ਤਾਜਾ ਖ਼ਬਰਾਂ


ਨਵੀਂ ਦਿੱਲੀ- ਬ੍ਰਾਜ਼ੀਲ ਵਿਚ ਬ੍ਰਿਕਸ ਸੰਮੇਲਨ ਵਿਚ ਹਿੱਸਾ ਲੈਣ ਤੋਂ ਬਾਅਦ ਭਾਰਤ ਵਾਪਸ ਆਏ ਪ੍ਰਧਾਨ ਮੰਤਰੀ ਮੋਦੀ
. . .  1 day ago
ਹੋਟਲ ਦੇ ਕਮਰੇ 'ਚੋਂ ਔਰਤ ਦੀ ਲਾਸ਼ ਮਿਲੀ
. . .  1 day ago
ਜ਼ੀਰਕਪੁਰ,15 ਨਵੰਬਰ, {ਹੈਪੀ ਪੰਡਵਾਲਾ} - ਇੱਥੋਂ ਦੇ ਬਲਟਾਣਾ ਖੇਤਰ 'ਚ ਪੈਂਦੇ ਕਲਗ਼ੀਧਰ ਐਨਕਲੇਵ ਵਿਖੇ ਇੱਕ ਹੋਟਲ ਦੇ ਕਮਰੇ 'ਚੋਂ ਔਰਤ ਦੀ ਪੱਖੇ ਨਾਲ ਲਟਕਦੀ ਲਾਸ਼ ਮਿਲੀ। ਪੁਲਿਸ ਨੇ ਲਾਸ਼ ਕਬਜ਼ੇ 'ਚ ਲੈ ਕੇ ਪੋਸਟਮਾਰਟਮ ...
ਵਿਦੇਸ਼ੀ ਫੰਡਿੰਗ ਕੇਸ : ਐਮਨੇਸਟੀ ਇੰਟਰਨੈਸ਼ਨਲ ਦੇ ਦਫ਼ਤਰ 'ਤੇ ਸੀਬੀਆਈ ਦਾ ਛਾਪਾ
. . .  1 day ago
ਮਹਾਰਾਸ਼ਟਰ : ਕ੍ਰਿਪਟੋ ਇੰਜੀਨੀਅਰਿੰਗ ਪ੍ਰਾਈਵੇਟ ਲਿਮਟਿਡ ਦੀ ਇਮਾਰਤ ਵਿਚ ਧਮਾਕਾ, 17 ਮਜ਼ਦੂਰ ਜ਼ਖ਼ਮੀ
. . .  1 day ago
ਮੁੰਬਈ, 15 ਨਵੰਬਰ - ਮਹਾਰਾਸ਼ਟਰ ਦੇ ਰਾਏਗੜ੍ਹ ਸ਼ਹਿਰ ਦੀ ਐਮਆਈਡੀਸੀ ਉਦਯੋਗਿਕ ਖੇਤਰ ਵਿਚ ਕ੍ਰਿਪਟੋ ਇੰਜੀਨੀਅਰਿੰਗ ਪ੍ਰਾਈਵੇਟ ਲਿਮਟਿਡ ਦੀ ਇਮਾਰਤ ਵਿਚ ਧਮਾਕਾ ਹੋਣ ਨਾਲ 17 ਮਜ਼ਦੂਰ ਜ਼ਖ਼ਮੀ ਹੋ
ਹਸਪਤਾਲ ਦੇ ਐਮਰਜੈਂਸੀ ਵਿਭਾਗ 'ਚ ਕਾਂਗਰਸੀ ਸਰਪੰਚ ਅਤੇ ਉਸ ਦੇ ਭਰਾ 'ਤੇ ਕਾਤਲਾਨਾ ਹਮਲਾ
. . .  1 day ago
ਰਾਜਪੁਰਾ ,15 ਨਵੰਬਰ (ਰਣਜੀਤ ਸਿੰਘ)- ਅੱਜ ਸਿਵਲ ਹਸਪਤਾਲ ਦੇ ਐਮਰਜੈਂਸੀ ਵਿਭਾਗ ਵਿਚ ਨੇੜਲੇ ਪਿੰਡ ਤਖਤੁ ਮਾਜਰਾ ਦੇ ਮੌਜੂਦਾ ਕਾਂਗਰਸੀ ਸਰਪੰਚ ਹਰ ਸੰਗਤ ਸਿੰਘ ਅਤੇ ਉਸ ਦੇ ਭਰਾ 'ਤੇ ਕਾਤਲਾਨਾ ਹਮਲਾ ਕਰਕੇ ਸਖ਼ਤ ...
ਕਾਂਗਰਸ ਦੇ ਅਹੁਦੇਦਾਰਾਂ ਦੀ ਮੀਟਿੰਗ 16 ਨੂੰ
. . .  1 day ago
ਨਵੀਂ ਦਿੱਲੀ, 15 ਨਵੰਬਰ - ਜ਼ਰੂਰੀ ਸਿਆਸੀ ਮੁੱਦਿਆਂ ਉੱਪਰ ਚਰਚਾ ਲਈ ਆਲ ਇੰਡੀਆ ਕਾਂਗਰਸ ਕਮੇਟੀ ਦੇ ਜਨਰਲ ਸਕੱਤਰਾਂ, ਸਕੱਤਰਾਂ, ਪੀ.ਸੀ.ਸੀ ਪ੍ਰਧਾਨਾਂ ਅਤੇ ਸੀ.ਐਲ.ਪੀ ਆਗੂਆਂ ਦੀ ਮੀਟਿੰਗ 16 ਨਵੰਬਰ...
ਮਹਿਬੂਬਾ ਮੁਫ਼ਤੀ ਨੂੰ ਸਰਕਾਰੀ ਕੁਆਟਰ 'ਚ ਕੀਤਾ ਗਿਆ ਸ਼ਿਫ਼ਟ
. . .  1 day ago
ਸ੍ਰੀਨਗਰ, 15 ਨਵੰਬਰ - ਜੰਮੂ ਕਸ਼ਮੀਰ ਦੀ ਸਾਬਕਾ ਮੁੱਖ ਮੰਤਰੀ ਅਤੇ ਪੀ.ਡੀ.ਪੀ ਆਗੂ ਮਹਿਬੂਬਾ ਮੁਫ਼ਤੀ ਜਿਨ੍ਹਾਂ ਨੂੰ ਧਾਰਾ 370 ਹਟਾਏ ਜਾਣ ਤੋਂ ਬਾਅਦ ਸ੍ਰੀਨਗਰ ਦੇ ਚਸ਼ਮਾ ਸ਼ਾਹੀ ਹਟ ਵਿਚ ਨਜ਼ਰਬੰਦ ਕੀਤਾ ਗਿਆ ਸੀ ਨੂੰ ਸ੍ਰੀਨਗਰ...
ਟਰਾਈ ਵੱਲੋਂ ਇੰਟਰਕੁਨੈਕਸ਼ਨ ਯੂਜੇਸ ਚਾਰਜਸ ਦੀ ਸਮੀਖਿਆ
. . .  1 day ago
ਨਵੀਂ ਦਿੱਲੀ, 15 ਨਵੰਬਰ - ਟੈਲੀਕਾਮ ਰੈਗੂਲੇਟਰੀ ਅਥਾਰਿਟੀ ਆਫ਼ ਇੰਡੀਆ (ਟਰਾਈ) ਵੱਲੋਂ ਅੱਜ ਇੰਟਰਕੁਨੈਕਸ਼ਨ ਯੂਜੇਸ ਚਾਰਜਸ ਦੀ ਸਮੀਖਿਆ ਸਬੰਧੀ ਚਰਚਾ ਕੀਤੀ ਗਈ। ਟਰਾਈ...
ਇੰਦੌਰ ਟੈੱਸਟ ਦੂਸਰਾ ਦਿਨ : ਭਾਰਤ ਨੇ ਹਾਸਲ ਕੀਤੀ 343 ਦੌੜਾਂ ਦੀ ਲੀਡ
. . .  1 day ago
ਇੰਦੌਰ, 15 ਨਵੰਬਰ - ਬੰਗਲਾਦੇਸ਼ ਖ਼ਿਲਾਫ਼ ਇੰਦੌਰ ਟੈਸਟ ਦੇ ਦੂਸਰੇ ਦਿਨ ਦੀ ਖੇਡ ਖ਼ਤਮ ਹੋਣ ਤੱਕ ਭਾਰਤ ਨੇ ਆਪਣੀ ਪਹਿਲੀ ਪਾਰੀ 'ਚ 6 ਵਿਕਟਾਂ ਦੇ ਨੁਕਸਾਨ 'ਤੇ 493 ਦੌੜਾਂ ਬਣਾ ਲਈਆਂ...
ਇੰਦੌਰ ਟੈੱਸਟ ਦੂਸਰਾ ਦਿਨ : ਦਿਨ ਦਾ ਖੇਡ ਖ਼ਤਮ ਹੋਣ 'ਤੇ ਭਾਰਤ 493/6
. . .  1 day ago
ਚੀਫ਼ ਜਸਟਿਸ ਰੰਜਨ ਗੋਗਈ ਨੂੰ ਦਿੱਤੀ ਜਾ ਰਹੀ ਹੈ ਨਿੱਘੀ ਵਿਦਾਇਗੀ
. . .  1 day ago
ਨਵੀਂ ਦਿੱਲੀ, 15 ਨਵੰਬਰ - ਚੀਫ਼ ਜਸਟਿਸ ਆਫ਼ ਇੰਡੀਆ ਰੰਜਨ ਗੋਗਈ ਨੂੰ ਸੁਪਰੀਮ ਕੋਰਟ ਦੇ ਗਲਿਆਰੇ 'ਚ ਨਿੱਘੀ ਵਿਦਾਇਗੀ ਦਿੱਤੀ ਜਾ ਰਹੀ ਹੈ। ਚੀਫ਼ ਜਸਟਿਸ ਆਫ਼ ਇੰਡੀਆ ਦੇ ਰੂਪ...
ਇੰਦੌਰ ਟੈੱਸਟ ਦੂਸਰਾ ਦਿਨ : ਮਯੰਕ ਅਗਰਵਾਲ 243 ਦੌੜਾਂ ਬਣਾ ਕੇ ਆਊਟ
. . .  1 day ago
ਇੰਦੌਰ ਟੈੱਸਟ ਦੂਸਰਾ ਦਿਨ : ਮਯੰਕ ਅਗਰਵਾਲ 243 ਦੌੜਾਂ ਬਣਾ ਕੇ ਆਊਟ
ਭਾਜਪਾ ਵੱਲੋਂ ਕਾਂਗਰਸ ਹੈੱਡਕੁਆਟਰ ਦੇ ਬਾਹਰ ਪ੍ਰਦਰਸ਼ਨ
. . .  1 day ago
ਨਵੀਂ ਦਿੱਲੀ, 15 ਨਵੰਬਰ - ਕਾਂਗਰਸੀ ਆਗੂ ਰਾਹੁਲ ਗਾਂਧੀ ਵੱਲੋਂ ਰਾਫੇਲ ਸਮਝੌਤੇ ਨੂੰ ਲੈ ਕੇ ਕੀਤੀ ਗਈ ਟਿੱਪਣੀ ਖ਼ਿਲਾਫ਼ ਭਾਜਪਾ ਵਰਕਰਾਂ ਨੇ ਦਿੱਲੀ ਵਿਖੇ ਕਾਂਗਰਸ ਹੈੱਡਕੁਆਟਰ ਦੇ ਬਾਹਰ...
ਇੰਦੌਰ ਟੈੱਸਟ ਦੂਸਰਾ ਦਿਨ : ਭਾਰਤ ਦੇ ਮਯੰਕ ਅਗਰਵਾਲ ਨੇ ਠੋਕਿਆ ਦੋਹਰਾ ਸੈਂਕੜਾ
. . .  1 day ago
ਇੰਦੌਰ ਟੈੱਸਟ ਦੂਸਰਾ ਦਿਨ : ਭਾਰਤ ਦੀ ਬੰਗਲਾਦੇਸ਼ 'ਤੇ ਲੀਡ 200 ਟੱਪੀ, ਸਕੋਰ 359/4
. . .  1 day ago
ਰਾਜਪਾਲ ਵੀ.ਪੀ. ਸਿੰਘ ਬਦਨੌਰ ਸਮੇਤ ਵੱਖ-ਵੱਖ ਸਖ਼ਸ਼ੀਅਤਾਂ ਵੱਲੋਂ ਖੰਨਾ ਦੀ ਮਾਤਾ ਨੂੰ ਸ਼ਰਧਾ ਦੇ ਫੁਲ ਭੇਟ
. . .  1 day ago
ਬਠਿੰਡਾ 'ਚ ਪੁਸਤਕ ਮੇਲਾ, ਨੌਜਵਾਨਾਂ 'ਚ ਉਤਸ਼ਾਹ
. . .  1 day ago
ਇੰਦੌਰ ਟੈੱਸਟ ਦੂਸਰਾ ਦਿਨ : ਭਾਰਤ ਦੀਆਂ 4 ਵਿਕਟਾਂ ਆਊਟ, ਸਕੋਰ 327 (177 ਦੌੜਾਂ ਦੀ ਬੜ੍ਹਤ)
. . .  1 day ago
ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਉਪ ਮੰਡਲ ਟਾਂਗਰਾ ਦੇ ਦਫ਼ਤਰ ਨੂੰ ਲੱਗੀ ਭਿਆਨਕ ਅੱਗ
. . .  1 day ago
ਭਾਰਤ 'ਚ ਆਮ ਲੋਕ ਹੋ ਰਹੇ ਹਨ ਗਰੀਬ - ਰਿਪੋਰਟ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 7 ਅੱਸੂ ਸੰਮਤ 550

ਖੇਡ ਸੰਸਾਰ

ਮਹਿਲਾ ਕ੍ਰਿਕਟ : ਭਾਰਤ ਨੇ ਸ੍ਰੀਲੰਕਾ ਨੂੰ 5 ਵਿਕਟਾਂ ਨਾਲ ਹਰਾਇਆ

ਕੋਲੰਬੋ, 22 ਸਤੰਬਰ (ਏਜੰਸੀ)- ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਸ੍ਰੀਲੰਕਾ ਦੇ ਿਖ਼ਲਾਫ਼ ਜਾਰੀ 5 ਮੈਚਾਂ ਦੀ ਟੀ-20 ਲੜੀ ਦੇ ਤੀਸਰੇ ਮੈਚ 'ਚ ਇੱਥੇ ਸਨਿਚਰਵਾਰ ਨੂੰ ਮੇਜ਼ਬਾਨ ਟੀਮ ਨੂੰ 5 ਵਿਕਟਾਂ ਨਾਲ ਮਾਤ ਦਿੱਤੀ | ਇਸ ਜਿੱਤ ਦੇ ਨਾਲ ਹੀ ਭਾਰਤ ਨੇ ਲੜੀ 'ਚ 2-0 ਦੀ ਬੜਤ ਬਣਾ ਲਈ ਹੈ | ਲੜੀ ਦਾ ਦੂਸਰਾ ਮੈਚ ਮੀਂਹ ਕਾਰਨ ਰੁਕ ਗਿਆ ਸੀ | ਟਾਸ ਹਾਰ ਕੇ ਪਹਿਲੇ ਬੱਲੇਬਾਜ਼ੀ ਕਰਨ ਉੱਤਰੀ ਸ੍ਰੀਲੰਕਾ ਟੀਮ ਦੀ ਸ਼ੁਰੂਆਤ ਖਰਾਬ ਰਹੀ ਅਤੇ ਮੇਜ਼ਬਾਨ ਟੀਮ ਨੇ ਤੈਅ ਸਮੇਂ 'ਚ ਵਿਕਟ ਗਵਾਏ, ਜਿਸ ਕਾਰਨ ਪੂਰੀ ਟੀਮ ਨਿਰਧਾਰਿਤ 20 ਓਵਰਾਂ 'ਚ 8 ਵਿਕਟਾਂ ਗਵਾ ਕੇ 131 ਦੌੜਾਂ ਹੀ ਬਣਾ ਪਾਈ | ਮੇਜ਼ਬਾਨ ਟੀਮ ਲਈ ਸਸ਼ੀਕਲਾ ਸ੍ਰੀਵਰਦਨੇ ਨੇ ਸਭ ਤੋਂ ਜ਼ਿਆਦਾ 35 ਦੌੜਾਂ ਬਣਾਈਆਂ, ਜਦਕਿ ਨਿਲਾਕਸ਼ੀ ਡਸਿਲਵਾ ਨੇ 31 ਅਤੇ ਕਪਤਾਨ ਸੀ. ਅੱਟਾਪਟੂ ਨੇ 28 ਦੌੜਾਂ ਦਾ ਯੋਗਦਾਨ ਪਾਇਆ | ਮਹਿਮਾਨ ਟੀਮ ਲਈ ਅਰੁਣਧਤਿ ਰੈਡੀ ਅਤੇ ਹਰਮਨਪ੍ਰੀਤ ਕੌਰ ਨੇ 2-2 ਵਿਕਟਾਂ ਲਈਆਂ | ਅਨੁਜਾ ਪਾਟਿਲ ਅਤੇ ਰਾਧਾ ਯਾਦਵ ਨੂੰ ਵੀ ਇਕ-ਇਕ ਵਿਕਟ ਮਿਲੀ | ਟੀਚੇ ਦਾ ਪਿੱਛਾ ਕਰਨ ਉੱਤਰੀ ਭਾਰਤੀ ਟੀਮ ਦੀ ਵੀ ਸ਼ੁਰੂਆਤ ਖਰਾਬ ਰਹੀ ਅਤੇ 11 ਦੌੜਾਂ ਦੇ ਜੋੜ 'ਤੇ ਓਪਨਰ ਸਮਰਿਤੀ ਮੰਧਾਨਾ (6) ਦੇ ਰੂਪ 'ਚ ਟੀਮ ਦੀ ਪਹਿਲੀ ਵਿਕਟ ਡਿਗੀ | ਮਿਤਾਲੀ ਰਾਜ ਵੀ ਕੁਝ ਖਾਸ ਨਹੀਂ ਕਰ ਪਾਈ ਅਤੇ 13 ਦੌੜਾਂ ਬਣਾ ਕੇ ਪਵੇਲੀਅਨ ਪਰਤ ਗਈ | ਇਸ ਦੇ ਬਾਅਦ ਜੇਮਿਮਾ ਰੋਡਰਿੰਗਜ਼ ਨੇ 57 ਦੌੜਾਂ ਦੀ ਸ਼ਾਨਦਾਰ ਪਾਰੀ ਖੇਡੀ ਅਤੇ ਕਪਤਾਨ ਹਨਮਨਪ੍ਰੀਤ ਕੌਰ (24) ਦੇ ਨਾਲ ਮਿਲ ਕੇ ਮੇਜ਼ਬਾਨ ਟੀਮ ਨੂੰ ਜਿੱਤ ਦਾ ਰਾਹ ਅਸਾਨ ਕਰ ਦਿੱਤਾ | ਵੇਦਾ ਕ੍ਰਿਸ਼ਣਾਮੂਰਤੀ (11) ਅਤੇ ਅਨੁਜਾ ਪਾਟਿਲ (8) ਨਾਬਾਦ ਪਵੇਲੀਅਨ ਪਰਤੇ | ਸ੍ਰੀਲੰਕਾ ਲਈ ਅੱਟਾਪਟੂ ਨੇ ਦੋ ਵਿਕਟਾਂ ਲਈਆਂ ਜਦਕਿ ਉਦੇਸ਼ਿਕਾ ਪ੍ਰਬੋਧਨੀ, ਕਵੀਸ਼ਾ ਦਿਲਾਹਰੀ ਅਤੇ ਸ੍ਰੀਵਰਦਨੇ ਨੂੰ 1-1 ਵਿਕਟ ਮਿਲੀ | ਜ਼ਿਕਰਯੋਗ ਹੈ ਕਿ ਲੜੀ ਦਾ ਚੌਥਾ ਟੀ-20 ਮੈਚ ਸੋਮਵਾਰ ਨੂੰ ਖੇਡਿਆ ਜਾਵੇਗਾ |


ਖ਼ਬਰ ਸ਼ੇਅਰ ਕਰੋ

ਏਸ਼ੀਅਨ ਸਨੂਕਰ ਚੈਂਪੀਅਨਸ਼ਿਪ 'ਚ ਭਾਰਤ ਨੂੰ ਚਾਂਦੀ ਤਗਮਾ

ਦੋਹਾ, 22 ਸਤੰਬਰ (ਏਜੰਸੀ)- ਭਾਰਤ ਨੂੰ ਏਸ਼ਿਆਈ ਟੀਮ ਸਨੂਕਰ ਚੈਂਪੀਅਨਸ਼ਿਪ ਦੇ ਫ਼ਾਈਨਲ 'ਚ ਪਾਕਿਸਤਾਨ (1) ਤੋਂ 2-3 ਨਾਲ ਹਾਰ ਕੇ ਚਾਂਦੀ ਤਗਮੇ ਨਾਲ ਸਬਰ ਕਰਨਾ ਪਿਆ | ਮੈਚ ਦੇ ਪਹਿਲੇ ਮੁਕਾਬਲੇ 'ਚ ਪੰਕਜ ਅਡਵਾਨੀ ਦੇ ਿਖ਼ਲਾਫ਼ ਪਾਕਿਸਤਾਨ ਦੇ ਬਾਬਰ ਮਸੀਹ ਨੇ 81 ਦਾ ਬ੍ਰੇਕ ...

ਪੂਰੀ ਖ਼ਬਰ »

ਲੇਵਰ ਕੱਪ : ਇਕ ਹੀ ਟੀਮ 'ਚ ਖੇਡੇ ਰੋਜ਼ਰ ਫੈਡਰਰ ਅਤੇ ਨੋਵਾਕ ਜੋਕੋਵਿਚ

ਨਵੀਂ ਦਿੱਲੀ, 22 ਸਤੰਬਰ (ਏਜੰਸੀ)- ਟੈਨਿਸ ਦੀ ਦੁਨੀਆ ਦੇ ਦਿੱਗਜ਼ ਖਿਡਾਰੀ ਰੋਜ਼ਰ ਫ਼ੈਡਰਰ ਅਤੇ ਨੋਵਾਕ ਜੋਕੋਵਿਚ ਹੁਣ ਤੱਕ 46 ਵਾਰ ਇਕ-ਦੂਸਰੇ ਨਾਲ ਭਿੜ ਚੁੱਕੇ ਹਨ ਜਿਸ 'ਚ ਲਗਾਤਾਰ ਮੈਚਾਂ ਤੋਂ ਲੈ ਕੇ ਟੂਰਨਾਮੈਂਟ ਦੇ ਫ਼ਾਈਨਲ ਮੈਚ ਤੱਕ ਸ਼ਾਮਿਲ ਹਨ, ਪਰ ਸ਼ੁੱਕਰਵਾਰ ...

ਪੂਰੀ ਖ਼ਬਰ »

ਇੰਡੀਅਨ ਏਅਰ ਫੋਰਸ ਦਿੱਲੀ ਅਤੇ ਰੇਲਵੇ ਕੋਚ ਫੈਕਟਰੀ ਕਪੂਰਥਲਾ ਫ਼ਾਈਨਲ 'ਚ ਪਹੁੰਚੇ

ਫ਼ਰੀਦਕੋਟ, 22 ਸਤੰਬਰ (ਜਸਵੰਤ ਸਿੰਘ ਪੁਰਬਾ)-27ਵੇਂ ਆਲ ਇੰਡੀਆ ਬਾਬਾ ਫ਼ਰੀਦ ਗੋਲਡ ਕੱਪ ਹਾਕੀ ਟੂਰਨਾਮੈਂਟ ਦੇ ਚੌਥੇ ਦਿਨ ਹੋਏ ਪੁਰਸ਼ਾਂ ਦੀਆਂ ਟੀਮਾਂ ਦੇ ਮੁਕਾਬਲਿਆਂ 'ਚ ਇੰਡੀਆ ਏਅਰ ਫੋਰਸ ਦਿੱਲੀ ਅਤੇ ਰੇਲਵੇ ਕੋਚ ਫੈਕਟਰੀ ਕਪੂਰਥਲਾ ਫਾਈਨਲ 'ਚ ਪ੍ਰਵੇਸ਼ ਕਰ ਗਈਆਂ ...

ਪੂਰੀ ਖ਼ਬਰ »

ਪੈਨ ਪੈਸੇਫ਼ਿਕ ਓਪਨ ਦੇ ਫ਼ਾਈਨਲ 'ਚ ਪਹੁੰਚੀ ਜਾਪਾਨ ਦੀ ਓਸਾਕਾ

ਟੋਕੀਓ, 22 ਸਤੰਬਰ (ਏਜੰਸੀ)- ਇਸ ਸਾਲ ਅਮਰੀਕੀ ਓਪਨ 'ਚ ਮਹਿਲਾ ਸਿੰਗਲ ਦਾ ਿਖ਼ਤਾਬ ਜਿੱਤਣ ਵਾਲੀ ਜਾਪਾਨ ਦੀ ਨਾਓਮੀ ਓਸਾਕਾ ਨੇ ਸਨਿਚਰਵਾਰ ਨੂੰ ਪੈਨ ਪੈਸੇਫ਼ਿਕ ਓਪਨ ਦੇ ਫ਼ਾਈਨਲ 'ਚ ਪ੍ਰਵੇਸ਼ ਕਰ ਲਿਆ ਹੈ | ਅਮਰੀਕੀ ਓਪਨ ਦੇ ਫ਼ਾਈਨਲ 'ਚ ਸੋਰੇਨਾ ਵਿਲਿਅਮਜ਼ ਨੂੰ ਹਰਾਉਣ ...

ਪੂਰੀ ਖ਼ਬਰ »

ਬੇਏਰੀਆ ਬਣੀ ਯੂਨਾਈਟਿਡ ਸਪੋਰਟਸ ਕਲੱਬ ਦੇ 14ਵੇਂ ਵਿਸ਼ਵ ਕਬੱਡੀ ਕੱਪ ਦੀ ਜੇਤੂ

ਜਲੰਧਰ, 22 ਸਤੰਬਰ (ਅ.ਬ.)¸ ਯੂਨਾਈਟਡ ਸਪੋਰਟਸ ਕਲੱਬ ਕੈਲੇਫੋਰਨੀਆਂ ਵਲੋਂ ਯੂਨੀਅਨ ਸਿਟੀ ਦੇ ਲੋਗਨ ਹਾਈ ਸਕੂਲ 'ਚ ਸ. ਅਮੋਲਕ ਸਿੰਘ ਗਾਖਲ਼ ਦੀ ਸਰਪ੍ਰਸਤੀ ਹੇਠ ਕਰਵਾਏ ਗਏ 14ਵੇਂ ਵਿਸ਼ਵ ਕਬੱਡੀ ਕੱਪ ਦਾ ਰਸਮੀ ਉਦਘਾਟਨ ਸ. ਸੁਰਜੀਤ ਸਿੰਘ ਟੁੱਟ, ਮਾਈਕ ਬੋਪਾਰਾਏ, ਜਸਪ੍ਰੀਤ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX