ਤਾਜਾ ਖ਼ਬਰਾਂ


ਗੋਆ 'ਚ ਸ਼ੁਰੂ ਹੋਇਆ 50ਵਾਂ ਕੌਮਾਂਤਰੀ ਫ਼ਿਲਮ ਫ਼ੈਸਟੀਵਲ
. . .  0 minutes ago
ਣਜੀ, 20 ਨਵੰਬਰ- ਗੋਆ ਦੀ ਰਾਜਧਾਨੀ ਪਣਜੀ 'ਚ ਅੱਜ ਭਾਰਤ ਦਾ 50ਵਾਂ ਕੌਮਾਂਤਰੀ ਫ਼ਿਲਮ ਫ਼ੈਸਟੀਵਲ (ਆਈ. ਐੱਫ. ਐੱਫ. ਆਈ.) ਸ਼ੁਰੂ ਹੋ ਗਿਆ ਹੈ। ਫ਼ੈਸਟੀਵਲ ਦਾ ਉਦਘਾਟਨ...
ਫਤਹਿਗੜ੍ਹ ਚੂੜੀਆਂ 'ਚ ਹੋਵੇਗਾ ਸ਼ਹੀਦ ਜਵਾਨ ਮਨਿੰਦਰ ਸਿੰਘ ਦਾ ਅੰਤਿਮ ਸਸਕਾਰ
. . .  29 minutes ago
ਰਾਜਾਸਾਂਸੀ, 20 ਨਵੰਬਰ (ਹਰਦੀਪ ਸਿੰਘ ਖੀਵਾ)- ਬੀਤੀ 18 ਨਵੰਬਰ ਨੂੰ ਸਿਆਚਿਨ ਗਲੇਸ਼ੀਅਰ 'ਚ ਬਰਫ਼ ਦੇ ਤੂਫ਼ਾਨ 'ਚ ਸ਼ਹੀਦ ਹੋਏ ਘੋਨੇਵਾਲਾ ਦੇ ਜਵਾਨ ਮਨਿੰਦਰ ਸਿੰਘ ਹਾਲ ਵਾਸੀ ਰਾਜਾਸਾਂਸੀ ਦੀ...
ਸੱਸ ਨੇ ਪੁੱਤਰ ਦੇ ਕਤਲ ਦੇ ਸ਼ੱਕ 'ਚ ਨੂੰਹ ਦਾ ਕਰਵਾਇਆ ਕਤਲ
. . .  41 minutes ago
ਖੰਨਾ, 20 ਨਵੰਬਰ (ਹਰਜਿੰਦਰ ਸਿੰਘ ਲਾਲ)- ਖੰਨਾ ਦੇ ਪਿੰਡ ਭੁਮਦੀ 'ਚ ਦਿਨ-ਦਿਹਾੜੇ ਗੋਲੀਆਂ ਮਾਰ ਕੇ ਜਸਵੀਰ ਕੌਰ ਨਾਮੀ ਔਰਤ ਦੇ ਕਤਲ ਦੇ ਮਾਮਲੇ ਨੂੰ ਖੰਨਾ ਪੁਲਿਸ ਨੇ ਹੱਲ ਕਰ ਲੈਣ ਦਾ ਦਾਅਵਾ ਕੀਤਾ...
ਵੀਰਭੱਦਰ ਦੇ ਰਿਸ਼ਤੇਦਾਰ ਦੇ ਕਾਤਲ ਨੂੰ ਤਾਅ ਉਮਰ ਦੀ ਸਜ਼ਾ
. . .  53 minutes ago
ਚੰਡੀਗੜ੍ਹ, 20 ਨਵੰਬਰ (ਰਣਜੀਤ)- ਹਿਮਾਚਲ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਵੀਰਭੱਦਰ ਸਿੰਘ ਦੀ ਪਤਨੀ ਦੇ ਭਤੀਜੇ ਆਕਾਸ਼ ਸੇਨ ਦੀ ਹੱਤਿਆ ਦੇ ਮਾਮਲੇ 'ਚ ਜ਼ਿਲ੍ਹਾ ਅਦਾਲਤ ਦੇ ਜੱਜ...
ਘਾਟੀ 'ਚ ਆਮ ਵਾਂਗ ਹੋ ਰਹੇ ਹਨ ਹਾਲਾਤ, ਸੁਰੱਖਿਆ ਦੇ ਮੱਦੇਨਜ਼ਰ ਇੰਟਰਨੈੱਟ ਸੇਵਾ 'ਤੇ ਰੋਕ- ਸ਼ਾਹ
. . .  about 1 hour ago
ਨਵੀਂ ਦਿੱਲੀ, 20 ਨਵੰਬਰ- ਸਰਕਾਰ ਨੇ ਅੱਜ ਰਾਜ ਸਭਾ 'ਚ ਕਿਹਾ ਕਿ ਜੰਮੂ-ਕਸ਼ਮੀਰ, ਖ਼ਾਸ ਕਰਕੇ ਘਾਟੀ 'ਚ ਹਾਲਾਤ ਤੇਜ਼ੀ ਨਾਲ ਆਮ ਵਾਂਗ ਹੋ ਰਹੇ ਹਨ ਅਤੇ ਇਲਾਕੇ 'ਚ ਜਲਦੀ ਹੀ ਇੰਟਰਨੈੱਟ ਸੇਵਾਵਾਂ ਸ਼ੁਰੂ ਕਰ...
ਕਾਂਗਰਸ ਦੇ 7 ਸੰਮਤੀ ਮੈਂਬਰਾਂ ਨੇ ਚੇਅਰਮੈਨ ਅਤੇ ਅਫਸਰਸ਼ਾਹੀ ਖ਼ਿਲਾਫ਼ ਅਪਣਾਏ ਬਾਗੀ ਤੇਵਰ
. . .  about 1 hour ago
ਮਾਛੀਵਾੜਾ ਸਾਹਿਬ, 20 ਨਵੰਬਰ (ਸੁਖਵੰਤ ਸਿੰਘ ਗਿੱਲ) - ਹਲਕਾ ਸਮਰਾਲਾ ਦੇ ਬਲਾਕ ਮਾਛੀਵਾੜਾ 'ਚ ਕਾਂਗਰਸ ਪਾਰਟੀ ਨੂੰ ਲੋਕਾਂ ਵਲੋਂ ਚੁਣੇ ਹੋਏ ਮੈਂਬਰਾਂ ਦੀ ਅਣਦੇਖੀ ਕਰਨੀ ਉਸ ਸਮੇਂ ਮਹਿੰਗੀ ਪਈ, ਜਦੋਂ ਬਲਾਕ ਸੰਮਤੀ ਦੇ ਉਪ ਚੇਅਰਮੈਨ...
ਅਰਜਨਟੀਨਾ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ
. . .  about 1 hour ago
ਬਿਊਨਸ ਆਈਰਸ, 20 ਨਵੰਬਰ- ਅਰਜਨਟੀਨਾ ਦੇ ਮੱਧ ਖੇਤਰ 'ਚ ਭੂਚਾਲ ਦੇ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ। ਕੌਮੀ ਭੂ-ਵਿਗਿਆਨਕ ਵਿਭਾਗ ਮੁਤਾਬਕ ਭੂਚਾਲ ਸਥਾਨਕ ਸਮੇਂ ਮੁਤਾਬਕ...
ਕਾਰ ਅਤੇ ਟਰੱਕ ਵਿਚਾਲੇ ਹੋਈ ਭਿਆਨਕ ਟੱਕਰ, 8 ਲੋਕਾਂ ਦੀ ਮੌਤ
. . .  about 2 hours ago
ਦਿਸਪੁਰ, 20 ਨਵੰਬਰ- ਅਸਾਮ 'ਚ ਅੱਜ ਇੱਕ ਕਾਰ ਅਤੇ ਟਰੱਕ ਵਿਚਾਲੇ ਹੋਈ ਭਿਆਨਕ ਟੱਕਰ 'ਚ 8 ਲੋਕਾਂ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਇਹ ਹਾਦਸਾ ਉਦਲਗੁਰੀ ਜ਼ਿਲ੍ਹੇ ਦੇ ਓਰੰਗ ਇਲਾਕੇ...
ਕੁੱਕੜ ਪਿੰਡ ਦੇ ਵਿਅਕਤੀ ਦੀ ਦੁਬਈ 'ਚ ਮੌਤ
. . .  49 minutes ago
ਜਲੰਧਰ, 20 ਨਵੰਬਰ (ਪਵਨ)- ਜਲੰਧਰ ਛਾਉਣੀ ਦੇ ਅਧੀਨ ਪੈਂਦੇ ਕੁੱਕੜ ਪਿੰਡ ਦੇ ਰਹਿਣ ਵਾਲੇ ਕੁਲਵਿੰਦਰ ਸਿੰਘ ਕਿੰਦਾ ਨਾਮੀ ਵਿਅਕਤੀ ਦੀ ਦੁਬਈ ਵਿਖੇ ਮੌਤ ਹੋਣ ਦੀ ਖ਼ਬਰ ਮਿਲੀ ਹੈ। ਮਿਲੀ ਜਾਣਕਾਰੀ...
ਇੰਡੀਗੋ ਦੀ ਉਡਾਣ ਦੀ ਚੇਨਈ ਹਵਾਈ ਅੱਡੇ 'ਤੇ ਹੋਈ ਐਮਰਜੈਂਸੀ ਲੈਂਡਿੰਗ
. . .  about 2 hours ago
ਚੇਨਈ, 20 ਨਵੰਬਰ- ਚੇਨਈ ਹਵਾਈ ਅੱਡੇ 'ਤੇ ਇੰਡੀਗੋ ਦੀ ਇੱਕ ਉਡਾਣ ਦੀ ਅੱਜ ਐਮਰਜੈਂਸੀ ਲੈਂਡਿੰਗ ਹੋਈ। ਜਾਣਕਾਰੀ ਮੁਤਾਬਕ ਏਅਰਕ੍ਰਾਫਟ ਦੇ ਕਾਰਗੋ ਏਰੀਆ 'ਚ ਸਮੋਕ (ਧੂੰਆਂ) ਅਲਾਰਮ ਦੇ ਕਾਰਨ...
ਪਵਾਰ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਮੁਲਾਕਾਤ
. . .  about 3 hours ago
ਨਵੀਂ ਦਿੱਲੀ, 20 ਨਵੰਬਰ- ਰਾਸ਼ਟਰਵਾਦੀ ਕਾਂਗਰਸ ਪਾਰਟੀ (ਐੱਨ. ਸੀ. ਪੀ.) ਦੇ ਮੁਖੀ ਸ਼ਰਦ ਪਵਾਰ ਨੇ ਮਹਾਰਾਸ਼ਟਰ ਦੇ ਕਿਸਾਨਾਂ ਦੀ ਸਮੱਸਿਆ ਨੂੰ...
ਅਕਾਲੀ ਆਗੂ ਦਲਬੀਰ ਸਿੰਘ ਢਿਲਵਾਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਬਿਕਰਮ ਸਿੰਘ ਮਜੀਠੀਆ
. . .  about 3 hours ago
ਕੋਟਲੀ ਸੂਰਤ ਮੱਲੀ, 20 ਨਵੰਬਰ (ਕੁਲਦੀਪ ਸਿੰਘ ਨਾਗਰਾ)- ਸ਼੍ਰੋਮਣੀ ਅਕਾਲੀ ਦਲ ਦੇ ਸਿਰਕੱਢ ਆਗੂ ਅਤੇ ਪਿੰਡ ਢਿਲਵਾਂ ਦੇ ਸਾਬਕਾ ਸਰਪੰਚ ਦਲਬੀਰ ਸਿੰਘ ਢਿਲਵਾਂ, ਜਿਨ੍ਹਾਂ ਦਾ ਬੀਤੇ ਦਿਨ ਗੋਲੀਆਂ ਮਾਰ ਕੇ ਬੇਰਹਿਮੀ...
ਕਪੂਰਥਲਾ 'ਚ ਮਿਲੇ ਤਿੰਨ ਬੰਬ ਨੁਮਾ ਸੈੱਲ, ਜਾਂਚ 'ਚ ਜੁਟੀ ਪੁਲਿਸ
. . .  about 3 hours ago
ਢਿਲਵਾਂ, 20 ਨਵੰਬਰ (ਸਡਾਨਾ, ਸੁਖੀਜਾ)- ਜ਼ਿਲ੍ਹਾ ਕਪੂਰਥਲਾ 'ਚ ਪੈਂਦੇ ਪਿੰਡ ਰਾਏਪੁਰ ਰਾਈਆਂ ਮੰਡ 'ਚੋਂ ਇੱਕ ਕਿਸਾਨ ਵਲੋਂ ਪੁੱਟ ਕੇ ਲਿਆਂਦੀ ਗਈ ਮਿੱਟੀ 'ਚੋਂ ਤਿੰਨ ਬੰਬ ਨੁਮਾ ਸੈੱਲ ਪ੍ਰਾਪਤ...
ਜੰਮੂ-ਕਸ਼ਮੀਰ ਦੇ ਹਸਪਤਾਲਾਂ 'ਚ ਦਵਾਈਆਂ ਦੀ ਕਮੀ ਨਹੀਂ- ਗ੍ਰਹਿ ਮੰਤਰੀ ਅਮਿਤ ਸ਼ਾਹ
. . .  about 3 hours ago
ਜੰਮੂ-ਕਸ਼ਮੀਰ ਦੇ ਸਾਰੇ ਸਕੂਲ ਖੁੱਲ੍ਹੇ ਹਨ- ਅਮਿਤ ਸ਼ਾਹ
. . .  about 3 hours ago
ਪੱਥਰਬਾਜ਼ੀ ਦੀਆਂ ਘਟਨਾਵਾਂ 'ਚ ਇਸ ਸਾਲ ਕਮੀ ਆਈ- ਸ਼ਾਹ
. . .  about 4 hours ago
5 ਅਗਸਤ ਤੋਂ ਬਾਅਦ ਕਿਸੇ ਵੀ ਨਾਗਰਿਕ ਦੀ ਮੌਤ ਪੁਲਿਸ ਦੀ ਗੋਲੀ ਨਾਲ ਨਹੀਂ ਹੋਈ- ਅਮਿਤ ਸ਼ਾਹ
. . .  1 minute ago
ਜੰਮੂ-ਕਸ਼ਮੀਰ 'ਚ ਹਾਲਾਤ ਸੁਧਰ ਰਹੇ ਹਨ- ਅਮਿਤ ਸ਼ਾਹ
. . .  about 4 hours ago
ਜੰਮੂ-ਕਸ਼ਮੀਰ 'ਚ ਇੰਟਰਨੈੱਟ ਦੀ ਬਹਾਲੀ 'ਤੇ ਸਥਾਨਕ ਪ੍ਰਸ਼ਾਸਨ ਫ਼ੈਸਲਾ ਲਵੇਗਾ- ਗ੍ਰਹਿ ਮੰਤਰੀ ਅਮਿਤ ਸ਼ਾਹ
. . .  about 4 hours ago
ਜੰਮੂ-ਕਸ਼ਮੀਰ ਦੇ ਕਿਸੇ ਵੀ ਥਾਣੇ 'ਚ ਕਰਫ਼ਿਊ ਨਹੀਂ ਲੱਗਾ- ਸ਼ਾਹ
. . .  about 4 hours ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 7 ਅੱਸੂ ਸੰਮਤ 550

ਖੇਡ ਸੰਸਾਰ

ਮਹਿਲਾ ਕ੍ਰਿਕਟ : ਭਾਰਤ ਨੇ ਸ੍ਰੀਲੰਕਾ ਨੂੰ 5 ਵਿਕਟਾਂ ਨਾਲ ਹਰਾਇਆ

ਕੋਲੰਬੋ, 22 ਸਤੰਬਰ (ਏਜੰਸੀ)- ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਸ੍ਰੀਲੰਕਾ ਦੇ ਿਖ਼ਲਾਫ਼ ਜਾਰੀ 5 ਮੈਚਾਂ ਦੀ ਟੀ-20 ਲੜੀ ਦੇ ਤੀਸਰੇ ਮੈਚ 'ਚ ਇੱਥੇ ਸਨਿਚਰਵਾਰ ਨੂੰ ਮੇਜ਼ਬਾਨ ਟੀਮ ਨੂੰ 5 ਵਿਕਟਾਂ ਨਾਲ ਮਾਤ ਦਿੱਤੀ | ਇਸ ਜਿੱਤ ਦੇ ਨਾਲ ਹੀ ਭਾਰਤ ਨੇ ਲੜੀ 'ਚ 2-0 ਦੀ ਬੜਤ ਬਣਾ ਲਈ ...

ਪੂਰੀ ਖ਼ਬਰ »

ਏਸ਼ੀਅਨ ਸਨੂਕਰ ਚੈਂਪੀਅਨਸ਼ਿਪ 'ਚ ਭਾਰਤ ਨੂੰ ਚਾਂਦੀ ਤਗਮਾ

ਦੋਹਾ, 22 ਸਤੰਬਰ (ਏਜੰਸੀ)- ਭਾਰਤ ਨੂੰ ਏਸ਼ਿਆਈ ਟੀਮ ਸਨੂਕਰ ਚੈਂਪੀਅਨਸ਼ਿਪ ਦੇ ਫ਼ਾਈਨਲ 'ਚ ਪਾਕਿਸਤਾਨ (1) ਤੋਂ 2-3 ਨਾਲ ਹਾਰ ਕੇ ਚਾਂਦੀ ਤਗਮੇ ਨਾਲ ਸਬਰ ਕਰਨਾ ਪਿਆ | ਮੈਚ ਦੇ ਪਹਿਲੇ ਮੁਕਾਬਲੇ 'ਚ ਪੰਕਜ ਅਡਵਾਨੀ ਦੇ ਿਖ਼ਲਾਫ਼ ਪਾਕਿਸਤਾਨ ਦੇ ਬਾਬਰ ਮਸੀਹ ਨੇ 81 ਦਾ ਬ੍ਰੇਕ ...

ਪੂਰੀ ਖ਼ਬਰ »

ਲੇਵਰ ਕੱਪ : ਇਕ ਹੀ ਟੀਮ 'ਚ ਖੇਡੇ ਰੋਜ਼ਰ ਫੈਡਰਰ ਅਤੇ ਨੋਵਾਕ ਜੋਕੋਵਿਚ

ਨਵੀਂ ਦਿੱਲੀ, 22 ਸਤੰਬਰ (ਏਜੰਸੀ)- ਟੈਨਿਸ ਦੀ ਦੁਨੀਆ ਦੇ ਦਿੱਗਜ਼ ਖਿਡਾਰੀ ਰੋਜ਼ਰ ਫ਼ੈਡਰਰ ਅਤੇ ਨੋਵਾਕ ਜੋਕੋਵਿਚ ਹੁਣ ਤੱਕ 46 ਵਾਰ ਇਕ-ਦੂਸਰੇ ਨਾਲ ਭਿੜ ਚੁੱਕੇ ਹਨ ਜਿਸ 'ਚ ਲਗਾਤਾਰ ਮੈਚਾਂ ਤੋਂ ਲੈ ਕੇ ਟੂਰਨਾਮੈਂਟ ਦੇ ਫ਼ਾਈਨਲ ਮੈਚ ਤੱਕ ਸ਼ਾਮਿਲ ਹਨ, ਪਰ ਸ਼ੁੱਕਰਵਾਰ ...

ਪੂਰੀ ਖ਼ਬਰ »

ਇੰਡੀਅਨ ਏਅਰ ਫੋਰਸ ਦਿੱਲੀ ਅਤੇ ਰੇਲਵੇ ਕੋਚ ਫੈਕਟਰੀ ਕਪੂਰਥਲਾ ਫ਼ਾਈਨਲ 'ਚ ਪਹੁੰਚੇ

ਫ਼ਰੀਦਕੋਟ, 22 ਸਤੰਬਰ (ਜਸਵੰਤ ਸਿੰਘ ਪੁਰਬਾ)-27ਵੇਂ ਆਲ ਇੰਡੀਆ ਬਾਬਾ ਫ਼ਰੀਦ ਗੋਲਡ ਕੱਪ ਹਾਕੀ ਟੂਰਨਾਮੈਂਟ ਦੇ ਚੌਥੇ ਦਿਨ ਹੋਏ ਪੁਰਸ਼ਾਂ ਦੀਆਂ ਟੀਮਾਂ ਦੇ ਮੁਕਾਬਲਿਆਂ 'ਚ ਇੰਡੀਆ ਏਅਰ ਫੋਰਸ ਦਿੱਲੀ ਅਤੇ ਰੇਲਵੇ ਕੋਚ ਫੈਕਟਰੀ ਕਪੂਰਥਲਾ ਫਾਈਨਲ 'ਚ ਪ੍ਰਵੇਸ਼ ਕਰ ਗਈਆਂ ...

ਪੂਰੀ ਖ਼ਬਰ »

ਪੈਨ ਪੈਸੇਫ਼ਿਕ ਓਪਨ ਦੇ ਫ਼ਾਈਨਲ 'ਚ ਪਹੁੰਚੀ ਜਾਪਾਨ ਦੀ ਓਸਾਕਾ

ਟੋਕੀਓ, 22 ਸਤੰਬਰ (ਏਜੰਸੀ)- ਇਸ ਸਾਲ ਅਮਰੀਕੀ ਓਪਨ 'ਚ ਮਹਿਲਾ ਸਿੰਗਲ ਦਾ ਿਖ਼ਤਾਬ ਜਿੱਤਣ ਵਾਲੀ ਜਾਪਾਨ ਦੀ ਨਾਓਮੀ ਓਸਾਕਾ ਨੇ ਸਨਿਚਰਵਾਰ ਨੂੰ ਪੈਨ ਪੈਸੇਫ਼ਿਕ ਓਪਨ ਦੇ ਫ਼ਾਈਨਲ 'ਚ ਪ੍ਰਵੇਸ਼ ਕਰ ਲਿਆ ਹੈ | ਅਮਰੀਕੀ ਓਪਨ ਦੇ ਫ਼ਾਈਨਲ 'ਚ ਸੋਰੇਨਾ ਵਿਲਿਅਮਜ਼ ਨੂੰ ਹਰਾਉਣ ...

ਪੂਰੀ ਖ਼ਬਰ »

ਬੇਏਰੀਆ ਬਣੀ ਯੂਨਾਈਟਿਡ ਸਪੋਰਟਸ ਕਲੱਬ ਦੇ 14ਵੇਂ ਵਿਸ਼ਵ ਕਬੱਡੀ ਕੱਪ ਦੀ ਜੇਤੂ

ਜਲੰਧਰ, 22 ਸਤੰਬਰ (ਅ.ਬ.)¸ ਯੂਨਾਈਟਡ ਸਪੋਰਟਸ ਕਲੱਬ ਕੈਲੇਫੋਰਨੀਆਂ ਵਲੋਂ ਯੂਨੀਅਨ ਸਿਟੀ ਦੇ ਲੋਗਨ ਹਾਈ ਸਕੂਲ 'ਚ ਸ. ਅਮੋਲਕ ਸਿੰਘ ਗਾਖਲ਼ ਦੀ ਸਰਪ੍ਰਸਤੀ ਹੇਠ ਕਰਵਾਏ ਗਏ 14ਵੇਂ ਵਿਸ਼ਵ ਕਬੱਡੀ ਕੱਪ ਦਾ ਰਸਮੀ ਉਦਘਾਟਨ ਸ. ਸੁਰਜੀਤ ਸਿੰਘ ਟੁੱਟ, ਮਾਈਕ ਬੋਪਾਰਾਏ, ਜਸਪ੍ਰੀਤ ਸਿੰਘ ਅਟਾਰਨੀ, ਮੇਜਰ ਸਿੰਘ ਬੈਂਸ ਅਤੇ ਹਰਦੁੱਮਣ ਸਿੰਘ ਬਿੱਲਾ ਸੰਘੇੜਾ ਨੇ ਸਾਂਝੇ ਰੂਪ 'ਚ ਕੀਤਾ | ਖੇਡ ਮੇਲੇ 'ਚ ਯੂਨੀਅਨ ਸਿਟੀ ਦੇ ਮੇਅਰ ਡੁਟਰਾ ਵਰਨਾਕੀ, ਕੌਾਸਲ ਮੈਂਬਰ ਪੈਟ ਡਾਕੋਸਕੌਟ, ਸਕੂਲ ਬੋਰਡ ਟਰੱਸਟੀ ਕਰਮਜੀਤ ਕੌਰ ਚੀਮਾ ਤੇ ਸ਼ੈਰਨ ਕੌਰ ਅਤੇ ਕੌਾਸਲ ਮੈਂਬਰ ਹੈਰੀ ਸਿੰਘ ਵੀ ਖੇਡ ਮੇਲੇ ਦੀਆਂ ਰੌਣਕਾਂ ਵੇਖਣ ਪਹੁੰਚੇ | ਅੰਡਰ-21 ਦੇ ਮੁਕਾਬਲਿਆਂ 'ਚ ਸ਼ਹੀਦ ਬਾਬਾ ਦੀਪ ਸਿੰਘ ਅਕੈਡਮੀ ਸੈਕਰਾਮੈਂਟੋ ਦੀ ਟੀਮ ਨੇ ਸ਼ਹੀਦ ਭਗਤ ਸਿੰਘ ਸਪੋਰਟਸ ਕਲੱਬ ਨੂੰ ਮਾਤ ਦਿੱਤੀ ਜਦਕਿ ਅੰਡਰ-25 'ਚ ਖਾਲਸਾ ਸਪੋਰਟਸ ਦੀ ਟੀਮ ਨੇ ਯੂਬਾ ਬ੍ਰਦਰਜ਼ ਨੂੰ ਸਖਤ ਮੁਕਾਬਲੇ 'ਚ ਹਰਾਇਆ | ਸਖਤ ਮੁਕਾਬਲਿਆਂ ਉਪਰੰਤ ਫ਼ਾਈਨਲ 'ਚ ਬੇ-ਏਰੀਆ ਸਪਰੋਟਸ ਕਲੱਬ ਅਤੇ ਲੱਛਰ ਭਰਾਵਾਂ ਦੀਆਂ ਲਾਸ ਬੈਨਸ ਦੀ ਟੀਮਾਂ ਪੁੱਜੀਆਂ | ਇਸ 14ਵੇਂ ਵਿਸ਼ਵ ਕਬੱਡੀ ਕੱਪ ਦਾ ਪਹਿਲਾ ਇਨਾਮ ਬੇ-ਏਰੀਆ ਲਾਇਨਜ਼ ਦੀ ਝੋਲੀ ਪਿਆ | ਜਦੋਂਕਿ ਦੂਜਾ ਇਨਾਮ ਸ਼ੇਰ-ਏ-ਪੰਜਾਬ ਲਾਸ ਬੈਨਸ ਦੀ ਟੀਮ ਦੇ ਹਿੱਸੇ ਆਇਆ | ਗਾਖਲ ਭਰਾਵਾਂ ਵਲੋਂ ਕਿੰਦੂ ਰਮੀਦੀ ਨੂੰ ਸੋਨ ਤਗਮੇ ਨਾਲ ਸਨਮਾਨਿਤ ਕੀਤਾ ਗਿਆ ਅਤੇ ਬੈਸਟ ਰੇਡਰ ਦੱਲੀ ਸੌਾਸਪੁਰੀਆ ਅਤੇ ਬੈਸਟ ਸਟਾਪਰ ਸੰਦੀਪ ਨੰਗਲ ਅੰਬੀਆਂ ਨੂੰ ਵੀ ਸੋਨ ਤਗਮੇ ਪ੍ਰਦਾਨ ਕੀਤੇ ਗਏ |


ਖ਼ਬਰ ਸ਼ੇਅਰ ਕਰੋ





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX