ਬਰਨਾਲਾ, 22 ਸਤੰਬਰ (ਗੁਰਪ੍ਰੀਤ ਸਿੰਘ ਲਾਡੀ, ਰਾਜ ਪਨੇਸਰ)-ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਹੋਈਆਂ ਚੋਣਾਂ ਦੇ ਨਤੀਜਿਆਂ ਲਈ ਅੱਜ ਜ਼ਿਲ੍ਹਾ ਬਰਨਾਲਾ ਵਿਖੇ ਤਿੰਨ ਥਾਵਾਂ ਐਸ.ਡੀ. ਕਾਲਜ ਬਰਨਾਲਾ, ਐਸ.ਡੀ. ਐਮ. ਦਫ਼ਤਰ ਤਪਾ ਮੰਡੀ ਅਤੇ ਮਾਲਵਾ ਕਾਲਜ ਮਹਿਲ ...
ਬਰਨਾਲਾ, 22 ਸਤੰਬਰ (ਧਰਮਪਾਲ ਸਿੰਘ)-ਸਥਾਨਕ ਬਾਜਾਖਾਨਾ ਰੋਡ ਰੇਲਵੇ ਫਾਟਕਾਂ ਨਜ਼ਦੀਕ ਲੰਘੀ ਰਾਤ ਸਾਢੇ ਕੁ 8 ਵਜੇ ਰੇਲ ਇੰਜਨ ਦੀ ਲਪੇਟ ਵਿਚ ਆਉਣ ਕਾਰਨ ਦੋ ਨੌਜਵਾਨਾਂ ਦੀ ਹੋਈ ਮੌਤ ਦੀ ਸ਼ਨਾਖ਼ਤ ਜੀ.ਆਰ.ਪੀ. ਪੁਲਿਸ ਨੇ ਕਰ ਲਈ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ...
ਰੂੜੇਕੇ ਕਲਾਂ, 22 ਸਤੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਭੈਣੀ ਜੱਸਾ ਫਤਿਹਗੜ੍ਹ ਛੰਨਾ ਚੁਰਾਸਤੇ 'ਤੇ ਬਣੀ ਪੀਰਾਂ ਦੀ ਦਰਗਾਹ ਦੇ ਸੇਵਾਦਾਰਾਂ ਵਲੋਂ ਇਕ ਨੌਜਵਾਨ ਦੀ ਕੁੱਟਮਾਰ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਜਾਣਕਾਰੀ ਦਿੰਦੇ ਹੋਏ ਸਾਬਕਾ ਸਰਪੰਚ ਵੇਦ ਪ੍ਰਕਾਸ਼ ...
ਮਹਿਲ ਕਲਾਂ, 22 ਸਤੰਬਰ (ਅਵਤਾਰ ਸਿੰਘ ਅਣਖੀ)-ਜ਼ਿਲ੍ਹਾ ਬਰਨਾਲਾ ਦੇ ਪਿੰਡ ਚੁਹਾਣਕੇ ਖ਼ੁਰਦ 'ਚ ਇਕ ਵਿਆਹੁਤਾ ਵਲੋਂ ਘਰੇਲੂ ਕਲੇਸ਼ ਤੋਂ ਤੰਗ ਆ ਕੇ ਖ਼ੁਦਕੁਸ਼ੀ ਕਾਰਨ ਦਾ ਪਤਾ ਲੱਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਥਾਣਾ ਮਹਿਲ ਕਲਾਂ ਦੇ ਏ. ਐਸ. ਆਈ. ਸਤਪਾਲ ...
ਭਦੌੜ, 22 ਸਤੰਬਰ (ਵਿਨੋਦ ਕਲਸੀ, ਰਜਿੰਦਰ ਬੱਤਾ)-ਕੋਆਪੇ੍ਰਟਿਵ ਸੁਸਾਇਟੀ ਦੀ ਪ੍ਰਬੰਧਕੀ ਕਮੇਟੀ ਦਾ ਪੰਜ ਸਾਲ ਦਾ ਕਾਰਜ ਕਾਲ ਸਮਾਪਤ ਹੋਣ 'ਤੇ ਕੋਆਪ੍ਰੇਟਿਵ ਸੁਸਾਇਟੀ ਅਤੇ ਕੋਆਪ੍ਰੇਟਿਵ ਬੈਂਕ ਦੇ ਮੈਨੇਜਰ ਦਰਸ਼ਨ ਸਿੰਘ, ਬੂਟਾ ਸਿੰਘ ਜ਼ਿਲ੍ਹਾ ਪ੍ਰਧਾਨ ਸਹਿਕਾਰੀ ...
ਭਦੌੜ, 22 ਸਤੰਬਰ (ਵਿਨੋਦ ਕਲਸੀ, ਰਜਿੰਦਰ ਬੱਤਾ)-ਕਸਬਾ ਭਦੌੜ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੂਬਾਈ ਇਜਲਾਸ ਦੇ ਆਖ਼ਰੀ ਦਿਨ ਪ੍ਰਧਾਨਗੀ ਮੰਡਲ ਵਿਚ ਸ਼ਾਮਲ ਹਰਿੰਦਰ ਕੌਰ ਬਿੰਦੂ, ਕੁਲਦੀਪ ਕੌਰ ਕੁੱਸਾ, ਪਰਮਜੀਤ ਕੌਰ ਪਿੱਥੋ, ਪਰਮਜੀਤ ਕੌਰ ਕੋਟੜਾ ...
ਬਰਨਾਲਾ, 22 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)-ਪੰਜਾਬ ਦੀਆਂ ਸੰਘਰਸ਼ਸ਼ੀਲ ਸੱਤ ਕਿਸਾਨ ਜਥੇਬੰਦੀਆਾ ਵਲੋਂ ਪਰਾਲੀ ਦੇ ਠੋਸ ਹੱਲ ਸਬੰਧੀ ਸੈਮੀਨਾਰ ਜੋ ਪਹਿਲਾਂ 23 ਸਤੰਬਰ ਨੂੰ ਕੀਤਾ ਜਾਣਾ ਸੀ ਹੁਣ 26 ਸਤੰਬਰ ਨੂੰ ਤਰਕਸ਼ੀਲ ਭਵਨ ਬਰਨਾਲਾ ਵਿਖੇ ਕੀਤਾ ਜਾਵੇਗਾ¢ ਇਹ ...
ਬਰਨਾਲਾ, 22 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)-ਅੱਜ ਸਵੇਰ ਤੋਂ ਹੀ ਜ਼ਿਲ੍ਹਾ ਬਰਨਾਲਾ ਵਿਚ ਲਗਾਤਾਰ ਪੈ ਰਹੇ ਮੀਂਹ ਨੇ ਲੋਕਾਂ ਨੂੰ ਭਾਰੀ ਸਮੱਸਿਆਵਾਂ ਵਿਚ ਪਾ ਦਿੱਤਾ ਅਤੇ ਜਨਜੀਵਨ ਪੂਰੀ ਤਰ੍ਹਾਂ ਪ੍ਰਭਾਵਿਤ ਕਰ ਦਿੱਤਾ¢ ਸ਼ਹਿਰ ਬਰਨਾਲਾ ਦਾ ਕੋਈ ਵੀ ਖੇਤਰ ਅਜਿਹਾ ...
ਮਹਿਲ ਕਲਾਂ, 22 ਸਤੰਬਰ (ਅਵਤਾਰ ਸਿੰਘ ਅਣਖੀ)-ਪੰਚਾਇਤ ਸੰਮਤੀ ਮਹਿਲ ਕਲਾਂ ਦੇ ਜੋਨ ਕੁਤਬਾ ਤੋਂ ਜਿੱਤ ਪ੍ਰਾਪਤ ਕਰਨ ਵਾਲੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਬੀਬੀ ਕਰਮਜੀਤ ਕੌਰ ਨੂੰ ਸਾਬਕਾ ਸੰਸਦੀ ਸਕੱਤਰ ਸੰਤ ਬਲਵੀਰ ਸਿੰਘ ਘੁੰਨਸ ਵਲੋਂ ਵਿਸ਼ੇਸ਼ ਤੌਰ 'ਤੇ ...
ਟੱਲੇਵਾਲ, 22 ਸਤੰਬਰ (ਸੋਨੀ ਚੀਮਾ)-ਜ਼ਿਲ੍ਹਾ ਪ੍ਰੀਸ਼ਦ ਅਤੇ ਸੰਮਤੀ ਦੇ ਆਏ ਨਤੀਜਿਆਂ ਵਿਚ ਬਲਾਕ ਮਹਿਲ ਕਲਾਂ ਅਧੀਨ ਆਉਂਦੇ ਸੰਮਤੀ ਜ਼ੋਨ ਬੀਹਲਾ ਤੋਂ ਕਾਂਗਰਸੀ ਉਮੀਦਵਾਰ ਸੁਰਿੰਦਰ ਕੌਰ ਰੰਧਾਵਾ ਆਪਣੀ ਵਿਰੋਧੀ ਭਾਰਤੀ ਜਨਤਾ ਪਾਰਟੀ ਦੀ ਉਮੀਦਵਾਰ ਤੋਂ 638 ਵੋਟਾਂ ਦੇ ...
ਤਪਾ ਮੰਡੀ, 22 ਸਤੰਬਰ (ਪ੍ਰਵੀਨ ਗਰਗ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤਪਾ ਵਿਖੇ ਜ਼ਿਲ੍ਹਾ ਪੱਧਰੀ ਗਤਕੇ ਦੇ ਮੁਕਾਬਲੇ ਕਰਵਾਏ ਗਏ | ਜਿਸ ਵਿਚ 6 ਟੀਮਾਂ ਨੇ ਭਾਗ ਲਿਆ | ਮੁਕਾਬਲਿਆਂ ਦੌਰਾਨ ਸਰਵਹਿੱਤਕਾਰੀ ਵਿੱਦਿਆ ਮੰਦਰ ਸਕੂਲ ਤਪਾ ਦੇ 11ਵੀਂ ਕਲਾਸ ਦੇ ਵਿਦਿਆਰਥੀ ...
ਬਰਨਾਲਾ, 22 ਸਤੰਬਰ (ਗੁਰਪ੍ਰੀਤ ਸਿੰਘ ਲਾਡੀ, ਰਾਜ ਪਨੇਸਰ)-ਐਸ.ਡੀ. ਕਾਲਜ ਬਰਨਾਲਾ ਵਿਖੇ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਸਬੰਧੀ ਕੀਤੀ ਜਾ ਰਹੀ ਵੋਟਾਂ ਦੀ ਗਿਣਤੀ ਮੌਕੇ ਕੁਝ ਉਮੀਦਵਾਰਾਂ ਅਤੇ ਉਨ੍ਹਾਂ ਦੇ ਸਮਰਥਕਾਂ ਵਲੋਂ ਪ੍ਰਸ਼ਾਸਨ ਉੱਪਰ ਘਪਲੇਬਾਜ਼ੀ ਕੀਤੇ ਜਾਣ ਦੇ ਦੋਸ਼ ਲਗਾਏ ਗਏ ਹਨ | ਅਕਾਲੀ ਦਲ (ਅੰਮਿ੍ਤਸਰ) ਦੇ ਆਗੂ ਗੁਰਤੇਜ ਸਿੰਘ ਅਤੇ ਮੇਜਰ ਸਿੰਘ ਪੰਧੇਰ ਨੇ ਦੱਸਿਆ ਕਿ ਜਦੋਂ ਉਹ ਗਿਣਤੀ ਕੇਂਦਰ ਵਿਖੇ ਪਹੰੁਚੇ ਤਾਂ ਬੈਲਟ ਬਾਕਸ ਉਮੀਦਵਾਰ ਨੂੰ ਦਿਖਾਉਣ ਤੋਂ ਪਹਿਲਾਂ ਹੀ ਖੋਲ੍ਹੇ ਹੋਏ ਸਨ ਜੋ ਕਿ ਬਿਲਕੁਲ ਗ਼ਲਤ ਹੈ | ਉਨ੍ਹਾਂ ਕਿਹਾ ਕਿ ਸਾਨੂੰ ਪਹਿਲਾਂ ਪੁਲਿਸ ਵਲੋਂ ਅੰਦਰ ਵੀ ਨਹੀਂ ਆਉਣ ਦਿੱਤਾ ਗਿਆ ਜਿਸ ਤੋਂ ਸਪਸ਼ਟ ਹੁੰਦਾ ਹੈ ਕਿ ਪ੍ਰਸ਼ਾਸਨ ਵਲੋਂ ਵੱਡੀ ਪੱਧਰ 'ਤੇ ਘਪਲੇਬਾਜ਼ੀ ਕੀਤੀ ਜਾ ਰਹੀ ਹੈ | ਜਦੋਂ ਉਕਤ ਆਗੂਆਂ ਵਲੋਂ ਇਹ ਰੌਲਾ ਪਾਇਆ ਜਾ ਰਿਹਾ ਸੀ ਅਤੇ ਮੀਡੀਆ ਕਰਮੀਂ ਇਸ ਕਵਰੇਜ ਕਰ ਰਹੇ ਸਨ | ਪਰ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਇਹ ਗੱਲ ਹਜ਼ਮ ਨਹੀਂ ਹੋਈ ਤਾਂ ਉਨ੍ਹਾਂ ਵਲੋਂ ਮੀਡੀਆ ਨੂੰ ਗਿਣਤੀ ਕੇਂਦਰ ਵਿਚੋਂ ਬਾਹਰ ਭੇਜਣ ਦਾ ਹੁਕਮ ਸੁਣਾ ਦਿੱਤਾ ਅਤੇ ਉਸ ਤੋਂ ਬਾਅਦ ਮੀਡੀਆ ਨੂੰ ਮੁੜ ਗਿਣਤੀ ਕੇਂਦਰ ਵਿਚ ਦਾਖ਼ਲ ਨਹੀਂ ਹੋਣ ਦਿੱਤਾ ਗਿਆ | ਸ਼ੋ੍ਰਮਣੀ ਅਕਾਲੀ ਦਲ ਦੇ ਜ਼ੋਨ ਕਾਲੇਕੇ ਤੋਂ ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰ ਹਰਿੰਦਰ ਦਾਸ ਤੋਤਾ ਅਤੇ ਜ਼ੋਨ ਠੁੱਲੀਵਾਲ ਤੋਂ ਦਰਸ਼ਨ ਸਿੰਘ ਸੇਖਾ ਨੇ ਵੀ ਪ੍ਰਸ਼ਾਸਨ ਉੱਪਰ ਬੈਲਟ ਬਾਕਸ ਪਹਿਲਾਂ ਹੀ ਖੋਲ੍ਹੇ ਜਾਣ ਦੇ ਦੋਸ਼ ਲਾਏ ਅਤੇ ਆਪਣੇ ਸਮਰਥਕਾਂ ਸਮੇਤ ਪ੍ਰਸ਼ਾਸਨ ਿਖ਼ਲਾਫ਼ ਨਾਅਰੇਬਾਜ਼ੀ ਕੀਤੀ | ਉਕਤ ਆਗੂਆਂ ਨੇ ਕਿਹਾ ਕਿ ਜਿਹੜੇ ਪਿੰਡਾਂ ਵਿਚ ਕਾਂਗਰਸ ਨੂੰ ਮੂੰਹ ਨਹੀਂ ਲਾਇਆ ਗਿਆ ਉੱਥੋਂ ਵੀ ਕਾਂਗਰਸ ਪਾਰਟੀ ਦੀ ਵੋਟ ਵੱਧ ਗਈ ਹੈ | ਇਸੇ ਤਰ੍ਹਾਂ ਹੋਰ ਵੀ ਉਮੀਦਵਾਰਾਂ ਅਤੇ ਸ਼ੋ੍ਰਮਣੀ ਅਕਾਲੀ ਦਲ ਤੇ ਆਮ ਆਦਮੀ ਪਾਰਟੀ ਦੇ ਆਗੂਆਂ ਵਲੋਂ ਪ੍ਰਸ਼ਾਸਨ ਤਰਫ਼ੋਂ ਕੀਤੀ ਗਈ ਕਥਿਤ ਧੱਕੇਸ਼ਾਹੀ ਦੇ ਦੋਸ਼ ਲਗਾਏ ਗਏ ਹਨ |
ਧਨੌਲਾ, 22 ਸਤੰਬਰ (ਜਤਿੰਦਰ ਸਿੰਘ ਧਨੌਲਾ)-ਪਿੰਡਾਂ ਨੂੰ ਕੈਲੇਫੋਰਨੀਆ ਬਣਾਉਣਾ ਤਾਂ ਨੌਜਵਾਨ ਬਿਨਾਂ ਕਿਸੇ ਭੇਦਭਾਵ ਦੇ ਇਮਾਨਦਾਰੀ ਨਾਲ ਇਕ ਮੰਚ 'ਤੇ ਇਕੱਠੇ ਹੋਣ | ਇਹ ਪ੍ਰਗਟਾਵਾ ਗਰੀਨ ਗਰੱੁਪ ਰਾਜੀਆ ਦੇ, ਪਿੰਡ ਦੇ ਹਰ ਗਲੀ ਮੁਹੱਲੇ ਦੇ ਮੋੜ 'ਤੇ ਲਾਏ ਗਏ ਮਿਆਰੀ ...
ਤਪਾ ਮੰਡੀ, 22 ਸਤੰਬਰ (ਪ੍ਰਵੀਨ ਗਰਗ)-ਸਥਾਨਕ ਸ਼ਹਿਰ ਦੀ ਲਾਈਫ਼ ਲਾਈਨ ਵਜੋਂ ਜਾਣੀ ਜਾਂਦੀ ਸੜਕ ਨਾਮਦੇਵ ਮਾਰਗ ਦੀ ਖਸਤਾ ਹਾਲਤ ਕਾਰਨ ਲੋਕਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਕਿਉਂਕਿ ਇਸ ਸੜਕ ਦੀ ਹਾਲਤ ਦਿਨ-ਬ-ਦਿਨ ਵਿਗੜਦੀ ਹੀ ਜਾ ਰਹੀ ਹੈ ਪਰ ...
ਤਪਾ ਮੰਡੀ, 22 ਸਤੰਬਰ (ਪ੍ਰਵੀਨ ਗਰਗ)-ਸਥਾਨਕ ਸਕੂਲ ਰੋਡ 'ਤੇ ਸਵਰਨਕਾਰ ਸੰਘ ਅਤੇ ਮਰਾਠਾ ਸੰਘ ਵਲੋਂ ਸਮੂਹ ਮੰਡੀ ਵਾਸੀਆਂ ਦੇ ਸਹਿਯੋਗ ਸਦਕਾ 11ਵਾਂ ਸ੍ਰੀ ਗਣੇਸ਼ ਮਹਾਂਉਤਸਵ ਧੂਮਧਾਮ ਨਾਲ ਸ਼ਰਧਾ ਪੂਰਵਕ ਮਨਾਇਆ ਗਿਆ ¢ ਇਸ ਧਾਰਮਿਕ ਸਮਾਗਮ ਦੇ ਆਖ਼ਰੀ ਦਿਨ ਦਾ ਪੂਜਨ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX