ਤਾਜਾ ਖ਼ਬਰਾਂ


ਦਿੱਲੀ 'ਚ ਪ੍ਰਦਰਸ਼ਨਕਾਰੀਆਂ ਵੱਲੋਂ ਭੰਨਤੋੜ , ਚਲੀ ਗੋਲੀ
. . .  35 minutes ago
ਨਵੀਂ ਦਿੱਲੀ ,22 ਅਗਸਤ {ਸੁਖਦੇਵ ਪਾਲ ਸਿੰਘ }- ਰਵਿਦਾਸ ਭਾਈਚਾਰੇ ਦੇ ਭੜਕੇ ਲੋਕਾਂ ਵੱਲੋਂ ਗੱਡੀਆਂ ਦੀ ਭੰਨ ਤੋੜ ਕੀਤੀ ਗਈ ਅਤੇ ਪੁਲਿਸ ਵੱਲੋਂ ਹਵਾਈ ਫਾਇਰ ਕੀਤੇ ਗਏ ।ਇਹ ਘਟਨਾ ਕਾਲਕਾ ਅਤੇ ਗੋਬਿੰਦ ਪੁਰੀ ਦੀ ਹੈ ।
ਛੱਤਬੀੜ ਚਿੜੀਆਂ ਘਰ 'ਚ ਨਵੇਂ ਸ਼ੇਰਾਂ ਦੀ ਆਮਦ
. . .  1 day ago
ਜ਼ੀਰਕਪੁਰ, 21 ਅਗਸਤ, {ਹੈਪੀ ਪੰਡਵਾਲਾ}- ਛੱਤਬੀੜ ਚਿੜੀਆ ਘਰ 'ਚ ਗੁਜਰਾਤ ਤੋਂ ਨਵੇਂ ਸ਼ੇਰਾਂ ਦੀ ਆਮਦ ਨਾਲ ਸ਼ੇਰ ਸਫ਼ਰੀ 'ਚ ਮੁੜ ਤੋਂ ਦਹਾੜ ਸੁਣਨ ਨੂੰ ਮਿਲੇਗੀ। ਅੱਜ ਚਿੜੀਆ ...
ਪੀ ਚਿਦੰਬਰਮ ਦੀ ਕੱਲ੍ਹ ਹੋਵੇਗੀ ਸੀ ਬੀ ਆਈ ਕੋਰਟ 'ਚ ਪੇਸ਼ੀ
. . .  1 day ago
ਸਾਬਕਾ ਵਿੱਤ ਮੰਤਰੀ ਪੀ ਚਿਦੰਬਰਮ ਨੂੰ ਸੀ ਬੀ ਆਈ ਨੇ ਕੀਤਾ ਗ੍ਰਿਫ਼ਤਾਰ
. . .  1 day ago
ਨਵੀਂ ਦਿੱਲੀ ,21 ਅਗਸਤ - ਆਈ ਐਨ ਐਕਸ ਮੀਡੀਆ ਮਾਮਲੇ 'ਚ ਕਾਂਗਰਸ ਦੇ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਪੀ ਚਿਦੰਬਰਮ ਨੂੰ ਸੀ ਬੀ ਆਈ ਨੇ ਗ੍ਰਿਫ਼ਤਾਰ ਕੀਤਾ ਹੈ ।
ਸੜਕ ਹਾਦਸੇ 'ਚ ਆਂਗਣਵਾੜੀ ਵਰਕਰ ਦੀ ਮੌਤ
. . .  1 day ago
ਭੜੀ, 21 ਅਗਸਤ (ਭਰਪੂਰ ਸਿੰਘ ਹਵਾਰਾ) - ਸਥਾਨਕ ਪਿੰਡ ਵਿਖੇ ਹੋਏ ਸੜਕ ਹਾਦਸੇ ਵਿਚ ਇੱਕ ਆਂਗਣਵਾੜੀ ਵਰਕਰ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਰਾਮ ਪਿਆਰੀ ਵਾਸੀ ਖਮਾਣੋਂ...
ਕੈਪਟਨ ਨੇ ਕੇਂਦਰ ਤੋਂ ਮੰਗਿਆ 1000 ਕਰੋੜ ਦਾ ਵਿਸ਼ੇਸ਼ ਪੈਕੇਜ
. . .  1 day ago
ਚੰਡੀਗੜ੍ਹ, 21 ਅਗਸਤ - ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਹੜ੍ਹਾਂ ਕਾਰਨ ਹੋਏ ਨੁਕਸਾਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖ 1000 ਕਰੋੜ ਰੁਪਏ ਦੇ ਵਿਸ਼ੇਸ਼ ਪੈਕੇਜ...
ਚੇਅਰਮੈਨ ਜ਼ਮੀਨੀ ਬੰਦਰਗਾਹਾਂ ਨੇ ਲਿਆ ਕਰਤਾਰਪੁਰ ਲਾਂਘੇ ਦੇ ਨਿਰਮਾਣ ਕਾਰਜਾਂ ਦਾ ਜਾਇਜ਼ਾ
. . .  1 day ago
ਡੇਰਾ ਬਾਬਾ ਨਾਨਕ, 21 ਅਗਸਤ (ਹੀਰਾ ਸਿੰਘ ਮਾਂਗਟ) - ਪਾਕਿਸਤਾਨ ਸਥਿਤ ਇਤਿਹਾਸਕ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਨੂੰ ਲੈ ਕੇ ਡੇਰਾ ਬਾਬਾ ਨਾਨਕ ਦੀ ਅੰਤਰਰਾਸ਼ਟਰੀ...
ਮੁੱਖ ਮੰਤਰੀ ਦੇ ਸੀਨੀਅਰ ਸਲਾਹਕਾਰ ਸ਼ੇਰਗਿੱਲ ਵਲੋਂ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ
. . .  1 day ago
ਲੋਹੀਆਂ ਖ਼ਾਸ, 21 ਅਗਸਤ (ਦਿਲਬਾਗ ਸਿੰਘ) - ਮੁੱਖ ਮੰਤਰੀ ਪੰਜਾਬ ਦੇ ਸੀਨੀਅਰ ਸਲਾਹਕਾਰ ਲੈਫ. ਜਨਰਲ (ਰਿਟਾ.) ਟੀ.ਐੱਸ.ਸ਼ੇਰਗਿੱਲ ਵੱਲੋਂ ਲੋਹੀਆਂ ਦੇ ਹੜ੍ਹ ਪ੍ਰਭਾਵਿਤ ਪਿੰਡਾਂ...
ਟਰੈਫ਼ਿਕ ਪੁਲਿਸ ਅਤੇ ਨਗਰ ਕੌਂਸਲ ਵਲੋਂ ਸਾਮਾਨ ਚੁੱਕਣ ਦੌਰਾਨ ਰੇਹੜੀ ਚਾਲਕ ਦੀ ਮੌਤ
. . .  1 day ago
ਸੰਗਰੂਰ, 21 ਅਗਸਤ (ਦਮਨਜੀਤ ਸਿੰਘ)- ਸ਼ਹਿਰ ਸੰਗਰੂਰ ਦੇ ਬਾਜ਼ਾਰ ਅੰਦਰ ਅੱਜ ਟ੍ਰੈਫਿਕ ਪੁਲਿਸ ਅਤੇ ਨਗਰ ਕੌਂਸਲ ਸੰਗਰੂਰ ਵਲੋਂ ਨਾਜਾਇਜ਼ ਕਬਜ਼ਿਆਂ ਨੂੰ ਲੈ ਕੇ ਸ਼ੁਰੂ ਕੀਤੀ ਸਾਮਾਨ...
ਹੜ੍ਹਾਂ ਕਾਰਨ ਜਲੰਧਰ ਤੋਂ ਫ਼ਿਰੋਜ਼ਪੁਰ ਨੂੰ ਜਾਣ ਵਾਲੀਆਂ ਰੇਲ ਗੱਡੀਆਂ ਅਜੇ ਵੀ ਰੱਦ
. . .  1 day ago
ਕਪੂਰਥਲਾ, 21 ਅਗਸਤ (ਅਮਰਜੀਤ ਕੋਮਲ) - ਸੁਲਤਾਨਪੁਰ ਲੋਧੀ ਤੇ ਲੋਹੀਆਂ ਖੇਤਰ 'ਚ ਆਏ ਹੜ੍ਹਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਜਲੰਧਰ-ਕਪੂਰਥਲਾ ਤੋਂ ਫ਼ਿਰੋਜ਼ਪੁਰ ਨੂੰ ਜਾਣ ਵਾਲੀਆਂ ਸਾਰੀਆਂ ਗੱਡੀਆਂ ਰੱਦ ਕਰ ਦਿੱਤੀਆਂ ਗਈਆਂ ਹਨ, ਜਦਕਿ ਜੰਮੂ-ਅਹਿਮਦਾਬਾਦ ਗੱਡੀ ਦਾ...
ਭਰੇ ਬਾਜ਼ਾਰ 'ਚ ਦੁਕਾਨਦਾਰ ਨੂੰ ਚਾਕੂ ਮਾਰ ਕੇ ਫ਼ਰਾਰ ਹੋਇਆ ਨੌਜਵਾਨ
. . .  1 day ago
ਨਾਭਾ, 21 ਅਗਸਤ (ਅਮਨਦੀਪ ਸਿੰਘ ਲਵਲੀ)- ਸ਼ਹਿਰ ਨਾਭਾ ਦੇ ਮੈਸ ਗੇਟ ਨੇੜੇ ਸਥਿਤ ਇੱਕ ਦੁਕਾਨ ਦੇ ਮਾਲਕ ਨੂੰ ਭਰੇ ਬਾਜ਼ਾਰ 'ਚ ਇੱਕ ਨੌਜਵਾਨ ਚਾਕੂ ਮਾਰ ਕੇ ਫ਼ਰਾਰ ਹੋ ਗਿਆ। ਜ਼ਖ਼ਮੀ ਦੁਕਾਨਦਾਰ ਦੀ ਪਹਿਚਾਣ ਬਰਜਿੰਦਰ ਪਾਲ ਦੇ ਰੂਪ 'ਚ ਹੋਈ ਹੈ। ਉੱਥੇ ਹੀ ਇਸ...
ਹੜ੍ਹ ਪ੍ਰਭਾਵਿਤ ਲੋਕਾਂ ਦੇ ਮੁੜ ਵਸੇਬੇ ਲਈ ਵਚਨਬੱਧ ਹੈ ਪੰਜਾਬ ਸਰਕਾਰ- ਕਾਂਗੜ
. . .  1 day ago
ਸੁਲਤਾਨਪੁਰ ਲੋਧੀ, 21 (ਜਗਮੋਹਨ ਸਿੰਘ ਥਿੰਦ, ਨਰੇਸ਼ ਹੈਪੀ)- ਮਾਲ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਵਲੋਂ ਅੱਜ ਸੁਲਤਾਨਪੁਰ ਲੋਧੀ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੇ ਹੜ੍ਹ ਪੀੜਤਾਂ ਨਾਲ ਗੱਲਬਾਤ ਵੀ ਕੀਤੀ। ਪਿੰਡ ਸ਼ੇਖਮਾਂਗਾ ਵਿਖੇ...
ਸੁਪਰੀਮ ਕੋਰਟ 'ਚ ਸ਼ੁੱਕਰਵਾਰ ਨੂੰ ਹੋਵੇਗੀ ਚਿਦੰਬਰਮ ਮਾਮਲੇ 'ਤੇ ਸੁਣਵਾਈ
. . .  1 day ago
ਨਵੀਂ ਦਿੱਲੀ, 21 ਅਗਸਤ- ਆਈ. ਐੱਨ. ਐਕਸ ਮੀਡੀਆ ਮਾਮਲੇ 'ਚ ਕਾਂਗਰਸ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਪੀ. ਚਿਦੰਬਰਮ ਨੂੰ ਸੁਪਰੀਮ ਕੋਰਟ ਤੋਂ ਵੀ ਰਾਹਤ ਨਹੀਂ ਮਿਲੀ ਹੈ। ਦਿਨ ਭਰ ਦੀ ਭੱਜ-ਦੌੜ ਤੋਂ ਬਾਅਦ ਉਨ੍ਹਾਂ ਦੇ ਵਕੀਲਾਂ ਦੇ ਹੱਥ ਨਿਰਾਸ਼ਾ ਹੀ ਲੱਗੀ ਹੈ...
ਜੰਮੂ-ਕਸ਼ਮੀਰ 'ਚ ਪਾਕਿਸਤਾਨ ਵਲੋਂ ਫਿਰ ਕੀਤੀ ਗਈ ਜੰਗਬੰਦੀ ਦੀ ਉਲੰਘਣਾ
. . .  1 day ago
ਸ੍ਰੀਨਗਰ, 21 ਅਗਸਤ- ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ ਦੇ ਸੁੰਦਰਬਨੀ ਸੈਕਟਰ 'ਚ ਅੱਜ ਪਾਕਿਸਤਾਨ ਨੇ ਜੰਗਬੰਦੀ ਦੀ ਉਲੰਘਣਾ ਕੀਤੀ ਹੈ। ਮਿਲੀ ਜਾਣਕਾਰੀ ਮੁਤਾਬਕ ਦੁਪਹਿਰ 3.45 ਵਜੇ ਪਾਕਿਸਤਾਨ ਨੇ ਜੰਗਬੰਦੀ ਦੀ ਉਲੰਘਣਾ ਕਰਦਿਆਂ ਗੋਲੀਬਾਰੀ ਕੀਤੀ। ਭਾਰਤੀ...
ਲੈਂਟਰ ਡਿੱਗਣ ਕਾਰਨ 13 ਪਸ਼ੂਆਂ ਦੀ ਮੌਤ, ਕਈ ਜ਼ਖ਼ਮੀ
. . .  1 day ago
ਭਗਤਾ ਭਾਈਕਾ, 21 ਅਗਸਤ (ਸੁਖਪਾਲ ਸੋਨੀ)- ਬੀਤੀ ਦੇਰ ਰਾਤ ਸਥਾਨਕ ਸੁਰਜੀਤ ਨਗਰ ਵਿਖੇ ਇੱਕ ਪਸ਼ੂ ਪਾਲਕ ਦੇ ਹਾਲ ਦਾ ਲੈਂਟਰ ਡਿੱਗਣ ਕਾਰਨ 13 ਪਸ਼ੂਆਂ ਦੀ ਮੌਤ ਹੋ ਗਈ। ਇਸ ਹਾਦਸੇ 'ਚ 10 ਦੇ ਕਰੀਬ ਪਸ਼ੂ ਜ਼ਖ਼ਮੀ ਵੀ ਹੋਏ ਹਨ। ਘਟਨਾ ਸਬੰਧੀ ਜਾਣਕਾਰੀ...
ਗੁਰੂ ਰਵਿਦਾਸ ਮੰਦਰ ਨੂੰ ਢਾਉਣ ਦੇ ਮਾਮਲੇ 'ਚ ਦਿੱਲੀ ਵਿਖੇ ਲੋਕਾਂ ਦਾ ਆਇਆ ਹੜ੍ਹ
. . .  1 day ago
ਸਤਲੁਜ ਦਰਿਆ ਦੀ ਮਾਰ ਹੁਣ ਰਾਸ਼ਟਰੀ ਮਾਰਗ 'ਤੇ ਵੀ ਪੈਣ ਲੱਗੀ
. . .  1 day ago
ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਨੇ ਡੀ. ਐੱਸ. ਪੀ. ਦਫ਼ਤਰ ਘੇਰਿਆ
. . .  1 day ago
ਅਣਪਛਾਤੇ ਵਿਅਕਤੀਆਂ ਨੇ ਘਰ 'ਤੇ ਚਲਾਈਆਂ ਗੋਲੀਆਂ, ਮਾਂ-ਪੁੱਤ ਜ਼ਖ਼ਮੀ
. . .  1 day ago
ਰਿਸ਼ਵਤ ਲੈਂਦਿਆਂ ਰੇਲਵੇ ਵਿਭਾਗ ਦਾ ਸੀਨੀਅਰ ਸੈਕਸ਼ਨ ਇੰਜੀਨੀਅਰ ਰੰਗੇ ਹੱਥੀਂ ਕਾਬੂ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 7 ਅੱਸੂ ਸੰਮਤ 550

ਰਾਸ਼ਟਰੀ-ਅੰਤਰਰਾਸ਼ਟਰੀ

ਮਾਮਲਾ ਸਿੱਖਾਂ ਦੇ ਘਰਾਂ 'ਚ ਛਾਪੇਮਾਰੀ ਦਾ ਸਿੱਖ ਕੌ ਾਸਲ ਯੂ. ਕੇ. ਵਲੋਂ ਵੈਸਟ ਮਿਡਲੈਂਡ ਕਾਊਾਟਰ ਟੈਰੋਰਿਸ਼ਮ ਯੂਨਿਟ ਨਾਲ ਮੁਲਾਕਾਤ

ਲੰਡਨ, 22 ਸਤੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਬਰਤਾਨਵੀ ਪੁਲਿਸ ਵਲੋਂ ਬੀਤੇ ਦਿਨੀਂ ਸਿੱਖਾਂ ਦੇ 6 ਘਰਾਂ 'ਚ ਕੀਤੀ ਗਈ ਛਾਪੇਮਾਰੀ ਦੇ ਸਬੰਧ 'ਚ ਸਿੱਖ ਕੌਾਸਲ ਯੂ. ਕੇ. ਦੀ ਇਕ ਅਹਿਮ ਮੀਟਿੰਗ ਵੈਸਟ ਮਿਡਲੈਂਡ ਕਾਊਾਟਰ ਟੈਰੋਰਿਸ਼ਮ ਯੂਨਿਟ ਨਾਲ ਹੋਈ | ਜਿਸ 'ਚ ਭਾਰਤੀ ...

ਪੂਰੀ ਖ਼ਬਰ »

ਨਿਊ ਜਰਸੀ ਦੇ ਸਿੱਖ ਅਟਾਰਨੀ ਜਨਰਲ ਬਾਰੇ ਭੱਦੀ ਟਿੱਪਣੀ ਕਰਨ ਵਾਲੇ ਪੁਲਿਸ ਅਧਿਕਾਰੀ ਵਲੋਂ ਅਸਤੀਫ਼ਾ

ਨਿਊ ਜਰਸੀ, 22 ਸਤੰਬਰ (ਹੁਸਨ ਲੜੋਆ ਬੰਗਾ)-ਸਭ ਤੋਂ ਵੱਧ ਆਬਾਦੀ ਵਾਲੇ ਨਿਊ ਜਰਸੀ ਸ਼ਹਿਰ ਦੇ ਸ਼ੈਰਿਫ ਨੂੰ ਉਸ ਵੇਲੇ ਅਸਤੀਫ਼ਾ ਦੇ ਕੇ ਆਪਣੀ ਜਾਨ ਛਡਾਉਣੀ ਪਈ, ਜਦੋਂ ਉਸ ਨੂੰ ਕਿਸੇ ਥਾਂ ਗੁਪਤ ਤੌਰ 'ਤੇ ਨਿਊ ਜਰਸੀ ਦੇ ਸਿੱਖ ਅਟਾਰਨੀ ਜਨਰਲ ਗੁਰਬੀਰ ਸਿੰਘ ਗਰੇਵਾਲ ਬਾਰੇ ...

ਪੂਰੀ ਖ਼ਬਰ »

ਕੈਨੇਡਾ 'ਚ ਦਸਤਾਰਧਾਰੀ ਸਿੱਖ ਨੂੰ ਹੈਲਮਟ ਨਾ ਪਹਿਨਣ ਕਾਰਨ ਜੁਰਮਾਨਾ

ਟੋਰਾਂਟੋ, 22 ਸਤੰਬਰ (ਸਤਪਾਲ ਸਿੰਘ ਜੌਹਲ)-ਕੈਨੇਡਾ ਦੇ ਸ਼ਹਿਰ ਬਰੈਂਪਟਨ 'ਚ ਸਿੱਖ ਦਸਤਾਰ ਸਜਾ ਕੇ ਸਾਈਕਲ ਅਤੇ ਸਕੂਟਰੀਆਂ (ਈ-ਬਾਈਕ) ਚਲਾਉਂਦੇ ਆਮ ਦਿਸਦੇ ਹਨ ਪਰ ਹੁਣ ਪੁਲਿਸ ਵਲੋਂ ਹੈਲਮਟ ਪਹਿਨਣ ਵਾਲੇ ਨਿਯਮ ਸਖ਼ਤੀ ਨਾਲ ਲਾਗੂ ਕਰਵਾਉਣ ਬਾਰੇ ਪਤਾ ਲੱਗ ਰਿਹਾ ਹੈ | ...

ਪੂਰੀ ਖ਼ਬਰ »

ਈਲਿੰਗ ਦੇ ਸਾਬਕਾ ਮੇਅਰ ਤੇਜ਼ ਰਾਮ ਬਾਘਾ ਦਾ ਦਿਹਾਂਤ

ਲੰਡਨ, 22 ਸਤੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਈਲਿੰਗ ਦੇ ਸਾਬਕਾ ਮੇਅਰ ਮਾਸਟਰ ਤੇਜ਼ ਰਾਮ ਬਾਘਾ ਦਾ ਕੱਲ੍ਹ ਦਿਹਾਂਤ ਹੋ ਗਿਆ | ਉਹ ਕੁਝ ਦਿਨਾਂ ਤੋਂ ਬਿਮਾਰ ਸਨ | ਤੇਜ਼ ਰਾਮ ਬਾਘਾ 2013 ਤੋਂ 2014 ਤੱਕ ਈਲਿੰਗ ਦੇ ਡਿਪਟੀ ਮੇਅਰ ਅਤੇ 2014 ਤੋਂ 2015 ਤੱਕ ਮੇਅਰ ਰਹੇ | ਸ੍ਰੀ ਤੇਜ਼ ...

ਪੂਰੀ ਖ਼ਬਰ »

ਇਟਲੀ ਦੀ ਚਿੰਸੀਆ ਕੋਲ ਹੈ ਵਿਸ਼ਵ ਦੀ ਸਭ ਤੋਂ ਵੱਡੀ ਬਿੱਲੀ

ਗਿੰਨੀਜ਼ ਬੁੱਕ ਆਫ਼ ਵਰਲਡ 'ਚ ਨਾਂਅ ਕਰਵਾਇਆ ਦਰਜ
ਮਿਲਾਨ (ਇਟਲੀ), 22 ਸਤੰਬਰ (ਇੰਦਰਜੀਤ ਸਿੰਘ ਲੁਗਾਣਾ)-ਉਂਜ ਤਾਂ ਦੁਨੀਆ ਭਰ ਦੇ ਬਹੁਤੇ ਲੋਕ ਬਿੱਲੀ ਨੂੰ ਇਕ ਪਾਲਤੂ ਜਾਨਵਰ ਵਜੋਂ ਘਰ 'ਚ ਰੱਖਣਾ ਆਪਣੀ ਸ਼ਾਨ ਸਮਝਦੇ ਹਨ ਪਰ ਯੂਰਪ ਦਾ ਦੇਸ਼ ਇਟਲੀ ਅਜਿਹਾ ਦੇਸ਼ ਹੈ, ਜਿਥੇ ਕਿ ਦੁਨੀਆ ਦੀ ਸਭ ਤੋਂ ਵੱਡੀ ਬਿੱਲੀ (ਲੰਬੇ ਆਕਾਰ ਵਾਲੀ) ਇਟਲੀ ਦੇ ਸੂਬੇ ਲੰਬਾਰਦੀਆ 'ਚ ਆਪਣੇ ਮਾਲਕ ਨਾਲ ਆਪਣੀ ਜ਼ਿੰਦਗੀ ਪੂਰੀ ਸ਼ਾਨੋ-ਸ਼ੌਕਤ ਨਾਲ ਬਤੀਤ ਕਰ ਰਹੀ ਹੈ | ਦੁਨੀਆ ਦੀ ਸਭ ਤੋਂ ਵੱਡੀ ਬਿੱਲੀ ਹੋਣ ਦਾ ਿਖ਼ਤਾਬ 'ਦਾ ਗਿੰਨੀਜ਼ ਬੁੱਕ ਆਫ਼ ਵਰਲਡ ਰਿਕਾਰਡਜ਼' 'ਚ ਦਰਜ ਕਰਵਾਉਣ ਵਾਲੀ ਇਹ ਬਿੱਲੀ ਅੱਜਕੱਲ੍ਹ ਖ਼ੂਬ ਚਰਚਾ 'ਚ ਹੈ | ਇਟਾਲੀਅਨ ਮੀਡੀਆ 'ਚ ਖਿੱਚ ਦਾ ਕੇਂਦਰ ਬਣੀ ਇਹ ਬਿੱਲੀ ਨੂੰ ਦੇਖਣ ਲਈ ਲੋਕਾਂ ਦਾ ਮੇਲਾ ਲੱਗ ਰਿਹਾ ਹੈ | ਦੁਨੀਆ ਦੀ ਸਭ ਤੋਂ ਲੰਬੀ ਬਿੱਲੀ ਦੀ ਮਾਲਕਣ ਚਿੰਸੀਆ ਸ਼ਾਇਦ ਏਨਾ ਕਦੀ ਖ਼ੁਸ਼ ਨਹੀਂ ਹੋਈ ਜਿੰਨਾ ਕਿ ਉਸ ਨੂੰ ਅੱਜਕੱਲ੍ਹ ਖ਼ੁਸ਼ ਦੇਖਿਆ ਜਾ ਰਿਹਾ ਹੈ | ਬਿੱਲੀ ਨਾਲ ਸੁਰਖ਼ੀਆਂ 'ਚ ਆਈ ਬਿੱਲੀ ਦੀ ਮਾਲਕਣ ਚਿੰਸੀਆ ਹੁਣ ਇਸ ਬਿੱਲੀ ਨੂੰ ਮਿਲਾਨ ਨੇੜੇ ਲੱਗ ਰਹੇ ਜਾਨਵਰਾਂ ਦੇ ਵਿਸ਼ੇਸ਼ ਮੇਲੇ 'ਚ ਸ਼ਮੂਲੀਅਤ ਕਰਨ ਜਾ ਰਹੀ ਹੈ | ਜਿਸ ਨੂੰ ਦੇਖਣ ਲਈ ਇਟਾਲੀਅਨ ਲੋਕਾਂ ਲਈ ਬਹੁਤ ਹੀ ਜ਼ਿਆਦਾ ਉਤਸ਼ਾਹ ਹੈ | ਜ਼ਿਕਰਯੋਗ ਹੈ ਕਿ ਜਿਥੇ ਭਾਰਤ ਵਰਗੇ ਡਿਜੀਟਲ ਦੇਸ਼ ਬਿੱਲੀ ਦੇ ਰਸਤਾ ਕੱਟਣ ਨੂੰ ਅਸ਼ੁੱਭ ਮੰਨਦੇ ਹਨ, ਉਥੇ ਹੀ ਇਟਲੀ ਦੀ ਇਹ ਔਰਤ ਬਿੱਲੀ ਕਾਰਨ ਪੂਰੀ ਦੁਨੀਆ ਦੀ ਚਰਚਾ ਬਟੋਰ ਰਹੀ ਹੈ |


ਖ਼ਬਰ ਸ਼ੇਅਰ ਕਰੋ

ਸਿਆਟਲ 'ਚ ਡੀ. ਏ. ਵੀ. ਕਾਲਜਾਂ ਦੇ ਡਾਇਰੈਕਟਰ ਸਤੀਸ਼ ਸ਼ਰਮਾ ਦਾ 67ਵਾਂ ਜਨਮ ਦਿਨ ਮਨਾਇਆ

ਸਿਆਟਲ, 22 ਸਤੰਬਰ (ਗੁਰਚਰਨ ਸਿੰਘ ਢਿੱਲੋਂ)-ਡੀ. ਏ. ਵੀ. ਕਾਲਜ ਜਲੰਧਰ ਤੇ ਅੰਮਿ੍ਤਸਰ ਬਤੌਰ ਪਿ੍ੰਸੀਪਲ ਸੇਵਾ ਨਿਭਾਉਣ ਤੋਂ ਬਾਅਦ ਪ੍ਰਬੰਧਕੀ ਤੌਰ 'ਤੇ ਆਲ ਇੰਡੀਆ ਡੀ. ਏ. ਵੀ. ਕਾਲਜਾਂ ਦੇ ਡਾਇਰੈਕਟਰ ਸਤੀਸ਼ ਸ਼ਰਮਾ ਆਪਣੇ ਲੜਕੇ ਸੈਮ ਸ਼ਰਮਾ ਤੇ ਦਾਮਾਦ ਵਰਨ ਗੁਪਤਾ ਅਤੇ ...

ਪੂਰੀ ਖ਼ਬਰ »

ਬਾਬਾ ਫ਼ਰੀਦ ਫਾੳਾੂਡੇਸ਼ਨ ਕੈਨੇਡਾ ਦਾ ਗਿੱਲ ਮੰਡਵਾਲਾ ਪ੍ਰਧਾਨ ਨਿਯੁਕਤ

ਕੈਲਗਰੀ, 22 ਸਤੰਬਰ (ਜਸਜੀਤ ਸਿੰਘ ਧਾਮੀ)-ਬਾਬਾ ਫ਼ਰੀਦ ਜੀ ਦੇ ਆਗਮਨ ਪੁਰਬ 'ਤੇ ਬਾਬਾ ਫ਼ਰੀਦ ਫਾੳਾੂਡੇਸ਼ਨ ਕੈਨੇਡਾ ਸੰਸਥਾ ਦਾ ਰਸਮੀ ਤੌਰ 'ਤੇ ਐਲਾਨ ਕੀਤਾ ਗਿਆ | ਜਿਸ 'ਚ ਸਰਬਸੰਮਤੀ ਨਾਲ ਗੁਰਮੀਤ ਸਿੰਘ ਗਿੱਲ ਮੰਡਵਾਲਾ ਨੂੰ ਕੈਨੇਡਾ ਦਾ ਪ੍ਰਧਾਨ ਨਿਯੁਕਤ ਕਰ ਕੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX