ਤਾਜਾ ਖ਼ਬਰਾਂ


ਸਵੇਰ ਤੋਂ ਲਗਾਤਾਰ ਘੱਟ ਰਿਹਾ ਹੈ ਸਤਲੁਜ ਅੰਦਰ ਪਾਣੀ ਦਾ ਪੱਧਰ - ਐੱਸ.ਡੀ.ਓ ਸੁਖਵਿੰਦਰ ਸਿੰਘ
. . .  2 minutes ago
ਫਿਲੌਰ, 19 ਅਗਸਤ - (ਇੰਦਰਜੀਤ ਚੰਦੜ੍ਹ) - ਸਤਲੁਜ ਦਰਿਆ ਅੰਦਰ ਪਾਣੀ ਦਾ ਪੱਧਰ ਸਵੇਰ ਤੋਂ ਲਗਾਤਾਰ ਘੱਟ ਰਿਹਾ ਹੈ ਇਹ ਜਾਣਕਾਰੀ ਐੱਸ.ਡੀ.ਓ ਡਰੇਨਜ਼ ਸੁਖਵਿੰਦਰ ਸਿੰਘ ਵੱਲੋਂ ਦਿੱਤੀ ਗਈ ...
ਬੀਤੇ ਦਿਨ ਹੋਈ ਭਾਰੀ ਬਾਰਸ਼ ਕਾਰਨ ਪਿੰਡ ਚੇਤਾ ਹੋਇਆ ਜਲ ਥਲ, ਫ਼ਸਲਾਂ 'ਚ ਭਰਿਆ ਨੱਕੋਂ ਨੱਕ ਪਾਣੀ​
. . .  38 minutes ago
ਕਟਾਰੀਆਂ, 19 ਅਗਸਤ (ਨਵਜੋਤ ਸਿੰਘ ਜੱਖੂ)- ਆਜ਼ਾਦੀ ਦੇ 72 ਵਰ੍ਹੇ ਬੀਤ ਜਾਣ ਦੇ ਬਾਅਦ ਵੀ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦਾ ਪਿੰਡ ਚੇਤਾ ਵਿਕਾਸ ਦੇ ਪੱਖੋਂ ਅਜੇ ਵੀ ਪਛੜਿਆ...
ਤਾਜੋਵਾਲ- ਮੰਢਾਲਾ ਧੁੱਸੀ ਬੰਨ੍ਹ ਦੀ ਮੁਰੰਮਤ ਦਾ ਕੰਮ ਹੋਇਆ ਤੇਜ਼
. . .  42 minutes ago
ਉਸਮਾਨਪੁਰ, 19 ਅਗਸਤ (ਸੰਦੀਪ ਮਝੂਰ)- ਅੱਜ ਸਤਲੁਜ ਦਰਿਆ ਵਿਚ ਪਾਣੀ ਦਾ ਪੱਧਰ ਘਟਣ ਕਾਰਨ ਲੋਕਾਂ ਨੇ ਸੁੱਖ ਦਾ ਸਾਹ ਲਿਆ ਹੈ। ਬੀਤੇ ਕੱਲ੍ਹ ਭਾਖੜਾ ਡੈਮ ਤੋਂ ਦਰਿਆ ...
ਪ੍ਰਸ਼ਾਸਨ ਨੇ ਜਲਾਲਾਬਾਦ ਤਹਿਸੀਲ ਦੇ ਪੰਜ ਪਿੰਡਾਂ ਨੂੰ ਖ਼ਾਲੀ ਕਰਨ ਦੇ ਦਿੱਤੇ ਹੁਕਮ
. . .  about 1 hour ago
ਜਲਾਲਾਬਾਦ,19 ਅਗਸਤ (ਜਤਿੰਦਰ ਪਾਲ ਸਿੰਘ)- ਜਲਾਲਾਬਾਦ ਦੇ ਬਾਰਡਰ ਪੱਟੀ ਦੇ ਨਾਲ ਲੱਗਦੇ ਪਿੰਡਾਂ ਜਿੱਥੇ ਸਤਲੁਜ ਦਰਿਆ ਦੀਆਂ ਫਾਟਾਂ ਪੈਂਦੀਆਂ ਹਨ, ਦੇ ਵਾਸੀਆਂ ਨੂੰ ਪ੍ਰਸ਼ਾਸਨ ਵਲੋਂ ਸੁਰੱਖਿਆ ਦੇ ਮੱਦੇ...
ਲੋਹੀਆ ਦੇ ਪਿੰਡ ਗਿੱਦੜ ਪਿੰਡੀ ਅਤੇ ਮੰਡਾਲਾ ਸਾਹਮਣੇ ਸਤਲੁਜ ਦਾ ਐਡਵਾਂਸ ਬੰਨ੍ਹ ਹੋਇਆ ਤਹਿਸ ਨਹਿਸ
. . .  about 1 hour ago
ਲੋਹੀਆ ਖ਼ਾਸ, 19 ਅਗਸਤ (ਗੁਰਪਾਲ ਸਿੰਘ ਸ਼ਤਾਬਗੜ੍ਹ)- ਸਤਲੁਜ ਦਰਿਆ 'ਚ ਆਏ ਬੇਤਹਾਸ਼ਾ ਪਾਣੀ ਜਿਸ ਨੇ ਭਿਆਨਕ ਹੜ੍ਹ ਦਾ ਰੂਪ ਧਾਰਨ ਕੀਤਾ ਹੋਇਆ ਹੈ ਨੇ ਸਤਲੁਜ ਦਰਿਆ ਦੇ ਦੋਵੇਂ...
ਡਿਪਟੀ ਕਮਿਸ਼ਨਰ ਵੱਲੋਂ ਲੁਧਿਆਣਾ ਦੀਆਂ ਡਾਇੰਗਾਂ ਬੰਦ ਕਰਨ ਦੇ ਹੁਕਮ
. . .  about 1 hour ago
ਲੁਧਿਆਣਾ, 19 ਅਗਸਤ (ਪੁਨੀਤ ਬਾਵਾ)- ਡਿਪਟੀ ਕਮਿਸ਼ਨਰ ਲੁਧਿਆਣਾ ਕਮ ਜ਼ਿਲ੍ਹਾ ਫ਼ ਡਿਜਾਸਟਰ ਮੈਨੇਜਮੈਂਟ ਅਥਾਰਿਟੀ ਲੁਧਿਆਣਾ ਦੇ ਚੇਅਰਮੈਨ ਪ੍ਰਦੀਪ ਕੁਮਾਰ ਅਗਰਵਾਲ ਨੇ ਭਾਰੀ ਮੀਂਹ ਬਾਅਦ ਬਣੇ ਹੜ੍ਹ ਵਰਗੇ...
ਨਸ਼ਾ ਤਸਕਰਾਂ ਦੇ ਪਰਿਵਾਰ ਤੋ ਰਿਸ਼ਵਤ ਲੈਣ ਵਾਲੇ ਐੱਸ.ਐੱਚ.ਓ ਅਤੇ ਥਾਣੇਦਾਰ 'ਤੇ ਵੱਡੀ ਕਾਰਵਾਈ
. . .  about 1 hour ago
ਫ਼ਾਜ਼ਿਲਕਾ,19 ਅਗਸਤ (ਪ੍ਰਦੀਪ ਕੁਮਾਰ)- ਨਸ਼ਾ ਤਸਕਰੀ ਦੇ ਇਕ ਮਾਮਲੇ ਵਿਚ ਪਕੜੇ ਗਏ ਦੋਸ਼ੀ ਦੇ ਪਰਿਵਾਰਿਕ ਮੈਂਬਰਾਂ ਨੂੰ ਕੇਸ 'ਚ ਫਸਾਉਣ ਅਤੇ ਦੋਸ਼ੀਆਂ ਦੀ ਕੁੱਟਮਾਰ ...
ਕੈਬਨਿਟ ਮੰਤਰੀ ਧਰਮਸੋਤ ਵੱਲੋਂ ਨਾਭਾ ਹਲਕੇ ਦੇ ਪਾਣੀ ਤੋਂ ਪ੍ਰਭਾਵਿਤ ਦਰਜਨਾਂ ਪਿੰਡਾਂ ਦਾ ਦੌਰਾ
. . .  1 minute ago
ਨਾਭਾ, 19 ਅਗਸਤ (ਕਰਮਜੀਤ ਸਿੰਘ) ਪੰਜਾਬ ਦੇ ਜੰਗਲਾਤ, ਸਮਾਜਿਕ ਨਿਆਂ ਤੇ ਅਧਿਕਾਰਤ ਮਾਮਲਿਆਂ ਦੇ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਅੱਜ ਨਾਭਾ ਹਲਕੇ ਦੇ ਪਾਣੀ ਤੋਂ ਪ੍ਰਭਾਵਿਤ ਦਰਜਨਾਂ...
ਪੰਜਾਬ 'ਚ ਆਏ ਹੜ੍ਹਾਂ ਲਈ ਸੁਖਬੀਰ ਬਾਦਲ ਨੇ ਕੈਪਟਨ ਨੂੰ ਠਹਿਰਾਇਆ ਜ਼ਿੰਮੇਵਾਰ
. . .  about 2 hours ago
ਤਲਵੰਡੀ ਭਾਈ, 19 ਅਗਸਤ (ਕੁਲਜਿੰਦਰ ਸਿੰਘ ਗਿੱਲ)- ਪੰਜਾਬ ਦੇ ਕਈ ਖੇਤਰਾਂ ਆਏ ਹੜ੍ਹਾਂ ਲਈ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜ਼ਿੰਮੇਵਾਰ ਹਨ ਕਿਉਂਕਿ ਕਈ ਮਹੀਨਿਆਂ...
ਹੁਣ ਡੈਲੀਗੇਟ ਕਰਿਆ ਕਰਨਗੇ ਅਕਾਲੀ ਦਲ ਦੇ ਅਹੁਦੇਦਾਰਾਂ ਦੀ ਚੋਣ-ਸੁਖਬੀਰ
. . .  about 2 hours ago
ਤਲਵੰਡੀ ਭਾਈ, 19 ਅਗਸਤ (ਕੁਲਜਿੰਦਰ ਸਿੰਘ ਗਿੱਲ)- ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਜ਼ਿਲ੍ਹਾ ਅਤੇ ਸਰਕਲ ਦੇ ਅਹੁਦੇਦਾਰਾਂ ਦੀ ਚੋਣ...
ਕੱਲ੍ਹ ਵੀ ਬੰਦ ਰਹਿਣਗੇ ਸ਼ਾਹਕੋਟ ਦੇ ਸਕੂਲ
. . .  about 2 hours ago
ਸ਼ਾਹਕੋਟ, 19 ਅਗਸਤ (ਸੁਖਦੀਪ ਸਿੰਘ) - ਸਤਲੁਜ ਸਬ ਡਿਵੀਜ਼ਨ ਦੇ ਨਾਲ ਵਗਦੇ ਸਤਲੁਜ ਦਰਿਆ 'ਚ ਹੜ੍ਹਾਂ ਕਾਰਨ ਬਣੇ ਐਮਰਜੈਂਸੀ ਹਾਲਤਾਂ ਕਰ ਕੇ ਪ੍ਰਸ਼ਾਸਨ ਵੱਲੋਂ ਕੱਲ੍ਹ 20 ਅਗਸਤ ਨੂੰ ਸਾਰੇ ਸਰਕਾਰੀ ਤੇ ਨਿੱਜੀ....
ਸੰਸਦ ਮੈਂਬਰ ਮਨੀਸ਼ ਤਿਵਾੜੀ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਕਰਨਗੇ ਦੌਰਾ
. . .  about 2 hours ago
ਬਲਾਚੌਰ, 19 ਅਗਸਤ (ਦੀਦਾਰ ਸਿੰਘ ਬਲਾਚੌਰੀਆ) - ਲੋਕ ਸਭਾ ਹਲਕਾ ਸ਼੍ਰੀ ਅਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਮਨੀਸ਼ ਤਿਵਾੜੀ ਅੱਜ ਸ਼ਾਮ ਬਲਾਚੌਰ ਹਲਕੇ ਦੇ ਮੰਡ ਇਲਾਕੇ 'ਚ...
ਰੇਲਿੰਗ ਨਾਲ ਟਕਰਾਈ ਤੂੜੀ ਨਾਲ ਭਰੀ ਟਰਾਲੀ, ਚਾਲਕ ਦੇ ਘੱਗਰ ਦਰਿਆ 'ਚ ਡਿੱਗਣ ਦਾ ਖ਼ਦਸ਼ਾ
. . .  about 2 hours ago
ਸਰਦੂਲਗੜ੍ਹ, 19 ਅਗਸਤ (ਪ੍ਰਕਾਸ਼ ਸਿੰਘ ਜ਼ੈਲਦਾਰ)- ਸਰਦੂਲਗੜ੍ਹ ਵਿਖੇ ਘੱਗਰ ਦਰਿਆ ਦੇ ਪੁਲ਼ 'ਤੇ ਤੂੜੀ ਦੀ ਭਰੀ ਟਰਾਲੀ ਦਾ ਟਰੈਕਟਰ ਰੇਲਿੰਗ...
ਭਾਰੀ ਮੀਂਹ ਨਾਲ ਗਰੀਬ ਪਰਿਵਾਰ ਦਾ ਮਕਾਨ ਹੋਇਆ ਢਹਿ ਢੇਰੀ
. . .  about 2 hours ago
ਬੁੱਲ੍ਹੋਵਾਲ, 19 ਅਗਸਤ (ਰਵਿੰਦਰਪਾਲ ਸਿੰਘ ਲੁਗਾਣਾ)- ਅੱਜ ਸਵੇਰੇ ਪਏ ਭਾਰੀ ਮੀਂਹ ਕਾਰਨ ਬੁੱਲ੍ਹੋਵਾਲ ਦੇ ਇੱਕ ਗਰੀਬ ਪਰਿਵਾਰ ਦਾ ਮਕਾਨ ਢਹਿ-ਢੇਰੀ ਹੋ ਗਿਆ। ਇਸ ਸੰਬੰਧੀ ਪੀੜਤ ਪਰਿਵਾਰ ਨੇ ਦੱਸਿਆ ਕਿ ਇਸ ਹਾਦਸੇ 'ਚ ਉਨ੍ਹਾਂ ਦੇ ਘਰ ਅੰਦਰ ਪਿਆ ਸਾਰਾ...
ਮਾਲ ਮੰਤਰੀ ਸਰਕਾਰੀਆ ਵਲੋਂ ਸਤਲੁਜ ਦਰਿਆ ਨਾਲ ਲੱਗਦੇ ਪਿੰਡਾਂ ਦਾ ਦੌਰਾ
. . .  about 2 hours ago
ਲੁਧਿਆਣਾ, 19 ਅਗਸਤ (ਪੁਨੀਤ ਬਾਵਾ)- ਪੰਜਾਬ ਸਰਕਾਰ ਦੇ ਮਾਲ ਮੰਤਰੀ ਸੁਖਬਿੰਦਰ ਸਿੰਘ ਸੁਖਸਰਕਾਰੀਆ ਵਲੋਂ ਸਤਲੁਜ ਦਰਿਆ ਦੇ ਨਾਲ ਲੱਗਦੇ ਪਿੰਡਾਂ ਦਾ ਦੌਰਾ ਕੀਤਾ ਗਿਆ। ਉਨ੍ਹਾਂ ਨੇ ਲੋਕਾਂ ਨੂੰ ਸਰਕਾਰ ਵਲੋਂ ਹਰ ਸੰਭਵ ਸਹਾਇਤਾ ਪਹੁੰਚਾਉਣ ਦਾ ਭਰੋਸਾ...
ਕੈਪਟਨ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਲਈ 100 ਕਰੋੜ ਰੁਪਏ ਜਾਰੀ ਕਰਨ ਦਾ ਐਲਾਨ
. . .  about 2 hours ago
ਬਲੇਡ ਮਾਰ ਕੇ ਲੜਕੀ ਕੋਲੋਂ 35 ਹਜ਼ਾਰ ਰੁਪਏ ਲੁੱਟੇ
. . .  about 3 hours ago
ਸ੍ਰੀ ਹਰਿਮੰਦਰ ਸਾਹਿਬ ਦੇ ਸਰੋਵਰ 'ਚ ਵਿਅਕਤੀ ਵਲੋਂ ਛਾਲ ਮਾਰ ਕੇ ਖ਼ੁਦਕੁਸ਼ੀ
. . .  about 3 hours ago
ਸ਼ਾਹਕੋਟ : ਚੱਕ ਵਡਾਲਾ-ਜਾਣੀਆ ਨੇੜੇ ਸਤਲੁਜ ਦਰਿਆ ਦਾ ਟੁੱਟਿਆ ਬੰਨ੍ਹ
. . .  about 3 hours ago
ਇਲਾਜ ਦੌਰਾਨ ਨੀਟੂ ਸ਼ਟਰਾਂ ਵਾਲੇ ਦੀ ਬੇਟੀ ਨੇ ਤੋੜਿਆ ਦਮ
. . .  about 3 hours ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 7 ਅੱਸੂ ਸੰਮਤ 550

ਰਾਸ਼ਟਰੀ-ਅੰਤਰਰਾਸ਼ਟਰੀ

ਮਾਮਲਾ ਸਿੱਖਾਂ ਦੇ ਘਰਾਂ 'ਚ ਛਾਪੇਮਾਰੀ ਦਾ ਸਿੱਖ ਕੌ ਾਸਲ ਯੂ. ਕੇ. ਵਲੋਂ ਵੈਸਟ ਮਿਡਲੈਂਡ ਕਾਊਾਟਰ ਟੈਰੋਰਿਸ਼ਮ ਯੂਨਿਟ ਨਾਲ ਮੁਲਾਕਾਤ

ਲੰਡਨ, 22 ਸਤੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਬਰਤਾਨਵੀ ਪੁਲਿਸ ਵਲੋਂ ਬੀਤੇ ਦਿਨੀਂ ਸਿੱਖਾਂ ਦੇ 6 ਘਰਾਂ 'ਚ ਕੀਤੀ ਗਈ ਛਾਪੇਮਾਰੀ ਦੇ ਸਬੰਧ 'ਚ ਸਿੱਖ ਕੌਾਸਲ ਯੂ. ਕੇ. ਦੀ ਇਕ ਅਹਿਮ ਮੀਟਿੰਗ ਵੈਸਟ ਮਿਡਲੈਂਡ ਕਾਊਾਟਰ ਟੈਰੋਰਿਸ਼ਮ ਯੂਨਿਟ ਨਾਲ ਹੋਈ | ਜਿਸ 'ਚ ਭਾਰਤੀ ...

ਪੂਰੀ ਖ਼ਬਰ »

ਨਿਊ ਜਰਸੀ ਦੇ ਸਿੱਖ ਅਟਾਰਨੀ ਜਨਰਲ ਬਾਰੇ ਭੱਦੀ ਟਿੱਪਣੀ ਕਰਨ ਵਾਲੇ ਪੁਲਿਸ ਅਧਿਕਾਰੀ ਵਲੋਂ ਅਸਤੀਫ਼ਾ

ਨਿਊ ਜਰਸੀ, 22 ਸਤੰਬਰ (ਹੁਸਨ ਲੜੋਆ ਬੰਗਾ)-ਸਭ ਤੋਂ ਵੱਧ ਆਬਾਦੀ ਵਾਲੇ ਨਿਊ ਜਰਸੀ ਸ਼ਹਿਰ ਦੇ ਸ਼ੈਰਿਫ ਨੂੰ ਉਸ ਵੇਲੇ ਅਸਤੀਫ਼ਾ ਦੇ ਕੇ ਆਪਣੀ ਜਾਨ ਛਡਾਉਣੀ ਪਈ, ਜਦੋਂ ਉਸ ਨੂੰ ਕਿਸੇ ਥਾਂ ਗੁਪਤ ਤੌਰ 'ਤੇ ਨਿਊ ਜਰਸੀ ਦੇ ਸਿੱਖ ਅਟਾਰਨੀ ਜਨਰਲ ਗੁਰਬੀਰ ਸਿੰਘ ਗਰੇਵਾਲ ਬਾਰੇ ...

ਪੂਰੀ ਖ਼ਬਰ »

ਕੈਨੇਡਾ 'ਚ ਦਸਤਾਰਧਾਰੀ ਸਿੱਖ ਨੂੰ ਹੈਲਮਟ ਨਾ ਪਹਿਨਣ ਕਾਰਨ ਜੁਰਮਾਨਾ

ਟੋਰਾਂਟੋ, 22 ਸਤੰਬਰ (ਸਤਪਾਲ ਸਿੰਘ ਜੌਹਲ)-ਕੈਨੇਡਾ ਦੇ ਸ਼ਹਿਰ ਬਰੈਂਪਟਨ 'ਚ ਸਿੱਖ ਦਸਤਾਰ ਸਜਾ ਕੇ ਸਾਈਕਲ ਅਤੇ ਸਕੂਟਰੀਆਂ (ਈ-ਬਾਈਕ) ਚਲਾਉਂਦੇ ਆਮ ਦਿਸਦੇ ਹਨ ਪਰ ਹੁਣ ਪੁਲਿਸ ਵਲੋਂ ਹੈਲਮਟ ਪਹਿਨਣ ਵਾਲੇ ਨਿਯਮ ਸਖ਼ਤੀ ਨਾਲ ਲਾਗੂ ਕਰਵਾਉਣ ਬਾਰੇ ਪਤਾ ਲੱਗ ਰਿਹਾ ਹੈ | ...

ਪੂਰੀ ਖ਼ਬਰ »

ਈਲਿੰਗ ਦੇ ਸਾਬਕਾ ਮੇਅਰ ਤੇਜ਼ ਰਾਮ ਬਾਘਾ ਦਾ ਦਿਹਾਂਤ


ਲੰਡਨ, 22 ਸਤੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਈਲਿੰਗ ਦੇ ਸਾਬਕਾ ਮੇਅਰ ਮਾਸਟਰ ਤੇਜ਼ ਰਾਮ ਬਾਘਾ ਦਾ ਕੱਲ੍ਹ ਦਿਹਾਂਤ ਹੋ ਗਿਆ | ਉਹ ਕੁਝ ਦਿਨਾਂ ਤੋਂ ਬਿਮਾਰ ਸਨ | ਤੇਜ਼ ਰਾਮ ਬਾਘਾ 2013 ਤੋਂ 2014 ਤੱਕ ਈਲਿੰਗ ਦੇ ਡਿਪਟੀ ਮੇਅਰ ਅਤੇ 2014 ਤੋਂ 2015 ਤੱਕ ਮੇਅਰ ਰਹੇ | ਸ੍ਰੀ ਤੇਜ਼ ਰਾਮ ਬਾਘਾ 1964 ਤੋਂ ਬਰਤਾਨੀਆ ਆਏ ਅਤੇ ਉਹ ਪੇਸ਼ੇ ਵਜੋਂ ਅਧਿਆਪਕ ਸਨ | ਸ੍ਰੀ ਬਾਘਾ 1994 'ਚ ਪਹਿਲੀ ਵਾਰ ਕੌਾਸਲਰ ਬਣੇ | ਜਲੰਧਰ ਜ਼ਿਲ੍ਹੇ ਦੇ ਪਿੰਡ ਜੌਹਲਾਂ ਦੇ ਜੰਮਪਲ ਸ੍ਰੀ ਤੇਜ਼ ਰਾਮ ਬਾਘਾ ਜਿਥੇ ਕੌਾਸਲ ਦੇ ਕਈ ਅਹਿਮ ਅਹੁਦਿਆਂ 'ਤੇ ਰਹੇ, ਉਥੇ ਹੀ ਇੰਡੀਅਨ ਵਰਕਰਜ਼ ਐਸੋਸੀਏਸ਼ਨ, ਸ੍ਰੀ ਗੁਰੂ ਰਵਿਦਾਸ ਸਭਾ ਸਾਊਥਾਲ ਆਦਿ ਸਮੇਤ ਕਈ ਜਥੇਬੰਦੀਆਂ ਅਤੇ ਗੁਰੂ ਘਰਾਂ ਦੀਆਂ ਕਮੇਟੀਆਂ ਦੇ ਸਰਗਰਮ ਮੈਂਬਰ ਸਨ | ਐਮ. ਪੀ. ਵਰਿੰਦਰ ਸ਼ਰਮਾ, ਲੰਡਨ ਅਸੈਂਬਲੀ ਮੈਂਬਰ ਡਾ. ਉਂਕਾਰ ਸਿੰਘ ਸਹੋਤਾ, ਸ੍ਰੀ ਗੁਰੂ ਰਵਿਦਾਸ ਸਭਾ ਦੇ ਪ੍ਰਧਾਨ ਸ੍ਰੀ ਜੋਗਰਾਜ ਅਹੀਰ ਸਮੇਤ, ਸ੍ਰੀ ਗੁਰੂ ਸਿੰਘ ਸਭਾ ਸਾਊਥਾਲ ਦੇ ਪ੍ਰਧਾਨ ਗੁਰਮੇਲ ਸਿੰਘ ਮੱਲੀ, ਪ੍ਰਭਜੋਤ ਸਿੰਘ ਮੋਹੀ, ਅਵਤਾਰ ਸਿੰਘ ਚੀਮਨਾ, ਨਛੱਤਰ ਕਲਸੀ, ਇੰਡੀਅਨ ਓਵਰਸੀਜ਼ ਕਾਂਗਰਸ ਦੇ ਪ੍ਰਧਾਨ ਕਮਲਪ੍ਰੀਤ ਸਿੰਘ ਧਾਲੀਵਾਲ ਆਦਿ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ |


ਖ਼ਬਰ ਸ਼ੇਅਰ ਕਰੋ

ਇਟਲੀ ਦੀ ਚਿੰਸੀਆ ਕੋਲ ਹੈ ਵਿਸ਼ਵ ਦੀ ਸਭ ਤੋਂ ਵੱਡੀ ਬਿੱਲੀ

ਗਿੰਨੀਜ਼ ਬੁੱਕ ਆਫ਼ ਵਰਲਡ 'ਚ ਨਾਂਅ ਕਰਵਾਇਆ ਦਰਜ ਮਿਲਾਨ (ਇਟਲੀ), 22 ਸਤੰਬਰ (ਇੰਦਰਜੀਤ ਸਿੰਘ ਲੁਗਾਣਾ)-ਉਂਜ ਤਾਂ ਦੁਨੀਆ ਭਰ ਦੇ ਬਹੁਤੇ ਲੋਕ ਬਿੱਲੀ ਨੂੰ ਇਕ ਪਾਲਤੂ ਜਾਨਵਰ ਵਜੋਂ ਘਰ 'ਚ ਰੱਖਣਾ ਆਪਣੀ ਸ਼ਾਨ ਸਮਝਦੇ ਹਨ ਪਰ ਯੂਰਪ ਦਾ ਦੇਸ਼ ਇਟਲੀ ਅਜਿਹਾ ਦੇਸ਼ ਹੈ, ਜਿਥੇ ...

ਪੂਰੀ ਖ਼ਬਰ »

ਸਿਆਟਲ 'ਚ ਡੀ. ਏ. ਵੀ. ਕਾਲਜਾਂ ਦੇ ਡਾਇਰੈਕਟਰ ਸਤੀਸ਼ ਸ਼ਰਮਾ ਦਾ 67ਵਾਂ ਜਨਮ ਦਿਨ ਮਨਾਇਆ

ਸਿਆਟਲ, 22 ਸਤੰਬਰ (ਗੁਰਚਰਨ ਸਿੰਘ ਢਿੱਲੋਂ)-ਡੀ. ਏ. ਵੀ. ਕਾਲਜ ਜਲੰਧਰ ਤੇ ਅੰਮਿ੍ਤਸਰ ਬਤੌਰ ਪਿ੍ੰਸੀਪਲ ਸੇਵਾ ਨਿਭਾਉਣ ਤੋਂ ਬਾਅਦ ਪ੍ਰਬੰਧਕੀ ਤੌਰ 'ਤੇ ਆਲ ਇੰਡੀਆ ਡੀ. ਏ. ਵੀ. ਕਾਲਜਾਂ ਦੇ ਡਾਇਰੈਕਟਰ ਸਤੀਸ਼ ਸ਼ਰਮਾ ਆਪਣੇ ਲੜਕੇ ਸੈਮ ਸ਼ਰਮਾ ਤੇ ਦਾਮਾਦ ਵਰਨ ਗੁਪਤਾ ਅਤੇ ...

ਪੂਰੀ ਖ਼ਬਰ »

ਬਾਬਾ ਫ਼ਰੀਦ ਫਾੳਾੂਡੇਸ਼ਨ ਕੈਨੇਡਾ ਦਾ ਗਿੱਲ ਮੰਡਵਾਲਾ ਪ੍ਰਧਾਨ ਨਿਯੁਕਤ

ਕੈਲਗਰੀ, 22 ਸਤੰਬਰ (ਜਸਜੀਤ ਸਿੰਘ ਧਾਮੀ)-ਬਾਬਾ ਫ਼ਰੀਦ ਜੀ ਦੇ ਆਗਮਨ ਪੁਰਬ 'ਤੇ ਬਾਬਾ ਫ਼ਰੀਦ ਫਾੳਾੂਡੇਸ਼ਨ ਕੈਨੇਡਾ ਸੰਸਥਾ ਦਾ ਰਸਮੀ ਤੌਰ 'ਤੇ ਐਲਾਨ ਕੀਤਾ ਗਿਆ | ਜਿਸ 'ਚ ਸਰਬਸੰਮਤੀ ਨਾਲ ਗੁਰਮੀਤ ਸਿੰਘ ਗਿੱਲ ਮੰਡਵਾਲਾ ਨੂੰ ਕੈਨੇਡਾ ਦਾ ਪ੍ਰਧਾਨ ਨਿਯੁਕਤ ਕਰ ਕੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX