਆਈ. ਟੀ.) ਦੀ ਵਿਦਿਆਰਥਣ ਫਾਤਿਮਾ ਲਤੀਫ਼ ਵਲੋਂ ਖ਼ੁਦਕੁਸ਼ੀ ਕਰਨ ਦੇ ਮਾਮਲੇ ਦੀ ਜਾਂਚ ਸੀ. ਬੀ. ਆਈ. ਵਲੋਂ...
ਸ੍ਰੀਲੰਕਾਈ ਤਾਮਿਲ ਸ਼ਰਨਾਰਥੀਆਂ ਨੂੰ ਵੀ ਮਿਲਣੀ ਚਾਹੀਦੀ ਹੈ ਨਾਗਰਿਕਤਾ- ਸ਼੍ਰੀ ਸ਼੍ਰੀ ਰਵੀਸ਼ੰਕਰ
. . .  45 minutes ago
ਨਵੀਂ ਦਿੱਲੀ, 15 ਦਸੰਬਰ- ਸ਼੍ਰੀ ਸ਼੍ਰੀ ਰਵੀਸ਼ੰਕਰ ਨੇ ਨਾਗਰਿਕਤਾ ਸੋਧ ਕਾਨੂੰਨ 'ਤੇ ਕਿਹਾ ਹੈ ਕਿ ਉਹ ਉੱਤਰ-ਪੂਰਬੀ ਭਾਰਤ ਨੇ ਲੋਕਾਂ ਨੂੰ ਅਪੀਲ ਕਰਨਾ ਚਾਹੁਣਗੇ ਕਿ ਉਹ ਕਿਸੇ ਮਨੁੱਖ ਅਤੇ ਜਾਇਦਾਦ ਨੂੰ ਨੁਕਸਾਨ...
ਭਾਰਤ ਅਤੇ ਵੈਸਟ ਇੰਡੀਜ਼ ਵਿਚਕਾਰ ਪਹਿਲਾ ਇੱਕ ਦਿਨਾਂ ਮੈਚ ਅੱਜ
. . .  48 minutes ago
ਚੇਨਈ, 15 ਦਸੰਬਰ - ਭਾਰਤ ਅਤੇ ਵੈਸਟ ਇੰਡੀਜ਼ ਦੀਆਂ ਟੀਮਾਂ ਵਿਚਕਾਰ ਤਿੰਨ ਮੈਚਾਂ ਦੀ ਲੜੀ ਦਾ ਪਹਿਲਾ ਇੱਕ ਦਿਨਾਂ ਮੈਚ ਅੱਜ ਦੁਪਹਿਰ ਤੋਂ ਚੇਨਈ 'ਚ ਖੇਡਿਆ ਜਾਵੇਗਾ। ਖ਼ਰਾਬ ਮੌਸਮ ਦੇ ਚੱਲਦਿਆਂ ਮੈਚ...
ਐੱਨ. ਆਰ. ਸੀ. ਨੂੰ ਪੂਰੇ ਦੇਸ਼ 'ਚ ਲਾਗੂ ਕੀਤਾ ਜਾਣਾ ਚਾਹੀਦਾ ਹੈ- ਗਿਰੀਰਾਜ ਸਿੰਘ
. . .  about 1 hour ago
ਨਵੀਂ ਦਿੱਲੀ, 15 ਦਸੰਬਰ- ਭਾਜਪਾ ਨੇਤਾ ਅਤੇ ਕੇਂਦਰੀ ਮੰਤਰੀ ਗਿਰੀਰਾਜ ਸਿੰਘ ਨੇ ਕਿਹਾ ਹੈ ਕਿ ਐੱਨ. ਆਰ. ਸੀ. ਨੂੰ ਬਿਹਾਰ ਅਤੇ...
ਨਾਗਰਿਕਤਾ ਸੋਧ ਕਾਨੂੰਨ ਦੇ ਵਿਰੁੱਧ ਪ੍ਰਦਰਸ਼ਨ ਦੇ ਚੱਲਦਿਆਂ ਕਈ ਟਰੇਨਾਂ ਰੱਦ
. . .  about 1 hour ago
ਕੋਲਕਾਤਾ, 15 ਦਸੰਬਰ- ਈਸਟ ਕੋਸਟ ਰੇਲਵੇ ਦੇ ਪੀ. ਆਰ. ਓ. ਦਾ ਕਹਿਣਾ ਹੈ ਕਿ ਪ੍ਰਦਰਸ਼ਨ ਨੂੰ ਦੇਖਦਿਆਂ ਦੱਖਣੀ-ਪੂਰਬੀ ਰੇਲਵੇ ਨੇ ਹਾਵੜਾ-ਖੜਗਪੁਰ ਰੇਲਵੇ ਭਾਗ 'ਤੇ 15 ਟਰੇਨਾਂ ਨੂੰ ਰੱਦ ਕਰ ਦਿੱਤਾ...
ਸਰਦਾਰ ਵੱਲਭ ਭਾਈ ਪਟੇਲ ਦੀ ਬਰਸੀ ਮੌਕੇ ਪ੍ਰਧਾਨ ਮੰਤਰੀ ਮੋਦੀ ਨੇ ਦਿੱਤੀ ਸ਼ਰਧਾਂਜਲੀ
. . .  about 1 hour ago
ਨਵੀਂ ਦਿੱਲੀ, 15 ਦਸੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਸਰਦਾਰ ਵੱਲਭ ਭਾਈ ਪਟੇਲ ਨੂੰ ਉਨ੍ਹਾਂ ਦੀ 69ਵੀਂ ਬਰਸੀ ਮੌਕੇ ਸ਼ਰਧਾਂਜਲੀ ਭੇਟ ਕੀਤੀ ਹੈ। ਮੋਦੀ ਨੇ ਟਵੀਟ ਕਰਕੇ ਕਿਹਾ, ''ਮਹਾਨ ਸਰਦਾਰ ਪਟੇਲ ਦੀ...
ਗੁਹਾਟੀ 'ਚ ਕਰਫ਼ਿਊ 'ਚ ਦਿੱਤੀ ਗਈ ਢਿੱਲ
. . .  about 1 hour ago
ਦਿਸਪੁਰ, 15 ਦਸੰਬਰ- ਆਸਾਮ ਦੇ ਐਡੀਸ਼ਨਲ ਡੀ. ਜੀ. ਪੀ. ਲਾਅ ਐਂਡ ਆਰਡਰ ਜੀ. ਪੀ. ਸਿੰਘ ਨੇ ਦੱਸਿਆ ਕਿ ਗੁਹਾਟੀ 'ਚ ਅੱਜ ਸਵੇਰੇ 9 ਵਜੇ ਤੋਂ ਸ਼ਾਮੀਂ 6 ਵਜੇ ਤੱਕ ਕਰਫ਼ਿਊ 'ਚ ਢਿੱਲ ਦਿੱਤੀ ਗਈ...
ਨੇਪਾਲ 'ਚ ਬੱਸ ਦੇ ਹਾਦਸਾਗ੍ਰਸਤ ਹੋਣ ਕਾਰਨ 12 ਲੋਕਾਂ ਦੀ ਮੌਤ
. . .  about 2 hours ago
ਕਾਠਮੰਡੂ, 15 ਦਸੰਬਰ- ਨੇਪਾਲ ਦੇ ਸਿੰਧੂਪਾਲਚੋਕ ਜ਼ਿਲ੍ਹੇ 'ਚ 40 ਯਾਤਰੀਆਂ ਨਾਲ ਭਰੀ ਇੱਕ ਬੱਸ ਹਾਦਸਾਗ੍ਰਸਤ ਹੋ ਗਈ। ਇਸ ਦੌਰਾਨ 12 ਲੋਕਾਂ ਦੀ ਮੌਤ...
ਰਾਜਸਥਾਨ 'ਚ ਵਾਪਰੇ ਸੜਕ ਹਾਦਸੇ 'ਚ ਫੌਜ ਦੇ ਪੰਜ ਜਵਾਨ ਜ਼ਖ਼ਮੀ
. . .  about 2 hours ago
ਜੈਪੁਰ, 15 ਦਸੰਬਰ- ਰਾਜਸਥਾਨ ਦੇ ਜੈਸਲਮੇਰ ਦੇ ਸੋਨੂੰ ਪਿੰਡ ਨੇੜੇ ਵਾਪਰੇ ਇੱਕ ਸੜਕ ਹਾਦਸੇ 'ਚ ਫੌਜ ਦੇ ਪੰਜ ਜਵਾਨ ਜ਼ਖ਼ਮੀ ਹੋ ਗਏ। ਉਨ੍ਹਾਂ ਨੂੰ ਇਲਾਜ ਲਈ...
ਅੰਤਰਰਾਸ਼ਟਰੀ ਨਿਸ਼ਾਨੇਬਾਜ਼ ਵਰਤਿਕਾ ਸਿੰਘ ਨੇ ਗ੍ਰਹਿ ਮੰਤਰੀ ਨੂੰ ਖੂਨ ਨਾਲ ਚਿੱਠੀ ਲਿਖ ਕੇ ਕੀਤੀ ਇਹ ਮੰਗ
. . .  about 3 hours ago
ਨਵੀਂ ਦਿੱਲੀ, 15 ਦਸੰਬਰ- ਅੰਤਰਰਾਸ਼ਟਰੀ ਨਿਸ਼ਾਨੇਬਾਜ਼ ਵਰਤਿਕਾ ਸਿੰਘ ਨੇ ਇਹ ਮੰਗ ਕੀਤੀ ਹੈ ਕਿ ਨਿਰਭੈਆ ਜਬਰ ਜਨਾਹ ਦੇ ਚਾਰ ਦੋਸ਼ੀਆਂ ਨੂੰ ਇਕ ਔਰਤ ਵੱਲੋਂ ਫਾਂਸੀ ਦਿੱਤੀ ਜਾਣੀ ਚਾਹੀਦੀ ਹੈ। ਉਨ੍ਹਾਂ ਨੇ ਖੂਨ ਨਾਲ ਗ੍ਰਹਿ ਮੰਤਰੀ ਅਮਿਤ...
ਪੱਛਮੀ ਬੰਗਾਲ : ਭਾਜਪਾ ਸੰਸਦ ਮੈਂਬਰ ਅਰਜੁਨ ਸਿੰਘ ਦੀ ਕਾਰ 'ਤੇ ਹੋਇਆ ਹਮਲਾ
. . .  about 4 hours ago
ਕੋਲਕਾਤਾ, 15 ਦਸੰਬਰ- ਪੱਛਮੀ ਬੰਗਾਲ ਦੇ ਬੈਰਕਪੁਰ ਤੋਂ ਭਾਜਪਾ ਦੇ ਸੰਸਦ ਮੈਂਬਰ ਅਰਜੁਨ ਸਿੰਘ ਦੀ ਗੱਡੀ 'ਤੇ ਹਮਲਾ ਕੀਤੇ ਜਾਣ ਦੀ ਖ਼ਬਰ ...
ਭੁੱਖ ਹੜਤਾਲ 'ਤੇ ਬੈਠੀ ਸਵਾਤੀ ਮਾਲੀਵਾਲ ਦੀ ਵਿਗੜੀ ਹਾਲਤ
. . .  about 4 hours ago
ਨਵੀਂ ਦਿੱਲੀ, 15 ਦਸੰਬਰ- ਭੁੱਖ ਹੜਤਾਲ 'ਤੇ ਬੈਠੀ ਦਿੱਲੀ ਮਹਿਲਾ ਆਯੋਗ ਦੀ ਪ੍ਰਧਾਨ ਸਵਾਤੀ ਮਾਲੀਵਾਲ ਦੀ ਹਾਲਤ ਵਿਗੜ ਗਈ ਹੈ। ਜਿਸ ਤੋਂ ਬਾਅਦ ਉਨ੍ਹਾਂ ਨੂੰ...
ਮਦਰ ਡੇਅਰੀ ਵੱਲੋਂ ਦੁੱਧ ਦੀ ਕੀਮਤ 'ਚ 3 ਰੁਪਏ ਪ੍ਰਤੀ ਲੀਟਰ ਵਾਧਾ
. . .  1 day ago
ਨਵੀਂ ਦਿੱਲੀ, 14 ਦਸੰਬਰ - ਮਦਰ ਡੇਅਰੀ ਵੱਲੋਂ ਦੁੱਧ ਦੀਆਂ ਕੀਮਤਾਂ ਵਿਚ 3 ਰੁਪਏ ਪ੍ਰਤੀ ਲੀਟਰ ਵਾਧਾ ਕੀਤਾ ਗਿਆ ਹੈ।
ਅਧਿਆਪਕ ਨੂੰ ਗੋਲੀ ਮਾਰ ਕੇ ਖੋਹੀ ਕਾਰ
. . .  1 day ago
ਹਰੀਕੇ ਪੱਤਣ, 14 ਦਸੰਬਰ (ਸੰਜੀਵ ਕੁੰਦਰਾ) - ਕਸਬੇ ਦੇ ਬਿਲਕੁਲ ਨੇੜੇ ਅੱਜ ਸ਼ਾਮ 6.30 ਵਜੇ ਦੇ ਕਰੀਬ ਪਿਸਤੌਲਧਾਰੀ 2 ਲੁਟੇਰੇ ਇੱਕ ਅਧਿਆਪਕ ਨੂੰ ਗੋਲੀ ਮਾਰ ਕੇ ਜ਼ਖਮੀ...
ਨਾਗਰਿਕਤਾ ਸੋਧ ਬਿੱਲ ਖਿਲਾਫ ਫਿਰ ਬੋਲੇ ਕੈਪਟਨ
. . .  1 day ago
5 ਕਰੋੜ ਦੀ ਹੈਰੋਇਨ ਸਮੇਤ ਨੌਜਵਾਨ ਕਾਬੂ
. . .  1 day ago
ਜੇ.ਐਨ.ਯੂ ਦੇ ਉਪ ਕੁਲਪਤੀ 'ਤੇ ਹਮਲਾ
. . .  1 day ago
ਕਾਰ ਦੇ ਦਰਖ਼ਤ ਨਾਲ ਟਕਰਾਈ ਇਕ ਦੀ ਮੌਤ, 4 ਜ਼ਖ਼ਮੀ
. . .  1 day ago
ਨਾਗਰਿਕਤਾ ਸੋਧ ਬਿੱਲ ਖ਼ਿਲਾਫ਼ ਆਪਣੇ ਰੁਖ 'ਤੇ ਕਾਇਮ - ਪ੍ਰਸ਼ਾਂਤ ਕਿਸ਼ੋਰ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 7 ਅੱਸੂ ਸੰਮਤ 550

ਬਰਨਾਲਾ

ਬਲਾਕ ਸੰਮਤੀ ਬਰਨਾਲਾ ਦੇ ਆਏ ਨਤੀਜਿਆਂ 'ਚ 10 ਜ਼ੋਨਾਂ 'ਤੇ ਕਾਂਗਰਸ, 3 'ਤੇ ਸ਼੍ਰੋਮਣੀ ਅਕਾਲੀ ਦਲ ਅਤੇ 1 'ਤੇ ਆਮ ਆਦਮੀ ਪਾਰਟੀ ਦਾ ਕਬਜ਼ਾ

ਬਰਨਾਲਾ, 22 ਸਤੰਬਰ (ਗੁਰਪ੍ਰੀਤ ਸਿੰਘ ਲਾਡੀ, ਰਾਜ ਪਨੇਸਰ)-ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਹੋਈਆਂ ਚੋਣਾਂ ਦੇ ਨਤੀਜਿਆਂ ਲਈ ਅੱਜ ਜ਼ਿਲ੍ਹਾ ਬਰਨਾਲਾ ਵਿਖੇ ਤਿੰਨ ਥਾਵਾਂ ਐਸ.ਡੀ. ਕਾਲਜ ਬਰਨਾਲਾ, ਐਸ.ਡੀ. ਐਮ. ਦਫ਼ਤਰ ਤਪਾ ਮੰਡੀ ਅਤੇ ਮਾਲਵਾ ਕਾਲਜ ਮਹਿਲ ...

ਪੂਰੀ ਖ਼ਬਰ »

ਰੇਲ ਇੰਜਨ ਦੀ ਲਪੇਟ 'ਚ ਆਉਣ ਕਾਰਨ ਮਰੇ ਨੌਜਵਾਨਾਂ ਦੀ ਹੋਈ ਸ਼ਨਾਖ਼ਤ

ਬਰਨਾਲਾ, 22 ਸਤੰਬਰ (ਧਰਮਪਾਲ ਸਿੰਘ)-ਸਥਾਨਕ ਬਾਜਾਖਾਨਾ ਰੋਡ ਰੇਲਵੇ ਫਾਟਕਾਂ ਨਜ਼ਦੀਕ ਲੰਘੀ ਰਾਤ ਸਾਢੇ ਕੁ 8 ਵਜੇ ਰੇਲ ਇੰਜਨ ਦੀ ਲਪੇਟ ਵਿਚ ਆਉਣ ਕਾਰਨ ਦੋ ਨੌਜਵਾਨਾਂ ਦੀ ਹੋਈ ਮੌਤ ਦੀ ਸ਼ਨਾਖ਼ਤ ਜੀ.ਆਰ.ਪੀ. ਪੁਲਿਸ ਨੇ ਕਰ ਲਈ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਨੌਜਵਾਨ ਦੀ ਕੁੱਟਮਾਰ ਕਰ ਕੇ ਕੀਤਾ ਜ਼ਖ਼ਮੀ

ਰੂੜੇਕੇ ਕਲਾਂ, 22 ਸਤੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਭੈਣੀ ਜੱਸਾ ਫਤਿਹਗੜ੍ਹ ਛੰਨਾ ਚੁਰਾਸਤੇ 'ਤੇ ਬਣੀ ਪੀਰਾਂ ਦੀ ਦਰਗਾਹ ਦੇ ਸੇਵਾਦਾਰਾਂ ਵਲੋਂ ਇਕ ਨੌਜਵਾਨ ਦੀ ਕੁੱਟਮਾਰ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਜਾਣਕਾਰੀ ਦਿੰਦੇ ਹੋਏ ਸਾਬਕਾ ਸਰਪੰਚ ਵੇਦ ਪ੍ਰਕਾਸ਼ ...

ਪੂਰੀ ਖ਼ਬਰ »

ਘਰੇਲੂ ਕਲੇਸ਼ ਤੋਂ ਤੰਗ ਆ ਕੇ ਵਿਆਹੁਤਾ ਨੇ ਲਾਈ ਖ਼ੁਦ ਨੂੰ ਅੱਗ

ਮਹਿਲ ਕਲਾਂ, 22 ਸਤੰਬਰ (ਅਵਤਾਰ ਸਿੰਘ ਅਣਖੀ)-ਜ਼ਿਲ੍ਹਾ ਬਰਨਾਲਾ ਦੇ ਪਿੰਡ ਚੁਹਾਣਕੇ ਖ਼ੁਰਦ 'ਚ ਇਕ ਵਿਆਹੁਤਾ ਵਲੋਂ ਘਰੇਲੂ ਕਲੇਸ਼ ਤੋਂ ਤੰਗ ਆ ਕੇ ਖ਼ੁਦਕੁਸ਼ੀ ਕਾਰਨ ਦਾ ਪਤਾ ਲੱਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਥਾਣਾ ਮਹਿਲ ਕਲਾਂ ਦੇ ਏ. ਐਸ. ਆਈ. ਸਤਪਾਲ ...

ਪੂਰੀ ਖ਼ਬਰ »

ਕੋਆਪਰੇਟਿਵ ਸੁਸਾਇਟੀ ਦੀ ਪ੍ਰਬੰਧਕੀ ਕਮੇਟੀ ਨੂੰ ਵਿਦਾਇਗੀ ਪਾਰਟੀ

ਭਦੌੜ, 22 ਸਤੰਬਰ (ਵਿਨੋਦ ਕਲਸੀ, ਰਜਿੰਦਰ ਬੱਤਾ)-ਕੋਆਪੇ੍ਰਟਿਵ ਸੁਸਾਇਟੀ ਦੀ ਪ੍ਰਬੰਧਕੀ ਕਮੇਟੀ ਦਾ ਪੰਜ ਸਾਲ ਦਾ ਕਾਰਜ ਕਾਲ ਸਮਾਪਤ ਹੋਣ 'ਤੇ ਕੋਆਪ੍ਰੇਟਿਵ ਸੁਸਾਇਟੀ ਅਤੇ ਕੋਆਪ੍ਰੇਟਿਵ ਬੈਂਕ ਦੇ ਮੈਨੇਜਰ ਦਰਸ਼ਨ ਸਿੰਘ, ਬੂਟਾ ਸਿੰਘ ਜ਼ਿਲ੍ਹਾ ਪ੍ਰਧਾਨ ਸਹਿਕਾਰੀ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਤਿੰਨ ਰੋਜ਼ਾ ਇਜਲਾਸ 'ਚ ਲਏ ਗਏ ਅਹਿਮ ਫ਼ੈਸਲੇ-ਸਰਬਸੰਮਤੀ ਨਾਲ ਸੂਬਾ ਕਮੇਟੀ ਦੀ ਚੋਣ

ਭਦੌੜ, 22 ਸਤੰਬਰ (ਵਿਨੋਦ ਕਲਸੀ, ਰਜਿੰਦਰ ਬੱਤਾ)-ਕਸਬਾ ਭਦੌੜ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੂਬਾਈ ਇਜਲਾਸ ਦੇ ਆਖ਼ਰੀ ਦਿਨ ਪ੍ਰਧਾਨਗੀ ਮੰਡਲ ਵਿਚ ਸ਼ਾਮਲ ਹਰਿੰਦਰ ਕੌਰ ਬਿੰਦੂ, ਕੁਲਦੀਪ ਕੌਰ ਕੁੱਸਾ, ਪਰਮਜੀਤ ਕੌਰ ਪਿੱਥੋ, ਪਰਮਜੀਤ ਕੌਰ ਕੋਟੜਾ ...

ਪੂਰੀ ਖ਼ਬਰ »

7 ਕਿਸਾਨ ਜਥੇਬੰਦੀਆਂ ਵਲੋਂ ਪਰਾਲੀ ਦੇ ਠੋਸ ਹੱਲ ਸਬੰਧੀ ਸੈਮੀਨਾਰ 26 ਨੂੰ

ਬਰਨਾਲਾ, 22 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)-ਪੰਜਾਬ ਦੀਆਂ ਸੰਘਰਸ਼ਸ਼ੀਲ ਸੱਤ ਕਿਸਾਨ ਜਥੇਬੰਦੀਆਾ ਵਲੋਂ ਪਰਾਲੀ ਦੇ ਠੋਸ ਹੱਲ ਸਬੰਧੀ ਸੈਮੀਨਾਰ ਜੋ ਪਹਿਲਾਂ 23 ਸਤੰਬਰ ਨੂੰ ਕੀਤਾ ਜਾਣਾ ਸੀ ਹੁਣ 26 ਸਤੰਬਰ ਨੂੰ ਤਰਕਸ਼ੀਲ ਭਵਨ ਬਰਨਾਲਾ ਵਿਖੇ ਕੀਤਾ ਜਾਵੇਗਾ¢ ਇਹ ...

ਪੂਰੀ ਖ਼ਬਰ »

ਮੀਂਹ ਨੇ ਜਨ-ਜੀਵਨ ਕੀਤਾ ਬੁਰੀ ਤਰ੍ਹਾਂ ਪ੍ਰਭਾਵਿਤ

ਬਰਨਾਲਾ, 22 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)-ਅੱਜ ਸਵੇਰ ਤੋਂ ਹੀ ਜ਼ਿਲ੍ਹਾ ਬਰਨਾਲਾ ਵਿਚ ਲਗਾਤਾਰ ਪੈ ਰਹੇ ਮੀਂਹ ਨੇ ਲੋਕਾਂ ਨੂੰ ਭਾਰੀ ਸਮੱਸਿਆਵਾਂ ਵਿਚ ਪਾ ਦਿੱਤਾ ਅਤੇ ਜਨਜੀਵਨ ਪੂਰੀ ਤਰ੍ਹਾਂ ਪ੍ਰਭਾਵਿਤ ਕਰ ਦਿੱਤਾ¢ ਸ਼ਹਿਰ ਬਰਨਾਲਾ ਦਾ ਕੋਈ ਵੀ ਖੇਤਰ ਅਜਿਹਾ ...

ਪੂਰੀ ਖ਼ਬਰ »

ਕੁਤਬਾ ਜ਼ੋਨ ਤੋਂ ਜੇਤੂ ਅਕਾਲੀ ਉਮੀਦਵਾਰ ਕਰਮਜੀਤ ਕੌਰ ਸਨਮਾਨਿਤ

ਮਹਿਲ ਕਲਾਂ, 22 ਸਤੰਬਰ (ਅਵਤਾਰ ਸਿੰਘ ਅਣਖੀ)-ਪੰਚਾਇਤ ਸੰਮਤੀ ਮਹਿਲ ਕਲਾਂ ਦੇ ਜੋਨ ਕੁਤਬਾ ਤੋਂ ਜਿੱਤ ਪ੍ਰਾਪਤ ਕਰਨ ਵਾਲੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਬੀਬੀ ਕਰਮਜੀਤ ਕੌਰ ਨੂੰ ਸਾਬਕਾ ਸੰਸਦੀ ਸਕੱਤਰ ਸੰਤ ਬਲਵੀਰ ਸਿੰਘ ਘੁੰਨਸ ਵਲੋਂ ਵਿਸ਼ੇਸ਼ ਤੌਰ 'ਤੇ ...

ਪੂਰੀ ਖ਼ਬਰ »

ਬੀਹਲਾ ਸੰਮਤੀ ਜ਼ੋਨ ਤੋਂ ਕਾਂਗਰਸੀ ਉਮੀਦਵਾਰ ਸੁਰਿੰਦਰ ਕੌਰ ਰੰਧਾਵਾ ਵੱਡੇ ਫ਼ਰਕ ਨਾਲ ਜੇਤੂ

ਟੱਲੇਵਾਲ, 22 ਸਤੰਬਰ (ਸੋਨੀ ਚੀਮਾ)-ਜ਼ਿਲ੍ਹਾ ਪ੍ਰੀਸ਼ਦ ਅਤੇ ਸੰਮਤੀ ਦੇ ਆਏ ਨਤੀਜਿਆਂ ਵਿਚ ਬਲਾਕ ਮਹਿਲ ਕਲਾਂ ਅਧੀਨ ਆਉਂਦੇ ਸੰਮਤੀ ਜ਼ੋਨ ਬੀਹਲਾ ਤੋਂ ਕਾਂਗਰਸੀ ਉਮੀਦਵਾਰ ਸੁਰਿੰਦਰ ਕੌਰ ਰੰਧਾਵਾ ਆਪਣੀ ਵਿਰੋਧੀ ਭਾਰਤੀ ਜਨਤਾ ਪਾਰਟੀ ਦੀ ਉਮੀਦਵਾਰ ਤੋਂ 638 ਵੋਟਾਂ ਦੇ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਗਤਕੇ ਮੁਕਾਬਲੇ ਕਰਵਾਏ

ਤਪਾ ਮੰਡੀ, 22 ਸਤੰਬਰ (ਪ੍ਰਵੀਨ ਗਰਗ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤਪਾ ਵਿਖੇ ਜ਼ਿਲ੍ਹਾ ਪੱਧਰੀ ਗਤਕੇ ਦੇ ਮੁਕਾਬਲੇ ਕਰਵਾਏ ਗਏ | ਜਿਸ ਵਿਚ 6 ਟੀਮਾਂ ਨੇ ਭਾਗ ਲਿਆ | ਮੁਕਾਬਲਿਆਂ ਦੌਰਾਨ ਸਰਵਹਿੱਤਕਾਰੀ ਵਿੱਦਿਆ ਮੰਦਰ ਸਕੂਲ ਤਪਾ ਦੇ 11ਵੀਂ ਕਲਾਸ ਦੇ ਵਿਦਿਆਰਥੀ ...

ਪੂਰੀ ਖ਼ਬਰ »

ਉਮੀਦਵਾਰਾਂ ਨੇ ਪ੍ਰਸ਼ਾਸਨ 'ਤੇ ਲਾਏ ਪਹਿਲਾਂ ਹੀ ਬੈਲਟ ਬਾਕਸ ਖੋਲ੍ਹਣ ਦੇ ਦੋਸ਼

ਬਰਨਾਲਾ, 22 ਸਤੰਬਰ (ਗੁਰਪ੍ਰੀਤ ਸਿੰਘ ਲਾਡੀ, ਰਾਜ ਪਨੇਸਰ)-ਐਸ.ਡੀ. ਕਾਲਜ ਬਰਨਾਲਾ ਵਿਖੇ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਸਬੰਧੀ ਕੀਤੀ ਜਾ ਰਹੀ ਵੋਟਾਂ ਦੀ ਗਿਣਤੀ ਮੌਕੇ ਕੁਝ ਉਮੀਦਵਾਰਾਂ ਅਤੇ ਉਨ੍ਹਾਂ ਦੇ ਸਮਰਥਕਾਂ ਵਲੋਂ ਪ੍ਰਸ਼ਾਸਨ ਉੱਪਰ ...

ਪੂਰੀ ਖ਼ਬਰ »

ਪਿੰਡ ਰਾਜੀਆ ਨੂੰ ਨਮੂਨੇ ਦੇ ਪਿੰਡ ਵਜੋਂ ਵਿਕਸਤ ਕਰਨ ਦਾ ਨੌਜਵਾਨਾਂ ਨੇ ਚੁੱਕਿਆ ਬੀੜਾ

ਧਨੌਲਾ, 22 ਸਤੰਬਰ (ਜਤਿੰਦਰ ਸਿੰਘ ਧਨੌਲਾ)-ਪਿੰਡਾਂ ਨੂੰ ਕੈਲੇਫੋਰਨੀਆ ਬਣਾਉਣਾ ਤਾਂ ਨੌਜਵਾਨ ਬਿਨਾਂ ਕਿਸੇ ਭੇਦਭਾਵ ਦੇ ਇਮਾਨਦਾਰੀ ਨਾਲ ਇਕ ਮੰਚ 'ਤੇ ਇਕੱਠੇ ਹੋਣ | ਇਹ ਪ੍ਰਗਟਾਵਾ ਗਰੀਨ ਗਰੱੁਪ ਰਾਜੀਆ ਦੇ, ਪਿੰਡ ਦੇ ਹਰ ਗਲੀ ਮੁਹੱਲੇ ਦੇ ਮੋੜ 'ਤੇ ਲਾਏ ਗਏ ਮਿਆਰੀ ਬੂਟਿਆਂ ਨੂੰ ਪਾਣੀ ਪਾ ਰਹੇ ਨੌਜਵਾਨਾਂ ਨੇ 'ਅਜੀਤ' ਨਾਲ ਗੱਲਬਾਤ ਕਰਦਿਆਂ ਕੀਤਾ | ਕਲੱਬ ਦੇ ਪ੍ਰਬੰਧਕਾਂ ਮਾ: ਤਰਪਿੰਦਰ ਸਿੰਘ, ਸੂਬੇ: ਗੁਰਸੇਵਕ ਸਿੰਘ, ਮਨਪ੍ਰੀਤ ਸਿੰਘ, ਸਤਨਾਮ ਸਿੰਘ ਚਹਿਲ, ਸਤਨਾਮ ਸਿੰਘ, ਜਿਊਣ ਸਿੰਘ, ਹਰਦੀਪ ਸਿੰਘ ਅਤੇ ਕੁਲਵਿੰਦਰ ਸਿੰਘ ਨੇ ਇਕਸੁਰ ਹੁੰਦਿਆਂ ਦੱਸਿਆ ਕਿ ਅਸੀਂ ਤਕਰੀਬਨ 20 ਨੌਜਵਾਨਾਂ ਨੇ ਸਹੰੁ ਖਾ ਕੇ ਪਿੰਡ ਨੂੰ ਖ਼ੂਬਸੂਰਤ ਦਿੱਖ ਪ੍ਰਦਾਨ ਕਰਨ ਦਾ ਕਾਰਜ ਸ਼ੁਰੂ ਕੀਤਾ | ਉਨ੍ਹਾਂ ਦੱਸਿਆ ਕਿ ਅਸੀਂ ਆਪਣੇ ਪਾਸੋਂ ਨਿੱਜੀ ਤੌਰ 'ਤੇ ਫ਼ੰਡ ਇਕੱਠਾ ਕਰਨਾ ਸ਼ੁਰੂ ਕੀਤਾ | ਸਾਡੇ ਕੰਮ ਕਰਨ ਦੇ ਢੰਗ ਨਾਲ ਦੇਖਦਿਆਂ ਵੱਖ-ਵੱਖ ਮਹਿਕਮਿਆਂ 'ਚ ਕੰਮ ਕਰਦੇ ਪਿੰਡ ਦੇ ਕਰਮਚਾਰੀਆਂ ਨੇ ਅਤੇ ਪਿੰਡੋਂ ਵਿਦੇਸ਼ਾਂ 'ਚ ਜਾ ਵਸੇ ਐਨ.ਆਰ.ਆਈ. ਭਰਾਵਾਂ ਨੇ ਫ਼ੰਡ ਇਕੱਠਾ ਕਰਨ ਦਾ ਗਰਾਫ਼ ਸੱਤ ਲੱਖ ਰੁਪਏ ਤੱਕ ਪਹੁੰਚਾ ਦਿੱਤਾ | ਉਨ੍ਹਾਂ ਦੱਸਿਆ ਕਿ ਸਭ ਤੋਂ ਪਹਿਲਾਂ ਖ਼ੂਬਸੂਰਤ ਦਿੱਖ ਪ੍ਰਦਾਨ ਕਰਨ ਵਾਲੇ ਚਾਰ ਸੋ ਬੇਹੱਦ ਮਿਆਰੀ ਬੂਟੇ ਖ਼ਰੀਦੇ ਗਏ, ਫਿਰ 400 ਮਜ਼ਬੂਤ ਬੂਟੇ ਸੁਰੱਖਿਅਤ ਰੱਖਣ ਲਈ ਪਿੰਜਰੇ ਬਣਵਾਏ | ਅੱਜ ਮੇਨ ਸੜਕ ਤੋਂ ਲੈ ਕੇ ਪਿੰਡ ਤੱਕ ਤਕਰੀਬਨ ਅੱਧਾ ਕਿੱਲੋਮੀਟਰ ਸੜਕ ਦੁਆਲੇ ਅਤੇ ਪਿੰਡ ਦੇ ਤਕਰੀਬਨ ਹਰੇਕ ਦਰਵਾਜ਼ੇ ਅੱਗੇ ਖ਼ੂਬਸੂਰਤ ਬੂਟੇ ਸਮੱੁਚੇ ਪਿੰਡਾਂ, ਕਸਬਿਆਂ ਤੇ ਸ਼ਹਿਰਾਂ ਦੇ ਨੌਜਵਾਨਾਂ ਨੂੰ ਸੱਦੇ ਦਿੰਦੇ ਪ੍ਰਤੀਤ ਹੋ ਰਹੇ ਹਨ | ਨੌਜਵਾਨਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਨਾਂਹ ਪੱਖੀ ਸੋਚ ਦੇ ਧਾਰਨੀ ਵਿਅਕਤੀਆਂ ਵਲੋਂ ਥਾਂ-ਥਾਂ ਅੜਿੱਕਾ ਬਣ ਕੇ ਘੇਰਨ ਦਾ ਯਤਨ ਕੀਤਾ ਗਿਆ | ਪ੍ਰੰਤੂ ਹੋਲੀ-ਹੋਲੀ ਪਿੰਡ ਦੀ ਦਿੱਖ ਖ਼ੂਬਸੂਰਤ ਬਣਦੀ ਦੇਖ ਕੇ ਨਾਲ ਆ ਰਲੇ | ਉਨ੍ਹਾਂ ਦੱਸਿਆ ਕਿ ਇਕ ਬੂਟਾ ਤੇ ਟਰੀ ਗਾਰਡ ਖ਼ਰੀਦਣ 'ਤੇ ਤਕਰੀਬਨ ਇਕ ਹਜ਼ਾਰ ਰੁਪਏ ਖ਼ਰਚ ਹੋਏ | ਉਨ੍ਹਾਂ ਦੱਸਿਆ ਕਿ ਇਸੇ ਫ਼ੰਡ ਵਿਚੋਂ 10 ਫਲੱਡ ਲਾਈਟਾਂ ਹਰ ਜ਼ਰੂਰੀ ਮੋੜ ਤੇ ਚੌਕ 'ਚ ਲਗਾਈਆਂ ਗਈਆਂ | ਇਸ ਤੋਂ ਇਲਾਵਾ 125 ਤੋਂ ਉੱਪਰ ਪੰਛੀਆਂ ਲਈ ਆਲ੍ਹਣੇ ਟੰਗੇ ਗਏ ਹਨ | ਉਨ੍ਹਾਂ ਦੱਸਿਆ ਕਿ ਨੌਜਵਾਨਾਂ ਵਲੋਂ ਇਕ ਲੋੜਵੰਦ ਪਰਿਵਾਰਾਂ ਨੂੰ ਕੁਝ ਸਮੇਂ ਵਿਚ ਹੀ ਇਕ ਘਰ ਬਣਾ ਕੇ ਦਿੱਤਾ ਗਿਆ ਅਤੇ ਇਕ ਬਲੱਡ ਡੋਨੇਟ ਕਲੱਬ ਵੀ ਬਣਾਇਆ ਗਿਆ | ਨੌਜਵਾਨਾਂ ਨੇ ਭਰੇ ਮਨ ਨਾਲ ਕਿਹਾ ਕਿ ਪੰਚਾਇਤਾਂ ਤੇ ਸਰਕਾਰਾਂ ਪਹਿਲਾਂ ਚੋਣਾਂ ਮੌਕੇ ਧਨ ਖਿਲਾਰਨ ਤੇ ਬਾਅਦ 'ਚ ਇਕੱਠਾ ਕਰਨ ਦੀ ਦੌੜ 'ਚ ਲੱਗੀਆਂ ਰਹਿੰਦੀਆਂ ਹਨ | ਉਨ੍ਹਾਂ ਪਿੰਡਾਂ ਦੇ ਨੌਜਵਾਨਾਂ ਨੂੰ ਸੱਦਾ ਦਿੰਦਿਆਂ ਕਿਹਾ ਕਿ ਇਕ ਦਿਨ ਸਮਾਂ ਕੱਢ ਕੇ ਪਿੰਡ 'ਚ ਆ ਕੇ ਜਾਓ, ਬਾਕੀ ਪਿੰਡਾਂ, ਕਸਬਿਆਂ ਅਤੇ ਸ਼ਹਿਰਾਂ ਦੇ ਹਾਲਾਤ ਆਪੇ ਸੁਧਰਨੇ ਸ਼ੁਰੂ ਹੋ ਜਾਣਗੇ | ਉਨ੍ਹਾਂ ਪਿੰਡ ਰਾਜੀਆ ਦੀ ਪੰਚਾਇਤ ਵਲੋਂ 15 ਲੱਖ ਰੁਪਏ ਦੀ ਗਰਾਂਟ ਸਮੇਂ ਸਿਰ ਨਾ ਵਰਤਣ ਤੇ ਲੈਪਸ ਹੋਣ ਸਬੰਧੀ ਭਾਰੀ ਗਿਲਾ ਪ੍ਰਗਟ ਕੀਤਾ | ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਨੂੰ ਅਪੀਲ ਕਰਦਿਆਂ ਕਿਹਾ ਕਿ ਤਿੰਨ ਲੱਖ ਰੁਪਏ ਦੀ ਹੋਰ ਗਰਾਂਟ ਵਿਚ ਵਿਚਾਲੇ ਲਟਕੀ ਪਈ ਹੈ | ਉਹ ਗਰਾਂਟ ਪਿੰਡ ਦੀ ਦਸ਼ਾ ਦੇਖ ਕੇ ਨੌਜਵਾਨਾਂ ਦੀ ਸਲਾਹ ਅਨੁਸਾਰ ਖ਼ਰਚ ਕੀਤੀ ਜਾਵੇ |


ਖ਼ਬਰ ਸ਼ੇਅਰ ਕਰੋ

ਨਾਮਦੇਵ ਮਾਰਗ ਦੀ ਖ਼ਸਤਾ ਹਾਲਤ ਤੋਂ ਲੋਕ ਪ੍ਰੇਸ਼ਾਨ

ਤਪਾ ਮੰਡੀ, 22 ਸਤੰਬਰ (ਪ੍ਰਵੀਨ ਗਰਗ)-ਸਥਾਨਕ ਸ਼ਹਿਰ ਦੀ ਲਾਈਫ਼ ਲਾਈਨ ਵਜੋਂ ਜਾਣੀ ਜਾਂਦੀ ਸੜਕ ਨਾਮਦੇਵ ਮਾਰਗ ਦੀ ਖਸਤਾ ਹਾਲਤ ਕਾਰਨ ਲੋਕਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਕਿਉਂਕਿ ਇਸ ਸੜਕ ਦੀ ਹਾਲਤ ਦਿਨ-ਬ-ਦਿਨ ਵਿਗੜਦੀ ਹੀ ਜਾ ਰਹੀ ਹੈ ਪਰ ...

ਪੂਰੀ ਖ਼ਬਰ »

ਸ੍ਰੀ ਗਣੇਸ਼ ਮਹਾਂਉਤਸਵ ਮੌਕੇ ਕੀਤਾ ਗਣੇਸ਼ ਵਿਸਰਜਨ

ਤਪਾ ਮੰਡੀ, 22 ਸਤੰਬਰ (ਪ੍ਰਵੀਨ ਗਰਗ)-ਸਥਾਨਕ ਸਕੂਲ ਰੋਡ 'ਤੇ ਸਵਰਨਕਾਰ ਸੰਘ ਅਤੇ ਮਰਾਠਾ ਸੰਘ ਵਲੋਂ ਸਮੂਹ ਮੰਡੀ ਵਾਸੀਆਂ ਦੇ ਸਹਿਯੋਗ ਸਦਕਾ 11ਵਾਂ ਸ੍ਰੀ ਗਣੇਸ਼ ਮਹਾਂਉਤਸਵ ਧੂਮਧਾਮ ਨਾਲ ਸ਼ਰਧਾ ਪੂਰਵਕ ਮਨਾਇਆ ਗਿਆ ¢ ਇਸ ਧਾਰਮਿਕ ਸਮਾਗਮ ਦੇ ਆਖ਼ਰੀ ਦਿਨ ਦਾ ਪੂਜਨ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX