ਤਾਜਾ ਖ਼ਬਰਾਂ


ਆਜ਼ਾਦ ਦਾ ਸਰਕਾਰ ਨੂੰ ਸਵਾਲ- ਜੇਕਰ ਜੰਮੂ-ਕਸ਼ਮੀਰ 'ਚ ਹਾਲਾਤ ਆਮ ਵਾਂਗ ਹਨ ਤਾਂ ਨੇਤਾ ਕਿਉਂ ਹਨ ਨਜ਼ਰਬੰਦ?
. . .  6 minutes ago
ਨਵੀਂ ਦਿੱਲੀ, 24 ਅਗਸਤ- ਰਾਹੁਲ ਗਾਂਧੀ ਦੀ ਅਗਵਾਈ 'ਚ ਵਿਰੋਧੀ ਧਿਰਾਂ ਦੇ ਨੇਤਾਵਾਂ ਦਾ ਇੱਕ ਵਫ਼ਦ ਕਸ਼ਮੀਰ ਦੇ ਲੋਕਾਂ ਨੂੰ ਮਿਲੇਗਾ। ਇਸ ਦੌਰੇ ਨੂੰ ਲੈ ਕੇ ਕਾਂਗਰਸ ਦੇ ਸੀਨੀਅਰ ਨੇਤਾ ਅਤੇ ਰਾਜ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਗ਼ੁਲਾਮ ਨਬੀ ਆਜ਼ਾਦ ਦਾ ਕਹਿਣਾ ਹੈ ਕਿ...
ਛੱਤੀਸਗੜ੍ਹ 'ਚ ਮੁਠਭੇੜ ਦੌਰਾਨ ਪੰਜ ਮਾਓਵਾਦੀ ਢੇਰ
. . .  19 minutes ago
ਰਾਏਪੁਰ, 24 ਅਗਸਤ- ਛੱਤੀਸਗੜ੍ਹ ਦੇ ਨਾਰਾਇਣਪੁਰ ਜ਼ਿਲ੍ਹੇ ਦੇ ਅਬੁਜਮਰਾਹ ਇਲਾਕੇ 'ਚ ਸੁਰੱਖਿਆ ਬਲਾਂ ਨਾਲ ਹੋਈ ਮੁਠਭੇੜ 'ਚ ਪੰਜ ਮਾਓਵਾਦੀ ਮਾਰੇ ਗਏ ਹਨ। ਉੱਥੇ ਹੀ ਇਸ ਮੁਠਭੇੜ 'ਚ ਸੁਰੱਖਿਆ ਬਲਾਂ ਦੇ ਦੋ ਜਵਾਨ...
ਛੱਤੀਸਗੜ੍ਹ 'ਚ ਸੁਰੱਖਿਆ ਬਲਾਂ ਅਤੇ ਨਕਸਲੀਆਂ ਵਿਚਾਲੇ ਮੁਠਭੇੜ, ਦੋ ਜਵਾਨ ਜ਼ਖ਼ਮੀ
. . .  31 minutes ago
ਰਾਏਪੁਰ, 24 ਅਗਸਤ- ਛੱਤੀਸਗੜ੍ਹ ਦੇ ਨਾਰਾਇਣਪੁਰ ਜ਼ਿਲ੍ਹੇ ਦੇ ਅਬੁਜਮਰਾਹ ਇਲਾਕੇ 'ਚ ਸੁਰੱਖਿਆ ਬਲਾਂ ਅਤੇ ਨਕਸਲੀਆਂ ਵਿਚਾਲੇ ਮੁਠਭੇੜ ਚੱਲ ਰਹੀ ਹੈ। ਦੋਹੀਂ ਪਾਸੀ ਹੋ ਰਹੀ ਗੋਲੀਬਾਰੀ 'ਚ ਦੋ ਜਵਾਨਾਂ ਦੇ ਜ਼ਖ਼ਮੀ ਹੋਣ...
ਵਿਰੋਧੀ ਧਿਰਾਂ ਦੇ ਨੇਤਾਵਾਂ ਨਾਲ ਅੱਜ ਕਸ਼ਮੀਰ ਜਾਣਗੇ ਰਾਹੁਲ ਗਾਂਧੀ
. . .  45 minutes ago
ਨਵੀਂ ਦਿੱਲੀ, 24 ਅਗਸਤ- ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਅਤੇ ਹੋਰ ਕਈ ਵਿਰੋਧੀ ਦਲਾਂ ਦੇ ਸੀਨੀਅਰ ਨੇਤਾ ਅੱਜ ਕਸ਼ਮੀਰ ਦਾ ਦੌਰਾ ਕਰਨਗੇ ਅਤੇ ਧਾਰਾ 370 ਨੂੰ ਹਟਾਉਣ ਮਗਰੋਂ ਉੱਥੋਂ ਦੇ ਹਾਲਾਤ ਦਾ ਜਾਇਜ਼ਾ ਲੈਣਗੇ। ਦੱਸਿਆ ਜਾ ਰਿਹਾ ਹੈ ਕਿ ਕਾਂਗਰਸ ਦੇ...
ਬਰਾਬਰ ਕੰਮ ਬਰਾਬਰ ਤਨਖ਼ਾਹ ਦੀ ਮੰਗ ਨੂੰ ਲੈ ਕੇ ਪੰਜਾਬ ਦੇ ਪਟਵਾਰੀਆਂ ਵਲੋਂ ਸੰਘਰਸ਼ ਦਾ ਐਲਾਨ
. . .  about 1 hour ago
ਸੰਗਰੂਰ, 24 ਅਗਸਤ (ਧੀਰਜ ਪਸ਼ੋਰੀਆ)- ਬਰਾਬਰ ਕੰਮ ਬਰਾਬਰ ਤਨਖ਼ਾਹ ਦੀ ਮੰਗ ਨੂੰ ਲੈ ਕੇ ਪੰਜਾਬ ਦੇ ਪਟਵਾਰੀਆਂ ਨੇ ਸੂਬੇ ਭਰ 'ਚ ਸੰਘਰਸ਼ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। 'ਰੈਵੀਨਿਊ ਪਟਵਾਰ ਯੂਨੀਅਨ' ਦੇ ਆਗੂ ਦੀਦਾਰ ਸਿੰਘ ਛੋਕਰਾ ਨੇ ਦੱਸਿਆ ਕਿ 29...
ਰਾਸ਼ਟਰਪਤੀ ਤੇ ਪ੍ਰਧਾਨ ਮੰਤਰੀ ਨੇ ਦੇਸ਼ ਵਾਸੀਆਂ ਨੂੰ ਜਨਮ ਅਸ਼ਟਮੀ ਦੀਆਂ ਦਿੱਤੀਆਂ ਵਧਾਈਆਂ
. . .  about 1 hour ago
ਨਵੀਂ ਦਿੱਲੀ, 24 ਅਗਸਤ - ਅੱਜ ਦੇਸ਼ ਭਰ ਵਿਚ ਹਿੰਦੂ ਤਿਉਹਾਰ ਜਨਮ ਅਸ਼ਟਮੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਇਸ ਮੌਕੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਦੇਸ਼ ਵਾਸੀਆਂ ਨੂੰ ਜਨਮ ਅਸ਼ਟਮੀ ਦੀਆਂ ਵਧਾਈਆਂ ਦਿੱਤੀਆਂ ਗਈਆਂ...
ਪ੍ਰਧਾਨ ਮੰਤਰੀ ਮੋਦੀ ਅੱਜ ਯੂ.ਏ.ਈ. 'ਚ ਸਰਬਉੱਚ ਨਾਗਰਿਕ ਸਨਮਾਨ ਨਾਲ ਹੋਣਗੇ ਸਨਮਾਨਿਤ
. . .  about 2 hours ago
ਨਵੀਂ ਦਿੱਲੀ, 24 ਅਗਸਤ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸ਼ੁੱਕਰਵਾਰ ਰਾਤ ਨੂੰ ਫਰਾਂਸ ਤੋਂ ਅਬੁਧਾਬੀ ਪਹੁੰਚੇ। ਏਅਰਪੋਰਟ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਭਰਵਾਂ ਸਵਾਗਤ ਕੀਤਾ ਗਿਆ। ਸੰਯੁਕਤ ਅਰਬ ਅਮੀਰਾਤ (ਯੂ.ਏ.ਈ) ਦੇ ਆਪਣੇ ਦੌਰੇ ਦੌਰਾਨ ਅੱਜ ਪ੍ਰਧਾਨ ਮੰਤਰੀ ਮੋਦੀ ਅੱਬੂ ਧਾਬੀ ਦੇ ਕਰਾਊਨ ਪ੍ਰਿੰਸ...
ਭਿਵੰਡੀ ਵਿਚ ਰਾਹਤ ਤੇ ਬਚਾਅ ਕਾਰਜ ਜਾਰੀ
. . .  about 2 hours ago
ਮੁੰਬਈ, 24 ਅਗਸਤ - ਮਹਾਰਾਸ਼ਟਰ ਦੇ ਭਿਵੰਡੀ ਵਿਚ 4 ਮੰਜ਼ਲਾਂ ਇਮਾਰਤ ਡਿੱਗਣ ਕਾਰਨ 2 ਲੋਕਾਂ ਦੀ ਜਾਨ ਚਲੀ ਗਈ ਅਤੇ ਕਈ ਲੋਕ ਅਜੇ ਵੀ ਮਲਬੇ ਹੇਠਾਂ ਫਸੇ ਹੋਏ ਹਨ। ਘਟਨਾ ਸਥਾਨ 'ਤੇ ਰਾਹਤ ਤੇ ਬਚਾਅ ਕਾਰਜ ਚਲਾਏ ਜਾ ਰਹੇ...
ਅੱਜ ਦਾ ਵਿਚਾਰ
. . .  about 3 hours ago
ਨਵੀਂ ਦਿੱਲੀ : ਜੈੱਟ ਏਅਰਵੇਜ਼ ਦੇ ਚੇਅਰਮੈਨ ਨਰੇਸ਼ ਗੋਇਲ ਦੇ 12 ਠਿਕਾਣਿਆਂ 'ਤੇ ਈ ਡੀ ਦਾ ਛਾਪਾ
. . .  1 day ago
ਡੀ.ਸੀ ਅਤੇ ਏ.ਡੀ.ਸੀ ਵੱਲੋਂ ਧੁੱਸੀ ਬੰਨ੍ਹ ਵਿਚ ਪਏ 350 ਫੁੱਟ ਚੌੜੇ ਪਾੜ ਨੂੰ ਕੱਲ੍ਹ ਤੱਕ ਮੁਕੰਮਲ ਕਰਨ ਦੇ ਨਿਰਦੇਸ਼
. . .  1 day ago
ਫਿਲੌਰ, 23 ਅਗਸਤ (ਇੰਦਰਜੀਤ ਚੰਦੜ੍ਹ) - ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਅੱਜ ਸਿੰਜਾਈ ਅਤੇ ਡ੍ਰੇਨੇਜ਼ ਵਿਭਾਗ ਨੂੰ ਜਲੰਧਰ ਦੇ ਪਿੰਡ ਮਿਉਵਾਲ ਵਿਖੇ ਸਤਲੁਜ ਦੇ ਨਾਲ ਲਗਦੇ ਧੁੱਸੀ ਬੰਨ੍ਹ ਵਿਚ ਪਏ 350 ਫੁੱਟ ਚੌੜੇ ਪਾੜ ਨੂੰ ...
ਸੰਗਰੂਰ 'ਚ ਗੁਰੂ ਗ੍ਰੰਥ ਸਾਹਿਬ ਦੀ ਪਾਲਕੀ ਸਾਹਿਬ ਢਾਉਣ 'ਤੇ ਵਿਵਾਦ
. . .  1 day ago
ਸੰਗਰੂਰ, 23 ਅਗਸਤ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ)- ਸੰਗਰੂਰ ਦੇ ਵਿਸ਼ਵਕਰਮਾ ਮੰਦਿਰ ਦਾ ਪਿਛਲੇ ਕਈ ਦਿਨਾਂ ਤੋਂ ਚੱਲ ਰਿਹਾ ਵਿਵਾਦ ਅੱਜ ਉਸ ਸਮੇਂ ਗਰਮਾ ਗਿਆ ਜਦ ਮੰਦਿਰ ਦੀ ਇਮਾਰਤ ਅੰਦਰ ਸਸ਼ੋਭਿਤ ...
ਅਟਾਰੀ ਪਹੁੰਚਣ 'ਤੇ ਭਾਰਤੀ ਹਾਕੀ ਖਿਡਾਰੀ ਸ਼ਮਸ਼ੇਰ ਦਾ ਨਿੱਘਾ ਸਵਾਗਤ
. . .  1 day ago
ਅਟਾਰੀ ,23 ਅਗਸਤ (ਰੁਪਿੰਦਰਜੀਤ ਸਿੰਘ ਭਕਨਾ)- ਟੋਕੀਓ ਵਿਚ ਹੋਏ ਉਲੰਪਿਕ ਟੈੱਸਟ ਟੂਰਨਾਮੈਂਟ ਵਿਚ ਜੇਤੂ ਰਹੀ ਭਾਰਤੀ ਹਾਕੀ ਟੀਮ ਦੇ ਮੈਂਬਰ ਸ਼ਮਸ਼ੇਰ ਸਿੰਘ ਸ਼ੇਰਾ ਦਾ ਉਨ੍ਹਾਂ ਦੇ ਪਿੰਡ ਅਟਾਰੀ ਪਹੁੰਚਣ 'ਤੇ ਉਨ੍ਹਾਂ ਦੇ ਕੋਚ ਕਿਰਨਦੀਪ ...
ਪ੍ਰਸ਼ਾਸਨ ਅਤੇ ਆਰਮੀ ਵੱਲੋਂ ਪੂਰੇ ਤਾਲਮੇਲ ਨਾਲ ਹੜ੍ਹ ਪ੍ਰਭਾਵਿਤ ਲੋਕਾਂ ਦੀ ਕੀਤੀ ਜਾ ਰਹੀ ਹੈ ਸਹਾਇਤਾ
. . .  1 day ago
ਸ਼ਾਹਕੋਟ, 23 ਅਗਸਤ (ਸੁਖਦੀਪ ਸਿੰਘ)- ਲੋਹੀਆ ਇਲਾਕੇ 'ਚ ਆਏ ਹੜ੍ਹ ਦੌਰਾਨ ਲੋਕਾਂ ਦੀ ਸੁਰੱਖਿਆ ਦੇ ਮੱਦੇਨਜ਼ਰ ਪ੍ਰਸ਼ਾਸਨ ਅਤੇ ਆਰਮੀ ਵੱਲੋਂ ਇਕ ਦੂਜੇ ਦੇ ਤਾਲਮੇਲ ਨਾਲ ਲੋਕਾਂ ਦੀ ਸਹਾਇਤਾ...
ਕਰਜ਼ੇ ਦੇ ਭੁਗਤਾਨ ਤੋਂ ਬਾਅਦ ਗ੍ਰਾਹਕਾਂ ਨੂੰ 15 ਦਿਨਾਂ ਦੇ ਅੰਦਰ ਦਸਤਾਵੇਜ਼ ਵਾਪਸ ਦੇਣਗੇ ਬੈਂਕ- ਸੀਤਾਰਮਨ
. . .  1 day ago
ਨਵੀਂ ਦਿੱਲੀ, 23 ਅਗਸਤ- ਵਿੱਤ ਮੰਤਰੀ ਨਿਰਮਲਾ ਸੀਤਾ ਰਮਨ ਨੇ ਸ਼ੁੱਕਰਵਾਰ ਨੂੰ ਪ੍ਰੈੱਸ ਕਾਨਫ਼ਰੰਸ ਕਰਦਿਆਂ ਕਿਹਾ ਕਿ ਆਰਥਿਕ ਸੁਧਾਰ ਸਰਕਾਰ ਦੇ...
ਲੋਨ ਦੀਆਂ ਅਰਜ਼ੀਆਂ 'ਤੇ ਰਖੀ ਜਾਵੇਗੀ ਆਨਲਾਈਨ ਨਜ਼ਰ- ਸੀਤਾਰਮਨ
. . .  1 day ago
ਭਾਰਤ ਦੀ ਆਰਥਿਕਤਾ ਅਮਰੀਕਾ ਅਤੇ ਚੀਨ ਨਾਲੋਂ ਬਿਹਤਰ - ਸੀਤਾਰਮਨ
. . .  1 day ago
ਫਿੱਕੀ ਵੱਲੋਂ ਬਠਿੰਡਾ ਦੇ ਥਾਣਾ ਸਿਵਲ ਲਾਈਨ ਨੂੰ ਮਿਲਿਆ ਅਵਾਰਡ
. . .  1 day ago
ਬਾਲ ਪੋਸ਼ਣ ਅਭਿਆਨ ਤਹਿਤ ਵਧੀਆਂ ਕਾਰਗੁਜ਼ਾਰੀ ਲਈ ਜ਼ਿਲ੍ਹਾ ਮਾਨਸਾ ਨੂੰ ਮਿਲਿਆ ਰਾਸ਼ਟਰੀ ਪੁਰਸਕਾਰ
. . .  1 day ago
ਲੋਨ ਖ਼ਤਮ ਹੋਣ ਦੇ 15 ਦਿਨਾਂ ਅੰਦਰ ਕਾਗ਼ਜ਼ਾਤ ਦੇਣੇ ਹੋਣਗੇ- ਵਿੱਤ ਮੰਤਰੀ ਸੀਤਾਰਮਨ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 7 ਅੱਸੂ ਸੰਮਤ 550

ਰਾਸ਼ਟਰੀ-ਅੰਤਰਰਾਸ਼ਟਰੀ

ਮਾਮਲਾ ਸਿੱਖਾਂ ਦੇ ਘਰਾਂ 'ਚ ਛਾਪੇਮਾਰੀ ਦਾ ਸਿੱਖ ਕੌ ਾਸਲ ਯੂ. ਕੇ. ਵਲੋਂ ਵੈਸਟ ਮਿਡਲੈਂਡ ਕਾਊਾਟਰ ਟੈਰੋਰਿਸ਼ਮ ਯੂਨਿਟ ਨਾਲ ਮੁਲਾਕਾਤ

ਲੰਡਨ, 22 ਸਤੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਬਰਤਾਨਵੀ ਪੁਲਿਸ ਵਲੋਂ ਬੀਤੇ ਦਿਨੀਂ ਸਿੱਖਾਂ ਦੇ 6 ਘਰਾਂ 'ਚ ਕੀਤੀ ਗਈ ਛਾਪੇਮਾਰੀ ਦੇ ਸਬੰਧ 'ਚ ਸਿੱਖ ਕੌਾਸਲ ਯੂ. ਕੇ. ਦੀ ਇਕ ਅਹਿਮ ਮੀਟਿੰਗ ਵੈਸਟ ਮਿਡਲੈਂਡ ਕਾਊਾਟਰ ਟੈਰੋਰਿਸ਼ਮ ਯੂਨਿਟ ਨਾਲ ਹੋਈ | ਜਿਸ 'ਚ ਭਾਰਤੀ ...

ਪੂਰੀ ਖ਼ਬਰ »

ਨਿਊ ਜਰਸੀ ਦੇ ਸਿੱਖ ਅਟਾਰਨੀ ਜਨਰਲ ਬਾਰੇ ਭੱਦੀ ਟਿੱਪਣੀ ਕਰਨ ਵਾਲੇ ਪੁਲਿਸ ਅਧਿਕਾਰੀ ਵਲੋਂ ਅਸਤੀਫ਼ਾ

ਨਿਊ ਜਰਸੀ, 22 ਸਤੰਬਰ (ਹੁਸਨ ਲੜੋਆ ਬੰਗਾ)-ਸਭ ਤੋਂ ਵੱਧ ਆਬਾਦੀ ਵਾਲੇ ਨਿਊ ਜਰਸੀ ਸ਼ਹਿਰ ਦੇ ਸ਼ੈਰਿਫ ਨੂੰ ਉਸ ਵੇਲੇ ਅਸਤੀਫ਼ਾ ਦੇ ਕੇ ਆਪਣੀ ਜਾਨ ਛਡਾਉਣੀ ਪਈ, ਜਦੋਂ ਉਸ ਨੂੰ ਕਿਸੇ ਥਾਂ ਗੁਪਤ ਤੌਰ 'ਤੇ ਨਿਊ ਜਰਸੀ ਦੇ ਸਿੱਖ ਅਟਾਰਨੀ ਜਨਰਲ ਗੁਰਬੀਰ ਸਿੰਘ ਗਰੇਵਾਲ ਬਾਰੇ ਭੱਦੀ ਟਿੱਪਣੀ ਕਰਨ 'ਤੇ ਫੜਿਆ ਗਿਆ | ਬਰਗਨ ਕਾਉਂਟੀ ਦੇ ਸ਼ੈਰਿਫ਼ ਮਾਈਕਲ ਸੌਦੀਨੋ ਨੇ ਇਹ ਕਹਿ ਦਿੱਤਾ ਕਿ ਰਾਜ ਦੇ ਅਟਾਰਨੀ ਜਨਰਲ ਵਜੋਂ ਸੇਵਾ ਕਰਨ ਵਾਲੇ ਪਹਿਲੇ ਸਿੱਖ ਅਮਰੀਕੀ ਗੁਰਬੀਰ ਸਿੰਘ ਗਰੇਵਾਲ ਨੂੰ ਕੇਵਲ 'ਪੱਗ' ਕਰ ਕੇ ਹੀ ਨਿਯੁਕਤ ਕੀਤਾ ਗਿਆ ਹੈ, ਜਿਸ 'ਤੇ ਬਵਾਲ ਖੜ੍ਹਾ ਹੋ ਗਿਆ ਤੇ ਗਵਰਨਰ ਨਿਊ ਜਰਸੀ ਫਿਲ ਮਰਫੀ ਵੀ ਸਿੱਖ ਅਟਾਰਨੀ ਜਨਰਲ ਗੁਰਬੀਰ ਸਿੰਘ ਗਰੇਵਾਲ ਨਾਲ ਖੜੇ੍ਹ ਨਜ਼ਰ ਆਏ ਤੇ ਸ਼ੈਰਿਫ ਤੋਂ ਅਸਤੀਫ਼ੇ ਦੀ ਮੰਗ ਕੀਤੀ |
ਸ਼ੈਰਿਫ ਸੌਦੀਨੋ ਨੇ ਗਵਰਨਰ ਫਿਲ ਮਰਫੀ ਦੀਆਂ ਨੀਤੀਆਂ ਦੀ ਵੀ ਕੀਤੀ ਸੀ ਆਲੋਚਨਾ
ਅਟਾਰਨੀ ਜਨਰਲ ਗੁਰਬੀਰ ਸਿੰਘ ਗਰੇਵਾਲ ਨੇ ਟਵਿੱਟਰ 'ਤੇ ਇਕ ਬਿਆਨ 'ਚ ਸ਼ੁੱਕਰਵਾਰ ਨੂੰ ਇਕ ਬਿਆਨ 'ਚ ਕਿਹਾ ਸੀ ਕਿ 'ਸ਼ੈਰਿਫ ਸੌਦੀਨੋ ਦਾ ਅਸਤੀਫ਼ਾ ਇਕ ਬਹੁਤ ਮਹੱਤਵਪੂਰਨ ਪਹਿਲਾ ਕਦਮ ਹੈ, ਜਿਸ ਵਿਚ ਬਰਗਨ ਕਾਉਂਟੀ ਸ਼ੈਰਿਫ਼ ਦੇ ਦਫ਼ਤਰ ਅਤੇ ਵੱਖ-ਵੱਖ ਭਾਈਚਾਰਿਆਂ ਵਿਚਕਾਰ ਸਬੰਧਾਂ ਦੀ ਮੁਰੰਮਤ ਕੀਤੀ ਜਾ ਸਕਦੀ ਹੈ | ਗਵਰਨਰ ਨਿਊ ਜਰਸੀ ਨੇ ਕਿਹਾ ਕਿ ਅਸੀਂ ਹੁਣ ਬਰਗਨ ਕਾੳਾੂਟੀ ਸ਼ੈਰਿਫ਼ ਦੇ ਦਫ਼ਤਰ 'ਚ ਵਿਸ਼ਵਾਸ ਬਹਾਲ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਸਕਦੇ ਹਾਂ, ਜਿਸ ਦਾ ਅਨੁਸ਼ਾਸਨ ਭੰਗ ਕੀਤਾ ਗਿਆ ਸੀ, ਗਵਰਨਰ ਮਰਫੀ ਨੇ ਇਕ ਬਿਆਨ 'ਚ ਸ਼ੁੱਕਰਵਾਰ ਨੂੰ ਕਿਹਾ, ਅਸੀਂ ਇਹ ਯਕੀਨੀ ਬਣਾਉਣ ਦੀ ਪ੍ਰਕਿਰਿਆ ਸ਼ੁਰੂ ਕਰ ਸਕਦੇ ਹਾਂ ਕਿ ਸਾਬਕਾ ਸ਼ੈਰਿਫ਼ ਨੂੰ ਬਰਗਨ ਕਾਊਾਟੀ ਸ਼ੈਰਿਫ ਦੇ ਦਫ਼ਤਰ ਦੇ ਕਿਸੇ ਵੀ ਕੋਨੇ 'ਚ ਹੁਣ ਜਾਂ ਭਵਿੱਖ 'ਚ ਕੋਈ ਜਗ੍ਹਾ ਨਹੀਂ ਦਿੱਤੀ ਜਾ ਸਕਦੀ |
ਸਿੱਖ ਕੋਲੀਸ਼ਨ ਨੇ ਵੀ ਵੀਰਵਾਰ ਨੂੰ ਸ਼ੈਰਿਫ ਸੌਦੀਨੋ ਨੂੰ ਅਸਤੀਫ਼ਾ ਦੇਣ ਲਈ ਕਿਹਾ ਸੀ, ਸਿੱਖ ਕੌਲੀਸ਼ਨ ਨੇ ਆਪਣੇ ਬਿਆਨ 'ਚ ਕਿਹਾ ਕਿ ਅਸੀਂ ਸ਼ੈਰਿਫ ਸੌਦੀਨੋ ਦੀਆਂ ਟਿੱਪਣੀਆਂ ਦੁਆਰਾ ਪ੍ਰਭਾਵਿਤ ਭਾਈਚਾਰਿਆਂ ਦੀ ਤਰਫ਼ੋਂ ਬਰਗਨ ਕਾਉਂਟੀ ਸ਼ੈਰਿਫ਼ ਦੇ ਦਫ਼ਤਰ 'ਚ ਲਗਾਏ ਗਏ ਸਾਰੇ ਸਟਾਫ਼ ਮੈਂਬਰਾਂ ਲਈ ਸਭਿਆਚਾਰਕ ਜਾਗਰੂਕਤਾ ਅਤੇ ਵਿਰੋਧੀ ਤੇ ਪੱਖਪਾਤ ਰਵੱਈਏ ਪ੍ਰਤੀ ਸਿਖਲਾਈ ਲਈ ਵੀ ਅਪੀਲ ਕਰ ਰਹੇ ਹਾਂ | ਇਸ ਤੋਂ ਪਹਿਲਾਂ ਵੱਖ-ਵੱਖ ਭਾਈਚਾਰਿਆਂ ਦੇ ਨੇਤਾਵਾਂ ਨੂੰ ਸਿੱਧੇ ਤੌਰ 'ਤੇ ਪਹੁੰਚ ਕਰ ਕੇ ਨਿੱਜੀ ਤੌਰ 'ਤੇ ਮੁਆਫ਼ੀ ਮੰਗਣ ਦੀ ਗੱਲ ਵੀ ਸ਼ੈਰਿਫ ਸੌਦੀਨੋ ਨੇ ਕਿਹਾ | ਸਿੱਖ ਅਟਾਰਨੀ ਜਨਰਲ ਗੁਰਬੀਰ ਸਿੰਘ ਗਰੇਵਾਲ ਜੋ ਕਿ ਸਾਬਕਾ ਗਵਰਨਰ ਕਿ੍ਸ ਕਿ੍ਸਟੀ ਦੁਆਰਾ ਬਰਗਨ ਦੇ ਵਕੀਲ ਵਜੋਂ ਨਿਯੁਕਤ ਕੀਤੇ ਗਏ ਸਨ ਅਤੇ ਡੈਮੋਕ੍ਰੇਟਿਕ ਗਵਰਨਰ ਮਰਫ਼ੀ ਦੁਆਰਾ ਅਟਾਰਨੀ ਜਨਰਲ ਨਾਮਜ਼ਦ ਕੀਤਾ ਗਿਆ ਸੀ | ਇਸ ਦੌਰਾਨ ਸਿੱਖ ਅਟਾਰਨੀ ਜਨਰਲ ਗੁਰਬੀਰ ਸਿੰਘ ਗਰੇਵਾਲ ਨੂੰ 'ਪੱਗ ਬੰਨ੍ਹਣ ਵਾਲਾ' ਵਾਰ-ਵਾਰ ਬੁਲਾਉਣ ਲਈ 10 ਦਿਨ ਦੀ ਤਨਖ਼ਾਹ ਤੋਂ ਬਗੈਰ, ਨਿਊ ਜਰਸੀ ਦੇ 101.5 ਤੇ ਦੋ ਹੋਸਟਾਂ ਨੂੰ ਇਕ ਸਟੇਸ਼ਨ 'ਤੇ ਮੁਅੱਤਲ ਕਰ ਦਿੱਤਾ ਗਿਆ |


ਖ਼ਬਰ ਸ਼ੇਅਰ ਕਰੋ

ਕੈਨੇਡਾ 'ਚ ਦਸਤਾਰਧਾਰੀ ਸਿੱਖ ਨੂੰ ਹੈਲਮਟ ਨਾ ਪਹਿਨਣ ਕਾਰਨ ਜੁਰਮਾਨਾ

ਟੋਰਾਂਟੋ, 22 ਸਤੰਬਰ (ਸਤਪਾਲ ਸਿੰਘ ਜੌਹਲ)-ਕੈਨੇਡਾ ਦੇ ਸ਼ਹਿਰ ਬਰੈਂਪਟਨ 'ਚ ਸਿੱਖ ਦਸਤਾਰ ਸਜਾ ਕੇ ਸਾਈਕਲ ਅਤੇ ਸਕੂਟਰੀਆਂ (ਈ-ਬਾਈਕ) ਚਲਾਉਂਦੇ ਆਮ ਦਿਸਦੇ ਹਨ ਪਰ ਹੁਣ ਪੁਲਿਸ ਵਲੋਂ ਹੈਲਮਟ ਪਹਿਨਣ ਵਾਲੇ ਨਿਯਮ ਸਖ਼ਤੀ ਨਾਲ ਲਾਗੂ ਕਰਵਾਉਣ ਬਾਰੇ ਪਤਾ ਲੱਗ ਰਿਹਾ ਹੈ | ...

ਪੂਰੀ ਖ਼ਬਰ »

ਈਲਿੰਗ ਦੇ ਸਾਬਕਾ ਮੇਅਰ ਤੇਜ਼ ਰਾਮ ਬਾਘਾ ਦਾ ਦਿਹਾਂਤ

ਲੰਡਨ, 22 ਸਤੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਈਲਿੰਗ ਦੇ ਸਾਬਕਾ ਮੇਅਰ ਮਾਸਟਰ ਤੇਜ਼ ਰਾਮ ਬਾਘਾ ਦਾ ਕੱਲ੍ਹ ਦਿਹਾਂਤ ਹੋ ਗਿਆ | ਉਹ ਕੁਝ ਦਿਨਾਂ ਤੋਂ ਬਿਮਾਰ ਸਨ | ਤੇਜ਼ ਰਾਮ ਬਾਘਾ 2013 ਤੋਂ 2014 ਤੱਕ ਈਲਿੰਗ ਦੇ ਡਿਪਟੀ ਮੇਅਰ ਅਤੇ 2014 ਤੋਂ 2015 ਤੱਕ ਮੇਅਰ ਰਹੇ | ਸ੍ਰੀ ਤੇਜ਼ ...

ਪੂਰੀ ਖ਼ਬਰ »

ਇਟਲੀ ਦੀ ਚਿੰਸੀਆ ਕੋਲ ਹੈ ਵਿਸ਼ਵ ਦੀ ਸਭ ਤੋਂ ਵੱਡੀ ਬਿੱਲੀ

ਗਿੰਨੀਜ਼ ਬੁੱਕ ਆਫ਼ ਵਰਲਡ 'ਚ ਨਾਂਅ ਕਰਵਾਇਆ ਦਰਜ ਮਿਲਾਨ (ਇਟਲੀ), 22 ਸਤੰਬਰ (ਇੰਦਰਜੀਤ ਸਿੰਘ ਲੁਗਾਣਾ)-ਉਂਜ ਤਾਂ ਦੁਨੀਆ ਭਰ ਦੇ ਬਹੁਤੇ ਲੋਕ ਬਿੱਲੀ ਨੂੰ ਇਕ ਪਾਲਤੂ ਜਾਨਵਰ ਵਜੋਂ ਘਰ 'ਚ ਰੱਖਣਾ ਆਪਣੀ ਸ਼ਾਨ ਸਮਝਦੇ ਹਨ ਪਰ ਯੂਰਪ ਦਾ ਦੇਸ਼ ਇਟਲੀ ਅਜਿਹਾ ਦੇਸ਼ ਹੈ, ਜਿਥੇ ...

ਪੂਰੀ ਖ਼ਬਰ »

ਸਿਆਟਲ 'ਚ ਡੀ. ਏ. ਵੀ. ਕਾਲਜਾਂ ਦੇ ਡਾਇਰੈਕਟਰ ਸਤੀਸ਼ ਸ਼ਰਮਾ ਦਾ 67ਵਾਂ ਜਨਮ ਦਿਨ ਮਨਾਇਆ

ਸਿਆਟਲ, 22 ਸਤੰਬਰ (ਗੁਰਚਰਨ ਸਿੰਘ ਢਿੱਲੋਂ)-ਡੀ. ਏ. ਵੀ. ਕਾਲਜ ਜਲੰਧਰ ਤੇ ਅੰਮਿ੍ਤਸਰ ਬਤੌਰ ਪਿ੍ੰਸੀਪਲ ਸੇਵਾ ਨਿਭਾਉਣ ਤੋਂ ਬਾਅਦ ਪ੍ਰਬੰਧਕੀ ਤੌਰ 'ਤੇ ਆਲ ਇੰਡੀਆ ਡੀ. ਏ. ਵੀ. ਕਾਲਜਾਂ ਦੇ ਡਾਇਰੈਕਟਰ ਸਤੀਸ਼ ਸ਼ਰਮਾ ਆਪਣੇ ਲੜਕੇ ਸੈਮ ਸ਼ਰਮਾ ਤੇ ਦਾਮਾਦ ਵਰਨ ਗੁਪਤਾ ਅਤੇ ...

ਪੂਰੀ ਖ਼ਬਰ »

ਬਾਬਾ ਫ਼ਰੀਦ ਫਾੳਾੂਡੇਸ਼ਨ ਕੈਨੇਡਾ ਦਾ ਗਿੱਲ ਮੰਡਵਾਲਾ ਪ੍ਰਧਾਨ ਨਿਯੁਕਤ

ਕੈਲਗਰੀ, 22 ਸਤੰਬਰ (ਜਸਜੀਤ ਸਿੰਘ ਧਾਮੀ)-ਬਾਬਾ ਫ਼ਰੀਦ ਜੀ ਦੇ ਆਗਮਨ ਪੁਰਬ 'ਤੇ ਬਾਬਾ ਫ਼ਰੀਦ ਫਾੳਾੂਡੇਸ਼ਨ ਕੈਨੇਡਾ ਸੰਸਥਾ ਦਾ ਰਸਮੀ ਤੌਰ 'ਤੇ ਐਲਾਨ ਕੀਤਾ ਗਿਆ | ਜਿਸ 'ਚ ਸਰਬਸੰਮਤੀ ਨਾਲ ਗੁਰਮੀਤ ਸਿੰਘ ਗਿੱਲ ਮੰਡਵਾਲਾ ਨੂੰ ਕੈਨੇਡਾ ਦਾ ਪ੍ਰਧਾਨ ਨਿਯੁਕਤ ਕਰ ਕੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX